ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਪਟਿਆਲਾ

ਅਧਿਆਪਕਾਂ ਵਲੋਂ ਪੰਜਾਬ ਭਰ 'ਚ 7 ਥਾਵਾਂ 'ਤੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਿਛਲੇ 31 ਦਿਨਾਂ ਤੋਂ ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਬੈਠੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਵਿਰੁੱਧ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ | ਅਧਿਆਪਕ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਨਵੀਨਰ ਦਵਿੰਦਰ ਪੂਣੀਆਂ, ਸੂਬਾ ਕਮੇਟੀ ਮੈਂਬਰ ਵਿਕਰਮ ਦੇਵ ਸਿੰਘ, ਹਰਜੀਤ ਸਿੰਘ ਜੀਦਾ ਤੋਂ ਇਲਾਵਾ ਸੁਖਵਿੰਦਰ ਸੁੱਖੀ, ਜਗਪਾਲ ਬੰਗੀ, ਅਤਿੰਦਰਪਾਲ ਘੱਗਾ ਤੇ ਸੁਮਿਤ ਕੁਮਾਰ ਨੇ ਕਿਹਾ ਕਿ ਅਧਿਆਪਕ ਦੀਵਾਲੀ ਦੇ ਤਿਉਹਾਰ ਨੂੰ ਸੜਕਾਂ 'ਤੇ 'ਕਾਲੀ ਦੀਵਾਲੀ' ਦੇ ਰੂਪ 'ਚ ਮਨਾਉਣਗੇ | ਇਸ ਮੌਕੇ ਜਥੇਬੰਦੀ ਵਲੋਂ 'ਅਧਿਆਪਕ ਜੋੜੀਆਂ' ਨੂੰ 24 ਘੰਟੇ ਦੀ ਭੁੱਖ ਹੜਤਾਲ 'ਤੇ ਬਿਠਾਇਆ ਜਾਵੇਗਾ ਤੇ ਕਾਲੇ ਚੋਿਗ਼ਆਂ ਤੇ ਝੰਡਿਆਂ ਨਾਲ ਪਟਿਆਲਾ ਸ਼ਹਿਰ 'ਚ ਮਾਰਚ ਕੀਤਾ ਜਾਵੇਗਾ | ਇਸ ਮੌਕੇ ਨਵਨੀਤ ਅਨਾਇਤਪੁਰੀ, ਪਰਮਵੀਰ ਸਿੰਘ, ਗਗਨ ਰਾਣੂ, ਭਰਤ ਕੁਮਾਰ, ਹਰਵਿੰਦਰ ਰੱਖੜਾ, ਸੋਹਨ ਸਿੰਘ, ਗੁਰਮੀਤ ਸਿੰਘ, ਕਮਲ ਦੇਵੀਗੜ੍ਹ, ਚਮਕੌਰ ਸਿੰਘ ਨੇ ਵੀ ਸੰਬੋਧਨ ਕੀਤਾ |

ਪੁਲਿਸ ਨੇ 19 ਕਿੱਲੋ ਤੋਂ ਵੱਧ ਭੁੱਕੀ ਫੜੀ

ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੋੜ)-ਵੱਖੋ ਵੱਖਰੀਆਂ ਦੋ ਥਾਵਾਂ 'ਤੇ ਗਸ਼ਤ ਦੌਰਾਨ ਪੁਲਿਸ ਨੇ 19 ਕਿੱਲੋ 500 ਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਪਹਿਲੇ ਮਾਮਲੇ 'ਚ ਥਾਣਾ ਤਿ੍ਪੜੀ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਵਿਜੀਲੈਂਸ ਤੇ ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ਤੋਂ ਸੈਂਪਲ ਭਰੇ

ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਗੁਣਵੱਤਾ ਵਾਲੇ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਜੀਲੈਂਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸਾਂਝੀ ਕਾਰਵਾਈ ਕਰਦਿਆਂ ਮਠਿਆਈਆਂ ਦੀਆਂ ...

ਪੂਰੀ ਖ਼ਬਰ »

ਦੀਵਾਲੀ ਤੋਂ ਇੱਕ ਹਫ਼ਤਾ ਪਹਿਲਾਂ ਹੀ ਵਾਤਾਵਰਨ ਦੀ ਸੰਭਾਲ ਲਈ ਕਿਉਂ ਸਰਗਰਮ ਹੋ ਜਾਂਦੇ ਨੇ ਵਿਭਾਗ?

ਪਟਿਆਲਾ, 6 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦੀਵਾਲੀ ਦਾ ਤਿਉਹਾਰ ਹੋਵੇ ਤੇ ਮਾਨਯੋਗ ਅਦਾਲਤਾਂ ਦਾ ਜ਼ੋਰ ਨਾਗਰਿਕਾਂ ਨੂੰ ਸਮਾਂਬੱਧ ਹੋ ਕੇ ਪਟਾਕੇ ਚਲਾਉਣ ਲਈ ਲਿਖਤੀ ਹੁਕਮ ਜਾਰੀ ਕਰਨ 'ਤੇ ਲੱਗਣਾ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਸਕਾਲਰ ਫੀਲਡਜ਼ ਸਕੂਲ ਨੇ ਗਰੀਨ ਤੇ ਸੇਫ ਦੀਵਾਲੀ ਮਨਾਈ

ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਦੀਵਿਆਂ ਦੇ ਤਿਉਹਾਰ ਦੀਵਾਲੀ ਨੂੰ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਖੇ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ¢ ਇਸ ਮੌਕੇ 'ਗਰੀਨ ਦੀਵਾਲੀ' ਦੇ ਤਹਿਤ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ¢ ਜਿਸ 'ਚ ਪਹਿਲੀ ਤੋਂ ਲੈ ਕੇ ਦਸਵੀਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਹਰਿਆਵਲ ਆਧਾਰਤ ਦੀਵਾਲੀ ਮਨਾਉਣ ਦੀ ਅਪੀਲ

ਪਟਿਆਲਾ, 6 ਨਵੰਬਰ (ਜ.ਸ. ਢਿੱਲੋਂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲੇ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ ਮੁਕਤ ਹਰਿਆਵਲ ਆਧਾਰਤ ਦੀਵਾਲੀ ਮਨਾਉਣ | ਸ੍ਰੀ ਅਮਿਤ ਨੇ ਕਿਹਾ ਕਿ ਲੋਕ ਮਾਨਯੋਗ ਸਰਬ ਉਚ ਅਦਾਲਤ ਨੇ ਪਟਾਕਿਆਂ ਲਈ ਜੋ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵੀਡੀਓ ਕਾਨਫ਼ਰੰਸ ਰਾਹੀਂ ਇੰਨਵੈਸਟ ਪੰਜਾਬ ਬਿਜ਼ਨਸ ਪੋਰਟਲ ਦੀ ਸ਼ੁਰੂਆਤ

ਪਟਿਆਲਾ, 6 ਨਵੰਬਰ (ਜ.ਸ. ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਇੰਨਵੈਸਟ ਪੰਜਾਬ ਬਿਜ਼ਨਸ ਪੋਰਟਲ ਦੀ ਸ਼ੁਰੂਆਤ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ...

ਪੂਰੀ ਖ਼ਬਰ »

ਐਕਸੈਲਸ਼ੀਅਰ ਕਾਨਵੈਂਟ ਸਕੂਲ ਫੱਗਣਮਾਜਰਾ 'ਚ ਸਪੋਰਟਸ ਹਫ਼ਤਾ ਮਨਾਇਆ

ਪਟਿਆਲਾ, 6 ਨਵੰਬਰ (ਭਗਵਾਨ ਦਾਸ)–ਐਕਸੈਲਸ਼ੀਅਰ ਕਾਨਵੈਂਟ ਸਕੂਲ ਫੱਗਣਮਾਜਰਾ (ਪਟਿਆਲਾ) ਵਿਖੇ 29 ਅਕਤੂਬਰ ਤੋਂ 3 ਨਵੰਬਰ ਤੱਕ ਸਪੋਰਟਸ ਹਫ਼ਤਾ ਮਨਾਇਆ ਗਿਆ | ਜਿਸ 'ਚ ਲੜਕਿਆਂ ਦੇ ਵਰਗ 'ਚ ਮਿਸਟਰ ਹਿਤਤੇਜ ਸਿੰਘ ਤੇ ਮਿਸ ਸਹਿਨਾਜ਼ ਨੇ ਭਾਰਤ ਦੇ ਮਲੇਸ਼ੀਆ ਤਾਇਕਵਾਂਡੋ ...

ਪੂਰੀ ਖ਼ਬਰ »

ਮਹਿੰਗਾਈ ਭੱਤੇ ਦੀਆਂ 4 ਕਿਸ਼ਤਾਂ ਨਾ ਜਾਰੀ ਕਰਕੇ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੀ ਬੇਇਨਸਾਫ਼ੀ-ਚਾਹਲ

ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਮੁਲਾਜ਼ਮ ਫ਼ਰੰਟ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ 3 ਲੱਖ ਮੁਲਾਜ਼ਮਾਂ ਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੀ ਤਰਜ 'ਤੇ 1 ਜਨਵਰੀ 2017 ...

ਪੂਰੀ ਖ਼ਬਰ »

ਦਾਨੀਪੁਰ ਪਰਿਵਾਰ ਨੂੰ ਸਦਮਾ- ਬਾਪੂ ਪਿਆਰਾ ਸਿੰਘ ਦਾ ਦਿਹਾਂਤ

ਸਮਾਣਾ, 6 ਨਵੰਬਰ (ਗੁਰਦੀਪ ਸ਼ਰਮਾ)-ਮਾਰਕੀਟ ਕਮੇਟੀ ਸਮਾਣਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਦਾਨੀਪੁਰ ਤੇ ਅੰਗਰੇਜ਼ ਸਿੰਘ ਬਿੱਟੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਟਕਸਾਲੀ ਅਕਾਲੀ ਆਗੂ ...

ਪੂਰੀ ਖ਼ਬਰ »

ਵਿਰੋਧੀਆਂ ਨੇ ਹੇਠਲੇ ਦਰਜੇ ਦੀ ਸਿਆਸਤ ਨਾਲ ਮੈਨੂੰ ਫਸਾਉਣ ਦੀ ਕੋਸ਼ਿਸ਼ ਕੀਤੀ- ਹਰਪਾਲਪੁਰ

ਪਟਿਆਲਾ, 5 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮੌਜੂਦਾ ਸਮੇਂ ਰਾਜਨੀਤੀ 'ਚ ਵਿਰੋਧੀਆਂ 'ਤੇ ਦੂਸ਼ਣਬਾਜ਼ੀ ਕਰਨ ਲਈ ਵਰਤੇ ਜਾ ਰਹੇ ਹੱਥਕੰਡਿਆਂ 'ਚ ਇਸ ਕਦਰ ਨਿਘਾਰ ਆ ਗਿਆ ਹੈ ਕਿ ਵਿਰੋਧੀਆਂ ਦੀ ਨਿੱਜੀ ਜ਼ਿੰਦਗੀ 'ਚ ਸਿੱਧੀ ਦਖ਼ਲ-ਅੰਦਾਜ਼ੀ ਕੀਤੀ ਜਾ ਰਹੀ ਹੈ | ਇਹ ਗੱਲ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਗਰੀਨ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ

ਦੇਵੀਗੜ੍ਹ, 6 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਮਾਤਾ ਗੁਜਰੀ ਸੀਨੀਅਰ ਸਕੈਂਡਰੀ ਸਕੂਲ ਦੇਵੀਗੜ੍ਹ ਵਿਖੇ ਦੀਵਾਲੀ ਨਾਲ ਸਬੰਧਿਤ ਸਵੇਰ ਦੀ ਸਭਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ, ਕਵਿਤਾਵਾਂ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਚਾਰ ਹਾਊਸ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰੀਤਮ ਸਿੰਘ ਥੂਹੀ ਸਵਰਗਵਾਸ

ਨਾਭਾ, 6 ਨਵੰਬਰ (ਅਮਨਦੀਪ ਸਿੰਘ ਲਵਲੀ, ਕਰਮਜੀਤ ਸਿੰਘ)-ਹਲਕਾ ਨਾਭਾ ਦੇ ਪਿੰਡ ਥੂਹੀ ਤੋਂ ਸ਼੍ਰੋਮਣੀ ਕਵੀ ਦਰਸ਼ਨ ਸਿੰਘ ਬੁੱਟਰ ਪ੍ਰਧਾਨ ਭਾਈ ਕਾਹਨ ਸਿੰਘ ਰਚਨਾ ਵਿਚਾਰ ਮੰਚ ਦੇ ਸਤਿਕਾਰਯੋਗ ਪਿਤਾ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰੀਤਮ ਸਿੰਘ ਥੂਹੀ ਲੰਬੀ ਬਿਮਾਰੀ ...

ਪੂਰੀ ਖ਼ਬਰ »

ਯੂਥ ਫ਼ੈਸਟੀਵਲ 'ਚ ਮਹਿੰਦਰਾ ਕਾਲਜ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਪਟਿਆਲਾ, 6 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਇਕ ਸਾਦੇ ਸਮਾਗਮ ਦੌਰਾਨ ਯੂਥ ਫ਼ੈਸਟੀਵਲ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਕਾਲਜ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੀ ਪਿੰ੍ਰਸੀਪਲ ਡਾ: ਸੰਗੀਤਾ ਹਾਂਡਾ ਨੇ ...

ਪੂਰੀ ਖ਼ਬਰ »

ਗਿਆਨ ਅੰਜਨੁ ਸਕੂਲ ਦੇ ਬੱਚਿਆਂ ਨੇ ਪਟਾਕੇ ਨਾ ਚਲਾਉਣ ਦਾ ਕੀਤਾ ਪ੍ਰਣ

ਸਮਾਣਾ, 6 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਗਿਆਨ ਅੰਜਨੁ ਪਬਲਿਕ ਸਕੂਲ ਸਮਾਣਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਸਕੂਲ ਦੇ ਸਰਪ੍ਰਸਤ ਕਾਹਨ ਸਿੰਘ ਵਿਰਕ ਕੈਨੇਡਾ ਨੇ ਕੀਤੀ | ਬੱਚਿਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ

ਨਾਭਾ, 6 ਨਵੰਬਰ (ਕਰਮਜੀਤ ਸਿੰਘ)-ਨਾਭਾ ਸ਼ਹਿਰ 'ਚ ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਵੱਖ-ਵੱਖ ਥਾਵਾਂ 'ਤੇ ਦਵਾਈਆਂ ਦਾ ਸਪਰੇਅ ਕੀਤਾ ਗਿਆ ਤੇ ਇਸ ਸਬੰਧੀ ਲਿਟਰੇਚਰ ਵੀ ਵੰਡਿਆ | ਸਥਾਨਕ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ

ਪਟਿਆਲਾ, 6 ਨਵੰਬਰ (ਜ.ਸ. ਢਿੱਲੋਂ)-ਨਿਸ਼ਕਾਮ ਸੇਵਾ ਸੁਸਾਇਟੀ ਮੁਹੱਲਾ ਅਨੰਦ ਨਗਰ ਬੀ ਦੀ ਇਕ ਵਿਸ਼ੇਸ਼ ਬੈਠਕ ਸੁਸਾਇਟੀ ਦੇ ਚੇਅਰਮੈਨ ਸੁਖਦੇਵ ਸਿੰਘ ਠੇਕੇਦਾਰ ਤੇ ਸੁਸ਼ੀਲ ਚੋਪੜਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਸੁਸਾਇਟੀ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ...

ਪੂਰੀ ਖ਼ਬਰ »

ਨਟਾਸ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਸਫ਼ਲ ਨਾਟਕ ਮੇਲਾ ਕਰਵਾਇਆ

ਪਟਿਆਲਾ, 6 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਪਟਿਆਲਾ ਨੇ ਆਪਣੀ 211ਵੀਂ ਮਾਸਿਕ ਥੀਏਟਰ ਵਲੋਂ 'ਪ੍ਰਦੂਸ਼ਣ ਰਹਿਤ ਦੀਵਾਲੀ ਨਾਟਕ ਮੇਲਾ' ਬਾਰਾਂਦਰੀ ਬਾਗ਼ ਵਿਖੇ ਕਰਵਾਇਆ ਗਿਆ | ਇਸ ਮੌਕੇ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਜੋ ਆਪਣੀ ...

ਪੂਰੀ ਖ਼ਬਰ »

ਡੀ.ਏ.ਵੀ. ਸਮਾਣਾ 'ਚ 'ਫੂਡ ਗਲੇਅਰ' ਗਤੀਵਿਧੀ ਕਰਵਾਈ

ਸਮਾਣਾ, 6 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਡੀ.ਏ.ਵੀ. ਸਮਾਣਾ 'ਚ ਵਿਸ਼ਵ ਫੂਡ ਦਿਵਸ ਮੌਕੇ ਦਸਵੀਂ ਜਮਾਤ ਦੀ 'ਫੂਡ ਗਲੇਅਰ' ਤੇ ਤੀਜੀ ਜਮਾਤ ਦੀ ਅੱਗ ਰਹਿਤ ਭੋਜਨ ਗਤੀਵਿਧੀ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਨੇ ਭਾਰਤ, ਅਸਟ੍ਰੇਲੀਆ, ਇਟਲੀ, ਕੈਨੇਡਾ ਤੇ ...

ਪੂਰੀ ਖ਼ਬਰ »

ਪੁਸਾ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਘੁੰਮਣ ਦਾ ਸਨਮਾਨ

ਪਟਿਆਲਾ, 6 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਸਿਸਟਮ ਆਫਿਸਰ ਐਸੋਸੀਏਸ਼ਨ (ਪੁਸਾ) ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਐਸੋਸੀਏਸ਼ਨ ਦੇ ਬੁਲਾਰੇ ਇੰਜ. ਸੁਧੀਰ ਅਰੋੜਾ ਨੇ ...

ਪੂਰੀ ਖ਼ਬਰ »

ਸਾਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ-ਸ਼ਕਤੀ ਕੁਮਾਰ

ਭਾਦਸੋਂ, 6 ਨਵੰਬਰ (ਪਰਦੀਪ ਦੰਦਰਾਲਾ)-ਦੀਵਾਲੀ ਦਾ ਤਿਉਹਾਰ ਸਾਡੇ ਭਾਰਤ ਦਾ ਇਕ ਬਹੁਤ ਹੀ ਪ੍ਰਸਿੱਧ ਪੁਰਬ ਹੈ, ਸਾਨੂੰ ਇਸ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜਨਰਲ ਸੈਕਟਰੀ ਸ਼ਕਤੀ ਕੁਮਾਰ ...

ਪੂਰੀ ਖ਼ਬਰ »

ਬਿਲਡਿੰਗ ਠੇਕੇਦਾਰ ਵੈੱਲਫੇਅਰ ਸੁਸਾਇਟੀ ਨੇ ਮਨਾਈ ਦੀਵਾਲੀ

ਨਾਭਾ, 6 ਨਵੰਬਰ (ਕਰਮਜੀਤ ਸਿੰਘ)-ਸਥਾਨਕ ਬਿਲਡਿੰਗ ਠੇਕੇਦਾਰ ਵੈੱਲਫੇਅਰ ਸੁਸਾਇਟੀ ਨਾਭਾ ਦੀ ਦੀਵਾਲੀ ਸਬੰਧੀ ਇੱਕ ਵਿਸ਼ੇਸ਼ ਬੈਠਕ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਪ੍ਰਧਾਨ ਮੱਖਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਸਮਾਣਾ, 6 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਬਲਾਕ ਸਮਾਣਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ੍ਹ ਦੇ ਵਿਦਿਆਰਥੀਆਂ ਨੇ ਪਿੰਡ 'ਚ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ...

ਪੂਰੀ ਖ਼ਬਰ »

ਬਾਬਾ ਇੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 6 ਨਵੰਬਰ (ਰਾਜਿੰਦਰ ਸਿੰਘ ਮੌਜੀ)-ਕਾਰ ਸੇਵਾ ਵਾਲੇ ਬਾਬਾ ਇੰਦਰ ਸਿੰਘ ਡੇਰਾ ਟਾਂਗਰੀ ਨਦੀ ਪਿੰਡ ਖਤੌਲੀ ਜੋ ਕਿ 28 ਅਕਤੂਬਰ ਨੂੰ ਮਾਮੂਲੀ ਬਿਮਾਰੀ ਕਾਰਨ ਸਵਰਗ ਸਿਧਾਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਇਲਾਕੇ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮੇਰੇ 'ਤੇ ਝੂਠੇ ਇਲਜ਼ਾਮ ਲਾਉਣ ਵਾਲਿਆਂ ਨੂੰ ਮਾਣਹਾਨੀ ਦੇ ਕੇਸ 'ਚ ਅਦਾਲਤ 'ਚ ਲਿਜਾਵਾਂਗਾ-ਹਰਪਾਲਪੁਰ

ਪਟਿਆਲਾ, 6 ਨਵੰਬਰ (ਜ.ਸ ਢਿੱਲੋਂ)-ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਇੱਥੇ ਫ਼ੋਨ 'ਤੇ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ 'ਤੇ ਦਰਜ ਕੀਤਾ ਗਿਆ ਕੇਸ ਸਿਆਸਤ ਤੋਂ ਪ੍ਰੇਰਿਤ ਹੈ | ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਜੀਵਨ ਖੁੱਲ੍ਹੀ ਕਿਤਾਬ ...

ਪੂਰੀ ਖ਼ਬਰ »

ਗਿਆਨ ਮੁੰਗੋ ਨੂੰ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਉਤਾਰਨ ਉਪਰੰਤ ਅਹੁਦੇ ਛੱਡਣ ਵਾਲੇ ਮੁੱਖ ਆਗੂ ਮੁੜ ਹੋਏ ਸਰਗਰਮ

ਨਾਭਾ, 6 ਨਵੰਬਰ (ਅਮਨਦੀਪ ਸਿੰਘ ਲਵਲੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸੂਬੇ ਪੰਜਾਬ ਅੰਦਰ 12 ਵਿਧਾਇਕਾਂ ਸਮੇਤ ਬਣਾਈ 21 ਮੈਂਬਰੀ ਕੌਰ ਕਮੇਟੀ ਦੇ ਚੇਅਰਮੈਨ ਵਿਧਾਇਕ ਬੁੱਧਰਾਮ ਬੁਲਾਢਾ, ਗੁਰਮੀਤ ਸਿੰਘ ਵਿਧਾਇਕ ਬਰਨਾਲਾ ਯੂਥ ਆਗੂ, ਦਲਬੀਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX