ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਪਰਮਿੰਦਰ ਢੀਂਡਸਾ ਨਾ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਗਏ ਅਤੇ ਨਾ ਹੀ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ
. . .  1 day ago
ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ-ਮਨਮੋਹਨ ਸਿੰਘ
. . .  1 day ago
8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  1 day ago
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  1 day ago
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  1 day ago
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  1 day ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  1 day ago
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  1 day ago
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  1 day ago
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  1 day ago
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  1 day ago
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  1 day ago
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  1 day ago
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  1 day ago
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  1 day ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  1 day ago
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  1 day ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  1 day ago
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  1 day ago
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਭਵਨ ਨਿਰਮਾਣ ਸਬੰਧੀ ਤਕਨੀਕਾਂ 'ਤੇ ਇਕ ਰੋਜ਼ਾ ਵਰਕਸ਼ਾਪ ਤੇ ਪ੍ਰਦਰਸ਼ਨੀ ਲਗਾਈ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਗਰੀਨ ਟੈਕਨੋਲੋਜੀ ਦੀ ਉਪਯੋਗਿਤਾ ਲਈ ਊਰਜਾ ਬਚਾਉਣ ਦੇ ਉਪਰਾਲੇ ਹੇਠ ਅੱਜ ਪੰਜਾਬ ਐਨਰਜੀ ਡਿਵੈਲਪਮੇਂਟ ਏਜੰਸੀ (ਪੇਡਾ) ਅਤੇ ਭਾਰਤ ਸਰਕਾਰ ਦੇ ਊਰਜਾ ਮੰਤਰਾਲਿਆ ਦੀ ਇਕਾਈ ਬਿਊਰੋ ਆਫ਼ ਐਨਰਜੀ ਐਫ਼ੀਸੈਂਸੀ (ਬੀਈਈ) ਨੇ ਸਥਾਨਕ ਆਦੇਸ਼ ਇੰਸਟੀਚਿਊਟ ਆਫ਼ ਇੰਜੀਨਿਅਰਿੰਗ ਐਾਡ ਟੈਕਨੋਲੋਜੀ ਵਿਖੇ ਇਕ ਰੋਜ਼ਾ ਵਰਕਸ਼ਾਪ ਅਤੇ ਪ੍ਰਦਰਸ਼ਨੀ ਲਗਾਈ ਗਈ | ਚੰਡੀਗੜ੍ਹ ਵਿਖੇ ਸਾਕਾਰ ਫ਼ਾਊਾਡੇਸ਼ਨ ਅਤੇ ਪੁਣੇ ਵਿਖੇ ਵੀ ਕੇ ਈ ਇਨਵਾਇਰਮੈਂਟਰਲ ਦੇ ਪਰਿਆਸ ਦੇ ਹੇਠ ਜ਼ਿਲ੍ਹਾ ਪੱਧਰੀ ਵਰਕਸ਼ਾਪ ਦੀ ਇਸ ਲੜੀ ਵਿਚ ਸੂਬੇ ਦੇ 22 ਜ਼ਿਲਿ੍ਹਆਂ ਵਿਚ ਲਗਾਈ ਜਾ ਰਹੀ ਹੈ | ਇਨ੍ਹਾਂ ਵਰਕਸ਼ਾਪਾਂ ਨੂੰ ਇੰਡੀਅਨ ਇੰਸਟੀਚਿਊਟ ਆਫ਼ ਆਰਟੀਟੈਕਟ, ਪੰਜਾਬ ਚੈਪਟਰ ਦਾ ਵੀ ਸਮਰਥਨ ਪ੍ਰਾਪਤ ਹੈ¢ ਪੂਰੇ ਜ਼ਿਲੇ੍ਹ ਤੋਂ ਆਏ ਕਰੀਬ 100 ਪ੍ਰਤੀਨਿਧੀਆਂ ਨੇ ਇਸ ਵਰਕਸ਼ਾਪ ਦਾ ਲਾਭ ਲਿਆ ¢ ਪੇਡਾ ਦੇ ਜ਼ਿਲ੍ਹਾ ਪ੍ਰਤੀਨਿਧੀ ਗੁਰਮੀਤ ਸਿੰਘ ਨੇ ਭਵਨ ਨਿਰਮਾਣ ਵਿਚ ਸੋਲਰ ਐਨਰਜ਼ੀ ਯੰਤਰਾ ਦੇ ਸਥਾਪਨ ਵਿਚ ਸਰਕਾਰੀ ਸਕੀਮਾਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਇਸ ਦਿਸ਼ਾ ਵਿਚ ਵੱਡੇ ਪੱਧਰ 'ਤੇ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਮੌਕੇ ਹੋਮ ਮਿਨਿਸਟ੍ਰੀ ਦੀ ਯੂਟੀਜ ਦੇ ਲਈ ਗਠਿਤ ਕੀਤੀ ਸਲਾਹਾਕਾਰ ਸੰਮਤੀ ਦੇ ਮੈਂਬਰ ਆਰਕੀਟੈਕਟ ਸੁਰਿੰਦਰ ਬਾਘਾ ਨੇ ਦੱਸਿਆ ਕਿ ਹੁਣ ਸਥਾਨਕ ਮੌਸਮ ਅਤੇ ਸੱਭਿਆਚਾਰ ਦੇ ਅਨੂਰੁਪ ਭਵਨ ਨਿਰਮਾਣ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜੋ ਕਿ ਊਰਜਾ ਬਚਾਉਣ ਵਿਚ ਕਾਫੀ ਸਹਾਇਕ ਹੈ ¢ ਏਸੀਸੀ ਦੇ ਗਗਨਦੀਪ ਬਤਰਾ ਨੇ ਸੀਮੇਂਟ ਨਿਰਮਾਣ ਵਿਚ ਹੋ ਰਹੀ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ¢ ਇਸ ਮੌਕੇ ਆਦੇਸ਼ ਇੰਸਟੀਚਿਊਟ ਦੇ ਇਲੈਕਟਿ੍ਕਲ ਵਿਭਾਗ ਦੇ ਪ੍ਰਮੁੱਖ ਪ੍ਰੋਫ਼ੈਸਰ ਪੰਕਜ ਸ਼ਰਮਾ ਨੇ ਆਏ ਹੋਏ ਪ੍ਰਤੀਨਿਧੀਆਂ ਨੂੰ ਗਰੀਨ ਤਕਨੀਕਾਂ ਦੇ ਪ੍ਰਤੀ ਜਾਗਰੂਕ ਕੀਤਾ ਜਦਕਿ ਕਾਲਜ ਦੇ ਪਿ੍ੰਸੀਪਲ ਡਾ. ਬੀਪੀ ਗਰਗ ਨੇ ਪੇਡਾ ਸਹਿਤ ਹੋਰ ਐਨ.ਜੀ.ਓ ਦੇ ਪਰਿਆਸਾਂ ਦੀ ਸ਼ਲਾਘਾ ਕੀਤੀ¢ ਪ੍ਰੋਗਰਾਮ ਦੇ ਦੌਰਾਨ ਇੰਡੀਅਨ ਇੰਸਟੀਚਿਊਟ ਆਫ ਆਰਕੀਟੈਕਟ, ਪੰਜਾਬ ਚੈਪਟਰ ਦੇ ਚੇਅਰਮੈਨ ਅਤੇ ਸਮਾਰਟ ਸਿਟੀ ਦੇ ਨਿਦੇਸ਼ਕ ਆਰਕੀਟੈਕਟ ਸੰਜੈ ਗੋਇਲ, ਆਰਕੀਟੈਕਟ ਬਿਮਲਦੀਪ ਸਿੰਘ, ਆਰਕੀਟੈਕਟ ਰਵਿੰਦਰ ਸਿੰਘ, ਆਈਆਈਏ ਬਠਿੰਡਾ ਚੈਪਟਰ ਦੇ ਚੇਅਰਮੈਨ ਆਰਕੀਟੈਕਟ ਅਨਮੋਲ ਪੁਪਨੇਜਾ, ਆਰਕੀਟੈਕਟ ਰੁਪਿੰਦਰ ਅਹੂਜਾ, ਕਾਲਜ ਦੇ ਸਿਵਲ ਇੰਜੀਨਿਅਰਿੰਗ ਵਿਭਾਗ ਦੇ ਪ੍ਰੋਫੇਸਰ ਮਨਪ੍ਰੀਤ ਸਿੰਘ, ਟਾਟਾ ਬਲੂ ਸਕੋਪ ਸਟੀਲਸ ਦੇ ਰਚਿਤ ਸਿੰਗਲਾ ਸਹਿਤ ਹੋਰ ਵਕਤਾਵਾਂ ਨੇ ਵੀ ਇਸ ਵਿਸ਼ੇ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਪ੍ਰੋਗਰਾਮ ਦੇ ਦੌਰਾਨ ਕਾਲਜ ਵਿਖੇ ਸਰਕਾਰੀ ਉਪਕ੍ਰਮ ਅਤੇ ਨਿੱਜੀ ਕੰਪਨੀਆਂ ਦੀ ਇਕ ਲਘੂ ਪ੍ਰਦਰਸ਼ਨੀ ਵੀ ਲਗਾਈ ਗਈ | ਜਿਸ ਵਿਚ ਦਰਸ਼ਕਾਂ ਨੇ ਭਵਨ ਨਿਰਮਾਣ ਅਤੇ ਸਬੰਧਿਤ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ |

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਹੋਈ

ਫ਼ਰੀਦਕੋਟ, 11 ਨਵੰਬਰ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਇੱਥੇ ਕੁਲਵੰਤ ਸਿੰਘ ਚੰਬੇਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਏ. ਟੀ. ਐੱਮ. ਤੋੜਨ ਦੀ ਨਾਕਾਮ ਕੋਸ਼ਿਸ਼

ਕੋਟਕਪੂਰਾ, 11 ਨਵੰਬਰ (ਮੋਹਰ ਗਿੱਲ, ਮੇਘਰਾਜ)-ਬੀਤੀ ਅੱਧੀ ਰਾਤ ਨੂੰ ਚੋਰਾਂ ਵਲੋਂ ਸਥਾਨਕ ਫੇਰੂਮਾਨ ਚੌਾਕ 'ਚ ਏ ਟੀ ਐੱਮ ਤੋੜਨ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਪਤਾ ਲੱਗਾ ਹੈ ਕਿ ਜੇਕਰ ਪੁਲਿਸ ਦੀ ਗਸ਼ਤ ਕਰ ਰਹੀ ਪਾਰਟੀ ਉਸ ਪਾਸਿਓਾ ਨਾ ਲੰਘਦੀ ਤਾਂ ਚੋਰਾਂ ਨੇ ਲੁੱਟ ਦੀ ...

ਪੂਰੀ ਖ਼ਬਰ »

ਵਿਸ਼ਵਕਰਮਾ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਫ਼ਰੀਦਕੋਟ, 11 ਨਵੰਬਰ (ਗੋਂਦਾਰਾ)-ਵਿਸ਼ਵਕਰਮਾ ਦਿਵਸ ਮੌਕੇ ਸਥਾਨਕ ਗੁਰਦੁਆਰਾ ਵਿਸ਼ਵਕਰਮਾ 'ਚ ਕਰਵਾਏ ਗਏ ਸਮਾਗਮ ਦੌਰਾਨ ਵਿਸ਼ਵਕਰਮਾ ਹਾਈ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ ਅਤੇ ਕਵਿਤਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨਸ਼ਾ ਤੱਸਕਰੀ ਤਹਿਤ ਦਰਜ ਮਾਮਲੇ 'ਚ ਲੋੜੀਂਦਾ ਭਗੌੜਾ ਗਿ੍ਫਤਾਰ

ਫ਼ਰੀਦਕੋਟ, 11 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਨਸ਼ਾ ਤੱਸਕਰੀ ਸਬੰਧੀ ਦਰਜ ਇਕ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕੀਤਾ ਗਿਆ ਹੈ | ਪੀ.ਓ. ਸਟਾਫ਼ ਇੰਚਾਰਜ ਏ.ਐੱਸ.ਆਈ. ਗੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਹਾਦਰ ...

ਪੂਰੀ ਖ਼ਬਰ »

ਜਲਦ ਨਵਾਂ ਗੀਤ ਲੈ ਕੇ ਹਾਜ਼ਰ ਹੋ ਰਿਹਾ ਹਾਂ-ਗਾਇਕ ਅਰਸ਼ਦੀਪ

ਜੈਤੋ, 11 ਨਵੰਬਰ (ਭੋਲਾ ਸ਼ਰਮਾ)-ਪੰਜਾਬੀ ਲੋਕ ਗਾਇਕ ਅਤੇ ਸੱਭਿਆਚਾਰਕ ਗੀਤ ਗਾਉਣ ਵਾਲੇ ਜੈਤੋ ਮੰਡੀ ਦੇ ਜੰਮਪਲ ਗਾਇਕ ਅਰਸ਼ਦੀਪ ਅਰਸ਼ ਜਲਦ ਹੀ ਨਵਾਂ ਗੀਤ 'ਲਾਇਫ਼ ਦਾ ਰੀਆਲਟੀ' ਲੈ ਕੇ ਹਾਜ਼ਰ ਹੋ ਰਹੇ ਹਨ | ਇੱਥੇ ਇਕ ਪ੍ਰੈਸ ਮਿਲਣੀ ਵਿਚ ਗਾਇਕ ਅਰਸ਼ਦੀਪ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੈਤੋ ਦੇ ਯੂਨੀਵਰਸਿਟੀ ਕਾਲਜ ਤੇ ਖੇਡ ਸਟੇਡੀਅਮ ਨੂੰ ਜਾਂਦੇ ਰਸਤਿਆਂ ਦੀ ਹਾਲਤ ਬੇਹੱਦ ਖ਼ਸਤਾ

ਜੈਤੋ, 11 ਨਵੰਬਰ (ਭੋਲਾ ਸ਼ਰਮਾ)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਕਾਦਮਿਕ ਸੋਚ ਦੇ ਨਤੀਜੇ ਵਜੋਂ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੀ ਗਿਆਰ੍ਹਵੀਂ ਯੋਜਨਾ ਤਹਿਤ ਜੁਲਾਈ 2011 ਵਿਚ ਲਗਪਗ 13 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਪੰਜਾਬੀ ...

ਪੂਰੀ ਖ਼ਬਰ »

ਤਰਥੱਲ ਮਚਾਉਂਦੇ ਆਵਾਰਾ ਪਸ਼ੂਆਂ ਤੋਂ ਲੋਕ ਪ੍ਰੇਸ਼ਾਨ

ਜੈਤੋ, 11 ਨਵੰਬਰ (ਭੋਲਾ ਸ਼ਰਮਾ)-ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਵੱਡੀ ਗਿਣਤੀ ਵਿਚ ਫਿਰਦੇ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਜਿਊਣਾ ਹਰਾਮ ਕੀਤਾ ਹੋਇਆ ਹੈ | ਸ਼ਹਿਰ ਵਿਚ ਥਾਂ-ਥਾਂ ਭਿੜ ਰਹੇ ਢੱਟੇ ਵਾਹਨ ਚਾਲਕਾਂ ਲਈ ਪ੍ਰੇਸ਼ਾਨੀਆਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਕੋਟਕਪੂਰਾ, 11 ਨਵੰਬਰ (ਮੋਹਰ ਗਿੱਲ, ਮੇਘਰਾਜ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸ਼ਹਿਰੀ ਥਾਣੇ 'ਚ ਤਾਇਨਾਤ ਏ.ਐਸ.ਆਈ ਚਮਕੌਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ ਏ.ਐਸ.ਆਈ. ਦੀ ਮੌਤ

ਫ਼ਰੀਦਕੋਟ, 11 ਨਵੰਬਰ (ਸਟਾਫ਼ ਰਿਪੋਟਰ)-ਬਠਿੰਡਾ-ਅੰਮਿ੍ਤਸਰ ਰਾਸ਼ਟਰੀ ਰਾਜ ਮਾਰਗ ਨੰ: 54 'ਤੇ ਸਥਿਤ ਪਿੰਡ ਕਲੇਰ ਨਜ਼ਦੀਕ ਹੋਏ ਇਕ ਦਰਦਨਾਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ...

ਪੂਰੀ ਖ਼ਬਰ »

ਆਪ ਦੇ ਜ਼ਿਲ੍ਹਾ ਪ੍ਰਧਾਨ ਨੇ ਭਟਕਿਆਂ ਨੂੰ ਮੁੱਖਧਾਰਾ ਵਿਚ ਪਰਤਣ ਦੀ ਕੀਤੀ ਅਪੀਲ

ਜੈਤੋ, 11 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਵਲੋਂ ਅੱਜ ਇੱਥੇ ਪ੍ਰੈਸ ਸੰਮੇਲਨ ਕੀਤਾ ਗਿਆ | ਉਨ੍ਹਾਂ ਭਟਕੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਦੀ ਮੁਖਧਾਰਾ 'ਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਲੋਕ ਸਭਾ ...

ਪੂਰੀ ਖ਼ਬਰ »

'ਅਸਲ ਵਿੱਦਿਆ ਦਾ ਮੰਤਵ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਬਰਗਾੜੀ, 11 ਨਵੰਬਰ (ਲਖਵਿੰਦਰ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਰਗਾੜੀ ਵਲੋਂ ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਅਸਲ ਵਿੱਦਿਆ ਦਾ ਮੰਤਵ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ, ਪਿ੍ੰਸੀਪਲ ...

ਪੂਰੀ ਖ਼ਬਰ »

ਦੀਵਾਲੀ ਮਗਰੋਂ ਸੈਂਕੜੇ ਥਾਵਾਂ 'ਤੇ ਝੋਨੇ ਦੀ ਪਰਾਲੀ ਨੂੰ ਲਾਈ ਅੱਗ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਸ. ਰਿਪੋ.)-ਦੀਵਾਲੀ ਮਗਰੋਂ ਸੈਂਕੜੇ ਥਾਵਾਂ 'ਤੇ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ, ਜਿਸ ਕਾਰਨ ਦੁਬਾਰਾ ਹਵਾ ਵਿਚ ਧੂੰਏ ਦੀ ਮਿਕਦਾਰ ਬਹੁਤ ਵਧ ਗਈ ਹੈ | ਬਾਅਦ ਦੁਪਹਿਰ 2 ਵਜੇ ਤੋਂ ਹੀ ਧੂੰਏ ਕਾਰਨ ਹਨੇਰਾ ਛਾ ਜਾਂਦਾ ਹੈ | ...

ਪੂਰੀ ਖ਼ਬਰ »

ਆਰ.ਟੀ.ਆਈ ਹਿਊਮਨ ਰਾਈਟਸ ਵਲੋਂ 145 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਕੋਟਕਪੂਰਾ, 11 ਨਵੰਬਰ (ਮੇਘਰਾਜ)-ਸਥਾਨਕ ਮਿਊਾਸਪਲ ਪਾਰਕ ਵਿਖੇ ਆਰ.ਟੀ.ਆਈ ਹਿਊਮਨ ਰਾਈਟਸ ਸੰਸਥਾ ਵਲੋਂ ਰਾਸ਼ਟਰੀ ਪ੍ਰਧਾਨ ਸੁਨੀਸ਼ ਨਾਰੰਗ ਦੀ ਅਗਵਾਈ 'ਚ 9ਵੀਂ ਵਾਰ ਕਰਵਾਏ ਗਏ ਰਾਸ਼ਨ ਵੰਡ ਸਮਾਗਮ ਮੌਕੇ 145 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਯੂਥ ਦੇ ਸੂਬਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਹਿਬਲ ਕਲਾਂ ਦੇ ਜੇਤੂ ਬੱਚੇ ਸਨਮਾਨਿਤ

ਬਰਗਾੜੀ, 11 ਨਵੰਬਰ (ਲਖਵਿੰਦਰ ਸ਼ਰਮਾ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਕਰਵਾਏ ਖੇਡ ਮੁਕਾਬਲਿਆਂ ਵਿਚੋਂ ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਦੀ ਖੋ-ਖੋ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਿਲ ...

ਪੂਰੀ ਖ਼ਬਰ »

ਲੁੱਟੀ ਗਈ 1200 ਗੱਟਾ ਕਣਕ ਪੁਲਿਸ ਵੱਲੋਂ ਬਰਾਮਦ, ਵੇਰਵੇ ਦੇਣ ਤੋਂ ਕੀਤਾ ਇਨਕਾਰ

ਮਲੋਟ, 11 ਨਵੰਬਰ (ਗੁਰਮੀਤ ਸਿੰਘ ਮੱਕੜ)-ਬੀਤੇ ਕੱਲ੍ਹ ਸਥਾਨਕ ਬਠਿੰਡਾ ਰੋਡ 'ਤੇ ਪਨਗ੍ਰੇਨ ਦੇ ਗੋਦਾਮ 'ਚ ਲੁੱਟੇ 1200 ਗੱਟੇ ਪੁਲਿਸ ਨੇ ਅੱਜ ਪਿੰਡ ਕੋਲਿਆਂਵਾਲੀ ਤੋਂ ਬਰਾਮਦ ਕਰ ਲਏ | ਇਸ ਸਬੰਧ ਵਿਚ ਕੁੱਝ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਕਣਕ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX