ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  26 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  53 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 1 hour ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 1 hour ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  30 minutes ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  34 minutes ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  59 minutes ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਹਰਿਆਣਾ ਹਿਮਾਚਲ

ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਕੁਰੂਕਸ਼ੇਤਰ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਦੀਵਾਲੀ ਦਾ ਤਿਉਹਾਰ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸਮਾਜਿਕ ਸੰਸਥਾਵਾਂ ਨੇ ਲੋੜਵੰਦ ਬੱਚਿਆਂ ਨੂੰ ਤੋਹਫੇ, ਮਠਿਆਈ ਵੰਡੀ | ਲੋਕਾਂ ਨੇ ਘਰਾਂ ਨੂੰ ਰੰਗ-ਬਿਰੰਗੀ ਲੜੀਆਂ ਨਾਲ ਸਜਾਇਆ ਜਦਕਿ ਰਾਤ ਵੇਲੇ ਦੀਵੇ ਅਤੇ ਮੋਮਬੱਤੀਆਂ ਵੀ ਜਗਾਈਆਂ ਗਈਆਂ | ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ 'ਚ ਵੀ ਸੀਸ ਨਿਵਾਉਣ ਲਈ ਸੰਗਤ ਵੱਡੀ ਗਿਣਤੀ 'ਚ ਪੁੱਜੀ | ਸੰਗਤ ਨੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਪਰਿਕਰਮਾ ਅਤੇ ਨਿਸ਼ਾਨ ਸਾਹਿਬ ਸਾਹਮਣੇ ਮੋਮਬਤੀਆਂ ਜਲਾ ਕੇ ਦੀਪਮਾਲਾ ਮਨਾਈ ਜਦਕਿ ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਨੇ ਸ਼ਬਦ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਲੋਕਾਂ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਅੱਗੇ ਸੀਸ ਨਿਵਾ ਕੇ ਗੁਰੂ ਚਰਨਾਂ 'ਚ ਅਰਦਾਸ ਵੀ ਕੀਤੀ | ਦਿਨ ਭਰ ਬਾਜ਼ਾਰ 'ਚ ਖੂਬ ਚਹਿਲ-ਪਹਿਲ ਰਹੀ | ਸ਼ਾਮ ਨੂੰ ਸ਼ਰਧਾ ਨਾਲ ਸ੍ਰੀ ਗਣੇਸ਼ ਅਤੇ ਮਾਂ ਲਕਸ਼ਮੀ ਜੀ ਦੀ ਪੂਜਾ ਤੋਂ ਬਾਅਦ ਆਤਿਸ਼ਬਾਜ਼ੀ ਕੀਤੀ ਗਈ | ਦੇਰ ਰਾਤ ਤੱਕ ਅਸਮਾਨ 'ਚ ਪਟਾਕਿਆਂ ਦੀ ਗੂੰਜ ਅਤੇ ਰਾਕੇਟਾਂ ਦੀ ਰੌਸ਼ਨੀ ਦਿਖਾਈ ਦਿੱਤੀ | ਦੱਸਿਆ ਗਿਆ ਹੈ ਕਿ ਦੀਵਾਲੀ 'ਤੇ ਧਰਮ ਨਗਰੀ 'ਚ ਲੋਕਾਂ ਨੇ ਇਕ ਹੀ ਰਾਤ 'ਚ ਕਰੀਬ ਇਕ ਕਰੋੜ ਰੁਪਏ ਦੇ ਪਟਾਕੇ ਜਲਾ ਕੇ ਸੁਆਹ ਕਰ ਦਿੱਤੇ | ਥੀਮ ਪਾਰਕ 'ਚ ਪਟਾਕਿਆਂ ਦੀਆਂ 20 ਦੁਕਾਨਾਂ 'ਤੇ ਸਵੇਰ ਤੋਂ ਹੀ ਲੋਕਾਂ ਦੀ ਭੀੜ ਲੱਗਣੀ ਸ਼ੁਰੂ ਹੋ ਸੀ | ਦੇਰ ਸ਼ਾਮ ਤੱਕ ਅੱਧੀ ਤੋਂ ਜ਼ਿਆਦਾ ਦੁਕਾਨਾਂ 'ਤੇ ਪਟਾਕੇ ਖ਼ਤਮ ਹੋ ਗਏ ਸਨ ਪਰ ਖ਼ਰੀਦਾਰਾਂ ਦੀ ਭੀੜ ਘੱਟ ਨਹੀਂ ਹੋਈ | ਦੂਜੇ ਪਾਸੇ, ਪਟਾਕੇ ਚਲਾਉਂਦੇ ਹੋਏ ਕਈ ਲੋਕਾਂ ਦੇ ਹੱਥ ਵੀ ਝੁਲਸ ਗਏ, ਜਿਨ੍ਹਾਂ 'ਚੋਂ ਕੁਝ ਤਾਂ ਕਲੀਨਿਕ ਅਤੇ ਕੁਝ ਨਿੱਜੀ ਹਸਪਤਾਲ 'ਚ ਇਲਾਜ ਕਰਵਾਉਣ ਲਈ ਪੁੱਜੇ ਜਦਕਿ ਕੁਝ ਨੇ ਘਰ 'ਤੇ ਹੀ ਇਲਾਜ਼ ਕਰ ਲਿਆ |
ਲੋੜਵੰਦ ਲੋਕਾਂ ਨਾਲ ਮਨਾਈ ਦੀਵਾਲੀ
ਸਮਾਜਿਕ ਸੰਸਥਾਵਾਂ ਅਤੇ ਕੁਝ ਹੋਰ ਲੋਕਾਂ ਨੇ ਲੋੜਵੰਦ ਬੱਚਿਆਂ ਨਾਲ ਦੀਵਾਲੀ ਮਨਾਈ | ਖਾਟੂ ਸ਼ਿਆਮ ਕੁਰੂਕਸ਼ੇਤਰ ਪਰਿਵਾਰ ਅਤੇ ਯੂਥ ਬਲੱਡ ਡੋਨਰ ਆਰਗੇਨਾਈਜੇਸ਼ਨ ਦੇ ਮੈਂਬਰ ਝੌਪੜ ਪੱਟੀ ਵਾਲੀ ਥਾਂ 'ਤੇ ਪੁੱਜੇ | ਇੱਥੇ ਬੱਚਿਆਂ ਨੂੰ ਖਾਣ-ਪੀਣ ਲਈ ਸਾਮਾਨ ਦੇ ਨਾਲ ਪਟਾਕੇ ਵੀ ਦਿੱਤੇ ਅਤੇ ਇਨ੍ਹਾਂ ਨਾਲ ਖੂਬ ਮਸਤੀ ਕੀਤੀ | ਇਸ ਤੋਂ ਇਲਾਵਾ ਘਰੌਾਡਾ ਨਗਰ ਪਾਲਿਕਾ ਸਕੱਤਰ ਰਵੀ ਪ੍ਰਕਾਸ਼ ਨੇ ਵੀ ਕੁਰੂਕਸ਼ੇਤਰ 'ਚ ਆਰਥਿਕ ਰੂਪ ਤੋਂ ਪਛੜੇ ਪਰਿਵਾਰ ਨਾਲ ਦੀਵਾਲੀ ਮਨਾਈ | ਉਡਾਨ ਡੀ ਰਾਕ ਕਲਚਰਲ ਐਾਡ ਸੋਸ਼ਲ ਵੈੱਲਫੇਅਰ ਗਰੁੱਪ ਅਤੇ ਮਾਰਨਿੰਗ ਸਟਾਰ ਪ੍ਰੀ-ਸਕੂਲ ਦੇ ਮੈਂਬਰਾਂ ਨੇ ਲਕਸ਼ਮਣ ਕਾਲੋਨੀ ਨੇੜੇ ਝੁੱਗੀ-ਝੌਾਪੜੀ 'ਚ ਕਰੀਬ ਬੱਚਿਆਂ 'ਚ ਕੱਪੜੇ ਅਤੇ ਮੋਮਬੱਤੀਆਂ ਵੰਡ ਕੇ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ | ਉਡਾਨ ਡੀ ਰਾਕ ਗਰੁੱਪ ਦੇ ਮੁੱਖ ਨਿਰਦੇਸ਼ਕ ਤਰੁਣ ਸਹਿਗਲ ਅਤੇ ਮਾਰਨਿੰਗ ਸਟਾਰ ਪ੍ਰੀ-ਸਕੂਲ ਦੇ ਮੁੱਖ ਨਿਰਦੇਸ਼ਕ ਰਾਕੇਸ਼ ਗੇਰਾ ਨੇ ਲੋਕਾਂ ਨੂੰ ਇਸ ਤਿਉਹਾਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ | ਇਸ ਤੋਂ ਇਲਾਵਾ ਯੁਵਾ ਸੇਵਾ ਸਮਿਤੀ ਕੁਰੂਕਸ਼ੇਤਰ ਦੇ ਮੈਂਬਰਾਂ ਨੇ ਨਵੀਂ ਦਾਣਾ ਮੰਡੀ ਅਤੇ ਛੋਟੇ ਰੇਲਵੇ ਸਟੇਸ਼ਨ ਵਿਖੇ ਝੁੱਗੀ-ਝੌਾਪੜੀਆਂ 'ਚ ਰਹਿਣ ਵਾਲੇ ਬੱਚਿਆਂ ਨੂੰ ਮਠਿਆਈ ਅਤੇ ਮੋਤਬੱਤੀਆਂ ਵੰਡ ਦੇ ਦੀਵਾਲੀ ਮਨਾਈ | ਸਮਿਤੀ ਦੇ ਪ੍ਰਧਾਨ ਪ੍ਰਦੀਪ ਯਾਦਵ ਨੇ ਕਿਹਾ ਕਿ ਹਰ ਸਾਲ ਅਸੀਂ ਦੀਵਾਲੀ ਮੌਕੇ ਕਾਫੀ ਰਕਮ ਖ਼ਰਚ ਕਰ ਦਿੰਦੇ ਹਾਂ ਅਤੇ ਫਿਰ ਵੀ ਸੰਦੁਸ਼ਟੀ ਨਹੀਂ ਮਿਲਦੀ ਪਰ ਅੱਜ ਗਰੀਬ ਬੱਚਿਆਂ ਨਾਲ ਸਾਧਾਰਨ ਅਤੇ ਆਮ ਢੰਗ ਨਾਲ ਮਨਾ ਕੇ ਬਹੁਤ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ | ਇਸ ਮੌਕੇ ਮੀਤ ਪ੍ਰਧਾਨ ਅਮਿਤ, ਕੁਲਦੀਪ ਯਾਦਵ, ਵਿਸ਼ਾਲ, ਰਾਜੇਸ਼ ਰੋੜ, ਵਿੱਕੀ, ਸੰਨੀ, ਕਮਲ, ਤਿਜੇਂਦਰ ਪਾਲ ਸਿੰਘ, ਵਿਰੇਂਦਰ ਅਤੇ ਰਾਮ ਪ੍ਰਕਾਸ਼ ਸਮੇਤ ਕਈ ਮੈਂਬਰ ਹਾਜ਼ਰ ਸਨ |

10 ਕਿੱਲੋ ਗਾਂਜੇ ਸਮੇਤ 2 ਔਰਤਾਂ ਗਿ੍ਫ਼ਤਾਰ

ਕੁਰੂਕਸ਼ੇਤਰ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪੁਲਿਸ ਦੀ ਐਾਟੀ ਨਾਰਕੋਟਿਕ ਸੈੱਲ ਨੇ 2 ਔਰਤਾਂ ਨੂੰ 10 ਕਿੱਲੋਗ੍ਰਾਮ ਗਾਂਜਾ ਸਮੇਤ ਗਿ੍ਫ਼ਤਾਰ ਕੀਤਾ ਹੈ ਅਤੇ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਐੱਸ. ਸੀ. ਸੁਰੇਂਦਰਪਾਲ ਸਿੰਘ ਨੇ ਦੱਸਿਆ ਕਿ ਐਾਟੀ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ 7 ਸਾਲ ਕੈਦ ਦੀ ਸਜ਼ਾ

ਕੁਰੂਕਸ਼ੇਤਰ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਨਾਜਾਇਜ਼ ਹਥਿਆਰ ਦੇ ਜ਼ੋਰ 'ਤੇ ਲੁੱਟ-ਖੋਹ ਕਰਨ ਵਾਲੇ ਇਕ ਦੋਸ਼ੀ ਨੂੰ ਅਦਾਲਤ ਨੇ 7 ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ | ਇਸ ਤੋਂ ਇਲਾਵਾ ਨਾਬਾਲਿਗ ਹੋਣ ਕਾਰਨ 2 ਦੋਸ਼ੀਆਂ ਦੀ ਸੁਣਵਾਈ ...

ਪੂਰੀ ਖ਼ਬਰ »

ਪਲਾਸਟਿਕ ਦੇ ਗੋਦਾਮ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਕੈਥਲ, 8 ਨਵੰਬਰ (ਅ.ਬ.)- ਪ੍ਰਤਾਪ ਗੇਟ 'ਤੇ ਅਣਪਛਾਤੇ ਕਾਰਨਾਂ ਨਾਲ ਇਕ ਪਲਾਸਟਿਕ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਗੋਦਾਮ 'ਚ ਰੱਖਿਆ ਪਲਾਸਟਿਕ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੀ ਸੂਚਨਾ ਗੋਦਾਮ ਮਾਲਕ ਵਲੋਂ ਫਾਇਰ ਬਿ੍ਗੇਡ ਨੂੰ ਦਿੱਤੀ ...

ਪੂਰੀ ਖ਼ਬਰ »

ਅਕਤੂਬਰ ਮਹੀਨੇ 'ਚ ਵੱਖ-ਵੱਖ ਧਾਰਾਵਾਂ ਤਹਿਤ 387 ਮਾਮਲੇ ਦਰਜ

ਸਿਰਸਾ, 8 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪੁਲਿਸ ਨੇ ਅਕਤੂਬਰ ਮਹੀਨੇ 'ਚ ਵੱਖ-ਵੱਖ ਥਾਵਾਂ ਤੋਂ ਸਵਾ ਦੋ ਕੁਇੰਟਲ ਭੁੱਕੀ ਫੜੀ ਹੈ ਅਤੇ 387 ਮਾਮਲੇ ਦਰਜ ਕੀਤੇ ਹਨ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਹਾਮਿਦ ਅਖ਼ਤਰ ਨੇ ਦੱਸਿਆ ਹੈ ਕਿ ਅਕਤੂਬਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ 2 ਗਿ੍ਫ਼ਤਾਰ, ਇਕ ਫ਼ਰਾਰ

ਪਾਉਂਟਾ ਸਾਹਿਬ, 8 ਨਵੰਬਰ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸ਼ਰਾਬ ਦੇ ਤਸਕਰਾਂ ਪਾਸੋਂ ਇਕ ਹਜ਼ਾਰ ਤੋਂ ਵੱਧ ਸ਼ਰਾਬ ਅਤੇ ਬੀਅਰ ਦੀਆਂ ਬੋਤਲਾਂ ਬਰਾਮਦ ਕੀਤੀਆਂ ਅਤੇ ਦੋ ਵਿਅਕਤੀਆਂ ਨੂੰ ਸ਼ਰਾਬ ਦੀ ਖੇਪ ਅਤੇ ਗੱਡੀ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਮਠਿਆਈ, ਤੋਹਫੇ ਤੇ ਪਟਾਕੇ ਵੰਡ ਦੇ ਮਨਾਈ ਦੀਵਾਲੀ

ਕੁਰੂਕਸ਼ੇਤਰ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਹਮ ਫਾਉਂਡੇਸ਼ਨ ਸੰਸਥਾ ਦੇ ਅਹੁਦੇਦਾਰਾਂ ਨੇ ਲੋੜਵੰਦ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਸੰਸਥਾ ਵਲੋਂ ਪਿੰਡ ਪਿੰਡਾਰਸੀ ਅਤੇ ਘਰਾੜਸੀ ਦੇ ਇੱਟ-ਭੱਠਿਆਂ 'ਤੇ ਪ੍ਰੋਗਰਾਮ ਕੀਤੇ ਗਏ ਅਤੇ ਉੱਥੇ ...

ਪੂਰੀ ਖ਼ਬਰ »

ਸਕੂਲ ਵਿਖੇ ਦੀਵਾ ਤੇ ਥਾਲੀ ਸਜਾਓ ਮੁਕਾਬਲਾ ਕਰਵਾਇਆ

ਪਲਵਲ, 8 ਨਵੰਬਰ (ਅ.ਬ.)- ਡੀ. ਏ. ਵੀ. ਪਬਲਿਕ ਸਕੂਲ ਨਰਵਾਨਾ ਦੇ ਸਕੂਲ ਗਰਾਉਂਡ 'ਚ ਥਾਲੀ ਅਤੇ ਜਮਾਤ ਸਜਾਓ, ਦੀਵਾ ਸਜਾਓ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਹ ਮੁਕਾਬਲਾ 3 ...

ਪੂਰੀ ਖ਼ਬਰ »

ਭਗਵਾਨ ਵਿਸ਼ਵਕਰਮਾ ਨੇ ਕੀਤੀ ਕੁਦਰਤ ਦੀ ਉਸਾਰੀ- ਪਾਂਚਾਲ

ਬਾਬੈਨ, 8 ਨਵੰਬਰ (ਡਾ. ਦੀਪਕ ਦੇਵਗਨ)- ਵਿਸ਼ਵਕਰਮਾ ਦਿਵਸ ਬਾਬੈਨ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਵਨ ਯੱਗ ਵੀ ਕੀਤਾ ਗਿਆ, ਜਿਸ 'ਚ ਇਲਾਕੇ ਦੇ ਸ਼ਿਲਪਕਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ | ਇਸ ਮੌਕੇ ਕਾਂਗਰਸ ਕਮੇਟੀ ਦੇ ਸਾਬਕਾ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਦੀਵਾਲੀ ਮੌਕੇ ਖੇਲ ਇੰਡੀਆ ਖੇਲ ਅਕੈਡਮੀ 'ਚ ਖੇਡ ਉਤਸਵ ਕਰਵਾਇਆ

ਏਲਨਾਬਾਦ, 8 ਨਵੰਬਰ (ਜਗਤਾਰ ਸਮਾਲਸਰ)- ਦੀਵਾਲੀ ਮੌਕੇ ਇੱਥੋਂ ਦੀ ਖੇਲ ਇੰਡੀਆ ਖੇਲ ਅਕੈਡਮੀ 'ਚ ਖੇਡ ਉਤਸਵ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਆਏ ਸੈਂਕੜੇ ਖਿਡਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਅਕੈਡਮੀ ਦੇ ਸੰਚਾਲਕ ਆਤਮਾ ਰਾਮ ਝੋਰੜ ਨੇ ਖਿਡਾਰੀਆਂ ਦਾ ...

ਪੂਰੀ ਖ਼ਬਰ »

ਬਾਬੈਨ 'ਚ ਲਕਸ਼ਮੀ ਤੇ ਗਣੇਸ਼ ਜੀ ਦੀ ਕੀਤੀ ਪੂਜਾ

ਬਾਬੈਨ, 8 ਨਵੰਬਰ (ਡਾ. ਦੀਪਕ ਦੇਵਗਨ)- ਖੇਤਰ 'ਚ ਦੀਵਾਲੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ ਗਈ | ਲੋਕਾਂ ਨੇ ਬਾਜ਼ਾਰਾਂ 'ਚ ਖੂਬ ਖ਼ਰੀਦਦਾਰੀ ਕੀਤੀ | ਘਰਾਂ 'ਚ ਰੰਗੋਲੀ ਸਜਾਈ ਗਈ ਅਤੇ ਪੂਜਾ ਤੋਂ ਬਾਅਦ ਦੀਵੇ ਜਗਾ ਕੇ ਘਰ ਦੀਆਂ ਛੱਤਾਂ ਨੂੰ ਲੜੀਆਂ ਨਾਲ ਸਜਾਇਆ ਗਿਆ | ਇਸ ...

ਪੂਰੀ ਖ਼ਬਰ »

ਸ੍ਰੀਰਾਮ ਮੰਦਰ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ ਨਾ ਮੰਨਣ ਵਾਲਿਆਂ ਿਖ਼ਲਾਫ਼ ਕੇਂਦਰ ਸਰਕਾਰ ਕਾਰਵਾਈ ਕਰੇ-ਵਿਰਕ

ਸਿਰਸਾ, 8 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੱਬੇ ਪੱਖੀ ਚਿੰਤਕ, ਉੱਘੇ ਸਾਹਿਤਕਾਰ ਤੇ ਕਿਸਾਨ ਆਗੂ ਕਾਮਰੇਡ ਸਵਰਨ ਸਿੰਘ ਵਿਰਕ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਵੇ ਕਿ ਰਾਮ ਮੰਦਿਰ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ ਨਾ ਮੰਨਣ ਵਾਲਿਆਂ ਿਖ਼ਲਾਫ਼ ਬਣਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੂੰ 50 ਫ਼ੀਸਦੀ ਗ੍ਰਾਂਟ 'ਤੇ ਮਿਲੇਗਾ 645 ਮੀਟਿ੍ਕ ਟਨ ਮਾਈਕੋ੍ਰ ਨਿਊਟ੍ਰੀਯੰਟ ਫਰਟੀਲਾਈਜ਼ਰ

ਹਿਸਾਰ, 8 ਨਵੰਬਰ (ਰਾਜ ਪਰਾਸ਼ਰ)- ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਰਾਹੀਂ 645 ਮੀਟਿ੍ਕ ਟਨ ਮਾਈਕ੍ਰੋ ਨਿਊਟ੍ਰੀਯੰਟ ਫਰਟੀਲਾਈਜ਼ਰ 50 ਫ਼ੀਸਦੀ ਗ੍ਰਾਂਟ 'ਤੇ ਮੁਹੱਈਆ ਕਰਵਾਇਆ ਜਾਵੇਗਾ | ਗ੍ਰਾਂਟ 'ਤੇ ...

ਪੂਰੀ ਖ਼ਬਰ »

30 ਤੱਕ ਖਪਤਕਾਰਾਂ ਨੂੰ ਮਿਲਣਗੇ ਦਿਲ ਖਿੱਚਵੇਂ ਆਫਰ

ਕਰਨਾਲ, 8 ਨਵੰਬਰ (ਗੁਰਮੀਤ ਸਿੰਘ ਸੱਗੂ)- ਕਮਰਸ਼ੀਅਲ ਵਾਹਨ ਖ਼ਰੀਦਣ ਦੇ ਇੱਛੁਕ ਲੋਕਾਂ ਨੂੰ ਖਿੱਚਣ ਲਈ ਟਾਟਾ ਮੋਟਰਜ਼ ਨੇ ਇਕ ਨਵੀਂ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ | ਇਸ ਯੋਜਨਾ ਦਾ ਨਾਂਅ ਹੈ ਤਿਉਹਾਰ ਪ੍ਰਚਾਰ-ਪ੍ਰਸਾਰ ਮੁਹਿੰਮ | ਇਸ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਕੱਤਰ ਅਤੇ ਸਾਬਕਾ ਸਰਪੰਚ 'ਤੇ ਧੋਖਾਧੜੀ ਦਾ ਮਾਮਲਾ ਦਰਜ

ਨਿਸਿੰਗ, 8 ਨਵੰਬਰ (ਅ.ਬ.)- ਪਿੰਡ ਪੰਚਾਇਤ ਪਿਓਾਤ ਵਲੋਂ ਬੀ. ਡੀ. ਪੀ. ਓ. ਦਫ਼ਤਰ 'ਚ ਪੂਰਾ ਰਿਕਾਰਡ ਚਾਰਜ 'ਚ ਨਾ ਦੇਣ 'ਤੇ ਤਤਕਾਲੀਨ ਬੀ. ਡੀ. ਪੀ. ਓ. ਮੂਨਕ ਨੇ ਸਾਬਕਾ ਸਰਪੰਚ ਅਤੇ ਪਿੰਡ ਸਕੱਤਰ ਸੰਜੇ ਕੁਮਾਰ ਿਖ਼ਲਾਫ਼ ਮਾਮਲਾ ਦਰਜ ਕਰਵਾਇਆ ਹੈ, ਜਿਸ 'ਚ ਸਰਪੰਚ ਅਤੇ ਸਕੱਤਰ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਖਿਜਰਾਬਾਦ/ਛਛਰੌਲੀ, 8 ਨਵੰਬਰ (ਅ.ਬ.)- ਨੈਸ਼ਨਲ ਹਾਈਵੇਅ ਪਾਉਂਟਾ ਸਾਹਿਬ ਰੋਡ 'ਤੇ ਚੂਹੜਪੁਰ ਕਲਾਂ ਕੋਲ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ | ਇਸ ਕਾਰ 'ਚ 3 ਲੋਕ ਸਵਾਰ ਸਨ, ਜਿਨ੍ਹਾਂ ਨੂੰ ਗੰਭੀਰ ਸੱਟਾਂ ਵਜੀਆਂ ਜਦਕਿ ਇਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਵਾਸਤੂ ਸ਼ਾਸਤਰ ਦੇ ਜਨਕ ਸ੍ਰੀ ਵਿਸ਼ਵਕਰਮਾ ਇਕ ਅਦੁੱਤੀ ਸ਼ਿਲਪੀ ਸਨ-ਰਾਮ ਕੁਮਾਰ ਕਸ਼ਯਪ

ਕੁਰੂਕਸ਼ੇਤਰ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਰਾਜ ਸਭਾ ਸਾਂਸਦ ਰਾਮ ਕੁਮਾਰ ਕਸ਼ਯਪ ਨੇ ਕਿਹਾ ਕਿ ਵਿਸ਼ਵਕਰਮਾ ਵਾਸਤੂ ਸ਼ਾਸਤਰ ਦੇ ਜਨਕ ਅਤੇ ਇਕ ਅਦੁੱਤੀ ਸ਼ਿਲਪੀ ਸਨ | ਭਗਵਾਨ ਵਿਸ਼ਵਕਰਮਾ ਨੇ ਆਪਣੇ ਗਿਆਨ ਅਤੇ ਬੁੱਧੀ ਦੇ ਜੋਰ 'ਤੇ ਸੋਨੇ ਦੀ ਲੰਕਾ, ਇੰਦਰਪੁਰੀ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਦੇਸੂਜੋਧਾ ਤੇ ਮਾਂਗੇਆਣਾ ਦੇ ਪਟਵਾਰੀ, ਸਰਪੰਚ, ਨੰਬਰਦਾਰ, ਸਕੱਤਰ ਤੇ ਚੌਕੀਦਾਰਾਂ ਨੂੰ ਨੋਟਿਸ ਜਾਰੀ

ਡੱਬਵਾਲੀ, 8 ਨਵੰਬਰ (ਇਕਬਾਲ ਸਿੰਘ ਸ਼ਾਂਤ)- ਰਾਸ਼ਟਰੀ ਰਾਜਧਾਲੀ ਦਿੱਲੀ ਸਮੇਤ ਉੱਤਰ ਭਾਰਤ ਦੀਆਂ ਸਾਹਾਂ ਕੁੜਿੱਕੀ 'ਚ ਲਿਆਉਣ ਵਾਲੀ ਪਰਾਲੀ ਦਾ ਧੂੰਆਂ ਹੁਣ ਪਟਵਾਰੀ, ਸਰਪੰਚਾਂ ਅਤੇ ਨੰਬਰਦਾਰਾਂ ਦੀਆਂ ਗਲ਼ੇ ਦਾ ਫਾਹਾ ਬਣਨ ਲੱਗਿਆ ਹੈ | ਸਿਰਸਾ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰ ਸਮੇਤ ਇਕ ਗਿ੍ਫ਼ਤਾਰ

ਕੁਰੂਕਸ਼ੇਤਰ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਅਪਰਾਧ ਸ਼ਾਖਾ ਇਕ ਦੀ ਟੀਮ ਨੇ ਨਾਜਾਇਜ਼ ਹਥਿਆਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐੱਸ. ਪੀ. ਸੁਰੇਂਦਰ ਪਾਲ ਸਿੰਘ ਨੇ ਦੱਸਿਆ ਕਿ ਅਪਰਾਧ ਸ਼ਾਖਾ ਇਕ ਦੇ ਹੌਲਦਾਰ ਨਰੇਸ਼ ਕੁਮਾਰ ਆਪਣੀ ਟੀਮ ਨਾਲ ਝਾਂਸਾ ...

ਪੂਰੀ ਖ਼ਬਰ »

ਮਕਾਨ ਨੂੰ ਅੱਗ ਲੱਗਣ ਕਾਰਨ 70 ਮਣ ਕਪਾਹ ਤੇ ਘਰੇਲੂ ਸਾਮਾਨ ਸੜ ਕੇ ਸੁਆਹ

ਨਰਵਾਨਾ, 8 ਨਵੰਬਰ (ਅ.ਬ.)- ਕਾਕੜੋਦ ਪਿੰਡ 'ਚ ਅਣਪਛਾਤੇ ਕਾਰਨਾਂ ਨਾਲ ਇਕ ਮਕਾਨ ਵਿਚ ਅੱਗ ਲੱਗ ਗਈ, ਜਿਸ ਕਾਰਨ ਕਮਰੇ 'ਚ ਰੱਖੀ ਕਪਾਹ ਦੇ ਨਾਲ-ਨਾਲ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਫਾਇਰ ਬਿ੍ਗੇਡ ਪੁੱਜਣ ਤੋਂ ਬਾਅਦ ਫਾਇਰ ਕਰਮਚਾਰੀਆਂ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX