ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  25 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  52 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 1 hour ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 1 hour ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  29 minutes ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  33 minutes ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  58 minutes ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਉਤਸ਼ਾਹ ਨਾਲ ਮਨਾਇਆ ਦੀਵਾਲੀ ਤੇ ਬੰਦੀ ਛੋੜ ਦਿਵਸ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਨੂੰ ਜ਼ਿਲ੍ਹੇ ਭਰ ਅੰਦਰ ਲੋਕਾਂ ਨੇ ਪੂਰੇ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ | ਲੋਕਾਂ ਨੇ ਆਪਣੇ ਘਰਾਂ, ਦੁਕਾਨਾਂ ਅਤੇ ਕਾਰੋਬਾਰੀ ਇਮਾਰਤਾਂ ਨੂੰ ਖ਼ੂਬ ਸਜਾਇਆ ਹੋਇਆ ਸੀ | ਬੱਚਿਆਂ ਅਤੇ ਘਰੇਲੂ ਔਰਤਾਂ ਨੇ ਘਰਾਂ ਦੀ ਸਾਫ਼-ਸਫ਼ਾਈ ਕਰਕੇ ਰੰਗੋਲੀਆਂ ਵੀ ਬਣਾ ਛੱਡੀਆਂ ਸਨ | ਦਿਨ ਛਿਪਦੇ ਹੀ ਲੋਕਾਂ ਨੇ ਮਾਤਾ ਲਕਸ਼ਮੀ ਦੀ ਜਿੱਥੇ ਪੂਜਾ ਕੀਤੀ, ਉਥੇ ਘਰ ਅੰਦਰ ਦੀਵੇ, ਮੋਮ ਬੱਤੀਆਂ ਜਗ੍ਹਾ ਤੇ ਲੜੀਆਂ ਲਗਾ ਕੇ ਰੌਸ਼ਨੀਆਂ ਦੇ ਪ੍ਰਬੰਧ ਕੀਤੇ ਸਨ | ਬੰਦੀ ਛੋੜ ਦਿਵਸ ਨੂੰ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ, ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ, ਫ਼ਿਰੋਜ਼ਪੁਰ ਸ਼ਹਿਰ ਆਦਿ ਪਿੰਡਾਂ ਅੰਡਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਜ਼ਾਮਨੀ ਸਾਹਿਬ ਅੰਦਰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਰਾਗੀ, ਢਾਡੀ ਅਤੇ ਵੱਖ-ਵੱਖ ਕਥਾ ਵਾਚਕਾਂ ਨੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਦੇਰ ਰਾਤ ਨੂੰ ਚੱਲੇ ਪਟਾਕਿਆਂ ਕਰਕੇ ਅੱਗ ਲੱਗਣ ਦੀਆਂ ਵੱਖ-ਵੱਖ ਥਾਈਾ ਵਾਪਰੀਆਂ ਘਟਨਾਵਾਂ ਸਮੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ |
ਕਮਲ ਸ਼ਰਮਾ ਮਨਾਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ
ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ ਸਕੂਲ ਅਫ਼ਸਰ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਾ ਕੇ ਮਨਾਈ ਗਈ | ਸਾਥੀਆਂ ਸਮੇਤ ਸਕੂਲ ਪਹੰੁਚ ਕਮਲ ਸ਼ਰਮਾ ਸਾਬਕਾ ਪ੍ਰਧਾਨ ਭਾਜਪਾ ਪੰਜਾਬ ਨੇ ਜਿੱਥੇ ਬੱਚਿਆਂ ਨੂੰ ਪਟਾਕੇ, ਮਠਿਆਈਆਂ ਅਤੇ ਫਲ ਵੰਡੇ, ਉਥੇ ਬੱਚਿਆਂ ਨਾਲ ਲੰਮਾ ਸਮਾਂ ਗੁਜ਼ਾਰ ਕੇ ਪਟਾਕੇ ਵੀ ਚਲਾਏ | ਬੱਚਿਆਂ ਨੂੰ ਪਿਆਰ ਅਤੇ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਕਮਲ ਸ਼ਰਮਾ ਨੇ ਕਿਹਾ ਕਿ ਕੁਦਰਤ ਕਰਕੇ ਥੁੜਾਂ ਮਾਰੇ ਬੱਚਿਆਂ ਨੂੰ ਪਿਆਰ ਦੀ ਸਖ਼ਤ ਜ਼ਰੂਰਤ ਹੈ, ਇਸ ਕਰਕੇ ਉਹ ਵਿਸ਼ੇਸ਼ ਤੌਰ 'ਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਬੱਚਿਆਂ ਨਾਲ ਖ਼ੁਸ਼ੀ ਸਾਂਝੀ ਕਰਨ ਆਏ ਹਨ | ਇਸ ਮੌਕੇ ਦਵਿੰਦਰ ਬਜਾਜ ਪ੍ਰਧਾਨ ਜ਼ਿਲ੍ਹਾ ਭਾਜਪਾ, ਜੁਗਰਾਜ ਸਿੰਘ ਕਟੋਰਾ, ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਾਸਲ ਆਦਿ ਭਾਜਪਾਈ ਨਾਲ ਸਨ |
ਫ਼ਾਜ਼ਿਲਕਾ 'ਚ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਦੀਵਾਲੀ ਦਾ ਤਿਉਹਾਰ ਸਭ ਵਰਗਾਂ ਦੇ ਲੋਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਲੋਕਾਂ ਵਲੋਂ ਸਵੇਰ ਤੋਂ ਹੀ ਬਾਜ਼ਾਰਾਂ ਵਿਚ ਸਜਾਈਆਂ ਗਈਆਂ ਦੁਕਾਨਾਂ ਤੋਂ ਖ਼ਰੀਦੋ ਫ਼ਰੋਖ਼ਤ ਸ਼ੁਰੂ ਕੀਤੀ ਗਈ | ਇਸ ਮੌਕੇ ਲੋਕਾਂ ਵਲੋਂ ਆਪਣੇ ਰਿਸ਼ਤੇਦਾਰਾਂ ਤੇ ਮਿੱਤਰਾਂ ਦੇ ਘਰਾਂ ਵਿਚ ਤੋਹਫ਼ਿਆਂ ਅਤੇ ਮਠਿਆਈਆਂ ਦਾ ਅਦਾਨ ਪ੍ਰਦਾਨ ਕੀਤਾ ਗਿਆ | ਬਾਜ਼ਾਰਾਂ ਵਿਚ ਹਲਵਾਈਆਂ ਤੇ ਤੋਹਫ਼ਿਆਂ ਵਾਲੀਆਂ ਦੁਕਾਨਾਂ 'ਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ ਤੇ ਲੋਕ ਕਤਾਰਾਂ ਵਿਚ ਲੱਗ ਕੇ ਮਠਿਆਈਆਂ ਤੇ ਤੋਹਫ਼ੇ ਖ਼ਰੀਦ ਕਰਦੇ ਦਿਖਾਈ ਦਿੱਤੇ | ਇਸ ਤੋਂ ਇਲਾਵਾ ਬੇਕਰੀ ਦੀਆਂ ਦੁਕਾਨਾਂ 'ਤੇ ਵੀ ਲੋਕਾਂ ਵਲੋਂ ਖ਼ਰੀਦੋ ਫ਼ਰੋਖ਼ਤ ਨੂੰ ਬਹੁਤ ਜ਼ਿਆਦਾ ਪਹਿਲ ਦਿੱਤੀ ਗਈ | ਸ਼ਹਿਰ ਅੰਦਰ ਪਿਛਲੇ ਕਾਫ਼ੀ ਸਮੇਂ ਬਾਅਦ ਦੀਵਾਲੀ ਦੀਆਂ ਰੌਣਕਾਂ ਦੇਖਣ ਵਾਲੀਆਂ ਸਨ | ਬੱਚਿਆਂ ਵਲੋਂ ਆਪਣੇ ਘਰਾਂ ਅੰਦਰ ਹਰੀ ਦੀਵਾਲੀ ਦਾ ਸੰਦੇਸ਼ ਮੰਨਦਿਆਂ ਰੰਗਾਂ ਨਾਲ ਖ਼ੂਬ ਰੰਗੋਲੀਆਂ ਬਣਾਈਆਂ ਅਤੇ ਉਨ੍ਹਾਂ ਵਿਚ ਦੀਪ ਜਗ੍ਹਾ ਕੇ ਸੇਫ਼ ਦੀਵਾਲੀ ਮਨਾਈ | ਸਮਾਜ ਸੇਵੀ ਸੰਸਥਾਵਾਂ ਤੇ ਸਕੂਲਾਂ ਵਿਚ ਬੱਚਿਆਂ ਨੂੰ ਸੁਚੇਤ ਕਰਨ ਤੋਂ ਬਾਅਦ ਇਸ ਸਾਲ ਪਟਾਕਿਆਂ ਦਾ ਰੁਝਾਨ ਕਾਫ਼ੀ ਘੱਟ ਸੀ | ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਪਟਾਕਿਆਂ ਦਾ ਪ੍ਰਦੂਸ਼ਣ ਵੀ ਕਾਫ਼ੀ ਘੱਟ ਸੀ | ਇਸ ਤੋਂ ਇਲਾਵਾ ਸ਼ਾਮ ਨੂੰ ਧਾਰਮਿਕ ਸਥਾਨਾਂ 'ਤੇ ਸੰਗਤਾਂ ਦੀ ਵੱਡੀ ਭੀੜ ਰਹੀ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਸਮਾਗਮ ਹੋਏ, ਜਿਨ੍ਹਾਂ ਵਿਚ ਭਾਈ ਪ੍ਰੀਤਮ ਸਿੰਘ, ਭਾਈ ਅਮਰੀਕ ਸਿੰਘ, ਬੀਬੀ ਤਿ੍ਪਤ ਕੌਰ ਦੇ ਜਥਿਆਂ ਨੇ ਕਥਾ ਕੀਰਤਨ ਦੇ ਪ੍ਰਵਾਹ ਚਲਾਏ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਚ ਮੱਥਾ ਟੇਕਦਿਆਂ ਅਰਦਾਸਾਂ ਕੀਤੀਆਂ |

ਵੱਖ-ਵੱਖ ਥਾਈਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਬਾਬਾ ਵਿਸ਼ਵਕਰਮਾ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਿਵਸ ਅੱਜ ਜ਼ਿਲ੍ਹੇ ਭਰ ਅੰਦਰ ਹੁਨਰਮੰਦ, ਕਿਰਤੀਆਂ, ਕਾਰੀਗਰਾਂ, ਮਿਸਤਰੀਆਂ, ਕਾਰੋਬਾਰੀਆਂ ਆਦਿ ਵਰਗ ਵਲੋਂ ਪੂਰੀ ਸ਼ਰਧਾ-ਭਾਵਨਾ ਤੇ ਧਾਰਮਿਕ ਰਸਮਾਂ ਨਿਭਾਅ ਕੇ ਮਨਾਇਆ ਗਿਆ | ...

ਪੂਰੀ ਖ਼ਬਰ »

ਪਿਛਲੇ ਕਾਫ਼ੀ ਸਾਲਾਂ ਬਾਅਦ ਫ਼ਾਜ਼ਿਲਕਾ ਦੀ ਦੀਵਾਲੀ ਰਹੀ ਰੰਗੀਨ

ਅਬੋਹਰ,(ਸੁਖਜੀਤ ਸਿੰਘ ਬਰਾੜ)-ਇਲਾਕੇ 'ਚ ਦੀਵਾਲੀ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਦੀਵਾਲੀ ਦਿਨ ਲੋਕਾਂ ਨੇ ਸਥਾਨਕ ਬਾਜ਼ਾਰ ਤੇ ਕਸਬਿਆਂ 'ਚ ਮਿਠਾਈਆਂ, ਪਟਾਕਿਆਂ ਸਣੇ ਜੰਮ ਕੇ ਖ਼ਰੀਦਦਾਰੀ ਕੀਤੀ | ਲੋਕਾਂ ਨੇ ਗੁਰਦੁਆਰਿਆਂ, ਮੰਦਰਾਂ 'ਚ ਜਾ ਕੇ ਮੱਥਾ ਟੇਕ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮਨਾਇਆ

ਮਮਦੋਟ, 8 ਨਵੰਬਰ (ਜਸਬੀਰ ਸਿੰਘ ਕੰਬੋਜ)-ਕਿਰਤਾਂ ਦੇ ਦੇਵਤਾ ਮੰਨੇ ਜਾਂਦੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਵਿਸ਼ਵਕਰਮਾ ਸਭਾ ਰਜਿ: ਮਮਦੋਟ ਵਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਚਪਾਤੀ ਰੋਡ 'ਤੇ ਸਥਿਤ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਪਰਸੋਂ ਤੋਂ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 8 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਰਾਮਗੜ੍ਹੀਆ ਸੇਵਾ ਸੁਸਾਇਟੀ ਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਬਿਜਲੀ ਗਰਿੱਡ ਮਸਤੇ ਵਾਲਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਮਖੂ, 8 ਨਵੰਬਰ (ਮੁਖਤਿਆਰ ਸਿੰਘ ਧੰਜੂ)-400 ਕੇ.ਵੀ. ਸਬ ਸਟੇਸ਼ਨ ਮਸਤੇ ਵਾਲਾ ਵਿਖੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਬੀਰ ਸਿੰਘ ਸਮੇਤ ਸਮੁੱਚੇ ਸਟਾਫ਼ ਵਲੋਂ ਵਿਸ਼ਵਕਰਮਾ ਦਿਵਸ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਬਿਜਲੀ ਘਰ ...

ਪੂਰੀ ਖ਼ਬਰ »

ਗ਼ੈਰ ਇਰਾਦਾ ਕਤਲ ਮਾਮਲੇ 'ਚ ਇਕ ਵਿਅਕਤੀ ਨੂੰ 6 ਸਾਲ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 8 ਨਵੰਬਰ (ਰਾਕੇਸ਼ ਚਾਵਲਾ)-ਗੈਰ ਇਰਾਦਾ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 6 ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਐਸ.ਐਚ.ਓ. ...

ਪੂਰੀ ਖ਼ਬਰ »

ਦਹੇਜ ਹੱਤਿਆ ਦੇ ਮਾਮਲੇ 'ਚ ਨਾਮਜ਼ਦ ਸੱਸ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 8 ਨਵੰਬਰ (ਰਾਕੇਸ਼ ਚਾਵਲਾ)- ਦਹੇਜ ਦੀ ਮੰਗ ਪੂਰੀ ਨਾ ਕਰਨ ਕਰਕੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਤਮਹੱਤਿਆ ਕਰਨ ਵਾਲੀ ਨੂੰ ਹ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਪੁਲਿਸ ਨੂੰ ਲੋੜੀਂਦੀ ਇਕ ਸੱਸ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਣ ਤੋਂ ਨਾਹ ਕਰਦੇ ...

ਪੂਰੀ ਖ਼ਬਰ »

ਨਹੀਂ ਪੁੱਛਦਾ ਕੋਈ ਸਾਰ ਗ਼ਰੀਬਾਂ ਦੀ...!

ਫ਼ਿਰੋਜ਼ਪੁਰ, 8 ਨਵੰਬਰ (ਰਾਕੇਸ਼ ਚਾਵਲਾ)- ਲੋਕਾਂ ਨੂੰ ਸਾਫ਼-ਸਫ਼ਾਈ ਮੁਹੱਈਆ ਕਰਵਾਉਣਾ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪਾਲਿਕਾ ਦਾ ਮੁੱਢਲਾ ਫ਼ਰਜ਼ ਹੈ, ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਹੋਏ ਜਾਂ ਕੋਈ ਹੋਰ ...

ਪੂਰੀ ਖ਼ਬਰ »

ਕਰੀਬ ਇਕ ਮਹੀਨੇ ਤੋਂ ਪੁੱਟ ਕੇ ਸੁੱਟੀ ਹੋਈ ਬਗ਼ਦਾਦੀ ਗੇਟ ਤੋਂ ਊਧਮ ਸਿੰਘ ਚੌਕ ਤੱਕ ਜਾਂਦੀ ਸੜਕ

ਫ਼ਿਰੋਜ਼ਪੁਰ, 8 ਨਵੰਬਰ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਬਗ਼ਦਾਦੀ ਗੇਟ ਤੋਂ ਊਧਮ ਸਿੰਘ ਚੌਕ ਨੂੰ ਜਾਂਦਿਆਂ ਰਸਤੇ 'ਚ ਪੈਂਦੇ ਪੁਰਾਣੇ ਸਿਵਲ ਹਸਪਤਾਲ ਦੇ ਸਾਹਮਣੇ ਬਣੀ ਸੜਕ ਦੀ ਹਾਲਤ ਕਾਫ਼ੀ ਖਸਤਾ ਹੋਣ ਉਪਰੰਤ ਉਸ ਨੂੰ ਨਗਰ ਕੌਾਸਲ ਵਲੋਂ ਕਰੀਬ 1 ਮਹੀਨਾ ...

ਪੂਰੀ ਖ਼ਬਰ »

ਥਾਣੇਦਾਰ ਤੇ ਹੋਮਗਾਰਡ ਦੀ ਕੁੱਟਮਾਰ ਤੇ ਵਰਦੀ ਪਾੜਨ 'ਤੇ ਦੋ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 8 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਨਾਂ ਦੋ ਦੀ ਪੁਲਸ ਵਲੋਂ ਥਾਣੇਦਾਰ ਤੇ ਹੋਮਗਾਰਡ ਦੇ ਜਵਾਨ ਦੀ ਕਥਿਤ ਤੌਰ 'ਤੇ ਵਰਦੀ ਪਾੜਨ ਤੇ ਕੁੱਟਮਾਰ ਕਰਨ ਦੇ ਸਬੰਧ ਵਿਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਕਰਵਾਏ ਵਿਦਿਆਰਥੀਆਂ ਦੇ ਮੁਕਾਬਲੇ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਕ੍ਰਿਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟਰ ਤਹਿਤ ਸਰਕਾਰੀ ...

ਪੂਰੀ ਖ਼ਬਰ »

ਜਾਤੀ ਸੂਚਕ ਗਾਲ੍ਹਾਂ ਕੱਢਣ ਤੇ ਵੀਡੀਓ ਬਣਾਉਣ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਮਹਿਲਾ ਨੂੰ ਗ਼ਲਤ ਰਸਤਾ ਦੱਸਣ, ਵੀਡੀਓ ਬਣਾਉਣ ਅਤੇ ਜਾਤੀ ਸੂਚਕ ਗਾਲ੍ਹਾਂ ਕੱਢਣ 'ਤੇ ਥਾਣਾ ਖੁਈਖੇੜਾ ਪੁਲਿਸ ਨੇ 7 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੀਮਾ ਦੇਵੀ ਵਾਸੀ ...

ਪੂਰੀ ਖ਼ਬਰ »

ਭਾਰਤ ਪਾਕਿ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ

ਫ਼ਾਜ਼ਿਲਕਾ, ਜਲਾਲਾਬਾਦ, 8 ਨਵੰਬਰ (ਦਵਿੰਦਰ ਪਾਲ ਸਿੰਘ/ਕਰਨ ਚੁਚਰਾ)-ਫ਼ਾਜ਼ਿਲਕਾ ਸੈਕਟਰ ਦੀ ਭਾਰਤ ਪਾਕਿਸਤਾਨ ਅੰਤਰਾਸ਼ਟਰੀ ਸਰਹੱਦ 'ਤੇ ਬੀ.ਓ.ਪੀ. ਬਚਿੱਤਰ ਸਿੰਘ ਦੇ ਨੇੜੇ ਬੀ.ਐਸ.ਐਫ਼ ਨੇ ਸ਼ੱਕੀ ਹਾਲਾਤਾਂ ਵਿਚ ਘੁੰਮਦੇ ਇਕ ਪ੍ਰਵਾਸੀ ਵਿਅਕਤੀ ਨੂੰ ਕਾਬੂ ਕੀਤਾ ਹੈ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਗਰਾਊਾਡ ਦੀਆਂ ਝਾੜੀਆਂ ਵਿਚੋਂ ਮਿਲੀ ਨੌਜਵਾਨ ਦੀ ਗਲਾ ਕੱਟੀ ਲਾਸ਼

ਫ਼ਿਰੋਜ਼ਪੁਰ, 8 ਨਵੰਬਰ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੇ ਡੀ.ਟੀ.ਓ. ਦਫ਼ਤਰ ਦੇ ਸਾਹਮਣੇ ਸੀ.ਆਰ.ਪੀ.ਐਫ. ਗਰਾੳਾੂਡ ਦੀਆਂ ਝਾੜੀਆਂ ਵਿਚੋਂ ਅੱਜ ਦੇਰ ਸ਼ਾਮ ਇਕ 24-25 ਸਾਲਾ ਦੇ ਨੌਜਵਾਨ ਦੀ ਗਲਾ ਕੱਟੀ ਲਾਸ਼ ਮਿਲੀ | ਦੇਖਣ ਤੋਂ ਉਕਤ ਨੌਜਵਾਨ ਦਾ ਕਤਲ ਕੱਲ੍ਹ ਰਾਤ ਦਾ ...

ਪੂਰੀ ਖ਼ਬਰ »

ਦਿਸ਼ਾ ਪਬਲਿਕ ਸਕੂਲ 'ਚ ਵਿਦਿਆਰਥੀਆਂ ਦੇ ਕਰਵਾਏ ਰੰਗੋਲੀ ਤੇ ਪੇਂਟਿੰਗ ਮੁਕਾਬਲੇ

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)-ਦੀਵਾਲੀ ਦੇ ਸ਼ੁੱਭ ਅਵਸਰ 'ਤੇ ਦਿਸ਼ਾ ਪਬਲਿਕ ਸਕੂਲ ਬੱਗੇ ਕੇ ਪਿੱਪਲ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਜਾਬ ਰਾਜ ਪਾਵਰਕਾਮ ਦੇ ਉੱਪ ਮੰਡਲ ਅਫ਼ਸਰ ਸੰਤੋਖ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਮੱਗਰਾ ਸਿੱਖਿਆ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਵਿਦਿਆਰਥੀਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਉਤਸ਼ਾਹਿਤ ਤੇ ਵਿਕਸਿਤ ਕਰਨ ਹਿਤ ਸਮੱਗਰਾ ਸਿੱਖਿਆ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਫ਼ਿਰੋਜ਼ਪੁਰ ਨੇਕ ਸਿੰਘ ਦੀ ...

ਪੂਰੀ ਖ਼ਬਰ »

ਖੇਤੀ ਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਬਜਾਏ ਸੰਦ ਨਿਰਮਾਤਾਵਾਂ 'ਤੇ ਜ਼ਿਆਦਾ ਮਿਹਰਬਾਨ-ਜੱਲੇਵਾਲਾ

ਮਖੂ, 8 ਨਵੰਬਰ (ਮੁਖਤਿਆਰ ਸਿੰਘ ਧੰਜੂ)-ਕਿਸਾਨਾਂ ਦੀ ਭਲਾਈ ਲਈ ਬਣਾਏ ਗਏ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸੁਵਿਧਾ ਘੱਟ ਤੇ ਖੱਜਲ-ਖੁਆਰ ਜ਼ਿਆਦਾ ਕੀਤਾ ਜਾ ਰਿਹਾ ਹੈ, ਜਿਸਦੀ ਮਿਸਾਲ ਪਿਛਲੇ ਸਾਲ ਕਣਕ ਦੇ ਬੀਜ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦੀ ...

ਪੂਰੀ ਖ਼ਬਰ »

ਸੇਠੀ ਪਰਿਵਾਰ ਦੇ ਉਪਰਾਲੇ ਸਦਕਾ ਸਕੂਲੀ ਬੱਚਿਆਂ ਨੂੰ ਵੰਡੇ ਬੂਟ

ਗੁਰੂਹਰਸਹਾਏ, 8 ਨਵੰਬਰ (ਹਰਚਰਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਹਰ ਸਿੰਘ ਵਾਲਾ ਵਿਖੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਦੇ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇਕ ਸਿੰਘ ...

ਪੂਰੀ ਖ਼ਬਰ »

84 ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਲਈ ਅਕਾਲੀ ਦਲ ਵਲੋਂ ਸੋਨੀਆਂ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਇਕ ਡਰਾਮਾ-ਕਾਦੀਆਂ

ਜ਼ੀਰਾ, 8 ਨਵੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੰਗਾਮੀ ਮੀਟਿੰਗ ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੈਂਕੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਕਰੀਬ ਇਕ ਮਹੀਨੇ ਤੋਂ ਪੁੱਟ ਕੇ ਸੁੱਟੀ ਹੋਈ ਬਗ਼ਦਾਦੀ ਗੇਟ ਤੋਂ ਊਧਮ ਸਿੰਘ ਚੌਕ ਤੱਕ ਜਾਂਦੀ ਸੜਕ

ਫ਼ਿਰੋਜ਼ਪੁਰ, 8 ਨਵੰਬਰ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਬਗ਼ਦਾਦੀ ਗੇਟ ਤੋਂ ਊਧਮ ਸਿੰਘ ਚੌਕ ਨੂੰ ਜਾਂਦਿਆਂ ਰਸਤੇ 'ਚ ਪੈਂਦੇ ਪੁਰਾਣੇ ਸਿਵਲ ਹਸਪਤਾਲ ਦੇ ਸਾਹਮਣੇ ਬਣੀ ਸੜਕ ਦੀ ਹਾਲਤ ਕਾਫ਼ੀ ਖਸਤਾ ਹੋਣ ਉਪਰੰਤ ਉਸ ਨੂੰ ਨਗਰ ਕੌਾਸਲ ਵਲੋਂ ਕਰੀਬ 1 ਮਹੀਨਾ ...

ਪੂਰੀ ਖ਼ਬਰ »

ਗ਼ੈਰ ਇਰਾਦਾ ਕਤਲ ਮਾਮਲੇ 'ਚ ਇਕ ਵਿਅਕਤੀ ਨੂੰ 6 ਸਾਲ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 8 ਨਵੰਬਰ (ਰਾਕੇਸ਼ ਚਾਵਲਾ)-ਗੈਰ ਇਰਾਦਾ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 6 ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਐਸ.ਐਚ.ਓ. ...

ਪੂਰੀ ਖ਼ਬਰ »

ਬਿਜਲੀ ਗਰਿੱਡ ਮਸਤੇ ਵਾਲਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਮਖੂ, 8 ਨਵੰਬਰ (ਮੁਖਤਿਆਰ ਸਿੰਘ ਧੰਜੂ)-400 ਕੇ.ਵੀ. ਸਬ ਸਟੇਸ਼ਨ ਮਸਤੇ ਵਾਲਾ ਵਿਖੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਬੀਰ ਸਿੰਘ ਸਮੇਤ ਸਮੁੱਚੇ ਸਟਾਫ਼ ਵਲੋਂ ਵਿਸ਼ਵਕਰਮਾ ਦਿਵਸ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਬਿਜਲੀ ਘਰ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮਨਾਇਆ

ਮਮਦੋਟ, 8 ਨਵੰਬਰ (ਜਸਬੀਰ ਸਿੰਘ ਕੰਬੋਜ)-ਕਿਰਤਾਂ ਦੇ ਦੇਵਤਾ ਮੰਨੇ ਜਾਂਦੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਵਿਸ਼ਵਕਰਮਾ ਸਭਾ ਰਜਿ: ਮਮਦੋਟ ਵਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਚਪਾਤੀ ਰੋਡ 'ਤੇ ਸਥਿਤ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਪਰਸੋਂ ਤੋਂ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 8 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਰਾਮਗੜ੍ਹੀਆ ਸੇਵਾ ਸੁਸਾਇਟੀ ਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਬੀ.ਐਸ.ਐਫ਼. ਦੇ ਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)-ਕੌਮਾਂਤਰੀ ਸਰਹੱਦ 'ਤੇ ਸਥਿਤ ਰਾਜਾ ਮੋਹਤਮ ਚੌਕੀ 'ਤੇ ਤਾਇਨਾਤ ਸਨੋਜ਼ ਕੁਮਾਰ ਨਾਂਅ ਦੇ ਬੀ.ਐਸ.ਐਫ਼. ਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਜਾਣਕਾਰੀ ਮੁਤਾਬਿਕ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਦੇ ਨਵੇਂ ਬਣੇ ਅਹੁਦੇਦਾਰਾਂ ਨੂੰ ਕਮਲ ਸ਼ਰਮਾ ਨੇ ਨਿਯੁਕਤੀ ਪੱਤਰ ਸੌਾਪੇ

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)-ਭਾਜਪਾ ਕਿਸਾਨ ਮੋਰਚਾ ਦੇ ਨਵੇਂ ਬਣੇ ਅਹੁਦੇਦਾਰਾਂ ਨੂੰ ਕਮਲ ਸ਼ਰਮਾ ਕੌਮੀ ਮੈਂਬਰ ਭਾਜਪਾ ਨੇ ਨਿਯੁਕਤੀ ਪੱਤਰ ਦਿੱਤੇ | ਇਸ ਮੌਕੇ ਕਿਸਾਨ ਮੋਰਚੇ ਦੇ ਅਹੁਦੇਦਾਰਾਂ ਤੋਂ ਇਲਾਵਾ ਡੀ.ਪੀ. ਚੰਦਨ, ਦਵਿੰਦਰ ਬਜਾਜ ਜ਼ਿਲ੍ਹਾ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਵਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਬਰਗਾੜੀ ਵਿਖੇ ਮਨਾਉਣ ਦਾ ਫ਼ੈਸਲਾ

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਵਿਸ਼ਾਲ ...

ਪੂਰੀ ਖ਼ਬਰ »

ਨੌਜਵਾਨ ਗੁਰਸੇਵਕ ਸਿੰਘ ਵਿਰਕ ਦੀ ਸੜਕ ਹਾਦਸੇ 'ਚ ਮੌਤ ਕਾਰਨ ਇਲਾਕੇ 'ਚ ਸੋਗ ਦੀ ਲਹਿਰ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਸੈਦਰ ਵੇਲਾ ਦੇ ਵਾਸੀ ਨੌਜਵਾਨ ਗੁਰਸੇਵਕ ਸਿੰਘ ਵਿਰਕ (27) ਪੁੱਤਰ ਜੋਗਿੰਦਰ ਸਿੰਘ ਦੀ ਬੀਤੇ ਦਿਨੀਂ ਵਾਪਰੇ ਇਕ ਸੜਕ ਹਾਦਸੇ 'ਚ ਮੌਤ ਹੋ ਜਾਣ ਨਾਲ ਇਲਾਕੇ 'ਚ ਸੋਗ ਦੀ ਲਹਿਰ ਹੈ | ਚਾਰ ਭੈਣਾਂ ਦੇ ਇਕਲੌਤੇ ਲਾਡਲੇ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਦੀਆਂ ਲਿਮਟਾਂ ਪਾਸ ਨਾ ਹੋਣ ਕਰਕੇ ਕਣਕ ਦੀ ਬਿਜਾਈ ਹੋਈ ਪਿਛੇਤੀ

ਮਖੂ, 8 ਨਵੰਬਰ (ਮੇਜਰ ਸਿੰਘ ਥਿੰਦ)-ਇਲਾਕੇ ਦੇ ਕਿਸਾਨਾਂ ਨੇ ਬੜੀ ਦੁਖੀ ਮਨ ਨਾਲ ਦੱਸਿਆ ਕਿ ਉੱਚ ਅਫ਼ਸਰਾਂ ਵਲੋਂ ਸੁਸਾਇਟੀ ਦੀਆਂ ਲਿਮਟਾਂ ਜਾਰੀ ਨਾ ਕਰਨ ਕਰਕੇ ਕਣਕ ਦੀ ਬਿਜਾਈ ਪਿਛੇਤੀ ਹੋ ਰਹੀ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਪਹਿਲਾਂ ਲਿਮਟ ਜਮ੍ਹਾ ...

ਪੂਰੀ ਖ਼ਬਰ »

ਗੁੰਮ ਹੋਏ ਟਿਕਟਾਂ ਵਾਲੇ ਬਕਸੇ ਨੂੰ ਰੋਡਵੇਜ਼ ਡੀਪੂ ਵਿਖੇ ਵਾਪਸ ਕਰਨ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 8 ਨਵੰਬਰ (ਪਰਮਿੰਦਰ ਸਿੰਘ)-ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਵਿਖੇ ਆ ਰਹੀ ਪਨਬੱਸ ਪੀ.ਬੀ. 05 ਏ.ਬੀ. 4997 ਵਿਚੋਂ ਟਿਕਟਾਂ ਵਾਲਾ ਬਕਸਾ ਗੁੰਮ ਹੋਣ ਦੀ ਖ਼ਬਰ ਹੈ, ਜਿਸ ਦੀਆਂ ਟਿਕਟਾਂ ਦੀ ਕੀਮਤ 20 ਤੋਂ 25 ਹਜਾਰ ਰੁਪਏ ਬਣਦੀ ਹੈ | ਇਹ ਜਾਣਕਾਰੀ ਪਨਬੱਸ ਕੰਡਕਟਰ ...

ਪੂਰੀ ਖ਼ਬਰ »

95 ਸਾਲਾ ਜਗਤਾਰ ਸਿੰਘ ਤੇ 85 ਸਾਲਾ ਮੋਹਨ ਸਿੰਘ ਭੁੱਲਰ ਬਣੇ ਰਹੇ ਖਿੱਚ ਦਾ ਕੇਂਦਰ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ 'ਚ ਯੋਗਦਾਨ ਪਾਉਂਦਿਆਂ ਡਿਸਟਿਕ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪ੍ਰਧਾਨ ਡਾ: ਜੀ.ਐਸ. ਢਿੱਲੋਂ ਦੀ ਯੋਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX