ਤਾਜਾ ਖ਼ਬਰਾਂ


ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 minute ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  11 minutes ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  46 minutes ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 minute ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਚਰਚ ਦੇ ਨੇੜੇ ਇਕ ਹੋਰ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਬੰਬ ਨਿਰੋਧਕ ਦਸਤਿਆਂ ਵੱਲੋਂ ਬੰਬ ਨੂੰ ਨਕਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਇਹ ਧਮਾਕਾ....
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 1 hour ago
ਲਹਿਰਾਗਾਗਾ, 22 ਅਪ੍ਰੈਲ (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਣਕ ਦੀ ਸਹੀ ਖ਼ਰੀਦ ਨਾ ਹੋਣ ਕਾਰਨ ਅੱਜ ਲਹਿਰਾ-ਸੁਨਾਮ ਰੋਡ ਵਿਖੇ ਮੁੱਖ ਰਸਤਾ ਰੋਕ ਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ .....
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 1 hour ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਆਪਣੇ ਹੱਕ 'ਚ ਕਰਨ ਦੇ ਮਕਸਦ ਨੂੰ ਮੁੱਖ ਰੱਖ ਕੇ ਜੰਗ ਦੀਆਂ ਇਨਸਾਨੀਅਤ ਵਿਰੋਧੀ ਗੱਲਾਂ ਕਰ ਕੇ ਗੁਆਂਢੀ ਮੁਲਕ ਪਾਕਿਸਤਾਨ .....
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 1 hour ago
ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਅੱਜ ਪਹਿਲੀ ਵਾਰ ਆਪਣੇ ਹਲਕੇ 'ਚ ਪੁੱਜਣ ਤੇ ਕਾਂਗਰਸੀ ਵਰਕਰਾਂ ਵੱਲੋਂ ....
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 minute ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਿਹਾ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ ਮਹਿੰਦਰ ਸਿੰਘ ਦਾਨ ਗੜ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਸਾਈਕਲ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ.....
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 2 hours ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਕਈ ਲੋਕ ਮਾਰੇ ਗਏ ਹਨ। ਸ੍ਰੀਲੰਕਾ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਾਜਧਾਨੀ ਕੋਲੰਬੋ ਦੇ ਮੁੱਖ ਬੱਸ ....
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 22 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੱਜ ਸਥਾਨਕ ਕਸਬਾ ਭਿੰਡੀ ਸੈਦਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਤੌਰ ਅਧਿਆਪਕ ਸੇਵਾ ਨਿਭਾ ਰਹੇ ਮਾਸਟਰ ਹਰਪ੍ਰੀਤ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਨੇ ਕ੍ਰਿਸਚੀਅਨ ਮਿਸ਼ੇਲ ਦੇ ਵਕੀਲ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਦਿੱਤਾ ਹੈ। ਇਸ ਪਟੀਸ਼ਨ 'ਚ ਹੇਠਲੀ ਅਦਾਲਤ ਨੂੰ ਚੁਨੌਤੀ ਦਿੰਦੇ ਹੋਏ ....
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 2 hours ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਅਰੁਣ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਵਿਚ ਸ਼ਾਮਲ ਕਿਸੇ ਵਿਅਕਤੀ ਤੋਂ ਅਸੀਂ ਵੋਟ ਨਹੀਂ ਮੰਗਣੀ, ਕਿਉਂਕਿ ਸਾਡਾ ਜ਼ਮੀਰ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇਹ ਗੱਲ ਅੱਜ ਉਮੀਦਵਾਰ ਇੰਜੀ.....
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਮਨੀਲਾ, 22 ਅਪ੍ਰੈਲ- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ...
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 3 hours ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 3 hours ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 3 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 4 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 2 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 4 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 4 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 minute ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 5 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 5 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 6 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 6 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 6 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 6 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 7 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 7 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 8 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 8 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 8 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 9 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 9 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 5 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਬਠਿੰਡਾ /ਮਾਨਸਾ

ਸੰਗਰੂਰ ਤੇ ਤਰਨਤਾਰਨ ਵਿੰਗ ਅਤੇ ਖ਼ਾਲਸਾ ਵਿੰਗ ਤੇ ਐਸ. ਜੀ. ਪੀ. ਸੀ. ਦੀਆਂ ਟੀਮਾਂ ਦਰਮਿਆਨ ਹਾਕੀ ਮੁਕਾਬਲਾ ਡਰਾਅ

ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ 3 ਖੇਡ ਮੈਦਾਨਾਂ ਵਿਚ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਹਾਕੀ ਤੇ ਹੈਂਡਬਾਲ ਅੰਡਰ-17 ਸਾਲ ਲੜਕੇ-ਲੜਕੀਆਂ) ਦੇ ਦੂਸਰੇ ਦਿਨ ਇਕਤਰਫ਼ਾ ਮੁਕਾਬਲੇ ਵੇਖਣ ਨੂੰ ਮਿਲੇ | ਹਾਲਾਂਕਿ ਲੜਕੀਆਂ ਦੀ ਹਾਕੀ ਦੇ ਲੀਗ ਮੈਚਾਂ ਵਿਚ ਸੰਗਰੂਰ ਤੇ ਤਰਨਤਾਰਨ ਵਿੰਗ ਬਿਨਾਂ ਕੋਈ ਗੋਲ ਕੀਤੇ ਅਤੇ ਲੜਕਿਆਂ ਵਿਚ ਖ਼ਾਲਸਾ ਵਿੰਗ ਸ੍ਰੀ ਅੰਮਿ੍ਤਸਰ ਸਾਹਿਬ ਤੇ ਐਸ.ਜੀ.ਪੀ.ਸੀ. ਦੀਆਂ ਟੀਮਾਂ 3-3 ਗੋਲ ਕਰਕੇ ਬਰਾਬਰੀ 'ਤੇ ਰਹੀਆਂ ਹਨ | ਇਸ ਤੋਂ ਪਹਿਲਾਂ ਅੱਜ ਦੇ ਮੈਚਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਹਰਿੰਦਰ ਸਿੰਘ ਸਰਾਂ ਏ.ਡੀ.ਸੀ. ਸ੍ਰੀ ਮੁਕਤਸਰ ਸਾਹਿਬ ਅਤੇ ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਬਠਿੰਡਾ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਕੇ ਕਰਵਾਈ | ਇਸ ਮੌਕੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਮੈਂਬਰ ਪਿ੍ੰ: ਮਨਿੰਦਰ ਕੌਰ, ਮੇਵਾ ਸਿੰਘ ਪਿ੍ੰ: ਸਰਕਾਰੀ ਸਕੂਲ ਘੁੱਦਾ, ਰਮਨਦੀਪ ਸਿੰਘ ਪਿ੍ੰ: ਸਪੋਰਟਸ ਸਕੂਲ ਘੁੱਦਾ, ਮਹਿੰਦਰਪਾਲ ਸਿੰਘ, ਹਰਚਰਨ ਸਿੰਘ ਮੁੱਖ ਅਧਿਆਪਕ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਜਗਦੀਸ਼ ਕੁਮਾਰ ਤੁੰਗਵਾਲੀ, ਹਰਭਗਵਾਨ ਦਾਸ ਪੀਟੀਆਈ, ਸੰਦੀਪ ਸਿੰਘ ਲੈਕਚਰਾਰ, ਬਲਜੀਤ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ, ਸੁਖਜਿੰਦਰਪਾਲ ਸਿੰਘ, ਸੁਰਿੰਦਰ ਸਿੰਗਲਾ, ਰਜਿੰਦਰ ਕੁਮਾਰ, ਮਨਦੀਪ ਕੌਰ, ਦਵਿੰਦਰਪਾਲ ਸਿੰਘ, ਗੁਰਮੀਤ ਸਿੰਘ, ਰਵਿੰਦਰ ਸਿੰਘ, ਰਾਜਵੰਤ ਸਿੰਘ ਹਾਕੀ ਕੋਚ, ਕੁਲਵੀਰ ਸਿੰਘ ਲੈਕਚਰਾਰ, ਅਜੀਤਪਾਲ ਸਿੰਘ ਮਾਲਵਾ ਕਾਲਜ, ਕੁਲਬੀਰ ਸਿੰਘ ਤੇ ਨਵਦੀਪ ਕੌਰ ਵੀ ਮੌਜੂਦ ਸਨ | ਲੜਕੀਆਂ ਦੇ ਹਾਕੀ ਮੁਕਾਬਲਿਆਂ ਵਿਚ ਸਪੋਰਟਸ ਸਕੂਲ ਤਰਨਤਾਰਨ ਨੇ ਕੈਰੋ ਵਿੰਗ ਨੂੰ 8-0, ਸ੍ਰੀ ਮੁਕਤਸਰ ਸਾਹਿਬ ਨੇ ਗੁਰਦਾਸਪੁਰ ਨੂੰ 7-0, ਪੀਆਈਐਸ ਸ੍ਰੀ ਮੁਕਤਸਰ ਸਾਹਿਬ ਨੇ ਅੰਮਿ੍ਤਸਰ ਸਾਹਿਬ ਨੂੰ 2-1, ਪੀਆਈਐਸ ਬਠਿੰਡਾ ਨੇ ਫ਼ਿਰੋਜ਼ਪੁਰ 19-0, ਸਾਈਾ ਪਟਿਆਲਾ ਨੇ ਗੁਰਦਾਸਪੁਰ ਨੂੰ 22-0, ਮੁਕਤਸਰ ਨੇ ਬਰਨਾਲਾ ਨੂੰ 11-0, ਲੁਧਿਆਣਾ ਨੇ ਹੁਸ਼ਿਆਰਪੁਰ ਨੂੰ 8-0, ਫ਼ਤਿਹਗੜ੍ਹ ਸਾਹਿਬ ਨੇ ਸ੍ਰੀ ਅੰਮਿ੍ਤਸਰ ਸਾਹਿਬ ਨੂੰ 8-0 ਗੋਲਾਂ ਦੇ ਫ਼ਰਕ ਨਾਲ ਹਰਾਇਆ ਜਦਕਿ ਲੜਕਿਆਂ ਵਿਚ ਜਰਖੜ ਵਿੰਗ ਨੇ ਚੀਮਾ ਨੂੰ 8-2, ਪੀਆਈਐਸ ਮੋਹਾਲੀ ਨੇ ਛੇਹਰਟਾ ਵਿੰਗ ਨੂੰ 1-0, ਪਟਿਆਲਾ ਨੇ ਮੁਕਤਸਰ ਸਾਹਿਬ ਨੂੰ 8-0, ਚੀਮਾ ਅਕੈਡਮੀ ਨੇ ਹੁਸ਼ਿਆਰਪੁਰ ਨੂੰ 8-0, ਮਾਨਸਾ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ 1-0, ਜਲੰਧਰ ਨੇ ਰੂਪਨਗਰ ਨੂੰ 3-0 ਅਤੇ ਸੰਗਰੂਰ ਨੇ ਫ਼ਰੀਦਕੋਟ ਨੂੰ 3-1 ਗੋਲਾਂ ਨਾਲ ਹਰਾ ਕੇ ਜਿੱਤਾਂ ਦਰਜ ਕੀਤੀਆਂ ਹਨ | ਇਸੇ ਤਰ੍ਹਾਂ ਹੈਾਡਬਾਲ ਵਿਚ ਮੇਜ਼ਬਾਨ ਬਠਿੰਡਾ ਦੀਆਂ ਲੜਕੀਆਂ ਨੇ ਮੋਹਾਲੀ ਨੂੰ 12-6, ਸੰਗਰੂਰ ਨੇ ਸ੍ਰੀ ਮੁਕਤਸਰ ਸਾਹਿਬ ਨੂੰ 18-1, ਪਟਿਆਲਾ ਨੇ ਸ੍ਰੀ ਅੰਮਿ੍ਤਸਰ ਸਾਹਿਬ ਨੂੰ 8-4, ਫ਼ਿਰੋਜਪੁਰ ਨੇ ਫ਼ਰੀਦਕੋਟ ਨੂੰ 11-4, ਹੁਸ਼ਿਆਰਪੁਰ ਨੇ ਮੋਗਾ ਨੂੰ 7-2, ਕੈਰੋ ਵਿੰਗ ਨੇ ਬਠਿੰਡਾ ਨੂੰ 8-5, ਲੁਧਿਆਣਾ ਨੇ ਮਾਨਸਾ ਨੂੰ 8-2 ਅੰਕਾਂ ਦੇ ਫ਼ਰਕ ਨਾਲ ਹਰਾਇਆ ਹੈ |

ਮੋਟਰਸਾਈਕਲ ਸਵਾਰ ਡੋਡੇ ਪੋਸਤ ਤੇ ਮੋਟਰਸਾਈਕਲ ਸੁੱਟ ਕੇ ਫ਼ਰਾਰ

ਸੰਗਤ ਮੰਡੀ, 11 ਨਵੰਬਰ (ਅੰਮਿ੍ਤਪਾਲ ਸ਼ਰਮਾ, ਜੋਸ਼ੀ, ਰੁਪਿੰਦਰਜੀਤ)-ਥਾਣਾ ਸੰਗਤ ਦੀ ਪੁਲਿਸ ਵਲੋਂ ਪਿੰਡ ਪੱਕਾ ਕਲਾਂ ਅਤੇ ਫੱਲ੍ਹੜ ਦੇ ਵਿਚਕਾਰ 3 ਕਿੱਲੋ ਡੋਡੇ ਪੋਸਤ ਸਮੇਤ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ, ਜਦੋਂ ਕਿ ਮੋਟਰਸਾਈਕਲ ਸਵਾਰ ਮੋਟਰਸਾਈਕਲ ਸੁੱਟ ਕੇ ਭੱਜਣ ...

ਪੂਰੀ ਖ਼ਬਰ »

ਰੂੜੀ ਮਾਰਕਾ ਸ਼ਰਾਬ ਦੀਆਂ 20 ਬੋਤਲਾਂ ਸਣੇ ਇਕ ਕਾਬੂ

ਸੰਗਤ ਮੰਡੀ, 11 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਵਲੋਂ ਪਿੰਡ ਜੈ ਸਿੰਘ ਵਾਲਾ ਵਿਖੇ ਇਕ ਵਿਅਕਤੀ ਨੂੰ ਘਰ ਦੀ ਕੱਢੀ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਣੇ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨ, ਨੀਲੇ ਕਾਰਡ ਤੇ ਮਗਨਰੇਗਾ ਕਾਰਡ ਬਣਾਉਣ ਲਈ ਫਾਰਮ ਭਰੇ

ਬੱਲੂਆਣਾ, 11 ਨਵੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਦਿਓਣ ਵਿਖੇ ਪ੍ਰਦੇਸ਼ ਕਾਂਗਰਸ ਹਾਈ ਕਮਾਂਡ ਦੀਆਂ ਹਦਾਇਤਾਂ 'ਤੇ ਬਲਾਕ ਸੰਮਤੀ ਮੈਂਬਰ ਬੀਬੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬੁਢਾਪਾ, ਵਿਧਵਾ ਅਤੇ ਆਸ਼ਰਿਤ ਬੱਚਿਆਂ ਦੀਆਂ ਪੈਨਸ਼ਨਾਂ ਸਸਤਾ ਆਟਾ-ਦਾਲ ਲਈ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਅੱਜ ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਇਕ ਨੌਜਵਾਨ ਵਲੋਂ ਆਰਥਿਕ ਤੰਗੀ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਤਹਿਤ ਪਿੰਡ ਦਿਆਲਪੁਰਾ ਭਾਈਕਾ ਦੇ 28 ਕੁ ਸਾਲਾ ਸੰਦੀਪ ਸਿੰਘ ਪੁੱਤਰ ਬੰਤਾ ਸਿੰਘ ਪਿਛਲੇ ...

ਪੂਰੀ ਖ਼ਬਰ »

ਡੇਂਗੂ ਨਾਲ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਮੌਤ

ਬਠਿੰਡਾ, 11 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਡੇਂਗੂ ਨਾਲ ਮਰਨ ਵਾਲਿਆਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਅੱਜ ਬਠਿੰਡਾ ਦੇ ਵਸਨੀਕ ਅਤੇ ਥਾਣਾ ਰਾਮਪੁਰਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਏ.ਐਸ.ਆਈ. ਕਸ਼ਮੀਰੀ ਲਾਲ ਦੀ ਡੇਂਗੂ ਨਾਲ ਮੌਤ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਲੋਕਾਂ ਦੇ ਕੋਆਰਡੀਨੇਟਰ ਕੱਟ ਰਹੇ ਨੇ ਚਲਾਨ-ਐਸ. ਡੀ. ਐਮ.

ਸੀਂਗੋ ਮੰਡੀ, 11 ਨਵੰਬਰ (ਲੱਕਵਿੰਦਰ ਸ਼ਰਮਾ)-ਸਰਕਾਰ ਦੁਆਰਾ ਝੋਨੇ ਦੀ ਪਰਾਲੀ ਸਾੜਨ 'ਤੇ ਲਾਈ ਪਾਬੰਦੀ ਦੇ ਬਾਵਜੂਦ ਵੀ ਖੇਤਰ ਵਿਚ ਪਰਾਲੀ ਸਾੜਨ ਦੇ ਵਧ ਰਹੇ ਰੁਝਾਨ ਕਾਰਨ ਅੱਜ ਦਿਨ ਵੇਲੇ ਹੀ ਹਨੇਰਾ ਛਾਇਆ ਰਿਹਾ ਜਿਸਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਮਜਬੂਰ ਕਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਮਰਨ ਵਰਤ ਜਾਰੀ

ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਤਰਫ਼ੋਂ ਮੰਡੀਆਂ ਵਿਚੋਂ ਝੋਨੇ ਦੀ ਫ਼ਸਲ ਚੁਕਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਚਲਦਿਆਂ ਸਥਾਨਕ ਮਿੰਨੀ ਸਕੱਤਰੇਤ ਅੱਗੇ ਚਾਰ ਜ਼ਿਲਿ੍ਹਆਂ ਦੇ ਆਗੂਆਂ ਦਾ ਮਰਨ ਵਰਤ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 11 ਨਵੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਸ਼ਨਾਖਤ ਕਰਨ ਆਏ ਮੁਲਾਜ਼ਮ ਕਿਸਾਨਾਂ ਘੇਰੇ

ਭਾਈਰੂਪਾ, 11 ਨਵੰਬਰ (ਵਰਿੰਦਰ ਲੱਕੀ)- ਸਥਾਨਕ ਕਸਬੇ ਦੇ ਗੁੰਮਟੀ ਰੋਡ ਉੱਪਰ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਸ਼ਨਾਖਤ ਕਰਨ ਆਏ ਸਰਕਾਰੀ ਮੁਲਜ਼ਾਮਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ਕਿਸਾਨਾਂ ਨੇ ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਡਕੌਦਾਂ) ਦੇ ...

ਪੂਰੀ ਖ਼ਬਰ »

ਪਿੰਡ ਬਾਠ ਦੇ ਖਰੀਦ ਕੇਂਦਰ 'ਚੋਂ ਝੋਨੇ ਦੇ 71 ਗੱਟੇ ਚੋਰੀ

ਲਹਿਰਾ ਮੁਹੱਬਤ, 11 ਨਵੰਬਰ (ਸੁਖਪਾਲ ਸਿੰਘ ਸੁੱਖੀ)-ਪਿੰਡ ਬਾਠ ਦੇ ਖਰੀਦ ਕੇਂਦਰ 'ਚੋਂ ਇਕ ਆੜਤੀਏ ਦੇ ਪਿੜ 'ਚੋਂ ਰਾਤ ਸਮੇਂ ਪਨਗ੍ਰੇਨ ਏਜੰਸੀ ਦੀ ਖਰੀਦ ਕੀਤੇ ਹੋਏ ਝੋਨੇ ਦੇ ਗੱਟੇ ਚੋਰੀ ਹੋਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਟਰੇਡਿੰਗ ਕੰਪਨੀ ਨੇ ਪ੍ਰੈਸ ...

ਪੂਰੀ ਖ਼ਬਰ »

ਸਿੱਖ ਸੰਗਤ ਦੀ ਵਿਸ਼ੇੇਸ਼ ਮੀਟਿੰਗ 'ਚ ਅਹਿਮ ਮੁੱਦਿਆਂ 'ਤੇ ਹੋਈਆਂ ਵਿਚਾਰਾਂ

ਕਾਲਾਂਵਾਲੀ, 11 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੀ ਸਿੱਖ ਸੰਗਤ ਦੀ ਇਕ ਅਹਿਮ ਮੀਟਿੰਗ ਖੇਤਰ ਦੇ ਕਸਬਾ ਔਾਢਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ ਸਿੱਖ ਸੰਗਤਾਂ ਨੂੰ ਆ ਰਹੀਆਂ ਆਰਥਿਕ, ਸਮਾਜਿਕ ਅਤੇ ਰਾਜਨੀਤਕ ਔਕੜਾਂ 'ਤੇ ਵਿਚਾਰ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਸੀਮਿੰਟ ਦੀ ਸੇਵਾ ਕਰਵਾਈ

ਭਾਈਰੂਪਾ, 11 ਨਵੰਬਰ (ਵਰਿੰਦਰ ਲੱਕੀ)- ਸੇਂਟ ਸੋਲਜ਼ਰ ਸਕੂਲ ਢਪਾਲੀ ਦੀਆਂ ਵਿਦਿਆਰਥਣਾਂ ਨੇ ਦਿਵਾਲੀ ਮੌਕੇ ਫਜ਼ੂਲ ਖਰਚੀ ਨੂੰ ਬੰਦ ਕਰਕੇ ਨਿਰ ਆਸਰਿਆਂ ਲਈ ਕੰਮ ਕਰ ਰਹੀ ਰੱਬ ਆਸਰਾ ਸੰਸਥਾਂ ਢਪਾਲੀ ਦੀ ਨਵੀਂ ਬਣ ਰਹੀ ਬਿਲਡਿੰਗ ਲਈ 25 ਗੱਟੇ ਸੀਮਿੰਟ ਦੀ ਸੇਵਾ ਕਰਵਾਈ ...

ਪੂਰੀ ਖ਼ਬਰ »

ਘਰਾਂ ਦੇ ਦਰਵਾਜ਼ਿਆਂ ਅੱਗੇ ਨੰਬਰ ਪਲੇਟਾਂ ਲਗਾ ਕੇ ਕੀਤੀ ਜਾ ਰਹੀ ਲੁੱਟ ਦਾ ਲੋਕਾਂ ਵਲੋਂ ਵਿਰੋਧ

ਗੋਨਿਆਣਾ, 11 ਨਵੰਬਰ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਗੋਨਿਆਣਾ ਕਲਾਂ ਵਿਖੇ ਪਿਛਲੇ ਕਈ ਦਿਨ੍ਹਾਂ ਤੋਂ ਲੋਕਾਂ ਦੇ ਘਰਾਂ ਦੇ ਦਰਵਾਜ਼ਿਆਂ ਅੱਗੇ ਨੰਬਰ ਪਲੇਟਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਘਰਾਂ ਵਿਚ ਨੰਬਰ ਪਲੇਟਾਂ ਲਗਾਉਣ ਬਦਲੇ ਪ੍ਰਾਈਵੇਟ ਕਰਮਚਾਰੀ ਪ੍ਰਤੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਕਨਵੋਕੇਸ਼ਨ ਮੌਕੇ ਕੇਂਦਰੀ ਮੰਤਰੀ ਬੀਬਾ ਬਾਦਲ ਨੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਤਲਵੰਡੀ ਸਾਬੋ, 11 ਨਵੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਮਾਲਵਾ ਖੇਤਰ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਤੀਸਰਾ ਡਿਗਰੀ ਵੰਡ ਸਮਾਰੋਹ ਕੀਤਾ ਗਿਆ | ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਭਾਰਤ ...

ਪੂਰੀ ਖ਼ਬਰ »

ਓਮੈਕਸ ਰੈਜੀਡੈਂਸ ਵੈੱਲਫ਼ੇਅਰ ਸੁਸਾਇਟੀ ਦੇ ਅਹੁੱਦੇਦਾਰਾਂ ਦੀ ਚੋਣ

ਗੋਨਿਆਣਾ 11 ਨਵੰਬਰ (ਮਨਦੀਪ ਸਿੰਘ ਮੱਕੜ)-ਬਠਿੰਡਾ ਗੋਨਿਆਣਾ ਹਾਈਵੇ 'ਤੇ ਓਮੈਕਸ ਕਲੋਨੀ 'ਚ ਰੈਜੀਡੈਂਸ ਵੈਲਫੇਅਰ ਸੁਸਾਇਟੀ ਨੇ ਸਰਬਸੰਮਤੀ ਨਾਲ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਬਹੁਗਿਣਤੀ ਕਲੋਨੀ ਵਾਸੀਆਂ ਦੀ ਸਹਿਮਤੀ ਨਾਲ ਠੇਕੇਦਾਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 11 ਨਵੰਬਰ (ਲਛਮਣ ਦਾਸ ਗਰਗ)- ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਦਫ਼ਤਰ ਵਿਚ ਅਮਰਜੀਤ ਸਿੰਘ ਜਨਾਂਗਲ ਸਭਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਦੇ ਹੋਏ ਜ਼ਿਕਰ ਕੀਤਾ ਗਿਆ ਕਿ ਸਾਨੂੰ ਸਭ ਨੂੰ ਪਤਾ ਹੈ ਕਿ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ 21 ਨੂੰ ਬਠਿੰਡਾ ਜੀ. ਆਰ. ਪੀ. ਥਾਣੇ ਦੇ ਘਿਰਾਓ ਦਾ ਐਲਾਨ

ਬਠਿੰਡਾ, 11 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਇਕ ਦਲਿਤ ਵਿਦਿਆਰਥੀ ਦੀ ਮੌਤ ਦੇ ਮਾਮਲੇ ਵਿਚ ਕਾਲਜ ਦੇ ਉਪ-ਪਿ੍ੰਸੀਪਲ ਨੂੰ ਹਰੀ ਝੰਡੀ ਦਿੱਤੇ ਜਾਣ ਦੇ ਚੱਲਦਿਆਂ 'ਮੱਖਣ ਸਿੰਘ ਇਨਸਾਫ਼ ਸੰਘਰਸ਼ ਕਮੇਟੀ' ਨੇ 21 ਨਵੰਬਰ ਨੂੰ ਜੀ.ਆਰ.ਪੀ. ...

ਪੂਰੀ ਖ਼ਬਰ »

ਦੂਜੇ ਕਿਸਾਨਾਂ ਲਈ ਬਣਿਆ ਚਾਨਣ ਮੁਨਾਰਾ ਗੋਰਾ ਹੈਪੀ ਸੀਡਰ ਵਾਲਾ

ਬਠਿੰਡਾ 11 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਿੰਡ ਦਿਉਣ ਦਾ ਕਿਸਾਨ ਗੁਰਸੇਵਕ ਸਿੰਘ ਗੋਰਾ ਜੋ ਕਿ ਪਿਛਲੇ ਦੋ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੂੰ ਬਿਨ੍ਹਾਂ ਅੱਗ ਲਗਾਏ ਉਸ ਦਾ ਪ੍ਰਬੰਧ ਕਰ ਰਿਹਾ ਹੈ | ਇਸ ਕਿਸਾਨ ਨੇ ਪਿਛਲੇ ਸਾਲ ਅਤੇ ਐਤਕੀਂ ਵੀ ਕਣਕ ਦੀ ਬਿਜਾਈ ਹੈਪੀ ...

ਪੂਰੀ ਖ਼ਬਰ »

ਧੂੰਏਾ ਤੇ ਗਰਦ ਦੀ ਗੁਬਾਰ ਨੇ ਹਾਲਤ ਬਣਾਏ ਬਦਤਰ

ਬਠਿੰਡਾ, 11 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਵਾਤਾਵਰਨ ਵਿਚ ਬੀਤੇ ਦੋ ਦਿਨਾਂ ਤੋਂ ਲਗਾਤਾਰ ਧੰੂਏ ਅਤੇ ਧੁੰਦ ਦੇ ਗੁਬਾਰ ਕਾਰਣ ਪ੍ਰਦੂਸ਼ਣ ਦੀ ਮਾਤਰਾ ਹੱਦ ਦਰਜੇ ਤੱਕ ਵੱਧ ਗਈ ਹੈ, ਜਿਸ ਕਾਰਣ ਘਟੀ ਦੇਖਣਦਿ੍ਸ਼ਟੀ ਕਾਰਨ ਸ਼ਾਹ ਮਾਰਗਾਂ 'ਤੇ ਵਾਹਨਾਂ ਦੀ ਰਫ਼ਤਾਰ ਮੱਠੀ ...

ਪੂਰੀ ਖ਼ਬਰ »

ਸ੍ਰੀ ਗੁਰੂੁ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸਾਰੀਆਂ ਸਿਆਸੀ ਧਿਰਾਂ ਰਲ ਕੇ ਮਨਾਉਣ-ਬੀਬਾ ਬਾਦਲ

ਤਲਵੰਡੀ ਸਾਬੋ 11 ਨਵੰਬਰ (ਰਣਜੀਤ ਸਿੰਘ ਰਾਜੂ)-ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਿੱਖਾਂ ਦੇ ਪਹਿਲੇ ਗੁਰੂੁ ਸ੍ਰੀ ਗੁਰੂੁ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕਾਂਗਰਸ,ਆਮ ਆਦਮੀ ਪਾਰਟੀ ਸਮੇਤ ਸਮੁੱਚੀਆਂ ਸਿਆਸੀ ਧਿਰਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸਰਬਤ ਵਿਕਾਸ ਯੋਜਨਾ ਤਹਿਤ ਸੈਮੀਨਾਰ ਕਰਵਾਇਆ

ਗੋਨਿਆਣਾ, 11 ਨਵੰਬਰ (ਮਨਦੀਪ ਸਿੰਘ ਮੱਕੜ)-ਪਿੰਡ ਹਰਰਾਏਪੁਰ ਦੇ ਸ਼ਹੀਦ ਹਰਬੰਸ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਪ੍ਰਧਾਨਗੀ ਹੇਠ ਅਤੇ ਸਮੂਹ ਜ਼ਿਲ੍ਹਾ ਉੱਚ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਸੰਘਰਸ਼ੀ ਪ੍ਰੋਗਰਾਮਾਂ ਦਾ ਐਲਾਨ

ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਾਂਝਾ ਅਧਿਆਪਕ ਮੋਰਚਾ ਬਠਿੰਡਾ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ੀ ਪ੍ਰੋਗਰਾਮਾਂ ਦਾ ਐਲਾਨ ਕਰ ਦਿੱਤਾ ਜਿਸ ਦੇ ਤਹਿਤ ਜਿੱਥੇ 13 ਨਵੰਬਰ ਨੂੰ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਕੋਠੀ ਦੇ ਘਿਰਾਓ ...

ਪੂਰੀ ਖ਼ਬਰ »

ਸੰਤ ਸੂਰਜ ਮੁਨੀ ਦੀ 10ਵੀਂ ਬਰਸੀ ਮਨਾਈ

ਰਾਮਾਂ ਮੰਡੀ, 11 ਨਵੰਬਰ (ਅਮਰਜੀਤ ਸਿੰਘ ਲਹਿਰੀ)-ਪਰਮ ਪੂਜਯ ਗੁਰੂਦੇਵ ਉਦਾਸੀਨ ਭੇਖ ਤਪੱਸਵੀ ਸੰਤ ਸੂਰਜ ਮੁਨੀ ਦੀ 10ਵੀਂ ਬਰਸੀ ਮੌਕੇ ਡੇਰਾ ਮੁਖੀ ਮਹੰਤ ਸੱਤ ਮੁਨੀ ਦੀ ਸਰਪ੍ਰਸਤੀ ਹੇਠ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਪਾਠਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਸੂਬੇ ਦਾ ਹਰ ਵਰਗ ਦੁਖੀ-ਮਲੂਕਾ

ਭਾਈਰੂਪਾ, 11 ਨਵੰਬਰ (ਵਰਿੰਦਰ ਲੱਕੀ)-ਝੂਠੇ ਵਾਅਦਿਆਂ ਨਾਲ ਸੂਬੇ ਦੀ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਪਾਰਟੀ ਦੇ 2 ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦਾ ਹਰ ਵਰਗ ਸਰਕਾਰ ਤੋਂ ਦੁੱਖੀ ਹੈ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਯਾਦ ਕਰ ਰਿਹਾ ਹੈ | ...

ਪੂਰੀ ਖ਼ਬਰ »

ਮੰਡੀਆਂ ਵਿਚ ਦਿਨ ਰਾਤ ਰੁਲਣ ਨੂੰ ਮਜ਼ਬੂਰ ਹੋਏ ਕਿਸਾਨ-ਮਲੂਕਾ

ਬਠਿੰਡਾ, 11 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸੂਬਾ ਸਰਕਾਰ ਵਲੋਂ ਝੋਨੇ ਦੀ ਲਿਫ਼ਟਿੰਗ ਸਹੀ ਤਰੀਕੇ ਨਾਲ ਨਾ ਕਰਵਾਉਣ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਨ੍ਹਾਂ ਮੁਸ਼ਕਿਲਾਂ ਵਿਚ ਹੋਰ ਵਾਧੇ ਦੇ ਆਸਾਰ ਬਣੇ ਹੋਏ ਹਨ | ਇਹ ...

ਪੂਰੀ ਖ਼ਬਰ »

ਭਾਜਪਾ ਰਾਮਾਂ ਮੰਡਲ ਨੂੰ ਦੀਵਾਲੀ ਦੀ ਵਧਾਈ ਪਈ ਮਹਿੰਗੀ

ਰਾਮਾਂ ਮੰਡੀ, 11 ਨਵੰਬਰ (ਤਰਸੇਮ ਸਿੰਗਲਾ)-ਭਾਜਪਾ ਮੰਡਲ ਰਾਮਾਂ ਮੰਡੀ ਵਲੋਂ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ 'ਤੇ ਸ਼ਹਿਰ ਵਿਚ ਇਸ਼ਤਿਹਾਰ ਰਾਹੀਂ ਦਿੱਤੀ ਗਈ ਵਧਾਈ ਉਸ ਸਮੇਂ ਮਹਿੰਗੀ ਪੈ ਗਈ,ਜਦ ਇਸ਼ਤਿਹਾਰ ਪੜ੍ਹਕੇ ਮੰਡਲ ਦੇ ਚਾਰ ਅਹੁਦੇਦਾਰਾਂ ਨੇ ਬਿਨ੍ਹਾਂ ਦੱਸੇ ...

ਪੂਰੀ ਖ਼ਬਰ »

ਟੈੱਟ ਪਾਸ ਬੀ. ਐੱਡ ਅਧਿਆਪਕਾਂ ਯੂਨੀਅਨ ਵਲੋਂ ਸੰਘਰਸ਼ ਦੀ ਚੇਤਾਵਨੀ

ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਟੀਚਰਜ਼ ਹੋਮ, ਬਠਿੰਡਾ ਵਿਖੇ ਹੋਈ ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਹੋਈ ...

ਪੂਰੀ ਖ਼ਬਰ »

ਗੋਨਿਆਣਾ ਦੀ ਦਾਣਾ ਮੰਡੀ ਵਿਚ ਬਣੇ ਪਖਾਨਿਆਂ ਤੋਂ ਕੀਤੀ ਜਾ ਰਹੀ ਹੈ ਨਾਜਾਇਜ਼ ਵਸੂਲੀ

ਗੋਨਿਆਣਾ, 11 ਨਵੰਬਰ (ਲਛਮਣ ਦਾਸ ਗਰਗ)- ਸਥਾਨਕ ਮਾਰਕੀਟ ਕਮੇਟੀ ਅਧੀਨ ਪੈਂਦੀ ਮੁੱਖ ਅਨਾਜ ਮੰਡੀ ਵਿਚ ਬਣੇ ਸਰਕਾਰੀ ਪਖਾਨਿਆਂ ਦਾ ਇਸਤੇਮਾਲ ਕਰਨ ਵਾਲੇ ਕਿਸਾਨਾਂ, ਦੁਕਾਨਦਾਰਾਂ, ਲੇਬਰ ਅਤੇ ਹੋਰ ਰਾਹਗੀਰਾਂ ਤੋਂ ਨਜਾਇਜ਼ ਵਸੂਲੀ ਕੀਤੇ ਜਾਣ ਦਾ ਪਤਾ ਲੱਗਾ ਹੈ, ਉੱਥੇ ...

ਪੂਰੀ ਖ਼ਬਰ »

ਹਾਈਵੇ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਜਾਰੀ

ਬਰੇਟਾ, 11 ਨਵੰਬਰ (ਪ.ਪ.)- ਸਥਾਨਕ ਨੈਸ਼ਨਲ ਹਾਈਵੇ ਰੋਡ ਪੀੜਤ ਸੰਘਰਸ਼ ਕਮੇਟੀ ਬਰੇਟਾ ਵਲੋਂ ਕੈਂਚੀਆਂ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ 18ਵੇਂ ਦਿਨ 'ਚ ਦਾਖਿਲ ਹੋ ਗਈ | ਅੱਜ ਭੁੱਖ ਹੜਤਾਲ ਉੱਪਰ ਸੰਜੀਵ ਕੁਮਾਰ ਲੱਕੀ, ਰਾਧੇ ਸ਼ਿਆਮ, ਵਿਕਾਸ ...

ਪੂਰੀ ਖ਼ਬਰ »

ਮਿਲਿਆ ਪਰਸ ਵਾਪਸ ਕਰਕੇ ਵਿਖਾਈ ਇਮਾਨਦਾਰੀ

ਮਾਨਸਾ, 11 ਨਵੰਬਰ (ਸ. ਰਿ.)- ਸਥਾਨਕ ਸਿਨੇਮਾ ਰੋਡ ਦੇ ਵਸਨੀਕ ਸਾਹਿਬ ਸਿੰਘ ਮਨੀ ਜੋ ਕਿ ਵਿੱਦਿਆ ਭਾਰਤੀ ਸਕੂਲ ਮਾਨਸਾ ਦਾ ਵਿਦਿਆਰਥੀ ਹੈ, ਨੂੰ ਸਕੂਲ ਜਾਂਦੇ ਸਮੇਂ ਇਕ ਪਰਸ ਲੱਭਿਆ, ਜਿਸ ਵਿਚ 7 ਹਜ਼ਾਰ ਦੇ ਕਰੀਬ ਨਕਦੀ ਅਤੇ ਜ਼ਰੂਰੀ ਕਾਗਜਾਤ ਸਨ | ਉਕਤ ਵਿਦਿਆਰਥੀ ਵਲੋਂ ...

ਪੂਰੀ ਖ਼ਬਰ »

120 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਬੋਹਾ, 11 ਨਵੰਬਰ (ਤਾਂਗੜੀ)- ਥਾਣਾ ਬੋਹਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਮੁਕਤੀ ਟਾਸਕ ਫੋਰਸ ਸਬ ਡਵੀਜ਼ਨ ਬੁਢਲਾਡਾ ਦੀ ਗਸ਼ਤ ਟੀਮ ਵਲੋਂ ਥਾਣਾ ਬੋਹਾ ਦੇ ਪਿੰਡ ਚੱਕ ਅਲੀਸ਼ੇਰ ਸਥਿਤ ਬਾਦਲਗੜ੍ਹ ਸੜਕ 'ਤੇ ਨਾਕੇ ...

ਪੂਰੀ ਖ਼ਬਰ »

ਮਿਡ ਡੇਅ ਮੀਲ ਵਰਕਰ 19 ਨੂੰ ਦਿੱਲੀ ਸੰਸਦ ਦਾ ਘਿਰਾਓ ਕਰਨਗੇ

ਬੁਢਲਾਡਾ, 11 ਨਵੰਬਰ (ਨਿ.ਪ.ਪ.)- ਲਾਲ ਝੰਡਾ ਮਿਡ ਡੇਅ ਮੀਲ ਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ (ਏਕਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 19 ਨਵੰਬਰ ਨੂੰ ਦਿੱਲੀ ਸੰਸਦ ਦੇ ਘਿਰਾਓ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਇੱਥੇ ਗੁਰਦੁਆਰਾ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ 'ਤੇ ਪੱਕੇ ਕਰਨ ਦੀ ਮੰਗ

ਝੁਨੀਰ, 11 ਨਵੰਬਰ (ਵਸ਼ਿਸ਼ਟ)- ਸਿੱਖਿਆ ਸੁਧਾਰਾਂ ਦੀ ਆੜ ਹੇਠ ਪੰਜਾਬ ਦੀ ਸਿੱਖਿਆ ਦੀ ਕੀਤੀ ਜਾ ਰਹੀ ਬਰਬਾਦੀ ਅਤੇ ਐੱਸ.ਐੱਸ.ਏ/ਰਮਸਾ ਆਦਿ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਆੜ ਹੇਠ ਤਨਖ਼ਾਹ ਕਟੌਤੀ ਦੇ ਫ਼ੈਸਲੇ ਦੀ ਸੇਵਾ ਮੁਕਤ ਸਿੱਖਿਆ ਅਧਿਕਾਰੀਆਂ ਨੇ ਨਿੰਦਾ ਕੀਤੀ ...

ਪੂਰੀ ਖ਼ਬਰ »

ਪਟਨਾ ਸਾਹਿਬ ਗੁਰੂੁ ਕੇ ਬਾਗ ਤੋਂ ਲਿਆਂਦਾ ਅੰਬ ਦਾ ਬੂਟਾ ਤਖਤ ਸਾਹਿਬ ਦੇ ਵਿਹੜੇ ਲਾਇਆ

ਤਲਵੰਡੀ ਸਾਬੋ 11 ਨਵੰਬਰ (ਰਣਜੀਤ ਸਿੰਘ ਰਾਜੂ)-ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਵਿਖੇ ਗੁਰੁੂ ਕੇ ਬਾਗ ਤੋਂ ਲਿਆਂਦਾ ਅੰਬ ਦਾ ਬੂਟਾ ਅੱਜ ਪਟਨਾ ਸਾਹਿਬ ਤੋਂ ਆਈਆਂ ਸਿੱਖ ਸੰਗਤਾਂ ਦੀ ਮੰਗ 'ਤੇ ਕੇਂਦਰੀ ...

ਪੂਰੀ ਖ਼ਬਰ »

ਬੋਹਾ ਖੇਤਰ 'ਚ ਗੰਭੀਰ ਬਿਮਾਰੀਆਂ ਫੈਲਣ ਨਾਲ ਮੌਤ ਦਰ ਵਧੀ

ਬੋਹਾ, 11 ਨਵੰਬਰ (ਸਲੋਚਨਾ ਤਾਂਗੜੀ)- ਇਸ ਪਛੜੇ ਖੇਤਰ ਵਿਚ ਕੈਂਸਰ, ਅਧਰੰਗ, ਹਾਰਟ ਅਟੈਕ ਅਤੇ ਟੀ. ਬੀ. ਵਰਗੀਆਂ ਗੰਭੀਰ ਬਿਮਾਰੀਆਂ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਦਿਨੋਂ ਦਿਨ ਵਧਣ ਲੱਗੀ ਹੈ | ਵੇਖਣ ਵਿਚ ਆਇਆ ਹੈ ਕਿ ਜਿੱਥੇ ਕੈਂਸਰ, ਟੀ. ਬੀ. ਦੇ 8-10 ਰੋਗੀ ਹਰੇਕ ਪਿੰਡ ...

ਪੂਰੀ ਖ਼ਬਰ »

ਗਿਆਨ ਪਰਖ ਮੁਕਾਬਲੇ ਕਰਵਾਏ

ਸਰਦੂਲਗੜ੍ਹ, 11 ਨਵੰਬਰ (ਪ.ਪ.)- ਇਲਾਕੇ ਦੇ ਬੱਚਿਆਂ ਲਈ ਸਿੱਖਿਆ ਦੇ ਖੇਤਰ ਵਿਚ ਸਹਿਯੋਗ ਦੇ ਰਹੀ ਇਲੀਟ ਅਕੈਡਮੀ ਝੰਡਾ ਖੁਰਦ ਵਲੋਂ ਗਿਆਨ ਪਰਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ 73 ਬੱਚਿਆਂ ਨੇ ਭਾਗ ਲਿਆ | ਸਰਕਾਰੀ ਸਕੂਲ ਦੀ ਝੰਡਾ ਖੁਰਦ ਦੀ ਅੰਕਿਤਾ, ...

ਪੂਰੀ ਖ਼ਬਰ »

ਅਸਮਾਨ 'ਚ ਭਰਿਆ ਪਰਾਲੀ ਦਾ ਧੂੰਆਂ

ਰਾਮਾਂ ਮੰਡੀ, 11 ਨਵੰਬਰ (ਤਰਸੇਮ ਸਿੰਗਲਾ)- ਅੱਜ ਆਸਮਾਨ 'ਚ ਭਰੇ ਪਰਾਲੀ ਦੇ ਕੌੜੇ ਧੰੂਏਾ ਨੇ ਲੋਕਾਂ ਦਾ ਘਰਾਂ 'ਚ ਰਹਿਣਾ ਵੀ ਦੁੱਭਰ ਕਰ ਦਿੱਤਾ ਹੈ | ਵਾਤਾਵਰਨ ਦੀ ਸ਼ੁੱਧਤਾ ਲਈ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਪਟਾਕਿਆਂ ਨੂੰ ਅੱਗ ਲਾਉਣ 'ਤੇ ਲਾਈ ਸਖ਼ਤ ਪਾਬੰਦੀ ਦੇ ...

ਪੂਰੀ ਖ਼ਬਰ »

ਇਕਪਾਤਰੀ ਨਾਟਕ 'ਖੁਸ਼ੀਆ ਹਾਜ਼ਰ ਹੋ' ਦਾ ਸਫਲ ਮੰਚਨ

ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਹਿਤਾਬ ਆਰਟਸ ਸੁਸਾਇਟੀ ਚੰਡੀਗੜ੍ਹ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਟੀਚਰਜ਼ ਹੋਮ, ਬਠਿੰਡਾ ਵਿਖੇ ਲੇਖਕ ਗੁਰਸੇਵਕ ਸਿੰਘ ਪ੍ਰੀਤ (ਮੁਕਤਸਰ) ਕਹਾਣੀ 'ਤੇ ਆਧਾਰਿਤ ਨਾਟਕ 'ਖੁਸੀਆ ਹਾਜ਼ਰ ਹੋ' ਦਾ ...

ਪੂਰੀ ਖ਼ਬਰ »

ਫ਼ਸਲ ਦੇ ਵੱਧ ਤੋਲ ਨੂੰ ਲੈ ਕੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਝੋਨੇ ਦੀ ਫ਼ਸਲ ਨੂੰ ਲੈ ਕੇ ਕਈ ਦਿਨਾਂ ਤੋਂ ਕਿਸਾਨ ਅਨਾਜ ਮੰਡੀਆਂ 'ਚ ਖ਼ੱਜਲ਼-ਖ਼ੁਆਰ ਹੋ ਰਿਹਾ ਹੈ ਅਤੇ ਫ਼ਸਲ ਦੀ ਬੋਲੀ ਅਤੇ ਲਿਫ਼ਟਿੰਗ ਦਾ ਹਾਲ ਮਾੜਾ ਹੋਇਆ ਪਿਆ ਹੈ ਪਰ ਉਸ ਵੇਲੇ ਨੇੜਲੇ ਪਿੰਡ ਮਹਿਤਾ ਦੀ ਅਨਾਜ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਅਤੇ ਨਾਲ ਲਗਦੇ ਪਿੰਡਾਂ 'ਚ ਅਵਾਰਾ ਅਤੇ ਬੇਸਹਾਰਾ ਪਸ਼ੂਆਂ ਦੀ ਹੋਈ ਭਰਮਾਰ ਨੂੰ ਲੈ ਕੇ ਜਿੱਥੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ | ਉੱਥੇ ਇਸ ਬਾਰੇ ਸਰਕਾਰਾਂ ਵੀ ਕੁਝ ਨਹੀਂ ਸੋਚ ਰਹੀਆਂ ਹਨ ਕਿ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 'ਬਡੀ ਪ੍ਰੋਗਰਾਮ'ਤਹਿਤ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜਵੰਤ ਕੌਰ ਮਾਨ ਦੀ ਅਗਵਾਈ ਵਿਚ ਬੱਡੀ ਪ੍ਰੋਗਰਾਮ' ਨੂੰ ਸਫਲਤਾ ਪੂਰਵਕ ਚਲਾਉਣ ਲਈ ਪੂਰੇ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ

ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਤਵੰਤ ਕੌਰ ਪੰਧੇਰ ਦੀ ਪੁਸਤਕ 'ਰੂਹਾਾ ਦੀਆਾ ਪੈੜਾਾ' ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ | ਪੁਸਤਕ ਉੱਪਰ ਪੇਪਰ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੇ ਲੰਗਰਾਂ ਲਈ ਜੀਰੀ ਭੇਜੀ

ਰੂੜੇਕੇ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਿਲਾਸਪੁਰ ਪਿੰਡੀ ਧੌਲਾ ਤੋਂ ਸਰਪੰਚ ਮੱਘਰ ਸਿੰਘ ਕੁਲਾਰ ਦੇ ਉੱਦਮ ਸਦਕਾ ਪ੍ਰਧਾਨ ਰੂਪ ਸਿੰਘ ਰੂੜੇਕੇ ਕਲਾਂ ਦੀ ਦੇਖ-ਰੇਖ ਹੇਠ ਮੁੱਖ ਸੇਵਾਦਾਰ ਭਾਈ ਜਗਰਾਜ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਜੀਰੀ ਇਕੱਠੀ ਕਰ ...

ਪੂਰੀ ਖ਼ਬਰ »

ਬੀਹਲਾ ਦੇ ਨੌਜਵਾਨ ਕਿਸਾਨਾਂ ਨੇ 350 ਏਕੜ ਰਕਬੇ 'ਚ ਪਰਾਲੀ ਸਾੜੇ ਬਗੈਰ ਕੀਤੀ ਸਿੱਧੀ ਬਿਜਾਈ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਿਤ ਸਰਦਾਰਾ ਦੇ ਪਿੰਡ ਨਾਲ ਮਸ਼ਹੂਰ ਪਿੰਡ ਬੀਹਲਾ ਦੇ ਨੌਜਵਾਨਾਂ ਨੇ ਵਾਤਾਵਰਨ ਨੂੰ ਬਚਾਉਣ ਲਈ 350 ਏਕੜ ਦੇ ਕਰੀਬ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਬਜਾਏ ਕਣਕ ਦੀ ਹੈਪੀ ਸੀਡਰ ਨਾਲ ਬਿਜਾਈ ਕਰ ਕੇ ਜਿੱਥੇ ...

ਪੂਰੀ ਖ਼ਬਰ »

ਮਿੱਤਲ ਇਮੀਗੇ੍ਰਸ਼ਨ ਵਲੋਂ ਕੈਨੇਡਾ ਤੇ ਆਸਟ੍ਰੇਲੀਆ ਦੇ ਵੀਜ਼ੇ ਲਗਵਾਏ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਿੱਤਲ ਇਮੀਗੇ੍ਰਸ਼ਨ (ਮਿੱਤਲ ਫ਼ੋਟੋ ਸਟੇਟ ਲਾਇਸੰਸ ਨੰਬਰ 30 ਐਮ.ਏ) ਨੇ ਆਪਣੀ ਕਾਮਯਾਬੀ ਨੂੰ ਅੱਗੇ ਵਧਾਉਂਦਿਆਂ ਪਤੀ-ਪਤਨੀ ਦਾ ਕੈਨੇਡਾ ਅਤੇ ਪਿਤਾ-ਪੱੁਤਰ ਦਾ ਆਸਟੇ੍ਰਲੀਆ ਦਾ ...

ਪੂਰੀ ਖ਼ਬਰ »

ਪਰਾਲੀ ਦੇ ਧੰੂਏਾ ਨੇ ਇਲਾਕਾ ਨਿਵਾਸੀਆਂ ਦਾ ਕੀਤਾ ਜਿਊਣਾ ਮੁਸ਼ਕਿਲ

ਰੂੜੇਕੇ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਵਿਚ 8000 ਨੋਡਲ ਅਫ਼ਸਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਨਗਰ ਕੌ ਾਸਲ ਦਾ ਪ੍ਰਧਾਨ ਤੇ ਉਸ ਦੀ ਪਤਨੀ ਹਾਦਸੇ 'ਚ ਜ਼ਖ਼ਮੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ)- ਨਗਰ ਕੌਾਸਲ ਤਪਾ ਦੇ ਪ੍ਰਧਾਨ ਅਤੇ ਉਸ ਦੀ ਪਤਨੀ ਦੇ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਨਗਰ ਕੌਾਸਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਆਪਣੀ ਪਤਨੀ ਸਪਨਾ ਸਮੇਤ ਕਾਰ ਰਾਹੀਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਮੱਝੂਕੇ ਤੇ ਰਾਮਗੜ੍ਹ ਦੀਆਂ ਮੰਡੀਆਂ ਦਾ ਦੌਰਾ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕੇ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਪਿੰਡ ਮੱਝੂਕੇ ਅਤੇ ਰਾਮਗੜ੍ਹ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ, ਮੌਕੇ 'ਤੇ ਹਾਜ਼ਰ ਕਿਸਾਨਾਂ ਵਲੋਂ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਕਾਂਗਰਸ ਦਾ ਰੋਸ ਪ੍ਰਦਰਸ਼ਨ ਡਰਾਮਾ ਕਰਾਰ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ) - ਕਾਂਗਰਸ ਵਲੋਂ ਨੋਟਬੰਦੀ ਿਖ਼ਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਦਿਓਲ, ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਅਤੇ ਸੀਨੀਅਰ ਆਗੂ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 8 ਵਿਅਕਤੀਆਂ 'ਤੇ ਪਰਚਾ ਦਰਜ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਵਿਧਾਤੇ ਦੇ 8 ਵਿਅਕਤੀਆਂ 'ਤੇ ਕੱੁਟਮਾਰ ਕਰਨ ਦਾ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿਧਾਤੇ ਦੇ ਨਛੱਤਰ ਸਿੰਘ ਪੁੱਤਰ ਸੁਰਜੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX