ਤਾਜਾ ਖ਼ਬਰਾਂ


ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  8 minutes ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  43 minutes ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  58 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਚਰਚ ਦੇ ਨੇੜੇ ਇਕ ਹੋਰ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਬੰਬ ਨਿਰੋਧਕ ਦਸਤਿਆਂ ਵੱਲੋਂ ਬੰਬ ਨੂੰ ਨਕਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਇਹ ਧਮਾਕਾ....
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 1 hour ago
ਲਹਿਰਾਗਾਗਾ, 22 ਅਪ੍ਰੈਲ (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਣਕ ਦੀ ਸਹੀ ਖ਼ਰੀਦ ਨਾ ਹੋਣ ਕਾਰਨ ਅੱਜ ਲਹਿਰਾ-ਸੁਨਾਮ ਰੋਡ ਵਿਖੇ ਮੁੱਖ ਰਸਤਾ ਰੋਕ ਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ .....
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 1 hour ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਆਪਣੇ ਹੱਕ 'ਚ ਕਰਨ ਦੇ ਮਕਸਦ ਨੂੰ ਮੁੱਖ ਰੱਖ ਕੇ ਜੰਗ ਦੀਆਂ ਇਨਸਾਨੀਅਤ ਵਿਰੋਧੀ ਗੱਲਾਂ ਕਰ ਕੇ ਗੁਆਂਢੀ ਮੁਲਕ ਪਾਕਿਸਤਾਨ .....
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 1 hour ago
ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਅੱਜ ਪਹਿਲੀ ਵਾਰ ਆਪਣੇ ਹਲਕੇ 'ਚ ਪੁੱਜਣ ਤੇ ਕਾਂਗਰਸੀ ਵਰਕਰਾਂ ਵੱਲੋਂ ....
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  58 minutes ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਿਹਾ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ ਮਹਿੰਦਰ ਸਿੰਘ ਦਾਨ ਗੜ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਸਾਈਕਲ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ.....
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 2 hours ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਕਈ ਲੋਕ ਮਾਰੇ ਗਏ ਹਨ। ਸ੍ਰੀਲੰਕਾ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਾਜਧਾਨੀ ਕੋਲੰਬੋ ਦੇ ਮੁੱਖ ਬੱਸ ....
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 22 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੱਜ ਸਥਾਨਕ ਕਸਬਾ ਭਿੰਡੀ ਸੈਦਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਤੌਰ ਅਧਿਆਪਕ ਸੇਵਾ ਨਿਭਾ ਰਹੇ ਮਾਸਟਰ ਹਰਪ੍ਰੀਤ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਨੇ ਕ੍ਰਿਸਚੀਅਨ ਮਿਸ਼ੇਲ ਦੇ ਵਕੀਲ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਦਿੱਤਾ ਹੈ। ਇਸ ਪਟੀਸ਼ਨ 'ਚ ਹੇਠਲੀ ਅਦਾਲਤ ਨੂੰ ਚੁਨੌਤੀ ਦਿੰਦੇ ਹੋਏ ....
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 2 hours ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਅਰੁਣ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਵਿਚ ਸ਼ਾਮਲ ਕਿਸੇ ਵਿਅਕਤੀ ਤੋਂ ਅਸੀਂ ਵੋਟ ਨਹੀਂ ਮੰਗਣੀ, ਕਿਉਂਕਿ ਸਾਡਾ ਜ਼ਮੀਰ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇਹ ਗੱਲ ਅੱਜ ਉਮੀਦਵਾਰ ਇੰਜੀ.....
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਮਨੀਲਾ, 22 ਅਪ੍ਰੈਲ- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ...
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 3 hours ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 3 hours ago
ਮਮਦੋਟ, 22 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਖਾਈ ਸੜਕ 'ਤੇ ਪਿੰਡ ਪੀਰ ਖਾਂ ਸ਼ੇਖ਼ ਬੱਸ ਅੱਡੇ 'ਤੇ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ, ਰਾਧਾ ਕ੍ਰਿਸ਼ਨ ਪਿੰਡ ਪੀਰ ਖਾਂ ....
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 3 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 4 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 2 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 4 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 4 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 4 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 5 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 5 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 6 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 6 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 6 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 6 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 7 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 7 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 7 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 8 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 8 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 9 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 9 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 5 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵਾਂਸ਼ਹਿਰ-ਰੋਪੜ ਕੌਮੀ ਮਾਰਗ ਤੋਂ ਸਕਾਰਪਿਓ ਗੱਡੀ ਨਹਿਰ 'ਚ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ

ਬਲਾਚੌਰ, 11 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਨਵਾਂਸ਼ਹਿਰ-ਰੋਪੜ ਕੌਮੀ ਸੜਕ 'ਤੇ ਠੇਰ੍ਹੀ ਸਾਹਿਬ ਮੋੜ ਨੇੜੇ ਸਕਾਰਪਿੳ ਗੱਡੀ ਬਿਸਤ ਦੋਆਬ ਨਹਿਰ 'ਚ ਜਾ ਡਿੱਗੀ | ਪਾਣੀ ਨਾ ਮਾਤਰ ਹੋਣ ਕਾਰਨ ਗੱਡੀ ਵਿਚ ਸਵਾਰ ਚਾਲਕ ਸਣੇ ਪੰਜ ਹੋਰਨਾਂ ਜਿਨ੍ਹਾਂ ਵਿਚ 6 ਕੁ ਮਹੀਨੇ ਦੀ ਬੱਚੀ ਵੀ ਸ਼ਾਮਿਲ ਦੇ ਮਾਮੂਲੀ ਸੱਟਾਂ ਲੱਗੀਆਂ | ਥਾਣਾ ਸਿਟੀ ਬਲਾਚੌਰ ਦੇ ਏ.ਐੱਸ.ਆਈ. ਵਰਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਮੁਤਾਬਿਕ ਰਾਜਸਥਾਨ ਦੇ ਸ਼ਹਿਰ ਕੋਟਾ ਬੂੰਦੀ ਇਲਾਕੇ ਨਾਲ ਸੰਬਧਿਤ ਨਵ ਵਿਆਹੇ ਜੋੜੇ ਜੋ ਚੰਡੀਗੜ੍ਹ ਤੋਂ ਕਿਰਾਏ ਤੇ ਲਈ ਗਈ ਸਕਾਰਪੀਓ ਗੱਡੀ ਸੀ ਰਾਹੀਂ ਸੈਰ ਸਪਾਟਾ ਕਰਦਿਆਂ ਜੰਮੂ ਕਸ਼ਮੀਰ ਤੋਂ ਵਾਪਸ ਪਰਤ ਰਹੇ ਸਨ ਕਿ ਰਾਤ ਸਾਢੇ ਦੱਸ ਵਜੇ ਦੇ ਕਰੀਬ ਗੁਰਦੁਆਰਾ ਠੇਰ੍ਹੀ ਸਾਹਿਬ ਮੋੜ ਨੇੜੇ ਚਾਲਕ ਮੁਰਤਜਾ ਤੋਂ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਡਵਾਈਡਰ ਨੰੂ ਪਾਰ ਕਰਦਿਆਂ ਬਿਨਾਂ ਰੇਲਿੰਗ ਦੇ ਨਹਿਰ 'ਚ ਜਾ ਡਿੱਗੀ, ਪਰ ਨਹਿਰੀ ਵਿਭਾਗ ਵੱਲੋਂ ਪਾਣੀ ਬੰਦ ਕੀਤੇ ਜਾਣ ਕਾਰਨ ਕੋਈ ਅਣਹੋਣੀ ਵਾਪਰਨ ਤੋਂ ਬਚਾਅ ਹੋ ਗਿਆ | ਕਾਰ ਵਿਚ ਚਾਲਕ ਦੀ ਪਤਨੀ ਅਬਰਾ 24, ਅਜ਼ੀਜ਼ 26 ਤੇ ਉਸ ਦੀ ਪਤਨੀ ਖਵੀਜਾ 26 ਤੇ ਛੋਟੀ ਬੱਚੀ ਜਾਹਰਾ, ਸ਼ਬੀਰ 27 ਉਸ ਦੀ ਪਤਨੀ ਨਫੀਸਾ 24 ਸਵਾਰ ਸਨ, ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਸੰਤ ਉਅੰਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਹਿਤਪੁਰ ਵਿਖੇ ਦਾਖਿਲ ਕਰਾਇਆ ਗਿਆ | ਸੂਚਨਾ ਮਿਲਦੇ ਸਾਰ ਹੀ 108 ਐਾਬੂਲੈਂਸ ਦੇ ਏ ਐਮ ਟੀ ਤੇਜਵੀਰ ਤੇ ਸੁਰਿੰਦਰ ਕੁਮਾਰ ਮੌਕੇ ਤੇ ਪੁੱਜ ਗਏ | ਇਸ ਮੌਕੇ ਹਾਜ਼ਰ ਬਚਾਅ ਕੰਮਾਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਲੱਬ ਦੇ ਇਕ ਮੈਂਬਰ ਨੇ ਦੱਸਿਆ ਕਿ ਜਦੋਂ ਹਾਦਸਾ ਵਾਪਰਿਆ ਤੇ ਬਾਬਾ ਅਮਰੀਕ ਸਿੰਘ ਉੱਥੋਂ ਲੰਘ ਰਹੇ ਸਨ, ਤਾਂ ਉਨ੍ਹਾਂ ਨੇ ਤੁਰੰਤ ਪਿੰਡ ਵਾਸੀਆਂ ਤੇ ਕਲੱਬ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਤੇ ਜੱਦੋ ਜਹਿਦ ਕਰਕੇ ਕਾਰ ਸਵਾਰਾਂ ਨੂੰ ਗੱਡੀ 'ਚੋਂ ਕੱਢ ਲਿਆ |

ਪ੍ਰਭਾਤ ਫੇਰੀਆਂ 13 ਨੂੰ ਸ਼ੁਰੂ

ਸਮੁੰਦੜਾ, 11 ਨਵੰਬਰ (ਤੀਰਥ ਸਿੰਘ ਰੱਕੜ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਗੁਰੂ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਾਲਾਨਾ ਪ੍ਰਭਾਤ ਫੇਰੀਆਂ 13 ਨਵੰਬਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੀਟਿੰਗ ਅੱਜ

ਨਵਾਂਸ਼ਹਿਰ, 11 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸਾਂਝਾ ਅਧਿਆਪਕ ਮੋਰਚਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ ਬਿਕਰਮਜੀਤ ਸਿੰਘ ਰਾਹੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾ ਸਬੰਧੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ 12 ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਸਬੰਧੀ ਮੀਟਿੰਗ ਅੱਜ

ਬੰਗਾ, 11 ਨਵੰਬਰ (ਨੂਰਪੁਰ)- ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਦੀ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸਬੰਧੀ ਮੀਟਿੰਗ 12 ਨਵੰਬਰ ਨੂੰ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸਕੂਲ ਬੰਗਾ ਵਿਖੇ ਪ੍ਰਧਾਨ ਹਰਦੇਵ ਸਿੰਘ ਕਾਹਮਾ ...

ਪੂਰੀ ਖ਼ਬਰ »

ਕਸਰਤ ਨਾਲ ਗੋਡਿਆਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ-ਡਾ: ਹਰਮਿੰਦਰ ਸਿੰਘ

ਬੰਗਾ, 11 ਨਵੰਬਰ (ਲਾਲੀ ਬੰਗਾ)- ਅਜੋਕੀ ਪਦਾਰਥਵਾਦੀ ਦੌੜ 'ਚ ਤੇਜੀ ਨਾਲ ਅੱਗੇ ਵਧ ਰਿਹਾ ਇਨਸਾਨ ਪੈਸੇ ਤਾਂ ਬੇਸ਼ੱਕ ਬਹੁਤ ਕਮਾ ਰਿਹਾ ਹੈ ਪ੍ਰੰਤੂ ਆਪਣੇ ਸਰੀਰ ਪ੍ਰਤੀ ਅਵੇਸਲੇ ਹੋਣ ਕਾਰਨ ਵੱਖ-ਵੱਖ ਰੋਗਾਂ ਨਾਲ ਘਿਰਦਾ ਜਾ ਰਿਹਾ ਹੈ | ਇਨ੍ਹਾਂ ਰੋਗਾਂ ਵਿਚ ਗੋਡਿਆਂ ਦਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਖਰਾ ਉਤਰੀ-ਮਕਸੂਦਪੁਰ

ਸੰਧਵਾਂ, 11 ਨਵੰਬਰ (ਪ੍ਰੇਮੀ ਸੰਧਵਾਂ)-ਪੰਜਾਬ ਅੰਦਰ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਸੂਬੇ ਦੇ ਹਰ ਵਰਗ ਦੇ ਲੋਕਾਂ ਦਾ ਭਲਾ ਸੋਚਿਆ ਤੇ ਉਨ੍ਹਾਂ ਨੂੰ ਲਾਭਪਾਤਰੀ ਸਕੀਮਾਂ ਦਾ ਫਾਇਦਾ ਵੀ ਦਿੱਤਾ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਗੜ੍ਹੀ ਭਾਰਟੀ ਤੋਂ ਬਜੀਦਪੁਰ ਨੂੰ ਜਾਂਦੀ ਸੜਕ ਦੀ ਮੁਰੰਮਤ ਲਈ ਇਲਾਕੇ ਦੇ ਲੋਕਾਂ ਵਲੋਂ ਮੰਗ

ਔੜ, 11 ਨਵੰਬਰ (ਗੁਰਨਾਮ ਸਿੰਘ ਗਿਰਨ):-ਬਲਾਕ ਔੜ ਦੇ ਅਨੇਕਾਂ ਹੀ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਹੀ ਤਰਸ ਯੋਗ ਬਣੀ ਹੋਈ ਹੈ | ਇਨ੍ਹਾਂ 'ਚੋਂ ਇੱਕ ਰਾਹੋ-ਮੱਤੇਵਾੜਾ ਮੇਨ ਸੜਕ ਤੋਂ ਪਿੰਡ ਗੜੀ ਭਾਰਟੀ- ਬਜੀਦ ਪੁਰ ਅਤੇ ਇਸੇ ਤਰ੍ਹਾਂ ਰਾਹੋ- ਮਤੇਵਾੜਾ ਸੜਕ ਤੋਂ ...

ਪੂਰੀ ਖ਼ਬਰ »

ਘਰ ਮਿਲਣ ਦੀ ਆਸ 'ਚ ਝੁੱਗੀਆਂ 'ਚ ਰਹਿ ਰਹੇ 'ਗੱਡੀਆਂ ਵਾਲੇ'

ਬਹਿਰਾਮ, 11 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ)- ਚੋਣਾਂ ਵੇਲੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਲੀਡਰ ਵੋਟਰਾਂ ਨੂੰ ਕਈ ਤਰ੍ਹਾਂ ਦੇ ਵਾਅਦੇ ਦਿਖਾ ਕੇ ਭਰਮਾਉਂਦੇ ਹਨ ਅਤੇ ਜਿੱਤਣ ਤੋਂ ਬਾਅਦ ਸਰਕਾਰ ਬਣਾਉਣ ਉਪਰੰਤ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਜ਼ਿਲ੍ਹੇ ਦਾ ਮਾਡਰਨ ਸਕੂਲ ਬਣਿਆ

ਬੰਗਾ, 11 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਸਰਕਾਰ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਅਨੁਮਾਨੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ | ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਦੇ ...

ਪੂਰੀ ਖ਼ਬਰ »

ਟੁੱਟੀ ਸੜਕ ਦੀ ਮੁਰੰਮਤ ਕਰਨ ਦੀ ਮੰਗ

ਮਜਾਰੀ/ਸਾਹਿਬਾ, 11 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਹਾਈਵੇ ਕਰਾਵਰ ਅੱਡੇ ਤੋਂ ਗੁੱਲਪੁਰ ਨੂੰ ਜਾਂਦੀ ਲਿੰਕ ਸੜਕ ਥਾਂ ਥਾਂ ਤੋਂ ਟੁੱਟਣ ਕਾਰਨ ਰਾਹਗੀਰਾਂ ਲਈ ਸਿਰਦਰਦੀ ਬਣ ਰਹੀ ਹੈ | ਕਰਾਵਰ ਅੱਡੇ ਵਿੱਚ ਹੀ ਸੜਕ ਕਈ ਜਗ੍ਹਾ ਤੋਂ ਟੁੱਟ ਚੁੱਕੀ ਹੈ | ਹਾਈਵੇਅ ਤੇ ਲੱਗੇ ...

ਪੂਰੀ ਖ਼ਬਰ »

ਵਾਟਰ ਸਪਲਾਈ ਮਹਿਕਮੇ ਦੀ ਅਣਗਹਿਲੀ ਕਾਰਨ 15 ਦਿਨ ਤੋਂ ਲੋਕ ਪਾਣੀ ਪੀਣ ਨੂੰ ਤਰਸੇ

ਮਜਾਰੀ/ਸਾਹਿਬਾ, 11 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਮਹਿੰਦਪੁਰ ਵਿਖੇ ਲੱਗੀ ਵਾਟਰ ਸਪਲਾਈ ਸਕੀਮ ਦੀ ਮੋਟਰ 15 ਦਿਨ ਤੋਂ ਖ਼ਰਾਬ ਹੋਣ ਕਾਰਨ ਲੋਕ ਪਾਣੀ ਪੀਣ ਨੂੰ ਤਰਸ ਰਹੇ ਹਨ, ਪਰ ਮਹਿਕਮਾ ਲੋਕਾਂ ਦੀ ਇਸ ਸਮੱਸਿਆ ਨੂੰ ਅਣਗੌਲਿਆ ਕਰੀ ਬੈਠਾ ਹੈ | ਇਸ ਸਕੀਮ ਤੋਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਸਮੁੰਦੜਾ, 11 ਨਵੰਬਰ (ਤੀਰਥ ਸਿੰਘ ਰੱਕੜ)-ਸਮੁੰਦੜਾ ਵਿਖੇ ਕਬਾੜ ਦੀਆਂ ਦੁਕਾਨਾਂ ਕਰਦੇ ਵੱਖ ਵੱਖ ਦੁਕਾਨਦਾਰਾਂ ਵਲੋਂ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਸੜਕ ਦੇ ਆਲ਼ੇ ਦੁਆਲੇ ਕੀਤੇ ਨਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਬੇਹੱਦ ਪ੍ਰਭਾਵਿਤ ਹੋ ਰਹੀ ਹੈ ਅਤੇ ਆਏ ਦਿਨ ਕਿਸੇ ...

ਪੂਰੀ ਖ਼ਬਰ »

ਬਹਿਰਾਮ ਵਿਖੇ ਹੋ ਰਹੇ 14ਵੇਂ ਮਹਾਨ ਸੰਤ ਸੰਮੇਲਨ ਦਾ ਪੋਸਟਰ ਜਾਰੀ

ਬਹਿਰਾਮ, 11 ਨਵੰਬਰ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਜੀ ਦੇ 642ਵੇਂ ਆਗਮਨ ਪੁਰਬ ਅਤੇ ਰਵਿਦਾਸੀਆ ਧਰਮ ਨੂੰ ਸਮਰਪਿਤ 14ਵਾਂ ਸਲਾਨਾ ਮਹਾਨ ਸੰਤ ਸੰਮੇਲਨ ਬਹਿਰਾਮ ਵਿਖੇ 27 ਨਵੰਬਰ ਦਿਨ ਮੰਗਲਵਾਰ ਨੂੰ ਸੰਤ ਨਿਰੰਜਣ ਦਾਸ ਗੱਦੀ ਨਸ਼ੀਨ ਡੇਰਾ ਸ੍ਰੀ 108 ਸੰਤ ਸਰਵਣ ਦਾਸ ...

ਪੂਰੀ ਖ਼ਬਰ »

64ਵੇਂ ਰਾਜ ਪੱਧਰੀ ਪੰਜਾਬ ਸਕੂਲ ਕੁਸ਼ਤੀ ਮੁਕਾਬਲੇ ਬੰਗਾ 'ਚ ਆਰੰਭ

ਬੰਗਾ, 11 ਨਵੰਬਰ (ਲਾਲੀ ਬੰਗਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 64ਵੀਂ ਪੰਜਾਬ ਸਕੂਲ ਖੇਡਾਂ ਦੇ ਅੰਡਰ-14 ਸਾਲ ਲੜਕੇ ਕੁਸ਼ਤੀ ਮੁਕਾਬਲਿਆਂ ਦਾ ਸ਼ੁੱਭ ਆਰੰਭ ਨਾਮਵਰ ਸਿੱਖਿਆ ਸੰਸਥਾ ਬਾਬਾ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਖੇਡ ਮੈਦਾਨ ਵਿਚ ਕੀਤਾ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਲੋੜਵੰਦ ਮਰੀਜ਼ ਦੀ ਮਦਦ

ਬੰਗਾ, 11 ਨਵੰਬਰ (ਕਰਮ ਲਧਾਣਾ)- ਅਮਰੀਕਾ 'ਚ ਵਸਦੇ ਪੰਜਾਬੀ ਲੋਕ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਇਲਾਕੇ ਦੇ ਲੋੜਵੰਦ ਲੋਕਾਂ ਦੀ ਮਦਦ ਲਈ ਅਰੰਭੀ ਗਈ ਲੜੀ ਤਹਿਤ ਪਿੰਡ ਜੰਡਿਆਲਾ ਦੇ ਇਕ ਗੰਭੀਰ ਬੀਮਾਰੀ ਤੋਂ ਪੀੜਤ ਮਰੀਜ ਦੇ ਇਲਾਜ ਲਈ ਆਰਥਿਕ ਮਦਦ ਭੇਜੀ ਗਈ ਹੈ | ...

ਪੂਰੀ ਖ਼ਬਰ »

ਇਤਿਹਾਸ ਦੇ ਮੁਕਾਬਲੇ ਕਰਾਉਣਾ ਇਕ ਚੰਗਾ ਉਪਰਾਲਾ-ਚੰਦੂਮਾਜਰਾ

ਨਵਾਂਸ਼ਹਿਰ, 11 ਨਵੰਬਰ (ਹਰਵਿੰਦਰ ਸਿੰਘ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਮੂਹ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਸਫਲਤਾ ਪੂਰਵਕ ਸਮਾਪਤ

ਜਾਡਲਾ, 11 ਨਵੰਬਰ (ਬੱਲੀ)-ਪਿੰਡ ਠਠਿਆਲਾ ਢਾਹਾ ਵਿਖੇ ਭਾਈ ਸਵਰਨ ਸਿੰਘ ਵੱਲੋਂ ਪਿੰਡ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਦੋ ਰਾਤਾਂ ਅਤੇ ਇੱਕ ਦਿਨਾਂ ਜਪ ਤਪ ਅਤੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਸੰਧਵਾਂ 'ਚ ਜੋੜ ਮੇਲਾ 21 ਤੇ 22 ਨੂੰ

ਸੰਧਵਾਂ, 11 ਨਵੰਬਰ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਲੱਖ ਦਾਤਾ ਦੇ ਦਰਬਾਰ 'ਤੇ ਲੱਖ ਦਾਤਾ ਤੇ ਸਾਈਾ ਹਰਬਲਾਸ ਦੀ ਯਾਦ 'ਚ ਸਲਾਨਾ ਦੋ ਦਿਨਾਂ ਧਾਰਮਿਕ ਜੋੜ ਮੇਲਾ 21 ਤੇ 22 ਨਵੰਬਰ ਨੂੰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਲੈਂਬਰ ਰਾਮ ਹੀਰਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਪਿੰਡ ਗਹੂੰਣ ਵਿਖੇ 'ਸੰਕਲਪ ਸੇ ਸਿੱਧੀ ' ਪ੍ਰੋਗਰਾਮ ਕਰਵਾਇਆ

ਬਲਾਚੌਰ, 11 ਨਵੰਬਰ ( ਗੁਰਦੇਵ ਸਿੰਘ ਗਹੂੰਣ)-ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਦੋਆਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਗਹੂੰਣ ਦੇ ਸਹਿਯੋਗ ਨਾਲ ਪਿੰਡ ਗਹੂੰਣ ਵਿਖੇ 'ਸੰਕਲਪ ਸੇ ਸਿੱਧੀ' ਪ੍ਰੋਗਰਾਮ ਮੁਤਾਬਿਕ ਨੌਜਵਾਨਾਂ ਦੇ ਸਸ਼ਕਤੀਕਰਨ ਨੂੰ ਮੁੱਖ ...

ਪੂਰੀ ਖ਼ਬਰ »

ਪਿੰਡ ਹੀਉਂ 'ਚ ਡੇਂਗੂ ਤੇ ਮਲੇਰੀਏ ਸਬੰਧੀ ਫੌਗਿੰਗ ਕਰਵਾਈ

ਬੰਗਾ, 11 ਨਵੰਬਰ (ਕਰਮ ਲਧਾਣਾ)- ਪ੍ਰਾਇਮਰੀ ਹੈਲਥ ਸੈਂਟਰ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਅਗਵਾਈ 'ਚ ਪਿੰਡ ਹੀਉਂ 'ਚ ਨੌਜਵਾਨ ਸਭਾ ਅਤੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਫੌਗਿੰਗ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰ ਵਲੋਂ ਪੱਕੀਆਂ ਕੀਤੀਆਂ ਨਹਿਰਾਂ ਬਣੀਆਂ ਮਨੱੁਖੀ ਤੇ ਜਾਨਵਰਾਂ ਦੀ ਜਾਨ ਦਾ ਖੌਅ

ਪੱਲੀ ਝਿੱਕੀ, 11 ਨਵੰਬਰ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਖੁਸ਼ ਕਰਨ ਲਈ ਬਣਾਈਆਂ ਪੱਕੀਆਂ ਨਹਿਰਾਂ ਮਨੁੱਖੀ ਤੇ ਜਾਨਵਰਾਂ ਦੀ ਜਾਨ ਦਾ ਖੌਅ ਬਣ ਚੁੱਕੀਆਂ ਹਨ | ਕਿਉਂਕਿ ਜਦੋਂ ਵੀ ਕੋਈ ਜੰਗਲੀ ਜਾਨਵਰ ...

ਪੂਰੀ ਖ਼ਬਰ »

ਇਸ਼ਕ ਫ਼ਕੀਰ ਵਾਲਾ ਪੁਸਤਕ ਦੀ ਘੁੰਡ ਚੁਕਾਈ

ਦਸੂਹਾ, 11 ਨਵੰਬਰ (ਭੁੱਲਰ)- ਉੱਘੇ ਲੇਖਕ ਡਾ. ਰਾਮ ਜੀ ਦੀ ਸੰਤ ਗੁਰਬਚਨ ਦਾਸ ਨੂੰ ਸਮਰਪਿਤ ਪੁਸਤਕ ਇਸ਼ਕ ਫ਼ਕੀਰ ਵਾਲਾ ਦੀ ਘੁੰਡ ਚੁਕਾਈ ਕੀਤੀ ਗਈ | ਇਸ ਮੌਕੇ ਸ. ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਅਰਵਿੰਦਰ ਸਿੰਘ ਰਸੂਲਪੁਰ ਵੱਲੋਂ ਸਾਂਝੇ ...

ਪੂਰੀ ਖ਼ਬਰ »

ਬੀਤ ਇਲਾਕੇ ਦੇ ਕਿਸਾਨਾਂ ਲਈ ਮੁਸੀਬਤ ਬਣੇ ਅਵਾਰਾ ਪਸ਼ੂ

ਬੀਣੇਵਾਲ, 11 ਨਵੰਬਰ (ਬੈਜ ਚੌਧਰੀ)-ਬੀਤ ਇਲਾਕੇ ਦੇ 37 ਪਿੰਡਾ ਦੇ ਕਿਸਾਨਾਂ ਲਈ ਆਵਾਰਾ ਪਸ਼ੂ ਸਰਾਪ ਬਣੇ ਹੋਏ ਹਨ | ਜੇਕਰ ਕਿਸਾਨ ਇਨਾਂ ਨੂੰ ਖੇਤਾ 'ਚੋਂ ਖਦੇੜਨ ਦੀ ਕੋਸ਼ਿਸ਼ ਕਰਦੇ ਹਨ ਤਾਂ ਕਈ ਪਸ਼ੂ ਕਿਸਾਨਾਂ ਤੇ ਹਮਲਾ ਵੀ ਕਰ ਦਿੰਦੇ ਹਨ ਜ਼ਿਕਰਯੋਗ ਹੈ ਕਿ ਬੀਤ ਇਲਾਕੇ ...

ਪੂਰੀ ਖ਼ਬਰ »

ਭਾਈ ਮੰਗਲ ਸਿੰਘ ਸਤਨਾਮ ਚੈਰੀਟੇਬਲ ਟਰੱਸਟ ਨੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਮਾਹਿਲਪੁਰ, 11 ਨਵੰਬਰ (ਰਜਿੰਦਰ ਸਿੰਘ,ਦੀਪਕ ਅਗਨੀਹੋਤਰੀ)-ਭਾਈ ਮੰਗਲ ਸਿੰਘ ਸਤਨਾਮ ਚੈਰੀਟੇਬਲ ਟਰੱਸਟ ਅਤੇ ਸਟਾਰ ਕਲੱਬ ਪਾਲਦੀ ਵਲੋਂ ਪਿੰਡ ਮਨੋਲੀਆਂ ਵਿਖੇ ਚੇਅਰਮੈਨ ਜਰਨੈਲ ਸਿੰਘ ਖਾਲਸਾ ਕੈਨੇਡਾ ਅਤੇ ਪ੍ਰਧਾਨ ਸੇਵਾ ਸਿੰਘ ਦੀ ਅਗਵਾਈ 'ਚ ਸਿਲਾਈ ਟੀਚਰ ਮੈਡਮ ...

ਪੂਰੀ ਖ਼ਬਰ »

ਬਹਿਬਲ ਕਲਾਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਲਗਾਉਣ ਲਈ ਨਿਮਿਸ਼ਾ ਮਹਿਤਾ ਵਲੋਂ ਦਸਤਖ਼ਤ ਮੁਹਿੰਮ ਸ਼ੁਰੂ

ਮਾਹਿਲਪੁਰ, 11 ਨਵੰਬਰ (ਦੀਪਕ ਅਗਨੀਹੋਤਰੀ)-ਪੰਜਾਬ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਵਲੋਂ ਬਹਿਬਲ ਕਲਾਂ ਕਾਂਡ ਦੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ ਅੰਮਿ੍ਤਸਰ ਵਿਖ਼ੇ ਲਗਵਾਉਣ ਲਈ ਦਸਤਖ਼ਤ ਮੁਹਿੰਮ ਸ਼ੁਰੂ ਕਰਨ ਲਈ ਅੱਜ ਜਦੋਂ ਮੈਡਮ ...

ਪੂਰੀ ਖ਼ਬਰ »

ਕਵੀ ਤਾਰਾ ਸਿੰਘ ਚੇੜਾ ਦੀਆਂ ਕਾਵਿ-ਪੁਸਤਕਾਂ 'ਬਿਰਹਾ ਹੰਝੂ ਕੇਰੇ' ਤੇ 'ਬਿਰਹਾ ਦੀ ਚੀਸ' ਲੋਕ ਅਰਪਣ

ਗੜ੍ਹਸ਼ੰਕਰ, 11 ਨਵੰਬਰ (ਧਾਲੀਵਾਲ)- ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਵਲੋਂ ਕਵੀ ਤਾਰਾ ਸਿੰਘ ਚੇੜਾ ਦੀ ਕਾਵਿ-ਪੁਸਤਕਾਂ 'ਬਿਰਹਾ ਹੰਝੂ ਕੇਰੇ' ਅਤੇ 'ਬਿਰਹਾ ਦੀ ਚੀਸ' ਲੋਕ ਅਰਪਣ ਕਰਨ ਲਈ ਚੇੜਾ ਫਾਰਮ ਸਦਰਪੁਰ ਵਿਖੇ ਸਾਹਿਤਕ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਮਹਾਤਮਾ ਹੰਸ ਰਾਜ ਮਾਡਲ ਸਕੂਲ 'ਚ ਇਨਾਮ ਵੰਡ ਸਮਾਗਮ

ਸ਼ਾਮਚੁਰਾਸੀ, 11 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਮਹਾਤਮਾ ਹੰਸ ਰਾਜ ਮਾਡਲ ਪਬਲਿਕ ਸਕੂਲ ਵਿਖੇ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਜਿੱਥੇ ਵਿਸ਼ੇਸ਼ ਮਹਿਮਾਨ ਪ੍ਰੇਮ ਕਿਸ਼ਨ ਬਹਿਲ, ਅਨਿਲ ਕੁਮਾਰ ਬਹਿਲ ਅਤੇ ਸੰਜੀਵ ...

ਪੂਰੀ ਖ਼ਬਰ »

ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਤਲਵਾੜਾ, 11 ਨਵੰਬਰ (ਸੁਰੇਸ਼ ਕੁਮਾਰ)- ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਬਲਾਕ ਪੱਧਰੀ ਮੀਟਿੰਗ ਵਿਚ ਦਸੰਬਰ ਮਹੀਨੇ ਚੰਡੀਗੜ੍ਹ ਵਿਖੇ ਆਪਣੀਆਾ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ ...

ਪੂਰੀ ਖ਼ਬਰ »

ਨਵਾਾਸ਼ਹਿਰ ਦੀ ਪੁਰਾਣੀ ਅਨਾਜ ਮੰਡੀ 'ਚ ਚਲਾਇਆ ਸਵੱਛਤਾ ਅਭਿਆਨ

ਨਵਾਂਸ਼ਹਿਰ, 11 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਨਵਾਾਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਇਲਾਕੇ 'ਚ ਅੱਜ ਵੱਡੇ ਪੈਮਾਨੇ ਉੱਤੇ ਸਫ਼ਾਈ ਅਭਿਆਨ ਨੂੰ ਚਲਾਇਆ ਗਿਆ | ਅੱਜ ਕੀਤੀ ਗਈ ਸਫਾਈ ਦਾ ਪੁੰਨ ਨਵਾਾਸ਼ਹਿਰ ਦੀ ਮੰਡੀ ਮਰਚੈਂਟ ਕਰਿਆਨਾ ਐਸੋਸੀਏਸ਼ਨ ਦੀ ਕਾਰਜਕਾਰਨੀ ਦੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਮੀਰਪੁਰ ਲੱਖਾ ਨੂੰ ਕੰਪਿਊਟਰ ਭੇਟ

ਔੜ/ਝਿੰਗੜਾਂ, 11 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੀਰਪੁਰ ਲੱਖਾ ਦੇ ਸਮਾਜ ਸੇਵੀ ਗੁਰਮੇਲ ਸਿੰਘ ਪੁੱਤਰ ਗੁਰਮੀਤ ਸਿੰਘ ਦੇ ਪਰਿਵਾਰ ਵਲੋਂ ਆਪਣੇ ਪੁੱਤਰ ਗੁਰਦੀਪ ਸਿੰਘ ਨੂੰ ਨੌਕਰੀ ਮਿਲਣ ਦੀ ਖ਼ੁਸ਼ੀ 'ਚ ਪਿੰਡ ਦੇ ਸਰਕਾਰੀ ਮਿਡਲ ਸਕੂਲ ਨੂੰ ਕੰਪਿਊਟਰ ਸੈੱਟ ਭੇਟ ...

ਪੂਰੀ ਖ਼ਬਰ »

ਝੋਨੇ ਵਿਚ ਨਮੀ ਦੀ ਮਾਤਰਾ ਵਧਾਉਣ ਦੀ ਮੰਗ ਵਜੋਂ ਆੜ੍ਹਤੀਆਂ ਵਲੋਂ ਝੋਨੇ ਦੀ ਲਦਾਈ ਰੋਕੀ

ਮੁਕੰਦਪੁਰ, 11 ਨਵੰਬਰ (ਅਮਰੀਕ ਸਿੰਘ ਢੀਂਡਸਾ)- ਝੋਨੇ ਵਿਚ ਨਮੀ ਘਟਣ ਦੀ ਬਜਾਏ ਵਧ ਜਾਣ ਕਰਕੇ ਝੋਨਾ ਮੰਡੀਆਂ 'ਚ ਨਿਰਧਾਰਿਤ ਮਾਤਰਾ ਤੋਂ ਜ਼ਿਆਦਾ ਨਮੀ ਕਾਰਣ ਨਹੀਂ ਵਿਕ ਰਿਹਾ ਜਿਸ ਦੇ ਰੋਸ ਵਜੋਂ ਅੱਜ ਦਾਣਾ ਮੰਡੀ ਮੁਕੰਦਪੁਰ ਦੇ ਸਮੂਹ ਆੜਤੀਆਂ ਵਲੋਂ ਕਿਸਾਨਾਂ ਤੇ ...

ਪੂਰੀ ਖ਼ਬਰ »

ਸਰਕਾਰ ਰਮਸਾ ਅਧਿਆਪਕਾਂ 'ਤੇ ਕੀਤੇ ਨਾਦਰਸ਼ਾਹੀ ਫ਼ਰਮਾਨ ਵਾਪਸ ਲਵੇ-ਬਰਾੜ

ਨਵਾਂਸ਼ਹਿਰ, 11 ਨਵੰਬਰ (ਹਰਵਿੰਦਰ ਸਿੰਘ)-ਪੰਜਾਬ ਸਰਕਾਰ ਐਸ.ਐਸ.ਏ./ਰਮਸਾ ਅਧਿਆਪਕਾਂ 'ਤੇ ਕੀਤੇ ਨਾਦਰਸ਼ਾਹੀ ਫ਼ਰਮਾਨ ਨੂੰ ਜਲਦੀ ਵਾਪਸ ਲਵੇ ਇਹ ਵਿਚਾਰ ਅੱਜ ਕਾਮਰੇਡ ਬੰਤ ਸਿੰਘ ਬਰਾੜ ਸੂਬਾ ਸਕੱਤਰ ਸੀ.ਪੀ.ਆਈ. ਨੇ ਨਵਾਂਸ਼ਹਿਰ ਵਿਖੇ ਕਹੇ | ਉਨ੍ਹਾਂ ਕਿਹਾ ਕਿ ਸੀ.ਪੀ.ਆਈ. ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦਾ ਸਾਲਾਨਾ ਛਿੰਝ ਮੇਲਾ ਅਮਿੱਟ ਛਾਪਾਂ ਛੱਡਦਾ ਹੋਇਆ ਸਮਾਪਤ

ਨਵਾਂਸ਼ਹਿਰ, 11 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪ੍ਰਬੰਧਕ ਕਮੇਟੀ ਹੀਰਾ ਜੱਟਾਂ ਮੁਹੱਲਾ ਨਵਾਂਸ਼ਹਿਰ ਵਲੋਂ ਲੱਖ ਦਾਤਾ ਪੀਰ ਦੀ ਯਾਦ ਵਿਚ ਕਰਵਾਇਆ ਸਾਲਾਨਾ ਛਿੰਝ ਮੇਲਾ ਅਮਿੱਟ ਛਾਪਾ ਛੱਡਦਾ ਸਮਾਪਤ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਐਮ. ਜੀ. ਆਈ. ਕਾਨਵੈਂਟ ਸਕੂਲ 'ਚ ਸਮਾਗਮ

ਦਸੂਹਾ, 11 ਨਵੰਬਰ (ਭੁੱਲਰ)-ਐਮ. ਜੀ. ਆਈ. ਕਾਨਵੈਂਟ ਸਕੂਲ 'ਚ ਦੀਵਾਲੀ ਦੇ ਤਿਉਹਾਰ ਸਬੰਧੀ ਡਾਇਰੈਕਟਰ ਰਾਜਿੰਦਰਪਾਲ ਸਿੰਘ ਤੇ ਕਮਲਜੀਤ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਬੱਚਿਆਂ ਦੇ ...

ਪੂਰੀ ਖ਼ਬਰ »

ਗੋਬਿੰਦ ਗਊਧਾਮ ਗਊਸ਼ਾਲਾ ਵਿਖੇ ਧਾਰਮਿਕ ਸਮਾਗਮ ਆਰੰਭ

ਸੜੋਆ, 11 ਨਵੰਬਰ (ਨਾਨੋਵਾਲੀਆ)-ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਗੋਬਿੰਦ ਗਊਧਾਮ ਗਊਸ਼ਾਲਾ ਪਿੰਡ ਚਾਂਦਪੁਰ ਰੁੜਕੀ ਵਿਖੇ ਸਵਾਮੀ ਕਿ੍ਸ਼ਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਅਗਵਾਈ 'ਚ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਮੱਦ ਭਗਵਤ ...

ਪੂਰੀ ਖ਼ਬਰ »

ਬੱਲੋਵਾਲ ਛਿੰਜ ਮੇਲੇ ਦੌਰਾਨ ਪਟਕੇ ਦੀ ਕੁਸ਼ਤੀ ਸਿਮਰਨ ਮੁਕੰਦਪੁਰ ਨੇ ਜਿੱਤੀ

ਮੁਕੰਦਪੁਰ, 11 ਨਵੰਬਰ (ਅਮਰੀਕ ਸਿੰਘ ਢੀਂਡਸਾ)- ਨਜਦੀਕੀ ਪਿੰਡ ਬੱਲੋਵਾਲ ਵਿਖੇ ਇੱਛਾਧਾਰੀ ਬਾਬਾ ਤੇ ਸ੍ਰੀ ਨਾਭ ਕੰਵਲ ਰਾਜਾ ਸਹਿਬ ਦੀ ਯਾਦ ਵਿਚ ਨੱਤ ਪਰਿਵਾਰਾਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਈ. ਵੀਰਾਂ ਦੇ ਸਹਿਯੋਗ ਨਾਲ ਸਲਾਨਾ ਛਿੰਜ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸੜਕ 'ਤੇ ਉੱਡਦੀ ਧੂੜ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ

ਸੰਧਵਾਂ, 11 ਨਵੰਬਰ (ਪ੍ਰੇਮੀ ਸੰਧਵਾਂ)- ਬਹਿਰਾਮ-ਮਾਹਿਲਪੁਰ ਮੁੱਖ ਸੜਕ ਦੀ ਹਾਲਤ ਐਨੀ ਵਿਗੜ ਚੁੱਕੀ ਹੈ ਕਿ ਕਿਸੇ ਵੀ ਰਾਹਗੀਰ ਦਾ ਲੰਘਣਾ ਕਿਸੇ ਭਿਆਨਕ ਖ਼ਤਰੇ ਤੋਂ ਖਾਲੀ ਨਹੀਂ | ਸੜਕ 'ਚ ਪਏ ਡੂੰਘੇ ਟੋਇਆਂ ਕਾਰਨ ਆਏ ਦਿਨ ਵਾਪਰਦੇ ਹਾਦਸਿਆਂ 'ਚ ਰਾਹਗੀਰ ਗੰਭੀਰ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦਾ ਮੁੱਖ ਉਦੇਸ਼ ਸੱਤਾ ਪ੍ਰਾਪਤ ਕਰਨਾ ਅਤੇ ਲੋਕ ਮਸਲੇ ਵਿਸਾਰਨਾ-ਨੰਗਲ

ਬਲਾਚੌਰ, 11 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਜੱਗ ਜ਼ਾਹਿਰ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਜਦੋਂ ਵੀ ਸਤਾ ਵਿਚ ਆਈ, ਤਾਂ ਉਨ੍ਹਾਂ ਨੇ ਪੰਜਾਬ ਅਤੇ ਲੋਕਾਂ ਦੇ ਅਸਲੀ ਮੁੱਦਿਆਂ ਨੂੰ ਅੱਖੋਂ ਪਰੋਖੇ ਕੀਤਾ, ਪਰ ਲੋਕ ਇਨਸਾਫ਼ ਪਾਰਟੀ ਦਾ ਮੁੱਖ ...

ਪੂਰੀ ਖ਼ਬਰ »

ਸੰਤ ਈਸ਼ਰਦਾਸ ਦੀ ਬਰਸੀ ਮੌਕੇ ਰੈਣ ਸੁਬਾਈ ਕੀਰਤਨ ਦਰਬਾਰ ਕਰਵਾਇਆ

ਮੁਕੰਦਪੁਰ, 11 ਨਵੰਬਰ (ਦੇਸ ਰਾਜ ਬੰਗਾ) - ਡੇਰਾ ਪ੍ਰੇਮਪੁਰਾ ਜਗਤਪੁਰ ਵਿਖੇ ਪੰਜਾਬੀ ਘੀਸਾ ਪੰਥ ਦੇ ਸੰਸਥਾਪਕ ਸੰਤ ਈਸ਼ਰਦਾਸ ਦੀ 74 ਵੀਂ ਬਰਸੀ ਮੌਕੇ ਰੈਣ ਸੁਬਾਈ ਸਮਾਗਮ ਮੋਜੂਦਾ ਗੱਦੀ ਨਸ਼ੀਨ ਸੰਤ ਅਮਰੀਕ ਦਾਸ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਸਾਰੀ ਰਾਤ ਚੱਲੇ ...

ਪੂਰੀ ਖ਼ਬਰ »

ਗਾਇਕ ਅਮਿਤ ਅਨਵਰ ਨੇ ਏ. ਆਈ. ਯੂ. ਦੇ ਕੱਵਾਲੀ ਮੇਲੇ ਨੰੂ ਜਿੱਤ ਕੇ ਹੈਟਿ੍ਕ ਬਣਾਈ

ਰਾਹੋਂ, 11 ਨਵੰਬਰ (ਭਾਗੜਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਰਾਹੋਂ ਦੇ ਜੰਮਪਲ ਅਮਿਤ ਅਨਵਰ ਜੋ ਕਿ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਸੰਗੀਤ ਦੀ ਡਿਗਰੀ ਕਰ ਰਹੇ ਹਨ ਨੇ ਕੱਵਾਲੀ ਕੰਪੀਟੀਸ਼ਨ ਏ.ਆਈ.ਯੂ ਜਿੱਤ ਕੇ ਹੈਟਿੱਕ ਲਗਾਈ ਹੈ | ਆਲ ਇੰਡੀਆ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਨਵਾਂਸ਼ਹਿਰ, 11 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਵਿਸ਼ਵਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ 18ਵਾਂ ਰਾਸ਼ਨ ਵੰਡ ਸਮਾਰੋਹ ਸ਼ਿਵ ਧਾਮ ਮੰਦਰ ਰਾਹੋ ਰੋਡ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ਇਸ ਮੌਕੇ 15 ਲੋੜਵੰਦ ...

ਪੂਰੀ ਖ਼ਬਰ »

ਕੂੜੇ-ਕਰਕਟ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਪਿੰਡਾਂ 'ਚ ਥਾਂ-ਥਾਂ 'ਤੇ ਲੱਗੇ ਢੇਰ

ਬਹਿਰਾਮ, 11 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ)-ਕੇਂਦਰ ਤੇ ਰਾਜ ਸਰਕਾਰ ਵਲੋਂ ਬੜੀ ਜ਼ੋਰ-ਸ਼ੋਰ ਨਾਲ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਇਸ ਦੇ ਪ੍ਰਚਾਰ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਪਰ ਕੂੜਾ-ਕਰਕਟ ਸੁੱਟਣ ਲਈ ਕੋਈ ਥਾਂ ਨਿਰਧਾਰਿਤ ਨਾ ਹੋਣ ਤੇ ਇਸ ਦੀ ਸਹੀ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਸਬੰਧੀ ਜਾਗਰੂਕ ਸੈਮੀਨਾਰ ਕਰਵਾਇਆ

ਸੜੋਆ, 10 ਨਵੰਬਰ (ਨਾਨੋਵਾਲੀਆ)-ਸਿਵਲ ਹਸਪਤਾਲ ਸੜੋਆ ਵਿਖੇ ਡਾ: ਨਰਿੰਦਰ ਕੁਮਾਰ ਐੱਸ.ਐਮ.ਓ. ਦੀ ਅਗਵਾਈ 'ਚ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ.ਨਰਿੰਦਰ ਕੁਮਾਰ ਨੇ ਕਿਹਾ ਕਿ ਕੈਂਸਰ ਬਹੁਤ ਹੀ ਮਾਰੂ ਰੋਗ ਹੈ | ਇਸ ਤੋਂ ਬਚਾਅ ਲਈ ਸਾਨੂੰ ਆਪਣੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਸਾਹਲੋਂ, 11 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਘਟਾਰੋਂ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਦੇ ਇਲਾਜ ਲਈ ਮੁਫ਼ਤ ਮੈਡੀਕਲ ਜਾਂਚ ਕਾੈਪ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਗਿਆ ਜਿਸ ਵਿਚ ਵੱਖ-ਵੱਖ ਸਰੀਰਕ ...

ਪੂਰੀ ਖ਼ਬਰ »

ਹੀਉਂ ਵਿਖੇ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ

ਬੰਗਾ, 11 ਨਵੰਬਰ (ਲਾਲੀ ਬੰਗਾ) - ਸਰਚ ਫਾਊਾਡੇਸ਼ਨ ਸਵਿਤਰੀ ਬਾਈ ਫੂਲੇ ਐਾਜੂਕੇਸ਼ਨਲ ਤੇ ਅੰਬੇਡਕਰ ਰਿਸੋਰਸ ਸੈਂਟਰ ਫਾਰ ਹਿਊਮਿਨਿਟੀ ਵਲੋਂ ਪਿੰਡ ਹੀਉਂ ਵਿਖੇ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਲਈ ਦੂਸਰਾ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ ਗਿਆ | ਸੈਂਟਰ ਦਾ ...

ਪੂਰੀ ਖ਼ਬਰ »

ਖ਼ੂਨਦਾਨ ਤੇ ਸਿਹਤ ਜਾਂਚ ਕੈਂਪ ਲਗਾਇਆ

ਬਲਾਚੌਰ, 11 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਬਾਬਾ ਵਿਸ਼ਵਕਰਮਾ, ਬਾਬਾ ਬਲਰਾਜ ਅਤੇ ਸਤਿਗੁਰੂ ਗੰਗਾ ਨੰਦ ਭੂਰੀਵਾਲਿਆਂ ਦੀ ਯਾਦ ਨੂੰ ਸਮਰਪਿਤ ਸਵਾਮੀ ਗੰਗਾ ਨੰਦ ਭੂਰੀਵਾਲੇ ਚੈਰੀਟੇਬਲ ਸੇਵਾ ਸੰਮਤੀ ਸ਼੍ਰੀ ਮਾਛੀਵਾੜਾ ਸਾਹਿਬ ਵੱਲੋਂ ਸਵਾਮੀ ਸ਼ੰਕਰਾ ਨੰਦ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਨਵਾਂਸ਼ਹਿਰ, 11 ਨਵੰਬਰ (ਗੁਰਬਖਸ਼ ਸਿੰਘ ਮਹੇ)-ਗੁਰੂ ਨਾਨਕ ਸੇਵਾ ਸੰਮਤੀ ਪਿੰਡ ਸੌਨਾ ਵਲੋਂ ਪ੍ਰਧਾਨ ਮਾਸਟਰ ਬਲਵੀਰ ਸਿੰਘ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਲਈ ਇਕ ਸਾਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਮਾਕਾਂਤ ਖੰਨਾ, ਰਾਜੇਸ਼ ਗੋਤਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX