ਤਾਜਾ ਖ਼ਬਰਾਂ


ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  1 day ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  1 day ago
ਅੱਜ ਦਾ ਵਿਚਾਰ
. . .  1 day ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  2 days ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  2 days ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਬਰਨਾਲਾ

ਹੰਡਿਆਇਆ ਵਿਖੇ ਪੁਰਾਣੇ ਨਿੱਜੀ ਘਰ 'ਚ ਬਣੇ ਪੂਜਾ ਸਥਾਨ ਉਪਰ ਕਬਜ਼ੇ ਨੂੰ ਲੈ ਕੇ ਸਥਿਤੀ ਬਣੀ ਤਣਾਅਪੂਰਨ

ਹੰਡਿਆਇਆ, 11 ਨਵੰਬਰ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਵਿਖੇ ਪੁਰਾਣੇ ਨਿੱਜੀ ਘਰ ਵਿਚ ਬਣੇ ਪੂਜਾ ਸਥਾਨ ਦੇ ਮਾਮਲੇ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣ ਗਿਆ | ਮਨਜੀਤ ਕੌਰ ਪਤਨੀ ਸਵ: ਗੁਰਜੰਟ ਸਿੰਘ ਵਾਸੀ ਹੰਡਿਆਇਆ ਵਾਰਡ ਨੰਬਰ 8 ਨੇ ਦੱਸਿਆ ਕਿ ਸਾਡੀ ਨਿੱਜੀ ਕਾਰੋਬਾਰੀ ਅਤੇ ਘਰੇਲੂ ਜ਼ਮੀਨ ਉੱਤੇ ਇਕ ਪੁਰਾਣੇ ਬਣੇ ਪੂਜਾ ਘਰ ਉੱਤੇ ਗੁਰਮੀਤ ਬਾਵਾ, ਰਾਕੇਸ਼ ਕੁਮਾਰ ਕੇਸ਼ੀ, ਸਤੀਸ਼ ਕੁਮਾਰ ਪੱਪੂ, ਸੰਬੋਧ ਗੋਇਲ ਵਾਸੀ ਹੰਡਿਆਇਆ ਆਦਿ ਸਮੇਤ 50 ਵਿਅਕਤੀਆਂ ਨੇ ਸਵੇਰੇ ਇਕੱਠੇ ਹੋ ਕੇ ਸਾਡੇ ਘਰ ਵਿਚ ਆ ਗਏ ਅਤੇ ਧੱਕੇ ਨਾਲ ਕਬਜ਼ਾ ਕਰਨ ਅਤੇ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ | ਇਸ ਮਸਲੇ ਨੂੰ ਧਾਰਮਿਕ ਵਿਵਾਦ ਬਣਾਉਣ ਲਈ ਹਿੰਦੂ ਸੰਗਠਨ ਇਕੱਠਾ ਕਰ ਕੇ ਮੇਰੇ ਘਰ ਆ ਗਏ ਤਾਂ ਪੁਲਿਸ ਚੌਕੀ ਹੰਡਿਆਇਆ ਵਿਖੇ ਮੇਰੇ ਪੁੱਤਰ ਬੰਧਨਤੋੜ ਸਿੰਘ ਨੇ ਉਕਤ ਵਿਅਕਤੀਆਂ ਿਖ਼ਲਾਫ਼ ਲਿਖਤੀ ਦਰਖ਼ਾਸਤ ਦਿੱਤੀ ਅਤੇ ਇਸ ਸਬੰਧੀ ਜਾਣਕਾਰੀ ਐਸ.ਐਸ.ਪੀ. ਬਰਨਾਲਾ ਸ: ਹਰਜੀਤ ਸਿੰਘ, ਡੀ.ਐਸ.ਪੀ. ਬਰਨਾਲਾ ਸ੍ਰੀ ਰਾਜੇਸ਼ ਕੁਮਾਰ ਛਿੱਬਰ ਨੂੰ ਦਿੱਤੀ | ਜਿਨ੍ਹਾਂ ਨੇ ਅਗਲੇਰੀ ਕਾਰਵਾਈ ਲਈ ਪੁਲਿਸ ਨੂੰ ਹੁਕਮ ਦਿੱਤੇ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਕਿਹਾ | ਐਸ.ਐਚ.ਓ. ਥਾਣਾ ਸਦਰ ਬਰਨਾਲਾ ਸ੍ਰੀ ਕੁਲਦੀਪ ਸਿੰਘ ਨੇ ਮੌਕਾ ਵੇਖਿਆ ਅਤੇ ਦੋਵਾਂ ਧਿਰਾਂ ਨੂੰ ਚੌਕੀ ਵਿਚ ਬੁਲਾਇਆ | ਮਨਜੀਤ ਕੌਰ ਨੇ ਇਹ ਵੀ ਕਿਹਾ ਕਿ ਸਾਡੇ ਕੋਲ ਇਸ ਜਾਇਦਾਦ ਦੇ ਮਾਲਕੀ ਦੇ ਕਾਗ਼ਜ਼ ਮੌਜੂਦ ਹਨ ਅਤੇ ਇਹ ਪੂਜਾ ਘਰ ਦੀ ਸੇਵਾ ਸੰਭਾਲ ਪਿਛਲੇ 40 ਸਾਲ ਤੋਂ ਕਰਦੇ ਆ ਰਹੇ ਹਾਂ | ਜਦੋਂ ਐਮ.ਸੀ. ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਬਾਵਾ ਹੰਡਿਆਇਆ ਨਾਲ ਗੱਲਬਾਤ ਕੀਤੀ ਕਿ ਦੂਜੀ ਧਿਰ ਤੁਹਾਡੇ ਅਤੇ ਸਾਥੀਆਂ 'ਤੇ ਕਬਜ਼ਾ ਕਰਨ ਦੇ ਦੋਸ਼ ਲਾ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਦੁਕਾਨ ਜਾਂ ਮਕਾਨ 'ਤੇ ਤਾਂ ਕਬਜ਼ਾ ਹੋ ਸਕਦਾ ਹੈ ਪਰ ਮੰਦਰ 'ਤੇ ਨਹੀਂ | ਮੰਦਰ ਵਿਚ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਪੂਜਾ ਕੀਤੀ ਜਾ ਸਕਦੀ ਹੈ ਪਰ ਹੋਰ ਫ਼ੋਟੋਆਂ ਦੀ ਨਹੀਂ | ਸਾਡੀ ਆਸਥਾ ਹੈ ਕਿ ਅਸੀਂ ਮੰਦਰ ਨੂੰ ਹਿੰਦੂ ਧਰਮ ਅਨੁਸਾਰ ਹੀ ਚਲਾਈਏ | ਅਸੀਂ ਤਾਂ ਮੰਦਰ ਵਿਚ ਜਾਣ ਲਈ ਰਸਤਾ ਮੰਗਦੇ ਹਾਂ | ਉਧਰ ਪੁਲਿਸ ਚੌਕੀ ਹੰਡਿਆਇਆ ਵਿਖੇ ਐਸ.ਐਚ.ਓ. ਥਾਣਾ ਸਦਰ ਕੁਲਦੀਪ ਸਿੰਘ ਨੇ ਦੋਵਾਂ ਧਿਰਾਂ ਦੇ ਵਿਚਾਰ ਸੁਣ ਕੇ ਬਿਆਨ ਦਰਜ ਕਰ ਕੇ ਪੂਜਾ ਘਰ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਕਿਹਾ | ਪੁਲਿਸ ਚੌਕੀ ਵਿਖੇ ਦੋਵਾਂ ਧਿਰਾਂ ਵਲੋਂ ਪਤਵੰਤੇ ਵਿਅਕਤੀਆਂ ਵਿਚ ਮਨਸਾ ਰਾਮ, ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ, ਜਨਕ ਰਾਜ, ਅਸ਼ੋਕ ਸ਼ਾਸਤਰੀ, ਜੋਗਿੰਦਰ ਪਾਲ, ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ, ਯਸ਼ਪਾਲ ਗੋਗੀ, ਜਸਪਾਲ ਪਾਲੀ, ਕੁਲਦੀਪ ਸਿੰਘ ਤਾਜਪੁਰੀਆ, ਚਮਕੌਰ ਸਿੰਘ ਘਮੰਡਾ, ਬੂਟਾ ਸਿੰਘ ਧਾਲੀਵਾਲ, ਸੁਖਜੰਟ ਸਿੰਘ ਭਰੀ, ਦਲੀਪ ਸਿੰਘ ਭਰੀ, ਸਤਨਾਮ ਸਿੰਘ ਭਰੀ, ਅਵਤਾਰ ਸਿੰਘ ਭਰੀ, ਅਵਤਾਰ ਸਿੰਘ ਕਾਕਾ, ਲਿਆਕਤ ਅਲੀ, ਕਰਨ ਬਾਵਾ ਆਦਿ ਹਾਜ਼ਰ ਸਨ |

ਫ਼ਸਲ ਦੇ ਵੱਧ ਤੋਲ ਨੂੰ ਲੈ ਕੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਝੋਨੇ ਦੀ ਫ਼ਸਲ ਨੂੰ ਲੈ ਕੇ ਕਈ ਦਿਨਾਂ ਤੋਂ ਕਿਸਾਨ ਅਨਾਜ ਮੰਡੀਆਂ 'ਚ ਖ਼ੱਜਲ਼-ਖ਼ੁਆਰ ਹੋ ਰਿਹਾ ਹੈ ਅਤੇ ਫ਼ਸਲ ਦੀ ਬੋਲੀ ਅਤੇ ਲਿਫ਼ਟਿੰਗ ਦਾ ਹਾਲ ਮਾੜਾ ਹੋਇਆ ਪਿਆ ਹੈ ਪਰ ਉਸ ਵੇਲੇ ਨੇੜਲੇ ਪਿੰਡ ਮਹਿਤਾ ਦੀ ਅਨਾਜ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 'ਬਡੀ ਪ੍ਰੋਗਰਾਮ'ਤਹਿਤ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜਵੰਤ ਕੌਰ ਮਾਨ ਦੀ ਅਗਵਾਈ ਵਿਚ ਬੱਡੀ ਪ੍ਰੋਗਰਾਮ' ਨੂੰ ਸਫਲਤਾ ਪੂਰਵਕ ਚਲਾਉਣ ਲਈ ਪੂਰੇ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਮੱਝੂਕੇ ਤੇ ਰਾਮਗੜ੍ਹ ਦੀਆਂ ਮੰਡੀਆਂ ਦਾ ਦੌਰਾ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕੇ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਪਿੰਡ ਮੱਝੂਕੇ ਅਤੇ ਰਾਮਗੜ੍ਹ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ, ਮੌਕੇ 'ਤੇ ਹਾਜ਼ਰ ਕਿਸਾਨਾਂ ਵਲੋਂ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਪਰਾਲੀ ਦੇ ਧੰੂਏਾ ਨੇ ਇਲਾਕਾ ਨਿਵਾਸੀਆਂ ਦਾ ਕੀਤਾ ਜਿਊਣਾ ਮੁਸ਼ਕਿਲ

ਰੂੜੇਕੇ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਵਿਚ 8000 ਨੋਡਲ ਅਫ਼ਸਰਾਂ ਤੋਂ ਇਲਾਵਾ ...

ਪੂਰੀ ਖ਼ਬਰ »

22ਵਾਂ ਕਰਨਲ ਭੱਠਲ ਕਹਾਣੀ ਸਨਮਾਨ ਸਮਾਗਮ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਵਲੋਂ ਐੱਸ.ਐੱਸ.ਡੀ. ਕਾਲਜ ਬਰਨਾਲਾ ਦੇ ਸਹਿਯੋਗ ਨਾਲ ਬਾਈਵਾਂ ਕਰਨਲ ਨਰੈਣ ਸਿੰਘ ਭੱਠਲ ਇਨਾਮੀ ਕਹਾਣੀ ਸਨਮਾਨ ਸਮਾਗਮ ਕਾਲਜ ਦੇ ਸੈਮੀਨਾਰ ਹਾਲ ਵਿਖੇ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪ੍ਰੋ: ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਅਤੇ ਨਾਲ ਲਗਦੇ ਪਿੰਡਾਂ 'ਚ ਅਵਾਰਾ ਅਤੇ ਬੇਸਹਾਰਾ ਪਸ਼ੂਆਂ ਦੀ ਹੋਈ ਭਰਮਾਰ ਨੂੰ ਲੈ ਕੇ ਜਿੱਥੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ | ਉੱਥੇ ਇਸ ਬਾਰੇ ਸਰਕਾਰਾਂ ਵੀ ਕੁਝ ਨਹੀਂ ਸੋਚ ਰਹੀਆਂ ਹਨ ਕਿ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਜ਼ਿਲ੍ਹਾ ਬਰਨਾਲਾ ਦੀ ਚੋਣ

ਬਰਨਾਲਾ, 11 ਨਵੰਬਰ (ਧਰਮਪਾਲ ਸਿੰਘ)-ਮਿਡ-ਡੇ-ਮੀਲ ਵਰਕਰਜ਼ ਪੰਜਾਬ ਸੀਟੂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸਿਵਲ ਹਸਪਤਾਲ ਦੇ ਪਾਰਕ ਵਿਖੇ ਹੋਈ | ਮੀਟਿੰਗ ਉਪਰੰਤ ਨਵੀਂ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦੀਵਾਨੇ, ਜਨਰਲ ਸਕੱਤਰ ...

ਪੂਰੀ ਖ਼ਬਰ »

ਮਿੱਤਲ ਇੰਮੀਗੇ੍ਰਸ਼ਨ ਵਲੋਂ ਕੈਨੇਡਾ ਤੇ ਆਸਟ੍ਰੇਲੀਆ ਦੇ ਵੀਜ਼ੇ ਲਗਵਾਏ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਿੱਤਲ ਇਮੀਗੇ੍ਰਸ਼ਨ (ਮਿੱਤਲ ਫ਼ੋਟੋ ਸਟੇਟ ਲਾਇਸੰਸ ਨੰਬਰ 30 ਐਮ.ਏ) ਨੇ ਆਪਣੀ ਕਾਮਯਾਬੀ ਨੂੰ ਅੱਗੇ ਵਧਾਉਂਦਿਆਂ ਪਤੀ-ਪਤਨੀ ਦਾ ਕੈਨੇਡਾ ਅਤੇ ਪਿਤਾ-ਪੱੁਤਰ ਦਾ ਆਸਟੇ੍ਰਲੀਆ ਦਾ ...

ਪੂਰੀ ਖ਼ਬਰ »

ਬੀਹਲਾ ਦੇ ਨੌਜਵਾਨ ਕਿਸਾਨਾਂ ਨੇ 350 ਏਕੜ ਰਕਬੇ 'ਚ ਪਰਾਲੀ ਸਾੜੇ ਬਗੈਰ ਕੀਤੀ ਸਿੱਧੀ ਬਿਜਾਈ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਿਤ ਸਰਦਾਰਾ ਦੇ ਪਿੰਡ ਨਾਲ ਮਸ਼ਹੂਰ ਪਿੰਡ ਬੀਹਲਾ ਦੇ ਨੌਜਵਾਨਾਂ ਨੇ ਵਾਤਾਵਰਨ ਨੂੰ ਬਚਾਉਣ ਲਈ 350 ਏਕੜ ਦੇ ਕਰੀਬ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਬਜਾਏ ਕਣਕ ਦੀ ਹੈਪੀ ਸੀਡਰ ਨਾਲ ਬਿਜਾਈ ਕਰ ਕੇ ਜਿੱਥੇ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੇ ਲੰਗਰਾਂ ਲਈ ਜੀਰੀ ਭੇਜੀ

ਰੂੜੇਕੇ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਿਲਾਸਪੁਰ ਪਿੰਡੀ ਧੌਲਾ ਤੋਂ ਸਰਪੰਚ ਮੱਘਰ ਸਿੰਘ ਕੁਲਾਰ ਦੇ ਉੱਦਮ ਸਦਕਾ ਪ੍ਰਧਾਨ ਰੂਪ ਸਿੰਘ ਰੂੜੇਕੇ ਕਲਾਂ ਦੀ ਦੇਖ-ਰੇਖ ਹੇਠ ਮੁੱਖ ਸੇਵਾਦਾਰ ਭਾਈ ਜਗਰਾਜ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਜੀਰੀ ਇਕੱਠੀ ਕਰ ...

ਪੂਰੀ ਖ਼ਬਰ »

2 ਕਿੱਲੋ ਭੱੁਕੀ ਸਮੇਤ ਔਰਤ ਕਾਬੂ

ਬਰਨਾਲਾ, 11 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ 2 ਕਿੱਲੋ ਭੱੁਕੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ

ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਤਵੰਤ ਕੌਰ ਪੰਧੇਰ ਦੀ ਪੁਸਤਕ 'ਰੂਹਾਾ ਦੀਆਾ ਪੈੜਾਾ' ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ | ਪੁਸਤਕ ਉੱਪਰ ਪੇਪਰ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 8 ਵਿਅਕਤੀਆਂ 'ਤੇ ਪਰਚਾ ਦਰਜ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਵਿਧਾਤੇ ਦੇ 8 ਵਿਅਕਤੀਆਂ 'ਤੇ ਕੱੁਟਮਾਰ ਕਰਨ ਦਾ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿਧਾਤੇ ਦੇ ਨਛੱਤਰ ਸਿੰਘ ਪੁੱਤਰ ਸੁਰਜੀਤ ...

ਪੂਰੀ ਖ਼ਬਰ »

ਨਗਰ ਕੌਾਸਲ ਦਾ ਪ੍ਰਧਾਨ ਤੇ ਉਸ ਦੀ ਪਤਨੀ ਹਾਦਸੇ 'ਚ ਜ਼ਖ਼ਮੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ)- ਨਗਰ ਕੌਾਸਲ ਤਪਾ ਦੇ ਪ੍ਰਧਾਨ ਅਤੇ ਉਸ ਦੀ ਪਤਨੀ ਦੇ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਨਗਰ ਕੌਾਸਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਆਪਣੀ ਪਤਨੀ ਸਪਨਾ ਸਮੇਤ ਕਾਰ ਰਾਹੀਂ ...

ਪੂਰੀ ਖ਼ਬਰ »

ਧਨਵੰਤਰੀ ਦਿਵਸ ਮਨਾਇਆ

ਚੀਮਾਂ ਮੰਡੀ, 11 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ) ¸ ਪੰਜਾਬ ਸਟੇਟ ਆਯੁਰਵੇਦ ਸੇਵਾ ਸੰਘ ਵਲੋਂ ਸ੍ਰੀ ਦੁਰਗਾ ਸ਼ਕਤੀ ਮੰਦਿਰ ਵਿਖੇ ਧਨਵੰਤਰੀ ਦਿਵਸ ਮਨਾਇਆ ਗਿਆ | ਜਿਸ ਵਿਚ ਵੱਖ¸ਵੱਖ ਡਾਕਟਰਾਂ ਨੇ ਭਾਗ ਲਿਆ | ਡਾ. ਪਿਆਰਾ ਸਿੰਘ ਗੋਬਿੰਦਗੜ੍ਹ ਜੇਜੀਆਂ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਗੁਰਚਰਨ ਸਿੰਘ ਮਣਕੂ ਨੂੰ ਤੀਸਰੀ ਵਾਰ ਪ੍ਰਧਾਨ ਚੁਣਿਆ

ਭਵਾਨੀਗੜ੍ਹ, 11 ਨਵੰਬਰ (ਜਰਨੈਲ ਸਿੰਘ ਮਾਝੀ) - ਪੰਜਾਬ ਪੁਲਿਸ ਪੈਨਸ਼ਨਰਜ਼ ਭਲਾਈ ਸੰਸਥਾ ਸਬ ਡਵੀਜ਼ਨ ਭਵਾਨੀਗੜ੍ਹ ਦੀ ਇਕ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਮਣਕੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਸਥਾ ਦੇ ਪ੍ਰਧਾਨ ਦਾ ਸਮਾਂ ਖ਼ਤਮ ਹੋਣ ਪਰ ਦੁਬਾਰਾ ਦੋ ਸਾਲ ਲਈ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਕਾਂਗਰਸ ਦਾ ਰੋਸ ਪ੍ਰਦਰਸ਼ਨ ਡਰਾਮਾ ਕਰਾਰ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ) - ਕਾਂਗਰਸ ਵਲੋਂ ਨੋਟਬੰਦੀ ਿਖ਼ਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਦਿਓਲ, ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਅਤੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਚਪੜੌਦਾ ਮੈਂਗਲ ਸਿੰਘ ਟਰੱਸਟ ਦੇ ਪ੍ਰਧਾਨ ਬਣੇ

ਅਮਰਗੜ੍ਹ, 11 ਨਵੰਬਰ (ਸੁਖਜਿੰਦਰ ਸਿੰਘ ਝੱਲ) - ਮੈਂਗਲ ਸਿੰਘ ਯਾਦਗਾਰੀ ਟਰੱਸਟ (ਰਜਿ) ਅਮਰਗੜ੍ਹ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ 2 ਸਾਲ ਲਈ ਪ੍ਰਦੀਪ ਸਿੰਘ ਚਪੜੌਦਾ ਨੂੰ ਪ੍ਰਧਾਨ ਚੁਣਿਆ ਗਿਆ | ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਕਰੋੜਾਂ ਦੇ ਸੱੁਕੇ ਦਰਖੱਤਾਂ ਦੀ ਬਰਬਾਦੀ ਕਿਉਂ ?

ਧਨੌਲਾ, 11 ਨਵੰਬਰ (ਜਤਿੰਦਰ ਸਿੰਘ ਧਨੌਲਾ)-ਕਰੋੜਾਂ-ਅਰਬਾਂ ਰੁਪਏ ਦੀਆਂ ਖਟ ਸੁਕ ਟਾਹਲੀਆਂ ਜੰਗਲਾਤ ਵਿਭਾਗ ਦੀ ਬੱਜਰ ਲਾਪਰਵਾਹੀ ਸਦਕਾ ਸਿਉਂਕ ਨਾਂਅ ਦੇ ਕੀਟਾਂ ਨੂੰ ਖਵਾਈਆਂ ਜਾ ਰਹੀਆਂ ਹਨ | ਧਨੌਲਾ ਤੋਂ ਭੀਖੀ ਸੜਕ ਦੇ ਨਾਲ-ਨਾਲ ਖੜੀਆਂ ਟਾਹਲੀਆਂ ਇਮਾਨਦਾਰੀ ਭਰੇ ...

ਪੂਰੀ ਖ਼ਬਰ »

ਧਨੌਲਾ-ਸਾਹੋਕੇ-ਬੱੁਗਰ-ਮੰਡੇਰ ਿਲੰਕ ਸੜਕ ਬਿਸਕੁਟ ਵਾਂਗ ਭੁਰੀ

ਧਨੌਲਾ, 11 ਨਵੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਤੋਂ ਸਾਹੋਕੇ-ਬੱੁਗਰ-ਮੰਡੇਰ ਜਾਣ ਵਾਲੀ ਿਲੰਕ ਸੜਕ ਥਾਂ-ਥਾਂ 'ਤੇ ਟੋਏ ਪੈ ਜਾਣ ਅਤੇ ਬਿਸਕੁਟ ਵਾਂਗ ਭੁਰ ਜਾਣ ਕਾਰਨ ਹਾਦਸਿਆਂ ਦਾ ਸਬੱਬ ਬਣ ਕੇ ਰਹਿ ਗਈ ਹੈ | ਝੋਨੇ ਦੇ ਵਾਢੀ ਤੇ ਕਣਕ ਦੀ ਬਿਜਾਈ ਜੋਬਨ 'ਤੇ ਹੋਣ ਕਰ ਕੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਨੌਜਵਾਨਾਂ ਵਲੋਂ ਪਿਲਾਇਆ ਜਾ ਰਿਹਾ ਹੈ ਵੀਟ ਗਰਾਸ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇਲਾਕੇ ਦੀਆਂ ਸਮਾਸ ਸੇਵੀ ਸੰਸਥਾਵਾਂ ਵਲੋਂ ਸੌ ਬਿਮਾਰੀਆਂ ਦੇ ਇਲਾਜ ਲਈ ਵੀਟ ਗਰਾਸ ਪਿਲਾਉਣ ਦੇ ਸਿਲਸਿਲੇ ਵਿਚ ਵਾਧਾ ਕਰਦੇ ਹੋਏ ਲਾਗਲੇ ਪਿੰਡ ਰਾਮਗੜ੍ਹ ਦੇ ਅਗਾਂਹਵਧੂ ਨੌਜਵਾਨਾਂ ਵਲੋਂ ਆਪਣੇ ਪਿੰਡ ਵਿਖੇ ਵੀਟ ਗਰਾਸ ...

ਪੂਰੀ ਖ਼ਬਰ »

ਧਨੌਲਾ ਇਲਾਕੇ ਅੰਦਰ ਕੁਝ ਕਿਸਾਨਾਂ ਨੇ ਕਣਕ ਦੀ ਸਿੱਧੀ ਬਿਜਾਈ ਕੀਤੀ

ਧਨੌਲਾ, 11 ਨਵੰਬਰ (ਚੰਗਾਲ)-ਇਲਾਕਾ ਧਨੌਲਾ ਵਿਚ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਮੁੱਦੇ 'ਤੇ ਕੁਝ ਸੂਝਵਾਨ ਕਿਸਾਨਾਂ ਨੇ ਇਸ ਰੁਝਾਨ ਦੇ ਿਖ਼ਲਾਫ਼ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਤੇ ਕਣਕ ਦੀ ਬਿਜਾਈ ਕਰ ਕੇ ਚੇਤਨਤਾ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਗਿੱਲ ਨੇ ਕੀਤਾ ¢ ਸਕੂਲ ਦੇ ਪਿ੍ੰਸੀਪਲ ਜੋਜੀ ਜੋਸਫ਼ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਭਵਾਨੀਗੜ੍ਹ, 11 ਨਵੰਬਰ (ਜਰਨੈਲ ਸਿੰਘ ਮਾਝੀ) - ਨੰਬਰਦਾਰ ਯੂਨੀਅਨ ਬਲਾਕ ਭਵਾਨੀਗੜ੍ਹ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮੰਡੀਆਂ ਦਾ ਦੌਰਾ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਪਿੰਡ ਚੰੂਘਾ, ਬਖਤਗੜ੍ਹ, ਪੱਖੋਕੇ, ਮੱਲੀਆਂ ਆਦਿ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਤੋਲ ਵੀ ਚੈੱਕ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ ਹੋਈ

ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ ਸ਼ੋ੍ਰਮਣੀ ...

ਪੂਰੀ ਖ਼ਬਰ »

ਖੁੱਡੀ ਖ਼ੁਰਦ ਸਕੂਲ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਹੰਡਿਆਇਆ, 11 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਵਿਖੇ ਜ਼ਿਲ੍ਹਾ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦੇ ਸਕੱਤਰ ਕਮ ਸੀ.ਜੇ.ਐਮ. ਸ: ਪੀ.ਐਸ. ਕਾਲੇਕਾ ਅਤੇ ਅਥਾਰਿਟੀ ਦੇ ਪੈਨਲ ਵਕੀਲ ਦੀਪਕ ਜਿੰਦਲ ਦੀ ਅਗਵਾਈ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਨੰਬਰਦਾਰ ਯੂਨੀਅਨ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਨੰਬਰਦਾਰ ਜਗਰਾਜ ਸਿੰਘ ਪੰਡੋਰੀ, ...

ਪੂਰੀ ਖ਼ਬਰ »

ਸਿਹਤ ਮਹਿਕਮੇ ਦੇ ਮੁਲਾਜ਼ਮਾਂ ਨੇ ਆਪਣੇ ਖੇਤ 'ਚ ਬਿਨਾਂ ਪਰਾਲੀ ਸਾੜਿਆਂ ਕੀਤੀ ਕਣਕ ਦੀ ਬਿਜਾਈ

ਸ਼ਹਿਣਾ, 11 ਨਵੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਸਿਹਤ ਮਹਿਕਮੇ ਦੇ ਦੋ ਮੁਲਾਜ਼ਮਾਂ ਨੇ ਆਪਣੇ ਖੇਤ ਵਿਚ ਬਿਨਾਂ ਪਰਾਲੀ ਸਾੜਿਆਂ ਕਣਕ ਦੀ ਸਿੱਧੀ ਬਿਜਾਈ ਹੈਪੀ ਸੀਡਰ ਰਾਹੀਂ ਕਰ ਕੇ ਪਿੰਡ ਵਿਚ ਸਰਕਾਰੀ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਉਪਰਾਲਾ ਕੀਤਾ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਮਹਿਲ ਕਲਾਂ, 11 ਨਵੰਬਰ (ਅਵਤਾਰ ਸਿੰਘ ਅਣਖੀ)-ਬਾਬਾ ਵਿਸ਼ਵਕਰਮਾ ਸੇਵਾ ਸੁਸਾਇਟੀ ਮਹਿਲ ਕਲਾਂ ਸੋਢੇ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਹੀਦ ਬਾਬਾ ਜੰਗ ਸਿੰਘ ...

ਪੂਰੀ ਖ਼ਬਰ »

ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਵਲੋਂ ਸਿਖਲਾਈ ਕੈਂਪ

ਧਨੌਲਾ, 11 ਨਵੰਬਰ (ਚੰਗਾਲ)-ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰ ਕੇ ਇਕ ਬਿਹਤਰ ਖਿਡਾਰੀ ਬਣਾਉਣ ਦੇ ਮਕਸਦ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਪੱਕਾ ਬਾਗ਼ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਲਈ ...

ਪੂਰੀ ਖ਼ਬਰ »

ਕੈਪਟਨ ਦੇ ਮਹਿਲਾਂ ਵੱਲ ਪੈਦਲ ਮਾਰਚ ਲਈ ਤਿਆਰੀਆਂ ਜੰਗੀ ਪੱਧਰ 'ਤੇ-ਵਿਧਾਇਕ ਖ਼ਾਲਸਾ

ਸ਼ਹਿਣਾ, 11 ਨਵੰਬਰ (ਸੁਰੇਸ਼ ਗੋਗੀ)-ਦਸੰਬਰ ਮਹੀਨੇ ਵਿਚ ਤਲਵੰਡੀ ਸਾਬੋ ਤੋਂ ਕੈਪਟਨ ਦੇ ਮਹਿਲਾਂ ਵੱਲ ਕੀਤਾ ਜਾਣ ਵਾਲਾ ਪੈਦਲ ਮਾਰਚ ਪੰਜਾਬ ਵਿਚ ਇਕ ਨਵੀਂ ਲਹਿਰ ਦਾ ਆਗਾਜ਼ ਕਰੇਗਾ | ਇਹ ਸ਼ਬਦ ਹਲਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਪਿੰਡ ਭਗਤਪੁਰਾ ਵਿਖੇ ਨੌਜਵਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX