ਤਾਜਾ ਖ਼ਬਰਾਂ


ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਸਾਹਮਣੇ ਆਏ, ਕੁੱਲ ਗਿਣਤੀ ਹੋਈ 15
. . .  3 minutes ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  10 minutes ago
ਕਟਾਰੀਆਂ, 04 ਅਪ੍ਰੈਲ (ਨਵਜੋਤ ਸਿੰਘ ਜੱਖੂ, ਗੁਰਜਿੰਦਰ ਸਿੰਘ ਗੁਰੂ )- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਸੂਬਾ ਸਰਕਾਰ ....
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  19 minutes ago
ਸ਼ਾਹਕੋਟ/ਮਲਸੀਆਂ, 4 ਅਪ੍ਰੈਲ (ਅਜ਼ਾਦ ਸਚਦੇਵਾ) ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ...
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  25 minutes ago
ਸ਼ਾਹਕੋਟ, 4 ਅਪ੍ਰੈਲ (ਦਲਜੀਤ ਸਚਦੇਵਾ)- ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਦੇ ਹੈੱਡਟੀਚਰ ਰਮਨ ਗੁਪਤਾ ਤੇ ਬੀ.ਪੀ.ਈ.ਓ ਦਫ਼ਤਰ...
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  26 minutes ago
ਅੰਮ੍ਰਿਤਸਰ, 4 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਨੂੰ ਲੈ ਕੇ ਵੇਰਕਾ ਨਿਵਾਸੀਆਂ ਵੱਲੋਂ ...
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  31 minutes ago
ਜ਼ੀਰਕਪੁਰ, 4 ਅਪ੍ਰੈਲ (ਹੈਪੀ ਪੰਡਵਾਲਾ)- ਜ਼ਿਲ੍ਹੇ ਮੁਹਾਲੀ ਦੇ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਪਿੰਡ ਜਵਾਹਰਪੁਰ 'ਚ ...
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  52 minutes ago
ਖੰਨਾ, 4 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਪੰਜਾਬ 'ਚ ਕਰੋਨਾ ਵਾਇਰਸ ਦੇ ਵਧਣ ਕਾਰਨ ਪ੍ਰਸ਼ਾਸਨ ਸਖ਼ਤੀ ਦੇ ਰੌਂਅ ਵਿੱਚ ਦਿਖਾਈ ਦੇ ...
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  24 minutes ago
ਖੰਨਾ, 4 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਇਹ ਖ਼ਬਰ ਫੈਲਦਿਆਂ ਹੀ ਸਹਿਮ ਦਾ ਮਾਹੌਲ ਬਣ ਗਿਆ ਕਿ ਇਕ ਖੰਨਾ ਨਿਵਾਸੀ ....
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 minute ago
ਜਲੰਧਰ, 4 ਅਪ੍ਰੈਲ(ਚਿਰਾਗ਼)- ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਜਿਨ੍ਹਾਂ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ...
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  about 1 hour ago
ਅੰਮ੍ਰਿਤਸਰ 4 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸਮਾਜ ਸੇਵਾ ਦੇ ਖੇਤਰ 'ਚ ਪੂਰੀ ਦੁਨੀਆਂ ਅੰਦਰ ਨਿਰੰਤਰ ਵੱਡੇ ਕਾਰਜ ਕਰ ਰਹੀ ਸਰਬੱਤ ...
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  about 1 hour ago
ਸ਼ੁਤਰਾਣਾ, 4 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ...
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  about 1 hour ago
ਬੈਲਜੀਅਮ, 4 ਅਪ੍ਰੈਲ (ਅਮਰਜੀਤ ਸਿੰਘ)- ਬੈਲਜੀਅਮ 'ਚ ਕੋਰੋਨਾ ਦੇ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਦੀ ਕਾਰਨ ਹੁਣ ਹੋਈਆਂ....
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  about 1 hour ago
ਬੀਣੇਵਾਲ, 4ਅਪ੍ਰੈਲ (ਬੈਜ ਚੌਧਰੀ) - ਨਿਜ਼ਾਮੂਦੀਨ ਮਰਕਜ਼ ਦਿੱਲੀ ਵਿਖੇ ਤਬਦੀਲੀ ਜਮਾਤ ਦੇ ਨੌਜਵਾਨ ਹਬੀਬ...
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਫ਼ਰੀਦਕੋਟ ਵਿਖੇ ਕੋਰੋਨਾ ਦਾ ਮਰੀਜ਼ ਪਾਜੀਟਵ ਆਉਣ ...
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  about 1 hour ago
ਨੂਰਪੁਰ ਬੇਦੀ, 4 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- 13 ਅਪ੍ਰੈਲ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਲੋਕਾਂ ਨੂੰ ਆਪਣੇ ਘਰਾਂ...
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  about 1 hour ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  about 1 hour ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  about 2 hours ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  about 2 hours ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  about 2 hours ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  about 2 hours ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  about 2 hours ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  about 2 hours ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  about 2 hours ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  about 3 hours ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  about 3 hours ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  about 3 hours ago
ਜਲੰਧਰ ਨੇੜੇ ਕਤਲ
. . .  about 3 hours ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  about 3 hours ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  about 3 hours ago
ਕਪੂਰਥਲਾ ਵਿਚ ਬਾਹਰੀ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਿਆ
. . .  about 3 hours ago
ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  about 4 hours ago
ਤਬਲੀਗੀ ਜਮਾਤ ਲੈ ਕੇ ਆਏ ਵਿਅਕਤੀਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਹਰਕਤ ਵਿਚ ਲਿਆਂਦਾ
. . .  about 4 hours ago
ਪੰਜਾਬ ਅਤੇ ਦੂਸਰੇ ਰਾਜਾਂ ਦੀ 3000 ਤੋਂ ਵੱਧ ਸੰਗਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀ
. . .  about 4 hours ago
ਚੰਡੀਗੜ੍ਹ ਦੇ ਤਿੰਨ ਕੋੋਰੋਨਾ ਪਾਜ਼ੀਟਿਵ ਮਰੀਜ਼ ਹੋਏ ਠੀਕ
. . .  about 4 hours ago
ਮੱਧ ਪ੍ਰਦੇਸ਼ ’ਚ 3 ਕੋੋਰੋਨਾਵਾਇਰਸ ਪਾਜ਼ੀਟਿਵ ਮਰੀਜਾਂ ਦੀ ਮੌਤ
. . .  about 4 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ਼
. . .  about 5 hours ago
ਕੋਰੋਨਾ ਖਿਲਾਫ ਐਤਵਾਰ ਰਾਤ 9 ਵਜੇ ਦੇ 9 ਮਿੰਟ ਦੇਸ਼ ਨੂੰ ਇੱਕਜੁੱਟਤਾ ਦੇਣਗੇ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ 300 ਲੋੜਵੰਦਾਂ ਨੂੰ ਵੰਡਿਆਂ ਗਿਆ ਘਰੇਲੂ ਜ਼ਰੂਰੀ ਸਾਮਾਨ
. . .  about 5 hours ago
ਨੈਸਲੇ ਇੰਡੀਆ ਲੋੜਵੰਦਾਂ ਦੀ ਮਦਦ ਲਈ ਆਇਆ ਅੱਗੇ
. . .  about 5 hours ago
ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਕਈ ਜ਼ਿਲ੍ਹਿਆਂ ਦੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ
. . .  about 5 hours ago
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ’ਤੇ ਕੀਤਾ ਰਿਹਾਅ
. . .  about 5 hours ago
ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਤੇ ਮਾਮਲੇ ਦਰਜ
. . .  about 5 hours ago
ਥਾਣਾ ਚਾਟੀਵਿੰਡ ਵੱਲੋਂ ਕਰਫਿਊ ਦੀ ਪਾਲਣਾ ਨਾ ਕਰਨ ਵਾਲਿਆਂ ਵਿੱਰੁਧ ਦੋ ਦਿਨਾ ਵਿਚ 9 ਮੁਕੱਦਮੇ, 15 ਗ੍ਰਿਫਤਾਰ, 37 ਵਹੀਕਲ ਜਬਤ
. . .  about 6 hours ago
ਕੋਰੋਨਾਵਾਇਰਸ ਦੀਆਂ 16 ਰਿਪੋਰਟਾਂ ਆਈਆਂ ਨੈਗੇਟਿਵ
. . .  about 6 hours ago
ਦਿੱਲੀ ਦੇ ਗੰਗਾਰਾਮ ਹਸਪਤਾਲ ’ਚ ਮੈਡੀਕਲ ਸਟਾਫ ਦੇ 108 ਲੋਕਾਂ ਨੂੰ ਇਕਾਂਤਵਾਸ ਭੇਜਿਆ
. . .  about 6 hours ago
ਅੱਜ ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫ਼ਰੰਸ ਜਰੀਏ ਹੋਵੇਗੀ ਬੈਠਕ
. . .  about 6 hours ago
ਮਿਡ ਡੇ ਮੀਲ ਵੰਡਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸ਼ਨਾਖ਼ਤੀ ਕਾਰਡ ਜਾਰੀ ਕਰਨ ਦੇ ਆਦੇਸ਼
. . .  about 6 hours ago
ਗੁਰੂ ਹਰਸਹਾਏ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਪੰਜ ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਰੂਪਨਗਰ

ਸ਼ਰਾਬ ਦੇ ਠੇਕੇ 'ਤੇ ਰਿਵਾਲਵਰ ਵਿਖਾ ਕੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਸ੍ਰੀ ਚਮਕੌਰ ਸਾਹਿਬ, 10 ਨਵੰਬਰ (ਜਗਮੋਹਣ ਸਿੰਘ ਨਾਰੰਗ)-ਇਥੋਂ ਨੇੜਲੇ ਪਿੰਡ ਕੰਧੋਲਾ ਟੱਪਰੀਆਂ ਦੇ ਠੇਕੇ 'ਤੇ ਬੀਤੀ ਰਾਤ ਅਣਪਛਾਤੇ ਲੁਟੇਰਿਆਂ ਨੇ ਰਿਵਾਲਵਰ ਵਿਖਾ ਕੇ ਠੇਕੇ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਪੁਲਿਸ ਨੇ ਇਸ ਵਾਰਦਾਤ ਸਬੰਧੀ 4 ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਠੇਕੇ ਦੇ ਕਰਿੰਦਿਆਂ ਸੰਦੀਪ ਕੁਮਾਰ ਵਾਸੀ ਉਤਰਾਂਚਲ ਅਤੇ ਪ੍ਰਦੀਪ ਸਿੰਘ ਹਿਮਾਚਲ ਪ੍ਰਦੇਸ਼ ਨੇ ਦੱਸਿਆ ਰਾਤ ਕਰੀਬ 8:30 ਵਜੇ ਜਦੋਂ ਉਹ ਠੇਕੇ ਨੂੰ ਅੰਦਰੋਂ ਬੰਦ ਕਰਕੇ ਸ਼ਰਾਬ ਦੀ ਵਿੱਕਰੀ ਤੋਂ ਹੋਈ ਨਗਦੀ ਗਿਣ ਰਹੇ ਸਨ ਤਾਂ ਚਾਰ ਨੌਜਵਾਨ ਦੋ ਮੋਟਰ ਸਾਈਕਲਾਂ 'ਤੇ ਸਵਾਰ ਹੋ ਕੇ ਆਏ ਜਿਨ੍ਹਾਂ 'ਚੋਂ 3 ਮੋਨੇ ਤੇ ਇੱਕ ਸਰਦਾਰ ਸੀ | ਇਨ੍ਹਾਂ 'ਚੋਂ ਦੋ ਲੁਟੇਰਿਆਂ ਜਿਨ੍ਹਾਂ ਦੇ ਹੱਥਾਂ ਵਿਚ ਰਿਵਾਲਵਰ ਸਨ ਨੇ ਠੇਕੇ ਮੂਹਰੇ ਲੱਗੀ ਜਾਲੀ 'ਚ ਹੱਥ ਪਾ ਕੇ ਇੱਕ ਦੀ ਬਾਂਹ ਫੜ ਲਈ ਅਤੇ ਅੰਦਰੋਂ ਦਰਵਾਜ਼ਾ ਖੋਲ੍ਹਣ ਲਈ ਕਿਹਾ ਜਦੋਂ ਉਨ੍ਹਾਂ ਨਾਂਹ ਨੁੱਕਰ ਕੀਤੀ ਤਾਂ ਲੁਟੇਰਿਆਂ ਨੇ ਰਿਵਾਲਵਰ ਉਨ੍ਹਾਂ ਵੱਲ ਕਰਕੇ ਕਿਹਾ ਜੇਕਰ ਦਰਵਾਜ਼ਾ ਨਾ ਖੋਲਿਆਂ ਤਾਂ ਗੋਲੀ ਮਾਰ ਦਿੱਤੀ ਜਾਵੇਗੀ | ਜਿਸ ਤੋਂ ਡਰਦਿਆਂ ਉਨ੍ਹਾਂ ਦਰਵਾਜ਼ਾ ਖ਼ੋਲ ਦਿੱਤਾ ਤੇ 3 ਲੁਟੇਰੇ ਅੰਦਰ ਆ ਗਏ ਜਿਨ੍ਹਾਂ ਉਨ੍ਹਾਂ ਦੇ ਹੱਥ ਵਿਚ ਗਿਣੀ ਨਗਦੀ 66 ਹਜ਼ਾਰ ਰੁਪਏ ਅਤੇ ਗੱਲੇ 'ਚ ਪਏ 8780 ਰੁਪਏ, ਉਨ੍ਹਾਂ ਦੋਵਾਂ ਦੇ ਕੀਮਤੀ ਮੋਬਾਈਲ ਅਤੇ ਵਿਸਕੀ ਦੀਆਂ ਮਹਿੰਗੀਆਂ ਬੋਤਲਾਂ ਲੈ ਕੇ ਸੰਧੂਆਂ ਵੱਲ ਨੂੰ ਫ਼ਰਾਰ ਹੋ ਗਏ | ਕਰਿੰਦਿਆਂ ਵੱਲੋਂ ਇਸ ਦੀ ਸੂਚਨਾ ਆਪਣੇ ਮਾਲਕਾਂ ਨੂੰ ਦਿੱਤੀ ਜਿਨ੍ਹਾਂ ਸ੍ਰੀ ਚਮਕੌਰ ਸਾਹਿਬ ਪੁਲਿਸ ਨੂੰ ਸੂਚਿਤ ਕੀਤਾ ਅਤੇ ਕੁੱਝ ਹੀ ਸਮੇਂ ਅੰਦਰ ਥਾਣਾ ਮੁਖੀ ਗੁਰਦੀਪ ਸਿੰਘ ਸੈਣੀ ਆਪਣੀ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜ ਗਏ ਅਤੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ | ਅੱਜ ਸਵੇਰੇ ਵਰਿੰਦਰਜੀਤ ਸਿੰਘ ਡੀ. ਐਸ. ਪੀ. (ਡੀ) ਰੂਪਨਗਰ, ਥਾਣਾ ਮੁਖੀ ਗੁਰਦੀਪ ਸਿੰਘ ਸੈਣੀ ਅਤੇ ਸੀ.ਆਈ. ਏ. ਸਟਾਫ਼ ਰੂਪਨਗਰ ਵੱਲੋਂ ਵਾਰਦਾਤ ਵਾਲੀ ਥਾਂ 'ਤੇ ਪੁੱਜ ਕੇ ਸਮੁੱਚਾ ਜਾਇਜ਼ਾ ਲਿਆ ਗਿਆ ਅਤੇ ਵਾਰਦਾਤ ਵਿਚ ਸ਼ਾਮਲ ਦੋਸ਼ੀਆਂ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਨੇ ਇਸ ਘਟਨਾ ਲਈ ਚਾਰ ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਅਧੀਨ ਧਾਰਾ 392, 506, 34 ਅਤੇ ਅਸਲਾ ਐਕਟ 25 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਦੱਸਣਯੋਗ ਹੈ ਕਿ ਪਿਛਲੇ ਵਰ੍ਹੇ ਵੀ ਇਸੇ ਠੇਕੇ 'ਤੇ ਲੁੱਟ ਦੀ ਵਾਰਦਾਤ ਹੋਈ ਸੀ ਅਤੇ ਉਦੋਂ ਲੁਟੇਰਿਆਂ ਨੇ ਕਰਿੰਦਿਆਂ ਤੇ ਫਾਇਰ ਵੀ ਕੀਤਾ ਸੀ |

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਬਜ਼ੁਰਗ ਦੀ ਮੌਤ

ਕੀਰਤਪੁਰ ਸਾਹਿਬ, 11 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਬੀਤੀ ਰਾਤ ਪਿੰਡ ਕਲਿਆਣਪੁਰ ਨਜ਼ਦੀਕ ਇੱਕ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਬਜ਼ੁਰਗ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਗੁਰਚਰਨ ਸਿੰਘ ਇੰਚਾਰਜ ਰੇਲਵੇ ਪੁਲਿਸ ਚੌਾਕੀ ...

ਪੂਰੀ ਖ਼ਬਰ »

ਕਬਾੜੀਆਂ ਵਲੋਂ ਹਵਾ 'ਚ ਫੈਲਾਏ ਜਾ ਰਹੇ ਪ੍ਰਦੂਸ਼ਣ ਦੇ ਜ਼ਹਿਰ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 11 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਵਿਚ ਕਬਾੜ ਦੀਆਂ ਦੁਕਾਨਾਂ ਕਰਨ ਵਾਲੇ ਕਬਾੜੀਆਂ ਵਲੋਂ ਹਵਾ 'ਚ ਪ੍ਰਦੂਸ਼ਣ ਦਾ ਖ਼ੂਬ ਜ਼ਹਿਰ ਫੈਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਾਂ ਨੇ ਦੱਸਿਆ ਕਿ ਇਹ ਕਬਾੜੀਏ ਪੁਰਖਾਲੀ ਅਤੇ ਮੀਆਂਪੁਰ ...

ਪੂਰੀ ਖ਼ਬਰ »

ਨੰਗਲ ਡੈਮ 'ਤੇ ਨਿਤ ਲੱਗਦੇ ਲੰਬੇ ਟੈ੍ਰਫ਼ਿਕ ਜਾਮ ਕਾਰਨ ਲੋਕ ਡਾਢੇ ਪ੍ਰੇਸ਼ਾਨ

ਨੰਗਲ, 11 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਰਾਜੀਵ ਗਾਂਧੀ ਚੌਕ ਤੋਂ ਨੰਗਲ ਡੈਮ ਤੱਕ ਨਿੱਤ ਲੱਗ ਰਹੇ ਵਾਹਨਾਂ ਦੇ ਲੰਬੇ-ਲੰਬੇ ਜਾਮ ਕਾਰਨ ਰਾਹਗੀਰ ਅਤੇ ਇਲਾਕਾ ਵਾਸੀ ਡਾਢੇ ਪ੍ਰੇਸ਼ਾਨ ਹਨ | ਜਿਸ ਕਾਰਨ ਅੱਜ ਸਾਰਾ ਦਿਨ ਜਾਮ ਵਰਗੀ ਸਥਿਤੀ ਬਣੀ ਰਹੀ ਅਤੇ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਨੰਗਲ, 11 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ ਇਕ ਅਦਾਲਤੀ ਭਗੌੜਾ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮੁਖੀ ਪਵਨ ਕੁਮਾਰ ਚੌਧਰੀ ਨੇ ਦੱਸਿਆ ਕਿ ਏ. ਐਸ. ਆਈ. ਗੁਰਨਾਮ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਪੰਜਾਬ ਦੇ ਅੱਤਵਾਦ ਨਾਲ ਜੁੜੇ ਦੋ ਮਾਮਲੇ ਐਨ. ਆਈ. ਏ. ਨੂੰ ਸੌਾਪਣਾ ਪੰਜਾਬ ਦੀ ਅਮਨ ਸ਼ਾਂਤੀ ਲਈ ਚਿੰਤਾ ਦਾ ਵਿਸ਼ਾ-ਡਾ: ਚੀਮਾ

ਨੂਰਪੁਰ ਬੇਦੀ, 11 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਪੰਜਾਬ 'ਚ ਅੱਤਵਾਦੀ ਘਟਨਾਵਾਂ ਨਾਲ ਸਬੰਧਿਤ ਦੋ ਕੇਸ ਕੇਂਦਰ ਦੀ ਜਾਂਚ ਏਜੰਸੀ ਐਨ. ਆਈ. ਏ. ਨੂੰ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਸਵੱਛ ਭਾਰਤ ਸਫ਼ਾਈ ਮੁਹਿੰਮ ਹੋਈ ਫੇਲ੍ਹ

ਨੂਰਪੁਰ ਬੇਦੀ, 11 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਸ਼ਹਿਰ ਵਿਚ ਸਵੱਛ ਭਾਰਤ ਦੀ ਸਫ਼ਾਈ ਮੁਹਿੰਮ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਨੂਰਪੁਰ ਬੇਦੀ ਸ਼ਹਿਰ 'ਚ ਬੀਤੇ 2 ਸਾਲਾਂ ਤੋਂ ਸਫ਼ਾਈ ਵਿਵਸਥਾ ਠੱਪ ਹੋਣ ਕਾਰਨ ਗੰਦਗੀ ਦਾ ਆਲਮ ਫੈਲ ਚੁੱਕਿਆ ਹੈ, ...

ਪੂਰੀ ਖ਼ਬਰ »

ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

ਨੂਰਪੁਰ ਬੇਦੀ, 11 ਨਵੰਬਰ (ਪੱਤਰ ਪ੍ਰੇਰਕ)-ਝੱਜ ਚੌਕ ਤੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ, ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾਂ ਦੇਵੀ ਮੰਦਰ ਤੇ ਗੜ•੍ਹਸ਼ੰਕਰ ਤੱਕ ਮੁੱਖ ਮਾਰਗ ਦੀ ਬੇਹੱਦ ਖਸਤਾ ਹਾਲਤ ਹੋਣ ਕਾਰਣ ਲੋਕ ਪ੍ਰੇਸ਼ਾਨੀ ਦੇ ਆਲਮ 'ਚ ਹਨ, ਪਰੰਤੂ ਜ਼ਿਲ੍ਹ•ਾ ...

ਪੂਰੀ ਖ਼ਬਰ »

ਸ਼ੁੱਧ ਪੀਣ ਵਾਲੇ ਪਾਣੀ ਦਾ ਪ੍ਰਾਜੈਕਟ ਨਵੰਬਰ ਦੇ ਅਖੀਰ ਤੱਕ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ-ਢਿੱਲੋਂ

ਨੂਰਪੁਰ ਬੇਦੀ, 11 ਨਵੰਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਸਸਕੌਰ ਵਿਖੇ ਚੱਲ ਰਹੇ ਸ਼ੁੱਧ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਨੂੰ ਨਵੰਬਰ ਦੇ ਅਖੀਰ ਤੱਕ ਚਾਲੂ ਕਰਵਾ ਕੇ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ, ਜਿਸ ਨਾਲ ਬਲਾਕ ਨੂਰਪੁਰ ਬੇਦੀ ਦੇ 48 ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਠੇਕੇ ਤੋਂ ਲੁੱਟੇ 29 ਹਜ਼ਾਰ

ਰੂਪਨਗਰ, 11 ਨਵੰਬਰ (ਪੱਤਰ ਪ੍ਰੇਰਕ)-ਬੀਤੀ ਰਾਤ ਰੂਪਨਗਰ-ਮੋਰਿੰਡਾ ਮਾਰਗ 'ਤੇ ਸਥਿਤ ਪਥਰੇੜੀ ਜੱਟਾਂ ਵਾਲਾ ਵਿਖੇ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦਾ ਠੇਕਾ, ਚਾਰ ਅਣਜਾਣ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਲਿਆ, ਜਿਸ ਦੀ ਜਾਣਕਾਰੀ ਠੇਕੇ ਦੇ ਕਰਿੰਦੇ ਨੇ ਪੁਲਿਸ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਜਗਰਾਤਾ ਕਰਵਾਇਆ

ਨੰਗਲ, 11 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੀ ਪ੍ਰਸਿੱਧ ਕਰਮਯੋਗੀ ਸਮਾਜ ਸੇਵੀ ਜੋੜੀ ਸੂਦ ਬ੍ਰਦਰਜ਼ ਵਲੋਂ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ 'ਚ ਸਰਬੱਤ ਦੇ ਭਲੇ ਲਈ ਜਗਰਾਤਾ ਕਰਵਾਇਆ ਗਿਆ | ਇਸ ਮੌਕੇ ਮੁੱਖ ਸੇਵਾਦਾਰ ਭਗਤ ਗੁਰਦੀਪ ਜੀ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਥੱਪਲ ਵਿਖੇ ਲਗਾਇਆ ਅਧਿਆਤਮਿਕ ਕੈਂਪ

ਸ੍ਰੀ ਅਨੰਦਪੁਰ ਸਾਹਿਬ, 11 ਨਵੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਬ੍ਰਹਮਕੁਮਾਰੀ ਇਸ਼ਵਰੀ ਵਿਸ਼ਵ ਵਿਦਿਆਲਾ ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਵਲੋਂ ਨੇੜਲੇ ਪਿੰਡ ਥੱਪਲ ਵਿਖੇ ਇੱਕ ਅਧਿਆਤਮਿਕ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੂੰ ਬ੍ਰਹਮ ਕੁਮਾਰੀ ...

ਪੂਰੀ ਖ਼ਬਰ »

ਰੇਡੀਓ ਦੇ ਮਹੱਤਵ ਬਾਰੇ ਵਿਚਾਰ ਚਰਚਾ

ਨੰਗਲ, 11 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਾਹਿਤਕਾਰ ਅਤੇ ਪੱਤਰਕਾਰ ਸਮਰਜੀਤ ਸਿੰਘ ਸ਼ੰਮੀ ਤਲਵਾੜਾ ਟਾਊਨਸ਼ਿਪ ਦੇ ਉੱਦਮ ਨਾਲ ਸਿੰਚਾਈ ਸਦਨ 'ਚ ਰੇਡੀਓ ਦੇ ਮਹੱਤਵ ਬਾਰੇ ਇਕ ਸਾਦਾ ਪ੍ਰੋਗਰਾਮ ਕਰਵਾਇਆ ਗਿਆ | ਪੰਜਾਬੀ ਸ਼ਾਇਰ ਹਰਬੰਸ ਹੀਓ ਨਵਾਂਸ਼ਹਿਰ ਨੇ ਦੱਸਿਆ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 270 ਲੋੜਵੰਦ ਪਰਿਵਾਰਾਂ ਤੇ ਵਿਧਵਾਵਾਂ ਨੂੰ ਪੈਨਸ਼ਨਾਂ ਦੇ ਚੈੱਕ ਭੇਟ ਕੀਤੇ

ਰੂਪਨਗਰ, 11 ਨਵੰਬਰ (ਸਟਾਫ ਰਿਪੋਰਟਰ)-ਡਾ: ਐਸ. ਪੀ. ਸਿੰਘ ਉਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰੂਪਨਗਰ ਇਕਾਈ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਰੂਪਨਗਰ ਵਿਖੇ ਮਹੀਨਾਵਾਰ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਰੂਪਨਗਰ ...

ਪੂਰੀ ਖ਼ਬਰ »

ਸੰਗਤ 'ਬਾਣੀ ਤੇ ਬਾਣੇ' ਦੇ ਧਾਰਨੀ ਬਣੇ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 11 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਚਲਾਈ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਦਾ 40ਵਾਂ ਹਫ਼ਤਾਵਰੀ ਗੁਰਮਤਿ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਮੀਟਿੰਗ ਹੋਈ

ਰੂਪਨਗਰ, 11 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਉਲੀਕੇ ਐਕਸ਼ਨਾਂ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਰੋਪੜ ਵਲੋਂ ਫ਼ੌਰੀ ਮੀਟਿੰਗ ਰਣਜੀਤ ਸਿੰਘ ਬਾਗ਼ 'ਚ ਕੀਤੀ ਗਈ | ਜਿਸ ਵਿਚ ਸਟੇਟ ਵਲੋਂ ...

ਪੂਰੀ ਖ਼ਬਰ »

ਇੰਟਕ ਪੰਜਾਬ ਵਲੋਂ ਦੇਸ਼ ਵਿਆਪੀ ਹੜਤਾਲ ਦੀਆਂ ਤਿਆਰੀਆਂ

ਰੂਪਨਗਰ, 11 ਨਵੰਬਰ (ਸਟਾਫ ਰਿਪੋਰਟਰ)-ਇੰਟਕ ਪੰਜਾਬ ਇਕਾਈ ਦੀ ਮੀਟਿੰਗ ਅੱਜ ਸਾਹਿਲ ਹੋਟਲ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਇੰਟਕ ਦੇ ਸੂਬਾ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੀਤੀ | ਮੀਟਿੰਗ ਦੌਰਾਨ 8 ਅਤੇ 9 ਜਨਵਰੀ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਅਤੇ ...

ਪੂਰੀ ਖ਼ਬਰ »

ਵਿੱਦਿਅਕ ਟੂਰ ਦੌਰਾਨ ਦਿਖਾਈਆਂ ਇਤਿਹਾਸਕ ਥਾਵਾਂ

ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਬਸੀ ਗੁੱਜਰਾਂ ਦੀਆਂ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਵਿੱਦਿਅਕ-ਟੂਰ ਲਾਇਆ ਗਿਆ | ਸੰਸਥਾ ਮੁਖੀ ਹਰਦੀਪ ਸਿੰਘ ...

ਪੂਰੀ ਖ਼ਬਰ »

ਗੜਵਾਲ ਸਭਾ ਨੇ ਉੱਤਰਾਖੰਡ ਸਥਾਪਨਾ ਦਿਵਸ ਮਨਾਇਆ

ਰੂਪਨਗਰ, 11 ਨਵੰਬਰ (ਸਟਾਫ ਰਿਪੋਰਟਰ)-ਗੜਵਾਲ ਸਭਾ ਰਜਿ: ਨੇ ਉੱਤਰਾਖੰਡ ਦਾ ਸਥਾਪਨਾ ਦਿਵਸ ਸਥਾਨਕ ਗੜਵਾਲ ਭਵਨ (ਧਰਮਸ਼ਾਲਾ) 'ਚ ਧੂਮ-ਧਾਮ ਨਾਲ ਮਨਾਇਆ | ਇਸ ਮੌਕੇ ਹੋਏ ਸਮਾਰੋਹ ਦੌਰਾਨ ਗੜਵਾਲ ਮਹਾਂਮਾਈ ਭਜਨ ਮੰਡਲੀ ਨੇ ਮਹਾਂਮਾਈ ਜਗਦੰਬਾ ਜੀ ਦਾ ਗੁਣਗਾਨ ਕੀਤਾ | ਇਸ ...

ਪੂਰੀ ਖ਼ਬਰ »

ਜਸਮੇਰ ਮੀਆਂਪੁਰੀ ਦੇ ਗੀਤ 'ਲੋਕ ਰੰਗ ਪੰਜਾਬ ਦਾ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਪੁਰਖਾਲੀ, 11 ਨਵੰਬਰ (ਬੰਟੀ)-ਪੰਜਾਬੀ ਚੈਨਲ ਪੀ. ਟੀ. ਸੀ. ਪੰਜਾਬੀ ਅਤੇ ਪੀ. ਟੀ. ਸੀ. ਚੱਕਦੇ 'ਤੇ ਲਗਾਤਾਰ ਚੱਲ ਰਿਹਾ ਲੋਕ ਗਾਇਕ ਜਸਮੇਰ ਮੀਆਂਪੁਰੀ ਦੇ ਗੀਤ 'ਲੋਕ ਰੰਗ ਪੰਜਾਬ ਦਾ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ¢ ਗਾਇਕ ਜਸਮੇਰ ਮੀਆਂਪੁਰੀ ਨੇ ਦੱਸਿਆ ਕਿ ਲੋਕ ਵਿਰਸੇ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਕਾਰਨ ਵਿਅਕਤੀ ਦੀ ਮੌਤ

ਢੇਰ, 11 ਨਵੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਜਾਣੀ ਪਹਿਚਾਣੀ ਧਾਰਮਿਕ ਸ਼ਖ਼ਸੀਅਤ ਹਰਚਰਨ ਸਿੰਘ ਬਹਿਲੂ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਹਰਚਰਨ ਸਿੰਘ ਅੱਜ ਪਿੰਡ ਢਾਹੇ ਵਿਖੇ ਇਕ ਪ੍ਰਭਾਤ ਫੇਰੀ ਸਮਾਗਮ ਦੌਰਾਨ ਅਰਦਾਸ ਕਰ ਰਹੇ ਸਨ ਕਿ ਉਹ ਅਚਾਨਕ ਹੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਧਰਨਾ ਅੱਜ

ਰੂਪਨਗਰ, 11 ਨਵੰਬਰ (ਸਟਾਫ ਰਿਪੋਰਟਰ)-ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਸਟੇਟ ਬਾਡੀ ਦੇ ਫ਼ੈਸਲੇ ਅਨੁਸਾਰ ਮੰਗਾਂ ਦੀ ਪ੍ਰਾਪਤੀ ਲਈ ਹਲਕਾ ਰੋਪੜ ਦੇ ਚਾਰ ਮੰਡਲਾਂ ਰੋਪੜ, ਸ੍ਰੀ ਅਨੰਦਪੁਰ ਸਾਹਿਬ, ਖਰੜ ਤੇ ਸਮਰਾਲਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੋੜੂਆਣਾ ਨੇ ਵੰਡਿਆ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ

ਕਾਹਨਪੁਰ ਖੂਹੀ, 11 ਨਵੰਬਰ (ਗੁਰਬੀਰ ਸਿੰਘ ਵਾਲੀਆ)-ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਰੌੜੂਆਣਾ ਨੇ ਆਪਣੀ ਸਹਿਕਾਰੀ ਸਭਾ ਦਾ ਸਾਲ 2017-18 ਦਾ ਬਣਦਾ ਮੁਨਾਫ਼ਾ ਦੁੱਧ ਉਤਪਾਦਕਾਂ ਨੂੰ ਬੋਨਸ ਦੇ ਰੂਪ ਵਿਚ ਪ੍ਰਦਾਨ ਕੀਤਾ | ਇਸ ਤਹਿਤ ਸਹਿਕਾਰੀ ਸਭਾ ਰੌੜੂਆਣਾ ਵੱਲੋਂ ਵੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਡਾ. ਅਮਰਜੀਤ ਸ਼ਰਮਾ ਯਾਦਗਾਰੀ ਕਬੱਡੀ ਟੂਰਨਾਮੈਂਟ

ਕੀਰਤਪੁਰ ਸਾਹਿਬ, 11 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਲੰਮਾ ਸਮਾਂ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਰਹੇ ਡਾ. ਅਮਰਜੀਤ ਸ਼ਰਮਾ ਦੀ ਯਾਦ 'ਚ ਗਠਿਤ ਕੀਤੇ ਡਾ. ਅਮਰਜੀਤ ਸ਼ਰਮਾ ਮੈਮੋਰੀਅਲ ਸਪੋਰਟਸ ਤੇ ਵੈੱਲਫੇਅਰ ਕਲੱਬ ਕੀਰਤਪੁਰ ਸਾਹਿਬ ਰਜਿ. ਵਿਖੇ ...

ਪੂਰੀ ਖ਼ਬਰ »

ਇਸ਼ਕ ਫ਼ਕੀਰ ਵਾਲਾ ਪੁਸਤਕ ਦੀ ਘੁੰਡ ਚੁਕਾਈ

ਦਸੂਹਾ, 11 ਨਵੰਬਰ (ਭੁੱਲਰ)- ਉੱਘੇ ਲੇਖਕ ਡਾ. ਰਾਮ ਜੀ ਦੀ ਸੰਤ ਗੁਰਬਚਨ ਦਾਸ ਨੂੰ ਸਮਰਪਿਤ ਪੁਸਤਕ ਇਸ਼ਕ ਫ਼ਕੀਰ ਵਾਲਾ ਦੀ ਘੁੰਡ ਚੁਕਾਈ ਕੀਤੀ ਗਈ | ਇਸ ਮੌਕੇ ਸ. ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਅਰਵਿੰਦਰ ਸਿੰਘ ਰਸੂਲਪੁਰ ਵੱਲੋਂ ਸਾਂਝੇ ...

ਪੂਰੀ ਖ਼ਬਰ »

ਬੀਤ ਇਲਾਕੇ ਦੇ ਕਿਸਾਨਾਂ ਲਈ ਮੁਸੀਬਤ ਬਣੇ ਅਵਾਰਾ ਪਸ਼ੂ

ਬੀਣੇਵਾਲ, 11 ਨਵੰਬਰ (ਬੈਜ ਚੌਧਰੀ)-ਬੀਤ ਇਲਾਕੇ ਦੇ 37 ਪਿੰਡਾ ਦੇ ਕਿਸਾਨਾਂ ਲਈ ਆਵਾਰਾ ਪਸ਼ੂ ਸਰਾਪ ਬਣੇ ਹੋਏ ਹਨ | ਜੇਕਰ ਕਿਸਾਨ ਇਨਾਂ ਨੂੰ ਖੇਤਾ 'ਚੋਂ ਖਦੇੜਨ ਦੀ ਕੋਸ਼ਿਸ਼ ਕਰਦੇ ਹਨ ਤਾਂ ਕਈ ਪਸ਼ੂ ਕਿਸਾਨਾਂ ਤੇ ਹਮਲਾ ਵੀ ਕਰ ਦਿੰਦੇ ਹਨ ਜ਼ਿਕਰਯੋਗ ਹੈ ਕਿ ਬੀਤ ਇਲਾਕੇ ...

ਪੂਰੀ ਖ਼ਬਰ »

ਭਾਈ ਮੰਗਲ ਸਿੰਘ ਸਤਨਾਮ ਚੈਰੀਟੇਬਲ ਟਰੱਸਟ ਨੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਮਾਹਿਲਪੁਰ, 11 ਨਵੰਬਰ (ਰਜਿੰਦਰ ਸਿੰਘ,ਦੀਪਕ ਅਗਨੀਹੋਤਰੀ)-ਭਾਈ ਮੰਗਲ ਸਿੰਘ ਸਤਨਾਮ ਚੈਰੀਟੇਬਲ ਟਰੱਸਟ ਅਤੇ ਸਟਾਰ ਕਲੱਬ ਪਾਲਦੀ ਵਲੋਂ ਪਿੰਡ ਮਨੋਲੀਆਂ ਵਿਖੇ ਚੇਅਰਮੈਨ ਜਰਨੈਲ ਸਿੰਘ ਖਾਲਸਾ ਕੈਨੇਡਾ ਅਤੇ ਪ੍ਰਧਾਨ ਸੇਵਾ ਸਿੰਘ ਦੀ ਅਗਵਾਈ 'ਚ ਸਿਲਾਈ ਟੀਚਰ ਮੈਡਮ ...

ਪੂਰੀ ਖ਼ਬਰ »

ਮਹਾਤਮਾ ਹੰਸ ਰਾਜ ਮਾਡਲ ਸਕੂਲ 'ਚ ਇਨਾਮ ਵੰਡ ਸਮਾਗਮ

ਸ਼ਾਮਚੁਰਾਸੀ, 11 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਮਹਾਤਮਾ ਹੰਸ ਰਾਜ ਮਾਡਲ ਪਬਲਿਕ ਸਕੂਲ ਵਿਖੇ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਜਿੱਥੇ ਵਿਸ਼ੇਸ਼ ਮਹਿਮਾਨ ਪ੍ਰੇਮ ਕਿਸ਼ਨ ਬਹਿਲ, ਅਨਿਲ ਕੁਮਾਰ ਬਹਿਲ ਅਤੇ ਸੰਜੀਵ ...

ਪੂਰੀ ਖ਼ਬਰ »

ਕਵੀ ਤਾਰਾ ਸਿੰਘ ਚੇੜਾ ਦੀਆਂ ਕਾਵਿ-ਪੁਸਤਕਾਂ 'ਬਿਰਹਾ ਹੰਝੂ ਕੇਰੇ' ਤੇ 'ਬਿਰਹਾ ਦੀ ਚੀਸ' ਲੋਕ ਅਰਪਣ

ਗੜ੍ਹਸ਼ੰਕਰ, 11 ਨਵੰਬਰ (ਧਾਲੀਵਾਲ)- ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਵਲੋਂ ਕਵੀ ਤਾਰਾ ਸਿੰਘ ਚੇੜਾ ਦੀ ਕਾਵਿ-ਪੁਸਤਕਾਂ 'ਬਿਰਹਾ ਹੰਝੂ ਕੇਰੇ' ਅਤੇ 'ਬਿਰਹਾ ਦੀ ਚੀਸ' ਲੋਕ ਅਰਪਣ ਕਰਨ ਲਈ ਚੇੜਾ ਫਾਰਮ ਸਦਰਪੁਰ ਵਿਖੇ ਸਾਹਿਤਕ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਤਲਵਾੜਾ, 11 ਨਵੰਬਰ (ਸੁਰੇਸ਼ ਕੁਮਾਰ)- ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਬਲਾਕ ਪੱਧਰੀ ਮੀਟਿੰਗ ਵਿਚ ਦਸੰਬਰ ਮਹੀਨੇ ਚੰਡੀਗੜ੍ਹ ਵਿਖੇ ਆਪਣੀਆਾ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ ...

ਪੂਰੀ ਖ਼ਬਰ »

ਭਗਵਤੀ ਜਾਗਰਣ 17 ਨੂੰ

ਮਾਹਿਲਪੁਰ, 11 ਨਵੰਬਰ (ਰਜਿੰਦਰ ਸਿੰਘ,ਦੀਪਕ ਅਗਨੀਹੋਤਰੀ)-ਜਗਦੰਬੇ ਨੌਜਵਾਨ ਸਭਾ ਮਾਹਿਲਪੁਰ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਭਗਵਤੀ ਜਾਗਰਣ 17 ਨਵੰਬਰ ਨੂੰ ਪ੍ਰਧਾਨ ਕੇਵਲ ਅਰੋੜਾ ਦੀ ਅਗਵਾਈ 'ਚ ਮਾਹਿਲਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਵਿਸ਼ਾਲ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ 'ਉਤਸਵ' ਮੁਕਾਬਲੇ

ਤਲਵਾੜਾ, 11 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿਚ ਲੁਕੀ ਹੋਈ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਨਾਲ ਭਾਰਤ ਸਰਕਾਰ ਵੱਲੋਂ ਹੁਸ਼ਿਆਰਪੁਰ ਵਿਖੇ ਸਮਗਰਾ ਸਿੱਖਿਆ ਅਧੀਨ 9ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਗਾਇਕ ਅਮਿਤ ਅਨਵਰ ਨੇ ਏ. ਆਈ. ਯੂ. ਦਾ ਕੱਵਾਲੀ ਮੇਲਾ ਜਿੱਤ ਕੇ ਹੈਟਿ੍ਕ ਬਣਾਈ

ਰਾਹੋਂ, 11 ਨਵੰਬਰ (ਭਾਗੜਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਰਾਹੋਂ ਦੇ ਜੰਮਪਲ ਅਮਿਤ ਅਨਵਰ ਜੋ ਕਿ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਸੰਗੀਤ ਦੀ ਡਿਗਰੀ ਕਰ ਰਹੇ ਹਨ ਨੇ ਕੱਵਾਲੀ ਕੰਪੀਟੀਸ਼ਨ ਏ.ਆਈ.ਯੂ ਜਿੱਤ ਕੇ ਹੈਟਿੱਕ ਲਗਾਈ ਹੈ | ਆਲ ਇੰਡੀਆ ...

ਪੂਰੀ ਖ਼ਬਰ »

ਸੰਤ ਈਸ਼ਰਦਾਸ ਦੀ ਬਰਸੀ ਮੌਕੇ ਰੈਣ ਸੁਬਾਈ ਕੀਰਤਨ ਦਰਬਾਰ ਕਰਵਾਇਆ

ਮੁਕੰਦਪੁਰ, 11 ਨਵੰਬਰ (ਦੇਸ ਰਾਜ ਬੰਗਾ) - ਡੇਰਾ ਪ੍ਰੇਮਪੁਰਾ ਜਗਤਪੁਰ ਵਿਖੇ ਪੰਜਾਬੀ ਘੀਸਾ ਪੰਥ ਦੇ ਸੰਸਥਾਪਕ ਸੰਤ ਈਸ਼ਰਦਾਸ ਦੀ 74 ਵੀਂ ਬਰਸੀ ਮੌਕੇ ਰੈਣ ਸੁਬਾਈ ਸਮਾਗਮ ਮੋਜੂਦਾ ਗੱਦੀ ਨਸ਼ੀਨ ਸੰਤ ਅਮਰੀਕ ਦਾਸ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਸਾਰੀ ਰਾਤ ਚੱਲੇ ...

ਪੂਰੀ ਖ਼ਬਰ »

ਹੀਉਂ ਵਿਖੇ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ

ਬੰਗਾ, 11 ਨਵੰਬਰ (ਲਾਲੀ ਬੰਗਾ) - ਸਰਚ ਫਾਊਾਡੇਸ਼ਨ ਸਵਿਤਰੀ ਬਾਈ ਫੂਲੇ ਐਾਜੂਕੇਸ਼ਨਲ ਤੇ ਅੰਬੇਡਕਰ ਰਿਸੋਰਸ ਸੈਂਟਰ ਫਾਰ ਹਿਊਮਿਨਿਟੀ ਵਲੋਂ ਪਿੰਡ ਹੀਉਂ ਵਿਖੇ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਲਈ ਦੂਸਰਾ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ ਗਿਆ | ਸੈਂਟਰ ਦਾ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦਾ ਮੁੱਖ ਉਦੇਸ਼ ਸੱਤਾ ਪ੍ਰਾਪਤ ਕਰਨਾ ਅਤੇ ਲੋਕ ਮਸਲੇ ਵਿਸਾਰਨਾ-ਨੰਗਲ

ਬਲਾਚੌਰ, 11 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਜੱਗ ਜ਼ਾਹਿਰ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਜਦੋਂ ਵੀ ਸਤਾ ਵਿਚ ਆਈ, ਤਾਂ ਉਨ੍ਹਾਂ ਨੇ ਪੰਜਾਬ ਅਤੇ ਲੋਕਾਂ ਦੇ ਅਸਲੀ ਮੁੱਦਿਆਂ ਨੂੰ ਅੱਖੋਂ ਪਰੋਖੇ ਕੀਤਾ, ਪਰ ਲੋਕ ਇਨਸਾਫ਼ ਪਾਰਟੀ ਦਾ ਮੁੱਖ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸੜੋਆ, 10 ਨਵੰਬਰ (ਨਾਨੋਵਾਲੀਆ)-ਸਿਵਲ ਹਸਪਤਾਲ ਸੜੋਆ ਵਿਖੇ ਡਾ: ਨਰਿੰਦਰ ਕੁਮਾਰ ਐੱਸ.ਐਮ.ਓ. ਦੀ ਅਗਵਾਈ 'ਚ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ.ਨਰਿੰਦਰ ਕੁਮਾਰ ਨੇ ਕਿਹਾ ਕਿ ਕੈਂਸਰ ਬਹੁਤ ਹੀ ਮਾਰੂ ਰੋਗ ਹੈ | ਇਸ ਤੋਂ ਬਚਾਅ ਲਈ ਸਾਨੂੰ ਆਪਣੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਨਵਾਂਸ਼ਹਿਰ, 11 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਵਿਸ਼ਵਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ 18ਵਾਂ ਰਾਸ਼ਨ ਵੰਡ ਸਮਾਰੋਹ ਸ਼ਿਵ ਧਾਮ ਮੰਦਰ ਰਾਹੋ ਰੋਡ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ਇਸ ਮੌਕੇ 15 ਲੋੜਵੰਦ ...

ਪੂਰੀ ਖ਼ਬਰ »

ਕੂੜੇ-ਕਰਕਟ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਪਿੰਡਾਂ 'ਚ ਥਾਂ-ਥਾਂ 'ਤੇ ਲੱਗੇ ਢੇਰ

ਬਹਿਰਾਮ, 11 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ)-ਕੇਂਦਰ ਤੇ ਰਾਜ ਸਰਕਾਰ ਵਲੋਂ ਬੜੀ ਜ਼ੋਰ-ਸ਼ੋਰ ਨਾਲ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਇਸ ਦੇ ਪ੍ਰਚਾਰ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਪਰ ਕੂੜਾ-ਕਰਕਟ ਸੁੱਟਣ ਲਈ ਕੋਈ ਥਾਂ ਨਿਰਧਾਰਿਤ ਨਾ ਹੋਣ ਤੇ ਇਸ ਦੀ ਸਹੀ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਨਵਾਂਸ਼ਹਿਰ, 11 ਨਵੰਬਰ (ਗੁਰਬਖਸ਼ ਸਿੰਘ ਮਹੇ)-ਗੁਰੂ ਨਾਨਕ ਸੇਵਾ ਸੰਮਤੀ ਪਿੰਡ ਸੌਨਾ ਵਲੋਂ ਪ੍ਰਧਾਨ ਮਾਸਟਰ ਬਲਵੀਰ ਸਿੰਘ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਲਈ ਇਕ ਸਾਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਮਾਕਾਂਤ ਖੰਨਾ, ਰਾਜੇਸ਼ ਗੋਤਮ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 11 ਨਵੰਬਰ (ਬੰਟੀ)-ਗੁਰਦੁਆਰਾ ਬਾਬਾ ਅਮਰਨਾਥ ਬਿੰਦਰਖ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ¢ ਇਸ ਉਪਰੰਤ ਭਾਈ ਜਸਵੀਰ ਸਿੰਘ ਪਪਰਾਲੀ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਨਿਹਾਲ ਕੀਤਾ¢ ...

ਪੂਰੀ ਖ਼ਬਰ »

64ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਕਿ੍ਕਟ ਦੇ ਹੋਏ ਫਸਵੇਂ ਮੁਕਾਬਲੇ

ਨੰਗਲ, 11 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਇਥੋਂ ਦੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਕਿ੍ਕਟ ਸਟੇਡੀਅਮ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ 64ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਕਿ੍ਕਟ ਦੇ 19 ਸਾਲ ਉਮਰ ਵਰਗ ਲੜਕਿਆਂ ਦੇ 5 ਰੋਜ਼ਾ ਮੁਕਾਬਲਿਆਂ ਦੇ ਦੂਜੇ ਦਿਨ ਬਹੁਤ ਹੀ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਸਰਕਾਰ ਨੂੰ ਕਿਸਾਨਾਂ ਦੇ ਖਾਤੇ ਦੇਣ ਤੋਂ ਕੀਤੀ ਕੋਰੀ ਨਾਂਹ

ਬੇਲਾ, 11 ਨਵੰਬਰ (ਮਨਜੀਤ ਸਿੰਘ ਸੈਣੀ)-ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਰੋਪੜ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਸਥਾਨਕ ਜੇ. ਆਰ. ਹੋਟਲ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਰੋਪੜ ਦੀਆਂ ਅਨਾਜ ਮੰਡੀਆਂ ਦੇ ਪ੍ਰਧਾਨ ਅਤੇ ਆੜ੍ਹਤੀ ਵੱਡੀ ...

ਪੂਰੀ ਖ਼ਬਰ »

ਬਰਸਾਲਪੁਰ ਵਿਖੇ ਦੁੱਧ ਉਤਪਾਦਕਾਂ ਲਈ ਕਰਵਾਇਆ ਮੁਨਾਫ਼ਾ ਵੰਡ ਸਮਾਗਮ

ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਦੀ ਸਹਿਕਾਰੀ ਦੁੱਧ ਉਤਪਾਦਕ ਸਭਾ (ਮਹਿਲਾ) ਵੱਲੋਂ ਸਭਾ 'ਚ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ, ਜਿਸ ਨੂੰ ਵੰਡਣ ਦੀ ਰਸਮ ਮਿਲਕ ਪਲਾਂਟ ਮੁਹਾਲੀ ਦੇ ਡਿਪਟੀ ਮੈਨੇਜਰ ਨਰਿੰਦਰ ਸਿੰਘ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਸ੍ਰੀ ਅਨੰਦਪੁਰ ਸਾਹਿਬ, 11 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦੁਪਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਦੇਖ-ਰੇਖ ਹੇਠ ਬੀਤੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਮੁਫ਼ਤ ਬੱਸ ਸੇਵਾ 'ਚ ਪਾਇਆ 11 ਹਜ਼ਾਰ ਦਾ ਯੋਗਦਾਨ

ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਥੋਂ ਦੇ ਮਰੀਜ਼ਾਂ ਲਈ ਪੀ.ਜੀ.ਆਈ. ਚੰਡੀਗੜ੍ਹ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਕਸਬਾ ...

ਪੂਰੀ ਖ਼ਬਰ »

ਬਿਹਾਰੀ ਸਮੁਦਾਏ ਦਾ ਚਾਰ ਦਿਨ ਤੱਕ ਚੱਲਣ ਵਾਲਾ ਛਠ ਤੀਰਥ ਤਿਉਹਾਰ ਸ਼ੁਰੂ

ਨੰਗਲ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਬਿਹਾਰੀ ਸਮੁਦਾਇ ਦੁਆਰਾ ਮਨਾਇਆ ਜਾਣ ਵਾਲਾ ਛਠ ਤੀਰਥ ਤਿਉਹਾਰ ਅੱਜ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ | ਇਸ ਤਿਉਹਾਰ ਨੂੰ ਲੈ ਕੇ ਨੰਗਲ ਦੇ ਸਾਰੇ ਬਾਜ਼ਾਰਾਂ 'ਚ ਬਿਹਾਰ ਦੇ ਲੋਕਾਂ ਵੱਲੋਂ ਖ਼ੂਬ ਖ਼ਰੀਦਦਾਰੀ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਮਾਂ ਭਗਵਤੀ ਦਾ 18ਵਾਂ ਵਿਸ਼ਾਲ ਜਾਗਰਣ ਕਰਵਾਇਆ

ਰੂਪਨਗਰ, 11 ਨਵੰਬਰ (ਸੱਤੀ)-ਰੂਪਨਗਰ ਦੇ ਦਸਮੇਸ਼ ਨਗਰ ਵਿਖੇ ਦਸਮੇਸ਼ ਨਗਰ ਜਾਗਰਨ ਮੰਡਲ ਵੱਲੋਂ ਸਮੂਹ ਨਗਰ ਅਤੇ ਰਣਜੀਤ ਐਵੇਨਿਊ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਮਾਂ ਭਗਵਤੀ ਦਾ 18ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ ਜਿਸ ਵਿਚ ਦੀਪਕ ਐਾਡ ਪਾਰਟੀ ਰੋਪੜ ਵੱਲੋਂ ਮਾਂ ...

ਪੂਰੀ ਖ਼ਬਰ »

ਪਿੰਡ ਮੈਦਾ ਮਾਜਰਾ 'ਚ ਕਰਵਾਇਆ ਧਾਰਮਿਕ ਸਮਾਗਮ

ਨੰਗਲ, 11 ਨਵੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਤਹਿਸੀਲ ਆਉਂਦੇ ਪਿੰਡ ਮੈਦਾ ਮਾਜਰਾ ਦੇ ਸ੍ਰੀ ਮਾਤਾ ਨੈਨਾ ਦੇਵੀ ਮੰਦਰ ਵਿਖੇ ਇਲਾਕੇ ਦੀ ਸੁੱਖ ਸ਼ਾਂਤੀ ਤੇ ਆਪਸੀ ਭਾਈਚਾਰੇ ਨੰੂ ਲੈ ਕੇ ਸਮਾਜ ਸੇਵੀ ਨਿਰਦੋਸ਼ ਠਾਕੁਰ ਤੇ ਰੌਸ਼ਨ ਲਾਲ ਦੀ ਮੌਜੂਦਗੀ 'ਚ ਇਕ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰੋਪੜ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਰੂਪਨਗਰ, 11 ਨਵੰਬਰ (ਸਤਨਾਮ ਸਿੰਘ ਸੱਤੀ)-ਸ਼ਹਿਰ ਦੇ ਪ੍ਰਸਿੱਧ ਕੱਪੜਾ ਵਪਾਰੀ ਸਵ: ਲਾਲ ਸਿੰਘ (ਬਜਾਜ) ਦੇ ਪੋਤਰੇ, ਅਜੀਤ ਸਿੰਘ ਅਤੇ ਅਮਰਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਦੇ ਪੁੱਤਰ ਖ਼ੂਨਦਾਨੀ ਗੁਰਪ੍ਰੀਤ ਸਿੰਘ ਰੋਪੜ ਦੀ ਮਿ੍ਤਕ ਦੇਹ ਦਾ ਅੱਜ ਗਊਸ਼ਾਲਾ ਰੋਡ 'ਤੇ ...

ਪੂਰੀ ਖ਼ਬਰ »

ਗੁਰਮਤਿ ਮਿਸ਼ਨਰੀ ਕਾਲਜ ਵੱਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ

ਰੂਪਨਗਰ, 11 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰਮਤਿ ਮਿਸ਼ਨਰੀ ਕਾਲਜ ਚੌਾਤਾ ਵੱਲੋਂ ਅੱਜ ਸਵੇਰੇ ਗੁਰਦੁਆਰਾ ਸਿੰਘ ਸਭਾ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰਮਤਿ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਗਿਆਨੀ ਹਰਭਜਨ ਸਿੰਘ ਨੇ ਕਥਾ ਕੀਰਤਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX