ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  28 minutes ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ 'ਚ ਅੱਜ ਪਹਿਲੇ ਪੜਾਅ ਦੀਆਂ ਪੰਚਾਇਤੀ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਸੂਬੇ ਵਿਚ 9 ਗੇੜਾਂ ਤਹਿਤ ਹੋਣਗੀਆਂ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਲੋਕਾਂ ਵਿਚ ਵੋਟਿੰਗ...
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  42 minutes ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਮਾਲਦੀਵ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ। ਸਾਲ 2011 ਤੋਂ ਬਾਅਦ ਪਹਿਲੀ...
ਅੱਜ ਦਾ ਵਿਚਾਰ
. . .  54 minutes ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ...
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਰਾਜਾਸਾਂਸੀ, 16 ਨਵੰਬਰ (ਹੇਰ) - ਅੱਜ ਇੰਡੀਗੋ ਰਾਹੀ ਦੁਬਈ ਤੋਂ ਆਏ ਪ੍ਰਦੀਪ ਸਿੰਘ ਵਾਸੀ ਲੁਧਿਆਣਾ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ ਦੇ ਨੋਟ ਬਰਾਮਦ ਕੀਤੇ ਗਏ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ....
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਰਾਏਪੁਰ, 16 ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ 2018 ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗੜਕਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ....
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਬੇਨਤੀ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਸੰਵਿਧਾਨ ਦੀ ਧਾਰਾ 370 ਦੀ ਵੈਧਤਾ ਵਾਲੀ ਪਟੀਸ਼ਨ 'ਤੇ ਅਪ੍ਰੈਲ 'ਚ ਸੁਣਵਾਈ ਕੀਤੀ ਜਾਵੇਗੀ....
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਨਵੀਂ ਦਿੱਲੀ, 16 ਨਵੰਬਰ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੱਲੋਂ 'ਚ ਸੀ.ਬੀ.ਆਈ ਦੇ ਆਂਧਰਾ ਪ੍ਰਦੇਸ਼ 'ਚ ਨਾ ਆਉਣ ਦੇਣ ਸਬੰਧੀ ਦਿੱਤੇ ਬਿਆਨ 'ਤੇ ਸੀ.ਬੀ.ਆਈ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਗੁਆਨਾ, 16 ਨਵੰਬਰ - ਵੈਸਟ ਇੰਡੀਜ਼ 'ਚ ਚੱਲ ਰਹੇ ਟੀ-20 ਮਹਿਲਾ ਵਿਸ਼ਵ ਕੱਪ ਦੌਰਾਨ ਗਰੁੱਪ ਬੀ ਵਿਚ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ 17 ਨਵੰਬਰ ਨੂੰ ਹੋਵੇਗਾ। ਭਾਰਤ...
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਮੁੰਬਈ, 16 ਨਵੰਬਰ- ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਜ ਮਹਿਲਾ ਆਯੋਗ ਵੱਲੋਂ ਨਾਨਾ ਪਾਟੇਕਰ ਨੂੰ ਜਾਰੀ ਕੀਤੇ ਨੋਟਿਸ 'ਤੇ ਪਾਟੇਕਰ ਦੇ ਵਕੀਲ ਅਨੀਕੇਤ ਨਿਕਮ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ ਅਤੇ ਸਚਾਈ ...
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  1 day ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  1 day ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  1 day ago
ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  1 day ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  1 day ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  1 day ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਸਪਨਾ ਚੌਧਰੀ ਦੇ ਪ੍ਰੋਗਰਾਮ 'ਚ ਜੰਮ ਕੇ ਚਲੀਆਂ ਕੁਰਸੀਆਂ, ਇਕ ਮੌਤ ਕਈ ਜ਼ਖਮੀ
. . .  1 day ago
ਪ੍ਰਦਰਸ਼ਨਕਾਰੀਆਂ ਨੇ ਤ੍ਰਿਪਤੀ ਦੇਸਾਈ ਦੇ ਵਿਰੋਧ 'ਚ ਹਵਾਈ ਅੱਡੇ ਦਾ ਕੀਤਾ ਘਿਰਾਓ
. . .  1 day ago
ਡਿਊਟੀ 'ਤੇ ਤਾਇਨਾਤ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਸ.ਆਈ.ਟੀ. ਨੂੰ ਅੱਜ ਬਿਆਨ ਦਰਜ ਕਰਾਉਣਗੇ ਬਾਦਲ
. . .  about 1 hour ago
ਤਾਮਿਲਨਾਡੂ 'ਚ ਗਾਜਾ ਤੁਫ਼ਾਨ ਕਾਰਨ ਕਈ ਮਕਾਨ ਤੇ ਦਰਖਤ ਡਿੱਗੇ
. . .  about 1 hour ago
ਤੇਲ ਦੀਆਂ ਕੀਮਤਾਂ 'ਚ ਮਾਮੂਲੀ ਕਟੌਤੀ ਜਾਰੀ
. . .  28 minutes ago
ਗੰਦੇ ਨਾਲੇ 'ਚੋਂ ਮਿਲੀ ਸ਼ੱਕੀ ਹਾਲਤ 'ਚ ਲਾਸ਼
. . .  51 minutes ago
ਅੱਜ ਦਾ ਵਿਚਾਰ
. . .  1 minute ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ 52 ਦੌੜਾਂ ਨਾਲ ਜੇਤੂ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਨੇ ਦਿੱਤਾ ਆਇਰਲੈਂਡ ਨੂੰ 146 ਦੌੜਾਂ ਦਾ ਟੀਚਾ
. . .  2 days ago
ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਫ਼ਤਹਿਗੜ੍ਹ ਸਾਹਿਬ

ਨਾਜਾਇਜ਼ ਤੌਰ 'ਤੇ ਪਟਾਕੇ ਵੇਚ ਕੇ ਸਰਕਾਰੀ ਹੁਕਮਾਂ ਦੀਆਂ ਉਡਾਈਆਂ ਧੱਜੀਆਂ

ਮੰਡੀ ਗੋਬਿੰਦਗੜ੍ਹ, 6 ਨਵੰਬਰ (ਬਲਜਿੰਦਰ ਸਿੰਘ)-ਬੇਸ਼ੱਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜਾਰੀ ਹੁਕਮਾਂ ਮੁਤਾਬਿਕ ਜ਼ਿਲ੍ਹੇ ਭਰ 'ਚ ਜ਼ਿਲ੍ਹਾ ਮੈਜਿਸਟੇ੍ਰਟ ਦੀ ਪੂਰਵ ਪ੍ਰਵਾਨਗੀ ਤੇ ਬਿਨ੍ਹਾਂ ਲਾਇਸੈਂਸ ਪਟਾਕੇ ਵੇਚਣ ਤੇ ਸਟੋਰ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਪਰ ਮੰਡੀ ਗੋਬਿੰਦਗੜ੍ਹ ਦੇ ਦੁਸਹਿਰਾ ਗਰਾਊਾਡ 'ਚ ਸਾਰੇ ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕੇ ਸ਼ਰੇਆਮ ਬਿਨ੍ਹਾਂ ਲਾਇਸੈਂਸ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਵਿਚ ਕਿਸੇ ਕਾਨੂੰਨੀ ਕਾਰਵਾਈ ਦਾ ਖ਼ੌਫ਼ ਨਜ਼ਰ ਨਹੀਂ ਆ ਰਿਹਾ ਸੀ ਤੇ ਉਹ ਦੇਰ ਸ਼ਾਮ ਤੱਕ ਬੇਰੋਕ-ਟੋਕ ਪਟਾਕੇ ਵੇਚਦੇ ਰਹੇ | ਜਿਸ ਕਰਕੇ ਨਗਰ ਕੌਾਸਲ ਦੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀ ਪੁਲਿਸ ਸੇਵਾਵਾਂ ਲੈ ਕੇ ਵੀ ਨਹੀਂ ਬਿਨ੍ਹਾਂ ਲਾਇਸੈਂਸ ਪਟਾਕਿਆਂ ਦੀਆਂ ਦੁਕਾਨਾਂ ਨੂੰ ਨਹੀਂ ਹਟਾ ਸਕੇ | ਇਸ ਤੋਂ ਪਹਿਲਾਂ ਉਪ ਮੰਡਲ ਮੈਜਿਸਟਰੇਟ ਅਮਲੋਹ ਆਨੰਦ ਸਾਗਰ ਸ਼ਰਮਾ ਨੇ ਦੁਸਹਿਰਾ ਗਰਾਊਾਡ ਵਿਚ ਬਿਨ੍ਹਾਂ ਲਾਇਸੈਂਸ ਪਟਾਕੇ ਵੇਚਣ ਦੀਆਂ ਲੱਗੀਆਂ ਦੁਕਾਨਾਂ ਬਾਰੇ ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਕਰਦਿਆਂ ਨਾ ਕੇਵਲ ਲਾਇਸੈਂਸ ਧਾਰਕਾਂ ਦੇ ਲਾਇਸੈਂਸ ਚੈੱਕ ਕੀਤੇ ਸਗੋਂ ਅਣਅਧਿਕਾਰਤ ਤੌਰ 'ਤੇ ਲੱਗੀਆਂ ਦੁਕਾਨਾਂ ਨੂੰ ਤੁਰੰਤ ਹਟਾਏ ਜਾਣ ਦੇ ਹੁਕਮ ਕੌਾਸਲ ਅਧਿਕਾਰੀਆਂ ਨੂੰ ਕੀਤੇ | ਪਰ ਕੌਾਸਲ ਅਧਿਕਾਰੀਆਂ ਨੇ ਆਪਣੀ ਬੇਵਸੀ ਦੱਸਦਿਆਂ ਅਣ ਅਧਿਕਾਰਤ ਦੁਕਾਨਾਂ ਨੂੰ ਹਟਾਉਣ ਦੀ ਜ਼ਿੰਮੇਵਾਰੀ ਦਾ ਘੜਾ ਪੁਲਿਸ ਪ੍ਰਸ਼ਾਸਨ 'ਤੇ ਭੰਨ ਦਿੱਤਾ | ਜਿਸ ਮਗਰੋਂ ਬਿਨਾਂ ਲਾਇਸੈਂਸ ਦੁਕਾਨਾਂ ਨੂੰ ਹਟਾਉਣ ਲਈ ਮੰਡੀ ਗੋਬਿੰਦਗੜ੍ਹ ਪੁਲਿਸ ਦੀਆਂ ਸੇਵਾਵਾਂ ਵੀ ਲਈਆਂ ਗਈਆਂ ਪਰ ਕੌਾਸਲ ਅਧਿਕਾਰੀ ਦੇਰ ਸ਼ਾਮ ਤੱਕ ਉਨ੍ਹਾਂ ਦੁਕਾਨਾਂ ਨੂੰ ਹਟਾਉਣ ਵਿਚ ਸਫ਼ਲ ਨਹੀਂ ਹੋ ਸਕੇ | ਇੱਥੇ ਹੀ ਬੱਸ ਨਹੀਂ ਮੰਡੀ ਗੋਬਿੰਦਗੜ੍ਹ ਦੇ ਬਟਨ ਲਾਲ ਰੋਡ, ਚੌੜਾ ਬਾਜ਼ਾਰ, ਗਾਂਧੀ ਨਗਰ ਤੇ ਐਰੀ ਮਿਲ ਰੋਡ 'ਤੇ ਵੀ ਬਹੁਤ ਸਾਰੇ ਦੁਕਾਨਦਾਰ ਬਿਨ੍ਹਾਂ ਲਾਇਸੈਂਸ ਪਟਾਕੇ ਵੇਚ ਰਹੇ ਸਨ | ਦਿਲਚਸਪ ਗੱਲ ਇਹ ਹੈ ਕਿ ਜਿਹੜੇ 6 ਵਿਅਕਤੀਆਂ ਨੂੰ ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਲਾਇਸੈਂਸ ਜਾਰੀ ਕੀਤੇ ਸਨ, ਉਹ ਵੀ ਕਿਸੇ ਹੋਰ ਨੂੰ ਆਪਣਾ ਲਾਇਸੈਂਸ ਵੇਚ ਕੇ ਬਾਹਰੋ-ਬਾਹਰ ਬਿਨ੍ਹਾਂ ਕੋਈ ਪੈਸਾ ਖ਼ਰਚ ਕੀਤੇ ਮੋਟੀਆਂ ਰਕਮਾਂ ਕਮਾ ਗਏ | ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਭਵਿੱਖ ਵਿਚ ਕੇਵਲ ਲਾਇਸੈਂਸ ਧਾਰਕ ਨੂੰ ਦੁਕਾਨ ਲਗਾਉਣ ਦੀ ਇਜਾਜ਼ਤ ਦੇਵੇ |

ਚੋਰਾਂ ਨੇ ਗੁਰੂਘਰ ਦੀਆਂ ਗੋਲਕਾਂ ਨੂੰ ਲਾਈ ਸੰਨ੍ਹ ਹਜ਼ਾਰਾਂ ਰੁਪਏ ਦੀ ਨਕਦੀ ਲੈ ਉੱਡੇ

ਮੰਡੀ ਗੋਬਿੰਦਗੜ੍ਹ, 6 ਨਵੰਬਰ (ਬਲਜਿੰਦਰ ਸਿੰਘ)-ਸਥਾਨਕ ਰੇਲਵੇ ਫਾਟਕ ਰੋਡ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ 'ਚ ਬੀਤੀ ਰਾਤ ਚੋਰਾਂ ਵਲੋਂ ਗੁਰੂ ਘਰ ਦੀਆਂ ਗੋਲਕਾਂ ਨੂੰ ਸੰਨ੍ਹ ਲਾਏ ਜਾਣ ਦੀ ...

ਪੂਰੀ ਖ਼ਬਰ »

406ਵੇਂ ਸਾਲਾਨਾ ਉਰਸ ਦੇ ਦੂਜੇ ਦਿਨ ਵੀ ਪਾਕਿਸਤਾਨ ਤੋਂ ਨਹੀਂ ਪੁੱਜਿਆ ਇਕ ਵੀ ਸ਼ਰਧਾਲੂ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਅਰੁਣ ਆਹੂਜਾ)-ਦੂਸਰਾ ਮੱਕਾ ਕਹੇ ਜਾਂਦੇ ਫ਼ਤਹਿਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ਼ ਵਿਖੇ ਮੰਗਲਵਾਰ ਨੂੰ 406ਵੇਂ ਸਾਲਾਨਾ ਉਰਸ ਦੇ ਦੂਜੇ ਦਿਨ ਵੀ ਪਾਕਿਸਤਾਨ ਤੋਂ ਇਕ ਵੀ ਸ਼ਰਧਾਲੂ ਦੇ ਨਾ ਪੁੱਜਣ ਦੀ ਜਾਣਕਾਰੀ ਮਿਲੀ ਹੈ, ਜਦੋਂਕਿ ਇਸ ਵਾਰ ...

ਪੂਰੀ ਖ਼ਬਰ »

ਮਠਿਆਈ ਦੀਆਂ ਦੁਕਾਨਾਂ ਤੋਂ ਭਰੇ ਸੈਂਪਲ

ਅਮਲੋਹ/ਸਲਾਣਾ, 6 ਨਵੰਬਰ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਅੱਜ ਸਿਹਤ ਵਿਭਾਗ ਦੀ ਟੀਮ ਨੇ ਸਹਾਇਕ ਫੂਡ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅਦਿੱਤੀ ਗੁਪਤਾ ਦੀ ਟੀਮ ਵਲੋਂ ਅਮਲੋਹ ਸ਼ਹਿਰ 'ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਸੈਂਪਲ ਭਰੇ | ਇਸ ...

ਪੂਰੀ ਖ਼ਬਰ »

ਆਪ ਵਰਕਰਾਂ ਨੇ ਦਿੱਤੇ ਅਸਤੀਫ਼ੇ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਆਪ ਵਰਕਰਾਂ ਵਲੋਂ 9 ਬਲਾਕ ਪ੍ਰਧਾਨਾਂ ਤੇ ਜ਼ਿਲ੍ਹਾ ਅਹੁਦੇਦਾਰਾਂ ਤੋਂ ਆਪਣੇ ਸਮੂਹ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ | ਜਿਨ੍ਹਾਂ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ...

ਪੂਰੀ ਖ਼ਬਰ »

ਲੜਕੀਆਂ ਦਾ ਸਮਾਜ ਦੇ ਨਵ ਨਿਰਮਾਣ 'ਚ ਅਹਿਮ ਯੋਗਦਾਨ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਭੂਸ਼ਨ ਸੂਦ)-ਜ਼ਿਲ੍ਹੇ 'ਚ 'ਬੇਟੀ ਪੜ੍ਹਾਓ ਤੇ ਬੇਟੀ ਬਚਾਓ' ਮੁਹਿੰਮ ਅਧੀਨ ਆਮ ਲੋਕਾਂ ਨੂੰ ਲੜਕੀਆਂ ਨੂੰ ਉਚੇਰੀ ਸਿੱਖਿਆ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਪੱਧਰ 'ਤੇ ਬਲਾਕ ਪੱਧਰ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ 'ਚ ਭਾਈ ਕਾਹਨ ਸਿੰਘ ਨਾਭਾ ਯਾਦਗਾਰੀ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਭਾਈ ਕਾਹਨ ਸਿੰਘ ਨਾਭਾ ਨੂੰ ਸਮਰਪਿਤ 'ਵਾਤਾਵਰਨ ਦੀ ਚੁਨੌਤੀ ਤੇ ਗੁਰਮਤਿ ਸਿਧਾਂਤ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀ ਮਨਾਉਣਗੇ ਗਰੀਨ ਦੀਵਾਲੀ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਅਰੁਣ ਆਹੂਜਾ)-ਗੁਰੂ ਨਾਨਕ ਪਬਲਿਕ ਸਕੂਲ ਹਮਾਂਯੂਪੁਰ ਸਰਹਿੰਦ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪ੍ਰਣ ਕੀਤਾ ਕਿ ਉਹ ਇਸ ਵਾਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਗੇ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਹੁੰ ਚੁੱਕੀ ਕਿ ਉਹ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 3 ਲੱਖ 87 ਹਜ਼ਾਰ 900 ਮੀਟਰਕ ਟਨ ਝੋਨੇ ਦੀ ਹੋਈ ਆਮਦ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 3 ਲੱਖ 87 ਹਜ਼ਾਰ 900 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਵਪਾਰੀਆਂ ਵਲੋਂ 3 ਲੱਖ 87 ਹਜ਼ਾਰ 893 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਮਲੋਹ, 6 ਨਵੰਬਰ (ਕੁਲਦੀਪ ਸ਼ਾਰਦਾ)-ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਹਾਲ ਵਿਖੇ ਸ਼ਾਸਤਰੀ ਗੁਰਦੱਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਦੀਵਾਲੀ ਦੀ ਵਧਾਈ ਦਿੱਤੀ ਗਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਾਨੀਪੁਰ ਦੇ ਬੱਚਿਆਂ ਨੇ ਤੰਬਾਕੂ ਵਿਰੋਧੀ ਸਹੰੁ ਚੁੱਕੀ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਅਰੁਣ ਆਹੂਜਾ)-ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਸਬੰਧ 1 ਤੋਂ 7 ਨਵੰਬਰ ਤੱਕ ਮਨਾਏ ਜਾ ਰਹੇ ਤੰਬਾਕੂ ਵਿਰੋਧੀ ਜਾਗਰੂਕਤਾ ਹਫ਼ਤੇ ਦੌਰਾਨ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਲੋਕਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ

ਸੰਘੋਲ, 6 ਨਵੰਬਰ (ਹਰਜੀਤ ਸਿੰਘ ਮਾਵੀ)-ਹਲਕਾ ਵਿਧਾਇਕ ਬਸੀ ਪਠਾਣਾਂ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਇਸ ਵਾਰ ਦੀਵਾਲੀ ਦਾ ਤਿਉਹਾਰ ਵੀ ਬੜੇ ਵਿਲੱਖਣ ਤਰੀਕੇ ਨਾਲ ਆਪਣੇ ਹਲਕੇ ਦੇ ਲੋਕਾਂ ਦੇ ਨਾਲ ਪਿੰਡ-ਪਿੰਡ ਜਾ ਕੇ ਮਨਾਇਆ ਗਿਆ | ਜਿਸ 'ਚ ਉਨ੍ਹਾਂ ਵਲੋਂ ਜਿਨ੍ਹਾਂ ਲੋਕਾਂ ...

ਪੂਰੀ ਖ਼ਬਰ »

ਜੈਵਿਕ ਖੇਤੀ ਕਰਕੇ ਕਣਕ 700 ਰੁਪਏ ਵੱਧ ਭਾਅ 'ਤੇ ਵੇਚ ਰਿਹੈ ਅਗਾਂਹਵਧੂ ਕਿਸਾਨ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਜਿੱਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਢਿੱਲੀ ਕਾਰਗੁਜ਼ਾਰੀ ਨਾਲ ਹਰ ਰੋਜ਼ ਲੱਖਾਂ ਲੀਟਰ ਪਾਣੀ ਜਾ ਰਿਹਾ ਬੇਅਰਥ

ਬਸੀ ਪਠਾਣਾਂ, 6 ਨਵੰਬਰ (ਐਚ.ਐਸ. ਗੌਤਮ)-ਨਗਰ ਕੌਾਸਲ ਬਸੀ ਪਠਾਣਾਂ ਦੀ ਢਿੱਲੀ ਕਾਰਗੁਜ਼ਾਰੀ ਸਦਕਾ ਸ਼ਹਿਰ ਦੇ ਅਨੇਕਾਂ ਥਾਵਾਂ ਤੋਂ ਵਾਟਰ ਸਪਲਾਈ ਦੇ ਜੋੜਾਂ ਤੋਂ ਰਿਸਣ ਕਾਰਨ ਹਜ਼ਾਰਾਂ ਲੀਟਰ ਪਾਣੀ ਰੋਜ਼ਾਨਾ ਵਿਅਰਥ ਜਾ ਰਿਹਾ ਹੈ | ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੀ.ਪੀ. ਨੇ ਹਲਕਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ

ਸੰਘੋਲ, 6 ਨਵੰਬਰ (ਹਰਜੀਤ ਸਿੰਘ ਮਾਵੀ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਹਲਕਾ ਬਸੀ ਪਠਾਣਾਂ ਦੇ ਸਮੂਹ ਵਾਸੀਆਂ ਸਮੇਤ ਸਮੁੱਚੇ ਜਗਤ 'ਚ ਬੈਠੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਨੇ ਨਰੇਗਾ ਮਜ਼ਦੂਰਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ

ਨੌਗਾਵਾਂ, 6 ਨਵੰਬਰ (ਰਵਿੰਦਰ ਮੌਦਗਿਲ)-ਮੰਗਲਵਾਰ ਨੂੰ ਪਿੰਡ ਮਾਰਵਾ ਪਹੰੁਚੇ ਕਾਂਗਰਸੀ ਆਗੂ ਅਸ਼ੋਕ ਗੌਤਮ ਓ.ਐਸ.ਡੀ. ਵਿਧਾਇਕ, ਲਾਲਾ ਕੰਗ ਤੇ ਬੀਬੀ ਅਮਨਦੀਪ ਕੌਰ ਮੈਂਬਰ ਬਲਾਕ ਸੰਮਤੀ, ਦਰਸ਼ਨ ਸਿੰਘ ਮਾਵੀ, ਜਸਵੀਰ ਸਿੰਘ ਕੱਜਲਮਾਜਰਾ, ਜਸਵੀਰ ਸਿੰਘ ਭਾਦਲਾ ਦਫ਼ਤਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਵੱਲ ਕਿਸਾਨਾਂ ਦਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਨਰੈਣਗੜ੍ਹ ਦੇ ਬੱਚਿਆਂ ਵਲੋਂ ਗ੍ਰੀਨ ਦੀਵਾਲੀ ਮਨਾਉਣ ਦਾ ਫ਼ੈਸਲਾ

ਅਮਲੋਹ, 6 ਨਵੰਬਰ (ਸੂਦ)-ਸਰਕਾਰੀ ਐਲੀਮੈਂਟਰੀ ਸਕੂਲ ਨਰੈਣਗੜ੍ਹ ਵਿਖੇ ਬੱਚਿਆਂ ਨੇ ਗ੍ਰੀਨ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ | ਇਸ ਮੌਕੇ ਸਕੂਲ ਇੰਚਾਰਜ ਗੁਰਪ੍ਰੀਤ ਸਿੰਘ, ਬੇਅੰਤਪ੍ਰੀਤ ਕੌਰ ਤੇ ਨੇਹਾ ਪਜਨੀ ਨੇ ਬੱਚਿਆਂ ਨੂੰ ਪਟਾਕੇ ਰਹਿਤ ਦੀਵਾਲੀ ਮਨਾਉਣ ਦੀ ਅਪੀਲ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

'ਗਰੀਨ ਦੀਵਾਲੀ' ਮਨਾਉਣ ਸਬੰਧੀ ਸਮਾਗਮ

ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਸਕੂਲ ਦੇ ਪਿ੍ੰਸੀਪਲ ਸੱਤਪਾਲ ਸਿੰਘ ਦੀ ਅਗਵਾਈ ਹੇਠ ਤੇ ਈਕੋ ਕਲੱਬ ਇੰਚਾਰਜ ਕੁਲਦੀਪ ਸਿੰਘ ਲੈਕਚਰਾਰ ਵਲੋਂ ਗਰੀਨ ਦੀਵਾਲੀ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX