ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਲੁਧਿਆਣਾ

ਯੂ. ਸੀ. ਪੀ. ਐਮ. ਏ. ਤੇ ਉਡਾਣ ਮੀਡੀਆ ਵਲੋਂ ਰਾਈਡ ਏਸ਼ੀਆ ਸਾਈਕਲ ਰੈਲੀ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ)- ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਅਤੇ ਤੰਦਰੁਸਤ ਰਹਿਣ ਦਾ ਸੱਦਾ ਦੇਣ ਦੇ ਮਕਸਦ ਨਾਲ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਤੇ ਉਡਾਨ ਮੀਡੀਆ ਐਾਡ ਕਮਿਉਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਰਾਈਡ ਏਸ਼ੀਆ ਸਾਈਕਲ ਰੈਲੀ ਕੱਢੀ ਗਈ ਜਿਸ ਨੂੰ ਲੁਧਿਆਣਾ ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ ਨੇ ਯੂ.ਸੀ.ਪੀ.ਐਮ.ਏ. ਦੇ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ, ਸਲਾਹਕਾਰ ਅਵਤਾਰ ਸਿੰਘ ਭੋਗਲ, ਉਡਾਨ ਮੀਡੀਆ ਦੇ ਪ੍ਰਬੰਧਕ ਨਿਰਦੇਸ਼ਕ ਜੀ.ਐਸ. ਢਿੱਲੋਂ ਤੇ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਦੇ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਸੰਧੂ ਨੇ ਕਿਹਾ ਕਿ ਲੁਧਿਆਣਾ ਦੇਸ਼ ਅੰਦਰ ਬਣਨ ਵਾਲੀਆਂ 100 ਸਮਾਰਟ ਸਿਟੀਆਂ ਵਿਚੋਂ ਇਕ ਹੈ ਤੇ ਲੁਧਿਆਣਾ ਅਸਲ ਵਿਚ ਤਾਂ ਹੀ ਸਮਾਰਟ ਬਣ ਸਕਦਾ ਹੈ, ਜੇਕਰ ਅਸੀਂ ਸਾਰੇ ਸਮੂਹਿਕ ਰੂਪ ਵਿਚ ਯਤਨ ਕਰੀਏ | ਉਨ੍ਹਾਂ ਕਿਹਾ ਕਿ ਮਹਾਂਨਗਰ ਵਿਚੋਂ ਪ੍ਰਦੂਸ਼ਣ ਘਟਾਉਣ ਤੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਜਿਥੇ ਸਾਈਕਲ ਚਲਾਉਣ ਵਾਲੇ ਪਾਸੇ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ, ਉਥੇ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਨੂੰ ਪਾਲਣਾ ਚਾਹੀਦਾ ਹੈ | ਪ੍ਰਧਾਨ ਨਵਯੱੁਗ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਲੁਧਿਆਣਾ ਭਾਰਤ ਦਾ ਸਭ ਤੋਂ ਵੱਡਾ ਸਾਈਕਲ ਉਤਪਾਦਨ ਕਰਨ ਵਾਲਾ ਸ਼ਹਿਰ ਹੈ, ਪਰ ਇਥੋਂ ਦੀਆਂ ਸੜਕਾਂ ਤੋਂ ਸਾਈਕਲ ਗਾਇਬ ਹੀ ਹੋ ਗਏ ਹਨ | ਉਨ੍ਹਾਂ ਕਿਹਾ ਕਿ ਸਾਈਕਲ ਰੈਲੀ ਰਾਹੀਂ ਸਾਈਕਲ ਚਲਾਉਣ ਦਾ ਸੱਦਾ ਦੇਣ ਦੇ ਨਾਲ-ਨਾਲ ਆਵਾਜਾਈ ਨੂੰ ਕਾਬੂ ਰੱਖਣ ਦਾ ਵੀ ਸੱਦਾ ਦਿੱਤਾ ਗਿਆ ਹੈ ਤੇ ਭਵਿੱਖ ਵਿਚ ਵੀ ਲੋਕਾਂ ਨੂੰ ਸਾਈਕਲ ਚਲਾਉਣ ਲਈ ਉਤਸ਼ਾਹਿਤ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ | ਸਾਈਕਲ ਰੈਲੀ ਯੂ.ਸੀ.ਪੀ.ਐਮ.ਏ. ਕੰਪਲੈਕਸ ਗਿੱਲ ਰੋਡ ਤੋਂ ਸ਼ੁਰੂ ਹੋ ਕੇ ਗਿੱਲ ਪਿੱਡ, ਰਣੀਆਂ, ਆਲਮਗੀਰ, ਸਰੀਂਹ ਤੇ ਕੈਂਡ ਤੋਂ ਹੁੰਦੀ ਹੋਈ ਵਾਪਸ ਯੂ.ਸੀ.ਪੀ.ਐਮ.ਏ. ਕੰਪਲੈਕਸ ਵਿਖੇ ਸਮਾਪਤ ਹੋਈ | ਸਾਈਕਲ ਰੈਲੀ ਵਿਚ ਚੰਡੀਗੜ੍ਹ ਤੋਂ ਆਏ ਸੰਜੀਵ ਸਾਗਰ ਦਾ 10 ਫ਼ੁੱਟ ਉੱਚਾ ਸਾਈਕਲ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਇਸ ਮੌਕੇ ਜਗਤਵੀਰ ਸਿੰਘ ਬਿੱਟੂ ਮੀਤ ਪ੍ਰਧਾਨ, ਰਾਜੇਸ਼ ਕਾਲੜਾ ਸੰਨ ਕਰੌਸ, ਰਾਜੀਵ ਜੈਨ ਜਨਰਲ ਸਕੱਤਰ, ਰਾਜਿੰਦਰ ਸਿੰਘ ਸਰਹਾਲੀ ਪ੍ਰੋਪੇਗੰਡੀ ਸਕੱਤਰ, ਸਤਨਾਮ ਸਿੰਘ ਮੱਕੜ ਸੰਯੁਕਤ ਸਕੱਤਰ, ਰਾਜਿੰਦਰ ਸਿੰਘ ਪੱਪੂ ਸਕੱਤਰ, ਅੱਛਰੂ ਰਾਮ ਗੁਪਤਾ ਵਿੱਤ ਸਕੱਤਰ, ਗੁਰਚਰਨ ਸਿੰਘ ਜੈਮਕੋ, ਸਤਿੰਦਰਜੀਤ ਸਿੰਘ ਔਟਮ, ਚਮਨ ਲਾਲ ਗੁਪਤਾ, ਰਮੇਸ਼ ਗੋਇਲ, ਰਾਜੇਸ਼ ਬਾਂਸਲ, ਹਰਪ੍ਰੀਤ ਸਿੰਘ ਦਹੇੜਾ, ਮਨਮੋਹਣ ਸਿੰਘ ਭੋਗਲ, ਸੋਨੂੰ ਸਿਆਲ, ਰੋਹਿਤ ਪਾਹਵਾ ਨੋਵਾ ਸਾਈਕਲ ਆਦਿ ਹਾਜ਼ਰ ਸਨ |

-ਬਹੁਚਰਚਿਤ ਆਰਕੀਟੈਕਟ ਕਤਲ ਕਾਂਡ-

ਪੁਲਿਸ ਨੇ ਦੋ ਹੋਰ ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁਗਰੀ ਇਲਾਕੇ ਵਿਚ ਪਿਛਲੇ ਮਹੀਨੇ ਆਰਕੀਟੈਕ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਦੋ ਹੋਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਘੰਟਾ ਘਰ ਚੌਕ ਦੇ ਆਸਪਾਸ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 11 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਘੰਟਾ ਘਰ ਚੌਕ ਦੇ ਆਸਪਾਸ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ, ਭਾਵੇਂ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਥਾਂ-ਥਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਨਜ਼ਰ ਆਉਂਦੇ ਹਨ, ਪਰ ਸ਼ਹਿਰ ਦੇ ਅੰਦਰੂਨੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਨੌਕਰ ਤੇ ਸਾਥੀ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟਿੱਬਾ ਸੜਕ 'ਤੇ ਸਥਿਤ ਵਟਿਕਸਾ ਫੈਬਰਿਕ ਫਰਮ ਦੇ ਨੌਕਰ ਵਲੋਂ ਮਾਲਕਾਂ ਦੀ 1 ਲੱਖ 72 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਨੌਕਰ ਤੇ ਉਸ ਦੇ ਸਾਥੀ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਪੈਟਰੋਲ ਪੰਪ ਮਾਲਕਾਂ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਪਾਂ ਉਪਰ ਲਗਾਏ ਪੋਸਟਰ

ਲੁਧਿਆਣਾ, 11 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਵਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਸੂਬੇ ਵਿਚ ਵੀ ਪੈਟਰੋਲ ਤੇ ਡੀਜ਼ਲ ਉਪਰ ਵੈਟ ਦੀ ਦਰ ਗੁਆਂਢੀ ਸੂਬਿਆਂ ਦੇ ਬਰਾਬਰ ਕੀਤੀ ਜਾਵੇ ਤਾਂ ਜੋ ਸੂਬੇ ਦੇ ਪੈਟਰੋਲੀਅਮ ਕਾਰੋਬਾਰੀ ...

ਪੂਰੀ ਖ਼ਬਰ »

ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਦੋ ਕਾਬੂ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਤੋਂ ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਪਿ੍ਯੰਕਾ ਦੀ ਸ਼ਿਕਾਇਤ 'ਤੇ ਸੂਰਜਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਵਿੱਤਰ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਹਲਕਾ ਦੱਖਣੀ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 11 ਨਵੰਬਰ (ਕਵਿਤਾ ਖੁੱਲਰ)- ਜ਼ਿਲ੍ਹਾ ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਡਾ. ਦੀਪਕ ਮੰਨਣ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਦੱਖਣੀ ਵਿਚ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ, ਜਿਸ ਅਧੀਨ ਵਾਰਡ ਨੰ: 33, 34 ਤੇ 35 ਵਿਚ ਪੈਂਦੀ ਸਿਧਵਾਂ ਨਹਿਰ ਦੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਵਲੋਂ ਔਰਤ ਨਾਲ ਛੇੜਛਾੜ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਔਰਤ ਨਾਲ ਛੇੜਖ਼ਾਨੀ ਕਰ ਕੇ ਭੱਜ ਰਹੇ ਪੁਲਿਸ ਮੁਲਾਜ਼ਮ ਨੂੰ ਔਰਤ ਤੇ ਉਸ ਦੇ ਦਿਓਰ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ | ਜਾਣਕਾਰੀ ਦਿੰਦਿਆਂ ਹੈਬੋਵਾਲ ਦੇ ਰਹਿਣ ਵਾਲੇ ਸਚਿਨ ਨੇ ਦੱਸਿਆ ਕਿ ਅੱਜ ਸ਼ਾਮ ਉਹ ਆਪਣੀ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨਾਂ ਪਾਸੋਂ ਨਕਦੀ ਲੁੱਟਣ ਵਾਲੇ 10 ਲੁਟੇਰੇ ਕਾਬੂ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਬਾਗ ਵਿਚ 5 ਪ੍ਰਵਾਸੀ ਨੌਜਵਾਨਾਂ ਨੂੰ ਲੁੱਟਣ ਵਾਲੇ 10 ਲੁਟੇਰਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਦੇ ਐਸ.ਐਚ.ਓ. ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਕਾਰਵਾਈ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਔਰਤ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਜੇ ਗਾਂਧੀ ਕਾਲੋਨੀ ਦੀ ਰਹਿਣ ਵਾਲੀ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 11 ਨਵੰਬਰ (ਕਵਿਤਾ ਖੁੱਲਰ)- ਭਗਤ ਸੈਣ ਜੀ ਨੇ ਹਰੀ ਨਾਮ ਦਾ ਜਸ ਗਾਉਂਦਿਆ ਜਿਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਇੱਕਜੁਟਤਾ ਤੇ ਏਕਤਾ ਦਾ ਉਪਦੇਸ਼ ਦਿੱਤਾ, ਉਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ, ਰਿਵਾਜਾਂ ਤੋਂ ...

ਪੂਰੀ ਖ਼ਬਰ »

ਪੀ. ਐਸ. ਆਈ. ਈ. ਸੀ. ਨੇ ਸਿਲਾਈ ਮਸ਼ੀਨ ਕਲੱਸਟਰ 'ਚ ਪਲਾਟ ਲੈਣ ਵਾਲੇ ਸਨਅਤਕਾਰਾਂ ਨੂੰ ਲੱਖਾਂ ਰੁਪਏ ਅਦਾਇਗੀ ਦੇ ਨੋਟਿਸ ਕੱਢੇ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ)- ਪੰਜਾਬ ਰਾਜ ਸਨਅਤੀ ਐਸਕਪੋਰਟਸ ਨਿਗਮ (ਪੀ. ਐਸ. ਆਈ. ਈ. ਸੀ.) ਵਲੋਂ 10 ਸਾਲ ਪਹਿਲਾਂ ਸਿਲਾਈ ਮਸ਼ੀਨ ਸਨਅਤਾਂ ਨਾਲ ਸਬੰਧਤ ਸਨਅਤਕਾਰਾਂ ਨੂੰ 41 ਏਕੜ ਵਿਚ ਸਿਲਾਈ ਮਸ਼ੀਨ ਕਲੱਸਟਰ ਬਣਾ ਕੇ ਪਲਾਟ ਅਲਾਟ ਕੀਤੇ ਗਏ ਸਨ, ਪਰ ਸਨਅਤਕਾਰਾਂ ਨੇ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਦੇਸ਼ ਪੱਧਰੀ ਮੁਹਿੰਮ ਦੀ ਸ਼ੁਰੂਆਤ 2 ਤੋਂ-ਅਗਰਵਾਲ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ)- ਸ੍ਰੀ ਰਾਮ ਜਨਮ ਭੂਮੀ 'ਤੇ ਮੰਦਰ ਬਣਾਉਣ ਦੀ ਮੰਗ ਨੂੰ ਲੈ ਕੇ ਤੇ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਪੰਜਾਬ ਦੀ ਮੀਟਿੰਗ ਸਥਾਨਕ ਡਾ: ਸ਼ਾਮ ਸਿੰਘ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਮਾਤਾ ਸੁਸ਼ੀਲਾ ਦੇਵੀ ਗੋਇਲ ਨੂੰ ਸੇਜਲ ਅੱਖ਼ਾਂ ਨਾਲ ਦਿੱਤੀ ਅੰਤਿਮ ਵਿਦਾਈ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਖੁਫ਼ੀਆ ਵਿਭਾਗ ਵਿਚ ਬਤੌਰ ਏ.ਆਈ.ਜੀ. ਤਾਇਨਾਤ ਸੰਦੀਪ ਗੋਇਲ ਦੀ ਮਾਤਾ ਸੁਸ਼ੀਲਾ ਦੇਵੀ ਗੋਇਲ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ | ਸਿਵਲ ਲਾਈਨ ਸਥਿਤ ਸ਼ਮਾਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਤਵਿੰਦਰ ਕੌਰ ਸੰਧੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ)- ਐਨ. ਪੀ. ਸੀ.ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਤੇ ਸਵ: ਕ੍ਰਿਪਾਲ ਸਿੰਘ ਸੰਧੂ ਦੀ ਮਾਤਾ ਸਤਵਿੰਦਰ ਕੌਰ ਸੰਧੂ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਸਾਢੇ 13 ਕਿੱਲੋ ਗਾਂਜਾ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਮਮਤਾ ਵਾਸੀ ਸੰਜੇ ਗਾਂਧੀ ਕਾਲੋਨੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 13 ਕਿੱਲੋ 500 ਗਰਾਮ ਗਾਂਜਾ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ...

ਪੂਰੀ ਖ਼ਬਰ »

ਬਿੱਟੂ ਵਲੋਂ ਵਾਰਡ ਨੰ: 39 'ਚ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 11 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਹਲਕਾ ਆਤਮ ਨਗਰ ਦੇ ਵਾਰਡ ਨੰ: 39 ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ 25 ਹਾਰਸ ਪਾਵਰ ਦੇ ਟਿਊਵਬੈਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਾਰਡ ਨੰ: 39 ਦੇ ਕੌਾਸਲਰ ਪਤੀ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਮਸੀਹੀ ਸਤਿਸੰਗ ਬਲੱਡ ਆਫ਼ ਜੀਜਸ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 11 ਨਵੰਬਰ (ਬੀ. ਐਸ. ਬਰਾੜ)- ਸ਼ਾਂਤੀ ਦਾ ਉਤਸਵ ਮਸੀਹ ਸਤਿਸੰਗ ਬਲੱਡ ਆਫ਼ ਜੀਜਸ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸਰਕਟ ਹਾਊਸ ਵਿਖੇ ਪਾਸਟਰ ਧਰਮਿੰਦਰ ਬਾਜਵਾ ਤੇ ਕ੍ਰਿਸ਼ਚਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੂਆ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ...

ਪੂਰੀ ਖ਼ਬਰ »

ਲੁਧਿਆਣਾ ਡੀ. ਜੇ., ਸਾਊਾਡ ਐਾਡ ਲਾਈਟ ਐਸੋਸੀਏਸ਼ਨ ਦੇ ਗੁਰਮੀਤ ਸਿੰਘ ਕਿੱਟੂ ਚੇਅਰਮੈਨ ਬਣੇ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ)-ਸਥਾਨਕ ਮੋਹਰ ਸਿੰਘ ਨਗਰ ਵਿਖੇ ਲੁਧਿਆਣਾ ਡੀ. ਜੇ., ਸਾਊਾਡ ਐਾਡ ਲਾਈਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਐਚ.ਐਸ. ਗੰਭੀਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਰੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਐਚ.ਐਸ. ਗਿਆਨੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 11 ਨਵੰਬਰ (ਪਰਮੇਸ਼ਰ ਸਿੰਘ)-ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਦਸਮੇਸ਼ ਨਗਰ ਦੇ ਡੋਜਬਾਲ ਖਿਡਾਰੀ ਤਰਨਜੋਤ ਸਿੰਘ ਦੀ ਅੰਡਰ-17 ਵਿਚ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਚੋਣ ਹੋਈ ਹੈ | ਤਲਵਾਰਬਾਜ਼ੀ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਅੰਡਰ-14 ਸੁਸ਼ਾਂਤ ਸ਼ਰਮਾ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦਾ ਛਿਮਾਹੀ ਇਜਲਾਸ

ਲੁਧਿਆਣਾ, 11 ਨਵੰਬਰ (ਕਵਿਤਾ ਖੁੱਲਰ)-ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਲੁਧਿਆਣਾ ਦਾ ਇਜਲਾਸ ਇਥੇ ਬੱਸ ਸਟੈਂਡ ਲਾਗਲੇ ਦਫਤਰ ਵਿਖੇ ਹੋਇਆ, ਜਿਸ ਦੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਸੂਬਾ ਆਗੂ ਹੇਮਰਾਜ ਸਟੈਨੋ ਤੇ ਜ਼ੋਨ ਜਥੇਬੰਦਕ ਮੁਖੀ ਦਲਬੀਰ ਕਟਾਣੀ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਬੀਟਲ ਕੰਪਨੀ ਵਲੋਂ ਧਾਰਮਿਕ ਅਸਥਾਨਾਂ ਨੂੰ ਰਾਸ਼ੀ ਭੇਟ

ਹੰਬੜਾਂ, 11 ਨਵੰਬਰ (ਕੁਲਦੀਪ ਸਿੰਘ ਸਲੇਮਪੁਰੀ)- ਦੁਨੀਆਂ ਭਰ 'ਚ ਟੈਲੀਫ਼ੋਨ ਸੈਟ ਤਿਆਰ ਕਰਨ ਵਾਲੀ ਨਾਮਵਰ ਕੰਪਨੀ 'ਬੀਟਲ' ਵਲੋਂ ਲੁਧਿਆਣਾ ਇਕਾਈ ਦੇ ਮੁੱਖ ਪ੍ਰਬੰਧਕ ਰਾਜ਼ੇਸ ਗੁਪਤਾ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ 'ਤੇ ਵਿਸ਼ੇਸ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਸਮਰੱਥ ਸੰਸਥਾ ਨੇ ਅੰਗਹੀਣਾਂ ਨੂੰ ਰੋਜ਼ੀ ਰੋਟੀ ਦੇ ਸਮਰੱਥ ਕੀਤਾ

ਲੁਧਿਆਣਾ, 11 ਨਵੰਬਰ (ਸਲੇਮਪੁਰੀ)- ਐਡਵੋਕੇਟ ਦੀਪਤੀ ਸਲੂਜਾ ਜੋ ਕਿ ਖੁਦ ਵੀ ਚੱਲਣ ਫਿਰਨ ਤੋਂ ਅਸਮਰੱਥ ਹਨ, ਨੇ ਅਸਮਰੱਥ ਲੋਕਾਂ ਦੀ ਮਦਦ ਕਰਨ ਲਈ ਆਪਣੇ ਘਰ ਵਿਚ ਸਮਰੱਥ ਨਾਮ ਦੀ ਇਕ ਸੰਸਥਾ ਬਣਾਈ ਹੈ, ਜਿਸ ਰਾਹੀਂ ਅੰਗਹੀਣਾਂ ਨੂੰ ਛੋਟੇ ਛੋਟੇ ਕੰਮ ਸਿਖਾਏ ਜਾਂਦੇ ਹਨ, ਜਿਸ ...

ਪੂਰੀ ਖ਼ਬਰ »

ਮੈਕਸ ਇੰਟਰਨੈਸ਼ਨਲ ਕੰਪਨੀ ਵਲੋਂ ਡਾ: ਭੱਟੀ ਦਾ ਸਨਮਾਨ

ਲੁਧਿਆਣਾ, 11 ਨਵੰਬਰ (ਸਲੇਮਪੁਰੀ)- ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਦੇ ਮੱੁਖ ਪ੍ਰਬੰਧਕ ਐਲ. ਕੇ. ਮਲਿਕ ਵਲੋਂ ਸੀ.ਐਮ.ਸੀ. ਹਸਪਤਾਲ ਲੁਧਿਆਣਾ ਦੇ ਨਿਰਦੇਸ਼ਕ ਡਾ: ਵਿਲੀਅਮ ਭੱਟੀ ਦਾ ਕੰਪਨੀ ਵਿਚ ਪੁੱਜਣ 'ਤੇ ਸਵਾਗਤ ਕਰਦਿਆਂ ਉਨ੍ਹਾਂ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਜਲੰਧਰ 'ਚ ਅਕਾਲੀ ਦਲ ਵਲੋਂ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਪੱਛੜੀਆ ਸ਼੍ਰੇਣੀਆਂ ਦੀ ਮੀਟਿੰਗ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਕਾਲੀ ਦਲ ਵਲੋਂ 14 ਨਵੰਬਰ ਨੂੰ ਜਲੰਧਰ ਵਿਖੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ...

ਪੂਰੀ ਖ਼ਬਰ »

ਲੜਕੀਆਂ ਹਰ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਹੀਆਂ-ਆਹੂਜਾ

ਲੁਧਿਆਣਾ, 11 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਲੁਧਿਆਣਾ ਨਾਰਥ ਵਪਾਰ ਸੈੱਲ ਦੇ ਚੇਅਰਮੈਨ ਹਰਜੀਤ ਸਿੰਘ ਆਹੂਜਾ ਨੇ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ ਬਲਕਿ ਖੇਡਾਂ, ਸਿੱਖਿਆ ਤੇ ਹੋਰ ਅਨੇਕਾਂ ਹੀ ਖੇਤਰਾਂ ਵਿਚ ਲੜਕਿਆਂ ਤੋਂ ...

ਪੂਰੀ ਖ਼ਬਰ »

ਸਮਾਜ ਸੇਵੀ ਗੁਰਬਚਨ ਸਿੰਘ ਨੱਤ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ, ਬੀ. ਐਸ. ਬਰਾੜ)- ਉਘੇ ਸਮਾਜ ਸੇਵੀ, ਪੰਜਾਬ ਸਾਹਿਤ ਅਕੈਡਮੀ ਦੇ ਲੁਧਿਆਣਾ ਦੇ ਸਾਬਕਾ ਪ੍ਰਧਾਨ, ਸ਼ੋ੍ਰਮਣੀ ਕਵੀ ਪ੍ਰੋ: ਗੁਰਭਜਨ ਸਿੰਘ ਗਿੱਲ ਦੇ ਸਹੁਰਾ ਤੇ ਸਹਾਇਕ ਲੋਕ ਸੰਪਰਕ ਅਫ਼ਸਰ ਪੁਨੀਤਪਾਲ ਸਿੰਘ ਗਿੱਲ ਦੇ ਨਾਨਾ ਗੁਰਬਚਨ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਗੁਰਮਿਤ ਗਿਆਨ ਮੁਕਾਬਲੇ

ਲੁਧਿਆਣਾ, 11 ਨਵੰਬਰ (ਕਵਿਤਾ ਖੁੱਲਰ)- ਗੁਰਮਿਤ ਗਿਆਨ ਮਿਸ਼ਨਰੀ ਕਾਲਜ ਪੰਜਾਬੀ ਬਾਗ ਲੁਧਿਆਣਾ ਵਲੋਂ ਚੌਥਾ ਗੁਰਮਿਤ ਗਿਆਨ ਮੁਕਾਬਲਿਆਂ ਦਾ ਸੂਬਾ ਪੱਧਰੀ ਸਮਾਗਮ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਸ-2 ਦੁੱਗਰੀ ਲੁਧਿਆਣਾ ਵਿਖੇ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਭੰਗੂ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 11 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਮਾਤਾ ਅੰਗਰੇਜ ਕੌਰ ਭੰਗੂ ਪਤਨੀ ਸ: ਤਾਰ ਸਿੰਘ ਭੰਗੂ ਇਯਾਲੀ ਖੁਰਦ ਦੀ ਬੇਵਕਤੀ ਮੌਤ 'ਤੇ ਭੰਗੂ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸਰਪੰਚ ਕੁਲਵਿੰਦਰ ਸਿੰਘ, ਚੇਅਰਮੈਨ ਨੇਤਰ ...

ਪੂਰੀ ਖ਼ਬਰ »

ਪਿੰਡ ਲਾਦੀਆਂ ਦੀ ਨੁਹਾਰ ਬਦਲੀ

ਹੰਬੜਾਂ, 11 ਨਵੰਬਰ (ਕੁਲਦੀਪ ਸਿੰਘ ਸਲੇਮਪੁਰੀ)- ਪਿੰਡ ਲਾਦੀਆਂ ਖੁਰਦ ਵਿਚ ਪਿੰਡ ਦੇ ਸਾਬਕਾ ਸਰਪੰਚ ਹਰਮਿੰਦਰ ਸਿੰਘ ਲਾਦੀਆਂ ਨੇ ਆਪਣੇ ਯਤਨਾਂ ਸਦਕਾ ਪਿੰਡ ਦੀਆਂ ਗਲੀਆਂ ਦੀ ਦਿੱਖ ਸਵਾਰੀ ਹੈ | ਜਾਣਕਾਰੀ ਅਨੁਸਾਰ ਹਰਮਿੰਦਰ ਸਿੰਘ ਲਾਦੀਆਂ ਜੋ ਕਿ ਅੰਮਿ੍ਤ ਇੰਡੋ ...

ਪੂਰੀ ਖ਼ਬਰ »

ਮੰਡੀਆਂ 'ਚ ਪਿਆ ਝੋਨਾ ਚੁੱਕਣ 'ਚ ਹੋ ਰਹੀ ਦੇਰੀ ਪ੍ਰਸ਼ਾਸਨ ਦੇ ਦਾਅਵਿਆਂ ਦੀ ਕੱਢ ਰਹੀ ਫੂਕ

ਲੁਧਿਆਣਾ, 11 ਨਵੰਬਰ (ਬੀ. ਐਸ. ਬਰਾੜ)- ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਵਾਰ ਮੌਸਮ ਠੰਢਾ ਹੋਣ ਕਾਰਨ ਝੋਨਾ ਪੱਕਣ 'ਚ ਹੋਈ ਦੇਰੀ ਕਾਰਨ ਝੋਨੇ ਦੀ ਫਸਲ ਵਿਚ ਵੱਧ ਆ ਰਹੀ ਨਮੀ ਕਾਰਨ ਕਿਸਾਨਾਂ ਨੂੰ ਕਈ-ਕਈ ਦਿਨ ...

ਪੂਰੀ ਖ਼ਬਰ »

ਝੋਨੇ 'ਤੇ 500 ਰੁਪਏ ਬੋਨਸ ਤੇ ਗੰਨੇ ਦੀ ਬਕਾਇਆ ਅਦਾਇਗੀ ਤੁਰੰਤ ਕੀਤੀ ਜਾਵੇ-ਲੱਖੋਵਾਲ

ਲੁਧਿਆਣਾ, 11 ਨਵੰਬਰ (ਪਰਮੇਸ਼ਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 10 ਦਿਨ ਦੇਰੀ ਨਾਲ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰਾਂ ਨੂੰ ਝੋਨੇ ਦੀ ਫ਼ਸਲ ਉਤੇ 500 ਰੁਪਏ ਕੁਇੰਟਲ ...

ਪੂਰੀ ਖ਼ਬਰ »

ਨਾਟਕ 'ਇਕ ਮੁਲਾਕਾਤ' ਦੀ ਪੇਸ਼ਕਾਰੀ 16 ਨੂੰ -ਰਾਏ • ਬਾਲੀਵੁੱਡ ਅਦਾਕਾਰ ਸ਼ੇਖਰ ਸੁਮਨ ਤੇ ਦੀਪਤੀ ਨਵਲ ਦੇਣਗੇ ਪੇਸ਼ਕਾਰੀ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਸੰਸਕ੍ਰਿਤੀ ਸਮਾਗਮ (ਐਲ.ਐਸ.ਐਸ.) ਵਲੋਂ 110ਵੇਂ ਸਮਾਗਮ ਵਿਚ ਸਾਹਿਰ ਲੁਧਿਆਣਵੀ ਤੇ ਅੰਮਿ੍ਤਾ ਪ੍ਰੀਤਮ ਦੀ ਕਹਾਣੀ 'ਤੇ ਅਧਾਰਿਕ ਨਾਟਕ 'ਇਕ ਮੁਲਾਕਾਤ' ਦੀ 16 ਨਵੰਬਰ ਨੂੰ ਸ਼ਾਮ 7:30 ਵਜੇ ਗੁਰੂ ਨਾਨਕ ਭਵਨ ਵਿਖੇ ਪੇਸ਼ਕਾਰੀ ...

ਪੂਰੀ ਖ਼ਬਰ »

'ਆਪ' ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਜੱਸੋਵਾਲ ਦਾ ਸਨਮਾਨ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਜੱਸੋਵਾਲ ਦਾ ਉਨ੍ਹਾਂ ਦੇ ਗ੍ਰਹਿ ਗੁਰਦੇਵ ਨਗਰ ਵਿਖੇ ਆਜ਼ਾਦ ਗਤਕਾ ਕਲੱਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਜੱਸੋਵਾਲ ਨੇ ਕਿਹਾ ਕਿ ਜਿਸ ਤਰੀਕੇ ਨਾਲ ...

ਪੂਰੀ ਖ਼ਬਰ »

ਆਗਮਨ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਡਾਬਾ/ਲੁਹਾਰਾ, 11 ਨਵੰਬਰ (ਕੁਲਵੰਤ ਸਿੰਘ ਸੱਪਲ)- ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਪਿੰਡ ਲੁਹਾਰਾ ਵਿਖੇ ਕੁਸ਼ਤੀ ਦੰਗਲ

ਡਾਬਾ/ਲੁਹਾਰਾ, 11 ਨਵੰਬਰ (ਕੁਲਵੰਤ ਸਿੰਘ ਸੱਪਲ)- ਪਿੰਡ ਲੁਹਾਰਾ ਵਿਖੇ ਪਹਿਲਵਾਨ ਸੋਹਣ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਵਲੋਂ ਕੁਸ਼ਤੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਖਾੜਾ ਦੋਰਾਹਾ, ਅਖਾੜਾ ਗੁਰੂ ਨਾਨਕ ਸਟੇਡੀਅਮ, ਅਖਾੜਾ ਲੁਹਾਰਾ ਤੇ ਹੋਰ ਪਹਿਲਵਾਨਾਂ ਨੇ ਆਪਣੇ ...

ਪੂਰੀ ਖ਼ਬਰ »

ਬਾਬਾ ਗੁਲਜਾਰ ਸਿੰਘ ਦੀ ਬਰਸੀ ਸਬੰਧੀ ਮੀਟਿੰਗ

ਇਆਲੀ, ਥਰੀਕੇ, 11 ਨਵੰਬਰ (ਰਾਜ ਜੋਸ਼ੀ)- ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਦੇ ਸਵਰਗ ਵਾਸੀ ਪਿਤਾ ਬਾਬਾ ਗੁਲਜਾਰ ਸਿੰਘ ਦੀ 5 ਦਸੰਬਰ ਨੂੰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਮਨਾਈ ਜਾਣ ਵਾਲੀ 17ਵੀਂ ਬਰਸੀ ਦੇ ਸਬੰਧ ਵਿਚ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਜੈਬ ...

ਪੂਰੀ ਖ਼ਬਰ »

ਵੇਰਕਾ ਡੇਅਰੀ ਉਟਾਲਾਂ ਵਲੋਂ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਵੇਰਕਾ ਡੇਅਰੀ ਉਟਾਲਾਂ ਵਲੋਂ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ | ਡੇਅਰੀ ਵਿਚ ਕਰਵਾਏ ਸਮਾਗਮ ਦੀ ਉਦਘਾਟਨੀ ਰਸਮ ਨੰਬਰਦਾਰ ਗੁਰਵਿੰਦਰ ਸਿੰਘ ਗੋਲਡੀ ਵਲੋਂ ਕੀਤੀ ਗਈ, ਜਦ ਕਿ ਆਏ ਉਤਪਾਦਕਾਂ ਦਾ ਧੰਨਵਾਦ ਅਵਤਾਰ ...

ਪੂਰੀ ਖ਼ਬਰ »

ਸਤਨਾਮ ਸਿੰਘ ਬੁਆਣੀ ਐੱਸ. ਸੀ. ਸੈੱਲ ਬਲਾਕ ਕਾਂਗਰਸ ਦੋਰਾਹਾ ਦਾ ਮੀਤ ਪ੍ਰਧਾਨ ਨਿਯੁਕਤ

ਦੋਰਾਹਾ, 11 ਨਵੰਬਰ (ਮਨਜੀਤ ਸਿੰਘ ਗਿੱਲ) - ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ ਅਤੇ ਹਲਕਾ ਪਾਇਲ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਉੱਘੇ ਲੋਕ ਗਾਇਕ ਕਾਂਗਰਸੀ ਆਗੂ ਸਤਨਾਮ ਸਿੰਘ ਸੱਤਾ ਬੁਆਣੀ ਦੀਆਂ ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਬਲਾਕ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਨਿੰਮਾ 'ਤੇ ਧੋਖਾਧੜੀ ਦਾ ਪਰਚਾ ਦਰਜ

ਮਲੌਦ, 11 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) - ਥਾਣਾ ਮਲੌਦ ਵਿਖੇ ਗੁਰਮੇਲ ਕੌਰ ਵਿਧਵਾ ਪ੍ਰੇਮ ਸਿੰਘ ਵਾਸੀ ਕੂਹਲੀ ਖ਼ੁਰਦ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਮਲੌਦ ਦੇ ਸਾਬਕਾ ਕੌਾਸਲਰ ਨਿਰਮਲ ਸਿੰਘ ਨਿੰਮਾ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਲੁੱਟਾਂ ਕਰਨ ਵਾਲੇ ਜੇਲ੍ਹ ਭੇਜੇ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਸਮਰਾਲਾ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਸੰਦੀਪ ਸਿੰਘ ਉਰਫ਼ ਸੰਨੀ ਵਾਸੀ ਲਲੌੜੀ ਕਲਾਂ ਤੇ ਹਰਦੀਪ ਸਿੰਘ ਉਰਫ਼ ਹੈਪੀ ਵਾਸੀ ਕਲਾਲ ਮਾਜਰਾ ਨੂੰ ...

ਪੂਰੀ ਖ਼ਬਰ »

ਚੱਕ ਸਰਾਏ ਦਾ ਕਿਸਾਨ ਭੇਦਭਰੀ ਹਾਲਤ 'ਚ ਲਾਪਤਾ

ਬੀਜਾ, 11 ਨਵੰਬਰ (ਰਣਧੀਰ ਸਿੰਘ ਧੀਰਾ)- ਪੁਲਿਸ ਚੌਕੀ ਕੋਟ ਅਧੀਨ ਆਉਂਦੇ ਪਿੰਡ ਚੱਕ ਸਰਾਏ ਦੇ ਕਿਸਾਨ ਕੁਲਦੀਪ ਸਿੰਘ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋ ਜਾਣ ਦੀ ਖ਼ਬਰ ਹੈ | ਕੁਲਦੀਪ ਸਿੰਘ ਦੇ ਲੜਕੇ ਤੇਜਿੰਦਰ ਸਿੰਘ ਨੇ ਪੁਲਿਸ ਥਾਣਾ ਸਦਰ ਖੰਨਾ ਵਿਖੇ ਲਿਖਾਈ ਰਿਪੋਰਟ ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ 'ਚ ਵਰਕਸ਼ਾਪ

ਲੁਧਿਆਣਾ, 11 ਨਵੰਬਰ (ਪਰਮੇਸ਼ਰ ਸਿੰਘ)- ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਲੁਧਿਆਣਾ ਵਿਖੇ ਕੌਮਾਂਤਰੀ ਪੱਧਰ ਦੇ ਸਕੂਲਾਂ 'ਚ ਦਾਖਲਿਆਂ ਲਈ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ 'ਚ ਸਕੂਲ ਦੀ ਪੂਰੀ ਟੀਮ ਸਮੇਤ ਮਾਪਿਆਂ ਨਾਲ ਗੱਲਬਾਤ ਕਰਨ ਲਈ ਸਕੂਲ ਦੇ ਕਾਰਜਕਾਰੀ ਡਾਇਰੈਕਟਰ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼ ਤੇ ਹਰਾ ਭਰਾ ਰੱਖਿਆ ਜਾਵੇ-ਜੌਲੀ

ਲੁਧਿਆਣਾ, 11 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਤੇ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸਾਫ, ਸਵੱਛ ਤੇ ਹਰਾ ਭਰਾ ਕਰਨ ਲਈ ਆਪਣਾ ਪੂਰਾ ਯੋਗਦਾਨ ...

ਪੂਰੀ ਖ਼ਬਰ »

ਸਾਹਨੇਵਾਲ ਮੰਡੀ ਤੇ ਜੁੜਵੇਂ ਖ਼ਰੀਦ ਕੇਂਦਰਾਂ 'ਚ ਕੰਮ ਤਸੱਲੀਬਖ਼ਸ਼

ਸਾਹਨੇਵਾਲ, 11 ਨਵੰਬਰ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ) ਸਾਹਨੇਵਾਲ ਮੱੁਖ ਮੰਡੀ ਤੇ ਇਸ ਨਾਲ ਜੁੜਵੇਂ ਖ਼ਰੀਦ ਕੇਂਦਰਾਂ ਵਿਚ ਕੱਲ੍ਹ ਤੱਕ 701180 ਕੁਇੰਟਲ ਝੋਨਾ ਖ਼ਰੀਦਿਆ ਗਿਆ ਹੈ ਅਜੇ ਝੋਨੇ ਦੀ ਆਮਦ ਜ਼ੋਰਾਂ ਤੇ ਹੈ ਅਤੇ ਮੰਡੀਆਂ ਵਿਚ ਖ਼ਰੀਦ ਦਾ ਕੰਮ ...

ਪੂਰੀ ਖ਼ਬਰ »

ਅਨੂਪ ਤੇ ਰਾਜਨ ਖੰਨਾ ਮੰਡਲ ਭਾਜਪਾ ਦੇ ਜਨਰਲ ਸਕੱਤਰ ਨਿਯੁਕਤ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ) - ਅੱਜ ਭਾਜਪਾ ਖੰਨਾ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਦਿਨੇਸ਼ ਵਿਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਇੰਚਾਰਜ ਅਤੇ ਪੰਜਾਬ ਭਾਜਪਾ ...

ਪੂਰੀ ਖ਼ਬਰ »

ਰੇਲਵੇ ਪੁਲ ਸਬੰਧੀ ਵੱਖ-ਵੱਖ ਸੰਸਥਾਵਾਂ ਦੇ ਆਗੂ ਕੈਬਨਿਟ ਮੰਤਰੀ ਨੂੰ ਮਿਲੇ

ਅਹਿਮਦਗੜ੍ਹ, 11 ਨਵੰਬਰ (ਪੁਰੀ)- ਲੁਧਿਆਣਾ ਧੂਰੀ ਰੇਲਵੇ ਲਾਈਨ ਤੇ ਅਹਿਮਦਗੜ੍ਹ ਪੋਹੀੜ ਸੜਕ 'ਤੇ ਸਥਿਤ ਰੇਲਵੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 15 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਇਲਾਕੇ ਨਿਵਾਸੀਆਂ 'ਚ ਹਾਲੇ ਤੱਕ ਵੀ ਨਿਰਾਸ਼ਤਾ ਵਾਲਾ ਆਲਮ ਹੀ ਹੈ | ਬੀਤੇ ਦਿਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਅਹੁਦੇਦਾਰਾਂ ਦੀ ਮੀਟਿੰਗ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਸ਼ੋ੍ਰਮਣੀ ਅਕਾਲੀ ਦਲ (ਅ) ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚੰਡੀਗੜ੍ਹ ਰੋਡ ਸਮਰਾਲਾ ਦੇ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਖੰਨਾ ਦੇ ਪ੍ਰਧਾਨ ਦੀਦਾਰ ਸਿੰਘ ਰਾਣੋਂ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮੌਸਮ ਦੀ ਤਬਦੀਲੀ ਕਾਰਨ ਝੋਨੇ ਦੀ ਨਮੀ ਮਾਤਰਾ 'ਚ ਵਾਧਾ ਕੀਤਾ ਜਾਵੇ-ਤੇਜੀ ਰਾਜੇਵਾਲ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਅਹੁਦੇਦਾਰਾਂ ਦੀ ਜ਼ਰੂਰੀ ਮੀਟਿੰਗ ਕਿਸਾਨ ਆਗੂ ਤੇਜਿੰਦਰ ਸਿੰਘ ਤੇਜੀ ਰਾਜੇਵਾਲ ਦੀ ਦੇਖਰੇਖ ਹੇਠ ਹੋਈ | ਮੀਟਿੰਗ ਦੌਰਾਨ ਤੇਜੀ ਰਾਜੇਵਾਲ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਗਾਉਣ ਦਾ ...

ਪੂਰੀ ਖ਼ਬਰ »

ਡੇਹਲੋਂ 'ਚ ਲੋਕ ਅਧਿਕਾਰ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਡੇਹਲੋਂ, 11 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ) - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲੋਕ ਮੁੱਦੇ ਹੱਲ ਕਰਵਾਉਣ ਲਈ ਵਿੱਢੇ ਸੂਬਾ ਪੱਧਰੀ ਸੰਘਰਸ਼ ਤਹਿਤ 9ਵੀਂ ਵਿਸ਼ਾਲ ਲੋਕ ਅਧਿਕਾਰ ਰੈਲੀ ਮੰਡੀ ਅਹਿਮਦਗੜ੍ਹ ਵਿਖੇ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਲੋੜਵੰਦਾਂ ਲਈ ਦਵਾਈਆਂ ਦੀ ਸੇਵਾ ਕਰ ਰਿਹੈ ਕਾਰਗਿਲ ਹੀਰੋ ਪਰਮਜੀਤ ਸਿੰਘ ਪਾਰਸ

ਸਮਰਾਲਾ, 11 ਨਵੰਬਰ (ਬਲਜੀਤ ਸਿੰਘ ਬਘੌਰ) - ਬੇਸ਼ੱਕ ਅੱਜ ਕਲ ਚੋਰ ਬਾਜ਼ਾਰੀ ਦੀਆਂ ਖ਼ਬਰਾਂ ਆਮ ਸੁਣਨ ਨੂੰ ਮਿਲ ਰਹੀਆਂ ਹਨ, ਪਰ ਅਜੇ ਵੀ ਕੁਝ ਅਜਿਹੇ ਇਨਸਾਨ ਹਨ, ਜਿਨ੍ਹਾਂ ਦੀ ਰਗ-ਰਗ ਦਇਆ ਭਰੀ ਪਈ ਹੈ | ਅਜਿਹੀ ਹੀ ਮਿਸਾਲ ਕਾਰਗਿਲ ਦੇ ਹੀਰੋ ਪਰਮਜੀਤ ਸਿੰਘ ਪਾਰਸ ਵਾਸੀ ...

ਪੂਰੀ ਖ਼ਬਰ »

ਅਲਵੇਲ ਸਿੰਘ ਸਹੋਤਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਬੀਜਾ, 11 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ) - ਕਾਂਗਰਸ ਦੇ ਸਰਗਰਮ ਆਗੂ ਤੇ ਪੰਚਾਇਤ ਮੈਂਬਰ ਦਰਸ਼ਨ ਸਿੰਘ ਸਹੋਤਾ ਦੇ ਪਿਤਾ ਅਲਵੇਲ ਸਿੰਘ ਸਹੋਤਾ (80) 5 ਨਵੰਬਰ ਨੂੰ ਗੁਰੂ ਜੀ ਦੇ ਚਰਨਾਂ ਵਿਚ ਜਾ ਬਿਰਾਜੇ ਸਨ, ਜਿਨ੍ਹਾਂ ਨਮਿਤ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਪਿੰਡ 'ਚ ਪਾਉਣ ...

ਪੂਰੀ ਖ਼ਬਰ »

ਦੋਰਾਹਾ 'ਚ ਗੁਰਮਤਿ ਸਮਾਗਮ ਕਰਵਾਇਆ

ਦੋਰਾਹਾ, 11 ਨਵੰਬਰ (ਮਨਜੀਤ ਸਿੰਘ ਗਿੱਲ) - ਰਾਇਲ ਇਨਕਲੇਵ ਦੋਰਾਹਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਨੇ ਕੀਰਤਨ ਵਿਖਿਆਨ ਕਰਦਿਆਂ ਕਿਹਾ ਕਿ ਸਤਿ ਸੰਗਤ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰਾਂ ਦੀ ਮੀਟਿੰਗ

ਮਲੌਦ, 11 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਬਲਾਕ ਮਲੌਦ ਨਾਲ ਸਬੰਧਿਤ ਕਾਂਗਰਸੀ ਬਲਾਕ ਸੰਮਤੀ ਮੈਂਬਰਾਂ ਦੀ ਮੀਟਿੰਗ ਪਿੰਡ ਬੇਰਕਲਾਂ ਵਿਖੇ ਕਿਸਾਨ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਦੇ ...

ਪੂਰੀ ਖ਼ਬਰ »

ਤੈਰਾਕੀ ਮੁਕਾਬਲਿਆਂ 'ਚ ਲੁਧਿਆਣੇ ਦੇ ਮੁੰਡੇ-ਕੁੜੀਆਂ ਜੇਤੂ ਰਹੇ

ਲੁਧਿਆਣਾ, 11 ਨਵੰਬਰ (ਪਰਮੇਸ਼ਰ ਸਿੰਘ)-ਨਗਰ ਨਿਗਮ ਦੇ ਤੈਰਾਕੀ ਤਲਾਅ ਵਿਚ ਕਰਵਾਏ ਗਏ ਏਜ ਗਰੁੱਪ ਐਕੂਆਥਲਿਨ ਚੈਂਪੀਅਨਸ਼ਿਪ ਤੈਕਾਰੀ ਮੁਕਾਬਲਿਆਂ ਵਿਚ ਲੁਧਿਆਣੇ ਦੇ ਲੜਕੇ ਤੇ ਲੜਕੀਆਂ ਜੇਤੂ ਰਹੇ ਤੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ | ਲੜਕੀਆਂ ਦੇ ਟੀਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX