ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  1 day ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਅੰਮ੍ਰਿਤਸਰ

-ਨਹੀਂ ਹੋ ਰਹੀ ਅੰਮਿ੍ਤਸਰ ਦੀ ਆਵਾਜਾਈ ਸੁਚਾਰੂ-

ਟ੍ਰੈਫ਼ਿਕ ਜਾਮ ਦੇ ਜੰਜਾਲ 'ਚ ਫ਼ਸ ਕੇ ਰਹਿ ਗਿਆ ਪੂਰਾ ਸ਼ਹਿਰ

ਅੰਮਿ੍ਤਸਰ, 11 ਨਵੰਬਰ (ਹਰਮਿੰਦਰ ਸਿੰਘ)¸ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਹਰ ਜ਼ਿਲ੍ਹੇ ਦੀ ਟ੍ਰੈਫ਼ਿਕ ਪੁਲਿਸ ਦੀ ਅਹਿਮ ਭੂਮਿਕਾ ਹੁੰਦੀ ਹੈ ਪਰ ਅੰਮਿ੍ਤਸਰ ਦੀ ਟ੍ਰੈਫਿਕ ਪੁਲਿਸ ਕੇਵਲ ਚਲਾਨ ਕੱਟਣ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਹੈ | ਪੁਲਿਸ ਪ੍ਰਸ਼ਾਸਨ ਵਲੋਂ ਪਾਏ ਚਲਾਨਾਂ ਦੇ ਬੋਝ ਹੇਠਾਂ ਦੱਬੀ ਹੋਈ ਸਥਾਨਕ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਬਣਾਉਣ ਨਾਲੋਂ ਚਲਾਨਾਂ ਦਾ ਮਿਲਿਆ ਟੀਚਾ ਪੂਰਾ ਕਰਨ 'ਚ ਮਸਰੂਫ਼ ਰਹਿੰਦੀ ਹੈ, ਜਿਸ ਕਰਕੇ ਅੰਮਿ੍ਤਸਰ ਦੀ ਆਵਾਜਾਈ ਬੇਹਾਲ ਹੋਈ ਹੈ | ਸ਼ਹਿਰ ਦਾ ਸ਼ਾਇਦ ਹੀ ਕੋਈ ਚੌਾਕ ਜਾਂ ਸੜਕ ਸੜਕ ਹੋਵੇਗੀ, ਜਿੱਥੇ ਆਵਾਜਾਈ ਦਾ ਜਾਮ ਨਾ ਲੱਗਦਾ ਹੋਵੇ | ਖ਼ਾਸ ਕਰ ਕੇ ਅੰਮਿ੍ਤਸਰ ਅੰਤਰਰਾਜੀ ਬੱਸ ਅੱਡੇ ਦੇ ਆਲਾ-ਦੁਆਲਾ, ਹਾਲ ਗੇਟ, ਭੰਡਾਰੀ ਪੁਲ, ਲਾਰੈਂਸ ਰੋਡ, ਫ਼ੋਰ ਐਸ. ਚੌਾਕ, ਪੁਤਲੀਘਰ, ਰੇਲਵੇ ਸਟੇਸ਼ਨ, ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲਾ ਸਿਟੀ ਸੈਂਟਰ ਰਸਤਾ, ਮਾਲ ਰੋਡ, ਜ਼ਿਲ੍ਹਾ ਕਚਹਿਰੀ ਚੌਾਕ, ਚਾਟੀਵਿੰਡ ਚੌਾਕ ਆਦਿ ਅਜਿਹੇ ਚੌਾਕ ਅਤੇ ਸੜਕਾਂ ਹਨ, ਜਿੱਥੇ ਸ਼ਾਇਦ ਹੀ ਕੋਈ ਸੁਭਾਗਾ ਸਮਾਂ ਹੋਵੇਗਾ ਜਦੋ ਇੱਥੇ ਆਵਾਜਾਈ ਦਾ ਜਾਮ ਨਾ ਲੱਗਾ ਹੋਵੇ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਨ੍ਹਾਂ 'ਚੋਂ ਵਧੇਰੇ ਅਜਿਹੇ ਸਥਾਨ ਹਨ, ਜਿੱਥੇ ਆਵਾਜਾਈ ਪੁਲਿਸ (ਟ੍ਰੈਫਿਕ ਪੁਲਿਸ) ਦੇ ਨਾਕੇ ਲੱਗੇ ਹੁੰਦੇ ਹਨ | ਇਨ੍ਹਾਂ ਨਾਕਿਆ 'ਤੇ ਖੜੇ੍ਹ ਪੁਲਿਸ ਵਾਲੇ ਚਲਾਨ ਕੱਟਣ 'ਚ ਰੁਝੇ ਹੁੰਦੇ ਹਨ | ਵਧੇਰੇ ਕਰਕੇ ਆਵਾਜਾਈ 'ਚ ਵਿਘਨ ਆਟੋ ਰਿਕਸ਼ਾ ਵਾਲਿਆਂ ਵਲੋਂ ਪਾਇਆ ਜਾਂਦਾ ਹੈ ਜਿਨ੍ਹਾਂ ਵਲੋਂ ਸਵਾਰੀਆਂ ਚੁੱਕਣ ਲਈ ਇਕ-ਦੂਸਰੇ ਤੋਂ ਅੱਗੇ ਲੰਘ ਕੇ ਸਵਾਰੀ ਚੁੱਕਣ ਦੀ ਦੌੜ ਲੱਗੀ ਹੁੰਦੀ ਹੈ ਅਤੇ ਸੜਕ ਦੇ ਵਿਚਕਾਰ ਹੀ ਆਪਣਾ ਆਟੋ ਰਿਕਸ਼ਾ ਖੜ੍ਹਾ ਕਰ ਦਿੱਤਾ ਜਾਂਦਾ ਹੈ | ਟ੍ਰੈਫਿਕ ਪੁਲਿਸ ਦੀ ਇਨ੍ਹਾਂ ਆਟੋ ਚਾਲਕਾ ਵੱਲ ਨਿਗ੍ਹਾ ਨਹੀਂ ਜਾਂਦੀ ਅਤੇ ਉਹ ਕੇਵਲ ਤਾਂ ਕੇਵਲ ਦੋ ਪਹੀਆ ਵਾਹਨਾਂ ਅਤੇ ਅੰਮਿ੍ਤਸਰ ਤੋਂ ਬਾਹਰਲੇ ਜ਼ਿਲਿ੍ਹਆ ਅਤੇ ਸ਼ਹਿਰਾਂ ਦੇ ਵਾਹਨਾਂ ਨੂੰ ਘੇਰਣ 'ਚ ਲੱਗੇ ਹੁੰਦੇ ਹਨ | ਆਵਾਜਾਈ ਨੂੰ ਸਚਾਰੂ ਬਣਾਉਣ ਲਈ ਟ੍ਰੈਫਿਕ ਪੁਲਿਸ ਵਿਭਾਗ ਦੀਆਂ ਲਗਾਤਾਰ ਬੈਠਕਾਂ ਤਾਂ ਜਰੂਰ ਹੁੰਦੀਆਂ ਹਨ | ਇਨ੍ਹਾਂ ਬੈਠਕ 'ਚ ਵਿਭਾਗ ਵਲੋਂ ਨਵੇਂ-ਨਵੇਂ ਤਜ਼ਰਬਿਆਂ ਦੀ ਪੇਸ਼ਕਸ ਹੁੰਦੀ ਹੈ ਅਤੇ ਇਨ੍ਹਾਂ ਤਜ਼ਰਬਿਆਂ ਨੂੰ ਅਮਲ 'ਚ ਲਿਆ ਕੇ ਸਿਰਫ਼ ਲੋਕਾਂ ਨੂੰ ਘੁੰਮਣ ਘੇਰੀ 'ਚ ਹੀ ਪਾਇਆ ਜਾਂਦਾ ਹੈ | ਟ੍ਰੈਫ਼ਿਕ ਪੁਲਿਸ ਵਲੋਂ ਸ਼ਹਿਰ ਦਾ ਕਦੀ-ਕਈ ਰਸਤਾ ਅਤੇ ਕਦੀ ਕੋਈ ਹੋਰ ਰਸਤਾ ਬੰਦ ਕਰਕੇ ਤਜ਼ਰਬੇ ਕੀਤੇ ਹਨ ਪਰ ਹੁਣ ਤੱਕ ਪੁਲਿਸ ਪ੍ਰਸ਼ਾਸਨ ਸਾਰੇ ਹੀ ਤਜ਼ਰਬੇ ਕਾਰਗਰ ਸਾਬਤ ਨਹੀਂ ਹੋਏ | ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟੈ੍ਰਫ਼ਿਕ ਪੁਲਿਸ ਨੂੰ ਚਲਾਨਾਂ ਦੇ ਬੋਝ ਹੇਠੋ ਕੱਢ ਕੇ ਆਵਾਜਾਈ ਦੀ ਜ਼ਿੰਮੇਵਾਰੀ ਸੌਾਪੀ ਜਾਵੇ ਤਾਂ ਸ਼ਹਿਰ 'ਚ ਆਵਾਜਾਈ 'ਚ ਸੁਧਾਰ ਹੋਣ ਦੀ ਸੰਭਾਵਨਾ ਕਈ ਗੁਣਾ ਵੱਧ ਸਕੇ |

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਸਿੱਕਾ, 11 ਨਵੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਵਲੋਂ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐਸ. ਐਚ. ਓ. ਦੀ ਰਹਿਨੁਮਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜ਼ਾਰੀ ਰੱਖਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਹਰਜੀਤ ...

ਪੂਰੀ ਖ਼ਬਰ »

ਕਾਂਗਰਸ ਦੀਆਂ ਮਹਿਲਾ ਵਰਕਰਾਂ ਵਲੋਂ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 11 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)¸ਕੇਂਦਰ ਸਰਕਾਰ ਦੇ ਖਿਲਾਫ਼ ਲਗਾਤਾਰ ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਖਿਲਾਫ਼ ਅੱਜ ਮਹਿਲਾ ਕਾਂਗਰਸ ਵਰਕਰਾਂ ਸੜਕਾਂ 'ਤੇ ਉਤਰ ਆਈ ਅਤੇ ਉਨ੍ਹਾਂ ਨੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਅੰਮਿ੍ਤਸਰ, 11 ਨਵੰਬਰ (ਹਰਮਿੰਦਰ ਸਿੰਘ)¸ਸ਼ਹਿਰ 'ਚ ਜਿੱਥੇ ਨਜਾਇਜ਼ ਕਬਜ਼ਿਆਂ ਦੀ ਭਰਮਾਰ ਹੈ ਉੱਥੇ ਕਰਜ਼ਾਧਾਰਕ ਨਿਗਮ ਪ੍ਰਸ਼ਾਸਨ ਨੂੰ ਟਿੱਚ ਜਾਣਦਿਆਂ ਸ਼ਰੇਆਮ ਆਵਾਜਾਈ ਅਤੇ ਸੜਕ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਸ ਦੇ ਪਿੱਛੇ ਇਕ ਕਾਰਨ ਨਿਗਮ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਕਸਬਾ ਸੁਧਾਰ ਅਤੇ ਆਲੇ-ਦੁਆਲੇ ਦੇ ਪਿੰਡਾਂ 'ਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵੱਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗਿਆਂ ਸਹੂਲਤਾਂ ਵੀ ਅਜੇ ਕੋਹਾਂ ਦੂਰ ਹਨ ਤੇ ਇਨ੍ਹਾਂ ਪਿੰਡਾਂ ਦੇ ਲੋਕ ਇਸ ਤਰ੍ਹਾਂ ਮਹਿਸੂਸ ਕਰ ਰਹੇ ਹਨ, ਜਿਵੇਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ

ਅੰਮਿ੍ਤਸਰ, 11 ਨਵੰਬਰ (ਗਗਨਦੀਪ ਸ਼ਰਮਾ)-ਗੇਟ ਹਕੀਮਾਂ ਪੁਲਿਸ ਥਾਣੇ 'ਚ ਇਕ 14 ਸਾਲਾ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਰਾਜੀਵ ਨਾਮਕ ਵਿਅਕਤੀ ਦੀ ਸ਼ਿਕਾਇਤ ਉਪਰ ਦਰਜ ਕੀਤਾ ਗਿਆ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ...

ਪੂਰੀ ਖ਼ਬਰ »

ਏ. ਐਸ. ਆਈ. ਉੱਪਰ ਪੰਜ ਹਜ਼ਾਰ ਰੁਪਏ ਲੈਣ ਦਾ ਦੋਸ਼

ਅੰਮਿ੍ਤਸਰ, 11 ਨਵੰਬਰ (ਗਗਨਦੀਪ ਸ਼ਰਮਾ)-ਪੁਤਲੀਘਰ ਰੇਲਵੇ ਫਾਟਕ ਨੇੜੇ ਕੇਲੇ ਦੀ ਰੇਹੜੀ ਲਗਾਉਣ ਵਾਲੇ ਰਾਕੇਸ਼ ਕੁਮਾਰ ਵਾਸੀ ਸੁੰਦਰ ਨਗਰ ਨੇ ਇਸਲਾਮਾਬਾਦ ਥਾਣੇ 'ਚ ਤਾਇਨਾਤ ਏ. ਐਸ. ਆਈ. ਨਰੇਸ਼ ਕੁਮਾਰ ਉਪਰ ਪੰਜ ਹਜ਼ਾਰ ਰੁਪਏ ਲੈਣ ਦਾ ਦੋਸ਼ ਲਾਇਆ ਹੈ | 'ਅਜੀਤ' ਨਾਲ ...

ਪੂਰੀ ਖ਼ਬਰ »

-ਮਾਮਲਾ ਕੂੜੇ ਦੇ ਡੰਪ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ-

ਸਾਂਝੀ ਸੰਘਰਸ਼ ਕਮੇਟੀ ਦੀ ਅਗਾਵਾਈ ਹੇਠ ਤਰਨ ਤਾਰਨ ਰੋਡ ਦੇ ਲੋਕਾਂ ਨੇ ਨਿਗਮ ਿਖ਼ਲਾਫ਼ ਕੀਤਾ ਮੁਜ਼ਾਹਰਾ

ਅੰਮਿ੍ਤਸਰ, 11 ਨਵੰਬਰ (ਹਰਮਿੰਦਰ ਸਿੰਘ)¸ਵਿਧਾਨ ਸਭਾ ਹਲਕਾ ਦੱਖਣੀ ਦੇ ਅਧੀਨ ਚੌਾਕ ਕੋਟ ਮੰਗਲ ਸਿੰਘ ਦੀ ਸਾਂਝੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਥਾਨਕ ਲੋਕਾਂ ਵਲੋਂ ਅੱਜ ਨਗਰ ਨਿਗਮ ਦੇ ਖਿਲਾਫ਼ ਮੁਜਾਹਰਾ ਕੀਤਾ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਯੂ-ਟਿਊਬ ਚੈਨਲ 'ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਤ ਸਿਪਾਹੀ ਵਜੋਂ ਦਰਸਾਉਣ ਿਖ਼ਲਾਫ਼ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਅਜਨਾਲਾ, 11 ਨਵੰਬਰ (ਸੁੱਖ ਮਾਹਲ)-ਅੱਜ ਇੱਥੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅਜਨਾਲਾ ਦੀ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ ਅਜਨਾਲਾ ਦੇ ਵਿਦਿਆਰਥੀਆਂ ਸਮੇਤ ਹੋਰ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਦੁਕਾਨਦਾਰ ਤੋਂ ਤੀਹ ਹਜ਼ਾਰ ਰੁਪਏ ਲੁੱਟੇ

ਜੰਡਿਆਲਾ ਗੁਰੂ, 11 ਨਵੰਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਚ ਲਗਾਤਾਰ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਂ ਹੀਂ ਨਹੀਂ ਲੈ ਰਿਹਾ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ 'ਤੇ ਕਥਿਤ ਸਵਾਲੀਆ ਨਿਸ਼ਾਨ ਲੱਗ ਰਹੇ ਹਨ¢ ਪ੍ਰਾਪਤ ...

ਪੂਰੀ ਖ਼ਬਰ »

ਕਿਸਾਨ ਆਗੂ ਬੇਦਾਦਪੁਰ ਤੇ ਬੁਤਾਲਾ ਆਜ਼ਾਦ ਕਿਸਾਨ ਸੰਘਰਸ਼ ਕਮੇਟੀ 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 11 ਨਵੰਬਰ (ਰਾਜਨ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਡੇਰਾ ਮਾਤਾ ਗੰਗਾ ਜੀ ਬਾਬਾ ਬਕਾਲਾ ਸਾਹਿਬ ਵਿਖੇ ਹੋਈ | ਇਸ ਮੌਕੇ ਸ: ਦਲਬੀਰ ਸਿੰਘ ਬੇਦਾਦਪੁਰ, ਸੁਖਚੈਨ ਸਿੰਘ ਤੇ ਚਰਨਜੀਤ ਸਿੰਘ ਬੁਤਾਲਾ ਨੇ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਬੁਤਾਲਾ 'ਚ ਖੁੱਲਿ੍ਹਆ ਸੀ. ਬੀ. ਐਸ. ਈ. ਪੈਟਰਨ ਦਾ ਨਵਾਂ ਸਕੂਲ

ਅਜਿਹੇ ਸਕੂਲ ਇਲਾਕੇ ਲਈ ਵਰਦਾਨ-ਸਾਬਕਾ ਵਿਧਾਇਕ ਡਿੰਪਾ ਬੁਤਾਲਾ, 11 ਨਵੰਬਰ (ਹਰਜੀਤ ਸਿੰਘ)-ਬੁਤਾਲਾ ਵਰਗੇ ਇਲਾਕੇ ਵਿਚ ਸੀ. ਬੀ. ਐਸ. ਈ. ਪੈਟਟਨ ਦਾ ਸਕੂਲ ਅੱਜ ਕਸਬਾ ਬੁਤਾਲਾ ਦੇ ਡੇਰਾ ਬਾਬਾ ਡੇਰਾ ਬਾਬਾ ਕਰਤਾਰ ਸਿੰਘ ਵਿਚ ਖੁੱਲ੍ਹ ਗਿਆ | ਇਸ ਸਕੂਲ ਦਾ ਉਦਘਾਟਨ ਡੇਰਾ ...

ਪੂਰੀ ਖ਼ਬਰ »

ਸੰਤ ਮਾਈਕਲ ਚਰਚ ਵਿਖੇ 18 ਨੂੰ ਮਨਾਇਆ ਜਾਵੇਗਾ ਸੂਬਾ ਪੱਧਰੀ ਸਲਾਨਾ ਈਦ ਤਿਓਹਾਰ : ਫਾਦਰ ਜੋਹਨ

ਅਜਨਾਲਾ, 11 ਨਵੰਬਰ(ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ 'ਚ ਸੰਤ ਮਾਈਕਲ ਚਰਚ ਵਿਖੇ ਫਜ਼ਲਾਂ ਦੀ ਮਾਂ ਮਰੀਅਮ ਦੇ ਤੀਰਥ ਸਥਾਨ ਦੀ ਸਾਲਾਨਾ ਈਦ 18 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸੂਬਾ ਪੱਧਰ ਤੇ ਮਨਾਏ ਜਾਣ ਲਈ 17 ਨਵੰਬਰ ਤੱਕ ਚੱਲਣ ਵਾਲੇ ਰੋਜ਼ਾਨਾ ਧਾਰਮਿਕ ...

ਪੂਰੀ ਖ਼ਬਰ »

ਗੁਰੂ ਸਹਿਬਾਨ ਦੇ ਇਤਿਹਾਸ ਨਾਲ ਛੇੜਛਾੜ ਨਿੰਦਣਯੋਗ-ਜਥੇ: ਰਣੀਕੇ

ਚੱਬਾ, 11 ਨਵੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਦੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਬਖ਼ਸ਼ੀਸ਼ ਸਿੰਘ ਦੇ ਗ੍ਰਹਿ ਵਿਖੇ ਇਕ ਸਾਦੇ ਸਮਾਰੋਹ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਛੇਹਰਟਾ, 11 ਨਵੰਬਰ (ਵਡਾਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੇਵਕ ਸਭਾ ਦੇ ਮੁੱਖ ਸੇਵਾਦਾਰ ਮਾਸਟਰ ਬਲਜੀਤ ਸਿੰਘ ਦੀ ਦੇਖ-ਰੇਖ ਹੇਠ ਸਮੂਹ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਕੋਟ ਖ਼ਾਲਸਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਏ

ਛੇਹਰਟਾ, 11 ਨਵੰਬਰ (ਵਡਾਲੀ)-ਸਮਾਜ ਸੇਵਕ ਦੀਦਾਰ ਸਿੰਘ ਝਲਕ, ਭਾਈ ਗੁਰਦੇਵ ਸਿੰਘ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਗੁਰਦੁਆਰਾ ਬੋਹੜੀ ਸਾਹਿਬ ਰੋਡ ਕੋਟ ਖ਼ਾਲਸਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਇਸਲਾਮਾਬਾਦ ਖੇਤਰ 'ਚ ਨਸ਼ੀਲੇ ਪਦਾਰਥਾਂ ਦੀ ਭਰਮਾਰ

ਅੰਮਿ੍ਤਸਰ, 11 ਨਵੰਬਰ (ਗਗਨਦੀਪ ਸ਼ਰਮਾ)-ਪੁਤਲੀਘਰ ਦੇ ਨਾਲ ਲਗਦੇ ਇਸਲਾਮਾਬਾਦ ਖੇਤਰ 'ਚ ਨਸ਼ੀਲੇ ਪਦਾਰਥਾਂ ਦੀ ਭਰਮਾਰ ਹੈ ਤੇ ਇਸ ਦੇ ਪਿੱਛੇ ਨਸ਼ਾ ਤਸਕਰਾਂ ਨੂੰ ਸਬੰਧਤ ਪੁਲਿਸ ਦੀ ਸ਼ਹਿ ਮਿਲਣ ਦਾ ਗੰ ਭੀਰ ਦੋਸ਼ ਹੈ | ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ 12 ਮਕਾਨ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਔਰਤ ਲਾਪਤਾ

ਸਠਿਆਲਾ, 11 ਨਵੰਬਰ (ਜਗੀਰ ਸਿੰਘ ਸਫਰੀ)-ਬਲਵਿੰਦਰ ਕੌਰ (64) ਵਾਸੀ ਸਠਿਆਲਾ ਦੇ ਹੁਸ਼ਿਆਰਪੁਰ ਬੱਸ ਅੱਡੇ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਬਾਰੇ ਖ਼ਬਰ ਹੈ | ਇਸ ਬਾਰੇ ਮਾ: ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ 9 ਅਕਤੂਬਰ ਨੂੰ ਪਿੰਡ ਸਠਿਆਲਾ ਤੋਂ ਸ੍ਰੀ ...

ਪੂਰੀ ਖ਼ਬਰ »

ਸ਼ਹੀਦ ਨਾਇਕ ਗੁਰਮੇਲ ਸਿੰਘ ਬਰਸੀ ਸਮਾਗਮ ਅੱਜ

ਬੁਤਾਲਾ, 11 ਨਵੰਬਰ (ਹਰਜੀਤ ਸਿੰਘ)-12 ਨਵੰਬਰ 2000 ਨੂੰ ਕਾਰਗਿਲ ਦੀ ਲੜਾਈ ਦੀ ਵਿਚ ਸੈਨਾ ਵਿਚ ਸ਼ਹੀਦ ਹੋਏ ਨਾਇਕ ਗੁਰਮੇਲ ਸਿੰਘ ਪੁੱਤਰ ਗੋਪਾਲ ਸਿੰਘ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਅੱਜ 12 ਨਵੰਬਰ ਪਿੰਡ ਖਾਨਪੁਰ ਨਜਦੀਕ ਬੁਤਾਲਾ ਤਹਿਸੀਲ ਬਾਬਾ ...

ਪੂਰੀ ਖ਼ਬਰ »

ਮਾ: ਗੱਜਣ ਸਿੰਘ ਦੀ ਯਾਦ ਨਮਿਤ ਅੰਤਿਮ ਅਰਦਾਸ ਭਲਕੇ

ਲੋਪੋਕੇ, 11 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਠੱਠਾ ਦੇ ਮਾਸਟਰ ਗੱਜਣ ਸਿੰਘ ਔਲਖ ਜਿਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਯਾਦ ਨੂੰ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ 13 ਨਵੰਬਰ ਦਿਨ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਜਤਿੰਦਰ ਸਿੰਘ ਲੱਧਾ ਮੁੰਡਾ ਨੂੰ ਸਦਮਾ, ਭਰਾ ਦਾ ਦਿਹਾਂਤ

ਚੌਕ ਮਹਿਤਾ, 11 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ 'ਚ ਸਮਾਜਿਕ, ਰਾਜਨੀਨਿਤਕ ਤੇ ਧਾਰਮਿਕ ਤੌਰ 'ਤੇ ਆਪਣੀ ਖਾਸ ਪਛਾਣ ਰੱਖਣ ਵਾਲੇ ਲੱਧਾ ਮੁੰਡਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉੱਘੇ ਅਕਾਲੀ ਆਗੂ ਜਤਿੰਦਰ ਸਿੰਘ ਲੱਧਾਮੁੰਡਾ ਐੱਮ. ਡੀ. ਐੱਮ. ਐੱਸ. ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁੱਖ ਸ਼ਾਹ ਨੂੰ ਸਦਮਾ

ਰਾਮ ਤੀਰਥ, 11 ਨਵੰਬਰ (ਧਰਵਿੰਦਰ ਸਿੰਘ ਔਲਖ)¸ਹਲਕਾ ਰਾਜਾਸਾਂਸੀ ਦੇ ਕਾਂਗਰਸੀ ਆਗੂ ਸੁਖਬੀਰ ਸਿੰਘ ਸੁੱਖ ਸ਼ਾਹ ਭਿੱਟੇਵੱਡ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਅਚਾਨਕ ਪਏ ਦਿਲ ਦੇ ਦੌਰੇ ਕਾਰਨ ਉਨ੍ਹਾਂ ਦੇ ਵੱਡੇ ਜੀਜੇ ਜਸਪਾਲ ਸਿੰਘ (65) ਦੀ ਮੌਤ ਹੋ ਗਈ | ਉਹ ਆਪਣੇ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਅੱਜ ਤੋਂ

ਜੰਡਿਆਲਾ ਗੁਰੂ, 11 ਨਵੰਬਰ (ਰਣਜੀਤ ਸਿੰਘ ਜੋਸਨ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਪੰਜਾਬ ਅੰਦਰ ਵਧ ਤੋਂ ਵਧ ਦੁੱਧ ਦੇਣ ਵਾਲੀਆਾ ਮੱਝਾਂ ਤੇ ਬੱਕਰੀਆਂ ਦੇ ਚੱਪੜਚਿੜੀ ਵਿਖੇ ਕਰਵਾਏ ਜਾ ਰਹੇ ਦੁੱਧ ਚੁਆਈ ਮੁਕਾਬਲਿਆਂ ਦੇ ਨਾਲ ਨਾਲ ਜ਼ਿਲ੍ਹਾ ਅੰਮਿ੍ਤਸਰ ਦੇ ਸਾਰੇ ...

ਪੂਰੀ ਖ਼ਬਰ »

13 ਦੇ ਚੋਣ ਇਜਲਾਸ ਦੀਆਂ ਤਿਆਰੀਆਂ ਸਬੰਧੀ ਮੁੱਖ ਸਕੱਤਰ ਵਲੋਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ

ਅੰਮਿ੍ਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)- 13 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਬੰਧੀ ਹੋ ਰਹੇ ਸਾਲਾਨਾ ਜਨਰਲ ਇਜਲਾਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਵਲੋਂ ਅੱਜ ...

ਪੂਰੀ ਖ਼ਬਰ »

ਡੀ. ਐਸ. ਪੀ. ਗੁਰਮੀਤ ਸਿੰਘ ਚੀਮਾ ਵਲੋਂ ਸੁਵਿਧਾ ਕਮੇਟੀ ਮੈਂਬਰਾਂ ਨਾਲ ਮੀਟਿੰਗ

ਜੰਡਿਆਲਾ ਗੁਰੂ, 11 ਨਵੰਬਰ (ਰਣਜੀਤ ਸਿੰਘ ਜੋਸਨ)- ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਜੰਡਿਆਲਾ ਗੁਰੂ ਵਿਖੇ ਡੀ. ਐਸ. ਪੀ. ਗੁਰਮੀਤ ਸਿੰਘ ਚੀਮਾ ਵਲੋਂ ਅੱਜ ਕਮੇਟੀ ਮੈਂਬਰਾਂ ਤੇ ਸਟਾਫ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡੀ. ਐਸ. ਪੀ. ਗੁਰਮੀਤ ਸਿੰਘ ਚੀਮਾ ਨੇ ਮੀਟਿੰਗ ...

ਪੂਰੀ ਖ਼ਬਰ »

ਭਾਰਤ ਦੇ ਜੂਨੀਅਰ ਲੜਕਿਆਂ ਨੇ ਜੂਨੀਅਰ ਏਸ਼ੀਆ ਹੈਂਡਬਾਲ ਪ੍ਰਤੀਯੋਗਤਾ 'ਚ ਜਿੱਤਿਆ ਕਾਂਸੇ ਦਾ ਤਗਮਾ

ਅੰਮਿ੍ਤਸਰ, 11 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)¸ ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ 5 ਤੋਂ 9 ਨਵੰਬਰ ਤੱਕ ਹੋਈ ਜੂਨੀਅਰ ਲੜਕਿਆਂ ਦੀ ਏਸ਼ੀਅਨ ਹੈਂਡਬਾਲ ਪ੍ਰਤੀਯੋਗਤਾ 'ਚ ਹਿੱਸਾ ਲੈਣ ਗਈ ਭਾਰਤ ਦੀ ਟੀਮ ਨੇ ਕਾਂਸੇ ਦਾ ਤਗਮਾ ਜਿੱਤਣ 'ਚ ਸਫ਼ਲਤਾ ਹਾਸਲ ਕੀਤੀ ਹੈ | ਸਭ ਤੋਂ ...

ਪੂਰੀ ਖ਼ਬਰ »

14 ਨੂੰ ਤਹਿਸੀਲ ਅਜਨਾਲਾ ਦੇ ਸਮੁੁੱਚੇ ਪਿੰਡਾਂ ਤੇ ਕਸਬਿਆਂ 'ਤੇ ਆਧਾਰਿਤ ਹੋਣਗੀਆਂ ਜ਼ੋਨ ਪੱਧਰੀ ਸਮਾਜਿਕ ਪਰਿਵਰਤਨ ਰੈਲੀਆਂ: ਡਾ: ਸਤਨਾਮ

ਅਜਨਾਲਾ, 11 ਨਵੰਬਰ (ਐੱਸ. ਪ੍ਰਸ਼ੋਤਮ)- ਅੱਜ ਇੱਥੇ ਆਰ. ਐੱਮ. ਪੀ. ਆਈ. ਦੇ ਤਹਿਸੀਲ ਪੱਧਰੀ ਦਫ਼ਤਰ ਵਿਖੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ, ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ ਤੇ ਤਹਿਸੀਲ ਸਕੱਤਰ ਕਾਮਰੇਡ ਗੁਰਨਾਮ ਸਿੰਘ ਉਮਰਪੁਰਾ ਦੀ ਸਾਂਝੀ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਔਜਲਾ ਨੇ ਰੀੜ੍ਹ ਦੀ ਹੱਡੀ ਦੀ ਸੱਟ ਤੋਂ ਪੀੜਤਾਂ ਨੂੰ ਵੀਲ੍ਹ ਚੇਅਰਾਂ ਵੰਡੀਆਂ

ਅੰਮਿ੍ਤਸਰ, 11 ਨਵੰਬਰ (ਰੇਸ਼ਮ ਸਿੰਘ)¸ ਰੀੜ ਦੀ ਹੱਡੀ ਦੀ ਸੱਟ ਤੋਂ ਪੀੜਿਤ ਵਿਅਕਤੀਆਂ ਦੀ ਸਹੂਲਤ ਲਈ ਕਿਸੇ ਵੀ ਪ੍ਰਕਾਰ ਦੀ ਫ਼ੰਡ ਦੀ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਸਹਾਇਤਾ ਲਈ ਉਪਕਰਨ ਜਾਂ ਹੋਰ ਸਹੂਲਤਾਂ ਨੰੂ ਬਿਨ੍ਹਾਂ ਕਿਸੇ ਮੁਸ਼ਕਿਲ ਦੇ ...

ਪੂਰੀ ਖ਼ਬਰ »

ਕਰਮ ਸਿੰਘ ਭੰਗੂ ਦੀ ਬਰਸੀ ਸ਼ਰਧਾ ਨਾਲ ਮਨਾਈ

ਰਈਆ, 11 ਨਵੰਬਰ (ਸੁੱਚਾ ਸਿੰਘ ਘੁੰਮਣ)-ਮਾਤਾ ਜੁਗਿੰਦਰ ਕੌਰ ਦੇ ਪਤੀ ਤੇ ਪਤਵਿੰਦਰ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ ਤੇ ਦਵਿੰਦਰ ਸਿੰਘ ਸਰਪੰਚ ਦਨਿਆਲ ਦੇ ਪਿਤਾ ਕਰਮ ਸਿੰਘ ਭੰਗੂ ਦੀ ਬਰਸੀ ਉਨ੍ਹਾਂ ਦੇ ਪਿੰਡ ਦਨਿਆਲ ਵਿਖੇ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ | ...

ਪੂਰੀ ਖ਼ਬਰ »

14 ਨੂੰ ਤਹਿਸੀਲ ਅਜਨਾਲਾ ਦੇ ਸਮੁੁੱਚੇ ਪਿੰਡਾਂ ਤੇ ਕਸਬਿਆਂ 'ਤੇ ਆਧਾਰਿਤ ਹੋਣਗੀਆਂ ਜ਼ੋਨ ਪੱਧਰੀ ਸਮਾਜਿਕ ਪਰਿਵਰਤਨ ਰੈਲੀਆਂ: ਡਾ: ਸਤਨਾਮ

ਅਜਨਾਲਾ, 11 ਨਵੰਬਰ (ਐੱਸ. ਪ੍ਰਸ਼ੋਤਮ)- ਅੱਜ ਇੱਥੇ ਆਰ. ਐੱਮ. ਪੀ. ਆਈ. ਦੇ ਤਹਿਸੀਲ ਪੱਧਰੀ ਦਫ਼ਤਰ ਵਿਖੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ, ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ ਤੇ ਤਹਿਸੀਲ ਸਕੱਤਰ ਕਾਮਰੇਡ ਗੁਰਨਾਮ ਸਿੰਘ ਉਮਰਪੁਰਾ ਦੀ ਸਾਂਝੀ ...

ਪੂਰੀ ਖ਼ਬਰ »

ਆਮ ਗਿਆਨ ਦੇ ਮੁਕਾਬਲੇ ਕਰਵਾਏ

ਚੌਕ ਮਹਿਤਾ, 11 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਮਹਿਤਾ ਚੌਕ ਵਿਖੇ ਜਨਰਲ ਨਾਲੇਜ ਮੁਕਾਬਲੇ ਕਰਵਾਏ ਗਏ ਜਿਸ 'ਚ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਬੱਚਿਆਂ ਨੂੰ ਭਾਰਤ ਦੇਸ਼ ਨਾਲ ਸਬੰਧਤ ਸਵਾਲ ...

ਪੂਰੀ ਖ਼ਬਰ »

ਜਨਤਾ ਮਾਡਰਨ ਸੀ: ਸੈ: ਸਕੂਲ ਵਿੱਖੇ ਕਰਵਾਇਆ ਕੁਇਜ਼ ਮੁਕਾਬਲੇ

ਚੌਕ ਮਹਿਤਾ, 11 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਬੀਤੇ ਦਿਨ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿੱਖੇ ਡਾ: ਖ਼ੁਸ਼ਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਅੰਤਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਹਾਊਸ ਆਰੀਆ ਭੱਟ, ਕਲਪਨਾ ਤੇ ਰੋਹਿਨੀ ...

ਪੂਰੀ ਖ਼ਬਰ »

ਐਸ. ਸੀ. ਵਿੰਗ ਦੇ ਚੇਅਰਮੈਨ ਡਾਕਟਰ ਤਰਸੇਮ ਸਿੰਘ ਸਿਆਲਕਾ ਦੇ ਪੁੱਤਰ ਤੇ ਚਚੇਰੇ ਭਰਾ ਦਾ ਅੰਤਿਮ ਸੰਸਕਾਰ

ਟਾਹਲੀ ਸਾਹਿਬ, 11 ਨਵੰਬਰ (ਪਲਵਿੰਦਰ ਸਿੰਘ ਸਰਹਾਲਾ)¸ ਹਲਕਾ ਮਜੀਠਾ ਦੇ ਉੱਘੇ ਕਾਂਗਰਸੀ ਆਗੂ ਅਤੇ ਐਸ. ਸੀ. ਵਿੰਗ ਦੇ ਚੇਅਰਮੈਨ ਡਾਕਟਰ ਤਰਸੇਮ ਸਿੰਘ ਸਿਆਲਕਾ ਦੇ ਪੁੱਤਰ ਹਰਸੁੱਖਪ੍ਰੀਤ ਸਿੰਘ ਅਤੇ ਚਚੇਰੇ ਭਰਾ ਹਰਵਿੰਦਰ ਸਿੰਘ ਵਾਸੀ ਪਿੰਡ ਸਿਆਲਕਾ ਜਿੰਨ•ਾਂ ਦੀ ...

ਪੂਰੀ ਖ਼ਬਰ »

ਪਾਵਰਕਾਮ ਦੀ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫ਼ੈਡਰੇਸ਼ਨ ਵਲੋਂ ਗੱਗੋਮਾਹਲ ਵਿਖੇ ਹੰਗਾਮੀ ਮੀਟਿੰਗ

ਗੱਗੋਮਾਹਲ, 11 ਨਵੰਬਰ (ਬਲਵਿੰਦਰ ਸਿੰਘ ਸੰਧੂ)¸ਇੰਪਲਾਈਜ਼ ਫ਼ੈਡਰੇਸ਼ਨ ਪਾਵਰਕਾਮ ਸਬ ਡਵੀਜ਼ਨ ਰਮਦਾਸ ਦੀ ਹੰਗਾਮੀ ਮੀਟਿੰਗ ਮੰਡਲ ਅਜਨਾਲਾ ਦੇ ਪ੍ਰਧਾਨ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਗੱਗੋਮਾਹਲ ਵਿਖੇ ਹੋਈ ਜਿਸ 'ਚ ਇੰਪਲਾਈਜ਼ ਫ਼ੈਡਰੇਸ਼ਨ ਦੇ ਪੰਜਾਬ ਮੀਤ ...

ਪੂਰੀ ਖ਼ਬਰ »

ਕਿਸੇ ਹੋਰ ਵੱਡੇ ਰੇਲ ਹਾਦਸੇ ਨੂੰ ਸੱਦਾ ਦੇ ਰਹੇ ਰੇਲਵੇ ਟਰੈਕ ਦੇ ਆਲੇ-ਦੁਆਲੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ

ਅੰਮਿ੍ਤਸਰ, 11 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)¸ ਦੁਸਹਿਰੇ ਵਾਲੇ ਹਾਦਸੇ ਤੋਂ ਬਾਅਦ ਅੰਮਿ੍ਤਸਰ-ਨਵੀਂ ਦਿੱਲੀ ਰੇਲਵੇ ਟਰੈਕ 'ਤੇ ਸ਼ਿਵਾਲਾ ਫ਼ਾਟਕ ਤੋਂ ਲੈ ਕੇ ਜੌੜਾ ਫਾਟਕ ਤੱਕ ਲੋਕਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਿਸੇ ਹੋਰ ਵੱਡੇ ਭਿਆਨਕ ਰੇਲ ਹਾਦਸੇ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਹਰਿਆਣੇ ਦੇ ਡੀ.ਜੀ.ਪੀ. ਸੰਧੂ ਨੇ ਪਰਿਵਾਰ ਸਮੇਤ ਮੱਥਾ ਟੇਕਿਆ

ਚੱਬਾ, 11 ਨਵੰਬਰ (ਜੱਸਾ ਅਨਜਾਣ)¸ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤਰਨ ਤਾਰਨ ਰੋੋਡ ਚੱਬਾ ਵਿਖੇ ਹਰਿਆਣੇ ਦੇ ਡੀ. ਜੀ. ਪੀ. ਬਲਜੀਤ ਸਿੰਘ ਸੰਧੂ ਨੇ ਆਪਣੇ ਪਰਿਵਾਰ ਸਮੇਤ ਮੱਥਾ ਟੇਕਿਆ | ਕੁਝ ਚਿਰ ਬੈਠ ਕੇ ਇਲਾਹੀ ਬਾਣੀ ਦਾ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਚੇਤਨਪੁਰਾ, 11 ਨਵੰਬਰ (ਮਹਾਂਬੀਰ ਸਿੰਘ ਗਿੱਲ)-ਪਿੰਡ ਜੋਹਲ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜਗਜੀਤ ਸਿੰਘ ਵਡਾਲਾ ਦੀ ਅਗਵਾਈ ਹੇਠ ਵੱਡੀ ਇਕੱਤਰ ਹੋਏ ਲੋਕਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਾਰਾ ਦਿਨ ਗੁਜ਼ਾਰਿਆ ਸਰਹੱਦੀ ਪਿੰਡਾਂ ਦੇ ਵਾਸੀਆਂ ਨਾਲ

ਅਟਾਰੀ, 11 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਆਪ ਸਰਹੱਦ 'ਤੇ ਪੰਹੁਚ ਕੇ ਸਰਹੱਦੀ ਪਿੰਡਾਂ ਦੇ ਵਾਸੀਆਂ ਨਾਲ ਸਾਰੀ ਦੁਪਿਹਰ ਗੁਜਾਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ, ਉਨ੍ਹਾਂ ਨੂੰ ਰੋਜਮਰਾ ਜ਼ਿੰਦਗੀ ਨੂੰ ...

ਪੂਰੀ ਖ਼ਬਰ »

ਸਿੱਖਿਆ ਪੱਖੋ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਲਿਆਂਦਾ ਜਾਵੇਗਾ ਬਰਾਬਰ: ਸੋਨੀ

ਅੰਮਿ੍ਤਸਰ, 11 ਨਵੰਬਰ (ਹਰਮਿੰਦਰ ਸਿੰਘ)¸ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ 'ਚ ਜਗਤ ਜਯੋਤੀ ਸਕੂਲ ਰਾਣੀ ਕਾ ਬਾਗ ਵਿਖੇ ਸਾਲਾਨਾ ਸੱਭਿਆਚਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋ ਸ੍ਰੀ ਓਮ ਪ੍ਰਕਾਸ਼ ਸੋਨੀ ...

ਪੂਰੀ ਖ਼ਬਰ »

ਸਿੱਖਿਆ ਪੱਖੋ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਲਿਆਂਦਾ ਜਾਵੇਗਾ ਬਰਾਬਰ: ਸੋਨੀ

ਅੰਮਿ੍ਤਸਰ, 11 ਨਵੰਬਰ (ਹਰਮਿੰਦਰ ਸਿੰਘ)¸ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ 'ਚ ਜਗਤ ਜਯੋਤੀ ਸਕੂਲ ਰਾਣੀ ਕਾ ਬਾਗ ਵਿਖੇ ਸਾਲਾਨਾ ਸੱਭਿਆਚਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋ ਸ੍ਰੀ ਓਮ ਪ੍ਰਕਾਸ਼ ਸੋਨੀ ...

ਪੂਰੀ ਖ਼ਬਰ »

ਮਲਿਕ ਨੇ ਗੁਰੂ ਬਾਜ਼ਾਰ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ ਜਾਰੀ ਕੀਤੇ 10 ਲੱਖ ਰੁਪਏ

ਅੰਮਿ੍ਤਸਰ, 11 ਨਵੰਬਰ (ਹਰਮਿੰਦਰ ਸਿੰਘ)¸ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਗੁਰੂ ਬਾਜ਼ਾਰ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ ਆਪਣੇ ਅਖ਼ਤਿਆਰੀ ਫੰਡ 'ਚੋਂ 10 ਲੱਖ ਦੀ ਰਾਸ਼ੀ ਜਾਰੀ ਕੀਤੀ ਹੈ | ਇਸ ਸਬੰਧ 'ਚ ਸ੍ਰੀ ਮਲਿਕ ਨੇ ਕਿਹਾ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਨਵੇਂ ਬਣ ਰਹੇ ਪਲੇਟਫਾਰਮਾਂ ਦੀਆਂ ਪੌੜੀਆਂ ਬਣਾਉਣ ਦਾ ਕੰਮ ਸ਼ੁਰੂ

ਅੰਮਿ੍ਤਸਰ, 11 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਤਕਰੀਬਨ ਡੇਢ ਦਹਾਕੇ ਤੋਂ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਜਿਹੜੇ ਦੋ ਨਵੇਂ ਪਲੇਟਫਾਰਮ ਉਸਾਰੇ ਜਾਣ ਦੀ ਮੰਗ ਹਰ ਰੇਲਵੇ ਬਜ਼ਟ 'ਚ ਰੱਖੀ ਜਾ ਰਹੀ ਸੀ ਉਸਨੂੰ ਰੇਲਵੇ ਵਿਭਾਗ ਨੇ ਅਮਲੀਜਾਮਾ ਪਹਨਾਉਂਦਿਆਂ ਨੇਪਰੇ ਚਾੜਨਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ ਦੇ ਦੋ ਮਾਮਲੇ ਦਰਜ

ਅੰਮਿ੍ਤਸਰ, 11 ਨਵੰਬਰ (ਗਗਨਦੀਪ ਸ਼ਰਮਾ)-ਮੋਟਰਸਾਈਕਲ ਚੋਰੀ ਹੋਣ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲਾ ਮਾਮਲਾ ਜਸਵਿੰਦਰ ਸਿੰਘ ਦੀ ਸ਼ਿਕਾਇਤ ਉਪਰ ਥਾਣਾ ਸਦਰ 'ਚ ਦਰਜ ਕੀਤਾ ਗਿਆ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਉਸਨੇ ਆਪਣਾ ਕਾਲੇ ਰੰਗ ਦਾ ਸਪਲੈਂਡਰ ...

ਪੂਰੀ ਖ਼ਬਰ »

-ਚੀਫ਼ ਖ਼ਾਲਸਾ ਦੀਵਾਨ ਚੋਣਾਂ-

ਅਣਖੀ-ਮਜੀਠਾ ਧੜ੍ਹੇ ਦੇ ਉਮੀਦਵਾਰਾਂ ਵਲੋਂ ਵਿਰੋਧੀ ਧੜੇ੍ਹ ਦੇ ਆਗੂ ਧਨਰਾਜ ਸਿੰਘ ਤੋਂ ਬਿਨਾਂ ਸ਼ਰਤ ਹਮਾਇਤ ਮਿਲਣ ਦਾ ਦਾਅਵਾ

ਚੱਢਾ ਧੜੇ ਨੇ ਦਾਅਵੇ ਨੂੰ ਕੀਤਾ ਖਾਰਜ, ਕਿਹਾ ਧਨਰਾਜ ਸਿੰਘ ਅੱਜ ਵੀ ਆਪਣੇ ਗਰੁੱਪ ਦੇ ਨਾਲ ਅੰਮਿ੍ਤਸਰ, 11 ਨਵੰਬਰ (ਜਸਵੰਤ ਸਿੰੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਜਿਉਂ -ਜਿਉਂ ਤਾਰੀਖ ਨੇੜੇ ਆ ਰਹੀ ਹੈ, ਉਵੇਂ ਉਵੇਂ ਦੋਹਾਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਮਿਲੀ ਬਜ਼ਰੁਗ ਦੀ ਲਾਸ਼

ਅੰਮਿ੍ਤਸਰ, 11 ਨਵੰਬਰ (ਸ਼ੈਲੀ)¸ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ 4-5 ਤੋਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆ ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਹਰਿੰਦਰ ਸਿੰਘ ਵੇਰਕਾ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ...

ਪੂਰੀ ਖ਼ਬਰ »

ਹੁਣ ਤੱਕ 8805 ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਦਵਾਈ ਖਵਾਈ ਗਈ-ਡੀ. ਸੀ.

ਅੰਮਿ੍ਤਸਰ, 11 ਨਵੰਬਰ (ਰੇਸ਼ਮ ਸਿੰਘ)-ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਗਈ ਮੁਹਿੰਮ ਨਸ਼ੇ ਦੇ ਖਾਤਮੇ ਤੱਕ ਢਿੱਲੀ ਨਹੀਂ ਪੈਣ ਦਿੱਤੀ ਜਾਵੇਗੀ ਤੇ ਇਨ੍ਹਾਂ ਿਖ਼ਲਾਫ਼ ਜਾਗਰੂਕਤਾ ਫ਼ੈਲਾਉਣ ਲਈ ਸਕੂਲਾਂ ਤੇ ਕਾਲਜਾਂ 'ਚ ਮਨੋਵਿਗਿਆਨਕਾਂ ਵਲੋਂ ...

ਪੂਰੀ ਖ਼ਬਰ »

ਘਰ ਦੇ ਜਿੰਦਰੇ ਤੋੜ ਕੇ ਚੋਰੀ

ਅੰਮਿ੍ਤਸਰ, 11 ਨਵੰਬਰ (ਗਗਨਦੀਪ ਸ਼ਰਮਾ)-ਘਰ ਦੇ ਜਿੰਦਰੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ, ਸੋਨੇ ਚਾਂਦੀ ਦੇ ਗਹਿਣੇ ਅਤੇ ਭਾਂਡੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਰਣਜੀਤ ਐਵੀਨਿਊ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਪੁਨੀਤ ਨਾਮਕ ਵਿਅਕਤੀ ਨੇ ਦੱਸਿਆ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਤੋਂ ਸ਼ਰਾਬ ਲਿਆ ਕੇ ਵੇਚਣ ਵਾਲੇ ਤਿੰਨਾਂ ਤਸਕਰਾਂ ਨੂੰ ਅਦਾਲਤ ਵਲੋਂ ਭੇਜਿਆ ਜੇਲ੍ਹ

ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਥਾਣਾਂ ਅਜਨਾਲਾ ਦੀ ਪੁਲਸ ਵਲੋਂ ਅਜਨਾਲਾ ਖੇਤਰ 'ਚ ਬਾਹਰਲੇ ਰਾਜਾਂ ਤੋਂ ਨਾਜਾਇਜ਼ ਠੇਕੇ ਦੀ ਸ਼ਰਾਬ ਲਿਆ ਕੇ ਵੇਚਣ ਵਾਲੇ ਤਿੰਨਾਂ ਸ਼ਰਾਬ ਤਸਕਰਾਂ ਨੂੰ ਅੱਜ ਅਦਾਲਤ ਵਲੋਂ ਜੇਲ੍ਹ•ਭੇਜ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਤੋਂ ਸ਼ਰਾਬ ਲਿਆ ਕੇ ਵੇਚਣ ਵਾਲੇ ਤਿੰਨਾਂ ਤਸਕਰਾਂ ਨੂੰ ਅਦਾਲਤ ਵਲੋਂ ਭੇਜਿਆ ਜੇਲ੍ਹ

ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਥਾਣਾਂ ਅਜਨਾਲਾ ਦੀ ਪੁਲਸ ਵਲੋਂ ਅਜਨਾਲਾ ਖੇਤਰ 'ਚ ਬਾਹਰਲੇ ਰਾਜਾਂ ਤੋਂ ਨਾਜਾਇਜ਼ ਠੇਕੇ ਦੀ ਸ਼ਰਾਬ ਲਿਆ ਕੇ ਵੇਚਣ ਵਾਲੇ ਤਿੰਨਾਂ ਸ਼ਰਾਬ ਤਸਕਰਾਂ ਨੂੰ ਅੱਜ ਅਦਾਲਤ ਵਲੋਂ ਜੇਲ੍ਹ•ਭੇਜ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ 16 ਤੋਂ 18 ਤੱਕ ਹੋਵੇਗੀ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ ਨੈਸ਼ਨਲ ਕਾਨਫਰੰਸ

ਅੰਮਿ੍ਤਸਰ, 11 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਭਾਰਤ ਵਰਗੇ ਵਿਕਾਸਸ਼ੀਲ ਦੇਸ਼ 'ਚ ਤੇਜ਼ੀ ਨਾਲ ਫ਼ੈਲ ਰਹੀ ਜਾਨਲੇਵਾ ਬੀਮਾਰੀ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ 16 ਤੋਂ 18 ਨਵੰਬਰ ਤੱਕ ਨੈਸ਼ਨਲ ਕਾਨਫਰੰਸ ਅੰਮਿ੍ਤਸਰ 'ਚ ਕਰਵਾਈ ਜਾਵੇਗੀ | ਇਹ ਜਾਣਕਾਰੀ ਐਨ. ਆਈ. ਏ. ਐਮ. ਪੀ. ...

ਪੂਰੀ ਖ਼ਬਰ »

ਚੋਣ ਕਮਿਸ਼ਨ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਕਰ ਸਕਦਾ: ਕੰਵਰਪ੍ਰਤਾਪ

ਅਜਨਾਲਾ, 11 ਨਵੰਬਰ (ਐਸ. ਪ੍ਰਸ਼ੋਤਮ)¸ਸਰਹੱਦੀ ਪਿੰਡਾਂ ਦੇ ਜ਼ੋਨ ਪੱਧਰੀ ਕਾਂਗਰਸੀ ਆਗੂਆਂ ਤੇ ਕਾਰਕੁੰਨਾਂ ਦੀ ਪਿੰਡ ਤੇੜਾ ਰਾਜਪੂਤਾਂ ਵਿਖੇ ਕਰਵਾਈ ਗਈ ਮੀਟਿੰਗ 'ਚ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ 16 ਤੋਂ 18 ਤੱਕ ਹੋਵੇਗੀ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ ਨੈਸ਼ਨਲ ਕਾਨਫਰੰਸ

ਅੰਮਿ੍ਤਸਰ, 11 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਭਾਰਤ ਵਰਗੇ ਵਿਕਾਸਸ਼ੀਲ ਦੇਸ਼ 'ਚ ਤੇਜ਼ੀ ਨਾਲ ਫ਼ੈਲ ਰਹੀ ਜਾਨਲੇਵਾ ਬੀਮਾਰੀ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ 16 ਤੋਂ 18 ਨਵੰਬਰ ਤੱਕ ਨੈਸ਼ਨਲ ਕਾਨਫਰੰਸ ਅੰਮਿ੍ਤਸਰ 'ਚ ਕਰਵਾਈ ਜਾਵੇਗੀ | ਇਹ ਜਾਣਕਾਰੀ ਐਨ. ਆਈ. ਏ. ਐਮ. ਪੀ. ...

ਪੂਰੀ ਖ਼ਬਰ »

ਫੋਰ ਐੱਸ ਸੰਸਥਾਵਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਵਧੀਆ ਸਿੱਖਿਆ 'ਚ ਪਰਪੱਕ ਕਰਨ ਲਈ ਵਚਨਬੱਧ: ਡਾਇਰੈਕਟਰ ਜਗਦੀਸ਼ ਸਿੰਘ

ਅੰਮਿ੍ਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)¸ਸਥਾਨਕ ਸੰਤ ਸਿੰਘ ਸੁੱਖਾ ਸਿੰਘ ਵਿੱਦਿਅਕ ਸਮੂਹ ਵੱਲੋਂ 'ਇਸਤਰੀ ਵਿਦਿਆ ਅਤੇ ਸਸ਼ਕਤੀਕਰਨ' ਵਿਸ਼ੇ 'ਤੇ ਵਿਸ਼ੇਸ਼ ਕਾਨਫਰੰਸ ਫੋਰ ਐੱਸ ਕਾਲਜ ਆਫ਼ ਆਰਟਸ ਫਾਰ ਵਿਮੈਨ ਮਕਬੂਲਪੁਰਾ ਚੌਾਕ ਵਿਖੇ ਕਰਵਾਈ ਗਈ | ਸੰਸਥਾ ਦੇ ...

ਪੂਰੀ ਖ਼ਬਰ »

ਇਜਲਾਸ ਦੌਰਾਨ ਭਾਜਪਾ ਐਸ.ਸੀ. ਮੋਰਚਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸ: ਝਿਰਮਲ ਸਿੰਘ ਚੁਣੇ

ਅਜਨਾਲਾ, 11 ਨਵੰਬਰ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਸ਼ਹਿਰ 'ਚ ਭਾਜਪਾ ਜ਼ਿਲਾ੍ਹ ਦਿਹਾਤੀ ਦੇ ਦਫਤਰ ਵਿਖੇ ਭਾਜਪਾ ਐਸ.ਸੀ. ਮੋਰਚਾ ਜ਼ਿਲਾ੍ਹ ਦਿਹਾਤੀ 'ਚ ਅਗਾਮੀ ਮਿਸ਼ਨ 2019 ਚੋਣਾਂ 'ਚ ਮੋਦੀ ਸਰਕਾਰ ਮੁੜ ਸੱਤਾ 'ਚ ਲਿਆਉਣ ਦੇ ਮਿਸ਼ਨ ਤਹਿਤ ਮੋਰਚੇ 'ਚ ਨਵੀਂ ਰੂਹ ਫੂਕਣ ਤੇ ...

ਪੂਰੀ ਖ਼ਬਰ »

ਬਾਬਾ ਭੂਰੀ ਵਾਲਿਆਂ ਦੀ ਰਹਿਨੁਮਾਈ ਹੇਠ ਮਨਾਇਆ ਬਾਬਾ ਸੁਲ੍ਹਾ ਦਾ ਸਾਲਾਨਾ ਜੋੜ ਮੇਲਾ

ਸੁਲਤਾਨਵਿੰਡ, 11 ਨਵੰਬਰ (ਗੁਰਨਾਮ ਸਿੰਘ ਬੁੱਟਰ)¸ਸੁਲਤਾਨਵਿੰਡ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਸੁਲ੍ਹਾ ਜੀ ਦਾ ਸਲਾਨਾ ਜੋੜ ਮੇਲਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਦੀ ਰਹਿਨੁਮਾਈ ਹੇਠ ਅਤੇ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਹਰਮਨਜੋਤ ਸਿੰਘ ਨੂੰ ਬੈਸਟ ਪਲੇਅਰ ਦੇ ਐਵਾਰਡ ਨਾਲ ਕੀਤਾ ਸਨਮਾਨਿਤ

ਛੇਹਰਟਾ, 11 ਨਵੰਬਰ (ਵਡਾਲੀ)-ਵੀਰ ਸਰਬਜੋਤ ਸਿੰਘ ਗੱਤਕਾ ਖਿਡਾਰੀ (ਨੈਸ਼ਨਲ ਗੋਲਡ ਮੈਡਲਿਸਟ) ਜੋ ਬੀਤ ਸਾਲ ਹੈਦਰਾਬਾਦ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਜਾਏ ਵਿਸ਼ਾਲ ਨਗਰ ਕੀਰਤਨ ਦੌਰਾਨ ਗਤਕੇ ਦੇ ਸਟੰਟ ਕਰਦੇ ਹੋਏ ਅੱਗ ਨਾਲ ਝੁਲਸਣ ਨਾਲ ਭਰ ਜਵਾਨੀ ...

ਪੂਰੀ ਖ਼ਬਰ »

ਹਲਕਾ ਪੱਛਮੀ ਦੇ ਸੀਨੀਅਰ ਕਾਂਗਰਸੀ ਆਗੂ ਸ਼ਤੀਸ ਬੱਲੂ ਨੇ ਸੰਧੂ ਕਾਲੋਨੀ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਛੇਹਰਟਾ, 11 ਨਵੰਬਰ (ਵਡਾਲੀ)¸ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 81 ਦੇ ਅਧੀਨ ਪੈਂਦੇ ਇਲਾਕਾ ਸੰਧੂ ਕਾਲੋਨੀ ਵਿਖੇ ਵੈਲਫ਼ੇਅਰ ਸੋਸਾਇਟੀ ਦੇ ਚੇਅਰਮੈਨ ਐਡਵੋਕੇਟ ਜਗੀਰ ਸਿੰਘ, ਪ੍ਰਧਾਨ ਸਵਰਨ ਸਿੰਘ ਸੰਧੂ ਦੀ ਸਾਝੀ ਅਗਵਾਈ 'ਚ ਸੈਚਰੀ ਪਬਲਿਕ ਸਕੂਲ ...

ਪੂਰੀ ਖ਼ਬਰ »

ਸਰਕਾਰ ਨੇ ਪਰਾਲੀ ਨਾ ਸਾੜਨ ਲਈ ਸਰਕਾਰੀ ਕਰਮਚਾਰੀਆਂ, ਨੰਬਰਦਾਰਾਂ ਤੇ ਸਰਪੰਚਾਂ ਨੂੰ ਕੀਤਾ ਪਾਬੰਦ

ਬੰਡਾਲਾ, 11 ਨਵੰਬਰ (ਅਮਰਪਾਲ ਸਿੰਘ ਬੱਬੂ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਪਰਾਲੀ ਸਾੜਨ 'ਤੇ ਲਗਾਈ ਰੋਕ ਦੇ ਮੱਦੇਨਜ਼ਰ ਸੈਟੇਲਾਈਟ ਰਾਹੀਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਪੱਕੀ ਸੂਹ ਦਿੱਤੀ ਜਾ ਰਹੀ ਹੈ¢ ਜਿਸ ਦੇ ਆਧਾਰ 'ਤੇ ਮਾਲ ਵਿਭਾਗ ਵਲੋਂ ਅਜਿਹਾ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਬਾਲ ਦਿਵਸ 'ਤੇ ਨਾਟਕ ਦਾ ਮੰਚਨ 14 ਨੂੰ

ਲੋਪੋਕੇ, 11 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤ ਨਗਰ (ਅੰਮਿ੍ਤਸਰ) ਵਲੋਂ ਆਪਣੇ ਪ੍ਰੀਤ ਭਵਨ ਵਿਖੇ ਜਿਹੜੀ ਉੱਚ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਲੜੀ ਤੋਰੀ ਹੋਈ ਹੈ, ਉਸੇ ਅਧੀਨ ਬਾਲ ਦਿਵਸ ਦੇ ਵਿਸ਼ੇਸ਼ ਮੌਕੇ ...

ਪੂਰੀ ਖ਼ਬਰ »

ਪਿੰਡ ਮੱਦੂਛਾਂਗਾ ਵਿਚ ਛਿੰਝ ਮੇਲਾ 14 ਨੂੰ

ਸੁਧਾਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਬਾਬਾ ਮਿੱਡ ਗੁਰਾਇਆ ਦੀ ਪਾਵਨ ਯਾਦ ਵਿਚ ਸਾਲਾਨਾ ਛਿੰਝ ਜੋੜ ਮੇਲਾ 14 ਨਵੰਬਰ ਨੂੰ ਪਿੰਡ ਮੱਦੂਛਾਂਗਾ ਵਿਖੇ ਸਮੂਹ ਗੁਰਾਇਆ ਪਰਿਵਾਰ ਅਤੇ ਨਗਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਮੇਲੇ ਵਿਚ ਪਹੁੰਚ ਰਹੇ ਪਹਿਲਵਾਨਾ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸੈਦੋਲ੍ਹੇਲ ਖਜ਼ਾਲਾ ਨੇ ਸਮਾਗਮ ਮਨਾਇਆ

ਤਰਸਿੱਕਾ, 11 ਨਵੰਬਰ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ 'ਚ ਵਿੱਦਿਆ ਦਾ ਦਾਨ ਵੰਡ ਰਹੇ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸੈਦੋਲ੍ਹੇਲ ਖਜ਼ਾਲਾ ਨੇ ਆਪਣਾ ਸਾਲਾਨਾ ਸਮਾਗਮ ਇਸ ਦੀਵਾਲੀ ਦੇ ਮੌਕੇ, ਬੰਦੀ ਛੋੜ ਦਿਵਸ ਤੇ ਵਿਸ਼ਕਰਮਾ ਦਿਵਸ ਸਾਂਝੇ ਤੌਰ 'ਤੇ ਡਾ: ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਤਹਿਤ ਬਿਨੈ-ਪੱਤਰ ਦੇਣ ਦੀ ਮਿਤੀ 'ਚ ਵਾਧਾ

ਬੰਡਾਲਾ, 11 ਨਵੰਬਰ (ਅਮਰਪਾਲ ਸਿੰਘ ਬੱਬੂ)-ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਲਈ ਬਿਨੈਪੱਤਰ ਦੇਣ ਦੀ ਅੰਤਿਮ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ¢ ਸੂਤਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX