ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  3 minutes ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ....
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  8 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ 'ਚ ਸੁਖਬੀਰ ਸਿੰਘ ਬਾਦਲ ਨੂੰ...
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  20 minutes ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ.............
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  24 minutes ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  25 minutes ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ.....
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  43 minutes ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  50 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਡੈਲੀਗੇਟ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਇਜਲਾਸ ਦੀ...
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  1 minute ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਐੱਸ. ਐੱਫ. ਨੇ ਅੱਜ ਤਹਿਸੀਲ ਅਜਨਾਲਾ ਦੀ ਇੱਕ ਸਰਹੱਦੀ ਚੌਕੀ ਨੇੜਿਓਂ ਰਾਵੀ ਦਰਿਆ ਰਾਹੀਂ ਰੁੜ੍ਹ ਕੇ ਆਈ ਇੱਕ ਪਾਕਿਸਤਾਨੀ ਬੇੜੀ...
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  about 1 hour ago
ਜਲੰਧਰ, 14 ਦਸੰਬਰ- ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 1 'ਤੇ ਕਾਲੀਆ ਕਾਲੋਨੀ ਨੇੜੇ ਬਿਸਤ ਦੁਆਬ ਨਹਿਰ 'ਚ ਇੱਕ ਬੱਚੇ ਦਾ ਭਰੂਣ ਮਿਲਿਆ ਹੈ। ਘਟਨਾ ਦੀ ਜਾਣਕਾਰੀ ਮਿਲਣ...
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਬਾਦਲ ਪਰਿਵਾਰ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ...
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਕਾਲੀ ਦਲ ਵਲੋਂ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਬਾਦਲ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਅੱਜ ਅਕਾਲੀ ਦਲ ਦੇ ਮਨਾਏ ਜਾ ਰਹੇ 99ਵੇਂ ਸਥਾਪਨਾ ਦਿਵਸ...
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  about 1 hour ago
ਜਲੰਧਰ, 14 ਦਸੰਬਰ- ਪ੍ਰਸਿੱਧ ਫ਼ਿਲਮੀ ਲੇਖਕ ਅਤੇ ਪਿਛਲੇ ਕਈ ਸਾਲਾਂ ਤੋਂ ਰੋਜ਼ਾਨਾ 'ਅਜੀਤ' 'ਚ ਛਪਣ ਵਾਲੇ ਵਿਅੰਗ 'ਆਤਿਸ਼ਬਾਜ਼ੀ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਲੰਘੇ ਦਿਨ ਮੁੰਬਈ ਵਿਖੇ ਦੇਹਾਂਤ...
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  about 2 hours ago
ਮੁੰਬਈ, 14 ਦਸੰਬਰ- ਮੁੰਬਈ 'ਚ ਰਹਿ ਰਹੇ ਆਸਾਮ ਦੇ ਲੋਕਾਂ ਵਲੋਂ ਅੱਜ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਆਜ਼ਾਦ ਮੈਦਾਨ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ...
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  about 3 hours ago
ਸ਼ਿਮਲਾ, 14 ਦਸੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਬਰਫ਼ਬਾਰੀ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  about 3 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  about 3 hours ago
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 4 hours ago
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  about 4 hours ago
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  1 minute ago
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  about 5 hours ago
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  about 5 hours ago
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  about 5 hours ago
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 4 hours ago
ਅੱਜ ਦਾ ਵਿਚਾਰ
. . .  about 6 hours ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  about 1 hour ago
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 6 hours ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 1 hour ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 1 hour ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  9 minutes ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  42 minutes ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 1 hour ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 1 hour ago
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਾਅਵੇ ਇਕ ਵਾਰ ਫੇਰ ਹੋਏ ਖੋਖਲੇ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਿੱਥੇ ਵੱਡੇ-ਵੱਡੇ ਪ੍ਰਚਾਰ ਕੀਤੇ, ਉਥੇ ਹੀ ਅੱਗ ਲਗਾਉਣ ਵਾਲਿਆਂ ਤੇ ਸਬੰਧਿਤ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੇ ਸਖ਼ਤ ਆਦੇਸ਼ ਜਾਰੀ ਕੀਤੇ ਸਨ | ਪਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਹੁਕਮ ਉਸ ਵੇਲੇ ਹਵਾ ਹੋ ਗਏ ਜਦੋਂ ਫ਼ਾਜ਼ਿਲਕਾ ਇਲਾਕੇ ਅੰਦਰ ਪਿਛਲੇ 2 ਦਿਨਾਂ ਤੋਂ ਅੱਤ ਦੇ ਅਸਮਾਨੀ ਚੜ੍ਹੇ ਪਰਾਲੀ ਦੇ ਧੰੁਏ ਨੇ ਆਮ ਜਨ ਜੀਵਨ ਪੂਰੀ ਤਰ੍ਹਾਂ ਤਬਾਹ ਕਰਕੇ ਰੱਖ ਦਿੱਤਾ ਹੈ | ਸਵੇਰ ਸਮੇਂ ਸੂਰਜ ਤਾਂ ਸਹੀ ਚੜ੍ਹਦਾ ਹੈ, ਪਰ ਜਿਵੇਂ ਹੀ ਥੋੜ੍ਹੀ ਧੁੱਪ ਨਿਕਲਦੀ ਹੈ ਤਾਂ ਅਸਮਾਨ ਵਿਚ ਵੇਖਦਿਆਂ ਹੀ ਵੇਖਦਿਆਂ ਸਫ਼ੇਦ ਪਰਤ ਵਾਲ ਝੋਨੇ ਦੀ ਪਰਾਲੀ ਦਾ ਧੂਆਂ ਪੂਰੀ ਤਰ੍ਹਾਂ ਕਬਜ਼ਾ ਕਰ ਲੈਂਦਾ ਹੈ ਤੇ ਸ਼ਹਿਰ ਵਿਚ ਦੁਪਹਿਰ ਸਮੇਂ ਹੀ ਹਨੇਰੇ ਵਰਗੀ ਸਥਿਤੀ ਹੋ ਜਾਂਦੀ ਹੈ, ਲੋਕ ਆਪੋ ਆਪਣੇ ਵਾਹਨਾਂ ਦੀਆਂ ਲਾਈਟਾਂ ਜਗ੍ਹਾ ਕੇ ਜਾਂਦੇ ਦਿਖਾਈ ਦਿੰਦੇ ਹਨ | ਵੱਖ-ਵੱਖ ਵਰਗ ਦੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਦੇ ਹਨ ਤਾਂ ਅੱਖਾਂ ਵਿਚ ਖ਼ਾਰਸ਼ ਸ਼ੁਰੂ ਹੋ ਜਾਂਦੀ ਹੈ, ਪਾਣੀ ਨਿਕਲਣਾ ਸ਼ੁਰੂ ਹੋ ਜਾਂਦਾ ਹੈ, ਦੋ ਪਹੀਆਂ ਵਾਹਨ ਤੇ ਜਾਂਦੇ ਸਮੇਂ ਤਾਂ ਸਾਹ ਲੈਣ 'ਚ ਵੀ ਪੂਰੀ ਦਿੱਕਤ ਆਉਂਦੀ ਹੈ | ਕੋਈ ਵੀ ਅਜਿਹਾ ਫ਼ਾਜ਼ਿਲਕਾ ਦਾ ਪਿੰਡ ਨਹੀ ਬਚਿਆ, ਜਿੱਥੇ ਪਰਾਲੀ ਨੂੰ ਅੱਗ ਨਹੀ ਲੱਗੀ |
ਰੋਲ ਮਾਡਲ ਕਿਸਾਨਾਂ ਵੀ ਆਪਣੇ ਖੇਤਾਂ 'ਚ ਰੱਜ ਕੇ ਲਗਾਈ ਪਰਾਲੀ ਨੂੰ ਅੱਗ
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਇਨ ਬਿਨ ਪਾਲਨਾ ਕਰਵਾਉਣ ਦੇ ਵੱਡੇ-ਵੱਡੇ ਜਿੱਥੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫ਼ਾਜ਼ਿਲਕਾ ਦੇ ਬਿਲਕੁਲ ਨਾਲ ਲਗਦੇ ਇਕ ਪਿੰਡ ਨੂੰ ਰੋਲ ਮਾਡਲ ਕਿਸਾਨ ਵਜੋਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਾਇਆ ਗਿਆ ਕਿ ਇਹ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਆਪਣੇ ਖੇਤ ਦੀ ਪਰਾਲੀ ਨਾ ਸਾੜ ਕੇ ਇਸ ਨੂੰ ਆਪਣੇ ਡੇਅਰੀ ਫਾਰਮ ਵਿਚ ਇਸਤੇਮਾਲ ਕਰਕੇ ਜ਼ੀਰੋ ਡਿ੍ਲ ਨਾਲ ਕਣਕ ਦੀ ਬੀਜਾਈ ਕਰ ਰਿਹਾ ਹੈ, ਪਰ ਹੱਦ ਤਾਂ ਉਸ ਵੇਲੇ ਹੋ ਗਈ, ਜਦੋਂ ਇਸ ਕਿਸਾਨ ਦੇ ਖੇਤਾਂ ਵਿਚ ਵੀ ਪਰਾਲੀ ਨੂੰ ਅੱਗ ਲਗਾਉਣ ਨਾਲ ਧੂਆਂ ਅਸਮਾਨੀ ਚੜ੍ਹਦਾ ਦਿਖਾਈ ਦਿੱਤਾ ਅਤੇ ਵਾਤਾਵਰਨ ਨੂੰ ਗੰਧਲਾ ਕਰਨ ਵਿਚ ਇਸ ਰੋਲ ਮਾਡਲ ਕਿਸਾਨ ਵਲੋਂ ਵੀ ਆਪਣੀ ਪੂਰੀ ਭੂਮਿਕਾ ਅਦਾ ਕੀਤੀ ਗਈ |
ਦਿਲ ਅਤੇ ਸਾਹ ਦੇ ਰੋਗੀਆਂ ਲਈ ਵਾਤਾਵਰਨ ਜਾਨਲੇਵਾ : ਸਿਹਤ ਮਾਹਿਰ
ਅਸਮਾਨ 'ਤੇ ਚੜ੍ਹੇ ਧੰੂਏ ਨਾਲ ਲੋਕਾਂ ਨੂੰ ਆ ਰਹੀ ਦਿੱਕਤ 'ਤੇ ਜਦੋਂ ਸਿਹਤ ਮਾਹਿਰਾਂ ਦਾ ਪੱਖ ਜਾਣਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਦਿਲ ਦੇ ਰੋਗ, ਸਾਹ ਦੇ ਰੋਗੀਆਂ, ਚਮੜੀ ਰੋਗੀਆਂ ਨੂੰ ਇਸ ਧੰੂਏ ਵਿਚ ਬਿਲਕੁਲ ਵੀ ਬਾਹਰ ਨਹੀ ਨਿਕਲਣਾ ਚਾਹੀਦਾ, ਕਿਉਂਕਿ ਧੂੰਏ ਵਿਚ ਆਕਸੀਜਨ ਦੀ ਮਾਤਰਾ ਘੱਟ ਜਾਂਦੀ ਹੈ, ਜੋ ਕਿ ਦਿਲ ਅਤੇ ਦਮੇ ਦੇ ਰੋਗੀਆਂ ਲਈ ਘਾਤਕ ਸਾਬਤ ਹੋ ਸਕਦੀ ਹੈ | ਚਮੜੀ ਦੇ ਕਿਸੇ ਵੀ ਰੋਗ ਨਾਲ ਪੀੜਤ ਰੋਗੀ ਨੂੰ ਵੀ ਇਸ ਮੌਸਮ ਵਿਚ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ |

ਅਬੋਹਰ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾਵੇਗਾ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਟੋਭਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਬਾਰੇ ਅੱਜ ਗੁਰਦੁਆਰਾ ਨਾਨਕਸਰ ਟੋਭਾ ...

ਪੂਰੀ ਖ਼ਬਰ »

ਅੱਜ ਦਿਲਚਸਪ ਤਰੀਕੇ ਨਾਲ ਹੋਵੇਗੀ ਫ਼ਾਜ਼ਿਲਕਾ ਨਗਰ ਕੌ ਾਸਲ ਦੇ ਸੀਨੀਅਰ ਤੇ ਜੂਨੀਅਰ ਉੱਪ ਪ੍ਰਧਾਨ ਦੀ ਚੋਣ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਾਸਲ ਦੇ ਸੀਨੀਅਰ ਉਪ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਅੱਜ ਦਿਲਚਸਪ ਮੋੜ 'ਤੇ ਹੋਵੇਗੀ | ਸਥਾਨਕ ਪ੍ਰਸ਼ਾਸਨ ਵਲੋਂ ਦੋਵੇਂ ਅਹੁਦਿਆਂ ਦੀ ਚੋਣ ਲਈ ਬਕਾਇਦਾ ਨਗਰ ਕੌਾਸਲਰਾਂ ਨੂੰ ਪੱਤਰ ਜਾਰੀ ਕਰ ਦਿੱਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੇ 2 ਦਰਜਨ ਤੋਂ ਵੱਧ ਸਰਹੱਦੀ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਜੂਝ ਰਹੇ ਹਨ ਬਿਜਲੀ ਦੀ ਸਮੱਸਿਆ ਨਾਲ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਸਮੱਸਿਆਵਾਂ ਵਿਚ ਘਿਰਿਆ ਤੇ ਸੂਬੇ ਦੀ ਟੇਲ 'ਤੇ ਪੈਂਦੇ ਸਰਹੱਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ 2 ਦਰਜਨ ਤੋਂ ਵੱਧ ਪਿੰਡ ਲੰਬੇ ਸਮੇਂ ਤੋਂ ਸਰਕਾਰੀ ਅਣਗਹਿਲੀ ਕਾਰਨ ਬਿਜਲੀ ਦੀ ਸਮੱਸਿਆ ਨਾਲ ਲੜ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਸ਼ਯਪ ਕਾਲੋਨੀ ਵਾਸੀ ਇਕ ਵਿਅਕਤੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੱਜ ਦਿਲਚਸਪ ਤਰੀਕੇ ਨਾਲ ਹੋਵੇਗੀ ਫ਼ਾਜ਼ਿਲਕਾ ਨਗਰ ਕੌ ਾਸਲ ਦੇ ਸੀਨੀਅਰ ਤੇ ਜੂਨੀਅਰ ਉੱਪ ਪ੍ਰਧਾਨ ਦੀ ਚੋਣ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਾਸਲ ਦੇ ਸੀਨੀਅਰ ਉਪ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਅੱਜ ਦਿਲਚਸਪ ਮੋੜ 'ਤੇ ਹੋਵੇਗੀ | ਸਥਾਨਕ ਪ੍ਰਸ਼ਾਸਨ ਵਲੋਂ ਦੋਵੇਂ ਅਹੁਦਿਆਂ ਦੀ ਚੋਣ ਲਈ ਬਕਾਇਦਾ ਨਗਰ ਕੌਾਸਲਰਾਂ ਨੂੰ ਪੱਤਰ ਜਾਰੀ ਕਰ ਦਿੱਤੇ ...

ਪੂਰੀ ਖ਼ਬਰ »

ਉਧਾਰ ਲਈ ਰਾਸ਼ੀ ਦਾ ਚੈੱਕ ਬਾਊਾਸ ਹੋਣ 'ਤੇ ਇਕ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਇਕ ਔਰਤ ਨੇ ਘਰੇਲੂ ਜ਼ਰੂਰਤ ਲਈ 10 ਲੱਖ ਰੁਪਏ ਲੈਣ ਵਾਲੇ ਵਿਅਕਤੀ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ, ਇਸ ਸਬੰਧੀ ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਨੇ ਕਥਿਤ ਮੁਲਜ਼ਮ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਦਵਿੰਦਰ ...

ਪੂਰੀ ਖ਼ਬਰ »

ਲੋਕ ਹੁਣ ਮੋਦੀ ਦੇ ਝੂਠੇ ਵਾਅਦੇ ਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਕਿਨਾਰਾ ਕਰਨ ਲੱਗੇ- ਰਾਣਾ ਸੋਢੀ

ਗੁਰੂਹਰਸਹਾਏ, 11 ਨਵੰਬਰ (ਹਰਚਰਨ ਸਿੰਘ ਸੰਧੂ)-ਪੰਜ ਸੂਬਿਆਂ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤੇਗੀ, ਕਿਉਂਕਿ ਲੋਕ ਹੁਣ ਭਾਰਤੀ ਜਨਤਾ ਪਾਰਟੀ ਤੋਂ ਕਿਨਾਰਾ ਕਰਨ ਲੱਗੇ ਹਨ | ਇਹ ਪ੍ਰਗਟਾਵਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਪਤੀ ਨਾਲ ਮੁਲਾਕਾਤ ਕਰਨ ਆਈ ਪਤਨੀ ਤੋਂ ਗੋਲੀਆਂ ਬਰਾਮਦ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਬੰਦ ਪਤੀ ਨਾਲ ਮੁਲਾਕਾਤ ਕਰਨ ਆਈ ਉਸ ਦੀ ਪਤਨੀ ਤੋਂ 30 ਗੋਲੀਆਂ ਬਰਾਮਦ ਹੋਈਆਂ ਹਨ, ਜਿਸ ਦੇ ਚੱਲਦਿਆਂ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਸੁਪਰਡੈਂਟ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

84 ਬੋਤਲਾਂ ਸ਼ਰਾਬ ਫੜੀ, ਦੋਸ਼ੀ ਫ਼ਰਾਰ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੇ ਹੌਲਦਾਰ ਰੁਪਿੰਦਰ ਸਿੰਘ ਨੇ ਇਕ ਘਰ ਵਿਚੋਂ 84 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਜਦੋਂ ਕਿ ਸ਼ਰਾਬ ਦੇ ਮਾਲਕ ਦੋਨੇਂ ਬੰਦੇ ਫ਼ਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਨੇ ਇਤਲਾਹ 'ਤੇ ...

ਪੂਰੀ ਖ਼ਬਰ »

ਸੁਰ ਆਂਗਣ ਸੰਸਥਾ ਨੇ ਕਰਵਾਇਆ ਜੂਨੀਅਰ ਵਾਈਸ ਆਫ਼ ਫ਼ਾਜ਼ਿਲਕਾ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਬਾਲ ਦਿਵਸ ਨੂੰ ਸਮਰਪਿਤ ਸੁਰ ਆਂਗਣ ਸੰਗੀਤ ਅਕੈਡਮੀ ਵਲੋਂ ਜੂਨੀਅਰ ਵਾਈਸ ਆਫ਼ ਫ਼ਾਜ਼ਿਲਕਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਫ਼ਰੀਦਕੋਟ ਤੋਂ ਡਾ. ਰਾਜੇਸ਼ ਮੋਹਨ, ਸਰੂਪ ਸਿੰਘ ਅਤੇ ਉਨ੍ਹਾਂ ...

ਪੂਰੀ ਖ਼ਬਰ »

ਏਜੰਸੀ ਮਾਲਕ ਤੇ ਮੁਲਾਜ਼ਮ ਨੂੰ ਫੱਟੜ ਕਰ ਕੇ ਲੁੱਟਣ ਵਾਲਿਆਂ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਬੀਤੀ ਰਾਤ ਇਕ ਏਜੰਸੀ ਮਾਲਕ ਅਤੇ ਉਸ ਦੇ ਮੁਲਾਜ਼ਮ ਦੀ ਮਾਰਕੁੱਟ ਕਰਕੇ ਲੁੱਟ ਕਰਨ ਵਾਲੇ ਅਣਪਛਾਤੇ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਦਾਜ ਦੇ ਲਾਲਚੀ ਪਤੀ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਵੋਮੈਨ ਫ਼ਿਰੋਜ਼ਪੁਰ ਅੰਦਰ ਇਕ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤਾ ਪਰਵਿੰਦਰ ਕੌਰ ਪੁੱਤਰੀ ਭਗਵਾਨ ਸਿੰਘ ਵਾਸੀ ਪਿੰਡ ਵਰਵਾਲ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਸਮਾਧ ਭਾਈ, 11 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਜਿਥੇ ਸੰਸਥਾ ਦਾ ਨਾਂਅ ਉੱਚਾ ਕਰ ਰਹੇ ਹਨ ਉਥੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਵੀ ਪੂਰਾ ਕਰ ਰਹੇ ਹਨ | ਸੰਸਥਾ ਦੇ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਸਕੂਲ 'ਚ ਅੰਤਰਰਾਸ਼ਟਰੀ ਪੱਧਰ ਦੀ ਓਲੰਪਿਡ ਅੰਗਰੇਜ਼ੀ ਭਾਸ਼ਾ ਪ੍ਰੀਖਿਆ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ) -ਐੱਸ. ਐੱਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਜੋ ਕਿ ਸਥਾਨਕ ਮੋਗਾ-ਧਰਮਕੋਟ ਰੋਡ ਵਿਖੇ ਸਥਿਤ ਹੈ, ਵਿਚ ਡਾਇਰੈਕਟਰ ਅਭਿਸ਼ੇਕ ਜਿੰਦਲ ਅਤੇ ਮੈਡਮ ਸ਼ੀਨਮ ਜਿੰਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਪੱਧਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਧਾਰਮਿਕ ਪ੍ਰੀਖਿਆ

ਬੱਧਨੀ ਕਲਾਂ, 11 ਨਵੰਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 250 ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਖਿਆ ਵਿਚ ਸਿੱਖ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਬਿਬੇਕ ਕੁਮਾਰ ਪੁੱਤਰ ਬਰਿੱਜ ...

ਪੂਰੀ ਖ਼ਬਰ »

ਕਾਨੂੰਗੋ ਵਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)- ਮਾਲ ਵਿਭਾਗ ਦੇ ਕਾਨੂੰਗੋ ਵਲੋਂ 13 ਨਵੰਬਰ ਤੋਂ ਐੱਸ.ਐੱਸ.ਪੀ. ਦਫ਼ਤਰ ਸਾਹਮਣੇ ਭੁੱਖ ਹੜਤਾਲ 'ਤੇ ਬੈਠ ਕੇ ਮਰਨ ਵਰਤ ਰੱਖਣ ਦਾ ਐਲਾਨ ਕੀਤਾ ਹੈ | ਦਿੱਤੇ ਗਏ ਪੈੱ੍ਰਸ ਨੋਟ 'ਚ ਸਦਰ ਕਾਨੂੰਗੋ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਮਾਲਾਰਾਮਪੁਰਾ ਵਿਖੇ ਖ਼ੂਨਦਾਨ ਕੈਂਪ ਲਗਾਇਆ

ਸੀਤੋ ਗੁੰਨੋ, 11 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਸੀਤੋ ਗੁੰਨੋ ਦੇ ਨਜ਼ਦੀਕ ਪੈਂਦੇ ਰਾਜਸਥਾਨ ਦੇ ਪਿੰਡ ਮਾਲਾਰਾਮਪੁਰਾ ਦੇ ਸਰਕਾਰੀ ਹਸਪਤਾਲ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਰਲ ਮਿਲ ਕੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਮਹਾਤਮਾ ਗਾਂਧੀ ਸੰਮਤੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਭੇਜਿਆ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਕੇਤਨ ਬਲੀਰਾਮ ਪਾਟਿਲ ਨੂੰ ਮੰਗ ਪੱਤਰ ਭੇਜ ਕੇ ਸ਼ਹਿਰ ਦੀਆਂ ਕਈ ਸਮੱਸਿਆਵਾਂ ਜਿੱਥੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਹਨ ਉੱਥੇ ਉਨ੍ਹਾਂ ਨੇ ਜਾਗਰੂਕਤਾ ਅਭਿਆਨ ...

ਪੂਰੀ ਖ਼ਬਰ »

ਬਲਾਕ ਅਬੋਹਰ ਦੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਪਿੰਡ ਢੀਂਗਾਂਵਾਲੀ ਵਿਚ ਅੱਜ ਤੋਂ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਬਲਾਕ ਦੇ ਪਸ਼ੂ ਧਨ ਦੇ ਮੁਕਾਬਲੇ ਪਿੰਡ ਢੀਂਗਾਂਵਾਲੀ ਵਿਚ 12 ਤੋਂ 14 ਨਵੰਬਰ ਨੂੰ ਕਰਵਾਏ ਜਾ ਰਹੇ ਹਨ | ਇਸ ਬਾਰੇ ਡਾ: ਰਜਿੰਦਰ ਬਾਂਸਲ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਮੂਹਰਾ ਨਸਲ ਦੀ ਮੱਝ ਜਿਸ ਦਾ ਦੁੱਧ 16 ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੀ ਬਜਾਏ ਵਰਤੋਂ 'ਚ ਲਿਆਂਦਾ ਜਾਵੇ-ਮਨਪ੍ਰੀਤ ਸਿੰਘ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਕਰਨ ਤੇ ਵਰਤੋਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਪ੍ਰਦੂਸ਼ਣ ਕਾਰਨ ਹੋਣ ਵਾਲੇ ...

ਪੂਰੀ ਖ਼ਬਰ »

ਮੈਡੀਕਲ ਕੈਂਪ ਵਿਚ 69 ਮਰੀਜ਼ਾਂ ਦਾ ਚੈੱਕਅਪ

ਜਲਾਲਾਬਾਦ, 11 ਨਵੰਬਰ (ਕਰਨ ਚੁਚਰਾ)-ਸ਼ਹਿਰ ਦੇ ਗਾਂਧੀ ਨਗਰ ਸਥਿਤ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫਤ ਡਿਸਪੈਂਸਰੀ ਵਿੱਚ ਹਰ ਐਤਵਾਰ ਦੀ ਤਰ੍ਹਾਂ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਤਿਲਕ ਰਾਜ ਕੁਮਾਰ ਵਲੋਂ ਆਪਣੀਆਂ ਸੇਵਾਵਾਂ ਦਿੰਦੇ ਹੋਏ 69 ਮਰੀਜ਼ਾਂ ...

ਪੂਰੀ ਖ਼ਬਰ »

12 ਦਿਨਾਂ ਦਾ ਬੇਸਿਕ ਲੀਡਰਸ਼ਿੱਪ ਕੈਂਪ ਸ਼ੁਰੂ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-2 ਪੰਜਾਬ ਇੰਡੀ: ਕੰਪਨੀ ਐਨ.ਸੀ.ਸੀ. ਅਬੋਹਰ ਵਲੋਂ 9 ਨਵੰਬਰ ਤੋਂ 20 ਨਵੰਬਰ ਤੱਕ ਕਰਨਲ ਕੇ.ਐਨ. ਸੁਰੇਸ਼ ਕੁਮਾਰ ਕੈਂਪ ਕਮਾਡੈਂਟ ਦੀ ਦੇਖ-ਰੇਖ ਹੇਠ 12 ਦਿਨਾਂ ਦਾ ਬੇਸਿਕ ਲੀਡਰਸ਼ਿਪ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਸਨ ਨੇ ਬੁੱਧੋ ਕੀ ਪਿੰਡ 'ਚ ਪ੍ਰਾਇਮਰੀ ਸਕੂਲ ਦੇ ਕਮਰਿਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਿਚ ਯਤਨਸ਼ੀਲ ਹੈ ਤੇ ਆਉਂਦੇ ਸਮੇਂ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਜਾਵੇਗੀ, ਇਹ ਸ਼ਬਦ ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸਰਕਾਰੀ ਆਦੇਸ਼ਾਂ ਦੇ ਉਲਟ ਕਿਸਾਨਾਂ ਵਲੋਂ ਪਰਾਲੀ ਨੰੂ ਅੱਗ ਲਗਾਉਣ ਦਾ ਸਿਲਸਿਲਾ ਜਾਰੀ

ਜਲਾਲਾਬਾਦ, 11 ਨਵੰਬਰ (ਕਰਨ ਚੁਚਰਾ)-ਭਾਵੇਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਵਾਤਾਵਰਣ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੰੂ ਝੋਨੇ ਦੀ ਰਹਿੰਦ-ਖੂਹੰਦ ਪਰਾਲੀ ਨੰੂ ਅੱਗ ਨਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ ਪਰ ਉਸ ਦੇ ਉਲਟ ਕਿਸਾਨਾਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਸੱਟਾਂ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਸਥਿਤ ਇੰਦਰਾ ਕਾਲੋਨੀ ਅੰਦਰ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਚਾਲੂ ਭੱਠੀ ਤੋਂ 80 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਇਕ ਚਾਲੂ ਭੱਠੀ, 80 ਲੀਟਰ ਲਾਹਣ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਤੋਂ ਬਾਅਦ ਅਣਪਛਾਤਿਆਂ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਿਸ ਨੇ ਬੀਤੇ ਦਿਨੀਂ ਭੇਦਭਰੇ ਹਾਲਾਤਾਂ ਵਿਚ ਕਤਲ ਹੋਏ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਕਾਬੂ

ਜਲਾਲਾਬਾਦ, 11 ਨਵੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਚੱਕ ਵੈਰੋਂ ਕੇ ਪੁਲਿਸ ਨੇ 25 ਬੋਤਲਾਂ ਨਾਜਾਇਜ਼ ਸ਼ਰਾਬ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਚੱਕ ਵੈਰੋਂ ਕੇ ਦੇ ਮੁਲਾਜ਼ਮ ਹੈੱਡ ਕਾਂਸਟੇਬਲ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ...

ਪੂਰੀ ਖ਼ਬਰ »

ਸਪੈਸ਼ਲ ਬੱਚਿਆਂ ਨੂੰ ਸਿੱਖਿਆ ਦੇ ਕੇ ਕਾਬਲ ਬਣਾਉਣ ਦੇ ਉਡਾਣ ਦੇ ਯਤਨ ਸ਼ਲਾਘਾਯੋਗ-ਜਾਖੜ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਸੱਤਿਆ ਸਾਈਾ ਸੇਵਾ ਸੰਮਤੀ ਅਤੇ ਉਡਾਣ ਐਜੂਕੇਸ਼ਨਲ ਸੁਸਾਇਟੀ ਵਲੋਂ ਇੱਥੇ ਸੱਤਿਆ ਸਾਈਾ ਮੰਦਰ ਵਿਖੇ ਸਪੈਸ਼ਲ ਬੱਚਿਆਂ ਨੂੰ ਸਿੱਖਿਅਤ ਕਰਕੇ ਤੇ ਉਨ੍ਹਾਂ ਦੇ ਦੇਖਭਾਲ ਲਈ ਸ਼ੁਰੂ ਕੀਤੇ ਗਏ ਉਡਾਣ ਸਕੂਲ ਦਾ ...

ਪੂਰੀ ਖ਼ਬਰ »

ਜਲਾਲਾਬਾਦ ਵਿਖੇ ਪੰਜਾਬ ਸਟੇਟ ਸਬ-ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਜਲਾਲਾਬਾਦ, 11 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਪੰਜਾਬ ਸਟੇਟ ਸਬ-ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਾ) ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ¢ ਚੈਂਪੀਅਨਸ਼ਿਪ 'ਚ ਭਾਗ ਲੈਣ ਲਈ ਸੂਬੇ ਭਰ ...

ਪੂਰੀ ਖ਼ਬਰ »

ਸਪੈਸ਼ਲ ਬੱਚਿਆਂ ਨੂੰ ਸਿੱਖਿਆ ਦੇ ਕੇ ਕਾਬਲ ਬਣਾਉਣ ਦੇ ਉਡਾਣ ਦੇ ਯਤਨ ਸ਼ਲਾਘਾਯੋਗ-ਜਾਖੜ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਸੱਤਿਆ ਸਾਈਾ ਸੇਵਾ ਸੰਮਤੀ ਅਤੇ ਉਡਾਣ ਐਜੂਕੇਸ਼ਨਲ ਸੁਸਾਇਟੀ ਵਲੋਂ ਇੱਥੇ ਸੱਤਿਆ ਸਾਈਾ ਮੰਦਰ ਵਿਖੇ ਸਪੈਸ਼ਲ ਬੱਚਿਆਂ ਨੂੰ ਸਿੱਖਿਅਤ ਕਰਕੇ ਤੇ ਉਨ੍ਹਾਂ ਦੇ ਦੇਖਭਾਲ ਲਈ ਸ਼ੁਰੂ ਕੀਤੇ ਗਏ ਉਡਾਣ ਸਕੂਲ ਦਾ ...

ਪੂਰੀ ਖ਼ਬਰ »

ਪਰਾਲੀ ਦੇ ਧੂਏਾ ਨੇ ਕੀਤਾ ਲੋਕਾਂ ਦੇ ਨੱਕ ਵਿਚ ਦਮ

ਮੰਡੀ ਲਾਧੂਕਾ, 11 ਅਕਤੂਬਰ (ਰਾਕੇਸ਼ ਛਾਬੜਾ)-ਕਿਸਾਨਾਂ ਵਲੋਂ ਸਾੜੀ ਜਾਂਦੀ ਪਰਾਲੀ ਦਾ ਧੂੰਆਂ ਰੋਕਣ ਲਈ ਲੰਬੇ ਸਮੇਂ ਤੋਂ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਸਰਕਾਰ ਇਸ ਵਾਰ ਫਿਰ ਨਾਕਾਮ ਸਾਬਤ ਹੋਈ ਹੈ | ਸਰਕਾਰ ਅਤੇ ਕਾਨੂੰਨ ਨਾ ਤਾਂ ਸਮਝਾ ਕੇ ਅਤੇ ਨਾ ਹੀ ਧਮਕਾ ਕੇ ...

ਪੂਰੀ ਖ਼ਬਰ »

ਜਲਾਲਾਬਾਦ ਵਿਖੇ ਪੰਜਾਬ ਸਟੇਟ ਸਬ-ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਜਲਾਲਾਬਾਦ, 11 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਪੰਜਾਬ ਸਟੇਟ ਸਬ-ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਾ) ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ¢ ਚੈਂਪੀਅਨਸ਼ਿਪ 'ਚ ਭਾਗ ਲੈਣ ਲਈ ਸੂਬੇ ਭਰ ...

ਪੂਰੀ ਖ਼ਬਰ »

ਸਾਹਿਤ ਸਭਾ ਦੇ ਸਾਹਿਤਕਾਰਾਂ ਵਲੋਂ ਮਹੀਨਾਵਾਰ ਮੀਟਿੰਗ

ਜਲਾਲਾਬਾਦ, 11 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਾਹਿਤ ਸਭਾ ਜਲਾਲਾਬਾਦ (ਰਜ਼ਿ) ਦੇ ਸਾਹਿਤਕਾਰਾਂ ਦੀ ਮਹੀਨਾਵਾਰ ਮੀਟਿੰਗ ਬਾਹਮਣੀ ਵਾਲਾ ਰੋਡ 'ਤੇ ਸਥਿਤ ਐਫੀਸ਼ੈਂਟ ਕਾਲਜ ਵਿਚ ਹੋਈ | ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਰਹੇਜਾ ਨੇ ਕੀਤੀ ਅਤੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਸਿੱਧੂ ਨੇ ਸੰਦੀਪ ਜਾਖੜ ਨੂੰ ਢਾਣੀਆਂ ਦੀਆਂ ਸਮੱਸਿਆਵਾਂ ਦੱਸੀਆਂ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਨਵੀਂ ਬਣੀ ਨਿਊ ਕੈਲਾਸ਼ ਨਗਰ ਪੰਚਾਇਤ ਦੇ ਸਰਪੰਚੀ ਲਈ ਉਮੀਦਵਾਰ ਤੇ ਸਰਗਰਮ ਯੂਥ ਕਾਂਗਰਸ ਆਗੂ ਕੁਲਦੀਪ ਸਿੰਘ ਸਿੱਧੂ ਨੇ ਸ੍ਰੀ ਸੰਦੀਪ ਜਾਖੜ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਦੱਸੀਆਂ | ਉਨ੍ਹਾਂ ਕਿਹਾ ਨਿਊ ...

ਪੂਰੀ ਖ਼ਬਰ »

ਸੀਵਰੇਜ ਦਾ ਗੰਦਾ ਪਾਣੀ ਬੱਸ ਅੱਡੇ 'ਚ ਭਰਿਆ, ਸਵਾਰੀਆਂ ਤੇ ਮੁਲਾਜ਼ਮ ਔਖੇ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਬੱਸ ਅੱਡੇ 'ਤੇ ਸੀਵਰੇਜ ਦਾ ਗੰਦਾ ਪਾਣੀ ਸਵੱਛ ਭਾਰਤ ਮੁਹਿੰਮ ਦੀਆਂ ਧੱਜੀਆਂ ਉਡਾਉਂਦਾ ਨਜ਼ਰ ਆ ਰਿਹਾ ਹੈ | ਜਿੱਥੇ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਸਬੰਧੀ ਵੱਡੇ ਪੱਧਰ 'ਤੇ ਪ੍ਰਚਾਰ ਕਰ ਰਿਹਾ ਹੈ | ਉਥੇ ਹੀ ...

ਪੂਰੀ ਖ਼ਬਰ »

ਗੁਰਮਤਿ ਗਿਆਨ ਸੇਵਾ ਮਿਸ਼ਨ ਨੇ ਧਾਰਮਿਕ ਪ੍ਰੀਖਿਆ ਕਰਵਾਈ

ਮੰਡੀ ਰੋੜਾਂਵਾਲੀ, 11 ਨਵੰਬਰ (ਮਨਜੀਤ ਸਿੰਘ ਬਰਾੜ)-ਗੁਰਮਤਿ ਗਿਆਨ ਸੇਵਾ ਮਿਸ਼ਨ ਪਿੰਡ ਝਨੀਰ (ਮਾਨਸਾ) ਵਲੋਂ ਦਿਨੋਂ ਦਿਨ ਸਿੱਖੀ ਨਾਲੋਂ ਟੁੱਟਦੀ ਜਾ ਰਹੀ ਨਵੀਂ ਪੀੜ੍ਹੀ ਨੂੰ ਬਚਾਉਣ ਤੇ ਦਸ ਗੁਰੂ ਸਹਿਬਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅੱਜ ਸੈਂਟਰ ਪਿੰਡ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ | ਜਿਸ ਦੀ ਅਗਵਾਈ ਹਰੀਸ਼ ਚੰਦਰ ਅਤੇ ਸੁਖਵੰਤ ਸਿੰਘ ਨੇ ਕੀਤੀ | ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਨੇ ਇਸ ਦਿਵਸ ...

ਪੂਰੀ ਖ਼ਬਰ »

ਅੱਜ ਹੋਣਗੇ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ

ਜਲਾਲਾਬਾਦ, 11 ਨਵੰਬਰ (ਸਤਿੰਦਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਪਸ਼ੂ ਪਾਲਨ ਧੰਦੇ ਨਾਲ ਜੁੜੇ ਅਗਾਂਹਵਧੂ ਪਸ਼ੂ ਪਾਲਕਾਂ ਲਈ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲਾ 12 ਨਵੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡਾ. ਰਜਿੰਦਰ ਬਾਂਸਲ ਡਿਪਟੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਜਨਮ ਦਿਵਸ ਮਨਾਉਣ ਸਬੰਧੀ ਬੈਠਕ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹੀਦ ਊਧਮ ਸਿੰਘ ਦਾ ਜਨਮ ਦਿਨ 26 ਦਸੰਬਰ ਨੂੰ ਧੂਮਧਾਮ ਨਾਲ ਮਨਾਉਣ ਲਈ ਖੂਈਆਂ ਸਰਵਰ ਵਿਖੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀ ਬੈਠਕ ਹੋਈ | ਜਿਸ ਵਿਚ ਵਿਚਾਰਾਂ ਹੋਈਆਂ ਕਿ ਕਿਸ ਤਰ੍ਹਾਂ ਸਾਰੇ ਪ੍ਰਬੰਧ ਕਰਨੇ ਹਨ | ਇਸ ...

ਪੂਰੀ ਖ਼ਬਰ »

15 ਨਵੰਬਰ ਨੂੰ ਜਲ ਸਪਲਾਈ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਸੰਘਰਸ਼ ਕਮੇਟੀ ਵਲੋਂ ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ ਦੇ ਸ਼ਹਿਰ ਮਲੇਰਕੋਟਲਾ ਵਿਖੇ ਰੋਸ ਮਾਰਚ ਕਰਕੇ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਰੋਸ ਰੈਲੀ ਦੀ ਤਿਆਰੀ ਸਬੰਧੀ ਅੱਜ ...

ਪੂਰੀ ਖ਼ਬਰ »

ਦੋ ਦਿਨਾ ਮਯੰਕ ਸ਼ਰਮਾ ਮੈਮੋਰੀਅਲ ਬੈਡਮਿੰਟਨ ਚੈਂਪੀਅਨਸ਼ਿਪ ਅਮਿੱਟ ਯਾਦਾਂ ਛੱਡਦੀ ਸਮਾਪਤ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਦੋ ਰੋਜ਼ਾ ਮਯੰਕ ਸ਼ਰਮਾ ਮੈਮੋਰੀਅਲ ਬੈਡਮਿੰਟਨ ਚੈਂਪੀਅਨਸ਼ਿਪ ਅਮਿੱਟ ਯਾਦਾਂ ਛੱਡਦੀ ਸਮਾਪਤ ਹੋ ਗਈ | ਸਮਾਪਤੀ ਸਮਾਰੋਹ 'ਤੇ ਮੁੱਖ ਮਹਿਮਾਨ ਵਜੋਂ ਆਈ.ਜੀ. ਪ੍ਰਵੀਨ ...

ਪੂਰੀ ਖ਼ਬਰ »

ਖੂਈਆਂ ਸਰਵਰ ਤੇ ਆਲਮਗੜ੍ਹ ਵਿਚ ਸੈਮੀਨਾਰ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਰਾ ਲੀਗਲ ਵਲੰਟੀਅਰਾਂ ਵਲੋਂ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਖੂਈਆਂ ਸਰਵਰ ਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਪਛੜਨ ਦਾ ਡਰ ਸਤਾਉਣ ਲੱਗਾ

ਤਲਵੰਡੀ ਭਾਈ, 11 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਝੋਨੇ ਦੀ ਪਰਾਲੀ ਨਾ ਸਾੜਨ ਦੇ ਸਰਕਾਰੀ ਹੁਕਮਾਂ ਤੇ ਪਰਾਲੀ ਸਾੜੇ ਜਾਣ ਨਾਲ ਪੈਣ ਵਾਲੇ ਦੁਰ ਪ੍ਰਭਾਵਾਂ ਤੋਂ ਜਾਗਰੂਕ ਹੋਏ ਤਮਾਮ ਕਿਸਾਨਾਂ ਨੇ ਖੇਤਾਂ ਵਿਚ ਅੱਗ ਲਾਉਣ ਤੋਂ ਤਾਂ ਕਿਨਾਰਾ ਕਰ ਲਿਆ ਹੈ, ਪ੍ਰੰਤੂ ਪਰਾਲੀ ...

ਪੂਰੀ ਖ਼ਬਰ »

ਰੇਤ ਦੀਆਂ ਨਾਜਾਇਜ਼ ਖੱਡਾਂ ਮਿਲਣ 'ਤੇ ਜ਼ਮੀਨ ਦੇ ਮਾਲਕਾਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਗਿੱਲ ਵਿਖੇ ਰੇਤੇ ਦੀ ਨਾਜਾਇਜ਼ ਤੌਰ 'ਤੇ ਹੁੰਦੀ ਮਾਈਨਿੰਗ ਦੇ ਨਿਸ਼ਾਨ ਮਿਲਣ 'ਤੇ ਪੁਲਿਸ ਵਲੋਂ ਜ਼ਮੀਨ ਦੇ ਮਾਲਕਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਨੇ ਕੈਬਨਿਟ ਮੰਤਰੀ ਰਾਣਾ ਸੋਢੀ ਨੂੰ ਸੌਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਅੱਜ 5178 ਅਧਿਆਪਕ ਯੂਨੀਅਨ ਫ਼ਿਰੋਜ਼ਪੁਰ ਦੀ ਮੀਟਿੰਗ ਗਾਂਧੀ ਗਾਰਡਨ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਚਰਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 11 ਨਵੰਬਰ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਇਕਾਈ ਮੁਖੀ ਪਰਮਜੀਤ ਵਿਦਿਆਰਥੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਭਾਗ ਲਿਆ | ਇਸ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ 17 ਮਲਟੀਪਰਪਜ਼ ਹੈਲਥ ਵਰਕਰ ਨਿਯੁਕਤ

ਗੁਰੂਹਰਸਹਾਏ, 11 ਨਵੰਬਰ (ਹਰਚਰਨ ਸਿੰਘ ਸੰਧੂ)-ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ 17 ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ) ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਐਸ.ਐਮ.ਓ. (ਐਮ.ਡੀ.) ਡਾ: ਹੁਸਨਪਾਲ ਨੇ ਦੱਸਿਆ ਕਿ ਇੱਥੇ ਲੰਬੇ ਸਮੇਂ ਤੋਂ ਫ਼ੀਲਡ ਸਟਾਫ਼ ਹੈਲਥ ਵਰਕਰਜ਼ ...

ਪੂਰੀ ਖ਼ਬਰ »

ਪਬਲਿਕ ਸਕੂਲ ਕੱਸੋਆਣਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਜ਼ੀਰਾ, 11 ਨਵੰਬਰ (ਮਨਜੀਤ ਸਿੰਘ ਢਿੱਲੋਂ)-ਕਿੰਡਰ ਗਾਰਡਨ ਸੀਨੀਅਰ ਸੈਕੰਡਰੀ ਸਕੂਲ ਮਖੂ ਵਿਖੇ ਵੱਖ-ਵੱਖ ਸਕੂਲਾਂ ਦੇ ਕਰਵਾਏ ਗਏ ਕੁਇਜ਼, ਡਰਾਇੰਗ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿਚ ਐਸ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਦੇ ਲਗਭਗ 35 ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਮੈਗਾ ਰੋਜ਼ਗਾਰ ਮੇਲਾ ਅੱਜ ਤੋਂ- ਡੀ.ਸੀ.

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਰੋਜ਼ਗਾਰ, ਕਾਰੋਬਾਰ ਬਿਊਰੋ ਰਾਹੀਂ ਫ਼ਿਰੋਜ਼ਪੁਰ ਅਤੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ 17 ਮਲਟੀਪਰਪਜ਼ ਹੈਲਥ ਵਰਕਰ ਨਿਯੁਕਤ

ਗੁਰੂਹਰਸਹਾਏ, 11 ਨਵੰਬਰ (ਹਰਚਰਨ ਸਿੰਘ ਸੰਧੂ)-ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ 17 ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ) ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਐਸ.ਐਮ.ਓ. (ਐਮ.ਡੀ.) ਡਾ: ਹੁਸਨਪਾਲ ਨੇ ਦੱਸਿਆ ਕਿ ਇੱਥੇ ਲੰਬੇ ਸਮੇਂ ਤੋਂ ਫ਼ੀਲਡ ਸਟਾਫ਼ ਹੈਲਥ ਵਰਕਰਜ਼ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਕੀਤੀ ਮੀਟਿੰਗ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹੀਦ ਨਛੱਤਰ ਧਾਲੀਵਾਲ ਭਵਨ ਮੋਗਾ ਵਿਖੇ ਕਾ: ਗੁਰਮੀਤ ਸਿੰਘ ਵਾਂਦਰ ਦੀ ਪ੍ਰਧਾਨਗੀ ਹੇਠ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਕੀਤੀ ਗਈ | ਗੱਲਬਾਤ ਕਰਦਿਆਂ ਕਾ: ਕੁਲਦੀਪ ਸਿੰਘ ਭੋਲਾ ਨੇ ਦੱਸਿਆ ਕਿ ਸੀ.ਪੀ.ਆਈ. ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਕੀਤਾ ਵੱਖ-ਵੱਖ ਮੰਡੀਆਂ ਦਾ ਦੌਰਾ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਤੇ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਅੰਦਰ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ ਕਿ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਦੀ ਨਸ਼ਿਆਂ ਿਖ਼ਲਾਫ਼ ਅਹਿਮ ਮੀਟਿੰਗ

ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਬਾਘਾ ਪੁਰਾਣਾ ਦੀ ਨਸ਼ਿਆਂ ਿਖ਼ਲਾਫ਼ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਮਨਾਇਆ ਵਿਸ਼ਵ ਵਿਗਿਆਨ ਦਿਵਸ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦੇ ਚੇਅਰਮੈਨ ਇੰਜ. ਜਨੇਸ਼ ਗਰਗ ਨੇ ਕਿਹਾ ਕਿ ਹਰੇਕ ਸਾਲ 10 ਨਵੰਬਰ ਨੂੰ ਦੁਨੀਆਂ ਦੇ ਕਈ ਦੇਸ਼ਾਂ ਵਿਚ ਸ਼ਾਂਤੀ ਅਤੇ ਵਿਕਾਸ ਲਈ ...

ਪੂਰੀ ਖ਼ਬਰ »

ਗੈਸ ਏਜੰਸੀ ਵਲੋਂ ਜਾਗਰੂਕਤਾ ਕੈਂਪ

ਨੱਥੂਵਾਲਾ ਗਰਬੀ, 11 ਨਵੰਬਰ (ਸਾਧੂ ਰਾਮ ਲੰਗੇਆਣਾ)-ਇੰਡੇਨ ਬਾਘਾ ਗੈਸ ਏਜੰਸੀ ਬਾਘਾ ਪੁਰਾਣਾ ਵਲੋਂ ਪ੍ਰਧਾਨ ਮੰਤਰੀ ਐਲ.ਪੀ.ਜੀ. ਪੰਚਾਇਤ ਤੇ ਸੇਫ਼ਟੀ ਸਕੀਮ ਤਹਿਤ ਪਿੰਡ ਲੰਗੇਆਣਾ ਖ਼ੁਰਦ ਵਿਖੇ ਕੈਂਪ ਲਗਾਇਆ ਗਿਆ ਜਿਸ ਦੌਰਾਨ ਏਜੰਸੀ ਨੁਮਾਇੰਦਿਆਂ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਰੇਹੜੀ ਚਾਲਕਾਂ ਦੇ ਰੁਜ਼ਗਾਰ ਦੀ ਸੁਰੱਖਿਆ ਸਬੰਧੀ ਮੀਟਿੰਗ

ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਸਟਰੀਟ ਵੈਡਿੰਗ ਐਕਟ-2014 ਕੇਵਲ ਤੇ ਕੇਵਲ ਰੇਹੜੀ ਚਾਲਕਾਂ ਦੇ ਰੁਜ਼ਗਾਰ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਟਰੀਟ ਵੈਡਿੰਗ ਨੂੰ ਨਿਯਮਤ ਕਰਨ ਲਈ ਹੋਂਦ 'ਚ ਆਇਆ ਹੈ | ਰੇਹੜੀ ਚਾਲਕਾਂ ਦੇ ਰੁਜ਼ਗਾਰ ਦੀ ਸੁਰੱਖਿਆ ਸਬੰਧੀ ਮੀਟਿੰਗ ਮੌਕੇ ...

ਪੂਰੀ ਖ਼ਬਰ »

8 ਇੰਸਪੈਕਟਰ ਸੁਰਜੀਤ ਸਿੰਘ ਨੇ ਕਰਵਾਇਆ ਸੀ ਘੋੜਿਆਂ ਦਾ ਹੱਲ ਪਰ ਬਦਲੀ ਹੋਣ ਉਪਰੰਤ ਪਰਨਾਲਾ ਫਿਰ ਉੱਥੇ ਦਾ ਉੱਥੇ 8 ਕਈ ਵਿਅਕਤੀਆਂ ਨੂੰ ਬਣਾ ਚੱੁਕੇ ਹਨ ਨਿਸ਼ਾਨਾ ਇਹ ਅਵਾਰਾ ਘੋੜੇ ਕਸਬੇ 'ਚ ਘੁੰਮ ਰਹੇ ਅਵਾਰਾ ਖੱਚਰਾਂ, ਘੋੜਿਆਂ ਤੇ ਕੁੱਤਿਆਂ ਕਾਰਨ ਲੋਕਾਂ 'ਚ ਪਾਇਆ ਜਾ ਰਿਹੈ ਦਹਿਸ਼ਤ ਦਾ ਮਾਹੌਲ

• ਸੰਜੀਵ ਕੋਛੜ ਬੱਧਨੀ ਕਲਾਂ, 11 ਨਵੰਬਰ-ਸਥਾਨਕ ਕਸਬਾ ਬੱਧਨੀ ਕਲਾਂ 'ਚ ਫਿਰ ਰਹੇ ਆਵਾਰਾ ਖੱਚਰਾਂ, ਘੋੜਿਆਂ ਤੇ ਕੁੱਤਿਆਂ ਕਾਰਨ ਇੱਥੋਂ ਦੇ ਵਸਨੀਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਕਸਬੇ ਦੀਆਂ ਸ਼ਾਮ ਲਾਟਾਂ ਅਤੇ ਦਾਣਾ ਮੰਡੀ ਦੇ ਆਸ-ਪਾਸ ਰਹਿ ਰਹੇ ਝੁੱਗੀਆਂ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ ਵਿਚ ਮੰਡੀਆਂ ਵਿਚ ਹੋ ਰਹੀ ਕਿਸਾਨਾਂ ਦੀ ਲੁੱਟ-ਜਥੇ: ਰਣੀਆ

ਮੋਗਾ, 11 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ ਫੋਕੇ ਦਾਅਵਿਆਂ ਅਤੇ ਵਾਅਦਿਆਂ ਦੀ ਫ਼ੂਕ ਉਦੋਂ ਮੰਡੀਆਂ ਵਿਚ ਖੁੱਲ੍ਹ ਰਹੀ ਹੈ ਜਦ ਝੋਨੇ ਦੀ ਫ਼ਸਲ ਨੂੰ ਲੈ ਕੇ ਕਿਸਾਨ ਮੰਡੀਆਂ ਵਿਚ ਰੁਲਨ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਹਾਈ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਬਾਘਾ ਪੁਰਾਣਾ, 11 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆਂ ਖ਼ੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦਾ ਰਸਮੀ ਉਦਘਾਟਨ ਸਮੁੱਚੀ ਮੈਨੇਜਮੈਂਟ ਕਮੇਟੀ ਅਤੇ ਮੁੱਖ ਅਧਿਆਪਕਾ ...

ਪੂਰੀ ਖ਼ਬਰ »

ਕਸਬੇ 'ਚ ਘੁੰਮ ਰਹੇ ਅਵਾਰਾ ਖੱਚਰਾਂ, ਘੋੜਿਆਂ ਤੇ ਕੁੱਤਿਆਂ ਕਾਰਨ ਲੋਕਾਂ 'ਚ ਪਾਇਆ ਜਾ ਰਿਹੈ ਦਹਿਸ਼ਤ ਦਾ ਮਾਹੌਲ

• ਸੰਜੀਵ ਕੋਛੜ ਬੱਧਨੀ ਕਲਾਂ, 11 ਨਵੰਬਰ-ਸਥਾਨਕ ਕਸਬਾ ਬੱਧਨੀ ਕਲਾਂ 'ਚ ਫਿਰ ਰਹੇ ਆਵਾਰਾ ਖੱਚਰਾਂ, ਘੋੜਿਆਂ ਤੇ ਕੁੱਤਿਆਂ ਕਾਰਨ ਇੱਥੋਂ ਦੇ ਵਸਨੀਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਕਸਬੇ ਦੀਆਂ ਸ਼ਾਮ ਲਾਟਾਂ ਅਤੇ ਦਾਣਾ ਮੰਡੀ ਦੇ ਆਸ-ਪਾਸ ਰਹਿ ਰਹੇ ਝੁੱਗੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX