ਤਾਜਾ ਖ਼ਬਰਾਂ


ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  6 minutes ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  18 minutes ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  25 minutes ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  39 minutes ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  50 minutes ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  52 minutes ago
ਇਲਾਹਾਬਾਦ, 14 ਨਵੰਬਰ - ਜਸਟਿਸ ਗੋਬਿੰਦ ਮਾਥੁਰ ਨੇ ਪ੍ਰਯਾਗਰਾਜ 'ਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਸਹੁੰ ਚੁੱਕੀ...
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  about 1 hour ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਰਾਜੌਰੀ 'ਚ ਪੈਂਦੇ ਪੀਰ ਪੰਜਾਲ ਦੇ ਪਹਾੜੀ ਇਲਾਕਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਅੱਜ ਬੰਦ ਕਰ ਦਿੱਤਾ...
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  about 1 hour ago
ਹੈਦਰਾਬਾਦ, 14 ਨਵੰਬਰ - ਤੇਲੰਗਾਨਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵਾਲ ਵਿਧਾਨ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੇਪਰ...
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  about 1 hour ago
ਗੁਆਨਾ, 14 ਨਵੰਬਰ - ਵੈਸਟ ਇੰਡੀਜ਼ ਵਿਖੇ ਚੱਲ ਰਹੇ ਮਹਿਲਾ ਵਿਸ਼ਵ ਕੱਪ ਦੇ ਗਰੁੱਪ ਬੀ ਵਿਚ ਭਾਰਤ ਦਾ ਮੁਕਾਬਲਾ 15 ਨਵੰਬਰ ਨੂੰ ਆਇਰਲੈਂਡ ਨਾਲ ਹੋਵੇਗਾ। ਇਹ ਮੁਕਾਬਲਾ...
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਸੌਦੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖਲ ਅਰਜੀਆਂ 'ਤੇ ਅੱਜ ਲੰਬੀ ਸੁਣਵਾਈ ਹੋਈ। ਅਦਾਲਤ ਰਾਫੇਲ ਸੌਦੇ ਦੀ ਕੀਮਤ ਅਤੇ ਇਸ ਦੇ ਫਾਇਦੇ ਦੀ ਜਾਂਚ ਕਰੇਗੀ। ਕੇਂਦਰ ਨੇ ਪਿਛਲੀ ਸੁਣਵਾਈ 'ਚ 36 ਰਾਫੇਲ ਲੜਾਕੂ ਜਹਾਜ਼ਾਂ ਦੀ ਕੀਮਤ ਤੇ...
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੀ.ਬੀ.ਆਈ. ਬਨਾਮ ਸੀ.ਬੀ.ਆਈ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ 28 ਨਵੰਬਰ ਤੱਕ ਲਈ ਅੰਤਰਿਮ ਰਾਹਤ 'ਚ ਵਾਧਾ ਕੀਤਾ...
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  about 2 hours ago
ਡੇਰਾਬਸੀ,14 ਨਵੰਬਰ ( ਸ਼ਾਮ ਸਿੰਘ ਸੰਧੂ )- ਐਕਸਾਈਜ਼ ਐਂਡ ਟੈਕਸੇਸ਼ਨ ਡਿਪਾਰਟਮੈਂਟ ਪੰਜਾਬ ਦੇ ਡਾਇਰੈਕਟਰ ਇਨਵੈਸਟੀਗੇਸ਼ਨ ਅਤੇ ਉਨ੍ਹਾਂ ਦੀ ਟੀਮ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾ ਮਾਰ ਕੇ ਡੇਰਾਬਸੀ ਨੇੜਲੇ ਪਿੰਡ ਘੋਲੂ ਮਾਜਰਾ ਸਥਿਤ ਗਲਾਸ ਪੈਲੇਸ ਦੇ ਸਾਹਮਣੇ ਇੱਕ...
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  about 2 hours ago
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਇਸ ਪਟੀਸ਼ਨ ਰਾਹੀਂ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ,ਜਿਸ ਵਿਚ ਉਸ ਦੇ ਖ਼ਿਲਾਫ਼ ਦਰਜ...
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ 'ਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ...
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 minute ago
ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ) - ਦਿੱਲੀ ਪਟਿਆਲਾ ਹਾਊਸ ਕੋਰਟ ਨੇ 1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਦੋਵਾਂ ਨੂੰ ਆਈ.ਪੀ.ਸੀ. ਦੀ ਧਾਰਾ 452, 302, 307, 324, 395, 436 ਤਹਿਤ ਦੋਸ਼ੀ ਮੰਨਿਆ ਗਿਆ...
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  about 3 hours ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  about 3 hours ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  about 3 hours ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  about 3 hours ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  about 4 hours ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  about 4 hours ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  about 4 hours ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  about 4 hours ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  about 5 hours ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  about 5 hours ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  about 5 hours ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  about 6 hours ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  about 6 hours ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 7 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  about 7 hours ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  about 7 hours ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  about 8 hours ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  about 7 hours ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  1 day ago
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  about 1 hour ago
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  about 1 hour ago
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  about 1 hour ago
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  about 1 hour ago
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  6 minutes ago
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  40 minutes ago
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  41 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਛੱਤੀਸਗੜ੍ਹ 'ਚ ਅੱਜ ਮੋਦੀ ਤੇ ਰਾਹੁਲ ਕਰਨਗੇ ਚੋਣ ਪ੍ਰਚਾਰ

ਰਾਏਪੁਰ, 9 ਨਵੰਬਰ - ਛੱਤੀਸਗੜ੍ਹ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਰਾਜ ਦੇ ਸਾਰੇ ਸਿਆਸੀ ਦਲਾਂ ਨੇ ਆਪਣੀ ਤਾਕਤ ਝੌਂਕ ਦਿੱਤੀ ਹੈ। ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਕਸਲ ਪ੍ਰਭਾਵਿਤ ਬਸਤਰ 'ਚ ਚੋਣ ਪ੍ਰਚਾਰ ਕਰਨਗੇ ਅਤੇ ...

ਪੂਰੀ ਖ਼ਬਰ »

ਸੰਸਦ ਮੈਂਬਰ ਤੋਂ ਵੱਡੀ ਮਾਤਰਾ 'ਚ ਕਾਲਾ ਧਨ ਹੋਣ ਦਾ ਖ਼ੁਲਾਸਾ

ਨਵੀਂ ਦਿੱਲੀ, 9 ਨਵੰਬਰ - ਇਨਕਮ ਟੈਕਸ ਵਿਭਾਗ ਨੇ ਤੇਲੰਗਾਨਾ ਦੇ ਸੰਸਦ ਮੈਂਬਰ ਪੀ ਸ਼੍ਰੀਨਿਵਾਸ ਰੈੱਡੀ ਦੀ ਕੰਪਨੀ 'ਤੇ ਛਾਪੇਮਾਰੀ ਕੀਤੀ। ਕੰਪਨੀ ਕੋਲ 60.35 ਕਰੋੜ ਰੁਪਏ ਕਾਲਾਧਨ ਹੋਣ ਦਾ ਖੁਲਾਸਾ ਹੋਇਆ ਹੈ। ਸੰਸਦ ਮੈਂਬਰ ਨੇ ਕੁੱਲ 60.35 ਕਰੋੜ ਦੀ ਅਣਐਲਾਨੀ ਆਮਦਨ ਹੋਣ ਦੀ ...

ਪੂਰੀ ਖ਼ਬਰ »

ਫੌਜ ਨੂੰ ਅੱਜ ਮਿਲਣਗੀਆਂ ਨਵੀਂਆਂ ਤੋਪਾਂ

ਨਵੀਂ ਦਿੱਲੀ, 9 ਨਵੰਬਰ - ਸਰਹੱਦ 'ਤੇ ਵੱਧ ਰਹੀਆਂ ਚੁਣੌਤੀਆਂ ਵਿਚਕਾਰ ਭਾਰਤੀ ਫੌਜ ਆਪਣਾ ਕਿਲ੍ਹਾ ਮਜ਼ਬੂਤ ਕਰਨ ਦੀ ਦਿਸ਼ਾ 'ਚ ਅੱਜ ਸ਼ੁੱਕਰਵਾਰ ਨੂੰ ਫ਼ੌਜ ਦੇ ਬੇੜੇ 'ਚ ਕੇ. 9 ਵਜਰ (ਕੋਰੀਅਨ) ਤੇ ਐਮ 777 ਹੋਵੀਤਜਰ (ਅਮਰੀਕਨ) ਤੋਪਾਂ ਸ਼ਾਮਲ ਹੋਣ ਜਾ ਰਹੀਆਂ ਹਨ। ਇਸ ਨਾਲ ਭਾਰਤੀ ...

ਪੂਰੀ ਖ਼ਬਰ »

ਪੈਟਰੋਲ-ਡੀਜਲ ਦੀਆਂ ਕੀਮਤਾਂ 'ਚ ਹੋਈ ਮਾਮੂਲੀ ਕਟੌਤੀ

ਨਵੀਂ ਦਿੱਲੀ, 9 ਨਵੰਬਰ - ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਸ਼ੁੱਕਰਵਾਰ ਨੂੰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਦਿੱਲੀ 'ਚ 15 ਪੈਸੇ ਦੀ ਕਟੌਤੀ ਨਾਲ ਪੈਟਰੋਲ ਦੀ ਕੀਮਤ 78.06 ਪ੍ਰਤੀ ਲੀਟਰ ਹੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਸਮਾਣਾ (ਪਟਿਆਲਾ) 9 ਨਵੰਬਰ (ਸਾਹਿਬ ਸਿੰਘ) - ਬੀਤੀ ਰਾਤ ਸਮਾਣਾ-ਪਟਿਆਲਾ ਸੜਕ 'ਤੇ ਅੱਡਾ ਢੈਂਠਲ ਨੇੜੇ ਹੋਏ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਪਤਾ ਲੱਗਾ ਹੈ ਕਿ ਸ਼ਿੰਗਾਰਾ ਰਾਮ ਅਤੇ ਉਸ ਦੀ ਪਤਨੀ ਬਿਮਲਾ ਦੇਵੀ ਇਕ ਪੀਰ ਦੇ ਮੱਥਾ ਟੇਕਣ ਉਪਰੰਤ ਮੋਟਰਸਾਈਕਲ ...

ਪੂਰੀ ਖ਼ਬਰ »

ਬੰਦ ਹੋਏ ਕੇਦਾਰਨਾਥ ਮੰਦਰ ਦੇ ਕਪਾਟ

ਦੇਹਰਾਦੂਨ, 9 ਨਵੰਬਰ- ਉਤਰਾਖੰਡ 'ਚ ਸਥਿਤ ਕੇਦਾਰਨਾਥ ਮੰਦਰ ਦੇ ਕਪਾਟ ਅੱਜ ਸਰਦੀਆਂ ਲਈ ਬੰਦ ਕਰ ਦਿੱਤੇ ਗਏ ...

ਪੂਰੀ ਖ਼ਬਰ »

ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਦਫ਼ਤਰ 'ਚ ਪਹੁੰਚੇ ਸੀ. ਬੀ. ਆਈ. ਡਾਇਰੈਕਟਰ ਆਲੋਕ ਵਰਮਾ

ਨਵੀਂ ਦਿੱਲੀ, 9 ਨਵੰਬਰ- ਸੀ. ਬੀ. ਆਈ. ਦੇ ਡਾਇਰੈਕਟਰ ਆਲੋਕ ਵਰਮਾ ਅੱਜ ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਦਫ਼ਤਰ 'ਚ ਪਹੁੰਚੇ ਹਨ। ਕਮਿਸ਼ਨ ਨੇ ਬੀਤੇ ਦਿਨ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 19 ਜ਼ਖ਼ਮੀ

ਲਖਨਊ, 9 ਨਵੰਬਰ- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਗੁਨੌਰ ਇਲਾਕੇ 'ਚ ਅੱਜ ਸਵੇਰੇ ਰੋਡਵੇਜ਼ ਦੀ ਇੱਕ ਬੱਸ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਫਰਾਂਸ ਰਵਾਨਾ ਹੋਏ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ

ਨਵੀਂ ਦਿੱਲੀ, 9 ਨਵੰਬਰ- ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੱਜ ਫਰਾਂਸ ਦੌਰੇ 'ਤੇ ਰਵਾਨਾ ਹੋ ਗਏ। ਆਪਣੇ ਤਿੰਨ ਦਿਨਾਂ ਇਸ ਦੌਰੇ ਦੇ ਤਹਿਤ ਉਹ ਫਰਾਂਸ 'ਚ ਪਹਿਲੇ ਵਿਸ਼ਵ ਯੁੱਧ ਦੀ ਸਮਾਪਤੀ ਸੰਬੰਧੀ ਸਮਾਰੋਹਾਂ 'ਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਹ ਇੱਥੇ ਭਾਰਤੀ ਆਰਮਡ ...

ਪੂਰੀ ਖ਼ਬਰ »

ਰਾਜਸਥਾਨ ਵਿਧਾਨ ਸਭਾ ਚੋਣਾਂ : ਬਸਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ

ਨਵੀਂ ਦਿੱਲੀ, 9 ਨਵੰਬਰ- ਰਾਜਸਥਾਨ 'ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ 'ਚ 6 ਉਮੀਦਵਾਰਾਂ ਦੇ ਨਾਂ ਸ਼ਾਮਲ ...

ਪੂਰੀ ਖ਼ਬਰ »

ਮੋਦੀ ਨੇ ਦੇਸ਼ ਵਾਸੀਆਂ ਨੂੰ ਭਾਈ ਦੂਜ ਦੀ ਦਿੱਤੀ ਵਧਾਈ

ਨਵੀਂ ਦਿੱਲੀ, 9 ਨਵੰਬਰ- ਭਾਈ ਦੂਜ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ 'ਤੇ ਕਿਹਾ, ''ਸਾਰੇ ਲੋਕਾਂ ਨੂੰ ਭਾਈ ਦੂਜੇ ਖ਼ਾਸ ਮੌਕੇ 'ਤੇ ਵਧਾਈ। ਇਹ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ

ਵਾਸ਼ਿੰਗਟਨ, 9 ਨਵੰਬਰ- ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਅਗਲੇ ਹਫ਼ਤੇ ਚਾਰ ਦੇਸ਼ਾਂ ਦੇ ਦੌਰੇ 'ਤੇ ਆ ਰਹੇ ਹਨ। ਵ੍ਹਾਈਟ ਹਾਊਸ ਵੱਲੋਂ ਦਿੱਤੀ ਜਾਣਕਾਰੀ 'ਚ ਦੱਸਿਆ ਗਿਆ ਹੈ ਕਿ ਪੇਂਸ ਅਮਰੀਕਾ-ਆਸੀਆਨ ਸੰਮੇਲਨ ਅਤੇ ਸਿੰਗਾਪੁਰ 'ਚ ਆਯੋਜਿਤ ਹੋ ਰਹੇ ਪੂਰਬੀ ਏਸ਼ੀਆ ...

ਪੂਰੀ ਖ਼ਬਰ »

ਦੋਹਰੇ ਕਤਲ ਦੀ ਵਾਰਦਾਤ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੰਬਾਲਾ, 9 ਨਵੰਬਰ - ਹਰਿਆਣਾ ਦੇ ਅੰਬਾਲਾ 'ਚ ਦੇਰ ਰਾਤ ਇੱਕ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਅੰਬਾਲਾ ਸ਼ਹਿਰ ਦੇ ਰਾਮ ਨਗਰ ਇਲਾਕੇ 'ਚ ਇੱਕ ਕੱਪੜਾ ਵਪਾਰੀ ਦੀ ਪਤਨੀ ਅਤੇ ਉਸ ਦੇ 4 ਸਾਲ ਦੇ ਬੱਚੇ ਦੀ ਲਾਸ਼ ਉਨ੍ਹਾਂ ਦੇ ਘਰ 'ਚੋਂ ਹੀ ਮਿਲੀ ਹੈ। ਘਟਨਾ ਤੋਂ ਬਾਅਦ ਪੂਰੇ ...

ਪੂਰੀ ਖ਼ਬਰ »

ਅਜੜਾਮ ਦੇ ਸ਼ਰਧਾਲੂਆਂ ਦੀ ਖੱਡ 'ਚ ਡਿੱਗੀ ਬੱਸ ਦੇ ਮ੍ਰਿਤਕਾਂ ਦੀ ਗਿਣਤੀ ਹੋਈ 2, 43 ਜ਼ਖਮੀ

ਨਸਰਾਲਾ, 9 ਨਵੰਬਰ (ਸਤਵੰਤ ਸਿੰਘ ਥਿਆੜਾ)- ਪਿੰਡ ਅਜੜਾਮ ਤੋਂ ਜਠੇਰਿਆਂ ਦੇ ਗਏ ਇੱਕੋ ਪਿੰਡ ਦੇ ਵਸਨੀਕ ਸ਼ਰਧਾਲੂਆਂ ਦੀ ਬੱਸ ਦੇ ਖੱਡ 'ਚ ਡਿਗ ਜਾਣ ਕਾਰਨ ਨੌਜਵਾਨ ਗੁਰਪ੍ਰੀਤ ਸਿੰਘ ਵਾਸੀ ਅਜੜਾਮ ਦੀ ਮੌਕੇ 'ਤੇ ਮੌਤ ਹੋ ਗਈ, ਜਦ ਕਿ ਇਕ ਔਰਤ ਸਵਰਨ ਕੌਰ ਨੇ ਚੰਡੀਗੜ੍ਹ ਜਾ ਕੇ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸੰਬੰਧੀ ਕੈਪਟਨ ਨੇ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ

ਚੰਡੀਗੜ੍ਹ, 9 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਕ ਚਿੱਠੀ ਲਿਖੀ ਹੈ ਜਿਸ 'ਚ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੇ ਕੋਲ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਤੱਕ ਦਾ ਲਾਂਘਾ ਖੋਲ੍ਹਣ ਦੇ ਮੁੱਦੇ ...

ਪੂਰੀ ਖ਼ਬਰ »

ਘਰੇਲੂ ਝਗੜੇ ਤੋਂ ਹੋਈ ਤਕਰਾਰ 'ਚ ਚੱਲੀ ਗੋਲੀ, ਮੌਤ

ਫ਼ਤਿਆਬਾਦ, 9 ਨਵੰਬਰ (ਹਰਵਿੰਦਰ ਸਿੰਘ ਧੁੰਦਾ)- ਇੱਥੋਂ ਦੇ ਨੇੜਲੇ ਪਿੰਡ ਵੇਈ ਪੂਈ ਵਿਖੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਘਰੇਲੂ ਕੰਧ ਝਗੜੇ ਤੋਂ ਹੋਈ ਇਸ ਤਕਰਾਰ 'ਚ ਸਲਵਿੰਦਰ ਸਿੰਘ ਵੱਲੋਂ ਚਲਾਈ ...

ਪੂਰੀ ਖ਼ਬਰ »

ਨੋਟਬੰਦੀ ਨੇ ਸਾਰਿਆ ਨੂੰ ਕਤਾਰ 'ਚ ਖੜਾ ਕਰ ਦਿੱਤਾ - ਰਾਹੁਲ

ਰਾਏਪੁਰ, 9 ਨਵੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਛੱਤੀਸਗੜ੍ਹ ਦੇ ਕਾਂਕੇਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਨੇ ਸਾਰਿਆ ਨੂੰ ਕਤਾਰ 'ਚ ਖੜਾ ਕਰ ਦਿੱਤਾ ਪਰੰਤੂ ਕਾਲੇ ਧਨ ਵਾਲਾ ਕੋਈ ਵੀ ਕਤਾਰ 'ਚ ਖੜਾ ਨਜ਼ਰ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ

ਸ੍ਰੀਨਗਰ, 9 ਨਵੰਬਰ - ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ ...

ਪੂਰੀ ਖ਼ਬਰ »

ਹੁਣ ਮੇਰੇ ਤੇਰੇ ਦੀ ਖੇਡ ਦੇਸ਼ 'ਚ ਨਹੀ ਚੱਲੇਗੀ - ਪ੍ਰਧਾਨ ਮੰਤਰੀ

ਰਾਏਪੁਰ, 9 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਜਗਦਲਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਤੇਰਾ ਮੇਰਾ 'ਚ ਲੱਗੀਆਂ ਰਹੀਆ ਹਨ, ਪਰ ਹੁਣ ਇਹ ਖੇਡ ਦੇਸ਼ ਵਿਚ ਨਹੀ ਚੱਲੇਗੀ। ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨ ਵੱਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ (ਹਰਚੰਦ ਸਿੰਘ ਭੁੱਲਰ/ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੀਲੋਵਾਲ ਵਿਖੇ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਇੱਕ ਹੋਰ ਕਿਸਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਢਾਈ-ਤਿੰਨ ਏਕੜ ਦੀ ਖੇਤੀ ਕਰਨ ਵਾਲੇ ...

ਪੂਰੀ ਖ਼ਬਰ »

ਬੱਚਿਆਂ ਦੀ ਜ਼ਿੰਦਗੀ ਬਰਬਾਦ ਕਰ ਰਹੇ ਹਨ ਨਕਸਲੀ - ਮੋਦੀ

ਰਾਏਪੁਰ, 9 ਨਵੰਬਰ - ਛੱਤੀਸਗੜ੍ਹ ਦੇ ਜਗਦਲਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਕਸਲੀ ਬੱਚਿਆਂ ਦੀ ਜ਼ਿੰਦਗੀ ਨੂੰ ਬਰਬਾਦ ਕਰ ਰਹੇ ਹਨ ਅਤੇ ਬੱਚਿਆਂ ਨੂੰ ਪੜਾਉਣ ਲਿਖਾਉਣ ਦੀ ਜਗ੍ਹਾ 'ਤੇ ਉਨ੍ਹਾਂ ਨੂੰ ਬੰਦੂਕ ...

ਪੂਰੀ ਖ਼ਬਰ »

ਟੀ-20 ਮਹਿਲਾ ਵਿਸ਼ਵ ਕੱਪ ਦਾ ਪਹਿਲਾ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਅੱਜ

ਗੁਆਨਾ, 9 ਨਵੰਬਰ - ਆਈ.ਸੀ.ਸੀ ਟੀ-20 ਮਹਿਲਾ ਵਿਸ਼ਵ ਕੱਪ 'ਚ ਅੱਜ ਗਰੁੱਪ ਬੀ ਦਾ ਪਹਿਲਾ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਹੋਵੇਗਾ। ਭਾਰਤ ਟੀ-20 ਮਹਿਲਾ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਨੂੰ ਅਜੇ ਤੱਕ ਹਰਾ ਨਹੀ ਸਕਿਆ ਹੈ। ਸਥਾਨਕ ਸਮੇਂ ਅਨੁਸਾਰ ਇਹ ਮੈਚ ਰਾਤ 8.30 ਵਜੇ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਨੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨੂੰ ਕੀਤਾ ਅਹੁਦੇ ਤੋਂ ਫ਼ਾਰਗ

ਅੰਮ੍ਰਿਤਸਰ, 9 ਨਵੰਬਰ (ਜੱਸ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਅੱਜ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨੂੰ ਕਮੇਟੀ ਦੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਦੇ ਅਹੁਦੇ ਤੋਂ ਲਾਂਭੇ ਕਰਨ ਦਾ ਐਲਾਨ ...

ਪੂਰੀ ਖ਼ਬਰ »

ਨੋਟਬੰਦੀ ਨੇ ਤੋੜਿਆ ਗ਼ਰੀਬਾਂ ਦਾ ਲੱਕ- ਸਿੱਧੂ

ਚੰਡੀਗੜ੍ਹ, 9 ਨਵੰਬਰ (ਅਜਾਇਬ ਔਜਲਾ) - ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ 'ਤੇ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਸਰਦਾਰ ਨਵਜੋਤ ਸਿੰਘ ਸਿੱਧੂ ਨੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਜੇ ਇੰਨੀ ਹੀ ...

ਪੂਰੀ ਖ਼ਬਰ »

ਮਾਲਦੀਵ ਦੇ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 9 ਨਵੰਬਰ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਨਵੰਬਰ ਨੂੰ ਮਾਲਦੀਵ ਦੇ ਨਵਨਿਯੁਕਤ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲੀਹ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ...

ਪੂਰੀ ਖ਼ਬਰ »

ਅਜੇ ਬਦਲੇ ਜਾਣੇ ਹਨ ਬਹੁਤ ਸਾਰੇ ਸ਼ਹਿਰਾਂ ਦੇ ਨਾਮ - ਸੰਗੀਤ ਸੋਮ

ਲਖਨਊ, 9 ਨਵੰਬਰ- ਉਤਰ ਪ੍ਰਦੇਸ਼ ਦੀ ਸਰਧਨਾ ਸੀਟ ਤੋਂ ਭਾਜਪਾ ਵਿਧਾਇਕ ਸੰਗੀਤ ਸੋਮ ਨੇ ਕਿਹਾ ਕਿ ਅਜੇ ਬਹੁਤ ਸਾਰੇ ਸ਼ਹਿਰਾਂ ਦੇ ਨਾਮ ਬਦਲੇ ਜਾਣੇ ਹਨ। ਮੁਜ਼ੱਫ਼ਰਨਗਰ ਦਾ ਨਾਂਅ ਬਦਲਿਆ ਜਾਣਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਦੀ ਸਦੀਆਂ ਤੋਂ ਮੰਗ ਹੈ ਕਿ ਮੁਜ਼ੱਫ਼ਰਨਗਰ ਦਾ ਨਾਂਅ ...

ਪੂਰੀ ਖ਼ਬਰ »

ਅਸੀਂ ਰਾਹੁਲ ਨੂੰ 4 ਕਰੋੜ ਦੀ ਕਾਰ 'ਚੋ ਨਿਕਲ ਕੇ ਲਾਈਨ 'ਚ ਲੱਗਦਿਆਂ ਦੇਖਿਆ- ਪਾਤਰਾ

ਨਵੀਂ ਦਿੱਲੀ, 9 ਨਵੰਬਰ - ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਅੱਜ ਰਾਹੁਲ ਗਾਂਧੀ ਨੇ ਛੱਤੀਸਗੜ੍ਹ 'ਚ ਪੁੱਛਿਆ ਕਿ ਨੋਟਬੰਦੀ ਦੇ ਦੌਰਾਨ ਕੋਈ ਕਾਲਾ ਧਨ ਰੱਖਣ ਵਾਲਾ ਅਮੀਰ ਕਾਰ 'ਚੋਂ ਨਿਕਲ ਕੇ ਲਾਈਨ 'ਚ ਲੱਗਿਆ ਸੀ? ਇਸ 'ਤੇ ਪਾਤਰਾ ਨੇ ਕਿਹਾ ਕਿ ਉਹ ਰਾਹੁਲ ਨੂੰ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 8

ਲਖਨਊ, 9 ਨਵੰਬਰ- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਗੁਨੌਰ ਇਲਾਕੇ 'ਚ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 8 ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ...

ਪੂਰੀ ਖ਼ਬਰ »

ਸੀ.ਬੀ.ਆਈ ਵਿਵਾਦ : ਰਾਕੇਸ਼ ਅਸਥਾਨਾ ਸੀ.ਵੀ.ਸੀ ਸਾਹਮਣੇ ਹੋਏ ਪੇਸ਼

ਨਵੀਂ ਦਿੱਲੀ, 9 ਨਵੰਬਰ - ਸੀ.ਬੀ.ਆਈ ਵਿਵਾਦ ਨੂੰ ਲੈ ਕੇ ਸੀ.ਬੀ.ਆਈ ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਸੈਂਟਰਲ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ) ਸਾਹਮਣੇ ਪੇਸ਼ ...

ਪੂਰੀ ਖ਼ਬਰ »

ਪਾਰਟੀ ਉਮੀਦਵਾਰਾਂ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਧਰਮਿੰਦਰ ਪ੍ਰਧਾਨ

ਭੋਪਾਲ, 9 ਨਵੰਬਰ- ਕੇਂਦਰੀ ਮੰਤਰੀ ਅਤੇ ਮੱਧ ਪ੍ਰਦੇਸ਼ ਦੇ ਭਾਜਪਾ ਚੋਣ ਮੁਖੀ ਧਰਮਿੰਦਰ ਪ੍ਰਧਾਨ ਸਤਨਾ ਜ਼ਿਲ੍ਹੇ ਦੇ ਪਾਰਟੀ ਉਮੀਦਵਾਰਾਂ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ...

ਪੂਰੀ ਖ਼ਬਰ »

ਮੁੱਠਭੇੜ 'ਚ ਇੱਕ ਅੱਤਵਾਦੀ ਢੇਰ

ਸ੍ਰੀਨਗਰ, 9 ਨਵੰਬਰ - ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਦੇ ਢੇਰ ਹੋਣ ਦੀ ਖ਼ਬਰ ਹੈ ਜਦਕਿ ਇੱਕ ਪੁਲਿਸ ਕਰਮਚਾਰੀ ਜ਼ਖਮੀ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ...

ਪੂਰੀ ਖ਼ਬਰ »

ਕਰਨਾਟਕ: ਕੋੜਾਗੂ ਜ਼ਿਲ੍ਹੇ 'ਚ ਧਾਰਾ 144 ਲਾਗੂ

ਬੈਂਗਲੁਰੂ, 9 ਨਵੰਬਰ- ਕਰਨਾਟਕ ਦੀ ਕਾਂਗਰਸ ਅਤੇ ਜੇ.ਡੀ.ਐਸ. ਸਰਕਾਰ ਵੱਲੋਂ ਕੱਲ੍ਹ ਮਨਾਈ ਜਾਣ ਵਾਲੀ ਟੀਪੂ ਸੁਲਤਾਨ ਜਯੰਤੀ ਨੂੰ ਦੇਖਦਿਆਂ ਕਰਨਾਟਕ ਦੇ ਪੂਰੇ ਕੋੜਾਗੂ ਜ਼ਿਲ੍ਹੇ 'ਚ ਧਾਰਾ144 ਲਾਗੂ ਕੀਤੀ ਗਈ ...

ਪੂਰੀ ਖ਼ਬਰ »

ਈ.ਡੀ. ਨੇ ਮਾਲਾਬਾਰ ਸੀਮੈਂਟ ਦੀ ਕਰੋੜਾਂ ਦੀ ਜਾਇਦਾਦ ਕੀਤੀ ਅਟੈਚ

ਨਵੀਂ ਦਿੱਲੀ, 9 ਨਵੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਪੀ.ਐਮ.ਐਲ.ਏ. ਐਕਟ ਦੇ ਤਹਿਤ ਮਾਲਾਬਾਰ ਸੀਮੈਂਟ ਦੀ 21.66 ਕਰੋੜ ਰੁਪਏ ਦੀ ਜਾਇਦਾਦ ਨੂੰ ਕੇਸ 'ਚ ਅਟੈਚ ਕਰ ਲਿਆ ...

ਪੂਰੀ ਖ਼ਬਰ »

ਹਿੰਦ-ਪਾਕਿ ਕੌਮੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 9 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਦੀ ਚੌਂਕੀ ਸ਼ਾਮੇ ਕੇ ਦੇ ਖੇਤਰ 'ਚੋਂ ਐਂਟੀ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਅਤੇ ਬੀ.ਐੱਸ.ਐਫ਼. ਨੇ ਸਾਂਝਾ ਅਪਰੇਸ਼ਨ ਚਲਾਉਂਦੇ ਹੋਏ 22 ਕਰੋੜ ਦੀ ਹੈਰੋਇਨ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਗੋਲੀ ਬਾਰੀ, ਇਕ ਕਾਬੂ

ਮਾਹਿਲਪੁਰ, 9 ਨਵੰਬਰ (ਦੀਪਕ ਅਗਨੀਹੋਤਰੀ) - ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਪਚ ਨੰਗਲ ਦੇ ਨਜ਼ਦੀਕ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਅਤੇ ਗੈਂਗਸਟਰਾਂ ਵਿਚਕਾਰ ਗੋਲੀ ਬਾਰੀ ਹੋ ਗਈ। ਮਾਹਿਲਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੀ.ਆਈ.ਏ. ਸਟਾਫ਼ ਦੀ ਮਦਦ ਨਾਲ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX