ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਜਲੰਧਰ

ਪਾਬੰਦੀ ਦੇ ਬਾਵਜੂਦ ਹੋਇਆ ਪਟਾਕਿਆਂ ਦਾ ਕਰੋੜਾਂ ਦਾ ਕਾਰੋਬਾਰ

ਜਲੰਧਰ, 8 ਨਵੰਬਰ (ਸ਼ਿਵ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਇਸ ਵਾਰ ਪਟਾਕਾ ਮਾਰਕੀਟ ਨੂੰ ਪਿਛਲੇ ਸਾਲ ਨਾਲੋਂ ਵਿੱਕਰੀ ਦਾ ਚੰਗਾ ਹੁੰਗਾਰਾ ਮਿਲਿਆ ਹੈ ਤੇ ਕਰੀਬ 10 ਕਰੋੜ ਦਾ ਪਟਾਕਿਆਂ ਦਾ ਕਾਰੋਬਾਰ ਹੋਇਆ ਦੱਸਿਆ ਜਾ ਰਿਹਾ ਹੈ ਜਦਕਿ ਕਾਰੋਬਾਰੀਆਂ ਦਾ ਕਹਿਣਾ ਸੀ ਕਿ ਇਸ ਵਾਰ ਤਾਂ ਉਨ੍ਹਾਂ ਦਾ ਸੀਜਨ ਨਹੀਂ ਲੱਗਾ ਤੇ ਇਸ ਵਾਰ ਘੱਟ ਪਟਾਕੇ ਖ਼ਰੀਦੇ ਗਏ ਸਨ | ਪਟਾਕਾ ਕਾਰੋਬਾਰੀ ਸੂਤਰਾਂ ਦੀ ਮੰਨੀਏ ਤਾਂ ਚਾਹੇ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਕਿਆਂ ਦੀ ਵਿੱਕਰੀ ਤੈਅ ਸਮੇਂ ਵਿਚ ਕਰਨ ਦੀ ਹਦਾਇਤ ਕੀਤੀ ਸੀ ਪਰ ਦੀਵਾਲੀ ਵਾਲੇ ਦਿਨ ਤਾਂ ਪਟਾਕਾ ਕਾਰੋਬਾਰੀਆਂ ਦੇ ਚਿਹਰਿਆਂ 'ਤੇ ਰੌਣਕ ਦੇਖੀ ਜਾ ਸਕਦੀ ਸੀ | ਪਿਛਲੇ ਸਾਲ ਪ੍ਰਦੂਸ਼ਣ ਨੰੂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਫ਼ੀ ਸਖ਼ਤੀ ਕਰ ਦਿੱਤੀ ਸੀ ਜਿਸ ਕਰ ਕੇ ਪਿਛਲੇ ਸਾਲ ਜ਼ਿਆਦਾਤਰ ਕਾਰੋਬਾਰੀਆਂ ਕੋਲ ਪਟਾਕੇ ਬਚ ਗਏ ਸਨ | ਪਟਾਕੇ ਬਚਣ ਤੋਂ ਕਾਰੋਬਾਰੀਆਂ ਵਿਚ ਕਾਫ਼ੀ ਨਿਰਾਸ਼ਾ ਸੀ ਪਰ ਇਸ ਵਾਰ ਤਾਂ ਦੀਵਾਲੀ ਵਾਲੇ ਦਿਨ ਤਾਂ ਸ਼ਾਮ ਤੱਕ ਤਾਂ ਨਾ ਸਿਰਫ਼ ਥੋਕ ਵਾਲਿਆਂ ਕੋਲ ਸਗੋਂ ਪਰਚੂਨ ਪਟਾਕਿਆਂ ਦੀ ਵਿੱਕਰੀ ਹੋਈ ਕਿ ਦੁਕਾਨਾਂ 'ਤੇ ਪਟਾਕੇ ਲਗਪਗ ਖ਼ਤਮ ਹੋ ਗਏ ਸਨ | ਸੂਤਰਾਂ ਦੀ ਮੰਨੀਏ ਤਾਂ 10 ਕਰੋੜ ਦੇ ਕਰੀਬ ਪਟਾਕਿਆਂ ਦੀ ਵਿੱਕਰੀ ਹੋਈ ਦੱਸੀ ਜਾ ਰਹੀ ਹੈ ਪਰ ਕਈਆਂ ਦਾ ਤਾਂ ਇਹ ਵੀ ਮੰਨਣਾ ਹੈ ਕਿ ਪਟਾਕਿਆਂ ਦਾ ਕਾਰੋਬਾਰ 15 ਕਰੋੜ ਤੋਂ ਜ਼ਿਆਦਾ ਦਾ ਹੋਇਆ ਹੈ | ਦਸਹਿਰੇ ਤੋਂ ਹੀ ਪਟਾਕਿਆਂ ਦੀ ਵਿੱਕਰੀ ਸ਼ੁਰੂ ਹੋ ਗਈ ਸੀ ਜਦੋਂ ਕਿ ਬਰਲਟਨ ਪਾਰਕ ਵਿਚ ਅਜੇ ਦੁਕਾਨਾਂ ਨਹੀਂ ਬਣੀਆਂ ਸਨ | ਇਸ ਵਾਰ ਕਾਰੋਬਾਰੀਆਂ ਨੇ ਨਵੇਂ ਪਟਾਕੇ ਵੀ ਕਾਫ਼ੀ ਮਾਤਰਾ ਵਿਚ ਲਿਆਂਦੇ ਸਨ | ਸੁਪਰੀਮ ਕੋਰਟ ਨੇ ਪਟਾਕੇ ਚਲਾਉਣ ਦਾ ਸਮਾਂ 8 ਤੋਂ 10 ਤੱਕ ਮਿਥਿਆ ਸੀ ਪਰ ਸ਼ਹਿਰ ਵਿਚ 10 ਵਜੇ ਤੋਂ ਬਾਅਦ ਵੀ ਪਟਾਕੇ ਚਲਦੇ ਰਹੇ ਸਨ | ਪਟਾਕਿਆਂ ਦੀ ਆਵਾਜ਼ ਤਾਂ ਰਾਤ ਸਾਢੇ ਗਿਆਰਾਂ ਵਜੇ ਤੱਕ ਕਈ ਇਲਾਕਿਆਂ ਵਿਚ ਸੁਣੀ ਜਾ ਸਕਦੀ ਸੀ | ਉਂਜ ਤਿਉਹਾਰ ਹੋਣ ਕਰ ਕੇ ਕਈ ਜਗ੍ਹਾ ਪੁਲਿਸ ਨੇ ਵੀ ਕੋਈ ਜ਼ਿਆਦਾ ਸਖ਼ਤੀ ਨਹੀਂ ਕੀਤੀ |
ਜੀ. ਐੱਸ. ਟੀ. ਖੋਲੇ੍ਹਗਾ ਫਾਈਲਾਂ
ਜੀ. ਐੱਸ. ਟੀ. ਵਿਭਾਗ ਦੇ ਏ. ਈ. ਟੀ. ਸੀ. ਡੀ. ਐੱਸ. ਗਰਚਾ ਦਾ ਕਹਿਣਾ ਸੀ ਕਿ 5 ਥੋਕ ਪਟਾਕਾ ਕਾਰੋਬਾਰੀਆਂ ਤੋਂ ਅਜੇ ਪਟਾਕਾ ਵਿੱਕਰੀ ਦਾ ਹਿਸਾਬ ਕਿਤਾਬ ਕੀਤਾ ਜਾਣਾ ਹੈ ਤੇ ਇਸ ਬਾਰੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਫਾਈਲਾਂ ਮੰਗਵਾ ਕੇ ਕਰ ਵਸੂਲਣ ਬਾਰੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ |

ਗਿ੍ਫ਼ਤਾਰ ਕੀਤੇ ਕਸ਼ਮੀਰੀ ਵਿਦਿਆਰਥੀ 4 ਦਿਨਾ ਰਿਮਾਂਡ 'ਤੇ

ਜਲੰਧਰ, 8 ਨਵੰਬਰ (ਐੱਮ.ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਜਲੰਧਰ ਤੇ ਕਾਉਂਟਰ ਇੰਟੈਲੀਜੈਂਸ ਪੁਲਿਸ ਵਲੋਂ ਮਕਸੂਦਾਂ ਥਾਣੇ 'ਤੇ ਹਮਲਾ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਕਸ਼ਮੀਰੀ ਵਿਦਿਆਰਥੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕਰ ਕੇ ਉਨ੍ਹਾਂ ਦਾ 4 ਦਿਨ ਦਾ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੀੜ ਬੰਸੀਆਂ ਦੇ ਨੌਜਵਾਨ ਦੀ ਮੌਤ

ਰੁੜਕਾ ਕਲਾਂ, 8 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਇਥੋਂ ਨਜਦੀਕੀ ਪਿੰਡ ਬੀੜ ਬੰਸੀਆਂ ਦੇ ਨੌਜਵਾਨ ਤਰਨਦੀਪ ਬਾਸੀ ਪੁੱਤਰ ਬਲਵੀਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਕ ਤਰਨਦੀਪ ਬਾਸੀ ਉਮਰ ਕਰੀਬ 28 ਸਾਲ ਰੁੜਕਾ ਕਲਾਂ ਤੋਂ ਸੰਗ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ 'ਚ ਆਈ ਕਮੀ

ਦੀਵਾਲੀ 'ਤੇ ਪਟਾਕੇ ਚੱਲਣ ਕਰਕੇ ਇਸ ਵਾਰ ਆਵਾਜ਼ ਪ੍ਰਦੂਸ਼ਣ ਵਿਚ ਕੁਝ ਕਮੀ ਦਰਜ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਇਸ ਵਾਰ ਹਵਾ ਪ੍ਰਦੂਸ਼ਣ ਜ਼ਿਆਦਾ ਦਰਜ ਕੀਤਾ ਗਿਆ ਹੈ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦੀਵਾਲੀ ਤੋਂ ਪਹਿਲਾਂ ਤਿੰਨ ਤਰ੍ਹਾਂ ਦੇ ਖੇਤਰਾਂ ਵਿਚ ...

ਪੂਰੀ ਖ਼ਬਰ »

ਪਟਾਕਿਆਂ ਅਤੇ ਚੀਨੀ ਡੋਰ ਦੀਆਂ ਨਾਜਾਇਜ਼ ਚਲ ਰਹੀਆਂ

ਫੈਕਟਰੀਆਂ ਦੇ ਮਾਲਕ ਗੁਰਦੀਪ ਸਿੰਘ ਨੂੰ ਭੇਜਿਆ ਜੇਲ੍ਹ ਜਲੰਧਰ, 8 ਨਵੰਬਰ (ਐੱਮ.ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਵਲੋਂ ਪਟਾਕਿਆਂ ਤੇ ਚੀਨੀ ਡੋਰ ਦੀਆਂ ਨਾਜਾਇਜ਼ ਚੱਲ ਰਹੀਆਂ ਫੈਕਟਰੀਆਂ ਤੋਂ ਭਾਰੀ ਮਾਤਰਾ 'ਚ ਪਟਾਕੇ ਤੇ ਚੀਨੀ ਡੋਰ ਬਰਾਮਦ ਕਰ ਕੇ ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

ਮਕਸੂਦਾਂ, 8 ਨਵੰਬਰ (ਲਖਵਿੰਦਰ ਪਾਠਕ)- ਮਕਸੂਦਾਂ ਥਾਣੇ ਦੇ ਅਧੀਨ ਆਉਂਦੇ ਈਸਪੁਰ ਪਿੰਡ ਵਾਸੀ ਰਾਜੂ ਸ਼ਰਮਾ ਪੁੱਤਰ ਰਤਨ ਸ਼ਰਮਾ ਦੀ ਗ਼ਲਤ ਦਵਾਈ ਦਾ ਸੇਵਨ ਕਰਨ ਦੇ ਕਾਰਨ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਨੇ ਦੀਵਾਲੀ ਦੀ ਰਾਤ ਜ਼ਿਆਦਾ ਸ਼ਰਾਬ ਪੀਤੀ ਹੋਈ ...

ਪੂਰੀ ਖ਼ਬਰ »

ਕਿਡਨੀ ਦੇ ਇਲਾਜ ਲਈ ਵਿਜੇ ਸਾਂਪਲਾ ਦੇ ਹੁਕਮਾਂ ਨਾਲ ਕੇਂਦਰ ਸਰਕਾਰ ਨੇ ਭੇਜੇ ਤਿੰਨ ਲੱਖ 50 ਹਜ਼ਾਰ ਰੁਪਏ

ਜਲੰਧਰ ਛਾਉਣੀ, 8 ਨਵੰਬਰ (ਪਵਨ ਖਰਬੰਦਾ)- ਡਾ. ਅੰਬੇਡਕਰ ਫਾਉਂਡੇਸ਼ਨ (ਸਮਾਜਿਕ ਨਿਆਂ ਅਤੇ ਅਧਿਕਾਰ ਮੰਤਰਾਲਾ) ਭਾਰਤ ਸਰਕਾਰ ਵਲੋਂ ਕਿਡਨੀ ਦੇ ਇਲਾਜ ਲਈ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ਦੇ ਆਦੇਸ਼ਾਂ ਨਾਲ 3 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਗਈ¢ ਇਸ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ ਮੈਨੇਜਮੈਂਟ ਕਮੇਟੀ ਫੋਕਲ ਪੁਆਇੰਟ ਨੇ ਵਿਸ਼ਵਕਰਮਾ ਦਿਵਸ ਮਨਾਇਆ

ਮਕਸੂਦਾਂ, 8 ਨਵੰਬਰ (ਲਖਵਿੰਦਰ ਪਾਠਕ)- ਵਿਸ਼ਵਕਰਮਾ ਮੰਦਰ ਮੈਨੇਜਮੈਂਟ ਕਮੇਟੀ ਫੋਕਲ ਪੁਆਇੰਟ ਵਲੋਂ 34ਵਾਂ ਵਿਸ਼ਵਕਰਮਾ ਪੂਜਾ ਦਿਵਸ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਕਮੇਟੀ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ 2 ਨਵੰਬਰ ਨੂੰ ਵਿਸ਼ਵਕਰਮਾ ਭਵਨ ਵਿਖੇ ਬਣਾਏ ...

ਪੂਰੀ ਖ਼ਬਰ »

'ਕਭੀ ਅਲਵਿਦਾ ਨਾ ਕਹਿਣਾ' ਦੇ ਸੰਗਤੀਕਾਰ ਮਦਨ ਮੋਹਨ ਨਾਈਟ ਜਿੰਮਖਾਨਾ 'ਚ ਕੱਲ੍ਹ

ਜਲੰਧਰ, 8 ਨਵੰਬਰ (ਹਰਵਿੰਦਰ ਸਿੰਘ ਫੁੱਲ)-ਉੱਘੇ ਸੰਗੀਤਕਾਰ ਮਦਨ ਮੋਹਨ ਨੂੰ ਯਾਦ ਕਰਦਿਆ ਮਦਨ ਮੋਹਨ ਯਾਦਗਾਰ ਸਭਾ ਵਲੋਂ ਜਿੰਮਖਾਨਾ ਕਲੱਬ ਦੇ ਸਹਿਯੋਗ ਨਾਲ 24 ਵੀਂ ਮਦਨ ਮੋਹਨ ਨਾਈਟ ਜਿੰਮਖਾਨਾ ਕਲੱਬ ਜਲੰਧਰ ਵਿਖੇ 10 ਨਵੰਬਰ ਨੂੰ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਜਿੰਮਖਾਨਾ 'ਚ ਬਾਲ ਮੇਲਾ 14 ਨੂੰ

ਪ੍ਰੈੱਸ ਕਾਨਫੰਰਸ ਦੌਰਾਨ ਕਲੱਬ ਦੇ ਸਕੱਤਰ ਸੰਦੀਪ ਬਹਿਲ ਨੇ ਦੱਸਿਆ ਕਿ ਬੱਚਿਆ ਦੇ ਮਨੋਰੰਜਨ ਲਈ 14 ਨਵੰਬਰ ਨੂੰ ਜਿੰਮਖਾਨਾ ਕਲੱਬ 'ਚ ਬਾਲ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪਹਿਲੀ ਵਾਰ ਜਾਦੂਗਰ ਪੀ. ਸੀ. ਸਰਕਾਰ ਅਤੇ ਉਨ੍ਹਾਂ ਦੀ ਪੁੱਤਰੀ ਪਿ੍ਅੰਕਾ ਸਰਕਾਰ ...

ਪੂਰੀ ਖ਼ਬਰ »

ਫਰਵਰੀ ਤੋਂ ਬਾਅਦ ਬਣਨਗੀਆਂ ਨਵੀਆਂ ਸੜਕਾਂ

ਜਲੰਧਰ, 8 ਨਵੰਬਰ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਨੇ ਚਾਹੇ 19 ਕਰੋੜ ਦੇ ਵਿਕਾਸ ਦੇ ਕੰਮਾਂ ਦੇ ਟੈਂਡਰ ਲਗਾ ਦਿੱਤੇ ਹਨ ਪਰ ਇਨ੍ਹਾਂ ਵਿਚੋਂ ਲੁੱਕ ਬਜਰੀ ਦੇ ਕੰਮ ਫਰਵਰੀ ਤੋਂ ਬਾਅਦ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ | ਨਿਗਮ ਪ੍ਰਸ਼ਾਸਨ ਨੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ 19 ...

ਪੂਰੀ ਖ਼ਬਰ »

ਥਾਣਾ ਸਦਰ ਜਲੰਧਰ ਜਮਸ਼ੇਰ ਵਲੋਂ ਆਤਿਸ਼ਬਾਜ਼ੀ ਕਰਨ 'ਤੇ ਚਾਰ ਪਰਚੇ ਦਰਜ

ਜਮਸ਼ੇਰ ਖਾਸ, ਜਲੰਧਰ ਕੈਂਟ/ਜੰਡਿਆਲਾ/ਲਾਂਬੜਾ 8 ਨਵੰਬਰ (ਜਸਬੀਰ ਸਿੰਘ ਸੰਧੂ/ ਪਵਨ ਖਰਬੰਦਾ/ ਸੁਰਜੀਤ ਸਿੰਘ/ ਕੁਲਜੀਤ ਸਿੰਘ ਸੰਧੂ-ਥਾਣਾ ਸਦਰ ਜਲੰਧਰ ਦੇ ਮੁੱਖ ਥਾਣਾ ਅਫ਼ਸਰ ਬਿਮਲ ਕਾਂਤ ਤੋਂ ਮਿਲੀ ਜਾਣਕਾਰੀ ਤਹਿਤ ਦੀਵਾਲੀ ਵਾਲੇ ਦਿਨ ਮਾਨਯੋਗ ਸੁਪਰੀਮ ਕੋਰਟ ਵਲੋਂ ...

ਪੂਰੀ ਖ਼ਬਰ »

ਸਾਬਕਾ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਵਾਲੀ ਝਪਟੀ

ਜਲੰਧਰ ਛਾਉਣੀ, 8 ਨਵੰਬਰ (ਪਵਨ ਖਰਬੰਦਾ)- ਪਰਾਗਪੁਰ ਤੋਂ ਨਕੋਦਰ ਹਾਈਵੇ ਵੱਲ ਨੂੰ ਜਾਂਦੇ ਰੋਡ 'ਤੇ ਇਕ ਅਣਪਛਾਤੇ ਲੁਟੇਰੇ ਵਲੋਂ ਸਾਬਕਾ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਵਾਲੀ ਲੁੱਟ ਲਈ ਗਈ | ਘਟਨਾ ਸਬੰਧੀ ਪੀੜਤ ਔਰਤ ਤੇ ਉਸ ਦੇ ਪਤੀ ਵਲੋਂ ਸਬੰਧਿਤ ਥਾਣਾ ਵਿਖੇ ਸ਼ਿਕਾਇਤ ...

ਪੂਰੀ ਖ਼ਬਰ »

ਡੀ.ਸੀ. ਨੇ ਬਿਰਧ ਆਸ਼ਰਮ 'ਚ ਬਜ਼ੁਰਗਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ

ਮਕਸੂਦਾਂ, 8 ਨਵੰਬਰ (ਲਖਵਿੰਦਰ ਪਾਠਕ)-ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਣੇ ਪਰਿਵਾਰ ਨਾਲ ਬਿਰਧ ਆਸ਼ਰਮ ਵਿਚ ਮੌਜੂਦ ਬਜ਼ੁਰਗਾਂ ਨਾਲ ਮਨਾਇਆ¢ ਡਿਪਟੀ ਕਮਿਸ਼ਨਰ ਆਪਣੀ ਪਤਨੀ ਸ੍ਰੀਮਤੀ ਪਰਵੀਨ ਸ਼ਰਮਾ ਅਤੇ ...

ਪੂਰੀ ਖ਼ਬਰ »

ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਕੋਲੋਂ ਨਕਦੀ ਲੁੱਟੀ

ਕਠਾਰ/ਆਦਮਪੁਰ, 8 ਨਵੰਬਰ (ਰਾਜੋਵਾਲੀਆ, ਹਰਪ੍ਰੀਤ ਸਿੰਘ)- ਕਠਾਰ ਇਲਾਕੇ ਦੇ ਆਲੇ ਦੁਆਲੇ ਦੇ ਪਿੰਡਾਂ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਹਰ ਰੋਜ਼ ਲਗਾਤਾਰ ਵਾਧਾ ਹੋ ਰਿਹਾ ਹੈ | ਜਿਸ ਕਾਰਨ ਇਲਾਕੇ ਦੇ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਾਹਿਲ ਮਾਸੀ ਦੇ ਚਚੇਰੇ ਭਰਾ ਲੱਲੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ

ਜਲੰਧਰ, 8 ਨਵੰਬਰ (ਐੱਮ.ਐੱਸ. ਲੋਹੀਆ) - ਰੈਣਕ ਬਾਜ਼ਰ ਦੀ ਏ.ਸੀ. ਮਾਰਕੀਟ ਦੀ ਪੰਜਵੀਂ ਮੰਜ਼ਿਲ 'ਤੇ ਚੱਲਦੇ ਜੂਏ ਦੌਰਾਨ ਹੋਈ ਲੜਾਈ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੂੰ ਲੋੜੀਂਦਾ ਤਰੁਣ ਗਿੱਲ ਉਰਫ਼ ਲੱਲੀ (20) ਪੁੱਤਰ ਸੋਮਨਾਥ ਵਾਸੀ ਅਲੀ ਮੁਹੱਲਾ ਅੱਜ ...

ਪੂਰੀ ਖ਼ਬਰ »

ਸਾਹਿਲ ਮਾਸੀ ਦੇ ਚਚੇਰੇ ਭਰਾ ਲੱਲੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ

ਜਲੰਧਰ, 8 ਨਵੰਬਰ (ਐੱਮ.ਐੱਸ. ਲੋਹੀਆ) - ਰੈਣਕ ਬਾਜ਼ਰ ਦੀ ਏ.ਸੀ. ਮਾਰਕੀਟ ਦੀ ਪੰਜਵੀਂ ਮੰਜ਼ਿਲ 'ਤੇ ਚੱਲਦੇ ਜੂਏ ਦੌਰਾਨ ਹੋਈ ਲੜਾਈ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੂੰ ਲੋੜੀਂਦਾ ਤਰੁਣ ਗਿੱਲ ਉਰਫ਼ ਲੱਲੀ (20) ਪੁੱਤਰ ਸੋਮਨਾਥ ਵਾਸੀ ਅਲੀ ਮੁਹੱਲਾ ਅੱਜ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਪਟਾਕੇ ਵੇਚਣ ਤੇ ਨਿਰਧਾਰਤ ਸਮੇਂ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਿਖ਼ਲਾਫ਼ 12 ਮੁਕੱਦਮੇ ਦਰਜ

ਜਲੰਧਰ, 8 ਨਵੰਬਰ (ਐੱਮ.ਐੱਸ. ਲੋਹੀਆ) - ਸ਼ਹਿਰ ਦੇ ਅੰਦਰੂਨੀ ਖੇਤਰ 'ਚ ਪਾਬੰਧੀ ਦੇ ਬਾਵਜੂਦ ਪਟਾਕੇ ਵੇਚਣ ਤੇ ਪ੍ਰਸ਼ਾਸ਼ਨ ਵਲੋਂ ਪਟਾਕੇ ਚਲਾਉਣ ਦੇ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਪਟਾਕੇ ਚਲਾਉਣ ਵਾਲੇ ਕਰੀਬ 12 ਵਿਅਕਤੀਆਂ ਦੇ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ | ...

ਪੂਰੀ ਖ਼ਬਰ »

ਵਾਲ-ਵਾਲ ਬਚਿਆ ਥਾਣਾ 1 ਅੱਗ ਦੀ ਲਪੇਟ 'ਚ ਆਉਣ ਨਾਲ

ਮਕਸੂਦਾਂ, 8 ਨਵੰਬਰ (ਲਖਵਿੰਦਰ ਪਾਠਕ)-ਦੀਵਾਲੀ ਦੀ ਰਾਤ ਥਾਣਾ 1 ਨੰ. ਉਸ ਸਮੇਂ ਅੱਗ ਦੀ ਲਪੇਟ 'ਚ ਆਉਣ ਤੋਂ ਵਾਲ-ਵਾਲ ਬੱਚ ਗਿਆ ਜਦ ਕਿਸੇ ਪਟਾਕੇ ਦੀ ਚਿੰਗਾਰੀ ਥਾਣੇ ਦੇ ਬਾਹਰ ਬਣੇ ਖੋਖੇ ਤੇ ਆ ਕੇ ਡਿੱਗੀ ਤੇ ਲੱੜਕੀ ਦਾ ਬਣਿਆ ਖੋਖਾ ਪੂਰੀ ਤਰ੍ਹਾਂ ਅੱਗ ਦੀ ਲਪੇਟ 'ਚ ਆ ਗਿਆ | ...

ਪੂਰੀ ਖ਼ਬਰ »

10 ਥਾਵਾਂ 'ਤੇ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਤਹਿਤ ਹੋਵੇਗੀ ਹਰਿਆਲੀ

ਜਲੰਧਰ, 8 ਨਵੰਬਰ (ਸ਼ਿਵ ਸ਼ਰਮਾ)- ਸ਼ਹਿਰ 'ਤੇ ਅਜੇ ਚਾਹੇ ਕੂੜਾ ਦੀ ਸਮੱਸਿਆ ਨਹੀਂ ਖ਼ਤਮ ਹੋ ਸਕੀ ਹੈ ਪਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹੁਣ ਪਾਰਕਾਂ ਸਮੇਤ 10 ਥਾਵਾਂ 'ਤੇ ਜ਼ਰੂਰ ਹਰਿਆਲੀ ਕਰਨ ਦਾ ਪ੍ਰਾਜੈਕਟ ਤਿਆਰ ਕਰ ਲਿਆ ਗਿਆ ਹੈ ਜਿਨ੍ਹਾਂ 'ਤੇ ਕੰਮ ਕਰਨ ਲਈ ਜਲਦੀ ਹੀ ...

ਪੂਰੀ ਖ਼ਬਰ »

ਪਿਸਤੌਲ ਦੇ ਜ਼ੋਰ 'ਤੇ ਵਪਾਰੀ ਤੇ ਉਸ ਦੇ ਲੜਕੇ ਤੋਂ 2 ਲੱਖ ਰੁਪਏ ਲੁੱਟੇ

ਜਲੰਧਰ, 8 ਨਵੰਬਰ (ਐੱਮ.ਐੱਸ. ਲੋਹੀਆ)- ਦੀਵਾਲੀ 'ਤੇ ਸ਼ਹਿਰ 'ਚ 1300 ਮੁਲਾਜ਼ਮਾਂ ਦੀ ਵਾਧੂ ਸੁਰੱਖਿਆ ਲੱਗੀ ਹੋਣ ਦੇ ਬਾਵਜੂਦ ਪਿਸਤੌਲ ਦੇ ਜ਼ੋਰ 'ਤੇ ਇਕ ਵਪਾਰੀ ਤੇ ਉਸ ਦੇ ਲੜਕੇ ਕੋਲੋਂ 2 ਲੱਖ ਰੁਪਏ ਲੁੱਟ ਲਏ ਗਏ, ਜਦਕਿ ਘਟਨਾ ਦੇ ਕੁਝ ਮਿੰਟ ਦੇ ਅੰਦਰ ਹੀ ਮੌਕੇ 'ਤੇ ਪੀ. ਸੀ. ਆਰ. ...

ਪੂਰੀ ਖ਼ਬਰ »

ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ

ਏ. ਸੀ. ਪੀ. ਦਲਬੀਰ ਸਿੰਘ ਬੁੱਟਰ ਨੇ ਜਾਣਕਾਰੀ ਦਿੱਤੀ ਕਿ ਹਰੀਸ਼ ਕੁਮਾਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਸਾਰੀ ਘਟਨਾ ਕਰੀਬ 7 ਮਿੰਟ 'ਚ ਵਾਪਰ ਗਈ | ਉਨ੍ਹਾਂ ਕਿਹਾ ਕਿ ਵਾਰਦਾਤ ਤੋਂ ਲੱਗ ...

ਪੂਰੀ ਖ਼ਬਰ »

ਥਾਣਾ ਸਦਰ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਜਮਸ਼ੇਰ ਖਾਸ, 8 ਨਵੰਬਰ (ਜਸਬੀਰ ਸਿੰਘ ਸੰਧੂ)-ਥਾਣਾ ਸਦਰ ਜਲੰਧਰ ਦੇ ਮੁੱਖ ਥਾਣਾ ਅਫ਼ਸਰ ਬਿਮਲ ਕਾਂਚ ਤੋਂ ਮਿਲੀ ਇਤਲਾਹ ਤਹਿਤ ਚੋਰੀ ਦੇ ਮੋਟਰਸਾਈਕਲ 'ਤੇ ਉਹ ਵੀ ਜਾਅਲੀ ਨੰਬਰ ਪਲੇਟ ਲਗਾਉਣ ਵਾਲੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਨੇ ਵੇਰਵੇ ਤਹਿਤ ਦੱਸਿਆ ...

ਪੂਰੀ ਖ਼ਬਰ »

ਸੁਰਜੀਤ ਹਾਕੀ ਟੂਰਨਾਮੈਂਟ ਦੇ ਜੇਤੂ ਰਾਜਪਾਲ ਨੂੰ ਦੀਵਾਲੀ ਮੌਕੇ ਕਾਰ ਦੀਆਂ ਚਾਬੀਆਂ ਦਿੱਤੀਆਂ

ਜਲੰਧਰ, 8 ਨਵੰਬਰ (ਜਤਿੰਦਰ ਸਾਬੀ)- 35ਵੇਂ ਇੰਡੀਅਨ ਆਇਲ ਸਰਵੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੇ ਮੌਕੇ 'ਤੇ ਕੈਬਿਨੇਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੱਢੇ ਗਏ ਲੱਕੀ ਡਰਾਅ ਦੌਰਾਨ ਜਲੰਧਰ ਦੇ ਫੈਂਸੀ ਟੈਂਟ ਹਾਊਸ 'ਤੇ ਕੰਮ ਕਰਨ ਵਾਲੇ ਵਰਕਰ ਕਾਰ ...

ਪੂਰੀ ਖ਼ਬਰ »

1 ਕਿੱਲੋ 400 ਗ੍ਰਾਮ ਚਰਸ ਸਮੇਤ 4 ਤਸਕਰ ਕਾਬੂ

ਸ਼ਾਹਕੋਟ, 8 ਨਵੰਬਰ (ਸਚਦੇਵਾ)- ਇੰਸਪੈਕਟਰ ਦਵਿੰਦਰ ਸਿੰਘ ਘੁੰਮਣ ਐੱਸ. ਐੱਚ. ਓ. ਮਾਡਲ ਥਾਣਾ ਸ਼ਾਹਕੋਟ ਵਲੋਂ ਮਾੜੇ ਅਨਸਰਾਂ ਿਖ਼ਲਾਫ਼ ਵਿੱਢੀ ਮਹਿੰਮ ਤਹਿਤ ਏ. ਐੱਸ. ਆਈ. ਬਲਕਾਰ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਕਾਵਾ ਵਾਲਾ ਪੱਤਣ ਸ਼ਾਹਕੋਟ ਵਿਖੇ ...

ਪੂਰੀ ਖ਼ਬਰ »

ਕੁੱਟਮਾਰ ਮਾਮਲੇ ਕਾਰਨ ਪਲਾਟਾਂ ਦੀ ਐਨ. ਓ. ਸੀ. ਦੇਣ ਦਾ ਕੰਮ ਰੁਕਿਆ

ਜਲੰਧਰ, 8 ਨਵੰਬਰ (ਸ਼ਿਵ)- ਸਾਬਕਾ ਮੇਅਰ ਸੁਰੇਸ਼ ਸਹਿਗਲ ਤੇ ਹੋਰਾਂ ਵਲੋਂ ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਮਾਰਕੁੱਟ ਕਰਨ ਦੇ ਮਾਮਲੇ ਕਰ ਕੇ ਨਿਗਮ ਵਿਚ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਟਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਰੁਕ ਗਈ ਹੈ ਤੇ ਜੇਕਰ ਸਹਿਗਲ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ ਵਿਖੇ ਧਰਨਾ 14 ਨੂੰ

ਆਦਮਪੁਰ, 8 ਨਵੰਬਰ (ਹਰਪ੍ਰੀਤ ਸਿੰਘ)-ਐਸ. ਸੀ. ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਪੈਸੇ ਪੰਜਾਬ ਸਰਕਾਰ ਤੋਂ ਦਵਾਉਣ ਲਈ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਆਦਮਪੁਰ ਸਥਿਤ ਆਪਣੇ ਦਫ਼ਤਰ 'ਚ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਵਿਚ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ

ਮਕਸੂਦਾਂ, 8 ਨਵੰਬਰ (ਲਖਵਿੰਦਰ ਪਾਠਕ)-ਹਾਈਵੇ ਤੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਦੇਸ਼ ਕੁਮਾਰ ਵਾਸੀ ਭਗਤ ਸਿੰਘ ਕਾਲੋਨੀ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਸੰਜੀਵ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮੌਕੇ ਸਾੲੀਂ ਰਾਮੇ ਸ਼ਾਹ ਦੀ ਅਗਵਾਈ 'ਚ ਧਾਰਮਿਕ ਸਮਾਗਮ

ਚੁਗਿੱਟੀ/ਜੰਡੂਸਿੰਘਾ, 8 ਨਵੰਬਰ (ਨਰਿੰਦਰ ਲਾਗੂ)- ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਜੰਡੂਸਿੰਘਾ 'ਚ ਸਥਿਤ ਦਰਬਾਰ ਸਖੀ ਸਰਵਰ ਪੀਰ ਲੱਖਾਂ ਦਾ ਦਾਤਾ ਵਿਖੇ ਵਿਸ਼ਵਕਰਮਾ ਦਿਵਸ ਦੌਰਾਨ ਸਾਂਈ ਰਾਮੇ ਸ਼ਾਹ ਦੀ ਅਗਵਾਈ 'ਚ ਸੰਗਤਾਂ ਵਲੋਂ ਸਾਲਾਨਾ ਧਾਰਮਿਕ ...

ਪੂਰੀ ਖ਼ਬਰ »

ਗੁਰਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਹੀ ਸਾਡਾ ਮੁੱਖ ਉਦੇਸ਼: ਭਾਈ ਰਘਵੀਰ ਸਿੰਘ ਦੀਵਾਨਾ

ਭੋਗਪੁਰ, 8 ਨਵੰਬਰ (ਕੁਲਦੀਪ ਸਿੰਘ ਪਾਬਲਾ)- ਰਾਗੀ ਭਾਈ ਰਘਵੀਰ ਸਿੰਘ ਦੀਵਾਨਾ ਨੇ ਆਪਣੇ ਘਰ ਵਿੱਚ ਪ੍ਰਕਾਸ਼ ਕੀਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਸਤਿਕਾਰ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਇਤਰਾਜ਼ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਦੇ ਖੂਹ 'ਤੇ ਸੁੱਟ ਰਹੇ ਸਨ ਪੱਤੇ 'ਤੇ ਪੱਤਾ

ਚੁਗਿੱਟੀ/ਜੰਡੂਸਿੰਘਾ, 8 ਨਵੰਬਰ (ਨਰਿੰਦਰ ਲਾਗੂ)- ਮੁਖ਼ਬਰ ਖਾਸ ਵਲੋਂ ਦਿੱਤੀ ਗਈ ਜਾਣਕਾਰੀ ਤਹਿਤ ਕਾਰਵਾਈ ਕਰਦੇ ਹੋਏ ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਜੂਆ ਖੇਡਣ ਦੇ ਦੋਸ਼ 'ਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਨੇ ਯੁਵਕ ਮੇਲੇ 'ਚ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਜਲੰਧਰ, 8 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ 25 ਸਾਲ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ 'ਸੀ-ਜ਼ੋਨ' ਦੇ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ 'ਤੇ ਕਬਜ਼ਾ ਕੀਤਾ | ਪਿ੍ੰਸੀਪਲ ਡਾ. ਗੁਰਪਿੰਦਰ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਐਮ. ਵੋਕ ਪ੍ਰੋਗਰਾਮ ਤੇ ਸਰਟੀਫ਼ਿਕੇਟ ਕੋਰਸਾਂ ਦਾ ਉਦਘਾਟਨ

ਜਲੰਧਰ, 8 ਨਵੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ, ਜਲੰਧਰ ਨੂੰ ਭਾਰਤ ਸਰਕਾਰ ਵਲੋਂ ਡੀ. ਡੀ. ਯੂ. ਕੌਸ਼ਲ ਕੇਂਦਰ ਦੀ ਪ੍ਰਾਪਤੀ ਦੇ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਅਧੀਨ ਕਾਲਜਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ 17 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਸਬੰਧ 'ਚ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ

ਜਲੰਧਰ, 8 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਨੂੰ ਸਾਜਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਵਧੀਆਂ ਅਤੇ ਸੁਚਾਰੂ ਢੰਗਾਂ ਨਾਲ ਨੇਪਰੇ ਚਾੜਨ ਲਈ ਸ਼ਹਿਰ ਦੀਆਂ ਸਮੂਹ ਸਿੰਘ ਸ਼ਭਾਵਾਂ, ਸੇਵਾ ...

ਪੂਰੀ ਖ਼ਬਰ »

ਫ਼ੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਮੰਡ (ਜਲੰਧਰ), 8 ਨਵੰਬਰ (ਬਲਜੀਤ ਸਿੰਘ ਸੋਹਲ)-ਪੁਲਿਸ ਚੌਕੀ ਮੰਡ ਦੇ ਅਧੀਨ ਪੈਂਦੇ ਪਿੰਡ ਬਸਤੀ ਇਬਰਾਹੀਮ ਖਾਂ ਦੇ ਰਹਿਣ ਵਾਲੇ ਫ਼ੌਜੀ ਜਵਾਨ ਨਾਇਕ ਗੁਰਤੀਰਥ ਸਿੰਘ ਜੋ ਕਿ ਏ.ਐਮ. ਸੀ ਕੋਰ ਬੌਾਬੇ ਤਾਇਨਾਤ ਸੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਮਾਤਾ ਸਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ 11 ਨੂੰ

ਜਲੰਧਰ, 8 ਨਵੰਬਰ (ਹਰਵਿੰਦਰ ਸਿੰਘ ਫੁੱਲ)- ਮਾਤਾ ਸਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਤਾ ਸਾਹਿਬ ਕੌਰ ਸੇਵਕ ਜਥਾ ਬਸਤੀ ਸ਼ੇਖ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ 11 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10.30 ਵਜੇ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਬਿਨਾਂ ਲਾਈਸੰਸ ਰੇਲ ਦੀਆਂ ਟਿਕਟਾਂ ਬਣਾਉਣ ਵਾਲਾ ਗਿ੍ਫ਼ਤਾਰ

ਭੋਗਪੁਰ, 8 ਨਵੰਬਰ (ਕੁਲਦੀਪ ਸਿੰਘ ਪਾਬਲਾ)- ਭੋਗਪੁਰ ਪੁਲਿਸ ਥਾਣਾ ਦੇ ਬਿਲਕੁੱਲ ਸਾਹਮਣੇ ਚੀਮਾ ਕੰਪਊਟਰ ਦੀ ਦੁਕਾਨ 'ਤੇ ਰੇਲਵੇ ਪੁਲਿਸ ਅਤੇ ਰੇਲਵੇ ਕਰਾਇਮ ਇਨਵੈਸਟੀਗੇਸ਼ਨ ਬ੍ਰਾਂਚ ਫ਼ਿਰੋਜ਼ਪੁਰ ਨੇ ਸਾਂਝੇ ਤੌਰ 'ਤੇ ਛਾਪਾ ਮਾਰ ਕੇ ਦਫ਼ਤਰ ਵਿਚੋਂ ਨਾਜਾਇਜ਼ ...

ਪੂਰੀ ਖ਼ਬਰ »

ਸ਼ਾਹਕੋਟ 'ਚ ਇਕ ਘਰ ਦੇ ਕੋਠੇ 'ਤੇ ਪਏ ਕਬਾੜ ਦੇ ਸਾਮਾਨ ਨੂੰ ਲੱਗੀ ਭਿਆਨਕ ਅੱਗ

ਸ਼ਾਹਕੋਟ, 8 ਨਵੰਬਰ (ਸਚਦੇਵਾ)- ਸ਼ਾਹਕੋਟ 'ਚ ਬੀਤੀ ਰਾਤ ਮੁਹੱਲਾ ਧੋੜਿਆਂ ਵਿਖੇ ਪੀਰ ਬਾਬਾ ਤੜਾਗੀ ਸ਼ਾਹ ਦੇ ਦਰਬਾਰ ਦੇ ਸਾਹਮਣੇ ਘਰ ਦੇ ਕੋਠੇ 'ਤੇ ਪਏ ਕਬਾੜ ਦੇ ਸਾਮਾਨ ਨੂੰ ਅੱਗ ਲੱਗ ਗਈ ਤੇ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX