ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  12 minutes ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  14 minutes ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਦੌਰਾ ਕੀਤਾ। ਇਹ ਮਿਊਜ਼ੀਅਮ ਜਲਿਆਂਵਾਲਾ ਬਾਗ 'ਤੇ ਬਣਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ...
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  31 minutes ago
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)- ਦਿੱਲੀ ਸਥਿਤ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੋਣਾਂ ਦਿੱਲੀ ਗੁਰਦੁਆਰਾ ਐਕਟ ਮੁਤਾਬਕ...
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  51 minutes ago
ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
. . .  51 minutes ago
ਨਵੀਂ ਦਿੱਲੀ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ 'ਚ...
ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੋਦੀ ਨੇ ਟਵਿੱਟਰ 'ਤੇ ਲਿਖਿਆ, ''ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ। ਉਹ ਇੱਕ ਅਜਿਹੇ ਯੋਧਾ...
ਭਾਰਤ ਨਿਊਜ਼ੀਲੈਂਡ ਮੈਚ : 5 ਓਵਰਾਂ ਤੋਂ ਬਾਅਦ ਭਾਰਤ 13/0
. . .  about 1 hour ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਅੰਕਾਰਾ, 23 ਜਨਵਰੀ- ਤੁਰਕੀ ਦੇ ਤੱਟੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀ ਭੂ-ਮੱਧ ਭੂਚਾਲ ਕੇਂਦਰ (ਈ. ਐੱਮ. ਐੱਸ. ਸੀ.) ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਈ...
ਦਰਦਨਾਕ ਹਾਦਸੇ ਵਿਚ ਧਾਗਾ ਫ਼ੈਕਟਰੀ ਦੀ ਮਹਿਲਾ ਵਰਕਰ ਦੀ ਮੌਤ ਤੇ 20 ਹੋਰ ਜ਼ਖਮੀ
. . .  about 1 hour ago
ਮਾਛੀਵਾੜਾ ਸਾਹਿਬ 23 ਜਨਵਰੀ (ਮਨੋਜ ਕੁਮਾਰ) - ਸਵੇਰੇ ਕਰੀਬ 7.30 ਵਜੇ ਮਾਛੀਵਾੜਾ ਤੋਂ ਕੁਹਾੜਾ ਜਾਂਦੀ ਸੜਕ 'ਤੇ ਵਾਪਰੇ ਹਾਦਸੇ ਵਿਚ 50 ਸਾਲਾਂ ਮਹਿਲਾ ਵਰਕਰ ਰੁਕਮਾ ਦੀ ਮੌਤ ਹੋ ਗਈ ਤੇ ਕਰੀਬ 20 ਹੋਰ ਮਹਿਲਾਂ ਵਰਕਰਜ਼ ਜ਼ਖਮੀ ਹੋ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭੱਟੀਆਂ ਲਾਗੇ...
ਭਾਰਤ ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦੀ ਟੀਮ 157 ਦੌੜਾਂ 'ਤੇ ਆਲ ਆਊਟ
. . .  about 1 hour ago
ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
. . .  about 1 hour ago
ਪੰਜਗਰਾਈਂ ਕਲਾਂ, 23 ਜਨਵਰੀ (ਸੁਖਮੰਦਰ ਸਿੰਘ ਬਰਾੜ)- ਅੱਜ ਸਵੇਰੇ ਲਗਪਗ 8 ਵਜੇ ਪੰਜਗਰਾਈਂ ਕਲਾਂ ਦੇ ਬੱਸ ਅੱਡੇ 'ਤੇ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਸਥਾਨਕ ਵਸਨੀਕ ਡਾ.ਭਰਪੂਰ ਸਿੰਘ ਪੁੱਤਰ ਮੋਹਨ ਸਿੰਘ ਬੱਸ ਅੱਡੇ 'ਤੇ ਕਿਸੇ ਨੂੰ ਛੱਡ ਕੇ ਮੋਟਰਸਾਈਕਲ...
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਨਿਊਜ਼ੀਲੈਂਡ ਦੇ 6 ਖਿਡਾਰੀ ਆਊਟ
. . .  about 2 hours ago
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਜ਼ਲੀਲ ਕਰ ਰਹੀ ਹੈ - ਚੀਮਾ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਰੁਜ਼ਗਾਰ ਮੇਲਿਆਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਲੀਲ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਮੇਲਿਆਂ ਵਿਚ ਫ਼ੈਕਟਰੀ ਵਾਲਿਆਂ ਨੂੰ ਬੁਲਾ ਕੇ ਉੱਚ ਯੋਗਤਾ...
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ 27 ਓਵਰਾਂ ਮਗਰੋਂ 122/5 'ਤੇ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  1 day ago
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਮਾਲਦਾ ਪਹੁੰਚੇ ਅਮਿਤ ਸ਼ਾਹ
. . .  1 day ago
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  1 day ago
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  1 day ago
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  1 day ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  1 day ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  1 day ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ
. . .  1 day ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ
. . .  1 day ago
ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਮੁਕਤਸਰ ਸਾਹਿਬ

ਰਸਤੇ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ 'ਤੇ ਕਿਸਾਨ ਨੇ ਪੀਤੀ ਕੀੜੇਮਾਰ ਦਵਾਈ

ਮਲੋਟ, 6 ਨਵੰਬਰ (ਗੁਰਮੀਤ ਸਿੰਘ ਮੱਕੜ)-ਨੇੜਲੇ ਪਿੰਡ ਬੋਦੀਵਾਲਾ ਦੇ ਵਸਨੀਕ ਜਸਵਿੰਦਰ ਸਿੰਘ ਪੁੱਤਰ ਜਬਰਜੰਗ ਸਿੰਘ ਨੇ ਕੀੜੇਮਾਰ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਜਬਰਜੰਗ ਸਿੰਘ ਨੇ ਦੱਸਿਆ ਕਿ ਪਿੰਡ ਦੇ ਵਾਸੀ ਹਾਕਮ ਸਿੰਘ, ਲਾਭ ਸਿੰਘ, ਸੁਖਚੈਨ ਸਿੰਘ, ਗੁਰਜੰਟ ਸਿੰਘ ਆਦਿ ਉਨ੍ਹਾਂ ਦੇ ਖੇਤ ਵਿਚੋਂ ਜ਼ਬਰਦਸਤੀ ਰਸਤਾ ਲੈਣਾ ਚਾਹੁੰਦਾ ਹਨ, ਜਿਸ ਕਾਰਨ ਉਹ ਉਨ੍ਹਾਂ ਨੂੰ ਰਸਤਾ ਨਾ ਦੇਣ ਦੀ ਸੂਰਤ ਵਿਚ ਧਮਕੀਆਂ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਪਹਿਲਾਂ ਸੇਮ ਵਿਚ ਸੀ, ਜਿਸ ਕਾਰਨ ਉਨ੍ਹਾਂ ਨੇ ਪੰਚਾਇਤੀ ਤੌਰ 'ਤੇ ਜ਼ੁਬਾਨੀ ਹੀ ਇਹ ਰਸਤਾ ਕੁੱਝ ਸਮੇਂ ਲਈ ਦਿੱਤਾ ਗਿਆ ਸੀ, ਪ੍ਰੰਤੂ ਹੁਣ ਉਨ੍ਹਾਂ ਨੇ ਇਹ ਰਸਤਾ ਬੰਦ ਕਰਕੇ ਆਪਣੀ ਜ਼ਮੀਨ ਵਿਚ ਮਿਲਾ ਲਿਆ, ਜਿਸ ਕਾਰਨ ਇਹ ਵਿਅਕਤੀ ਰਸਤਾ ਫ਼ਿਰ ਤੋਂ ਲੈਣ ਲਈ ਧਮਕੀਆਂ ਦਿੰਦੇ ਹਨ ਅਤੇ ਤੰਗ ਪ੍ਰੇਸ਼ਾਨ ਕਰਦੇ ਹਨ, ਜਿਸ ਕਾਰਨ ਬੀਤੀ ਰਾਤ ਉਸ ਦੇ ਲੜਕੇ ਨੇ ਘਰ ਵਿਚ ਪਈ ਜ਼ਹਿਰੀਲੀ ਕੀੜੇਮਾਰ ਦਵਾਈ ਪੀ ਲਈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕਬਰਵਾਲਾ ਦੇ ਐੱਸ.ਐੱਚ.ਓ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਪੀੜਤ ਦੇ ਬਿਆਨ ਲੈ ਲਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਗੱਲ ਸਾਹਮਣੇ ਆਈ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਮੰਡੀ ਬਰੀਵਾਲਾ, 6 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੀ ਮੀਟਿੰਗ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਹਰਪਾਲ ਸਿੰਘ ਡੋਹਕ, ਦਵਿੰਦਰ ਸਿੰਘ ਭੰਗੇਵਾਲਾ, ਛਿੰਦਰਪਾਲ ਸਿੰਘ ਰੰਧਾਵਾ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਲਾ ਉਤਸਵ” ਵਿਚ ਜੀ.ਟੀ.ਬੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 6 ਨਵੰਬਰ (ਪਾਟਿਲ)-ਰੈੱਡ ਕਰਾਸ ਭਵਨ ਅਤੇ ਮੀਟਿੰਗ ਹਾਲ ਜ਼ਿਲ੍ਹਾ ਸਿੱਖਿਆ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕਲਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਕਲਾਵਾਂ ਸੋਲੋ ਡਾਂਸ, ਪੇਂਟਿੰਗ, ਮਿਊਜ਼ਿਕ, ਸੋਲੋ ਵੋਕਲ ਆਦਿ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਭਗਤ ਕਬੀਰ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਮੂਰਤੀ ਸਥਾਪਿਤ

ਦੋਦਾ, 6 ਨਵੰਬਰ (ਰਵੀਪਾਲ)-ਪਿੰਡ ਧੂਲਕੋਟ ਵਾਸੀਆਂ ਨੇ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਕਾਲਾ ਸੋਢੀ ਦੇ ਯਤਨਾਂ ਨਾਲ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਭਗਤ ਕਬੀਰ ਜੀ ਦੀ ਮੂਰਤੀ ਸਥਾਪਨਾ ਕਰ ਕੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਰੌਸ਼ਨੀਆਂ ਦੇ ਇਸ ਤਿਉਹਾਰ ਦੀ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਬਿਜਾਈ ਕਰਨ ਲਈ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪ੍ਰੇਰਿਤ ਕਰ ਰਿਹਾ ਹੈ-ਬਰਾੜ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਸਾੜੇ ਇਸਦਾ ਨਿਪਟਾਰਾ ਕਰਕੇ ਕਣਕ ਦੀ ਬਿਜਾਈ ਲਈ ਖੇਤੀਬਾੜੀ ਸਮੇਤ ਸਮੂਹ ਵਿਭਾਗਾਂ ਵਲੋਂ ਚਲਾਈ ਮੁਹਿੰਮ ਤਹਿਤ ਹੁਣ ਖੇਤੀਬਾੜੀ ...

ਪੂਰੀ ਖ਼ਬਰ »

ਗਗਨਦੀਪ ਕੌਰ ਨੇ ਰਾਜ ਪੱਧਰੀ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-64ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਐੱਸ.ਬੀ.ਐੱਸ. ਮਾਡਲ ਸਕੂਲ ਸੀਰਵਾਲੀ ਦੀ ਲੜਕੀ ਗਗਨਦੀਪ ਕੌਰ ਪੁੱਤਰੀ ਨੱਥੂ ਸਿੰਘ ਨੇ ਥਰੋਬਾਲ ਅੰਡਰ-17 ਲੜਕੀਆਂ ਦੀ ਟੀਮ ਦੌਰਾਨ ਭਾਗ ਲੈਂਦੇ ਹੋਏ ਰਾਜ ਭਰ ਵਿਚੋਂ ...

ਪੂਰੀ ਖ਼ਬਰ »

ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਿਆ ਹਰੀ ਦੀਵਾਲੀ ਮਨਾਉਣ ਦਾ ਪ੍ਰਣ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਉਣ ਦਾ ਪ੍ਰਣ ਲਿਆ | ਇਸ ਮੌਕੇ ਮੁੱਖ ਅਧਿਆਪਕ ਪਰਮਜੀਤ ਸਿੰਘ, ਹਿੰਦੀ ਅਧਿਆਪਕ ਕੁਲਬੀਰ ਜੋਸ਼ੀ, ਸਾਇੰਸ ਅਧਿਆਪਕ ...

ਪੂਰੀ ਖ਼ਬਰ »

ਵੱਖ-ਵੱਖ ਮੁਕਾਬਲਿਆਂ ਵਿਚੋਂ ਜੇਤੂ ਰਹੇ ਵਿਦਿਆਰਥੀ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰੀ ਕਲਾ ਉਤਸਵ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਮੁਕਾਬਲਿਆਂ ਵਿਚ ਮੱਲ੍ਹਾਂ ਮਾਰੀਆਂ | ਇਸ ਵਿਚ ਬਾਰ੍ਹਵੀਂ ਸੀ ਦੇ ਵਿਦਿਆਰਥੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪਟਾਕੇ ਮੁਕਤ ਦੀਵਾਲੀ ਮਨਾਈ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਢਿੱਲੋਂ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ (ਕੰਨਿ੍ਹਆਂ) ਵਿਖੇ ਪਿ੍ੰਸੀਪਲ ਨੀਲਮ ਬਾਲਾ ਦੀ ਅਗਵਾਈ ਵਿਚ ਪਟਾਕੇ ਮੁਕਤ ਦੀਵਾਲੀ ਮਨਾਈ ਗਈ | ਇਸ ਦੌਰਾਨ ਈਕੋ ਕਲੱਬ ਦੀ ਜਨਰਲ ਸਕੱਤਰ ਦੀਪਤੀ ਭੰਡਾਰੀ ਦੀ ਦੇਖ-ਰੇਖ ਹੇਠ ਲੇਖ, ਨੁੱਕੜ ਨਾਟਕ, ...

ਪੂਰੀ ਖ਼ਬਰ »

ਸਤੀਸ਼ ਕੁਮਾਰ ਨੇ ਸਿਟੀ ਟ੍ਰੈਫਿਕ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਏ.ਐਸ.ਆਈ. ਸਤੀਸ਼ ਕੁਮਾਰ ਨੇ ਸਿਟੀ ਟ੍ਰੈਫਿਕ ਇੰਚਾਰਜ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਥਾਣਾ ਸਦਰ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਲਾ ਉਤਸਵ 'ਚ ਕੰਨਿਆ ਸਕੂਲ ਮੋਹਰੀ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰੀ ਕਲਾ ਉਤਸਵ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ੍ਰੀ ਮੁਕਤਸਰ ਸਾਹਿਬ ਨੇ ਪਿੰ੍ਰਸੀਪਲ ਸ੍ਰੀਮਤੀ ਨੀਲਮ ਬਾਲਾ ਦੀ ਅਗਵਾਈ ਵਿਚ ਵੱਖ-ਵੱਖ ਵੰਨਗੀਆਂ ਵਿਚ ਭਾਗ ਲਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਪ੍ਰਾਜੈਕਟ ਗਰੀਨਰੀ ਤਹਿਤ ਸਕੂਲਾਂ 'ਚ ਬੂਟੇ ਵੰਡੇ

ਦੋਦਾ, 6 ਨਵੰਬਰ (ਰਵੀਪਾਲ)-ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਧਰਮਪਤਨੀ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੋ੍ਰਜੈਕਟ ਗਰੀਨਰੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ ਅਤੇ ਗੂੜ੍ਹੀ ਸੰਘਰ ਦੇ ਸਕੂਲ ਵਿਚ ਬੂਟੇ ਲਗਾ ਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਨੈਤਿਕ ਸਿੱਖਿਆ 'ਚੋਂ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ

ਮੰਡੀ ਬਰੀਵਾਲਾ, 6 ਨਵੰਬਰ (ਨਿਰਭੋਲ ਸਿੰਘ)-ਸੈਕਰਡ ਹਾਰਟ ਪਬਲਿਕ ਸਕੂਲ ਜੰਡੋਕੇ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਗਈ ਨੈਤਿਕ ਸਿੱਖਿਆ ਵਿਚ ਮੈਰਿਟ 'ਚ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੈਰਿਟ 'ਚ ਆਉਣ ਵਾਲੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਮੰਡੀ ਕਿੱਲਿਆਂਵਾਲੀ, 6 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੇਵਾਲਾ ਵਿਖੇ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਵਲੋਂ ਨਸ਼ਾ ਵਿਰੋਧੀ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੀ.ਜੀ.ਐਸ. ਕਾਲਜ ਦੀਆਂ ਵਿਦਿਆਰਥਣਾਂ ਨੇ ਗ੍ਰੀਨ ਦੀਵਾਲੀ ਮਨਾਉਣ ਦਾ ਕੀਤਾ ਪ੍ਰਣ

ਗਿੱਦੜਬਾਹਾ, 6 ਨਵੰਬਰ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਇਕ ਚੰਗੀ ਸ਼ੁਰੂਆਤ ਕਰਦਿਆਂ ਇਸ ਵਾਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ ਹੈ | ਇਸ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਅਤੇ ਰੈੱਡ ...

ਪੂਰੀ ਖ਼ਬਰ »

ਤੰਬਾਕੂ ਵਿਰੋਧੀ ਦਿਵਸ ਮਨਾਇਆ

ਮਲੋਟ, 6 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜ਼ੀ ਰਾਮ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਦੇ ਮੁਖੀ ਰਣਜੀਤ ਸਿੰਘ ਦੀ ਅਗਵਾਈ ਹੇਠ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਈਕੋ ਕਲੱਬ ...

ਪੂਰੀ ਖ਼ਬਰ »

ਕਾਮਧੇਨੂੰ ਨਸਲ ਸੁਧਾਰ ਗਊਸ਼ਾਲਾ ਕਮੇਟੀ ਦਾ ਵਫ਼ਦ ਘੁਬਾਇਆ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਫ਼ੱਤਣਵਾਲਾ ਗ੍ਰਹਿ ਵਿਖੇ ਕਾਮਧੇਨੂੰ ਨਸਲ ਸੁਧਾਰ ਗਊਸ਼ਾਲਾ ਕਮੇਟੀ ਦਾ ਵਫ਼ਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਅਗਵਾਈ ...

ਪੂਰੀ ਖ਼ਬਰ »

ਨਵਜੀਵਨ ਕੁਸ਼ਟ ਆਸ਼ਰਮ ਵਿਖੇ ਮਠਿਆਈ ਅਤੇ ਫ਼ਲ ਵੰਡ ਕੇ ਦੀਵਾਲੀ ਮਨਾਈ

ਮਲੋਟ, 6 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਭਾਰਤ ਨਗਰ ਸਥਿਤ ਪਿ੍ੰਸ ਮਾਡਲ ਸਕੂਲ ਦੇ ਪਿ੍ੰਸੀਪਲ ਗੁਲਸ਼ਨ ਅਰੋੜਾ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਫਾਲਤੂ ਖਰਚ ਕਰਨ ਦੀ ਬਜਾਏ ਅਤੇ ਆਪਣੀ ਜੇਬ ਖਰਚ ਵਿਚੋਂ ਨਵਜੀਵਨ ਕੁਸ਼ਟ ਆਸ਼ਰਮ ...

ਪੂਰੀ ਖ਼ਬਰ »

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਕੀਤਾ ਸਕੂਲ ਦਾ ਨਾਂਅ ਰੋਸ਼ਨ

ਗਿੱਦੜਬਾਹਾ, 6 ਨਵੰਬਰ (ਬਲਦੇਵ ਸਿੰਘ ਘੱਟੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਏ ਗਏ ਜ਼ਿਲ੍ਹਾ ਪੱਧਰ ਦੇ ਵਿਦਿਅਕ ਮੁਕਾਬਲਿਆਂ 'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸਕੂਲ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦੀਵਾਲੀ ਮੌਕੇ ਮਠਿਆਈ ਅਤੇ ਬੂਟ ਵੰਡੇ

ਮਲੋਟ, 6 ਨਵੰਬਰ (ਗੁਰਮੀਤ ਸਿੰਘ ਮੱਕੜ)-ਐਨ.ਆਰ.ਆਈ. ਰਵਿੰਦਰ ਮੱਕੜ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀਆਂ ਨੂੰ ਬੂਟ ਅਤੇ ਮਠਿਆਈ ਵੰਡ ਕੇ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਿਯੋਗ ਜਨ ਸੇਵਾ ਸੰਸਥਾ ਦੇ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਮਠਿਆਈਆਂ ਤੇ ਪਟਾਕਿਆਂ ਦੀਆਂ ਦੁਕਾਨਾਂ ਸਜੀਆਂ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਿਚ ਸਵੇਰ ਤੋਂ ਹੀ ਦੁਕਾਨਦਾਰਾਂ ਨੇ ਮਠਿਆਈਆਂ ਅਤੇ ਪਟਾਕਿਆਂ ਦੀਆਂ ਦੁਕਾਨਾਂ ਸਜਾਈਆਂ | ਸ਼ਹਿਰ ਦੇ ਮੁੱਖ ਬੱਸ ਸਟੈਂਡ ਤੇ ਬਜ਼ਾਰਾਂ ਵਿਚ ਲੋਕਾਂ ਦੀ ਸਾਰਾ ਦਿਨ ਭੀੜ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ 'ਚ ਮਨਾਈ ਹਰੀ ਦੀਵਾਲੀ

ਮੰਡੀ ਬਰੀਵਾਲਾ, 6 ਨਵੰਬਰ (ਨਿਰਭੋਲ ਸਿੰਘ)-ਸੈਕਰਡ ਹਾਰਟ ਪਬਲਿਕ ਸਕੂਲ ਜੰਡੋਕੇ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਈ | ਇਸ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਪਟਾਕੇ ਨਹੀਂ ਚਲਾਉਣਗੇ ਅਤੇ ਸਿੰਥੈਟਿਕ ਮਠਿਆਈ ਦੀ ਵਰਤੋਂ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਪਲਟਣ ਨਾਲ ਚਾਲਕ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਪਿੰਡ ਸੰਗਰਾਣਾ ਕੋਲ ਟਰੈਕਟਰ-ਟਰਾਲੀ ਦੇ ਪਲਟ ਜਾਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਜਿਸਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਰਸਤੇ 'ਚ ਹੀ ਉਸ ਨੇ ਦਮ ਤੋੜ ਦਿੱਤਾ | ਪਿੰਡ ਸੱਕਾਂਵਾਲੀ ਨਿਵਾਸੀ ਮੰਦਰ ਸਿੰਘ (50) ...

ਪੂਰੀ ਖ਼ਬਰ »

ਨਹਿਰੂ ਬਸਤੀ 'ਚ ਪੀਣ ਵਾਲੇ ਪਾਣੀ ਦੀ ਘਾਟ-ਲੋਕ ਪ੍ਰੇਸ਼ਾਨ

ਮੰਡੀ ਬਰੀਵਾਲਾ, 6 ਨਵੰਬਰ (ਨਿਰਭੋਲ ਸਿੰਘ)-ਹਰਕਿ੍ਸ਼ਨ ਕੁਮਾਰ, ਸੁਖਮਨ ਸਿੰਘ, ਰਜਤ ਅਗਰਵਾਲ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਹਿਰੂ ਬਸਤੀ ਬਰੀਵਾਲਾ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਰੜਕ ਰਹੀ ਹੈ | ਉਨ੍ਹਾਂ ਦੱਸਿਆ ਕਿ ਪਾਣੀ ਨਾ ਮਿਲਣ ਕਾਰਨ ਨਹਿਰੂ ਬਸਤੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦੀਵਾਲੀ ਮੌਕੇ ਮਠਿਆਈ ਅਤੇ ਬੂਟ ਵੰਡੇ

ਮਲੋਟ, 6 ਨਵੰਬਰ (ਗੁਰਮੀਤ ਸਿੰਘ ਮੱਕੜ)-ਐਨ.ਆਰ.ਆਈ. ਰਵਿੰਦਰ ਮੱਕੜ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀਆਂ ਨੂੰ ਬੂਟ ਅਤੇ ਮਠਿਆਈ ਵੰਡ ਕੇ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਿਯੋਗ ਜਨ ਸੇਵਾ ਸੰਸਥਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮੰਡੀ ਬੋਰਡ ਦਫ਼ਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਜ਼ਿਲ੍ਹਾ ਮੰਡੀ ਬੋਰਡ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਜਾਵੇ-ਗਰੇਵਾਲ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਿਨੋਂ ਦਿਨ ਵਧ ਰਿਹਾ ਪ੍ਰਦੂਸ਼ਣ ਮਨੁੱਖਤਾ ਲਈ ਘਾਤਕ ਹੈ | ਇਸ ਲਈ ਲੋਕਾਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਆਲ ਇੰਡੀਆ ਗੇਮਇੰਗ ਫ਼ੈਡਰੇਸ਼ਨ ਕੱਪ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਗੇਮਇੰਗ ਫ਼ੈਡਰੇਸ਼ਨ ਵਲੋਂ ਆਲ ਇੰਡੀਆ ਗੇਮਇੰਗ ਫ਼ੈਡਰੇਸ਼ਨ ਕੱਪ-2018 ਕਰਵਾਇਆ ਗਿਆ ਜਿਸ ਵਿਚ 4 ਸੂਬਿਆਂ ਪੰਜਾਬ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX