ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  31 minutes ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ 'ਚ ਅੱਜ ਪਹਿਲੇ ਪੜਾਅ ਦੀਆਂ ਪੰਚਾਇਤੀ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਸੂਬੇ ਵਿਚ 9 ਗੇੜਾਂ ਤਹਿਤ ਹੋਣਗੀਆਂ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਲੋਕਾਂ ਵਿਚ ਵੋਟਿੰਗ...
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  45 minutes ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਮਾਲਦੀਵ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ। ਸਾਲ 2011 ਤੋਂ ਬਾਅਦ ਪਹਿਲੀ...
ਅੱਜ ਦਾ ਵਿਚਾਰ
. . .  57 minutes ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ...
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਰਾਜਾਸਾਂਸੀ, 16 ਨਵੰਬਰ (ਹੇਰ) - ਅੱਜ ਇੰਡੀਗੋ ਰਾਹੀ ਦੁਬਈ ਤੋਂ ਆਏ ਪ੍ਰਦੀਪ ਸਿੰਘ ਵਾਸੀ ਲੁਧਿਆਣਾ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ ਦੇ ਨੋਟ ਬਰਾਮਦ ਕੀਤੇ ਗਏ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ....
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਰਾਏਪੁਰ, 16 ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ 2018 ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗੜਕਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ....
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਬੇਨਤੀ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਸੰਵਿਧਾਨ ਦੀ ਧਾਰਾ 370 ਦੀ ਵੈਧਤਾ ਵਾਲੀ ਪਟੀਸ਼ਨ 'ਤੇ ਅਪ੍ਰੈਲ 'ਚ ਸੁਣਵਾਈ ਕੀਤੀ ਜਾਵੇਗੀ....
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਨਵੀਂ ਦਿੱਲੀ, 16 ਨਵੰਬਰ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੱਲੋਂ 'ਚ ਸੀ.ਬੀ.ਆਈ ਦੇ ਆਂਧਰਾ ਪ੍ਰਦੇਸ਼ 'ਚ ਨਾ ਆਉਣ ਦੇਣ ਸਬੰਧੀ ਦਿੱਤੇ ਬਿਆਨ 'ਤੇ ਸੀ.ਬੀ.ਆਈ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਗੁਆਨਾ, 16 ਨਵੰਬਰ - ਵੈਸਟ ਇੰਡੀਜ਼ 'ਚ ਚੱਲ ਰਹੇ ਟੀ-20 ਮਹਿਲਾ ਵਿਸ਼ਵ ਕੱਪ ਦੌਰਾਨ ਗਰੁੱਪ ਬੀ ਵਿਚ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ 17 ਨਵੰਬਰ ਨੂੰ ਹੋਵੇਗਾ। ਭਾਰਤ...
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਮੁੰਬਈ, 16 ਨਵੰਬਰ- ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਜ ਮਹਿਲਾ ਆਯੋਗ ਵੱਲੋਂ ਨਾਨਾ ਪਾਟੇਕਰ ਨੂੰ ਜਾਰੀ ਕੀਤੇ ਨੋਟਿਸ 'ਤੇ ਪਾਟੇਕਰ ਦੇ ਵਕੀਲ ਅਨੀਕੇਤ ਨਿਕਮ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ ਅਤੇ ਸਚਾਈ ...
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  1 day ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  1 day ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  1 day ago
ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  1 day ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  1 day ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  1 day ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਸਪਨਾ ਚੌਧਰੀ ਦੇ ਪ੍ਰੋਗਰਾਮ 'ਚ ਜੰਮ ਕੇ ਚਲੀਆਂ ਕੁਰਸੀਆਂ, ਇਕ ਮੌਤ ਕਈ ਜ਼ਖਮੀ
. . .  1 day ago
ਪ੍ਰਦਰਸ਼ਨਕਾਰੀਆਂ ਨੇ ਤ੍ਰਿਪਤੀ ਦੇਸਾਈ ਦੇ ਵਿਰੋਧ 'ਚ ਹਵਾਈ ਅੱਡੇ ਦਾ ਕੀਤਾ ਘਿਰਾਓ
. . .  1 day ago
ਡਿਊਟੀ 'ਤੇ ਤਾਇਨਾਤ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਸ.ਆਈ.ਟੀ. ਨੂੰ ਅੱਜ ਬਿਆਨ ਦਰਜ ਕਰਾਉਣਗੇ ਬਾਦਲ
. . .  about 1 hour ago
ਤਾਮਿਲਨਾਡੂ 'ਚ ਗਾਜਾ ਤੁਫ਼ਾਨ ਕਾਰਨ ਕਈ ਮਕਾਨ ਤੇ ਦਰਖਤ ਡਿੱਗੇ
. . .  about 1 hour ago
ਤੇਲ ਦੀਆਂ ਕੀਮਤਾਂ 'ਚ ਮਾਮੂਲੀ ਕਟੌਤੀ ਜਾਰੀ
. . .  31 minutes ago
ਗੰਦੇ ਨਾਲੇ 'ਚੋਂ ਮਿਲੀ ਸ਼ੱਕੀ ਹਾਲਤ 'ਚ ਲਾਸ਼
. . .  54 minutes ago
ਅੱਜ ਦਾ ਵਿਚਾਰ
. . .  about 1 hour ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ 52 ਦੌੜਾਂ ਨਾਲ ਜੇਤੂ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਨੇ ਦਿੱਤਾ ਆਇਰਲੈਂਡ ਨੂੰ 146 ਦੌੜਾਂ ਦਾ ਟੀਚਾ
. . .  2 days ago
ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਮੋਗਾ

ਪਾਬੰਦੀਆਂ ਦੇ ਬਾਵਜੂਦ ਵੀ ਪਟਾਕਿਆਂ ਦੀਆਂ ਦੁਕਾਨਾਂ ਭੀੜ ਭਰੇ ਬਾਜ਼ਾਰਾਂ 'ਚ ਸਜੀਆਂ

ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੇ ਦਾਅਵੇ ਨਿਕਲੇ ਖੋਖਲੇ

ਬਾਘਾ ਪੁਰਾਣਾ, 6 ਨਵੰਬਰ (ਬਲਰਾਜ ਸਿੰਗਲਾ)-ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਲੋਕ ਜੰਮ ਕੇ ਮਠਿਆਈਆਂ, ਪਟਾਕੇ ਅਤੇ ਹੋਰ ਸਮਾਨ ਦੀ ਖ਼ਰੀਦਦਾਰੀ ਕਰਦੇ ਹਨ ਉੱਥੇ ਇਸ ਤਿਉਹਾਰ ਦੇ ਦਿਨ ਪਟਾਕੇ ਖ਼ਰੀਦਣਾ ਅਤੇ ਚਲਾਉਣਾ ਵੀ ਇਸ ਤਿਉਹਾਰ ਨੂੰ ਮਨਾਉਣਾ ਇਕ ਹਿੱਸਾ ਹੈ | ਬੱਚਿਆਂ ਤੋਂ ਲੈ ਕੇ ਹਰੇਕ ਉਮਰ ਦੇ ਲੋਕਾਂ ਵਲੋਂ ਪਟਾਕੇ ਜੰਮ ਕੇ ਚਲਾਏ ਜਾਂਦੇ ਹਨ | ਪਟਾਕਿਆਂ ਨੂੰ ਲੈ ਕੇ ਸੰਭਾਵੀ ਵਾਪਰਨ ਵਾਲੀਆਂ ਘਟਨਾਵਾਂ ਤੋਂ ਬਚਣ ਲਈ ਅਤੇ ਪਟਾਕੇ ਚੱਲਣ ਨਾਲ ਪੈਦਾ ਹੋਣ ਵਾਲੇ ਧੰੂਏਾ ਦੇ ਪ੍ਰਦੂਸ਼ਣ ਤੋਂ ਬਚਾਅ ਲਈ ਇਸ ਵਰ੍ਹੇ ਸਰਕਾਰ ਨੇ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਪਟਾਕਿਆਂ ਦੀ ਵਿੱਕਰੀ ਸਬੰਧੀ ਲਗਾਈਆਂ ਗਈਆਂ ਹਨ ਅਤੇ ਬਾਜ਼ਾਰਾਂ ਵਿਚ ਪਟਾਕੇ ਵੇਚਣ ਦੀ ਬਜਾਏ ਖੁੱਲ੍ਹੀਆਂ ਥਾਵਾਂ 'ਤੇ ਪਟਾਕੇ ਵੇਚਣ ਦੇ ਹੁਕਮ ਵੀ ਦਿੱਤੇ ਹਨ | ਪਟਾਕੇ ਵੇਚਣ ਵਾਲਿਆਂ ਲਈ ਲਾਇਸੰਸ ਵੀ ਜਾਰੀ ਕੀਤੇ ਗਏ ਹਨ | ਪ੍ਰਸ਼ਾਸਨ ਬਨਾਮ ਸਰਕਾਰ ਵਲੋਂ ਮਿਲੇ ਹੁਕਮਾਂ ਨੂੰ ਲੈ ਕੇ ਸਥਾਨਕ ਸ਼ਹਿਰ ਦੇ ਜੈਨ ਸੀਨੀਅਰ ਸੈਕੰ. ਸਕੂਲ ਦੇ ਪਿਛਲੇ ਪਾਸੇ ਖੁੱਲ੍ਹੀ ਥਾਂ 'ਤੇ ਪਟਾਕੇ ਵੇਚਣ ਵਾਲਿਆਂ ਨੂੰ ਦੁਕਾਨਾਂ ਲਗਾਉਣ ਵਾਸਤੇ ਜਗ੍ਹਾ ਦੇਣ ਲਈ ਨਗਰ-ਕੌਾਸਲ ਵਲੋਂ ਪੂਰੀ ਸਫ਼ਾਈ ਵੀ ਕਰਵਾਈ ਗਈ ਪਰ ਫਿਰ ਵੀ ਸ਼ਾਹਾ ਦਾ ਕਿਹਾ ਸਿਰ ਮੱਥੇ ਅਤੇ ਪਰਨਾਲਾ ਉੱਥੇ ਦਾ ਉੱਥੇ ਵਾਲੀ ਹੀ ਸਥਿਤੀ ਬਿਆਨ ਕਰ ਰਹੀ ਹੈ | ਕਿਉਂਕਿ ਪਟਾਕੇ ਨਿਰਧਾਰਿਤ ਕੀਤੀ ਜਗ੍ਹਾ ਦੀ ਬਜਾਏ ਬਾਜ਼ਾਰਾਂ ਵਿਚ ਹੀ ਧੜੱਲੇ ਨਾਲ ਵਿਕ ਰਹੇ ਹਨ, ਜਿਸ ਕਰ ਕੇ ਕਿਸੇ ਵੇਲੇ ਵੀ ਕੋਈ ਭਿਆਨਕ ਹਾਦਸਾ ਵਾਪਰ ਸਕਦਾ ਹੈ | ਜਦੋਂ ਬਾਜ਼ਾਰਾਂ ਵਿਚ ਪਟਾਕੇ ਵਿਕਣ ਸਬੰਧੀ ਟੈਲੀਫ਼ੋਨ ਰਾਹੀਂ ਨਗਰ-ਕੌਾਸਲ ਦੇ ਕਾਰਜ ਸਾਧਕ ਅਫ਼ਸਰ ਰਜਿੰਦਰ ਸਿੰਘ ਕਾਲੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਐਸ.ਡੀ.ਐਮ. ਅਤੇ ਡੀ.ਐਸ.ਪੀ. ਨਾਲ ਗੱਲ ਕਰੋ ਕਿਉਂਕਿ ਅਸੀਂ ਤਾਂ ਮੁਨਿਆਦੀ ਰਕਬਾ ਦਿੱਤਾ ਸੀ | ਅਸੀਂ ਤਾਂ ਪਟਾਕਿਆਂ ਵਾਸਤੇ ਜਗ੍ਹਾ ਦੀ ਸਫ਼ਾਈ ਵੀ ਕਰਵਾ ਦਿੱਤੀ ਸੀ | ਜਦੋਂ ਇਸ ਸਬੰਧੀ ਡੀ.ਐਸ.ਪੀ. ਬਾਘਾ ਪੁਰਾਣਾ ਰਣਜੋਧ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਮਾਣਯੋਗ ਐਸ.ਡੀ.ਐਮ. ਵਲੋਂ ਮਿਲੇ ਹੁਕਮਾਂ ਨੂੰ ਲਾਗੂ ਕਰਾਵਾਂਗੇ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਅਮਨ-ਸ਼ਾਂਤੀ ਕਾਇਮ ਰੱਖਣ ਲਈ ਫਲੈਗ ਮਾਰਚ ਵੀ ਕਰ ਰਹੇ ਹਾਂ | ਜਦੋਂ ਇਸ ਸਬੰਧੀ ਐਸ.ਡੀ.ਐਮ. ਬਾਘਾ ਪੁਰਾਣਾ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਟੈਲੀਫ਼ੋਨ 'ਤੇ ਸੰਪਰਕ ਨਹੀਂ ਹੋ ਸਕਿਆ |

ਦੀਵਾਲੀ ਦੇ ਦਿਨਾਂ 'ਚ ਮੰਡੀਆਂ 'ਚ ਰੁਲਦੇ ਕਿਸਾਨਾਂ ਦੀ ਕਹਾਣੀ ਤਸਵੀਰ ਦੀ ਜ਼ੁਬਾਨੀ

ਬਾਘਾ ਪੁਰਾਣਾ, 6 ਨਵੰਬਰ (ਬਲਰਾਜ ਸਿੰਗਲਾ)-ਹਿੰਦੁਸਤਾਨ ਦਾ ਬਹੁਤ ਹੀ ਪ੍ਰਸਿੱਧ ਅਤੇ ਸਾਂਝੀ ਵਾਲਤਾ ਦਾ ਪ੍ਰਤੀਕ ਦੀਵਾਲੀ ਦਾ ਤਿਉਹਾਰ ਬਹੁਤ ਹੀ ਖ਼ੁਸ਼ੀਆਂ ਅਤੇ ਚਾਵਾਂ ਨਾਲ ਹਰੇਕ ਵਰਗ ਦੇ ਲੋਕਾਂ ਵਲੋਂ ਮਨਾਇਆ ਜਾਂਦਾ ਹੈ, ਪਰੰਤੂ ਇਸ ਵਾਰ ਮੰਡੀਆਂ ਵਿਚ ਝੋਨੇ ਦੀ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਖੋਹੀ ਬਰੈਜ਼ਾ ਕਾਰ ਮਹਿਣਾ ਪੁਲਿਸ ਨੇ ਕੀਤੀ ਬਰਾਮਦ

ਮੋਗਾ, 6 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ 24 ਜੂਨ 2018 ਨੂੰ ਮੋਗਾ ਦੇ ਭੀਮ ਨਗਰ ਨਿਵਾਸੀ ਕੱਪੜੇ ਦੇ ਵਪਾਰੀ ਕੋਸ਼ਲ ਅਗਰਵਾਲ ਪੁੱਤਰ ਨਿਰੰਜਨ ਦਾਸ ਕੋਲੋਂ ਉਸ ਵਕਤ ਅਣਪਛਾਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਬਰੈਜ਼ਾ ਕਾਰ ਖੋਹ ਲਈ ਸੀ, ਜਦੋਂ ਉਹ ਆਪਣੀ ...

ਪੂਰੀ ਖ਼ਬਰ »

ਜੂਆ ਖੇਡਦੇ ਪੰਜ ਕਾਬੂ, ਮਾਮਲਾ ਦਰਜ

ਮੋਗਾ, 6 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਚਰਨਜੀਤ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਰਾਤ ਪੌਣੇ ਦਸ ਵਜੇ ਦੇ ਕਰੀਬ ਖੰਨਾ ਹਸਪਤਾਲ ਮੋਗਾ ਕੋਲੋਂ ਮੁਖ਼ਬਰ ਖ਼ਾਸ ਦੀ ਸੂਚਨਾ ਦੇ ਆਧਾਰ 'ਤੇ ਪੰਜ ਜੂਆ ਖੇਡਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਕਾਰ ਸਮੇਤ ਇਕ ਕਾਬੂ

ਮੋਗਾ-ਥਾਣੇਦਾਰ ਪਲਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਬੱਧਨੀ ਕਲਾਂ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਨਸ਼ਾ ਤਸਕਰਾਂ ਦੀ ਨਕੇਲ ਕੱਸਦਿਆਂ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਬੱਧਨੀ ਕਲਾਂ ਤੋਂ ਮੰਗਤ ਇੰਦਰ ਕੁਮਾਰ ਉਰਫ਼ ਮਨਜੀਤ ਪੁੱਤਰ ਵੇਦ ਪ੍ਰਕਾਸ਼ ਵਾਸੀ ...

ਪੂਰੀ ਖ਼ਬਰ »

ਝੋਨਾ ਨਾ ਵਿਕਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਧਮਕੀ ਭਰੀ ਵੀਡੀਓ ਹੋਈ ਵਾਇਰਲ

ਨਿਹਾਲ ਸਿੰਘ ਵਾਲਾ, 6 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਦਾਣਾ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਫ਼ਸਲ ਵੇਚਣ ਲਈ ਰੁਲ ਰਹੇ ਪਿੰਡ ਖਾਈ ਦੇ ਕਿਸਾਨ ਸਰਬਜੀਤ ਸਿੰਘ ਨੇ ਵੀਡੀਉ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ, ਜਿਸ ਵਿਚ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਕੇ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੇ ਨੱਕ ਹੇਠ ਉੱਡੀਆਂ ਸੁਪਰੀਮ ਕੋਰਟ ਦੇ ਹੁਕਮਾਂ ਦੀਆਂ ਧੱਜੀਆਂ

ਨਿਹਾਲ ਸਿੰਘ ਵਾਲਾ, 6 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਥਾਨਿਕ ਸ਼ਹਿਰ ਵਿਖੇ ਦੀਵਾਲੀ ਮੌਕੇ ਮਾਨਯੋਗ ਸੁਪਰੀਮ ਕੋਰਟ ਦੇ ਪਟਾਕਿਆਂ ਸਬੰਧੀ ਫ਼ੈਸਲੇ ਦੀਆਂ ਦੁਕਾਨਦਾਰਾਂ ਵਲੋਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ ਜਿਸ ਨੂੰ ਪ੍ਰਸ਼ਾਸਨਿਕ ਅਧਿਕਾਰੀ ਮੂਕ ਦਰਸ਼ਕ ਬਣ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ 'ਤੇ ਸਾਲਾਨਾ ਧਾਰਮਿਕ ਸਮਾਗਮ ਭਲਕੇ

ਮੋਗਾ, 6 ਨਵੰਬਰ (ਅਮਰਜੀਤ ਸਿੰਘ ਸੰਧੂ)-ਸ਼ਿਲਪ ਕਲਾ, ਭਵਨ ਨਿਰਮਾਣ ਅਤੇ ਦਸਤਾਕਾਰੀ ਦੇ ਜਨਮਦਾਤਾ ਬਾਬਾ ਵਿਸ਼ਵਕਰਮਾ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਮਿਤੀ 8 ਨਵੰਬਰ ਵੀਰਵਾਰ ਸਵੇਰੇ 9 ਤੋਂ 1 ਵਜੇ ਤੱਕ ਵਿਸ਼ਵਕਰਮਾ ਭਵਨ ਜੀ.ਟੀ. ਰੋਡ ...

ਪੂਰੀ ਖ਼ਬਰ »

ਮੋਗਾ ਨਗਰ ਨਿਗਮ ਕਮਿਸ਼ਨਰ ਅਨੀਤਾ ਦਰਸ਼ੀ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੀਟਿੰਗ

ਮੋਗਾ, 6 ਨਵੰਬਰ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੀਟਿੰਗ ਹਾਲ ਮੋਗਾ ਵਿਖੇ ਕਮਿਸ਼ਨਰ ਅਨੀਤਾ ਦਰਸ਼ੀ ਪੀ.ਸੀ.ਐਸ. ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਨਗਰ-ਨਿਗਮ ਕਮਿਸ਼ਨਰ ਅਨੀਤਾ ਦਰਸ਼ੀ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ...

ਪੂਰੀ ਖ਼ਬਰ »

ਐਚ. ਐਸ. ਬਰਾੜ ਸਕੂਲ ਵਿਖੇ ਹਰੀ ਦੀਵਾਲੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 6 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਚ.ਐਸ ਬਰਾੜ ਪਬਲਿਕ ਸਕੂਲ ਵਿਖੇ ਜੀਵਨ 'ਚ ਤਿਉਹਾਰਾਂ ਦੇ ਮਹੱਤਵ ਨੂੰ ਮੁੱਖ ਰੱਖਦਿਆਂ ਭਾਰਤ ਦਾ ਸਾਂਝੀਵਾਲਤਾ ਨੂੰ ਦਰਸਾਉਂਦਾ ਦੀਵਾਲੀ ਦਾ ਤਿਉਹਾਰ, ਜਿਸ ਨੂੰ ਅਜੋਕੇ ਸਮੇਂ ਵਿਚ ...

ਪੂਰੀ ਖ਼ਬਰ »

ਐਸ .ਬੀ .ਆਰ. ਐਸ. ਗੁਰੂਕੁਲ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਵਲੋਂ ਵਿਦਿਆਰਥੀਆਂ ਨੂੰ ਸਰਬ ਸਾਂਝੀਵਾਲਤਾ ਦਾ ਪੈਗ਼ਾਮ ਦੇਣ ਲਈ ਹਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਵਿਖੇ ਰੌਸ਼ਨੀਆਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਬਿਲਾਸਪੁਰ, 6 ਨਵੰਬਰ (ਸੁਰਜੀਤ ਸਿੰਘ ਗਾਹਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜੀਤ ਸਿੰਘ ਰਣੀਆ, ਲਾਭ ਸਿੰਘ ਮੱਝੂਕੇ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਹਰੀ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 6 ਨਵੰਬਰ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਕੂਲ ਦੇ ਪਿ੍ੰਸੀਪਲ ਨਿਮਰਤਾ ਭੱਲਾ ਦੀ ਅਗਵਾਈ ਹੇਠ ਹਰੀ ਦੀਵਾਲੀ ਮਨਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਬਾਘਾ ਪੁਰਾਣਾ, 6 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚੇ ਰੰਗ ਬਰੰਗੀਆਂ ਪੁਸ਼ਾਕਾਂ ਪਹਿਨ ਕੇ ਆਏ | ਬੱਚਿਆਂ ਨੇ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ 51 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਪਾਏ ਭੋਗ

ਗੁਰੂ ਦੇ ਸਨਮੁੱਖ ਹੋ ਕੇ ਹੋਈ ਅਰਦਾਸ ਜੀਵ ਦੇ ਬੰਧਨ ਕੱਟ ਦਿੰਦੀ ਹੈ-ਸੰਤ ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 6 ਨਵੰਬਰ (ਬਲਰਾਜ ਸਿੰਗਲਾ)-ਬੰਦੀ ਛੋੜ ਦਾ ਅਰਥ ਗੁਲਾਮੀ ਤੋਂ ਮੁਕਤੀ ਹੈ, ਉਹ ਸਤਿਗੁਰੂ ਜਿਹੜਾ ਬੰਧਨ ਕੱਟਣ ਦੇ ਸਮਰੱਥ ਹੈ, ਉਹੀ ਪੂਰਾ ਸਤਿਗੁਰੂ ਹੈ, ਦੁਨਿਆਵੀ ਬੰਧਨਾਂ ਤੋਂ ਮੁਕਤ ਕਰਨ ਦੇ ਨਾਲ-ਨਾਲ ਉਹ ਭਵਸਾਗਰ ਤੋਂ ਪਾਰ ਉਤਾਰਨ ਵਾਲਾ ਭਾਵ ਜੀਵ ਆਤਮਾ ...

ਪੂਰੀ ਖ਼ਬਰ »

ਡਾ. ਮੇਵਾ ਸਿੰਘ ਸਿਵੀਆ ਬਠਿੰਡਾ ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ) -ਇਲੈਕਟ੍ਰੋਹੋਮਿਓ ਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਡਾ. ਮੇਵਾ ਸਿੰਘ ਸਿਵੀਆ ਬਠਿੰਡਾ ਦੇ ਸਤਿਕਾਰਯੋਗ ਪਿਤਾ ਜਲੌਰ ਸਿੰਘ ਜੋ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਇਸ ਮੌਕੇ ਡਾਕਟਰ ਮੇਵਾ ...

ਪੂਰੀ ਖ਼ਬਰ »

ਸਾਬਕਾ ਡੀ. ਐਸ. ਪੀ. ਹਰਦੇਵ ਸਿੰਘ ਕੁਲਾਰ ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਹਰਦੇਵ ਸਿੰਘ ਕੁਲਾਰ ਦੀ ਧਰਮ-ਪਤਨੀ ਸਰਦਾਰਨੀ ਕਰਤਾਰ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ...

ਪੂਰੀ ਖ਼ਬਰ »

ਡਾ. ਕਲਾਮ ਇੰਟਰਨੈਸ਼ਨਲ ਸਕੂਲ ਮਾਣੂੰਕੇ 'ਚ ਗਰੀਨ ਦੀਵਾਲੀ ਮਨਾਉਣ ਲਈ ਬੂਟੇ ਵੰਡੇ

ਸਮਾਧ ਭਾਈ, 6 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਡਾ. ਕਲਾਮ ਇੰਟਰਨੈਸ਼ਨਲ ਸਕੂਲ ਮਾਣੂੰਕੇ 'ਚ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣ ਲਈ ਬੂਟੇ ਵੰਡੇ ਗਏ | ਇਸ ਮੌਕੇ ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਦੱਸਿਆ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ...

ਪੂਰੀ ਖ਼ਬਰ »

ਸਾਬਕਾ ਡੀ. ਐਸ. ਪੀ. ਹਰਦੇਵ ਸਿੰਘ ਕੁਲਾਰ ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਹਰਦੇਵ ਸਿੰਘ ਕੁਲਾਰ ਦੀ ਧਰਮ-ਪਤਨੀ ਸਰਦਾਰਨੀ ਕਰਤਾਰ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਮੋਗਾ, 6 ਨਵੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੰੂਕੇ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਜਨਰਲ ਗੁਲਜ਼ਾਰ ਸਿੰਘ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਨਾਲ ਜੁੜੇ ਮਹੇਸ਼ ਮੰਗਲਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸਰਬੱਤ ਦਾ ਭਲਾ ਸੁਸਾਇਟੀ ਵਲੋਂ ਵੈਦਰਿੰਗ ਰੋਜ਼ਿਜ਼ ਸਕੂਲ ਨੂੰ 10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਾਪਿਆ | ਇਸ ਮੌਕੇ ਸੁਸਾਇਟੀ ਨਾਲ ਨਵੇਂ ਮੈਂਬਰ ਮਹੇਸ਼ ਮੰਗਲਾ ਜੁੜੇ | ਇਸ ਮੌਕੇ ਪ੍ਰਧਾਨ ਤੁਸ਼ਾਰ ਗੋਇਲ ਨੇ ...

ਪੂਰੀ ਖ਼ਬਰ »

ਆਯੁਰਵੈਦਿਕ ਵਿਭਾਗ ਵਲੋਂ ਵਿਸ਼ੇਸ਼ ਕੈਂਪ ਲਗਾਇਆ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਤੀਜੇ ਆਯੁਰਵੈਦਿਕ ਦਿਵਸ ਦੇ ਮੌਕੇ 'ਤੇ ਡਾ. ਮਥਰਾ ਦਾਸ ਸਿਵਲ ਹਸਪਤਾਲ ਮੋਗਾ ਵਿਖੇ ਆਯੁਰਵੈਦਿਕ ਵਿਭਾਗ ਵਲੋਂ ਆਯੁਰਵੈਦਿਕ ਅਤੇ ...

ਪੂਰੀ ਖ਼ਬਰ »

ਜੈਨ ਸੀਨੀ. ਸੈਕੰ. ਸਕੂਲ ਨੇ ਸਹਿ-ਅਕਾਦਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਬਾਘਾ ਪੁਰਾਣਾ, 6 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਜੈਨ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਖੁਸ਼ਵੀਰ ਕੌਰ ਪੁੱਤਰੀ ਅਵਤਾਰ ਸਿੰਘ ਨੇ ਜ਼ਿਲ੍ਹਾ ਪੱਧਰੀ ਸਹਿ-ਅਕਾਦਮੀ ਮੁਕਾਬਲਿਆਂ 'ਚ ਚਿੱਤਰਕਲਾ ਵਿਚ ਪਹਿਲਾ ਸਥਾਨ ਹਾਸਲ ਕਰਕੇ, ਗੋਲਡ ...

ਪੂਰੀ ਖ਼ਬਰ »

ਆਰ.ਕੇ.ਐਸ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਕੋਟ ਈਸੇ ਖਾਂ, 6 ਨਵੰਬਰ (ਨਿਰਮਲ ਸਿੰਘ ਕਾਲੜਾ)-ਫਿਊਚਰ ਓਲੰਪੀਅਨ ਇੰਟਰ ਸਕੂਲ ਟੂਰਨਾਮੈਂਟ 2018 ਗੁਰੂਕੁਲ ਸਕੂਲ ਮੋਗਾ ਵਿਖੇ ਕਰਵਾਇਆ ਗਿਆ¢ ਜਿਸ ਵਿਚ ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ¢ ਜੇਤੂ ਰਹੇ ...

ਪੂਰੀ ਖ਼ਬਰ »

ਸਕੂਲ ਖੇਡਾਂ 'ਚ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਦੂਜਾ ਸਥਾਨ

ਕੋਟ ਈਸੇ ਖਾਂ, 6 ਨਵੰਬਰ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਗਰੁੱਪ ਆਫ਼ ਸਕੂਲਜ਼ ਨੇ ਹਰ ਫ਼ੀਲਡ ਵਿਚ ਆਪਣੀ ਪਹਿਚਾਣ ਬਣਾਈ ਹੋਈ ਹੈ | ਸੰਸਥਾ ਦੇ ਖਿਡਾਰੀਆਂ ਨੇ ਆਪਣੇ ਪਿਛਲੇ ਰਿਕਾਰਡ ਨੂੰ ਕਾਇਮ ਰੱਖਦੇ ਹੋਏ ਇਸ ਸਾਲ ਵੀ 64ਵੀਆਂ ਪੰਜਾਬ ਰਾਜ ...

ਪੂਰੀ ਖ਼ਬਰ »

ਸੰਤ ਬਾਬਾ ਗੁਰਮੀਤ ਸਿੰਘ ਜੀ ਨੇ ਖਿਡਾਰੀਆਂ ਨੰੂ ਵੀਲ੍ਹਚੇਅਰਾਂ ਦਿੱਤੀਆਂ

ਕੋਟ ਈਸੇ ਖਾਂ, 6 ਨਵੰਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਵੀਲ ਚੇਅਰ ਕਿ੍ਕਟ ਐਸੋਸੀਏਸ਼ਨ ਦੇ ਖਿਡਾਰੀਆਂ ਨੂੰ ਸੰਤ ਬਾਬਾ ਗੁਰਮੀਤ ਸਿੰਘ ਨੇ ਲਗਪਗ 4 ਲੱਖ ਰੁਪਏ ਦੀਆਂ 11 ਵੀਲ੍ਹ ਚੇਅਰਾਂ ਖ਼ਰੀਦ ਕੇ ਦਿੱਤੀਆਂ | ਇਹ ਖਿਡਾਰੀ ਅਗਲੇ ਮਹੀਨੇ ਨੈਸ਼ਨਲ ਟੂਰਨਾਮੈਂਟ ਜੋ ਕਿ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤਾ ਪਿੰਡ ਕਪੂਰੇ ਦੀ ਦਾਣਾ ਮੰਡੀ ਦਾ ਦੌਰਾ

ਮੋਗਾ, 6 ਨਵੰਬਰ (ਅਮਰਜੀਤ ਸਿੰਘ ਸੰਧੂ)-ਕਿਸਾਨ ਵੀਰ ਆਪਣਾ ਸੁੱਕਾ ਝੋਨਾ ਮੰਡੀ 'ਚ ਲਿਆਉਣ ਤਾਂ ਜੋ ਉਨ੍ਹਾਂ ਝੋਨਾ ਵੇਚਣ ਵਿਚ ਕੋਈ ਸਮੱਸਿਆ ਨਾ ਆਵੇ ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕਪੂਰੇ ਦੀ ਦਾਣਾ ਮੰਡੀ ਦਾ ਦੌਰਾ ਕਰਨ ਪੁੱਜੇ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਕਮਿਸ਼ਨਰ, ਨਗਰ ਨਿਗਮ ਅਤੇ ਵਿਧਾਇਕ ਮੋਗਾ ਨੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਕਮਿਸ਼ਨਰ ਨਗਰ ਨਿਗਮ ਮੈਡਮ ਅਨੀਤਾ ਦਰਸ਼ੀ ਅਤੇ ਵਿਧਾਇਕ ਮੋਗਾ ਡਾ. ਹਰਜੋਤ ਕਮਲ ਵਲੋਂ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੂੰ ਨਗਰ ਨਿਗਮ ਮੋਗਾ ਨੂੰ ਖੁੱਲ੍ਹੇ ਵਿਚ ਪਖਾਨਾ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ

ਮੋਗਾ, 5 ਨਵੰਬਰ (ਅਮਰਜੀਤ ਸਿੰਘ ਸੰਧੂ)-ਇਲਾਕੇ ਦੀਆਂ ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਿਲਪ ਕਲਾਂ, ਭਵਨ ਨਿਰਮਾਣ ਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਮਿਤੀ 8 ਨਵੰਬਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਗਾਂ ਸੰਬੰਧੀ ਹੋਈ ਮੀਟਿੰਗ

ਮੋਗਾ, 6 ਨਵੰਬਰ (ਅਮਰਜੀਤ ਸਿੰਘ ਸੰਧੂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਅਸੂਲੀ ਤੌਰ 'ਤੇ ਮੰਨੀਆਂ ਮੰਗਾਂ ਹੁਣ ਤੱਕ ਲਾਗੂ ਨਾ ਕਰਨ ਸਬੰਧੀ ਸਰਕਾਰ ਦੀ ...

ਪੂਰੀ ਖ਼ਬਰ »

ਵੱਖ-ਵੱਖ ਕਿੱਤਿਆਂ ਲਈ 18 ਲੱਖ ਰੁਪਏ ਦੇ ਕਰਜ਼ੇ ਪਾਸ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਅਨੁਸੂਚਿਤ ਜਾਤੀ ਭੌਾ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਇਕ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਰਾਜਿੰਦਰ ਬਤਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਰੌਾਤਾ 'ਚ ਗਰੀਨ ਦੀਵਾਲੀ ਮਨਾਈ

ਸਮਾਧ ਭਾਈ, 6 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਅਨੰਦ ਸਾਗਰ ਪਬਲਿਕ ਸਕੂਲ ਰੌਾਤਾ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ | ਇਸ ਸਮੇਂ ਪਿ੍ੰਸੀਪਲ ਅਮਰਜੀਤ ਸਿੰਘ ਨੇ ਦੱਸਿਆ ਕਿ ਵੱਧ ਰਹੇ ਪ੍ਰਦੂਸ਼ਣ ਕਾਰਨ ਇਸ ਵਾਰ ਸਕੂਲ ਵਿਦਿਆਰਥੀਆਂ ਦੇ ਰੰਗੋਲੀ ਮੇਕਿੰਗ, ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫ਼ਤਿਹਗੜ੍ਹ ਪੰਜਤੂਰ, 6 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਕੂਲ ਦੇ ਪਿ੍ੰਸੀਪਲ ਮੰਜੂ ਅਰੋੜਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਹਰੀ ਦੀਵਾਲੀ ਮਨਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਫ਼ਤਿਹਗੜ੍ਹ ਪੰਜਤੂਰ, 6 ਨਵੰਬਰ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਈਸ਼ਰ ਸਿੰਘ ਸਕੂਲ ਨਾਨਕਸਰ ਮੁਹਾਰ ਮੰਦਰ ਵਿਖੇ ਸਕੂਲ ਦੇ ਪਿ੍ੰਸੀਪਲ ਦਰਸ਼ਨ ਸਿੰਘ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲੀ ਬੱਚਿਆ ਤੇ ਸਟਾਫ਼ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਭਾਰਤ ਮੁਹਿੰਮ ਤਹਿਤ ਇਕ ਰੋਜ਼ਾ ਕੈਂਪ ਲਗਾਇਆ

ਨੱਥੂਵਾਲਾ ਗਰਬੀ, 6 ਨਵੰਬਰ (ਸਾਧੂ ਰਾਮ ਲੰਗੇਆਣਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੀ ਯੋਗ ਅਗਵਾਈ ਹੇਠ ਚੱਲ ਰਹੇ ਭਾਈ ਘਨੱਈਆ ਜੀ ਐਨ. ਐਸ. ਯੂਨਿਟ ਦੇ 50 ਵਲੰਟੀਅਰਾਂ ਵਲੋਂ ਭਾਰਤ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੀਨੀਅਰ ਵਿੰਗ ਦੀ ਐਥਲੈਟਿਕ ਮੀਟ ਕਰਵਾਈ ਗਈ

ਕਿਸ਼ਨਪੁਰਾ ਕਲਾਂ, 6 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਜਗਰਾਉਂ ਵਿਖੇ ਸੀਨੀਅਰ ਵਿੰਗ ਦੀ ਐਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਅੰਤਰ ਹਾਊਸ ਮੁਕਾਬਲਿਆਂ ਦੇ ਨਾਲ-ਨਾਲ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ...

ਪੂਰੀ ਖ਼ਬਰ »

ਪੈਨਸ਼ਨਰਜ਼ ਨੇ 10 ਦੀ ਬਠਿੰਡਾ ਰੈਲੀ ਲਈ ਪ੍ਰੋਗਰਾਮ ਉਲੀਕਿਆ

ਮੋਗਾ, 6 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 10 ਨਵੰਬਰ ਦੀ ਬਠਿੰਡਾ ਰੈਲੀ ਦੀ ਤਿਆਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਫਿਲਫੌਟ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7.5 ਬੈਂਡ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਸਭ ਤੋਂ ਪੁਰਾਣੀ ਅਤੇ ਮੰਨੀ ਪ੍ਰਮੰਨੀ ਫਿਲਫੌਟ ਸੰਸਥਾ ਆਪਣੇ ਬਿਹਤਰੀਨ ਨਤੀਜਿਆਂ ਸਦਕਾ ਸੁਰਖ਼ੀਆਂ 'ਚ ਹੈ ਅਤੇ ਇਸ ਸੰਸਥਾ ਨੂੰ ਆਈ. ਡੀ. ਪੀ. ਵਲੋਂ ਪੂਰੇ ਉੱਤਰੀ ਭਾਰਤ 'ਚ ਨੰਬਰ ਇਕ ਸੰਸਥਾ ਦੇ ਅਵਾਰਡ ਨਾਲ ਕਈ ਵਾਰ ...

ਪੂਰੀ ਖ਼ਬਰ »

ਡੀ. ਐਸ. ਪੀ. ਦੀ ਅਗਵਾਈ ਹੇਠ ਪੁਲਿਸ ਨੇ ਕੱਢਿਆ ਫਲੈਗ ਮਾਰਚ

ਬਾਘਾ ਪੁਰਾਣਾ, 6 ਨਵੰਬਰ (ਬਲਰਾਜ ਸਿੰਗਲਾ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਇਆ ਇਲਾਕੇ ਅੰਦਰ ਅਮਨ-ਸ਼ਾਂਤੀ ਵਾਲਾ ਮਾਹੌਲ ਕਾਇਮ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦੇਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਥਾਣਾ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ 'ਚ ਦੀਵਾਲੀ ਸਬੰਧੀ ਸੱਭਿਆਚਾਰਕ ਪ੍ਰੋਗਰਾਮ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ ਵਿਖੇ ਦੀਵਾਲੀ ਸਬੰਧੀ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਕਰਵਾਏ ਗਏ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰ. ਡਾ. ਮੋਨਿਕਾ ਵਰਮਾ ਦੇ ਸੰਬੋਧਨ ਨਾਲ ਹੋਈ | ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਦੇ ਖਿਡਾਰੀਆਂ ਦਾ ਮੁੰਬਈ 'ਚ ਸ਼ਾਨਦਾਰ ਪ੍ਰਦਰਸ਼ਨ

ਕੋਟ ਈਸੇ ਖਾਂ, 6 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਮੁੰਬਈ ਵਿਖੇ ਹੋਈ ਪਿਕਲਬਾਲ ਚੈਂਪੀਅਨਸ਼ਿਪ ਵਿਚ ਸਥਾਨਕ ਸ਼ਹਿਰ ਦੀ ਵਿੱਦਿਅਕ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਕੋਟ ਈਸੇ ਖਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੇ ਸੂਬਿਆਂ ਦੇ ...

ਪੂਰੀ ਖ਼ਬਰ »

ਬੀ. ਐੱਡ ਕਾਲਜ ਲੋਪੋ 'ਚ ਪਟਾਕੇ ਵਿਰੋਧੀ ਦਿਵਸ ਮਨਾਇਆ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਵਿਚ ਪਟਾਕੇ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਮੇਂ ਬੀ.ਐਡ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਕਰਮਪ੍ਰੀਤ ਕੌਰ ਅਤੇ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਸਕੂਲ ਦੇ ਬੱਚਿਆਂ ਦੀ ਪੰਜਾਬ ਪੱਧਰੀ ਖੇਡਾਂ ਲਈ ਚੋਣ

ਠੱਠੀ ਭਾਈ, 6 ਨਵੰਬਰ (ਜਗਰੂਪ ਸਿੰਘ ਮਠਾੜੂ)-ਇਥੋਂ ਨੇੜਲੇ ਪਿੰਡ ਮੌੜ ਨੌਾ ਆਬਾਦ ਦੀ ਵਿੱਦਿਅਕ ਸੰਸਥਾ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਪੜ੍ਹਾਈ ਦੇ ਨਾਲ ਖੇਡਾਂ 'ਚ ਵੀ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ | ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਬੁੱਘੀਪੁਰਾ ਬਾਈਪਾਸ ਤੇ ਓਜ਼ੋਨ ਕੌਾਟੀ ਸਥਿਤ ਲਿਟਲ ਮਿਲੇਨੀਅਮ ਸਕੂਲ 'ਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਤੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਫੂਡ ਫੈਸਟੋ' ਕਰਵਾਇਆ

ਬੱਧਨੀ ਕਲਾਂ, 6 ਨਵੰਬਰ (ਸੰਜੀਵ ਕੋਛੜ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਫੂਡ ਫੈਸਟੋ' ਕਰਵਾਇਆ, ਜਿਸ 'ਚ ਈ. ਟੀ. ਟੀ., ਬੀ. ਐੱਡ ਤੇ ਐਮ. ਐੱਡ. ਦੇ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ¢ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਏ ਗਏ¢ ਖਾਣ ...

ਪੂਰੀ ਖ਼ਬਰ »

ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ 'ਚ ਕਰਵਾਇਆ ਮੁਕਾਬਲਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ 'ਚ ਕਰਵਾਏ ਮੁਕਾਬਲੇ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੁਕਾਬਲੇ ਵਿਚ ਫਰੇਗਰੇਂਸ ਹਾਊਸ ਦੇ ਆਸੀਸ ਤੇ ਵਰਿੰਦਰ ਨੇ ਸਭ ਤੋਂ ਜ਼ਿਆਦਾ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਖੋਟੇ ਦੇ ਵਿਦਿਆਰਥੀ ਜ਼ਿਲ੍ਹੇ 'ਚੋਂ ਪਹਿਲੇ ਤੇ ਦੂਜਾ ਸਥਾਨ 'ਤੇ ਕਾਬਜ

ਸਮਾਧ ਭਾਈ, 6 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਹਾਈ ਸਕੂਲ ਖੋਟੇ ਦੇ ਵਿਦਿਆਰਥੀਆਂ ਨੇ ਵੱਖ-ਵੱਖ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਭਾਗ ਲੈਂਦੇ ਹੋਏ ਜ਼ਿਲੇ੍ਹ 'ਚੋਂ ਪਹਿਲਾ, ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਮੇਂ ਸਕੂਲ ...

ਪੂਰੀ ਖ਼ਬਰ »

ਸਪਰਿੰਗ ਡਿਊ ਨਾਨਕਸਰ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅਜੀਤਵਾਲ, 6 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਮਾਲਵੇ ਦੀ ਪ੍ਰਸਿੱਧ ਸੰਸਥਾ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਦੀਵਾਲੀ ਦਾ ਤਿਉਹਾਰ ਪਿ੍ੰਸੀਪਲ ਨਵਨੀਤ ਚੌਹਾਨ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਜੂਨੀਅਰ ਵਿਭਾਗ ਨਰਸਰੀ ਕਲਾਸ ਤੋ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | 10ਵੀਂ ਕਲਾਸ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX