ਤਾਜਾ ਖ਼ਬਰਾਂ


ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  8 minutes ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  20 minutes ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  27 minutes ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  41 minutes ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  52 minutes ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  54 minutes ago
ਇਲਾਹਾਬਾਦ, 14 ਨਵੰਬਰ - ਜਸਟਿਸ ਗੋਬਿੰਦ ਮਾਥੁਰ ਨੇ ਪ੍ਰਯਾਗਰਾਜ 'ਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਸਹੁੰ ਚੁੱਕੀ...
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  about 1 hour ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਰਾਜੌਰੀ 'ਚ ਪੈਂਦੇ ਪੀਰ ਪੰਜਾਲ ਦੇ ਪਹਾੜੀ ਇਲਾਕਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਅੱਜ ਬੰਦ ਕਰ ਦਿੱਤਾ...
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  about 1 hour ago
ਹੈਦਰਾਬਾਦ, 14 ਨਵੰਬਰ - ਤੇਲੰਗਾਨਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵਾਲ ਵਿਧਾਨ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੇਪਰ...
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  about 1 hour ago
ਗੁਆਨਾ, 14 ਨਵੰਬਰ - ਵੈਸਟ ਇੰਡੀਜ਼ ਵਿਖੇ ਚੱਲ ਰਹੇ ਮਹਿਲਾ ਵਿਸ਼ਵ ਕੱਪ ਦੇ ਗਰੁੱਪ ਬੀ ਵਿਚ ਭਾਰਤ ਦਾ ਮੁਕਾਬਲਾ 15 ਨਵੰਬਰ ਨੂੰ ਆਇਰਲੈਂਡ ਨਾਲ ਹੋਵੇਗਾ। ਇਹ ਮੁਕਾਬਲਾ...
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਸੌਦੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖਲ ਅਰਜੀਆਂ 'ਤੇ ਅੱਜ ਲੰਬੀ ਸੁਣਵਾਈ ਹੋਈ। ਅਦਾਲਤ ਰਾਫੇਲ ਸੌਦੇ ਦੀ ਕੀਮਤ ਅਤੇ ਇਸ ਦੇ ਫਾਇਦੇ ਦੀ ਜਾਂਚ ਕਰੇਗੀ। ਕੇਂਦਰ ਨੇ ਪਿਛਲੀ ਸੁਣਵਾਈ 'ਚ 36 ਰਾਫੇਲ ਲੜਾਕੂ ਜਹਾਜ਼ਾਂ ਦੀ ਕੀਮਤ ਤੇ...
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੀ.ਬੀ.ਆਈ. ਬਨਾਮ ਸੀ.ਬੀ.ਆਈ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ 28 ਨਵੰਬਰ ਤੱਕ ਲਈ ਅੰਤਰਿਮ ਰਾਹਤ 'ਚ ਵਾਧਾ ਕੀਤਾ...
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  about 2 hours ago
ਡੇਰਾਬਸੀ,14 ਨਵੰਬਰ ( ਸ਼ਾਮ ਸਿੰਘ ਸੰਧੂ )- ਐਕਸਾਈਜ਼ ਐਂਡ ਟੈਕਸੇਸ਼ਨ ਡਿਪਾਰਟਮੈਂਟ ਪੰਜਾਬ ਦੇ ਡਾਇਰੈਕਟਰ ਇਨਵੈਸਟੀਗੇਸ਼ਨ ਅਤੇ ਉਨ੍ਹਾਂ ਦੀ ਟੀਮ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾ ਮਾਰ ਕੇ ਡੇਰਾਬਸੀ ਨੇੜਲੇ ਪਿੰਡ ਘੋਲੂ ਮਾਜਰਾ ਸਥਿਤ ਗਲਾਸ ਪੈਲੇਸ ਦੇ ਸਾਹਮਣੇ ਇੱਕ...
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  about 2 hours ago
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਇਸ ਪਟੀਸ਼ਨ ਰਾਹੀਂ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ,ਜਿਸ ਵਿਚ ਉਸ ਦੇ ਖ਼ਿਲਾਫ਼ ਦਰਜ...
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ 'ਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ...
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ) - ਦਿੱਲੀ ਪਟਿਆਲਾ ਹਾਊਸ ਕੋਰਟ ਨੇ 1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਦੋਵਾਂ ਨੂੰ ਆਈ.ਪੀ.ਸੀ. ਦੀ ਧਾਰਾ 452, 302, 307, 324, 395, 436 ਤਹਿਤ ਦੋਸ਼ੀ ਮੰਨਿਆ ਗਿਆ...
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  about 3 hours ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  about 3 hours ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  about 3 hours ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  about 4 hours ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  about 4 hours ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  about 4 hours ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  about 4 hours ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  about 4 hours ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  about 5 hours ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  about 5 hours ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  about 5 hours ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  about 6 hours ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  about 6 hours ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 7 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  about 7 hours ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  1 minute ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  about 8 hours ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  about 7 hours ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  about 1 hour ago
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  about 1 hour ago
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  about 1 hour ago
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  about 1 hour ago
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  about 1 hour ago
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  8 minutes ago
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  42 minutes ago
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  43 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਰਨਤਾਰਨ

ਬਿਆਸ ਦਰਿਆ ਦੀ ਢਾਹ ਲੱਗਣ ਕਾਰਨ ਕਿਸਾਨ ਦੀ ਵੱਡਾ ਰਕਬਾ ਜ਼ਮੀਨ ਰੁੜ੍ਹੀ

ਖਡੂਰ ਸਾਹਿਬ, 8 ਨਵੰਬਰ (ਮਾਨ ਸਿੰਘ)-ਬਿਆਸ ਦਰਿਆ ਦੀ ਢਾਹ ਲੱਗਣ ਕਾਰਨ ਪਿੰਡ ਦਾਰਾਪੁਰ, ਵੈਰੋਵਾਲ, ਕੀੜੀਸ਼ਾਹੀ, ਰਾਮਪੁਰ (ਭੂਤਵਿੰਡ) ਆਦਿ ਪਿੰਡਾਂ ਦੇ ਕਿਸਾਨਾਂ ਦੀ ਵੱਡਾ ਰਕਬਾ ਜ਼ਮੀਨ ਅਤੇ ਜ਼ਮੀਨ ਵਿਚ ਲੱਗੀ ਹੋਈ ਝੋਨੇ ਦੀ ਫਸਲ ਇਸ ਦਰਿਆ ਵਿਚ ਰੁੜ੍ਹ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜ੍ਹਤ ਕਿਸਾਨਾਂ ਨੇ ਦੱਸਿਆ ਕਿ ਪਿੰਡ ਦਾਰਾਪੁਰ ਦੀ 27 ਕਿੱਲੇ ਪੰਚਾਇਤੀ ਜ਼ਮੀਨ ਤੋਂ ਇਲਾਵਾ ਇਸੇ ਹੀ ਪਿੰਡ ਦੇ ਗੁਰਿੰਦਰ ਸਿੰਘ ਅਤੇ ਜਸਕਰਨ ਸਿੰਘ ਪੁੱਤਰ ਹਰਭੇਜ ਸਿੰਘ ਦੇ 5 ਕਿੱਲੇ, ਸੁਰਿੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਦੇ 3 ਕਿੱਲੇ, ਦਿਲਬਾਗ ਸਿੰਘ ਪੱੁਤਰ ਤਰਲੋਕ ਸਿੰਘ 6 ਕਿੱਲੇ 4 ਕਨਾਲ, ਕਸ਼ਮੀਰ ਸਿੰਘ ਪੁੱਤਰ ਤਰਲੋਕ ਸਿੰਘ 3 ਕਿੱਲੇ, ਮੇਜਰ ਸਿੰਘ ਪੁੱਤਰ ਅਮਰ ਸਿੰਘ 8 ਕਿੱਲੇ, ਕੁਲਵੰਤ ਸਿੰਘ, ਭਗਵੰਤ ਸਿੰਘ ਦੋਵੇਂ ਪੁੱਤਰ ਸੰਤੋਖ ਸਿੰਘ ਦੇ 4 ਕਿੱਲੇ, ਪਿੰਡ ਰਾਮਪੁਰ (ਭੂਤਵਿੰਡ) ਤੋਂ ਕਿਸਾਨ ਜਸਵਿੰਦਰਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ 2 ਕਿੱਲੇ, ਕਰਮਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ 2 ਕਿੱਲੇ, ਗੁਰਪਾਲ ਸਿੰਘ ਪੁੱਤਰ ਚਰਨ ਸਿੰਘ 2 ਕਿੱਲੇ, ਬਲਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ 2 ਕਿੱਲੇ, ਪਿੰਡ ਵੈਰੋਵਾਲ ਦੇ ਕਿਸਾਨ ਹਰਪਾਲ ਸਿੰਘ ਪੁੱਤਰ ਜਸਵੰਤ ਸਿੰਘ 4 ਕਿੱਲੇ, ਕੁੰਨਣ ਸਿੰਘ ਪੁੱਤਰ ਗੁਰਭੇਜ ਸਿੰਘ 3 ਕਿੱਲੇ, ਜਗਜੀਤ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਤਿੰਨੇ ਪੁੱਤਰ ਪਰਮਜੀਤ ਸਿੰਘ ਦੇ 21 ਕਿੱਲੇ ਰਕਬਾ ਜ਼ਮੀਨ ਇਸ ਦਰਿਆ ਦੀ ਮਾਰ ਹੇਠ ਆ ਗਈ ਹੈ | ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਉਨ੍ਹਾਂ ਨੂੰ ਦਰਿਆ ਦੀ ਮਾਰ ਹੇਠ ਆਈਆਂ ਜ਼ਮੀਨਾਂ ਦੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਦਰਿਆ ਦੇ ਕਿਨਾਰੇ 'ਤੇ ਸਪੱਰ ਲਗਾਏ ਜਾਣ ਤਾਂ ਜੋ ਉਨ੍ਹਾਂ ਦੀ ਜ਼ਮੀਨ ਇਸ ਦਰਿਆਈ ਪਾਣੀ ਦੀ ਮਾਰ ਹੇਠ ਆਉਣੋਂ ਬਚ ਸਕੇੇ | ਇਸ ਮੌਕੇ ਇਨ੍ਹਾਂ ਪੀੜਤ ਕਿਸਾਨਾਂ ਤੋਂ ਇਲਾਵਾ ਕਿਸਾਨ ਆਗੂ ਦਿਆਲ ਸਿੰਘ ਮੀਆਂਵਿੰਡ, ਡਾ. ਗੁਰਿੰਦਰ ਸਿੰਘ, ਪਰਮਜੀਤ ਸਿੰਘ ਬਾਠ, ਹਰਵਿੰਦਰ ਸਿੰਘ ਹੈਪੀ, ਮੁਖਤਾਰ ਸਿੰਘ, ਸ਼ੰਕਰ ਸਿੰਘ, ਕੁਲਵੰਤ ਸਿੰਘ ਸੁਖਚੈਨ ਸਿੰਘ, ਦਲਜੀਤ ਸਿੰਘ ਆਦਿ ਕਿਸਾਨ ਮੌਜੂਦ ਸਨ |

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਕਲਾਂ ਦੀ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਦੇ ਿਖ਼ਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਸਬ-ਇੰਸਪੈਕਟਰ ਬਲਬੀਰ ਸਿੰਘ ...

ਪੂਰੀ ਖ਼ਬਰ »

ਖਡੂਰ ਸਾਹਿਬ ਹਲਕੇ ਦੇ ਲੋਕਾਂ ਨਾਲ ਵਿਚਾਰਾਂ ਸਾਂਝੀਆਂ ਕਰਨ ਲਈ ਪਿੱਦੀ ਵਿਖੇ ਇਤਿਹਾਸਕ ਇਕੱਠ ਭਲਕੇ-ਇਕਬਾਲ ਸਿੰਘ ਸੰਧੂ

ਤਰਨ ਤਾਰ, 8 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਲਈ ਪਿਛਲੇ ਲੰਮੇ ਸਮੇਂ ਤੋਂ ਘਰ-ਘਰ ਜਾ ਕੇ ਸੱਥ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਦੋ ਧਿਰਾਂ 'ਚ ਝਗੜੇ 'ਚ ਚੱਲੀ ਗੋਲੀ, ਦੋ ਰਾਹਗੀਰ ਬੁਰੀ ਤਰ੍ਹਾਂ ਜ਼ਖ਼ਮੀ

ਭਿੱਖੀਵਿੰਡ, 8 ਨਵੰਬਰ (ਬੌਬੀ)-ਬੀਤੀ ਰਾਤ ਦੀਵਾਲੀ ਦੇ ਤਿਓਹਾਰ ਮੌਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਦੋਹਾਂ ਪਾਸਿਆਂ ਤੋਂ ਚੱਲੀਆਂ ਗੋਲ਼ੀਆਂ ਵਿਚ ਦੋ ਰਾਹਗੀਰ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਨਿੰਦਰ ਸਿੰਘ ਨੇ ਦੱ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਨੂੰ ਮੋਬਾਈਲ ਸ਼ੋਅ ਰੂਮ 'ਚ ਚੋਰੀ

ਪੱਟੀ, 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਪ੍ਰਭਾਤ ਮੌਾਗਾ, ਅਵਤਾਰ ਸਿੰਘ ਖਹਿਰਾ)¸ਸਥਾਨਕ ਲਾਹੌਰ ਰੋਡ 'ਤੇ ਸ਼ਰਮਾ ਟੈਲੀਕਾਮ ਵਿਚ ਦੀਵਾਲੀ ਦੀ ਰਾਤ ਚੋਰਾਂ ਨੇ ਕਰੀਬ ਸਾਢੇ ਪੰਜ ਲੱਖ ਰੁਪਏ ਦੇ 254 ਮੋਬਾਈਲ ਚੋਰੀ ਕੀਤੇ | ਇਸ ਸਬੰਧੀ ਸ਼ੋਅ ਰੂਮ ਦੇ ਮਾਲਕ ਅਜੈ ਸ਼ਰਮਾ ...

ਪੂਰੀ ਖ਼ਬਰ »

ਪੰਜ ਤੋਂ ਸੱਤ ਦਿਨ ਹੋਣ 'ਤੇ ਵੀ ਕਿਸਾਨਾਂ ਦਾ ਸਰਕਾਰ ਵਲੋਂ ਖ਼ਰੀਦਿਆ ਝੋਨਾ ਨਹੀਂ ਚੁੱਕਿਆ ਜਾ ਰਿਹਾ-ਚਾਹਲ

ਸਰਾਏਾ ਅਮਾਨਤ ਖਾਂ, 8 ਨਵੰਬਰ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਟੀਮ ਵਲੋਂ ਜਦੋਂ ਚੀਮਾ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਪਤਾ ਲੱਗਾ ਕਿ ਕਈ ਕਿਸਾਨ ਲਗਾਤਾਰ ਪੰਜ ਸੱਤ ਦਿਨਾਂ ਤੋਂ ਮੰਡੀ ਵਿਚ ਬੈਠੇ ਹਨ ਪਰ ਅਜੇ ਤਕ ਉਨ੍ਹਾਂ ਦੀਆਂ ਢੇਰੀਆਂ ...

ਪੂਰੀ ਖ਼ਬਰ »

ਏ.ਡੀ.ਸੀ. ਵਿਕਾਸ ਵਲੋਂ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਦਾ ਦੌਰਾ

ਗੋਇੰਦਵਾਲ ਸਾਹਿਬ, 8 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰਾਂ ਦੇ ਵਿਕਾਸ ਲਈ ਆਰੰਭੀ ਗਈ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸੰਦੀਪ ਰਿਸ਼ੀ ਵਲੋਂ ...

ਪੂਰੀ ਖ਼ਬਰ »

ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਭਾਟੀਆ ਵਲੋਂ ਸਕੂਲ ਨੂੰ ਦਰੀਆਂ ਖ਼ਰੀਦਣ ਲਈ ਰਾਸ਼ੀ ਭੇਟ

ਪੱਟੀ, 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦਆਰਾ ਪ੍ਰਬਧੰਕ ਕਮੇਟੀ ਵਲੋਂ ਇਲਾਕੇ ਅੰਦਰ ਧਾਰਮਿਕ ਸੰਸਥਾਵਾਂ ਅਤੇ ਗੁਰਦਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਹਾਇਤਾ ਰਾਸ਼ੀ ...

ਪੂਰੀ ਖ਼ਬਰ »

ਗੁਰੂ ਘਰ ਨੂੰ ਪਿੱਠ ਵਿਖਾਉਣ ਵਾਲੇ ਲੋਕਾਂ ਦਾ ਰਾਜਸੀ ਅੰਤ ਨੇੜੇ ਆ ਰਿਹੈ-ਸੰਘਾ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਮਾਝੇ ਦੇ ਜਰਨੈਲ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੀ 50 ਸਾਲਾਂ ਤੋਂ ਵੱਧ ਸੇਵਾ ਕੀਤੀ ਪਰ ਗੁਰੂ ਘਰ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ ਤੇ ਸੌਦਾ ਸਾਧ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਦੇ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਹੋਈ

ਨੌਸ਼ਹਿਰਾ ਪੰਨੂੰਆਂ, 8 ਨਵੰਬਰ (ਹਰਿੰਦਰ ਸਿੰਘ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ 'ਲੋਕ ਜਗਾਓ, ਲੁਟੇਰੇ ਭਜਾਓ' ਦੇ ਨਾਅਰੇ ਤਹਿਤ 13 ਨਵੰਬਰ ਨੰੂ ਝਬਾਲ ਵਿਖੇ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਦੇ ਸਬੰਧ ਵਿਚ ਚੌਧਰੀਵਾਲਾ ਵਿਖੇ ਹੀਰਾ ...

ਪੂਰੀ ਖ਼ਬਰ »

ਸ੍ਰੀ ਗੁਰੂੁ ਹਰਿਕਿ੍ਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਪੱਟੀ ਵਿਖੇ ਬੰਦੀਛੋੜ ਦਿਵਸ ਮਨਾਇਆ

ਪੱਟੀ, 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ੍ਰੀ ਗੁਰੂੁ ਹਰਿਕਿ੍ਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਪੱਟੀ ਵਿਖੇ ਆਪਣੇ ਅਨਮੋਲ ਵਿਰਸੇ ਦੀਆਂ ਯਾਦਾਂ ਨੂੰ ਮੁੜ ਸੁਰਜੀਤ ਕਰਦਿਆਂ ਬੰਦੀਛੋੜ ਦਿਵਸ ਮਨਾਇਆ ਗਿਆ | ਜਿਸ ਦੀ ਆਰੰਭਤਾ ਸਕੂਲ ਵਿਚ ਸ਼ੁੱਭਾਇਮਾਨ ...

ਪੂਰੀ ਖ਼ਬਰ »

ਦੀਵਾਲੀ ਮੌਕੇ ਕਸਬਾ ਖਡੂਰ ਸਾਹਿਬ ਦੇ ਬਾਜ਼ਾਰਾਂ 'ਚ ਲੱਗੀਆਂ ਰਹੀਆਂ ਸਾਰਾ ਦਿਨ ਰੌਣਕਾਂ

ਖਡੂਰ ਸਾਹਿਬ, 8 ਨਵੰਬਰ (ਮਾਨ ਸਿੰਘ)¸ਦੀਵਾਲੀ ਦਾ ਤਿਓਹਾਰ ਜਿਸ ਨੂੰ ਕਿ ਸਿੱਖ ਧਰਮ ਵਿਚ ਬੰਦੀਛੋੜ ਦਿਵਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ | ਇਹ ਤਿਓਹਾਰ ਬੁੱਧਵਾਰ ਨੂੰ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਵੱਖ-ਵੱਖ ਧਰਮਾਂ ਦੇ ਲੋਕਾਂ ਵਲੋਂ ਬੜੇ ਹੀ ਧੂਮਧਾਮ ਨਾਲ ...

ਪੂਰੀ ਖ਼ਬਰ »

ਦਾਸੂਵਾਲ ਦੇ ਸਰਕਾਰੀ ਸਕੂਲ ਵਿਖੇ ਗਰੀਨ ਦੀਵਾਲੀ ਮਨਾਈ

ਅਮਰਕੋਟ, 8 ਨਵੰਬਰ (ਭੱਟੀ)-ਪੰਜਾਬ ਸਰਕਾਰ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਦਾਸੂਵਾਲ ਵਿਖੇ ਬੱਚਿਆਂ ਨੂੰ ਪਟਾਕਾ ਰਹਿਤ, ਗਰੀਨ ਦੀਵਾਲੀ ਮਨਾਉਣ ਲਈ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਸੰਤ ਸੂਬਾ ਸਿੰਘ, ਹਰੀ ਸਿੰਘ ਸਕੂਲ ਨੰਦਪੁਰ ਵਿਖੇ ਹਰੀ ਦੀਵਾਲੀ ਮਨਾਈ

ਪੱਟੀ, 8 ਨਵੰਬਰ (ਅਵਤਾਰ ਸਿੰਘ ਖਹਿਰਾ)-ਇਲਾਕੇ ਦੀ ਨਾਮਵਰ ਸੰਸਥਾ ਸੰਤ ਸੂਬਾ ਸਿੰਘ, ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਕੂਲ ਵਿਚ ਹਰੀ ਦੀਵਾਲੀ ਮਨਾਉਣ ਦੇ ਨਾਲ-ਨਾਲ ਪਰਾਲੀ ਨੂੰ ਸਾੜਨ ਤੇ ਨਸ਼ਿਆਂ ਦੇ ...

ਪੂਰੀ ਖ਼ਬਰ »

ਐਲਪਾਈਨ ਕਿਡਜ਼ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਓਹਾਰ

ਤਰਨ ਤਾਰਨ, 8 ਨਵੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਐਲਪਾਈਨ ਕਿਡਜ਼ ਸਕੂਲ ਵਿਖੇ ਦੀਵਾਲੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਪੰਜਵੀਂ ਤੋਂ ਅੱਠਵੀਂ ਜਮਾਤ ਦ ੇਬੱਚਿਆਂ ਵਿਚਕਾਰ ਕਰਵਾਏ ਰੰਗੋਲੀ ਮੁਕਾਬਲੇ ਵਿਚ ਬੱਚਿਆਂ ਨੇ ਵੱਖ-ਵੱਖ ਰੰਗਾਂ ਦੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ 13 ਦੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ-ਦਰਾਜਕੇ

ਭਿੱਖੀਵਿੰਡ, 8 ਨਵੰਬਰ (ਬੌਬੀ)¸ਆਰ.ਐੱਮ.ਪੀ.ਆਈ. ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਚਮਨ ਲਾਲ ਦਰਾਜਕੇ ਨੇ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਜਲਿ੍ਹਆਂ ਵਾਲੇ ਬਾਗ਼ ਦੀ ਧਰਤੀ ਤੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਬਾਬਾ ਵਿਸ਼ਵਕਰਮਾ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਤਰਨ ਤਾਰਨ , 8 ਨਵੰਬਰ (ਹਰਿੰਦਰ ਸਿੰਘ)-ਬਾਬਾ ਵਿਸ਼ਵਕਰਮਾ ਜੀ ਦੇ ਦਿਹਾੜੇ ਮੌਕੇ ਤਰਨ ਤਾਰਨ ਵਿਖੇ ਰਾਜ ਮਿਸਤਰੀ ਠੇਕੇਦਾਰ ਯੂਨੀਅਨ ਵਲੋਂ ਰੇਲਵੇ ਰੋਡ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਅਤੇ ਕਥਾ ਸਮਾਗਮ ਹੋਇਆ | ਸ੍ਰੀ ਸੁਖਮਨੀ ਸਾਹਿਬ ਸੇਵਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਹਾ ਵਿਖੇ ਸਕਾਊਟ ਤੇ ਗਾਈਡ ਦਾ ਸਥਾਪਨਾ ਦਿਵਸ ਮਨਾਇਆ

ਝਬਾਲ, 8 ਨਵੰਬਰ (ਸੁਖਦੇਵ ਸਿੰਘ)-ਭਾਰਤ ਸਕਾਊਟ ਅਤੇ ਗਾਈਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਤਰਨ ਤਾਰਨ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਹਾ ਵਿਖੇ ਸਕਾਊਟ ਐਾਡ ਗਾਈਡ ਦੇ ਜਨਮ ਦਾਤਾ ਰਾਬਰਟ ਪਾਵਲ ਦਾ ...

ਪੂਰੀ ਖ਼ਬਰ »

550 ਸਾਲਾ ਨੂੰ ਸਮਰਪਿਤ ਸੁੰਦਰੀਕਰਨ ਸਬੰਧੀ ਪਿੰਡ ਲੁਹਾਰ ਵਿਖੇ ਏ.ਡੀ.ਸੀ. ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ

ਫਤਿਆਬਾਦ, 8 ਨਵੰਬਰ (ਧੂੰਦਾ)-ਪਿੰਡ ਲੁਹਾਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਅਤੇ ਕਸਬਿਆਂ ਦੀ ਨਿਸ਼ਾਨਦੇਹੀ ਕਰਨ ਤੋਂ ਬਾਅਦ ਗੁਰੂ ਨਾਨਕ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਤਿਆਬਾਦ, 8 ਨਵੰਬਰ (ਧੂੰਦਾ)-ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਰਾਮਗੜ੍ਹੀਆ ਭਾਈਚਾਰੇ ਵਲੋਂ ਸਥਾਨਕ ਗੁਰਦੁਅਰਾ ਗੁਰੂ ਨਾਨਕ ਪੜਾਓ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਖ਼ਾਲਸਾ ਸੇਵਾ ਸੁਸਾਇਟੀ ਨੇ ਬੱਚਿਆਂ ਨੂੰ ਵੰਡੇ ਬੂਟ ਜੁਰਾਬਾਂ

ਸ਼ਾਹਬਾਜ਼ਪੁਰ, 8 ਨਵੰਬਰ (ਪਰਦੀਪ ਬੇਗੇਪੁਰ)-ਸਰਕਾਰੀ ਐਲੀਮੈਂਟਰੀ ਸਕੂਲ ਡਿਆਲ ਰਾਜਪੂਤਾਂ ਵਿਖੇ ਪੜ੍ਹ ਰਹੇ ਗ਼ਰੀਬ ਪਰਿਵਾਰਾਂ ਦੇ 80 ਬੱਚਿਆਂ ਨੂੰ ਖਾਲਸਾ ਸੇਵਾ ਸੁਸਾਇਟੀ ਨੇ ਬੂਟ ਤੇ ਜੁਰਾਬਾਂ ਵੰਡੀਆਂ | ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਸੰਚਾਲਕ ਬਲਜੀਤ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਸੁਰ ਸਿੰਘ, 8 ਨਵੰਬਰ (ਧਰਮਜੀਤ ਸਿੰਘ)-ਸਥਾਨਕ ਮੁੱਖ ਚੌਾਕ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸੰਗਤਾਂ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨਾਂ ਦੌਰਾਨ ਭਾਈ ਮਨਜੀਤ ...

ਪੂਰੀ ਖ਼ਬਰ »

ਐੱਮ. ਪੀ. ਏ. ਪੀ. ਵਲੋਂ ਹਰੀਕੇ ਪੱਤਣ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਹਰੀਕੇ ਪੱਤਣ, 8 ਨਵੰਬਰ (ਸੰਜੀਵ ਕੁੰਦਰਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਹਰੀਕੇ ਪੱਤਣ ਵਲੋਂ ਬਾਬਾ ਵਿਸ਼ਵਕਰਮਾ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਹਰੀਕੇ ਵਿਖੇ ਕਾਲੇ ਪੀਲੀਏ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਓਹਾਰ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਇਲਾਕੇ ਭਰ ਵਿਚ ਵਿੱਦਿਆ ਦਾ ਚਾਨਣਾ ਵੰਡ ਰਹੇ ਮਾਝਾ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਓਹਾਰ ਬੜੀ ਧੂੰਮ ਧਾਮ ਨਾਲ ਮਨਾਇਆ ਗਿਆ | ਜੂਨੀਅਰ ਵਿੰਗ ਦੇ ਨੰਨੇ ਮੁੰਨੇ ਬੱਚਿਆਂ ਨੇ ਮੋਮਬੱਤੀਆਂ ਤੇ ਦੀਵਿਆਂ ਨੂੰ ਬਹੁਤ ਹੀ ਆਕਰਸ਼ਿਤ ...

ਪੂਰੀ ਖ਼ਬਰ »

ਰਾਮਗੜ੍ਹੀਆ ਪਬਲਿਕ ਸਕੂਲ 'ਚ ਹਰੀ ਦੀਵਾਲੀ ਮਨਾਈ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਰਾਮਗੜੀਆ ਪਬਲਿਕ ਹਾਈ ਸਕੂਲ ਜੋਧਪੁਰ ਰੋਡ ਤਰਨ ਤਾਰਨ ਵਿਖੇ ਹਰੀ ਦੀਵਾਲੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ ਮਨਾਈ ਗਈ | ਇਸ ਮੌਕੇ ਸਵੇਰ ਦੀ ਪ੍ਰਾਥਨਾ ਸਭਾ ਵਿਚ ਪੰਚਾਇਤ ਸੈਕਟਰੀ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਵਿਕਾਸ ਮੰਚ ਪੰਜਾਬ ਦੇ ਮੈਂਬਰਾਂ ਨੇ ਅਤਿਸ਼ਬਾਜ਼ੀ ਚਲਾਉਣ ਤੋਂ ਬਗੈਰ ਰੁੱਖ ਲਗਾ ਕੇ ਮਨਾਈ ਹਰੀ ਦੀਵਾਲੀ:- ਡਾ. ਸੋਹਲ

ਤਰਨ ਤਾਰਨ, 8 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਪ੍ਰਦੂਸ਼ਿਤ ਹੋ ਰਹੇ ਵਤਾਵਰਣ ਦੀ ਸੰਭਾਲ ਲਈ ਸਾਰਿਆਂ ਨੂੰ ਰਲ ਕੇ ਯਤਨ ਕਰਨੇ ਚਾਹੀਦੇ ਹਨ ਕਿਉਂ ਕਿ ਗੰਧਲਾ ਵਾਤਾਵਰਣ ਕਈ ਬੀਮਾਰੀਆਂ ਦਾ ਕਾਰਨ ਬਣਦਾ ਹੈ ਅਤੇ ਜੀਵ ਜੰਤੂਆਂ ਦੀ ਸਿਹਤ ਤੇ ਮਾੜਾ ਅਸਰ ਪਾਉਂਦਾ ਹੈ | ...

ਪੂਰੀ ਖ਼ਬਰ »

ਦੇਸ਼ ਭਰ 'ਚ ਭਾਜਪਾ ਵਿਰੋਧੀ ਲਹਿਰ ਜ਼ੋਰ ਫੜ ਰਹੀ-ਡਾ: ਜੱਜ ਕੋਟ

ਫਤਿਆਬਾਦ, 8 ਨਵੰਬਰ (ਧੂੰਦਾ)-ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਤਿਵੇਂ-ਤਿਵੇਂ ਪੰਜਾਬ ਸਮੇਤ ਸਾਰੇ ਦੇਸ਼ ਵਿਚ ਭਾਜਪਾ ਵਿਰੋਧੀ ਲਹਿਰ ਜ਼ੋਰ ਫੜਦੀ ਜਾ ਰਹੀ ਹੈ, ਜਿਸ ਦੇ ਸਿੱਟੇ ਵਜੋਂ ਕੇਂਦਰ ਅਤੇ ਕਾਂਗਰਸ ਦੀ ਸਰਕਾਰ ਦਾ ਬਣਨਾ ਲਗਪਗ ਤੈਅ ...

ਪੂਰੀ ਖ਼ਬਰ »

ਸੂਬਾ ਕਮੇਟੀ ਦੇ ਸੱਦੇ 'ਤੇ ਮੰਡਲ ਪੱਟੀ ਅੱਗੇ ਪੈਨਸ਼ਨਰ 15 ਨੂੰ ਰੋਸ ਧਰਨਾ ਦੇਣਗੇ-ਧਨਵੰਤ ਸਿੰਘ ਰੰਧਾਵਾ

ਪੱਟੀ 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੈਨਸ਼ਨਰ ਐਸੋਸੀਏਸ਼ਨ ਪਾਵਰ/ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਪੱਟੀ ਦੀ ਜ਼ਰੂਰੀ ਮੀਟਿੰਗ, ਮੰਡਲ ਪੱਟੀ ਯੂਨਿਟ ਦੇ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਪੈਗਾਮ-ਏ-ਖ਼ਾਲਸਾ ਵਲੋਂ ਮੁਫ਼ਤ ਬਲੱਡ ਸ਼ੂਗਰ ਕੈਂਪ ਲਗਾਇਆ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਪੈਗਾਮ-ਏ-ਖ਼ਾਲਸਾ ਤਰਨ ਤਾਰਨ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਟਾਊਨ ਹਨੂੰਮਾਨਗੜ੍ਹ (ਰਾਜਸਥਾਨ) ਵਿਖੇ ਮੁਫ਼ਤ ਬਲੱਡ ਸ਼ੂਗਰ ਕੈਂਪ ਲਗਾਇਆ ਗਿਆ | ਇਸ ਸਬੰਧੀ ਤਰਨ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 12 ਦੇ ਜਲਿ੍ਹਆਂ ਵਾਲੇ ਬਾਗ ਤੋਂ ਜਥੇ ਮਾਰਚ ਸਬੰਧੀ ਮੀਟਿੰਗ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ 'ਲੋਕ ਜਗਾਉ, ਲੁਟੇਰੇ ਭਜਾਉ' ਦੇ ਨਾਹਰੇ ਤਹਿਤ 12 ਨਵੰਬਰ ਨੂੰ ਜਲਿਆਂ ਵਾਲੇ ਬਾਗ ਤੋਂ ਚੱਲ ਰਹੇ ਜਥੇ ਮਾਰਚ ਦਾ ਤਰਨ ਤਾਰਨ ਜ਼ਿਲ੍ਹੇ ਅੰਦਰ ਭਰਵਾਂ ਸਵਾਗਤ ਕੀਤਾ ਜਾਵੇਗਾ¢ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਕੱਤਕ ਮਹੀਨੇ ਦੀ ਮੱਸਿਆ ਬੜੀ ਧੁੂਮਧਾਮ ਨਾਲ ਮਨਾਈ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਚੌਦਸ ਅਮਾਂਵਸ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਪ੍ਰਬੰਧਾਂ ਹੇਠ ਮਨਾਇਆ ਗਿਆ | ਲੱਖਾਂ ਦੀ ਗਿਣਤੀ ਵਿਚ ਗੁਰੂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਇਕੱਤਰਤਾ ਕੱਲ੍ਹ-ਗ੍ਰੰਥਗੜ੍ਹ

ਅਜਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਨੰਬਰਦਾਰਾਂ ਦੀਆਂ ਭਖਦੀਆਂ ਮੰਗਾਂ ਤੇ ਮੁਸ਼ਕਿਲਾਂ ਦੇ ਹੱਲ ਲਈ ਅਹਿਮ ਇਕੱਤਰਤਾ 10 ਨਵੰਬਰ ਨੂੰ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਖੂਹ) ਅਜਨਾਲਾ ਵਿਖੇ ਹੋਵੇਗੀ | ਇਹ ਜਾਣਕਾਰੀ ਇਥੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸੋਨੀ ਸ਼ੋਭਾ ਯਾਤਰਾ 'ਚ ਹੋਏ ਸ਼ਾਮਿਲ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਸ੍ਰੀ ਚਿੱਤਰ ਗੁਪਤ ਮਹਾਰਾਜ ਦੇ ਜਨਮ ਸਬੰਧ 'ਚ ਕਾਯਸਤ ਸਭਾ ਸ੍ਰੀ ਵਾਸਤਵਾ ਵਲੋਂ ਤੀਜੀ ਵਿਸ਼ਾਲ ਸ਼ੋਭਾ ਯਾਤਰਾ ਕਿਲ੍ਹਾ ਭੰਗੀਆਂ ਮੰਦਰ ਠਾਕੁਰ ਦੁਆਰਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦੀ ਹੋਈ ਵਾਪਸ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਸੁਖਦੇਵ ਸਿੰਘ ਨਮਿਤ ਸ਼ੋਕ ਸਭਾ ਆਯੋਜਿਤ

ਹਰਸਾ ਛੀਨਾ, 8 ਨਵੰਬਰ (ਕੜਿਆਲ)-ਪੁਲਿਸ ਚੌਕੀ ਕੁਕੜਾਂਵਾਲਾ ਤੇ ਸਾਂਝ ਕੇਂਦਰ ਰਾਜਾਸਾਂਸੀ ਦੇ ਸਾਬਕਾ ਇੰਚਾਰਜ ਸਬ-ਇੰਸਪੈਕਟਰ ਸੁਖਦੇਵ ਸਿੰਘ ਦੀ ਬੀਤੇ ਦਿਨ ਸੜਕ ਹਾਦਸੇ 'ਚ ਹੋਈ ਬੇਵਕਤੀ ਮੌਤ ਨੂੰ ਲੈ ਕੇ ਕੁਕੜਾਂਵਾਲਾ ਵਿਖੇ ਸ਼ੋਕ ਸਭਾ ਕਰਵਾਈ ਗਈ | ਸ਼ੋਕ ਸਭਾ ਦੌਰਾਨ ...

ਪੂਰੀ ਖ਼ਬਰ »

ਇਕਲੌਤੀ ਅਧਿਆਪਕਾ ਚਲਾ ਰਹੀ ਹੈ ਪਿੰਡ ਧਰਦਿਓ ਦਾ ਸਰਕਾਰੀ ਸਕੂਲ

ਚੌਕ ਮਹਿਤਾ, 4 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਪਿੰਡ ਧਰਦਿਓ ਦਾ ਸਰਕਾਰੀ ਐਾਲੀਮੈਂਟਰੀ ਸਕੂਲ ਜਿਥੇ ਮਹਿਜ਼ ਇਕ ਹੀ ਅਧਿਆਪਕਾ ਵਲੋਂ ਸਾਰੇ ਸਕੂਲ ਦਾ ਸੰਚਾਲਨ ਕੀਤਾ ਜਾ ਰਿਹਾ | ਸਕੂਲ ਕਮੇਟੀ ਵਲੋਂ ਅਧਿਆਪਕਾਂ ਦੀ ਕਮੀ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਕੁਝ ਮਹੀਨੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 8 ਨਵੰਬਰ (ਐਸ. ਪ੍ਰਸ਼ੋਤਮ)-ਇਥੇ ਫ਼ੌਜੀ ਪੈਲੇਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਅਜਨਾਲਾ ਦੇ ਪ੍ਰਧਾਨ ਸ: ਕੰਵਲਜੀਤ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਏ ਤਹਿਸੀਲ ਪੱਧਰੀ ਇਜਲਾਸ ਦੌਰਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਇੰਦਰਜੀਤ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਸ਼ੂ ਮੰਡੀ ਵੱਲ੍ਹਾ 'ਚ ਹੋਇਆ ਕਰੋੜਾਂ ਦਾ ਵਪਾਰ

ਵੱਲਾ, 8 ਨਵੰਬਰ (ਕਰਮਜੀਤ ਸਿੰਘ ਓਠੀਆਂ)-ਦੀਵਾਲੀ ਮੌਕੇ ਵੱਲਾ ਪਸ਼ੂ ਮੰਡੀ 'ਚ ਚੱਲ ਰਹੇ ਮੇਲੇ ਦੌਰਾਨ ਦੀਵਾਲੀ ਵਾਲੇ ਦਿਨ ਭਾਰੀ ਰੌਣਕਾਂ ਲੱਗੀਆਂ ਰਹੀਆਂ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਪਸ਼ੂ ਪਾਲਕ ਤੇ ਵਿਉਪਾਰੀਆਂ ਵਲੋਂ ਮੱਝਾਂ, ਗਾਵਾਂ, ਬੱਕਰੀਆਂ, ਭੇਡਾਂ, ...

ਪੂਰੀ ਖ਼ਬਰ »

ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਵਾਲੀ ਯੂਨੀਅਨ ਨਾਲ ਕੋਈ ਸਮਝੌਤਾ ਨਹੀਂ-ਸੋਨੀ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਸਰਕਾਰ ਅਧਿਆਪਕਾਂ ਦੀ ਹਰ ਜਾਇਜ਼ ਮੰਗ ਨੂੰ ਜ਼ਰੂਰ ਪੂਰਿਆਂ ਕਰੇਗੀ ਤੇ ਸਿੱਖਿਆ ਪ੍ਰੋਵਾਈਡਰਾਂ, ਈ. ਜੀ. ਐਸ., ਐਸ. ਟੀ. ਆਰ., ਏ. ਆਈ. ਈ. ਤੇ ਆਈ. ਈ. ਵੀ. ਅਧਿਆਪਕਾਂ ਨੂੰ ਪੱਕਿਆਂ ਕਰਨ 'ਤੇ ਸਰਕਾਰ ਵਿਚਾਰ ਕਰ ਰਹੀ ਹੈ ਪਰ ਜਿਹੜੀਆਂ ...

ਪੂਰੀ ਖ਼ਬਰ »

ਦੀਵਾਲੀ ਮੌਕੇ ਹਿਊਮੈਨਟਿਜ਼ੀ ਕਲੱਬ ਵਲੋਂ ਸੰਗਤਾਂ ਨੂੰ ਬੂਟੇ ਵੰਡੇ

ਗੋਇੰਦਵਾਲ ਸਾਹਿਬ, 8 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕ ਕਰ ਰਹੀ ਸੰਸਥਾ ਹਿਉਮੈਨਟਿਜੀ ਕਲੱਬ ਗੋਇੰਦਵਾਲ ਸਾਹਿਬ ਵਲੋਂ ਪਟਾਖਿਆਂ ਕਾਰਨ ਹੁੰਦੇ ਪ੍ਰਦੂਸ਼ਣ ਖਿਲਾਫ ਲੋਕਾਂ ਵਿਚ ਚੇਤਨਤਾ ਪੈਦਾ ਕਰਨ ...

ਪੂਰੀ ਖ਼ਬਰ »

ਗੁਰਦੇਵ ਸਿੰਘ ਸੋਨੂੰ ਚੀਮਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਸੱਤਵੀਂ ਵਾਰ ਪ੍ਰਧਾਨ ਨਿਯੁਕਤ

ਪੱਟੀ, 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਕੁੱਲਾ ਚੌਾਕ ਪੱਟੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ | ਜਿਸ ਦੌਰਾਨ ਸਰਬਸੰਮਤੀ ਨਾਲ ਗੁਰਦੇਵ ਸਿੰਘ ਸੋਨੂੰ ਚੀਮਾ ਨੂੰ ਸੱਤਵੀਂ ਵਾਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪੱਟੀ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX