ਤਾਜਾ ਖ਼ਬਰਾਂ


ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  25 minutes ago
ਪਣਜੀ, 20 ਮਾਰਚ- ਗੋਆ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਵਿਧਾਨ ਸਭਾ 'ਚ ਬਹੁਮਤ ਸਾਬਤ ਕਰ ਦਿੱਤਾ ਹੈ। ਵਿਧਾਨ ਸਭਾ 'ਚ ਭਾਜਪਾ ਸਰਕਾਰ ਦੇ ਪੱਖ 'ਚ ਕੁੱਲ 20 ਵੋਟਾਂ ਪਈਆਂ। ਉੱਥੇ ਹੀ 15 ਵਿਧਾਇਕਾਂ ਨੇ...
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  41 minutes ago
ਨਵੀਂ ਦਿੱਲੀ, 20 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਦੇ ਜਿੱਤਣ ਨਾਲੋਂ ਗਠਜੋੜ ਦੀ ਸਫ਼ਲਤਾ ਵਧੇਰੇ ਜ਼ਰੂਰੀ...
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  59 minutes ago
ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)- ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਵਲੋਂ 6ਵੀਂ ਜਮਾਤ ਦੀ ਵਿਦਿਆਰਥਣ ਨੂੰ ਫੀਸ ਨਾ ਭਰਨ ਕਾਰਨ ਪੇਪਰ 'ਚ ਨਾ ਬੈਠਣ ਦੇਣ 'ਤੇ ਬੀਤੇ ਦਿਨ ਉਕਤ ਵਿਦਿਆਰਥਣ ਨੇ ਪਰੇਸ਼ਾਨ ਹੋ ਕੇ ਘਰ ਜਾ ਕੇ ਨੀਂਦ ਦੀਆਂ ਗੋਲੀਆਂ...
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 20 ਮਾਰਚ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਪਿਛਲੇ ਮਹੀਨੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਸਨਮਾਨ 'ਚ ਇਸ ਸਾਲ ਸੀ. ਆਰ. ਪੀ. ਐੱਫ. ਵਲੋਂ ਹੋਲੀ ਨਹੀਂ ਮਨਾਈ ਜਾਵੇਗੀ। ਇਸ ਸੰਬੰਧੀ ਸੀ. ਆਰ. ਪੀ. ਐੱਫ. ਦੇ ਡੀ. ਜੀ. ਆਰ. ਐੱਸ...
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਭੁਵਨੇਸ਼ਵਰ, 20 ਮਾਰਚ- ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀ. ਜੇ. ਡੀ.) ਦੇ ਮੁਖੀ ਨਵੀਨ ਪਟਨਾਇਕ ਨੇ ਗੰਜਮ ਜ਼ਿਲ੍ਹੇ ਦੇ ਹਿੰਜਿਲੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਦੱਸ ਦਈਏ ਕਿ ਓਡੀਸ਼ਾ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ...
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  about 1 hour ago
ਪਣਜੀ, 20- ਗੋਆ 'ਚ ਮਨੋਹਰ ਪਾਰੀਕਰ ਦੇ ਦੇਹਾਂਤ ਤੋਂ ਬਾਅਦ ਭਾਜਪਾ ਸਰਕਾਰ ਬਣਾਉਣ 'ਚ ਤਾਂ ਸਫ਼ਲ ਹੋ ਗਈ ਹੈ ਪਰ ਸਿਆਸੀ ਖਿੱਚੋਤਾਣ ਅਜੇ ਖ਼ਤਮ ਨਹੀਂ ਹੋਈ ਹੈ। ਕਾਂਗਰਸ ਨੇ ਰਾਜਪਾਲ 'ਤੇ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਉਸ ਨੂੰ ਸਰਕਾਰ ਗਠਨ ਦਾ...
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  about 2 hours ago
ਨਵੀਂ ਦਿੱਲੀ, 20 ਮਾਰਚ- ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਵੱਡੀ ਪਹਿਲ ਕੀਤੀ ਹੈ। ਡਿਪਲੋਮੈਟਿਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਰਮਨੀ, ਯੂਰਪੀ ਯੂਨੀਅਨ (ਈ. ਯੂ.) 'ਚ ਮਸੂਦ ਅਜ਼ਹਰ ਨੂੰ...
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 2 hours ago
ਮੁੰਬਈ, 20 ਮਾਰਚ- ਅੱਜ ਦੇਸ਼ ਭਰ 'ਚ ਹੋਲਿਕਾ ਦਹਿਨ ਕੀਤਾ ਜਾਵੇਗਾ। ਇਸੇ ਵਿਚਾਲੇ ਮੁੰਬਈ ਦੇ ਵਰਲੀ ਇਲਾਕੇ 'ਚ ਇੱਕ ਅਨੋਖੀ ਹੋਲਿਕਾ ਬਣਾਈ ਗਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਰਲੀ 'ਚ ਇਸ ਵਾਰ ਹੋਲਿਕਾ ਦੇ ਨਾਲ ਜੈਸ਼-ਏ...
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 2 hours ago
ਪਟਨਾ, 20 ਮਾਰਚ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਅਹਿਆਪੁਰ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਦੀ ਇੱਕ ਬਸਤੀ 'ਚ ਬੀਤੀ ਰਾਤ ਅੱਗ ਲੱਗਣ ਕਾਰਨ 200 ਕੱਚੇ ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ 'ਚ ਛੇ ਲੋਕ ਵੀ ਝੁਲਸੇ ਹਨ। ਹਾਦਸੇ ਸੰਬੰਧੀ ਅੱਜ...
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 3 hours ago
ਚੰਡੀਗੜ੍ਹ, 20 ਮਾਰਚ- ਹਰਿਆਣਾ ਦੇ ਪਾਣੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇੱਕ ਵੱਡਾ ਟਰੇਨ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਕਾਲਕਾ ਜਾਣ ਵਾਲੀ ਹਿਮਲਾਅਨ ਕੁਈਨ ਯਾਤਰੀ ਟਰੇਨ ਜਦੋਂ ਪਾਣੀਪਤ ਦੇ ਭੋੜਵਾਲ ਮਾਜਰੀ ਸਟੇਸ਼ਨ ਕੋਲ ਪਹੁੰਚੀ ਤਾਂ...
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 3 hours ago
ਈਟਾਨਗਰ, 20 ਮਾਰਚ - ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਦੋ ਮੌਜੂਦਾ ਮੰਤਰੀ ਤੇ 6 ਵਿਧਾਇਕ ਨੈਸ਼ਨਲ ਪੀਪਲਜ਼ ਪਾਰਟੀ 'ਚ ਸ਼ਾਮਲ ਹੋ ਗਏ...
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 4 hours ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 4 hours ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 5 hours ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 5 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  1 day ago
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  1 day ago
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  about 1 hour ago
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  4 minutes ago
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  18 minutes ago
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  29 minutes ago
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  54 minutes ago
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 1 hour ago
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਬਰਨਾਲਾ

ਕਿਸਾਨੀ ਮੰਗਾਂ ਲਈ ਭਾਕਿਯੂ ਸਿੱਧੂਪੁਰ ਵਲੋਂ ਲੁਧਿਆਣਾ-ਬਰਨਾਲਾ ਮੁੱਖ ਮਾਰਗ ਜਾਮ

ਮਹਿਲ ਕਲਾਂ, 23 ਅਕਤੂਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਭਾਕਿਯੂ ਸਿੱਧੂਪੁਰ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਮਹਿਲ ਕਲਾਂ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਜਾਮ ਕਰ ਕੇ ਸੂਬਾ ਅਤੇ ਕੇਂਦਰ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਲਗਾਤਾਰ ਤਿੰਨ ਘੰਟੇ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲਮਾਜਰਾ ਅਤੇ ਕਿਸਾਨ ਆਗੂ ਨਛੱਤਰ ਸਿੰਘ ਸਹੌਰ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਟਾਲ ਮਟੋਲ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਪਾਸ ਪਰਾਲੀ ਦੇ ਖ਼ਾਤਮੇ ਦਾ ਕੋਈ ਹੱਲ ਨਹੀਂ ਹੈ ਤੇ ਅਧਿਕਾਰੀਆਂ ਵਲੋਂ ਮਜਬੂਰੀ ਬੱਸ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ | ਕਿਸਾਨ ਆਗੂ ਸਹੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨਾਂ ਤੋਂ ਨਹਿਰੀ ਮਾਮਲੇ ਭਰਵਾਉਣ ਲਈ ਲਾਗੂ ਕੀਤੇ ਹੁਕਮ ਕਿਸਾਨਾਂ ਨਾਲ ਵਾਅਦਾ ਿਖ਼ਲਾਫ਼ੀ ਹੈ ਅਤੇ ਖੇਤੀ ਮੋਟਰਾਂ 'ਤੇ ਮੀਟਰ ਲਗਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ | ਜਿਸ ਨੂੰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਸਮੇਂ ਰੋਸ ਪ੍ਰਦਰਸ਼ਨ ਸਮੇਂ ਕਿਸਾਨਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਖ਼ਰੀਦ ਕੇਂਦਰਾਂ ਵਿਚ ਸ਼ੈਲਰ ਮਾਲਕਾਂ ਦੀ ਦਖ਼ਲ ਅੰਦਾਜ਼ ਬੰਦ ਕੀਤੀ ਜਾਵੇ ਤੇ ਨਮੀ ਦੀ ਮਾਤਰਾ ਵਧਾ 21 ਫ਼ੀਸਦੀ ਕਰਨ ਦੀ ਕੀਤੀ ਜਾਵੇ | ਇਸ ਮੌਕੇ ਨਛੱਤਰ ਸਿੰਘ ਸਹੌਰ, ਅਮਰ ਸਿੰਘ ਸਹੌਰ, ਕੁਲਦੀਪ ਸਿੰਘ ਸਹਿਜੜਾ, ਬਲਦੇਵ ਸਿੰਘ, ਭਜਨ ਸਿੰਘ ਿਖ਼ਆਲੀ, ਹਰਦਿਆਲ ਸਿੰਘ ਹਰਦਾਸਪੁਰਾ, ਯਾਦਵਿੰਦਰ ਸਿੰਘ, ਮੋਹਣ ਸਿੰਘ, ਜਸਪਾਲ ਸਿੰਘ ਸਹਿਜੜਾ, ਜੰਗੀਰ ਸਿੰਘ ਮਹਿਲ ਕਲਾਂ, ਨਿਰਭੈ ਸਿੰਘ ਛੀਨੀਵਾਲ ਕਲਾਂ ਆਦਿ ਕਿਸਾਨਾਂ ਵਲੋਂ ਮੰਗ ਕੀਤੀ ਕਿ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੂੰ ਜ਼ਲੀਲ ਕਰਨਾ ਬੰਦ ਕੀਤਾ ਜਾਵੇ, ਧੜਾਧੜ ਕਿਸਾਨਾਂ 'ਤੇ ਕੀਤੀ ਜਾ ਰਹੀ ਕਾਰਵਾਈ ਵੀ ਤੁਰੰਤ ਬੰਦ ਕੀਤੀ ਜਾਵੇ |
ਸ਼ਹਿਣਾ, (ਸੁਰੇਸ਼ ਗੋਗੀ)-ਕਸਬਾ ਪੱਖੋਂ ਕੈਂਚੀਆਂ ਵਿਖੇ ਝੋਨੇ ਦੀ ਪਰਾਲੀ (ਰਹਿੰਦ ਖੂੰਹਦ) ਦੇ ਮੁੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਤਿੰਨ ਘੰਟੇ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ, ਬਲਾਕ ਪ੍ਰਧਾਨ ਬਲੌਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੇ ਨਾਦਰਸ਼ਾਹੀ ਫ਼ਰਮਾਨ ਨੂੰ ਉਨ੍ਹਾਂ ਦੀ ਜਥੇਬੰਦੀ ਮੁੱਢ ਤੋਂ ਰੱਦ ਕਰਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਕਮੀਆਂ ਨੂੰ ਛੁਪਾਉਣ ਵਾਸਤੇ ਕਿਸਾਨਾਂ ਸਿਰ ਹੁਕਮ ਥੋਪ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਗੇ ਜਿਸ ਕਰ ਕੇ ਜਥੇਬੰਦੀ ਕਿਸਾਨਾਂ ਦੇ ਹੱਕ 'ਚ ਖੜੇਗੀ | ਮੰਡੀਆਂ ਵਿਚ ਸਰਕਾਰੀ ਤੌਰ 'ਤੇ ਜਾਰੀ 17 ਫ਼ੀਸਦੀ ਨਮੀ ਨੂੰ ਵਧਾ ਕੇ 22 ਫ਼ੀਸਦੀ ਕੀਤਾ ਜਾਵੇ ਕਿਉਂਕਿ ਝੋਨੇ ਦੀ ਫ਼ਸਲ ਬੀਜਣ ਵੇਲੇ 10 ਦਿਨ ਬਾਅਦ ਵਿਚ ਬੀਜੀ ਗਈ ਸੀ ਅਤੇ ਹੁਣ ਕੱਟਣ ਵੇਲੇ ਵੀ ਮੌਸਮ ਵਿਚ ਤਬਦੀਲੀ ਆਉਣ ਕਾਰਨ ਨਮੀ ਦੀ ਮਾਤਰਾ ਵਧ ਗਈ ਹੈ | ਇਸ ਕਰ ਕੇ ਮੰਡੀਆਂ ਵਿਚ ਝੋਨਾ ਖ਼ਰੀਦਣ ਵੇਲੇ 22 ਫ਼ੀਸਦੀ ਨਮੀ ਵਾਲਾ ਝੋਨਾ ਖ਼ਰੀਦਿਆ ਜਾਵੇ | ਇਸ ਮੌਕੇ ਇਕਾਈ ਪ੍ਰਧਾਨ ਬਿੱਕਰ ਸਿੰਘ, ਇਕਾਈ ਪ੍ਰਧਾਨ ਮਿੱਠੂ ਸਿੰਘ, ਜਸਵੀਰ ਸਿੰਘ ਲਾਪਰਾਂ, ਮਨਪ੍ਰੀਤ ਸਿੰਘ ਚੂੰਘ ਖੱੁਡੀ ਖ਼ੁਰਦ, ਜਸਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਆਏ ਆਗੂ ਵਰਕਰ ਤੇ ਕਿਸਾਨ ਹਾਜ਼ਰ ਸਨ |

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਬਰਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਭਗਵਾਨ ਵਾਲਮੀਕ ਸਮਾਜ ਸਾਂਝਾ ਰੰਗ ਮੰਚ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜੋ ਵਾਲਮੀਕ ਚੌਾਕ ਤੋਂ ਸ਼ੁਰੂ ਹੋ ਕੇ ਸ਼ਹਿਰ ਬਰਨਾਲਾ ਦੇ ਵੱਖ-ਵੱਖ ਬਾਜ਼ਾਰਾਂ ...

ਪੂਰੀ ਖ਼ਬਰ »

ਜੇਠ ਤੇ ਸਹੁਰੇ ਿਖ਼ਲਾਫ਼ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਦਾ ਮੁਕੱਦਮਾ ਦਰਜ

ਛਾਜਲੀ, 23 ਅਕਤੂਬਰ (ਕੁਲਦੀਪ ਸ਼ਰਮਾ) - ਥਾਣਾ ਛਾਜਲੀ ਵਿਖੇ ਇਕ ਔਰਤ ਨੇ ਆਪਣੇ ਜੇਠ ਅਤੇ ਸਹੁਰੇ ਿਖ਼ਲਾਫ਼ ਜਬਰ ਜ਼ਨਾਹ ਕਰਨ ਦੀ ਕੋਸ਼ਿਸ ਕਾਰਨ ਦਾ ਮੁਕੱਦਮਾ ਦਰਜ ਕਰਵਾਇਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏ.ਅੇੈਸ.ਆਈ ਕਮਲਜੀਤ ਸਿੰਘ ਅਤੇ ...

ਪੂਰੀ ਖ਼ਬਰ »

ਝੂਠੀ ਸ਼ਿਕਾਇਤ ਕਰਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਜੱਜ ਕੁਲਭੂਸ਼ਨ ਕੁਮਾਰ ਦੀ ਅਦਾਲਤ ਨੇ ਇਕ ਵਿਅਕਤੀ ਨੰੂ ਝੂਠੀ ਸ਼ਿਕਾਇਤ ਕਰਨ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ਹਰੇੜੀ ਨੇ ਦੱਸਿਆ ਕਿ ਰਣਧੀਰ ਸਿੰਘ ਵਾਸੀ ਈਸੀ (ਧੂਰੀ) ਨੇ ਇਕ ...

ਪੂਰੀ ਖ਼ਬਰ »

ਸਮਾਰਟ ਰੂਮ ਦਾ ਰਸਮੀ ਉਦਘਾਟਨ

ਧਨੌਲਾ, 23 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਡਾ: ਬਿਕਰਮਜੀਤ ਸਿੰਘ ਰਾਜੀਆ ਦੀ ਯਾਦ ਨੂੰ ਸਮਰਪਿਤ ਸ.ਸ.ਸ. ਸਕੂਲ ਰਾਜੀਆ ਵਿਖੇ ਸਮਾਰਟ ਰੂਮ ਦਾ ਰਸਮੀ ਉਦਘਾਟਨ ਸ੍ਰੀਮਤੀ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਸਪੱੁਤਰਾਂ ਅਜੀਤਇੰਦਰ ਸਿੰਘ ਅਤੇ ਦੀਪਇੰਦਰ ਸਿੰਘ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

ਚਾਰ ਵਿਅਕਤੀਆਂ ਿਖ਼ਲਾਫ਼ ਜਬਰ ਜਨਾਹ ਦੇ ਲਗਾਏ ਦੋਸ਼

ਧਨੌਲਾ, 23 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮੰਡੀ ਧਨੌਲਾ ਦੀ ਅਨਾਜ ਮੰਡੀ ਦੀ ਵਸਨੀਕ ਮੋਨਾ ਰਾਣੀ ਕਾਲਪਨਿਕ ਨਾਂਅ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰੇ ਦੀ ਰਾਤ ਮੰਡੀ ਦੇ ਚਾਰ ਵਿਅਕਤੀਆਂ ਵਲੋਂ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਵਾਰ-ਵਾਰ ਜਬਰ ਜਨਾਹ ਕੀਤਾ ਗਿਆ | ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਾ ਵਲੋਂ ਹੜਤਾਲ ਕੱਲ੍ਹ

ਬਰਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ਵਿਚ ਕੰਮ ਕਰਦੇ ਸਮੂਹ ਮੁਲਾਜ਼ਮਾਾ ਵਲੋਂ 25 ਅਕਤੂਬਰ ਨੂੰ ਇਕ ਰੋਜ਼ਾ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ¢ ਸਿਹਤ ਮੁਲਾਜ਼ਮਾਾ ਵਲੋਂ ਆਲ ਇੰਡੀਆ ਕਰਮਚਾਰੀ ਸੰਘ ਦੇ ...

ਪੂਰੀ ਖ਼ਬਰ »

ਨਾਪਤੋਲ ਵਿਭਾਗ ਨੇ ਛਾਪੇਮਾਰੀ ਕਰ ਕੇ ਫ਼ਰਸ਼ੀ ਕੰਡਿਆਂ ਦੀ ਕੀਤੀ ਜਾਂਚ

ਤਪਾ ਮੰਡੀ, 23 ਅਕਤੂਬਰ (ਪ੍ਰਵੀਨ ਗਰਗ)-ਸਥਾਨਕ ਪੁਰਾਣੀ ਅਨਾਜ ਮੰਡੀ ਸਣੇ ਮੁੱਖ ਖ਼ਰੀਦ ਕੇਂਦਰ ਅੰਦਰ ਜ਼ਿਲ੍ਹਾ ਨਾਪ ਤੋਲ ਦੀ ਟੀਮ ਨੇ ਮਾਰਕੀਟ ਕਮੇਟੀ ਦੇ ਸਹਿਯੋਗ ਨਾਲ ਇੰਸਪੈਕਟਰ ਬਲਕਰਨ ਸਿੰਘ ਦੀ ਅਗਵਾਈ ਵਿਚ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਤੁਲਾਈ ਕਰਨ ਵਾਲੇ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚੋਂ ਬਰੀ

ਬਰਨਾਲਾ, 23 ਅਕਤੂਬਰ (ਰਾਜ ਪਨੇਸਰ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਜਰਨੈਲ ਸਿੰਘ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਪ੍ਰੋਫੈਸਰ ਗੋਤਮ ਬਾਂਸਲ ਪੱੁਤਰ ਰਾਜ ਕੁਮਾਰ ਵਾਸੀ ਲੁਧਿਆਣਾ ਨੂੰ ...

ਪੂਰੀ ਖ਼ਬਰ »

10 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਹੰਡਿਆਇਆ, 23 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਇਕ ਵਿਅਕਤੀ 10 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਸਿਮਰਨਜੀਤ ਸਿੰਘ ਨੇ ਦੱਸਿਆ ਕਿ ਹੰਡਿਆਇਆ ਦੇ ਯੱਕਾਖਾਨਾ ਚੌਕ ...

ਪੂਰੀ ਖ਼ਬਰ »

ਜ਼ੀਰੀ ਦੀ ਢੋਆ-ਢੁਆਈ ਨੂੰ ਲੈ ਕੇ ਝਗੜੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 23 ਅਕਤੂਬਰ (ਰਾਜ ਪਨੇਸਰ)-ਸਥਾਨਕ ਅਨਾਜ ਮੰਡੀ ਵਿਖੇ ਜੀਰੀ ਦੀ ਢੋਆ-ਢੁਆਈ ਨੂੰ ਲੈ ਕੇ ਝਗੜੇ ਵਿਚ ਪੁਲਿਸ ਵਲੋਂ ਸੈਂਕੜੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਅੰਗਰੇਜ਼ ...

ਪੂਰੀ ਖ਼ਬਰ »

ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਗਰੋਹ ਦੇ ਦੋ ਮੈਂਬਰ ਹਥਿਆਰ ਸਮੇਤ ਕਾਬੂ

ਬਰਨਾਲਾ, 23 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਔਰਤਾਂ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਵਿਅਕਤੀਆਂ ਨੂੰ ਹਥਿਆਰ, ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. (ਡੀ) ਬਰਨਾਲਾ ਸੁਰਜੀਤ ਸਿੰਘ ...

ਪੂਰੀ ਖ਼ਬਰ »

ਲੋਕਾਂ ਨਾਲ ਠੱਗੀਆਂ ਮਾਰਨ ਵਾਲੇ 4 ਠੱਗਾਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 23 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਪ੍ਰਧਾਨ ਮੰਤਰੀ ਮੁਦਰਾ ਕਰਜ਼ਾ ਯੋਜਨ ਤਹਿਤ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕਰਦਿਆਂ ਦੋ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੌਮੀ ਪੁਲਿਸ ਯਾਦਗਾਰੀ ਦਿਵਸ ਮਨਾਇਆ

ਹੰਡਿਆਇਆ, 23 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਜ਼ਿਲ੍ਹਾ ਬਰਨਾਲਾ ਦੇ ਸੀ.ਆਈ.ਏ. ਸਟਾਫ਼ ਹੰਡਿਆਇਆ ਵਿਖੇ ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਵਲੋਂ ਕੌਮੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ | ਇਸ ਮੌਕੇ ਇੰਚਾਰਜ ਬਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਹਮੇਸ਼ਾ ...

ਪੂਰੀ ਖ਼ਬਰ »

ਐਨ. ਆਰ. ਆਈ. ਵਲੋਂ ਸਕੂਲ ਲਈ ਇਨਵਰਟਰ ਤੇ ਰਾਸ਼ੀ ਭੇਟ

ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਰੋਡ ਬਰਨਾਲਾ ਵਿਖੇ ਐਨ.ਆਰ.ਆਈ. ਕ੍ਰਿਸ਼ਨ ਸਿੰਘ ਮਠਾੜੂ ਕੈਨੇਡਾ ਵਾਲਿਆਂ ਵਲੋਂ ਸਕੂਲ ਨੂੰ ਇਕ ਇਨਵਰਟਰ ਅਤੇ 50 ਹਜ਼ਾਰ ਰੁਪਏ ਨਗਦ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਬੀ.ਐਡ. ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬਾਜ਼ਾਰ ਨੂੰ ਪਿੰਕ ਸਿਟੀ ਦਾ ਦਰਜਾ ਦੇ ਕੇ ਸ਼ਿੰਗਾਰਿਆ

ਧਨੌਲਾ, 23 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਦੀ ਪੱਤੀ ਬੰਗੇਹਰ ਨਾਲ ਸਬੰਧਤ ਦੁਕਾਨਦਾਰ ਕਾਰੋਬਾਰੀਆਂ ਵਲੋਂ ਹਰਿਆਵਲ ਲਹਿਰ ਦੀ ਲੜੀ ਨੂੰ ਅੱਗੇ ਤੋਰਦਿਆਂ ਫਾਈਕਸ ਅਤੇ ਖੰਜੂਰਾਂ ਦੇ ਤਕਰੀਬਨ ਦੋ ਸੋ ਬੂਟੇ ਲਗਾ ਕੇ ਬਾਜ਼ਾਰ ਨੂੰ ਖ਼ੂਬਸੂਰਤ ਦਿੱਖ ...

ਪੂਰੀ ਖ਼ਬਰ »

-ਸਟੈਨਫੋਰਡ ਸਕੂਲ ਚੰਨਣਵਾਲ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਮਹਿਲ ਕਲਾਂ, 23 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ੳੁੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਨਰਸਰੀ, ਯੂ.ਕੇ.ਜੀ. ਅਤੇ ਪਹਿਲੀ ਕਲਾਸ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਸਮੇਤ ਹੋਰ ਕਈ ਗਤੀਵਿਧੀਆਂ ਸਕੂਲ ਅਧਿਆਪਕਾ ਮਨਦੀਪ ਕੌਰ ਧਾਲੀਵਾਲ ...

ਪੂਰੀ ਖ਼ਬਰ »

ਨਸ਼ਿਆਂ ਦੇ ਵਿਰੋਧ 'ਚ ਭਾਸ਼ਣ ਮੁਕਾਬਲੇ ਕਰਵਾਏ

ਮਹਿਲ ਕਲਾਂ, 23 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ਕਰਮਗੜ੍ਹ ਵਿਖੇ ਸਕੂਲ ਪਿ੍ੰਸੀਪਲ ਹਰਵਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚਕਾਰ ਨਸ਼ਿਆਂ ਦੇ ਵਿਰੋਧ ਵਿਚ ਭਾਸ਼ਣ ਮੁਕਾਬਲੇ ਕਰਵਾਏ ਗਏ | ਸਕੂਲ ...

ਪੂਰੀ ਖ਼ਬਰ »

ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ (ਬਰਨਾਲਾ) ਦੇ ਨਰਸਰੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਇਕ ਰੋਜ਼ ਵਿੱਦਿਅਕ ਟੂਰ ਲਗਾਇਆ | ਟੂਰ ਦੌਰਾਨ ਵਿਦਿਆਰਥੀਆਂ ਨੇ ਅਧਿਆਪਕ ਜਗਸੀਰ ਸਿੰਘ, ਗੁਰਪ੍ਰੀਤ ਕੌਰ ਅਤੇ ਹਰਮਨਦੀਪ ਕੌਰ ...

ਪੂਰੀ ਖ਼ਬਰ »

ਅਥਲੈਟਿਕਸ 'ਚੋਂ ਪੁਜ਼ੀਸ਼ਨਾਂ ਹਾਸਲ

ਟੱਲੇਵਾਲ, 23 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੀ ਐਥਲੈਟਿਕਸ ਟੀਮ ਨੇ ਜ਼ਿਲ੍ਹੇ ਦੀ ਹੋਈ ਐਥਲੈਟਿਕਸ ਮੀਟ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਪਿ੍ੰਸੀਪਲ ਡਾ: ਗੁਰਵੀਰ ਸਿੰਘ ਨੇ ਦੱਸਿਆ ਕਿ ਮਾਤਾ ਸਾਹਿਬ ਕੌਰ ਗਰਲਜ਼ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੇ ਏ. ਡੀ. ਸੀ. (ਵਿਕਾਸ) ਨੂੰ ਮੰਗ-ਪੱਤਰ ਦਿੱਤਾ

ਬਰਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਧੀਨ ਮਗਨਰੇਗਾ ਕਰਮਚਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ਖਾਂ ਦੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਨਹੀਂ ਟਿਕ ਸਕਿਆ ਕੋਈ ਬੀ. ਡੀ. ਪੀ. ਓ.

ਮਹਿਲ ਕਲਾਂ, 23 ਅਕਤੂਬਰ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਖਾਲੀ ਪਈ ਅਸਾਮੀ ਬਲਾਕ ਮਹਿਲ ਕਲਾਂ ਨਾਲ ਸਬੰਧਤ 38 ਪਿੰਡਾਂ ਦੇ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ | ਪਿਛਲੇ ਥੋੜੇ ਅਰਸੇ ਦੌਰਾਨ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX