ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  9 minutes ago
ਅੱਜ ਦਾ ਵਿਚਾਰ
. . .  16 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)- ਇਸ ਇਲਾਕੇ ਵਿਚ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸ਼ੁੱਭ ਅਵਸਰ ਨੂੰ ਲੈ ਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ), ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਈ ਭਾਗ ਕੌਰ ਵਿਖੇ ਦੀਪਮਾਲਾ ਕਰਕੇ ਲੜੀਆਂ ਨਾਲ ਸ਼ਿੰਗਾਰਿਆ ਗਿਆ | ਸ਼ਾਮ ਤੋਂ ਹੀ ਦਰਬਾਰ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿਚ ਪਹੁੰਚ ਰਹੀ ਸੀ | ਸੰਗਤ ਵਲੋਂ ਸਰੋਵਰ ਦੇ ਆਲੇ-ਦੁਆਲੇ ਤੇ ਪਰਕਰਮਾ ਵਿਚ ਦੀਵੇ ਜਗ੍ਹਾ ਕੇ ਸਜਾਏ ਜਾ ਰਹੇ ਸਨ | ਇਸ ਮੌਕੇ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਇਲਾਵਾ ਸਵੇਰ ਤੋਂ ਹੀ ਸ਼ਹਿਰ ਵਿਚ ਲੋਕਾਂ ਦੀ ਆਮਦ ਜਾਰੀ ਰਹੀ | ਲੋਕਾਂ ਵਲੋਂ ਮਠਿਆਈਆਂ, ਪਟਾਕੇ, ਫ਼ਲ, ਸ਼ਬਜ਼ੀਆਂ, ਸਜਾਵਟੀ ਸਮਾਨ ਤੇ ਹੋਰ ਤੋਹਫੇ ਖਰੀਦੇ ਗਏ | ਦੁਕਾਨਦਾਰਾਂ ਵਲੋਂ ਵੀ ਦੁਕਾਨਾਂ ਤੇ ਲੋਕਾਂ ਵਲੋਂ ਆਪਣੇ ਘਰਾਂ ਤੇ ਦੀਪਮਾਲਾ ਕੀਤੀ ਗਈ ਤੇ ਸ਼ਾਮ ਸਮੇਂ ਸਰ੍ਹੋਂ ਦੇ ਤੇਲ ਦੇ ਦੀਵੇ ਬਾਲੇ ਗਏ | ਇਸ ਵਾਰ ਸਰਕਾਰ ਤੇ ਪ੍ਰਸ਼ਾਸਨ ਵਲੋਂ ਪਟਾਕਿਆਂ ਦੇ ਪ੍ਰਦੂਸ਼ਣ ਤੋਂ ਬਚਣ ਲਈ ਗਰੀਨ ਦੀਵਾਲੀ ਮਨਾਉਣ ਦੇ ਸੱਦੇ ਨੂੰ ਵੀ ਹੁੰਗਾਰਾ ਮਿਲਿਆ | ਬਹੁਤ ਘਰਾਂ ਵਿਚ ਲੋਕਾਂ ਵਲੋਂ ਇਸ ਵਾਰ ਸ਼ੁੱਭ ਦਿਹਾੜੇ 'ਤੇ ਬੂਟੇ ਲਾਏ ਗਏ | ਇਸ ਤੋਂ ਇਲਾਵਾ ਬੱਚਿਆਂ ਵਲੋਂ ਪਟਾਕੇ ਵੀ ਨਹੀਂ ਚਲਾਏ ਗਏ | ਇਸ ਵਾਰ ਪਟਾਕੇ ਪਿਛਲੇ ਸਾਲ ਦੇ ਮੁਕਾਬਲੇ ਘੱਟ ਚੱਲੇ | ਭਾਵੇਂ ਅਦਾਲਤ ਵਲੋਂ ਪਟਾਕੇ ਚਲਾਉਣ ਦਾ ਸਮਾਂ 8 ਤੋਂ 10 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਸੀ ਪਰ ਬਹੁਤ ਥਾਵਾਂ 'ਤੇ 6 ਵਜੇ ਤੋਂ ਪਟਾਕਿਆਂ ਦੀ ਅਵਾਜ਼ ਆਉਣੀ ਸ਼ੁਰੂ ਹੋ ਗਈ, ਜੋ 11 ਵਜੇ ਤੱਕ ਜਾਰੀ ਰਹੀ ਪਰ ਫਿਰ ਵੀ ਅਪੀਲ ਦਾ ਅਸਰ ਵੇਖਣ ਨੂੰ ਮਿਲਿਆ ਕਿ ਇਸ ਵਾਰ ਗਲੀ ਮੁਹੱਲਿਆਂ ਤੇ ਪਿੰਡਾਂ ਵਿਚ ਪਟਾਕੇ ਚਲਾਉਣ ਵਿਚ ਕਮੀ ਆਈ ਹੈ | ਵੱਖ-ਵੱਖ ਘਰਾਂ ਵਿਚ ਵੀ ਬੱਚਿਆਂ ਵਲੋਂ ਰੰਗੋਲੀਆਂ ਸਜਾਈਆਂ ਗਈਆਂ ਤੇ ਇਕ ਦੂਜੇ ਨੂੰ ਵਧਾਈ ਦੇ ਕੇ ਖ਼ੁਸ਼ੀ ਸਾਂਝੀ ਕੀਤੀ ਗਈ | ਵੱਖ-ਵੱਖ ਧਰਮਾਂ ਦੇ ਲੋਕਾਂ ਵਲੋਂ ਧਾਰਮਿਕ ਅਸਥਾਨਾਂ 'ਤੇ ਜਾ ਕੇ ਪੂਜਾ ਅਰਚਨਾ ਕੀਤੀ ਗਈ | ਤਿਉਹਾਰ ਨੂੰ ਲੈ ਕੇ ਲੋਕਾਂ ਵਲੋਂ ਪਹਿਲਾਂ ਹੀ ਰੰਗ ਰੋਗਨ ਤੇ ਸਫਾਈ ਕਰਕੇ ਘਰਾਂ ਨੂੰ ਸਜਾਇਆ ਗਿਆ | ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਨਾਲ ਇਹ ਤਿਉਹਾਰ ਲੰਘਿਆ ਤੇ ਕਿਸੇ ਪਾਸਿਓਾ ਕੋਈ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ |

ਸਹਿਕਾਰੀ ਬੈਂਕ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਕੁਲਦੀਪ ਸਿੰਘ ਘੁਮਾਣ)- ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਦੀ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਸੂਬੇ ਭਰ ਦੇ ਕੇਂਦਰੀ ਸਹਿਕਾਰੀ ਬੈਂਕਾਂ ਵਲੋਂ ਕੀਤੀ ਗਈ ਅੱਧੇ ਦਿਨ ਦੀ ਕਲਮ ਛੋੜ ਹੜਤਾਲ ਦੇ ਸਮਰਥਨ ਵਿਚ ...

ਪੂਰੀ ਖ਼ਬਰ »

ਲੱਖੇਵਾਲੀ-ਚੱਕ ਮਦਰੱਸਾ-ਸ੍ਰੀ ਮੁਕਤਸਰ ਸਾਹਿਬ ਸੜਕ ਚੌੜੀ ਕਰਨ ਦੀ ਮੰਗ

ਮੰਡੀ ਲੱਖੇਵਾਲੀ, 8 ਨਵੰਬਰ (ਮਿਲਖ ਰਾਜ)- ਪਿੰਡ ਮਦਰੱਸਾ ਦੇ ਗੁਰਪ੍ਰੀਤ ਸਿੰਘ ਬਲਾਕ ਸੰਮਤੀ ਮੈਂਬਰ, ਮਹਿਲ ਸਿੰਘ ਪ੍ਰਧਾਨ, ਮਾਸਟਰ ਰਾਜਿੰਦਰਪਾਲ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਚੱਕ ਮਦਰੱਸਾ ਅਤੇ ਭੁਪਿੰਦਰ ਸਿੰਘ ਸਰਪੰਚ ਰਾਮਗੜ੍ਹ ਚੂੰਘਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੇਕਿਆਂ ਤੋਂ ਮੋਟਰਸਾਈਕਲ ਨਾ ਲਿਆਉਣ 'ਤੇ ਪਤਨੀ ਦੀ ਕੁੱਟਮਾਰ

ਗਿੱਦੜਬਾਹਾ, 8 ਨਵੰਬਰ (ਬਲਦੇਵ ਸਿੰਘ ਘੱਟੋਂ)- ਦੀਵਾਲੀ 'ਤੇ ਪੇਕਿਆਂ ਤੋਂ ਮੋਟਰ ਸਾਈਕਲ ਨਾ ਲਿਆਉਣ 'ਤੇ ਪਤਨੀ ਵਲੋਂ ਆਪਣੇ ਪਤੀ 'ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਗਏ ਹਨ | ਸਿਵਲ ਹਸਪਤਾਲ 'ਚ ਦਾਖਲ ਗਿੱਦੜਬਾਹਾ ਵਾਸੀ ਆਰਤੀ ਪੁੱਤਰੀ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਇਸ ਵਾਰ ਨਹੀਂ ਲੱਗੇ ਬਾਜ਼ਾਰਾਂ ਵਿਚ ਪਟਾਕਿਆਂ ਦੇ ਸਟਾਲ

ਮਲੋਟ, 8 ਨਵੰਬਰ (ਮੱਕੜ)- ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਦੀਵਾਲੀ ਮੌਕੇ ਬਾਜ਼ਾਰਾਂ ਵਿਚ ਕੀਤੇ ਪੈਦਲ ਮਾਰਚ ਤੋਂ ਬਾਅਦ ਦੁਕਾਨਦਾਰਾਂ ਵਲੋਂ ਪਟਾਕੇ ਵੇਚਣ ਦੇ ਮਨਸੂਬੇ ਨਾ ਕਾਮਯਾਬ ਰਹੇ | ਕੁੱਝ ਦੁਕਾਨਾਂ 'ਤੇ ਪਟਾਕੇ ਵੇਚਣ ਦੀਆਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਮੰਡੀ ਲੱਖੇਵਾਲੀ, 8 ਨਵੰਬਰ (ਮਿਲਖ ਰਾਜ)- ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪਿਛਲੀ ਦਿਨੀਂ ਪ੍ਰਾਇਮਰੀ ਸਕੂਲ ਖੇਡਾਂ ਅੰਮਿ੍ਤਸਰ ਵਿਖੇ ਕਰਵਾਈਆਂ ਗਈਆਂ ਸਨ, ਵਿਚ ਅੰਡਰ-11 ਵਰਗ ਵਿਚ ਹਰਗੁਣ, ਚਿਰਾਗ, ਹੈਰੀ ਅਤੇ ਆਰੀਅਨ ਨੇ ਵਧੀਆਂ ਖੇਡ ਦਾ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਈਕੋ ਫ੍ਰੈਂਡਲੀ ਦੀਵਾਲੀ ਮਨਾਈ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)- ਦਿਵਯ ਜਯੋਤੀ ਜਾਗਰਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਕੀ ਆਸ਼ਰਮ ਵਿਚ ਮਿੱਟੀ ਦੇ ਦੀਵੇ ਜਲਾ ਕੇ ਈਕੋ ਫ੍ਰੈਂਡਲੀ ਦੀਵਾਲੀ ਮਨਾਈ ਗਈ, ਜਿਸ ਵਿਚ ਸਵਾਮੀ ਨੀਰਜਾਨੰਦ ਨੇ ਸਭ ਨੂੰ ਈਕੋ ਫ੍ਰੈਂਡਲੀ ਦੀਵਾਲੀ ਮਨਾਉਣ ਦਾ ਸੰਦੇਸ਼ ...

ਪੂਰੀ ਖ਼ਬਰ »

ਬੱਚਿਆਂ ਨੇ ਲੋੜਵੰਦਾਂ ਨੰੂ ਵੰਡੀਆਂ ਮਠਿਆਈਆਂ ਤੇ ਕੱਪੜੇ

ਲੰਬੀ, 8 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਸਮੂਹ ਸਟਾਫ਼ ਅਤੇ ਬੱਚਿਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕਰਦਿਆਂ ਗਰੀਬ ਲੋੜਵੰਦ ਬੱਚਿਆਂ ਨੰੂ ਮਠਿਆਈਆਂ ਤੇ ਕੱਪੜੇ ਵੰਡੇ ਗਏ | ਸਕੂਲ ਪ੍ਰਬੰਧਕ ਹਰਪ੍ਰੀਤ ਸਿੰਘ ਪਰਮਾਰ ਨੇ ਦੱਸਿਆ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਿੱਟੂ ਵਲੋਂ 11 ਹਜ਼ਾਰ ਦੀ ਵਿੱਤੀ ਸਹਾਇਤਾ

ਮੰਡੀ ਬਰੀਵਾਲਾ, 8 ਨਵੰਬਰ (ਨਿਰਭੋਲ ਸਿੰਘ)- ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਵਲੋਂ ਬਾਬਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਬਰੀਵਾਲਾ ਨੂੰ 11 ਹਜ਼ਾਰ ਦੀ ਵਿੱਤੀ ਸਹਾਇਤਾ ਦਿੱਤੀ ਗਈ | ਇਸ ਸਮੇਂ ਮਨਜਿੰਦਰ ਸਿੰਘ ਬਿੱਟੂ ਸਾਬਕਾ ...

ਪੂਰੀ ਖ਼ਬਰ »

ਕਾਉਣੀ ਵਿਖੇ ਮੁਫ਼ਤ ਮੈਡੀਕਲ ਮੈਗਾ ਕੈਂਪ

ਦੋਦਾ, 8 ਨਵੰਬਰ (ਰਵੀਪਾਲ)- ਆਸਰਾ ਫਾਊਾਡੇਸ਼ਨ ਵਲੋਂ ਅਮਨਦੀਪ ਹਸਪਤਾਲ ਅੰਮਿ੍ਤਸਰ ਦੇ ਸਹਿਯੋਗ ਨਾਲ ਪਿੰਡ ਕਾਉਣੀ ਦੇ ਡੀ.ਆਰ.ਐਸ. ਸਕੂਲ ਵਿਖੇ ਮੁਫ਼ਤ ਮੈਡੀਕਲ ਮੈਗਾ ਕੈਂਪ ਲਗਾਇਆ ਗਿਆ | ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਸ੍ਰੀਮਤੀ ਅੰਮਿ੍ਤਾ ਕੌਰ ...

ਪੂਰੀ ਖ਼ਬਰ »

ਮੈਗਾ ਰੋਜ਼ਗਾਰ ਮੇਲੇ 12 ਤੋਂ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੋਜ਼ਗਾਰ ਉਤਪਤੀ ਵਿਭਾਗ ਵਲੋਂ 12 ਤੋਂ 15 ਨਵੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਦੋਦਾ, 8 ਨਵੰਬਰ (ਰਵੀਪਾਲ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਮੀਟਿੰਗ ਗੁਰਮੀਤ ਸਿੰਘ ਗਿੱਲ ਦੋਦਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਵਿਖੇ ਹੋਈ | ਗਿੱਲ ਨੇ ਕਿਹਾ ਕਿ ਸਮੂਹ ਮੈਡੀਕਲ ਪ੍ਰੈਕਟੀਸ਼ਨਰ ਸਾਫ਼ ਸੁਥਰੀ ਪੈ੍ਰਕਟਿਸ ਕਰਨ ਅਤੇ ...

ਪੂਰੀ ਖ਼ਬਰ »

ਕੁਲਵੰਤ ਜੋਸ਼ੀ ਕਾਨਵੈਂਟ ਸਕੂਲ ਰੁਪਾਣਾ 'ਚ ਦੀਵਾਲੀ

ਰੁਪਾਣਾ, 8 ਨਵੰਬਰ (ਜਗਜੀਤ ਸਿੰਘ)- ਕੁਲਵੰਤ ਜੋਸ਼ੀ ਯਾਦਗਾਰੀ ਰਿਜ਼ਨਲ ਕਾਨਵੈਂਟ ਸਕੂਲ ਰੁਪਾਣਾ 'ਚ ਪਿ੍ੰਸੀਪਲ ਖੁਸ਼ਵੰਤ ਕੌਰ ਦੀ ਅਗਵਾਈ 'ਚ ਦੀਵਾਲੀ ਦਾ ਤਿਉਹਾਰ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਨੇ ਜਿੱਤੀ ਸੂਬਾ ਚੈਂਪੀਅਨਸ਼ਿਪ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)- 1 ਤੋਂ 5 ਨਵੰਬਰ ਤੱਕ ਬਨੂੜ ਜ਼ਿਲ੍ਹਾ ਮੁਹਾਲੀ ਵਿਖੇ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਰਵਾਈਆਂ ਗਈਆਂ | ਇਸ ਸਬੰਧੀ ਲੈਕ: ਸੁਖਪਾਲ ਸਿੰਘ ਅਤੇ ਖੇਡ ਇੰਚਾਰਜ ਆਦਰਸ਼ ਸਕੂਲ ਸੀਰਵਾਲੀ-ਭੰਗੇਵਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੋਟਬੰਦੀ ਦੇ ਦੋ ਸਾਲ ਪੂਰੇ ਹੋਣ 'ਤੇ ਨਾਅਰੇਬਾਜ਼ੀ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਮੋਦੀ ਸਰਕਾਰ ਵਲੋਂ ਕੀਤੀ ਗਈ ਨੋਟਬੰਦੀ ਦੇ ਦੋ ਸਾਲ ਪੂਰੇ ...

ਪੂਰੀ ਖ਼ਬਰ »

ਪਰਾਲੀ ਦੀਆਂ ਬਣਾਈਆਂ ਗੱਠਾਂ ਕਿਸਾਨਾਂ ਲਈ ਸਿਰਦਰਦੀ ਬਣੀਆਂ

ਗਿੱਦੜਬਾਹਾ, 8 ਨਵੰਬਰ (ਬਲਦੇਵ ਸਿੰਘ ਘੱਟੋਂ)- ਸਰਕਾਰੀ ਪ੍ਰਚਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਹੇ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਦੂਹਰੀ ਮਾਰ ਝੱਲਣੀ ਪੈ ਰਹੀ ਹੈ, ਜੋ ਕਿਸਾਨਾਂ ਨੇ ਆਪਣੇ ਪੱਲਿਓਾ ਪੈਸੇ ਖ਼ਰਚ ਕੇ ਪਰਾਲੀ ਦੀਆਂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਕੱਪੜੇ ਵੰਡ ਕੇ ਦੀਵਾਲੀ ਮਨਾਈ

ਗਿੱਦੜਬਾਹਾ, 8 ਨਵੰਬਰ (ਘੱਟੋਂ)- ਖ਼ੁਸ਼ਹਾਲੀ ਦੇ ਰਾਖੇ ਜੀ.ਓ.ਜੀ. ਵਲੋਂ ਦੀਵਾਲੀ ਮੌਕੇ ਸਥਾਨਕ ਭਾਰੂ ਚੌਾਕ ਸਥਿਤ ਝੁੱਗੀ ਝੌਾਪੜੀ ਬਸਤੀ ਦੇ ਲੋੜਵੰਦ ਲੋਕਾਂ ਨੂੰ ਕੱਪੜੇ ਵੰਡ ਕੇ ਦੀਵਾਲੀ ਮਨਾਈ ਗਈ | ਸਾਬਕਾ ਸੈਨਿਕ ਭਲਾਈ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਨੇ ਦੀਵਾਲੀ ਮਨਾਈ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਸਥਿਤ ਆਸ਼ਰਮ ਵਿਖੇ ਰੰਗੋਲੀ ਬਣਾ ਕੇ ਅਤੇ ਮਿੱਟੀ ਦੇ ਦੀਵੇ ਜਗਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸਾਧਵੀ ਸ਼ੁਭਰਾ ਭਾਰਤੀ ਨੇ ਕਿਹਾ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਇੰਦੂ ਮਾਡਲ ਹਾਈ ਸਕੂਲ ਵਿਖੇ ਰੰਗੋਲੀ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਬੀਤੇ ਦਿਨੀਂ ਦੀਵਾਲੀ ਦੇ ਤਿਉਹਾਰ 'ਤੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਲਈ ਇੰਦੂ ਮਾਡਲ ਹਾਈ ਸਕੂਲ ਦੇ ਵਿਹੜੇ ਵਿਖੇ ਕਰਵਾਏ ਰੰਗੋਲੀ ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਸੰਤੋਸ਼ ਠਾਕੁਰ ਅਤੇ ਵਿਸ਼ੇਸ਼ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਈ ਗਰੀਨ ਦੀਵਾਲੀ

ਮਲੋਟ, 8 ਨਵੰਬਰ (ਮੱਕੜ)- ਤਹਿਸੀਲ ਕੰਪਲੈਕਸ ਵਿਖੇ ਹਰਦੇਵ ਸਿੰਘ ਖਾਰਾ ਪ੍ਰਧਾਨ ਟਾਈਪਿਸਟ ਯੂਨੀਅਨ ਦੀ ਅਗਵਾਈ ਵਿਚ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਈ ਗਈ | ਇਸ ਸਬੰਧੀ ਯੂਨੀਅਨ ਦੇ ਮੈਂਬਰ ਸੁਰਿੰਦਰ ਕੁਮਾਰ ਮਲੂਜਾ, ਪਿ੍ਥੀ ਰਾਮ ਨੰਬਰਦਾਰ, ਵਰਿੰਦਰ ਸਿੰਘ, ਜਗਸੀਰ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪੁਲਿਸ ਵਲੋਂ ਸਖਤ ਨਿਗਰਾਨੀ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)- ਦੀਵਾਲੀ ਦੇ ਮੱਦੇਨਜ਼ਰ ਥਾਣਾ ਮੁਖੀ ਸੁਖਜੀਤ ਸਿੰਘ, ਆਵਾਜਾਈ ਇੰਚਾਰਜ ਗੁਰਮੀਤ ਸਿੰਘ, ਏ.ਐੱਸ.ਆਈ ਜਗਦੀਸ਼ ਸਿੰਘ, ਅਸ਼ੋਕ ਕੁਮਾਰ ਅਤੇ ਸਬ ਇੰਸਪੈਕਟਰ ਇੰਦਰਜੀਤ ਕੌਰ, ਕੁਲਜੀਤ ਕੌਰ ਵਲੋਂ ਸਥਾਨਕ ਬਾਜ਼ਾਰਾਂ ਵਿਚ ਘੁੰਮਦੇ ...

ਪੂਰੀ ਖ਼ਬਰ »

ਚਮੜੇ ਦੇ ਗੋਦਾਮ ਨੂੰ ਲੱਗੀ ਅੱਗ- ਲੱਖਾਂ ਦਾ ਸਾਮਾਨ ਸੜਿਆ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)- ਬੀਤੀ ਰਾਤ ਗੁਰੂ ਰਵਿਦਾਸ ਨਗਰ ਵਿਖੇ ਇੱਕ ਚਮੜੇ ਦੇ ਗੋਦਾਮ ਨੂੰ ਅਚਾਨਕ ਅੱਗ ਲੱਗਣ ਕਰਕੇ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ | ਫ਼ਾਇਰ ਬਿਗ੍ਰੇਡ ਵਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ | ਗੋਦਾਮ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਵਿਸ਼ਵਕਰਮਾ ਭਵਨ ਨੇੜੇ ਛਾਉਣੀ ਨਿਹੰਗ ਸਿੰਘਾਂ ਵਿਖੇ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਭਾਈ ਜਤਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਕਿਰਤ ਦੇ ਦੇਵਤੇ ਸਨ ਬਾਬਾ ਵਿਸ਼ਵਕਰਮਾ- ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)- ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਥਾਨਕ ਸ਼ਿਵ ਸ਼ਕਤੀ ਹਾਲ ਵਿਖੇ ਕਰਵਾਏ ਸਮਾਗਮ ਵਿਚ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਸਮਾਗਮ ਦੀ ...

ਪੂਰੀ ਖ਼ਬਰ »

ਹਰੀ ਦੀਵਾਲੀ ਮਨਾਈ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਮੁਕਤੇ ਮੀਨਾਰ ਵਿਕਾਸ ਸਭਾ ਵਲੋਂ ਦੀਵਾਲੀ ਮੌਕੇ ਮੁਕਤੇ ਮੀਨਾਰ ਵਿਖੇ ਹਰੀ ਦੀਵਾਲੀ ਮਨਾਈ ਗਈ, ਜਿਸ ਵਿਚ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ, ਯਾਦਵਿੰਦਰ ਸਿੰਘ ਯਾਦੂ ਸੀਨੀ: ਮੀਤ ਪ੍ਰਧਾਨ ਨਗਰ ਕੌਾਸਲ ਤੇ ਐੱਮ.ਸੀ. ...

ਪੂਰੀ ਖ਼ਬਰ »

ਬਰੀਵਾਲਾ ਵਿਖੇ ਵਿਸ਼ਵਕਰਮਾ ਦਿਹਾੜਾ ਮਨਾਇਆ

ਮੰਡੀ ਬਰੀਵਾਲਾ, 8 ਨਵੰਬਰ (ਨਿਰਭੋਲ ਸਿੰਘ)- ਬਰੀਵਾਲਾ ਵਿਚ ਬਾਬਾ ਵਿਸ਼ਵਕਰਮਾ ਦੇ ਦਿਹਾੜੇ ਸਮੇਂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਾਲਾ, ਜਗਦੀਪ ਸਿੰਘ ਕਾਕਾ ਬਰਾੜ, ਸੁਖਦਰਸ਼ਨ ਸਿੰਘ ਮਰਾੜ੍ਹ ਸਾਬਕਾ ਵਿਧਾਇਕ, ਮਨਜਿੰਦਰ ਸਿੰਘ ਬਿੱਟੂ, ਕੰਵਰਜੀਤ ਸਿੰਘ ਰੋਜ਼ੀ ...

ਪੂਰੀ ਖ਼ਬਰ »

ਧੂਮ-ਧਾਮ ਨਾਲ ਮਨਾਇਆ ਵਿਸ਼ਵਕਰਮਾ ਦਿਵਸ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਗੁਲਵਿੰਦਰ ਸਿੰਘ)- ਮਿਸਤਰੀ ਮਜ਼ਦੂਰ ਏਕਤਾ, ਨਗਰ ਸੁਧਾਰ ਸਭਾ ਅਤੇ ਗੌਰਮਿੰਟ ਟੀਚਰ ਯੂਨੀਅਨ (ਵਿਗਿਆਨਕ) ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵਕਰਮਾ ਦਿਵਸ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਂਝੇ ਤੌਰ 'ਤੇ ਮਨਾਇਆ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਨਾਲ ਇਕ ਹੋਰ ਔਰਤ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਚੱਕ ਸ਼ੇਰੇਵਾਲਾ ਵਿਖੇ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਇਕ ਹੋਰ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਲਾਕੇ ਵਿਚ ਇਸ ਬਿਮਾਰੀ ਕਾਰਨ ਲਗਾਤਾਰ ਮੌਤਾਂ ਹੋ ਰਹੀਆਂ ਹਨ | ਜਾਣਕਾਰੀ ਅਨੁਸਾਰ ਬਲਜੀਤ ...

ਪੂਰੀ ਖ਼ਬਰ »

ਦੀਵਾਲੀ ਮੌਕੇ ਹੁੱਲੜਬਾਜ਼ੀ ਕਰਨ ਵਾਲੇ 7 ਨੌਜਵਾਨ ਜੇਲ੍ਹ ਭੇਜੇ

ਮਲੋਟ, 8 ਨਵੰਬਰ (ਮੱਕੜ)- ਬੀਤੀ ਰਾਤ ਕੁੱਝ ਹੁੱਲੜ ਨੌਜਵਾਨਾਂ ਨੇ ਸਥਾਨਕ ਮੇਨ ਬਾਜ਼ਾਰ ਵਿਚ ਰਜਿੰਦਰਾ ਫ਼ੋਟੋ ਸਟੂਡੀਓ 'ਤੇ ਹੁੱਲੜਬਾਜ਼ੀ ਕਰਕੇ ਸਟੂਡੀਓ ਦੀ ਭੰਨ ਤੋੜ ਕੀਤੀ ਤੇ ਮਾਲਕ ਦੇ ਲੜਕੇ ਨੂੰ ਜ਼ਖਮੀ ਕੀਤਾ | ਸਟੂਡੀਓ ਦੇ ਮਾਲਕ ਰਜਿੰਦਰ ਕੁਮਾਰ ਬਿੱਟਾ ਨੇ ...

ਪੂਰੀ ਖ਼ਬਰ »

ਖਾਦ ਮੁਹੱਈਆ ਕਰਵਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਢਿੱਲੋਂ)- ਪਿੰਡ ਕੋਟਲੀ ਸੰਘਰ ਦੇ ਕਿਸਾਨਾਂ ਨੇ ਦੱਸਿਆ ਕਿ ਕੋਟਲੀ ਸੰਘਰ ਸੁਸਾਇਟੀ ਵਿਖੇ ਡੀ.ਏ.ਪੀ. ਖਾਦ ਖਤਮ ਹੋਣ ਕਾਰਨ ਉਹ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਪਿਛਲੇ 10 ਦਿਨਾਂ ਤੋਂ ਡੀ.ਏ.ਪੀ. ਖਾਦ ਦੀ ਮੰਗ ...

ਪੂਰੀ ਖ਼ਬਰ »

ਦੀਵਾਲੀ ਮੌਕੇ ਖੇਤ 'ਚ ਦੀਵੇ ਜਗਾਉਣ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)- ਦੀਵਾਲੀ ਦੇ ਤਿਉਹਾਰ ਮੌਕੇ ਪਿੰਡ 'ਚ ਖ਼ੁਸ਼ੀ ਦਾ ਮਾਹੌਲ ਉਸ ਸਮੇਂ ਗ਼ਮੀ ਵਿਚ ਬਦਲ ਗਿਆ, ਜਦੋਂ ਅਚਾਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਕਬਾਲਜੀਤ ਸਿੰਘ ਪੱਪੂ ਬਰਾੜ (53) ...

ਪੂਰੀ ਖ਼ਬਰ »

ਮਿੱਟੀ ਦੇ ਦੀਵਿਆਂ ਦੇ ਵਿਕਰੇਤਾ ਗਾਹਕਾਂ ਨੂੰ ਰਹੇ ਉਡੀਕਦੇ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਘੁਮਾਣ)- ਦੀਵਾਲੇ ਵਾਲੇ ਦਿਨ ਜਿਥੇ ਖ਼ਰੀਦਦਾਰਾਂ ਵਲੋਂ ਚੀਨ ਦੇ ਬਣੇ ਦੀਵਿਆਂ ਮੋਮਬੱਤੀਆਂ ਦੀ ਜੰਮ ਕੇ ਖ਼ਰੀਦਦਾਰੀ ਕੀਤੀ ਗਈ, ਉੱਥੇ ਮਿੱਟੀ ਦੇ ਦੀਵਿਆਂ ਨੂੰ ਵੇਚਣ ਵਾਲੇ ਗ਼ਰੀਬ ਪਰਿਵਾਰ ਔਰਤਾਂ ਤੇ ਬੱਚੇ ਦੇਰ ਰਾਤ ਗ੍ਰਾਹਕਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX