ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  28 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  55 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 1 hour ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 1 hour ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  0 minutes ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  32 minutes ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  36 minutes ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  1 minute ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਮਾਨਸਾ

ਕਾਂਗਰਸ ਸਰਕਾਰ ਬੇਅਦਬੀ ਮਾਮਲੇ 'ਚ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਕੇ ਸਿਆਸੀ ਰੋਟੀਆਂ ਸੇਕ ਰਹੀ ਹੈ-ਬਾਦਲ

ਬੁਢਲਾਡਾ, 8 ਨਵੰਬਰ (ਸਵਰਨ ਸਿੰਘ ਰਾਹੀ)- ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਬੇਅਦਬੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਕੇ ਸਿਆਸੀ ਰੋਟੀਆਂ ਸੇਕਣਾ ਚਾਹੁੰਦੀ ਹੈ ਜਦਕਿ ਲੋਕ ਅਜੇ ਤੱਕ 84' ਦੇ ਉਹ ਜ਼ਖਮ ਨਹੀਂ ਭੁਲੇ ਜਦੋਂ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ 'ਤੇ ਟੈਂਕਾਂ ਨਾਲ ਹਮਲਾ ਕਰ ਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਸੀ | ਅਕਾਲੀ ਆਗੂ ਬੱਲਮ ਸਿੰਘ ਕਲੀਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੋਹਾ ਦੇ ਗ੍ਰਹਿ ਪਿੰਡ ਕਲੀਪੁਰ ਵਿਖੇ ਗੱਲਬਾਤ ਕਰਦਿਆਂ ਇਕ ਸਵਾਲ ਦੇ ਜਵਾਬ 'ਚ ਸ: ਬਾਦਲ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਜ਼ਾਹਿਰ ਕੀਤੀ ਜਾ ਰਹੀ ਨਾਰਾਜ਼ਗੀ ਦੇ ਮਸਲਿਆ ਨੂੰ ਸੁਲਝਾ ਲਿਆ ਜਾਵੇਗਾ | ਉਨ੍ਹਾਂ ਝੋਨੇ ਦੀ ਖ਼ਰੀਦ ਸਬੰਧੀ ਸਰਕਾਰ ਨੂੰ ਫ਼ੇਲ੍ਹ ਦੱਸਦਿਆਂ ਕਿਹਾ ਕਿ ਇਸ ਵਾਰ ਕਿਸਾਨ ਮੰਡੀਆਂ 'ਚ ਸਭ ਤੋਂ ਵੱਧ ਖੱਜਲ ਖੁਆਰ ਹੋਇਆ ਹੈ ਅਤੇ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਅੱਧ ਤੋਂ ਵੱਧ ਝੋਨਾ ਹਰਿਆਣਾ ਦੀਆਂ ਮੰਡੀਆਂ 'ਚ ਵਿਕਣ ਕਰ ਕੇ ਸਰਕਾਰ ਦੀ ਆਮਦਨ ਨੂੰ ਵੀ ਵੱਡਾ ਘਾਟਾ ਪਿਆ ਹੋਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਹਰਮੇਲ ਸਿੰਘ ਕਲੀਪੁਰ, ਜਥੇਦਾਰ ਜੋਗਾ ਸਿੰਘ, ਸੋਹਣਾ ਸਿੰਘ ਕਲੀਪੁਰ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਸ਼ਮਸ਼ੇਰ ਸਿੰਘ ਗੁੜੱਦੀ, ਗੁਰਦੀਪ ਸਿੰਘ ਟੋਡਰਪੁਰ, ਮਿੱਠੂ ਸਿੰਘ ਕਾਹਨੇਕੇ, ਬੀਬੀ ਬਲਵੀਰ ਕੌਰ ਆਦਿ ਹਾਜ਼ਰ ਸਨ |

ਪਤਨੀ ਦਾ ਕਤਲ ਕਰ ਕੇ ਲਾਸ਼ ਖਤਾਨਾਂ 'ਚ ਸੁੱਟੀ

ਝੁਨੀਰ, 8 ਨਵੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਨੇੜੇ ਭਾਖੜਾ ਨਹਿਰ ਦੇ ਖਤਾਨਾਂ ਵਿਚ ਇਕ ਔਰਤ ਦੀ ਲਾਸ਼ ਮਿਲੀ ਹੈ | ਥਾਣਾ ਮੁਖੀ ਝੁਨੀਰ ਅਜੈ ਕੁਮਾਰ ਪਰੋਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਰਨਜੀਤ ਕੌਰ (40) ਵਾਸੀ ਮੀਰਪੁਰ ਖ਼ੁਰਦ ਦੇ ਪਤੀ ਧੰਨ ਸਿੰਘ ਦੀ 8 ...

ਪੂਰੀ ਖ਼ਬਰ »

ਘੱਟ ਭਾਅ ਮਿਲਣ ਕਾਰਨ ਨਰਮਾ ਉਤਪਾਦਕ ਪ੍ਰੇਸ਼ਾਨ

ਝੁਨੀਰ, 8 ਨਵੰਬਰ (ਪ. ਪ.)- ਕਸਬਾ ਝੁਨੀਰ ਦੇ ਨਰਮਾ ਉਤਪਾਦਕ ਮਲੂਕ ਸਿੰਘ ਸਿੱਧੂ, ਗੁਰਮੇਲ ਸਿੰਘ ਬਹਿਣੀਵਾਲ, ਜਗਸੀਰ ਸਿੰਘ ਪੰਚ, ਤਰਸੇਮ ਸਿੰਘ ਸਿੱਧੂ ਅਤੇ ਸੁਰਜੀਤ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਐਲਾਨੇ ਨਰਮੇ ਦੇ ਭਾਅ ਅਨੁਸਾਰ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਝੁਨੀਰ, 8 ਨਵੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਗੁਰਪ੍ਰੀਤ ਸਿੰਘ (20) ਪੁੱਤਰ ਸੁੱਖਾ ਸਿੰਘ ਵਾਸੀ ਫੱਤਾ ਮਾਲੋਕਾ ਕਸਬਾ ਝੁਨੀਰ ਤੋਂ ਸ਼ਾਮ ਨੂੰ 6 ਵਜੇ ਦੋਸਤ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਡੇਂਗੂ ਦਾ ਕਹਿਰ ਜਾਰੀ, ਇਕ ਨੌਜਵਾਨ ਦੀ ਮੌਤ

ਮਾਨਸਾ, 8 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਡੇਂਗੂ ਦਾ ਡੰਗ ਜਾਰੀ ਹੈ, ਨਿੱਤ ਰੋਜ਼ ਇਸ ਵਾਇਰਲ ਬੁਖ਼ਾਰ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ | ਅੱਜ ਦੇਰ ਸ਼ਾਮ ਹਾਸਲ ਕੀਤੇ ਅੰਕੜਿਆਂ ਅਨੁਸਾਰ ਜ਼ਿਲ੍ਹੇ 'ਚ 866 ਵਿਅਕਤੀ ਡੇਂਗੂ ਤੋਂ ਪੀੜਤ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਦੇ ਮੁਲਾਜਮਾਂ ਨੇ 4 ਘੰਟੇ ਕੀਤੀ ਕਲਮ ਛੱਡੋ ਹੜਤਾਲ

ਸਰਦੂਲਗੜ੍ਹ, 8 ਨਵੰਬਰ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਕੋਆਪ੍ਰੇਟਿਵ ਬੈਂਕ ਦੇ ਮੁਲਾਜਮਾਂ ਨੇ ਯੂਨੀਅਨ ਦੇ ਸੱਦੇ 'ਤੇ ਅੱਜ 10 ਵਜੇ ਤਾੋ 2 ਵਜੇ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕਾਲੇ ਬਿੱਲੇ ਲਗਾ ਕੇ ਕੀਤੀ, ਜਿਸ ਦੌਰਾਨ ਉਨ੍ਹਾਂ ਕਾਲੇ ਬਿੱਲੇ ਲਗਾ ...

ਪੂਰੀ ਖ਼ਬਰ »

ਨੰਬਰਦਾਰਾਂ ਕੀਤੀ ਇਕੱਤਰਤਾ

ਮਾਨਸਾ, 8 ਨਵੰਬਰ (ਸ.ਰਿ.)- ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਨਾਜਰ ਸਿੰਘ ਖਿਆਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਲ ਭਵਨ ਵਿਖੇ ਹੋਈ | ਇਸ ਮੌਕੇ ਨੰਬਰਦਾਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਵਿਚ ਬੰਦੀ ਛੋੜ ਦਿਵਸ, ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਉਤਸ਼ਾਹ ਨਾਲ ਮਨਾਇਆ

ਮਾਨਸਾ, 8 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਬੰਦੀ ਛੋੜ ਦਿਵਸ, ਦੀਵਾਲੀ ਅਤੇ ਕਿਰਤ ਦੇ ਜਾਦੂਗਰ ਬਾਬਾ ਵਿਸ਼ਵਕਰਮਾ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਏ ਗਏ | ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਕਿਸੇ ਵੀ ਪਾਸੇ ਤੋਂ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਮਾਡਲ ਪ੍ਰਦਰਸ਼ਨੀ ਲਗਾਈ

ਬੁਢਲਾਡਾ, 8 ਨਵੰਬਰ (ਸਵਰਨ ਸਿੰਘ ਰਾਹੀ)- ਐਨ.ਆਰ.ਐਮ. ਹੋਲੀ ਹਾਰਟ ਪਬਲਿਕ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਵੱਲੋਂ ਮਾਡਲ ਪ੍ਰਦਰਸ਼ਨੀ ਲਗਾਈ ਗਈ | ਪ੍ਰੋਗਰਾਮ ਦੇ ਮੁੱਖ ਮਹਿਮਾਨ ਦੇ ਤੌਰ 'ਤੇ ਰਾਜੇਸ਼ ਤਿ੍ਪਾਠੀ ਏ.ਡੀ.ਸੀ. ਮਾਨਸਾ ਸ਼ਾਮਲ ਹੋਏ ਜਦਕਿ ਸਮਾਗਮ ਦੀ ...

ਪੂਰੀ ਖ਼ਬਰ »

ਸਿਪਾਹੀ ਨੇ ਲੱਭਿਆ ਪਰਸ ਮਾਲਕ ਹਵਾਲੇ ਕੀਤਾ

ਮਾਨਸਾ, 8 ਨਵੰਬਰ (ਸ.ਰਿ.)- ਪੰਜਾਬ ਪੁਲਿਸ ਦੇ ਇਕ ਸਿਪਾਹੀ ਨੇ ਦੀਵਾਲੀ ਵਾਲੇ ਦਿਨ ਡਿੱਗਿਆ ਮਿਲਿਆ ਪਰਸ ਮਾਲਕ ਦੇ ਹਵਾਲੇ ਕੀਤਾ ਹੈ, ਜਿਸ ਦੀ ਲੋਕਾਂ ਵਲੋਂ ਪ੍ਰਸੰਸ਼ਾ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਵੱਖ ਵੱਖ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਦੀ ਭੇਟ ਚੜ੍ਹਾਉਣ ਜਾਂ ਫਿਰ ਕਿੰਝ ਬੰਨੇ ਲਗਾਇਆ ਜਾਵੇ, ਦੀ ਦੁਬਿਧਾ 'ਚ ਫਸ ਜਾਂਦੇ ਨੇ ਕਿਸਾਨ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 8 ਨਵੰਬਰ- ਏਨੀ ਦਿਨੀਂ ਰਾਜ ਦੇ ਹੋਰਨਾਂ ਹਿੱਸਿਆਂ ਵਾਂਗ ਮਾਨਸਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸ਼ਰੇਆਮ ਅੱਗ ਲਗਾਈ ਜਾ ਰਹੀ ਹੈ | ਨੈਸ਼ਨਲ ਗਰੀਨ ਟਿ੍ਬਿਊਨਲ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਦੀ ਕਿਧਰੇ ਵੀ ...

ਪੂਰੀ ਖ਼ਬਰ »

ਸਭਾਵਾਂ ਵਿਚ ਡੀ. ਏ. ਪੀ. ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

ਝੁਨੀਰ, 8 ਨਵੰਬਰ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਦੇ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਨੰਦੀ, ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਅਤੇ ਕਿਸਾਨ ਆਗੂ ਗੁਰਮੇਲ ਸਿੰਘ ਸਾਹਨੇਵਾਲੀ ਨੇ ਦੱਸਿਆ ਕਿ ਜਦੋਂ ਤੋਂ ਕਣਕ ਅਤੇ ਹੋਰ ਹਾੜ੍ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX