ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸ਼ਹਿਰ 'ਚ 5 ਥਾਈਾ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ਹਿਰ 'ਚ ਦੀਵਾਲੀ ਦੀ ਰਾਤ ਅੱਗ ਲੱਗਣ ਦੀਆਂ 5 ਘਟਨਾਵਾਂ ਵਾਪਰੀਆਂ, ਜਿਸ 'ਚ 2 ਵੱਡੀਆਂ ਘਟਨਾਵਾਂ 'ਚ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਰਾਖ ਹੋ ਗਿਆ, ਹਾਲਾਂਕਿ ਅੱਗ ਬੁਝਾਊ ਵਿਭਾਗ ਦੀ ਪੂਰੀ ਟੀਮ ਦੀ ਚੌਕਸੀ ਦੇ ਚੱਲਦਿਆਂ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਮੁਹੱਲਾ ਕ੍ਰਿਸ਼ਨਾ ਨਗਰ ਦੀ ਗਲੀ ਨੰਬਰ 6 'ਚ ਸਥਿਤ ਬਲੈਂਕੇਂਟ ਇੰਡੀਆ ਦੇ ਸੈੱਲ ਪੁਆਇੰਟ ਅਤੇ ਗੁਦਾਮ 'ਚ ਦੇਰ ਰਾਤ ਅਚਾਨਕ ਅੱਗ ਲੱਗ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਫ਼ਰਮ ਦੇ ਮਾਲਕ ਅਮਨ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਉਹ ਜਦ ਆਪਣੇ ਮਕਾਨ ਦੀ ਛੱਤ 'ਤੇ ਗਿਆ ਤਾਂ ਉਨ੍ਹਾਂ ਦੇ ਗੋਦਾਮ 'ਚ ਧੂੰਆਂ ਨਿਕਲ ਰਿਹਾ ਸੀ, ਜਿਸ ਤੋਂ ਬਾਅਦ ਲੋਕ ਅਤੇ ਕੌਾਸਲਰ ਬ੍ਰਹਮਸ਼ੰਕਰ ਜਿੰਪਾ ਉੱਥੇ ਪਹੁੰਚ ਗਏ | ਲੋਕਾਂ ਨੇ ਪਹਿਲਾਂ ਆਪਣੇ ਪੱਧਰ 'ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸੇ ਦੌਰਾਨ ਸੂਚਨਾ ਮਿਲਣ 'ਤੇ ਅੱਗ ਬੁਝਾਊ ਵਿਭਾਗ ਦੋ ਗੱਡੀਆਂ ਵੀ ਪਹੁੰਚ ਗਈਆਂ ਅਤੇ ਬਹੁਤ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਅੱਗ ਕਾਰਨ ਕਰੀਬ 12 ਲੱਖ ਰੁਪਏ ਦਾ ਸਾਮਾਨ ਅਤੇ ਇਕ ਮੋਟਰਸਾਈਕਲ ਸੜ ਕੇ ਰਾਖ ਹੋ ਗਿਆ, ਜਦਕਿ ਹੋਰ ਵਾਹਨਾਂ ਦਾ ਅੱਗ ਤੋਂ ਬਚਾਅ ਹੋ ਗਿਆ | ਦੱਸਿਆ ਜਾਂਦਾ ਹੈ ਕਿ ਦੀਵਾਲੀ ਦੇ ਦਿਨ ਵੱਧ ਮੰਗ ਨੂੰ ਦੇਖਦਿਆਂ ਕੰਪਨੀ ਪ੍ਰਬੰਧਕਾਂ ਨੇ ਸਰਦੀ ਦੇ ਮੌਸਮ 'ਚ ਕੰਮ ਆਉਣ ਵਾਲੇ ਕੰਬਲ ਅਤੇ ਗਰਮ ਬਿਸਤਰ ਤੇ ਰਜਾਈਆਂ ਦਾ ਸਟਾਕ ਵੱਡੀ ਮਾਤਰਾ 'ਚ ਰੱਖਿਆ ਹੋਇਆ ਸੀ | ਇਲਾਕਾ ਵਾਸੀਆਂ ਮੁਤਾਬਿਕ ਗਲੀ 'ਚ ਬੱਸਾਂ ਅਤੇ ਹੋਰ ਵੱਡੀਆਂ ਗੱਡੀਆਂ ਖੜ੍ਹੀਆਂ ਹੋਣ ਕਾਰਨ ਅੱਗ ਬੁਝਾਊ ਦੀਆਂ ਗੱਡੀਆਂ ਨੂੰ ਘਟਨਾ ਸਥਾਨ ਤੱਕ ਪਹੁੰਚਣ 'ਤੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸੇ ਤਰ੍ਹਾਂ ਅੱਜ ਸਵੇਰੇ ਕਰੀਬ 9 ਵਜੇ ਗਊਸ਼ਾਲਾ ਬਾਜ਼ਾਰ 'ਚ ਸਥਿਤ ਇਕ ਗੋਦਾਮ 'ਚ ਧੂੰਆਂ ਨਿਕਲਣ 'ਤੇ ਲੋਕਾਂ ਨੇ ਇਸ ਦੀ ਸੂਚਨਾ ਗੋਦਾਮ ਦੇ ਮਾਲਕਾਂ ਨੂੰ ਦਿੱਤੀ | ਸੂਚਨਾ ਮਿਲਣ 'ਤੇ ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ | ਕਰੀਬ ਇੱਕ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ, ਪ੍ਰੰਤੂ ਉਦੋਂ ਤੱਕ ਗੋਦਾਮ 'ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਰਾਖ ਹੋ ਗਿਆ | ਜਤਿੰਦਰਪਾਲ ਸਿੰਘ ਐਾਡ ਕੰਪਨੀ ਦੇ ਮਾਲਕ ਨੇ ਦੱਸਿਆ ਕਿ ਉਸ ਦੇ ਗੋਦਾਮ 'ਚ ਭਾਰੀ ਮਾਤਰਾ 'ਚ ਝਾੜੂ, ਪਲਾਸਟਿਕ ਪਾਈਪਾਂ, ਗੱਦੇ, ਨਾਈਲੋਨ ਦੀ ਰੱਸੀਆਂ ਅਤੇ ਹੋਰ ਸਾਮਾਨ ਪਿਆ ਸੀ, ਜੋ ਜਲ ਕੇ ਰਾਖ ਹੋ ਗਿਆ | ਫ਼ਿਲਹਾਲ ਦੋਨੋਂ ਘਟਨਾਵਾਂ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ | ਇਸੇ ਦੌਰਾਨ ਪਤਾ ਲੱਗਾ ਕਿ ਬੀਤੀ ਦੇਰ ਰਾਤ ਮੁਹੱਲਾ ਨਵੀਂ ਆਬਾਦੀ 'ਚ ਸਥਿਤ ਇੱਕ ਟਰਾਂਸਫ਼ਾਰਮਰ ਤੋਂ ਨਿਕਲੀ ਚਿੰਗਾਰੀ ਕਾਰਨ ਉੱਥੇ ਪਏ ਕਬਾੜ ਦੇ ਸਾਮਾਨ ਨੂੰ ਅੱਗ ਲੱਗ ਗਈ, ਪ੍ਰੰਤੂ ਅੱਗ ਬੁਝਾਊ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ 'ਤੇ ਕਾਬੂ ਪਾ ਲਿਆ | ਇਸ ਤੋਂ ਇਲਾਵਾ ਨਵੀ ਆਬਾਦੀ 'ਚ ਸਥਿਤ ਇਕ ਸਕੂਲ ਦੀ ਛੱਤ 'ਤੇ ਪਏ ਕੁੱਝ ਸਾਮਾਨ 'ਤੇ ਪਟਾਕਾ ਡਿੱਗਣ ਨਾਲ ਅੱਗ ਲੱਗ ਗਈ ਅਤੇ ਰੇਲਵੇ ਰੋਡ 'ਤੇ ਸਥਿਤ ਇੱਕ ਇਮਾਰਤ 'ਤੇ ਵੀ ਪਟਾਕਾ ਡਿੱਗਣ ਕਾਰਨ ਸਾਮਾਨ ਨੂੰ ਅੱਗ ਲੱਗ ਗਈ, ਪ੍ਰੰਤੂ ਦੋਨਾਂ ਘਟਨਾਵਾਂ 'ਚ ਸਮਾਂ ਰਹਿੰਦਿਆਂ ਅੱਗ 'ਤੇ ਕਾਬੂ ਪਾ ਲਿਆ ਗਿਆ | ਇਸ ਸਬੰਧੀ ਜਦੋਂ ਅੱਗ ਬੁਝਾਊ ਦੇ ਫਾਇਰ ਅਫ਼ਸਰ ਸਾਦੀਕ ਮੁਹੰਮਦ ਨੇ ਦੱਸਿਆ ਕਿ ਅੱਗ ਬੁਝਾਊ ਵਿਭਾਗ ਦੇ ਸਮੂਹ ਸਟਾਫ਼ ਦੇ 32 ਮੁਲਾਜ਼ਮਾਂ ਦੀਆਂ 4 ਟੀਮਾਂ ਬਣਾ ਕੇ ਉਨ੍ਹਾਂ ਨੂੰ 24 ਘੰਟਿਆਂ ਦੀ ਡਿਊਟੀ ਲਈ ਤਾਇਨਾਤ ਕਰਨ ਦੇ ਨਾਲ-ਨਾਲ ਪਾਣੀ ਦੀਆਂ ਗੱਡੀਆਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਸੀ |

ਧਾਰਮਿਕ ਸਥਾਨ ਤੋਂ ਆ ਰਹੀ ਸਕੂਲੀ ਬੱਸ ਖੱਡ 'ਚ ਡਿਗੀ, ਇਕ ਮੌਤ, 44 ਜ਼ਖ਼ਮੀ

ਮਾਹਿਲਪੁਰ, 8 ਨਵੰਬਰ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਅੱਜ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਹਿਮਾਚਲ ਪ੍ਰਦੇਸ਼ ਦੇ ਪਿੰਡ ਪੋਲੀਆਂ ਦੇ ਨਜ਼ਦੀਕ ਇਕ ਨਿੱਜੀ ਸਕੂਲ ਦੀ ਬੱਸ, ਜਿਸ ਵਿਚ ਇੱਕ ਹੀ ਪਿੰਡ ਦੇ ਵਿਅਕਤੀ ਸਵਾਰ ਸਨ, ਡੂੰਘੀ ...

ਪੂਰੀ ਖ਼ਬਰ »

ਮੁਕੇਰੀਆਂ 'ਚ ਪਟਾਕੇ ਚਲਾਉਣ ਦੀ ਉਲੰਘਣਾ ਕਰਨ 'ਤੇ ਮਾਮਲੇ ਦਰਜ

ਮੁਕੇਰੀਆਂ, 8 ਨਵੰਬਰ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਪਟਾਕੇ ਚਲਾਉਣ ਦੀ ਉਲੰਘਣਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ | ਐਸ.ਐਚ.ਓ. ਕਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ-ਹਾਈਕੋਰਟ ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦਸੂਹਾ ਦੀ ਪਿ੍ੰਟਿੰਗ ਪ੍ਰੈੱਸ 'ਚ ਲੱਗੀ ਜ਼ਬਰਦਸਤ ਅੱਗ

ਦਸੂਹਾ, 8 ਨਵੰਬਰ (ਕੌਸ਼ਲ)-ਦੀਵਾਲੀ ਦੀ ਬੀਤੀ ਰਾਤ ਨੂੰ ਦਸੂਹਾ ਦੇ ਡਾਕਖ਼ਾਨਾ ਰੋਡ 'ਤੇ ਇਕ ਪਿ੍ੰਟਿੰਗ ਪ੍ਰੈੱਸ 'ਤੇ ਜ਼ਬਰਦਸਤ ਅੱਗ ਲੱਗਣ ਦਾ ਸਮਾਚਾਰ ਹਾਸਲ ਹੋਇਆ ਹੈ | ਜਾਣਕਾਰੀ ਮੁਤਾਬਿਕ ਸਲਾਰੀਆਂ ਪਿ੍ੰਟਿੰਗ ਪ੍ਰੈੱਸ ਦੇ ਮਾਲਕ ਕੇਦਾਰਨਾਥ ਜਦ ਆਪਣੀ ਪੈੱ੍ਰਸ ਦੀ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਮਾਮਲੇ 'ਚ ਲੋੜੀਂਦਾ ਗੈਂਗਸਟਰ ਕਾਬੂ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਗੈਂਗਵਾਰ ਦੌਰਾਨ ਜਾਨਲੇਵਾ ਹਮਲਾ ਕਰਨ ਵਾਲੇ ਮਾਮਲੇ 'ਚ ਥਾਣਾ ਚੱਬੇਵਾਲ ਪੁਲਿਸ ਨੇ ਇੱਕ ਹੋਰ ਗੈਂਗਸਟਰ ਕੁਲਵੰਤ ਸਿੰਘ ਉਰਫ਼ ਗੋਪਾ ਪੁੱਤਰ ਯੋਗਾ ਸਿੰਘ ਵਾਸੀ ਅਟੱਲ ਮਜਾਰਾ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਕਥਿਤ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ 'ਚ 29 ਮਾਮਲੇ ਦਰਜ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਲੋਂ ਦੀਵਾਲੀ ਦੇ ਮੱਦੇਨਜ਼ਰ ਜਾਰੀ ਕੀਤੀਆਂ ਪਾਬੰਦੀਆਂ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਜ਼ਿਲ੍ਹਾ ਪੁਲਿਸ ਨੇ 29 ਮਾਮਲੇ ਦਰਜ ਕੀਤੇ ਹਨ | ਹਾਲਾਂਕਿ ਪੁਲਿਸ ਨੇ ਕਿਸੇ ਨੂੰ ਵੀ ...

ਪੂਰੀ ਖ਼ਬਰ »

ਬੱਸ ਦੀ ਸਿੱਧੀ ਟੱਕਰ ਕਾਰਨ ਕਾਰ ਚਾਲਕ ਜ਼ਖ਼ਮੀ

ਹਾਜੀਪੁਰ, 8 ਨਵੰਬਰ (ਰਣਜੀਤ ਸਿੰਘ)-ਅੱਜ ਹਾਜੀਪੁਰ ਦੇ ਵਿਸ਼ਵਕਰਮਾ ਚੌਾਕ 'ਚ ਰਾਜਧਾਨੀ ਬੱਸ ਨੇ ਇਕ ਕਾਰ 'ਚ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਅਨੁਸਾਰ ਇਕ ਕਾਰ ਆਲਟੋ ਨੰਬਰ ਪੀ.ਬੀ. 07 ਵੀ. 3311 ਜੋ ਕਿ ...

ਪੂਰੀ ਖ਼ਬਰ »

ਇਫਟੂ ਦੀ 16 ਨੂੰ ਹੋਣ ਵਾਲੀ ਸੂਬਾ ਪੱਧਰੀ ਕਾਨਫ਼ਰੰਸ ਸਬੰਧੀ ਪੋਸਟਰ ਜਾਰੀ

ਬੀਣੇਵਾਲ, 8 ਨਵੰਬਰ (ਬੈਜ ਚੌਧਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਗੜੀ ਮਾਨਸੋਵਾਲ 'ਚ ਕੀਤੀ ਜਾ ਰਹੀ ਸੂਬਾ ਪੱਧਰੀ ਕਾਨਫ਼ਰੰਸ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਐਮ. ਜੀ. ਆਈ. ਕਾਨਵੈਂਟ ਸਕੂਲ 'ਚ ਸਮਾਗਮ

ਦਸੂਹਾ, 8 ਨਵੰਬਰ (ਭੁੱਲਰ)-ਐਮ. ਜੀ. ਆਈ. ਕਾਨਵੈਂਟ ਸਕੂਲ 'ਚ ਦੀਵਾਲੀ ਦੇ ਤਿਉਹਾਰ ਸਬੰਧੀ ਡਾਇਰੈਕਟਰ ਰਾਜਿੰਦਰਪਾਲ ਸਿੰਘ ਤੇ ਕਮਲਜੀਤ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਬੱਚਿਆਂ ਦੇ ...

ਪੂਰੀ ਖ਼ਬਰ »

ਅੱਡਾ ਝੁੰਗੀਆਂ 'ਚ ਵਿਸ਼ਵਕਰਮਾ ਦਿਵਸ ਮਨਾਇਆ

ਬੀਣੇਵਾਲ, 8 ਨਵੰਬਰ (ਬੈਜ ਚੌਧਰੀ)-ਬਾਬਾ ਵਿਸ਼ਵਕਰਮਾ ਮੰਦਰ ਅੱਡਾ ਝੁੰਗੀਆਂ (ਬੀਣੇਵਾਲ) ਵਿਖੇ ਸਮੂਹ ਬੀਤ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਵਿਸ਼ਵਕਰਮਾ ਸਭਾ ਬੀਤ ਦੀ ਅਗਵਾਈ ਵਿਚ ਸ੍ਰੀ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਪ੍ਰਧਾਨ ਕਮੇਟੀ ਨਿਰੰਜਣ ...

ਪੂਰੀ ਖ਼ਬਰ »

ਤਲਵਾੜਾ 'ਚ ਬੇਖ਼ੌਫ਼ ਤੇ ਖੁੱਲੇ੍ਹਆਮ ਵਿਕੇ ਪਟਾਕੇ

ਰਾਮਗੜ੍ਹ ਸੀਕਰੀ, 8 ਨਵੰਬਰ (ਕਟੋਚ)- ਇਸ ਵਾਰ ਵੀ ਡੀ.ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਬੇਖ਼ੌਫ਼ ਤੇ ਸ਼ਰੇਆਮ ਉਲੰਘਣਾ ਹੋਈ ਤੇ ਪਟਾਕਿਆਂ ਦੀ ਵਿਕਰੀ ਖੁੱਲ੍ਹੇਆਮ ਹੋਈ | ਦੱਸਣਯੋਗ ਹੈ ਕਿ ਡੀ.ਸੀ. ਹੁਸ਼ਿਆਰਪੁਰ ਵਲੋਂ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ...

ਪੂਰੀ ਖ਼ਬਰ »

ਕਲਗ਼ੀਧਰ ਓ.ਪੀ.ਡੀ. 'ਚ ਲੈਬਾਰਟਰੀ 11 ਤੋਂ ਹੋਵੇਗੀ ਸ਼ੁਰੂ

ਹੁਸ਼ਿਆਰਪੁਰ, 8 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਚੱਲ ਰਹੀ ਕਲਗ਼ੀਧਰ ਓ.ਪੀ.ਡੀ. 'ਚ ਜਿੱਥੇ ਹਰ ਐਤਵਾਰ ਤੇ ਵੀਰਵਾਰ ਨੂੰ ਸਵੇਰੇ 8 ਤੋਂ 10 ਵਜੇ ਤੱਕ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ...

ਪੂਰੀ ਖ਼ਬਰ »

ਦਸੂਹਾ 'ਚ ਪਟਾਕੇ ਚਲਾਉਣ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਦਸੂਹਾ, 8 ਨਵੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਪਟਾਕੇ ਚਲਾਉਣ ਦੀ ਉਲੰਘਣਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਐਸ.ਐਚ.ਓ. ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ-ਹਾਈਕੋਰਟ ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 8 ਨਵੰਬਰ (ਧਾਲੀਵਾਲ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਸਰਕਾਰ ਦੇ ਆਦੇਸ਼ 'ਤੇ ਤੈਅ ਸਮੇਂ ਅਨੁਸਾਰ ਪਟਾਕੇ ਚਲਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ | ਸ਼ਹਿਰ ਅਤੇ ਇਲਾਕੇ ਵਿਚ ਤੈਅ ਸਮੇਂ ਅਨੁਸਾਰ ਪਟਾਕੇ ਨਾ ਚਲਾਉਣ ਅਤੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਮੁਕੇਰੀਆਂ, 8 ਨਵੰਬਰ (ਰਾਮਗੜ੍ਹੀਆ)- ਬਾਬਾ ਵਿਸ਼ਵਕਰਮਾ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉੱਚੀ ਬੱਸੀ ਵਿਸ਼ਵਕਰਮਾ ਫ਼ਰਨੀਚਰ ਹਾਊਸ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ...

ਪੂਰੀ ਖ਼ਬਰ »

ਲਾਈਫ਼ ਸੇਵਰ ਸੁਸਾਇਟੀ ਦਾ ਬਲੱਡ ਆਰਗਨਾਇਜੇਸ਼ਨ ਸੁਸਾਇਟੀ ਵਲੋਂ ਸਨਮਾਨ

ਦਸੂਹਾ, 8 ਨਵੰਬਰ (ਕੌਸ਼ਲ) – ਲਾਈਫ਼ ਸੇਵਰ ਸੁਸਾਇਟੀ ਜੋ ਕਿ ਇਲਾਕੇ ਅੰਦਰ ਵੱਡੇ ਪੱਧਰ 'ਤੇ ਲੋਕਾਂ ਨੂੰ ਪ੍ਰੇਰਿਤ ਕਰਕੇ ਖ਼ੂਨਦਾਨ ਕੈਂਪ ਦੇ ਆਯੋਜਨ ਕਰ ਰਹੀ ਹੈ | ਕਲੱਬ ਮੈਂਬਰਾਂ ਦੀ ਕੜੀ ਮਿਹਨਤ ਨੂੰ ਦੇਖਦਿਆਂ ਇਨ੍ਹਾਂ ਦੇ ਮੈਂਬਰ ਮਨਵਿੰਦਰ ਪਾਲ ਸਿੰਘ ਨੂੰ ...

ਪੂਰੀ ਖ਼ਬਰ »

ਝੋਨੇ ਦੇ ਵੱਢ 'ਚ ਕਣਕ ਦੀ ਸਿੱਧੀ ਬਿਜਾਈ ਸੰਭਵ

ਦਸੂਹਾ, 8 ਨਵੰਬਰ (ਕੌਸ਼ਲ)- ਵਾਤਾਵਰਨ ਨੂੰ ਧੂੰਆਂ ਰਹਿਤ ਕਰਨ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਹਵਾ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੇ ਉਪਰਾਲਿਆਂ ਲਈ ਐਸ.ਡੀ.ਐਮ. ਦਸੂਹਾ ਹਰਚਰਨ ਸਿੰਘ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਉਂਕਾਰ ਸਿੰਘ, ਏ.ਡੀ.ਓ. ਡਾ. ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਵਿਸ਼ਵਕਰਮਾ ਮਹਾਂਉਤਸਵ ਸ਼ਰਧਾ ਨਾਲ ਮਨਾਇਆ

ਗੜ੍ਹਦੀਵਾਲਾ, 8 ਨਵੰਬਰ (ਗੋਂਦਪੁਰ/ਚੱਗਰ)-ਬਾਬਾ ਵਿਸ਼ਵਕਰਮਾ ਸਭਾ ਗੜ੍ਹਦੀਵਾਲਾ ਵਲੋਂ ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਮਹਾਂਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਆਂਗਣਵਾੜੀ ਸੈਂਟਰ ਬਸੀ ਮੁੱਦਾ ਤੇ ਕੱਕੋਂ ਸਕੂਲ ਦਾ ਦੌਰਾ

ਹੁਸ਼ਿਆਰਪੁਰ, 8 ਨਵੰਬਰ (ਹਰਪ੍ਰੀਤ ਕੌਰ)-ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀ.) ਰਘੁਵੀਰ ਸਿੰਘ ਨੇ ਆਂਗਣਵਾੜੀ ਸੈਂਟਰ ਬਸੀ ਮੁੱਦਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੱਕੋਂ ਦਾ ਦੌਰਾ ਕਰਕੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਸਭਾ ਵਲੋਂ ਸਾਲਾਨਾ ਵਿਸ਼ਵਕਰਮਾ ਦਿਵਸ ਮਨਾਇਆ

ਮਾਹਿਲਪੁਰ, 8 ਨਵੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਸ੍ਰੀ ਵਿਸ਼ਵਕਰਮਾ ਸਭਾ ਮਾਹਿਲਪੁਰ ਵਲੋਂ ਕਮੇਟੀ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ 'ਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਉਣ ਉਪਰੰਤ ਸਜਾਏ ਗਏ ਦੀਵਾਨ ...

ਪੂਰੀ ਖ਼ਬਰ »

ਗੁਰ ਆਸਰਾ ਸੇਵਾ ਘਰ ਬਿਰਧ ਆਸ਼ਰਮ 'ਚ ਦੀਵਾਲੀ ਮਨਾਈ

ਗੜ੍ਹਦੀਵਾਲਾ, 8 ਨਵੰਬਰ (ਕੁਲਦੀਪ ਸਿੰਘ ਗੋਂਦਪੁਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ 'ਚ ਪਿ੍ੰ: ਰੁਪਿੰਦਰਜੀਤ ਸਿੰਘ, ਸਕੂਲ ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਪਿੰਡ ਬਾਹਗਾ ਵਿਖੇ ਚੱਲ ਰਹੇ ਗੁਰ ਆਸਰਾ ਸੇਵਾ ਘਰ ਬਿਰਧ ...

ਪੂਰੀ ਖ਼ਬਰ »

ਚੌਹਾਲ ਸਕੂਲ 'ਚ ਕਲਾ ਉਤਸਵ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤਹਿਤ ਕਲਾ ਉਤਸਵ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਕਰਵਾਏ ਗਏ, ਜਿਸ ਦਾ ਉਦਘਾਟਨ ਪਿ੍ੰ: ਇੰਦਰਾ ਰਾਣੀ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਪੈਸ਼ਲ ਬਰਾਂਚ ਵਲੋਂ ਭਗੌੜਾ ਗਿ੍ਫ਼ਤਾਰ

ਦਸੂਹਾ, 8 ਨਵੰਬਰ (ਭੁੱਲਰ)- ਸਪੈਸ਼ਲ ਬਰਾਂਚ ਵਲੋਂ ਇਕ ਭਗੌੜਾ ਗਿ੍ਫ਼ਤਾਰ ਕਰਕੇ ਦਸੂਹਾ ਪੁਲਿਸ ਹਵਾਲੇ ਕੀਤਾ ਗਿਆ ਹੈ | ਇਸ ਸਬੰਧੀ ਸੁਰਿੰਦਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ ਆਦਿ ਨੇ ਦੱਸਿਆ ਕਿ ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੀ ਟੀਮ ਵਲੋਂ ਸੰਦੀਪ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸਾਂਝੇ ਮੋਰਚੇ ਵਲੋਂ ਕਾਲੇ ਕੱਪੜੇ ਪਾ ਕੇ ਸਰਕਾਰ ਿਖ਼ਲਾਫ਼ ਰੋਸ ਮਾਰਚ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-3 ਅਕਤੂਬਰ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ ਦਸ ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ 8886 ਐੱਸ.ਐੱਸ.ਏ./ ਰਮਸਾ/ ਆਦਰਸ਼ ਮਾਡਲ ਸਕੂਲ ਅਧਿਆਪਕਾਂ ਨੂੰ ਪੰਜਾਬ ਸਿੱਖਿਆ ਵਿਭਾਗ 'ਚ ਰੈਗੂਲਰ ਕਰਨ ਦੀ ਆੜ 'ਚ ਮੌਜੂਦਾ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 4 ਜ਼ਖ਼ਮੀ

ਕੋਟਫ਼ਤੂਹੀ, 8 ਨਵੰਬਰ (ਅਵਤਾਰ ਸਿੰਘ ਅਟਵਾਲ)- ਬੀਤੀ ਰਾਤ 'ਤੇ ਅੱਜ ਦਿਨ ਸਾਢੇ ਗਿਆਰਾਂ ਵਜੇ ਦੇ ਕਰੀਬ ਹੋਏ ਵੱਖ-ਵੱਖ ਤਿੰਨ ਸੜਕ ਹਾਦਸਿਆਂ ਵਿਚ 4 ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਪਚਨੰਗਲਾ ਦੇ ਪੁਲ ਤੋਂ ਥੋੜ੍ਹਾ ਪਿੱਛੇ ਬਿਸਤ ...

ਪੂਰੀ ਖ਼ਬਰ »

ਨੌਸ਼ਹਿਰਾ 'ਚ ਅੱਗ ਲੱਗਣ ਕਾਰਨ ਡੇਢ ਏਕੜ ਕਮਾਦ ਸੜਿਆ

ਹਰਿਆਣਾ, 8 ਨਵੰਬਰ (ਹਰਮੇਲ ਸਿੰਘ ਖੱਖ)-ਅੱਜ ਦੁਪਹਿਰ ਕਰੀਬ 12 ਵਜੇ ਪਿੰਡ ਨੌਸ਼ਹਿਰਾ ਵਿਖੇ ਕਰੀਬ ਡੇਢ ਏਕੜ ਕਮਾਦ ਨੂੰ ਅੱਗ ਲੱਗ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ਨੀਲਾ ਨਲੋਆ ਨੇ ਦੱਸਿਆ ਕਿ ਉਸ ਵਲੋਂ ਲੇਟ ਸੇਵਾ ਸਿੰਘ ...

ਪੂਰੀ ਖ਼ਬਰ »

ਪਟਾਕਿਆਂ ਕਾਰਨ ਅੱਗ ਲੱਗਣ ਕਾਰਨ ਗਾਂ ਤੇ ਮੱਝ ਦੀ ਮੌਤ

ਹਾਜੀਪੁਰ, 8 ਨਵੰਬਰ (ਰਣਜੀਤ ਸਿੰਘ)-ਬੀਤੇ ਰਾਤ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਵਲੋਂ ਚਲਾਏ ਪਟਾਕਿਆਂ ਦੀ ਅੱਗ ਨੇ ਇਕ ਗਾਂ ਤੇ ਮੱਝ ਦੀ ਜਾਨ ਲੈ ਲਈ | ਇਸ ਸਬੰਧੀ ਜਾਣਕਾਰੀ ਅਨੁਸਾਰ ਮਹਿੰਗਾ ਰਾਮ ਵਾਸੀ ਪਿੰਡ ਢਾਡੇਕਟਵਾਲ ਥਾਣਾ ਹਾਜੀਪੁਰ ਨੇ ਦੱਸਿਆ ਕਿ ਮੇਰੇ ਘਰ ...

ਪੂਰੀ ਖ਼ਬਰ »

ਤਲਵਾੜਾ ਥਾਣੇ ਦੇ ਸਾਹਮਣੇ ਲੱਗੇ ਪਟਾਕਿਆਂ ਦੇ ਗ਼ੈਰ ਲਾਇਸੰਸੀ ਸਟਾਲ

ਤਲਵਾੜਾ, 8 ਨਵੰਬਰ (ਸੁਰੇਸ਼ ਕੁਮਾਰ)- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਧਾਰਾ 144 ਅਧੀਨ ਦਿੱਤੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਵਾਲੀ ਤਲਵਾੜਾ ਪੁਲਿਸ ਦੀ ਸ਼ਹਿ ਨਾਲ ਦੀਵਾਲੀ ਵਾਲੇ ਦਿਨ ਥਾਣੇ ਦੇ ਬਿਲਕੁਲ ਸਾਹਮਣੇ ਖੁੱਲੇ੍ਹਆਮ ਦੁਕਾਨਾਂ ਲਾ ਕੇ ਪਟਾਕਿਆਂ ਦੀ ...

ਪੂਰੀ ਖ਼ਬਰ »

ਤਲਵਾੜਾ ਵਿਖੇ ਅਧਿਆਪਕਾਂ ਨੇ ਮਨਾਈ ਕਾਲੀ ਦੀਵਾਲੀ

ਤਲਵਾੜਾ, 8 ਨਵੰਬਰ (ਸੁਰੇਸ਼ ਕੁਮਾਰ)- ਕਾਂਗਰਸ ਸਰਕਾਰ ਦੇ ਅਧਿਆਪਕਾਂ ਵਿਰੋਧੀ ਰੁੱਖ ਤੋਂ ਦੁਖੀ ਤਲਵਾੜਾ ਵਿਖੇ ਅਧਿਆਪਕਾਂ ਵਲੋਂ ਕਾਲੀ ਦੀਵਾਲੀ ਮਨਾਈ ਗਈ | ਇਸ ਮੌਕੇ ਬਾਜ਼ਾਰਾਂ ਵਿਚ ਦੀ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਮਾਰਚ ਕੀਤਾ ਗਿਆ | ਅਧਿਆਪਕ ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਬਜਰੀ ਨਾਲ ਭਰਿਆ ਟਰੱਕ ਨਹਿਰ 'ਚ ਡਿਗਿਆ

ਹਾਜੀਪੁਰ, 8 ਨਵੰਬਰ (ਰਣਜੀਤ ਸਿੰਘ)-ਅੱਜ ਥਾਣਾ ਹਾਜੀਪੁਰ ਦੇ ਪਿੰਡ ਖੰਡਾ ਨਹਿਰ 'ਚ ਬਜਰੀ ਨਾਲ ਭਰਿਆ ਇਕ ਟਰੱਕ ਨਹਿਰ 'ਚ ਡਿਗਣ ਦੀ ਖ਼ਬਰ ਹੈ | ਇਹ ਟਰੱਕ ਨੰਬਰ ਪੀ.ਬੀ. 11 ਬੀ.ਆਰ. 9730 ਜੋ ਕਿ ਕ੍ਰੈਸ਼ਰ ਤੋਂ ਬਜਰੀ ਭਰ ਕੇ ਨਹਿਰ ਦੀ ਪਟੜੀ ਤੇ ਪਿੰਡ ਖੰੁਡਾਂ ਤੋਂ ਮੁਕੇਰੀਆਂ ਵੱਲ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 20 ਹਜ਼ਾਰ ਰੁਪਏ ਲੁੱਟੇ

ਹਰਿਆਣਾ, 8 ਨਵੰਬਰ (ਖੱਖ)-ਬੀਤੀ ਸ਼ਾਮ ਕਸਬਾ ਹਰਿਆਣਾ ਵਿਖੇ ਦੋ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ ਇਕ ਮਠਿਆਈ ਦੇ ਦੁਕਾਨਦਾਰ ਤੋਂ 20 ਹਜ਼ਾਰ ਰੁਪਏ ਖੋਹਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਦਰਪ੍ਰਕਾਸ਼ ਸਿੰਘ ਪੁੱਤਰ ਰਾਮ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮੌਕੇ 56ਵਾਂ ਸਮਾਗਮ ਕਰਵਾਇਆ

ਗੜ੍ਹਸ਼ੰਕਰ, 8 ਨਵੰਬਰ (ਧਾਲੀਵਾਲ/ ਬਾਲੀ)-ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਮੌਕੇ ਇੱਥੋਂ ਦੇ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਸ੍ਰੀ ਵਿਸ਼ਵਕਰਮਾ ਸਭਾ ਵਲੋਂ 56ਵਾਂ ਸਮਾਗਮ ਕਰਵਾਇਆ ਗਿਆ | ਹਵਨ ਨਾਲ ਆਰੰਭ ਹੋਏ ਸਮਾਗਮ ਦੌਰਾਨ ਬਾਬਾ ਲਾਭ ਸਿੰਘ ਕਿਲ੍ਹਾ ਆਨੰਦਗੜ੍ਹ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ 'ਚ ਅੱਜ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਪੁਲਿਸ ਰਿਕਰੂਟਸ ਟ੍ਰੇਨਿੰਗ ਸੈਂਟਰ ਜਹਾਨਖੇਲਾਂ ਦੇ ਚਮਨ ਸਟੇਡੀਅਮ 'ਚ ਨਵੇਂ ਹੋਮਗਾਰਡ ਵਲੰਟੀਅਰਾਂ ਦੀ ਪਾਸਿੰਗ ਆਊਟ ਪ੍ਰੇਡ 9 ਨਵੰਬਰ ਸ਼ੁੱਕਰਵਾਰ ਨੂੰ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮਾਡੈਂਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਗੜ੍ਹਸ਼ੰਕਰ, 8 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਲੰਘੀ ਰਾਤ ਸ਼ਹਿਰ ਨੇੜਿਓਾ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਏ.ਐੱਸ.ਆਈ. ਦਰਸ਼ਨ ਲਾਲ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਲੰਘੀ ਰਾਤ ਮੁਖ਼ਬਰ ਦੀ ਇਤਲਾਹ 'ਤੇ ਕਿਸੇ ਅਣਪਛਾਤੇ ...

ਪੂਰੀ ਖ਼ਬਰ »

ਅੱਡਾ ਗਰਨਾ ਸਾਹਿਬ ਨਜ਼ਦੀਕ ਪਟਾਕੇ ਚਲਾਉਣ ਸਬੰਧੀ ਕੇਸ ਦਰਜ

ਦਸੂਹਾ, 8 ਨਵੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਅੱਡਾ ਗਰਨਾ ਸਾਹਿਬ ਨਜ਼ਦੀਕ ਅਣਪਛਾਤੇ ਵਿਅਕਤੀਆਂ ਵਲੋਂ ਪਟਾਕੇ ਚਲਾਉਣ ਦਾ ਉਲੰਘਣਾ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਅੱਡਾ ਗਰਨਾ ਸਾਹਿਬ ਨਜ਼ਦੀਕ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਔਰਤ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਦੇ ਕੱਪੜੇ ਪਾੜ ਕੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਪਤੀ-ਪਤਨੀ ਸਮੇਤ 3 ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਾੜੀਆਂ ਦੀ ...

ਪੂਰੀ ਖ਼ਬਰ »

ਦੋ ਨੌਜਵਾਨ ਹੈਰੋਇਨ ਸਮੇਤ ਕਾਬੂ

ਮਿਆਣੀ, 8 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਇਲਾਕੇ ਦੇ ਪਿੰਡ ਰੜ੍ਹਾ ਮੋੜ ਨਜ਼ਦੀਕ ਟਾਂਡਾ ਪੁਲਿਸ ਨੇ 2 ਨੌਜਵਾਨਾਂ ਨੂੰ 20 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ | ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਸੰਦੀਪ ਸਿੰਘ ਸੀਪਾ ਪੁੱਤਰ ਰਾਮ ...

ਪੂਰੀ ਖ਼ਬਰ »

ਉਕਾਂੜਾ ਆਰੀਆ ਸਕੂਲ 'ਚ ਯੋਗ ਕੈਂਪ ਲਗਾਇਆ

ਗੜ੍ਹਦੀਵਾਲਾ, 8 ਨਵੰਬਰ (ਕੁਲਦੀਪ ਸਿੰਘ ਗੋਂਦਪੁਰ)-ਉਕਾਂੜਾ ਆਰੀਆ ਸੀਨੀਅਰ ਸੈਕੰਡਰੀ ਪੁੱਤਰੀ ਪਾਠਸ਼ਾਲਾ ਸਕੂਲ ਗੜ੍ਹਦੀਵਾਲਾ ਵਿਖੇ ਦਵਿੰਦਰ ਕੁਮਾਰ ਗੋਤਮ ਦੀ ਅਗਵਾਈ 'ਚ 3 ਦਿਨਾਂ ਯੋਗ ਕੈਂਪ ਲਗਾਇਆ ਗਿਆ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਰਾਵਲ ਸਿੰਘ ਅਤੇ ਪਰਮਜੀਤ ਸਿੰਘ ਬੇਦੀ ਦੀ ਅਗਵਾਈ 'ਚ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਰਾਵਲ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਮੁਕੇਰੀਆਂ ਵਿਖੇ ਦਿਵਾਲੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 8 ਨਵੰਬਰ (ਸਰਵਜੀਤ ਸਿੰਘ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਦਿਵਾਲੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ ¢ ਇਸ ਸਮੇਂ ਕਰਵਾਏ ਸਮਾਗਮ ਦੌਰਾਨ ਸਟੇਜ ਦੀ ਜਿੰਮੇਵਾਰੀ ਪਿ੍ਆ, ਨਾਜਪ੍ਰੀਤ, ਵਤਸਲਾ, ਕੋਮਲ ਅਤੇ ਤਰਨਮਪ੍ਰੀਤ ਨੇ ...

ਪੂਰੀ ਖ਼ਬਰ »

ਬਗਵਾਈਾ ਦੇ ਛਿੰਝ ਮੇਲੇ 'ਚ ਕਮਲਜੀਤ ਡੂਮਛੇੜੀ ਤੇ ਗੌਰਵ ਊਨਾ ਦਰਮਿਆਨ ਪਟਕੇ ਦੀ ਕੁਸ਼ਤੀ ਬਰਾਬਰ ਰਹੀ

ਗੜ੍ਹਸ਼ੰਕਰ, 8 ਨਵੰਬਰ (ਧਾਲੀਵਾਲ)-ਪਿੰਡ ਬਗਵਾਈਾ ਵਿਖੇ ਬਾਬਾ ਮੇਘ ਦਾਸ ਸਪੋਰਟਸ ਐਾਡ ਵੈਲਫੇਅਰ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਬਾਬਾ ਮੇਘ ਦਾਸ ਦੇ ਅਸਥਾਨ 'ਤੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਕਰੀਬ 40 ਮਿੰਟ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ 'ਚ ਮੁਕਾਬਲੇ ਕਰਵਾਏ

ਮਿਆਣੀ, 8 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ (ਮਿਆਣੀ) ਵਿਖੇ ਸੰਸਥਾ ਦੇ ਚੇਅਰਮੈਨ ਡਾ. ਲਖਮੀਰ ਸਿੰਘ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰਸੀਪਲ ਲਵਨੀਤ ਕੌਰ ਦੀ ਦੇਖ ਰੇਖ ਹੇਠ ਦੀਵਾਲੀ ਦੇ ਤਿਉਹਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਨਗਰ ਕੀਰਤਨ

ਚੌਲਾਂਗ, 8 ਨਵੰਬਰ (ਸੁਖਦੇਵ ਸਿੰਘ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਇੱਥੋਂ ਨਜ਼ਦੀਕੀ ਪੈਂਦੇ ਪਿੰਡ ਖਰਲ ਖ਼ੁਰਦ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸਰਪੰਚ ਸੁਖਰਾਜ ਸਿੱਧੂ ਨੇ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ ਖਰਲ ਖ਼ੁਰਦ ਤੋਂ ਅਰੰਭ ਹੋਇਆ | ਨਗਰ ...

ਪੂਰੀ ਖ਼ਬਰ »

ਦੇਸ਼ ਭਗਤ ਸੰਸਥਾ 'ਚ ਦੀਵਾਲੀ ਧੂਮ-ਧਾਮ ਨਾਲ ਮਨਾਈ

ਤਲਵਾੜਾ, 8 ਨਵੰਬਰ (ਮਹਿਤਾ)-ਦੇਸ਼ ਭਗਤ ਆਈ.ਟੀ.ਆਈ. ਭਟੇੜ ਦੇ ਸਮੂਹ ਸਿਖਿਆਰਥੀਆਂ ਵਲੋਂ ਦੀਪਾਵਲੀ ਦਾ ਤਿਉਹਾਰ ਧੂਮ-ਧਾਮ ਨਾਲੀ ਮਨਾਇਆ ਗਿਆ | ਇਸ ਮੌਕੇ 'ਤੇ ਸਮੂਹ ਸਿੱਖਿਆਰਥੀਆਂ ਅਤੇ ਸਿੱਖਿਆਰਥਣਾਂ ਦੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਪਹਿਲਾ, ਦੂਜਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਦਿੱਤਾ ਐੱਸ. ਡੀ. ਐਮ. ਨੂੰ ਮੰਗ ਪੱਤਰ

ਦਸੂਹਾ, 8 ਨਵੰਬਰ (ਕੌਸ਼ਲ)- ਨੰਬਰਦਾਰ ਯੂਨੀਅਨ ਦਸੂਹਾ ਦਾ ਇਕ ਵਫ਼ਦ ਐੱਸ. ਡੀ. ਐਮ. ਦਸੂਹਾ ਹਰਚਰਨ ਸਿੰਘ ਨੂੰ ਮਿਲਿਆ | ਵਫ਼ਦ ਦੀ ਅਗਵਾਈ ਪ੍ਰਧਾਨ ਮਹਿੰਦਰ ਸਿੰਘ ਚੀਮਾ ਨੇ ਕੀਤੀ | ਇਸ ਮੌਕੇ ਨੰਬਰਦਾਰ ਯੂਨੀਅਨ ਵਲੋਂ ਐੱਸ. ਡੀ. ਐੱਮ. ਦਸੂਹਾ ਹਰਚਰਨ ਸਿੰਘ ਨੂੰ ਇੱਕ ਮੰਗ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਮਹਿਲਾ ਮੋਰਚਾ 'ਚ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਸਵੇਸ਼ ਮਲਿਕ ਅਤੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਰੀਨਾ ਜੇਤਲੀ ਦੇ ਹੁਕਮਾਂ 'ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਵਿਜੇ ਪਠਾਣੀਆ ਵਲੋਂ ਕੌਾਸਲਰ ਮੀਨੂੰ ਸੇਠੀ ਨੂੰ ਜ਼ਿਲ੍ਹਾ ਭਾਜਪਾ ਮਹਿਲਾ ...

ਪੂਰੀ ਖ਼ਬਰ »

ਅਹੁਦੇ ਦੀ ਦੁਰਵਰਤੋਂ ਨੂੰ ਲੈ ਕੇ ਨੰਬਰਦਾਰ ਭੁੱਲਾ ਰਾਮ ਬਰਖ਼ਾਸਤ

ਐਮਾਂ ਮਾਂਗਟ, 8 ਨਵੰਬਰ (ਗੁਰਾਇਆ)-ਦਲਜੀਤ ਸਿੰਘ ਸਾਬਕਾ ਸਰਪੰਚ ਪੁੱਤਰ ਵੀਰ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਲਮੀਣ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਦਰਖ਼ਾਸਤ ਦੇ ਕੇ ਮੰਗ ਕੀਤੀ ਸੀ ਕਿ ਨੰਬਰਦਾਰ ਭੁੱਲਾ ਰਾਮ ਜੋ ਕਿ ਪਿੰਡ ਲਮੀਣ ...

ਪੂਰੀ ਖ਼ਬਰ »

ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਦੀ ਮੀਟਿੰਗ

ਗੜ੍ਹਸ਼ੰਕਰ, 8 ਨਵੰਬਰ (ਧਾਲੀਵਾਲ)- ਇੱਥੇ ਸਵ. ਮੇਜਰ ਸਿੰਘ ਮੌਜੀ ਯਾਦਗਾਰੀ ਲਾਇਬਰੇਰੀ 'ਚ ਦੋਆਬਾ ਸਾਹਿਤ ਸਭਾ ਦੀ ਮੀਟਿੰਗ ਪ੍ਰੋ. ਸੰਧੂ ਵਰਿਆਣਵੀਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭਾ ਦੇ ਪ੍ਰਧਾਨ ਪ੍ਰੋ. ਸੰਧੂ ਵਰਿਆਣਵੀਂ ਨੇ ਸਭਾ ਦਾ ਵਿਧਾਨ ਪੇਸ਼ ਕੀਤੇ ...

ਪੂਰੀ ਖ਼ਬਰ »

'ਮਾਸ ਮੀਡੀਆ ਦੇ ਚੰਗੇ ਤੇ ਬੁਰੇ ਪ੍ਰਭਾਵ' ਵਿਸ਼ੇ 'ਤੇ ਐਕਸਟੈਨਸ਼ਨ ਲੈਕਚਰ

ਦਸੂਹਾ, 8 ਨਵੰਬਰ (ਪੱਤਰ ਪ੍ਰੇਰਕ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਵਿਕਸਿਤ ਹੋ ਰਹੇ ਬੱਚਿਆਂ 'ਤੇ 'ਮਾਸ ਮੀਡੀਆ ਦੇ ਚੰਗੇ ਅਤੇ ਬੁਰੇ ਪ੍ਰਭਾਵ' ਸਿਰਲੇਖ ਅਧੀਨ ਇਕ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ...

ਪੂਰੀ ਖ਼ਬਰ »

ਜੀ.ਟੀ.ਬੀ. ਦਸੂਹਾ ਦੀ ਕਬੱਡੀ ਟੀਮ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਪਹਿਲੇ ਸਥਾਨ 'ਤੇ

ਦਸੂਹਾ, 8 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਅਗਵਾਈ ਹੇਠ ਸਕੂਲ ਦੇ ਖੇਡ ਵਿਭਾਗ ਦੇ ਇੰਚਾਰਜ ਹਰਨਾਮ ਸਿੰਘ ਅਤੇ ਕੋਚ ਹਰਜੋਤ ਸਿੰਘ ਵਲੋਂ ਤਿਆਰ ਕਰਵਾਈਆਂ ਟੀਮਾਂ ਨੇ ...

ਪੂਰੀ ਖ਼ਬਰ »

ਜੀ.ਐਮ.ਏ. ਸਕੂਲ 'ਚ ਇੰਟਰ ਹਾਊਸ ਰੰਗੋਲੀ ਮੁਕਾਬਲਾ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਜੀ.ਐਮ.ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਵਿਖੇ ਦੀਵਾਲੀ ਦੇ ਤਿਉਹਾਰ ਸਬੰਧੀ ਚਾਰ ਸਦਨਾਂ ਦੇ ਵਿਦਿਆਰਥੀਆਂ ਵਿਚਕਾਰ ਇੰਟਰ ਹਾਊਸ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ...

ਪੂਰੀ ਖ਼ਬਰ »

ਕਰੋੜਾਂ ਰੁਪਏ ਨਾਲ ਬਣੀ ਕੰਢੀ ਕਨਾਲ ਕਿਸਾਨਾਂ ਲਈ ਚਿੱਟਾ ਹਾਥੀ ਬਣੀ

ਪੱਸੀ ਕੰਢੀ, 8 ਨਵੰਬਰ (ਜਗਤਾਰ ਸਿੰਘ)- ਕੰਢੀ ਖੇਤਰ ਵਿਚ ਪੈਂਦੀ ਕੰਢੀ ਕਨਾਲ ਜੋ ਕਿ ਤਲਵਾੜਾ ਤੋਂ ਪੈਂਦੇ ਬੇਰੀਅਰ ਤੋਂ ਉੱਪਰ ਲਗਪਗ 500 ਮੀਟਰ ਸ਼ਾਹ ਨਹਿਰ ਤੋਂ ਨਿਕਲਦੀ ਹੋਈ ਬਲਾਚੋਰ ਜਾ ਕੇ ਖਤਮ ਹੁੰਦੀ ਹੈ | ਇਸ ਦਾ ਨਿਰਮਾਣ ਲਗਪਗ 1980 ਵਿਚ ਸ਼ੁਰੂ ਹੋਇਆ ਅਤੇ ਇਸ ਵਿਚ 1995 ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟੈਂਪੂ ਟ੍ਰੈਵਲਰ ਦੀ ਟੱਕਰ, ਦੋ ਮੌਤਾਂ

ਐਮਾਂ ਮਾਂਗਟ, 8 ਨਵੰਬਰ (ਗੁਰਾਇਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਕਸਬਾ ਐਮਾਂ ਮਾਂਗਟ ਦੇ ਨਜ਼ਦੀਕ ਪੈਂਦੇ ਗੌਾਸਪੁਰ ਪੁਲ 'ਤੇ ਅੱਜ ਦੇਰ ਸ਼ਾਮ ਕਰੀਬ 7 ਵਜੇ ਟੈਂਪੂ ਟਰੈਵਲਰ ਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਦੀ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX