ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਫਗਵਾੜਾ ਵਿਖੇ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਮੌਕੇ ਲੱਗੀਆਂ ਰੌਣਕਾਂ

ਫਗਵਾੜਾ, 8 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਲੋਂ 108ਵਾਂ ਸਾਲਾਨਾ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਬੰਗਾ ਰੋਡ ਫਗਵਾੜਾ ਵਿਖੇ ਸ਼ੁਰੂ ਹੋਇਆ | ਦੋ ਦਿਨਾਂ ਇਸ ਮਹਾਂਉਤਸਵ ਦੇ ਪਹਿਲੇ ਦਿਨ ਝੰਡਾ ਲਹਿਰਾਉਣ ਦੀ ਰਸਮ ਅਜੀਤ ਸਿੰਘ ਜੈਮਲ ਯੂ.ਕੇ. ਅਦਾ ਕੀਤੀ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੁਖਦੇਵ ਸਿੰਘ ਰਿਐਤ ਕੌਮੀ ਪ੍ਰਧਾਨ ਦਿੱਲੀ ਵਾਲਿਆਂ ਨੇ ਸ਼ਿਰਕਤ ਕੀਤੀ | ਸਮਾਗਮ ਮੌਕੇ ਇਸ ਵਾਰ ਚਰਨਜੀਤ ਸਿੰਘ ਸੋਹਲ ਐਸ.ਐਸ.ਪੀ. ਚੰਡੀਗੜ੍ਹ ਅਤੇ ਰੁਪਿੰਦਰਪਾਲ ਸਿੰਘ ਅਰੀ.ਏ.ਡੀ.ਸੀ. ਫ਼ਾਜ਼ਿਲਕਾ ਨੂੰ ਸ੍ਰੀ ਵਿਸ਼ਵਕਰਮਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਵਾਗਤੀ ਕਮੇਟੀ ਦੀ ਪ੍ਰਧਾਨਗੀ ਰਜਿੰਦਰ ਸਿੰਘ ਰਿਐਤ ਨੇ ਕੀਤੀ | ਇਸ ਵਿਸ਼ਵਕਰਮਾ ਮਹਾਂਉਤਸਵ ਦੇ ਪੂਜਾ ਮਹਾਂਉਤਸਵ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ੍ਰੀ ਵਿਜੈ ਸਾਂਪਲਾ ਨੇ ਸ੍ਰੀ ਵਿਸ਼ਵਕਰਮਾ ਦਿਵਸ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਨੂੰ ਸਭਨਾਂ ਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ 'ਤੇ ਮੀਨੂੰ ਅਟਵਾਲ ਅਤੇ ਹੋਰ ਕਲਾਕਾਰਾਂ ਨੇ ਸ੍ਰੀ ਵਿਸ਼ਵਕਰਮਾ ਦੀ ਮਹਿਮਾ ਗਾਇਣ ਕਰਕੇ ਸੰਗਤਾਂ ਨੂੰ ਕੀਲੀ ਰੱਖਿਆ | ਸਮਾਗਮ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ, ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ | ਪ੍ਰਬੰਧਕਾਂ ਵਲੋਂ ਪਹਿਲੇ ਦਿਨ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਅਤੇ ਅਤੇ ਸਹਿਯੋਗੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਸੂਬੇ ਭਰ ਤੋਂ ਲੋਕਾਂ ਨੇ ਤੜਕਸਾਰ ਤੋਂ ਹੀ ਲਾਇਨਾਂ ਵਿਚ ਲੱਗ ਕੇ ਮੱਥਾ ਟੇਕਿਆ ਜੋ ਕਿ ਸ਼ਾਮ ਤੱਕ ਜਾਰੀ ਰਿਹਾ | ਇਸ ਮੌਕੇ 'ਤੇ ਸੁਰਿੰਦਰ ਸਿੰਘ ਵਾਲੀਆ ਸੀਨੀਅਰ ਡਿਪਟੀ ਮੇਅਰ, ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ ਫਗਵਾੜਾ ਕਾਰਪੋਰੇਸ਼ਨ, ਪ੍ਰਧਾਨ ਬਲਵੰਤ ਰਾਏ ਧੀਮਾਨ, ਰਜਿੰਦਰ ਸਿੰਘ ਚੰਦੀ ਦਿਹਾਤੀ ਪ੍ਰਧਾਨ, ਸਤਨਾਮ ਸਿੰਘ ਅਰਸੀ ਸ਼ਹਿਰੀ ਪ੍ਰਧਾਨ, ਦਲਜੀਤ ਸਿੰਘ ਰਾਜੂ ਦਿਹਾਤੀ ਪ੍ਰਧਾਨ ਕਾਂਗਰਸ, ਰਾਜਿੰਦਰ ਸਿੰਘ ਰੂਪਰਾਏ, ਵਿਕਰਮਜੀਤ ਸਿੰਘ ਚੱਗਰ ਖ਼ਜ਼ਾਨਚੀ, ਪਰਮਜੀਤ ਸਿੰਘ ਖੁਰਾਣਾ ਕੌਾਸਲਰ, ਪਰਮਜੀਤ ਕੌਰ ਕੰਬੋਜ ਕੌਾਸਲਰ, ਪੰਕਜ ਚਾਵਲਾ, ਤੇਜਸਵੀ ਭਾਰਦਵਾਜ, ਓਮ ਪ੍ਰਕਾਸ਼ ਬਿੱਟੂ ਕੌਾਸਲਰ, ਕੁਲਵਿੰਦਰ ਸਿੰਘ ਕਿੰਦਾ ਕੌਾਸਲਰ, ਦਰਸ਼ਨ ਧਰਮਸੋਤ ਕੌਾਸਲਰ, ਗੁਰਜੀਤਪਾਲ ਵਾਲੀਆ, ਨਵਜਿੰਦਰ ਸਿੰਘ ਬਾਹੀਆ, ਸੁਰਿੰਦਰਪਾਲ ਸਿੰਘ ਧੀਮਾਨ, ਸੁਖਦੇਵ ਸਿੰਘ ਲਾਲ, ਪ੍ਰੇਮ ਧੀਮਾਨ, ਨਰਿੰਦਰ ਸਿੰਘ ਬਿਲਖੂ, ਸੁਰਜੀਤ ਸਿੰਘ ਬਿਲਖੂ, ਹਰਪ੍ਰੀਤ ਸਿੰਘ, ਅਰੁਣ, ਬਲਜਿੰਦਰ ਸਿੰਘ ਠੇਕੇਦਾਰ ਕੌਾਸਲਰ, ਬਲਵਿੰਦਰ ਸਿੰਘ ਰਤਨ ਤੋਂ ਇਲਾਵਾ ਵਡੀ ਗਿਣਤੀ ਵਿਚ ਪੰਜਾਬ ਭਰ ਤੋਂ ਲੋਕ ਹਾਜ਼ਰ ਸਨ |

ਕਾਂਗਰਸ ਲੇਬਰ ਸੈੱਲ ਨੇ ਵਿਸ਼ਵਕਰਮਾ ਦਿਵਸ ਸਬੰਧੀ ਕਰਵਾਇਆ ਵਿਸ਼ਾਲ ਸਮਾਗਮ

ਕਪੂਰਥਲਾ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਮਜ਼ਦੂਰ ਯੂਨੀਅਨ ਲੇਬਰ ਸੈੱਲ ਕਾਂਗਰਸ ਆਈ ਵਲੋਂ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪਿੰਕੀ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਰਾਣਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਅਣਪਛਾਤੇ ਵਿਅਕਤੀ ਦੀ ਮੌਤ

ਸੁਭਾਨਪੁਰ, 8 ਅਕਤੂਬਰ (ਜੱਜ)-ਨੈਸ਼ਨਲ ਹਾਈਵੇ 'ਤੇ ਗੁਰਦੁਆਰਾ ਸੰਤਸਰ ਸਾਹਿਬ ਪਿੰਡ ਰਮੀਦੀ ਦੇ ਨਜ਼ਦੀਕ ਕਿਸੇ ਵਾਹਨ ਵਲੋਂ ਟੱਕਰ ਮਾਰਨ ਕਾਰਨ ਇਕ ਅਣਪਛਾਤਾ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸ ਦੀ ਬਾਅਦ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਚ ਮੌਤ ਹੋ ਗਈ | ...

ਪੂਰੀ ਖ਼ਬਰ »

ਪੁਲਿਸ ਚੌਕੀ ਭੁਲਾਣਾ ਨੂੰ ਇਕ ਵਿਅਕਤੀ ਦੀ ਲਾਸ਼ ਮਿਲੀ

ਹੁਸੈਨਪੁਰ, 8 ਨਵੰਬਰ (ਸੋਢੀ)-ਪੁਲਿਸ ਚੌਾਕੀ ਭੁਲਾਣਾ ਨੂੰ ਪਿੰਡ ਕੜਾਲ੍ਹ ਕਲਾਂ ਤੋਂ ਲਗਪਗ 42 ਸਾਲਾ ਇਕ ਵਿਅਕਤੀ ਦੀ ਲਾਸ਼ ਪ੍ਰਾਪਤ ਹੋਣ ਦਾ ਸਮਾਚਾਰ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਕਪੂਰਥਲਾ, 8 ਨਵੰਬਰ (ਸਡਾਨਾ)-ਦੀਵਾਲੀ ਤੇ ਬੰਦੀਛੋੜ ਦਿਵਸ ਸਬੰਧੀ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਗਏ ਤੇ ਲੋਕਾਂ ਨੇ ਉਤਸ਼ਾਹ ਨਾਲ ਇਨ੍ਹਾਂ ਵਿਚ ਹਿੱਸਾ ਲਿਆ | ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਹੋਏ | ਜਿਸ ਵਿਚ ਕਥਾਵਾਚਕ ਤੇ ...

ਪੂਰੀ ਖ਼ਬਰ »

ਮਿੱਥੇ ਸਮੇਂ ਤੋਂ ਬਾਅਦ ਪਟਾਕੇ ਚਲਾਉਣ ਤੇ ਵੇਚਣ ਦੇ ਦੋਸ਼ ਹੇਠ ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਰਨ, 8 ਨਵੰਬਰ (ਹਰਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਦੀਵਾਲੀ ਦੇ ਤਿਓਹਾਰ ਮੌਕੇ ਆਤਿਸ਼ਬਾਜ਼ੀ ਚਲਾਉਣ ਲਈ ਨਿਰਧਾਰਿਤ ਕੀਤੇ ਗਏ ਸਮੇਂ ਤੋਂ ਬਾਅਦ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਦੇ ਦੋਸ਼ ਹੇਠ ਚਾਰ ਥਾਣਿਆਂ ਦੀ ਪੁਲਿਸ ...

ਪੂਰੀ ਖ਼ਬਰ »

ਚੜ੍ਹਦੀ ਠੰਢ ਨੇ ਲਈ ਇਕ ਜਾਨ

ਕਾਲਾ ਸੰਘਿਆਂ, 8 ਨਵੰਬਰ (ਸੰਘਾ)-ਸਥਾਨਕ ਕਸਬੇ ਦੇ ਬਾਬਾ ਰਾਮ ਸਿੰਘ ਚੌਾਕ ਬੱਸ ਸਟੈਂਡ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਲਾਸ਼ ਵੇਖਣ ਉਪਰੰਤ ਲੋਕਾਂ ਨੇ ਸਥਾਨਕ ਪੁਲਿਸ ਨੂੰ ਇਸ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਕੋਲੋਂ 5 ਮੋਬਾਈਲ ਫ਼ੋਨ ਤੇ 5 ਸਿੰਮ ਕਾਰਡ ਬਰਾਮਦ

ਕਪੂਰਥਲਾ, 8 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਆਏ ਦਿਨ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ, ਪਰ ਜੇਲ੍ਹ ਪ੍ਰਸ਼ਾਸਨ ਇਸ ਨੂੰ ਸਖ਼ਤੀ ਨਾਲ ਰੋਕਣ ਵਿਚ ਨਾਕਾਮ ਸਾਬਤ ਹੋ ਰਿਹਾ ਹੈ | ਥਾਣਾ ਕੋਤਵਾਲੀ ਪੁਲਿਸ ਨੇ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣ ...

ਪੂਰੀ ਖ਼ਬਰ »

ਨਡਾਲਾ 'ਚ ਸ਼ਰਧਾ ਨਾਲ ਮਨਾਇਆ ਵਿਸ਼ਵਕਰਮਾ ਦਿਵਸ

ਨਡਾਲਾ, 8 ਨਵੰਬਰ (ਮਾਨ)-ਇੱਥੇ ਬਾਬਾ ਵਿਸ਼ਵਕਰਮਾ ਜੀ ਟੈਕਨੀਕਲ ਸੇਵਕ ਸਭਾ ਨਡਾਲਾ ਵਲੋਂ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ ਬੜੀ ਹੀ ਸ਼ਰਧਾ ਦੇ ਨਾਲ ਮਨਾਇਆ ਗਿਆ | ਇਸ ਸਬੰਧੀ ਲਕਸ਼ਮੀ ਕਾਲੋਨੀ ਸਥਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਨਡਾਲਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਸ਼ਵਕਰਮਾ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਏ

ਕਪੂਰਥਲਾ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਸਭਾ ਸ਼ਿਵ ਕਲੋਨੀ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ ਪੈਣ ਉਪਰੰਤ ਸਜੇ ਦੀਵਾਨਾ ਵਿਚ ...

ਪੂਰੀ ਖ਼ਬਰ »

ਕਾਂਗਰਸ ਲੇਬਰ ਸੈੱਲ ਨੇ ਵਿਸ਼ਵਕਰਮਾ ਦਿਵਸ ਸਬੰਧੀ ਕਰਵਾਇਆ ਵਿਸ਼ਾਲ ਸਮਾਗਮ

ਪ੍ਰਬੰਧਕਾਂ ਵਲੋਂ ਰਾਣਾ ਗੁਰਜੀਤ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਣਾ ਗੁਰਜੀਤ ਸਿੰਘ ਤੇ ਹੋਰ ਆਗੂਆਂ ਨੇ ਬਾਬਾ ਵਿਸ਼ਵਕਰਮਾ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਵਾਸੀ ...

ਪੂਰੀ ਖ਼ਬਰ »

ਪ੍ਰੇਸ਼ਾਨੀ ਦੀ ਹਾਲਤ ਵਿਚ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਭੁਲੱਥ, 8 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਕਮਰਾਏ ਵਿਖੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ | ਮਿ੍ਤਕ ਦੀ ਪਤਨੀ ਨੇ ਪੁਲਸ ਕੋਲ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਬਲਵੀਰ ਸਿੰਘ ਪੁੱਤਰ ਸਵਰਨ ਸਿੰਘ ...

ਪੂਰੀ ਖ਼ਬਰ »

ਮੰਦਰ ਗਏ ਬਜ਼ੁਰਗ ਨੂੰ ਬੇਹੋਸ਼ ਕਰਕੇ ਅਣਪਛਾਤੇ ਵਿਅਕਤੀ ਸੋਨੇ ਦੀ ਮੁੰਦਰੀ ਲੈ ਕੇ ਫ਼ਰਾਰ

ਫਗਵਾੜਾ, 8 ਨਵੰਬਰ (ਹਰੀਪਾਲ ਸਿੰਘ)-ਇੱਥੋਂ ਦੇ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਮੱਥਾ ਟੇਕਣ ਗਏ ਇਕ ਬਜ਼ੁਰਗ ਨੂੰ ਬੇਹੋਸ਼ ਕਰਕੇ ਲੁਟੇਰੇ ਉਸਦੀ ਸੋਨੇ ਦੀ ਮੁੰਦਰੀ ਲਾਹ ਕਿ ਫ਼ਰਾਰ ਹੋ ਗਏ | ਉਕਤ ਬਜ਼ੁਰਗ ਨੂੰ ਇੱਕ ਨਿੱਜੀ ਹਸਪਤਾਲ ਦੇ ਵਿਚ ਦਾਖਲ ਕਰਵਾਇਆ ਗਿਆ ਹੈ | ਮਿਲੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਨੌਜਵਾਨ ਦੀ ਮੌਤ

ਕਪੂਰਥਲਾ, 8 ਨਵੰਬਰ (ਸਡਾਨਾ)-ਫੱਤੂਢੀਂਗਾ ਚੌਾਕ ਵਿਖੇ ਇਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਿ੍ਤਕ ਮੁਕੇਸ਼ ਕੁਮਾਰ (18) ਦੇ ਪਿਤਾ ਮੰਗਲ ਸਿੰਘ ਵਾਸੀ ਬਸਤੀ ਖਾਨਪੁਰ ਨੇ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਮਾਡਰਨ ਜੇਲ੍ਹ ਦੇ ਇਕ ਹਵਾਲਾਤੀ ਤੇ ਇਕ ਕੈਦੀ ਦੀ ਹੋਈ ਮੌਤ

ਕਪੂਰਥਲਾ, 8 ਨਵੰਬਰ (ਸਡਾਨਾ)-ਦੀਵਾਲੀ ਵਾਲੇ ਦਿਨ ਮਾਡਰਨ ਜੇਲ੍ਹ ਵਿਖੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਇਕ ਹਵਾਲਾਤੀ ਦੀ ਮੌਤ ਹੋ ਗਈ, ਜਦਕਿ ਨਸ਼ਾ ਤਸਕਰੀ ਦੇ ਮਾਮਲੇ ਵਿਚ ਬੰਦ ਇਕ ਕੈਦੀ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪਹਿਲੇ ਮਾਮਲੇ ਤਹਿਤ ...

ਪੂਰੀ ਖ਼ਬਰ »

ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਲੋਕਾਂ ਨੂੰ ਪੰਜ ਕਕਾਰਾਂ ਦੀ ਪਾਲਣਾ ਕਰਨ ਲਈ ਸਿੱਖਿਅਤ ਕਰੀਏ-ਮਹਿੰਦਰ ਸਿੰਘ ਆਹਲੀ

ਤਲਵੰਡੀ ਚੌਧਰੀਆਂ, 8 ਨਵੰਬਰ (ਪਰਸਨ ਲਾਲ ਭੋਲਾ)-ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹੋਣ ਸਦਕਾ ਸਾਡੀ ਡਿਊਟੀ ਬਣਦੀ ਹੈ ਕਿ ਸਿੱਖੀ ਸਿਧਾਂਤਾਂ 'ਤੇ ਚੱਲਦਿਆਂ ਲੋਕਾਂ ਨੂੰ ਗੁਰ ਮਰਿਆਦਾ ਸਬੰਧੀ ਅਤੇ ਗੁਰੂ ਵਲੋਂ ਬਖ਼ਸ਼ੇ ਪੰਜ ਕਕਾਰਾਂ ਦੀ ਪਾਲਣਾ ਕਰਨ ਲਈ ਸਿੱਖਿਅਤ ਕਰੀਏ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਦੀ ਲਈ ਧਾਰਮਿਕ ਪ੍ਰੀਖਿਆ 'ਚ 1100 ਪ੍ਰੀਖਿਆਰਥੀ ਹੋਏ ਸ਼ਾਮਿਲ

ਕਪੂਰਥਲਾ, 8 ਨਵੰਬਰ (ਸਡਾਨਾ)-ਸਿੱਖ ਮਿਸ਼ਨਰੀ ਕਾਲਜ ਵਲੋਂ ਕੌਮੀ ਪੱਧਰ 'ਤੇ ਲਈ ਜਾਂਦੀ ਸਿੱਖ ਇਤਿਹਾਸ ਦੀ ਧਾਰਮਿਕ ਪ੍ਰੀਖਿਆ ਬੀਤੇ ਦਿਨੀਂ ਕਪੂਰਥਲਾ ਜ਼ੋਨ ਵਿਚ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੋਨਲ ਇੰਚਾਰਜ ਹਰਭਜਨ ਸਿੰਘ, ਮੀਡੀਆ ਇੰਚਾਰਜ ਹਰਜੀਤ ...

ਪੂਰੀ ਖ਼ਬਰ »

ਇਕ ਮਹੀਨੇ ਤੋਂ ਲਾਪਤਾ ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਲੜਕੇ ਦੀ ਕੋਈ ਉੱਘ-ਸੁੱਘ ਨਹੀਂ

ਕਪੂਰਥਲਾ, 8 ਨਵੰਬਰ (ਸਡਾਨਾ)-ਬੀਤੇ ਕਰੀਬ ਇਕ ਮਹੀਨੇ ਤੋਂ ਪਿੰਡ ਬਿਸ਼ਨਪੁਰ ਜੱਟਾਂ ਵਿਚੋਂ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਲੜਕੇ ਬੁੱਗੋ ਕੁਮਾਰ ਦਾ ਕੋਈ ਅਤਾ ਪਤਾ ਨਹੀਂ ਲੱਗ ਰਿਹਾ | ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਲਾਪਤਾ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ ਤਹਿਤ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 8 ਨਵੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਲੜਾਈ ਦੇ ਮਾਮਲੇ ਤਹਿਤ ਤਿੰਨ ਵਿਅਕਤੀਆਂ ਤੇ ਇਨ੍ਹਾਂ ਦੇ ਸਾਥੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਵਾਸੀ ਧੁਆਂਖੇ ਨਿਸ਼ਾਨ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਤੇ ...

ਪੂਰੀ ਖ਼ਬਰ »

ਕੀਰਤਨ ਸੁਸਾਇਟੀ ਭੁਲੱਥ ਵਲੋਂ ਸਾਲਾਨਾ ਕੀਰਤਨ ਦਰਬਾਰ ਕੱਲ੍ਹ

ਭੁਲੱਥ, 8 ਨਵੰਬਰ (ਮਨਜੀਤ ਸਿੰਘ ਰਤਨ)-ੴ ਕੀਰਤਨ ਸੁਸਾਇਟੀ ਵਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਲਾਨਾ 18ਵਾਂ ਮਹਾਨ ਕੀਰਤਨ ਦਰਬਾਰ ਕੱਲ ਸ਼ਨੀਵਾਰ ਨੰੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ...

ਪੂਰੀ ਖ਼ਬਰ »

ਦਸਮੇਸ਼ ਤੇ ਸਾਹਿਬਜ਼ਾਦੇ ਸਪੋਰਟਸ ਕਲੱਬ ਬਾਗੜੀਆ ਦਾ ਸਾਲਾਨਾ ਕਬੱਡੀ ਕੱਪ ਅੱਜ

ਭੁਲੱਥ, 8 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ))-ਦਸਮੇਸ਼ ਸਪੋਰਟਸ ਅਤੇ ਸਾਹਿਬਜ਼ਾਦੇ ਸਪੋਰਟਸ ਕਲੱਬ ਬਾਗੜੀਆ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਸਾਲਾਨਾ ਕਬੱਡੀ ਕੱਪ 9 ਨਵੰਬਰ ਨੂੰ ਬਾਗੜੀਆ ਦੀ ਗਰਾਊਾਡ ਵਿਖੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਉਪਰੰਤ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦਾ ਦਿਹਾੜਾ ਮਨਾਇਆ

ਕਪੂਰਥਲਾ, 8 ਨਵੰਬਰ (ਅ.ਬ.)-ਬਾਬਾ ਖੇਤਰਪਾਲ ਦੀ ਯਾਦ ਵਿਚ ਡੀ.ਸੀ. ਚੌਾਕ ਨੇੜੇ ਬਣੇ ਸਥਾਨ 'ਤੇ ਅੱਜ ਸੰਗਤਾਂ ਵਲੋਂ ਪੂਜਾ ਕੀਤੀ ਗਈ | ਇਸ ਮੌਕੇ ਬਾਬਾ ਸੋਨੂੰ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਕਾਂਗਰਸੀ ਆਗੂ ਪਵਨ ਸੂਦ, ਰੌਸ਼ਨ ਸਭਰਵਾਲ, ਨੀਰੂ ਸ਼ਰਮਾ ...

ਪੂਰੀ ਖ਼ਬਰ »

ਰੋਟਰੀ ਕਲੱਬ ਦਾ ਮੁੱਖ ਉਦੇਸ਼ ਗ਼ਰੀਬਾਂ ਤੇ ਲੋੜਵੰਦਾਂ ਦੀ ਸੇਵਾ ਕਰਨਾ ਹੈ-ਜੋਗਾ ਸਿੰਘ ਕਾਲੇਵਾਲ

ਸੁਲਤਾਨਪੁਰ ਲੋਧੀ, 8 ਨਵੰਬਰ (ਹੈਪੀ, ਥਿੰਦ)-ਰੋਟਰੀ ਕਲੱਬ ਦਾ ਮੁੱਖ ਉਦੇਸ਼ ਗ਼ਰੀਬਾਂ ਤੇ ਲੋੜਵੰਦਾਂ ਦੀ ਸੇਵਾ ਕਰਨਾ ਹੈ ਤੇ ਇਸ ਦੇ ਲਈ ਉਨ੍ਹਾਂ ਦੀ ਕਲੱਬ ਸਮੇਂ-ਸਮੇਂ ਅਜਿਹੇ ਪ੍ਰੋਜੈਕਟ ਕਰਦੀ ਰਹਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੋਟਰੀ ਕਲੱਬ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 8 ਨਵੰਬਰ (ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਫਾਲਕਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਸ਼ੇਸ਼ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਗੋਪਾਲ ਗੋਧਾਮ ਮਹਾਂਤੀਰਥ ਵਲੋਂ ਗੋਵਰਧਨ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 8 ਨਵੰਬਰ (ਨਰੇਸ਼ ਹੈਪੀ, ਥਿੰਦ)-ਗੋਪਾਲ ਗੋਧਾਮ ਮਹਾਂਤੀਰਥ ਵਲੋਂ ਚੇਅਰਮੈਨ ਅਨਿਲ ਭੋਲਾ ਤੇ ਪ੍ਰਧਾਨ ਪ੍ਰਮੋਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਗਵਰਧਨ ਪੂਜਾ ਦਾ ਤਿਉਹਾਰ ਗੋਪਾਲ ਦੀਆਂ ਗਾਵਾਂ ਦਰਮਿਆਲ ਗਊਸ਼ਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਵਿਸ਼ਵਕਰਮਾ ਸੁਸਾਇਟੀ ਤਲਵੰਡੀ ਚੌਧਰੀਆਂ ਨੇ ਵਿਸ਼ਵਕਰਮਾ ਦਾ ਦਿਵਸ ਸ਼ਰਧਾ ਨਾਲ ਮਨਾਇਆ

ਤਲਵੰਡੀ ਚੌਧਰੀਆਂ, 8 ਨਵੰਬਰ (ਪਰਸਨ ਲਾਲ ਭੋਲਾ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ...

ਪੂਰੀ ਖ਼ਬਰ »

ਡਾ: ਉਪਿੰਦਰਜੀਤ ਕੌਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 8 ਨਵੰਬਰ (ਥਿੰਦ)-ਸਾਬਕਾ ਮੰਤਰੀ ਤੇ ਕੋਰ ਕਮੇਟੀ ਮੈਂਬਰ ਡਾ: ਉਪਿੰਦਰਜੀਤ ਕੌਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਹਲਕੇ ਦੀ ਸੰਗਤ ਦੀ ਚੜ੍ਹਦੀ ਕਲਾ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਫਗਵਾੜਾ 'ਚ ਹੋਇਆ ਇਕ ਵਿਅਕਤੀ ਦਾ ਕਤਲ

ਫਗਵਾੜਾ, 8 ਨਵੰਬਰ (ਹਰੀਪਾਲ ਸਿੰਘ)-ਫਗਵਾੜਾ ਵਿਖੇ ਦੀਵਾਲੀ ਦੀ ਰਾਤ ਨੂੰ ਇਕ ਵਿਅਕਤੀ ਦਾ ਕਤਲ ਕਰਕੇ ਉਸਦੀ ਲਾਸ਼ ਇਕ ਖ਼ਾਲੀ ਪਲਾਟ ਵਿਚ ਸੁੱਟ ਦਿੱਤੀ ਗਈ | ਅੱਜ ਸਵੇਰੇ ਜਦੋਂ ਇਸ ਕਤਲ ਦੀ ਵਾਰਦਾਤ ਦਾ ਪਤਾ ਲੱਗਾ ਤਾਂ ਐਸ.ਪੀ. ਮਨਦੀਪ ਸਿੰਘ, ਥਾਣਾ ਸਦਰ ਦੇ ਐਸ.ਐਚ.ਓ. ਸ਼ਿਵ ...

ਪੂਰੀ ਖ਼ਬਰ »

ਤਲਵੰਡੀ ਪੁਲ ਚੌਕ 'ਤੇ ਸੰਗਤਾਂ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਸੁਲਤਾਨਪੁਰ ਲੋਧੀ, 8 ਨਵੰਬਰ (ਥਿੰਦ, ਸੋਨੀਆ, ਹੈਪੀ)-ਬਾਬਾ ਵਿਸ਼ਵਕਰਮਾ ਮਾਰਕੀਟ ਤਲਵੰਡੀ ਪੁਲ ਚੌਾਕ ਸੁਲਤਾਨਪੁਰ ਲੋਧੀ ਵਿਖੇ ਸ਼ਿਲਪਕਲਾ ਦੇ ਮਾਹਿਰ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਸੰਗਤਾਂ ਵਲੋਂ ...

ਪੂਰੀ ਖ਼ਬਰ »

ਸਹੋਦਿਆ ਸਮੂਹਿਕ ਗਾਇਨ ਮੁਕਾਬਲੇ ਵਿਚ ਸੈਕਰਡ ਹਾਰਟ ਸਕੂਲ ਨੇ ਲਿਆ ਦੂਜਾ ਸਥਾਨ

ਕਪੂਰਥਲਾ, 8 ਨਵੰਬਰ (ਵਿ.ਪ੍ਰ.)-ਸਹੋਦਿਆ ਵਲੋਂ ਕਰਵਾਏ ਗਏ ਸਮੂਹਿਕ ਗਾਇਣ ਮੁਕਾਬਲੇ ਵਿਚ ਸੈਕਰਡ ਹਾਰਟ ਸਕੂਲ ਨੇ ਦੂਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਬੱਚਿਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਚੇਅਰਮੈਨ ਸੁਨੀਲ ...

ਪੂਰੀ ਖ਼ਬਰ »

ਦੀਵਾਲੀ ਮੌਕੇ ਆਰ.ਸੀ.ਐਫ਼ ਦੇ ਜਨਰਲ ਮੈਨੇਜਰ ਤਿ੍ਵੇਦੀ ਨੇ ਕੀਤੀ ਆਪਣੀ ਰਸੋਈ ਵਿਚ ਸੇਵਾ

ਕਪੂਰਥਲਾ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਨੂੰ 10 ਰੁਪਏ ਵਿਚ ਸਵਾਦਿਸ਼ਟ ਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾ ਰਹੀ ਆਪਣੀ ਰਸੋਈ ਨੇ ਅੱਜ ਆਪਣੇ 6 ਮਹੀਨੇ ਪੂਰੇ ਕੀਤੇ | ਇਸ ਸਬੰਧੀ ਆਰ.ਸੀ.ਐਫ. ਦੇ ਜਨਰਲ ਮੈਨੇਜਰ ਐਸ.ਪੀ. ਤਿ੍ਵੇਦੀ ਨੇ ਆਪਣੀ ਟੀਮ ਦੇ ਨਾਲ ਆਪਣੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰਾਮਗੜ੍ਹੀਆ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 8 ਨਵੰਬਰ (ਨਰੇਸ਼ ਹੈਪੀ, ਥਿੰਦ)-ਸ਼ਿਲਪ ਕਲਾ ਦੇ ਮਾਲਕ ਬਾਬਾ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸੁਲਤਾਨਪੁਰ ਲੋਧੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਵਿਕਾਸ ਕੰਮ ਜ਼ੋਰਾਂ 'ਤੇ-ਕੁਲਦੀਪ ਕੌਰ ਢਿੱਲੋਂ

ਢਿਲਵਾਂ, 8 ਨਵੰਬਰ (ਸੁਖੀਜਾ, ਪਲਵਿੰਦਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਮੂਹ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਵਿਕਾਸ ਕੰਮ ਜ਼ੋਰਾਂ ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਰੋਟਰੀ ਕਲੱਬ ਦਾ ਮੁੱਖ ਉਦੇਸ਼ ਗ਼ਰੀਬਾਂ ਤੇ ਲੋੜਵੰਦਾਂ ਦੀ ਸੇਵਾ ਕਰਨਾ ਹੈ-ਜੋਗਾ ਸਿੰਘ ਕਾਲੇਵਾਲ

ਸੁਲਤਾਨਪੁਰ ਲੋਧੀ, 8 ਨਵੰਬਰ (ਹੈਪੀ, ਥਿੰਦ)-ਰੋਟਰੀ ਕਲੱਬ ਦਾ ਮੁੱਖ ਉਦੇਸ਼ ਗ਼ਰੀਬਾਂ ਤੇ ਲੋੜਵੰਦਾਂ ਦੀ ਸੇਵਾ ਕਰਨਾ ਹੈ ਤੇ ਇਸ ਦੇ ਲਈ ਉਨ੍ਹਾਂ ਦੀ ਕਲੱਬ ਸਮੇਂ-ਸਮੇਂ ਅਜਿਹੇ ਪ੍ਰੋਜੈਕਟ ਕਰਦੀ ਰਹਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੋਟਰੀ ਕਲੱਬ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ 'ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਜ਼ਾਰਾਂ ਦੀ ਸੰਖਿਆ 'ਚ ਸੰਗਤਾਂ ਹੋਈਆਂ ਨਤਮਸਤਕ

ਸੁਲਤਾਨਪੁਰ ਲੋਧੀ, 8 ਨਵੰਬਰ (ਥਿੰਦ, ਹੈਪੀ, ਸੋਨੀਆ)-ਬੰਦੀ ਛੋੜ ਦਿਵਸ ਤੇ ਮੱਸਿਆ ਦਾ ਦਿਹਾੜਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX