ਤਾਜਾ ਖ਼ਬਰਾਂ


ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  3 minutes ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  15 minutes ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  25 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ 'ਚ ਕਾਂਗਰਸ ਦੇ ਮੁੱਖ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲ ਨੇ ਕਿਹਾ ਕਿ ਜਦੋਂ ਕਰਨਾਟਕ 'ਚ ਯੇਦੀਯੁਰੱਪਾ ਸਰਕਾਰ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਭਾਜਪਾ ਨੂੰ 1800 ਕਰੋੜ ਰੁਪਏ ਦਿੱਤੇ ਸਨ। ਉਨ੍ਹਾਂ ....
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਤਪਾ ਮੰਡੀ, 22 ਮਾਰਚ (ਵਿਜੈ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਸੱਦੇ 'ਤੇ ਬਲਾਕ ਸ਼ਹਿਣਾ ਦੇ ਕਿਸਾਨਾਂ ਨੇ ਐੱਸ.ਡੀ.ਐਮ. ਦਫ਼ਤਰ ਵਿਖੇ ਕੈਪਟਨ ਖ਼ਿਲਾਫ਼ ਕਰਜ਼ਾ ਮੁਆਫ਼ੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ .....
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  about 1 hour ago
ਨਵੀਂ ਦਿੱਲੀ, 22 ਮਾਰਚ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ੀ ਮੁਦਰਾ (10,000 ਅਮਰੀਕੀ ਡਾਲਰ) ਰੱਖਣ'ਤੇ 14.40 ਲੱਖ ਰੁਪਏ ਦਾ ਜੁਰਮਾਨਾ ....
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਮਾਰਚ- ਈ.ਡੀ. ਨੇ ਵਿਵਾਦਿਤ ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਦੀ ਮਨੀ ਲਾਂਡਰਿੰਗ ਅਤੇ ਫ਼ੰਡ ਟਰਾਂਸਫ਼ਰ ਕਰਨ 'ਚ ਮਦਦ ਕਰਨ ਦੇ ਦੋਸ਼ 'ਚ ਨਜਮੁੱਦੀਨ ਸਾਥਕ ਨੂੰ ਗ੍ਰਿਫ਼ਤਾਰ ....
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 22 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪ੍ਰਧਾਨ ਮਾਇਆਵਤੀ ਨੇ ਉੱਤਰ ਪ੍ਰਦੇਸ਼ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਮਾਜਵਾਦੀ ਪਾਰਟੀ-ਬਸਪਾ ਗੱਠਜੋੜ ਦੇ ਤਹਿਤ 38 ਸੀਟਾਂ'ਤੇ ਚੋਣ ਲੜ ਰਹੀ ਹੈ। ਬਸਪਾ .....
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  about 2 hours ago
ਨਵੀਂ ਦਿੱਲੀ, 22 ਮਾਰਚ- ਈ.ਡੀ. ਨੇ ਸਟਰਲਿੰਗ ਬਾਇਓ ਟੇਕ ਦੇ 5000 ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਹਿਤੇਸ਼ ਪਟੇਲ ਨੂੰ ਅਲਬਾਨੀਆ ਤੋਂ ਗ੍ਰਿਫ਼ਤਾਰ ਕੀਤਾ ਹੈ। ਹਿਤੇਸ਼ ਦੇ ਖ਼ਿਲਾਫ਼ 11 ਮਾਰਚ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ .....
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  about 2 hours ago
ਚੰਡੀਗੜ੍ਹ, 22 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ 'ਚ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ, ਸ. ਰਵਿੰਦਰ .....
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਜ਼ੀਰਕਪੁਰ 22 ਮਾਰਚ (ਅਵਤਾਰ ਸਿੰਘ)- ਜ਼ੀਰਕਪੁਰ ਦੇ ਕਿਸ਼ਨਪੁਰਾ ਖੇਤਰ ਵਿਚ ਇੱਕ ਕਰੀਬ 30 ਸਾਲਾ ਪ੍ਰਵਾਸੀ ਨੌਜਵਾਨ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਅਨੁਸਾਰ, ਮ੍ਰਿਤਕ ਮਨੋਜ ਕੁਮਾਰ ਸੋਫੀਆ ਨਾਮਕ .....
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 3 hours ago
ਬੀਜਿੰਗ, 22 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ 'ਚ ਬੀਤੇ ਦਿਨੀਂ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਜਦਕਿ 90 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਇਸ ਮੌਕੇ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਦੁੱਖ ਦਾ ਪ੍ਰਗਟਾਵਾ .....
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  about 3 hours ago
ਰਿਓ ਡੀ ਜਨੇਰੀਓ , 22 ਮਾਰਚ- ਬ੍ਰਾਜੀਲ ਦੇ ਸਾਬਕਾ ਰਾਸ਼ਟਰਪਤੀ ਮਾਈਕਲ ਮਾਈਕਲ ਤੇਮੇਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਮੀਡੀਆ ਦੇ ਅਨੁਸਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਤੇਮੇਰ ਨੂੰ ਸਾਓ ਪਾਉਲੋ ਤੋਂ ਗ੍ਰਿਫ਼ਤਾਰ....
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 3 hours ago
ਆਕਲੈਂਡ, 22 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਸੋਸ਼ਲ ਮੀਡੀਆ ਦੇ ਟਵਿਟਰ 'ਤੇ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਧਮਕੀ ਜੈਸਿੰਡਾ ਆਰਡਨ ਅਤੇ ਨਿਊਜ਼ੀਲੈਂਡ .....
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  about 4 hours ago
ਨਵੀਂ ਦਿੱਲੀ, 22 ਮਾਰਚ- ਕੇਂਦਰੀ ਮੰਤਰੀ ਅਰੁਣ ਜੇਤਲੀ ਅਤੇ ਰਵੀ ਸ਼ੰਕਰ ਦੀ ਮੌਜੂਦਗੀ 'ਚ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ 'ਚ ਸ਼ਾਮਲ ਹੋ ....
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 22 ਮਾਰਚ- ਪੁਲਵਾਮਾ ਹਮਲੇ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਦਿੱਲੀ ਤੋਂ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ ਗ੍ਰਿਫ਼ਤਾਰ ਕੀਤਾ .....
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  about 4 hours ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  about 4 hours ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  about 5 hours ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  about 5 hours ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 6 hours ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 7 hours ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  about 7 hours ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 1 hour ago
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 1 hour ago
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 1 hour ago
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 1 hour ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 1 hour ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 1 hour ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 1 hour ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  0 minutes ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  7 minutes ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  10 minutes ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  17 minutes ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜਲੰਧਰ

5 ਠੇਕੇਦਾਰਾਂ ਹਵਾਲੇ ਸਟਰੀਟ ਲਾਈਟਾਂ ਦੀ ਸੰਭਾਲ ਦਾ ਕੰਮ

ਸ਼ਿਵ ਸ਼ਰਮਾ
ਜਲੰਧਰ, 23 ਅਕਤੂਬਰ- ਚਰਚਾ ਦਾ ਵਿਸ਼ਾ ਬਣੇ 274 ਕਰੋੜ ਦਾ ਐਲ. ਈ. ਡੀ. ਪ੍ਰੋਜੈਕਟ ਪੂਰੀ ਤਰ੍ਹਾਂ ਨਾਲ ਠੁੱਸ ਹੋ ਗਿਆ ਹੈ ਤੇ ਹੁਣ ਸ਼ਹਿਰ ਵਿਚ ਬਿਜਲੀ ਬਚਾਉਣ ਲਈ ਸਾਰੀਆਂ ਐਲ. ਈ. ਡੀ. ਲਾਈਟਾਂ ਨਹੀਂ ਬਦਲੀਆਂ ਜਾਣਗੀਆਂ ਕਿਉਂਕਿ ਨਗਰ ਨਿਗਮ ਪ੍ਰਸ਼ਾਸਨ ਨੇ ਹੁਣ ਸਾਰੀਆਂ ਸਟਰੀਟ ਲਾਈਟਾਂ ਦੀ ਸੰਭਾਲ ਦਾ ਕੰਮ 5 ਠੇਕੇਦਾਰਾਂ ਦੇ ਹਵਾਲੇ ਕਰ ਦਿੱਤਾ ਹੈ | ਲਾਈਟ ਦੀ ਸੰਭਾਲ ਦੇ ਕੰਮ ਦੇ ਟੈਂਡਰ ਕੁਝ ਸਮਾਂ ਪਹਿਲਾਂ ਪਾਏ ਗਏ ਸੀ | ਇਕ ਪਾਸੇ ਜਿੱਥੇ ਸ਼ਹਿਰ ਵਿਚ ਸਾਰੀਆਂ ਐਲ. ਈ. ਡੀ. ਲਾਈਟਾਂ ਲੱਗਣ ਨਾਲ ਨਿਗਮ ਦੇ 18 ਕਰੋੜ ਦੇ ਬਿੱਲ ਦੀ ਰਕਮ ਵਿਚ 18 ਫ਼ੀਸਦੀ ਕਟੌਤੀ ਹੋ ਜਾਣੀ ਸੀ, ਪਰ ਹੁਣ ਇਹ ਕਟੌਤੀ ਨਹੀਂ ਹੋਵੇਗੀ ਤੇ ਨਿਗਮ ਪ੍ਰਸ਼ਾਸਨ ਨੂੰ ਇਕ ਸਾਲ ਤੱਕ ਪਾਵਰਕਾਮ ਨੂੰ ਜ਼ਿਆਦਾ ਲਾਈਟਾਂ ਦਾ ਬਿਜਲੀ ਦਾ ਬਿੱਲ ਦੇਣਾ ਪਵੇਗਾ | ਐਲ. ਈ. ਡੀ. ਲਾਈਟਾਂ ਲੱਗਣ ਕਰਕੇ ਕਈ ਲੋਕਾਂ ਨੂੰ ਰਾਹਤ ਮਹਿਸੂਸ ਕੀਤੀ ਸੀ, ਪਰ ਹੁਣ ਮੌਜੂਦਾ ਲਾਈਟਾਂ ਹੀ ਲੱਗੀਆਂ ਰਹਿਣ ਕਰਕੇ ਐਲ. ਈ. ਡੀ. ਕੰਪਨੀ ਹੋਰ ਲਾਈਟਾਂ ਨਹੀਂ ਲਗਾ ਸਕੇਗੀ | ਉੱਧਰ ਪਹਿਲਾਂ ਤਾਂ ਸਟਰੀਟ ਲਾਈਟਾਂ ਦੀ ਸੰਭਾਲ ਦੇ ਕਰੀਬ 4 ਕਰੋੜ ਦੇ ਕੰਮ ਲਈ ਠੇਕੇਦਾਰਾਂ ਵਲੋਂ ਆਪਸ ਵਿਚ ਪੂਲ ਕਰਨ ਦੀ ਚਰਚਾ ਸੀ, ਪਰ ਸੂਤਰਾਂ ਦੀ ਮੰਨੀਏ ਤਾਂ ਇਕ ਠੇਕੇਦਾਰ ਸੁਧੀਰ ਨੇ ਸਟਰੀਟ ਲਾਈਟਾਂ ਦੀ ਸੰਭਾਲ ਦਾ ਕੰਮ ਕਰਨ ਲਈ ਟੈਂਡਰ 31 ਫ਼ੀਸਦੀ ਘੱਟ 'ਤੇ ਪਾ ਦਿੱਤੇ ਸਨ, ਜਿਸ ਕਰਕੇ ਇਹ ਕੰਮ ਹੁਣ 33 ਫ਼ੀਸਦੀ ਘੱਟ 'ਤੇ ਗਏ ਹਨ | ਸਟਰੀਟ ਲਾਈਟਾਂ ਦੀ ਸੰਭਾਲ ਦੇ 7 ਜ਼ੋਨਾਂ ਦਾ ਕੰਮ ਹੁਣ 5 ਠੇਕੇਦਾਰਾਂ ਦੇ ਹਵਾਲੇ ਕੀਤਾ ਗਿਆ ਹੈ | ਐਲ. ਈ. ਡੀ. ਪ੍ਰੋਜੈਕਟ ਦੇ ਮਾਮਲੇ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ 34 ਕਰੋੜ ਦਾ ਅੰਤਰ ਹੋਣ ਤੋਂ ਬਾਅਦ ਇਸ ਦੇ ਬੰਦ ਹੋਣ ਦਾ ਖ਼ਦਸ਼ਾ ਪੈਦਾ ਹੋਣ ਲੱਗ ਪਿਆ ਸੀ | ਸ਼ਹਿਰ ਵਿਚ 5 ਠੇਕੇਦਾਰਾਂ ਨੇ 65,000 ਦੇ ਕਰੀਬ ਸਟਰੀਟ ਲਾਈਟਾਂ ਦੀ ਸੰਭਾਲ ਕਰਨੀ ਹੈ, ਜਿਨ੍ਹਾਂ ਵਿਚ 5,200 ਦੇ ਕਰੀਬ ਨਵੀਆਂ ਲੱਗੀਆਂ ਐਲ. ਈ. ਡੀ. ਲਾਈਟਾਂ ਹਨ |

ਪੀ. ਐੱਸ. ਯੂ. ਵਲੋਂ ਸੂਬੇ ਭਰ 'ਚ ਰੋਸ ਪ੍ਰਦਰਸ਼ਨ

ਜਲੰਧਰ 23 ਅਕਤੂਬਰ (ਰਣਜੀਤ ਸਿੰਘ ਸੋਢੀ)- ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐੱਸ.ਯੂ.) ਵਲੋਂ ਸੂਬੇ ਭਰ 'ਚ ਕਸ਼ਮੀਰੀ ਵਿਦਿਆਰਥੀਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਤੰਗ-ਪ੍ਰੇਸ਼ਾਨ ਕਰਨ ਿਖ਼ਲਾਫ਼ ਜਲੰਧਰ, ਫ਼ਰੀਦਕੋਟ, ਮੋਗਾ, ਪਟਿਆਲਾ, ਸੰਗਰੂਰ, ਮਲੇਰਕੋਟਲਾ, ...

ਪੂਰੀ ਖ਼ਬਰ »

ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰੀ ਸਵਾਰ ਅਧਿਆਪਕਾ ਦੀ ਮੌਤ

ਲੋਹੀਆਂ ਖਾਸ, 23 ਅਕਤੂਬਰ (ਬਲਵਿੰਦਰ ਸਿੰਘ ਵਿੱਕੀ, ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖਾਸ ਅਧੀਨ ਆਉਂਦੇ ਪਿੰਡ ਸਾਬੂਵਾਲ ਤੋਂ ਜਮਸ਼ੇਰ ਲਿੰਕ ਰੋਡ 'ਤੇ ਇਕ ਟਰੱਕ ਦੀ ਫੇਟ ਵੱਜਣ ਨਾਲ ਸਕੂਟਰੀ ਸਵਾਰ ਇਕ ਅਧਿਆਪਕਾ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦਕਿ ਸਕੂਟਰੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਅੱਪਰਾ/ਫਿਲੌਰ 23 ਅਕਤੂਬਰ (ਮਨਜਿੰਦਰ ਅਰੋੜਾ, ਸੁਰਜੀਤ ਸਿੰਘ ਬਰਨਾਲਾ)-ਕਸਬਾ ਅੱਪਰਾ ਵਿਖੇ ਲੋਹਗੜ੍ਹ ਰੋਡ 'ਤੇ ਬਿਜਲੀ ਦੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਕਿਸਾਨ ਸੁਦਾਗਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਪਾਲਨੌ (ਜਲੰਧਰ) ਦੀ ਮੌਤ ਹੋ ਗਈ | ਅੱਪਰਾ ...

ਪੂਰੀ ਖ਼ਬਰ »

ਮਧੂ ਮੱਖੀਆਂ ਭਜਾਉਣ ਲਈ ਲਗਾਈ ਅੱਗ ਨੇ ਘਰ ਨੂੰ ਲਿਆ ਲਪੇਟ 'ਚ

ਮਕਸੂਦਾਂ, 23 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਸੁੰਦਰ ਨਗਰ 'ਚ ਅੱਜ ਦੁਪਹਿਰ ਇਕ ਮਕਾਨ ਮਾਲਕ ਵਲੋਂ ਘਰ 'ਚ ਲੱਗੇ ਮਧੂ ਮੱਖੀਆਂ ਦੇ ਛੱਤੇ ਤੋਂ ਮੱਖੀਆਂ ਭਜਾਉਣ ਲਈ ਅੱਗ ਲਗਾਈ ਗਈ, ਪਰ ਅਚਾਨਕ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ 'ਚ ਲੈ ਗਿਆ | ਘਟਨਾ ਦੀ ...

ਪੂਰੀ ਖ਼ਬਰ »

ਜੰਮੂ ਪੁਲਿਸ ਦੀ ਵਿਸ਼ੇਸ਼ ਟੀਮ ਵਲੋਂ ਸੁਹੇਲ ਤੇ ਦਾਨਿਸ਼ ਤੋਂ ਪੁੱਛਗਿੱਛ

ਜਲੰਧਰ, 23 ਅਕਤੂਬਰ (ਐੱਮ.ਐੱਸ. ਲੋਹੀਆ) - ਪੁਲਿਸ ਵਲੋਂ ਕਸ਼ਮੀਰ ਤੋਂ ਗਿ੍ਫ਼ਤਾਰ ਕਰਕੇ ਲਿਆਂਦੇ ਸੁਹੇਲ ਅਹਿਮਦ ਭੱਟ (18) ਪੁੱਤਰ ਗੁਲਜ਼ਾਰ ਮੁਹੰਮਦ ਭੱਟ ਵਾਸੀ ਨੂਰਪੁਰਾ ਅਵੰਤੀਪੁਰਾ, ਪੁਲਵਾਮਾ, ਕਸ਼ਮੀਰ ਅਤੇ ਦਾਨਿਸ਼ ਰਹਿਮਾਨ ਸੌਫ਼ੀ (19) ਪੁੱਤਰ ਅਬਦੁਲ ਰਹਿਮਾਨ ਵਾਸੀ ...

ਪੂਰੀ ਖ਼ਬਰ »

ਚੋਰਾਂ ਨੇ 23 ਹਜ਼ਾਰ ਰੁਪਏ ਲੁੱਟੇ

ਭੋਗਪੁਰ, 23 ਅਕਤੂਬਰ (ਕਮਲਜੀਤ ਸਿੰਘ ਡੱਲੀ)-ਬੀਤੀ ਰਾਤ ਚੋਰਾਂ ਨੇ ਦੋ ਦੁਕਾਨਾਂ ਤੋਂ 23 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ | ਜਾਣਕਾਰੀ ਦਿੰਦਿਆਂ ਰੱਤੂ ਸੈਨਟਰੀ ਸਟੋਰ ਦੇ ਮਾਲਕ ਬਲਦੇਵ ਰਾਜ ਰੱਤੂ ਅਤੇ ਜੰਡੀਰ ਕਰਿਆਨਾ ਸਟੋਰ ਦੇ ਮਾਲਕ ਦਲਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਵਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਜਲੰਧਰ, 23 ਅਕਤੂਬਰ (ਰਣਜੀਤ ਸਿੰਘ ਸੋਢੀ)-ਵਾਤਾਵਰਨ ਪ੍ਰੇਮੀ ਪ੍ਰੋ. ਐਮ. ਪੀ. ਸਿੰਘ ਤੇ ਸੁਰਜੀਤ ਸਿੰਘ ਗੋਲਡੀ ਨੇ ਸੁਪਰੀਮ ਕੋਰਟ ਦੇ ਦੀਵਾਲੀ ਦੇ ਮੌਕੇ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ ਦੇ ਪਟਾਕੇ ਚਲਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਸਾਢੇ 3 ਹਜ਼ਾਰ ਨੌਜਵਾਨ ਭਗਤ ਸਿੰਘ ਦੇ ਰੰਗ 'ਚ ਦਵਾਰਕਾ ਪਹੁੰਚੇ

ਜਲੰਧਰ, 23 ਅਕਤੂਬਰ (ਅ.ਬ.)- ਦਵਾਰਕਾ ਵਿਚ ਸਥਿਤ ਸਾਹਿਬ ਸਿੰਘ ਵਰਮਾ ਸਟੇਡੀਅਮ 'ਮੈਂ ਬਣਾਂਗਾ ਭਗਤ ਸਿੰਘ ਰੈਲੀ' ਵਿਚ ਨੌਜਵਾਨਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਭਗਤ ਸਿੰਘ ਦੇ ਪਹਿਰਾਵੇ ਵਿਚ ਹਜ਼ਾਰਾਂ ਨੌਜਵਾਨਾਂ ਨੇ ਆਪਣੀ ਮੌਜੂਦਗੀ ਦਰਜ ਕਰਵਾਈ | ਮੌਕੇ ਦੇ ਮੌਜੂਦ ...

ਪੂਰੀ ਖ਼ਬਰ »

ਅਜੀਤ ਸਿੰਘ ਮਿਨਹਾਸ ਦੀ ਯਾਦ 'ਚ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ

ਜਲੰਧਰ, 23 ਅਕਤੂਬਰ (ਜਸਪਾਲ ਸਿੰਘ)-ਦੁਆਬਾ ਰਾਜਪੂਤ ਵੈੱਲਫੇਅਰ ਐਸੋਸੀਏਸਨ ਵਲੋਂ ਜੌਹਲ ਮਲਟੀਸਪੈਸ਼ਲਿਟੀ ਹਸਪਤਾਲ ਰਾਮਾ ਮੰਡੀ ਦੇ ਵਿਸ਼ੇਸ਼ ਸਹਿਯੋਗ ਨਾਲ ਸਵਰਗੀ ਨੌਜਵਾਨ ਅਜੀਤ ਸਿੰਘ ਮਿਨਹਾਸ ਦੀ ਯਾਦ 'ਚ ਇਕ ਮੁਫ਼ਤ ਮੈਡੀਕਲ ਤੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਕੌ ਾਸਲਰ ਖਹਿਰਾ ਨੇ ਲਾਭਪਾਤਰੀਆਂ ਨੂੰ ਵੰਡੀਆਂ ਪੈਨਸ਼ਨਾਂ

ਜਲੰਧਰ ਛਾਉਣੀ, 23 ਅਕਤੂਬਰ (ਜਸਪਾਲ ਸਿੰਘ/ਪਵਨ ਖਰਬੰਦਾ)- ਪੰਜਾਬ ਸਰਕਾਰ ਵਲੋਂ ਲੋੜਵੰਦ ਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਇਹ ਪ੍ਰਗਟਾਵਾ ਅੱਜ ਵਾਰਡ ਨੰਬਰ-8 ਦੇ ਕੌਾਸਲਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 23 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕਪੂਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੇਵ ਰਾਜ ਪੁੱਤਰ ਵਰਿੰਦਰ ਕੁਮਾਰ ਵਾਸੀ ਈਸ਼ਵਰ ਨਗਰ ਕਲੋਨੀ ਜਲੰਧਰ ਨੂੰ 2 ਸਾਲ ਦੀ ਕੈਦ ਅਤੇ 5 ਹਜ਼ਾਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਦੁਕਾਨ 'ਚ ਫ਼ਾਹਾ ਲੈ ਕੇ ਖ਼ੁਦਕੁਸ਼ੀ

ਜਲੰਧਰ ਛਾਉਣੀ, 23 ਅਕਤੂਬਰ (ਪਵਨ ਖਰਬੰਦਾ)- ਥਾਣਾ ਪਤਾਰਾ ਦੇ ਅਧੀਨ ਆਉਂਦੇ ਨੰਗਲ ਸ਼ਾਮਾਂ ਖੇਤਰ ਵਿਖੇ ਅੱਜ ਸਵੇਰ ਸਮੇਂ ਇਕ ਦੁਕਾਨਦਾਰ ਨੌਜਵਾਨ ਵਲੋਂ ਦੁਕਾਨ ਵਿਚ ਹੀ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ ਵਿਚ ਲੈ ਕੇ ਮਿ੍ਤਕ ਦੇ ...

ਪੂਰੀ ਖ਼ਬਰ »

ਔਰਤ ਤੋਂ ਮੋਬਾਈਲ ਲੁੱਟਿਆ

ਜਲੰਧਰ, 23 ਅਕਤੂਬਰ (ਐੱਮ.ਐੱਸ. ਲੋਹੀਆ) - ਬਸਤੀਆਂ ਦੇ ਖੇਤਰ 'ਚ ਪੈਦਲ ਜਾ ਰਹੀ ਔਰਤ ਦਾ 2 ਮੋਟਰਸਾਈਕਲ ਸਵਾਰ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ | ਲੁੱਟ ਦੀ ਸ਼ਿਕਾਰ ਮੀਨੂੰ ਖੁਰਾਨਾ ਵਾਸੀ ਸ਼ਾਸਤਰੀ ਨਗਰ ਨੇ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ 'ਚ ...

ਪੂਰੀ ਖ਼ਬਰ »

35ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਸ਼ੁਰੂ

ਜਲੰਧਰ, 23 ਅਕਤੂਬਰ (ਜਤਿੰਦਰ ਸਾਬੀ)- ਹਰਮਨਪ੍ਰੀਤ ਸਿੰਘ ਦੇ ਦੋ ਮੈਦਾਨੀ ਗੋਲਾਂ ਦੀ ਬਦੌਲਤ ਪੰਜਾਬ ਐਾਡ ਸਿੰਧ ਬੈਂਕ ਦਿੱਲੀ ਨੇ ਸੀ.ਆਰ.ਪੀ.ਐਫ. ਦਿੱਲੀ ਨੂੰ ਸਖ਼ਤ ਮੁਕਾਬਲੇ ਮਗਰੋਂ 2-1 ਦੇ ਫ਼ਰਕ ਨਾਲ ਹਰਾ ਕੇ 35ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਨੂੰ ਮਿਲਿਆ 'ਵਾਈਲਡ ਲਾਈਫ਼ ਫ਼ੋਟੋਗ੍ਰਾਫਰ ਆਫ਼ ਦਾ ਈਅਰ' ਪੁਰਸਕਾਰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਇਰਾਦੇ ਪੱਕੇ ਹੋਣ ਤਾਂ ਸਫਲਤਾ ਮਿਲਦਿਆਂ ਦੇਰ ਨਹੀਂ ਲੱਗਦੀ | ਅਜਿਹਾ ਹੀ ਹੈ ਜਲੰਧਰ ਦਾ ਜੰਮਪਲ ਅਰਸ਼ਦੀਪ ਸਿੰਘ ਜਿਸ ਨੇ ਸਿਰਫ਼ 10 ਸਾਲ ਦੀ ਉਮਰ ਵਿਚ ਹੀ ਜੰਗਲੀ ਜੀਵਾਂ 'ਤੇ ਫੋਟੋਗ੍ਰਾਫ਼ੀ 'ਚ 'ਵਾਈਲਡ ਲਾਈਫ਼ ਫ਼ੋਟੋਗ੍ਰਾਫਰ ...

ਪੂਰੀ ਖ਼ਬਰ »

ਵਿਦੇਸ਼ੀ ਮਹਿਮਾਨਾਂ ਵਲੋਂ ਨਾਰੀ ਨਿਕੇਤਨ ਦਾ ਦੌਰਾ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬੇਸਹਾਰਾ ਲੜਕੀਆਂ ਲਈ ਉਮੀਦ ਦੀ ਕਿਰਨ ਜਲੰਧਰ ਦਾ ਨਾਰੀ ਨਿਕੇਤਨ ਆਪਣੀਆਂ ਬਿਹਤਰ ਸੇਵਾਵਾਂ ਲਈ ਜਾਣਿਆ ਜਾਂਦਾ ਹੈ | ਜਿੱਥੇ ਲੜਕੀਆਂ ਦਾ ਸਾਫ਼ ਸੁਥਰੇ ਮਾਹੌਲ ਵਿਚ ਪਾਲਣ-ਪੋਸ਼ਣ ਕੀਤਾ ਜਾਂਦਾ ਹੈ, ਉੱਥੇ ਹੀ ਉੱਚ ਵਿੱਦਿਆ ਦੇ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਵਿਸ਼ਾਲ ਸ਼ੋਭਾ ਯਾਤਰਾ

ਜਮਸ਼ੇਰ ਖਾਸ, 23 ਅਕਤੂਬਰ (ਜਸਬੀਰ ਸਿੰਘ ਸੰਧੂ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਜਮਸ਼ੇਰ ਖਾਸ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਵੱਡੇ ਪਿੰਡ ਦੇ ਸਾਰੇ ਪਾਸਿਆਂ 'ਚ ਕੱਢੀ ਗਈ | ਇਲਾਕੇ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਕੀਰਤਨ ਦਾ ਆਨੰਦ ਮਾਣਿਆ | ਇਸ ...

ਪੂਰੀ ਖ਼ਬਰ »

ਚੁਗਿੱਟੀ ਤੇ ਨਾਲ ਲੱਗਦੇ ਖੇਤਰ 'ਚ ਸ਼ੋਭਾ ਯਾਤਰਾ

ਚੁਗਿੱਟੀ/ਜੰਡੂਸਿੰਘਾ, 23 ਅਕਤੂਬਰ (ਨਰਿੰਦਰ ਲਾਗੂ)—ਭਗਵਾਨ ਵਾਲਮੀਕਿ ਨੌਜਵਾਨ ਸਭਾ ਵਾਸੂ ਮੁਹੱਲਾ ਚੁਗਿੱਟੀ ਵਲੋਂ ਮੰਗਲਵਾਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਦੁਪਹਿਰ 12 ਵਜੇ ਦੇ ਕਰੀਬ ਆਰੰਭ ਹੋਈ ਸ਼ੋਭਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 27 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਫ਼ਤਿਹ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਤਰਲੋਕ ਸਿੰਘ (ਹਮੀਰੇ ਵਾਲਿਆ) ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 27 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਉਤਸਵ ਮੌਕੇ ਸੰਗਰਾਂ ਮੁਹੱਲੇ ਵਲੋਂ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ, 23 ਅਕਤੂਬਰ (ਸ਼ਿਵ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਸੰਗਰਾਂ ਮੁਹੱਲੇ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦਾ ਆਰੰਭ ਦੈਨਿਕ ਸਵੇਰਾ ਦਾ ਮੁੱਖ ਸੰਪਾਦਕ ਸ੍ਰੀ ਸ਼ੀਤਲ ਵਿਜ, ਸਾਬਕਾ ਡਿਪਟੀ ਸਪੀਕਰ ...

ਪੂਰੀ ਖ਼ਬਰ »

ਬਿਨਾਂ ਛਤਰੀ ਰਿਕਸ਼ਾ ਚਲਾਉਣ 'ਤੇ ਪਾਬੰਦੀ-ਡੀ.ਸੀ.ਪੀ.

ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਪਰਮਬੀਰ ਸਿੰਘ ਪਰਮਾਰ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਚੱਲਦੇ ਰਿਕਸ਼ਿਆਂ 'ਤੇ ਬਿਨਾਂ ਛਤਰੀ ਲਗਾ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ | ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ...

ਪੂਰੀ ਖ਼ਬਰ »

ਨੋਬੇਲ ਸਕੂਲ ਨੂੰ ਸੀ.ਬੀ.ਐੱਸ.ਈ. ਵਲੋਂ ਮਾਨਤਾ

ਜਲੰਧਰ, 23 ਅਕਤੂਬਰ (ਰਣਜੀਤ ਸਿੰਘ ਸੋਢੀ)- ਪਿ੍ੰ: ਮੀਨਾਕਸ਼ੀ ਮਹਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੋਬੇਲ ਸਕੂਲ ਦੇ ਚੇਅਰਮੈਨ ਸੀ.ਐਲ. ਕੋਛੜ ਦਾ ਸਿਰਜਿਆ ਹੋਇਆ ਸੁਪਨਾ ਪੂਰਾ ਹੋ ਗਿਆ ਹੈ | ਮੈਨੇਜਿੰਗ ਡਾਇਰੈਕਟਰ ਇੰਜੀਨੀਅਰ ਕੁਮਾਰ ਸ਼ਿਵ ਕੋਛੜ, ਮੈਨੇਜਰ ਕਪਿਲ ...

ਪੂਰੀ ਖ਼ਬਰ »

ਭਾਈ ਘਨੱਈਆ ਦੇ 300 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਏ

ਫਗਵਾੜਾ, 23 ਅਕਤੂਬਰ (ਵਾਲੀਆ, ਕਿੰਨੜਾ)-ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਦਿਵਸ ਸਬੰਧੀ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕੇਂਦਰ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਸ਼ਤਾਬਦੀ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »

ਸ਼ਹਿਰ 'ਚ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਜਲੰਧਰ 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਿਟੀ ਵਾਲਮੀਕਿ ਸਭਾ ਨੇ ਵਾਲਮੀਕਿ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ | ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਭਾਈਚਾਰੇ ਨੂੰ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਕਿਰਾਏ ਦਾ 44 ਲੱਖ ਵਸੂਲੇਗਾ ਨਿਗਮ

ਜਲੰਧਰ, 23 ਅਕਤੂਬਰ (ਸ਼ਿਵ)- ਨਗਰ ਨਿਗਮ ਨੇ ਆਪਣੀ ਜ਼ਮੀਨ 'ਤੇ ਲਗਾਏ ਗਏ ਪੈਟਰੋਲ ਪੰਪਾਂ ਦੇ ਕਿਰਾਏ ਵਿਚ ਵਾਧਾ ਕਰ ਕਰਦਿਆਂ ਨਵੀਆਂ ਰਕਮਾਂ ਬਣਾ ਕੇ ਤੇਲ ਕੰਪਨੀ ਨੂੰ ਭੇਜ ਦਿੱਤੀਆਂ ਹਨ, ਜਿਸ ਨੂੰ ਤੇਲ ਕੰਪਨੀ ਵਲੋਂ ਜਮ੍ਹਾਂ ਕਰਵਾਏ ਜਾਣ ਦੀ ਸੰਭਾਵਨਾ ਹੈ | ਨਗਰ ਨਿਗਮ ਦੇ ...

ਪੂਰੀ ਖ਼ਬਰ »

ਪਟੇਲ ਹਸਪਤਾਲ ਫਾਰਮੇਸੀ ਨੂੰ ਮਿਲਿਆ ਕੁਆਲਿਟੀ ਸਰਟੀਫ਼ਿਕੇਟ

ਜਲੰਧਰ, 23 ਅਕਤੂਬਰ (ਐੱਮ.ਐੱਸ. ਲੋਹੀਆ)- ਪਟੇਲ ਹਸਪਤਾਲ ਫਾਰਮੇਸੀ (ਦਵਾਈਆਂ ਦੀ ਦੁਕਾਨ) ਨੂੰ ਬਿਊਰੋ ਵੇਰੀਟੀ ਕੰਪਨੀ ਦੇ ਵਲੋਂ ਫਾਰਮੇਸੀ ਕੁਆਲਿਟੀ ਸਰਟੀਫ਼ਿਕੇਟ ਦਿੱਤਾ ਗਿਆ ਹੈ | ਮੁੰਬਈ ਤੋਂ ਆਏ ਹੋਏ ਕੰਪਨੀ ਦੇ ਅਧਿਕਾਰੀਆਂ ਵਲੋਂ ਫਾਰਮੇਸੀ ਦੇ ਮੁਖੀ ਰਾਕੇਸ਼ ...

ਪੂਰੀ ਖ਼ਬਰ »

ਛਾਉਣੀ 'ਚ ਤਿੰਨ ਕਾਰਾਂ ਨੂੰ ਅੱਗ ਲਗਾਉਣ ਵਾਲਾ ਕੈਮਰੇ 'ਚ ਕੈਦ

ਜਲੰਧਰ ਛਾਉਣੀ, 23 ਅਕਤੂਬਰ (ਪਵਨ ਖਰਬੰਦਾ)- ਥਾਣਾ ਛਾਉਣੀ ਅਧੀਨ ਆਉਂਦੀ ਹਰਦਿਆਲ ਰੋਡ 'ਤੇ ਬੀਤੀ ਦੇਰ ਰਾਤ ਇਕ ਅਣਪਛਾਤੇ ਆਟੋ ਚਾਲਕ ਵਲੋਂ ਖੜ੍ਹੀਆਂ ਤਿੰਨ ਕਾਰਾਂ ਨੂੰ ਤੇਲ ਪਾ ਕੇ ਅੱਗ ਲਾ ਦਿੱਤੀ ਗਈ, ਜਿਸ ਕਾਰਨ ਇਹ ਤਿੰਨੇ ਕਾਰਾਂ ਪੂਰੀ ਤਰ੍ਹਾਂ ਸੜ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਮਕਸੂਦਾਂ, 23 ਅਕਤੂਬਰ (ਲਖਵਿੰਦਰ ਪਾਠਕ)- ਥਾਣਾ 8 ਦੇ ਅਧੀਨ ਆਉਂਦੇ ਲੰਮਾ ਪਿੰਡ ਬਾਈਪਾਸ 'ਤੇ ਇਕ ਪ੍ਰਵਾਸੀ ਮਜ਼ਦੂਰ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬੀਤੀ ਰਾਤ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸਵਦੇਸ਼ ਕੁਮਾਰ ਪੁੱਤਰ ਸੁਭਾਸ਼ ਵਾਸੀ ਯੂ.ਪੀ. ਹਾਲ ਵਾਸੀ ਸੁੰਦਰ ...

ਪੂਰੀ ਖ਼ਬਰ »

ਮਸਲਾ ਹੱਲ ਕਰਨ ਲਈ ਚੰਡੀਗੜ੍ਹ ਨੂੰ ਪੰਜਾਬ ਤੇ ਹਰਿਆਣਾ 'ਚ ਵੰਡ ਦਿੱਤਾ ਜਾਵੇ-ਸੋਸ਼ਲਿਸਟ ਪਾਰਟੀ

ਜਲੰਧਰ, 23 ਅਕਤੂਬਰ (ਮੇਜਰ ਸਿੰਘ)-ਰਿਪਬਲਿਕਨ ਸੋਸ਼ਲਿਸਟ ਪਾਰਟੀ ਦੇ ਪ੍ਰਧਾਨ ਕੁਲਭੂਸ਼ਨ ਕੁਮਾਰ ਨੇ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੀ ਹੱਕ ਹੈ, ਪਰ ਜੇਕਰ ਕੇਂਦਰ ਸਰਕਾਰ ਇਨਸਾਫ਼ ਕਰਨ ਤੋਂ ਇਨਕਾਰੀ ਹੈ ਤਾਂ ਘੱਟੋ-ਘੱਟ ਇਸ ਮਸਲੇ ਦੇ ਪੱਕੇ ਹੱਲ ਲਈ ਚੰਡੀਗੜ੍ਹ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX