ਤਾਜਾ ਖ਼ਬਰਾਂ


ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  10 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  22 minutes ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  41 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  55 minutes ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 1 hour ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 2 hours ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 2 hours ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 2 hours ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 4 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 3 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 5 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 5 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 5 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 1 hour ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 1 hour ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 1 hour ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 1 hour ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  11 minutes ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  37 minutes ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  47 minutes ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਬਠਿੰਡਾ /ਮਾਨਸਾ

ਬਠਿੰਡਾ 'ਚ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ

ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਗਰੋਥ ਸੈਂਟਰ 'ਚ ਅੱਜ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ਨੂੰ ਸਵੇਰੇ 7 ਵਜੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ 'ਚ ਪਿਆ ਕੱਚਾ ਮਾਲ ਤੇ ਤਿਆਰ ਸਾਮਾਨ ਸੜ ਕੇ ਸਵਾਹ ਹੋ ਗਿਆ | ਇਹ ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ 10-10 ਫੁੱਟ ਉੱਚੀਆਂ ਲਪਟਾਂ ਨੇ ਵੇਖਦਿਆਂ ਹੀ ਵੇਖਦਿਆਂ ਫੈਕਟਰੀ 'ਚ ਧਮਾਕਿਆਂ ਦਾ ਰੂਪ ਧਾਰ ਲਿਆ, ਜਿਸ ਨਾਲ ਫੈਕਟਰੀ ਦੀਆਂ ਕਈ ਕੰਧਾਂ ਤੇ ਪਿੱਲਰ ਵੀ ਡਿੱਗ ਪਏ | ਫੈਕਟਰੀ ਦੇ ਮਾਲਕ ਜੋ ਮੌੜ ਮੰਡੀ ਦੇ ਰਹਿਣ ਵਾਲੇ ਸਨ ਬੀਰਬਲ ਦਾਸ ਗੋਇਲ ਕੁਝ ਸਮੇਂ ਬਾਅਦ ਮੌੜ ਤੋਂ ਬਠਿੰਡਾ ਪਹੁੰਚੇ ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਚੈਂਬਰ ਆਫ਼ ਕਾਮਰਸ ਦੇ ਨੁਮਾਇੰਦੇ ਦਰਸ਼ਨ ਕੁਮਾਰ, ਰਾਮ ਕੁਮਾਰ, ਸਕੱਤਰ ਰਵਿੰਦਰ ਬਾਂਸਲ ਰੌਕੀ ਮੌਕੇ 'ਤੇ ਪੁੱਜ ਚੁੱਕੇ ਸਨ, ਜਿਨ੍ਹਾਂ ਨੇ ਤੁਰੰਤ ਅੱਗ ਬੁਝਾਊ ਗੱਡੀਆਂ ਨੂੰ ਬੁਲਾ ਕੇ ਰਾਹਤ ਕਾਰਜ ਸ਼ੁਰੂ ਕਰਵਾਏ | ਇਸ ਮੌਕੇ ਪੀੜ੍ਹਤਾਂ ਦਾ ਦੋਸ਼ ਸੀ ਕਿ ਅੱਗ ਬੁਝਾਊ ਦਸਤਾ ਦੇਰੀ ਨਾਲ ਪੁੱਜਿਆ | ਸਵੇਰੇ 9 ਵਜੇ ਤੱਕ 10 ਤੋਂ 12 ਅੱਗ ਬੁਝਾਊ ਗੱਡੀਆਂ ਜਿਨ੍ਹਾਂ ਵਿਚ ਤੇਲ ਡਿਪੂ, ਗੁਰੂ ਨਾਨਕ ਦੇਵ ਥਰਮਲ ਪਲਾਂਟ ਤੇ ਨਗਰ ਨਿਗਮ ਦੇ ਫ਼ਾਇਰ ਟੈਂਡਰ ਸ਼ਾਮਿਲ ਸਨ ਤੋਂ ਇਲਾਵਾ ਸੀ. ਆਈ. ਐਸ. ਐਫ਼. ਦੇ ਜਵਾਨਾਂ ਨੇ ਅੱਗ 'ਤੇ ਕਾਬੂ ਪਾਉਣ ਲਈ ਲੰਬੀ ਜੱਦੋ-ਜਹਿਦ ਕੀਤੀ | ਅੱਗ ਦੀ ਘਟਨਾ ਦਾ ਪਤਾ ਲਗਦਿਆਂ ਹੀ 1 ਘੰਟੇ ਬਾਅਦ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਭਾਰਦਵਾਜ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ, ਡੀ. ਐਸ. ਪੀ. ਦਵਿੰਦਰ ਸਿੰਘ ਗਿੱਲ, ਡੀ. ਐਸ. ਪੀ. ਜਸਪ੍ਰੀਤ ਸਿੰਘ ਮੌਕੇ 'ਤੇ ਪੁਲਿਸ ਫੋਰਸ ਨਾਲ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ | ਇਸ ਮੌਕੇ ਬੀਰਬਲ ਦਾਸ ਗੋਇਲ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਮੁੱਢਲੇ ਤੌਰ 'ਤੇ ਕੁਝ ਵੀ ਪਤਾ ਨਹੀਂ ਕਿ ਇਹ ਅੱਗ ਕਿਸ ਤਰ੍ਹਾਂ ਲੱਗੀ | ਇਸ ਮੌਕੇ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਵਲੰਟੀਅਰਾਂ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਸਮਾਜ ਸੇਵੀ ਤੇ ਹੋਰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਮੌਕੇ 'ਤੇ ਪੁੱਜੇ ਹੋਏ ਸਨ |

ਤਲਵੰਡੀ ਸਾਬੋ ਪੁਲਿਸ ਵਲੋਂ 94 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਤਿੰਨ ਕਾਬੂ

ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਵੱਖ-ਵੱਖ ਦੋ ਮਾਮਲਿਆਂ ਵਿਚ ਠੇਕਾ ਦੇਸੀ ਹਰਿਆਣਾ ਮਾਰਕਾ ਸ਼ਰਾਬ ਸਮੇਤ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ ਜਿੰਨਾ ਿਖ਼ਲਾਫ਼ ਥਾਣਾ ...

ਪੂਰੀ ਖ਼ਬਰ »

ਧਰਮਸ਼ਾਲਾ ਵਿਚ ਠਹਿਰੇ ਸੇਲਜ਼ਮੈਨ ਦੀ ਮੌਤ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਸ਼ਹਿਰ ਦੀ ਬੰਗਲੇ ਵਾਲੀ ਧਰਮਸ਼ਾਲਾ ਵਿਚ ਰਾਤ ਸਮੇਂ ਠਹਿਰੇ ਇਕ ਸੇਲਜ਼ਮੈਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਬਲਦੇਵ ਪ੍ਰਕਾਸ਼ ਪੁੱਤਰ ਕਸ਼ਮੀਰੀ ਲਾਲ ਵਜੋਂ ਹੋਈ ਹੈ ਜੋ ਫ਼ਾਜ਼ਿਲਕਾ ਦੇ ...

ਪੂਰੀ ਖ਼ਬਰ »

ਚਕੋਤੇਦਾਰ ਕਿਸਾਨ ਦਾ ਧੱਕੇ ਨਾਲ ਝੋਨਾ ਵੱਢਣ ਦਾ ਦੋਸ਼

ਨਥਾਣਾ, 23 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਸੁੱਖਾ ਦੇ ਕਿਸਾਨ ਗੁਰਜੰਟ ਸਿੰਘ ਤੇ ਉਸ ਦੇ ਪੱੁਤਰ ਬਲਬਹਾਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਰਹਿੰਦੇ ਐਨ. ਆਰ. ਆਈ. ਵਿਅਕਤੀ ਹਰਨੇਕ ਸਿੰਘ ਤੋਂ 15 ਏਕੜ ਜ਼ਮੀਨ ਸਾਲ ਭਰ ਲਈ ਚਕੋਤੇ 'ਤੇ ਲਈ ਹੋਈ ਹੈ, ਇਸ ਜ਼ਮੀਨ ...

ਪੂਰੀ ਖ਼ਬਰ »

ਬਠਿੰਡਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਨੇ ਫੜੀ ਤੇਜ਼ੀ

ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲ੍ਹੇ ਦੇ 184 ਵਿਚੋਂ 180 ਦੇ ਕਰੀਬ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਆਮਦ ਨੇ ਰਫ਼ਤਾਰ ਫੜ ਲਈ ਹੈ | ਜਿਸ ਨਾਲ ਕੁਝ ਸਮਾਂ ਪਹਿਲਾਂ ਸੁੰਨਸਾਨ ਪਈਆਂ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਮਜ਼ਦੂਰਾਂ, ...

ਪੂਰੀ ਖ਼ਬਰ »

ਨੀਲੇ ਕਾਰਡ ਕੱਟਣ ਤੋਂ ਭੜਕੇ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਵਲੋਂ ਨਗਰ ਪੰਚਾਇਤ ਦਫ਼ਤਰ ਬਾਲਿਆਂਵਾਲੀ ਦਾ ਘਿਰਾਓ

ਬਾਲਿਆਂਵਾਲੀ, 23 ਅਕਤੂਬਰ (ਕੁਲਦੀਪ ਮਤਵਾਲਾ)-ਸਥਾਨਕ ਵਾਸੀਆਂ ਦੇ ਨੀਲੇ ਕਾਰਡ ਕੱਟਣ ਤੋਂ ਨਾਰਾਜ਼ ਹੋਏ ਪਿੰਡ ਵਾਸੀਆਂ ਨੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਨਗਰ ਪੰਚਾਇਤ ਦਫ਼ਤਰ ਨੂੰ ਤਾਲਾ ਲਗਾ ਕੇ ਰੋਸ ਭਰਪੂਰ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਠਿੰਡਾ ਨੇ ਕੋਟਸ਼ਮੀਰ ਵਿਖੇ ਸੜਕ ਜਾਮ ਕਰਕੇ ਧਰਨਾ ਲਗਾਇਆ

ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿਧੂਪੁਰ ਵਲੋਂ ਪੰਜਾਬ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਵਿਚ ਬਠਿੰਡਾ ਤੋਂ ਤਲਵੰਡੀ ਅਤੇ ਮਾਨਸਾ ਨੂੰ ਜਾਣ ਵਾਲੀ ਸੜਕ, ਕੈਂਚੀਆਂ ਕੋਟਸ਼ਮੀਰ ...

ਪੂਰੀ ਖ਼ਬਰ »

10 ਦਿਨਾਂ 'ਚ ਜਸ਼ਨਪ੍ਰੀਤ ਕੌਰ ਨੇ 7 ਬੈਂਡ ਹਾਸਲ ਕੀਤੇ

ਰਾਮਪੁਰਾ ਫੂਲ, 23 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਸ਼ਹਿਰ ਦੇ ਮਾਲ ਗੁਦਾਮ ਰੋਡ 'ਤੇ ਸਥਿਤ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਚਨਬੱਧ ਲਰਨਿੰਗ ਪੁਆਇੰਟ ਇੰਸਟੀਚਿਊਟ ਰਾਮਪੁਰਾ ਫੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਪੁੱਤਰੀ ਸਰਬਜੀਤ ਸਿੰਘ ਰੱਖੜਾ ਵਾਸੀ ਰਾਮਪੁਰਾ ਫੂਲ ...

ਪੂਰੀ ਖ਼ਬਰ »

ਫਾਇਨੈਂਸ ਕੰਪਨੀ ਦੇ ਬ੍ਰਾਂਚ ਮੈਨੇਜਰ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਰੁਪਇਆਂ ਵਾਲਾ ਬੈਗ ਖੋਹਿਆ

ਸੀਂਗੋ ਮੰਡੀ, 23 ਅਕਤੂਬਰ (ਪਿ੍ੰਸ ਸੌਰਭ ਗਰਗ)-ਪਿੰਡ ਲਹਿਰੀ ਨਜ਼ਦੀਕ ਇਕ ਫ਼ਾਇਨੈਂਸ ਕੰਪਨੀ ਦੇ ਬ੍ਰਾਂਚ ਮੈਨੇਜਰ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਪੈਸਿਆਂ ਵਾਲਾ ਬੈਗ ਖੋਹ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਾਰਤ ਫਾਇਨੈਂਸ ਕੰਪਨੀ ਬ੍ਰਾਂਚ ਤਲਵੰਡੀ ਸਾਬੋ ਦੇ ...

ਪੂਰੀ ਖ਼ਬਰ »

ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਵਾਤਾਵਰਨ ਚੇਤਨਾ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਗੋਨਿਆਣਾ, 23 ਅਕਤੂਬਰ (ਲਛਮਣ ਦਾਸ ਗਰਗ)-ਭਾਈ ਘਨੱਈਆ ਨਗਰ ਵਿਖੇ ਐਨ. ਐਸ. ਐਸ. ਯੂਨਿਟ ਤੇ ਰੈੱਡ ਰਿਬਨ ਕਲੱਬ ਵਲੋਂ ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਕਾਲਜ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਸੁਯੋਗ ਤੇ ਸੁਚੱਜੀ ਅਗਵਾਈ ਅਧੀਨ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ...

ਪੂਰੀ ਖ਼ਬਰ »

ਖੇਡ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਨੇ ਜਿੱਤੇ 30 ਮੈੈਡਲ

ਰਾਮਾਂ ਮੰਡੀ, 23 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸਮਾਪਤ ਹੋਈਆਂ ਖੇਡ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਕਮਾਲ ਕਰਦਿਆਂ 13 ਗੋਲਡ, 14 ਸਿਲਵਰ ...

ਪੂਰੀ ਖ਼ਬਰ »

ਪੰਜਾਬ ਫੋਟੋਗ੍ਰਾਫ਼ਰ ਐਸੋਸੀਏਸ਼ਨ ਇਕਾਈ ਰਾਮਪੁਰਾ ਫੂਲ ਦੀ ਮੀਟਿੰਗ

ਰਾਮਪੁਰਾ ਫੂਲ, 23 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਇਲਾਕੇ ਦੇ ਫੋਟੋਗ੍ਰਾਫ਼ਰਾਂ ਦੀ ਜੱਥੇਬੰਦੀ ਪੰਜਾਬ ਫੋਟੋਗ੍ਰਾਫ਼ਰ ਐਸੋਸੀਏਸ਼ਨ ਇਕਾਈ ਰਾਮਪਰਾ ਫੂਲ ਦੀ ਇਕ ਹੰਗਾਮੀ ਮੀਟਿੰਗ ਹੋਈ | ਜਿਸ ਵਿਚ ਹਾਜ਼ਰ ਫੋਟੋਗ੍ਰਾਫਰਾਂ ਨੇ ਆਪਣੇ ਕਾਰੋਬਾਰ ਸਬੰਧੀ ਆ ਰਹੀਆਂ ...

ਪੂਰੀ ਖ਼ਬਰ »

ਗੋਬਿੰਦਪੁਰਾ ਦੇ ਕਿਸਾਨਾਂ ਨੇ ਵੀ ਖੇਤਾਂ ਵਿਚ ਪਰਾਲੀ ਨੂੰ ਸਾੜਿਆ

ਬਠਿੰਡਾ ਛਾਉਣੀ, 23 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਕਿਸਾਨਾਂ ਵੱਲੋਂ ਖੇਤਾਂ ਵਿੱਚ ਪਰਾਲੀ ਸਾੜ ਕੇ ਕੇਂਦਰ ਅਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਗਟਾਉਣਾ ਜਾਰੀ ਹੈ | ਕਿਸਾਨਾਂ ਦਾ ਤਰਕ ਹੈ ਕਿ ਮੁਲਕ ਦੀਆਂ ਸਰਕਾਰਾਂ ਨੇ ਨਾ ਤਾਂ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ...

ਪੂਰੀ ਖ਼ਬਰ »

ਖਹਿਰਾ ਵਲੋਂ ਚਲਾਈ ਮੁਹਿੰਮ ਤਹਿਤ ਕੋਟਸ਼ਮੀਰ ਵਿਖੇ ਬੇਸਹਾਰਾ ਪਰਿਵਾਰਾਂ ਨੂੰ 9 ਮਹੀਨੇ ਦੀ ਪੈਨਸ਼ਨ ਰਾਸ਼ੀ ਵੰਡੀ

ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਗ਼ਰੀਬ ਪਰਿਵਾਰਾਂ ਨੂੰ ਮਹੀਨਾਵਾਰ ਦਿੱਤੀ ਜਾ ਰਹੀ ਪੈਨਸ਼ਨ ਰਾਸ਼ੀ ਜੋ ਕੁਝ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਉਣ 'ਤੇ ਖੁਸ਼ੀ ਪ੍ਰਗਟਾਈ

ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ) ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਉਣ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਫੈਸਲੇ ਨਾਲ ...

ਪੂਰੀ ਖ਼ਬਰ »

ਸੁਖਮੰਦਰ ਬੂਸਰ ਨੰਦਗੜ੍ਹ ਕੋਟੜਾ ਭਾਜਪਾ ਮੰਡਲ ਬਾਲਿਆਂਵਾਲੀ ਦੇ ਦੂਜੀ ਵਾਰ ਬਣੇ ਪ੍ਰਧਾਨ

ਬਾਲਿਆਂਵਾਲੀ, 23 ਅਕਤੂਬਰ (ਕੁਲਦੀਪ ਮਤਵਾਲਾ)-ਭਾਰਤੀਆ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਦੀ ਚੋਣ ਸੈਕਟਰੀ ਜਸਵੰਤ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਹੋਈ,ਜਿਸ 'ਚ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਚੋਣ ਦੌਰਾਨ ਭਾਜਪਾ ਮੰਡਲ ...

ਪੂਰੀ ਖ਼ਬਰ »

ਵਾਲਮੀਕਿ ਵੀਰ ਸੈਨਾ ਵਲੋਂ ਗ਼ਰੀਬ ਪਰਿਵਾਰਾਂ ਲਈ ਬਿਜਲੀ ਸਬਸਿਡੀ ਨੂੰ ਸਰਲ ਬਣਾਉਣ ਸਬੰਧੀ ਡੀ. ਸੀ. ਨੂੰ ਮੰਗ-ਪੱਤਰ

ਭਾਗੀਵਾਂਦਰ, 23 ਅਕਤੂਬਰ (ਮਹਿੰਦਰ ਸਿੰਘ ਰੂਪ)-ਵਾਲਮੀਕਿ ਵੀਰ ਸੈਨਾ ਦੇ ਸੂਬਾ ਮੀਤ ਪ੍ਰਧਾਨ ਜਗਰੂਪ ਸਿੰਘ ਬੰਗ੍ਹੇਰ ਵੱਲੋਂ ਆਪਣੇ ਸਾਥੀਆਂ ਸਮੇਤ ਡੀ.ਸੀ. ਬਠਿੰਡਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਦਿੱਤੇ ਮੰਗ-ਪੱਤਰ 'ਚ ਮੰਗ ਕੀਤੀ ਹੈ ਕਿ ਮਹਿਕਮਾ ਪਾਵਰਕਾਮ ਵਲੋਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌ ਾਦਾ ਦੀ ਪਿੰਡ ਦੀ ਇਕਾਈ ਦੀ ਚੋਣ

ਸੀਂਗੋ ਮੰਡੀ, 23 ਅਕਤੂਬਰ (ਲੱਕਵਿੰਦਰ ਸ਼ਰਮਾ)-ਪਿੰਡ ਕੌਰੇਆਣਾ 'ਚ ਭਾਕਿਯੂ ਏਕਤਾ ਡਕੌਾਦਾ ਦੀ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਬਠਿੰਡਾ ਰਾਜਮਹਿੰਦਰ ਸਿੰਘ ਕੋਟਭਾਰਾ ਅਤੇ ਬਲਾਕ ਜਨਰਲ ਸਕੱਤਰ ਦਲਜੀਤ ਸਿੰਘ ਲਹਿਰੀ ਦੀ ਅਗਵਾਈ ਹੇਠ ਹੋਈ | ਪਿੰਡ ਕੌਰੇਆਣਾ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀ ਰੈਗੂਲਰ ਨਿਯੁਕਤੀ ਸਬੰਧੀ 5178 ਮਾਸਟਰ ਕਾਡਰ ਯੂਨੀਅਨ ਵਲੋਂ ਸਰਕਾਰ ਦੀ ਪੇਸ਼ਕਸ਼ ਰੱਦ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-5178 ਮਾਸਟਰ ਕਾਡਰ ਯੂਨੀਅਨ ਨੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੁਆਰਾ ਅਪ੍ਰੈਲ 2019 ਤੋਂ ਰੈਗੂਲਰ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਸਰਕਾਰ ਦੀ ਪੇਸ਼ਕਸ਼ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ | ਉਨ੍ਹਾਂ ਸਰਕਾਰ ...

ਪੂਰੀ ਖ਼ਬਰ »

ਮਾਨਸਾ ਵਿਖੇ ਆਲ ਇੰਡੀਆ ਕਿ੍ਕਟ ਲੀਗ ਦੇ ਸੈਮੀਫਾਈਨਲ ਮੁਕਾਬਲੇ ਸ਼ੁਰੂ

ਮਾਨਸਾ, 23 ਅਕਤੂਬਰ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਮਾਨਸਾ ਵਲੋਂ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਮਿਸ ਅਪਨੀਤ ਰਿਆਤ ਦੀ ਅਗਵਾਈ 'ਚ ਕਰਵਾਈ ਜਾ ਰਹੀ ਸਵ: ਬਲਰਾਜ ਸਿੰਘ ਭੂੰਦੜ ਅਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕਿ੍ਕਟ ਲੀਗ ਦੇ ...

ਪੂਰੀ ਖ਼ਬਰ »

ਪੱਕੇ ਨਹਿਰੀ ਸੂਇਆਂ ਦੀ ਹਾਲਤ ਸਫ਼ਾਈ ਨਾ ਹੋਣ ਕਾਰਨ ਕੱਚਿਆਂ ਤੋਂ ਵੀ ਭੈੜੀ ਬਣੀ

ਬੋਹਾ, 23 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਵਿਚ ਸਿੰਜਾਈ ਅਤੇ ਪੀਣ ਵਾਲੇ ਪਾਣੀ ਦੀ ਘਾਟ ਤੋਂ ਲੋਕ ਪਹਿਲਾਂ ਹੀ ਕਾਫ਼ੀ ਪ੍ਰੇਸ਼ਾਨ ਹਨ ਅਤੇ ਵਾਰ ਵਾਰ ਅਣਐਲਾਨੀ ਬੰਦੀ ਤੇ ਪਾਣੀ ਘਟਣ ਨਾਲ ਬਹੁਤੇ ਕਿਸਾਨਾਂ ਦੀਆਂ ਵਾਰੀਆਂ ਮਰ ਜਾਂਦੀਆਂ ਹਨ | ਦੂਜੇ ਪਾਸੇ ਨਹਿਰੀ ਸੂਏ, ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਸਮਾਗਮ ਕਰਵਾਇਆ

ਮਾਨਸਾ, 23 ਅਕਤੂਬਰ (ਵਿ.ਪ੍ਰਤੀ.)-ਮਾਤਾ ਗੁਜਰੀ ਪਬਲਿਕ ਸਕੂਲ ਬਹਿਣੀਵਾਲ ਵਿਖੇ ਪਰਾਲੀ ਨਾ ਸਾੜਨ ਬਾਰੇ ਸੈਮੀਨਾਰ ਕਰਵਾਇਆ ਗਿਆ | ਬੱਚਿਆਂ ਵੱਲੋਂ ਪਰਾਲੀ ਨਾ ਸਾੜਨ ਬਾਰੇ ਮਾਟੋਜ਼ ਦੀ ਪ੍ਰਦਰਸ਼ਨੀ ਲਾਈ ਗਈ | ਡਰਾਇੰਗ ਅਧਿਆਪਕ ਜਸਵਿੰਦਰ ਸਿੰਘ ਵੱਲੋਂ ਪਰਾਲੀ ਨਾ ਸਾੜਨ ...

ਪੂਰੀ ਖ਼ਬਰ »

ਆਈਲੈੱਟਸ ਪੁਆਇੰਟ ਦੇ 3 ਸਿੱਖਿਆਰਥੀਆਂ ਨੇ ਆਈਲੈੱਟਸ 'ਚੋਂ ਬਾਜ਼ੀ ਮਾਰੀ

ਮਾਨਸਾ, 23 ਅਕਤੂਬਰ (ਧਾਲੀਵਾਲ)-ਸਥਾਨਕ ਆਈਲੈਟਸ ਪੁਆਇੰਟ ਦੇ 3 ਸਿੱਖਿਆਰਥੀਆਂ ਨੇ ਬਾਜ਼ੀ ਮਾਰ ਕੇ 6.5-6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਅੰਮਿ੍ਤਪਾਲ ਕੌਰ ਸਿੱਧੂ ਤੇ ਗੁਰਪ੍ਰੀਤ ਕੌਰ ਵਾਸੀ ਮਾਨਸਾ ਨੇ ਓਵਰਆਲ 6.5 ਬੈਂਡ ...

ਪੂਰੀ ਖ਼ਬਰ »

ਮੀਰਾ ਸਕੂਲ ਵਿਖੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ

ਸਰਦੂਲਗੜ੍ਹ, 23 ਅਕਤੂਬਰ (ਅਰੋੜਾ)-ਇੱਥੋਂ ਕੁੱਝ ਕਿੱਲੋਮੀਟਰ ਦੂਰ ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਗਈਆ, ਜਿਸ ਵਿਚ ਨਰਸਰੀ ਕਲਾਸ ਤੋ ਲੈਂਦੇ ਬਾਰ੍ਹਵੀਂ ਕਲਾਸ ਤੱਕ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਦੌਰਾਨ ਨਰਸਰੀ ...

ਪੂਰੀ ਖ਼ਬਰ »

ਸਾਲਾਸਰ ਧਾਮ 'ਚ ਭੰਡਾਰੇ ਲਈ ਟਰੱਕ ਰਵਾਨਾ

ਮਾਨਸਾ, 23 ਅਕਤੂਬਰ (ਸ. ਰਿ.)-ਜੈ ਸ੍ਰੀ ਰਾਮ ਸੇਵਾ ਸੰਮਤੀ ਬੁਢਲਾਡਾ ਵਲੋਂ ਸਾਲਾਸਰ ਧਾਮ ਰਾਜਸਥਾਨ ਵਿਖੇ ਲੱਗਣ ਵਾਲੇ ਮੇਲੇ ਦੌਰਾਨ ਲੰਗਰ ਸੇਵਾ ਲਈ ਭੰਡਾਰਾ ਰਵਾਨਾ ਕੀਤਾ ਗਿਆ | ਇਸ ਨੂੰ ਰਵਾਨਾ ਕਰਨ ਸਮੇਂ ਝੰਡੀ ਦਿਖਾਉਣ ਦੀ ਰਸਮ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਗਹਿਣੇ ਕੀਤੀ ਜ਼ਮੀਨ ਛੁਡਾਉਣ ਲਈ ਵਫ਼ਦ ਡੀ. ਸੀ. ਨੂੰ ਮਿਲਿਆ

ਮਾਨਸਾ, 23 ਅਕਤੂਬਰ (ਸਟਾਫ਼ ਰਿਪੋਰਟਰ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦੇ ਕੇ ਪਿੰਡ ਅਤਲਾ ਕਲਾਂ ਵਿਖੇ ਅਨੁਸੂਚਿਤ ਜਾਤੀ ਸੁਸਾਇਟੀ ਦੀ ਜ਼ਮੀਨ ਜੋ ਗਹਿਣੇ ਕੀਤੀ ਗਈ ਸੀ, ਨੂੰ ਛੁਡਾਉਣ ਦੀ ਅਪੀਲ ਕੀਤੀ ਗਈ | ਗੋਬਿੰਦ ਸਿੰਘ ...

ਪੂਰੀ ਖ਼ਬਰ »

ਛੁੱਟੀਆਂ ਸਬੰਧੀ ਪੰਜਾਬ ਸਰਕਾਰ ਨੂੰ ਦਿ੍ੜ ਨੀਤੀ ਅਪਣਾਉਣ ਦੀ ਲੋੜ

ਬਰੇਟਾ, 23 ਅਕਤੂਬਰ (ਰਵਿੰਦਰ ਕੌਰ ਮੰਡੇਰ)-ਪੰਜਾਬ ਸਰਕਾਰ ਵਲੋਂ ਇਸ ਸਾਲ ਦੇ ਸ਼ੁਰੂ ਵਿਚ ਗਜ਼ਟਿਡ ਛੁੱਟੀਆਂ ਵਿਚ ਕਟੌਤੀ ਕਰ ਕੇ ਆਮ ਲੋਕਾਂ ਲਈ ਕੰਮ-ਕਾਜੀ ਦਿਨ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਅਤੇ ਵਿਭਾਗਾਂ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਰਿਫ਼ਾਇਨਰੀ ਦੀ ਬਾਊਾਡਰੀ ਵਾਲ ਤੋੜਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਪੰਜ ਵਿਰੁੱਧ ਮਾਮਲਾ ਦਰਜ

ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਰਿਫ਼ਾਇਨਰੀ ਫੁੱਲੋਖਾਰੀ ਦੀ ਬਾਊਾਡਰੀ ਵਾਲ ਤੋੜਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਰਿਫ਼ਾਇਨਰੀ ਪੁਲਿਸ ਚੌਕੀ ਵਿਖੇ ਨਾਮਲੂਮ ਸਮੇਤ ਪੰਜ ਵਿਅਕਤੀਆਂ 'ਤੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਚ ਕਰਵਾਏ ਸਾਲਾਨਾ ਸਮਾਰੋਹ ਦੌਰਾਨ ਬੱਚਿਆਂ ਨੇ ਰੰਗ ਬੰਨਿ੍ਹਆ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦਿੱਲੀ ਪਬਲਿਕ ਸਕੂਲ ਬਠਿੰਡਾ ਵਿਖੇ ਜਮਾਤ ਚੌਥੀ-ਛੇਵੀਂ ਤੱਕ ਦੇ ਬੱਚਿਆਂ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੇ ਮੁੱਖ-ਮਹਿਮਾਨ ਪ੍ਰੋ.ਆਰ.ਕੇ.ਕੋਹਲੀ ਵਾਇਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਪੰਜਾਬ ਨੇ ਦੀਪ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਿੰਡ ਚੋਟੀਆਂ 'ਚ ਜਾਗਰੂਕਤਾ ਕੈਂਪ

ਚਾਉਕੇ, 23 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸਿਵਲ ਸਰਜਨ ਬਠਿੰਡਾ ਡਾਕਟਰ ਐਚ. ਐਨ. ਸਿੰਘ, ਜ਼ਿਲ੍ਹਾ ਐਪੀਡਮਾਲੋਜਿਸਟ ਡਾਕਟਰ ਰਾਜਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾਕਟਰ ਸਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਚੋਟੀਆ ਵਿਖੇ ਫੀਵਰ ਸਰਵੇ ਕੀਤਾ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਦੇ ਬਠਿੰਡਾ ਨੇ ਕਾਰਪ ਮੱਛੀ ਦੀ ਕਾਸ਼ਤ, ਰੋਗ ਪ੍ਰਬੰਧਨ ਸੰਬਧੀ ਸਿਖਲਾਈ ਪ੍ਰੋਗਰਾਮ ਕਰਵਾਇਆ

ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮਿੱਠੇ ਪਾਣੀ ਜੀਵ ਪਾਲਣ ਖੋਜ ਸੰਸਥਾਨ (ਆਈ. ਸੀ. ਏ. ਆਰ.-ਸੀਫਾ) ਖੇਤਰੀ ਖੋਜ ਕੇਂਦਰ ਦੇ ਬਠਿੰਡਾ ਨੇ ਮੱਛੀ ਪਾਲਣ ਵਿਭਾਗ ਪੰਜਾਬ ਦੇ ਸਹਿਯੋਗ ਨਾਲ 'ਕਾਰਪ ਕਲਚਰ ਅਤੇ ਇਸ ਦੇ ਰੋਗ ਪ੍ਰਬੰਧਨ' ਨੇ ਤਿੰਨ ਦਿਨ ਦਾ ਨੈਸ਼ਨਲ ...

ਪੂਰੀ ਖ਼ਬਰ »

ਪੰਜਾਬ ਆਰ ਐਾਡ ਵੀ ਸਕੂਐਡਨ ਐਨ. ਸੀ. ਸੀ. ਘੁੱਦਾ ਵਿਖੇ ਦਸ ਰੋਜ਼ਾ ਕੈਂਪ ਸ਼ੁਰੂ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-2 ਪੰਜਾਬ ਆਰ ਐਾਡ ਵੀ ਸਕੂਐਡਨ ਐਨ.ਸੀ.ਸੀ. ਘੁੱਦਾ ਵਿਖੇ ਸਲਾਨਾ ਏਟੀਸੀ-115 ਕੈਂਪ ਸ਼ਰੂ ਹੋ ਗਿਆ ਜਿਸ ਦੀ ਸ਼ੁਰੂਆਤ ਕਮਾਂਡਿੰਗ ਅਫਸਰ ਕਰਨਲ ਐਸ.ਸੀ. ਗਾਟ ਦੀ ਯੋਗ ਰਹਿਨੁਮਾਈ ਅਧੀਨ ਹੋਈ | ਦਸ ਰੋਜ਼ਾ ਕੈਂਪ ਵਿਚ ਸਰਕਾਰੀ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਦੀ ਨਾਜਾਇਜ਼ ਗਿ੍ਫ਼ਤਾਰੀ ਿਖ਼ਲਾਫ਼ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਇਕੱਠੇ ਹੋਏ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਵਿਦਿਆਰਥੀਆਂ ਦਾ ਰੋਸ ਹੈ ਕਿ ਸਰਕਾਰਾਂ ...

ਪੂਰੀ ਖ਼ਬਰ »

ਦੇਸ਼ ਭਗਤੀ ਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ

ਬਠਿੰਡਾ, 23 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਅੱਜ ਸਥਾਨਕ ਡਾ: ਭੀਮ ਰਾਓ ਅੰਬੇਦਕਰ ਭਵਨ ਵਿਖੇ ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਗਣਤੰਤਰ ਦਿਵਸ 2019 ਦੇ ਜਸ਼ਨਾਂ ਦੇ ...

ਪੂਰੀ ਖ਼ਬਰ »

ਬੱਲੂਆਣਾ ਦੇ ਖ਼ਰੀਦ ਕੇਂਦਰ 'ਚ ਕਿਸਾਨਾਂ ਦਾ ਸੋਨੇ ਰੰਗਾ ਝੋਨਾ ਰੁਲ ਰਿਹਾ ਮਿੱਟੀ 'ਚ

ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਬਠਿੰਡਾ ਦੇ ਅਧੀਨ ਪੈਂਦੇ ਖ਼ਰੀਦ ਕੇਂਦਰ ਬੱਲੂਆਣਾ ਵਿਖੇ ਮੰਡੀ ਦਾ ਫੜ੍ਹ ਕੱਚਾ ਹੋਣ ਕਰਕੇ ਕਿਸਾਨਾਂ ਦੀ ਸੋਨੇ ਰੰਗੀ ਝੋਨੇ ਦੀ ਫ਼ਸਲ ਮਿੱਟੀ 'ਚ ਰੁਲ ਰਹੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀ ਦਾ ਦੋ ਤਿੰਨ ...

ਪੂਰੀ ਖ਼ਬਰ »

ਬਠਿੰਡਾ 'ਚ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਸਬੰਧੀ ਸ਼ੋਭਾ ਯਾਤਰਾ ਸਜਾਈ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਭਗਵਾਨ ਵਾਲਮੀਕੀ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਬਠਿੰਡਾ ਵਿਚ ਸੋਭਾ ਯਾਤਰਾ ਸਜਾਈ ਗਈ ਜੋ ਸਥਾਨਕ ਅਮਰੀਕ ਸਿੰਘ ਰੋਡ ਸਥਿਤ ਵਾਲਮੀਕੀ ਮੰਦਰ ਤੋਂ ਸ਼ੁਰੂ ਹੋਈ | ਯਾਤਰਾ ਨੂੰ ਸਰੂਪ ਚੰਦ ਸਿੰਗਲਾ ਸਾਬਕਾ ...

ਪੂਰੀ ਖ਼ਬਰ »

ਹਰਿਆਣਵੀ ਸ਼ਰਾਬ ਦੀਆਂ 24 ਬੋਤਲਾਂ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 23 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਹਰਿਆਣਵੀ ਸ਼ਰਾਬ ਦੀਆਂ 24 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦੇ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ | ...

ਪੂਰੀ ਖ਼ਬਰ »

ਗੁਰਚਰਨ ਸਿੰਘ ਬਰਾੜ 'ਜੰਡਾਂ ਵਾਲਾ' ਨੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਦਾ ਚਾਰਜ ਸੰਭਾਲਿਆ

ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਲੰਮੇ ਸਮੇਂ ਤੋਂ ਸਾਇੰਸ ਲੈਕਚਰਾਰ ਸੇਵਾਵਾਂ ਨਿਭਾ ਰਹੇ ਪਿੰਡ ਜੰਡਾਵਾਲਾ ਦੇ ਗੁਰਚਰਨ ਸਿੰਘ ਬਰਾੜ ਨੇ ਅੱਜ ਬਠਿੰਡਾ ਦੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਤਖ਼ਤ ...

ਪੂਰੀ ਖ਼ਬਰ »

ਬਠਿੰਡਾ/ਮਾਨਸਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 2500, 3200 ਅਤੇ 5500/-, 8000/- ਰੁਪਏ ਵਿਚ ਇਕ ਸਾਲ ਦੀ ਗਰੰਟੀ ਨਾਲ ਉਪਲੱਬਧ ਕਰਵਾਈ ਜਾ ਰਹੀ ਹੈ | ਇਹ ਮਸ਼ੀਨਾਂ ਬਠਿੰਡਾ ...

ਪੂਰੀ ਖ਼ਬਰ »

ਚਿੜੀਆ ਘਰ ਬੀੜ ਤਲਾਬ 'ਚੋਂ ਦੋ ਦੁਰਲੱਭ ਜਾਤੀ ਦੇ ਉੱਲੂ ਚੋਰੀ

ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਚਿੜੀਆ ਘਰ ਬੀੜ ਤਲਾਬ 'ਚੋਂ ਦੋ ਦੁਰਲੱਭ ਜਾਤੀ ਦੇ ਉੱਲੂ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਚੋਰੀ ਬਾਰੇ ਸੋਹਣ ਸਿੰਘ ਬਲਾਕ ਜੰਗਲਾਤ ਅਫ਼ਸਰ ਨੇ ਦੱਸਿਆ ਕਿ ਚਿੜੀਆ ਘਰ ਬੀੜ ਤਲਾਬ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੀ ਸੁਰੱਖਿਆ ਦਾ ਲਿਆ ਜ਼ਾਇਜਾ

ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰੰਘ ਨੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜ਼ਾਇਜਾ ਲਿਆ ਅਤੇ ਇਸ ਮੌਕੇ ਐਚ. ਐਮ. ਈ. ਐਲ. ਦੇ ਸੀਨੀਅਰ ਮੈਨੇਜਮੈਂਟ ਮੈਂਬਰਾਂ ਨੰੂ ਮਿਲੇ | ਰਿਫ਼ਾਇਨਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX