ਤਾਜਾ ਖ਼ਬਰਾਂ


ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  7 minutes ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  19 minutes ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  26 minutes ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  40 minutes ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  51 minutes ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  53 minutes ago
ਇਲਾਹਾਬਾਦ, 14 ਨਵੰਬਰ - ਜਸਟਿਸ ਗੋਬਿੰਦ ਮਾਥੁਰ ਨੇ ਪ੍ਰਯਾਗਰਾਜ 'ਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਸਹੁੰ ਚੁੱਕੀ...
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  about 1 hour ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਰਾਜੌਰੀ 'ਚ ਪੈਂਦੇ ਪੀਰ ਪੰਜਾਲ ਦੇ ਪਹਾੜੀ ਇਲਾਕਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਅੱਜ ਬੰਦ ਕਰ ਦਿੱਤਾ...
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  about 1 hour ago
ਹੈਦਰਾਬਾਦ, 14 ਨਵੰਬਰ - ਤੇਲੰਗਾਨਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵਾਲ ਵਿਧਾਨ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੇਪਰ...
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  about 1 hour ago
ਗੁਆਨਾ, 14 ਨਵੰਬਰ - ਵੈਸਟ ਇੰਡੀਜ਼ ਵਿਖੇ ਚੱਲ ਰਹੇ ਮਹਿਲਾ ਵਿਸ਼ਵ ਕੱਪ ਦੇ ਗਰੁੱਪ ਬੀ ਵਿਚ ਭਾਰਤ ਦਾ ਮੁਕਾਬਲਾ 15 ਨਵੰਬਰ ਨੂੰ ਆਇਰਲੈਂਡ ਨਾਲ ਹੋਵੇਗਾ। ਇਹ ਮੁਕਾਬਲਾ...
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਸੌਦੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖਲ ਅਰਜੀਆਂ 'ਤੇ ਅੱਜ ਲੰਬੀ ਸੁਣਵਾਈ ਹੋਈ। ਅਦਾਲਤ ਰਾਫੇਲ ਸੌਦੇ ਦੀ ਕੀਮਤ ਅਤੇ ਇਸ ਦੇ ਫਾਇਦੇ ਦੀ ਜਾਂਚ ਕਰੇਗੀ। ਕੇਂਦਰ ਨੇ ਪਿਛਲੀ ਸੁਣਵਾਈ 'ਚ 36 ਰਾਫੇਲ ਲੜਾਕੂ ਜਹਾਜ਼ਾਂ ਦੀ ਕੀਮਤ ਤੇ...
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੀ.ਬੀ.ਆਈ. ਬਨਾਮ ਸੀ.ਬੀ.ਆਈ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ 28 ਨਵੰਬਰ ਤੱਕ ਲਈ ਅੰਤਰਿਮ ਰਾਹਤ 'ਚ ਵਾਧਾ ਕੀਤਾ...
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  about 2 hours ago
ਡੇਰਾਬਸੀ,14 ਨਵੰਬਰ ( ਸ਼ਾਮ ਸਿੰਘ ਸੰਧੂ )- ਐਕਸਾਈਜ਼ ਐਂਡ ਟੈਕਸੇਸ਼ਨ ਡਿਪਾਰਟਮੈਂਟ ਪੰਜਾਬ ਦੇ ਡਾਇਰੈਕਟਰ ਇਨਵੈਸਟੀਗੇਸ਼ਨ ਅਤੇ ਉਨ੍ਹਾਂ ਦੀ ਟੀਮ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾ ਮਾਰ ਕੇ ਡੇਰਾਬਸੀ ਨੇੜਲੇ ਪਿੰਡ ਘੋਲੂ ਮਾਜਰਾ ਸਥਿਤ ਗਲਾਸ ਪੈਲੇਸ ਦੇ ਸਾਹਮਣੇ ਇੱਕ...
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  about 2 hours ago
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਇਸ ਪਟੀਸ਼ਨ ਰਾਹੀਂ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ,ਜਿਸ ਵਿਚ ਉਸ ਦੇ ਖ਼ਿਲਾਫ਼ ਦਰਜ...
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ 'ਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ...
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ) - ਦਿੱਲੀ ਪਟਿਆਲਾ ਹਾਊਸ ਕੋਰਟ ਨੇ 1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਦੋਵਾਂ ਨੂੰ ਆਈ.ਪੀ.ਸੀ. ਦੀ ਧਾਰਾ 452, 302, 307, 324, 395, 436 ਤਹਿਤ ਦੋਸ਼ੀ ਮੰਨਿਆ ਗਿਆ...
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  about 3 hours ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  about 3 hours ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  about 3 hours ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  about 3 hours ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  about 4 hours ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  about 4 hours ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  about 4 hours ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  about 4 hours ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  about 5 hours ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  about 5 hours ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  about 5 hours ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  about 6 hours ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  about 6 hours ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 7 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  about 7 hours ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  about 8 hours ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  about 8 hours ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  about 7 hours ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  about 1 hour ago
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  about 1 hour ago
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  about 1 hour ago
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  about 1 hour ago
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  about 1 hour ago
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  7 minutes ago
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  41 minutes ago
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  42 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਰੀਦਕੋਟ / ਮੁਕਤਸਰ

ਅਧਿਆਪਕਾਂ ਨੇ ਮਨਾਈ ਕਾਲੀ ਦੀਵਾਲੀ

ਫ਼ਰੀਦਕੋਟ, 8 ਨਵੰਬਰ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖਾਹਾਂ ਵਿਚ 65 ਤੋਂ 75 ਫ਼ੀਸਦੀ ਕਟੌਤੀ ਕਰਕੇ 8886 ਅਧਿਅਪਕਾਂ ਨੂੰ ਰੈਗੂਲਰ ਕਰਨ, ਸੰਘਰਸ਼ ਦੇ ਰਾਹ ਪਏ ਅਧਿਆਪਕਾਂ ਆਗੂਆਂ ਨੂੰ ਮੁਅੱਤਲ ਕਰਨ ਤੇ ਦੂਰ ਦੁਰਾਡੇ ਜ਼ਿਲਿ੍ਹਆਂ ਵਿਚ ਬਦਲੀਆਂ ਕਰਕੇ ਭੇਜਣਾ, ਮੁੱਖ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ 'ਸਾਂਝਾ ਅਧਿਆਪਕ ਮੋਰਚਾ ਪੰਜਾਬ' ਦੇ ਆਗੂਆਂ ਨਾਲ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਅਤੇ 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਪੂਰੇ ਤਨਖਾਹ ਸਕੇਲਾਂ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਫ਼ਰੀਦਕੋਟ ਜ਼ਿਲ੍ਹੇ ਦੇ ਅਧਿਆਪਕਾਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਇਕੱਠੇ ਹੋ ਕੇ ਕਾਲੀ ਦੀਵਾਲੀ ਮਨਾਉਂਦੇ ਹੋਏ ਕਾਲੇ ਪਹਿਰਾਵੇ ਪਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ | ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕੋ-ਕਨਵੀਨਰ ਅਤੇ ਐਸ. ਐਸ. ਏ/ਰਮਸਾ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ, ਅਧਿਅਪਕ ਆਗੂ ਪ੍ਰੇਮ ਚਾਵਲਾ, ਸੁਖਵਿੰਦਰ ਸਿੰਘ ਸੁੱਖੀ, ਮੁਖਤਿਆਰ ਸਿੰਘ ਮੱਤਾ, ਗੁਰਦਿਆਲ ਭੱਟੀ, ਗਗਨ ਪਾਹਵਾ, ਅਸ਼ੋਕ ਕੌਸ਼ਲ, ਪ੍ਰਦੁਮਣਪਾਲ ਸਿੰਘ ਤੇ ਕੁਲਵਿੰਦਰ ਸਿੰਘ ਮੌੜ ਦੀ ਅਗਵਾਈ ਹੇਠ ਅਧਿਆਪਕਾਂ ਨੇ ਕਾਲੇ ਪਹਿਰਾਵੇ ਵਿਚ ਸ਼ਹਿਰ 'ਚ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਸਰਕਾਰ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਇਸ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ ਤੇ ਅਧਿਆਪਕ ਆਗੂਆਂ ਨੂੰ ਮੁਅੱਤਲ ਕਰਕੇ ਅਤੇ ਕਈ ਆਗੂਆਂ ਦੀ ਦੂਰ ਦੁਰੇਡੇ ਜ਼ਿਲਿ੍ਹਆਂ ਵਿਚ ਬਦਲੀਆਂ ਕੀਤੀਆਂ ਜਾ ਰਹੀਆਂ ਹਨ | ਅਧਿਆਪਕਾਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਅਧਿਆਪਕ ਤੇ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਤਿੱਖਾ ਸੰਘਰਸ਼ ਵਿੱਢਣਗੇ ਅਤੇ ਸਰਕਾਰ ਦੇ ਕਿਸੇ ਵੀ ਤਰਾਾ ਦੇ ਜ਼ਬਰ ਮੂਹਰੇ ਨਹੀਂ ਝੁਕਣਗੇ | ਅਧਿਆਪਕਾਂ ਨੇ ਕਿਹਾ ਕਿ ਸਰਕਾਰ ਦੇ ਮੁਲਾਜ਼ਮ ਮਾਰੂ ਫ਼ੈਸਲਿਆਂ ਕਾਰਨ ਇਸ ਵਾਰ ਮੁਲਾਜ਼ਮਾਂ ਤੇ ਅਧਿਆਪਕਾਂ ਦੇ ਘਰ ਤਿਉਹਾਰੀ ਜਸ਼ਨ ਫਿੱਕੇ ਪੈ ਗਏ ਅਤੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਥਾਂ ਉਨ੍ਹਾਂ ਨੂੰ ਹੋਰ ਥੱਲੇ ਸੁੱਟਿਆ ਹੈ | ਮੋਰਚੇ ਦੇ ਆਗੂਆਂ ਨੇ ਕਿਹਾ ਕਿ 10 ਨਵੰਬਰ ਨੂੰ ਪੰਜਾਬ ਦੀਆਂ ਸਮੂਹ ਮਲਾਜ਼ਮ ਜਥੇਬੰਦੀਆਂ ਤੇ ਫੈਡਰੇਸ਼ਨਾਂ ਦੇ ਆਗੂਆਂ ਨਾਲ ਪਟਿਆਲਾ ਵਿਖੇ ਸਾਂਝੀ ਮੀਟਿੰਗ ਕਰਕੇ ਇਸ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ ਤੇ ਪੰਜਾਬ ਸਰਕਾਰ ਨੂੰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾਵੇਗਾ | ਇਸ ਮੌਕੇ ਅਧਿਆਪਕ ਆਗੂ ਕੁਲਦੀਪ ਸਿੰਘ ਸਹਿਦੇਵ, ਅਮਰੀਕ ਸਿੰਘ ਚਹਿਲ, ਰੇਸ਼ਮ ਸਿੰਘ ਸਰਾਂ, ਕੁਲਦੀਪਇੰਦਰ ਸਿੰਘ, ਭਾਰਤ ਭੂਸ਼ਨ, ਮੁਨੀਸ਼ ਕੁਮਾਰ, ਗੁਰਿੰਦਰ ਸਿੰਘ ਮਨੀ, ਸੋਹਣ ਸਿੰਘ ਪੱਖੀ, ਦੀਪਕ ਕੁਮਾਰ, ਵਿਕਾਸ ਅਰੋੜਾ, ਨਵਪ੍ਰੀਤ ਸਿੰਘ, ਪ੍ਰਦੀਪ ਸਿੰਘ, ਸ਼ੇਰਬਾਜ ਸਿੰਘ ਲੈਕਚਰਾਰ, ਗੁਰਮੀਤ ਸਿੰਘ ਬੱਧਣ, ਗੁਰਿੰਦਰਪਾਲ ਸਿੰਘ, ਗੁਰਜਿੰਦਰ ਡੋਹਕ, ਸੁਨੀਤਾ ਪਾਹਵਾ, ਰਾਜਵੀਰ ਕੌਰ, ਸਵਿਤਾ ਰਾਣੀ, ਗਗਨਜੋਤ ਕੌਰ, ਬਲਜਿੰਦਰ ਕੌਰ, ਜਸਕੀਰਤ ਕੌਰ, ਮਧੂ ਰਾਣੀ, ਵਰਿੰਦਰ ਕੌਰ, ਰਮਨਪ੍ਰੀਤ ਕੌਰ, ਜੈਲ ਸਿੰਘ, ਜਰਨੈਲ ਸਿੰਘ, ਗੁਰਚਰਨ ਸਿੰਘ ਮਾਨ ਅਤੇ ਸੁਰਿੰਦਰਪਾਲ ਸਿੰਘ ਮਾਨ ਆਦਿ ਵੀ ਹਾਜ਼ਰ ਸਨ |

ਅਚਾਨਕ ਕਾਰ ਨੂੰ ਅੱਗ ਲੱਗੀ

ਜੈਤੋ, 8 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਪਿੰਡ ਰੋੜੀਕਪੂਰਾ ਵਿਖੇ ਮਾਰੂਤੀ ਕਾਰ ਨੂੰ ਅਚਾਨਕ ਅੱਗ ਲੱਗਣ ਨਾਲ ਕਾਰ 'ਚ ਪਿਆ 50 ਹਜ਼ਾਰ ਰੁਪਏ ਦਾ ਕੱਪੜਾ ਸੜ ਕੇ ਸਵਾਹ ਹੋ ਗਿਆ | ਹਰਵਿੰਦਰ ਸਿੰਘ ਰਾਜਾ ਪੁੱਤਰ ਪਿਆਰਾ ਸਿੰਘ ਜੋ ਪਿੰਡਾਂ ਵਿਚ ਜਾ ਕੇ ਕੱਪੜਾ ਵੇਚਣ ਦਾ ਕੰਮ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਤੋਂ ਪੀੜਤ ਵਿਅਕਤੀ ਦੀ ਮੌਤ

ਕੋਟਕਪੂਰਾ, 8 ਨਵੰਬਰ (ਮੇਘਰਾਜ)- ਸਥਾਨਕ ਮੁਹੱਲਾ ਸੁਰਗਾਪੁਰੀ ਦੇ ਇਕ ਵਿਅਕਤੀ ਦੀ ਡੇਂਗੂ ਦੀ ਬਿਮਾਰੀ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ¢ ਜਾਣਕਾਰੀ ਅਨੁਸਾਰ ਮੁਹੱਲਾ ਸੁਰਗਾਪੁਰੀ ਦਾ ਵਸਨੀਕ ਪ੍ਰਵੀਨ ਕੁਮਾਰ (47) ਪੁੱਤਰ ਖਰੈਤੀ ਲਾਲ ਕੁਝ ਦਿਨਾਂ ਤੋਂ ਬਿਮਾਰ ਸੀ | ...

ਪੂਰੀ ਖ਼ਬਰ »

ਦੀਵੇ ਵੇਚਣ ਵਾਲਿਆਂ ਨੂੰ ਫਲ ਤੇ ਮਠਿਆਈ ਵੰਡੀ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)- ਮਹਿਜ਼ 9 ਸਾਲ ਦੀ ਉਮਰ ਅਤੇ ਤੀਜੀ ਜਮਾਤ ਦੇ ਵਿਦਿਆਰਥੀ ਤੇਗ਼ਬੀਰ ਸਿੰਘ ਦੀ ਸੋਚ ਨੂੰ ਸਲਾਮ ਕਰਦਿਆਂ ਸ਼ਹਿਰ ਵਾਸੀ ਉਸ ਸਮੇਂ ਹੈਰਾਨ ਵੀ ਹੋਏ, ਪਰ ਖੁਸ਼ ਹੋਣਾ ਵੀ ਸੁਭਾਵਿਕ ਸੀ, ਕਿਉਂਕਿ ਉਸ ਨੇ ਇਕ ਸ਼ੋਸ਼ਲ ਮੀਡੀਏ ਰਾਹੀਂ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਜੈਤੋ, 8 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਸ਼੍ਰੋਮਣੀ ...

ਪੂਰੀ ਖ਼ਬਰ »

ਸੜਕ ਦੇ ਕਿਨਾਰੇ ਮਿੱਟੀ ਘੱਟੇ 'ਚ ਰੱਖ ਕੇ ਵੇਚੀਆਂ ਮਠਿਆਈਆਂ

ਸਾਦਿਕ, 8 ਨਵੰਬਰ (ਗੁਰਭੇਜ ਸਿੰਘ ਚੌਹਾਨ)- ਦੀਵਾਲੀ ਵਾਲੇ ਦਿਨ ਸਾਦਿਕ ਦੇ ਬਾਜ਼ਾਰਾਂ 'ਚ ਮਠਿਆਈਆਂ, ਪਟਾਖੇ ਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਦੀ ਖਰੀਦੋ ਫ਼ਰੋਖਤ ਕਰਨ ਵਾਲਿਆਂ ਦੀ ਸਾਰਾ ਦਿਨ ਗਹਿਮਾਂ ਗਹਿਮੀਂ ਰਹੀ | ਦੁਕਾਨਦਾਰਾਂ ਨੇ ਸੜਕਾਂ ਦੀ ਹਦੂਦ ਅੰਦਰ ਵਧਕੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕੋਟਕਪੂਰਾ ਦੀ ਮੀਟਿੰਗ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)- ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕੋਟਕਪੂਰਾ ਦੀ ਮੀਟਿੰਗ ਸਥਾਨਕ ਮਿਉਂਸਪਲ ਪਾਰਕ ਵਿਖੇ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਦੁਸਹਿਰੇ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਾਪਰੀ ਘਟਨਾ 'ਤੇ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਡਤ ਚੇਤੰਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪਿ੍ੰਸੀਪਲ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਪ੍ਰਦੂਸ਼ਣ ਰਹਿਤ ਦੀਵਾਲੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ਸਮੂਹ ਵਿਦਿਆਰਥੀਆਂ ...

ਪੂਰੀ ਖ਼ਬਰ »

ਬਲਵੰਤ ਸਿੰਘ ਭੁੱਲਰ ਅਮਰੀਕਾ ਦੇ ਸ਼ਹਿਰ ਫੇਅਰਵਿਊ ਤੋਂ ਕੌਾਸਲਰ ਬਣੇ

ਕੋਟਕਪੂਰਾ, 8 ਨਵੰਬਰ (ਮੇਘਰਾਜ)- ਅਮਰੀਕਾ ਦੇ ਓਰੀਗਨ ਸੂਬੇ 'ਚ ਮੁਲਟਨੋਮਾਹ ਕਾਊਾਟੀ ਲਈ ਹੋਈਆਂ ਸਥਾਨਕ ਪ੍ਰਸ਼ਾਸਨ ਦੀਆਂ ਚੋਣਾਂ ਵਿਚ ਸਿਟੀ ਆਫ ਫੇਅਰਵਿਊ ਦੇ ਕੌਾਸਲਰ ਨੰਬਰ 4 ਲਈ ਸਖ਼ਤ ਮੁਕਾਬਲੇ ਵਿਚ ਨਗਰ ਕੌਾਸਲ ਕੋਟਕਪੂਰਾ ਦੇ ਸੇਵਾ ਮੁਕਤ ਈ.ਓ. ਰਛਪਾਲ ਸਿੰਘ ...

ਪੂਰੀ ਖ਼ਬਰ »

ਬਾਬਾ ਨਾਮਦੇਵ ਜੀ ਜਨਮ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫ਼ੈਸਲਾ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)- ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ 748ਵਾਂ ਰਾਜ ਪੱਧਰੀ ਗੁਰਪੁਰਬ ਕੋਟਕਪੂਰਾ ਵਿਖੇ ਮਨਾਏ ਜਾਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਆਲ ਇੰਡੀਆ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਮਿਲਣੀ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪਰਾਲੀ ਦੇ ਧੂੰਏਾ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਕੋਟਕਪੂਰਾ ਵਲੋਂ ਬਲਾਕ ਅਧੀਨ ਆਉਂਦੇ ਪਿੰਡਾਂ 'ਚ ਕਿਸਾਨ ਮਿਲਣੀਆਂ ਰੱਖ ਕੇ ਕਿਸਾਨਾਂ ਨੂੰ ਪਰਾਲੀ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 8 ਨਵੰਬਰ (ਹਰਮਿੰਦਰ ਸਿੰਘ ਮਿੰਦਾ)- ਬਰਡਜ਼ ਇਨਵਾਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ਵਿਸ਼ਵਕਰਮਾਂ ਜੀ ਦੁਆਰਾ ਵਿਖੇ ਬਾਬਾ ਵਿਸ਼ਵਕਰਮਾਂ ਦਾ ਜਨਮ ਦਿਹਾੜਾ ਬੂਟੇ ਲਾ ਕੇ ਮਨਾਇਆ ਗਿਆ | ਮੁੱਖ ...

ਪੂਰੀ ਖ਼ਬਰ »

ਹਰੀ ਦੀਵਾਲੀ ਮਨਾਈ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਮੁਕਤੇ ਮੀਨਾਰ ਵਿਕਾਸ ਸਭਾ ਵਲੋਂ ਦੀਵਾਲੀ ਮੌਕੇ ਮੁਕਤੇ ਮੀਨਾਰ ਵਿਖੇ ਹਰੀ ਦੀਵਾਲੀ ਮਨਾਈ ਗਈ, ਜਿਸ ਵਿਚ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ, ਯਾਦਵਿੰਦਰ ਸਿੰਘ ਯਾਦੂ ਸੀਨੀ: ਮੀਤ ਪ੍ਰਧਾਨ ਨਗਰ ਕੌਾਸਲ ਤੇ ਐੱਮ.ਸੀ. ...

ਪੂਰੀ ਖ਼ਬਰ »

ਬਰੀਵਾਲਾ ਵਿਖੇ ਵਿਸ਼ਵਕਰਮਾ ਦਿਹਾੜਾ ਮਨਾਇਆ

ਮੰਡੀ ਬਰੀਵਾਲਾ, 8 ਨਵੰਬਰ (ਨਿਰਭੋਲ ਸਿੰਘ)- ਬਰੀਵਾਲਾ ਵਿਚ ਬਾਬਾ ਵਿਸ਼ਵਕਰਮਾ ਦੇ ਦਿਹਾੜੇ ਸਮੇਂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਾਲਾ, ਜਗਦੀਪ ਸਿੰਘ ਕਾਕਾ ਬਰਾੜ, ਸੁਖਦਰਸ਼ਨ ਸਿੰਘ ਮਰਾੜ੍ਹ ਸਾਬਕਾ ਵਿਧਾਇਕ, ਮਨਜਿੰਦਰ ਸਿੰਘ ਬਿੱਟੂ, ਕੰਵਰਜੀਤ ਸਿੰਘ ਰੋਜ਼ੀ ...

ਪੂਰੀ ਖ਼ਬਰ »

ਧੂਮ-ਧਾਮ ਨਾਲ ਮਨਾਇਆ ਵਿਸ਼ਵਕਰਮਾ ਦਿਵਸ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਗੁਲਵਿੰਦਰ ਸਿੰਘ)- ਮਿਸਤਰੀ ਮਜ਼ਦੂਰ ਏਕਤਾ, ਨਗਰ ਸੁਧਾਰ ਸਭਾ ਅਤੇ ਗੌਰਮਿੰਟ ਟੀਚਰ ਯੂਨੀਅਨ (ਵਿਗਿਆਨਕ) ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵਕਰਮਾ ਦਿਵਸ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਂਝੇ ਤੌਰ 'ਤੇ ਮਨਾਇਆ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਦੇ ਸਬੰਧ ਵਿਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕੀਤੇ ਗਏ | ਵਰਕਸ਼ਾਪਾਂ ਵਿਚ ਅੱਜ ਸੰਦਾਂ ਦੀ ਪੂਜਾ ਕੀਤੀ ਗਈ ਤੇ ਕੰਮ ਬੰਦ ਰੱਖ ਕੇ ਭਗਵਾਨ ਵਿਸ਼ਵਕਰਮਾ ਨੂੰ ਯਾਦ ਕੀਤਾ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਨਾਲ ਇਕ ਹੋਰ ਔਰਤ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਚੱਕ ਸ਼ੇਰੇਵਾਲਾ ਵਿਖੇ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਇਕ ਹੋਰ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਲਾਕੇ ਵਿਚ ਇਸ ਬਿਮਾਰੀ ਕਾਰਨ ਲਗਾਤਾਰ ਮੌਤਾਂ ਹੋ ਰਹੀਆਂ ਹਨ | ਜਾਣਕਾਰੀ ਅਨੁਸਾਰ ਬਲਜੀਤ ...

ਪੂਰੀ ਖ਼ਬਰ »

ਦੀਵਾਲੀ ਮੌਕੇ ਹੁੱਲੜਬਾਜ਼ੀ ਕਰਨ ਵਾਲੇ 7 ਨੌਜਵਾਨ ਜੇਲ੍ਹ ਭੇਜੇ

ਮਲੋਟ, 8 ਨਵੰਬਰ (ਮੱਕੜ)- ਬੀਤੀ ਰਾਤ ਕੁੱਝ ਹੁੱਲੜ ਨੌਜਵਾਨਾਂ ਨੇ ਸਥਾਨਕ ਮੇਨ ਬਾਜ਼ਾਰ ਵਿਚ ਰਜਿੰਦਰਾ ਫ਼ੋਟੋ ਸਟੂਡੀਓ 'ਤੇ ਹੁੱਲੜਬਾਜ਼ੀ ਕਰਕੇ ਸਟੂਡੀਓ ਦੀ ਭੰਨ ਤੋੜ ਕੀਤੀ ਤੇ ਮਾਲਕ ਦੇ ਲੜਕੇ ਨੂੰ ਜ਼ਖਮੀ ਕੀਤਾ | ਸਟੂਡੀਓ ਦੇ ਮਾਲਕ ਰਜਿੰਦਰ ਕੁਮਾਰ ਬਿੱਟਾ ਨੇ ...

ਪੂਰੀ ਖ਼ਬਰ »

ਖਾਦ ਮੁਹੱਈਆ ਕਰਵਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਪਿੰਡ ਕੋਟਲੀ ਸੰਘਰ ਦੇ ਕਿਸਾਨਾਂ ਨੇ ਦੱਸਿਆ ਕਿ ਕੋਟਲੀ ਸੰਘਰ ਸੁਸਾਇਟੀ ਵਿਖੇ ਡੀ.ਏ.ਪੀ. ਖਾਦ ਖਤਮ ਹੋਣ ਕਾਰਨ ਉਹ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਪਿਛਲੇ 10 ਦਿਨਾਂ ਤੋਂ ਡੀ.ਏ.ਪੀ. ਖਾਦ ਦੀ ਮੰਗ ...

ਪੂਰੀ ਖ਼ਬਰ »

ਦੀਵਾਲੀ ਮੌਕੇ ਖੇਤ 'ਚ ਦੀਵੇ ਜਗਾਉਣ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)- ਦੀਵਾਲੀ ਦੇ ਤਿਉਹਾਰ ਮੌਕੇ ਪਿੰਡ 'ਚ ਖ਼ੁਸ਼ੀ ਦਾ ਮਾਹੌਲ ਉਸ ਸਮੇਂ ਗ਼ਮੀ ਵਿਚ ਬਦਲ ਗਿਆ, ਜਦੋਂ ਅਚਾਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਕਬਾਲਜੀਤ ਸਿੰਘ ਪੱਪੂ ਬਰਾੜ (53) ...

ਪੂਰੀ ਖ਼ਬਰ »

ਮਿੱਟੀ ਦੇ ਦੀਵਿਆਂ ਦੇ ਵਿਕਰੇਤਾ ਗਾਹਕਾਂ ਨੂੰ ਰਹੇ ਉਡੀਕਦੇ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਘੁਮਾਣ)- ਦੀਵਾਲੇ ਵਾਲੇ ਦਿਨ ਜਿਥੇ ਖ਼ਰੀਦਦਾਰਾਂ ਵਲੋਂ ਚੀਨ ਦੇ ਬਣੇ ਦੀਵਿਆਂ ਮੋਮਬੱਤੀਆਂ ਦੀ ਜੰਮ ਕੇ ਖ਼ਰੀਦਦਾਰੀ ਕੀਤੀ ਗਈ, ਉੱਥੇ ਮਿੱਟੀ ਦੇ ਦੀਵਿਆਂ ਨੂੰ ਵੇਚਣ ਵਾਲੇ ਗ਼ਰੀਬ ਪਰਿਵਾਰ ਔਰਤਾਂ ਤੇ ਬੱਚੇ ਦੇਰ ਰਾਤ ਗ੍ਰਾਹਕਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX