ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  28 minutes ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  48 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  57 minutes ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  about 3 hours ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  about 3 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  about 4 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  about 4 hours ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 5 hours ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 5 hours ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 6 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 6 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 minute ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 7 hours ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 7 hours ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 7 hours ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 8 hours ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 8 hours ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 8 hours ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 9 hours ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 9 hours ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 9 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 10 hours ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 10 hours ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 10 hours ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 10 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 10 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 11 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 11 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 12 hours ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 7 hours ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 12 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 12 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  about 1 hour ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਮੁਕਤਸਰ ਸਾਹਿਬ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਧਰਨੇ ਦੌਰਾਨ ਮੁੱਖ ਸੜਕ ਕੀਤੀ ਬੰਦ

ਦੋਦਾ, 23 ਅਕਤੂਬਰ (ਰਵੀਪਾਲ)- ਅੱਜ ਕਿਸਾਨਾਂ ਵਲੋਂ ਪਰਾਲੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਿਖ਼ਲਾਫ਼ ਸੰਘਰਸ਼ ਦਾ ਬਿਗੁਲ ਵਜਾਉਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਦੋਦਾ (ਸ੍ਰੀ ਮੁਕਤਸਰ ਸਾਹਿਬ) ਵਲੋਂ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੁੱਟਰ ਦੀ ਅਗਵਾਈ ਹੇਠ ਪਰਾਲੀ ਸਾੜਨ ਸਬੰਧੀ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਸੜਕ ਤੇ ਪਿੰਡ ਦੋਦਾ ਤੇ ਭੁੱਲਰ ਵਿਚਕਾਰ ਧਰਨਾ ਲਗਾ ਕੇ 3 ਘੰਟੇ ਤੱਕ ਸੜਕ ਦਾ ਰਸਤਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਨਾਲ ਪੁਲਿਸ ਵਲੋਂ ਕੀਤੇ ਬਦਲਵੇਂ ਪ੍ਰਬੰਧਾਂ ਕਰਕੇ ਰਾਹਗੀਰਾਂ ਨੂੰ ਕਈ ਕਿੱਲੋਮੀਟਰ ਦਾ ਰਸਤਾ ਹੋਰ ਤੈਅ ਕਰਨਾ ਪਿਆ | ਇਸ ਧਰਨੇ 'ਚ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਬਲਾਕ ਪ੍ਰਧਾਨ ਸੁਖਚੈਨ ਸਿੰਘ, ਸਮੁੰਦ ਸਿੰਘ ਕੁੱਕਰੀਆਂ, ਮੋਹਰ ਸਿੰਘ ਬੁੱਟਰ ਆਦਿ ਨੇ ਸੰਬੋਧਨ ਕਰਦੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ ਹੈ | ਉਨ੍ਹਾਂ ਕਿਹਾ ਕਿ ਆਰਥਿਕ ਪੱਖੋਂ ਪੱਛੜ ਰਹੇ ਕਿਸਾਨਾਂ ਨੂੰ ਪਰਚੇ ਆਦਿ ਨਾਲ ਤੰਗ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਅਤੇ ਅੱਗੇ ਤੋਂ ਬਚਾਉਣ ਲਈ ਖੇਤੀ ਸੰਦ ਦਿੱਤੇ ਜਾਣ | ਉਨ੍ਹਾਂ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਅਤੇ ਝੋਨੇ ਦੀ ਖ਼ਰੀਦ ਸਮੇਂ ਨਮੀ ਦੀ ਮਾਤਰਾ 21 ਫ਼ੀਸਦੀ ਕਰਨ ਦੀ ਵੀ ਮੰਗ ਕੀਤੀ | ਉਨ੍ਹਾਂ ਕਿਹਾ ਪਰਾਲੀ ਸਾੜਨ 'ਤੇ ਦਰਜ ਮਾਮਲੇ ਰੱਦ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ 'ਤੇ ਰੋਕ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਜਸਵੀਰ ਸਿੰਘ ਸੁੂਰੇਵਾਲਾ, ਬੂਟਾ ਸਿੰਘ ਦੋਦਾ, ਨੰਬਰਦਾਰ ਹਰਜਿੰਦਰ ਸਿੰਘ, ਜਗਦੇਵ ਸਿੰਘ ਖਿੜਕੀਆਂਵਾਲਾ, ਗੁਰਸੇਵਕ ਸਿੰਘ ਆਸਾ ਬੁੱਟਰ, ਦਰਸ਼ਨ ਸਿੰਘ ਸੂਰੇਵਾਲਾ, ਬਲਦੇਵ ਸਿੰਘ, ਮਸ਼ਹੂਰ ਸਿੰਘ ਕਾਉਣੀ, ਸੁਖਦੀਪ ਸਿੰਘ, ਜਗਰਾਜ ਸਿੰਘ, ਕੇਵਲ ਸਿੰਘ, ਰਾਜਾ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ, ਲਖਵੀਰ ਪਿ੍ਤਪਾਲ ਸਿੰਘ, ਗੁਰਜੰਟ ਸਿੰਘ, ਬਲਕਰਨ ਸਿੰਘ ਭੁੱਲਰ, ਗੁਰਿੰਦਰ ਸਿੰਘ, ਬਲਰਾਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਕਸ਼ਮੀਰੀ ਵਿਦਿਆਰਥੀਆਂ 'ਤੇ ਅੰਨ੍ਹਾ ਤਸ਼ੱਦਦ ਕਰਨ ਿਖ਼ਲਾਫ਼ ਪੀ. ਐੱਸ. ਯੂ. ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਅਤੇ ਰਿਜਨਲ ਸੈਂਟਰ ਵਿਖੇ ਦੇਸ਼ ਅਤੇ ਪੰਜਾਬ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਨੰੂ ਸਰਕਾਰ ਤੇ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਿਖ਼ਲਾਫ਼ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਨੇ ਧਰਨਾ ਲਾ ਕੇ ਨੈਸ਼ਨਲ ਹਾਈਵੇਅ ਕੀਤਾ ਜਾਮ

ਗਿੱਦੜਬਾਹਾ, 23 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਗਿੱਦੜਬਾਹਾ ਵਲੋਂ ਆਪਣੀ ਸੂਬਾ ਕਮੇਟੀ ਦੇ ਸੱਦੇ 'ਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਕਚਹਿਰੀਆਂ ਕੋਲ ਹੁਸਨਰ ਚੌਕ ਗਿੱਦੜਬਾਹਾ ਵਿਖੇ 12 ਵਜੇ ਤੋਂ 3 ਵਜੇ ਤੱਕ ਧਰਨਾ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਬਰਾੜ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਭੁੱਟੀਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਨੌਜਵਾਨ ਭਾਣਜੇ ਹਰਪ੍ਰੀਤ ਸਿੰਘ ਬਰਾੜ (32) ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ 'ਤੇ ਰਹੇਗੀ ਜ਼ਿਲ੍ਹਾ ਪ੍ਰਸ਼ਾਸਨ ਦੀ ਤਿੱਖੀ ਨਜ਼ਰ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹੇ 'ਚ ਦੀਵਾਲੀ ਮੌਕੇ ਪਟਾਕਿਆਂ ਦੀ ਵਿੱਕਰੀ ਕੇਵਲ ਨਿਰਧਾਰਿਤ ਥਾਵਾਂ 'ਤੇ ਅਤੇ ਕੇਵਲ ਆਰਜ਼ੀ ਲਾਇਸੰਸ ਧਾਰਕ ਵਿਅਕਤੀਆਂ ਵਲੋਂ ਹੀ ਕੀਤੀ ਜਾ ਸਕੇਗੀ ਅਤੇ ਇਸ ਪੂਰੀ ਪ੍ਰਕਿਰਿਆ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਵਾਲਮੀਕਿ ਮੰਦਿਰ ਤਿਲਕ ਨਗਰ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਸ਼ਹਿਰ ਦੇ ...

ਪੂਰੀ ਖ਼ਬਰ »

ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੱੁਖ ਮਾਰਗ 'ਤੇ ਲੱਗੀਆਂ ਲੰਬੀਆਂ ਕਤਾਰਾਂ

ਮੰਡੀ ਬਰੀਵਾਲਾ, 23 ਅਕਤੂਬਰ (ਨਿਰਭੋਲ ਸਿੰਘ)- ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਕਿਸਾਨਾਂ ਵਲੋਂ ਦਿੱਤੇ ਧਰਨੇ ਕਾਰਨ ਸਰਾਏਨਾਗਾ ਦੇ ਨਜ਼ਦੀਕ ਟਰੱਕਾਂ ਅਤੇ ਹੋਰ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ | ਭਾਵੇਂ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਲਗਾਇਆ ਧਰਨਾ

ਮੰਡੀ ਬਰੀਵਾਲਾ, 23 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਾਏਨਾਗਾ ਵਿਚ ਧਰਨਾ ਲਾਇਆ | ਇਸ ਸਮੇਂ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ...

ਪੂਰੀ ਖ਼ਬਰ »

ਕਣਕ ਬੀਜ ਲਈ ਸਬਸਿਡੀ ਲੈਣ ਲਈ ਕੱਲ੍ਹ ਤੱਕ ਦਿਓ ਅਰਜ਼ੀ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਕਿਸਾਨਾਂ ਨਾਲ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ...

ਪੂਰੀ ਖ਼ਬਰ »

ਬਹਿਬਲ ਕਲਾਂ ਸਕੂਲ ਦੇ ਖੇਡਾਂ 'ਚੋਂ ਜੇਤੂ ਰਹੇ ਬੱਚਿਆਂ ਨੂੰ ਕੀਤਾ ਸਨਮਾਨਿਤ

ਬਰਗਾੜੀ, 23 ਅਕਤੂਬਰ (ਲਖਵਿੰਦਰ ਸ਼ਰਮਾ)- ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਦੇ ਬੱਚਿਆਂ ਨੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਅਹਿਮ ਸਥਾਨ ਹਾਸਿਲ ਕਰਕੇ ਚੈਂਪੀਅਨਸ਼ਿਪ ਜਿੱਤੀ ਹੈ | ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਕੂਲ ਮੁਖੀ ਵਿਜੇ ਬਰਗਾੜੀ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 23 ਅਕਤੂਬਰ (ਸਤੀਸ਼ ਬਾਗ਼ੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂ ਵਾਲਾ ਕਲਾਂ ਵਿਖੇ ਅੱਜ ਸਵੇਰ ਦੀ ਸਭਾ ਵਿਚ ਖੇਡ ਵਿਭਾਗ ਵਲੋਂ ਕਰਵਾਏ ਗਏ ਕੁਸ਼ਤੀ ਅੰਡਰ-17 ਫਰੀ ਸਟਾਈਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ...

ਪੂਰੀ ਖ਼ਬਰ »

ਬੱਸ ਦੀ ਫੇਟ ਵੱਜਣ ਨਾਲ ਪਿਓ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤ ਗਿੱਲ ਦੇ ਨਜ਼ਦੀਕ ਇਕ ਨਿੱਜੀ ਬੱਸ ਚਾਲਕ ਵਲੋਂ ਮੋਟਰਸਾਈਕਲ ਨੂੰ ਫੇਟ ਮਾਰ ਦੇਣ ਕਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਨੇ 5 ਤਗ਼ਮੇ ਜਿੱਤੇ

ਜੈਤੋ, 23 ਅਕਤੂਬਰ (ਭੋਲਾ ਸ਼ਰਮਾ)- ਜ਼ਿਲ੍ਹਾ ਪੱਧਰੀ ਦੋ ਰੋਜ਼ਾ ਐਥਲੈਟਿਕਸ ਮੀਟ ਵਿਚ ਜੈਤੋ ਜ਼ੋਨ ਤਰਫ਼ੋਂ ਹਿੱਸਾ ਲੈਂਦਿਆਂ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਹਿੱਸੇ 5 ਤਗਮੇ ਆਏ | ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਹੋਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਦੂਰ-ਦੁਰਾਡੇ ਬਦਲੀਆਂ ਵਿਰੁੱਧ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)- ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ ਈ. ਜੀ. ਐੱਸ. ਵਲੰਟੀਅਰ, ਐੱਸ. ਟੀ. ਆਰ. ਵਲੰਟੀਅਰ ਅਤੇ ਏ. ਆਈ. ਈ. ਵਲੰਟੀਅਰ ਜਿਨ੍ਹਾਂ ਨੂੰ ਮਹਿਕਮੇ ਵਲੋਂ ਸਿਰਫ਼ 5 ਹਜ਼ਾਰ ਰੁਪਏ ਉੱਕੀ-ਪੁੱਕੀ ਤਨਖਾਹ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਏ 3 ਵਿਅਕਤੀਆਂ 'ਚੋਂ 2 ਦੀ ਮੌਤ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)- ਸਥਾਨਕ ਨੈਸ਼ਨਲ ਹਾਈਵੇਅ 'ਤੇ ਪਿੰਡ ਟਹਿਣਾ ਨਜ਼ਦੀਕ ਉਲਟ ਪਾਸੇ ਤੋਂ ਆ ਰਹੇ ਟਰੱਕ ਦੀ ਲਪੇਟ 'ਚ 3 ਵਿਅਕਤੀਆਂ ਦੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ, ਇਨ੍ਹਾਂ 'ਚੋਂ 2 ਦੀ ਮੌਤ ਹੋ ਗਈ ਅਤੇ ਇਕ ਦਾ ਇਲਾਜ ਸਥਾਨਕ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਾਸ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਾਸ) ਦੀ ਮੀਟਿੰਗ ਰਾਸ਼ਟਰੀ ਸੰਚਾਲਕ ਵੀਰ ਓਮ ਪ੍ਰਕਾਸ਼ ਭੱਟੀ ਅਤੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਕਾਂਗੜਾ ਦੀ ਅਗਵਾਈ 'ਚ ਪਿੰਡ ਰੁਪਾਣਾ ਵਿਖੇ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਸਰਕਾਰ ਦੇ ਆਦੇਸ਼ਾਂ ਨੂੰ ਛਿੱਕੇ ਟੰਗ ਕੇ ਸੱਤਾਧਾਰੀਆਂ ਦੇ ਚਹੇਤੇ ਚਲਾ ਰਹੇ ਨੇ ਟਰੱਕ ਯੂਨੀਅਨਾਂ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸੱਤਾ 'ਚ ਆਉਂਦਿਆਂ ਹੀ ਸੂਬੇ 'ਚ ਟਰੱਕ ਯੂਨੀਅਨਾਂ ਖ਼ਤਮ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਮੁੱਚੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਆਦੇਸ਼ ਦਿੱਤੇ ਸਨ ਪਰ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਲੰਬੀ, 23 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- 'ਮਿਸ਼ਨ ਤੰਦਰੁਸਤ ਪੰਜਾਬ' ਸਕੀਮ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਡਾ. ਨਰਿੰਦਰਜੀਤ ਸਿੰਘ ਸਿੱਧੂ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਆਮ ਲੋਕਾਂ ਤੱਕ ਕਾਨੂੰਨੀ ...

ਪੂਰੀ ਖ਼ਬਰ »

ਕਿਸਾਨ ਵਿਕਾਸ ਮੰਚ ਦੀ ਮਹੀਨਾਵਾਰ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿਸਾਨ ਵਿਕਾਸ ਮੰਚ ਦੀ ਮਹੀਨਾਵਾਰ ਮੀਟਿੰਗ ਜਨਰਲ ਸਕੱਤਰ ਕੁਲਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਅਤੇ ਪੰਜਾਬ ਪੱਧਰ ਦੇ ਆਗੂ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਵੇਸਟ ਆਰਟੀਕਲ ਮੇਕਿੰਗ ਮੁਕਾਬਲੇ ਕਰਵਾਏ

ਮਲੋਟ, 23 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਡੀ. ਏ. ਵੀ. ਕਾਲਜ ਵਿਖੇ ਐੱਨ. ਸੀ. ਸੀ. (ਗਰਲਜ਼) ਵਿਭਾਗ ਵਲੋਂ ਪਿ੍ੰਸੀਪਲ ਡਾ. ਸੁਭਾਸ਼ ਚਾਵਲਾ ਅਤੇ ਇੰਚਾਰਜ ਲੈਫ਼ਟੀਨੈਂਟ ਮੁਕਤਾ ਮੁਟਨੇਜਾ ਦੀ ਅਗਵਾਈ ਵਿਚ ਵੇਸਟ ਆਰਟੀਕਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਪਰਾਲੀ ਸਾੜਨ ਿਖ਼ਲਾਫ਼ ਕਿਸਾਨ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕੀਤੀ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਅੱਜ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਖੇਤੀਬਾੜੀ ਵਿਭਾਗ ਨੂੰ ਦਿੱਤੀਆਂ ਹਨ | ਇਸ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਜਾਗਰੂਕਤਾ ਸੈਮੀਨਾਰ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫ਼ੇਅਰ ਕਲੱਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁਲਖੁਰਾਣਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਐੱਸ. ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਅਤੇ ਰੰਗਲਾ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਨੇ ਬਰੀਵਾਲਾ ਦੇ ਥਾਣਾ ਮੁਖੀ ਵਜੋਂ ਸੰਭਾਲਿਆ ਅਹੁਦਾ

ਮੰਡੀ ਬਰੀਵਾਲਾ, 23 ਅਕਤੂਬਰ (ਨਿਰਭੋਲ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਫੜਿਆ ਗਿਆ ਤਾਂ ...

ਪੂਰੀ ਖ਼ਬਰ »

ਸੁਖਦੇਵ ਸਿੰਘ ਕਾਕਾ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਣੇ

ਗਿੱਦੜਬਾਹਾ, 23 ਅਕਤੂਬਰ (ਬਲਦੇਵ ਸਿੰਘ ਘੱਟੋਂ)- ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ 'ਚ ਬਰਾਂਚ ਮਲੋਟ ਦੇ ਚੇਅਰਮੈਨ ਸੁਰਜੀਤ ਸਿੰਘ ਗਿੱਲ, ਪ੍ਰਧਾਨ ਹਰਪਾਲ ਸਿੰਘ ਸਿੱਧੂ, ਬਰਾਂਚ ਕਿੱਲਿਆਂਵਾਲੀ ...

ਪੂਰੀ ਖ਼ਬਰ »

ਝੋਨਾ ਬੀਜਾਂਦ ਦੀ ਪਛੇਤੇਪਣ ਵਾਲੀ ਸਰਕਾਰੀ 'ਸਮਾਂਬੰਦੀ' ਕਣਕ ਬੀਜਾਂਦ 'ਤੇ ਵਿਖਾਏਗੀ ਰੰਗ

ਮੰਡੀ ਕਿੱਲਿਆਂਵਾਲੀ, 23 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਪੰਜਾਬ ਵਿਚ ਸਰਕਾਰੀ ਸਮਾਂਬੰਦੀ ਕਰਕੇ ਝੋਨਾ ਬੀਜਾਂਦ ਵਿਚ ਪਛੇਤੇਪਣ ਵਾਲੀ ਨਮੀ ਆਗਾਮੀ ਕਣਕ ਦੀ ਆਗਾਮੀ ਬੀਜਾਂਦ 'ਤੇ ਵੀ ਰੰਗ ਵਿਖਾ ਸਕਦੀ ਹੈ | ਸਰਕਾਰੀ ਦਬਕੇ ਹੇਠਾਂ ਸਮਾਂ ਸੀਮਾ 20 ਜੂਨ ਉਪਰੰਤ ਬੀਜਾਂਦ ਕਰਨ ...

ਪੂਰੀ ਖ਼ਬਰ »

ਕੰਦੂਖੇੜਾ ਵਿਖੇ ਬੁਢਾਪਾ, ਵਿਧਵਾ ਤੇ ਅੰਗਹੀਣਾਂ ਦੇ ਫਾਰਮ ਕਰਵਾਏ

ਲੰਬੀ, 23 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਕੰਦੂਖੇੜਾ ਵਿਖੇ ਸਰਕਾਰ ਵਲੋਂ ਮਿਲੀਆਂ ਹਦਾਇਤਾਂ 'ਤੇ ਮੈਡਮ ਗੁਰਜੀਤ ਕੌਰ, ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਲੰਬੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਦੇ ਜ਼ਰੂਰਤਮੰਦਾਂ ਦੇ ਬੁਢਾਪਾ, ਵਿਧਵਾ ਤੇ ਅੰਗਹੀਣ ...

ਪੂਰੀ ਖ਼ਬਰ »

ਤਾਮਕੋਟ ਮੰਡੀ 'ਚ ਬੈਠੇ ਕਿਸਾਨਾਂ ਨੇ ਸ਼ੈਲਰ ਮਾਲਕਾਂ ਿਖ਼ਲਾਫ਼ ਰੋਸ ਪ੍ਰਗਟਾਇਆ

ਰੁਪਾਣਾ, 23 ਅਕਤੂਬਰ (ਜਗਜੀਤ ਸਿੰਘ)- ਪਿੰਡ ਤਾਮਕੋਟ ਦੀ ਦਾਣਾ ਮੰਡੀ ਵਿਚ ਝੋਨਾ ਵੇਚਣ ਆਏ ਕਿਸਾਨਾਂ ਨੇ ਸ਼ੈਲਰ ਮਾਲਕਾਂ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਪ੍ਰਤੀ ਜਾਣਕਾਰੀ ਦਿੰਦਿਆਂ ਕਿਸਾਨ ਮਨਜੀਤ ਸਿੰਘ, ਗੁਰਮੇਲ ਸਿੰਘ, ਸੁਖਵੀਰ ਸਿੰਘ, ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਤੇ ਛਾਪੇਮਾਰੀ

ਮਲੋਟ, 23 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਮੇਨ ਬਾਜ਼ਾਰ ਵਿਖੇ ਕਰਿਆਨੇ ਦੀ ਦੁਕਾਨ ਵਿਖੇ ਸੇਲ ਟੈਕਸ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ, ਜਿਸ ਦੀ ਅਗਵਾਈ ਡੀ. ਈ. ਟੀ. ਸੀ. ਹਰਵਿੰਦਰ ਸਿੰਘ, ਏ. ਈ. ਟੀ. ਸੀ. ਰਾਜਨ ਮਹਿਰਾ, ਈ. ਟੀ. ਓ. ਵਰੁਣ ਨਾਗਪਾਲ, ਈ. ਟੀ. ਓ. ਐੱਨ. ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਨੇ ਅਧਿਆਪਕਾਂ ਤੇ ਵਲੰਟੀਅਰਾਂ ਬਾਰੇ ਪੰਜਾਬ ਸਰਕਾਰ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਅੰਦਰ ਕੰਮ ਕਰ ਰਹੇ ਰਮਸਾ/ਐੱਸ. ਐੱਸ. ਏ. ਅਤੇ ਸੀ. ਐੱਸ. ਐੱਸ. ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਬਹਾਨੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਦੋ ਤਿਹਾਈ ਦੀ ...

ਪੂਰੀ ਖ਼ਬਰ »

ਜੀ. ਟੀ. ਬੀ. ਸਕੂਲ ਦਾ ਵੱਖ-ਵੱਖ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਮਲੋਟ, 23 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਜੀ. ਟੀ. ਬੀ. ਸਕੂਲ ਦੇ ਵਿਦਿਆਰਥੀਆਂ ਦਾ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਪਿੰਡ ਭਲਾਈਆਣਾ ਵਿਖੇ ਹੋਏ ਕਿੱਕ ਬਾਕਸਿੰਗ ਦੇ ਮੁਕਾਬਲੇ 'ਚ ਸਕੂਲ ਨੇ ਜ਼ਿਲ੍ਹਾ ਪੱਧਰ ਅਤੇ ਸਟੇਟ ਪੱਧਰ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ-ਵਿਰਕ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਗਰੇਵਾਲ ਦੇ ਕੌਮੀ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਨੇ ਪ੍ਰੈੱਸ ਬਿਆਨ ਰਾਹੀਂ ਸੀ. ਬੀ. ਆਈ. ਦੀ ਕਾਰਜਸ਼ੈਲੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਏਜੰਸੀ ਨੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ

ਮੰਡੀ ਲੱਖੇਵਾਲੀ, 23 ਅਕਤੂਬਰ (ਮਿਲਖ ਰਾਜ)- ਪਿੰਡ ਭਾਗਸਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਸਮੁੱਚੇ ਵਾਲਮੀਕਿ ਭਾਈਚਾਰੇ ਵਲੋਂ ਪਿੰਡ ਵਿਚ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਭਗਵਾਨ ਵਾਲਮੀਕਿ ਜੀ ਦੇ ਮੰਦਿਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਗਲੀਆਂ ਵਿਚੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਭਾਗੂ ਜ਼ੋਨ ਪੱਧਰੀ ਚੈਂਪੀਅਨਸ਼ਿਪ ਬਣਿਆ

ਮੰਡੀ ਕਿੱਲਿਆਂਵਾਲੀ, 23 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਨੇ ਬਲਾਕ ਲੰਬੀ ਦੇ ਸਕੂਲੀ ਐਥਲੈਟਿਕਸ ਮੁਕਾਬਲਿਆਂ 'ਚੋਂ 63 ਮੈਡਲ ਹਾਸਿਲ ਕਰਕੇ ਓਵਰਆਲ ਟਰਾਫ਼ੀ 'ਤੇ ਕਬਜ਼ਾ ਕੀਤਾ | ਸਕੂਲ ਵਿਚ ਡੀ. ਪੀ. ਈ. ਅਤੇ ਲੈਕਚਰਾਰ ਸਿਹਤ ਅਤੇ ...

ਪੂਰੀ ਖ਼ਬਰ »

ਚਾਰ ਰੋਜ਼ਾ ਵਿਰਸਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਚਾਰ ਰੋਜ਼ਾ ਵਿਰਸਾ ਕੈਂਪ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਲੋਂ ਗੁਰੂਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਲਗਾਇਆ ਗਿਆ, ਜਿਸ 'ਚ ਸੱਚਖੰਡ ਪਬਲਿਕ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਉਣਾ ਸਭ ਤੋਂ ਵੱਡੀ ਸੇਵਾ-ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਗਰੂਕ ਕਰਨ ਲਈ 22 ਤੋਂ 28 ਅਕਤੂਬਰ ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵਲੋਂ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਗਈ | ਇਸ ਦੌਰਾਨ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਤਰਫ਼ੋਂ ਭੇਜੀ 21-21 ...

ਪੂਰੀ ਖ਼ਬਰ »

ਸਾਇੰਸ ਅਧਿਆਪਕਾ ਹੇਮ ਲਤਾ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਵਿਖੇ ਸਾਇੰਸ ਅਧਿਆਪਕਾ ਮੈਡਮ ਹੇਮ ਲਤਾ ਨੂੰ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਅਧੀਨ ਸਾਇੰਸ ਵਿਸ਼ੇ 'ਚੋਂ ਵਿਦਿਆਰਥੀਆਂ ਵਲੋਂ ਵਧੀਆ ਕਾਰਗੁਜ਼ਾਰੀ ਕਾਰਨ ਪੰਜਾਬ ਸਕੂਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਘਰ-ਘਰ ਜਾ ਕੇ ਖੂਨ ਦੇ ਸੈਂਪਲ ਲਏ

ਲੰਬੀ, 23 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਲੰਬੀ ਹਲਕੇ ਦੇ ਪਿੰਡਾਂ 'ਚ ਮਲੇਰੀਏ ਦੇ ਮਰੀਜ਼ ਮਿਲਣ ਉਪਰੰਤ ਹੁਣ ਮਲੇਰੀਏ ਦਾ ਲਾਰਵਾ ਮਿਲਣ 'ਤੇ ਵਿਭਾਗ ਨੇ ਚੌਕਸੀ ਵਰਤਦਿਆਂ ਖ਼ੂਨ ਦੇ ਸੈਂਪਲ ਲੈਣੇ ਸ਼ੁਰੂ ਕਰ ਦਿੱਤੇ ਹਨ | ਡਾ. ਵਿਕਰਮ ਅਸੀਜਾ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX