ਤਾਜਾ ਖ਼ਬਰਾਂ


ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  12 minutes ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  24 minutes ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  31 minutes ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  45 minutes ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  56 minutes ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  58 minutes ago
ਇਲਾਹਾਬਾਦ, 14 ਨਵੰਬਰ - ਜਸਟਿਸ ਗੋਬਿੰਦ ਮਾਥੁਰ ਨੇ ਪ੍ਰਯਾਗਰਾਜ 'ਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਸਹੁੰ ਚੁੱਕੀ...
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  about 1 hour ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਰਾਜੌਰੀ 'ਚ ਪੈਂਦੇ ਪੀਰ ਪੰਜਾਲ ਦੇ ਪਹਾੜੀ ਇਲਾਕਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਅੱਜ ਬੰਦ ਕਰ ਦਿੱਤਾ...
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  about 1 hour ago
ਹੈਦਰਾਬਾਦ, 14 ਨਵੰਬਰ - ਤੇਲੰਗਾਨਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵਾਲ ਵਿਧਾਨ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੇਪਰ...
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  about 1 hour ago
ਗੁਆਨਾ, 14 ਨਵੰਬਰ - ਵੈਸਟ ਇੰਡੀਜ਼ ਵਿਖੇ ਚੱਲ ਰਹੇ ਮਹਿਲਾ ਵਿਸ਼ਵ ਕੱਪ ਦੇ ਗਰੁੱਪ ਬੀ ਵਿਚ ਭਾਰਤ ਦਾ ਮੁਕਾਬਲਾ 15 ਨਵੰਬਰ ਨੂੰ ਆਇਰਲੈਂਡ ਨਾਲ ਹੋਵੇਗਾ। ਇਹ ਮੁਕਾਬਲਾ...
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਸੌਦੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖਲ ਅਰਜੀਆਂ 'ਤੇ ਅੱਜ ਲੰਬੀ ਸੁਣਵਾਈ ਹੋਈ। ਅਦਾਲਤ ਰਾਫੇਲ ਸੌਦੇ ਦੀ ਕੀਮਤ ਅਤੇ ਇਸ ਦੇ ਫਾਇਦੇ ਦੀ ਜਾਂਚ ਕਰੇਗੀ। ਕੇਂਦਰ ਨੇ ਪਿਛਲੀ ਸੁਣਵਾਈ 'ਚ 36 ਰਾਫੇਲ ਲੜਾਕੂ ਜਹਾਜ਼ਾਂ ਦੀ ਕੀਮਤ ਤੇ...
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੀ.ਬੀ.ਆਈ. ਬਨਾਮ ਸੀ.ਬੀ.ਆਈ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ 28 ਨਵੰਬਰ ਤੱਕ ਲਈ ਅੰਤਰਿਮ ਰਾਹਤ 'ਚ ਵਾਧਾ ਕੀਤਾ...
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  about 2 hours ago
ਡੇਰਾਬਸੀ,14 ਨਵੰਬਰ ( ਸ਼ਾਮ ਸਿੰਘ ਸੰਧੂ )- ਐਕਸਾਈਜ਼ ਐਂਡ ਟੈਕਸੇਸ਼ਨ ਡਿਪਾਰਟਮੈਂਟ ਪੰਜਾਬ ਦੇ ਡਾਇਰੈਕਟਰ ਇਨਵੈਸਟੀਗੇਸ਼ਨ ਅਤੇ ਉਨ੍ਹਾਂ ਦੀ ਟੀਮ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾ ਮਾਰ ਕੇ ਡੇਰਾਬਸੀ ਨੇੜਲੇ ਪਿੰਡ ਘੋਲੂ ਮਾਜਰਾ ਸਥਿਤ ਗਲਾਸ ਪੈਲੇਸ ਦੇ ਸਾਹਮਣੇ ਇੱਕ...
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  about 2 hours ago
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਇਸ ਪਟੀਸ਼ਨ ਰਾਹੀਂ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ,ਜਿਸ ਵਿਚ ਉਸ ਦੇ ਖ਼ਿਲਾਫ਼ ਦਰਜ...
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ 'ਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ...
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ) - ਦਿੱਲੀ ਪਟਿਆਲਾ ਹਾਊਸ ਕੋਰਟ ਨੇ 1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਦੋਵਾਂ ਨੂੰ ਆਈ.ਪੀ.ਸੀ. ਦੀ ਧਾਰਾ 452, 302, 307, 324, 395, 436 ਤਹਿਤ ਦੋਸ਼ੀ ਮੰਨਿਆ ਗਿਆ...
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  about 3 hours ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  about 3 hours ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  about 3 hours ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  about 4 hours ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  about 4 hours ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  about 4 hours ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  about 4 hours ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  about 4 hours ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  about 5 hours ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  about 5 hours ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  about 6 hours ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  about 6 hours ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 minute ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 7 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  about 7 hours ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  about 8 hours ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  about 8 hours ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  about 8 hours ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  about 1 hour ago
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  about 1 hour ago
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  about 1 hour ago
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  about 1 hour ago
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  about 1 hour ago
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  12 minutes ago
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  46 minutes ago
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫ਼ਤਹਿਗੜ੍ਹ ਸਾਹਿਬ

ਵਿਸ਼ੇਸ਼ ਬੱਚਿਆਂ ਵਲੋਂ ਦੀਵਾਲੀ ਲਈ ਬਣਾਏ ਸਾਮਾਨ ਦੀ ਪ੍ਰਦਰਸ਼ਨੀ 'ਚੋਂ ਲੋਕਾਂ ਨੇ ਕੀਤੀ ਖ਼ਰੀਦਦਾਰੀ

ਬਸੀ ਪਠਾਣਾ, 8 ਨਵੰਬਰ (ਐਚ.ਐਸ. ਗੌਤਮ, ਗ.ਸ. ਰੁਪਾਲ)-ਪਿੰਡ ਫ਼ਤਹਿਪੁਰ ਅਰਾਈਆਂ ਵਿਖੇ ਕਨਫੈਡਰੇਸ਼ਨ ਫ਼ਾਰ ਚੈਲੰਜ ਸੰਸਥਾ ਵਲੋਂ ਚਲਾਏ ਜਾ ਰਹੇ ਸਪੈਸ਼ਲ ਬੱਚਿਆਂ ਦੇ ਸਕੂਲ 'ਚ ਬੱਚਿਆਂ ਵਲੋਂ ਤਿਆਰ ਕੀਤੀਆਂ ਲੜੀਆਂ, ਦੀਵੇ ਤੇ ਕਾਗ਼ਜ਼ਾਂ ਦੇ ਬਣਾਏ ਰੰਗ ਬਿਰੰਗੇ ਫੁੱਲਾਂ ਦੇ ਗੁਲਦਸਤਿਆਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ ਜਿਸ ਨੂੰ ਸਪੈਸ਼ਲ ਬੱਚਿਆਂ ਦੇ ਮਾਪਿਆਂ ਤੇ ਆਮ ਲੋਕਾਂ ਨੇ ਦੀਵਾਲੀ ਲਈ ਬੜੀ ਦਿਲਚਸਪੀ ਲੈ ਕੇ ਖ਼ਰੀਦੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਨਿਊਰੋਥਰੈਪੀ ਡਾ. ਅਜੈ ਗਾਂਧੀ ਅੇ ਭਾਰਤ ਸਰਕਾਰ ਦੀ ਐਕਸਪਰਟ ਕਮੇਟੀ ਮੈਂਬਰ ਡਾ. ਸ਼ਸ਼ੀ ਵਲੋਂ ਨਿਊਰੋਥਰੈਪੀ ਪ੍ਰਣਾਲੀ ਰਾਹੀਂ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਤਕਰੀਬਨ 50 ਮਰੀਜ਼ਾਂ ਨੂੰ ਗੁਰ ਦੱਸੇ | ਇਸ ਮੌਕੇ ਦੀਵਾਲੀ ਦੀ ਖ਼ੁਸ਼ੀ ਵਿਚ ਵਿਸ਼ੇਸ਼ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਕੂਲ ਦੀਆਂ ਅਧਿਆਪਕਾਂ, ਸਟਾਫ਼ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸ਼ਿਖਾ ਮੜਕਨ, ਜੈ ਕ੍ਰਿਸ਼ਨ ਕਸ਼ਿਅਪ, ਓਮ ਗੌਤਮ, ਅਜੈ ਮਲਹੋਤਰਾ, ਮਨਮੋਹਣ ਜਰਗਰ, ਸਕੂਲ ਪਿ੍ੰਸੀਪਲ ਰਾਜਵੀਰ ਕੌਰ, ਸ੍ਰੀਮਤੀ ਟੀਨਾ ਆਦਿ ਹਾਜ਼ਰ ਸਨ |

ਸੜਕੀ ਦੁਰਘਟਨਾਵਾਂ ਦੀ ਰੋਕਥਾਮ ਲਈ ਲਗਾਏ ਨਿਵੇਕਲੀ ਕਿਸਮ ਦੇ ਸ਼ੀਸ਼ੇ

ਮੰਡੀ ਗੋਬਿੰਦਗੜ੍ਹ, 8 ਨਵੰਬਰ (ਬਲਜਿੰਦਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਸਮਾਜ ਸੇਵਾ ਦੇ ਕਾਰਜਾਂ 'ਚ ਪਾਏ ਜਾ ਰਹੇ ਯੋਗਦਾਨ ਤਹਿਤ ਪਿੰਡ ਦੇ ਮੋੜਾਂ 'ਤੇ ਨਿਵੇਕਲੀ ਕਿਸਮ ਦੇ ਸ਼ੀਸ਼ੇ ਲਗਾ ਕੇ ਸੜਕੀ ਦੁਰਘਟਨਾਵਾਂ ਰੋਕਣ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦੀ ਬੈਠਕ

ਮੰਡੀ ਗੋਬਿੰਦਗੜ੍ਹ, 8 ਨਵੰਬਰ (ਬਲਜਿੰਦਰ ਸਿੰਘ)-ਔਰਤਾਂ ਕੇਵਲ ਗ੍ਰਹਿਸਤੀ ਨੂੰ ਸੰਭਾਲਣ ਵਿਚ ਹੀ ਨਿਪੁੰਨ ਨਹੀਂ ਹਨ, ਸਗੋਂ ਉਹ ਦੇਸ਼ ਦੀ ਵਾਗਡੋਰ ਨੂੰ ਆਪਣੇ ਹੱਥਾਂ ਵਿਚ ਲੈ ਕੇ ਤਰੱਕੀਆਂ ਤੇ ਬੁਲੰਦੀਆਂ ਵੱਲ ਵੀ ਲੈ ਜਾ ਸਕਦੀਆਂ ਹਨ ਇਸ ਲਈ ਔਰਤਾਂ ਨੂੰ ਘਰ ਦੇ ...

ਪੂਰੀ ਖ਼ਬਰ »

ਤੈਅ ਸਮੇਂ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਰਾਤੀ 10 ਤੋਂ ਬਾਅਦ ਪਟਾਕੇ ਚਲਾਉਣ 'ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਤਿ੍ਪੜੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਆਪਸੀ ਝਗੜਿਆਂ 'ਚ ਤਿੰਨ ਜ਼ਖ਼ਮੀ

ਖਮਾਣੋਂ, 8 ਨਵੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਇਲਾਕੇ 'ਚ ਲੋਕਾਂ ਵਲੋਂ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਏ ਜਾਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ | ਉੱਥੇ ਆਤਿਸ਼ਬਾਜ਼ੀ ਚਲਾਉਣ ਲਈ ਸੁਪਰੀਮ ਕੋਰਟ ਵਲੋਂ ਦਿੱਤੀਆਂ ਹਦਾਇਤਾਂ ਸਬੰਧੀ ਤੇ ...

ਪੂਰੀ ਖ਼ਬਰ »

ਸ਼ਰੇਆਮ ਵਿਕੇ ਬਿਨਾਂ ਲਾਇਸੈਂਸ ਪਟਾਕੇ

ਸਾਰੀ ਰਾਤ ਚੱਲਦੇ ਰਹੇ ਪਟਾਕੇ ਮੰਡੀ ਗੋਬਿੰਦਗੜ੍ਹ, 8 ਨਵੰਬਰ (ਬਲਜਿੰਦਰ ਸਿੰਘ)-ਜਿੱਥੇ ਇਕ ਪਾਸੇ ਮੰਡੀ ਗੋਬਿੰਦਗੜ੍ਹ ਦੇ ਦੁਸਹਿਰਾ ਗਰਾਊਾਡ 'ਚ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਬਿਨ੍ਹਾਂ ਲਾਇਸੈਂਸ ਪਟਾਕੇ ਵੇਚਣ ਦੀਆਂ ਦਰਜਨਾਂ ਦੁਕਾਨਾਂ ਲੱਗੀਆਂ ...

ਪੂਰੀ ਖ਼ਬਰ »

ਦੀਵਾਲੀ ਸਬੰਧੀ ਰਾਮ ਬਾਗ਼ ਅਮਲੋਹ 'ਚ ਸਮਾਗਮ

ਅਮਲੋਹ, 8 ਨਵੰਬਰ (ਸੂਦ)-ਰਾਮ ਬਾਗ਼ ਸ਼ਿਵ ਮੰਦਰ ਕਮੇਟੀ ਅਮਲੋਹ ਦੇ ਮੁੱਖ ਸੇਵਾਦਾਰ ਤੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਬਲਦੇਵ ਸੇਢਾ ਦੀ ਅਗਵਾਈ ਹੇਠ ਦੀਵਾਲੀ ਦੇ ਸ਼ੁੱਭ ਮੌਕੇ ਇਕ ਧਾਰਮਿਕ ਸਮਾਗਮ ਕੀਤਾ ਗਿਆ ਜਿਸ 'ਚ ਦੀਵਾਲੀ ਮੌਕੇ ਸ਼ਿਵ ਮੰਦਿਰ ਰਾਮ ਬਾਗ਼ ਅਮਲੋਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵਲੋਂ ਬੈਂਕ ਦੇ ਚੀਫ਼ ਮੈਨੇਜਰ ਨੂੰ ਮੰਗ ਪੱਤਰ

ਅਮਲੋਹ, 8 ਨਵੰਬਰ (ਕੁਲਦੀਪ ਸ਼ਾਰਦਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਅਮਲੋਹ ਦਾ ਵਫ਼ਦ ਪ੍ਰਧਾਨ ਹਾਕਮ ਰਾਏ ਦੀ ਅਗਵਾਈ ਹੇਠ ਸਟੇਟ ਬੈਂਕ ਆਫ਼ ਇੰਡੀਆ ਅਮਲੋਹ ਦੇ ਚੀਫ਼ ਮੈਨੇਜਰ ਰਾਜ ਕੁਮਾਰ ਨੂੰ ਮਿਲਿਆ ਤੇ ਇਕ ਮੰਗ ਪੱਤਰ ਦਿੱਤਾ ਜਿਸ 'ਚ ...

ਪੂਰੀ ਖ਼ਬਰ »

ਹਿੰਮਤਪੁਰਾ ਸਭਾ ਨੇ ਦੁੱਧ ਉਤਪਾਦਕਾਂ ਨੂੰ 75 ਹਜ਼ਾਰ ਤੋਂ ਵੱਧ ਮੁਨਾਫ਼ਾ ਵੰਡਿਆ

ਨੰਦਪੁਰ ਕਲੌੜ, 8 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਹਿੰਮਤਪੁਰਾ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਗੁਰਪਾਲ ਸਿੰਘ ਪ੍ਰਧਾਨ ਦੀ ਅਗਵਾਈ 'ਚ ਦੁੱਧ ਉਤਪਾਦਕਾਂ ਨੂੰ ਸਾਲ 2017-18 ਦੀ ਮੁਨਾਫ਼ਾ ਰਕਮ 75 ਹਜ਼ਾਰ ਰੁਪਏ ਦੀ ਵੰਡ ਕੀਤੀ, ਜਿਸ 'ਚੋਂ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਧੂਮ ਧਾਮ ਨਾਲ ਮਨਾਇਆ

ਅਮਲੋਹ, 8 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਗੁਰਦੁਆਰਾ ਸਾਹਿਬ ਰਾਮਗੜ੍ਹੀਆ ਭਗਵਾਨ ਵਿਸ਼ਵਕਰਮਾ ਭਵਨ ਅਮਲੋਹ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਕਮੇਟੀ ਤੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਲੋਕ ਨਿਰਮਾਣ ਵਿਭਾਗ ਯੂਨਿਟ ਸਬੰਧਿਤ ਮੁਲਾਜ਼ਮ ਭਲਾਈ ਦਲ ਸਰਹਿੰਦ ਦੀ ਮੀਟਿੰਗ ਸੂਬਾ ਪ੍ਰਧਾਨ ਕਾਮੀ ਕਲਾਂ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜੱਲ੍ਹਾ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਦੇ ਜਨਰਲ ਸਕੱਤਰ ਮੋਹਨ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਦੇ ਪ੍ਰੀ-ਫਾਈਨਲ ਵਿਦਿਆਰਥੀਆਂ ਨੇ ਸੂਚਨਾ ਤਕਨਾਲੋਜੀ ਮੰਤਰਾਲੇ (ਐਮ.ਓ.ਈ. ਤੇ. ਆਈ.ਟੀ) ਦੇ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਗਰੀਨ ਦੀਵਾਲੀ ਮਨਾਈ

ਜਖਵਾਲੀ, 8 ਨਵੰਬਰ (ਨਿਰਭੈ ਸਿੰਘ)-ਬਾਬਾ ਬੀਰਮ ਦਾਸ ਡੀ.ਏ.ਵੀ. ਪਬਲਿਕ ਸਕੂਲ ਚਨਾਰਥਲ ਖ਼ੁਰਦ ਵਿਖੇ ਪਿ੍ੰਸੀਪਲ ਪੰਕਜ ਕੌਸ਼ਿਕ ਦੀ ਅਗਵਾਈ ਹੇਠ ਬੱਚਿਆਂ ਨੇ ਗਰੀਨ ਦੀਵਾਲੀ ਮਨਾਈ | ਇਸ ਮੌਕੇ ਪਿ੍ੰਸੀਪਲ ਪੰਕਜ ਕੌਸ਼ਿਕ ਨੇ ਕਿਹਾ ਕਿ ਦੀਵਾਲੀ ਸਾਰੇ ਧਰਮਾਂ ਦਾ ਸਾਂਝਾ ...

ਪੂਰੀ ਖ਼ਬਰ »

ਪੰਜੋਲੀ ਕਲਾਂ ਪ੍ਰਾਇਮਰੀ ਸਕੂਲ 'ਚ ਗਰੀਨ ਦੀਵਾਲੀ ਮਨਾਈ

ਜਖ਼ਵਾਲੀ, 8 ਨਵੰਬਰ (ਨਿਰਭੈ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰੀਨ ਦੀਵਾਲੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਪੰਜੋਲੀ ਕਲਾਂ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ ਪੰਜੋਲੀ ਦੀ ਯੋਗ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ ਵਿਖੇ ਸਮਾਗਮ

ਚੁੰਨ੍ਹੀ, 8 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚੁੰਨ੍ਹੀ ਕਲਾਂ ਵਿਖੇ ਪਹਿਲਾ ਦੀਵਾਲੀ ਮੇਲਾ ਲਗਾਇਆ ਗਿਆ | ਇਸ ਮੌਕੇ ਲਗਾਏ 'ਫੂਡ ਫਨ ਫੈਸਟ 2018' 'ਚ ਪੰਜਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਖਾਣੇ ...

ਪੂਰੀ ਖ਼ਬਰ »

ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਨੰਦਪੁਰ ਕਲੌੜ, 8 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਦਮਹੇੜੀ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਰਪੰਚ ਸਾਂਝੀ ਡੇਅਰੀ ਦਾ ਦੂਸਰਾ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਪ੍ਰਧਾਨ ਹਰਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਕਬਾੜ ਦੇ ਗੁਦਾਮ 'ਚ ਪਟਾਕੇ ਨਾਲ ਲੱਗੀ ਅੱਗ

ਪਾਤੜਾਂ, 8 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਨਿਆਲ ਨੇੜੇ ਸਥਿਤ ਇਕ ਕਬਾੜ ਦੇ ਗੁਦਾਮ ਨੂੰ ਅੱਗ ਲੱਗਣ ਨਾਲ 2 ਲੱਖ ਦੇ ਕਰੀਬ ਸਮਾਨ ਸੜ ਕੇ ਸਵਾਹ ਹੋ ਗਿਆ | ਕਿਸੇ ਪਟਾਕੇ ਨਾਲ ਦਿਨ ਸਮੇਂ ਲੱਗੀ ਨੂੰ ਅੱਗ ਫਾਇਰਬਿ੍ਗੇਡ ਦੀ ਗੱਡੀ ਨਾਲ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਦੀਵਾਲੀ ਮੌਕੇ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ)-ਲੰਘੇ ਦਿਨ ਦੀਵਾਲੀ ਦੇ ਤਿਉਹਾਰ 'ਤੇ ਬਿਜਲੀ ਨਿਗਮ ਤੋਂ ਸੇਵਾ-ਮੁਕਤ ਹੋਏ ਮੁਲਾਜ਼ਮਾਂ ਦੀ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸਥਾਨਕ ਯੂਨਿਟ ਵਲੋਂ ਪ੍ਰਧਾਨ ਜੀਵਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਡਵੀਜ਼ਨ ਦਫ਼ਤਰ ...

ਪੂਰੀ ਖ਼ਬਰ »

ਮੀਰੀ ਪੀਰੀ ਆਰਟ ਐਾਡ ਵੈੱਲਫੇਅਰ ਦੀ ਬੈਠਕ

ਭਾਦਸੋਂ, 8 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਅੱਜ ਮੀਰੀ ਪੀਰੀ ਆਰਟ ਐਾਡ ਵੈਲਫੇਅਰ ਦੀ ਬੈਠਕ ਸਰਪ੍ਰਸਤ ਲਖਵੀਰ ਸਿੰਘ ਲੌਟ ਦੀ ਅਗਵਾਈ 'ਚ ਹੋਈ | ਇਸ ਮੌਕੇ ਲਖਬੀਰ ਸਿੰਘ ਲੌਟ ਤੇ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਨੇ ਕਿਹਾ ਕਿ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਜਲਦ ਹੀ ...

ਪੂਰੀ ਖ਼ਬਰ »

ਹੜ ਪੀੜਤਾਂ ਦੀ ਮਦਦ ਲਈ ਡੀ. ਸੀ. ਨੂੰ ਦਿੱਤਾ 40 ਹਜ਼ਾਰ ਦਾ ਡਰਾਫ਼ਟ

ਗੂਹਲਾ ਚੀਕਾ, 8 ਨਵੰਬਰ (ਓ.ਪੀ. ਸੈਣੀ)- ਡੀ. ਸੀ. ਕੈਥਲ ਧਰਮਵੀਰ ਸਿੰਘ ਨੂੰ ਤਹਿਸੀਲਦਾਰ ਗੂਹਲਾ ਜਗਦੀਸ਼ ਚੰਦਰ ਨੇ ਕੇਰਲ ਵਿਖੇ ਆਈ ਭਾਰੀ ਹੜ੍ਹ ਤ੍ਰਾਸਦੀ ਪੀੜਤਾਂ ਦੀ ਮਦਦ ਲਈ ਤਹਿਸੀਲਦਾਰ ਦਫ਼ਤਰ ਗੂਹਲਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਇਕੱਠੀ ਕੀਤੀ ਗਈ 40 ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮੌਕੇ ਅਗਰਵਾਲ ਧਰਮਸ਼ਾਲਾ 'ਚ ਸਮਾਗਮ

ਸਮਾਣਾ, 8 ਨਵੰਬਰ (ਹਰਵਿੰਦਰ ਸਿੰਘ ਟੋਨੀ)-ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪੂਜਣ ਦਿਵਸ ਮੌਕੇ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਮਦਨ ਮਿੱਤਲ ਦੀ ਪ੍ਰਧਾਨਗੀ ਵਿਚ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਗਰੀਨ ਦੀਵਾਲੀ ਮਨਾਈ

ਘਨੌਰ, 8 ਨਵੰਬਰ (ਬਲਜਿੰਦਰ ਸਿੰਘ ਗਿੱਲ)-ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਇਸ ਸੋਚ 'ਤੇ ਪਹਿਰਾ ਦਿੰਦੇ ਹੋਏ ਨੌਜਵਾਨ ਅਸਿਸਟੈਂਟ ਪ੍ਰੋਫੈਸਰ ਦਲਜੀਤ ਸਿੰਘ ਵਾਸੀ ਪਿੰਡ ਕੋਹਲੇਮਾਜਰਾ ਨੇ ਪਿੰਡ ਦੇ ਨੌਜਵਾਨਾਂ ਸਮੇਤ ਪਿੰਡ ਵਾਸੀਆਂ ...

ਪੂਰੀ ਖ਼ਬਰ »

ਭਗਵਾਨ ਵਿਸ਼ਵਕਰਮਾ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਸ਼ਹਿਰ ਤੇ ਖੇਤਰ ਦੇ ਪਿੰਡਾਂ 'ਚ ਕਿਰਤੀ ਸਮਾਜ ਵਲੋਂ ਸੰਸਾਰ ਦੀ ਸਿਰਜਨਾ ਕਰਨ ਵਾਲੇ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਵਿਸ਼ਵਕਰਮਾ ਜੀ ਦੇ ਮੰਦਰਾਂ ਵਿਚ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਹਰਪਾਲਪੁਰ ਦੀ ਜਾਇਦਾਦ ਦੀ ਪੜਤਾਲ ਕਰਾਵੇ ਸਰਕਾਰ-ਗੁਰਸੇਵ ਹਰਪਾਲਪੁਰ

ਘਨੌਰ, 8 ਨਵੰਬਰ (ਬਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਵਰਕਿੰਗ ਕਮੇਟੀ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ 'ਤੇ ਲੱਗੇ ਬਘੌਰਾ ਪਿੰਡ ਦੀ ਵਿਧਵਾ ਔਰਤ ਬਲਜਿੰਦਰ ...

ਪੂਰੀ ਖ਼ਬਰ »

ਦੀਵਾਲੀ ਮੌਕੇ ਮੋਮਬੱਤੀ ਬਾਲਣ ਕਾਰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ

ਰਾਜਪੁਰਾ, 8 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਨੇੜਲੇ ਪਿੰਡ ਬਨਵਾੜੀ ਵਿਖੇ ਦੀਵਾਲੀ ਵਾਲੀ ਰਾਤ ਸ੍ਰੀ ਪਾਲਕੀ ਸਾਹਿਬ ਦੇ ਨੇੜੇ ਮੋਮਬੱਤੀ (ਦੀਵਾ) ਬਾਲਣ ਕਾਰਨ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ | ...

ਪੂਰੀ ਖ਼ਬਰ »

ਸੋਸਾਇਟੀ ਨੇ ਮਨਾਈ ਗਰੀਨ ਦੀਵਾਲੀ

ਪਟਿਆਲਾ, 8 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਸਿੰਘ ਸਭਾ ਮਾਡਲ ਸਕੂਲ ਮਾਲ ਰੋਡ ਪਟਿਆਲਾ ਵਿਖੇ ਗਿਆਨ ਜਯੋਤੀ ਐਜੂਕੇਸ਼ਨ ਸੋਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਮਾਡਲ ਸਕੂਲ ਦੇ ਪਿ੍ੰਸੀਪਲ ਵਲੋਂ ...

ਪੂਰੀ ਖ਼ਬਰ »

ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਨੰਦਪੁਰ ਕਲੌੜ, 8 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਰੈਲੋਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਮਿਲਕ ਪਲਾਂਟ ਮੋਹਾਲੀ ਦੇ ਡਾਇਰੈਕਟਰ ਹਰਭਜਨ ਸਿੰਘ ਰੈਲੋਂ ਦੀ ਅਗਵਾਈ 'ਚ 13ਵਾਂ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ | ਸਭਾ ਦੇ ਸਕੱਤਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਤੇ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦਾ ਸਨਮਾਨ

ਅਮਲੋਹ, 8 ਨਵੰਬਰ (ਸੂਦ)-ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਸਾਬਕਾ ਸੈਨਿਕਾਂ ਵਲੋਂ ਇਕ ਸਮਾਗਮ ਕੀਤਾ ਗਿਆ ਜਿਸ ਵਿਚ ਸੀਨੀਅਰ ਸਾਬਕਾ ਫ਼ੌਜੀਆਂ ਤੇ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਨੰੂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ.ਐਸ.ਡੀ. ਨਾਲ ਐਸ.ਐਸ. ਅਧਿਆਪਕ ਯੂਨੀਅਨ ਵਲੋਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਰਾਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਓ.ਐਸ.ਡੀ. ਗੁਰਪ੍ਰੀਤ ਸਿੰਘ ਢੇਸੀ ਨਾਲ ਐਸ.ਐਸ. ਮਾਸਟਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਮੋਹਨ ਸਿੰਘ ਭੱਟਮਾਜਰਾ ਤੇ ਰਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਫ਼ੌਜੀਆਂ ਦੇ ਨਾਂਅ ਦੇ ਦੀਵੇ ਜਗਾ ਕੇ ਮਨਾਇਆ ਦੀਵਾਲੀ ਦਾ ਤਿਉਹਾਰ

ਨੌਗਾਵਾਂ, 8 ਨਵੰਬਰ (ਰਵਿੰਦਰ ਮੌਦਗਿਲ)-ਪ੍ਰਾਚੀਨ ਸ੍ਰੀ ਰਾਮ ਮੰਦਿਰ ਬਸੀ ਪਠਾਣਾਂ ਮੁਹੱਲਾ ਚੱਕਰੀ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਆਯੋਜਕਾਂ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਧੂਮ-ਧਾਮ ਨਾਲ ਮਨਾਇਆ

ਖਮਾਣੋਂ, 8 ਨਵੰਬਰ (ਜੋਗਿੰਦਰ ਪਾਲ)-ਰਾਮਗੜ੍ਹੀਆ ਸਭਾ ਤੇ ਸਮੂਹ ਵਿਸ਼ਵਕਰਮਾ ਭਾਈਚਾਰੇ ਖਮਾਣੋਂ ਵਲੋਂ ਸ੍ਰੀ ਵਿਸ਼ਵਕਰਮਾ ਜੀ ਦਾ 26ਵਾਂ ਸਾਲਾਨਾ ਉਤਸਵ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਹੰਸਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ 21 ਤੋਂ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਤ ਨਿਰਮਲ ਆਸ਼ਰਮ ਧਾਰਮਿਕ ਤੇ ਚੈਰੀਟੇਬਲ ਟਰੱਸਟ ਖੇੜਾ ਵਲੋਂ ਬਾਬਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ 23 ਨਵੰਬਰ ਨੂੰ ਗ਼ਰੀਬ ਤੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਖਮਾਣੋਂ ਸ਼ਹਿਰ 'ਚ ਗੰਭੀਰ ਸਮੱਸਿਆ

ਖਮਾਣੋਂ, 8 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਵਿਖੇ ਘੁੰਮ ਰਹੇ ਆਵਾਰਾ ਪਸ਼ੂ, ਆਵਾਰਾ ਕੁੱਤੇ ਤੇ ਬਾਂਦਰਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ ਹਨ ਪਰ ਸਥਾਨਕ ਪ੍ਰਸ਼ਾਸਨ ਇਸ ਸਬੰਧੀ ਬਿਲਕੁਲ ਬੇਖ਼ਬਰ ਹੈ | ਸ਼ਹਿਰ 'ਚ ਘੁੰਮ ਰਹੇ ਅਵਾਰਾ ਪਸ਼ੂ ਜਿੱਥੇ ਟ੍ਰੈਫ਼ਿਕ 'ਚ ...

ਪੂਰੀ ਖ਼ਬਰ »

ਦਾਜ ਦੀ ਕੁਰੀਤੀ ਨੰੂ ਖ਼ਤਮ ਕਰਨ ਦੀ ਲੋੜ-ਭੱਟਮਾਜਰਾ

ਨੰਦਪੁਰ ਕਲੌੜ, 8 ਨਵੰਬਰ (ਜਰਨੈਲ ਸਿੰਘ ਧੁੰਦਾ)-ਦਾਜ-ਦਹੇਜ ਦੀ ਕੁਰੀਤੀ ਨੇ ਸਮਾਜ 'ਚ ਧੀਆਂ ਦੀ ਕਦਰ ਘਟਾਈ ਹੈ | ਇਹ ਵਿਚਾਰ ਮੋਹਣ ਸਿੰਘ ਭੱਟਮਾਜਰਾ ਸਰਪ੍ਰਸਤ ਐਸ.ਐਸ. ਮਾਸਟਰ ਯੂਨੀਅਨ ਪੰਜਾਬ ਨੇ ਬਸੀ ਪਠਾਣਾ ਵਿਖੇ ਇਕ ਵਿਆਹ ਸਮਾਗਮ 'ਚ ਗੱਲਬਾਤ ਕਰਦਿਆਂ ਸਾਂਝੇ ਕੀਤੇ | ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਅੱਜ ਮਨਾਇਆ ਜਾਵੇਗਾ

ਸੰਘੋਲ, 8 ਨਵੰਬਰ (ਗੁਰਨਾਮ ਸਿੰਘ ਚੀਨਾ)-ਸ੍ਰੀ ਵਿਸ਼ਵਕਰਮਾ ਭਵਨ ਵੈੱਲਫੇਅਰ ਕਮੇਟੀ ਸੰਘੋਲ ਤੇ ਵਿਸ਼ਵਕਰਮਾ ਭਾਈਚਾਰੇ ਵਲੋਂ ਵਿਸ਼ਵਕਰਮਾ ਜੀ ਦਾ ਜਨਮ ਦਿਵਸ 9 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX