ਤਾਜਾ ਖ਼ਬਰਾਂ


ਨੋਇਡਾ ਦੇ ਸਪਾਈਸ ਮਾਲ 'ਚ ਲੱਗੀ ਭਿਆਨਕ ਅੱਗ
. . .  3 minutes ago
ਨਵੀਂ ਦਿੱਲੀ, 26 ਅਗਸਤ- ਨੋਇਡਾ ਦੇ ਸੈਕਟਰ 25-ਏ 'ਚ ਸਥਿਤ ਸਪਾਈਸ ਮਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ...
ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ, 2 ਵਰਕਰ ਬੁਰੀ ਤਰ੍ਹਾਂ ਝੁਲਸੇ
. . .  35 minutes ago
ਡੇਰਾਬੱਸੀ, 26 ਅਗਸਤ (ਸ਼ਾਮ ਸਿੰਘ ਸੰਧੂ)- ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਿੰਡ ਕੂੜਾਂ ਵਾਲਾ ਦੇ ਮੌਜੇ 'ਚ ਪੈਂਦੀ ਰਬੜ ਰੋਲ ਬਣਾਉਣ ਵਾਲੀ ਇੱਕ ਫ਼ੈਕਟਰੀ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਕਾਰਨ ਇੱਥੇ ਕੰਮ ਕਰ ਰਹੇ ਦੋ ਵਰਕਰ ਬੁਰੀ ਤਰ੍ਹਾਂ ਝੁਲਸ ਗਏ। ਉਨ੍ਹਾਂ...
ਭਾਜਪਾ ਨੇਤਾਵਾਂ ਦੀ ਮੌਤ 'ਤੇ ਪ੍ਰਗਿਆ ਠਾਕੁਰ ਦਾ ਬਿਆਨ, ਕਿਹਾ- ਵਿਰੋਧੀ ਧਿਰ ਕਰ ਰਿਹੈ 'ਮਾਰਕ ਸ਼ਕਤੀ' ਦੀ ਵਰਤੋਂ
. . .  54 minutes ago
ਭੋਪਾਲ, 26 ਅਗਸਤ- ਕਈ ਵਿਵਾਦਿਤ ਬਿਆਨ ਦੇ ਚੁੱਕੀ ਭਾਜਪਾ ਦੀ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਨੇ ਇੱਕ ਵਾਰ ਫਿਰ ਅਜਿਹਾ ਹੀ ਬਿਆਨ ਦਿੱਤਾ ਹੈ। ਪ੍ਰਗਿਆ ਨੇ ਵਿਰੋਧੀ ਧਿਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ (ਵਿਰੋਧੀ ਧਿਰ) ਭਾਜਪਾ ਵਿਰੁੱਧ 'ਮਾਰਕ...
ਸਮਾਜਵਾਦੀ ਪਾਰਟੀ ਦੀ ਦਿੱਲੀ ਇਕਾਈ ਭੰਗ
. . .  about 1 hour ago
ਨਵੀਂ ਦਿੱਲੀ, 26 ਅਗਸਤ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਤਤਕਾਲ ਪ੍ਰਭਾਵ ਨਾਲ ਪਾਰਟੀ ਦੀ ਦਿੱਲੀ ਇਕਾਈ ਨੂੰ ਭੰਗ...
ਕਸ਼ਮੀਰ ਮਸਲੇ 'ਤੇ ਅੱਜ ਪਾਕਿਸਤਾਨ ਨੂੰ ਸੰਬੋਧਿਤ ਕਰਨਗੇ ਇਮਰਾਨ ਖ਼ਾਨ
. . .  about 1 hour ago
ਇਸਲਾਮਾਬਾਦ, 26 ਅਗਸਤ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਆਪਣੇ ਦੇਸ਼ ਦੀ ਜਨਤਾ ਨੂੰ ਕਸ਼ਮੀਰ ਦੇ ਮੁੱਦੇ 'ਤੇ ਸੰਬੋਧਿਤ ਕਰਨਗੇ। ਸੂਚਨਾ ਅਤੇ ਪ੍ਰਸਾਰਨ ਮਾਮਲਿਆਂ ਲਈ ਇਮਰਾਨ ਖ਼ਾਨ ਦੀ ਵਿਸ਼ੇਸ਼ ਸਲਾਹਕਾਰ ਫਿਰਦੌਸ ਆਸ਼ਿਕ ਅਵਾਨ ਨੇ ਅੱਜ...
ਖੰਨਾ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 1 hour ago
ਖੰਨਾ, 26 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੇ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ. ਆਈ. ਏ. ਅਤੇ ਥਾਣਾ ਸਿਟੀ 1 ਦੇ ਮੁਖੀ ਲਾਭ ਸਿੰਘ ਵਲੋਂ ਪਹਿਲਾਂ ਫੜੇ ਗਏ ਚੋਰ ਗਿਰੋਹ ਤੋਂ...
ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਲੈ ਕੇ ਆਫ਼ਤ ਪ੍ਰਬੰਧਨ ਗਰੁੱਪ ਵਲੋਂ ਕੀਤੀ ਗਈ ਬੈਠਕ
. . .  about 2 hours ago
ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਆਫ਼ਤ ਪ੍ਰਬੰਧਨ ਗਰੁੱਪ ਦੀ ਬੈਠਕ ਹੋਈ। ਇਸ ਬੈਠਕ 'ਚ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਚੱਲ ਰਹੇ...
7 ਦਿਨਾਂ ਬਾਅਦ ਪਲਾਸਟਿਕ ਦੇ ਲਿਫ਼ਾਫ਼ੇ ਰੱਖਣ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਚਾਲਕ ਖ਼ਿਲਾਫ਼ ਦਰਜ ਹੋਵੇਗਾ ਮਾਮਲਾ
. . .  about 1 hour ago
ਨਾਭਾ, 26 ਅਗਸਤ (ਅਮਨਦੀਪ ਸਿੰਘ ਲਵਲੀ)- ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਨਗਰ ਕੌਂਸਲ ਨਾਭਾ ਵਿਖੇ ਇੱਕ ਵਿਸ਼ੇਸ਼ ਬੈਠਕ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ...
ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਵਾਹਨ, ਪੰਜ ਜ਼ਖ਼ਮੀ
. . .  about 2 hours ago
ਡਮਟਾਲ, 26 ਅਗਸਤ (ਰਾਕੇਸ਼ ਕੁਮਾਰ)- ਚੁਵਾੜੀ-ਦ੍ਰਮਣ ਮਾਰਗ 'ਤੇ ਖੇੜਾ ਨੇੜੇ ਅੱਜ ਸ਼ਰਧਾਲੂਆਂ ਨਾਲ ਭਰਿਆ ਇੱਕ ਵਾਹਨ ਬੇਕਾਬੂ ਹੋ ਕੇ 70 ਮੀਟਰ ਡੂੰਘੀ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਸ਼ਰਧਾਲੂ...
ਬਿਹਾਰ 'ਚ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਪਟਨਾ, 26 ਅਗਸਤ- ਬਿਹਾਰ ਦੇ ਸੀਤਾਮੜੀ 'ਚ ਸੋਮਵਾਰ ਸਵੇਰੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ...
ਸੜਕ ਹਾਦਸੇ 'ਚ ਇੱਕ ਦੀ ਮੌਤ, ਚਾਰ ਜ਼ਖ਼ਮੀ
. . .  about 2 hours ago
ਫਿਲੌਰ, 26 ਅਗਸਤ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਵਿਖੇ ਇੱਕ ਕਾਰ, ਕਰੇਨ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਪਿਲ...
ਬੈਂਸ ਵਲੋਂ ਦੋ ਵਿਧਾਇਕਾਂ ਅਤੇ ਸੱਤ ਕੌਂਸਲਰਾਂ ਸਮੇਤ ਇੱਕ ਮਹੀਨੇ ਦੀ ਤਨਖ਼ਾਹ 'ਖ਼ਾਲਸਾ ਏਡ' ਨੂੰ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ, 26 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਇਹ ਐਲਾਨ ਕੀਤਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਹ ਆਪਣੇ...
ਤੇਜ਼ ਰਫ਼ਤਾਰ ਅਣਪਛਾਤਾ ਵਾਹਨ 18 ਸਾਲਾ ਨੌਜਵਾਨ ਨੂੰ ਕੁਚਲ ਕੇ ਹੋਇਆ ਫ਼ਰਾਰ
. . .  about 2 hours ago
ਨੌਸ਼ਹਿਰਾ ਮੱਝਾ ਸਿੰਘ(ਬਟਾਲਾ), 26 ਅਗਸਤ(ਤਰਸੇਮ ਸਿੰਘ ਤਰਾਨਾ)- ਅੱਜ ਸਵੇਰੇ ਕਰੀਬ 10 ਵਜੇ ਕਸਬਾ ਧਾਰੀਵਾਲ ਤੋਂ ਨੌਸ਼ਹਿਰਾ ਮੱਝਾ ਸਿੰਘ ਵੱਲ ਆ ਰਹੇ ਬੁਲਟ ਮੋਟਰਸਾਈਕਲ...
ਬੁੱਲ੍ਹੋਵਾਲ ਵਿਖੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 3 hours ago
ਬੁੱਲ੍ਹੋਵਾਲ, 26 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਬੀਤੀ ਰਾਤ ਕਸਬਾ ਬੁੱਲ੍ਹੋਵਾਲ ਵਿਖੇ ਸਥਿਤ ਕਸਬਾ ਭੱਲਾ ਸਾਈਕਲ ਸਟੋਰ ਦੇ ਸ਼ੋਅਰੂਮ 'ਚ ਸ਼ਾਰਟ ਸਰਕਟ ਹੋਣ...
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਗਾਊਂ ਜ਼ਮਾਨਤ 'ਤੇ ਪਟੀਸ਼ਨ ਹੋਈ ਖ਼ਾਰਜ
. . .  about 3 hours ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅੰਤਰਿਮ ਜ਼ਮਾਨਤ ਰੱਦ ਕਰਨ ਦੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ...
ਜੇ. ਡੀ. ਯੂ. ਵੱਡਾ ਝਟਕਾ, ਝਾਰਖੰਡ ਅਤੇ ਮਹਾਰਾਸ਼ਟਰ 'ਚ ਤੀਰ ਨਿਸ਼ਾਨ ਨਾਲ ਚੋਣ ਲੜਨ 'ਤੇ ਰੋਕ
. . .  about 3 hours ago
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਸੀ. ਬੀ. ਆਈ. ਸੀ. ਨੇ ਜ਼ਬਰਦਸਤੀ ਸੇਵਾ ਮੁਕਤ ਕੀਤੇ 22 ਹੋਰ ਸੀਨੀਅਰ ਅਧਿਕਾਰੀ
. . .  about 4 hours ago
ਅਕਾਲੀ ਸਰਕਾਰ ਨਾਲੋਂ ਕਾਂਗਰਸ ਦੇ ਰਾਜ 'ਚ ਵਧੇਰੇ ਸਰਗਰਮ ਹੋਇਆ ਰੇਤ ਮਾਫ਼ੀਆ- ਘੁਬਾਇਆ
. . .  about 4 hours ago
ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  about 4 hours ago
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  about 4 hours ago
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  about 4 hours ago
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  about 5 hours ago
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  about 5 hours ago
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 6 hours ago
ਮਿਆਂਮਾਰ 'ਚ ਆਇਆ ਭੂਚਾਲ
. . .  about 6 hours ago
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 6 hours ago
ਨਾਗਾਲੈਂਡ 'ਚ ਆਇਆ ਭੂਚਾਲ
. . .  about 6 hours ago
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 7 hours ago
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 7 hours ago
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 7 hours ago
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  11 minutes ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਪਹਿਲੇ ਸੰਸਾਰ ਯੁੱਧ 'ਚ ਲੜੇ ਭਾਰਤੀ ਫੌਜੀਆਂ ਨੂੰ ਸਿਡਨੀ 'ਚ ਕੀਤਾ ਯਾਦ

100 ਸਾਲਾ ਯਾਦਗਾਰ ਸਥਾਪਤ ਕੀਤੀ

ਸਿਡਨੀ, 11 ਨਵੰਬਰ (ਹਰਕੀਰਤ ਸਿੰਘ ਸੰਧਰ)-ਪਹਿਲੇ ਸੰਸਾਰ ਯੁੱਧ 'ਚ ਭਾਰਤੀ ਸੈਨਿਕਾਂ ਵਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ ਦੀ ਯਾਦ 'ਚ ਸਿਡਨੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਹ 12 ਸੈਨਿਕਾਂ ਦਾ ਨਾਂਅ ਲਿਖ ਕੇ ਯਾਦਗਾਰ ਵੀ ਸਥਾਪਿਤ ਕੀਤੀ ਗਈ | ਹਿੰਦੂ ਕੌਾਸਲ ਆਫ਼ ਆਸਟ੍ਰੇਲੀਆ ਅਤੇ ਹੋਰਨਸਬੀ ਕੌਾਸਲ ਵਲੋਂ 100ਵੀਂ ਵਰ੍ਹੇ ਦੀ ਯਾਦ 'ਚ ਚੈਰੀਬਰੁੱਕ ਪਾਰਕ ਵਿਚ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਐਮ. ਪੀ. ਜੁਲੀਅਨ ਲੀਸਰ ਨੇ ਇਸ ਦਿਨ ਨੂੰ ਇਤਿਹਾਸਕ ਮੰਨਦੇ ਹੋਏ ਕਿਹਾ ਕਿ ਸੈਨਿਕ ਹਮੇਸ਼ਾ ਦੇਸ਼ ਲਈ ਗੌਰਵ ਦਾ ਪ੍ਰਤੀਕ ਹੁੰਦੇ ਹਨ | ਉਨ੍ਹਾਂ ਸੰਸਾਰ ਯੁੱਧ ਪਹਿਲੇ ਵਿਚ ਭਾਰਤੀ ਸੈਨਿਕਾਂ ਵਲੋਂ ਕੀਤੇ ਕਾਰਜ ਪ੍ਰਤੀ ਵੀ ਗੱਲ ਕੀਤੀ | ਇਥੇ ਗੌਰਤਲਬ ਹੈ ਕਿ ਸਿਡਨੀ ਤੋਂ ਪਹਿਲੇ ਸੰਸਾਰ ਯੁੱਧ ਵਿਚ ਲੜਨ ਵਾਲੇ ਬਹੁਤੇ ਭਾਰਤੀ ਪੰਜਾਬੀ ਸਨ | ਹਿੰਦੂ ਕੌਾਸਲ ਆਫ਼ ਆਸਟ੍ਰੇਲੀਆ ਵਲੋਂ ਯਾਦਗਾਰੀ ਜਗ੍ਹਾ ਬਣਾਉਣ ਲਈ ਸਾਰੇ ਪੰਜਾਬੀਆਂ ਨੇ ਬਹੁਤ ਧੰਨਵਾਦ ਕੀਤਾ | ਕੈਪਟਨ ਸਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਭਾਰਤੀ ਸੈਨਿਕਾਂ ਦਾ ਇਤਿਹਾਸ ਬਹੁਤ ਹੀ ਗੌਰਵਮਈ ਹੈ ਅਤੇ ਸੰਸਾਰ ਯੁੱਧ ਵਿਚ ਸੈਨਿਕਾਂ ਵਲੋਂ ਕੀਤੇ ਗਏ ਕੰਮ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ |

ਕੈਲੀਫੋਰਨੀਆ 'ਚ ਅੱਗ ਲੱਗਣ ਕਾਰਨ ਮੌਤਾਂ ਦੀ ਗਿਣਤੀ 23 ਹੋਈ

ਕੈਲੀਫੋਰਨੀਆ, 11 ਨਵੰਬਰ (ਹੁਸਨ ਲੜੋਆ ਬੰਗਾ)- ਅੱਗ ਕਾਰਨ ਹੁਣ ਤੱਕ ਸੈਂਕੜੇ ਵਾਹਨਾਂ, ਘਰਾਂ ਅਤੇ ਸਰਕਾਰੀ ਦਫ਼ਤਰਾਂ ਸਮੇਤ ਸੜਨ ਤੋਂ ਇਲਾਵਾ ਹੁਣ ਤੱਕ ਘੱਟ ਤੋਂ ਘੱਟ 23 ਲੋਕ ਮਾਰੇ ਗਏ ਹਨ¢ ਕੈਲੀਫੋਰਨੀਆ ਦੇ ਫਾਇਰ ਬਿ੍ਗੇਡ ਅਧਿਕਾਰੀਆਂ ਨੇ ਦੱਸਿਆ ਕਿ ਸਨਿਚਰਵਾਰ ਨੂੰ 14 ...

ਪੂਰੀ ਖ਼ਬਰ »

ਮੈਲਬੌਰਨ ਘਟਨਾ: ਹਮਲਾਵਰ ਆਈ.ਐਸ. ਆਈ. ਐਸ. ਤੋਂ ਪ੍ਰੇਰਿਤ ਸੀ-ਸਰਕਾਰ

ਮੈਲਬੌਰਨ, 11 ਨਵੰਬਰ (ਨਵੰਬਰ)- ਸੋਮਾਲੀਆ ਮੂਲ ਦੇ ਹਮਲਾਵਰ ਜਿਸ ਨੇ ਬੀਤੇ ਕੁਝ ਦਿਨ ਪਹਿਲਾਂ ਮੈਲਬੌਰਨ ਦੀ ਇਕ ਭੀੜ ਵਾਲੀ ਸੜਕ 'ਤੇ ਤਿੰਨ ਲੋਕਾਂ 'ਤੇ ਚਾਕੂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਸੀ | ਹਮਲਾਵਰ ਨੇ ਕਾਰ ਨੂੰ ਅੱਗ ਲਗਾ ਦਿੱਤੀ ਸੀ | ਇਸ ਹਮਲੇ 'ਚ ਇਕ ਵਿਅਕਤੀ ...

ਪੂਰੀ ਖ਼ਬਰ »

ਯਾਦਗਾਰ ਬਣੀ ਐਡੀਲੇਡ ਦੀ ਦੀਵਾਲੀ

ਇਕ ਹਜ਼ਾਰ ਤੋਂ ਵੱਧ ਮਠਿਆਈ ਦੇ ਪਕਵਾਨ ਤਿਆਰ ਕੀਤੇ

ਐਡੀਲੇਡ, 11 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਬੀ. ਏ. ਪੀ. ਐਸ. ਦੇ ਸੁੰਦਰ ਮੰਦਰ ਗ੍ਰੀਨ ਫੀਲਡ 'ਚ ਮਨਾਏ ਦੀਵਾਲੀ ਦੇ ਤਿਉਹਾਰ 'ਚ ਸ਼ਰਧਾਲੂਆਂ ਨੇ ਵੱਡੇ ਪੱਧਰ 'ਤੇ ਹਾਜ਼ਰੀਆਂ ਭਰੀਆਂ | ਦੀਵਾਲੀ ਦੇ ਤਿਉਹਾਰ ਉਪਰੰਤ ਨਵੇਂ ਸਾਲ ਦੀ ਆਮਦ 'ਤੇ ਵੱਖ-ਵੱਖ ਥਾਵਾਂ ਤੋਂ ਸਾਧੂ ...

ਪੂਰੀ ਖ਼ਬਰ »

ਸਿੱਖ ਕਿਸਾਨ ਨੇ 'ਕੈਨੇਡਾ ਐਗਰੀਕਲਚਰ ਹਾਲ ਆਫ਼ ਫੇਮ' 'ਚ ਨਾਂਅ ਦਰਜ ਕਰਾਇਆ

ਟੋਰਾਂਟੋ, 11 ਨਵੰਬਰ (ਏਜੰਸੀ)- ਕੈਨੇਡਾ ਦੇ ਸਭ ਤੋਂ ਵੱਡੇ ਕਰੌਾਦਾ ਉਤਪਾਦਕ ਸਿੱਖ ਕਿਸਾਨ ਨੇ 'ਕੈਨੇਡਾਈ ਐਗਰੀਕਲਚਰ ਹਾਲ ਆਫ਼ ਫੇਮ' 'ਚ ਨਾਂਅ ਦਰਜ ਕਰਵਾ ਕੇ ਇਤਿਹਾਸ ਰਚਿਆ ਹੈ | ਬਿ੍ਟਿਸ਼ ਕੋਲੰਬੀਆ ਦੇ ਪੀਟਰ ਢਿੱਲੋਂ ਘੱਟ ਗਿਣਤੀ ਭਾਈਚਾਰੇ ਦੇ ਪਹਿਲੇ ਵਿਅਕਤੀ ਹਨ, ਜੋ ...

ਪੂਰੀ ਖ਼ਬਰ »

ਹੈਰੀ ਸੰਧੂ ਐਨਾਹੀਮ 'ਚ ਪਹਿਲੇ ਅਮਰੀਕਨ ਸਿੱਖ ਮੇਅਰ ਚੁਣੇ ਗਏ

ਕੈਲੀਫੋਰਨੀਆ, 11 ਨਵੰਬਰ (ਹੁਸਨ ਲੜੋਆ ਬੰਗਾ)- ਦੱਖਣੀ ਕੈਲੀਫੋਰਨੀਆ 'ਚ ਪੈਂਦੇ ਏਨਾਹੀਮ ਸ਼ਹਿਰ ਨੇ ਉਸ ਵੇਲੇ ਇਤਿਹਾਸ ਸਿਰਜਿਆ ਜਦੋਂ ਪਹਿਲੀ ਵਾਰ ਇਕ ਸਿੱਖ ਹੈਰੀ ਸਿੱਧੂ ਨੂੰ ਵੋਟਾਂ 'ਚ ਪੂਰਨ ਬਹੁਮਤ ਦੇ ਕੇ ਨਵਾਂ ਪ੍ਰਮਾਣਿਤ ਮੇਅਰ ਚੁਣ ਲਿਆ ਗਿਆ | ਸਿੱਧੂ ਨੇ ਲਗਪਗ 40 ...

ਪੂਰੀ ਖ਼ਬਰ »

ਔਰਤਾਂ ਨੂੰ ਵੋਟ ਦਾ ਅਧਿਕਾਰ ਦਿਵਾਉਣ ਵਾਲੀ ਸ਼ੇਰੇ ਪੰਜਾਬ ਦੀ ਪੋਤੀ 'ਸੋਫੀਆ ਦਲੀਪ ਸਿੰਘ' ਨੂੰ ਕੀਤਾ ਯਾਦ

ਲੰਡਨ, 11 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਬੇਟੀ ਸੋਫੀਆ ਦਲੀਪ ਸਿੰਘ ਦੀ ਬਰਤਾਨੀਆਂ 'ਚ ਔਰਤਾਂ ਦੇ ਹੱਕਾਂ ਲਈ ਲੜੀ ਲੜਾਈ 'ਚ ਪਾਏ ਯੋਗਦਾਨ ਸਬੰਧੀ ਵਿਸ਼ੇਸ਼ ਸਮਾਗਮ ਸਾਊਥਾਲ ਦੇ ...

ਪੂਰੀ ਖ਼ਬਰ »

ਸਿੰਘ ਸਭਾ ਸਾਊਥਾਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਗਿੱਲ ਦਾ ਸਨਮਾਨ

ਲੰਡਨ, 11 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਗਿੱਲ ਦਾ ਅੱਜ ਗੁਰੂ ਘਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਵਲੋਂ ਗੁਰੂ ਲਈ ਕੀਤੀਆਂ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਕੌ ਾਸਲ ਚੋਣਾਂ 'ਚ ਪੰਜਾਬੀ-ਭਾਰਤੀ ਉਮੀਦਵਾਰਾਂ ਦੀ ਜਿੱਤ 'ਤੇ ਭਾਈਚਾਰੇ 'ਚ ਖੁਸ਼ੀ ਦੀ ਲਹਿਰ

ਐਡੀਲੇਡ, 11 ਨਵੰਬਰ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ 'ਚ 9 ਨਵੰਬਰ ਨੂੰ ਕੌਾਸਲਰਾਂ ਤੇ ਮੇਅਰਾਂ ਲਈ ਹੋਈ ਵੋਟਿੰਗ ਉਪਰੰਤ ਆਏ ਨਤੀਜਿਆਂ 'ਚ ਪੰਜਾਬੀ ਭਾਈਚਾਰੇ ਤੇ ਸੰਨੀ ਸਿੰਘ ਪੋਰਟ ਅਗਸਤਾ, ਸਿਮਰਤਪਾਲ ਸਿੰਘ ਮੱਲ੍ਹੀ (ਸਿਮ) ਰੈਨਮਾਰਕ ਤੇ ਐਡੀਲੇਡ ਤੋਂ ...

ਪੂਰੀ ਖ਼ਬਰ »

ਬ੍ਰਾਜੀਲ 'ਚ ਜ਼ਮੀਨ ਖਿਸਕਣ ਕਾਰਨ 10 ਲੋਕਾਂ ਦੀ ਮੌਤ, 11 ਜ਼ਖਮੀ

ਸਾਓ ਪਾਓਲੋ (ਬ੍ਰਾਜ਼ੀਲ), 11 ਨਵੰਬਰ (ਏਜੰਸੀ)- ਬ੍ਰਾਜੀਲ ਦੇ ਸੂਬੇ ਰੀਓ ਡੀ ਜਿਨੇਰਿਓ 'ਚ ਬੀਤੇ ਦਿਨ ਜ਼ਮੀਨ ਖਿਸਕਣ ਨਾਲ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ | ਇਕ ਰਿਪੋਰਟ ਅਨੁਸਾਰ ਰੀਓ ਦੇ ਆਫ਼ਤ ਪ੍ਰਬੰਧਨ ਕਰਮੀਆਂ ਨੇ ਕਿਹਾ ਕਿ ਨੀਤੇਰੋਈ ਦੇ ...

ਪੂਰੀ ਖ਼ਬਰ »

ਸਿਆਟਲ 'ਚ 'ਵੈਟਰਨਜ਼ ਡੇ' ਮਨਾਇਆ

ਸਿਆਟਲ, 11 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਅਮਰੀਕਾ ਵਿਚ 'ਵੈਟਰਨ ਡੇ' 'ਤੇ ਕੌਮੀ ਛੁੱਟੀ ਹੁੰਦੀ ਹੈ ਅਤੇ ਅਮਰੀਕਾ ਵਿਚ ਇਸ ਸਾਲ 11 ਨਵੰਬਰ, ਐਤਵਾਰ ਨੂੰ ਸਪੈਸ਼ਲ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਦੇਸ਼ ਦੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸਿਡਨੀ ਦੀ ਇਕ ਸ਼ਾਮ 'ਅਫ਼ਜ਼ਲ ਸਾਹਿਰ' ਦੇ ਨਾਂਅ

ਸਿਡਨੀ, 11 ਨਵੰਬਰ (ਹਰਕੀਰਤ ਸਿੰਘ ਸੰਧਰ)-ਪਾਕਿਸਤਾਨ ਦੇ ਮਸ਼ਹੂਰ ਸ਼ਾਇਰ ਅਤੇ ਚੇਤਨਾਵਾਦੀ ਅਫਜ਼ਲ ਸਾਹਿਰ ਇਨ੍ਹੀਂ ਦਿਨੀਂ ਆਸਟ੍ਰੇਲੀਆ ਫੇਰੀ 'ਤੇ ਹਨ | ਰਣਜੋਧ ਸਿੰਘ, ਗੌਤਮ ਕਪਿਲ ਅਤੇ ਹਾਂਜੀ ਦੀ ਪੂਰੀ ਟੀਮ ਵਲੋਂ ਸਿਡਨੀ ਵਿਖੇ ਅਫਜ਼ਲ ਸਾਹਿਰ ਦੇ ਨਾਂਅ ਇਕ ਸ਼ਾਮ ...

ਪੂਰੀ ਖ਼ਬਰ »

ਸਿਕਲੀਗਰ ਸਿੱਖਾਂ ਦੇ ਬੱਚਿਆਂ ਤੇ ਪਰਿਵਾਰਾਂ ਦੀ ਸਾਰ ਲੈਣ ਦੀ ਲੋੜ: ਸਮਰਾ

ਵੀਨਸ (ਇਟਲੀ), 11 ਨਵੰਬਰ (ਹਰਦੀਪ ਸਿੰਘ ਕੰਗ)- ਭਾਰਤ ਦੇ ਵੱਖ-ਵੱਖ ਰਾਜਾਂ 'ਚ ਰਹਿ ਰਹੇ ਸਿਕਲੀਗਰ ਸਿੱਖ ਜੋ ਕਿ ਸਿੱਖੀ ਦਾ ਇਕ ਅਟੁੱਟ ਅੰਗ ਹਨ, ਉਨਾਂ੍ਹ ਦੇ ਬੱਚਿਆਂ ਦੀ ਪੜ੍ਹਾਈ ਤੇ ਪਰਿਵਾਰਾਂ ਦੀ ਬਿਹਤਰੀ ਲਈ ਕਾਰਜ ਕਰਨ ਦੀ ਅੱਜ ਲੋੜ ਹੈ | ਇਸ ਵਿਚਾਰ ਦਾ ਪ੍ਰਗਟਾਵਾ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX