ਤਾਜਾ ਖ਼ਬਰਾਂ


ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  0 minutes ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  11 minutes ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  21 minutes ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  35 minutes ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  55 minutes ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 1 hour ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 1 hour ago
ਤਪਾ ਮੰਡੀ, 16 ਜੁਲਾਈ(ਵਿਜੇ ਸ਼ਰਮਾ)- ਤਪਾ ਖੇਤਰ 'ਚ ਪੈ ਰਹੇ ਤੇਜ਼ ਮੀਂਹ ਕਾਰਨ ਤਪਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਕਿਸਾਨਾਂ ....
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 1 hour ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਬਿੱਲਾਂ ਦੇ ਨਾਂ 'ਤੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ...
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 1 hour ago
ਪਟਿਆਲਾ, 16 ਜੁਲਾਈ (ਅਮਨਦੀਪ ਸਿੰਘ)- ਪਟਿਆਲਾ 'ਚ ਵੱਡੀ ਨਦੀ ਦੇ ਪਾਣੀ ਦਾ ਫਲੋ ਵਧਣ ਕਾਰਨ ਗੋਪਾਲ ਕਾਲੋਨੀ ਅਤੇ ਇਸ ਦੇ ਨਾਲ ਲਗਦੀਆਂ ਕਾਲੋਨੀਆਂ ਖ਼ਾਲੀ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਹਦਾਇਤਾਂ ਦਿੱਤੀਆਂ ...
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 2 hours ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 2 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 minute ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 3 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 3 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 3 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 3 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 4 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 4 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 4 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 5 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 5 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 5 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 6 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 6 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 6 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 7 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 7 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  1 minute ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਫ਼ਰਜ਼ੀ ਐੱਸ. ਪੀ. ਪਿਤਾ ਸਮੇਤ ਗਿ੍ਫ਼ਤਾਰ

ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਭੋਲੇ ਭਾਲੇ ਲੋਕਾਂ ਨੂੰ ਰੇਲਵੇ ਪੁਲਿਸ ਵਿਚ ਭਰਤੀ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਠੱਗੀ ਮਾਰਨ ਵਾਲੇ ਪਿਓ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਸਤਨਾਮ ਸਿੰਘ ਬੈਂਸ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਚਾਂਦ ਦੀ ਅਗਵਾਈ ਹੇਠ ਏ.ਐੱਸ.ਆਈ. ਨਵੀਨ ਕੁਮਾਰ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸੁਰਜੀਤ ਸਿੰਘ ਵਾਸੀ ਪਿੰਡ ਸੋਡੇਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਹਾਲ ਵਾਸੀ ਨਿਊ ਮੁਹੱਬਤ ਨਗਰ ਤੇ ਉਸ ਦਾ ਪਿਤਾ ਮਹਿਲ ਸਿੰਘ ਭੋਲੇ ਭਾਲੇ ਲੋਕਾਂ ਨੂੰ ਆਪਣੀਆਂ ਗੱਲਾਂ ਵਿਚ ਫ਼ਸਾ ਕੇ ਉਨ੍ਹਾਂ ਨੂੰ ਰੇਲਵੇ ਵਿਚ ਕਲਰਕ ਤੇ ਆਰ. ਪੀ. ਐੱਫ. ਵਿਚ ਸਿਪਾਹੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦੇ ਹਨ | ਐੱਸ.ਪੀ.ਡੀ. ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਉਕਤ ਦੋਵਾਂ ਪਿਓ ਪੁੱਤਰ ਕਥਿਤ ਦੋਸ਼ੀਆਂ ਨੂੰ ਮਸਜਿਦ ਚੌਾਕ ਵਿਖੇ ਨਾਕਾਬੰਦੀ ਕਰਕੇ ਗਿ੍ਫ਼ਤਾਰ ਕੀਤਾ ਗਿਆ ਤੇ ਇਨ੍ਹਾਂ ਵਿਰੁੱਧ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ | ਐੱਸ.ਪੀ. ਬੈਂਸ ਨੇ ਦੱਸਿਆ ਕਿ ਕਥਿਤ ਦੋਸ਼ੀ ਸੁਰਜੀਤ ਸਿੰਘ ਖ਼ੁਦ ਨੂੰ ਰੇਲਵੇ ਪੁਲਿਸ ਫੋਰਸ ਦਾ ਐੱਸ.ਪੀ. ਦੱਸਦਾ ਸੀ ਤੇ ਉਸ ਦਾ ਪਿਤਾ ਮਹਿਲ ਸਿੰਘ ਭੋਲੇ ਭਾਲੇ ਲੋਕਾਂ ਨੂੰ ਫ਼ਸਾ ਕੇ ਉਸ ਪਾਸ ਲੈ ਕੇ ਆਉਂਦਾ ਸੀ | ਪੁਲਿਸ ਅਨੁਸਾਰ ਸੁਰਜੀਤ ਸਿੰਘ ਨੇ ਬੀ.ਟੈੱਕ ਕੀਤੀ ਹੋਈ ਹੈ ਤੇ 2014 ਤੋਂ ਉਹ ਲੋਕਾਂ ਨੂੰ ਠੱਗਣ ਦਾ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਨੇ ਆਪਣੇ ਨਾਲ ਇਕ ਡਰਾਈਵਰ ਤੇ ਦੋ ਗੰਨਮੈਨ ਵੀ ਭਰਤੀ ਕੀਤੇ ਹੋਏ ਸਨ, ਜਿਨ੍ਹਾਂ ਦੀ ਬਕਾਇਦਾ ਰਜਿਸਟਰ ਵਿਚ ਹਾਜ਼ਰੀ ਲਗਵਾਉਂਦਾ ਸੀ ਤੇ ਉਨ੍ਹਾਂ ਨੂੰ ਤਨਖ਼ਾਹ ਵੀ ਦਿੰਦਾ ਸੀ ਤੇ ਇਹ ਦੱਸਿਆ ਹੋਇਆ ਸੀ ਕਿ ਉਨ੍ਹਾਂ ਨੂੰ ਰੇਲਵੇ ਵਿਚ ਭਰਤੀ ਕਰ ਲਿਆ ਹੋਇਆ ਹੈ | ਐੱਸ. ਪੀ. ਡੀ ਨੇ ਦੱਸਿਆ ਕਿ ਹੁਣ ਤੱਕ ਇਹ 30 ਤੋਂ 35 ਵਿਅਕਤੀਆਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕੇ ਹਨ ਤੇ ਕਰੀਬ 30 ਲੱਖ ਰੁਪਏ ਦੀ ਰਕਮ ਲੋਕਾਂ ਪਾਸੋਂ ਠੱਗ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰੀ ਮੌਕੇ ਉਕਤ ਦੋਵਾਂ ਕਥਿਤ ਦੋਸ਼ੀਆਂ ਪਾਸੋਂ ਹਰਿਆਣਾ ਨੰਬਰ ਦੀ ਸਕਾਰਪਿਓ ਗੱਡੀ ਬਰਾਮਦ ਹੋਈ ਹੈ | ਜਿਸ ਪਿੱਛੇ ਭਾਰਤ ਸਰਕਾਰ ਲਿਖਿਆ ਹੋਇਆ ਹੈ ਤੇ ਇਹ ਗੱਡੀ ਕਿਰਾਏ 'ਤੇ ਮੰਗਵਾ ਕੇ ਲੋਕਾਂ ਨੂੰ ਭਰਮਾਉਂਦੇ ਸਨ | ਉਨ੍ਹਾਂ ਦੱਸਿਆ ਕਿ ਗੱਡੀ ਦੀ ਤਲਾਸ਼ੀ ਦੌਰਾਨ ਉਸ ਵਿਚੋਂ ਇਕ ਡੱਬਾ ਬਰਾਮਦ ਹੋਇਆ, ਜਿਸ ਵਿਚ ਤਿੰਨ ਮੋਹਰਾਂ ਜਿਨ੍ਹਾਂ 'ਤੇ ਸੁਰਜੀਤ ਸਿੰਘ ਮਾਹਲਾ ਲਿਖਿਆ ਹੋਇਆ ਸੀ ਤੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਜਾਅਲੀ ਅਸਲਾ ਲਾਇਸੈਂਸ ਵੀ ਬਰਾਮਦ ਹੋਇਆ ਤੇ ਖਿਡੌਣਾ ਨੁਮਾ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ | ਇਸ ਤੋਂ ਇਲਾਵਾ ਇਕ ਪਹਿਚਾਣ ਪੱਤਰ ਵੀ ਮਿਲਿਆ ਹੈ, ਜਿਸ 'ਤੇ ਸੁਰਜੀਤ ਸਿੰਘ ਨੇ ਖ਼ੁਦ ਨੂੰ ਐੱਸ.ਪੀ. ਦਰਸਾਇਆ ਹੋਇਆ ਹੈ | ਇਸ ਤੋਂ ਇਲਾਵਾ ਇਕ ਵਾਕੀ ਟਾਕੀ ਸੈੱਟ, 15 ਖ਼ਾਲੀ ਫਾਰਮ ਰੇਲਵੇ ਭਰਤੀ ਬੋਰਡ ਮੁੰਬਈ ਦੇ, ਜਿਸ 'ਤੇ ਸੁਰਜੀਤ ਸਿੰਘ ਨੇ ਮੋਹਰਾਂ ਲਗਾ ਕੇ ਦਸਤਖ਼ਤ ਕੀਤੇ ਹੋਏ ਹਨ, 17 ਖ਼ਾਲੀ ਫਾਰਮ, ਪਹਿਚਾਣ ਪੱਤਰ ਪੋ੍ਰਫਾਰਮੇ ਦੇ ਜਿਸ 'ਤੇ ਵੀ ਸੁਰਜੀਤ ਸਿੰਘ ਨੇ ਮੋਹਰਾਂ ਲਗਾ ਕੇ ਸਾਈਨ ਕੀਤੇ ਹੋਏ ਹਨ | ਵੱਖ-ਵੱਖ ਲੋਕਾਂ ਦੇ ਅਸਲ ਸਰਟੀਫਿਕੇਟ, ਲੋਕਾਂ ਵਲੋਂ ਪਹਿਚਾਣ ਪੱਤਰ ਲਈ ਭਰੇ ਗਏ ਫਾਰਮ, ਰੇਲਵੇ ਵਿਚ ਭਰਤੀ ਕਰਵਾਉਣ ਲਈ ਤਸਵੀਰਾਂ ਲੱਗੀਆਂ ਹੋਈਆਂ ਫਾਰਮਾਂ ਦੀਆਂ 12 ਕਾਪੀਆਂ, ਇਕ ਹਾਜ਼ਰੀ ਰਜਿਸਟਰ, ਜਿਸ 'ਤੇ ਉਹ ਰੱਖੇ ਗਏ ਗੰਨਮੈਨਾਂ ਦੀ ਹਾਜ਼ਰੀ ਲਗਵਾਉਂਦਾ ਸੀ ਤੇ ਰਜਿਸਟਰ 'ਤੇ ਭਰਤੀ ਕੀਤੇ ਵਿਅਕਤੀਆਂ ਦੀਆਂ ਤਸਵੀਰਾਂ ਵੀ ਲੱਗੀਆਂ ਹੋਈਆਂ ਹਨ | ਐੱਸ.ਪੀ.ਡੀ. ਨੇ ਦੱਸਿਆ ਕਿ ਫ਼ਰਜ਼ੀ ਐੱਸ.ਪੀ. ਸੁਰਜੀਤ ਸਿੰਘ ਵਿਰੁੱਧ ਥਾਣਾ ਸੁਲਤਾਨਵਿੰਡ ਅੰਮਿ੍ਤਸਰ ਵਿਖੇ ਦਾਜ ਦਾ ਮਾਮਲਾ ਦਰਜ ਹੈ | ਇਸ ਤੋਂ ਇਲਾਵਾ ਥਾਣਾ ਬਠਿੰਡਾ ਕੈਂਟ ਵਿਖੇ ਧੋਖਾਧੜੀ, ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧੋਖਾਧੜੀ, ਥਾਣਾ ਮਹਿਲ ਕਲਾਂ ਵਿਖੇ ਧੋਖਾਧੜੀ ਦਾ ਕੇਸ ਦਰਜ ਹੈ | ਇਸੇ ਤਰ੍ਹਾਂ ਉਸ ਦੇ ਪਿਤਾ ਮਹਿਲ ਸਿੰਘ ਵਿਰੁੱਧ ਥਾਣਾ ਮਮਦੋਟ ਫ਼ਿਰੋਜ਼ਪੁਰ ਵਿਖੇ ਚੋਰੀ, ਥਾਣਾ ਕੋਟ ਈਸੇਖਾ ਵਿਖੇ ਸੜਕ ਹਾਦਸੇ ਦਾ, ਥਾਣਾ ਸੁਲਤਾਨਵਿੰਡ ਅੰਮਿ੍ਤਸਰ ਵਿਖੇ ਦਾਜ ਦਾ, ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧੋਖਾਧੜੀ ਦੇ ਦੋ ਕੇਸ ਦਰਜ ਹਨ | ਐੱਸ. ਪੀ. ਡੀ. ਸਤਨਾਮ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਦਾ ਮਾਨਯੋਗ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਤੇ ਇਨ੍ਹਾਂ ਵਲੋਂ ਠੱਗੀ ਦਾ ਸ਼ਿਕਾਰ ਬਣਾਏ ਗਏ ਲੋਕਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਪਿਛਲੇ ਕਰੀਬ ਡੇਢ ਦੋ ਮਹੀਨੇ ਤੋਂ ਕਪੂਰਥਲਾ ਵਿਖੇ ਨਿਊ ਮੁਹੱਬਤ ਨਗਰ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ ਤੇ ਨੇੜਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਲਈ ਉਨ੍ਹਾਂ ਦੀ ਭਾਲ ਕਰ ਰਹੇ ਸਨ |

ਸਿਹਤ ਵਿਭਾਗ ਦੀ ਟੀਮ ਵਲੋਂ ਦੋ ਸਕੈਨਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ

ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ਦੁੱਗਲ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਖੇ ਰਾਗਿਨੀ ਵੁਮੈਨ ਹਸਪਤਾਲ ਤੇ ਏ. ਪੀ. ਐੱਚ. ਹਸਪਤਾਲ ਵਿਚ ਚੱਲ ਰਹੇ ਸਕੈਨਿੰਗ ਸੈਂਟਰਾਂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਅਕਤੂਬਰ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਸ਼ੀਲ ਕੁਮਾਰ, ਪਰਮਜੀਤ ...

ਪੂਰੀ ਖ਼ਬਰ »

ਬਸਪਾ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਨਾਂਅ ਕੱਟੇ ਜਾਣ ਦੇ ਵਿਰੋਧ 'ਚ ਰੋਸ ਮਾਰਚ

ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ ਤਹਿਸੀਲ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਫਗਵਾੜਾ ਮੇਜਰ ਡਾ. ਸੁਮਿਤ ਮੁੱਧ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਜੀ. ਐੱਨ. ਏ. ਯੂਨੀਵਰਸਿਟੀ ਵਲੋਂ ਪੋਸਟ ...

ਪੂਰੀ ਖ਼ਬਰ »

ਸਿੱਧਵਾਂ ਤੋਂ ਆਧੀ ਖੂਹੀ ਤੱਕ ਬਣਨ ਵਾਲੀ 18 ਫੁੱਟੀ ਸੜਕ ਨੂੰ ਨਹੀਂ ਹੋ ਰਹੀ ਲੁੱਕ ਤੇ ਬਜਰੀ ਨਸੀਬ

ਸਿੱਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)- ਸਿਧਵਾਂ ਦੋਨਾ ਤੋਂ ਆਧੀ ਖੂਹੀ ਦੇ ਨੇੜੇ ਚੱਲਦੀ ਕਪੂਰਥਲਾ-ਜਲੰਧਰ ਸੜਕ ਨੂੰ ਮਿਲਾਉਂਦੀ ਕਰੀਬ 11 ਕਿੱਲੋਮੀਟਰ ਸੜਕ ਜੋ ਦੋ ਦਹਾਕੇ ਪਹਿਲਾਂ ਮਨਜ਼ੂਰ ਹੋ ਕੇ 11 ਫੁੱਟੀ ਬਣ ਗਈ ਸੀ ਤਾਂ ਇਲਾਕੇ ਦੇ ਲੋਕਾਂ ਨੇ ਜਲੰਧਰ ਦਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਚਲਾਨ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਬਣਾਈਆਂ ਟੀਮਾਂ ਦੀ ਮੀਟਿੰਗ ਮਾਣਯੋਗ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਬੰਧਿਤ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰ ਨੂੰ ਦਲਜੀਤ ਰਾਜੂ ਨੇ ਦਿੱਤਾ ਮੁਆਵਜ਼ੇ ਦਾ ਚੈੱਕ

ਖਲਵਾੜਾ, 23 ਅਕਤੂਬਰ (ਮਨਦੀਪ ਸਿੰਘ ਸੰਧੂ)- ਦੁਸਹਿਰੇ ਮੌਕੇ ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਬਣੀ ਪਿੰਡ ਭੁੱਲਾਰਾਈ ਦੀ ਨੂੰ ਹ ਰਜਨੀ ਪਤਨੀ ਗਗਨ ਤੇ ਉਸ ਦੀ ਮਾਸੂਮ ਬੱਚੀ ਨਵਨੂਰ ਦੇ ਮੁਆਵਜ਼ੇ ਵਜੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਗੁਰਮਤਿ ਪ੍ਰਚਾਰ ਸੰਸਥਾ ਦੀ ਜਾਂਚ

ਕਪੂਰਥਲਾ, 23 ਅਕਤੂਬਰ (ਸਡਾਨਾ)- ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਅਗਵਾਈ ਹੇਠ ਕਾਂਜਲੀ ਰੋਡ ਵਿਖੇ ਚੱਲ ਰਹੇ ਭਾਈ ਗੁਰਦਾਸ ਜੀ ਗੁਰਮਤਿ ਪ੍ਰਚਾਰ ਸੰਸਥਾ ਦਾ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸਿਵਲ ਸਰਜਨ ਤੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੇਕਰੀਆਂ, ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 23 ਅਕਤੂਬਰ (ਸਡਾਨਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ

ਕਪੂਰਥਲਾ, 23 ਅਕਤੂਬਰ (ਸਡਾਨਾ)- ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ 4,02,258 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਕਪੂਰਥਲਾ, 23 ਅਕਤੂਬਰ (ਸਡਾਨਾ)- ਆਰ. ਸੀ. ਐੱਫ. ਦੀ ਰੇਲਵੇ ਸੁਰੱਖਿਆ ਪੁਲਿਸ ਨੇ ਆਰ.ਸੀ.ਐੱਫ. ਅੰਦਰੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਰੇਲਵੇ ਦੀ ਪੁਲਿਸ ਟੀਮ ਨੇ ਦੁਪਹਿਰ ਕਰੀਬ ਢਾਈ ਵਜੇ ਦੋ ਬਾਹਰੀ ਵਿਅਕਤੀਆਂ ਨੂੰ ਦੇਖਿਆ, ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਫਗਵਾੜਾ, 23 (ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਲੌਟਸ ਸਦਨ ਦੇ ਮੈਂਬਰ ਕਿਰਨ ਬੈਂਸ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਜਮਾਤ ਅੱਠਵੀਂ 'ਏ' ਦੀ ਵਿਦਿਆਰਥਣ ਗੁਰਲੀਨ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗੀ ਰੋਜ਼ਾਨਾ 10 ਘੰਟੇ ਬਿਜਲੀ

ਫਗਵਾੜਾ, 23 ਅਕਤੂਬਰ (ਕਿੰਨੜਾ)- ਇਲਾਕੇ ਦੇ ਕਿਸਾਨ ਇਸ ਵਰ੍ਹੇ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਜਿੱਥੇ ਬੇਹੱਦ ਪ੍ਰੇਸ਼ਾਨ ਹਨ, ਉੱਥੇ ਪਰਾਲੀ ਸਮੇਟਣ ਵਾਲੀਆਂ ਮਸ਼ੀਨਾਂ ਪੰਜਾਬ ਵਿਚ ਨਾ ਆਉਣ ਕਾਰਨ ਪਰਾਲੀ ਦੀ ਵਹਾਈ ਕਾਰਨ ਹੋਏ ਵੱਧ ਖ਼ਰਚੇ ਤੋਂ ਉਪਰਾਮ ਹੋਏ ਬੈਠੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨੌਜਵਾਨ ਸਭਾ ਕਮੇਟੀ, ਮੁਹੱਲਾ ਸੈਯਦਾਂ, ਸਤਿਗੁਰੂ ਵਾਲਮੀਕਿ ਪ੍ਰਗਟ ਉਤਸਵ ਕਮੇਟੀ, ਮੁਹੱਲਾ ਰਿਸ਼ੀ ਨਗਰ ਤੇ ਮੁਹੱਲਾ ਚੌਾਕ ਚੇਲਿਆਂ ਦੀ ਸੰਗਤ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX