ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  40 minutes ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 1 hour ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 1 hour ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 2 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 2 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 3 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 4 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 4 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 4 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 5 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 5 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 5 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 5 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 6 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 6 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 5 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 7 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 7 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 8 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 8 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 8 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 8 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 8 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 8 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 9 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 9 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 9 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 9 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 9 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 10 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 10 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 10 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 10 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 10 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 11 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਹਰਿਆਣਾ ਹਿਮਾਚਲ

ਡੀ.ਸੀ. ਵਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਦੀ ਹਦਾਇਤ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸੀ.ਐਮ. ਵਿੰਡੋ, ਹਰਪਥ, ਸਰਲ ਪੋਰਟੇਲ, ਅੰਤੋਦਿਆ ਅਤੇ ਸੋਸ਼ਲ ਮੀਡੀਆ ਦੀਆਂ ਸ਼ਿਕਾਇਤਾਂ ਨੂੰ ਅਧਿਕਾਰੀ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ਦਾ ਛੇਤੀ ਨਿਪਟਾਰਾ ਕਰਨ ਦਾ ਯਤਨ ਕਰਨ | ਇਸ ਮਾਮਲੇ ਵਿਚ ਲਾਪਰਵਾਹੀ ਕਰਨ ਵਾਲੇ ਅਧਿਕਾਰੀ ਿਖ਼ਲਾਫ਼ ਨਿਯਮਾਂ ਮਤਾਬਿਕ ਕਾਰਵਾਈ ਕੀਤੀ ਜਾਵੇਗੀ | ਉਹ ਮਿੰਨੀ ਸਕੱਤਰੇਤ ਵਿਚ ਸੀ.ਐਮ. ਵਿੰਡੋ, ਸੋਸ਼ਲ ਮੀਡੀਆ, ਸਰਲ ਪੋਰਟੇਲ, ਹਰਪਥ ਅਤੇ ਅੰਤੋਦਿਆ ਸਕੀਮ ਨਾਲ ਸਬੰਧਤ ਬਕਾਇਆ ਸ਼ਿਕਾਇਤਾਂ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ | ਸੱਭ ਤੋਂ ਡੀ.ਸੀ. ਨੇ ਸੀ.ਐਮ. ਵਿੰਡੋ ਨਾਲ ਸਬੰਧਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ | ਇਸ ਵਿਚ ਡੀ.ਸੀ. ਨੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਬੰਧਤ 2, ਡੀ.ਡੀ.ਪੀ.ਓ. ਨਾਲ ਸਬੰਧਤ 14, ਡੀ.ਆਰ.ਓ. ਕੁਰੂਕਸ਼ੇਤਰ ਦੀ ਇਕ, ਪੀ.ਡਬਲਿਊ.ਡੀ. ਬੀ. ਐਾਡ ਆਰ. ਦੀ ਹਿਕ, ਐਸ.ਡੀ.ਐਮ. ਪਿਹੋਵਾ ਦੀ ਇਕ, ਐਸ.ਡੀ.ਐਮ. ਸ਼ਾਹਾਬਾਦ ਦੀ ਇਕ, ਜਲ ਸੇਵਾ ਡਵੀਜਨ ਨਾਲ ਸਬੰਧਤ ਇਕ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ | ਇਸ ਤੋਂ ਇਲਾਵਾ ਸੋਸ਼ਲ ਮੀਡੀਆ ਨਾਲ ਸਬੰਧਤ ਸ਼ਿਕਾਇਤਾਂ 'ਚ ਪਿਹੋਵਾ ਵਿਚ ਦਰਖ਼ਤ ਕੱਟਣ ਨਾਲ ਸਬੰਧਤ, ਸੁੰਦਰਪੁਰ 'ਚ ਸੜਕਾਂ ਨਾਲ ਸਬੰਧਤ ਅਤੇ ਸੈਕਟਰ-7 ਕੁਰੂਕਸ਼ੇਤਰ ਵਿਚ ਬੰਦਰਾਂ ਨੂੰ ਫੜਨ ਨਾਲ ਸਬੰਧਤ ਸਮੱਸਿਆ ਬਾਰੇ ਡੀ.ਸੀ. ਨੇ ਕਿਹਾ ਕਿ ਛੇਤੀ ਹੀ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕਰਨ | ਇਸ ਤੋਂ ਇਲਾਵਾ ਡੀ.ਸੀ. ਨੇ ਹਰਪਥ ਤਹਿਤ ਆਉਣ ਵਾਲੀ ਸੜਕਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਸਮਾਂ ਰਹਿੰਦੇ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕਰਨ | ਡੀ.ਸੀ. ਨੇ ਸਰਲ ਪੋਰਟੇਲ ਨਾਲ ਸਬੰਧਤ ਸ਼ਿਕਾਇਤਾਂ ਦੀ ਸਮੀਖਿਆ ਕਰਨ, ਤਾਂ ਜੋ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ 'ਤੇ ਹੋ ਸਕੇ | ਇਸ ਮੌਕੇ 'ਤੇ ਏ.ਡੀ.ਸੀ. ਅਨੀਸ਼ ਯਾਦਵ, ਐਸ.ਡੀ.ਐਮ. ਥਾਨੇਸਰ ਅਨਿਲ ਯਾਦਵ, ਐਸ.ਡੀ.ਐਮ. ਸ਼ਾਹਾਬਾਦ ਸਤਬੀਰ ਕੁੰਡੂ, ਐਸ.ਡੀ.ਐਮ. ਲਾਡਵਾ ਕੰਵਰ ਸਿੰਘ, ਸੀ.ਟੀ.ਐਮ. ਸੰਯਮ ਗਰਗ ਸਮੇਤ ਸਬੰਧਤ ਅਧਿਕਾਰੀ ਹਾਜ਼ਰ ਸਨ | ਡੀ.ਸੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਸਾੜਨ ਵਿਚ ਕੋਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸਮਿਤੀ ਮੈਂਬਰ, ਸਰਪੰਚ, ਨੰਬਰਦਾਰ, ਚੌਕੀਦਾਰ ਅਤੇ ਸਰਕਾਰੀ ਕਰਮਚਾਰੀ ਜੇਕਰ ਸ਼ਾਮਿਲ ਪਾਇਆ ਜਾਂਦਾ ਹੈ, ਤਾਂ ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਦੀ ਰਿਪੋਰਟ ਡੀ.ਸੀ. ਦਫ਼ਤਰ ਨੂੰ ਭੇਜਣ, ਤਾਂ ਜੋ ਉਸ 'ਤੇ ਅਗਲੀ ਕਾਰਵਾਈ ਕੀਤੀ ਜਾ ਸਕੇ | ਪਰਾਲੀ ਨਾਲ ਸਬੰਧਤ 8 ਪਿੰਡਾਂ 'ਤੇ ਇਕ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ |

ਸਾਬਕਾ ਸੀ.ਐਮ. ਨੂੰ ਵਿਕਟਰੀ ਪਲਾਂਟ ਕੀਤਾ ਭੇਟ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੇ ਨਿਵਰਤਮਾਨ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਦੀ ਅਗਵਾਈ 'ਚ ਇਕ ਵਫ਼ਦ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਭੁਪਿੰਦਰ ਸਿੰਘ ਹੁੱਡਾ ਨੂੰ ਮਿਲਿਆ | ਵਫ਼ਦ ਨੇ ਸਾਬਕਾ ਸੀ.ਐਮ. ...

ਪੂਰੀ ਖ਼ਬਰ »

ਬਾਜ਼ਾਰਾਂ ਵਿਚ ਚੌਪਹੀਆ ਵਾਹਨਾਂ ਦੇ ਆਉਣ-ਜਾਣ ਦਾ ਸਮਾਂ ਤੈਅ ਕੀਤਾ ਜਾਵੇ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਹਿਰ ਦੇ ਬਾਜ਼ਾਰਾਂ ਵਿਚ ਚੌਪਹੀਆ, 3 ਪਹੀਆ ਵਾਹਨਾਂ ਦਾ ਬਾਜ਼ਾਰਾਂ 'ਚ ਆਉਣ-ਜਾਣ ਦਾ ਸਮਾਂ ਤੈਅ ਕੀਤਾ ਜਾਵੇ | ਸ਼ਹਿਰ ਦੇ ਦੁਕਾਨਦਾਰਾਂ 'ਚ ਸੁਸ਼ੀਲ ਕੁਮਾਰ, ਆਸ਼ੀਸ਼ ਕੋਹਲੀ, ਰਮਨ ਕੁਮਾਰ, ਦੇਵੇਂਦਰ ਕੁਮਾਰ, ਰੋਹੀਤ, ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ ਸਮਰਥਨ ਵਿਚ ਉਤਰੀ ਇਨਸੋ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪ੍ਰਦੇਸ਼ ਵਿਚ ਪਿਛਲੇ ਕਈ ਦਿਨਾਂ ਤੋਂ ਚਲੇ ਆ ਰਹੇ ਰੋਡਵੇਜ਼ ਕਰਮਚਾਰੀਆਂ ਨੂੰ ਬੇਮਿਆਦੀ ਧਰਨੇ ਨੂੰ ਇਨਸੋ ਨੇ ਆਪਣਾ ਸਹਿਯੋਗ ਅਤੇ ਸਮਰਥਨ ਦੇ ਦਿੱਤਾ ਹੈ | ਇਨਸੋ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਪੁਲਿਸ ਨੂੰ ਦਰਜਨਾਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ਭਗਵਾਨ ਵਾਲਮੀਕੀ ਜੀ ਨੂੰ ਪੂਰੀ ਸ਼ਿ੍ਸ਼ਟੀ ਦਾ ਭਗਵਾਨ ਕਹਿੰਦਿਆਂ ਸਾਰੀ ਮਨੁੱਖਤਾ ਨੂੰ ਉਨ੍ਹਾਂ ਵਲੋਂ ਦਰਸਾਏ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ ਹੈ | ਉਹ ਅੱਜ ਭਗਵਾਨ ਵਾਲਮੀਕੀ ਜੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ ਡਰਾਅ 29 ਨੂੰ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਲੁਧਿਆਣਾ ਜ਼ਿਲ੍ਹੇ ਵਿਚ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ ਚਾਹਵਾਨਾਂ 'ਚ ਕਾਗਜ਼ੀ ਲੜਾਈ 26 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ | ਜਦਕਿ ਆਰਜ਼ੀ ਲਾਇਸੰਸ ਲੈਣ ਦੇ ...

ਪੂਰੀ ਖ਼ਬਰ »

ਮਮਤਾ ਦੇ ਘਰ ਸਾਹਮਣੇ ਵਾਚ ਟਾਵਰ ਲਾਉਣ ਦੀ ਖਬਰ ਅਫਵਾਹ-ਪੁਲਿਸ

ਕੋਲਕਾਤਾ, 23 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਦੇ ਘਰ ਦੇ ਬਾਹਰ ਵਾਚ ਟਾਵਰ ਲਾਉਣ ਦੀ ਖਬਰਾਂ ਦਾ ਖੰਡਨ ਕਰਦਿਆਂ ਪੱਛਮੀ ਬੰਗਾਲ ਪੁਲਿਸ ਨੇ ਕਿਹਾ ਹੈ ਕਿ ਇਹੋ ਜਿਹੀ ਕੋਈ ਗੱਲ ਨਹੀਂ ਹੈ | ਇਹ ਸ਼ਰਾਰਤ ਕਾਰਨ ਕੁਛ ਬੰਦਿਆਂ ਅਤੇ ਮੀਡੀਆ ਵਲੋਂ ...

ਪੂਰੀ ਖ਼ਬਰ »

ਐਡਵੋਕੇਟ-ਕਲਰਕ ਵੈਲਫ਼ੇਅਰ ਐਕਟ ਬਣਵਾਉਣ ਲਈ ਕੇਂਦਰ ਸਰਕਾਰ 'ਤੇ ਬਣਾਇਆ ਜਾਵੇਗਾ ਦਬਾਅ-ਸਾਬਕਾ ਚੇਅਰਮੈਨ

ਪਿਹੋਵਾ, 23 ਅਕਤੂਬਰ (ਅਜੀਤ ਬਿਊਰੋ)-ਵਕੀਲਾਂ ਦੇ ਨਾਲ ਕੰਮ ਕਰਨ ਵਾਲੇ ਕਰੀਬ 10 ਲੱਖ ਕਲਰਕਾਂ/ਮੁੰਸ਼ੀਆਂ ਦੇ ਹਿੱਤ ਵਿਚ ਐਡਵੋਕੇਟ-ਕਲਰਕ ਵੈਲਫ਼ੇਅਰ ਐਕਟ ਬਣਵਾਉਣ ਦਾ ਦਬਾਅ ਕੇਂਦਰ ਸਰਕਾਰ 'ਤੇ ਪਾਇਆ ਜਾਵੇਗਾ | ਇਸ ਲਈ ਬਕਾਇਦਾ ਇਕ ਰਣਨੀਤੀ ਤਿਆਰ ਕਰਕੇ ਅੰਦੋਲਨ ਦਾ ਐਲਾਨ ...

ਪੂਰੀ ਖ਼ਬਰ »

ਭਾਈ ਘਨੱਈਆ ਦੇ 300 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਏ

ਫਗਵਾੜਾ, 23 ਅਕਤੂਬਰ (ਵਾਲੀਆ, ਕਿੰਨੜਾ)-ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਦਿਵਸ ਸਬੰਧੀ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕੇਂਦਰ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਸ਼ਤਾਬਦੀ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਲਗਵਾ ਰਹੀ ਹੈ 5.5 ਬੈਂਡ 'ਤੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਦਾ ਆਸਟੇ੍ਰਲੀਆ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ ਤੇ ਹੁਣ 5.5 ਬੈਂਡ 'ਤੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਤੇ ਬਹੁਤ ਹੀ ਸ਼ਾਨਦਾਰ ਨਤੀਜੇ ਦੇ ਰਹੀ ਹੈ | ...

ਪੂਰੀ ਖ਼ਬਰ »

9ਵੀਂ-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ

ਐੱਸ.ਏ.ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ 9ਵੀਂ ਤੇ 10ਵੀਂ ਸ਼ੇ੍ਰਣੀ ਦੇ ਵਿਦਿਆਰਥੀ ਵਿੱਦਿਅਕ ਸੈਸ਼ਨ 2018-19 ਤੋਂ ਨਿਰਧਾਰਤ ਨਵੀਂ ਸਕੀਮ ਅਨੁਸਾਰ ਹੁਣ 9 ਵਿਸ਼ਿਆਂ ਦੀ ਥਾਂ ਕੁੱਲ 8 ਵਿਸ਼ੇ ਪੜ੍ਹਨਗੇ | ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਾਰੇ ਗਏ ਪੀ.ਐਫ. ਮੈਂਬਰਾਂ ਦੇ ਵਾਰਸਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ-ਯਾਦਵ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਦਸਹਿਰੇ ਮੌਕੇ ਸਥਾਨਕ ਜੌੜਾ ਫਾਟਕ ਦੇ ਨਜ਼ਦੀਕ ਤੇਜ਼ ਰਫ਼ਤਾਰ ਡੀ. ਐਮ. ਯੂ. ਗੱਡੀ ਹੇਠ ਆ ਕੇ ਮਾਰੇ ਗਏ ਲੋਕਾਂ 'ਚੋਂ ਪੀ. ਐਫ. ਮੈਂਬਰਾਂ ਦੀ ਭਾਲ ਕਰਕੇ ਉਨ੍ਹਾਂ ਦੀ ਬਣਦੀ ਬੀਮਾ ਰਾਸ਼ੀ ਤੇ ਪੈਨਸ਼ਨ ਉਨ੍ਹਾਂ ਦੇ ਵਾਰਸਾਂ ਤੱਕ ...

ਪੂਰੀ ਖ਼ਬਰ »

ਵੇਰਕਾ ਨੇ ਤਿਉਹਾਰੀ ਸੀਜ਼ਨ 'ਚ ਗਿਫਟ ਪੈਕ ਪੇਸ਼ ਕੀਤੇ

ਜਲੰਧਰ, 23 ਅਕਤੂਬਰ (ਅਜੀਤ ਬਿਊਰੋ)-ਸਰਦੀ ਦੀ ਸ਼ੁਰੂਆਤ ਦੇ ਨਾਲ ਹੀ ਭਾਰਤ 'ਚ ਤਿਉਹਾਰਾਂ ਦਾ ਮੌਸਮ ਵੀ ਆ ਗਿਆ ਹੈ | ਇਹ ਉਹੀ ਸਮਾਂ ਹੈ ਜਦੋਂ ਸਾਰੇ ਭਾਰਤੀ ਜੋਸ਼ ਤੇ ਉਮੰਗ ਨਾਲ ਭਰ ਜਾਂਦੇ ਹਨ | ਭਾਰਤੀ ਔਰਤਾਂ ਨੂੰ ਸਜਣ-ਸੰਵਰਨ ਦਾ ਮੌਕਾ ਮਿਲਦਾ ਹੈ ਤੇ ਬਾਜ਼ਾਰ ਵੀ ਖ਼ੂਬ ...

ਪੂਰੀ ਖ਼ਬਰ »

ਡਾਕ ਘਰਾਂ 'ਚ ਵੀ ਮਿਲੇਗੀ ਪੰਜਾਬ ਸਟੇਟ ਦੀਵਾਲੀ ਬੰਪਰ ਦੀ ਟਿਕਟ

ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਭਾਰਤੀ ਡਾਕ ਵਿਭਾਗ ਦਹਾਕਿਆਂ ਤੋਂ ਆਮ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦਾ ਆ ਰਿਹਾ ਹੈ | ਇਨ੍ਹਾਂ ਸੇਵਾਵਾਂ 'ਚ ਵਾਧਾ ਕਰਦਿਆਂ ਡਾਕ ਵਿਭਾਗ ਪੰਜਾਬ ਸਟੇਟ ਦੀਵਾਲੀ ਬੰਪਰ-2018 ਦੀ ਵਿੱਕਰੀ ਵੀ ਆਪਣੇ ਡਾਕ ਘਰਾਂ 'ਚ ਕਰ ਰਿਹਾ ...

ਪੂਰੀ ਖ਼ਬਰ »

ਡੀ.ਸੀ. ਨੇ ਪਿੰਡ ਝਿੰਵਰਹੇੜੀ 'ਚ ਫ਼ਸਲ ਕਟਾਈ ਪ੍ਰਯੋਗ ਦਾ ਕੀਤਾ ਅਚਾਨਕ ਨਿਰੀਖਣ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਦੇ ਉਪ ਨਿਰਦੇਸ਼ਕ ਖੇਤੀ ਡਾ. ਕਰਮਚੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਜ਼ਿਲ੍ਹਾ ਕੁਰੂਕਸ਼ੇਤਰ 'ਚ 2016-17 ਤੋਂ ਲਾਗੂ ਕੀਤੀ ਜਾ ਰਹੀ ਹੈ | ਸਾਲ 2018-19 ਦੌਰਾਨ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਪਿੱਪਲੀ ਚਿੜੀਆ ਘਰ ਤੋਂ 3 ਸ਼ਾਵਕ ਰੋਹਤਕ ਸ਼ਿਫ਼ਟ, ਭਿਣਕ ਤੱਕ ਨਹੀਂ ਲੱਗੀ ਵਿਧਾਇਕਾਂ ਨੂੰ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਖਿਰਕਾਰ ਪਿੱਪਲੀ ਚਿੜੀਆ ਘਰ 'ਚੋਂ ਤਿੰਨੋ ਸਾਵਕਾਂ ਨੂੰ ਰੋਹਤਕ ਸਿਫ਼ਟ ਕਰ ਹੀ ਦਿੱਤਾ | ਚਿੜੀਆ ਘਰ ਦੇ ਕਰਮਚਾਰੀਆਂ ਨੂੰ ਸੈਂਟਰਲ ਜੂ ਅਥਾਰਿਟੀ ਦੇ ਪੱਤਰ ਦਾ ਹਵਾਲਾ ਦੇ ਕੇ ਤਿੰਨੋ ਸ਼ਾਵਕਾਂ ਨੂੰ ਰੋਹਤਕ ਚਿੜੀਆ ਘਰ ...

ਪੂਰੀ ਖ਼ਬਰ »

200 ਮੀਟਰ ਦੌੜ ਵਿਚ ਹਾਰਦਿਕ ਨੇ ਮਾਰੀ ਬਾਜ਼ੀ

ਬਾਬੈਨ, 23 ਅਕਤੂਬਰ (ਡਾ. ਦੀਪਕ ਦੇਵਗਨ)-ਸੱਤਿਆ ਭਾਰਤੀ ਸਕੂਲ ਭੂਖੜੀ ਵਿਚ ਖੇਡ ਮੁਕਾਬਲੇ ਕਰਵਾਏ ਗਏ | ਪਿੰਡ ਦੇ ਸਰਪੰਚ ਪ੍ਰਦੀਪ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਮੁਕਾਬਲੇ ਦਾ ਸ਼ੁੱਭਅਰੰਭ ਕੀਤਾ | ਮੁਕਾਬਲੇ ਦੌਰਾਨ 200 ਮੀਟਰ ਦੌੜ ਵਿਚ ਹਾਰਦਿਕ ਨੇ ਪਹਿਲਾ ਸਥਾਨ ਅਤੇ ...

ਪੂਰੀ ਖ਼ਬਰ »

ਹਰਿਆਣਾ ਮੰਡੀ ਮਜ਼ਦੂਰ ਯੂਨੀਅਨ ਨੇ ਰੋਡਵੇਜ਼ ਦੀ ਹੜਤਾਲ ਦਾ ਕੀਤਾ ਸਮਰਥਨ

ਨਰਵਾਨਾ, 23 ਅਕਤੂਬਰ (ਅਜੀਤ ਬਿਊਰੋ)-ਹਰਿਆਣਾ ਮੰਡੀ ਮਜ਼ਦੂਰ ਯੂਨੀਅਨ ਦੀ ਨਰਵਾਨਾ ਇਕਾਈ ਦੀ ਬੈਠਕ ਕਪਾਹ ਮੰਡੀ ਵਿਚ ਕਾਮਰੇਡ ਰਮੇਸ਼ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ | ਹਰਿਆਣਾ ਰੋਡਵੇਜ਼ ਕਰਮਚਾਰੀ ਯੂਨੀਅਨਾਂ ਵਲੋਂ ਜਾਰੀ ਹੜਤਾਲ ਦਾ ਸਮਰਥਨ ਕਰਨ ਦਾ ਫੈਸਲਾ ਲਿਆ ਹੈ | ...

ਪੂਰੀ ਖ਼ਬਰ »

ਆਈ.ਬੀ.ਐਮ. 'ਚ ਕੇ.ਯੂ. ਦੇ 31 ਵਿਦਿਆਰਥੀਆਂ ਦੀ ਹੋਈ ਚੋਣ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ 31 ਵਿਦਿਆਰਥੀਆਂ ਦਾ ਕੌਮਾਂਤਰੀ ਬਹੁਰਾਸ਼ਟਰੀ ਕੰਪਨੀ ਆਈ.ਬੀ.ਐਮ. 'ਚ ਐਸੋਸੀਏਟ ਇੰਜੀਨਿਅਰ ਵਜੋਂ ਚੋਣ ਹੋਈ ਹੈ | ਯੂਨੀਵਰਸਿਟੀ ਦੇ ਪਲੇਸਮੈਂਟ ਅਧਿਕਾਰੀ ਡਾ. ਮਹਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਕਰਵਾਈ ਪ੍ਰੀਖਿਆ

ਯਮੁਨਾਨਗਰ, 23 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ 'ਚ ਹਰਿਆਣਾ ਪੁਲਿਸ ਤੇ ਕਾਲਜ ਨੇ ਸਾਂਝੇ ਤੌਰ 'ਤੇ ਸੜਕ ਸੁਰੱਖਿਆ ਦੇ ਸਬੰਧ 'ਚ ਪਿ੍ੰਖਿਆ ਕਰਵਾਈ | ਇਸ ਪ੍ਰੋਗਰਾਮ ਦਾ ਪ੍ਰਬੰਧ ਹਰਿਆਣਾ ਸਰਕਾਰ ਵਲੋਂ ਕੀਤਾ ਗਿਆ | ਇਸ ਪ੍ਰੀਖਿਆ 'ਚ 55 ...

ਪੂਰੀ ਖ਼ਬਰ »

ਵਕੀਲਾਂ ਦੇ ਹਿਤਾਂ ਨੂੰ ਲੈ ਕੇ ਟਕਰਾਉਣ ਤੋਂ ਪਿੱਛੇ ਨਹੀਂ ਹਟਣਗੇ-ਬਧਰਾਨ

ਕੈਥਲ, 23 ਅਕਤੂਬਰ (ਅਜੀਤ ਬਿਊਰੋ)-ਬੇਰੋਜ਼ਗਾਰੀ ਅੱਜ ਦੇਸ਼ੀ ਸਭ ਤੋਂ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ | ਇਸ ਲਈ ਪੂਰੇ ਦੇਸ਼ 'ਚ ਸਿੱਖਿਅਤ ਯੁਵਾਵਾਂ ਨੂੰ ਰੋਜ਼ਗਾਰ ਦੇਣ ਦੀ ਮੰਗ ਨੂੰ ਲੈ ਕੇ ਇਕ ਵੱਡਾ ਅੰਦੋਲਨ ਕੀਤਾ ਜਾਵੇਗਾ | ਇਸ ਤੋਂ ਇਲਾਵਾ ਯੁਵਾ ਵਕੀਲਾਂ ਦੇ ਹਿਤਾਂ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੇ ਸਮਰਥਨ ਵਿਚ ਕਈ ਸੰਗਠਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕੈਥਲ, 23 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ ਸਮਰਥਨ ਵਿਚ ਸ਼ਹਿਰ ਵਿਚ ਕਈ ਸੰਗਠਨਾਂ ਵਲੋਂ ਪ੍ਰਦਰਸ਼ਨ ਕਰਕੇ ਰੋਸ ਪ੍ਰਗਟ ਕਰਨ ਦਾ ਸਿਲਸਿਲਾ ਜਾਰੀ ਹੈ | ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਦੀ ਬੈਠਕ ਹੋਈ, ਜਿਸ 'ਚ ਕਰਮਚਾਰੀਆਂ ਨੇ ਰੋਸ ਪ੍ਰਗਟ ...

ਪੂਰੀ ਖ਼ਬਰ »

ਗਿਆਨ-ਵਿਗਿਆਨ ਮੇਲੇ 'ਚ ਗੀਤਾ ਨਿਕੇਤਨ ਸੈਕਟਰ-3 ਸਕੂਲ ਦੇ ਵਿਦਿਆਰਥੀ ਛਾਏ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-17ਵੇਂ ਸੂਬਾਈ ਪੱਧਰੀ ਗਿਆਨ-ਵਿਗਿਆਨ ਮੇਲੇ 'ਚ ਗੀਤਾ ਨਿਕੇਤਨ ਵਿਦਿਆ ਮੰਦਰ ਸੈਕਟਰ-3 ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਬਖੂਬੀ ਪ੍ਰਦਰਸ਼ਨ ਕੀਤਾ | ਇਹ ਮੁਕਾਬਲਾ ਗੀਤਾ ਵਿਦਿਆ ਮੰਦਰ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਧਰਮਪਾਲ ਬਣੇ ਐਚ.ਐਸ.ਵੀ.ਪੀ. ਕਰਮਚਾਰੀ ਯੂਨੀਅਨ ਦੇ ਪ੍ਰਧਾਨ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹਿਰੀ ਵਿਕਾਸ ਵਿਭਾਗ ਕਰਮਚਾਰੀ ਯੂਨੀਅਨ ਦੇ ਸਾਲਾਨਾ ਚੋਣ 'ਚ ਧਰਮਪਾਲ ਯੂਨੀਅਨ ਦੇ ਚੇਅਰਮੈਨ ਚੁਣੇ ਗਏ ਹਨ | ਯੂਨੀਅਨ ਦੇ ਸੂਬਾਈ ਕਮੇਟੀ ਦੇ ਮੀਤ ਪ੍ਰਧਾਨ ਕ੍ਰਿਸ਼ਣ ਪਾਡਾ ਅਤੇ ਜੋਗਿੰਦਰ ਸਿੰਘ ਅਤੇ ਸੂਬਾਈ ...

ਪੂਰੀ ਖ਼ਬਰ »

ਕਲੋਥਿੰੰਗ ਟੈਕਸਟਾਈਲ ਅਤੇ ਫੈਸ਼ਨ ਡਿਜਾਈਨਿੰਗ ਕੋਰਸ 'ਚ ਰੋਜ਼ਗਾਰ ਦੀਆਂ ਅਪਾਰ ਸੰਭਾਵਨਾਵਾਂ-ਡਾ. ਨੀਤਾ ਖੰਨਾ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਹੋਮ ਸਾੲੀਂਸ ਵਿਭਾਗ ਦੀ ਕਲੋਥਿੰਗ ਟੈਕਸਟਾਈਲ ਅਤੇ ਫੈਸ਼ਨ ਡਿਜਾਈਨਿੰਗ ਸ਼ਾਖਾ ਵਲੋਂ ਪ੍ਰੇਗਮੈਟਿਕ ਫੈਸ਼ਨ ਪ੍ਰੋਗਰਾਮ ਕੀਤਾ ਗਿਆ | ਇਹ ਪ੍ਰੋਗਰਾਮ ਵਿਦਿਆਰਥਣਾਂ ਦੇ ਚਹੁੰਪੱਖੀ ਵਿਕਾਸ ਨਾਲ ...

ਪੂਰੀ ਖ਼ਬਰ »

ਸਾਈਬਰ ਦੁਨੀਆ 'ਚ ਸੁਰੱਖਿਆ ਵਿਸ਼ੇ 'ਤੇ ਕੀਤਾ ਜਾਗਰੂਕਤਾ ਪ੍ਰੋਗਰਾਮ

ਯਮੁਨਾਨਗਰ, 23 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੀ ਗੋਲਡਨ ਜੁਬਲੀ ਤੇ ਸਥਾਪਨਾ ਦਿਵਸ ਨੂੰ ਸਮਰਪਿਤ ਲੜੀ 'ਚ ਯਮੁਨਾਨਗਰ ਦੀ ਉੱਘੀ ਇੰਡਸਟਰੀ ਦੇ ਸਮਾਜਿਕ ਸਰੋਕਾਰ ਸੈਲ ਵਲੋਂ ਸਾਈਬਰ ਦੁਨੀਆ 'ਚ ਸੁਰੱਖਿਆ ਦੇ ਵਿਸ਼ੇ 'ਤੇ ਇਕ ਜਾਗਰੂਕਤਾ ...

ਪੂਰੀ ਖ਼ਬਰ »

ਸਰਕਾਰ ਵਿਰੋਧੀ ਨਾਅਰੇਬਾਜੀ ਕਰਕੇ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

ਬਾਬੈਨ, 23 ਅਕਤੂਬਰ (ਡਾ. ਦੀਪਕ ਦੇਵਗਨ)-ਸਬ ਡਿਵੀਜਨ ਦਫ਼ਤਰ ਦੇ ਕੰਪਲੈਕਸ 'ਚ ਸਾਰੇ ਕਰਮਚਾਰੀਆਂ ਨੇ ਹਰਿਆਣਾ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਕਰਮਚਾਰੀਆਂ ਨੇ ਕੇਂਦਰੀ ਪ੍ਰੀਸ਼ਦ ਦੀ ਅਪੀਲ 'ਤੇ ਹਰਿਆਣਾ ਸਰਕਾਰ ਵਲੋਂ ਰੋਡਵੇਜ ਕਰਮਚਾਰੀ ਯੂਨੀਅਨ ਅਤੇ ਹੋਰ ਵਿਭਾਗ ...

ਪੂਰੀ ਖ਼ਬਰ »

ਜਾਗਰੂਕਤਾ ਰਾਹੀਂ ਜਾਤੀਵਾਦ ਦੇ ਵਿਤਕਰੇ ਨੂੰ ਮਿਟਾਇਆ ਜਾ ਸਕਦੈ-ਡੀ. ਸੀ.

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅਨੁਸੂਚਿਤ ਜਾਤੀ ਅਤੇ ਪਛੜਾ ਵਰਗ ਕਲਿਆਣ ਵਿਭਾਗ ਹਰਿਆਣਾ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤ ਭਵਨ ਵਿਚ ਅਨੁਸੂਚਿਤ ਜਾਤੀ/ਜਨਜਾਤੀ ਕਾਨੂੰਨ 1989 ਅਤੇ ਸਿਵਿਲ ਸੰਰੱਖਿਅਣ ਕਾਨੂੰਨ 1955 ਦੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਵਾਲਮੀਕਿ ਜੈਅੰਤੀ ਸਬੰਧੀ ਕੱਢੀ ਸ਼ੋਭਾ ਯਾਤਰਾ

ਨੀਲੋਖੇੜੀ, 23 ਅਕਤੂਬਰ (ਆਹੂਜਾ)-ਵਾਲਮੀਕਿ ਜੈਅੰਤੀ ਨੂੰ ਲੈ ਕੇ ਵਾਲਮੀਕਿ ਪੁਰਾਤਨ ਸਭਾ ਹਸਪਤਾਲ ਏਰੀਆ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਯਾਤਰਾ ਦੀ ਅਗਵਾਈ ਸਭਾ ਦੇ ਪ੍ਰਧਾਨ ਕੌਾਸਲਰ ਰਾਜੇਸ਼ ਕੁਮਾਰ, ਸਮਾਜ ਸੇਵੀ ਸੋਹਨ ਲਾਲ, ਸਤਪਾਲ, ਹਰੀ ਰਾਮ, ਰਾਮੇਸ਼ਵਰ ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਕਰਮਚਾਰੀਆਂ ਦੀ ਤੈਅ ਹੋਵੇਗੀ ਜਵਾਬਦੇਹੀ-ਸੁਧਾ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨਗਰ ਪ੍ਰੀਸ਼ਦ ਦੀ ਚੇਅਰਪਰਸਨ ਉਮਾ ਸੁਧਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ | ਇਸ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਾਰਡਾਂ ਦੀ ...

ਪੂਰੀ ਖ਼ਬਰ »

ਗਰੁੱਪ ਸਾਂਗ ਵਿਚ ਡੀ. ਏ. ਵੀ. ਸਕੂਲ ਨੇ ਮਾਰੀ ਬਾਜ਼ੀ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬਾਲ ਕਲਿਆਣ ਕੰਪਲੈਕਸ ਵਿਚ ਜ਼ਿਲ੍ਹਾ ਪੱਧਰੀ ਬਾਲ ਦਿਵਸ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਦੇ ਗਰੁੱਪ ਸਾਂਗ ਇਨਵੇਂਟ 'ਚ ਡੀ.ਏ.ਵੀ. ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦੁਰ ਸਕੂਲ ਵਿਖੇ 2 ਰੋਜ਼ਾ ਕ੍ਰਿਕਟ ਮੁਕਾਬਲੇ ਕਰਵਾਏ

ਗੂਹਲਾ ਚੀਕਾ, 23 ਅਕਤੂਬਰ (ਓ.ਪੀ. ਸੈਣੀ)-ਗੁਰੂ ਤੇਗ ਬਹਾਦੁਰ ਸਕੂਲ ਵਿਖੇ 2 ਰੋਜ਼ਾ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਗਏ | ਇਸ ਮੌਕੇ 'ਤੇ ਕਈ ਟੀਮਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਮੁਕਾਬਲਿਆਂ ਦੇ ਸਮਾਪਤੀ ਮੌਕੇ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਕੌਾਸਲਰ ਰਤੀ ਰਾਮ ਨੇ ...

ਪੂਰੀ ਖ਼ਬਰ »

ਸਫ਼ਲ ਉਦਮੀ ਲਈ ਅਨੁਸ਼ਾਸਨ, ਦਿ੍ੜ੍ਹ ਨਿਸਚਾ, ਭਰੋਸਾ ਅਤੇ ਰਚਨਾਤਮਕ ਹੋਣਾ ਜ਼ਰੂਰੀ-ਵਿਵੇਕ ਆਤਰੇ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਸੇਵਾਮੁਕਤ ਆਈ.ਏ.ਐਸ.ਏ. ਲੇਖਕ ਅਤੇ ਮੋਟੀਵੇਸ਼ਨਲ ਸਪੀਕਰ ਵਿਵੇਕ ਆਤਰੇ ਨੇ ਕਿਹਾ ਹੈ ਕਿ ਸਫ਼ਲ ਉਦਮੀ ਬਣਨ ਲਈ ਮਨੁੱਖ ਵਿਚ ਅਨੁਸ਼ਾਸਨ, ਦਿ੍ੜ ਨਿਸਚਾ, ਉਤਸਾਹ ਹੋਣ ਦੇ ਨਾਲ ਮਨੁੱਖ ਦਾ ਰਚਨਾਤਮਕ ਹੋਣਾ ਜ਼ਰੂਰੀ ਹੈ | ਰਚਨਾਤਮਕ ਮਨੁੱਖ ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਸੰਕੀਰਤਨ ਵਿਚ ਭਗਤੀਰਸ ਵਿਚ ਡੁੱਬੇ ਸ਼ਰਧਾਲੂ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਸ੍ਰੀ ਖਾਟੂ ਸ਼ਿਆਮ ਪਰਿਵਾਰ ਸੇਵਾ ਸਮਿਤੀ ਥਾਨੇਸਰ ਵਲੋਂ ਕੈਲਾਸ਼ ਨਗਰ ਵਿਚ ਸ੍ਰੀਖਾਟੂ ਸ਼ਿਆਮ ਸੰਕੀਰਤਨ ਅਤੇ ਭੰਡਾਰਾ ਲਗਾਇਆ ਗਿਆ | ਖਜਾਂਚੀ ਵਿਨੀਤ ਰਾਜਪਾਲ ਨੇ ਦੱਸਿਆ ਕਿ ਬਾਲਕ੍ਰਿਸ਼ਨ ਸ਼ਰਮਾ, ਨੀਰਜ ਸ਼ਰਮਾ ਪਰਿਵਾਰ ਨ ...

ਪੂਰੀ ਖ਼ਬਰ »

ਸਤਿਸੰਗ ਵਿਚ ਸੰਕਟਮੋਚਨ ਹਨੂੰਮਾਨ ਜੀ ਦਾ ਕੀਤਾ ਗੁਣਗਾਨ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪ੍ਰਾਚੀਨ ਦੁੱਖਭੰਜਨ ਮੰਦਰ ਵਿਚ ਮੰਗਲਵਾਰ ਨੂੰ ਹਫ਼ਤਾਵਾਰੀ ਸਤਿਸੰਗ ਕੀਤਾ ਗਿਆ | ਰਾਮ ਭਗਤਾਂ ਵਲੋਂ ਹਨੁਮਾਨ ਜੀ ਦੀ ਮੂਰਤੀ 'ਤੇ ਫਲ, ਫੁੰਲ, ਬੂੰਦੀ, ਲੱਡੂ, ਸਿੰਦੂਰ ਅਤੇ ਲਾਲ ਕੱਪੜਾ ਚੜ੍ਹਾ ਕੇ ਦੇਸੀ ਘਿਓ ਦੇ ਦੀਵੇ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ ਲਗਾਇਆ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਮਹਾਦੇਵ ਮੁਹੱਲਾ ਦੇ ਸ੍ਰੀ ਉਮਾ ਮਾਤਾ ਭੱਦਰਕਾਲੀ ਕਸ਼ਟ ਨਿਵਾਰਣ ਮੰਦਰ 'ਚ ਭਗਵਤੀ ਜਾਗਰਣ, ਭੰਡਾਰਾ ਅਤੇ ਕੰਨਿਆ ਪੂਜਾ ਕੀਤੀ ਗਈ | ਮੰਦਰ ਸੰਚਾਲਿਕਾ ਮਾਤਾ ਉਮਾ ਦੇਵੀ ਦੀ ਅਗਵਾਈ ਵਿਚ ਸੱਭ ਤੋਂ ਪਹਿਲਾਂ ਗਣੇਸ਼ ਅਤੇ ਸਰਵ ਦੇਵ ਪੂਜਾ ...

ਪੂਰੀ ਖ਼ਬਰ »

ਪੰਜਾਬ ਵਿਲੇਜ ਲੈਂਡ ਨਿਯਮ ਨੂੰ ਮਜ਼ਾਕ ਬਣਾ ਦਿੱਤਾ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧਾਂ ਨੇ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਵਦੇਸ਼ੀ ਦਾ ਰਾਗ ਅਲਾਪਨ ਵਾਲੀ ਸਰਕਾਰ ਦੇ ਲੋਕ ਪ੍ਰਤੀਨਿਧੀ ਅਤੇ ਅਧਿਕਾਰੀ ਪੰਜਾਬ ਵਿਲੇਜ ਕਾਮਨ ਲੈਂਡ ਰੂਲ 1964 ਦਾ ਮਜ਼ਾਕ ਬਣਾ ਰਹੇ ਹਨ | ਨਿਯਮ ਮੁਤਾਬਿਕ ਹਰੇਕ ਪਿੰਡ ਵਿਚ ਜਿੱਥੇ ਵੀ ਪੰਚਾਇਤਾਂ ਕੋਲ ਸ਼ਾਮਲਾਤ ...

ਪੂਰੀ ਖ਼ਬਰ »

ਪਿੰਡ ਮੁਸਤਾਪੁਰ ਅਤੇ ਲੋਹਾਰ ਮਾਜਰਾ ਵਿਚ ਹੋਏ ਭਗਵਤੀ ਜਾਗਰਣ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਿੰਡ ਮੁਸਤਾਪੁਰ ਅਤੇ ਪਿੰਡ ਲੋਹਾਰ ਮਾਜਰਾ ਵਿਚ ਪੰਚਾਇਤਾਂ ਵਲੋਂ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਾਗਰਣ ਵਿਚ ਜਵਾਲਾ ਜੋਤੀ ਰੌਸ਼ਨ ਸੰਦੀਪ ਓਾਕਾਰ ਵਲੋਂ ਕੀਤੀ ਗਈ | ਸਰਪੰਚ ਸਾਹਿਬ ਸਿੰਘ ਦੇ ਨਾਲ ...

ਪੂਰੀ ਖ਼ਬਰ »

ਗੁਰੂ ਨਾਨਕ ਸਿੱਖਿਆ ਨਿਕੇਤਨ ਦੀ ਕਰਮਜੋਤ ਨੇ ਜਿੱਤਿਆ ਏਕਲ ਨਿ੍ਤ ਮੁਕਾਬਲਾ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬਾਲ ਦਿਵਸ ਦੇ ਸਬੰਧ ਵਿਚ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਬਾਲ ਭਵਨ 'ਚ ਕਰਵਾਏ ਗਏ | ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਸ਼ਾਹਾਬਾਦ ਸਤਬੀਰ ਕੁੰਡੂ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ 'ਤੇ ਆਧਾਰਿਤ ਪ੍ਰੀਖਿਆ ਵਿਚ ਕਰੀਬ ਪੌਣੇ 2 ਲੱਖ ਵਿਦਿਆਰਥੀਆਂ ਨੇ ਲਿਆ ਹਿੱਸਾ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ | ਜ਼ਿਲ੍ਹੇ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਆਵਾਜਾਈ ਨਿਯਮਾਂ 'ਤੇ ਆਧਾਰਿਤ ਲਿਖ਼ਤੀ ...

ਪੂਰੀ ਖ਼ਬਰ »

ਹਥਿਆਰਬੰਦ 2 ਲੁਟੇਰੇ ਇਕ ਨਿੱਜੀ ਕੰਪਨੀ ਦੇ ਕਰਮਚਾਰੀ ਤੋਂ ਨੋਟਾਂ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ

ਟੋਹਾਣਾ, 23 ਅਕਤੂਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹੇ ਦੇ ਪਿੰਡ ਭੜੋਲਾਂਵਾਲੀ ਨਜਦੀਕ ਮੋਟਰਸਾਈਕਲ ਸਵਾਰ ਹਥਿਆਰਬੰਦ 2 ਲੁਟੇਰੇ ਇਕ ਨਿੱਜੀ ਕੰਪਨੀ ਦੇ ਕਰਮਚਾਰੀ ਜੁਗਿੰਦਰ ਤੋਂ ਨੋਟਾਂ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ ਹੋ ਗਏ | ਕਰਮਚਾਰੀ ਕੋਲ ਦੇ ਲੱਖ ਰੁਪਏ ਸਨ, ਜੋ ...

ਪੂਰੀ ਖ਼ਬਰ »

ਹਲਕਾ ਆਤਮ ਨਗਰ 'ਚ ਪਿਉ ਵਲੋਂ ਨਸ਼ਾ ਤੇ ਪੁੱਤ ਵਲੋਂ ਜੂਆ ਖਿਡਾਉਣ ਦਾ ਕੰਮ ਧੜੱਲੇ ਨਾਲ ਜਾਰੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਦੀ ਇਕ ਕਲੋਨੀ ਵਿਚ ਰਹਿਣ ਵਾਲਾ ਇਕ ਵਿਅਕਤੀ ਪਿਛਲੇ ਕਾਫ਼ੀ ਸਾਲਾਂ ਤੋਂ ਨਸ਼ਾ ਵੇਚਣ ਤੇ ਉਸ ਦੇ ਪੁੱਤਰ ਵਲੋਂ ਸਟਾ ਲਗਾਉਣ ਤੇ ਜੂਆ ਖਿਡਾਉਣ ਦਾ ਕੰਮ ਧੜੱਲੇ ਨਾਲ ਕੀਤਾ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਡਾ. ਦੀਪਕ ਮੰਨਣ ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਤੇ ਸੱਤਪਾਲ ਲਾਲੀ ਦਿਹਾਤੀ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਡਾ. ਦੀਪਕ ਮੰਨਣ ਨੂੰ ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਤੇ ਸੱਤਪਾਲ ਲਾਲੀ ਨੂੰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਦੇ ਹੋਏ ਕਾਂਗਰਸ ਸੇਵਾ ਦਲ ਪੰਜਾਬ ਦੇ ਪ੍ਰਧਾਨ ਨਿਰਮਲ ...

ਪੂਰੀ ਖ਼ਬਰ »

ਵਿਦਿਆਰਥਣਾਂ ਦੀ ਤਰੱਕੀ ਲਈ ਸਕੂਲ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ-ਰੇਣੂ ਰਾਜਪੂਤ

ਗੂਹਲਾ ਚੀਕਾ, 23 ਅਕਤੂਬਰ (ਓ.ਪੀ. ਸੈਣੀ)-ਆਦਰਸ਼ ਸੀ.ਸੈ. ਸਕੂਲ ਚੀਕਾ ਵਲੋਂ ਵਿਦਿਆਰਥੀਆਂ ਦੀ ਤਰੱਕੀ ਲਈ ਹਰ ਸੰਭਵ ਮਦਦ ਕੀਤੀ ਜਾਂਦੀ ਹੈ | ਸਕੂਲ ਦੀ ਲਗਨ ਤੇ ਮਿਹਨਤ ਨਾਲ ਸਕੂਲ ਦੇ ਬੱਚੇ ਕਈ ਮੁਕਾਬਲਿਆਂ 'ਚ ਹਿੱਸਾ ਲੈ ਕੇ ਸਕੂਲ, ਆਪਣੇ ਮਾਤਾ-ਪਿਤਾ ਤੇ ਖੇਤਰ ਦਾ ਨਾਂਅ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਆਦਰਸ਼ ਅਤੇ ਸਿਧਾਂਤਾਂ 'ਤੇ ਅਮਲ ਕਰਕੇ ਕਰੋ ਸਮਾਜ ਦਾ ਨਿਰਮਾਣ-ਸੁਨਹੇੜੀ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਹਰਿਆਣਾ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੈਂਬਰ ਗੁਰਦਿਆਲ ਸੁਨਹੇੜੀ ਨੇ ਕਿਹਾ ਹੈ ਕਿ ਮਹਾਰਿਸ਼ੀ ਵਾਲਮੀਕੀ ਪ੍ਰਸ਼ਿੱਧ ਮਹਾਗ੍ਰੰਥ ਰਾਮਾਇਣ ਦੇ ਰਚੇਤਾ ਸਨ | ਉਹ ਆਪਦੇ ਸਮੇਂ ਦੇ ਇਕ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਵੰਡੇ ਸਕੂਲ ਬੈਗ

ਨੀਲੋਖੇੜੀ, 23 ਅਕਤੂਬਰ (ਆਹੂਜਾ)-ਬਿ੍ਜ ਆਫ਼ ਹੋਪ ਸਿੱਖਿਆ ਸੰਸਥਾਨ ਵਿਚ ਸਕੂਲੀ ਬੱਚਿਆਂ ਨੂੰ ਕਿਤਾਬਾਂ ਆਦਿ ਰੱਖਣ ਲਈ ਬੈਂਗ ਵੰਡੇ ਗਏ | ਪ੍ਰੋਗਰਾਮ ਦੇ ਮੁੱਖ ਮਹਿਮਾਨ ਪ੍ਰਾਇਮਰੀ ਸਕੂਲ ਦੇ ਅਧਿਆਪਕ ਵਿਨੋਦ ਕੁਮਾਰ ਅਤੇ ਅਵਤਾਰ ਸਿੰਘ ਰਹੇ | ਸੰਸਥਾਨ ਦੇ ਪ੍ਰਬੰਧਕ ...

ਪੂਰੀ ਖ਼ਬਰ »

ਕੇ.ਯੂ. ਨੇ 13 ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਨੇ 13 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਰੰਗਾ ਨੇ ਦੱਸਿਆ ਕਿ ਪ੍ਰੀਖਿਆ ਸ਼ਾਖਾ ਨੇ ਮਈ 2018 ਵਿਚ ਹੋਈ ਐਮ.ਏ. ਮਿਊਜਿਕ ਦੂਜਾ ਸੈਮੇਸਟਰ, ਐਮ.ਬੀ.ਏ. ਦੂਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX