ਤਾਜਾ ਖ਼ਬਰਾਂ


ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  38 minutes ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  9 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  about 1 hour ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 2 hours ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 minute ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 5 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 5 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 6 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 6 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 6 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 7 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 7 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 7 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 8 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 8 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 9 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 9 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 9 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 9 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 9 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 10 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 10 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 11 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 11 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 1 hour ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਪੰਜਾਬ / ਜਨਰਲ

ਪਾਕਿਸਤਾਨ ਹਾਈ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ਼ ਪਹੁੰਚੇ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਅਰੁਣ ਆਹੂਜਾ)-ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸਕ ਰੋਜ਼ਾ ਸ਼ਰੀਫ਼ ਵਿਖੇ ਮਨਾਏ ਗਏ 406ਵੇਂ ਤਿੰਨ ਰੋਜ਼ਾ ਸਾਲਾਨਾ ਉਰਸ ਦੀ ਸਮਾਪਤੀ ਤੋਂ ਕੁਝ ਦਿਨਾਂ ਬਾਅਦ ਪਾਕਿਸਤਾਨ ਸਰਕਾਰ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਅੱਜ ਫ਼ਤਹਿਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ਼ ਵਿਖੇ ਪਹੁੰਚੇ, ਜਿਨ੍ਹਾਂ ਦਾ ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਸਈਅਦ ਮੁਹੰਮਦ ਸਾਦਿਕ ਰਜ਼ਾ ਮੁਜ਼ੱਦਦੀ ਦੀ ਅਗਵਾਈ ਵਿਚ ਬੇਰੀ ਵਾਲੇ ਪੀਰ ਦੀ ਦਰਗਾਹ ਦੇ ਗੱਦੀ ਨਸ਼ੀਨ ਹਾਜੀ ਬਾਬਾ ਦਿਲਸ਼ਾਦ ਅਹਿਮਦ ਤੇ ਹੋਰਨਾਂ ਮੁਸਲਿਮ ਵਿਦਵਾਨਾਂ ਤੇ ਸ਼ਰਧਾਲੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਦਰਅਸਲ ਪਾਕਿਸਤਾਨ ਹਾਈ ਕਮਿਸ਼ਨਰ ਪਾਕਿਸਤਾਨ ਤੋਂ ਆਏ 144 ਸ਼ਰਧਾਲੂਆਂ ਨੂੰ ਮਿਲਣ ਅਤੇ ਪਾਕਿ ਸਰਕਾਰ ਵਲੋਂ ਰੋਜ਼ਾ ਸ਼ਰੀਫ਼ ਦੀ ਪਵਿੱਤਰ ਮਜ਼ਾਰ 'ਤੇ ਚਾਦਰ ਚੜ੍ਹਾ ਕੇ ਸਿਜਦਾ ਕਰਨ ਪੁੱਜੇ ਸਨ | ਜਨਾਬ ਮਹਿਮੂਦ ਨੇ ਭਾਰਤ ਸਰਕਾਰ ਵਲੋਂ ਵੀਜ਼ੇ 'ਚ ਕੀਤੀ ਗਈ ਦੇਰੀ ਦੇ ਚੱਲਦਿਆਂ 144 ਪਾਕਿ ਸ਼ਰਧਾਲੂਆਂ ਦਾ ਰੋਜ਼ਾ ਸ਼ਰੀਫ਼ 'ਚ ਮਨਾਏ ਗਏ ਸਾਲਾਨਾ ਉਰਸ 'ਚ ਸ਼ਾਮਿਲ ਨਾ ਹੋਣ 'ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਤੇ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਅੱਗੇ ਤੋਂ ਦੋਵੇਂ ਦੇਸ਼ ਆਪਣੀ ਵੀਜ਼ਾ ਪ੍ਰਣਾਲੀ ਨੂੰ ਹੋਰ ਦਰੁਸਤ ਕਰਕੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਿਖ਼ਆਲ ਰੱਖਣਗੇ | ਪੱਤਰਕਾਰਾਂ ਵਲੋਂ ਬੀਤੇ ਸਮੇਂ ਦੌਰਾਨ ਦੋਵੇਂ ਮੁਲਕਾਂ ਦੇ ਰਿਸ਼ਤਿਆਂ 'ਚ ਪੈਦਾ ਹੋਈ ਖਟਾਸ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੇ ਕਿਹਾ ਕਿ ਉਨ੍ਹਾਂ ਦੀ ਇਹ ਖ਼ਾਹਿਸ਼ ਹੀ ਨਹੀਂ ਹੈ ਸਗੋਂ ਦੋਵੇਂ ਦੇਸ਼ਾਂ ਦੇ ਤਾਅਲੁਕਾਤ ਨੂੰ ਬਿਹਤਰੀ ਵੱਲ ਲਿਜਾਣ ਲਈ ਉਹ ਯਤਨਸ਼ੀਲ ਹਨ | ਕਰਤਾਰਪੁਰ ਲਾਂਘੇ ਸਬੰਧੀ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਹਿਮ ਮੁੱਦਾ ਹੈ ਤੇ ਇਸ ਮੁੱਦੇ ਦੇ ਹੱਲ ਲਈ ਦੋਵੇਂ ਦੇਸ਼ਾਂ ਵਿਚਾਲੇ ਮੀਟਿੰਗ ਹੋਣ ਦੀ ਹੀ ਬੱਸ ਲੋੜ ਹੈ, ਜਦੋਂ ਵੀ ਦੋਵੇਂ ਦੇਸ਼ਾਂ ਦੇ ਰਿਸ਼ਤੇ ਬਿਹਤਰੀ ਵੱਲ ਜਾਣਗੇ ਤੇ ਸਭ ਤੋਂ ਪਹਿਲਾਂ ਇਸੇ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ ਜਾਵੇਗੀ | ਜਦੋਂ ਉਨ੍ਹਾਂ ਨੂੰ ਸਰਹੱਦਾਂ 'ਤੇ ਹੁੰਦੇ ਫ਼ੌਜੀ ਤੇ ਅੱਤਵਾਦੀ ਹਮਲਿਆਂ ਦਾ ਜ਼ਿਕਰ ਕੀਤਾ ਤਾਂ ਉਨ੍ਹਾਂ ਪਾਸਾ ਵੱਟਦਿਆਂ ਮਜ਼ਾਰ 'ਤੇ ਸਿਜਦਾ ਕਰਨ ਦਾ ਹਵਾਲਾ ਦੇ ਕੇ ਗੱਲ ਨੂੰ ਟਾਲ ਦਿੱਤਾ | ਇਸ ਤੋਂ ਪਹਿਲਾਂ ਉਨ੍ਹਾਂ ਪਾਕਿਸਤਾਨ ਤੋਂ ਆਏ 144 ਸ਼ਰਧਾਲੂਆਂ ਦੇ ਜਥੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਰਹਿਣ ਦੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ, ਜਿਸ 'ਤੇ ਉਨ੍ਹਾਂ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਤਸੱਲੀ ਦਾ ਪ੍ਰਗਟਾਵਾ ਕੀਤਾ |

ਝੋਨੇ ਦੀ ਖ਼ਰੀਦ 'ਚ ਫ਼ਰਜ਼ੀ ਬਿਿਲੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਆਸ਼ੂ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਪੱਟੀ (ਤਰਨ ਤਾਰਨ) ਦੀ ਅਨਾਜ ਮੰਡੀ 'ਚ ਝੋਨੇ ਦੀ ਫ਼ਰਜ਼ੀ ਬਿਿਲੰਗ ਦਾ ਮਾਮਲਾ ਸਾਹਮਣੇ ਆਉਣ ਬਾਅਦ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵਲੋਂ ਕੀਤੀ ਜਾਂਚ ਦੌਰਾਨ ਕਈ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਬਾਅਦ ਇਸ ਮੰਡੀ 'ਚ ...

ਪੂਰੀ ਖ਼ਬਰ »

ਜਬਰ ਜਨਾਹ ਬਾਅਦ ਨਾਬਾਲਗ ਲੜਕੀ ਗਰਭਵਤੀ ਮੁਲਜ਼ਮ ਵੀ ਹੈ ਨਾਬਾਲਗ

ਮਕਸੂਦਾਂ, 11 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਇਕ ਮੁਹੱਲੇ 'ਚ ਬਣੇ ਪ੍ਰਵਾਸੀ ਮਜ਼ਦੂਰਾਂ ਦੇ ਵਿਹੜੇ 'ਚ ਰਹਿੰਦੀ ਇਕ ਲੜਕੀ ਨਾਲ ਉਸ ਦੇ ਘਰ ਨੇੜੇ ਕੰਮ ਕਰਦੇ ਇਕ ਨਾਬਾਲਗ ਲੜਕੇ ਵਲੋਂ ਡਰਾ-ਧਮਕਾ ਕੇ ਕਈ ਵਾਰ ਜਬਰ ਜਨਾਹ ਕੀਤਾ ਗਿਆ | ਇਸ ਦੌਰਾਨ ਲੜਕੀ ਗਭਰਵਤੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣ ਵਿਚ ਅਹਿਮ ਤਬਦੀਲੀਆਂ ਸੰਭਵ

ਚੰਡੀਗੜ੍ਹ, 11 ਨਵੰਬਰ (ਹਰਕਵਲਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਲੋਂ 13 ਨਵੰਬਰ ਨੂੰ ਆਉਂਦੇ ਸਾਲ ਲਈ ਚੁਣੇ ਜਾਣ ਵਾਲੇ ਅਹੁਦੇਦਾਰਾਂ ਨੂੰ ਲੈ ਕੇ ਸੀਨੀਅਰ ਅਕਾਲੀ ਆਗੂਆਂ ਦਰਮਿਆਨ ਚੱਲ ਰਹੇ ਵਿਚਾਰ ਵਟਾਂਦਰਿਆਂ ਤੋਂ ਸਪੱਸ਼ਟ ਹੈ ...

ਪੂਰੀ ਖ਼ਬਰ »

ਰਾਜਨਾਥ ਸਿੰਘ ਕੱਲ੍ਹ ਸੰਗਠਿਤ ਜਾਂਚ ਚੌਕੀ ਅਟਾਰੀ 'ਚ

ਅਟਾਰੀ, 11 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਗ੍ਰਹਿ ਮੰਤਰੀ ਰਾਜਨਾਥ ਸਿੰਘ 13 ਨਵੰਬਰ ਨੂੰ ਅਟਾਰੀ ਸਰਹੱਦ ਸਥਿਤ ਸੰਗਠਿਤ ਜਾਂਚ ਚੌਾਕੀ ਦਾ ਦੌਰਾ ਕਰਨਗੇ | ਜਾਣਕਾਰੀ ਅਨੁਸਾਰ ਰਾਜਨਾਥ ਸਿੰਘ ਬਾਅਦ ਦੁਪਹਿਰ ਦੇਸ਼ ਦੀ ਪਹਿਲੀ ਸੰਗਠਿਤ ਜਾਂਚ ਚੌਕੀ ਅਟਾਰੀ ਪਹੰੁਚਣਗੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਦੋ ਡੇਰਾ ਪ੍ਰੇਮੀਆਂ ਦੀਆਂ ਦੁਕਾਨਾਂ ਸੀਲ

ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਵਿਚ ਸਥਾਨਕ ਸ਼ਹਿਰ ਤੋਂ ਐਸ. ਆਈ. ਟੀ. ਵਲੋਂ ਗਿ੍ਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ 'ਚੋਂ ਦੋ ਦੀਆਂ ਦੁਕਾਨਾਂ ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਆਈ ਟੀਮ ਵਲੋਂ ਸੀਲ ਕਰ ਦਿੱਤੀਆਂ ਗਈਆਂ ਹਨ ...

ਪੂਰੀ ਖ਼ਬਰ »

ਲੁਧਿਆਣਾ ਦੇ ਪਿੰਡਾਂ 'ਚ 21 ਤੱਕ ਕਰਨਗੇ ਸ਼ੂਟਿੰਗ

ਲੁਧਿਆਣਾ, 11 ਨਵੰਬਰ (ਪੁਨੀਤ ਬਾਵਾ)-ਅਦਾਕਾਰ ਸਲਮਾਨ ਖ਼ਾਨ ਅਦਾਕਾਰਾ ਕੈਟਰੀਨਾ ਕੈਫ਼ ਦੇ ਨਾਲ ਨਵੀਂ ਬਣ ਰਹੀ ਫ਼ਿਲਮ 'ਭਾਰਤ' ਦੀ ਸ਼ੂਟਿੰਗ ਲਈ ਲੁਧਿਆਣਾ ਪੱੁਜੇ ਹਨ ਤੇ ਉਹ 21 ਨਵੰਬਰ ਤੱਕ ਲੁਧਿਆਣਾ ਦੇ ਨਾਲ ਲੱਗਦੇ ਪਿੰਡਾਂ 'ਚ ਸ਼ੂਟਿੰਗ ਕਰਨਗੇ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੇ ਆਗੂਆਂ ਨੇ ਸਿੱਖ ਮਸਲਿਆਂ ਦੀ ਪੈਰਵਾਈ ਲਈ ਉੱਘੇ ਵਕੀਲਾਂ ਦਾ ਪੈਨਲ ਬਣਾਇਆ

ਬਰਗਾੜੀ, 11 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਮੋਰਚਾ ਸੰਚਾਲਕ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸਿੱਖ ਮਸਲਿਆਂ ਦੇ ਹੱਲ ਲਈ ਇਨਸਾਫ਼ ਮੋਰਚੇ ਦੀ ਅਗਵਾਈ ਵਿਚ ਹਾਈਕੋਰਟ ਦੇ ਸੀਨੀਅਰ ਸਿੱਖ ਵਕੀਲਾਂ ਦਾ ਪੈਨਲ ਬਣਾਇਆ ਗਿਆ ਹੈ | ਇਸ ਸਬੰਧੀ ਜਥੇਦਾਰ ...

ਪੂਰੀ ਖ਼ਬਰ »

ਸਲਮਾਨ ਤੇ ਕੈਟਰੀਨਾ 'ਭਾਰਤ' ਫ਼ਿਲਮ ਦੀ ਸ਼ੂਟਿੰਗ ਲਈ ਪਿੰਡ ਬੱਲੋ੍ਹਵਾਲ ਪੁੱਜੇ

ਜੋਧਾਂ/ਲੋਹਟਬੱਦੀ, 11 ਨਵੰਬਰ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਫ਼ਿਲਮੀ ਜਗਤ ਦੀ ਮਹਾਨ ਹਸਤੀ ਸਲਮਾਨ ਖ਼ਾਨ ਤੇ ਕੈਟਰੀਨਾ ਕੈਫ਼ ਆਪਣੀ ਨਵੀਂ ਬਣਾਈ ਜਾ ਰਹੀ ਫ਼ਿਲਮ ਦੀ ਸ਼ੂਟਿੰਗ ਲਈ ਜੋਧਾਂ ਨਜ਼ਦੀਕ ਪੈਂਦੇ ਪਿੰਡ ਬੱਲੋਵਾਲ ਪੁੱਜੇ | ਸੂਤਰਾਂ ਤੋਂ ...

ਪੂਰੀ ਖ਼ਬਰ »

ਭੀਖੀ 'ਚ ਭਿੜਦੇ ਅਵਾਰਾ ਪਸ਼ੂਆਂ ਦੇ ਮਗਰ ਪੈਣ ਕਾਰਨ ਕਿਸਾਨ ਦੀ ਮੌਤ

ਭੀਖੀ, 11 ਨਵੰਬਰ (ਗੁਰਿੰਦਰ ਸਿੰਘ ਔਲਖ)-ਬੀਤੀ ਰਾਤ ਭੀਖੀ ਦੀ ਅਨਾਜ ਮੰਡੀ 'ਚ ਇਕ ਕਿਸਾਨ ਦੀ ਆਵਾਰਾ ਪਸ਼ੂਆਂ ਦੇ ਭਿੜਨ ਦੌਰਾਨ ਮੌਤ ਹੋ ਗਈ | ਭੀਖੀ ਥਾਣੇ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਕਿਸਾਨ ਅਜਮੇਰ ਸਿੰਘ (60) ਪੁੱਤਰ ਜਵਾਲਾ ਸਿੰਘ ਵਾਸੀ ਭੀਖੀ ਆਪਣੀ ...

ਪੂਰੀ ਖ਼ਬਰ »

ਭਗਤਾ ਭਾਈਕਾ ਬੇਅਦਬੀ ਮਾਮਲੇ 'ਚ 2 ਡੇਰਾ ਪ੍ਰੇਮੀ ਗਿ੍ਫ਼ਤਾਰ

ਬਠਿੰਡਾ, 11 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਅੱਜ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਜੂਨ 2016 ਵਿਚ ਭਗਤਾ ਭਾਈਕਾ ਵਿਖੇ ਹੋਈ ਬੇਅਦਬੀ ਦੇ ਮਾਮਲੇ 'ਚ ਡੇਰਾ ਪ੍ਰੇਮੀ ਸਾਧੂ ਸਿੰਘ ਅਤੇ ਅਮਰਜੀਤ ਬੇਲਦਾਰ ਨੂੰ ਗਿ੍ਫ਼ਤਾਰ ਕੀਤਾ | ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਵਿਦੇਸ਼ੀ ਪੰਛੀਆਂ ਨੂੰ ਨਹੀਂ ਲੁਭਾ ਰਹੀ ਸੁਖਨਾ ਝੀਲ

ਚੰਡੀਗੜ੍ਹ, 11 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਪ੍ਰਵਾਸੀ ਪੰਛੀਆਂ ਦੀ ਸਭ ਤੋਂ ਵੱਧ ਪਸੰਦੀਦਾ ਜਗ੍ਹਾ ਸੁਖਨਾ ਝੀਲ ਇਸ ਵਾਰ ਪ੍ਰਵਾਸੀ ਪੰਛੀਆਂ ਨੂੰ ਲੁਭਾ ਨਹੀਂ ਸਕੀ | ਇਸ ਵਾਰ ਸੁਖਨਾ ਝੀਲ 'ਤੇ ਪ੍ਰਵਾਸੀ ਪੰਛੀਆਂ ਦੀ ਆਮਦ ਪਿਛਲੇ ਸਾਲ ਨਾਲੋਂ ਕਾਫ਼ੀ ਘੱਟ ...

ਪੂਰੀ ਖ਼ਬਰ »

ਜਥੇ: ਬ੍ਰਹਮਪੁਰਾ ਦੇ ਤੇਵਰਾਂ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੀ ਸਿਆਸਤ ਗਰਮਾਈ

ਲਾਲੀ ਕੈਰੋਂ ਤਰਨ ਤਾਰਨ, 11 ਨਵੰਬਰ-ਤਰਨ ਤਾਰਨ ਜ਼ਿਲ੍ਹੇ 'ਚ ਪੈਂਦੇ 4 ਵਿਧਾਨ ਸਭਾ ਹਲਕਿਆਂ 'ਚੋਂ ਹਲਕਾ ਖਡੂਰ ਸਾਹਿਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ | ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਲਕੇ 'ਚੋਂ ਚੱਲੀ ਆ ਰਹੀ ਗ਼ੈਰ ਮੌਜ਼ੂਦਗੀ ਜਿਥੇ ਹਲਕੇ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਕੇਂਦਰਾਂ 'ਤੇ ਕੀਤੀ ਜਾਵੇ-ਬੁੱਟਰ

ਬਟਾਲਾ, 11 ਨਵੰਬਰ (ਕਾਹਲੋਂ)-ਆਉਣ ਵਾਲੀਆਂ ਪੰਚਾਇਤੀ ਚੋਣਾਂ ਦੀ ਵੋਟਿੰਗ ਤੋਂ ਬਾਅਦ ਹੋਣ ਵਾਲੀ ਪਿੰਡ ਪੱਧਰ 'ਤੇ ਗਿਣਤੀ ਦੇ ਸਮੇਂ ਲੜਾਈ ਤੇ ਤਣਾਅ ਭਰੇ ਮਾਹੌਲ ਦੀ ਸੰਵੇਦਨਸ਼ੀਲਤਾ ਅਤੇ ਚੋਣ ਅਮਲੇ ਦੀ ਸੁਰੱਖਿਆ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਨ੍ਹਾਂ ਚੋਣਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਚੋਣ ਸਬੰਧੀ ਸਿੱਖ ਵਿਚਾਰ ਮੰਚ ਦੀ ਇਕੱਤਰਤਾ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਸਿੱਖ ਵਿਚਾਰ ਮੰਚ ਦੀ ਵਿਸ਼ੇਸ਼ ਇਕੱਤਰਤਾ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28, ਚੰਡੀਗੜ੍ਹ ਵਿਖੇ ਕੀਤੀ ਗਈ | ਇਸ ਵਿਚ 13 ਨਵੰਬਰ ਨੂੰ ਹੋ ਰਹੇ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਵਿਚ ਨਵੇਂ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸੁਖਬੀਰ ਦੇ ਹੁਕਮਾਂ ਤਹਿਤ ਦਿੱਲੀ ਗੁਰਦੁਆਰਾ ਕਮੇਟੀ 'ਚ ਸੁਧਾਰ ਦੀ ਕਵਾਇਦ ਸ਼ੁਰੂ

ਨਵੀਂ ਦਿੱਲੀ, 11 ਨਵੰਬਰ (ਜਗਤਾਰ ਸਿੰਘ)-ਕਈ ਮਸਲਿਆਂ ਕਾਰਨ ਪ੍ਰਭਾਵਿਤ ਹੋਏ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਅਕਸ ਨੂੰ ਸਾਫ਼-ਸੁਥਰਾ ਬਣਾਉਣ ਦੀ ਕਵਾਇਦ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ...

ਪੂਰੀ ਖ਼ਬਰ »

ਹੋਮੀ ਭਾਬਾ ਕੈਂਸਰ ਹਸਪਤਾਲ ਦੇ ਦੂਜੇ ਪੜਾਅ ਦਾ ਮੁੱਖ ਮੰਤਰੀ ਵਲੋਂ ਉਦਘਾਟਨ ਅੱਜ

ਸੰਗਰੂਰ, 11 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 12 ਨਵੰਬਰ ਨੂੰ ਹੋਮੀ ਭਾਬਾ ਕੈਂਸਰ ਹਸਪਤਾਲ ਦੀ 100 ਬਿਸਤਰਿਆਂ ਵਾਲੀ ਨਵੀਂ ਇਮਾਰਤ ਦਾ ਕੱਲ੍ਹ ਉਦਘਾਟਨ ਕਰਨਗੇ | ਸਿਵਲ ਹਸਪਤਾਲ ਸੰਗਰੂਰ ਦੇ ਕੈਂਪਸ ਵਿਚ ਸਥਿਤ ਇਸ ...

ਪੂਰੀ ਖ਼ਬਰ »

ਅਕਾਲੀ ਦਲ ਨੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਾਸਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਲਈ ਕਮੇਟੀ ਬਣਾਈ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨ ਲਈ ਇਕ 9 ਮੈਂਬਰੀ ਕਮੇਟੀ ਬਣਾਈ ਹੈ | ...

ਪੂਰੀ ਖ਼ਬਰ »

ਖ਼ੁਸ਼ਹਾਲ ਬਹਿਲ ਦੇ 92ਵੇਂ ਜਨਮ ਦਿਵਸ ਨੰੂ ਸਮਰਪਣ ਦਿਵਸ ਵਜੋਂ ਮਨਾਇਆ

ਗੁਰਦਾਸਪੁਰ, 11 ਨਵੰਬਰ (ਆਰਿਫ਼/ਗੁਰਪ੍ਰਤਾਪ ਸਿੰਘ)-ਸਾਬਕਾ ਮੰਤਰੀ ਤੇ ਐਸ.ਐਸ. ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਪਿਤਾ ਸਵਰਗੀ ਖ਼ੁਸ਼ਹਾਲ ਬਹਿਲ ਦੇ 92ਵੇਂ ਜਨਮ ਦਿਵਸ ਨੰੂ ਅੱਜ ਗੁਰਦਾਸਪੁਰ ਪਬਲਿਕ ਸਕੂਲ ਵਿਖੇ ਸਮਰਪਨ ਦਿਵਸ ਵਜੋਂ ਮਨਾਇਆ ਗਿਆ | ...

ਪੂਰੀ ਖ਼ਬਰ »

ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਦੀ ਬੇਟੀ ਮਹਾਰਾਣੀ ਦੀਪਿੰਦਰ ਕੌਰ ਦਾ ਦਿਹਾਂਤ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਰਿਆਸਤ ਦੇ ਆਖ਼ਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਪੁੱਤਰੀ ਰਾਜਕੁਮਾਰੀ ਮਹਾਰਾਣੀ ਦੀਪਿੰਦਰ ਕੌਰ (82) ਦਾ ਅੱਜ ਇੱਥੇ ਰਾਜ ਮਹਿਲ 'ਚ ਦਿਹਾਂਤ ਹੋ ਗਿਆ | ਮਹਾਰਾਣੀ ਦੀਪਿੰਦਰ ਕੌਰ ਰਾਜਾ ...

ਪੂਰੀ ਖ਼ਬਰ »

ਹਰਿਆਣਾ 'ਚ 600 ਸ਼ੈਲਰ ਬੰਦ ਹੋਣ ਨਾਲ ਪੰਜਾਬ ਦੇ ਕਿਸਾਨਾਂ 'ਤੇ ਵੀ ਪੈ ਰਿਹੈ ਅਸਰ

ਸ਼ਿਵ ਸ਼ਰਮਾ ਜਲੰਧਰ, 11 ਨਵੰਬਰ -ਦਿੱਲੀ ਦੇ ਪ੍ਰਦੂਸ਼ਣ ਕਰ ਕੇ ਕੇਂਦਰ ਵਲੋਂ ਐਨ. ਸੀ. ਆਰ. ਦੇ ਨਾਲ-ਨਾਲ 120 ਕਿੱਲੋਮੀਟਰ ਦੀ ਰੇਂਜ 'ਚ ਸਾਰੇ ਸ਼ੈਲਰ ਵੀ ਬੰਦ ਕਰਨ ਦੇ ਫ਼ੈਸਲੇ ਨਾਲ ਜਿਥੇ ਹਰਿਆਣਾ ਦੇ 600 ਸ਼ੈਲਰ ਵੀ ਇਸ ਵੇਲੇ ਬੰਦ ਹੋ ਗਏ ਹਨ ਤੇ ਇਸ ਦਾ ਅਸਰ ਪੰਜਾਬ ਦੇ ...

ਪੂਰੀ ਖ਼ਬਰ »

ਇੰਗਲੈਂਡ 'ਚ ਭਾਰਤੀ ਜੰਗੀ ਯਾਦਗਾਰ ਦੀ ਭੰਨ੍ਹ-ਤੋੜ ਕਰਨਾ ਦੁਖਦਾਈ ਤੇ ਨਿੰਦਣਯੋਗ-ਕੈਪਟਨ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਗਲੈਂਡ ਵਿਚ ਭਾਰਤੀ ਜੰਗੀ ਯਾਦਗਾਰ ਦੀ ਭੰਨ੍ਹ-ਤੋੜ ਕੀਤੇ ਜਾਣ ਦੀ ਨਿੰਦਾ ਕੀਤੀ ਹੈ ਤੇ ਪਹਿਲੀ ਵਿਸ਼ਵ ਜੰਗ ਦੀ ਸ਼ਤਾਬਦੀ ਮੌਕੇ ਇਸ ਨਸਲੀ ਹਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਦੋ ਸਾਲ ਬਾਅਦ ਪਾਸ ਕਰਵਾਉਣੀਆਂ ਪੈਣਗੀਆਂ ਨਵੀਂਆਂ ਗੱਡੀਆਂ

ਜਲੰਧਰ, 11 ਨਵੰਬਰ (ਸ਼ਿਵ ਸ਼ਰਮਾ)- ਐਮ. ਬੀ. ਆਈ. ਦੇ ਦਫ਼ਤਰਾਂ 'ਚ ਹੁਣ ਤੱਕ ਤਾਂ ਨਵੀਂਆਂ ਆਉਂਦੀਆਂ ਕਮਰਸ਼ੀਅਲ ਗੱਡੀਆਂ ਦੀ ਪਾਸਿੰਗ ਕਰਵਾਉਣੀ ਪੈਂਦੀ ਹੈ ਪਰ ਇਸ ਨਿਯਮ ਸਮੇਤ ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਨੇ ਮੋਟਰ ਵਹੀਕਲ ਐਕਟ 'ਚ ਸੋਧ ਕਰਦੇ ਹੋਏ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਡਾ. ਕਿਰਪਾਲ ਸਿੰਘ ਨੂੰ ਹਟਾਉਣ ਦੀ ਆਲੋਚਨਾ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਕਥਿਤ ਤੌਰ 'ਤੇ ਗ਼ਲਤੀਆਂ ਦੇ ਵਿਵਾਦ ਦੇ ਅੱਧ ਵਿਚਾਲੇ ਹੀ ਸਿੱਖ ਵਿਦਵਾਨ ਅਤੇ ਉੱਘੇ ਇਤਿਹਾਸਕਾਰ ਡਾ. ਕ੍ਰਿਪਾਲ ਸਿੰਘ ਨੂੰ ਸਿੱਖ ...

ਪੂਰੀ ਖ਼ਬਰ »

ਕੀ ਰੁਜ਼ਗਾਰ ਮੇਲੇ ਘਰ-ਘਰ ਨੌਕਰੀ ਦਾ ਸੁਪਨਾ ਕਰਨਗੇ ਪੂਰਾ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਜਦੋਂ ਫ਼ਰਵਰੀ 2017 ਵਿਚ ਆਪਣਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਸੀ ਤਾਂ ਇਹ ਵਾਅਦਾ ਜ਼ੋਰ ਸ਼ੋਰ ਨਾਲ ਕੀਤਾ ਸੀ ਕਿ ਘਰ-ਘਰ ਸਰਕਾਰੀ ਨੌਕਰੀ ਦੇਵਾਂਗੇ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਵਰਗ ਚੋਣਾਂ ਸਮੇਂ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿਚ ਭਰਾਤਰੀ ਜਥੇਬੰਦੀ ਵਲੋਂ ਮੰਤਰੀਆਂ ਦੀਆਂ ਕੋਠੀਆਂ ਘੇਰਨ ਦਾ ਐਲਾਨ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਵਿਚ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ 'ਚ ਸੁਸਾਇਟੀਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ, ਐਸ.ਐਸ.ਏ /ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵੱਡੀ ਪੱਧਰ 'ਤੇ ਕੀਤੀ ਕਟੌਤੀ ਿਖ਼ਲਾਫ਼ ਤੇ ਅਧਿਆਪਕਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨਾਂ ਪ੍ਰਤੀ ਲਾਪ੍ਰਵਾਹ ਤੇ ਗੈਰਸੰਜੀਦਾ-ਸੁਖਬੀਰ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਲਈ ਕਾਂਗਰਸ ਸਰਕਾਰ ਦੀ ਝਾੜਝੰਬ ਕਰਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਦੀਆਂ ਪ੍ਰਸ਼ਾਸਨਿਕ ਨਲਾਇਕੀਆਂ ਕਰਕੇ ...

ਪੂਰੀ ਖ਼ਬਰ »

ਪਟਨਾ ਦੇ ਬਾਲ ਗ੍ਰਹਿ 'ਚੋਂ 4 ਲੜਕੀਆਂ ਫਰਾਰ

ਪਟਨਾ, 11 ਨਵੰਬਰ (ਪੀ. ਟੀ. ਆਈ.)-ਇੱਥੋਂ ਦੇ ਇਕ ਸਰਕਾਰੀ ਬਾਲ ਗ੍ਰਹਿ 'ਚੋਂ 4 ਨਾਬਾਲਗ਼ ਲੜਕੀਆਂ ਦੇ ਫਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੁਲਿਸ ਅਨੁਸਾਰ ਉਕਤ ਲੜਕੀਆਂ ਨੇ ਦੂਜੀ ਮੰਜ਼ਿਲ ਦੇ ਬਰਾਂਡੇ ਤੋਂ ਹੇਠਾਂ ਆਉਣ ਲਈ ਆਪਣਿਆਂ ਦੁਪੱਟਿਆਂ ਦੀ ਵਰਤੋਂ ਕੀਤੀ ਹੈ | ਆਸ਼ਾ ...

ਪੂਰੀ ਖ਼ਬਰ »

ਤੀਜੀ ਜਮਾਤ ਦੇ ਲੜਕੇ ਵਲੋਂ 5 ਸਾਲਾ ਲੜਕੀ ਨਾਲ ਜਿਨਸੀ ਸ਼ੋਸ਼ਣ

ਗਾਜ਼ੀਆਬਾਦ, 11 ਨਵੰਬਰ (ਪੀ. ਟੀ. ਆਈ.)-ਇੱਥੋਂ ਦੇ ਇਕ ਇਲਾਕੇ 'ਚ ਤੀਜੀ ਜਮਾਤ ਦੇ ਇਕ ਵਿਦਿਆਰਥੀ ਵਲੋਂ 5 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਦੱਸਿਆ ਕਿ 11 ਸਾਲਾ ਲੜਕਾ ਪੀੜਤਾ ਨੂੰ ਸੁੰਨਸਾਨ ਥਾਂ 'ਤੇ ਲੈ ਗਿਆ ...

ਪੂਰੀ ਖ਼ਬਰ »

ਜੀ.ਐਸ.ਟੀ. ਇਕ 'ਯਾਦਗਾਰੀ ਸੁਧਾਰ'-ਜੇਤਲੀ

ਮੁੰਬਈ, 11 ਨਵੰਬਰ (ਏਜੰਸੀ)- ਵਸਤੂਆਂ ਸੇਵਾਵਾਂ ਟੈਕਸ (ਜੀ.ਐਸ.ਟੀ.) ਨੂੰ ਇਕ 'ਯਾਦਗਾਰੀ ਸੁਧਾਰ' ਦੱਸਦਿਆਂ ਵਿੱਤ ਮੰਤਰੀ ਅਰੁਨ ਜੇਤਲੀ ਨੇ ਇਸ ਦੀ ਆਲੋਚਨਾ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਇਸ ਨੂੰ ਲਾਗੂ ਕਰਨ ਨਾਲ ਸਿਰਫ 2 ਤਿਮਾਹੀਆਂ 'ਚ ਵਿਕਾਸ ਦਰ ...

ਪੂਰੀ ਖ਼ਬਰ »

ਭਾਰਤ ਤੇ ਚੀਨ ਵਿਚਲੇ ਮਤਭੇਦ ਵਿਵਾਦ ਨਹੀਂ ਬਣਨੇ ਚਾਹੀਦੇ-ਸੀਤਾਰਮਨ

ਇਟਾਨਗਰ, 11 ਨਵੰਬਰ (ਏਜੰਸੀ)-ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਭਾਰਤ ਤੇ ਚੀਨ ਵਿਚਾਲੇ ਵੱਖ-ਵੱਖ ਮੁੱਦਿਆਂ ਸਬੰਧੀ ਵਖਰੇਂਵਿਆਂ ਨੂੰ ਗੱਲਬਾਤ ਨਾਲ ਸੁਲਝਾਉਣ ਦੀ ਹਮਾਇਤ ਕਰਦਿਆਂ ਸਪੱਸ਼ਟ ਕੀਤਾ ਕਿ ਦੋਹਾਂ ਦੇਸ਼ਾਂ ਵਿਚਾਲੇ ਪਾਏ ਜਾਂਦੇ ਮਤਭੇਦਾਂ ਨੂੰ ...

ਪੂਰੀ ਖ਼ਬਰ »

ਸੂਚਨਾ ਕਮਿਸ਼ਨ ਨੇ ਆਰ.ਬੀ.ਆਈ. ਤੋਂ 26 ਤੱਕ ਮੰਗਿਆ ਜਵਾਬ

ਨਵੀਂ ਦਿੱਲੀ, 11 ਨਵੰਬਰ (ਏਜੰਸੀ)- ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਉਰਜਿਤ ਪਟੇਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ 26 ਨਵੰਬਰ ਤੱਕ ਇਸ ਦਾ ਜਵਾਬ ਮੰਗ ਲਿਆ ਹੈ | ਸੂਤਰਾਂ ਮੁਤਾਬਿਕ ਇਸ ਮਾਮਲੇ ਦਾ ਕੋਈ ਨਤੀਜ਼ਾ ...

ਪੂਰੀ ਖ਼ਬਰ »

ਸੀ.ਬੀ.ਆਈ. ਨਿਰਦੇਸ਼ਕ ਦੀ ਸੀ.ਵੀ.ਸੀ. ਜਾਂਚ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 11 ਨਵੰਬਰ (ਏਜੰਸੀ)- ਸੁਪਰੀਮ ਕੋਰਟ ਵਲੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਿਖ਼ਲਾਫ਼ ਲੱਗੇ ਦੋਸ਼ਾਂ ਦੀ 2 ਹਫ਼ਤਿਆਂ 'ਚ ਮੁੱਢਲੀ ਜਾਂਚ-ਪੜਤਾਲ ਮੁਕੰਮਲ ਕਰਨ ਵਾਲੇ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਦੀ ਜਾਂਚ ...

ਪੂਰੀ ਖ਼ਬਰ »

ਬੀਤੇ 1 ਸਾਲ 'ਚ ਘੱਟੋ ਘੱਟ 25 ਥਾਵਾਂ ਦੇ ਨਾਂਅ ਬਦਲੇ ਗਏ

ਨਵੀਂ ਦਿੱਲੀ, 11 ਨਵੰਬਰ (ਪੀ. ਟੀ. ਆਈ.)-ਕੇਂਦਰ ਸਰਕਾਰ ਨੇ ਪਿਛਲੇ 1 ਸਾਲ ਤੋਂ ਘੱਟੋ ਘੱਟ 25 ਨਗਰਾਂ ਅਤੇ ਪਿੰਡਾਂ ਦੇ ਨਾਂਅ ਬਦਲਣ ਨੂੰ ਹਰੀ ਝੰਡੀ ਦਿੱਤੀ ਹੈ ਜਦਕਿ ਨਾਂਅ ਤਬਦੀਲ ਕਰਨ ਦੇ ਕਈ ਸੁਝਾਅ ਅਜੇ ਵੀ ਵਿਚਾਰ ਅਜੇ ਵੀ ਵਿਚਾਰ ਅਧੀਨ ਹਨ, ਜਿਨ੍ਹਾਂ 'ਚ ਪੱਛਮੀ ਬੰਗਾਲ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX