ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  29 minutes ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ 'ਚ ਅੱਜ ਪਹਿਲੇ ਪੜਾਅ ਦੀਆਂ ਪੰਚਾਇਤੀ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਸੂਬੇ ਵਿਚ 9 ਗੇੜਾਂ ਤਹਿਤ ਹੋਣਗੀਆਂ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਲੋਕਾਂ ਵਿਚ ਵੋਟਿੰਗ...
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  43 minutes ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਮਾਲਦੀਵ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ। ਸਾਲ 2011 ਤੋਂ ਬਾਅਦ ਪਹਿਲੀ...
ਅੱਜ ਦਾ ਵਿਚਾਰ
. . .  55 minutes ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ...
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਰਾਜਾਸਾਂਸੀ, 16 ਨਵੰਬਰ (ਹੇਰ) - ਅੱਜ ਇੰਡੀਗੋ ਰਾਹੀ ਦੁਬਈ ਤੋਂ ਆਏ ਪ੍ਰਦੀਪ ਸਿੰਘ ਵਾਸੀ ਲੁਧਿਆਣਾ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ ਦੇ ਨੋਟ ਬਰਾਮਦ ਕੀਤੇ ਗਏ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ....
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਰਾਏਪੁਰ, 16 ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ 2018 ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗੜਕਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ....
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਬੇਨਤੀ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਸੰਵਿਧਾਨ ਦੀ ਧਾਰਾ 370 ਦੀ ਵੈਧਤਾ ਵਾਲੀ ਪਟੀਸ਼ਨ 'ਤੇ ਅਪ੍ਰੈਲ 'ਚ ਸੁਣਵਾਈ ਕੀਤੀ ਜਾਵੇਗੀ....
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਨਵੀਂ ਦਿੱਲੀ, 16 ਨਵੰਬਰ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੱਲੋਂ 'ਚ ਸੀ.ਬੀ.ਆਈ ਦੇ ਆਂਧਰਾ ਪ੍ਰਦੇਸ਼ 'ਚ ਨਾ ਆਉਣ ਦੇਣ ਸਬੰਧੀ ਦਿੱਤੇ ਬਿਆਨ 'ਤੇ ਸੀ.ਬੀ.ਆਈ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਗੁਆਨਾ, 16 ਨਵੰਬਰ - ਵੈਸਟ ਇੰਡੀਜ਼ 'ਚ ਚੱਲ ਰਹੇ ਟੀ-20 ਮਹਿਲਾ ਵਿਸ਼ਵ ਕੱਪ ਦੌਰਾਨ ਗਰੁੱਪ ਬੀ ਵਿਚ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ 17 ਨਵੰਬਰ ਨੂੰ ਹੋਵੇਗਾ। ਭਾਰਤ...
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਮੁੰਬਈ, 16 ਨਵੰਬਰ- ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਜ ਮਹਿਲਾ ਆਯੋਗ ਵੱਲੋਂ ਨਾਨਾ ਪਾਟੇਕਰ ਨੂੰ ਜਾਰੀ ਕੀਤੇ ਨੋਟਿਸ 'ਤੇ ਪਾਟੇਕਰ ਦੇ ਵਕੀਲ ਅਨੀਕੇਤ ਨਿਕਮ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ ਅਤੇ ਸਚਾਈ ...
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  1 day ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  1 day ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  1 day ago
ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  1 day ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  1 day ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  1 day ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਸਪਨਾ ਚੌਧਰੀ ਦੇ ਪ੍ਰੋਗਰਾਮ 'ਚ ਜੰਮ ਕੇ ਚਲੀਆਂ ਕੁਰਸੀਆਂ, ਇਕ ਮੌਤ ਕਈ ਜ਼ਖਮੀ
. . .  1 day ago
ਪ੍ਰਦਰਸ਼ਨਕਾਰੀਆਂ ਨੇ ਤ੍ਰਿਪਤੀ ਦੇਸਾਈ ਦੇ ਵਿਰੋਧ 'ਚ ਹਵਾਈ ਅੱਡੇ ਦਾ ਕੀਤਾ ਘਿਰਾਓ
. . .  1 day ago
ਡਿਊਟੀ 'ਤੇ ਤਾਇਨਾਤ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਸ.ਆਈ.ਟੀ. ਨੂੰ ਅੱਜ ਬਿਆਨ ਦਰਜ ਕਰਾਉਣਗੇ ਬਾਦਲ
. . .  about 1 hour ago
ਤਾਮਿਲਨਾਡੂ 'ਚ ਗਾਜਾ ਤੁਫ਼ਾਨ ਕਾਰਨ ਕਈ ਮਕਾਨ ਤੇ ਦਰਖਤ ਡਿੱਗੇ
. . .  about 1 hour ago
ਤੇਲ ਦੀਆਂ ਕੀਮਤਾਂ 'ਚ ਮਾਮੂਲੀ ਕਟੌਤੀ ਜਾਰੀ
. . .  29 minutes ago
ਗੰਦੇ ਨਾਲੇ 'ਚੋਂ ਮਿਲੀ ਸ਼ੱਕੀ ਹਾਲਤ 'ਚ ਲਾਸ਼
. . .  52 minutes ago
ਅੱਜ ਦਾ ਵਿਚਾਰ
. . .  about 1 hour ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ 52 ਦੌੜਾਂ ਨਾਲ ਜੇਤੂ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਨੇ ਦਿੱਤਾ ਆਇਰਲੈਂਡ ਨੂੰ 146 ਦੌੜਾਂ ਦਾ ਟੀਚਾ
. . .  2 days ago
ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਜਗਰਾਓਂ

ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਚੌਾਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਗਰੁੱਪ ਆਫ਼ ਕਾਲਜਿਜ਼ ਚੌਾਕੀਮਾਨ ਦੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪਿੰਡ ਚੌਾਕੀਮਾਨ ਤੇ ਗੁੜੇ ਵਿਖੇ ਜਾਗਰੂਕ ਰੈਲੀ ਕੱਢੀ ਗਈ | ਇਸ ਰੈਲੀ ਵਿਚ ਬੀ.ਬੀ.ਏ, ਬੀ.ਸੀ.ਏ ਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ 'ਕਲੀਅਰ ਇੰਡੀਆ, ਗਰੀਨਨਰ ਇੰਡੀਆ ਦੇ ਮਹੱਤਵ ਨੂੰ ਉਜਾਗਰ ਕਰਨ ਵਾਲੇ ਬੈਨਰਾਂ ਨਾਲ ਰੈਲੀ ਲੈ ਕੇ ਪਿੰਡਾਂ ਵਿਚ ਗਏ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਲੀਨ ਇੰਡੀਆ, ਗਰੀਨ ਇੰਡੀਆ, ਗਰੀਨ ਦੀਵਾਲੀ, ਹੈਪੀ ਦੀਵਾਲੀ ਦੇ ਨਾਅਰੇ ਲਾਏ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਪਟਾਕੇ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ, ਇਸ ਨਾਲ ਅਸੀਂ ਜਿਥੇ ਪੈਸੇ ਨੂੰ ਬਚਾਅ ਸਕਦੇ ਹਾਂ ਉਥੇ ਹੀ ਆਪਣੇ ਵਾਤਾਵਰਨ ਨੂੰ ਸਾਫ਼ ਰੱਖ ਸਕਦੇ ਹੈ | ਇਸ ਮੌਕੇ ਪਿ੍ੰਸੀਪਲ ਨਿਸ਼ੀ ਬਾਲਾ ਨੇ ਕਿਹਾ ਕਿ ਇਹ ਜਾਗਰੂਕ ਰੈਲੀ ਕੱਢਣ ਦਾ ਮੁੱਖ ਮਕਸਦ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕਰਨਾ ਸੀ ਤੇ ਵਿਦਿਆਰਥੀਆਂ ਨੇ ਆਪਣਾ ਫ਼ਰਜ਼ ਨਿਭਾਉਂਦੇ ਹੋਏ ਲੋਕਾਂ ਨੂੰ ਜਾਗਰੂਕ ਕੀਤਾ |
ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
ਭੂੰਦੜੀ, (ਕੁਲਦੀਪ ਸਿੰਘ ਮਾਨ)-ਨਿਊ ਜੀ.ਐਮ.ਟੀ. ਪਬਲਿਕ ਸਕੂਲਜ਼ ਭੱਠਾਧੂਹਾ ਦੀ ਹੋਣਹਾਰ ਵਿਦਿਆਰਥਣ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ਅਧਿਆਪਕਾਂ ਦੀ ਅਗਵਾਈ ਵਿਚ ਹੱਥਾਂ ਵਿਚ ਬੈਨਰ ਫੜ ਕੇ ਪਿੰਡ-ਪਿੰਡ ਜਾ ਕੇ ਰੈਲੀਆਂ ਕੱਢੀਆਂ ਗਈਆਂ ਅਤੇ ਨੁੱਕੜ ਨਾਟਕ ਵੀ ਖੇਡੇ ਗਏ | ਇਸੇ ਲੜੀ ਦੇ ਤਹਿਤ ਸਥਾਨਕ ਕਸਬਾ ਭੂੰਦੜੀ ਦੇ ਮੇਨ ਬਜ਼ਾਰ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਨੁੱਕੜ ਨਾਟਕ ਵੀ ਖੇਡੇ ਗਏ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਉਜਾਗਰ ਸਿੰਘ, ਸਮਾਜ ਸੇਵੀ ਅਤੇ ਪ੍ਰਧਾਨ ਬਲੌਰ ਸਿੰਘ ਹਾਂਸ ਕੈਨੇਡੀਅਨ, ਦਲਵੀਰ ਸਿੰਘ ਭਰੋਵਾਲ ਆਦਿ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨਾਂ ਸਰਕਾਰ ਨੂੰ ਅਪੀਲ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਪਟਾਕਿਆਂ ਤੇ ਮੁਕੱਮਲ ਪਾਬੰਦੀ ਲਗਾਈ ਜਾਵੇ | ਇਸ ਮੌਕੇ ਪਿੰ੍ਰਸੀਪਲ ਮੈਡਮ ਕਨਿਕਾ ਸੱਚਦੇਵਾ, ਲੋਕੇਸ਼ ਚੌਹਾਨ, ਬਲਜਿੰਦਰ ਕੌਰ ਗਿੱਲ, ਆਸ਼ੂ ਕਸ਼ਯਪ, ਮੋਨਿਕਾ ਮਲਹੋਤਰਾ ਕਾਂਤਾ ਮੋਰੀਆ, ਬਲਦੇਵ ਸਿੰਘ ਹਾਂਸ ਆਦਿ ਨੇ ਵਿਦਿਆਰਥੀਆਂ ਅਤੇੇ ਉਨ੍ਹਾਂ ਮਾਪਿਆਂ ਨੂੰ ਗੁਰਪੁਰਬ ਤੇ ਦੀਵਾਲੀ ਦੀ ਵਧਾਈ ਦਿੱਤੀ |

ਸ਼ੈਲਰ ਮਾਲਕਾਂ ਨੂੰ ਏਜੰਸੀਆਂ ਵਲੋਂ ਖ਼ਰੀਦੇ ਝੋਨੇ ਦੀ ਕਾਟ ਨਹੀਂ ਕੱਟਣ ਦੇਵਾਂਗੇ-ਦਾਖਾ

ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਨੇ ਅੱਜ ਸਥਾਨਿਕ ਕਸਬੇ ਦੇ ਮੁੱਖ ਖ਼ਰੀਦ ਕੇਂਦਰ ਵਿਚ ਪੁੱਜ ਕੇ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ...

ਪੂਰੀ ਖ਼ਬਰ »

ਦੀ ਢੈਪਈ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ 10 ਲੱਖ ਦਾ ਮੁਨਾਫਾ ਵੰਡਿਆ

ਜੋਧਾਂ, 6 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਦੀ ਢੈਪਈ ਦੁੱਧ ਉਤਪਾਦਕ ਸਹਿਕਾਰੀ ਸਭਾ ਢੈਪਈ ਦਾ ਮੁਨਾਫਾ ਵੰਡਿਆ ਗਿਆ | ਸਹਿਕਾਰੀ ਸਭਾ ਦੇ ਸੈਕਟਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ 10, 68, 384 ਰੁਪਏ ਦਾ ਮੁਨਾਫ਼ਾ 146 ਦੁੱਧ ਉਤਪਾਦਕਾਂ ਵਿਚ ਵੰਡਿਆ ਗਿਆ | ਕਰਮਜੀਤ ਸਿੰਘ ਨੂੰ 22690 ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਨੇ 10000 ਲੀਟਰ ਲਾਹਣ ਨਸ਼ਟ ਕੀਤਾ

ਜਗਰਾਉਂ, 6 ਨਵੰਬਰ (ਅਜੀਤ ਸਿੰਘ ਅਖਾੜਾ)-ਐਕਸਾਈਜ਼ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਦੌਰਾਨ ਲਾਹਣ ਫੜਨ ਦੀ ਲੜੀ ਤਹਿਤ ਅੱਜ ਸਵੇਰੇ 3 ਵਜੇ ਐਕਸਾਈਜ਼ ਇੰਸਪੈਕਟਰ ਇੰਦਰਪਾਲ ਸਿੰਘ ਅਤੇ ਰਾਹੁਲ ਬਾਂਸਲ ਦੀ ਅਗਵਾਈ ਵਿਚ ਟੀਮ ਵਲੋਂ ਕੀਤੀ ਗਈ ਛਾਪੇਮਾਰੀ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਪੱੱਖੋਵਾਲ/ਸਰਾਭਾ, 6 ਨਵੰਬਰ (ਕਿਰਨਜੀਤ ਕੌਰ ਗਰੇਵਾਲ)- ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵੱਲੋਂ ਸੰਸਥਾ ਦੇ ਬਾਨੀ ਬਾਬਾ ਸਰਬਜੋਤ ਸਿੰਘ ਜੀ ਦੀ ਅਗਵਾਈ 'ਚ ਨਾਨਕਸਰ ਦਰਬਾਰ ਡਾਂਗੋਂ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਬੱੱਚਿਆਂ ਦੇ 9ਵੇਂ ਗੁਰਬਾਣੀ ਕੰਠ ...

ਪੂਰੀ ਖ਼ਬਰ »

ਅੱਧਾ ਕਿਲੋ ਹੈਰੋਇਨ ਸਮੇਤ ਔਰਤ ਗਿ੍ਫਤਾਰ

ਜਗਰਾਉਂ, 6 ਨਵੰਬਰ (ਅਜੀਤ ਸਿੰਘ ਅਖਾੜਾ)-ਬੇਟ ਇਲਾਕੇ ਦੀ ਨਾਮੀ ਮਹਿਲਾ ਤਸਕਰ ਨੂੰ ਲੁਧਿਆਣਾ ਪੁਲਿਸ ਵਲੋਂ ਅੱਧਾ ਕਿਲੋ ਹੈਰੋਇਨ ਸਮੇਤ ਗਿ੍ਫਤਾਰ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਲਖਵਿੰਦਰ ਕੌਰ ਉਰਫ ਲੱਖੋ ਪਤਨੀ ਸੁਰਿੰਦਰ ਸਿੰਘ ਉਰਫ ਬੂਟਾ ਵਾਸੀ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫ਼ਤਿਹਗੜ੍ਹ ਪੰਜਤੂਰ, 6 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਕੂਲ ਦੇ ਪਿ੍ੰਸੀਪਲ ਮੰਜੂ ਅਰੋੜਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਭਾਰਤ ਮੁਹਿੰਮ ਤਹਿਤ ਇਕ ਰੋਜ਼ਾ ਕੈਂਪ ਲਗਾਇਆ

ਨੱਥੂਵਾਲਾ ਗਰਬੀ, 6 ਨਵੰਬਰ (ਸਾਧੂ ਰਾਮ ਲੰਗੇਆਣਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੀ ਯੋਗ ਅਗਵਾਈ ਹੇਠ ਚੱਲ ਰਹੇ ਭਾਈ ਘਨੱਈਆ ਜੀ ਐਨ. ਐਸ. ਯੂਨਿਟ ਦੇ 50 ਵਲੰਟੀਅਰਾਂ ਵਲੋਂ ਭਾਰਤ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਹਰੀ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 6 ਨਵੰਬਰ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਕੂਲ ਦੇ ਪਿ੍ੰਸੀਪਲ ਨਿਮਰਤਾ ਭੱਲਾ ਦੀ ਅਗਵਾਈ ਹੇਠ ਹਰੀ ਦੀਵਾਲੀ ਮਨਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਡਾ. ਕਲਾਮ ਇੰਟਰਨੈਸ਼ਨਲ ਸਕੂਲ ਮਾਣੂੰਕੇ 'ਚ ਗਰੀਨ ਦੀਵਾਲੀ ਮਨਾਉਣ ਲਈ ਬੂਟੇ ਵੰਡੇ

ਸਮਾਧ ਭਾਈ, 6 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਡਾ. ਕਲਾਮ ਇੰਟਰਨੈਸ਼ਨਲ ਸਕੂਲ ਮਾਣੂੰਕੇ 'ਚ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣ ਲਈ ਬੂਟੇ ਵੰਡੇ ਗਏ | ਇਸ ਮੌਕੇ ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਦੱਸਿਆ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ...

ਪੂਰੀ ਖ਼ਬਰ »

ਚੰਗੀ ਗਾਇਕੀ ਨੂੰ ਸਰੋਤੇ ਹਮੇਸ਼ਾ ਪਿਆਰ ਦਿੰਦੇ ਹਨ-ਧਾਲੀਵਾਲ

ਜਗਰਾਉਂ, 6 ਨਵੰਬਰ (ਅਜੀਤ ਸਿੰਘ ਅਖਾੜਾ)-ਬੇਸ਼ੱਕ ਅੱਜ ਜਲਦੀ ਦੌਲਤ ਸ਼ੌਹਰਤ ਪਾਉਂਣ ਲਈ ਕੁਝ ਕੁ ਗਾਇਕ ਆਪਣੇ ਨੈਤਿਕ ਕਦਰਾਂ-ਕੀਮਤਾਂ ਨੂੰ ਭੁੱਲ ਕੇ ਲੱਚਰ ਅਤੇ ਭੜਕਾਊ ਸ਼ਬਦਾਵਲੀ ਦਾ ਸਹਾਰਾ ਲੈਂਦੇ ਹਨ, ਪਰ ਚੰਗਾ ਸ਼ਬਦਾਵਲੀ ਵਾਲੀ ਗੀਤਕਾਰੀ ਅਤੇ ਗਾਇਕੀ ਨੂੰ ਸਰੋਤੇ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਗੱਡੀਆਂ ਦੀ ਲਈ ਤਲਾਸ਼ੀ

ਭੂੰਦੜੀ, 4 ਨਵੰਬਰ (ਕੁਲਦੀਪ ਸਿੰਘ ਮਾਨ)-ਦੀਵਾਲੀ ਤੇ ਹੋਰ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ, ਪੁਲਿਸ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਪੁਲਿਸ ਚੌਾਕੀ ਭੂੰਦੜੀ ਦੇ ਇੰਚਾਰਜ ਸੁਖਵੇਗ ਸਿੰਘ ਵੱਲੋਂ ਕਈ ਦਿਨਾਂ ਤੋਂ ਸਿੱਧਵਾਂ ਬੇਟ-ਲੁਧਿਆਣਾ ਮਾਰਗ 'ਤੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਬਲਾਕ ਰਾਏਕੋਟ ਇਕਾਈ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪੋ੍ਰਜੈਕਟ ਦਾ ਬਾਈਕਾਟ

ਰਾਏਕੋਟ, 6 ਨਵੰਬਰ (ਸੁਸ਼ੀਲ)-ਸਾਂਝਾ ਅਧਿਆਪਕ ਮੋਰਚਾ ਬਲਾਕ ਰਾਏਕੋਟ ਦੇ ਅਧਿਆਪਕਾਂ ਵਲੋਂ ਅੱਜ ਇੱਥੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ 'ਪੜ੍ਹੋ ਪੰਜਾਬ, ਪੜ੍ਹਾਓ' ਪੰਜਾਬ ਪ੍ਰੋਜੈਕਟ ਦਾ ਬਾਈਕਾਟ ਦਾ ਐਲਾਨ ਕਰ ਦਿੱਤਾ | ਇਸ ਮੌਕੇ ਅਧਿਆਪਕ ਆਗੂਆਂ ਵਲੋਂ ਸਮੂਹ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ

ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਇੰਡੀਅਨ ਸਰਟੀਫਿਕੇਟ ਆਫ ਸੈਕੰਡਰੀ ਐਜੂਕੇਸ਼ਨ (ਆਈ.ਸੀ.ਐੱਸ.ਈ) ਬੋਰਡ ਅਧੀਨ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਪਿ੍ੰਸੀਪਲ ਨੀਤੂ ਸ਼ਰਮਾ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਦੇ ਬੱਚਿਆਂ ਨੇ ਗਰੀਨ ਦੀਵਾਲੀ ਮਨਾਈ

ਮਲੌਦ, 6 ਨਵੰਬਰ (ਸਹਾਰਨ ਮਾਜਰਾ)- ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਦੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਰਜਿੰਦਰ ਕੌਰ, ਪਿ੍ੰਸੀਪਲ ਮੈਡਮ ਕਰਮਜੀਤ ਕੌਰ ਸਰਾਂ ਦੀ ਅਗਵਾਈ ਹੇਠ ਇਕ ਚੰਗੀ ਸੋਚ ਦਾ ਪ੍ਰਗਟਾਵਾ ਕਰਦਿਆਂ ਜਿੱਥੇ ਸਕੂਲ ਵਿਚ ਸਮੂਹਿਕ ਤੌਰ 'ਤੇ ...

ਪੂਰੀ ਖ਼ਬਰ »

ਮਾਤਾ ਹਰਦੇਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਮਾਛੀਵਾੜਾ ਸਾਹਿਬ, 6 ਨਵੰਬਰ (ਸੁਖਵੰਤ ਸਿੰਘ ਗਿੱਲ)- ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਤੇ ਸਟਾਫ਼ ਵਲ਼ੋਂ ਦੀਵਾਲ਼ੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਵਿਦਿਆਰਥਣਾਂ ਵਲ਼ੋਂ ਕਈ ਤਰ੍ਹਾਂ ਦੀ ਰੰਗੋਲੀ, ਦੀਵੇ ਅਤੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਵਲੋਂ ਦੁੱਧ ਉਤਪਾਦਕਾਂ ਤੇ ਉਪਭੋਗਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਯਤਨ ਜਾਰੀ-ਗਿੱਲ

ਲੁਧਿਆਣਾ, 6 ਨਵੰਬਰ (ਪੁਨੀਤ ਬਾਵਾ)'ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਨਿਰਦੇਸ਼ਕ ਤੇ ਸਰਪੰਚ ਜੰਡਿਆਲੀ ਧਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਪਲਾਂਟ ਵੱਲੋਂ ਦੁੱਧ ਉਤਪਾਦਕਾਂ ਤੇ ਉਪਭੋਗਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਯਤਨ ਕੀਤਾ ਜਾ ਰਿਹਾ ਹੈ | ਸ.ਗਿੱਲ ਨੇ ਕਿਹਾ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ

ਖੰਨਾ, 6 ਨਵੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਨੇੜਲੇ ਪਿੰਡ ਬੂਲੇਪੁਰ ਵਿਖੇ ਸਰਕਾਰੀ ਹਾਈ ਸਕੂਲ ਵਿਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਸਕੂਲ ਵਿਦਿਆਰਥੀਆ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਵਰਿੰਦਰ ਪਟੇਲ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਦੀਵਾਲੀ ਅਤੇ ਫੂਡ ਫ਼ੈਸਟੀਵਲ ਮਨਾਇਆ

ਡੇਹਲੋਂ, 6 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਵਿਕਟੋਰੀਆ ਸਕੂਲ ਲਹਿਰਾ ਵਿਖੇ ਦੀਵਾਲੀ ਸਬੰਧੀ ਬੱਚਿਆਂ ਲਈ ਅਨੇਕਾਂ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲੀ ਤੋਂ ਦੂਸਰੀ ਤੱਕ ਦੇ ਬੱਚਿਆਂ ਨੇ 'ਕਾਰਡ ਮੇਕਿੰਗ' ਪ੍ਰਤੀਯੋਗਤਾ ਵਿਚ ਹਿੱਸਾ ਲਿਆ | ਤੀਸਰੀ ਜਮਾਤ ਤੋਂ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਨੂੰ ਲੈ ਕੇ ਕੀਤੀ ਕੁੱਟਮਾਰ

ਖੰਨਾ, 6 ਨਵੰਬਰ (ਮਨਜੀਤ ਸਿੰਘ ਧੀਮਾਨ)-ਪੁਰਾਣੀ ਰੰਜਸ਼ ਦੇ ਚੱਲਦਿਆਂ ਨੌਜਵਾਨ ਵਿਅਕਤੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਗੁਰਦੀਪ ਸਿੰਘ ਰਵੀ ਵਾਸੀ ਖੰਨਾ ਖ਼ੁਰਦ ਨੇ ਦੱਸਿਆ ਕਿ ਮੈਂ ਬੀਤੀ ਰਾਤ ਸਾਢੇ 9 ਵਜੇ ਦੇ ਕਰੀਬ ...

ਪੂਰੀ ਖ਼ਬਰ »

ਵਾਤਾਵਰਨ ਦੀ ਸੁੱਧਤਾ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਮੀਟਿੰਗ

ਦੋਰਾਹਾ, 6 ਨਵੰਬਰ (ਮਨਜੀਤ ਸਿੰਘ ਗਿੱਲ)- ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ.ਵਿੰਗ ਮਾਲਵਾ ਜੋਨ 3 ਦੇ ਮੀਡੀਆ ਅਤੇ ਆਈ.ਟੀ.ਵਿੰਗ ਇੰਚਾਰਜ ਗੁਰਦੀਪ ਸਿੰਘ ਅੜੈਚਾ, ਪਰਵਿੰਦਰ ਸਿੰਘ ਭੱਠਲ ਸਾਬਕਾ ਸਰਪੰਚ ਅਤੇ ਰਾਜਿੰਦਰ ਸਿੰਘ ਸੋਨੂੰ ਨੇ ਦਿਵਾਲ਼ੀ ਦੇ ਤਿਉਹਾਰ ਦੇ ਸਬੰਧ 'ਚ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ 2 ਵਿਅਕਤੀ ਜ਼ਖ਼ਮੀ

ਖੰਨਾ, 6 ਨਵੰਬਰ (ਮਨਜੀਤ ਸਿੰਘ ਧੀਮਾਨ)-ਖੇਤਾਂ ਵਿਚੋਂ ਪਸ਼ੂਆਂ ਦੇ ਲਈ ਚਾਰਾ ਲੈ ਕੇ ਆ ਰਹੇ ਇਕ ਵਿਅਕਤੀ ਨੂੰ ਰਸਤੇ ਵਿਚ ਘੇਰ ਕੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਗੁਰਮੀਤ ਸਿੰਘ ਵਾਸੀ ਚਕੋਹੀ ਨੇ ਦੱਸਿਆ ਕਿ ਮੈਂ ਅੱਜ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲ਼ੋਂ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਜਾਂਚ

ਸਾਹਨੇਵਾਲ, 6 ਨਵੰਬਰ (ਹਰਜੀਤ ਸਿੰਘ ਢਿੱਲੋਂ) - ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਤਿਉਹਾਰਾਂ ਦੇ ਮੌਸਮ ਨੰੂ ਮੁਖ ਰੱਖਦੇ ਹੋਏ ਸਾਹਨੇਵਾਲ ਅਤੇ ਢੰਡਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਬੀਜਾ, 6 ਨਵੰਬਰ (ਰਣਧੀਰ ਸਿੰਘ ਧੀਰਾ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਬੇਅੰਤ ਸਿੰਘ ਜੱਸੀ, ਜੱਟ ਮਹਾਂ ਸਭਾ ਦੇ ਪ੍ਰਧਾਨ ਸੰਦੀਪ ਸਿੰਘ ਅਸਗਰੀਪੁਰ ਅਤੇ ਸਰਪੰਚ ਭਗਵੰਤ ਸਿੰਘ ਮਾਂਗਟ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਦੇ ਪੋਸਟ ਮੈਟਿ੍ਕ ਸਕੀਮ ਦੀ ਰਾਸ਼ੀ ਜਾਰੀ ਕੀਤੀ ਜਾਵੇ-ਡੀ. ਏ. ਐਮ. ਐਸ.

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਦੀ ਮੀਟਿੰਗ ਪਿ੍ੰ: ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੁਸਾਇਟੀ ਵਲੋਂ ਉੱਘੇ ਮਿਸ਼ਨਰੀ ਲੇਖਕ ਸੋਹਣ ਸਹਿਜਲ ਵਲੋਂ ਭਾਰਤੀ ਸੰਵਿਧਾਨ ਦਾ ਪੰਜਾਬੀ ਵਿਚ ਰੂਪਾਂਤਰਨ ...

ਪੂਰੀ ਖ਼ਬਰ »

ਬੱਸ ਕਿਰਾਏ ਦੇ ਵਾਧੇ ਦਾ ਐਮ. ਸੀ. ਪੀ. ਆਈ. (ਯੂ) ਵਲੋਂ ਵਿਰੋਧ

ਦੋਰਾਹਾ, 6 ਨਵੰਬਰ (ਜੋਗਿੰਦਰ ਸਿੰਘ ਓਬਰਾਏ)- ਅੱਜ ਇੱਥੇ ਐਮ.ਸੀ.ਪੀ.ਆਈ. (ਯੂਨਾਈਟਿਡ) ਦੇ ਆਗੂਆਂ ਕੁਲਦੀਪ ਸਿੰਘ ਅਤੇ ਪਵਨ ਕੁਮਾਰ ਕੌਸ਼ਲ ਨੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੱਸਾਂ ਦੇ ਕਿਰਾਏ ਵਿਚ ਕੀਤੇ ਵਾਧੇ ਦੀ ਘੋਰ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ...

ਪੂਰੀ ਖ਼ਬਰ »

ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਕੁਹਾੜਾ, 6 ਨਵੰਬਰ (ਤੇਲੂ ਰਾਮ ਕੁਹਾੜਾ)- ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਵਿਚ ਇਕ ਸਮਾਗਮ ਕੀਤਾ ਗਿਆ | ਜਿਸ ਵਿਚ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਨਿਸ਼ਚਾਇ ਫਾਊਾਡੇਸ਼ਨ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਸ਼੍ਰੀ ਮਾਛੀਵਾੜਾ ਸਾਹਿਬ, 6 ਨਵੰਬਰ (ਮਨੋਜ ਕੁਮਾਰ)- ਨਿਸ਼ਚਾਇ ਫਾਊਾਡੇਸ਼ਨ ਪੰਜਾਬ ਵਲ਼ੋਂ ਇਸ ਵਾਰ ਦੀ ਦੀਵਾਲੀ ਸ਼ੋਰ ਸ਼ਰਾਬੇ ਤੋਂ ਬਿਨਾ ਗਰੀਨ ਮਾਹੌਲ ਵਿਚ ਮਨਾਉਣ ਦਾ ਸੱਦਾ ਦਿੱਤਾ ਜਿਸ ਦੇ ਮੰਤਵ ਲਈ ਸੰਸਥਾ ਨਾਲ ਜੁੜੇ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਮਾਂ ਕਲਾ ...

ਪੂਰੀ ਖ਼ਬਰ »

ਗਰੀਨ ਵੈਲੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਹਿਮਦਗੜ੍ਹ, 6 ਨਵੰਬਰ (ਸੁਖਸਾਗਰ ਸਿੰਘ ਸੋਢੀ)- ਸਥਾਨਕ ਸਥਾਨਕ ਗਰੀਨ ਵੈਲੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਅਤੇ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ...

ਪੂਰੀ ਖ਼ਬਰ »

ਕੋਟਾਲਾ ਸਕੂਲ ਦੇ ਵਿਦਿਆਰਥੀ ਖੇਡ ਉਪਲਬਧੀਆਂ ਲਈ ਸਨਮਾਨਿਤ

ਸਮਰਾਲਾ, 6 ਨਵੰਬਰ (ਸੁਰਜੀਤ)- ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੂੰ ਅੰਮਿ੍ਤਸਰ ਸਾਹਿਬ ਵਿਖੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਸਨਮਾਨਿਤ ਕੀਤਾ ਗਿਆ | ਜਾਣਕਾਰੀ ਅਨੁਸਾਰ ਇਨ੍ਹਾਂ ਖੇਡਾਂ ਵਿਚ ...

ਪੂਰੀ ਖ਼ਬਰ »

ਸਿਹਤ ਕੇਂਦਰ ਮਾਨੂੰਪੁਰ ਵਿਖੇ 'ਕੈਂਸਰ ਜਾਗਰੂਕਤਾ ਦਿਵਸ' ਮਨਾਇਆ

ਸਮਰਾਲਾ, 6 ਨਵੰਬਰ (ਬਲਜੀਤ ਸਿੰਘ ਬਘੌਰ) - ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੋਹਰ ਲਾਲ ਦੀ ਦੇਖ ਰੇਖ ਹੇਠ 'ਕੌਮੀ ਕੈਂਸਰ ਅਵੇਰਨੈੱਸ ਦਿਵਸ' ਮਨਾਇਆ ਗਿਆ | ਇਸ ਮੌਕੇ ਆਸ਼ਾ ਵਰਕਰਾਂ ਤੇ ਸਿਹਤ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਕੀਤੀ ਵਿਅਕਤੀ ਦੀ ਕੁੱਟਮਾਰ

ਖੰਨਾ, 6 ਨਵੰਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਸਮਰਾਲਾ ਰੋਡ ਨੇੜੇ ਗਰੀਨ ਕਾਲੋਨੀ ਖੰਨਾ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਖੰਨਾ ਵਿਚ ਦਾਖਲ ਜ਼ਖ਼ਮੀ ਦੀਪਕ ਸ਼ਰਮਾ (36) ਵਾਸੀ ...

ਪੂਰੀ ਖ਼ਬਰ »

ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਕਿਸਾਨੀ ਡੋਬੀ-ਉਮੈਦਪੁਰ

ਮਾਛੀਵਾੜਾ ਸਾਹਿਬ, 6 ਨਵੰਬਰ (ਸੁਖਵੰਤ ਸਿੰਘ ਗਿੱਲ)- ਪਹਿਲਾਂ ਹੀ ਕਰਜ਼ੇ ਦਾ ਸੰਤਾਪ ਹੰਢਾ ਰਹੀ ਸੂਬੇ ਦੀ ਕਿਸਾਨੀ ਨੂੰ ਬਚਾਉਣ ਦੀ ਬਜਾਏ ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਕਿਸਾਨੀ ਨੂੰ ਡੋਬਣ ਕਿਨਾਰੇ ਲਿਜਾ ਖੜ੍ਹਾ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਬਠਿੰਡਾ ਅਤੇ ਪਟਿਆਲਾ ਵਿਖੇ ਹੋਣ ਵਾਲੀਆ ਰੈਲੀਆਂ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਪ੍ਰਧਾਨ ਮੇਜਰ ਸਿੰਘ

ਪਾਇਲ, 6 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ) - ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜਨ ਪਾਇਲ ਦੀ ਭਰਵੀਂ ਮੀਟਿੰਗ ਸੋਨੀਆਂ ਦੀ ਧਰਮਸ਼ਾਲਾ ਪਾਇਲ ਵਿਖੇ ਸੇਵਾ ਮੁਕਤ ਪਿ੍ੰਸੀਪਲ ਮੇਜਰ ਸਿੰਘ ਮਕਸੂਦੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਮਕਸੂਦੜਾ 'ਚ ਮਹਿਲਾ ਦੁੱਧ ਉਤਪਾਦਕ ਸਭਾ ਨੇ ਮੁਨਾਫ਼ਾ ਵੰਡਿਆ

ਪਾਇਲ, 6 ਨਵੰਬਰ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)- ਪਿੰਡ ਮਕਸੂਦੜਾ ਵਿਖੇ 'ਦੀ ਮਕਸੂਦੜਾ ਮਹਿਲਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ:' ਵਲੋਂ ਏ. ਆਰ. ਕਮਲਜੀਤ ਸਿੰਘ ਦੀ ਅਗਵਾਈ ਹੇਠ ਆਪਣਾ 29 ਵਾਂ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ | ਸਭਾ ਦੇ ਸਕੱਤਰ ਜਗਤਾਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਅਧਿਆਪਕ ਦੀ ਬਦਲੀ ਦਾ ਵਿਰੋਧ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ/ਓਬਰਾਏ/ਗੋਗੀ)-ਸਾਂਝਾ ਅਧਿਆਪਕ ਮੋਰਚਾ ਵਲੋਂ ਲਗਾਏ ਪੱਕੇ ਮੋਰਚੇ ਅਤੇ ਭੁੱਖ ਹੜਤਾਲ ਦੇ ਸਮਰਥਨ ਵਿਚ ਜਿਥੇ ਜ਼ਿਲ੍ਹਾ ਲੁਧਿਆਣਾ ਰੋਸ ਮਾਰਚ ਅਤੇ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਹੈ, ਅਧਿਆਪਕ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੋਰਾਹਾ ਵੀ ਦੇ ਰਹੀ ਹੈ ਸ਼ਾਨਦਾਰ ਨਤੀਜੇ-ਡੱਲਾ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਆਈਲੈਟਸ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਲਈ ਨਾਮਵਰ ਸੰਸਥਾ ਵਜੋਂ ਜਾਣੀ ਜਾਂਦੀ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਦੀ ਵਿਦਿਆਰਥਣ ਅੰਮਿ੍ਤਪ੍ਰੀਤ ਕੌਰ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਹੈ ...

ਪੂਰੀ ਖ਼ਬਰ »

ਭਜਨ ਸਿੰਘ ਸੋਮਲ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ ਵਿਚ ਸਨੇਹੀ ਪੁੱਜੇ

ਮਲੌਦ, 6 ਨਵੰਬਰ (ਸਹਾਰਨ ਮਾਜਰਾ)- ਸਮਾਜ ਸੇਵੀ ਰਣਜੀਤ ਸਿੰਘ ਜੀਤ ਅਤੇ ਮਨਦੀਪ ਸਿੰਘ ਦੇ ਪਿਤਾ, ਪ੍ਰਧਾਨ ਮਾ: ਕਰਨੈਲ ਸਿੰਘ ਸੋਮਲ ਅਤੇ ਜਥੇ: ਗੁਰਦਰਸ਼ਨ ਸਿੰਘ ਸੋਮਲ ਕੈਨੇਡਾ ਦੇ ਚਚੇਰੇ ਭਰਾ ਸਵ: ਭਜਨ ਸਿੰਘ ਸੋਮਲ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਹੈਵਨਲੀ ਪੈਲੇਸ 'ਚ ਬਜ਼ੁਰਗ ਜੋੜਿਆਂ ਨੇ ਮਨਾਇਆ ਦੀਵਾਲੀ ਦਾ ਤਿਉਹਾਰ

ਦੋਰਾਹਾ, 6 ਨਵੰਬਰ (ਮਨਜੀਤ ਸਿੰਘ ਗਿੱਲ)- ਡਰੀਮ ਐਾਡ ਬਿਊਟੀ ਚੈਰੀਟੇਬਲ ਟਰੱਸਟ ਵਲ਼ੋਂ ਹੈਵਨਲੀ ਪੈਲੇਸ ਦੋਰਾਹਾ ਵਿਖੇ ਦੀਵਾਲ਼ੀ ਦਾ ਤਿਉਹਾਰ ਬੜੀਆਂ ਖ਼ੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਤਿਉਹਾਰ ਦਾ ਆਰੰਭ ਟਰੱਸਟ ਦੇ ਜਨਰਲ ਮੈਨੇਜਰ ਕਰਨਲ ਸੰਜੇ ਭਾਟੀਆ ...

ਪੂਰੀ ਖ਼ਬਰ »

ਟੈਗੋਰ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

ਸਾਹਨੇਵਾਲ 6, ਨਵੰਬਰ (ਅਮਰਜੀਤ ਸਿੰਘ ਮੰਗਲੀ) - ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਦੇ ਡਾਇਰੈਕਟਰ ਬੀ.ਕੇ ਅਨੇਜਾ ਅਤੇ ਸਵਾਤੀ ਅਨੇਜਾ ਅਤੇ ਸਕੂਲ ਦੇ ਪਿ੍ੰਸੀਪਲ ਸੁਰੇਸ਼ ਕੁਮਾਰ ਨੇ ਦੱਸਿਆ ਕਿ ਸਹੋਦਿਆ ਈਸਟ ਜੋਨ ਖੰਨਾ (ਲੁਧਿਆਣਾ) ਵਲੋਂ ਸੈਫਰਨ ਸਿਟੀ ਸਕੂਲ ...

ਪੂਰੀ ਖ਼ਬਰ »

ਪਿੰਡ ਗੱਗ ਕਲਾਂ ਤੋਂ 3 ਹਜ਼ਾਰ ਕਿਲੋ ਲਾਹਣ ਬਰਾਮਦ

ਸਿੱਧਵਾ ਬੇਟ/ਜਗਰਾਉਂ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ, ਅਜੀਤ ਸਿੰਘ ਅਖਾੜਾ)-ਐਕਸਾਈਜ਼ ਵਿਭਾਗ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਤਹਿਤ ਅੱਜ ਇਕ ਹੋਰ ਲਾਹਣ ਦੇ ਜਖੀਰੇ ਨੂੰ ਨਸ਼ਟ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਮਾਤਾ ਬਲਜੀਤ ਕੌਰ ਨਮਿਤ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਿੰਘ ਸਭਾ ਪਿੰਡ ਰੱਤੋਵਾਲ ਵਿਖੇ ਅੰਤਿਮ ਅਰਦਾਸ ਸਮੇਂ ਗਿਆਨੀ ਸੁਖਦੇਵ ਸਿੰਘ ਜੌਹਲਾਂ ਅਤੇ ਭਾਈ ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਮੁੱਲਾਂਪੁਰ ਈਸਟਵੁੱਡ ਸਕੂਲ ਵਿਦਿਆਰਥੀਆਂ ਨੇ ਈਕੋ ਫਰੈਂਡਲੀ ਦੀਵਾਲੀ ਮਨਾਈ

ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਪ੍ਰਬੰਧਕੀ ਪ੍ਰਧਾਨ ਅਨੰਦ ਸਰੂਪ ਸਿੰਘ ਮੋਹੀ ਦੀ ਪ੍ਰਧਾਨਗੀ ਅਤੇ ਪਿ੍ੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਦੀ ਦੇਖ-ਰੇਖ ਹੇਠ ਦੀਵਾਲੀ ਅਤੇ ਬੰਦੀ ਛੋੜ ਦਿਵਸ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਚੌਾਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਵਧ ਚੜ ਕੇ ਹਿੱਸਾ ਲਿਆ | ਸਵੇਰ ...

ਪੂਰੀ ਖ਼ਬਰ »

ਸਵ: ਸੁਰਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਚੌਾਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਗੁਰਪ੍ਰੀਤ ਸਿੰਘ ਮਾਨ ਦੇ ਪਿਤਾ ਅਤੇ ਪਿ੍ਤਪਾਲ ਸਿੰਘ ਮਾਨ ਦੇ ਦਾਦਾ ਸਵ: ਸੁਰਜੀਤ ਸਿੰਘ ਮਾਨ (ਸਾਬਕਾ ਬੀ.ਪੀ.ਈ.ਓ.) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪੱਤੀ ਮਾਨ ਪਿੰਡ ਚੌਾਕੀਮਾਨ ਵਿਖੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ 'ਚ ਦੀਵਾਲੀ ਮਨਾਈ

ਮੁੱਲਾਂਪੁਰ ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ 'ਚ ਸਕੂਲ ਇੰਚਾਰਜ ਜਸਵੰਤ ਸਿੰਘ ਸੇਖਾਂ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਵਿਚ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਰਮਦੀਪ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਹਠੂਰ, 6 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ ਕਾਨਵੈਂਟ ਸਕੂਲ ਚਕਰ ਵਿਖੇ ਵਾਈਸ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ | ਤਿਉਹਾਰ ਦਾ ਆਗਾਜ਼ ਸਕੂਲ ਦੀ ਸਮੂਹ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਆਪਣੀਆਂ ਜਮਾਤਾਂ ਨੂੰ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਤੇ ਦੀਵੇ ਤੇ ਮੋਮਬੱਤੀਆਂ ਲਗਾ ਕੇ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ

ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਵਿਦਿਆਰਥੀਆਂ ਨੇ ਅਪਣੀ ਕਲਾ ਨੂੰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਤਰੀਕੇ ਨਾਲ ਦੀਵਾਲੀ ਮਨਾਈ ਗਈ | ਸਭ ਤੋਂ ਪਹਿਲਾਂ ਪਿ੍ੰਸੀਪਲ ਮੈਡਮ ਅਨੀਤਾ ਕੁਮਾਰੀ, ...

ਪੂਰੀ ਖ਼ਬਰ »

ਗੁਰੂਸਰ ਸੁਧਾਰ ਜਤਿੰਦਰਾ ਗਰੀਨਫੀਲਡ ਸਕੂਲ 'ਚ ਸਹੋਦਿਆ ਬਾਸਕਟਬਾਲ ਮੁਕਾਬਲੇ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ/ਬਲਵਿੰਦਰ ਸਿੰਘ ਧਾਲੀਵਾਲ)-ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਲੜਕੇ-ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਜਤਿੰਦਰਾ ਗਰੀਨਫੀਲਡ ਸਕੂਲ ਘੁਮਾਣ ਚੌਾਕ ਗੁਰੂਸਰ ਸੁਧਾਰ (ਲੁਧਿ:) ਵਿਖੇ ਹੋਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX