ਤਾਜਾ ਖ਼ਬਰਾਂ


ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  12 minutes ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  24 minutes ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  31 minutes ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  45 minutes ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  56 minutes ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  58 minutes ago
ਇਲਾਹਾਬਾਦ, 14 ਨਵੰਬਰ - ਜਸਟਿਸ ਗੋਬਿੰਦ ਮਾਥੁਰ ਨੇ ਪ੍ਰਯਾਗਰਾਜ 'ਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਸਹੁੰ ਚੁੱਕੀ...
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  about 1 hour ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਰਾਜੌਰੀ 'ਚ ਪੈਂਦੇ ਪੀਰ ਪੰਜਾਲ ਦੇ ਪਹਾੜੀ ਇਲਾਕਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਅੱਜ ਬੰਦ ਕਰ ਦਿੱਤਾ...
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  about 1 hour ago
ਹੈਦਰਾਬਾਦ, 14 ਨਵੰਬਰ - ਤੇਲੰਗਾਨਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵਾਲ ਵਿਧਾਨ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੇਪਰ...
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  about 1 hour ago
ਗੁਆਨਾ, 14 ਨਵੰਬਰ - ਵੈਸਟ ਇੰਡੀਜ਼ ਵਿਖੇ ਚੱਲ ਰਹੇ ਮਹਿਲਾ ਵਿਸ਼ਵ ਕੱਪ ਦੇ ਗਰੁੱਪ ਬੀ ਵਿਚ ਭਾਰਤ ਦਾ ਮੁਕਾਬਲਾ 15 ਨਵੰਬਰ ਨੂੰ ਆਇਰਲੈਂਡ ਨਾਲ ਹੋਵੇਗਾ। ਇਹ ਮੁਕਾਬਲਾ...
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਸੌਦੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖਲ ਅਰਜੀਆਂ 'ਤੇ ਅੱਜ ਲੰਬੀ ਸੁਣਵਾਈ ਹੋਈ। ਅਦਾਲਤ ਰਾਫੇਲ ਸੌਦੇ ਦੀ ਕੀਮਤ ਅਤੇ ਇਸ ਦੇ ਫਾਇਦੇ ਦੀ ਜਾਂਚ ਕਰੇਗੀ। ਕੇਂਦਰ ਨੇ ਪਿਛਲੀ ਸੁਣਵਾਈ 'ਚ 36 ਰਾਫੇਲ ਲੜਾਕੂ ਜਹਾਜ਼ਾਂ ਦੀ ਕੀਮਤ ਤੇ...
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੀ.ਬੀ.ਆਈ. ਬਨਾਮ ਸੀ.ਬੀ.ਆਈ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ 28 ਨਵੰਬਰ ਤੱਕ ਲਈ ਅੰਤਰਿਮ ਰਾਹਤ 'ਚ ਵਾਧਾ ਕੀਤਾ...
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  about 2 hours ago
ਡੇਰਾਬਸੀ,14 ਨਵੰਬਰ ( ਸ਼ਾਮ ਸਿੰਘ ਸੰਧੂ )- ਐਕਸਾਈਜ਼ ਐਂਡ ਟੈਕਸੇਸ਼ਨ ਡਿਪਾਰਟਮੈਂਟ ਪੰਜਾਬ ਦੇ ਡਾਇਰੈਕਟਰ ਇਨਵੈਸਟੀਗੇਸ਼ਨ ਅਤੇ ਉਨ੍ਹਾਂ ਦੀ ਟੀਮ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾ ਮਾਰ ਕੇ ਡੇਰਾਬਸੀ ਨੇੜਲੇ ਪਿੰਡ ਘੋਲੂ ਮਾਜਰਾ ਸਥਿਤ ਗਲਾਸ ਪੈਲੇਸ ਦੇ ਸਾਹਮਣੇ ਇੱਕ...
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  about 2 hours ago
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਇਸ ਪਟੀਸ਼ਨ ਰਾਹੀਂ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ,ਜਿਸ ਵਿਚ ਉਸ ਦੇ ਖ਼ਿਲਾਫ਼ ਦਰਜ...
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ 'ਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ...
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ) - ਦਿੱਲੀ ਪਟਿਆਲਾ ਹਾਊਸ ਕੋਰਟ ਨੇ 1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਦੋਵਾਂ ਨੂੰ ਆਈ.ਪੀ.ਸੀ. ਦੀ ਧਾਰਾ 452, 302, 307, 324, 395, 436 ਤਹਿਤ ਦੋਸ਼ੀ ਮੰਨਿਆ ਗਿਆ...
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  about 3 hours ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  about 3 hours ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  about 3 hours ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  about 4 hours ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  about 4 hours ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  about 4 hours ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  about 4 hours ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  about 4 hours ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  about 5 hours ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  about 5 hours ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  about 6 hours ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  about 6 hours ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 minute ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 7 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  about 7 hours ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  about 8 hours ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  about 8 hours ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  about 8 hours ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  about 1 hour ago
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  about 1 hour ago
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  about 1 hour ago
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  about 1 hour ago
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  about 1 hour ago
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  12 minutes ago
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  46 minutes ago
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਾਜ਼ਿਲਕਾ / ਅਬੋਹਰ

ਵੱਖ-ਵੱਖ ਥਾਈਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਬਾਬਾ ਵਿਸ਼ਵਕਰਮਾ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਿਵਸ ਅੱਜ ਜ਼ਿਲ੍ਹੇ ਭਰ ਅੰਦਰ ਹੁਨਰਮੰਦ, ਕਿਰਤੀਆਂ, ਕਾਰੀਗਰਾਂ, ਮਿਸਤਰੀਆਂ, ਕਾਰੋਬਾਰੀਆਂ ਆਦਿ ਵਰਗ ਵਲੋਂ ਪੂਰੀ ਸ਼ਰਧਾ-ਭਾਵਨਾ ਤੇ ਧਾਰਮਿਕ ਰਸਮਾਂ ਨਿਭਾਅ ਕੇ ਮਨਾਇਆ ਗਿਆ | ਫ਼ਿਰੋਜ਼ਪੁਰ ਸ਼ਹਿਰ ਦੇ ਬਗ਼ਦਾਦੀ ਗੇਟ, ਤਲਵੰਡੀ ਭਾਈ, ਮਖੂ, ਜ਼ੀਰਾ, ਗੁਰੂਹਰਸਹਾਏ, ਝੋਕ ਹਰੀ ਹਰ, ਫ਼ਿਰੋਜ਼ਪੁਰ ਛਾਉਣੀ ਅੰਦਰ ਕਾਰੋਬਾਰੀਆਂ ਨੇ ਜਿੱਥੇ ਧਾਰਮਿਕ ਸਮਾਗਮ ਕਰਵਾ ਕੇ ਦਸਤਕਾਰੀ ਕਲਾ ਦੇ ਮਾਹਿਰ ਇੰਜੀਨੀਅਰ ਦੇ ਦੇਵਤਾ, ਕਿਰਤ ਦੇਵਤਾ ਬਾਬਾ ਵਿਸ਼ਵਕਰਮਾ ਨੂੰ ਧਿਆਇਆ ਉੱਥੇ ਕਾਰੋਬਾਰੀਆਂ ਨੇ ਆਪੋ-ਆਪਣੀਆਂ ਦੁਕਾਨਾਂ ਤੇ ਸਟੋਰਾਂ 'ਤੇ ਸਾਫ਼-ਸਫ਼ਾਈ ਕਰਦਿਆਂ ਜਿੱਥੇ ਸੰਦਾਂ ਦੀ ਪੂਜਾ ਕੀਤੀ, ਉੱਥੇ ਬਾਬਾ ਵਿਸ਼ਵਕਰਮਾ ਦੀ ਤਸਵੀਰ 'ਤੇ ਫ਼ੁਲ ਅਰਪਿਤ ਕਰਕੇ ਆਸ਼ੀਰਵਾਦ ਲਿਆ, ਜਿਸ ਉਪਰੰਤ ਦੁਕਾਨਾਂ ਬੰਦ ਕਰਕੇ ਸਭ ਘਰੋ-ਘਰੀ ਚਲੇ ਗਏ | ਝੋਕ ਹਰੀ ਹਰ ਵਿਖੇ ਦੁਕਾਨਦਾਰਾਂ ਵਲੋਂ ਇਕੱਤਰ ਹੋ ਕੇ ਜਿੱਥੇ ਜਸਵੰਤ ਸਿੰਘ ਵਿਰਦੀ ਦੀ ਦੁਕਾਨ 'ਤੇ ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ, ਉੱਥੇ ਦੁਕਾਨਦਾਰਾਂ ਵਲੋਂ ਜਸਪਾਲ ਸਿੰਘ ਨੰਬਰਦਾਰ ਦੇ ਘਰ ਸਾਹਮਣੇ ਲੰਗਰ ਲਗਾ ਕੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਰੋਕ-ਰੋਕ ਕੇ ਛਕਾਇਆ ਗਿਆ |
ਫ਼ਾਜ਼ਿਲਕਾ ਇਲਾਕੇ 'ਚ ਸਮਾਗਮ
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਫਾਜ਼ਿਲਕਾ ਇਲਾਕੇ ਅੰਦਰ ਵੱਖ-ਵੱਖ ਥਾਵਾਂ 'ਤੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਫ਼ਾਜ਼ਿਲਕਾ ਦੇ ਵੱਖ-ਵੱਖ ਤਿੰਨਾਂ ਥਾਵਾਂ 'ਤੇ ਕਰਵਾਏ ਸਮਾਗਮਾਂ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਫ਼ਾਜ਼ਿਲਕਾ ਦੇ ਮਲੋਟ ਰੋਡ 'ਤੇ ਸਥਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਹੋਏ ਸਮਾਗਮਾਂ ਵਿਚ ਪਾਠਾਂ ਦੇ ਭੋਗ ਤੋਂ ਬਾਅਦ ਵੱਖ ਵੱਖ ਰਾਗੀ ਜਥਿਆਂ ਭਾਈ ਹਰਬੰਸ ਸਿੰਘ ਯੋਗੀ ਅਤੇ ਭਾਈ ਜਸਵੀਰ ਸਿੰਘ ਦੇ ਜਥਿਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਹੱਥੀ ਕਿਰਤ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਗੁਰਚਰਨ ਸਿੰਘ, ਚੇਅਰਮੈਨ ਗੁਰਦੀਪ ਸਿੰਘ, ਬਿੰਦਰ ਸਿੰਘ, ਜਰਨੈਲ ਸਿੰਘ, ਨਿਰਮਲ ਸਿੰਘ, ਬਾਬਾ ਗੁਰਮੀਤ ਸਿੰਘ ਆਦਿ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸੇ ਤਰ੍ਹਾਂ ਬਾਬਾ ਵਿਸ਼ਵਕਰਮਾ ਭਵਨ ਸੁਸਾਇਟੀ ਮਲੋਟ ਚੌਕ ਵਿਖੇ ਵੀ ਰੱਖੇ ਪਾਠਾਂ ਦੇ ਭੋਗ ਉਪਰੰਤ ਭਾਈ ਗੁਰਨਾਮ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਛਿੰਦਾ, ਸਕੱਤਰ ਰਣਜੀਤ ਸਿੰਘ, ਕੈਸ਼ੀਅਰ ਰਾਜੀਵ ਚੋਪੜਾ, ਕੇਵਲ ਕ੍ਰਿਸ਼ਨ, ਜਤਿੰਦਰ ਸਿੰਘ, ਰਾਮ ਪ੍ਰਤਾਪ, ਮਦਨ ਲਾਲ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਸੁਭਾਸ਼ ਚੰਦਰ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਮਠਾੜੂ ਆਦਿ ਨੇ ਪੂਰਨ ਸੇਵਾ ਨਿਭਾਈ | ਇਸ ਤੋਂ ਇਲਾਵਾ ਸ੍ਰੀ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਵਲੋਂ ਬੀਕਾਨੇਰੀ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਕਰਵਾਏ ਸਮਾਗਮਾਂ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨਾਲ ਸੁਰਿੰਦਰ ਕਾਲੜਾ, ਸਤਪਾਲ ਭੁੂਸਰੀ, ਵਿਕਟਰ ਛਾਬੜਾ ਆਦਿ ਹਾਜ਼ਰ ਸਨ | ਇਸ ਮੌਕੇ ਇਲਾਕੇ ਭਰ ਤੋਂ ਪੁੱਜੇ ਰਾਜ ਮਿਸਤਰੀ, ਪਲੰਬਰਾਂ ਤੇ ਹੋਰਨਾਂ ਕਿਰਤੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਆਓ ਅੱਜ ਦੇ ਦਿਨ ਹੱਥੀ ਕਿਰਤ ਦਾ ਪ੍ਰਣ ਕਰੀਏ | ਇਸ ਮੌਕੇ ਲੇਬਰ ਯੂਨੀਅਨ ਵਲੋਂ ਚੁੱਕੀ ਮੰਗ ਲੇਬਰ ਇੰਸਪੈਕਟਰ ਦੀ ਤਾਇਨਾਤੀ ਦਾ ਹੱਲ ਕਰਨ ਅਤੇ ਪੱਕਾ ਸ਼ੈੱਡ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੰਦਰ ਕਮੇਟੀ ਦੇ ਆਗੂਆਂ ਨੱਥੂ ਰਾਮ, ਬੂਟਾ ਰਾਮ ਆਦਿ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |

ਪਿਛਲੇ ਕਾਫ਼ੀ ਸਾਲਾਂ ਬਾਅਦ ਫ਼ਾਜ਼ਿਲਕਾ ਦੀ ਦੀਵਾਲੀ ਰਹੀ ਰੰਗੀਨ

ਅਬੋਹਰ,(ਸੁਖਜੀਤ ਸਿੰਘ ਬਰਾੜ)-ਇਲਾਕੇ 'ਚ ਦੀਵਾਲੀ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਦੀਵਾਲੀ ਦਿਨ ਲੋਕਾਂ ਨੇ ਸਥਾਨਕ ਬਾਜ਼ਾਰ ਤੇ ਕਸਬਿਆਂ 'ਚ ਮਿਠਾਈਆਂ, ਪਟਾਕਿਆਂ ਸਣੇ ਜੰਮ ਕੇ ਖ਼ਰੀਦਦਾਰੀ ਕੀਤੀ | ਲੋਕਾਂ ਨੇ ਗੁਰਦੁਆਰਿਆਂ, ਮੰਦਰਾਂ 'ਚ ਜਾ ਕੇ ਮੱਥਾ ਟੇਕ ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਇਆ ਦੀਵਾਲੀ ਤੇ ਬੰਦੀ ਛੋੜ ਦਿਵਸ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਨੂੰ ਜ਼ਿਲ੍ਹੇ ਭਰ ਅੰਦਰ ਲੋਕਾਂ ਨੇ ਪੂਰੇ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ | ਲੋਕਾਂ ਨੇ ਆਪਣੇ ਘਰਾਂ, ਦੁਕਾਨਾਂ ਅਤੇ ਕਾਰੋਬਾਰੀ ਇਮਾਰਤਾਂ ਨੂੰ ...

ਪੂਰੀ ਖ਼ਬਰ »

ਹਲਵਾਈਆਂ ਨੇ ਸਬਸਿਡੀ ਵਾਲੇ ਸਿਲੰਡਰਾਂ ਦੀ ਵਰਤੋਂ ਕਰ ਕੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ

ਸੀਤੋ ਗੁੰਨੋ, 8 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੇ ਵਿਕੇ੍ਰਤਾਵਾਂ ਵਲੋਂ ਚੋਖਾ ਮੁਨਾਫ਼ਾ ਕਰਵਾਉਣ ਦੀ ਮਨਸ਼ਾ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਇਸ ਤਰ੍ਹਾਂ ਸੀਤੋ ਗੰੁਨੋ, ਖੁੱਬਣ ਆਦਿ ਸੀਤੋ ਗੁੰਨੋ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਦਾ ਸਾਮਾਨ ਸੜ੍ਹ ਕੇ ਸੁਆਹ

ਜਲਾਲਾਬਾਦ, 8 ਨਵੰਬਰ (ਕਰਨ ਚੁਚਰਾ)-ਦੀਵਾਲੀ ਦੀ ਰਾਤ ਸ਼ਹਿਰ ਦੇ ਨਾਲ ਲੱਗਦੀ ਬਸਤੀ ਬੱਲੂਆਣਾ 'ਚ ਇੱਕ ਘਰ ਵਿੱਚ ਅਚਾਨਕ ਲੱਗੀ ਅੱਗ ਦੇ ਕਾਰਣ ਲੱਖਾਂ ਰੁਪਏ ਦਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਤੇ ਪ੍ਰਭਾਵਿਤ ਓਮ ਨਾਥ ਨੇ ਪ੍ਰਸ਼ਾਸਨ ਪਾਸੋਂ ਸਹਾਇਤਾ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਵੱਖ-ਵੱਖ ਥਾਈਾ ਲੱਗੀ ਅੱਗ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਦੀਵਾਲੀ ਵਾਲੀ ਰਾਤ ਵੱਖ ਵੱਖ ਤਿੰਨ ਥਾਵਾਂ 'ਤੇ ਅੱਗ ਲੱਗ ਗਈ | ਪਰ ਫਾਇਰ ਬਿਗੇ੍ਰਡ ਨੇ ਮੌਕੇ 'ਤੇ ਜਾ ਕੇ ਅੱਗ 'ਤੇ ਕਾਬੂ ਪਾ ਲਿਆ | ਜਿਸ ਕਾਰਨ ਵੱਡਾ ਨੁਕਸਾਨ ਹੋਣੋਂ ਟੱਲ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਬੂਟਾਂ ਦੀ ਦੁਕਾਨ ਨੂੰ ਲੱਗੀ ਅੱਗ

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)-ਅੱਜ ਤੜਕੇ 4 ਵਜੇ ਫ਼ਿਰੋਜ਼ਪੁਰ ਛਾਉਣੀ ਦੇ ਬਾਜਾਰ ਨੰਬਰ 4 'ਚ ਸਥਿਤ ਇਕ ਬੂਟਾਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਦੁਕਾਨ ਨੂੰ ਅੱਗ ਲੱਗਣ ਦੀ ਵਜ੍ਹਾ ਬਿਜਲੀ ਸਰਕਟ ਸ਼ਾਰਟ ਹੋਣਾ ਦੱਸਿਆ ...

ਪੂਰੀ ਖ਼ਬਰ »

84 ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਲਈ ਅਕਾਲੀ ਦਲ ਵਲੋਂ ਸੋਨੀਆਂ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਇਕ ਡਰਾਮਾ-ਕਾਦੀਆਂ

ਜ਼ੀਰਾ, 8 ਨਵੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੰਗਾਮੀ ਮੀਟਿੰਗ ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੈਂਕੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸੇਠੀ ਪਰਿਵਾਰ ਦੇ ਉਪਰਾਲੇ ਸਦਕਾ ਸਕੂਲੀ ਬੱਚਿਆਂ ਨੂੰ ਵੰਡੇ ਬੂਟ

ਗੁਰੂਹਰਸਹਾਏ, 8 ਨਵੰਬਰ (ਹਰਚਰਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਹਰ ਸਿੰਘ ਵਾਲਾ ਵਿਖੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਦੇ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇਕ ਸਿੰਘ ...

ਪੂਰੀ ਖ਼ਬਰ »

ਖੇਤੀ ਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਬਜਾਏ ਸੰਦ ਨਿਰਮਾਤਾਵਾਂ 'ਤੇ ਜ਼ਿਆਦਾ ਮਿਹਰਬਾਨ-ਜੱਲੇਵਾਲਾ

ਮਖੂ, 8 ਨਵੰਬਰ (ਮੁਖਤਿਆਰ ਸਿੰਘ ਧੰਜੂ)-ਕਿਸਾਨਾਂ ਦੀ ਭਲਾਈ ਲਈ ਬਣਾਏ ਗਏ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸੁਵਿਧਾ ਘੱਟ ਤੇ ਖੱਜਲ-ਖੁਆਰ ਜ਼ਿਆਦਾ ਕੀਤਾ ਜਾ ਰਿਹਾ ਹੈ, ਜਿਸਦੀ ਮਿਸਾਲ ਪਿਛਲੇ ਸਾਲ ਕਣਕ ਦੇ ਬੀਜ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦੀ ...

ਪੂਰੀ ਖ਼ਬਰ »

ਸਮੱਗਰਾ ਸਿੱਖਿਆ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਵਿਦਿਆਰਥੀਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਉਤਸ਼ਾਹਿਤ ਤੇ ਵਿਕਸਿਤ ਕਰਨ ਹਿਤ ਸਮੱਗਰਾ ਸਿੱਖਿਆ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਫ਼ਿਰੋਜ਼ਪੁਰ ਨੇਕ ਸਿੰਘ ਦੀ ...

ਪੂਰੀ ਖ਼ਬਰ »

ਦਿਸ਼ਾ ਪਬਲਿਕ ਸਕੂਲ 'ਚ ਵਿਦਿਆਰਥੀਆਂ ਦੇ ਕਰਵਾਏ ਰੰਗੋਲੀ ਤੇ ਪੇਂਟਿੰਗ ਮੁਕਾਬਲੇ

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)-ਦੀਵਾਲੀ ਦੇ ਸ਼ੁੱਭ ਅਵਸਰ 'ਤੇ ਦਿਸ਼ਾ ਪਬਲਿਕ ਸਕੂਲ ਬੱਗੇ ਕੇ ਪਿੱਪਲ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਜਾਬ ਰਾਜ ਪਾਵਰਕਾਮ ਦੇ ਉੱਪ ਮੰਡਲ ਅਫ਼ਸਰ ਸੰਤੋਖ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਗਰਾਊਾਡ ਦੀਆਂ ਝਾੜੀਆਂ ਵਿਚੋਂ ਮਿਲੀ ਨੌਜਵਾਨ ਦੀ ਗਲਾ ਕੱਟੀ ਲਾਸ਼

ਫ਼ਿਰੋਜ਼ਪੁਰ, 8 ਨਵੰਬਰ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੇ ਡੀ.ਟੀ.ਓ. ਦਫ਼ਤਰ ਦੇ ਸਾਹਮਣੇ ਸੀ.ਆਰ.ਪੀ.ਐਫ. ਗਰਾੳਾੂਡ ਦੀਆਂ ਝਾੜੀਆਂ ਵਿਚੋਂ ਅੱਜ ਦੇਰ ਸ਼ਾਮ ਇਕ 24-25 ਸਾਲਾ ਦੇ ਨੌਜਵਾਨ ਦੀ ਗਲਾ ਕੱਟੀ ਲਾਸ਼ ਮਿਲੀ | ਦੇਖਣ ਤੋਂ ਉਕਤ ਨੌਜਵਾਨ ਦਾ ਕਤਲ ਕੱਲ੍ਹ ਰਾਤ ਦਾ ...

ਪੂਰੀ ਖ਼ਬਰ »

ਜਾਤੀ ਸੂਚਕ ਗਾਲ੍ਹਾਂ ਕੱਢਣ ਤੇ ਵੀਡੀਓ ਬਣਾਉਣ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਮਹਿਲਾ ਨੂੰ ਗ਼ਲਤ ਰਸਤਾ ਦੱਸਣ, ਵੀਡੀਓ ਬਣਾਉਣ ਅਤੇ ਜਾਤੀ ਸੂਚਕ ਗਾਲ੍ਹਾਂ ਕੱਢਣ 'ਤੇ ਥਾਣਾ ਖੁਈਖੇੜਾ ਪੁਲਿਸ ਨੇ 7 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੀਮਾ ਦੇਵੀ ਵਾਸੀ ...

ਪੂਰੀ ਖ਼ਬਰ »

ਥਾਣੇਦਾਰ ਤੇ ਹੋਮਗਾਰਡ ਦੀ ਕੁੱਟਮਾਰ ਤੇ ਵਰਦੀ ਪਾੜਨ 'ਤੇ ਦੋ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 8 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਨਾਂ ਦੋ ਦੀ ਪੁਲਸ ਵਲੋਂ ਥਾਣੇਦਾਰ ਤੇ ਹੋਮਗਾਰਡ ਦੇ ਜਵਾਨ ਦੀ ਕਥਿਤ ਤੌਰ 'ਤੇ ਵਰਦੀ ਪਾੜਨ ਤੇ ਕੁੱਟਮਾਰ ਕਰਨ ਦੇ ਸਬੰਧ ਵਿਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਕਰਵਾਏ ਵਿਦਿਆਰਥੀਆਂ ਦੇ ਮੁਕਾਬਲੇ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਕ੍ਰਿਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟਰ ਤਹਿਤ ਸਰਕਾਰੀ ...

ਪੂਰੀ ਖ਼ਬਰ »

ਨਹੀਂ ਪੁੱਛਦਾ ਕੋਈ ਸਾਰ ਗ਼ਰੀਬਾਂ ਦੀ...!

ਫ਼ਿਰੋਜ਼ਪੁਰ, 8 ਨਵੰਬਰ (ਰਾਕੇਸ਼ ਚਾਵਲਾ)- ਲੋਕਾਂ ਨੂੰ ਸਾਫ਼-ਸਫ਼ਾਈ ਮੁਹੱਈਆ ਕਰਵਾਉਣਾ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪਾਲਿਕਾ ਦਾ ਮੁੱਢਲਾ ਫ਼ਰਜ਼ ਹੈ, ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਹੋਏ ਜਾਂ ਕੋਈ ਹੋਰ ...

ਪੂਰੀ ਖ਼ਬਰ »

ਦੀਵਾਲੀ ਦੀਆਂ ਖ਼ੁਸ਼ੀਆਂ ਕੀਤੀਆਂ ਸਾਂਝੀਆਂ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮੇਰਾ ਅਬੋਹਰ ਮੁਫ਼ਤ ਕਾਨੂੰਨੀ ਸਰਵਿਸ ਵਲੋਂ ਪੁਲਿਸ ਨਾਕਿਆਂ 'ਤੇ ਤੈਨਾਤ ਕਰਮਚਾਰੀਆਂ ਨਾਲ ਦੀਵਾਲੀ ਦੀ ਖ਼ੁਸ਼ੀ ਸਾਂਝੀ ਕੀਤੀ ਗਈ | ਇਸ ਦੌਰਾਨ ਟੀਮ ਮੈਂਬਰਾਂ ਨੇ ਨਾਕਿਆਂ 'ਤੇ ਖੜ੍ਹੇ ਮੁਲਾਜ਼ਮਾਂ ਦਾ ਮੂੰਹ ਮਿੱਠਾ ...

ਪੂਰੀ ਖ਼ਬਰ »

ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਪੁਲਿਸ ਨੇ ਕੀਤੀ ਸਟੇਸ਼ਨ 'ਤੇ ਚੈਕਿੰਗ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਰੇਲਵੇ ਪੁਲਿਸ ਤੇ ਆਰ.ਪੀ.ਐਫ. ਵਲੋਂ ਸਾਂਝੇ ਤੌਰ 'ਤੇ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ | ਇਸ ਦੌਰਾਨ ਰੇਲ ਗੱਡੀਆਂ ਤੋਂ ਆਉਣ ਜਾਣ ਵਾਲੇ ਯਾਤਰੀਆਂ ਦੇ ਸਮਾਨ ਦੀ ਪੜਤਾਲ ਕੀਤੀ | ਇਸ ਮੌਕੇ ਕਸ਼ਮੀਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਖ਼ੁਸ਼ਦਿਲ ਮਾਡਲ ਹਾਈ ਸਕੂਲ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਬੀ.ਐਲ. ਸਿੱਕਾ ਪੁੱਜੇ ਹੋਏ ਸਨ | ਸ੍ਰੀ ਸਿੱਕਾ ਨੇ ਕੇਂਦਰ ...

ਪੂਰੀ ਖ਼ਬਰ »

ਅਰਨੀਵਾਲਾ ਤੇ ਭਾਗਸਰ ਮਾਈਨਰ ਦੀ ਨਹਿਰੀ ਬੰਦੀ ਕਰਕੇ ਕਿਸਾਨਾਂ ਨੂੰ ਆ ਰਹੀ ਮੁਸ਼ਕਿਲ

ਮੰਡੀ ਅਰਨੀਵਾਲਾ, 8 ਨਵੰਬਰ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਤੇ ਭਾਗਸਰ ਮਾਈਨਰ ਵਿਚ ਪਾਣੀ ਬੰਦੀ ਕਾਰਨ ਕਿਸਾਨਾਂ ਨੂੰ ਵੱਡੀ ਮੁਸ਼ਕਿਲ ਆ ਰਹੀ ਹੈ | ਇਨ੍ਹਾਂ ਮਾਈਨਰ ਤੇ ਬਹੁਤਾ ਰਕਬਾ ਨਰਮੇ ਦੀ ਫ਼ਸਲ ਵਾਲਾ ਹੋਣ ਕਰਕੇ ਕਿਸਾਨਾਂ ਨੇ ਅਗਲੀ ਹਾੜੀ ਦੀ ਫ਼ਸਲ ਲਈ ਵੱਤਰ ...

ਪੂਰੀ ਖ਼ਬਰ »

ਅੰਨਕੂਟ ਦਾ ਤਿਉਹਾਰ ਮਨਾਇਆ ਗਿਆ

ਜਲਾਲਾਬਾਦ, 8 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਪ੍ਰਾਚੀਨ ਸਿੱਧ ਸ੍ਰੀ ਬਾਂਕੇ ਬਿਹਾਰੀ ਮੰਦਰ ਵਿਚ ਅੰਨਕੂਟ ਦਾ ਤਿਉਹਾਰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਮੰਦਰ ਦੇ ਪੁਜਾਰੀ ਸ੍ਰੀ ਲਾਲ ਚੰਦ ਸ਼ਰਮਾ ਵਲੋਂ ਸਭ ਤੋਂ ਪਹਿਲਾਂ ਗੋਵਰਧਨ ਪੂਜਾ ਕੀਤੀ ਗਈ | ਇਸ ਦੇ ਬਾਅਦ ਲਾਲ ...

ਪੂਰੀ ਖ਼ਬਰ »

ਬਾਬਾ ਪਠਾਨਾ ਦੀ ਯਾਦ ਵਿਚ ਸਾਲਾਨਾ ਮੇਲਾ

ਜਲਾਲਾਬਾਦ, 8 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਅਰਾਈਆਂਵਾਲਾ ਉਰਫ ਫਲੀਆਂ ਵਾਲਾ ਵਿਖੇ ਬਾਬਾ ਪਠਾਨਾ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੇਲੇ ਦੌਰਾਨ ਸੰਗਤਾਂ ਨੇ ਸ਼ਿਰਕਤ ਕਰਕੇ ਬਾਬਾ ਜੀ ਦੀ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਦੀ ਹੰਗਾਮੀ ਮੀਟਿੰਗ

ਜਲਾਲਾਬਾਦ, 8 ਨਵੰਬਰ (ਜਤਿੰਦਰ ਪਾਲ ਸਿੰਘ)-ਪੀ.ਡਬਲਯੂ.ਡੀ (ਫ਼ੀਲਡ ਤੇ ਵਰਕਸ਼ਾਪ) ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਬਰਾਂਚ ਪ੍ਰਧਾਨ ਪਰਮਜੀਤ ਸਿੰਘ ਸੋਹਣਾ ਸਾਂਦੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਬਾਰੇ ਪ੍ਰੈੱਸ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX