ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  25 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  52 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 1 hour ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 1 hour ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  29 minutes ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  33 minutes ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  58 minutes ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਮੋਗਾ

ਬਾਬਾ ਵਿਸ਼ਵਕਰਮਾ ਦੀ ਸਮੁੱਚੇ ਜਗਤ ਵਿਚ ਸ਼ਿਲਪ ਕਲਾ ਲਈ ਵਡਮੁੱਲੀ ਦੇਣ-ਬਲਬੀਰ ਸਿੰਘ ਸਿੱਧੂ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਸ਼ਿਲਪ ਕਲਾ, ਭਵਨ ਨਿਰਮਾਣ ਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਵਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਮਨਾਇਆ ਗਿਆ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਭਾਈ ਪਰਮਜੀਤ ਸਿੰਘ ਹਜ਼ੂਰੀ ਰਾਗੀ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਭਾਈ ਹਾਕਮ ਸਿੰਘ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਤੇ ਬੀਬੀ ਰੁਪਿੰਦਰ ਰਿੰਪੀ ਨੇ ਧਾਰਮਿਕ ਗੀਤ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ | ਸਮਾਗਮ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਮੋਗਾ, ਵਿਧਾਇਕ ਦਰਸ਼ਨ ਸਿੰਘ ਬਰਾੜ ਬਾਘਾ ਪੁਰਾਣਾ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਧਰਮਕੋਟ ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ, ਕਰਨਲ ਬਾਬੂ ਸਿੰਘ ਜ਼ਿਲ੍ਹਾ ਪ੍ਰਧਾਨ, ਚੇਅਰ ਅਕਸ਼ਿਤ ਜੈਨ, ਸਾਬਕਾ ਵਿਧਾਇਕ ਵਿਜੇ ਸਾਥੀ, ਰਵਿੰਦਰ ਸਿੰਘ ਰਵੀ ਗਰੇਵਾਲ ਸੂਬਾ ਸਕੱਤਰ, ਡਾ. ਪਵਨ ਥਾਪਰ, ਗੁਰਸੇਵਕ ਸਿੰਘ ਚੀਮਾ ਸੂਬਾ ਸਕੱਤਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਬਾਬਾ ਵਿਸ਼ਵਕਰਮਾ ਨੂੰ ਸ਼ਿਲਪ ਕਲਾਂ ਦਾ ਜਨਮ ਦਾਤਾ ਕਹਿੰਦਿਆਂ ਵਿਸ਼ਵ ਦੇ ਚਹੁੰ ਮੁਖੀ ਵਿਕਾਸ ਨੂੰ ਬਾਬਾ ਜੀ ਦੀ ਅਣਮੁੱਲੀ ਦੇਣ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸਨਅਤਾਂ ਨੂੰ ਪ੍ਰਫੁਲਿਤ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ ਤੇ ਸਰਕਾਰ ਵਲੋਂ ਸਥਾਪਿਤ ਕੀਤੇ ਗਏ ਕਿਰਤੀਆਂ ਦੀ ਭਲਾਈ ਲਈ ਕਿਰਤੀ ਭਲਾਈ ਬੋਰਡ ਤਹਿਤ ਕਿਰਤੀਆਂ ਨੂੰ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਬਾਬਾ ਵਿਸ਼ਵਕਰਮਾ ਜੀ ਦੇ ਭਵਨ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ | ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਬਾਬਾ ਵਿਸ਼ਵਕਰਮਾ ਜੀ ਸਬੰਧੀ ਜਾਣਕਾਰੀ ਦਿੰਦਿਆਂ ਅਜੋਕੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਲੈਣ ਲਈ ਕਿਹਾ | ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੀ ਕਿਰਤੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਡੀ ਦੇਣ ਹੈ | ਉਨ੍ਹਾਂ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੂੰ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਉਣ 'ਤੇ ਮੁਬਾਰਕਬਾਦ ਵੀ ਦਿੱਤੀ | ਸਮਾਗਮ ਨੂੰ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ, ਕੁਲਵੰਤ ਸਿੰਘ ਰਾਮਗੜ੍ਹੀਆ, ਜਗਤਾਰ ਸਿੰਘ ਮਾਧੋ ਇੰਡਸਟਰੀ ਵਾਲਿਆਂ ਨੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ | ਇਸ ਮੌਕੇ ਸਟੇਜ ਦਾ ਸੰਚਾਲਨ ਚਰਨਜੀਤ ਸਿੰਘ ਝੰਡੇਆਣਾ ਕੌਾਸਲਰ ਅਤੇ ਗੁਰਪ੍ਰੀਤਮ ਸਿੰਘ ਚੀਮਾ ਨੇ ਬਾਖ਼ੂਬੀ ਨਿਭਾਇਆ | ਸਮਾਗਮ ਦੌਰਾਨ ਸਮਾਗਮ ਵਿਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਜੰਡੂ ਪ੍ਰਧਾਨ, ਰਾਜਾ ਸਿੰਘ ਭਾਰਤ ਵਾਲੇ ਸਰਪ੍ਰਸਤ, ਸੋਹਣ ਸਿੰਘ ਸੱਗੂ ਸਰਪ੍ਰਸਤ, ਚਮਕੌਰ ਸਿੰਘ ਝੰਡੇਆਣਾ ਸਰਪ੍ਰਸਤ, ਸੁਖਵਿੰਦਰ ਸਿੰਘ ਆਜ਼ਾਦ, ਕਰਨੈਲ ਸਿੰਘ, ਚਰਨਜੀਤ ਸਿੰਘ ਘਾਲੀ, ਇੰਦਰਜੀਤ ਸਿੰਘ, ਗੁਰਨਾਮ ਲਵਲੀ, ਮਨਜੀਤ ਸਿੰਘ ਮਿੰਦੀ ਪ੍ਰਧਾਨ, ਪਿ੍ਤਪਾਲ ਸਿੰਘ ਉਂਕਾਰ, ਦਰਸ਼ਨ ਸਿੰਘ ਘਾਲੀ ਕੈਨੇਡੀਅਨ, ਨਛੱਤਰ ਸਿੰਘ ਜੰਡੂ, ਕਸ਼ਮੀਰ ਸਿੰਘ ਕਾਲੜਾ, ਸੁਖਦੇਵ ਸਿੰਘ ਲੋਧਰਾ, ਗੁਰਸੇਵਕ ਸਿੰਘ ਸਨਿਆਸੀ, ਹਾਕਮ ਸਿੰਘ ਖੋਸਾ, ਹਰਜਿੰਦਰ ਸਿੰਘ ਸੰਨੀ, ਹਰਮੇਲ ਸਿੰਘ ਡਰੋਲੀ, ਕੁਲਦੀਪ ਸਿੰਘ ਗਰੀਨ, ਨਰਿੰਦਰ ਸਿੰਘ ਸਹਾਰਨ, ਹਰਪਾਲ ਸਿੰਘ ਮੱਕੜ ਆਦਿ ਹਾਜ਼ਰ ਸਨ |

ਵਰਦੀਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਮੋਗਾ, 8 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਦੀਵਾਲੀ ਵਾਲੀ ਰਾਤ ਇਕ ਸਕੂਲ ਦੀਆਂ ਰੈਡੀਮੇਡ ਵਰਦੀਆਂ ਵੇਚਣ ਵਾਲੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ | ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੇ ਬੰਦ ਫ਼ਾਟਕਾਂ ਕੋਲ ਬਾਬਾ ਨਾਮੇਦਵ ਨਗਰ ਵਿਚ ...

ਪੂਰੀ ਖ਼ਬਰ »

ਸ਼ੈਲਰ ਦੇ ਬਰਾਇਲਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਅਜੀਤਵਾਲ, 8 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਅਜੀਤਵਾਲ ਨੇੜੇ ਕਿਲੀਚਾਹਲ-ਚੂਹੜਚੱਕ ਿਲੰਕ ਸੜਕ 'ਤੇ ਸਵੇਰੇ 6 ਵਜੇ ਲੱਗੀ ਅੱਗ ਕਾਰਨ ਵਿਸ਼ਵ ਰਾਈਸ ਮਿਲਜ਼ ਵਿਚ ਲੱਖਾਂ ਰੁਪਏ ਦੀ ਮਸ਼ੀਨਰੀ ਤੇ ਝੋਨੇ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਫਾਇਰ ਬਿ੍ਗੇਡ ਦੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨ ਵਿਅਕਤੀ ਨੇ ਲਿਆ ਫ਼ਾਹਾ, ਮੌਤ

ਮੋਗਾ, 8 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੇਮ ਸਿੰਘ ਉਮਰ 35 ਸਾਲ ਪੁੱਤਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਹੋਈ ਵਿਅਕਤੀ ਦੀ ਮੌਤ

ਮੋਗਾ, 8 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਦੀਵਾਲੀ ਦੇ ਕੇ ਪਰਤ ਰਹੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਬਲਵਿੰਦਰ ਸਿੰਘ ਉਮਰ 30 ਸਾਲ ਕੱਚਾ ਦੁਸਾਂਝ ਰੋਡ ਮੋਗਾ ਜੋ ਕਿ ਦੀਵਾਲੀ ਹੋਣ ਕਰਕੇ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਇਨੋਵਾ ਸਮੇਤ ਇਕ ਕਾਬੂ

ਮੋਗਾ, 8 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਐਾਟੀਨਾਰਕੋਟਿਕ ਸੈੱਲ ਮੋਗਾ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਰਾਤ ਸਵਾ ਅੱਠ ਵਜੇ ਦੇ ਕਰੀਬ ਕੋਟ ਈਸੇ ਖਾਂ ਕੋਲੋਂ ਨਾਕਾਬੰਦੀ ਕਰਕੇ ਬਿੱਕਰ ਸਿੰਘ ਉਰਫ਼ ਛਿੰਦਾ ਪੁੱਤਰ ਲਖਵੀਰ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੋਗਾ ਦੀ ਮੀਟਿੰਗ

ਮੋਗਾ, 8 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੋਗਾ ਦੀ ਮੀਟਿੰਗ ਬਲੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਮੂਹ ਪੈਨਸ਼ਨਰਾਂ ਦੀ ਦੀਵਾਲੀ ਮੁਬਾਰਕ ਦੇਣ ਉਪਰੰਤ ਸਟੇਟ ਕਮੇਟੀ ਦੇ ਸੱਦੇ 'ਤੇ 132 ਕੇ.ਵੀ. ਸਬ-ਸਟੇਸ਼ਨ ਮੋਗਾ ਅੱਗੇ ਧਰਨਾ ਦਿੱਤਾ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ ਅੰਦਰ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਦੇ ਅਵਤਾਰ ਦਿਹਾੜੇ ਦੀ ਖ਼ੁਸ਼ੀ ਵਿਚ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ, ਵਿਸ਼ਵਕਰਮਾ ਆਟੋ ਯੂਨੀਅਨ, ਨੌਜਵਾਨ ਸਭਾ, ਸਮੂਹ ਰਾਮਗੜ੍ਹੀਆ ...

ਪੂਰੀ ਖ਼ਬਰ »

ਬਾਬਾ ਬਲਦੇਵ ਸਿੰਘ ਵਲੋਂ ਨਗਰ ਕੀਰਤਨ ਤੇ ਸਮਾਗਮ ਸਬੰਧੀ ਰੂਪ-ਰੇਖਾ ਜਾਰੀ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ...

ਪੂਰੀ ਖ਼ਬਰ »

ਹਲਕੇ 'ਚ ਪਰਾਲੀ ਸਾੜਨ ਤੇ ਆਵਾਜਾਈ ਦੀ ਸਮੱਸਿਆ ਨੇ ਪ੍ਰਸ਼ਾਸਨ ਦੇ ਹੱਥ ਖੜ੍ਹੇ ਕਰਵਾਏ

ਸਮਾਧ ਭਾਈ, 8 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਅਤੇ ਟ੍ਰੈਫ਼ਿਕ ਦੇ ਨਿਯਮਾਂ ਦੀ ਸ਼ਰੇ੍ਹਆਮ ਧੱਜੀਆਂ ਉਡਾਉਣ ਦੀ ਸਮੱਸਿਆ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੇ ਹੱਥ ਖੜ੍ਹੇ ਕਰਵਾਏ ਹੋਏ ਹਨ | ਜੇਕਰ ...

ਪੂਰੀ ਖ਼ਬਰ »

ਭਾਈ ਘਨੱਈਆ ਏਕਤਾ ਨਰਸਿੰਗ ਕਾਲਜ 'ਚ ਸਵਾਗਤੀ ਸਮਾਗਮ

ਧਰਮਕੋਟ, 8 ਨਵੰਬਰ (ਹਰਮਨਦੀਪ ਸਿੰਘ)-ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ ਵਿਖੇ ਕਾਲਜ ਦੇ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ ਕਰਵਾਇਆ, ਜਿਸ ਦੌਰਾਨ ਬੇਸਿਕ ਬੀ.ਐੱਸ.ਸੀ. ਪਹਿਲਾ, ਜੀ.ਐਨ.ਐਮ. ਪਹਿਲਾ, ਏ.ਐਨ.ਐਮ., ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਦੀ ਮਹੀਨਾਵਾਰ ਮੀਟਿੰਗ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋ. ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ | ਜਿਸ ਵਿਚ ਡਾ. ਸੁਖਦੇਵ ਸਿੰਘ, ਡਾ. ਪਵਨਦੀਪ ਸਿੰਘ ਨੇ ...

ਪੂਰੀ ਖ਼ਬਰ »

ਬੰਦੀ ਛੋੜ ਤੇ ਬਾਬਾ ਵਿਸ਼ਵਕਰਮਾ ਦਿਹਾੜੇ ਸਬੰਧੀ ਸਮਾਗਮ

ਕੋਟ ਈਸੇ ਖਾਂ, 8 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਬੰਦੀ ਛੋੜ ਦਿਵਸ ਤੇ ਬਾਬਾ ਵਿਸ਼ਵਕਰਮਾ ਦਿਹਾੜੇ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਪੰਜਾਬ ਗੌ : ਪੈਨਸ਼ਨਰਜ਼ ਐਸੋ. ਦੀ ਇਕੱਤਰਤਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ

ਬਿਲਾਸਪੁਰ, 8 ਨਵੰਬਰ (ਸੁਰਜੀਤ ਸਿੰਘ ਗਾਹਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜੀਤ ਸਿੰਘ ਰਣੀਆ, ਲਾਭ ਸਿੰਘ ਮੱਝੂਕੇ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਜੰਗੀ ਸ਼ਹੀਦ ਕੈਪਟਨ ਅਮਰੀਕ ਸਿੰਘ ਯਾਦਗਾਰੀ ਸਾਬਕਾ ਸੈਨਿਕ ਭਲਾਈ ਸੰਸਥਾ ਦੀ ਮੀਟਿੰਗ

ਬਿਲਾਸਪੁਰ, 8 ਨਵੰਬਰ (ਸੁਰਜੀਤ ਸਿੰਘ ਗਾਹਲਾ)-ਸਥਾਨਕ ਜੰਗੀ ਸ਼ਹੀਦ ਕੈਪਟਨ ਅਮਰੀਕ ਸਿੰਘ ਯਾਦਗਾਰੀ ਸਾਬਕਾ ਸੈਨਿਕ ਭਲਾਈ ਸੰਸਥਾ ਇਕਾਈ ਬਿਲਾਸਪੁਰ ਦੀ ਮਹੀਨਾਵਾਰ ਮੀਟਿੰਗ ਸਰਦੂਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਪ੍ਰਧਾਨ ਨੇ ਦੱਸਿਆ ਕਿ ਈ.ਸੀ.ਐਸ.ਐਸ. ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਕਾਰਜਾਂ ਬਦਲੇ ਰਜਿੰਦਰ ਖੋਟੇ ਦਾ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 8 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਵਿਚ ਲੋੜਵੰਦ ਮਰੀਜਾਂ ਦੀ ਘਰ-ਘਰ ਜਾ ਕੇ ਹਰ ਤਰ੍ਹਾਂ ਦੀ ਮਦਦ ਕਰਨ ਵਾਲੇ ਹਲਕੇ ਦੇ ਸਮਾਜਸੇਵੀ ਰਜਿੰਦਰ ਸਿੰਘ ਖੋਟੇ ਦਾ ਭਾਈ ਵੀਰ ਸਿੰਘ ਕਲੱਬ ਪੱਤੋ ਹੀਰ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਮਨਾਇਆ

ਅਜੀਤਵਾਲ, 8 ਨਵੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਆਈ.ਟੀ.ਆਈ. ਅਜੀਤਵਾਲ ਦੇ ਸਟਾਫ਼ ਨੇ ਉਪਲਬਧ ਮਸ਼ੀਨਾਂ, ਔਜ਼ਾਰਾਂ ਦੀ ਸਾਫ਼-ਸਫਾਈ ਤੇ ਪੂਜਾ ਕਰਨ ਉਪਰੰਤ ਬਾਬਾ ਵਿਸ਼ਵਕਰਮਾ ਜੀ ਦੀ ਤਸਵੀਰ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ | ਕਾਲਜ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਥ੍ਰੋ ਬਾਲ 'ਚ 3 ਖਿਡਾਰਨਾਂ ਦੀ ਰਾਸ਼ਟਰ ਪੱਧਰੀ ਖੇਡ ਲਈ ਚੋਣ

ਠੱਠੀ ਭਾਈ, 8 ਨਵੰਬਰ (ਜਗਰੂਪ ਸਿੰਘ ਮਠਾੜੂ)-ਡਾਇਰੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਮੌੜ ਨੌਾ ਆਬਾਦ ਦੇ ਬੱਚਿਆਂ ਨੇ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਥ੍ਰੋ ਬਾਲ ਦੇ ਮੁਹਾਲੀ 'ਚ ਹੋਏ ਪੰਜਾਬ ਪੱਧਰੀ ਮੁਕਾਬਲੇ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਸ਼ੂਟਿੰਗ ਜ਼ਿਲ੍ਹਾ ਖੇਡਾਂ 'ਚ ਜਿੱਤੇ 30 ਮੈਡਲ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਮੱਲ੍ਹਾਂ ਮਾਰਦਾ ਅੱਗੇ ਵਧ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਮੋਗਾ, 8 ਨਵੰਬਰ (ਜਸਪਾਲ ਸਿੰਘ ਬੱਬੀ)-ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜ਼ਦੂਰ ਯੂਨੀਅਨ (ਇੰਟਕ) ਨੇ ਕਿਰਤੀਆਂ ਦੇ ਰਹਿਬਰ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਿਰ ਅੰਡਰ ਬਿ੍ਜ ਰੋਡ ਮੋਗਾ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਧੂਮ-ਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਬਾਬਾ ਮੰਗਲ ਸਿੰਘ ਕਾਲਜ ਬੁੱਘੀ ਪੁਰਾ ਵਿਖੇ ਦੀਵਾਲੀ ਮਨਾਈ ਮੋਗਾ, 8 ਨਵੰਬਰ (ਜਸਪਾਲ ਸਿੰਘ ਬੱਬੀ)-ਬਾਬਾ ਮੰਗਲ ਸਿੰਘ ਗਰੁੱਪ ਆਫ ਇੰਸਟੀਚਿਊਟ ਬੁੱਘੀ ਪੁਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਅਰੰਭ ਮੈਨੇਜਮੈਂਟ ਕਮੇਟੀ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਤੇ ਵਿਅੰਗ ਕੱਸਦਿਆਂ 'ਆਪ' ਨੇ ਵੰਡੇ ਡੰਮੀ ਸਮਾਰਟ ਫ਼ੋਨ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਿਆਂ ਤੋਂ ਮੁੱਕਰ ਕੇ ਧੋਖਾ ਕੀਤਾ ਹੈ | ਕੈਪਟਨ ਅਮਰਿੰਦਰ ਸਿੰਘ ਨੇ ਸਤ੍ਹਾ ਹਾਸਲ ਕਰਨ ਲਈ ਘਰ-ਘਰ ਨੌਕਰੀਆਂ, ਨੌਜਵਾਨਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਤੇ ਵਿਅੰਗ ਕੱਸਦਿਆਂ 'ਆਪ' ਨੇ ਵੰਡੇ ਡੰਮੀ ਸਮਾਰਟ ਫ਼ੋਨ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਿਆਂ ਤੋਂ ਮੁੱਕਰ ਕੇ ਧੋਖਾ ਕੀਤਾ ਹੈ | ਕੈਪਟਨ ਅਮਰਿੰਦਰ ਸਿੰਘ ਨੇ ਸਤ੍ਹਾ ਹਾਸਲ ਕਰਨ ਲਈ ਘਰ-ਘਰ ਨੌਕਰੀਆਂ, ਨੌਜਵਾਨਾਂ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਕਿਸ਼ਨਪੁਰਾ ਕਲਾਂ, 8 ਨਵੰਬਰ (ਅਮੋਲਕ ਸਿੰਘ ਕਲਸੀ)-ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਥਕ ਗੁਰਦੁਆਰਾ ਸਾਹਿਬ (ਸੰਤ ਵਿਸਾਖਾ ਸਿੰਘ) ਕਿਸ਼ਨਪੁਰਾ ਕਲਾਂ ਵਿਖੇ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਤੇ ਆਵਾਜਾਈ ਸਬੰਧੀ ਸੈਮੀਨਾਰ

ਕੋਟ ਈਸੇ ਖਾਂ, 8 ਨਵੰਬਰ (ਨਿਰਮਲ ਸਿੰਘ ਕਾਲੜਾ)-ਆਰ.ਕੇ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਵਿਖੇ ਨਸ਼ਾ ਵਿਰੋਧੀ ਅਤੇ ਆਵਾਜਾਈ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨ ਬਠਿੰਡਾ ਦੀ ਵਿਦਿਆਰਥਣ ਜਪਨੀਤ ਕੌਰ ...

ਪੂਰੀ ਖ਼ਬਰ »

ਸਾਹਿਤਕਾਰ ਪ੍ਰਸ਼ੋਤਮ ਪੱਤੋ ਨੇ ਦੀਵਾਲੀ 'ਤੇ ਸਾਹਿਤਕ ਪੁਸਤਕਾਂ ਵੰਡੀਆਂ

ਨਿਹਾਲ ਸਿੰਘ ਵਾਲਾ, 8 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਉੱਘੇ ਕਵੀ ਪ੍ਰਸ਼ੋਤਮ ਪੱਤੋ ਨੇ ਛੇਵੀਂ ਵਾਰ ਸਾਹਿਤਕ ਪੁਸਤਕਾਂ ਵੰਡ ਕੇ ਪ੍ਰਦੂਸ਼ਣ ਰਹਿਤ 'ਸਾਹਿਤਕ ਦੀਵਾਲੀ' ਮਨਾਉਣ ਦਾ ਹੋਕਾ ਦਿੱਤਾ | ਮਾਲਵੇ ਦੇ ਇਤਿਹਾਸਕ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੰਜ ਕਾਵਿ ...

ਪੂਰੀ ਖ਼ਬਰ »

ਐਸ.ਐਫ.ਸੀ. ਆਈ.ਟੀ.ਆਈ. ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਫ.ਸੀ. ਗਰੁੱਪ ਆਫ ਇੰਸਟੀਚਿਊਟ ਮੋਗਾ ਦੇ ਸੰਸਥਾਨ ਐਸ.ਐਫ.ਸੀ. ਆਈ.ਟੀ.ਆਈ. ਵਿਖੇ ਵਿਸ਼ਵਕਰਮਾ ਦਿਵਸ ਦਿਹਾੜੇ ਨੂੰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸੰਸਥਾਨ ਦੇ ਚੇਅਰਮੈਨ ...

ਪੂਰੀ ਖ਼ਬਰ »

ਬੀਤੀ ਦੀਵਾਲੀ ਦੀ ਰਾਤ ਦੋ ਥਾਵਾਂ 'ਤੇ ਲੱਗੀ ਅੱਗ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਬਾਜ਼ਾਰਾਂ ਵਿਚ ਪਟਾਕੇ ਵੇਚਣ ਤੇ ਰਾਤ ਨੂੰ 10 ਵਜੇ ਤੋਂ ਬਾਅਦ ਪਟਾਕੇ ਚਲਾਉਣ 'ਤੇ ਪਾਬੰਦੀ ਲਗਾਈ ਹੋਈ ਸੀ ਪਰ ਫਿਰ ਵੀ ਜਿੱਥੇ ਸਰਕਾਰ ਵਲੋਂ ਪਟਾਕੇ ਵੇਚਣ ਲਈ ਮੁਹੱਈਆ ਕਰਵਾਈ ਜਗ੍ਹਾ ਦੀ ਬਜਾਏ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਕੀਤਾ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ

ਮੋਗਾ/ਧਰਮਕੋਟ, 8 ਨਵੰਬਰ (ਸੁਰਿੰਦਰਪਾਲ ਸਿੰਘ/ਪਰਮਜੀਤ ਸਿੰਘ)-ਅੱਜ ਝੋਨੇ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਹਰਵਿੰਦਰ ਸਿੰਘ ਪੱਪੂ ਸਕੱਤਰ ਮਾਰਕੀਟ ਕਮੇਟੀ ਧਰਮਕੋਟ, ਬਲਵੀਰ ਸਿੰਘ ਗਿੱਲ ਸਾਬਕਾ ਚੇਅਰਮੈਨ ਤੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਮੋਗਾ ਨੇ ਲਗਵਾਇਆ ਪਤੀ-ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕਾ ਵਾਸੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਸਾਕਾਰ ਕਰਨ ਵਾਲੀ ਮਾਲਵਾ ਿਖ਼ੱਤੇ ਦੀ ਨਾਮਵਰ ਇਮੀਗੇ੍ਰਸ਼ਨ ਸੰਸਥਾ ਗੋਲਡਨ ਟਰੈਵਲ ਮੋਗਾ ਵਲੋਂ ਆਪਣੀ ਕਾਮਯਾਬੀ ਨੂੰ ਅੱਗੇ ...

ਪੂਰੀ ਖ਼ਬਰ »

ਬਲਾਕ ਪੱਧਰੀ ਸੱਭਿਆਚਾਰਕ ਮੁਕਾਬਲੇ ਕਰਵਾਏ

ਮੋਗਾ, 4 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰ ਦੇ ਸਭਿਆਚਾਰਕ ਮੁਕਾਬਲੇ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਵਿਖੇ ਸੈਂਟਰ ਹੈੱਡ ਟੀਚਰ ਗੁਰਮੁਖ ਸਿੰਘ ਦੀ ਪ੍ਰਧਾਨਗੀ ਹੇਠ ਹੋਏ | ...

ਪੂਰੀ ਖ਼ਬਰ »

ਇੰਸਪੈਕਟਰ ਸੁਖਮੰਦਰ ਸਿੰਘ ਨੂੰ ਸੇਵਾ-ਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਮੋਗਾ ਵਲੋਂ ਇੰਸਪੈਕਟਰ ਸੁਖਮੰਦਰ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇੰਸ. ਸੁਖਮੰਦਰ ਸਿੰਘ ਨੇ ਲਗ-ਪਗ 37 ਸਾਲ ਸੇਵਾ ਨਿਭਾਈ | ਕਰਮਚਾਰੀ ਦਲ ਦੇ ਸੂਬਾ ...

ਪੂਰੀ ਖ਼ਬਰ »

ਤਕਨੀਕੀ ਗਿਆਨ ਭਗਵਾਨ ਵਿਸ਼ਵਕਰਮਾ ਦੀ ਹੀ ਦੇਣ ਹੈ-ਸੀਮਾ ਸ਼ਰਮਾ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਵਿਸ਼ਵਕਰਮਾ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

ਮੋਗਾ, 8 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀ ਸੰਸਥਾ ਲਾਲਾ ਲਾਜਪਤ ਰਾਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਨਸ਼ਿਆਂ ਦੀ ਰੋਕਥਾਮ ਅਤੇ ਪਟਾਕੇ ਨਾ ਚਲਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਦੀ ਮੀਟਿੰਗ

ਮੋਗਾ, 8 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਦੀ ਮੀਟਿੰਗ ਸਰਪ੍ਰਸਤ ਪਿ੍ੰਸੀ. ਚਰਨਜੀਤ ਸਿੰਘ ਤੇ ਪ੍ਰਧਾਨ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਲਹੌਰੀਆ ਸਵੀਟ ਹਾਊਸ ਮੋਗਾ ਵਿਖੇ ਹੋਈ | ਮੀਟਿੰਗ ਦੇ ਸ਼ੁਰੂ ਵਿਚ ਸਕੱਤਰ ਕੁਲਦੀਪ ਸਿੰਘ ਕੋਮਲ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX