ਤਾਜਾ ਖ਼ਬਰਾਂ


ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  12 minutes ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  24 minutes ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  31 minutes ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  45 minutes ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  56 minutes ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  58 minutes ago
ਇਲਾਹਾਬਾਦ, 14 ਨਵੰਬਰ - ਜਸਟਿਸ ਗੋਬਿੰਦ ਮਾਥੁਰ ਨੇ ਪ੍ਰਯਾਗਰਾਜ 'ਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਸਹੁੰ ਚੁੱਕੀ...
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  about 1 hour ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਰਾਜੌਰੀ 'ਚ ਪੈਂਦੇ ਪੀਰ ਪੰਜਾਲ ਦੇ ਪਹਾੜੀ ਇਲਾਕਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਅੱਜ ਬੰਦ ਕਰ ਦਿੱਤਾ...
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  about 1 hour ago
ਹੈਦਰਾਬਾਦ, 14 ਨਵੰਬਰ - ਤੇਲੰਗਾਨਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵਾਲ ਵਿਧਾਨ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੇਪਰ...
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  about 1 hour ago
ਗੁਆਨਾ, 14 ਨਵੰਬਰ - ਵੈਸਟ ਇੰਡੀਜ਼ ਵਿਖੇ ਚੱਲ ਰਹੇ ਮਹਿਲਾ ਵਿਸ਼ਵ ਕੱਪ ਦੇ ਗਰੁੱਪ ਬੀ ਵਿਚ ਭਾਰਤ ਦਾ ਮੁਕਾਬਲਾ 15 ਨਵੰਬਰ ਨੂੰ ਆਇਰਲੈਂਡ ਨਾਲ ਹੋਵੇਗਾ। ਇਹ ਮੁਕਾਬਲਾ...
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਸੌਦੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖਲ ਅਰਜੀਆਂ 'ਤੇ ਅੱਜ ਲੰਬੀ ਸੁਣਵਾਈ ਹੋਈ। ਅਦਾਲਤ ਰਾਫੇਲ ਸੌਦੇ ਦੀ ਕੀਮਤ ਅਤੇ ਇਸ ਦੇ ਫਾਇਦੇ ਦੀ ਜਾਂਚ ਕਰੇਗੀ। ਕੇਂਦਰ ਨੇ ਪਿਛਲੀ ਸੁਣਵਾਈ 'ਚ 36 ਰਾਫੇਲ ਲੜਾਕੂ ਜਹਾਜ਼ਾਂ ਦੀ ਕੀਮਤ ਤੇ...
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੀ.ਬੀ.ਆਈ. ਬਨਾਮ ਸੀ.ਬੀ.ਆਈ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ 28 ਨਵੰਬਰ ਤੱਕ ਲਈ ਅੰਤਰਿਮ ਰਾਹਤ 'ਚ ਵਾਧਾ ਕੀਤਾ...
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  about 2 hours ago
ਡੇਰਾਬਸੀ,14 ਨਵੰਬਰ ( ਸ਼ਾਮ ਸਿੰਘ ਸੰਧੂ )- ਐਕਸਾਈਜ਼ ਐਂਡ ਟੈਕਸੇਸ਼ਨ ਡਿਪਾਰਟਮੈਂਟ ਪੰਜਾਬ ਦੇ ਡਾਇਰੈਕਟਰ ਇਨਵੈਸਟੀਗੇਸ਼ਨ ਅਤੇ ਉਨ੍ਹਾਂ ਦੀ ਟੀਮ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾ ਮਾਰ ਕੇ ਡੇਰਾਬਸੀ ਨੇੜਲੇ ਪਿੰਡ ਘੋਲੂ ਮਾਜਰਾ ਸਥਿਤ ਗਲਾਸ ਪੈਲੇਸ ਦੇ ਸਾਹਮਣੇ ਇੱਕ...
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  about 2 hours ago
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਇਸ ਪਟੀਸ਼ਨ ਰਾਹੀਂ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ,ਜਿਸ ਵਿਚ ਉਸ ਦੇ ਖ਼ਿਲਾਫ਼ ਦਰਜ...
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ 'ਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ...
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ) - ਦਿੱਲੀ ਪਟਿਆਲਾ ਹਾਊਸ ਕੋਰਟ ਨੇ 1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਦੋਵਾਂ ਨੂੰ ਆਈ.ਪੀ.ਸੀ. ਦੀ ਧਾਰਾ 452, 302, 307, 324, 395, 436 ਤਹਿਤ ਦੋਸ਼ੀ ਮੰਨਿਆ ਗਿਆ...
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  about 3 hours ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  about 3 hours ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  about 3 hours ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  about 4 hours ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  about 4 hours ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  about 4 hours ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  about 4 hours ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  about 4 hours ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  about 5 hours ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  about 5 hours ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  about 6 hours ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  about 6 hours ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 minute ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 7 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  about 7 hours ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  about 8 hours ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  about 8 hours ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  about 8 hours ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  about 1 hour ago
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  about 1 hour ago
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  about 1 hour ago
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  about 1 hour ago
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  about 1 hour ago
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  12 minutes ago
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  46 minutes ago
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਖੇਡ ਸੰਸਾਰ

ਹਾਕੀ: ਓਡੀਸ਼ਾ ਵਿਸ਼ਵ ਕੱਪ 'ਚ ਮਨਪ੍ਰੀਤ ਸੰਭਾਲਣਗੇ ਭਾਰਤੀ ਹਾਕੀ ਟੀਮ ਦੀ ਕਮਾਨ

ਨਵੀਂ ਦਿੱਲੀ, 8 ਨਵੰਬਰ (ਏਜੰਸੀ)-ਓਡੀਸ਼ਾ ਪੁਰਸ਼ ਹਾਕੀ ਵਿਸ਼ਵ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ ਦੀ ਕਮਾਨ ਮਨਪ੍ਰੀਤ ਸਿੰਘ ਨੂੰ ਸੌਾਪੀ ਗਈ ਹੈ | ਹਾਕੀ ਇੰੰਡੀਆ (ਐਚ. ਆਈ.) ਨੇ ਅੱਜ ਵਿਸ਼ਵ ਕੱਪ ਲਈ 18 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ | ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ 'ਚ 28 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ 'ਚ ਛੇ ਨੌਜਵਾਨ ਖਿਡਾਰੀ 2016 ਜੂਨੀਅਰ ਵਿਸ਼ਵ ਕੱਪ 'ਚ ਸੋਨ ਤਗਮਾ ਜਿੱਤਣ ਵਾਲੀ ਟੀਮ ਦੇ ਹਨ | ਭਾਰਤ ਦੇ ਮਾਹਿਰ ਮਿਡਫੀਲਡਰ ਚਿੰਗਲੇਸਾਨਾ ਸਿੰਘ ਉਪ-ਕਪਤਾਨ ਦੀ ਭੂਮਿਕਾ 'ਚ ਟੀਮ ਦੀ ਅਗਵਾਈ 'ਚ ਮਨਪ੍ਰੀਤ ਦਾ ਸਾਥ ਦੇਣਗੇ | ਭਾਰਤੀ ਟੀਮ ਵਿਸ਼ਵ ਕੱਪ ਟੂਰਨਾਮੈਂਟ 'ਚ ਆਪਣਾ ਪਹਿਲਾ ਮੈਚ ਦੱਖਣੀ ਅਫਰੀਕਾ ਿਖ਼ਲਾਫ਼ ਖੇਡੇਗੀ | ਓਡੀਸ਼ਾ ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਪੂਲ-ਸੀ 'ਚ ਦੱਖਣੀ ਅਫਰੀਕਾ, ਕੈਨੇਡਾ ਤੇ ਬੈਲਜੀਅਮ ਨਾਲ ਸ਼ਾਮਿਲ ਕੀਤਾ ਗਿਆ ਹੈ | ਕੁਆਰਟਰ ਫਾਈਨਲ 'ਚ ਪ੍ਰਵੇਸ਼ ਲਈ ਭਾਰਤ ਨੂੰ ਪੂਲ-ਸੀ 'ਚ ਸਰਬੋਤਮ ਸਥਾਨ 'ਤੇ ਬਣਿਆ ਰਹਿਣਾ ਹੋਵੇਗਾ | ਟੀਮ ਦੇ ਮੁੱਖ ਕੋਚ ਹਰਿੰਦਰ ਸਿੰਘ ਨੇ ਕਿਹਾ ਕਿ ਹਾਕੀ ਵਿਸ਼ਵ ਕੱਪ ਲਈ ਅਸੀਂ ਸਭ ਤੋਂ ਵਧੀਆ ਟੀਮ ਦੀ ਚੋਣ ਕੀਤੀ ਹੈ | 34 ਖਿਡਾਰੀਆਂ ਦੇ ਪੂਲ ਤੋਂ 18 ਖਿਡਾਰੀਆਂ ਦੀ ਚੋਣ ਲਈ ਅਸੀਂ ਕਾਫ਼ੀ ਮੁਸ਼ਕਿਲ ਫੈਸਲੇ ਲਏ ਹਨ | ਨੌਜਵਾਨ ਤੇ ਮਾਹਿਰ ਿਖ਼ਡਾਰੀਆਂ ਦੇ ਮੇਲ-ਜੋਲ ਨਾਲ ਅਸੀਂ ਟੀਮ ਦੀ ਚੋਣ ਕੀਤੀ ਹੈ | ਭੁਵਨੇਸ਼ਵਰ 'ਚ 23 ਨਵੰਬਰ ਤੱਕ 34 ਖਿਡਾਰੀਆਂ ਦੀ ਟੀਮ ਸਿਖਲਾਈ ਕਰਦੀ ਰਹੇਗੀ | ਇਸ ਦੇ ਬਾਅਦ ਚੁਣੀ ਗਈ ਟੀਮ ਓਡੀਸ਼ਾ ਹਾਕੀ ਵਿਸ਼ਵ ਕੱਪ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇੇਵੇਗੀ |
ਭਾਰਤੀ ਹਾਕੀ ਟੀਮ
ਗੋਲਕੀਪਰ-ਪੀ. ਆਰ. ਸ੍ਰੀਜੇਸ਼, ਕ੍ਰਿਸ਼ਨ ਬਹਾਦੁਰ ਪਾਠਕ
ਡਿਫੈਂਡਰ-ਹਰਮਨਪ੍ਰੀਤ ਸਿੰਘ, ਬੀਰੇਂਦਰ ਲਾਕੜਾ, ਵਰੁਣ ਕੁਮਾਰ, ਕੋਥਾਜੀਤ ਸਿੰਘ, ਸੁਰੇਂਦਰ ਕੁਮਾਰ, ਖਾਦੰਗਬਮ ਤੇ ਅਮਿਤ ਰੋਹੀਦਾਸ
ਮਿਡਫੀਲਡਰ-ਮਨਪ੍ਰੀਤ ਸਿੰਘ (ਕਪਤਾਨ), ਚਿੰਗਲੇਸਾਨਾ ਸਿੰਘ (ਉਪ ਕਪਤਾਨ), ਨੀਲਕਾਂਤਾ ਸ਼ਰਮਾ, ਹਾਰਦਿਕ ਸਿੰਘ ਤੇ ਸੁਮਿਤ
ਫਾਰਵਰਡ-ਅਕਾਸ਼ਦੀਪ ਸਿੰਘ, ਮੰਦੀਪ ਸਿੰਘ, ਦਿਲਪ੍ਰੀਤ ਸਿੰਘ, ਲਲਿਤ ਕੁਮਾਰ ਤੇ ਸਿਮਰਨਜੀਤ ਸਿੰਘ

ਪੀ. ਸੀ. ਬੀ. ਨੇ ਮਦਦ ਕਰਨ ਤੋਂ ਕੀਤਾ ਇਨਕਾਰ, ਪਾਕਿ ਦਾ ਵਿਸ਼ਵ ਕੱਪ ਹਾਕੀ 'ਚ ਭਾਗ ਲੈਣਾ ਮੁਸ਼ਕਿਲ

ਕਰਾਚੀ, 8 ਨਵੰਬਰ (ਏਜੰਸੀ)-ਪਾਕਿਸਤਾਨ ਦੀ ਵਿਸ਼ਵ ਕੱਪ ਹਾਕੀ 'ਚ ਭਾਗ ਲੈਣ ਦੀਆਂ ਉਮੀਦਾਂ ਨੂੰ ਇਕ ਹੋਰ ਕਰਾਰਾ ਝਟਕਾ ਲੱਗਾ ਹੈ ਕਿਉਂਕਿ ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਭਾਰਤ 'ਚ 28 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਇਸ ਮੁਕਾਬਲੇ 'ਚ ਭਾਗ ਲੈਣ ਲਈ ਆਪਣੇ ਦੇਸ਼ ਦੀ ...

ਪੂਰੀ ਖ਼ਬਰ »

ਮਹਿਲਾ ਵਿਸ਼ਵ ਕੱਪ: ਹਰਮਨਪ੍ਰੀਤ ਕੌਰ ਦੀ ਤੂਫ਼ਾਨੀ ਪਾਰੀ ਨਾਲ ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਗੁਆਨਾ, 8 ਨਵੰਬਰ (ਏਜੰਸੀ)- ਕਪਤਾਨ ਹਰਮਨਪ੍ਰੀਤ ਕੌਰ ਦੀ 32 ਗੇਂਦਾਂ 'ਤੇ ਨਾਬਾਦ 64 ਦੌੜਾਂ ਦੀ ਪਾਰੀ ਦੀ ਮਦਦ ਨਾਲ ਭਾਰਤ ਨੇ ਆਈ ਸੀ ਸੀ ਮਹਿਲਾ ਵਿਸ਼ਵ ਕੱਪ ਟੀ-20 ਚੈਂਪੀਅਨਸ਼ਿਪ ਦੇ ਅਭਿਆਸ ਮੈਚ 'ਚ ਬੁੱਧਵਾਰ ਨੂੰ ਇੱਥੇ ਇੰਗਲੈਂਡ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ | ...

ਪੂਰੀ ਖ਼ਬਰ »

ਕੋਚ ਸ਼ਾਸਤਰੀ ਬੋਲੇ-ਭਾਰਤ 15 ਸਾਲਾਂ ਦੀ ਸਰਬੋਤਮ ਟੀਮ

ਸੀ. ਓ. ਏ. ਨੇ ਕਰਵਾਇਆ ਚੁੱਪ ਨਵੀਂ ਦਿੱਲੀ, 8 ਨਵੰਬਰ (ਏਜੰਸੀ)- ਹੈਦਰਾਬਾਦ 'ਚ ਹਾਲ 'ਚ ਟੀਮ ਪ੍ਰਬੰਧਕਾਂ ਤੇ ਸੀ ਓ ਏ ਦੀ ਬੈਠਕ 'ਚ ਰਵੀ ਸ਼ਾਸਤਰੀ ਨੇ ਇਕ ਵਾਰ ਫਿਰ ਆਪਣੀਆਂ ਗੱਲਾਂ ਦੁਹਰਾਉਂਦੇ ਹੋਏ ਕਿਹਾ ਕਿ ਪਿਛਲੇ 15 ਸਾਲਾਂ 'ਚ ਵਿਦੇਸ਼ਾਂ 'ਚ ਪ੍ਰਦਰਸ਼ਨ ਦੇ ਮਾਮਲੇ 'ਚ ਇਹ ...

ਪੂਰੀ ਖ਼ਬਰ »

ਕੌਮਾਂਤਰੀ ਹਾਕੀ ਫੈੱਡਰੇਸ਼ਨ ਵਲੋਂ 2019 ਤੋਂ 5-5 ਖਿਡਾਰੀਆਂ ਦੀ ਹੋਵੇਗੀ ਹਾਕੀ ਦੀ ਖੇਡ

ਜਲੰਧਰ, 8 ਨਵੰਬਰ (ਸਾਬੀ)-ਟੋਕੀਓ ਉਲੰਪਿਕ 'ਚ ਹਾਕੀ ਦੇ ਫਾਰਮੈਟ ਨੂੰ ਬਦਲ ਕੇ 5 ਨਹੀਂ ਕੀਤਾ ਜਾਵੇਗਾ ਤੇ ਇਹ ਮੁਕਾਬਲੇ ਇਸੇ ਤਰ੍ਹਾਂ ਕਰਵਾਏ ਜਾਣਗੇ | ਅਰਜਨਟੀਨਾ ਦੇ ਬਿਊਨਸ ਆਇਰਜ਼ ਵਿਖੇ ਯੂਥ ਉਲੰਪਿਕ ਮੌਕੇ ਇਸ ਫਾਰਮੈੱਟ ਨੂੰ ਅਪਣਾਇਆ ਗਿਆ ਸੀ ਤਾਂ ਕਿ ਹਾਕੀ ਖੇਡ ...

ਪੂਰੀ ਖ਼ਬਰ »

ਟੀ-20: ਭਾਰਤ ਿਖ਼ਲਾਫ਼ ਸੀਰੀਜ਼ 'ਚ ਆਸਟ੍ਰੇਲੀਆ ਲਈ ਨਹੀਂ ਖੇਡਣਗੇ ਸਟਾਰਕ, ਲਿਓਨ ਤੇ ਮਾਰਸ਼

ਮੈਲਬੌਰਨ, 8 ਨਵੰਬਰ (ਏਜੰਸੀ)-ਭਾਰਤ ਤੇ ਦੱਖਣੀ ਅਫ਼ਰੀਕਾ ਿਖ਼ਲਾਫ਼ ਟੀ-20 ਲੜੀ ਲਈ ਅੱਜ ਆਸਟ੍ਰੇਲੀਆਈ ਟੀਮ ਦੀ ਚੋਣ ਹੋਈ | ਟੀਮ 'ਚ ਤਿੰਨ ਅਹਿਮ ਖਿਡਾਰੀਆਂ ਨੂੰ ਜਗ੍ਹਾ ਨਹੀਂ ਮਿਲੀ ਹੈ | ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ, ਮਿਸ਼ੇਲ ਮਾਰਸ਼ ਤੇ ਸੀਨੀਅਰ ਸਪਿਨਰ ਨਾਥਨ ...

ਪੂਰੀ ਖ਼ਬਰ »

ਵਿਸ਼ਵ ਹਾਕੀ ਕੱਪ ਲਈ ਭਾਰਤੀ ਹਾਕੀ ਟੀਮ 'ਚ 9 ਪੰਜਾਬੀ ਖਿਡਾਰੀ ਸ਼ਾਮਿਲ

ਜਲੰਧਰ, 8 ਨਵੰਬਰ (ਸਾਬੀ)-ਹਾਕੀ ਇੰਡੀਆ ਵਲੋਂ 28 ਨਵੰਬਰ ਤੋਂ 16 ਦਸੰਬਰ ਤੱਕ ਓਡੀਸ਼ਾ ਦੇ ਸ਼ਹਿਰ ਭੁਵਨੇਸ਼ਵਰ ਵਿਖੇ ਕਰਵਾਏ ਜਾ ਰਹੇ ਵਿਸ਼ਵ ਹਾਕੀ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ 'ਚ 9 ਪੰਜਾਬੀ ਖਿਡਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ ਤੇ ਜਲੰਧਰ ਦੇ ਨਜ਼ਦੀਕ ...

ਪੂਰੀ ਖ਼ਬਰ »

ਬੈਡਮਿੰਟਨ: ਸਿੰਧੂ ਤੇ ਸ੍ਰੀਕਾਂਤ ਚਾਈਨਾ ਓਪਨ ਦੇ ਕੁਆਰਟਰ ਫਾਈਨਲ 'ਚ

ਫੂਝਾਓ (ਚੀਨ), 8 ਨਵੰਬਰ (ਏਜੰਸੀ)- ਸਾਬਕਾ ਚੈਂਪੀਅਨ ਪੀ. ਵੀ. ਸਿੰਧੂ ਤੇ ਕਿਦਾਮਬੀ ਸ੍ਰੀਕਾਂਤ ਨੇ ਆਪਣੇ-ਆਪਣੇ ਅੰਦਾਜ਼ 'ਚ ਜਿੱਤ ਦਰਜ ਕਰਕੇ ਅੱਜ ਇੱਥੇ ਚਾਈਨਾ ਓਪਨ ਵਿਸ਼ਵ ਟੂਰ ਸੁਪਰ 750 ਬੈਡਮਿੰਟਨ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕੀਤਾ | ਵਿਸ਼ਵ ਨੰਬਰ-9 ...

ਪੂਰੀ ਖ਼ਬਰ »

ਚੈਂਪੀਅਨਜ਼ ਲੀਗ: ਰੀਅਲ ਮੈਡਰਿਡ ਦੀ ਵੱਡੀ ਜਿੱਤ, ਰੋਨਾਲਡੋ ਦੇ ਗੋਲ ਦੇ ਬਾਵਜੂਦ ਹਾਰਿਆ ਯੂਵੇਂਟਸ

ਲੰਡਨ, 8 ਨਵੰਬਰ (ਏਜੰਸੀ)-ਕਰੀਮ ਬੇਂਜਾਮਾ ਦੇ ਪਹਿਲੇ ਹਾਫ 'ਚ ਕੀਤੇ ਗਏ ਦੋ ਗੋਲ ਦੀ ਮਦਦ ਨਾਲ ਰੀਅਲ ਮੈਡਰਿਡ ਨੇ ਚੈਂਪੀਅਨਜ਼ ਲੀਗ ਫੁੱਟਬਾਲ ਟੂਰਨਾਮੈਂਟ 'ਚ ਵਿਕਟੋਰੀਆ ਪਲਜੇਨ 'ਤੇ 5-0 ਨਾਲ ਵੱਡੀ ਜਿੱਤ ਦਰਜ ਕੀਤੀ ਪਰ ਰੋਨਾਲਡੋ ਦੇ ਗੋਲ ਦੇ ਬਾਵਜੂਦ ਯੂਵੇਂਟਸ ਨੂੰ ...

ਪੂਰੀ ਖ਼ਬਰ »

ਭਾਰਤ ਨੂੰ ਹਾਕੀ 'ਚ ਚਾਂਦੀ ਦਾ ਤਗਮਾ ਦਿਵਾਉਣ ਵਾਲੀ ਖਿਡਾਰਨ ਬਲਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਸਨਮਾਨ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਅਰਜਨਟੀਨਾ ਵਿਖੇ ਹੋਈ ਯੂਥ ਉਲੰਪਿਕ 'ਚ ਭਾਰਤ ਨੂੰ ਹਾਕੀ 'ਚ ਦੂਸਰਾ ਸਥਾਨ ਦਿਵਾਉਣ ਵਾਲੀ ਅੰਡਰ 18 ਟੀਮ ਦੀ ਮੈਂਬਰ ਬਲਜੀਤ ਕੌਰ ਦਾ ਉਸ ਦੇ ਪਿੰਡ ਕੱਕਾ ਕੰਡਿਆਲਾ ਪਹੁੰਚਣ 'ਤੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਖ਼ੁਦ ਪਿੰਡ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX