ਤਾਜਾ ਖ਼ਬਰਾਂ


ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  8 minutes ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  19 minutes ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  37 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  48 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 1 hour ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 3 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 3 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 3 hours ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 1 hour ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਲੁਧਿਆਣਾ

ਕੰਮਕਾਰ ਵਾਲੇ ਦਿਨ ਸਰਕਾਰੀ ਦਫ਼ਤਰ ਰਹੇ ਸੁੰਨੇ, ਮੁਲਾਜ਼ਮ ਫਰਲੋ 'ਤੇ

ਲੁਧਿਆਣਾ, 6 ਨਵੰਬਰ (ਬੀ. ਐਸ. ਬਰਾੜ)- ਦੀਵਾਲੀ ਤੋਂ ਪਹਿਲਾ ਹੀ ਸਰਕਾਰੀ ਦਫ਼ਤਰਾਂ ਵਿਚ ਉਚ ਅਧਿਕਾਰੀਆਂ ਨੂੰ ਗਿਫ਼ਟ ਦੇਣ ਦੀ ਗਹਿਮਾਂ ਗਹਿਮੀ ਸ਼ੁਰੂ ਹੋ ਜਾਂਦੀ ਹੈ | ਜਿਵੇਂ-ਜਿਵੇਂ ਦੀਵਾਲੀ ਦੇ ਦਿਨ ਨੇੜੇ ਆਉਂਦੇ ਹਨ, ਉਸ ਪ੍ਰਕਾਰ ਹੀ ਉਚ ਅਧਿਕਾਰੀਆਂ ਤੇ ਮੁਲਾਜਮ ਦਫ਼ਤਰਾਂ ਵਿਚ ਕੰਮਕਾਰ ਲਈ ਆਉਂਦੇ ਆਮ ਲੋਕਾਂ ਨੂੰ ਦੀਵਾਲੀ ਤੋਂ ਬਾਅਦ ਹੀ ਆਉਣ ਲਈ ਕਹਿੰਦੇ ਆਮ ਸੁਣੇ ਜਾ ਸਕਦੇ ਹਨ | ਮੰਗਲਵਾਰ ਨੂੰ ਸਰਕਾਰੀ ਦਫ਼ਤਰਾਂ ਵਿਚ ਕੋਈ ਸਰਕਾਰੀ ਛੁੱਟੀ ਨਾ ਹੋਣ ਦੇ ਬਾਵਜੂਦ ਵੀ ਲਗਪਗ ਸਾਰੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਵਰਗਾ ਮਾਹੌਲ ਨਜ਼ਰ ਆ ਰਿਹਾ ਸੀ | ਸਵੇਰ ਵੇਲੇ ਕੁਝ ਉਚ ਅਧਿਕਾਰੀ ਦਫ਼ਤਰਾਂ ਵਿਚ ਹਾਜ਼ਰ ਸਨ | ਬਾਅਦ ਦੁਪਹਿਰ ਦਫ਼ਤਰਾਂ ਵਿਚ ਬੈਠੇ ਟਾਵੇਂ-ਟਾਵੇਂ ਹਾਜ਼ਰ ਮੁਲਾਜਮਾਂ ਅਤੇ ਕਰਮਚਾਰੀਆਂ ਤੋਂ ਉਚ ਅਧਿਕਾਰੀਆਂ ਦੇ ਸਬੰਧ ਵਿਚ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਸਾਹਬ ਹੁਣੇ ਹੀ ਕਿਸੇ ਮੀਟਿੰਗ 'ਚ ਗਏ ਹਨ | ਬੁੱਧਵਾਰ ਨੂੰ ਦੀਵਾਲੀ ਦਾ ਤਿਉਹਾਰ ਹੋਣ ਕਾਰਨ ਵੱਡੀ ਪੱਧਰ 'ਤੇ ਉਚ ਅਧਿਕਾਰੀ ਇਕ ਵਾਰ ਦਫ਼ਤਰਾਂ ਵਿਚ ਹਾਜ਼ਰੀ ਲਾ ਕਿ ਮੁਲਾਜਮਾਂ ਅਤੇ ਕਰਮਚਾਰੀਆਂ ਨੂੰ ਮੀਟਿੰਗਾਂ ਦਾ ਬਹਾਨਾ ਲਾ ਰਫੂ ਚੱਕਰ ਹੋ ਗਏ ਜਾਪਦੇ ਸਨ | ਆਮ ਲੋਕਾਂ ਦਾ ਰੋਜ਼ਾਨਾ ਦੀ ਤਰ੍ਹਾਂ ਉਚ ਅਧਿਕਾਰੀਆਂ ਨੂੰ ਮਿਲਣ ਦਾ ਸਿਲਸਿਲਾ ਜਾਰੀ ਸੀ | ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੂੰ ਮਿਲਣ ਲਈ ਆਮ ਲੋਕਾਂ ਨੂੰ ਉਨ੍ਹਾਂ ਦਫ਼ਤਰ ਅੱਗੇ ਬੈਠ ਕਿ ਲੰਮਾ ਸਮਾਂ ਸਾਹਬ ਦੇ ਆਉਣ ਦੀ ਉਡੀਕ ਕਰਨੀ ਪਈ, ਪਰ ਡਿਪਟੀ ਕਮਿਸ਼ਨਰ ਕਿਸੇ ਮੀਟਿੰਗ ਵਿਚ ਰੁਝੇ ਹੋਣ ਕਾਰਨ ਲੋਕਾਂ ਨੂੰ ਨਹੀਂ ਮਿਲ ਸਕੇ | ਇਸ ਤੋਂ ਬਾਅਦ ਜਦੋਂ 'ਅਜੀਤ' ਦੀ ਟੀਮ ਨੇ ਡੀ.ਸੀ. ਦਫ਼ਤਰ ਦੇ ਨਾਲ-ਨਾਲ ਹੋਰ ਸਰਕਾਰੀ ਦਫ਼ਤਰਾਂ ਵਿਚ ਜਾ ਕਿ ਸਰਸਰੀ ਝਾਤ ਮਾਰੀ ਤਾਂ ਵੱਡੀ ਪੱਧਰ 'ਤੇ ਉਚ ਅਧਿਕਾਰੀ ਦਫ਼ਤਰਾਂ ਵਿਚ ਹਾਜ਼ਰ ਨਹੀਂ ਸਨ | ਏ.ਡੀ.ਸੀ ਵਿਕਾਸ ਸ਼ੇਨਾ ਅਗਰਵਾਲ, ਜ਼ਿਲ੍ਹਾ ਵਿਕਾਸ ਅਫ਼ਸਰ ਰੂਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਵਰਨਜੀਤ ਕੌਰ ਤੇ ਡੀ.ਟੀ.ਓ. ਲਵਜੀਤ ਕਲਸੀ ਆਪਣੇ ਦਫ਼ਤਰਾਂ ਵਿਚ ਰੋਜ਼ਾਨਾ ਦੀ ਤਰ੍ਹਾਂ ਕੰਮਕਾਰ ਕਰਦੇ ਦੇਖੇ ਗਏ | ਵੱਡੀ ਪੱਧਰ 'ਤੇ ਉਚ ਅਧਿਕਾਰੀ ਦਫ਼ਤਰਾਂ ਵਿਚੋਂ ਗੈਰ-ਹਾਜ਼ਰ ਹੋਣ ਕਾਰਨ ਮੁਲਾਜਮ ਅਤੇ ਕਰਮਚਾਰੀ ਵੀ ਬਾਅਦ ਦੁਪਹਿਰ ਹੌਲੀ-ਹੌਲੀ ਖਿੱਸਣੇ ਸ਼ੁਰੂ ਹੋ ਗਏ ਸਨ |

ਜਦੋਂ ਪੈਟਰੋਲ ਪੰਪਾਂ ਉਪਰ ਅੱਧੇ ਘੰਟੇ ਲਈ ਹਨੇਰਾ ਕਰ ਦਿੱਤਾ ਗਿਆ.....!

ਲੁਧਿਆਣਾ, 6 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਵਿਚ ਚੱਲ ਰਹੇ ਪੈਟਰੋਲ ਪੰਪਾਂ ਉਪਰ ਪੰਪ ਮਾਲਕਾਂ ਵਲੋਂ ਅੱਧੇ ਘੰਟੇ ਲਈ ਹਨ੍ਹੇਰਾ ਕਰ ਦਿੱਤਾ ਗਿਆ ਤੇ ਉਨ੍ਹਾਂ ਵਲੋਂ ਪੰਜਾਬ ਵਿਚ ਵੈਟ ਦੀ ਦਰ ਘਟਾਉਣ ਦੀ ਮੰਗ ਨੂੰ ਲੈ ਕੇ ਸ਼ਾਮ 7 ਤੋਂ 7:30 ਵਜੇ ਤੱਕ ਸ਼ਹਿਰ ਦੇ ...

ਪੂਰੀ ਖ਼ਬਰ »

ਸ਼ਿਮਲਾਪੁਰੀ 'ਚ ਵਾਪਰੀ ਲੁੱਟ ਦੀ ਵਾਰਦਾਤ ਦਾ ਮੁੱਖ ਦੋਸ਼ੀ ਕਾਬੂ

ਲੁਧਿਆਣਾ, 6 ਨਵੰਬਰ (ਅਮਰੀਕ ਸਿੰਘ ਬੱਤਰਾ)- ਸਥਾਨਕ ਸ਼ਿਮਲਾਪੁਰੀ ਦੀ ਗਲੀ ਨੰਬਰ 10 'ਚ ਬੀਤੀ 5 ਅਕਤੂਬਰ ਨੂੰ ਘਰ 'ਚ ਦਾਖਲ ਹੋ ਕੇ ਹਥਿਆਰ ਦਿਖਾ ਕੇ 6 ਲੱਖ ਦੀ ਲੱੁਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮੁੱਖ ਦੋਸ਼ੀ ਪ੍ਰਦੀਪ ਕੁਮਾਰ ਉਰਫ਼ ਪਿ੍ੰਸ ਨੂੰ ਥਾਣਾ ...

ਪੂਰੀ ਖ਼ਬਰ »

ਦਾਜ ਦੇ ਲੋਭੀਆਂ ਿਖ਼ਲਾਫ਼ ਮੁਕੱਦਮੇ ਦਰਜ

ਲੁਧਿਆਣਾ, 6 ਨਵੰਬਰ (ਅਮਰੀਕ ਸਿੰਘ ਬੱਤਰਾ)- ਥਾਣਾ ਵੁਮੈਨ ਸੈੱਲ ਪੁਲਿਸ ਨੇ ਵਿਆਹ ਤੋਂ ਬਾਅਦ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ਹਨ | ਸਬ ਇੰਸਪੈਕਟਰ ਤਰਸੇਮ ਲਾਲ ਨੇ ਦੱਸਿਆ ਕਿ ਮੁਦਈਆ ...

ਪੂਰੀ ਖ਼ਬਰ »

ਮਾਲਕ ਦੇ ਗੁਦਾਮ 'ਚੋਂ ਜੈਕਟਾਂ ਚੋਰੀ ਕਰਨ ਵਾਲੇ ਨੌਕਰਾਂ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 6 ਨਵੰਬਰ (ਅਮਰੀਕ ਸਿੰਘ ਬੱਤਰਾ)- ਮਾਲਕ ਦੇ ਗੁਦਾਮ ਵਿਚੋਂ ਜੈਕਟਾਂ ਚੋਰੀ ਕਰਨ ਵਾਲੇ ਚਾਰ ਦੋਸ਼ੀਆਂ ਿਖ਼ਲਾਫ਼ ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਇਕ ਦੋਸ਼ੀ ਗੁਰਭੇਜ ਸਿੰਘ ਨੂੰ ਗਿ੍ਫ਼ਤਾਰ ਕਰਕੇ 10 ਜੈਕਟਾਂ ਬਰਾਮਦ ਕੀਤੀਆਂ ਹਨ | ਜਾਂਚ ...

ਪੂਰੀ ਖ਼ਬਰ »

ਅੱਧਾ ਕਿੱਲੋ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 6 ਨਵੰਬਰ (ਅਮਰੀਕ ਸਿੰਘ ਬੱਤਰਾ)-ਨਸ਼ਿਆਂ ਦੀ ਰੋਕਥਾਮ ਲਈ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ ਵਲੋਂ ਲਖਵਿੰਦਰ ਕੌਰ ਵਾਸੀ ਵਲੀਪੁਰ ਲੁਧਿਆਣਾ ਨੂੰ 500 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਐਸ.ਟੀ.ਐਫ਼. 'ਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ

ਢੰਡਾਰੀ ਕਲਾਂ, 6 ਨਵੰਬਰ (ਪਰਮਜੀਤ ਸਿੰਘ ਮਠਾੜੂ)- ਐਸ. ਐਮ. ਓ. ਡਾ: ਜੇ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਢੰਡਾਰੀ ਕਲਾਂ ਸਥਿਤ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ¢ ਟੀਮ ਦੀ ਅਗਵਾਈ ਕਰਦੇ ਡਾ: ਜਸਵੀਰ ਨੇ ਦੱਸਿਆ ਕਿ ਸੀਤਾ ਰਾਮ ...

ਪੂਰੀ ਖ਼ਬਰ »

ਦੀਵਾਲੀ ਪ੍ਰਦੂੂਸ਼ਣ ਰਹਿਤ ਮਨਾਉਣੀ ਚਾਹੀਦੀ-ਕੌ ਾਸਲਰ ਗਿਆਸਪੁਰਾ

ਡਾਬਾ/ਲੁਹਾਰਾ, 6 ਨਵੰਬਰ (ਕੁਲਵੰਤ ਸਿੰਘ ਸੱਪਲ)- ਸੀਨੀਅਰ ਅਕਾਲੀ ਆਗੂ ਤੇ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ਦੀਵਾਲੀ ਮੌਕੇ ਆਤਿਸ਼ਬਾਜੀ ਕਰਕੇ ਵਾਤਵਰਣ ਪ੍ਰਦੂਸ਼ਨ ਨਹੀਂ ਚਾਹੀਦਾ ਬਲਕਿ ਇਸ ਦਿਨ ਦੀ ਪਵਿੱਤਰਤਾ ਤੇ ਇਤਿਹਾਸ ਨੂੰ ਧਿਆਨ 'ਚ ਰੱਖਦਿਆਂ ...

ਪੂਰੀ ਖ਼ਬਰ »

ਬਿੱਟੂ ਤੇ ਆਸ਼ੂ ਵਲੋਂ ਐਲ. ਈ. ਡੀ. ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ

ਲੁਧਿਆਣਾ, 6 ਨਵੰਬਰ (ਕਵਿਤਾ ਖੁੱਲਰ)- ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਐਲ.ਈ.ਡੀ. ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਫਿਰੋਜ਼ ਗਾਂਧੀ ਮਾਰਕੀਟ ਵਿਖੇ ਕੀਤੇ ਉਦਘਾਟਨ ਸਮੇਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਜ਼ਰੂਰੀ-ਸਲੂਜਾ

ਲੁਧਿਆਣਾ, 6 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਪਟਾਖੇ ਚਲਾ ਕੇ ਵਾਤਾਵਰਣ ਨੂੰ ਦੂਸ਼ਿਤ ਨਾ ਕੀਤਾ ਜਾਵੇ ਤੇ ਇਸ ਸਬੰਧ ਵਿਚ ਜਾਗ੍ਰਤੀ ਵੀ ਪੈਦਾ ਕੀਤੀ ਜਾਵੇ | ਉਕਤ ਪ੍ਰਗਟਾਵਾ ਕਰਦਿਆਂ ਗਿੱਲ ਚੌਕ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ...

ਪੂਰੀ ਖ਼ਬਰ »

ਬਿੱਟੂ ਤੇ ਮੰਡ ਵਲੋਂ ਲੁਧਿਆਣਾ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ

ਲੁਧਿਆਣਾ, 6 ਨਵੰਬਰ (ਕਵਿਤਾ ਖੁੱਲਰ)- ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਸਥਾਨਕ ਸਰਕਾਰਾਂ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਲੁਧਿਆਣਾ ...

ਪੂਰੀ ਖ਼ਬਰ »

ਕਰਨਾਟਕ ਉਪ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਦੇਸ਼ ਲਈ ਸ਼ੁੱਭ ਸ਼ਗਨ-ਬਾਵਾ

ਲੁਧਿਆਣਾ, 6 ਨਵੰਬਰ (ਕਵਿਤਾ ਖੁੱਲਰ)- ਕਰਨਾਟਕ ਉਪ ਚੋਣਾਂ 'ਚ 5 ਵਿਚੋਂ 4 ਸੀਟਾਂ 'ਤੇ ਕਾਂਗਰਸ ਪਾਰਟੀ ਦੀ ਜਿੱਤ ਦੇਸ਼ ਲਈ ਸ਼ੁਭ ਸ਼ਗਨ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸਵੀਡਨ ਵਾਸੀ ਲੇਖਿਕਾ ਡਾ: ਸੋਨੀਆ ਦੀ ਕਿਤਾਬ 'ਧੁੰਦ' ਦੀ ਘੁੰਡ ਚੁਕਾਈ

ਲੁਧਿਆਣਾ, 6 ਨਵੰਬਰ (ਕਵਿਤਾ ਖੁੱਲਰ)- ਪੰਜਾਬੀ ਲੇਖਕ ਸਭਾ ਲੁਧਿਆਣਾ ਵਲੋਂ ਪੰਜਾਬੀ ਸਾਹਿਤ ਅਕੈਡਮੀ ਦੇ ਸਹਿਯੋਗ ਨਾਲ ਸਵੀਡਨ ਵਾਸੀ ਪੰਜਾਬੀ ਲੇਖਿਕਾ ਡਾ: ਸੋਨੀਆ ਸਿੰਘ ਦੀ ਵਾਰਤਕ ਪੁਸਤਕ 'ਧੁੰਦ' ਦਾ ਲੋਕ ਅਰਪਣ ਸਮਾਗਮ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਵਲੋਂ ਦੁੱਧ ਉਤਪਾਦਕਾਂ ਤੇ ਉਪਭੋਗਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਯਤਨ ਜਾਰੀ-ਗਿੱਲ

ਲੁਧਿਆਣਾ, 6 ਨਵੰਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਨਿਰਦੇਸ਼ਕ ਤੇ ਸਰਪੰਚ ਜੰਡਿਆਲੀ ਧਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਪਲਾਂਟ ਵਲੋਂ ਦੁੱਧ ਉਤਪਾਦਕਾਂ ਤੇ ਉਪਭੋਗਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਯਤਨ ਕੀਤਾ ਜਾ ਰਿਹਾ ਹੈ | ਗਿੱਲ ਨੇ ਕਿਹਾ ਕਿ ...

ਪੂਰੀ ਖ਼ਬਰ »

ਇਨਟੈਕਸ ਪ੍ਰਦਰਸ਼ਨੀ 'ਚ ਵਿਸ਼ਵ ਦੀਆਂ ਨਾਮੀ ਕੰਪਨੀਆਂ ਦੇ ਉਤਪਾਦ ਪ੍ਰਦਰਸ਼ਿਤ ਹੋਣਗੇ-ਢਿੱਲੋਂ

ਲੁਧਿਆਣਾ, 6 ਨਵੰਬਰ (ਪੁਨੀਤ ਬਾਵਾ)- ਉਡਾਨ ਮੀਡੀਆ ਐਾਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ 23, 24, 25 ਤੇ 26 ਨਵੰਬਰ ਨੂੰ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇੰਨਟੈਕਸ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਇਹ ਜਾਣਕਾਰੀ ਉਡਾਨ ਮੀਡੀਆ ਦੇ ਪ੍ਰਬੰਧਕ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸਮਾਗਮ ਕੱਲ੍ਹ

ਲੁਧਿਆਣਾ, 6 ਨਵੰਬਰ (ਪੁਨੀਤ ਬਾਵਾ)- ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਜ਼ ਐਸੋਸੀਏਸ਼ਨ ਵਲੋਂ 8 ਨਵੰਬਰ ਨੂੰ ਸਵੇਰੇ 11 ਵਜੇ ਬਾਬਾ ਵਿਸ਼ਵਕਰਮਾ ਦੇ ਆਗਮਨ ਪੁਰਬ ਨੂੰ ਸਮਰਪਿਤ ਗੋਲਡਨ ਪਾਰਕ ਵਾਰਡ ਨੰਬਰ 39 ਨੇੜੇ ਐਸੋਸੀਏਸ਼ਨ ਦਫ਼ਤਰ ਵਿਖੇ ਸਮਾਗਮ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਵਿਸ਼ੇਸ਼ ਭਾਸ਼ਣ

ਲੁਧਿਆਣਾ, 6 ਨਵੰਬਰ (ਬੀ. ਐਸ. ਬਰਾੜ)- ਸਰਕਾਰੀ ਕਾਲਜ ਲੜਕੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰ ਇਨ ਜਰਨਲਿਜ਼ਮ ਡਾ. ਸਰਬਜੀਤ ਸਿੰਘ ਦਾ ਭਾਸ਼ਣ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ...

ਪੂਰੀ ਖ਼ਬਰ »

ਲੁਹਾਰਾ ਵਿਖੇ 250 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਦੀਵਾਲੀ ਮਨਾਈ

ਡਾਬਾ/ਲੁਹਾਰਾ, 6 ਨਵੰਬਰ (ਕੁਲਵੰਤ ਸਿੰਘ ਸੱਪਲ)- ਬਾਪੂ ਮਾਰਕੀਟ ਲੁਹਾਰਾ ਵਿਖੇ ਉਘੇ ਸਮਾਜ ਸੇਵਕ ਟੀ. ਐਸ. ਕਾਕਾ ਲੁਹਾਰਾ ਵਲੋਂ ਸਵਰਗੀ ਮਾਤਾ ਗੁਰਦੇਵ ਕੌਰ ਦੀ ਯਾਦ ਵਿਚ 250 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਜਿਸ ਦੌਰਾਨ ਬਲਾਕ ਪ੍ਰਧਾਨ ਜਰਨੈਲ ਸਿੰਘ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲੇ ਲਈ ਚੁਣੇ

ਲੁਧਿਆਣਾ, 6 ਨਵੰਬਰ (ਪਰਮੇਸ਼ਰ ਸਿੰਘ)-ਸਪਰਿੰਗ ਡੇਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਵਿਚ ਚਿਤਰਕਾਰੀ, ਸੰਗੀਤ ਮੁਕਾਬਲੇ ਵਿਚ ਮੱਲਾਂ ਮਾਰਦੇ ਹੋਏ ਰਾਜ ਪੱਧਰੀ ਮੁਕਾਬਲਿਆਂ ਲਈ ਆਪਣਾ ਨਾਂਅ ਦਰਜ ਕਰਵਾਇਆ ਹੈ | ਸਕੂਲ ...

ਪੂਰੀ ਖ਼ਬਰ »

ਨੀਦਰਲੈਂਡ 'ਚ ਪਾਲੀ ਜਾਂਦੀ 'ਸਾਨੇਨ' ਨਸਲ ਦੀ ਬੱਕਰੀ ਦਿੰਦੀ 5 ਲਿਟਰ ਦੁੱਧ-ਡਾ: ਜੋਂਗ

ਲੁਧਿਆਣਾ, 6 ਨਵੰਬਰ (ਬੀ. ਐਸ. ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਨਿਰਦੇਸ਼ਾਲੇ ਵਲੋਂ 'ਬੱਕਰੀ ਪਾਲਣ ਵਿਚ ਨਵੀਆਂ ਸੰਭਾਵਨਾਵਾਂ' ਵਿਸ਼ੇ 'ਤੇ ਇਕ ਅੰਤਰ-ਰਾਸ਼ਟਰੀ ਕਾਰਜਸ਼ਾਲਾ ਕਰਵਾਈ ਗਈ | ਡਾ. ਹਰੀਸ਼ ਕੁਮਾਰ ...

ਪੂਰੀ ਖ਼ਬਰ »

ਦੀਵਾਲੀ ਸਬੰਧੀ ਸਕੂਲਾਂ 'ਚ ਵੱਖ-ਵੱਖ ਮੁਕਾਬਲੇ

ਲੁਧਿਆਣਾ, 6 ਨਵੰਬਰ (ਪਰਮੇਸ਼ਰ ਸਿੰਘ)- ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਦੀਵਾਲੀ ਸਬੰਧੀ ਸਮਾਗਮ ਕਰਵਾਏ ਗਏ ਜਿਨ੍ਹਾਂ ਵਿਚ ਸਾਰੇ ਅਧਿਆਪਕਾਂ, ਵਿਦਿਆਰਥੀਆਂ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਇਕ ਦੂਜੇ ਨਾਲ ਤਿਓਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ...

ਪੂਰੀ ਖ਼ਬਰ »

ਫੈਕਟਰੀ ਦੇ ਬਾਹਰੋਂ ਟੈਂਪੂ ਚੋਰੀ

ਲੁਧਿਆਣਾ, 6 ਨਵੰਬਰ (ਅਮਰੀਕ ਸਿੰਘ ਬੱਤਰਾ)- ਥਾਣਾ ਡਵੀਜਨ ਨੰਬਰ 2 ਦੀ ਪੁਲਿਸ ਵਲੋਂ ਅੰਕਿਤ ਬੱਤਰਾ ਪੁੱਤਰ ਕ੍ਰਿਸ਼ਨ ਬੱਤਰਾ ਵਾਸੀ ਕਿਦਵਈ ਨਗਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਉਸ ਦਾ ਟੈਂਪੂ ਪੀ. ਬੀ. 13 ਟੀ- 9159 ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਲਈ 600 ਕਰੋੜ ਖਰਚੇ ਜਾਣਗੇ-ਬਿੱਟੂ

ਲੁਧਿਆਣਾ, 6 ਨਵੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਲੁਧਿਆਣਾ ਸ਼ਹਿਰ ਦੇ ਵਿਕਾਸ ਲਈ ਆਉਂਦੇ ਕੁਝ ਮਹੀਨਿਆਂ ਦੌਰਾਨ 600 ਕਰੋੜ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜੋ ਕਾਂਗਰਸ ਸਰਕਾਰ ਵਲੋਂ ਸੂਬੇ ...

ਪੂਰੀ ਖ਼ਬਰ »

ਦੀਵਾਲੀ ਮੌਕੇ ਫਜ਼ੂਲ ਖਰਚ ਨਾ ਕਰਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ-ਹਰਦੀਪ ਸਿੰਘ ਮੂੰਡੀਆਂ

ਭਾਮੀਆਂ ਕਲਾਂ, 6 ਨਵੰਬਰ (ਰਜਿੰਦਰ ਸਿੰਘ ਮਹਿਮੀ)– ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਮੂੰਡੀਆਂ ਕਲਾਂ ਦੀ ਵਾਰਡ ਨੰਬਰ 26 ਵਿਖੇ ਕਾਂਗਰਸੀ ਆਗੂ ਹਰਦੀਪ ਸਿੰਘ ਮੂੰਡੀਆਂ ਵਲੋਂ ਆਪਣੀ ਪੂਰੀ ਟੀਮ ਨਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਣਾਉਣ ਦਾ ਸੰਦੇਸ਼ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਜਾਗਰੂਕਤਾ ਸਮਾਗਮ

ਲੁਧਿਆਣਾ, 6 ਨਵੰਬਰ (ਬੀ. ਐਸ. ਬਰਾੜ)- ਸਰਕਾਰੀ ਕਾਲਜ ਲੜਕੀਆਂ ਦੇ ਐਾਟੀ ਡਰੱਗ ਸੈੱਲ ਵਲੋਂ ਕਵਿਤਾ ਉਚਾਰਨ ਤੇ ਕਹਾਣੀ ਲਿਖਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਵਿਭਾਗ ਦੇ ਮੁਖੀ ਪਰਮਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਹ ਮੁਕਾਬਲਾ ਨੌਜਵਾਨ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨਾਮ ਬਾਣੀ ਦਾ ਸਿਮਰਨ ਕਰਨ-ਜਥੇ: ਭਿੰਦਾ

ਆਲਮਗੀਰ, 6 ਨਵੰਬਰ (ਜਰਨੈਲ ਸਿੰਘ ਪੱਟੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਹਿਬ ਪਾਤਸ਼ਾਹੀ ਦਸਵੀਂ ਵਿਖੇ ਕਾਰ ਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਜਥੇਦਾਰ ...

ਪੂਰੀ ਖ਼ਬਰ »

ਮੰਦਿਰ ਬਾਵਾ ਕਾਬਰ ਦਾਸ ਵਿਖੇ ਸਾਲਾਨਾ ਸਮਾਗਮ

ਲੁਧਿਆਣਾ, 6 ਨਵੰਬਰ (ਸਲੇਮਪੁਰੀ)- ਪਿੰਡ ਠੱਕਰਵਾਲ ਵਿਖੇ ਮੰਦਿਰ ਬਾਵਾ ਕਾਬਰ ਦਾਸ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਮੰਦਿਰ ਦੇ ਮੁੱਖ ਸੇਵਾਦਾਰ ਰਾਮ ਦਾਸ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ ਜਿਸ ਦੌਰਾਨ ...

ਪੂਰੀ ਖ਼ਬਰ »

ਐਨ. ਕੇ. ਗੈਲਰੀ ਤੋਂ ਸਮਾਰਟ ਫ਼ੋਨ ਖਰੀਦਣ ਵਾਲੇ ਗਾਹਕ ਸਵਿੱਫ਼ਟ ਕਾਰ ਜਿੱਤ ਸਕਣਗੇ

ਲੁਧਿਆਣਾ, 6 ਨਵੰਬਰ (ਪੁਨੀਤ ਬਾਵਾ)- ਐਨ.ਕੇ. ਗੈਲਰੀ ਮਾਤਾ ਰਾਣੀ ਚੌਕ ਵਿਖੇ ਦੀਵਾਲੀ ਨੂੰ ਸਮਰਪਿਤ ਬਜਾਜ ਫਾਇਨਾਂਸ ਦੇ ਸਹਿਯੋਗ ਨਾਲ ਵਿਸ਼ੇਸ਼ ਛੋਟ 'ਤੇ ਸਮਾਰਟ ਫ਼ੋਨ ਖਰੀਦਣ ਵਾਲੇ ਗਾਹਕਾਂ ਵਿਚੋਂ ਲੱਕੀ ਡਰਾਅ ਰਾਹੀਂ ਸਵਿੱਫ਼ਟ ਕਾਰ ਕੱਢੀ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਚੌਧਰੀ ਮਦਨ ਲਾਲ ਬੱਗਾ ਦਾ ਸਨਮਾਨ

ਲੁਧਿਆਣਾ, 6 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸਲੇਮਟਾਬਰੀ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਸੁਰਿੰਦਰ ਰਾਣਾ, ਬਲਦੇਵ ਸਿੰਘ ਭੱਲਾ, ਰਾਜੀਵ ਤਾਂਗੜੀ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ ਕਾਕਾ, ਜਗਦੀਸ਼ ਕੁਮਾਰ ਜੱਗੂ, ਰਜਿੰਦਰ ਕੁਮਾਰ ਅਰੋੜਾ ਦੀ ਅਗਵਾਈ ਹੇਠ ਚਾਂਦਨੀ ...

ਪੂਰੀ ਖ਼ਬਰ »

ਆਨੰਦ ਵਿਹਾਰ ਵੈੱਲਫੇਅਰ ਸੁਸਾਇਟੀ ਵਲੋਂ ਜਾਗਰਣ

ਫੁੱਲਾਂਵਾਲ, 6 ਨਵੰਬਰ (ਮਨਜੀਤ ਸਿੰਘ ਦੁੱਗਰੀ)- ਆਨੰਦ ਵਿਹਾਰ ਵੈਲਫੇਅਰ ਸੁਸਾਇਟੀ ਵਲੋਂ ਸਮੂਹ ਇਲਾਕਾ ਵਾਸੀ ਤੇ ਸੰਗਤਾਂ ਦੇ ਸਹਿਯੋਗ ਨਾਲ ਭਾਗਵਤੀ ਜਾਗਰਣ ਕਰਵਾਇਆ ਗਿਆ, ਜਿਸ ਦੌਰਾਨ ਪ੍ਰਸਿੱਧ ਗਾਇਕ ਪਰਦੀਪ ਚੰਚਲ ਗਊ ਧਾਮ ਵਾਲੇ ਨੇ ਆਪਣੀ ਪਾਰਟੀ ਸਮੇਤ ਮਾਤਾ ਦੀਆਂ ...

ਪੂਰੀ ਖ਼ਬਰ »

ਦੀਵਾਲੀ ਮੌਕੇ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਵਿਸ਼ੇਸ਼ ਪ੍ਰਬੰਧ

ਲੁਧਿਆਣਾ, 6 ਨਵੰਬਰ (ਅਮਰੀਕ ਸਿੰਘ ਬੱਤਰਾ)- ਦੀਵਾਲੀ ਮੌਕੇ ਸੰਭਾਵਿਤ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਵਿਭਾਗ ਵਲੋਂ ਪੁਖਤਾ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ | ਸ਼ਹਿਰ 'ਚ ਮੌਜੂਦ 5 ਫਾਇਰ ਸਟੇਸ਼ਨਾਂ ਤੋਂ ਇਲਾਵਾ ਭਾਰਤ ...

ਪੂਰੀ ਖ਼ਬਰ »

200 ਦੇ ਕਰੀਬ ਲੋਕ ਤਿਆਗ ਚੁੱਕੇ ਆਪਣਾ ਰਾਸ਼ਨ ਡਿਪੂ

ਲੁਧਿਆਣਾ, 6 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਦੋ ਸੌ ਦੇ ਕਰੀਬ ਲੋਕ ਆਪਣਾ ਰਾਸ਼ਨ ਡਿਪੂ ਖੁਰਾਕ ਸਪਲਾਈ ਵਿਭਾਗ ਨੂੰ ਵਾਪਸ ਕਰ ਚੁੱਕੇ ਹਨ | ਡਿਪੂ ਛੱਡਣ ਵਾਲੀਆਂ ਦੀ ਗਿਣਤੀ ਦਿਨ ਬ ਦਿਨ ਵੱਧਦੀ ਹੀ ਜਾ ਰਹੀ ਹੈ | ਵੱਡੀ ਗਿਣਤੀ ਵਿਚ ਲੋਕਾਂ ਵਲੋਂ ਰਾਸ਼ਨ ਡਿਪੂ ਤਿਆਗਣਾਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲ਼ੀ ਮਨਾਉਣ ਦਾ ਅਹਿਦ ਲਿਆ

ਦੋਰਾਹਾ, 6 ਨਵੰਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ, ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ਼ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਵਿਚ ਮਾਰਸ ਹਾਊਸ ਦੀ ਵਿਦਿਆਰਥਣ ਅਕਸ਼ਰਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਚ ਗਰੀਨ ਦੀਵਾਲੀ ਮਨਾਉਣ ਲਈ ਇਕ ਸਾਦਾ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ | ਸਵੇਰ ਦੀ ਸਭਾ ਵਿਚ ਅਧਿਆਪਕਾਂ ਅਤੇ ਬੱਚਿਆਂ ਨੇ ਗਰੀਨ ਦੀਵਾਲੀ ਦੇ ਤਿਉਹਾਰ ਤੇ ਇਸ ਵਾਰ ਬੰਬ ਪਟਾਕੇ ...

ਪੂਰੀ ਖ਼ਬਰ »

ਸਿਹਤ ਕੇਂਦਰ ਮਾਨੂੰਪੁਰ ਵਿਖੇ 'ਕੈਂਸਰ ਜਾਗਰੂਕਤਾ ਦਿਵਸ' ਮਨਾਇਆ

ਸਮਰਾਲਾ, 6 ਨਵੰਬਰ (ਬਲਜੀਤ ਸਿੰਘ ਬਘੌਰ) -ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੋਹਰ ਲਾਲ ਦੀ ਦੇਖ ਰੇਖ ਹੇਠ 'ਕੌਮੀ ਕੈਂਸਰ ਅਵੇਰਨੈੱਸ ਦਿਵਸ' ਮਨਾਇਆ ਗਿਆ | ਇਸ ਮੌਕੇ ਆਸ਼ਾ ਵਰਕਰਾਂ ਤੇ ਸਿਹਤ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਆਪਣੀਆਂ ਜਮਾਤਾਂ ਨੂੰ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਤੇ ਦੀਵੇ ਤੇ ਮੋਮਬੱਤੀਆਂ ਲਗਾ ਕੇ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ

ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਵਿਦਿਆਰਥੀਆਂ ਨੇ ਅਪਣੀ ਕਲਾ ਨੂੰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਤਰੀਕੇ ਨਾਲ ਦੀਵਾਲੀ ਮਨਾਈ ਗਈ | ਸਭ ਤੋਂ ਪਹਿਲਾਂ ਪਿ੍ੰਸੀਪਲ ਮੈਡਮ ਅਨੀਤਾ ਕੁਮਾਰੀ, ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਹਠੂਰ, 6 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ ਕਾਨਵੈਂਟ ਸਕੂਲ ਚਕਰ ਵਿਖੇ ਵਾਈਸ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ | ਤਿਉਹਾਰ ਦਾ ਆਗਾਜ਼ ਸਕੂਲ ਦੀ ਸਮੂਹ ...

ਪੂਰੀ ਖ਼ਬਰ »

ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ 'ਚ ਦੀਵਾਲੀ ਮਨਾਈ

ਮੁੱਲਾਂਪੁਰ ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ 'ਚ ਸਕੂਲ ਇੰਚਾਰਜ ਜਸਵੰਤ ਸਿੰਘ ਸੇਖਾਂ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਵਿਚ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਰਮਦੀਪ ...

ਪੂਰੀ ਖ਼ਬਰ »

ਸਵ: ਸੁਰਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਚੌਾਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਗੁਰਪ੍ਰੀਤ ਸਿੰਘ ਮਾਨ ਦੇ ਪਿਤਾ ਅਤੇ ਪਿ੍ਤਪਾਲ ਸਿੰਘ ਮਾਨ ਦੇ ਦਾਦਾ ਸਵ: ਸੁਰਜੀਤ ਸਿੰਘ ਮਾਨ (ਸਾਬਕਾ ਬੀ.ਪੀ.ਈ.ਓ.) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪੱਤੀ ਮਾਨ ਪਿੰਡ ਚੌਾਕੀਮਾਨ ਵਿਖੇ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਚੌਾਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਵਧ ਚੜ ਕੇ ਹਿੱਸਾ ਲਿਆ | ਸਵੇਰ ...

ਪੂਰੀ ਖ਼ਬਰ »

ਮੁੱਲਾਂਪੁਰ ਈਸਟਵੁੱਡ ਸਕੂਲ ਵਿਦਿਆਰਥੀਆਂ ਨੇ ਈਕੋ ਫਰੈਂਡਲੀ ਦੀਵਾਲੀ ਮਨਾਈ

ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਪ੍ਰਬੰਧਕੀ ਪ੍ਰਧਾਨ ਅਨੰਦ ਸਰੂਪ ਸਿੰਘ ਮੋਹੀ ਦੀ ਪ੍ਰਧਾਨਗੀ ਅਤੇ ਪਿ੍ੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਦੀ ਦੇਖ-ਰੇਖ ਹੇਠ ਦੀਵਾਲੀ ਅਤੇ ਬੰਦੀ ਛੋੜ ਦਿਵਸ ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਮਾਤਾ ਬਲਜੀਤ ਕੌਰ ਨਮਿਤ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਿੰਘ ਸਭਾ ਪਿੰਡ ਰੱਤੋਵਾਲ ਵਿਖੇ ਅੰਤਿਮ ਅਰਦਾਸ ਸਮੇਂ ਗਿਆਨੀ ਸੁਖਦੇਵ ਸਿੰਘ ਜੌਹਲਾਂ ਅਤੇ ਭਾਈ ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਗੱਗ ਕਲਾਂ ਤੋਂ 3 ਹਜ਼ਾਰ ਕਿਲੋ ਲਾਹਣ ਬਰਾਮਦ

ਸਿੱਧਵਾ ਬੇਟ/ਜਗਰਾਉਂ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ, ਅਜੀਤ ਸਿੰਘ ਅਖਾੜਾ)-ਐਕਸਾਈਜ਼ ਵਿਭਾਗ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਤਹਿਤ ਅੱਜ ਇਕ ਹੋਰ ਲਾਹਣ ਦੇ ਜਖੀਰੇ ਨੂੰ ਨਸ਼ਟ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX