ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  25 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  52 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 1 hour ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 1 hour ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  29 minutes ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  33 minutes ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  58 minutes ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਖੰਨਾ / ਸਮਰਾਲਾ

ਵੱਖ ਵੱਖ ਥਾਵਾਂ 'ਤੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ

ਖੰਨਾ, 8 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਾਡ ਵੈਲਫੇਅਰ ਸਭਾ (ਰਜਿ.) ਖੰਨਾ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਅਤੇ 59ਵਾਂ ਸਾਲਾਨਾ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ, ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਆਰਗੇਨਾਈਜ਼ੇਸ਼ਨ ਖੰਨਾ, ਟਿੰਬਰ ਟਰੇਡਰਜ਼ ਐਾਡ ਮੈਨੂਫੈਕਚਰਜ਼ ਐਸੋਸੀਏਸ਼ਨ ਖੰਨਾ, ਪ੍ਰਾਈਵੇਟ ਬਿਲਡਿੰਗ ਕੰਟਰੈਕਟਰ ਐਸੋਸੀਏਸ਼ਨ ਖੰਨਾ, ਸ਼੍ਰੀ ਵਿਸ਼ਵਕਰਮਾ ਯੂਥ ਸਭਾ ਅਤੇ ਖੰਨਾ ਮਕੈਨੀਕਲ ਐਸੋਸੀਏਸ਼ਨ ਖੰਨਾ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਅੱਜ ਸਵੇਰੇ ਮੂਰਤੀ ਇਸ਼ਨਾਨ ਅਤੇ ਹਵਨ ਯੱਗ ਅਰੰਭ ਕਰਵਾਉਣ ਦੀ ਰਸਮ ਸ: ਰਾਜਿੰਦਰ ਸਿੰਘ ਸੋਹਲ ਨੇ ਪੂਰਨ ਅਹੂਤੀ ਪਾਉਣ ਦੀ ਰਸਮ ਸ: ਕੁਲਜੀਤ ਸਿੰਘ ਜਗਦਿਓ ਨੇ ਅਦਾ ਕੀਤੀ | ਇਸ ਮੌਕੇ ਝੰਡੇ ਦੀ ਰਸਮ ਸ: ਗੋਪਾਲ ਸਿੰਘ ਨਾਮਧਾਰੀ ਐਮ. ਡੀ. ਨਾਮਧਾਰੀ ਗਰੁੱਪ ਆਫ਼ ਕੰਪਨੀਜ਼ ਨੇ ਆਪਣੇ ਕਰ ਕਮਲਾ ਨਾਲ ਅਦਾ ਕੀਤੀ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਵਿਧਾਇਕ ਗੁਰਕੀਰਤ ਸਿੰਘ ਅਤੇ ਵਿਕਾਸ ਮਹਿਤਾ ਪ੍ਰਧਾਨ ਨਗਰ ਕੌਾਸਲ ਖੰਨਾ ਪੁੱਜੇ | ਮੈਡੀਕਲ ਕੈਂਪ ਵਿਚ ਡਾ. ਜਸਪ੍ਰੀਤ ਸਿੰਘ ਅਨੇਤਾ ਅਤੇ ਡਾ. ਤਾਨੀਆ ਅਨੇਤਾ ਹਿਊਮਨ ਵੈੱਲਫੇਅਰ ਐਾਡ ਬਲੱਡ ਡੋਨਰਜ਼ ਐਸੋਸੀਏਸ਼ਨ ਖੰਨਾ ਵਲੋਂ ਲਗਾਏ ਖ਼ੂਨਦਾਨ ਕੈਂਪ ਦਾ ਉਦਘਾਟਨ ਹਰਜੀਤ ਸਿੰਘ ਖਰ੍ਹੇ ਅਤੇ ਸ੍ਰੀ ਰਾਮ ਸਰਨ ਲੋਟੇ ਨੇ ਕੀਤਾ | ਇਸ ਮੌਕੇ ਮਹਿਮਾਨ ਦੇ ਤੌਰ 'ਤੇ ਸ਼੍ਰੀ ਗੋਪੀ ਚੰਦ ਲੋਟੇ, ਐਡਵੋਕੇਟ ਰਾਮ ਸਿੰਘ ਲਿਬੜਾ, ਸ਼੍ਰੀ ਸ਼ਮਿੰਦਰ ਸਿੰਘ ਮਿੰਟੂ ਧੰਜਲ, ਅਮਰ ਸਿੰਘ ਸਿਲਾਈ ਮਸ਼ੀਨ ਵਾਲੇ, ਸ਼੍ਰੀ ਵਿਸ਼ਵਕਰਮਾ ਯੂਥ ਸਭਾ ਖੰਨਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਧੰਜਲ ਵੀ ਹਾਜ਼ਰ ਸਨ |
ਦੂਲੋ ਤੇ ਗੁਰਕੀਰਤ ਨੇ 5-5 ਲੱਖ ਰੁਪਏ ਦੀ ਗਰਾਂਟ ਦਿੱਤੀ
ਸ਼ਮਸ਼ੇਰ ਸਿੰਘ ਦੂਲੋ ਨੇ ਸਮੂਹ ਭਾਈਚਾਰੇ ਨੂੰ ਇਸ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੀ ਕ੍ਰਿਪਾ ਸਦਕਾ ਅੱਜ ਮਨੱੁਖ ਨੇ ਇੰਨੀ ਤਰੱਕੀ ਕਰ ਲਈ ਹੈ ਕਿ ਮਨੱੁਖ ਚੰਨ ਤੱਕ ਪੁੱਜ ਗਿਆ | ਦੂਲੋ ਨੇ ਕਿਹਾ ਕਿ ਡਾ. ਬੀ. ਆਰ. ਅੰਬੇਦਕਰ ਸਾਹਿਬ ਨੇ ਜਾਤ ਪਾਤ ਦੇ ਪਾੜੇ ਨੂੰ ਦੂਰ ਕਰਨ ਲਈ ਦੇਸ਼ ਹਰ ਇੱਕ ਨਾਗਰਿਕ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ | ਇਸ ਮੌਕੇ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਮੰਦਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਵਿਧਾਇਕ ਗੁਰਕੀਰਤ ਸਿੰਘ ਕਿਹਾ ਰਾਮਗੜ੍ਹੀਆ ਭਾਈਚਾਰੇ ਵਲੋਂ ਬੜੀ ਸ਼ਰਧਾ ਤੇ ਭਾਈਚਾਰਕ ਸਾਂਝ ਨਾਲ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਸਮੂਹ ਭਾਈਚਾਰੇ ਨੂੰ ਵਧਾਈ ਦਿੰਦਿਆਂ ਆਪਣੀ ਪਾਰਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਉਨ੍ਹਾਂ ਮੰਦਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਵਿਚ ਹਿੱਸਾ ਪਾਉਂਦਿਆਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਮੰਦਰ ਕਮੇਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਚੇਅਰਮੈਨ ਹਰਜੀਤ ਸਿੰਘ ਸੋਹਲ, ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ, ਧਰਮਿੰਦਰ ਸਿੰਘ ਰੂਪਰਾਏ, ਸੀਨੀਅਰ ਮੀਤ ਪ੍ਰਧਾਨ ਸੁਭਾਸ਼ ਲੋਟੇ, ਉਪ ਪ੍ਰਧਾਨ ਗੁਰਪ੍ਰੀਤ ਦੇਵਗਨ, ਸੈਕਟਰੀ ਆਦਰਸ਼ ਕੁਮਾਰ ਭੇਲੇ, ਨਰਿੰਦਰ ਮਾਨ, ਗਿਆਨ ਸਿੰਘ ਨਾਮਧਾਰੀ, ਸ਼ਮਿੰਦਰ ਸਿੰਘ, ਰਮੇਸ਼ ਮੁੰਡੇ, ਦਲਬੀਰ ਸਿੰਘ ਲੋਟੇ, ਬਲਵਿੰਦਰ ਸਿੰਘ ਮਠਾੜੂ, ਬਲਜੀਤ ਸਿੰਘ ਬਿੱਲੂ, ਦਲਵੀਰ ਸਿੰਘ ਰੂਪਰਾਏ, ਲਖਵੀਰ ਸਿੰਘ ਹੂੰਝਣ, ਠੇਕੇਦਾਰ ਪ੍ਰਕਾਸ਼ ਚੰਦ ਧੀਮਾਨ, ਰਮਨ ਧੀਮਾਨ, ਮਨਜੀਤ ਸਿੰਘ ਸੋਹਲ, ਗੁਰਬਚਨ ਸਿੰਘ ਠੇਕੇਦਾਰ, ਪਰਮਜੀਤ ਸਿੰਘ ਭਮਰਾ, ਪਰਮਜੀਤ ਸਿੰਘ, ਜਸਵੀਰ ਸਿੰਘ, ਠੇਕੇਦਾਰ ਸਵਰਨ ਸਿੰਘ ਬਿਰਦੀ, ਮਨਜੀਤ ਸਿੰਘ ਸੋਹਲ, ਰਮਨਪ੍ਰੀਤ ਸਿੰਘ ਸੌਾਦ, ਤਾਰਾ ਸਿੰਘ ਸੋਹਲ, ਕੁਲਦੀਪ ਸਿੰਘ, ਪਰਮਜੀਤ ਸਿੰਘ ਘਟੌੜਾ, ਮੋਹਨ ਸਿੰਘ ਘਟੌੜਾ, ਕੇਸਰ ਸਿੰਘ ਘਟੌੜਾ, ਦਰਸ਼ਨ ਸਿੰਘ ਜੰਡੂ, ਪ੍ਰਧਾਨ ਰਛਪਾਲ ਸਿੰਘ ਧੰਜਲ, ਸਰਪ੍ਰਸਤ ਬਾਬਾ ਭਗਵਾਨ ਸਿੰਘ ਧੰਜਲ, ਸੈਕਟਰੀ ਇੰਜ.ਬਲਦੇਵ ਸਿੰਘ ਮਠਾੜੂ, ਸੁਖਵਿੰਦਰ ਸਿੰਘ ਚਾਨਾ, ਗੁਰਨਾਮ ਸਿੰਘ ਭਮਰਾ, ਚਰਨਜੀਤ ਸਿੰਘ ਪਨੇਸਰ, ਟਹਿਲ ਸਿੰਘ ਧੰਜਲ, ਮਨਜੀਤ ਸਿੰਘ ਧੰਜਲ, ਗੁਰਮੇਲ

ਸੋਮਲ ਖੇੜੀ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ
ਮਲੌਦ, (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਅਧੀਨ ਪੈਂਦੇ ਸੋਮਲ ਖੇੜੀ ਵਿਖੇ ਨਵੇਂ ਬਣੇ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਇਸ ਸਾਲ ਵਿਸ਼ਵਕਰਮਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਸਬਾ ਮਲੌਦ, ਰੋੜੀਆ ਅਤੇ ਸੋਮਲ ਖੇੜੀ ਦੀ ਸੰਗਤ ਵਲ਼ੋਂ ਮਿਲ ਕੇ ਹਵਨ ਕੀਤਾ ਗਿਆ ਅਤੇ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਗਈ | ਇਸ ਮੌਕੇ ਢਾਡੀ ਜਥੇ ਵਲ਼ੋਂ ਵਾਰਾਂ ਰਾਹੀਂ ਬਾਬਾ ਵਿਸ਼ਵਕਰਮਾ ਜੀ ਦੇ ਸਿੱਖਿਆਵਾਂ ਅਤੇ ਜੀਵਨੀ ਬਾਰੇ ਦੱਸਿਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਕਾਕਾ ਰੋੜੀਆ, ਕੌਾਸਲਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ, ਕੌਾਸਲਰ ਗੁਰਦੀਪ ਸਿੰਘ ਕਾਲਾ ਮਿਸਤਰੀ, ਕੌਾਸਲਰ ਗੁਰਜੰਟ ਸਿੰਘ ਬਿੱਲੂ, ਗੁਰਪ੍ਰੀਤ ਸਿੰਘ ਗੋਪੀ, ਸਾਬਕਾ ਕੌਾਸਲਰ ਰਾਮ ਸਿੰਘ, ਸਾਬਕਾ ਸਰਪੰਚ ਜਸਵੰਤ ਸਿੰਘ ਸੋਮਲ, ਇੰਦਰ ਸਿੰਘ ਮਿਸਤਰੀ, ਰਣਜੀਤ ਸਿੰਘ, ਕਰਮ ਸਿੰਘ, ਕੁੰਦਨ ਸਿੰਘ, ਸੋਮਨਾਥ ਸੋਮਾ, ਸਵਰਨ ਸਿੰਘ, ਤਾਰਾ ਸਿੰਘ, ਗੁਰਚਰਨ ਸਿੰਘ, ਜਸਵੀਰ ਸਿੰਘ ਕਾਕਾ, ਪਰਮਜੀਤ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
ਡੇਹਲੋਂ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜਾ ਮਨਾਇਆ
ਡੇਹਲੋਂ, (ਅੰਮਿ੍ਤਪਾਲ ਸਿੰਘ ਕੈਲੇ)- ਕਸਬਾ ਡੇਹਲੋਂ ਵਿਖੇ ਵਿਸ਼ਵਕਰਮਾ ਮੰਦਿਰ 'ਚ ਅੱਜ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਧੂੁਮ-ਧਾਮ ਨਾਲ ਮਨਾਇਆ ਗਿਆ | ਜਿਸ ਦੌਰਾਨ ਝੰਡਾ ਚੜ੍ਹਾਉਣ ਦੀ ਰਸਮ ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ ਨਿੰਮਾ, ਪ੍ਰਧਾਨ ਨਾਹਰ ਸਿੰਘ ਲਹਿਰਾ ਅਤੇ ਵਿਜੇ ਸ਼ਾਹੀ ਡੇਹਲੋਂ ਵਲ਼ੋਂ ਨਿਭਾਈ ਗਈ ¢ਇਸ ਸਮੇਂ ਬੁਲਾਰਿਆਂ ਨੇ ਬਾਬਾ ਵਿਸ਼ਵਕਰਮਾ ਵਲ਼ੋਂ ਸਮਾਜ ਪ੍ਰਤੀ ਕੀਤੇ ਕਾਰਜਾਂ ਨੰੂ ਸਾਨੰੂ ਹਮੇਸ਼ਾ ਯਾਦ ਦੀ ਅਪੀਲ ਕੀਤੀ ਤੇ ਉਨ੍ਹਾਂ ਕਿਹਾ ਕਿ ਬਾਬਾ ਜੀ ਵਲ਼ੋਂ ਦਿੱਤੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ ਨਾਹਰ ਸਿੰਘ ਲਹਿਰਾ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਮਟਰੀ, ਬੀਬੀ ਚਰਨਜੀਤ ਕੌਰ, ਚੇਅਰਮੈਨ ਅਮਰੀਕ ਸਿੰਘ, ਬਲਜਿੰਦਰ ਸਿੰਘ, ਗਿਆਨੀ ਪਰਮਿੰਦਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ, ਮਾਸਟਰ ਜਗਤਾਰ ਸਿੰਘ, ਦਲਵਾਰਾ ਸਿੰਘ ਮੁਲਾਂਪੁਰੀਆ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਤਰਲੋਚਨ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ, ਅਜਾਇਬ ਸਿੰਘ ਸਾਬਕਾ ਪ੍ਰਧਾਨ, ਸਾਬਕਾ ਸਰਪੰਚ ਲਛਮਣ ਸਿੰਘ ਲਹਿਰਾ, ਸੈਕਟਰੀ ਗੁਰਚਰਨ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਵਿਸ਼ਵਕਰਮਾ ਮੰਦਰ 'ਚ 50 ਵਿਅਕਤੀਆਂ ਵਲੋਂ ਖੂਨਦਾਨ
ਖੰਨਾ, (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ/ਗੋਗੀ) - ਬਾਬਾ ਵਿਸ਼ਵਕਰਮਾ ਮੰਦਰ ਵਿਚ ਹਿਊਮਨ ਵੈਲਫੇਅਰ ਐਾਡ ਬਲੱਡ ਡੋਨਰਜ਼ ਐਸੋਸੀਏਸ਼ਨ ਖੰਨਾ ਵੱਲੋਂ ਲਗਾਤਾਰ 12ਵਾਂ ਅਤੇ ਸੰਸਥਾ ਦਾ 88ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਹਰਜੀਤ ਸਿੰਘ ਖਰ੍ਹੇ, ਰਾਮ ਸਰਨ ਲੋਟੇ, ਹਰਜੀਤ ਸਿੰਘ ਸੋਹਲ, ਭੁਪਿੰਦਰ ਸਿੰਘ ਸੌਾਦ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ 'ਤੇ ਬਲੱਡ ਬੈਂਕ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਆਈ ਟੀਮ ਨੇ ਕੈਂਪ ਵਿਚ ਆਏ ਖ਼ੂਨਦਾਨੀਆਂ ਦੀਆਂ ਕਰੀਬ 50 ਯੂਨਿਟ ਬੋਤਲਾਂ ਇਕੱਤਰ ਕੀਤੀਆਂ | ਸੰਸਥਾ ਦੇ ਜਨਰਲ ਸਕੱਤਰ ਸ਼੍ਰੀ ਜਗਪਾਲ ਸ਼ਰਮਾ ਨੇ ਦੱਸਿਆ ਕਿ ਸੰਸਥਾ ਹੁਣ ਤੱਕ ਇਲਾਕੇ ਭਰ ਵਿਚ ਕਰੀਬ 87 ਕੈਂਪ ਲਗਾ ਕੇ ਹਜ਼ਾਰਾਂ ਮਰੀਜ਼ਾਂ ਦੀ ਸੇਵਾ ਕਰ ਚੱੁਕੀ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਹਰ ਵੇਲੇ ਲੋੜਵੰਦਾਂ ਲੋਕਾਂ ਲਈ ਅਜਿਹੇ ਕੈਂਪ ਲਗਾਉਂਦੀ ਰਹਿੰਦੀ ਹੈ ਅਤੇ ਸਮਾਜ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾ ਰਹੀ ਹੈ | ਕੈਂਪ ਦੌਰਾਨ ਮੁੱਖ ਮਹਿਮਾਨਾਂ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਕਾਸ ਮਹਿਤਾ, ਪੁਸ਼ਕਰਰਾਜ ਸਿੰਘ ਰੂਪਰਾਏ, ਹਰਜੀਤ ਸਿੰਘ ਖਰ੍ਹੇ, ਰਾਮ ਸਰਨ ਲੋਟੇ ਆਦਿ ਨੇ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹਰਜੀਤ ਸਿੰਘ ਖਰ੍ਹੇ, ਭੁਪਿੰਦਰ ਸਿੰਘ ਸੌਾਦ, ਦਵਿੰਦਰ ਸਿੰਘ ਸੋਹਲ, ਹਰਜੀਤ ਸਿੰਘ ਸੋਹਲ, ਹਰਮੇਸ਼ ਲੋਟੇ, ਬਲਵਿੰਦਰ ਸਿੰਘ ਸੌਾਦ, ਬਲਵਿੰਦਰ ਸਿੰਘ ਭਮਰਾ, ਪਰਮਜੀਤ ਸਿੰਘ ਧੀਮਾਨ, ਬਲਦੇਵ ਸਿੰਘ ਮਠਾੜੂ, ਵਰਿੰਦਰ ਸਿੰਘ ਦਹੇਲੇ, ਰਾਜਿੰਦਰ ਸੋਹਲ, ਗੁਰਨਾਮ ਸਿੰਘ ਭਮਰਾ, ਚਰਨਜੀਤ ਸਿੰਘ ਪਨੇਸਰ, ਮੁਕੇਸ਼ ਕੁਮਾਰ, ਲਾਭ ਸਿੰਘ ਭੱਟੀ, ਮਦਨ ਲਾਲ ਸ਼ਾਹੀ ਅਤੇ ਮਹਿੰਦਰ ਸਿੰਘ ਆਦਿ ਨੇ ਹਾਜ਼ਰੀ ਲਗਾਈ |
ਦੋਰਾਹਾ 'ਚ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ
ਦੋਰਾਹਾ, 8 ਨਵੰਬਰ (ਜੋਗਿੰਦਰ ਸਿੰਘ ਓਬਰਾਏ/ਜਸਵੀਰ ਝੱਜ)- ਅੱਜ ਇੱਥੋਂ ਦੇ ਰੇਲਵੇ ਰੋਡ 'ਤੇ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ 63ਵਾਂ ਸਾਲਾਨਾ ਜੋੜ ਮੇਲਾ ਹਰਵਿੰਦਰ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਆਸਾਂ ਦੀ ਵਾਰ ਦਾ ਕੀਰਤਨ ਹੋਇਆ | ਇਸ ਉਪਰੰਤ ਝੰਡਾ ਲਹਿਰਾਉਣ ਦੀ ਰਸਮ ਕੀਨੀਆ ਫ਼ਰਨੀਚਰ ਦੇ ਮਾਲਕ ਹਰਿੰਦਰ ਸਿੰਘ ਗਹੀਰ ਲੁਧਿਆਣਾ ਵਲ਼ੋਂ ਅਦਾ ਕੀਤੀ ਗਈ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਨੇ ਬਾਬਾ ਵਿਸ਼ਵਕਰਮਾ ਜੀ ਦੇ ਸਮਾਜ ਪ੍ਰਤੀ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ ਗਈ | ਇਲਾਕੇ ਦੇ ਅਕਾਲੀ ਆਗੂ ਈਸ਼ਰ ਸਿੰਘ ਮਿਹਰਬਾਨ ਸਾਬਕਾ ਮੰਤਰੀ ਨੇ ਵੀ ਆਪਣੇ ਵਿਚਾਰ ਰੱਖੇ | ਇਸ ਉਪਰੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਗੁਰਵਿੰਦਰ ਸਿੰਘ ਜੈਪੁਰਾ ਵਾਲੇ, ਭਗਤ ਮੋਹਨ ਸਿੰਘ ਲੁਧਿਆਣੇ ਵਾਲੇ ਅਤੇ ਹੋਰ ਜਥਿਆਂ ਨੇ ਕਥਾ, ਕੀਰਤਨ ਅਤੇ ਢਾਡੀ ਵਿਖਿਆਨਾਂ ਦੁਆਰਾ ਬਾਬਾ ਜੀ ਦੇ ਜੀਵਨ ਇਤਿਹਾਸ ਤੇ ਰੌਸ਼ਨੀ ਪਾਈ | ਇਸ ਮੌਕੇ ਮੰਦਰ ਕਮੇਟੀ ਦੇ ਸਰਪ੍ਰਸਤ ਹਰਭਜਨ ਸਿੰਘ, ਸ਼ੇਰ ਸਿੰਘ ਭੇਲੇ, ਸਰਬਜੀਤ ਸਿੰਘ ਕੁੱਕੂ, ਰਾਜਿੰਦਰ ਸਿੰਘ ਗਹੀਰ ਕੌਾਸਲਰ, ਤਿ੍ਲੋਚਨ ਸਿੰਘ ਸਪਾਲ, ਨਿਰਮਲ ਸਿੰਘ, ਤੇਜਿੰਦਰ ਸਿੰਘ ਕਟਾਣੀ, ਬਲਵਿੰਦਰ ਸਿੰਘ ਮਠਾੜੂ, ਅਜੀਤ ਸਿੰਘ ਹੰੂਝਣ, ਅਵਤਾਰ ਸਿੰਘ ਗੁਰਥਲੀ, ਬਲਜਿੰਦਰ ਸਿੰਘ ਜੰਡੂ, ਕੁਲਦੀਪ ਸਿੰਘ ਦੀਪਾ ਅਤੇ ਹੋਰ ਮੈਂਬਰ ਹਾਜ਼ਰ ਸਨ | ਇਸ ਮੌਕੇ ਸਵੇਰੇ ਸ਼ਾਮ ਅਤੁੱਟ ਲੰਗਰ ਵਰਤਾਏ ਗਏ |
ਅਹਿਮਦਗੜ੍ਹ 'ਚ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ
ਅਹਿਮਦਗੜ•, (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ, ਸੋਢੀ) -ਬਾਬਾ ਵਿਸ਼ਵਕਰਮਾ ਦਾ ਦਿਹਾੜਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਅਹਿਮਦਗੜ• ਵਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਵਿਸ਼ਵਕਰਮਾ ਮੰਦਰ ਵਿਖੇ ਹੋਏ ਸਮਾਗਮ ਦੌਰਾਨ ਹਵਨ ਉਪਰੰਤ ਝੰਡੇ ਦੀ ਰਸਮ ਗੁਰਦਿਆਲ ਸਿੰਘ ਬਿਰਦੀ ਵਲੋਂ ਕੀਤੀ ਗਈ | ਇਕੱਤਰ ਹੋਈ ਸੰਗਤ ਵਲੋਂ ਬਲਵੰਤ ਸਿੰਘ ਲੋਟੇ ਨੂੰ 28ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਭਜਨ ਗਾਇਕ ਵਿਸ਼ਵਾਜੀਤ ਨੇ ਬਾਬਾ ਵਿਸ਼ਵਕਰਮਾ ਦਾ ਇਤਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ | ਮੁੱਖ ਮਹਿਮਾਨ ਵਿਧਾਇਕ ਸੁਰਜੀਤ ਸਿੰਘ ਧੀਮਾਨ, ਵਿਸ਼ੇਸ਼ ਮਹਿਮਾਨ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਅਤੇ ਨਗਰ ਕੌਾਸਲ ਪ੍ਰਧਾਨ ਸੁਰਾਜ ਮੁਹੰਮਦ ਨੇ ਸੰਗਤ ਨੂੰ ਬਾਬਾ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ | ਪ੍ਰਬੰਧਕਾਂ ਵਲੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਨਗਰ ਕੌਾਸਲ ਪ੍ਰਧਾਨ ਸੁਰਾਜ ਮੁਹੰਮਦ, ਜਗਵੰਤ ਸਿੰਘ ਜੱਗੀ, ਰਵਿੰਦਰ ਪੁਰੀ, ਕੁਲਵੰਤ ਸਿੰਘ ਸੋਹਲ, ਡਾ ਸੁਨੀਤ ਹਿੰਦ, ਰਾਕੇਸ਼ ਗਰਗ, ਐਮ. ਐੱਸ. ਬਿੱਟਾ ਅਤੇ ਪੱੁਜੇ ਕੌਾਸਲਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪ੍ਰਧਾਨ ਬਲਵੰਤ ਸਿੰਘ ਲੋਟੇ, ਸੈਕਟਰੀ ਤਿਰਲੋਚਨ ਸਿੰਘ ਚਾਪੜਾ, ਖ਼ਜ਼ਾਨਚੀ ਗੁਰਮੀਤ ਸਿੰਘ ਉੱਭੀ, ਇੰਦਰ ਘਟੌੜਾ, ਬਲਵੰਤ ਸਿੰਘ ਕਲੇਰਾਂ, ਜੋਗਿੰਦਰ ਸਿੰਘ ਜੋਗਾ, ਦਰਸ਼ਨ ਸਿੰਘ ਲੋਟੇ, ਅਮਰਜੀਤ ਸਿੰਘ ਰੰਗ ਵਾਲੇ, ਕੁਲਵੰਤ ਸਿੰਘ ਸੋਹਲ, ਅਵਤਾਰ ਸਿੰਘ ਬਿਰਦੀ, ਮਨਜੀਤ ਸਿੰਘ, ਕਮਲਜੀਤ ਸਿੰਘ ਉੱਭੀ, ਕ੍ਰਿਸ਼ਨ ਸਿੰਘ ਰਾਜੜ•, ਜਸਵਿੰਦਰ ਸਿੰਘ ਜੱਸੀ, ਰਣਧੀਰ ਸਿੰਘ ਹੂੰਝਣ, ਨਿਹਾਲ ਉੱਭੀ, ਜਸਵੰਤ ਸਿੰਘ, ਜਗਦੇਵ ਸਿੰਘ ਹੂੰਝਣ, ਮਿੰਟੂ ਲੋਟੇ, ਬੱਬੂ ਬੌੜਹਾਈ, ਰਵਿੰਦਰ ਸਿੰਘ ਬੱਲੋਵਾਲ, ਮਹਿੰਦਰ ਸਿੰਘ ਬੌੜਹਾਈ, ਟਹਿਲ ਸਿੰਘ, ਰਣਜੀਤ ਸਿੰਘ ਬਿਰਦੀ, ਸੁਖਜਿੰਦਰ ਸਿੰਘ ਰਾਜੜ•, ਜੋਗਿੰਦਰ ਸਿੰਘ ਜੋਗਾ, ਜਸਵਿੰਦਰ ਸਿੰਘ ਲਾਲੀ, ਵਿੱਕੀ ਟੰਡਨ, ਈਸ਼ਾ ਮੁਹੰਮਦ, ਵਿਜੇ ਕਾਕੜੀਆ, ਸੁਰਾਜ ਤੱਗੜ, ਬਲਾਕ ਸੰਮਤੀ ਮੈਂਬਰ ਅਸ਼ਰਫ਼ ਦਹਿਲੀਜ, ਅਮਨ ਅਫਰੀਦੀ, ਚੌਧਰੀ ਦਿਲਸ਼ਾਦ, ਇੰਦਰ ਸਿੰਘ ਘਟੋੜਾ, ਤਪਿੰਦਰ ਸਿੰਘ ਸੌਾਦ, ਕ੍ਰਿਸ਼ਨ ਸਿੰਘ ਰਾਜੜ੍ਹ, ਅਮਰਜੀਤ ਸਿੰਘ ਰੰਗ ਵਾਲੇ, ਮਹਾ ਸਿੰਘ ਜਿੱਤਵਾਲ, ਮਿੰਟੂ ਲੋਟੇ, ਨਿਰਮਲ ਸਿੰਘ ਫੱਲੇਵਾਲ, ਦਲਜੀਤ ਕੌਰ ਉੱਭੀ, ਦੀਪਕ ਸ਼ਰਮਾ, ਕਮਲਜੀਤ ਸਿੰਘ ਉੱਭੀ, ਬੱਬੂ ਬੋੜਹਾਈ, ਅਜਮੇਰ ਮੰਗਾ ਕੁੱਪ, ਨੀਟੀ ਲੋਟੇ, ਕਮਿੱਕਰ ਟੈਲੀਕੋਮ, ਰੁਪਿੰਦਰ ਮਾਰਵਲ, ਰਵਿੰਦਰ ਬੱਲੋਵਾਲ, ਹਰਦੀਪ ਸਿੰਘ ਹੂੰਜਨ, ਆਦਿ ਮੌਜੂਦ ਸਨ |

<br/>
 

ਨਸ਼ੇੜੀ ਵਲੋਂ ਪ੍ਰਵਾਸੀ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ

ਮਾਛੀਵਾੜਾ ਸਾਹਿਬ, 8 ਨਵੰਬਰ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਪਿੰਡ ਭੱਟੀਆਂ ਵਿਖੇ ਦੀਵਾਲੀ ਵਾਲੀ ਸ਼ਾਮ ਨਸ਼ੇ ਦੀ ਹਾਲਤ ਵਿਚ ਪਿੰਡ ਦੇ ਹੀ ਨੌਜਵਾਨ ਪ੍ਰਗਟ ਸਿੰਘ ਨੇ ਤੇਜ਼ਧਾਰ ਗੰਡਾਸੇ ਨਾਲ ਪਿੰਡ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰ ਲਾਲ ਬਾਬੂ ਭਗਤ (42) ਦੀ ਹੱਤਿਆ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਖੰਨਾ, 8 ਨਵੰਬਰ (ਅਮਰਜੀਤ ਸਿੰਘ) - ਇਕ ਵਿਅਕਤੀ ਵਲ਼ੋਂ ਫ਼ਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ | ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ (40) ਹਰਬੰਸ ਸਿੰਘ ਵਾਸੀ ਭੁਮੱਦੀ ਨੇ ਪਰਿਵਾਰਕ ਮਾਨਸਿਕ ਪ੍ਰੇਸ਼ਾਨੀ ਕਾਰਨ ਰਾਤੀਂ ਪੱਖੇ ਨਾਲ ਲਟਕ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਜ਼ਖ਼ਮੀ

ਖੰਨਾ, 08 ਨਵੰਬਰ (ਅਜੀਤ ਬਿਊਰੋ)- ਅੱਜ ਬੀਜਾ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਦੋ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਬੀਜਾ ਨੇੜੇ ਮੋਟਰਸਾਈਕਲ ਤੇ ਆ ਰਹੇ ਤਿੰਨ ਵਿਅਕਤੀ ਪਿੱਛੋਂ ਆ ਰਹੀ ਇਕ ਕਾਰ ਦੀ ਟੱਕਰ ਵੱਜਣ ਨਾਲ ਸੜਕ ਤੇ ਡਿਗ ਕੇ ...

ਪੂਰੀ ਖ਼ਬਰ »

ਟਰੱਕ ਡਰਾਈਵਰ ਦੀ ਕਰੰਟ ਲੱਗਣ ਕਾਰਨ ਮੌਤ

ਬੀਜਾ, 8 ਨਵੰਬਰ (ਰਣਧੀਰ ਸਿੰਘ ਧੀਰਾ) - ਪੁਲਿਸ ਚੌਾਕੀ ਕੋਟ ਅਧੀਨ ਆਉਂਦੇ ਕਸਬਾ ਬੀਜਾ ਨੇੜੇ ਜੀ. ਟੀ. ਰੋਡ ਮਹਿੰਦੀਪੁਰ ਵਿਖੇ ਦੀਵਾਲੀ ਵਾਲੇ ਦਿਨ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਟਰੱਕ ਟਰਾਲੇ ਦੇ ਡਰਾਈਵਰ ਦੀ ਗੱਡੀ ਹਾਈ ਵੋਲਟੇਜ ਤਾਰਾਂ ਨਾਲ ਖਹਿ ਗਈ ਤੇ ਟਰੱਕ ...

ਪੂਰੀ ਖ਼ਬਰ »

ਬਾਬਾ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੀ 14ਵੀਂ ਬਰਸੀ ਦੀਆਂ ਤਰੀਕਾਂ ਐਲਾਨੀਆਂ

ਬਾਬਾ ਬੁੱਢਾ ਜੀ ਦੇ ਆਗਮਨ ਪੁਰਬ ਸਬੰਧੀ ਸਮਾਗਮ 16 ਨੂੰ ਲੋਹਟਹੱਦੀ-ਬਾਬਾ ਬੁੱਢਾ ਜੀ ਦੇ ਅਵਤਾਰ ਦਿਵਸ ਸਬੰਧੀ ਗੁਰਦੁਆਰਾ ਬਾਬਾ ਬੁੱਢਾ ਸਰ ਲੋਹਟਬੱਦੀ ਵਿਖੇ ਸਲਾਨਾ ਸਮਾਗਮ 16 ਨਵੰਬਰ ਨੂੰ ਹੋਣਗੇ | ਇਸ ਮੌਕੇ ਬਾਬਾ ਜਸਦੇਵ ਸਿੰਘ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਕੀਤੀ ਕੁੱਟਮਾਰ

ਹਠੂਰ, 8 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਦੀਵਾਲੀ ਤੋਂ ਇਕ ਦਿਨ ਪਹਿਲਾਂ ਪਿੰਡ ਰਸੂਲਪੁਰ ਦੀ ਇਕ 85 ਸਾਲਾ ਬਜ਼ੁਰਗ ਔਰਤ ਨਸੀਬ ਕੌਰ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ ਕਾਰਨ, ਉਹ 6 ਨਵੰਬਰ ਤੋਂ ਹਠੂਰ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਹੈ | ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸੀਨੀਅਰ ਵਿੰਗ ਦੀ ਐਥਲੈਟਿਕ ਮੀਟ ਕਰਵਾਈ

ਜਗਰਾਉਂ, 8 ਨਵੰਬਰ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਸੀਨੀਅਰ ਵਿੰਗ ਦੀ ਐਥਲੈਟਿਕ ਮੀਟ ਕਰਵਾਈ, ਜਿਸ ਵਿਚ ਅੰਤਰ ਹਾਊਸ ਮੁਕਾਬਲਿਆਂ ਦੇ ਨਾਲ-ਨਾਲ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਇਸ ਵਿਚ ਬੱਚਿਆਂ ਦੀਆਂ ਦੌੜਾਂ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੁਵਾ ਚੇਤਨਾ ਕੈਂਪ ਲਗਾਇਆ

ਗੁਰੂਸਰ ਸੁਧਾਰ, 8 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਵਿਖੇ ਤਿੰਨ ਰੋਜ਼ਾ ਯੁਵਾ ਚੇਤਨਾ ਕੈਂਪ ਦਿਲਪ੍ਰੀਤ ਸਿੰਘ, ਡਾ: ਰਾਜੀਵ ਸ਼ਰਮਾ, ਵਿਵੇਕ ਸ਼ਰਮਾ, ਮੈਡਮ ਕਰਮਜੀਤ ਕੌਰ ਤੇ ਅਵਨੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਣਜੀਤ ਸਿੰਘ ਧਾਲੀਵਾਲ ਦੀ ਮੌਤ 'ਤੇ ਦੁੱਖ ਪ੍ਰਗਟ

ਮੁੱਲਾਂਪੁਰ-ਦਾਖਾ, 8 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਰੱਤੋਵਾਲ ਦੇ ਜੰਮਪਲ ਸੇਵਾ ਮੁਕਤ ਪੁਲਿਸ ਅਧਿਕਾਰੀ ਅਤੇ ਡੈਅਰੀ ਚੌਾਕ (ਲੁਧਿ:) ਮੂਯਰ ਵਿਹਾਰ ਮੁਹੱਲਾ ਸੁਧਾਰ ਕਮੇਟੀ ਪ੍ਰਧਾਨ ਰਣਜੀਤ ਸਿੰਘ ਧਾਲੀਵਾਲ ਦੇ ਸੰਖੇਪ ਬਿਮਾਰੀ ਨਾਲ ਅਕਾਲ ਚਲਾਣਾ ਕਰ ਜਾਣ 'ਤੇ ...

ਪੂਰੀ ਖ਼ਬਰ »

ਤੂਰ ਪਰਿਵਾਰ ਨੇ ਦਿੱਤੀ ਸਿੰਮਕ ਗੋਤ ਦੇ ਜਠੇਰਿਆਂ ਨੂੰ ਇਕ ਕਨਾਲ ਜ਼ਮੀਨ

ਚੌਾਕੀਮਾਨ, 8 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਸਿੰਮਕ ਗੋਤ ਵਾਲਿਆਂ ਦੇ ਜਠੇਰਿਆਂ ਨੂੰ ਇਕ ਕਨਾਲ ਜ਼ਮੀਨ ਜਗਦੇਵ ਸਿੰਘ ਤੂਰ, ਪਰਮਿੰਦਰ ਸਿੰਘ ਤੂਰ ਤੇ ਕੁਲਵੰਤ ਸਿੰਘ ਕੈਨਡਾਂ ਪੁੱਤਰ ਸਵ: ਅਮਰ ਸਿੰਘ ਤੂਰ ਨੇ ਦਿੱਤੀ | ਇਸ ਮੌਕੇ ਹਲਕਾ ਦਾਖਾ ਦੇ ...

ਪੂਰੀ ਖ਼ਬਰ »

ਰਣਜੀਤ ਸਿੰਘ ਧਾਲੀਵਾਲ ਦੀ ਮੌਤ 'ਤੇ ਦੁੱਖ ਪ੍ਰਗਟ

ਮੁੱਲਾਂਪੁਰ-ਦਾਖਾ, 8 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਰੱਤੋਵਾਲ ਦੇ ਜੰਮਪਲ ਸੇਵਾ ਮੁਕਤ ਪੁਲਿਸ ਅਧਿਕਾਰੀ ਅਤੇ ਡੈਅਰੀ ਚੌਾਕ (ਲੁਧਿ:) ਮੂਯਰ ਵਿਹਾਰ ਮੁਹੱਲਾ ਸੁਧਾਰ ਕਮੇਟੀ ਪ੍ਰਧਾਨ ਰਣਜੀਤ ਸਿੰਘ ਧਾਲੀਵਾਲ ਦੇ ਸੰਖੇਪ ਬਿਮਾਰੀ ਨਾਲ ਅਕਾਲ ਚਲਾਣਾ ਕਰ ਜਾਣ 'ਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਇੰਟਰ ਜ਼ੋਨਲ ਯੂਥ ਫੈਸਟੀਵਲ 'ਚ ਸੁਧਾਰ ਕਾਲਜ ਦੀ ਝੂਮਰ ਟੀਮ ਵਲੋਂ ਸ਼ਾਨਦਾਰ ਪੇਸ਼ਕਾਰੀ

ਗੁਰੂਸਰ ਸੁਧਾਰ, 8 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦਸ਼ਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਪੰਜਾਬ ਯੂਨੀਵਰਸਿਟੀ ਇੰਟਰ ਜ਼ੋਨਲ ਯੂਥ ਫੈਸਟੀਵਲ ਵਿਚ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜਕੇਸ਼ਨ ਗੁਰੂਸਰ ਸੁਧਾਰ ਦੀ 'ਝੂਮਰ' ਟੀਮ ਨੇ ਸ਼ਾਨਦਾਰ ਪੇਸ਼ਕਾਰੀ ਕੀਤਾ ਤੇ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਦੇਰੀ ਨਾਲ ਪੱਕਣ ਕਾਰਨ ਦੀਵਾਲੀ ਦਾ ਤਿਉਹਾਰ ਫਿੱਕਾ ਰਿਹਾ

ਸਿੱਧਵਾਂ ਬੇਟ, 8 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਝੋਨੇ ਦੀ ਫ਼ਸਲ ਦੇਰੀ ਨਾਲ ਪੱਕਣ ਕਾਰਨ ਪੂਰੇ ਬੇਟ ਇਲਾਕੇ ਵਿਚ ਰੋਸ਼ਨੀਆਂ ਦਾ ਤਿਉਹਾਰ ਇਸ ਵਾਰ ਫਿੱਕਾ ਹੀ ਰਿਹਾ | ਕਈ ਕਿਸਾਨ ਤਾਂ ਦੀਵਾਲੀ ਦਾ ਤਿਉਹਾਰ ਹੋਣ ਦੇ ਬਾਵਜੂਦ ਵੀ ਆਪਣੀਆਂ ਝੋਨੇ ਨਾਲ ਭਰੀਆਂ ਟਰਾਲੀਆਂ ...

ਪੂਰੀ ਖ਼ਬਰ »

ਐੱਸ.ਪੀ (ਐੱਚ) ਗੁਰਦੀਪ ਸਿੰਘ ਨੇ ਆਪਣੇ ਦਰਜਾ ਚਾਰ ਮੁਲਾਜ਼ਮਾਂ ਨਾਲ ਦੀਵਾਲੀ ਮਨਾਈ

ਮੁੱਲਾਂਪੁਰ-ਦਾਖਾ, 8 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਦੀਵਾਲੀ ਪਵਿੱਤਰ ਤਿਉਹਾਰ ਹੋਣ ਦੇ ਨਾਲ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ, ਹਿੰਦੂ, ਸਿੱਖ, ਬੋਧੀ, ਹਰ ਧਰਮ ਆਪੋ-ਆਪਣੀਆਂ ਰਵਾਇਤਾਂ ਅਨੁਸਾਰ ਦੀਪਮਾਲਾ ਕਰਕੇ ਦੀਵਾਲੀ ਦਾ ਤਿਉਹਾਰ ਸਾਂਝਾ ਕਰਦੇ ਹਨ | ਇਹ ...

ਪੂਰੀ ਖ਼ਬਰ »

ਬਾਬਾ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੀ 14ਵੀਂ ਬਰਸੀ ਦੀਆਂ ਤਰੀਕਾਂ ਐਲਾਨੀਆਂ

ਲੋਹਟਬੱਦੀ, 8 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਬਾਬਾ ਧਿਆਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ ਮੌਜੂਦਾ ਸੰਚਾਲਕ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਬਾ ਚੰਨਣ ਸਿੰਘ ਲੋਹਟਬੱਦੀ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਪਰਾਲੀ ਨੂੰ ਲਾਈ ਅੱਗ ਕਾਰਨ ਝੋਨੇ ਦੀ ਫਸਲ ਸੜੀ

ਹਠੂਰ, 8 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਵਿਖੇ ਦੀਵਾਲੀ ਵਾਲੇ ਦਿਨ ਇਕ ਕਿਸਾਨ ਵਲੋਂ ਆਪਣੇ ਖੇਤ ਝੋਨੇ ਦੀ ਪਰਾਲੀ ਨੂੰ ਲਾਈ ਅੱਗ ਨਾਲ ਦੂਸਰੇ ਕਿਸਾਨ ਦੇ ਖੜੇ ਝੋਨੇ ਦੀ ਫਸਲ ਅੱਗ ਨਾਲ ਸੜਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਮਾਣੂੰਕੇ ਦੇ ਕਿਸਾਨ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 8 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਰਾਮਗੜ੍ਹੀਆ ਸਭਾ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਨਰਿੰਦਰ ...

ਪੂਰੀ ਖ਼ਬਰ »

ਬਿਜਲੀ ਸਰਕਟ ਕਾਰਨ ਤਿੰਨ ਏਕੜ ਗੰਨੇ ਦੀ ਫ਼ਸਲ ਸੜੀ

ਮਾਛੀਵਾੜਾ ਸਾਹਿਬ, 8 ਨਵੰਬਰ (ਮਨੋਜ ਕੁਮਾਰ)- ਦੀਵਾਲੀ ਦੀ ਸ਼ਾਮ ਅਚਾਨਕ ਸੈਂਸੋਵਾਲ ਖ਼ੁਰਦ ਵਿਖੇ ਪੱਟੇ 'ਤੇ ਖੇਤੀ ਕਰਦੇ ਕਿਸਾਨ ਬਲਰਾਜ ਸਿੰਘ ਦੇ ਕਰੀਬ ਤਿੰਨ ਏਕੜ ਵਿਚ ਖੜੀ ਗੰਨੇ ਦੀ ਫ਼ਸਲ ਨੂੰ ਬਿਜਲੀ ਸਰਕਟ ਤੋਂ ਡਿੱਗੀ ਚੰਗਿਆੜੀ ਨੇ ਆਪਣੀ ਚਪੇਟ ਵਿਚ ਲੈ ਲਿਆ | ਜਿਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਦੀਵਾਲੀ ਅਤੇ ਬੰਦੀਛੋੜ ਦਿਵਸ ਮਨਾਇਆ

ਖੰਨਾ, 8 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀਤੀ ਰਾਤ ਖੰਨਾ ਪੁਲਿਸ ਜ਼ਿਲ੍ਹੇ ਅਤੇ ਆਸ ਪਾਸ ਦੇ ਵੱਖ ਵੱਖ ਕਸਬਿਆਂ, ਪਿੰਡਾਂ ਅਤੇ ਸ਼ਹਿਰਾਂ ਵਿਚ ਦੀਵਾਲ਼ੀ ਦਾ ਤਿਉਹਾਰ ਅਤੇ ਗੁਰੂ ਹਰਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਚੰਗੀ ਦਿਸ਼ਾ ਦੇਣ ਲਈ ਮੈਦਾਨ ਵਿਚ ਨਿੱਤਰੇਗੀ ਓਸ਼ੋ ਧਾਰਾ

ਕੁਹਾੜਾ, 8 ਨਵੰਬਰ (ਤੇਲੂ ਰਾਮ ਕੁਹਾੜਾ)- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਅਤੇ ਤਣਾਅ ਮੁਕਤ ਕਰਨ ਦਾ ਫ਼ੈਸਲਾ ਓਸ਼ੋ ਮੈਡੀਟੇਸ਼ਨ ਕੇਂਦਰ ਗਰੇਵਾਲ ਫਾਰਮ ਸ੍ਰੀ ਭੈਣੀ ਸਾਹਿਬ ਵਿਖੇ ਇਕ ਵਿਸ਼ੇਸ਼ ਮੀਟਿੰਗ ਵਿਚ ਕੀਤਾ ਗਿਆ ¢ ਮੀਟਿੰਗ ਵਿਚ ਓਸ਼ੋ ਧਾਰਾ ਦੇ ...

ਪੂਰੀ ਖ਼ਬਰ »

ਐਡਵੋਕੇਟ ਸ਼ਿਵ ਕੁਮਾਰ ਕਲਿਆਣ ਸਮੇਤ ਦਰਜਨ ਲੋਕ ਬਸਪਾ 'ਚ ਸ਼ਾਮਿਲ

ਸਮਰਾਲਾ, 8 ਨਵੰਬਰ (ਬਲਜੀਤ ਸਿੰਘ ਬਘੌਰ/ਸੁਰਜੀਤ) - ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕਰਨ ਤੋਂ ਬਾਅਦ ਵੀ ਅਸਲ ਦੋਸ਼ੀਆਂ ਨੂੰ ਜੇਲ੍ਹਾਂ ਵਿਚ ਬੰਦ ਨਾ ਕਰਨ ਤੋਂ ਸਾਫ਼ ਜ਼ਾਹਿਰ ਹੈ ਕਿ ਅਕਾਲੀ ਤੇ ਕਾਂਗਰਸੀ ਆਪਸ ਵਿਚ ਮਿਲੇ ਹੋਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਲੜਾਈ 'ਚ ਦੋ ਵਿਅਕਤੀ ਜ਼ਖ਼ਮੀ

ਖੰਨਾ, 8 ਨਵੰਬਰ (ਅਮਰਜੀਤ ਸਿੰਘ) - ਦੋ ਵਿਅਕਤੀਆਂ ਦੀ ਆਪਸੀ ਲੜਾਈ ਵਿਚ ਦੋਨਾਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਸਿਵਲ ਹਸਪਤਾਲ ਇਲਾਜ ਅਧੀਨ ਕਿ੍ਸ਼ਨ ਵਾਸੀ ਛੋਟਾ ਖੰਨਾ ਨੇ ਆਪਣੇ ਦੋਸਤ ਪਿ੍ਤਪਾਲ ਸਿੰਘ ਵਾਸੀ ਛੋਟਾ ਖੰਨਾ ਿਖ਼ਲਾਫ਼ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਇਕ ਦੁੱਕਾ ਘਟਨਾਵਾਂ ਨੂੰ ਛੱਡ ਕੇ ਸ਼ਾਂਤੀਪੂਰਵਕ ਰਿਹਾ ਦੀਵਾਲੀ ਦਾ ਤਿਉਹਾਰ

ਸਮਰਾਲਾ, 8 ਨਵੰਬਰ (ਬਲਜੀਤ ਸਿੰਘ ਬਘੌਰ)- ਸਮਰਾਲਾ ਇਲਾਕੇ ਵਿਚ ਇਕ ਦੁੱਕਾ ਘਟਨਾਵਾਂ ਨੂੰ ਛੱਡ ਕੇ ਦੀਵਾਲੀ ਦਾ ਤਿਉਹਾਰ ਸ਼ਾਂਤੀਪੂਰਵਕ ਰਿਹਾ | ਦੀਵਾਲੀ ਵਾਲੀ ਰਾਤ ਖੰਨਾ ਰੋਡ ਤੇ ਬਣੀ ਗਊਸ਼ਾਲਾ ਨੇੜੇ ਗਊਆਂ ਦੇ ਚਾਰੇ ਲਈ ਇਕ ਪਾਸੇ ਰੱਖੀ ਪਰਾਲੀ ਵਿਚ ਆਤਿਸ਼ਬਾਜ਼ੀ ਦੀ ...

ਪੂਰੀ ਖ਼ਬਰ »

ਗੁਆਂਢੀ ਿਖ਼ਲਾਫ਼ ਲਾਇਆ ਕੁੱਟਮਾਰ ਦਾ ਦੋਸ਼

ਖੰਨਾ, 8 ਨਵੰਬਰ (ਅਮਰਜੀਤ ਸਿੰਘ)- ਇਕ ਵਿਅਕਤੀ ਨੂੰ ਉਸ ਦੇ ਗੁਆਂਢੀ ਵਲ਼ੋਂ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸਰਾਜ ਵਾਸੀ ਇਕੋਲਾਹਾ ਨੇ ਆਪਣੇ ਗੁਆਂਢ 'ਚ ਰਹਿੰਦੇ ਬੀਰਾ, ਉਸ ਦੇ ਪੁੱਤਰ ਅਮਨੀ, ਸੀਪਾ ਅਤੇ ਜਗਤਾਰ ...

ਪੂਰੀ ਖ਼ਬਰ »

ਜਰਗ ਦੇ ਭਾਰਤੋਲਕਾਂ ਨੇ ਜਿੱਤੇ ਤਗਮੇ

ਜੌੜੇਪੁਲ ਜਰਗ, 8 ਨਵੰਬਰ (ਪਾਲਾ ਰਾਜੇਵਾਲੀਆ)-ਪਿੰਡ ਜਰਗ ਦੇ ਭਾਰ ਤੋਲਣ ਕੇਂਦਰ ਦੇ ਖਿਡਾਰੀਆਂ ਨੇ ਖੇਡ ਵਿਭਾਗ ਨੇ ਖੇਡ ਵਿਭਾਗ ਕੋਚ ਗੁਰਿੰਦਰ ਸਿੰਘ ਮੰਡੇਰ ਦੀ ਅਗਵਾਈ ਹੇਠ ਸੁਨਾਮ ਵਿਖੇ 14ਵੀਂ ਸਬ ਜੂਨੀਅਰ 55ਵੀਂ ਜੂਨੀਅਰ ਲੜਕੇ ਅਤੇ 31ਵੀਂ ਜੂਨੀਅਰ ਲੜਕੀਆਂ ...

ਪੂਰੀ ਖ਼ਬਰ »

ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟਣ ਵਾਲੇ ਦੋ ਕਾਬੂ

ਸਮਰਾਲਾ, 8 ਨਵੰਬਰ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਵਲੋਂ ਰਾਹਗੀਰਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟਾਂ ਖੋਹਾਂ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ਪਹਿਚਾਣ ਸੰਦੀਪ ਸਿੰਘ ਉਰਫ਼ ਸੋਨੀ ਵਾਸੀ ...

ਪੂਰੀ ਖ਼ਬਰ »

ਐਸ. ਐਮ. ਓ. ਡਾ: ਗੁਲਾਟੀ ਦੀ ਅਗਵਾਈ ਵਿਚ ਡਾ: ਭਸੀਨ ਦਾ ਸਨਮਾਨ

ਖੰਨਾ, 8 ਨਵੰਬਰ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਪ੍ਰਸਿੱਧ ਸਰਜਨ ਡਾ: ਮਨਿੰਦਰ ਸਿੰਘ ਭਸੀਨ ਨੂੰ ਪੰਜਾਬ ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਸਟੇਟ ਸੀਨੀਅਰ ਵਾਈਸ ਪ੍ਰਧਾਨ ਚੁਣੇ ਜਾਣ ਤੇ ਖੰਨਾ ਦੇ ਡਾਕਟਰਾਂ ਵਲੋਂ ਸਨਮਾਨ ਕੀਤਾ ਗਿਆ | ਖੰਨਾ ਦੇ ਸਿਵਲ ਹਸਪਤਾਲ ਪੁੱਜਣ ...

ਪੂਰੀ ਖ਼ਬਰ »

ਵੱਖ ਵੱਖ ਥਾਵਾਂ 'ਤੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ

ਸਿੰਘ ਆਦਿ ਹਾਜ਼ਰ ਸਨ | ਸੋਮਲ ਖੇੜੀ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਮਲੌਦ, (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਅਧੀਨ ਪੈਂਦੇ ਸੋਮਲ ਖੇੜੀ ਵਿਖੇ ਨਵੇਂ ਬਣੇ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਇਸ ਸਾਲ ਵਿਸ਼ਵਕਰਮਾ ਦਿਵਸ ...

ਪੂਰੀ ਖ਼ਬਰ »

ਪਿੰਡ ਬੂਥਗੜ੍ਹ ਵਾਸੀਆਂ ਨੇ ਪੀ. ਜੀ. ਆਈ. ਵਿਖੇ ਦਾਖ਼ਲ ਮਰੀਜ਼ਾਂ ਲਈ ਲਗਾਇਆ ਲੰਗਰ

ਖੰਨਾ, 8 ਨਵੰਬਰ (ਮਨਜੀਤ ਸਿੰਘ ਧੀਮਾਨ) - ਬੂਥਗੜ੍ਹ ਵਾਸੀਆਂ ਅਤੇ ਐਨ. ਆਰ. ਆਈਜ਼. ਦੇ ਸਹਿਯੋਗ ਨਾਲ ਹਰ ਮਹੀਨੇ ਦੇ ਪਹਿਲੇ ਬੁੱਧਵਾਰ ਨੂੰ ਪੀ. ਜੀ. ਆਈ. ਚੰਡੀਗੜ੍ਹ ਦੇ ਹਸਪਤਾਲ ਵਿਖੇ ਉੱਥੇ ਦਾਖ਼ਲ ਮਰੀਜ਼ਾਂ ਲਈ ਲੰਗਰ ਤਿਆਰ ਕਰ ਕੇ ਮਰੀਜ਼ਾਂ ਨੂੰ ਵਰਤਾਇਆ ਜਾਂਦਾ ਹੈ | ...

ਪੂਰੀ ਖ਼ਬਰ »

ਨੌਜਵਾਨ ਨੇ ਤੇਜ਼ਧਾਰ ਹਥਿਆਰ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ

ਸਮਰਾਲਾ, 8 ਨਵੰਬਰ (ਬਲਜੀਤ ਸਿੰਘ ਬਘੌਰ)- ਥਾਣਾ ਸਮਰਾਲਾ ਦੀ ਹਦੂਦ ਵਿਚ ਆਉਂਦੇ ਪਿੰਡ ਢਿੱਲਵਾਂ ਵਿਖੇ ਦੀਵਾਲੀ ਵਾਲੀ ਰਾਮ ਇਕ ਪਿੰਡ ਦੇ ਨੌਜਵਾਨ ਕਿਰਨੀ ਵਲੋਂ ਆਪਣੇ ਪਿੰਡ ਦੇ ਹੀ ਵਿਅਕਤੀ ਮਲਕੀਤ ਸਿੰਘ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ 'ਚ ਬੰਦੀ ਛੋੜ ਦਿਵਸ ਮੌਕੇ ਧਾਰਮਿਕ ਸਮਾਗਮ

ਇਆਲੀ/ਥਰੀਕੇ, 8 ਨਵੰਬਰ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਝਾਂਡੇ (ਲੁਧਿ:) ਵਿਖੇ ਸੰਤ ਰਾਮਪਾਲ ਸਿੰਘ ਦੇ ਉੱਦਮ ਨਾਲ ਮੀਰੀ ਪੀਰੀ ਦੇ ਮਾਲਕ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ

ਰਾਏਕੋਟ, 8 ਨਵੰਬਰ (ਸੁਸ਼ੀਲ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਅੱਜ ਇੱਥੇ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ 'ਚ ਰਾਮਗੜ੍ਹੀਆ ਧੀਮਾਨ ਸਭਾ ਰਾਏਕੋਟ ਵਲੋਂ ਸਰਪ੍ਰਸਤ ਈਸ਼ਰ ਸਿੰਘ, ਪ੍ਰਧਾਨ ਜੋਗਿੰਦਰ ਸਿੰਘ ਹੂੰਝਣ ਅਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਿੰਡਾਂ ਤੇ ਬਾਜ਼ਾਰਾਂ 'ਚ ਰਹੀ ਚਹਿਲ-ਪਹਿਲ

ਲੋਹਟਬੱਦੀ, 8 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਇਸ 'ਚ ਕੋਈ ਸ਼ੱਕ ਨਹੀਂ ਕਿ ਅੱਤ ਦੀ ਮਹਿੰਗਾਈ ਨੂੰ ਤਿਉਹਾਰਾਂ ਦੀਆਂ ਖੁਸ਼ੀਆਂ ਮੱਧਮ ਕਰਨ ਲਈ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਭਾਵੇਂ ਦੀਵਾਲੀ ਤਿਉਹਾਰ ਦੀ ਆਮਦ ਨੂੰ ਲੈ ਕੇ ਕੁਝ ਦਿਨਾਂ ਪਹਿਲਾਂ ਬਾਜ਼ਾਰਾਂ 'ਚ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਦੇ ਸਬੰਧ 'ਚ ਇਤਹਾਸਕ ਗੁਰਧਾਮਾਂ 'ਤੇ ਧਾਰਮਿਕ ਸਮਾਗਮ ਹੋਏ

ਰਾਏਕੋਟ, 8 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੇ ਇਤਿਹਾਸਕ ਗੁਰਧਾਮਾਂ ਤੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੇ ਸਬੰਧ ਵਿਚ ਧਾਰਮਿਕ ਸਮਾਗਮ ਹੋਏ | ਇਸ ਮੌਕੇ ਇਤਿਹਾਸਕ ਗੁਰਦੁਆਰਾ ਟਹਾਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ, ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਧੋਥੜ ਵਿਖੇ ਖੇਤ ਪ੍ਰਦਰਸ਼ਨੀ ਲਗਾਈ

ਸਿੱਧਵਾਂ ਬੇਟ, 8 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਾਗਲੇ ਪਿੰਡ ਧੋਥੜ ਦੇ ਅਗਾਂਹਵਧੂ ਕਿਸਾਨ ਤੇ ਸਰਪੰਚ ਭੁਪਿੰਦਰ ਸਿੰਘ ਤਤਲਾ ਦੇ ਖੇਤਾਂ ਵਿਚ ਇਨ-ਸੀਡ ਪੈਰੀਮਟਮਰ ਮੈਂਨਜਮੈਂਟ ਸਕੀਮ ਤਹਿਤ ਖੇਤ ਪ੍ਰਦਰਸ਼ਨੀ ਲਗਾਈ | ...

ਪੂਰੀ ਖ਼ਬਰ »

ਵੱਖ-ਵੱਖ ਰੇਲ ਹਾਦਸਿਆਂ 'ਚ 2 ਗੰਭੀਰ ਜ਼ਖਮੀ

ਖੰਨਾ, 8 ਨਵੰਬਰ (ਹਰਜਿੰਦਰ ਸਿੰਘ ਲਾਲ) - ਦੋਰਾਹਾ ਦੇ ਕੋਲ ਸਥਿਤ ਬੇਗੋਵਾਲ ਦੇ ਕੋਲ ਇਕ ਵਿਅਕਤੀ ਦੇ ਗੱਡੀ ਵਿਚੋਂ ਡਿਗ ਕੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ¢ ਜ਼ਖਮੀ ਨੂੰ ਐਾਬੂਲੈਂਸ 108 ਦੀ ਸਹਾਇਤਾ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ...

ਪੂਰੀ ਖ਼ਬਰ »

ਕੌਾਸਲ ਮੁਲਾਜ਼ਮਾਂ ਵਲੋਂ ਦੀਵਾਲੀ ਮੌਕੇ ਫੜ੍ਹੀ ਰੇਹੜੀ ਵਾਲਿਆਂ ਤੇ ਦੁਕਾਨਦਾਰਾਂ ਤੋਂ ਉਗਰਾਹੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ

ਖੰਨਾ, 8 ਨਵੰਬਰ (ਹਰਜਿੰਦਰ ਸਿੰਘ ਲਾਲ) - ਖੰਨਾ ਨਗਰ ਕੌਾਸਲ ਇਕ ਬੇਹੱਦ ਸੰਗੀਨ ਮਾਮਲੇ ਵਿਚ ਚਰਚਾ ਵਿਚ ਹੈ | ਕੌਾਸਲ ਮੁਲਾਜ਼ਮਾਂ ਤੇ ਦੀਵਾਲੀ ਦੇ ਨਾਂਅ ਤੇ ਨਜਾਇਜ਼ ਵਸੂਲੀ ਦਾ ਦੋਸ਼ ਹੈ ਅਤੇ ਇਸ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ਵਾਇਰਲ ਹੋ ਰਹੀਆਂ ਹਨ | ਦੁਕਾਨਦਾਰ, ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਵਿਅਕਤੀ ਜ਼ਖਮੀ

ਖੰਨਾ, 8 ਨਵੰਬਰ (ਦਵਿੰਦਰ ਸਿੰਘ ਗੋਗੀ)- ਸੜਕ ਹਾਦਸੇ ਵਿਚ ਇਕ ਜ਼ਖ਼ਮੀ ਨੂੰ 108 ਐਾਬੂਲੈਂਸ ਨੇ ਹਸਪਤਾਲ ਪਹੁੰਚਾਇਆ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਉਮਰ ਪੰਜਾਹ ਸਾਲ ਜਦੋਂ ਪਿੰਡ ਸਲਾਣਾ ਤੋਂ ਆਪਣੇ ਕੰਮ ਲਈ ਮੋਟਰਸਾਈਕਲ ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਸਾਹਮਣੇ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ ਜੂਏ ਦੇ ਵੱਖ-ਵੱਖ ਮਾਮਲਿਆਂ 'ਚ 15 ਵਿਅਕਤੀ ਕਾਬੂ

ਖੰਨਾ, 8 ਨਵੰਬਰ (ਅਜੀਤ ਬਿਊਰੋ) - ਅੱਜ ਖੰਨਾ ਪੁਲਿਸ ਨੇ ਜੂਆ ਖੇਡਦੇ 15 ਵਿਅਕਤੀਆਂ ਨੂੰ ਕਾਬੂ ਕਰ ਕੇ 1 ਲੱਖ 49 ਹਜ਼ਾਰ 300 ਰੁਪਏ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਸਰਬਜੀਤ ਕੌਰ ਬਾਜਵਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਅਤੇ ਲੱਖਾ ਨੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਿਆ

ਬੀਜਾ, 8 ਨਵੰਬਰ (ਰਣਧੀਰ ਸਿੰਘ ਧੀਰਾ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਕਾਂਗਰਸ ਦੇ ਇੰਚਾਰਜ ਗੁਰਕੀਰਤ ਸਿੰਘ ਵਿਧਾਇਕ ਹਲਕਾ ਖੰਨਾ ਅਤੇ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਕੱਲ੍ਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਗੁਰੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX