ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  1 day ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  1 day ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  1 day ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  1 day ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  1 day ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  1 day ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  1 day ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  1 day ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  1 day ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  1 day ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  1 day ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  1 day ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  1 day ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  1 day ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  1 day ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  1 day ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  1 day ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  1 day ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  1 day ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਦਾਲਤ ਵਲੋਂ ਰੋਕ ਦੇ ਬਾਵਜੂਦ ਖ਼ੂਬ ਚੱਲੇ ਪਟਾਕੇ

ਚੰਡੀਗੜ੍ਹ, 8 ਨਵੰਬਰ (ਰਣਜੀਤ ਸਿੰਘ) - ਹਾਈਕੋਰਟ ਵਲੋਂ ਇਸ ਦੀਵਾਲੀ 'ਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਪਟਾਕੇ ਚਲਾਉਣ ਦੀ ਸਮਾਂ ਸੀਮਾ ਰਾਤ 8 ਵਜੇ ਤੋਂ ਲੈ ਕੇ ਰਾਤ 10 ਵਜੇ ਤਕ ਦਾ ਹੁਕਮ ਜਾਰੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਲੋਕਾਂ ਨੇ ਤੈਅ ਸਮੇਂ ਤੋਂ ਬਾਅਦ ਵੀ ਜ਼ੋਰ ਸ਼ੋਰ ਨਾਲ ਪਟਾਕੇ ਚਲਾਏ ਹਨ | ਸ਼ਹਿਰ 'ਚ ਪੁਲਿਸ ਦੀਆਂ ਟੀਮਾਂ ਪਟਾਕੇ ਚਲਾਉਣ 'ਤੇ ਸਖ਼ਤੀ ਵਰਤਣ ਲਈ ਨਜ਼ਰ ਤਾਂ ਆਈਆਂ ਪਰ ਪੁਲਿਸ ਦੇ ਮੌਕੇ 'ਤੋਂ ਜਾਂਦੇ ਸਾਰ ਹੀ ਲੋਕ ਫੇਰ ਪਟਾਕੇ ਵਜਾਉਣ ਲੱਗ ਜਾਂਦੇ ਸਨ | ਚੰਡੀਗੜ੍ਹ 'ਚ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 33 ਅਗਿਆਤ ਲੋਕਾਂ ਿਖ਼ਲਾਫ਼ ਤੈਅ ਸਮੇਂ ਦੇ ਬਾਅਦ ਜਾਂ ਪਹਿਲਾਂ ਆਤਿਸ਼ਬਾਜ਼ੀ ਚਲਾਉਣ ਦੇ ਮਾਮਲੇ ਦਰਜ ਕੀਤੇ ਹਨ | ਇਸ ਤੋਂ ਇਲਾਵਾ ਬਿਨ੍ਹਾਂ ਲਾਇਸੈਂਸ ਤੋਂ ਪਟਾਕੇ ਵੇਚਣ ਵਾਲੇ 38 ਲੋਕਾਂ ਿਖ਼ਲਾਫ਼ ਵੀ ਕਾਰਵਾਈ ਕੀਤੀ ਗਈ ਹੈ | ਇਸ ਵਾਰ ਘੱਟ ਪਟਾਕੇ ਚਲਾਉਣ ਦੇ ਬਾਵਜੂਦ ਵੀ ਚੰਡੀਗੜ੍ਹ 'ਚ ਦੀਵਾਲੀ ਦੀ ਰਾਤ ਪ੍ਰਦੂਸ਼ਣ ਦਾ ਸਤਰ ਕਈ ਗੁਣਾਂ ਵੱਧ ਗਿਆ ਪਰ ਅਸਲ ਅੰਕੜਿਆਂ ਲਈ ਪ੍ਰਦੂਸ਼ਣ ਨਿਯੰਤਰਨ ਬੋਰਡ ਦੇ ਅੰਕੜਿਆਂ ਦਾ ਇੰਤਜ਼ਾਰ ਹੈ | ਚੰਡੀਗੜ੍ਹ ਪਲਿਊਸ਼ਨ ਕੰਟਰੋਲ ਕਮੇਟੀ ਨੇ ਦੀਵਾਲੀ ਤੇ ਉਸ ਤੋਂ ਪਹਿਲਾਂ ਦੇ ਪ੍ਰਦੂਸ਼ਣ ਦਾ ਸਤਰ ਪਤਾ ਕਰਨ ਲਈ ਸ਼ਹਿਰ 'ਚ 10 ਤੋਂ ਜ਼ਿਆਦਾ ਜਗ੍ਹਾ 'ਤੇ ਮਾਨੀਟਰਿੰਗ ਕੀਤੀ ਹੈ | ਚੰਡੀਗੜ੍ਹ 'ਚ ਦੀਵਾਲੀ ਦੀ ਰਾਤ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) ਵੱਧ ਕੇ 300 ਦੇ ਪਾਰ ਹੋ ਗਏ ਸਨ ਜਦ ਕਿ ਹਫ਼ਤੇ ਪਹਿਲਾਂ ਇਹ 150 ਤਕ ਸੀ | ਇਹ ਸਾਹ ਦੇ ਰੋਗੀਆਂ ਤੇ ਸੀਨੀਅਰ ਸਿਟੀਜ਼ਨਸ ਦੇ ਲਈ ਵੀ ਕਾਫ਼ੀ ਨੁਕਸਾਨਦਾਇਕ ਹੁੰਦੀ ਹੈ | ਮਾਹਿਰਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਵਾਤਾਵਰਨ 'ਚ ਜ਼ਿਆਦਾਤਰ ਸਮੇਂ ਘਰ 'ਚ ਹੀ ਰਹਿਣਾ ਚਾਹੀਦਾ ਹੈ |

ਪਟਾਕਿਆਂ ਕਾਰਨ ਜ਼ਖ਼ਮੀ ਹੋਏ 27 ਮਰੀਜ਼ ਪਹੁੰਚੇ ਪੀ.ਜੀ.ਆਈ. ਦੇ ਐਡਵਾਂਸ ਆਈ ਸੈਂਟਰ 'ਚ

ਚੰਡੀਗੜ੍ਹ, 8 ਨਵੰਬਰ (ਰਣਜੀਤ ਸਿੰਘ) - ਇਸ ਸਾਲ ਦੀਵਾਲੀ ਦੀ ਰਾਤ ਨੂੰ ਪਟਾਕਿਆਂ ਕਾਰਨ ਕਈ ਲੋਕ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਪੀ.ਜੀ.ਆਈ. ਦੇ ਐਡਵਾਂਸ ਆਈ ਸੈਂਟਰ 'ਚ ਦਾਖਲ ਕਰਵਾਇਆ ਗਿਆ ਹੈ | ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਵਲੋਂ ਲੋਕਾਂ ਨੂੰ ਪਟਾਕਿਆਂ ਤੋਂ ਹੋਣ ...

ਪੂਰੀ ਖ਼ਬਰ »

ਦੋ ਆਈ.ਏ.ਐਸ. ਅਧਿਕਾਰੀ ਬਦਲੇ

ਚੰਡੀਗੜ੍ਹ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐਸ. ਅਧਿਕਾਰੀਆ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਆਬਕਾਰੀ ਤੇ ਕਰਾਧਾਨ ਵਿਭਾਗ ਦੇ ਕਮਿਸ਼ਨਰ, ਵਿਸ਼ੇਸ਼ ਸਕੱਤਰ, ਮੁੱਢਲੀ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਦੀਵਾਲੀ ਮੌਕੇ ਅੱਗ ਬੁਝਾਊ ਵਿਭਾਗ ਨੂੰ ਮਿਲੀ 21 ਜਗ੍ਹਾ 'ਤੇ ਅੱਗ ਲੱਗਣ ਦੀ ਸੂਚਨਾ

ਚੰਡੀਗੜ੍ਹ, 8 ਨਵੰਬਰ (ਰਣਜੀਤ ਸਿੰਘ)- ਨਗਰ ਨਿਗਮ ਦੇ ਫਾਇਰ ਵਿਭਾਗ ਨੂੰ ਸ਼ਹਿਰ 'ਚੋਂ ਦੀਵਾਲੀ ਦੇ ਦਿਨ ਕੁੱਲ 21 ਥਾਵਾਂ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਹੈ ਜਿਸ ਦੇ ਬਾਅਦ ਤੁਰੰਤ ਮੌਕੇ 'ਤੇ ਫਾਇਰ ਵਿਭਾਗ ਵਲੋਂ ਫਾਇਰ ਟੈਂਡਰ ਭੇਜੇ ਗਏ ਤੇ ਤੁਰੰਤ ਅੱਗ 'ਤੇ ਕਾਬੂ ਪਾਇਆ ...

ਪੂਰੀ ਖ਼ਬਰ »

ਹਕੀਕਤ ਨਾਲ ਸਬੰਧਿਤ ਕਿਰਦਾਰ ਨਿਭਾਉਣ ਦੀ ਵਧੇਰੇ ਰੀਝ-ਦੀਪ ਸਿੱਧੂ

ਚੰਡੀਗੜ, 8 ਨਵੰਬਰ (ਅਜਾਇਬ ਸਿੰਘ ਔਜਲਾ) -'ਬਠਿੰਡੇ ਵਾਲੇ ਬਾਈ ਫਿਲਮਜ਼' ਅਤੇ 'ਸਿਨੇ ਮੋਸ਼ਨ ਮੀਡੀਆ ਪ੍ਰਾਈਵੇਟ ਲਿਮਟਿਡ' ਦੇ ਬੈਨਰ ਹੇਠ ਇਸ ਮਹੀਨੇ 23 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਦੇ ਮੁੱਖ ਅਦਾਕਾਰ ਦੀਪੂ ਸਿੱਧੂ ਇਸ ਫ਼ਿਲਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ...

ਪੂਰੀ ਖ਼ਬਰ »

ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਸਮੇਤ ਨੇੜਲੇ ਪਿੰਡਾਂ ਅੰਦਰ ਬੰਦੀ ਛੋੜ ਦਿਵਸ (ਦੀਵਾਲੀ) ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਸੰਗਤਾਂ ਵਲੋਂ ਗੁਰੂ ਘਰਾਂ 'ਚ ਜਾ ਕੇ ਮੱਥਾ ਟੇਕਿਆ ਗਿਆ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਅਧਿਆਪਕਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਤੇ ਅਧਿਆਪਕਾਂ ਵਲੋਂ ਰਾਜ ਭਵਨ ਤੱਕ ਰੋਸ ਮਾਰਚ

ਚੰਡੀਗੜ੍ਹ, 8 ਨਵੰਬਰ (ਅਜਾਇਬ ਸਿੰਘ ਔਜਲਾ) - ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਲਗਭਗ 150 ਅਧਿਆਪਕਾਂ ਨੇ ਕਾਲੇ ਕੱਪੜੇ ਪਾ ਕੇ ਸਪੋਰਟਸ ਕੰਪਲੈਕਸ ਸੈਕਟਰ-7 ਚੰਡੀਗੜ੍ਹ ਦੇ ਸਾਹਮਣੇ ਇਕੱਠੇ ਹੋ ਕੇ ਰਾਜ ਭਵਨ ਤਕ ਰੋਸ ਮਾਰਚ ਕੀਤਾ | ਯੂ.ਟੀ ਸਿੱਖਿਆ ਵਿਭਾਗ ਦੀਆਂ ਗ਼ਲਤ ...

ਪੂਰੀ ਖ਼ਬਰ »

11 ਮੋਸਟ ਵਾਂਟੇਡ 'ਤੇ ਇਨਾਮੀ ਅਪਰਾਧੀ ਕੀਤੇ ਗਿ੍ਫ਼ਤਾਰ, ਕਈ ਹਥਿਆਰ ਵੀ ਕੀਤੇ ਬਰਾਮਦ

ਚੰਡੀਗੜ੍ਹ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਪੁਲਿਸ ਸੋਨੀਪਤ ਦੀ ਸੀ.ਆਈ.ਏ.-2 ਸਟਾਫ਼ ਨੇ ਮੁਕਾਬਲੇ ਤੋਂ ਬਾਅਦ 11 ਮੋਸਟ ਵਾਂਟੇਡ ਤੇ ਇਨਾਮੀ ਅਪਰਾਧੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁੱਖ ਦਫ਼ਤਰ ਦੇ ਬੁਲਾਰੇ ਦੇ ਅਨੁਸਾਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 8 ਨਵੰਬਰ (ਅਜਾਇਬ ਸਿੰਘ ਔਜਲਾ) - ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਵਕਰਮਾ ਮੰਦਰ ਪਲਸੌਰਾ (ਸੈਕਟਰ-55) ਚੰਡੀਗੜ੍ਹ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪੂਜਾ ਦਿਵਸ 'ਤੇ 28ਵਾਂ ਸੰਮੇਲਨ ਕਰਵਾਇਆ ਗਿਆ | ਸੰਸਥਾ ਦੇ ਚੇਅਰਮੈਨ ਕਿ੍ਸ਼ਨ ਸਿੰਘ ਧੀਮਾਨ, ਪ੍ਰਧਾਨ ...

ਪੂਰੀ ਖ਼ਬਰ »

ਹਰਿਆਣਾ ਰਾਜ ਪੱਧਰ ਖੇਡ ਮੁਕਾਬਲੇ 13 ਤੋਂ

ਚੰਡੀਗੜ੍ਹ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਪੱਧਰ ਖੇਡ ਮਹਾਕੁੰਭ ਮੁਕਾਬਲਿਆਾ ਦਾ ਪ੍ਰਬੰਧ 13 ਤੋਂ 15 ਨਵੰਬਰ ਤਕ ਵੱਖ-ਵੱਖ ਜ਼ਿਲਿ੍ਹਆਾ 'ਚ ਕਰਾਇਆ ਜਾਵੇਗਾ, ਜਿਸ ਦੇ ਤਹਿਤ ਮੁੰਡਿਆਾ ਤੇ ਕੁੜੀਆਾ ਦੇ ਵੱਖ-ਵੱਖ ਮੁਕਾਬਲੇ ਹੋਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਿੱਲੀ ਦੰਗਿਆਂ ਲਈ ਕਾਂਗਰਸੀ ਆਗੂ, ਜਦ ਕਿ ਬਰਗਾੜੀ ਤੇ ਬਹਿਬਲ ਕਲਾਂ ਲਈ ਬਾਦਲ ਤੇ ਸੁਮੇਧ ਸੈਣੀ ਜ਼ਿੰਮੇਵਾਰ : ਬਡਹੇੜੀ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)-ਅਕਾਲੀ ਦਲ-1920 ਦੇ ਸਾਬਕਾ ਸਕੱਤਰ ਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਦਿੱਲੀ ਦੇ ਦੰਗਿਆਂ ਲਈ ਕਾਂਗਰਸ ਪਾਰਟੀ ਨਹੀਂ ਬਲਕਿ ਇਸ ਦੇ ਕੁਝ ...

ਪੂਰੀ ਖ਼ਬਰ »

ਕਰਨਾਟਕ ਉਪ ਚੋਣ ਨਤੀਜਿਆਂ ਤੋਂ ਬਾਅਦ 'ਦੇਸ਼ ਦਾ ਸਿਆਸੀ ਮਿਜ਼ਾਜ ਬਦਲ ਰਿਹੈ'- ਸੂਰਜੇਵਾਲਾ

ਚੰਡੀਗੜ੍ਹ, 8 ਨਵੰਬਰ (ਐਨ.ਐਸ. ਪਰਵਾਨਾ)- ਸਰਵ ਹਿੰਦ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਰਣਦੀਪ ਸਿੰਘ ਸੂਰਜੇਵਾਲਾ ਨੇ ਦਾਅਵਾ ਕੀਤਾ ਹੈ ਕਿ ਕਰਨਾਟਕ ਤੋਂ ਲੋਕ ਸਭਾ ਦੀਆਂ 3 ਸੀਟਾਂ ਤੇ ਰਾਜ ਵਿਧਾਨ ਸਭਾ ਦੀਆਂ 2 'ਚੋਂ 1 ਸੀਟ 'ਤੇ ਭਾਜਪਾ ਨੂੰ ਜੋ ਲੱਕਤੋੜਵੀਂ ਹਾਰ ਹੋਈ ਹੈ, ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਦੀ ਚਿੰਗਾਰੀ ਕਾਰਨ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਐੱਸ. ਏ. ਐੱਸ. ਨਗਰ, 8 ਨਵੰਬਰ (ਜਸਬੀਰ ਸਿੰਘ ਜੱਸੀ)-ਦੀਵਾਲੀ ਦੀ ਰਾਤ ਹੋਈ ਆਤਿਸ਼ਬਾਜ਼ੀ ਕਾਰਨ ਪਿੰਡ ਬਲੌਾਗੀ ਵਿਖੇ ਇਕ ਰੇਡੀਮੇਡ ਕੱਪੜਿਆਂ ਦੀ ਦੁਕਾਨ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ | ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਦੀਆਂ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈੱਡਰੇਸ਼ਨਾਂ ਦੀ ਮੀਟਿੰਗ ਭਲਕੇ- ਰਘੂਨਾਥ ਸਿੰਘ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਪ੍ਰੈਸ ਦੇ ਨਾਂਅ ਜਾਰੀ ਬਿਆਨ 'ਚ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੀ 28 ਸਤੰਬਰ ਦੀ ਦਿੱਲੀ ਕਨਵੈਨਸ਼ਨ ਵਲੋਂ 8-9 ਜਨਵਰੀ 2019 ਨੂੰ ...

ਪੂਰੀ ਖ਼ਬਰ »

ਪਟਾਕਿਆਂ ਨਾਲ ਜਲਣ ਦੇ 11 ਮਾਮਲੇ ਪਹੁੰਚੇ ਸਿਵਲ ਹਸਪਤਾਲ, ਮੁੱਢਲੇ ਇਲਾਜ ਤੋਂ ਬਾਅਦ ਦਿੱਤੀ ਗਈ ਛੁੱਟੀ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਮਨਾਉਣ ਮੌਕੇ ਅਕਸਰ ਹੀ ਬੱਚਿਆਂ ਤੇ ਨੌਜਵਾਨਾਂ ਵਲੋਂ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਮੌਕੇ ਅਣਗਹਿਲੀ ਵਰਤੀ ਜਾਂਦੀ ਹੈ, ਜਿਸ ਕਾਰਨ ਉਹ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ | ...

ਪੂਰੀ ਖ਼ਬਰ »

ਵਿਸ਼ਵਕਰਮਾ ਜੀ ਨੂੰ ਮਹਾਂਭਾਰਤ ਤੇ ਪੁਰਾਣ 'ਚ ਦੇਵਤਿਆਂ ਦਾ ਚੀਫ਼ ਇੰਜੀਨੀਅਰ ਦੱਸਿਆ ਗਿਆ ਹੈ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)-ਵਿਸ਼ਵਕਰਮਾ ਦਿਵਸ 'ਤੇ ਰਾਮਗੜ੍ਹੀਆ ਸਭਾ ਮੁਹਾਲੀ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਹਾਜ਼ਰੀ ਭਰੀ | ਰਾਮਗੜ੍ਹੀਆ ਸਭਾ ਦੇ ...

ਪੂਰੀ ਖ਼ਬਰ »

ਬੱਚਿਆਂ ਵਲੋਂ ਛੱਤਬੀੜ ਚਿੜੀਆਘਰ ਦੀ ਸੈਰ

ਖਰੜ, 8 ਨਵੰਬਰ (ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਦੇ ਬੱਚਿਆਂ ਨੂੰ ਛੱਤਬੀੜ ਚਿੜੀਆਘਰ ਦੀ ਸੈਰ ਕਰਵਾਈ ਗਈ | ਇਸ ਮੌਕੇ ਵੱਖ-ਵੱਖ ਪੰਛੀਆਂ ਤੇ ਜਾਨਵਰਾਂ ਨੂੰ ਆਪਣੇ ਸਾਹਮਣੇ ਵੇਖ ਕੇ ਪਲੇਵੇਅ ਤੋਂ ਲੈ ਕੇ. ਜੀ. ਜਮਾਤ ਤੱਕ ਦੇ ਬੱਚੇ ਬਹੁਤ ਖ਼ੁਸ਼ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਦੇਸੀ ਕੱਟੇ ਤੇ ਕਾਰਤੂਸਾਂ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 8 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਦੇਸੀ ਕੱਟੇ ਤੇ ਕਾਰਤੂਸਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਦੀਪਕ ਵਾਸੀ ਅੰਬ ਸਾਹਿਬ ਕਾਲੋਨੀ ...

ਪੂਰੀ ਖ਼ਬਰ »

ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਲੋਂ ਵੱਖ-ਵੱਖ ਆਫਰਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਪ੍ਰੀਤ ਫ਼ਰਨੀਚਰ ਹਾਊਸ ਲਖਨੌਰ ਵਲੋਂ ਹੁਣ ਸਰਹੰਦ-ਲਾਂਡਰਾਂ ਮਾਰਗ 'ਤੇ ਸਥਿਤ ਪਿੰਡ ਝੰਜੇੜੀ ਵਿਖੇ ਨਵੇਂ ਖੋਲ੍ਹੇ ਗਏ ਸ਼ੋਅਰੂਮ (ਨੇੜੇ ਸੀ. ਜੀ. ਸੀ. ਝੰਜੇੜੀ ਕਾਲਜ) 'ਤੇ ਤਿਉਹਾਰਾਂ ਸਬੰਧੀ ਆਫਰਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਨਵਾਂਗਰਾਉਂ ਵਿਖੇ ਸਵ: ਹੁਕਮ ਚੰਦ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਮੁੱਲਾਂਪੁਰ ਗਰੀਬਦਾਸ, 8 ਨਵੰਬਰ (ਖੈਰਪੁਰ)-ਕਸਬਾ ਨਵਾਂਗਰਾਉਂ ਸਥਿਤ ਸ਼ਿਵ ਮੰਦਰ ਵਿਖੇ ਸਵ: ਹੁਕਮ ਚੰਦ ਦੀ ਯਾਦ 'ਚ ਕੌਾਸਲਰ ਸੁਰਿੰਦਰ ਬੱਬਲ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪੀ. ਜੀ. ਆਈ. ਚੰਡੀਗੜ੍ਹ ਤੋਂ ਆਈ ਡਾਕਟਰੀ ਟੀਮ ਵਲੋਂ ਖ਼ੂਨ ਇਕੱਤਰ ...

ਪੂਰੀ ਖ਼ਬਰ »

ਸ਼ੈਲਟਰ ਚੈਰੀਟੇਬਲ ਟਰੱਸਟ ਨੇ ਗੋਦ ਲਿਆ ਘੱਗਰ ਕੁਸ਼ਟ ਆਸ਼ਰਮ

ਡੇਰਾਬੱਸੀ, 8 ਨਵੰਬਰ (ਸ਼ਾਮ ਸਿੰਘ ਸੰਧੂ)-ਬੀਤੇ 14 ਸਾਲ ਤੋਂ ਵੱਖ-ਵੱਖ ਖੇਤਰਾਂ 'ਚ ਸਮਾਜ ਸੇਵਾ ਕਰਨ ਵਾਲੇ ਸ਼ੈਲਟਰ ਚੈਰੀਟੇਬਲ ਟਰੱਸਟ, ਲਾਲੜੂ ਨੇ ਘੱਗਰ ਕੁਸ਼ਟ ਆਸ਼ਰਮ, ਮੁਬਾਰਿਕਪੁਰ ਵਿਖੇ ਰਹਿ ਰਹੇ ਪਰਿਵਾਰਾਂ ਦੀ ਜ਼ਿੰਦਗੀ ਸੌਖੀ ਬਣਾਉਣ ਲਈ ਆਸ਼ਰਮ ਨੂੰ ਗੋਦ ਲੈ ...

ਪੂਰੀ ਖ਼ਬਰ »

'ਕਿਤਾਬਾਂ ਖ਼ਰੀਦੋ, ਪਟਾਕੇ ਨਹੀਂ' ਦਾ ਸੁਨੇਹਾ ਦਿੰਦੀ 'ਤਰਕਸ਼ੀਲ ਪੁਸਤਕ ਪ੍ਰਦਰਸ਼ਨੀ' ਲਗਾਈ

ਖਰੜ, 8 ਨਵੰਬਰ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸਕੂਲ ਖਰੜ ਦੇ ਗੇਟ ਅੱਗੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਇਕਾਈ ਵਲੋਂ 'ਕਿਤਾਬਾਂ ਖ਼ਰੀਦੋ, ਪਟਾਕੇ ਨਹੀਂ' ਦਾ ਸੁਨੇਹਾ ਦਿੰਦੀ ਹੋਈ 'ਤਰਕਸ਼ੀਲ ਪੁਸਤਕ ਪ੍ਰਦਰਸ਼ਨੀ' ਲਗਾਈ ਗਈ | ਇਸ ਮੌਕੇ ਜ਼ੋਨਲ ਆਗੂ ਪਿ੍ੰ: ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਲਾਲੜੂ, 8 ਨਵੰਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ ਕਾਲਜ਼ਜ਼ 'ਚ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਬੋਲੀਆਂ ਤੋਂ ਇਲਾਵਾ ਹੋਰ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਮਾਜਰੀ ਵਿਖੇ ਗੁਰਮਤਿ ਸਮਾਗਮ ਅੱਜ

ਖਿਜ਼ਰਾਬਾਦ, 8 ਨਵੰਬਰ (ਰੋਹਿਤ ਗੁਪਤਾ)-ਇੱਥੋਂ ਨੇੜਲੇ ਪਿੰਡ ਮਾਜਰੀ ਦੇ ਬਲਾਕ ਚੌਾਕ 'ਚ ਸਥਿਤ ਗੁਰਦੁਆਰਾ ਸ੍ਰੀ ਗੜੀ ਭੋਰਖਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ, ...

ਪੂਰੀ ਖ਼ਬਰ »

ਦੀ ਗੜਾਗਾਂ ਸਹਿਕਾਰੀ ਸਭਾ ਨੇ ਦੁੱਧ ਦਾ ਮੁਨਾਫਾ ਵੰਡਿਆ

ਖਰੜ, 8 ਨਵੰਬਰ (ਗੁਰਮੁੱਖ ਸਿੰਘ ਮਾਨ)-ਦੀ ਗੜਾਗਾਂ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਸਾਲ 2017-18 ਦਾ 4,58,779 ਰੁਪਏ ਦਾ ਮੁਨਾਫਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਵੰਡਿਆ ਗਿਆ | ਸਮਾਗਮ ...

ਪੂਰੀ ਖ਼ਬਰ »

ਏ. ਪੀ. ਜੇ. ਸਮਾਰਟ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਖਰੜ, 8 ਨਵੰਬਰ (ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ ਗਈ, ਜਿਸ ਦੌਰਾਨ 6ਵੀਂ ਤੋਂ ਲੈ ਕੇ 11ਵੀਂ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲੈਂਦਿਆਂ ਆਪਣੇ-ਆਪਣੇ ਮਾਡਲ ਤੇ ਪ੍ਰਾਜੈਕਟ ਪ੍ਰਦਰਸ਼ਿਤ ਕੀਤੇ | ਇਸ ਮੌਕੇ ਸਕੂਲ ਪਿੰ੍ਰਸੀਪਲ ਜਸਵੀਰ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ 'ਤੇ ਹਰਿੰਦਰ ਸੰਧੂ ਨੇ ਗੀਤਾਂ ਨਾਲ ਸਮਾਂ ਬੰਨਿ੍ਹਆ

ਜ਼ੀਰਕਪੁਰ, 8 ਨਵੰਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਛੱਤ ਵਿਖੇ ਵਿਸ਼ਵਕਰਮਾ ਵੈੱਲਫੇਅਰ ਕਲੱਬ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਵਿਸ਼ਵਕਰਮਾ ਜੀ ਦੀ ਅਰਦਾਸ ਨਾਲ ਹੋਈ | ਇਸ ਮੌਕੇ ਹਲਕਾ ਵਿਧਾਇਕ ਐਨ. ਕੇ. ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਅਪਾਹਜ ਤੇ ਅਨਾਥ ਬੱਚਿਆਂ ਨਾਲ ਮਨਾਈ ਦੀਵਾਲੀ

ਡੇਰਾਬੱਸੀ, 8 ਨਵੰਬਰ (ਸ਼ਾਮ ਸਿੰਘ ਸੰਧੂ)-ਹਿਮਾਚਲ ਸੱਭਿਆਚਾਰਕ ਤੇ ਵਿਦਿਆਪੀਠ ਮੰਚ ਡੇਰਾਬੱਸੀ ਵਲੋਂ ਸਥਾਨਕ ਸ਼ਕਤੀ ਨਗਰ ਵਿਖੇ ਅਤੇ ਗਿਆਨ ਜੋਤੀ ਗੁਰੂਕੂਲ ਵਿੱਦਿਆਪੀਠ ਚੈਰੀਟੇਬਲ ਟਰੱਸਟ ਵਿਖੇ ਮਾਨਸਿਕ ਤੌਰ 'ਤੇ ਅਪਾਹਜ ਤੇ ਅਨਾਥ ਬੱਚਿਆਂ ਨਾਲ ਦੀਵਾਲੀ ਮਨਾਈ ਗਈ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਵਿਸ਼ਵਕਰਮਾ ਦਿਵਸ ਮਨਾਇਆ

ਲਾਲੜੂ, 8 ਨਵੰਬਰ (ਰਾਜਬੀਰ ਸਿੰਘ)-ਇਲਾਕੇ 'ਚ ਸ੍ਰੀ ਵਿਸ਼ਵਕਰਮਾ ਦਿਵਸ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਪਿੰਡ ਲਾਲੜੂ, ਦੱਪਰ, ਧਰਮਗੜ੍ਹ, ਆਲਮਗੀਰ ਤੇ ਜੜੌਤ ਆਦਿ ਵਿਖੇ ਕਰਵਾਏ ਸਮਾਗਮਾਂ ਦੌਰਾਨ ਸ੍ਰੀ ਵਿਸ਼ਵਕਰਮਾ ਮੰਦਰਾਂ 'ਚ ਪੂਰੀ ਚਹਿਲ-ਪਹਿਲ ਰਹੀ | ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਟਿੱਪਰ ਸਮੇਤ 1 ਗਿ੍ਫ਼ਤਾਰ

ਡੇਰਾਬੱਸੀ, 8 ਨਵੰਬਰ (ਸ਼ਾਮ ਸਿੰਘ ਸੰਧੂ)-ਮੁਬਾਰਕਪੁਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਗਰੈਵਲ ਨਾਲ ਭਰੇ 1 ਟਿੱਪਰ ਸਮੇਤ 1 ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਬਾਅਦ 'ਚ ਜ਼ਮਾਨਤ 'ਤੇ ਛੱਡ ਦਿੱਤਾ ਗਿਆ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX