ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  6 minutes ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  12 minutes ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  15 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  37 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  45 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  53 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 2 hours ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 5 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 6 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 7 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 1 hour ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  26 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  38 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  54 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਦਿੱਲੀ

ਰੇਲਵੇ ਲਾਈਨ ਨੇੜੇ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਧੂਰੀ ਲਾਈਨ ਨੇੜੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਿਸ ਤਹਿਤ ਅੱਜ ਰੇਲਵੇ ਪੁਲਿਸ ਵਲੋਂ ਇਕ ਦਰਜਨ ਦੇ ਕਰੀਬ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਵੀ ਪੁਲਿਸ ਵਲੋਂ ਧੂਰੀ ਲਾਈਨ 'ਤੇ ਅਬਦੁਲਾਪੁਰ ਬਸਤੀ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ | ਉਸ ਵੇਲੇ ਵੀ ਪੁਲਿਸ ਵਲੋਂ ਨਾਜਾਇਜ਼ ਕਬਜ਼ਧਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਗਈ ਸੀ | ਅੱਜ ਇਸ ਮੁਹਿੰਮ ਤਹਿਤ ਪੁਲਿਸ ਵਲੋਂ ਅਬਦੁਲਾਪੁਰ ਬਸਤੀ 'ਤੇ ਕੁਝ ਅੱਗੇ ਅਰਾਮ ਨਗਰ ਨੇੜੇ ਜਾਂਦੀ ਰੇਲਵੇ ਲਾਈਨ ਤੇ ਅੱਜ ਕਾਰਵਾਈ ਕੀਤੀ ਗਈ ਹੈ ਜਿਸ ਤਹਿਤ ਅੱਜ ਪੁਲਿਸ ਵਲੋਂ ਇਥੇ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਹਨ | ਰੇਲਵੇ ਲਾਈਨ 'ਤੇ ਕੁਝ ਲੋਕਾਂ ਵਲੋਂ ਤਾਂ ਪੱਕੀਆਂ ਦੁਕਾਨਾਂ ਬਣਾ ਕੇ ਕਾਰੋਬਾਰ ਕੀਤਾ ਜਾ ਰਿਹਾ ਸੀ | ਪੁਲਿਸ ਵਲੋਂ ਅੱਜ ਇਥੇ ਥਾਂ ਖਾਲ੍ਹੀ ਕਰਵਾ ਦਿੱਤੀ ਗਈ ਹੈ | ਜਦਕਿ ਨਜਾਇਜ਼ ਕਬਜ਼ਾਧਾਰੀਆਂ ਨੂੰ ਪੁਲਿਸ ਨੇ ਨੋਟਿਸ ਜਾਰੀ ਕਰ ਕੇ ਆਪਣੇ ਖਰਚੇ 'ਤੇ ਇਹ ਨਾਜਾਇਜ਼ ਕਬਜ਼ੇ ਹਟਾਉਣ ਲਈ ਕਿਹਾ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਇਨ੍ਹਾਂ ਲੋਕਾਂ ਨੇ ਕਬਜ਼ੇ ਨਾ ਹਟਾਏ ਤਾਂ ਉਹ ਆਉਂਦੇ ਇਕ-ਦੋ ਦਿਨਾਂ ਤੱਕ ਇਥੋਂ ਥਾਂ ਖਾਲ੍ਹੀ ਕਰਵਾ ਦੇਣਗੇ ਤੇ ਇਨ੍ਹਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ | ਪੁਲਿਸ ਵਲੋਂ ਇਥੇ ਸ਼ਾਮ ਸਮੇਂ ਲੱਗਣ ਵਾਲੀ ਸਬਜੀ ਮੰਡੀ 'ਤੇ ਵੀ ਰੋਕ ਲਗਾ ਦਿੱਤੀ ਹੈ | ਪੁਲਿਸ ਅਧਿਕਾਰੀਆਂ ਵਲੋੋਂ ਇਥੇ ਪੱਕੇ ਤੌਰ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ ਤਾਂ ਜੋ ਇਹ ਲੋਕ ਮੁੜ ਕਬਜ਼ੇ ਨਾ ਕਰ ਸਕਣ |

ਇਕ ਕਰੋੜ ਤੋਂ ਵੱਧ ਲੋਕਾਂ ਦੇ ਦੁਰਗਾ ਕਾਰਨੀਵਲ ਵੇਖਣ ਦਾ ਦਾਅਵਾ

ਕੋਲਕਾਤਾ, 23 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਅੱਜ ਕੋਲਕਾਤਾ ਦੇ ਰੇਡ ਰੋਡ ਵਿਖੇ ਦੁਰਗਾ ਕਾਰਨੀਵਲ ਆਰੰਭ ਹੋਇਆ | ਇਸ ਮੌਕੇ 1500 ਵਿਦੇਸ਼ੀ ਦਰਸ਼ਕ, ਕੋਲਕਾਤਾ ਸਥਿਤ ਵੱਖ-ਵੱਖ ਦੇਸ਼ਾਂ ਦੇ ਰਾਜਦੂਤ, ਜਸਟਿਸ, ਮੰਤਰੀ ਅਤੇ ਹੋਰ ਤਕਰੀਬਨ 26 ਹਜਾਰ ਦਰਸ਼ਕ ਮੌਜੂਨ ਸਨ | ਮੁੱਖ ...

ਪੂਰੀ ਖ਼ਬਰ »

ਪਟਾਕਿਆਂ ਬਾਰੇ ਸੁਪਰੀਮ ਕੋਰਟ ਦੇ ਆਦੇਸ਼ ਨਾਲ ਦਿੱਲੀ ਦੇ ਵਾਤਾਵਰਨ ਮੰਤਰੀ ਨੇ ਜਤਾਈ ਸਹਿਮਤੀ

ਨਵੀਂ ਦਿੱਲੀ, 23 ਅਕਤੂਬਰ (ਜਗਤਾਰ ਸਿੰਘ)- ਪਟਾਕਿਆਂ ਦੀ ਵਿਕਰੀ ਤੇ ਚਲਾਉਣ ਸਬੰਧੀ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਦਿੱਲੀ ਦੇ ਵਾਤਾਵਰਣ ਮੰਤਰੀ ਇਮਰਾਨ ਹੁਸੈਨ ਨੇ ਅਦਾਲਤ ਦੇ ਆਦੇਸ਼ ਨੂੰ ਸਖਤੀ ਨਾਲ ਲਾਗੂ ਕਰਨ ਪ੍ਰਤੀ ਸਹਿਮਤੀ ਜਤਾਈ ਹੈ | ਹੁਸੈਨ ਨੇ ਕਿਹਾ ਕਿ ...

ਪੂਰੀ ਖ਼ਬਰ »

ਖੁਦਕੁਸ਼ੀ ਮਾਮਲੇ 'ਚ ਪਤਨੀ ਿਖ਼ਲਾਫ਼ ਕੇਸ ਦਰਜ

ਫਤਿਹਾਬਾਦ, 23 ਅਕਤੂਬਰ (ਅਜੀਤ ਬਿਊਰੋ)-ਹਰਨਾਮ ਕਾਲੋਨੀ 'ਚ ਇਕ ਵਿਅਕਤੀ ਵਲੋਂ ਜਹਿਰ ਦਾ ਸੇਵਨ ਕਰ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਦੇ ਭਰਾ ਸੁਖਵਿੰਦਰ ਦੀ ਸ਼ਿਕਾਇਤ 'ਤੇ ਉਸ ਦੀ ਪਤਨੀ ਪਾਲ ਕੌਰ, ਬਹਾਦੁਰ ਸੈਣੀ, ਬਿੰਦਰ ਸੈਣੀ, ਸਾਗਰ ਅਤੇ ਸੋਨੂੰ ...

ਪੂਰੀ ਖ਼ਬਰ »

ਕੇਂਦਰੀ ਰਿਜ਼ਰਵ ਪੁਲਿਸ ਨੇ ਸਮਰਪਣ ਦਿਵਸ ਮਨਾਇਆ

ਨਵੀਂ ਦਿੱਲੀ, 23 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੇਂਦਰੀ ਰਿਜ਼ਰਵ ਪੁਲਿਸ ਬਲ ਗਰੇਟਰ ਨੋਇਡਾ ਵਲੋਂ ਸਟੇਸ਼ਨ ਪੱਧਰ 'ਤੇ ਪੁਲਿਸ ਸਮਰਪਣ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਵਧੀਕ ਰੇਂਜ, 221 ਬਟਾਲੀਅਨ 23 ਬਟਾਲੀਅਨ ਤੇ ਸੁਰੱਖਿਆ ਅਤੇ ਟ੍ਰੇਨਿੰਗ ...

ਪੂਰੀ ਖ਼ਬਰ »

ਗੱਡੀਆਂ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ

ਨਵੀਂ ਦਿੱਲੀ, 23 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਗੱਡੀਆਂ ਦੀ ਚੋਰੀ ਕਰਦੇ ਸਨ | ਪੁਲਿਸ ਨੇ ਇਨ੍ਹਾਂ ਕੋਲੋਂ 4 ਸਕੂਟਰੀਆਂ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਇਨ੍ਹਾਂ ਵਿਅਕਤੀਆਂ ...

ਪੂਰੀ ਖ਼ਬਰ »

ਸਾਂਸਦ ਤਿਵਾੜੀ ਵਲੋਂ ਸ਼ਾਹਦਰਾ ਵਿਖੇ ਪਾਰਕ ਅਤੇ ਓਪਨ ਏਅਰ ਜਿਮ ਦੇ ਉਸਾਰੀ ਕਾਰਜਾਂ ਦੀ ਰਸਮੀ ਸ਼ੁਰੂਆਤ

ਨਵੀਂ ਦਿੱਲੀ, 23 ਅਕਤੂਬਰ (ਜਗਤਾਰ ਸਿੰਘ)- ਦਿੱਲੀ ਤੋਂ ਸਾਂਸਦ ਤੇ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਸ਼ਾਹਦਰਾ ਦੇ ਲੋਨੀ ਰੋਡ ਸਥਿਤ ਡੀ.ਡੀ.ਏ. ਦੀ ਜ਼ਮੀਨ 'ਤੇ ਇੱਕ ਵੱਡੀ ਪਾਰਕ ਅਤੇ ਓਪਨ ਏਅਰ ਜਿਮ ਦੇ ਉਸਾਰੀ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ | ਇਸ ...

ਪੂਰੀ ਖ਼ਬਰ »

ਫਾਇਨੈਂਸ ਬੈਂਕ ਦੇ ਕਰਮਚਾਰੀ ਨੇ ਹੀ ਰਚੀ ਸੀ ਲੁੱਟ ਦੀ ਸਾਜਿਸ਼

ਫਤਿਹਾਬਾਦ, 23 ਅਕਤੂਬਰ (ਅਜੀਤ ਬਿਊਰੋ)-ਪਿੰਡ ਬਹਿਬਲਪੁਰ ਨੇੜੇ ਮੋਟਰ ਸਾਈਕਲ ਸਵਾਰ ਉਜੀਵਨ ਫਾਈਨੈਂਸ ਕਰਮਚਾਰੀ ਤੋਂ ਬੀਤੇ ਦਿਨ ਹੋਈ ਲੁੱਟਖੋਹ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ | ਪੁਲਿਸ ਜਾਂਚ 'ਚ ਸਾਹਮਣੇ ਆਇਆ ਕਿ ਉਕਤ ਕਰਮਚਾਰੀ ਹੀ ਇਸ ਲੁੱਟ ਦਾ ਮਾਸਟਰ ਮਾੲੀਂਡ ਸੀ ...

ਪੂਰੀ ਖ਼ਬਰ »

ਰਾਜਨੀਤਕ ਵਪਾਰੀਆਂ ਨੂੰ ਸੱਤਾ ਤੋਂ ਬਾਹਰ ਕਰਨ ਲੋਕ-ਪ੍ਰਵੀਨ ਚੌਧਰੀ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਕਿਹਾ ਕਿ ਲੋਕਾਂ ਨੂੰ ਏਕਤਾ ਦਾ ਪ੍ਰਗਟਾਵਾ ਕਰਦੇ ਹੋਏ ਰਾਜਨੀਤਕ ਵਪਾਰੀਆਂ ਨੂੰ ਸੱਤਾ ਤੋਂ ਬਾਹਰ ਕਰਨਾ ਹੋਵੇਗਾ | ਇਹ ਕੰਮ ਕਰਨ ਲਈ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਨੂੰ ਲੈ ਕੇ ਤਿਆਰ ਕੀਤਾ ਜਾਵੇਗਾ ਫੈਮਿਲੀ ਡਾਟਾ-ਅਨਿਸ਼ ਯਾਦਵ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਏ.ਡੀ.ਸੀ. ਅਨਿਸ਼ ਯਾਦਵ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਲੋਕਾਂ ਦੀ ਪਛਾਣ ਯਕੀਨੀ ਬਣਾਉਣ ਲਈ ਫੈਮਿਲੀ ਡਾਟਾ ਤਿਆਰ ਕੀਤਾ ਜਾਵੇਗਾ | ਇਸ ਲਈ ਲੋਕ ਆਪਣੇ ਫੈਮਿਲੀ ਦੀ ਪੂਰੀ ਡਿਟੇਲ ਪਬਲਿਕ ਪੋਰਟਲ 'ਤੇ ਅਪਡੇਟ ਕਰ ਸਕਦੇ ਹਨ ...

ਪੂਰੀ ਖ਼ਬਰ »

ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਲਈ ਮੋਦੀ ਤੇ ਕੇਜਰੀਵਾਲ ਸਰਕਾਰ ਕਸੂਰਵਾਰ-ਮੁਖਰਜੀ

ਨਵੀਂ ਦਿੱਲੀ, 23 ਅਕਤੂਬਰ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੁੱਖ ਬੁਲਾਰਾ ਸ਼ਰਮਿਸ਼ਠਾ ਮੁਖਰਜੀ ਨੇ ਦਿੱਲੀ ਵਿਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਲਈ ਕੇਂਦਰ ਦੀ ਮੋਦੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਕਸੂਰਵਾਰ ਠਹਿਰਾਇਆ ਹੈ | ਦਿੱਲੀ ...

ਪੂਰੀ ਖ਼ਬਰ »

ਰੋਡਵੇਜ਼ ਦੀ ਹੜਤਾਲ 8ਵੀਂ ਦਿਨ ਵੀ ਰਹੀ ਜਾਰੀ

ਟੋਹਾਣਾ, 23 ਅਕਤੂਬਰ (ਗੁਰਦੀਪ ਸਿੰਘ ਭੱਟੀ)-ਹਰਿਆਣਾ ਰੋਡਵੇਜ਼ ਦੀ ਹੜਤਾਲ ਅੱਜ 8ਵੀਂ ਦਿਨ ਵੀ ਜਾਰੀ ਰਹੀ | ਟੋਹਾਣਾ ਬੱਸ ਡਿਪੂ ਦੇ ਸੈਂਕੜੇ ਕਰਮਚਾਰੀ ਬੱਸ ਸਟੈਂਡ ਦੇ ਸਾਹਮਣੇ ਸੰਤੋਖ਼ ਕਾਲੋਨੀ ਵਿਚ ਧਰਨੇ 'ਤੇ ਬੈਠੇ ਰਹੇ, ਜਿਨ੍ਹਾਂ ਦੀ ਅਗਵਾਈ ਮਹਿੰਦਰ ਸਿੰਘ ਪਿ੍ਥਲਾ ...

ਪੂਰੀ ਖ਼ਬਰ »

ਸੜਕ ਸੁਰੱਖਿਆ ਮੁਕਾਬਲੇ 'ਚ 280 ਵਿਦਿਆਰਥੀਆਂ ਨੇ ਲਿਆ ਹਿੱਸਾ

ਨਾਰਾਇਣਗੜ੍ਹ, 23 ਅਕਤੂਬਰ (ਪੀ.ਸਿੰਘ)-ਹਰਿਆਣਾ ਟਰੈਫ਼ਿਕ ਪੁਲਿਸ ਵਿਭਾਗ ਵਲੋਂ ਸੜਕ ਸੁਰੱਖਿਆ ਮੁਕਾਬਲਾ 2018 ਵਿਚ ਐਸ.ਆਰ.ਐਮ. ਗਲੋਬਲ ਗਰੁੱਪ ਆਫ਼ ਪ੍ਰੋਫੈਸ਼ਨ ਇੰਸਟੀਚਿਊਟ ਦੇ ਬੀ.ਟੈਕ ਅਤੇ ਡਿਪਲੋਮਾ ਇੰਜੀਨੀਅਰਿੰਗ ਦੇ 280 ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੇ ਸਮਰਥਨ 'ਚ ਯਮੁਨਾਨਗਰ ਯੂਨਿਟ ਆਮ ਆਦਮੀ ਪਾਰਟੀ ਅੱਗੇ ਆਈ

ਯਮੁਨਾਨਗਰ, 23 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਆਮ ਆਦਮੀ ਪਾਰਟੀ ਜ਼ਿਲ੍ਹਾ ਯਮੁਨਾਨਗਰ ਨੇ ਜ਼ਿਲ੍ਹਾ ਪ੍ਰਧਾਨ ਡਾ. ਰਾਜੇਸ਼ ਸੈਣੀ ਦੀ ਅਗਵਾਈ ਹੇਠ ਹਰਿਆਣਾ ਰੋਡਵੇਜ ਦੇ ਜੁਝਾਰੂ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਈ ਪੂਰਾ ਸਮਰਥਨ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸਰਕਾਰ ਦੀ ਹਦਾਇਤ ਮੁਤਾਬਿਕ ਆਪਣੇ ਵਿਭਾਗਾਂ 'ਚ ਅਪਿ੍ੰਟਿਸ ਲਾਉਣ ਅਧਿਕਾਰੀ-ਡੀ.ਸੀ.

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡੀ.ਸੀ. ਨੇ ਮਿੰਨੀ ਸਕੱਤਰੇਤ ਡੀ.ਸੀ. ਦਫ਼ਤਰ 'ਚ ਹੋਈ ਬੈਠਕ 'ਚ ਸੂਬਾਈ ਸਰਕਾਰ ਦੀ ਅਪਿ੍ੰਟਿਸ ਸਕੀਮ ਦੀ ਸਮੀਖਿਆ ਕੀਤੀ ਅਤੇ ਸਬੰਧੀ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀ ਹਦਾਇਤ ਮੁਤਾਬਿਕ ਆਪਣੇ ਵਿਭਾਗਾਂ 'ਚ ...

ਪੂਰੀ ਖ਼ਬਰ »

ਸੜਕ ਸੁਰੱਖਿਆ ਮੁਕਾਬਲੇ 'ਚ 280 ਵਿਦਿਆਰਥੀਆਂ ਨੇ ਲਿਆ ਹਿੱਸਾ

ਨਾਰਾਇਣਗੜ੍ਹ, 23 ਅਕਤੂਬਰ (ਪੀ.ਸਿੰਘ)-ਹਰਿਆਣਾ ਟਰੈਫ਼ਿਕ ਪੁਲਿਸ ਵਿਭਾਗ ਵਲੋਂ ਸੜਕ ਸੁਰੱਖਿਆ ਮੁਕਾਬਲਾ 2018 ਵਿਚ ਐਸ.ਆਰ.ਐਮ. ਗਲੋਬਲ ਗਰੁੱਪ ਆਫ਼ ਪ੍ਰੋਫੈਸ਼ਨ ਇੰਸਟੀਚਿਊਟ ਦੇ ਬੀ.ਟੈਕ ਅਤੇ ਡਿਪਲੋਮਾ ਇੰਜੀਨੀਅਰਿੰਗ ਦੇ 280 ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲੇ ...

ਪੂਰੀ ਖ਼ਬਰ »

10ਵੀਂ ਦਾ ਜਾਅਲੀ ਸਰਟੀਫਿਕੇਟ ਪੇਸ਼ ਕਰਨ 'ਤੇ ਸਰਪੰਚ ਕੁਲਦੀਪ ਸਿੰਘ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ

ਟੋਹਾਣਾ, 23 ਅਕਤੂਬਰ (ਗੁਰਦੀਪ ਸਿੰਘ ਭੱਟੀ)-ਉਪਮੰਡਲ ਦੇ ਪਿੰਡ ਰੂਪਾਂਵਾਲੀ ਦੇ ਸਰਪੰਚ ਕੁਲਦੀਪ ਸਿੰਘ ਵਲੋਂ ਪੰਚਾਇਤ ਚੋਣਾਂ 'ਚ 10ਵੀਂ ਦਾ ਜਾਅਲੀ ਸਰਟੀਫਿਕੇਟ ਪੇਸ਼ ਰਕਨ 'ਤੇ ਸਦਰ ਪੁਲਿਸ ਟੋਹਾਣਾ ਨੇ ਅਦਾਲਤੀ ਹੁਕਮ 'ਤੇ ਸਰਪੰਚ ਕੁਲਦੀਪ ਸਿੰਘ ਵਿਰੁੱਧ ਧੋਖਾਧੜੀ ਦਾ ...

ਪੂਰੀ ਖ਼ਬਰ »

ਕੇ.ਯੂ. ਦੇ ਲਲਿਤ ਕਲਾ ਵਿਭਾਗ 'ਚ ਕਲਾ ਪ੍ਰਦਰਸ਼ਨੀ ਦਾ ਉਦਘਾਟਨ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਲਲਿਤ ਕਲਾ ਵਿਭਾਗ ਵਿਚ ਡਾ. ਜਯਾ ਦਾਰੋਂਡੇ ਦੀ ਏਕਲ ਪ੍ਰਦਰਸ਼ਨੀ ਦਾ ਉਦਘਾਟਨ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਰਜਿਸ਼ਟਰਾਰ ਡਾ. ਨੀਤਾ ਖੰਨਾ ਨੇ ਕੀਤਾ | ਰਜਿਸ਼ਟਰਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਕਣਕ ਦੀ ਨਵੀਂ ਕਿਸਮ ਬੀ. ਆਰ.-36 ਵਧੇਰੇ ਲਾਹੇਵੰਦ-ਬਰਾੜ

ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਕਣਕ ਪੰਜਾਬ ਦੀ ਮਹੱਤਵਪੂਰਨ ਹਾੜੀ ਦੀ ਫਸਲ ਹੈ | ਇਸ ਦੀ ਕਾਸ਼ਤ ਸਾਲ 2016-17 ਦੌਰਾਨ 34.95 ਲੱਖ ਹੈਕਟੇਅਰ ਰਕਬੇ 'ਚ ਕੀਤੀ ਗਈ, ਜਿਸ ਤੋਂ ਕੁੱਲ ਪੈਦਾਵਾਰ 176.36 ਲੱਖ ਟਨ ਹੋਈ ਤੇ ਇਸ ਦਾ ਔਸਤਨ ਝਾੜ 50.46 ਕੁਇੰਟਲ ਪ੍ਰਤੀ ਹੈਕਟੇਅਰ ਰਿਹਾ | ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਕੈਨੇਡਾ 'ਚ ਸਨਮਾਨਿਤ

ਜਲੰਧਰ, 23 ਅਕਤੂਬਰ (ਅਜੀਤ ਬਿਊਰੋ)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਜੋ ਕਿ ਲੁਧਿਆਣਾ, ਬਠਿੰਡਾ, ਮੁਕਤਸਰ, ਮੋਹਾਲੀ 'ਚ ਲੰਬੇ ਸਮੇਂ ਤੋਂ ਗੋਡਿਆਂ ਤੇ ਜੋੜਾਂ ਦੇ ਮਰੀਜ਼ਾਂ ਦਾ ਆਯੁਰਵੈਦਿਕ ਵਿਧੀ ਨਾਲ ਸਫਲ ਇਲਾਜ ਕਰ ਰਹੇ ਹਨ | ਡਾ. ਸ਼ਾਰਦਾ ਮੈਡੀਲਾਈਫ ...

ਪੂਰੀ ਖ਼ਬਰ »

ਹੰੁਡਾਈ ਨੇ ਲਾਂਚ ਕੀਤੀ 'ਦੀ ਆਲ ਨਿਊ ਸੈਂਟਰੋ'

ਜਲੰਧਰ, 23 ਅਕਤੂਬਰ (ਅਜੀਤ ਬਿਊਰੋ)-ਦੇਸ਼ ਦੀ ਦੂਜੀ ਵੱਡੀ ਕਾਰ ਉਤਪਾਦਕ ਕੰਪਨੀ ਅਤੇ ਆਪਣੀ ਸ਼ੁਰੂਆਤ ਤੋਂ ਹੀ ਸਭ ਤੋਂ ਵੱਡੀ ਨਿਰਯਾਤ ਕੰਪਨੀ ਹੰਡਾਈ ਮੋਟਰ ਇੰਡੀਆ ਲਿਮਟਿਡ ਵਲੋਂ ਅੱਜ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਅਤੇ ਭਾਰਤੀ ਪਰਿਵਾਰਾਂ ਦੀ ਮਨਪਸੰਦ ਕਾਰ 'ਦੀ ਆਲ ...

ਪੂਰੀ ਖ਼ਬਰ »

ਡੇਰਾ ਕਾਰਸੇਵਾ ਸੰਤ ਭੂਰੀ ਵਾਲੇ ਵਿਖੇ ਬਰਸੀ ਸਮਾਗਮ 29 ਨੂੰ

ਜਲੰਧਰ, 23 ਅਕਤੂਬਰ (ਅਜੀਤ ਬਿਊਰੋ)-ਸੇਵਾ ਦੇ ਪੁੰਜ, ਨਾਮ ਦੇ ਰਸੀਏ ਬ੍ਰਹਮ ਗਿਆਨੀ ਸੰਤ ਬਾਬਾ ਜੈਮਲ ਸਿੰਘ ਭੂਰੀ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਭੂਰੀ ਵਾਲੇ, ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੀ ਯਾਦ 'ਚ ਸਾਲਾਨਾ ਬਰਸੀ ਸਮਾਗਮ ਮੌਜੂਦਾ ਜਥੇਦਾਰ ਬਾਬਾ ...

ਪੂਰੀ ਖ਼ਬਰ »

ਕਰਵਾ ਚੌਥ ਮੌਕੇ ਕਲਿਆਣ ਜਵੈਲਰਜ਼ ਵਲੋਂ ਟਾਪ 6 ਜਵੈਲਰੀ ਪੇਸ਼

ਜਲੰਧਰ, 23 ਅਕਤੂਬਰ (ਅ.ਬ.)- ਇਸ ਕਰਵਾ ਚੌਥ ਮੌਕੇ ਕਲਿਆਣ ਜਵੈਲਰਜ਼ ਵਲੋਂ ਤੁਹਾਡੇ ਲਈ ਆਪਣੀ ਵਿਸਥਾਰ ਤਿਉਹਾਰੀ ਕਲੈਕਸ਼ਨ 'ਚ ਮੋਹਰੀ 'ਟਾਪ6' ਜਵੈਲਰੀ ਲੈ ਕੇ ਆਇਆ ਹੈ | ਤਿਉਹਾਰਾਂ ਦੇ ਮੌਕੇ 'ਤੇ ਲਾਲ ਰੰਗ ਔਰਤਾਂ ਨੂੰ ਬੇਹੱਦ ਭਾਉਂਦਾ ਹੈ | ਮਹਿੰਦੀ ਨਾਲ ਰੰਗੇ ਹੱਥਾਂ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ 'ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ' ਲਾਗੂ ਕਰਨ ਲਈ ਖੜ੍ਹੀਆਂ ਮੁਸ਼ਕਿਲਾਂ ਦਾ ਕਰਨਾ ਪਵੇਗਾ ਸਾਹਮਣਾ

ਧਾਰੀਵਾਲ, 23 ਅਕਤੂਬਰ (ਜੇਮਸ ਨਾਹਰ)-ਸੂਬੇ ਦੀ ਕੈਪਟਨ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ 1 ਜਨਵਰੀ 2019 ਨੂੰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਸਕੀਮ ਅਧੀਨ ਮਿਆਰੀ ਸਿਹਤ ਸੇਵਾਵਾਂ ਨਾਲ ਜੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਯੋਜਨਾ ਨੂੰ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਕੈਨੇਡਾ 'ਚ ਸਨਮਾਨਿਤ

ਜਲੰਧਰ, 23 ਅਕਤੂਬਰ (ਅਜੀਤ ਬਿਊਰੋ)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਜੋ ਕਿ ਲੁਧਿਆਣਾ, ਬਠਿੰਡਾ, ਮੁਕਤਸਰ, ਮੋਹਾਲੀ 'ਚ ਲੰਬੇ ਸਮੇਂ ਤੋਂ ਗੋਡਿਆਂ ਤੇ ਜੋੜਾਂ ਦੇ ਮਰੀਜ਼ਾਂ ਦਾ ਆਯੁਰਵੈਦਿਕ ਵਿਧੀ ਨਾਲ ਸਫਲ ਇਲਾਜ ਕਰ ਰਹੇ ਹਨ | ਡਾ. ਸ਼ਾਰਦਾ ਮੈਡੀਲਾਈਫ ...

ਪੂਰੀ ਖ਼ਬਰ »

ਲਹਿੰਦੇ ਪੰਜਾਬ 'ਚ 2 ਬੱਸਾਂ ਦੀ ਟੱਕਰ 'ਚ 19 ਹਲਾਕ, ਕਈ ਜ਼ਖ਼ਮੀ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ 'ਚ ਦੋ ਬੱਸਾਂ ਵਿਚਕਾਰ ਹੋਈ ਸਿੱਧੀ ਟੱਕਰ 'ਚ ਲਗਪਗ 19 ਲੋਕਾਂ ਦੇ ਹਲਾਕ ਹੋਣ ਅਤੇ 40 ਤੋਂ ਵਧੇਰੇ ਦੇ ਫੱਟੜ ਹੋਣ ਬਾਰੇ ਜਾਣਕਾਰੀ ਮਿਲੀ ਹੈ | ਪੁਲਿਸ ਅਨੁਸਾਰ ਇਹ ਹਾਦਸਾ ਗ਼ਾਜ਼ੀ ਘਾਟ ਇਲਾਕੇ ਦੇ ਨੇੜੇ ਵਾਪਰਿਆ | ...

ਪੂਰੀ ਖ਼ਬਰ »

ਕੈਪਟਨ ਵਲੋਂ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਵਧਾਈ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਆਦਿ ਕਵੀ' ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ | ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ...

ਪੂਰੀ ਖ਼ਬਰ »

ਪਾਕਿ ਵਲੋਂ ਤਾਲਿਬਾਨ ਕਮਾਂਡਰ ਗਨੀ ਬਰਾਦਰ ਰਿਹਾਅ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਕਤਰ ਦੇ ਦਖ਼ਲ ਤੋਂ ਬਾਅਦ ਅਫ਼ਗਾਨ ਤਾਲਿਬਾਨ ਨੇਤਾ ਮੁੱਲਾ ਉਮਰ ਦੇ ਮੁੱਖ ਭਾਈਵਾਲ ਅਬਦੁਲ ਗ਼ਨੀ ਬਰਾਦਰ ਨੂੰ ਰਿਹਾਅ ਕਰ ਦਿੱਤਾ ਹੈ | ਅਫ਼ਗਾਨ ਸਰਕਾਰ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ 'ਤੇ ਦਬਾਅ ਬਣਾ ...

ਪੂਰੀ ਖ਼ਬਰ »

ਪੈਟਰੋਲ ਤਸਕਰੀ ਵਾਲੀ ਵੈਨ ਟਰੱਕ ਨਾਲ ਟਕਰਾਈ-7 ਸੜੇ

ਕਰਾਚੀ, 23 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਤਸਕਰੀ ਕਰ ਕੇ ਪੈਟਰੋਲ ਲੈ ਕੇ ਜਾ ਰਹੀ ਵੈਨ ਇਕ ਟਰੱਕ ਨਾਲ ਟਕਰਾ ਗਈ ਅਤੇ ਇਸ ਦੌਰਾਨ 7 ਲੋਕਾਂ ਦੀ ਸੜ ਕੇ ਮੌਤ ਹੋ ਗਈ ਅਤੇ ਇਕ ਪੁਲਿਸ ਚੈੱਕ ਪੋਸਟ ਅਤੇ ਤਿੰਨ ਕਾਰਾਂ ਵੀ ਸੜ ਗਈਆਂ | ਇਸ ਤੋਂ ਇਕ ਦਿਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਕਾਲਜੀਅਮ ਪ੍ਰਣਾਲੀ ਦੀ ਪਟੀਸ਼ਨ ਸੰਵਿਧਾਨਕ ਬੈਂਚ ਹਵਾਲੇ

ਨਵੀਂ ਦਿੱਲੀ, 23 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਕਾਲਜੀਅਮ ਪ੍ਰਣਾਲੀ ਦੀ ਸਥਾਪਨਾ ਕਰਨ ਵਾਲੀ ਪਟੀਸ਼ਨ ਨੂੰ ਪੰਜ ਮੈਂਬਰੀ ਸੰਵਿਧਾਨਕ ਬੈਂਚ ਦੇ ਸਪੁਰਦ ਕਰ ਦਿੱਤਾ ਹੈ | ਭਾਜਪਾ ਨੇਤਾ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ ਸਮੀਖਿਆ ਪਟੀਸ਼ਨਾਂ 'ਤੇ ਸੁਣਵਾਈ ਹੁਣ 13 ਨੂੰ

ਨਵੀਂ ਦਿੱਲੀ, 23 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਸਬਰੀਮਾਲਾ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਦੀਆਂ ਔਰਤਾਂ ਦੇ ਦਾਖ਼ਲੇ ਦੇਣ ਦੇ ਫ਼ੈਸਲੇ ਿਖ਼ਲਾਫ਼ ਦਾਖ਼ਲ ਸਮੀਖਿਆ ਪਟੀਸ਼ਨਾਂ 'ਤੇ 13 ਨਵੰਬਰ ਨੂੰ ਸੁਣਵਾਈ ਕਰੇਗਾ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ...

ਪੂਰੀ ਖ਼ਬਰ »

ਪਾਕਿ ਸਾਬਕਾ ਸੰਸਦ ਮੈਂਬਰ ਨੇ ਆਪਣੀ ਹੀ ਫ਼ੌਜ ਨੂੰ ਦੱਸਿਆ ਨਕਾਰਾ ਤੇ ਐਟਮ ਬੰਬ ਨੂੰ ਫ਼ਰਜ਼ੀ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਦੇਸ਼-ਧ੍ਰੋਹ ਦੇ ਮਾਮਲੇ 'ਚ ਘਿਰੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਬਾਅਦ ਹੁਣ ਉਨ੍ਹਾਂ ਦੀ ਹੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸਈਦ ਨੇਹਲ ਹਾਸ਼ਮੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX