ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  1 day ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਦਿੱਲੀ

ਇਤਿਹਾਸਕ ਗੁ. ਸੀਸਗੰਜ ਸਾਹਿਬ ਵਿਖੇ 'ਰੁਜ਼ਗਾਰ ਜਾਗਰੂਕਤਾ ਕੈਂਪ' ਦਾ ਉਪਰਾਲਾ

ਨਵੀਂ ਦਿੱਲੀ, 11 ਨਵੰਬਰ (ਜਗਤਾਰ ਸਿੰਘ)- ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ ਗਿਆ | ਇਸ ਕੈਂਪ ਦੌਰਾਨ ਸਿੱਖ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨੇ ਰੁਜ਼ਗਾਰ ਬਾਰੇ ਲੋੜੀਂਦੀ ਜਾਣਕਾਰੀ ਹਾਸਿਲ ਕੀਤੀ | ਸੰਸਥਾ ਦੇ ਮੁਖੀ ਡਾ. ਪੁਨਪ੍ਰੀਤ ਸਿੰਘ ਤੇ ਇਸ਼ਪ੍ਰੀਤ ਕੌਰ ਨਾਰੰਗ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਇਕ ਅਜਿਹਾ ਪਲੇਟਫਾਰਮ ਤਿਆਰ ਕੀਤਾ ਗਿਆ ਹੈ, ਜਿਸ ਦੇ ਤਹਿਤ ਨੌਕਰੀ ਦੇਣ ਵਾਲੀਆਂ ਕੰਪਨੀਆਂ ਜਾਂ ਅਦਾਰੇ ਅਤੇ ਬੇਰੁਜ਼ਗਾਰ ਸਿੱਖ ਨੌਜਵਾਨ ਬਿਨਾਂ ਕਿਸੇ ਵਿਚੋਲੇ ਦੇ ਸਿੱਧੇ ਰੂਪ 'ਚ ਆਪਸ ਵਿਚ ਗੱਲਬਾਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਲਈ ਮੌਜੂਦਾ ਸਮੇਂ ਰੁਜ਼ਗਾਰ ਦਾ ਮੁੱਦਾ ਬਹੁਤ ਹੀ ਵੱਡਾ ਹੈ ਪਰ ਇਸ ਮੁੱਦੇ ਬਾਰੇ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਾਂਦਾ, ਇਸੇ ਕਰਕੇ ਜਾਬ ਫਾਰ ਸਿੱਖਸ ਪ੍ਰਾਜੈਕਟ ਤਹਿਤ ਰੁਜ਼ਗਾਰ ਦੀ ਭਾਲ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ 'ਚ ਮਦਦ ਕਰਨ ਦੀ ਛੋਟੀ ਜਿਹੀ ਕੋਸ਼ਿਸ਼ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 'ਜਾਬ ਫ਼ਾਰ ਸਿੱਖਸ' ਪ੍ਰਾਜੈਕਟ ਕਰੀਬ ਇਕ ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਤੱਕ ਦਿੱਲੀ ਸਮੇਤ ਹੋਰਨਾ ਸੂਬਿਆਂ 'ਚ ਸੰਸਥਾ ਵਲੋਂ ਸਿੱਖਾਂ ਲਈ 43 ਤੋਂ ਜ਼ਿਆਦਾ ਰੁਜ਼ਗਾਰ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਇਸ ਪਲੇਟਫਾਰਮ ਤੋਂ ਜਾਣਕਾਰੀ ਪ੍ਰਾਪਤ ਕਰਕੇ 342 ਸਿੱਖ ਨੌਜਵਾਨ ਰੁਜ਼ਗਾਰ ਪ੍ਰਾਪਤ ਕਰ ਚੁੱਕੇ ਹਨ | ਸੰਸਥਾ ਵਲੋਂ ਪਹਿਲਾ ਕੌਮਾਂਤਰੀ ਕੈਂਪ ਨਿਪਾਲ 'ਚ 29 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ | ਸੰਸਥਾ ਦੇ ਅਹੁਦੇਦਾਰਾਂ ਨੇ ਇਹ ਵੀ ਦੱਸਿਆ ਕਿ ਇਸ ਉਪਰਾਲੇ ਦੇ ਪਹਿਲਾ ਸਾਲ ਪੂਰਾ ਹੋਣ 'ਤੇ ਸੰਸਥਾ ਵਲੋਂ 17 ਨਵੰਬਰ ਨੂੰ ਸ਼ੁਕਰਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਡਾ. ਪੁਨਪ੍ਰੀਤ ਸਿੰਘ ਨੇ ਇਸ ਪ੍ਰਾਜੈਕਟ 'ਚ ਸਹਿਯੋਗ ਦੇਣ ਵਾਲੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਵੀ ਕੀਤਾ ਹੈ |

ਪੰਜਾਬ ਕਲਾ ਭਵਨ 'ਚ ਸਾਂਵਲ ਧਾਮੀ ਦੇ ਪ੍ਰੋਗਰਾਮ ਦਾ ਸਰੋਤਿਆਂ ਨੇ ਮਾਣਿਆ ਅਨੰਦ

ਚੰਡੀਗੜ੍ਹ, 11 ਨਵੰਬਰ (ਅਜਾਇਬ ਸਿੰਘ ਔਜਲਾ) - ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਅੱਜ 'ਤੇਰੇ ਸਨਮੁੱਖ' ਨਾਮੀ ਪ੍ਰੋਗਰਾਮ ਦੀ ਲੜੀ ਤਹਿਤ 1947 ਦੀਆਂ ਹੱਡ ਬੀਤੀਆਂ ਨੂੰ ਵੀਡੀਓ ਰੂਪ ਵਿਚ ਸਾਂਭਣ ਵਾਲੇ ਸਾਂਵਲ ਧਾਮੀ ਨੂੰ ਸਰੋਤਿਆਂ ਦੇ ਰੂਬਰੂ ਕੀਤਾ ਗਿਆ | ਪੰਜਾਬ ਕਲਾ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਪਾਉਂਟਾ ਸਾਹਿਬ, 11 ਨਵੰਬਰ (ਹਰਬਖ਼ਸ਼ ਸਿੰਘ)-ਗਰਾਮ ਪੰਚਾਇਤ ਕੁੰਡੀਉਂ ਦੇ ਪਿੰਡ ਅਜੀਵਾਲਾ ਵਿਖੇ ਇਕ ਵਿਆਹੁਤਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਪੁਲਿਸ ਸੂਚਨਾ ਅਨੁਸਾਰ ਕੁੰਡੀਉਂ ਪੰਚਾਇਤ ਦੇ ਪਿੰਡ ਅਜੀਵਾਲਾ ਨਿਵਾਸੀ ਕਸ਼ਮੀਰੀ ਲਾਲ ਦੀ ਪਤਨੀ ਸਰੋਜ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਦੇ 3 ਬੱਚੇ ਫੜੇ

ਪਾਉਂਟਾ ਸਾਹਿਬ, 11 ਨਵੰਬਰ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਚਾਈਲਡ ੈਹੈਲਪਲਾਈਨ ਦੀ ਟੀਮ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਬੱਚਿਆਂ ਪਾਸੋਂ ਮਜ਼ਦੂਰੀ ਕਰਵਾਉਂਦਿਆਂ ਨੂੰ ਫੜ ਕੇ ਬੱਚਿਆਂ ਨੂੰ ਉਨ੍ਹਾਂ ਦੇ ਮਾਂ-ਬਾਪ ਨੂੰ ਸੌਾਪਿਆ ਅਤੇ ਮਜ਼ਦੂਰੀ ਕਰਵਾ ਰਹੇ ...

ਪੂਰੀ ਖ਼ਬਰ »

ਕੋਲਕਾਤਾ ਦੇ ਪੀ. ਜੀ. ਹਸਪਤਾਲ 'ਚ 3 ਮਹੀਨੇ ਬਾਅਦ ਮਿਲਦੀ ਹੈ ਆਪ੍ਰੇਸ਼ਨ ਦੀ ਤਾਰੀਖ

ਕੋਲਕਾਤਾ, 11 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਕੋਲਕਾਤਾ ਦੇ ਸੁਪਰ ਸਪੈਸ਼ਲਿਟੀ ਸਰਕਾਰੀ ਹਸਪਤਾਲ ਪੀ. ਜੀ. (ਐੱਸ.ਐੱਸ.ਕੇ.ਐੱਮ.) ਜਨਰਲ ਸਰਜਰੀ ਮਹਿਕਮੇ 'ਚ ਆਪ੍ਰੇਸ਼ਨ ਕਰਵਾਉਣ ਦੀ ਤਾਰੀਖ 3 ਤੋਂ ਲੈ ਕੇ 4 ਮਹੀਨੇ ਬਾਅਦ ਦੀ ਮਿਲਦੀ ਹੈ, ਜਿਸ ਕਾਰਨ ਮਰੀਜਾਂ ਨੂੰ ਭਾਰੀ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਲਈ ਸੁਖਾਵਾਂ ਮਾਹੌਲ ਤਿਆਰ ਕਰਨ ਦੇ ਉਪਰਾਲੇ ਜਾਰੀ ਰੱਖੇ ਜਾਣ-ਰਾਠੌਰ

ਨਵੀਂ ਦਿੱਲੀ, 11 ਨਵੰਬਰ (ਜਗਤਾਰ ਸਿੰਘ)- ਸਮਾਜ ਸੇਵੀ ਦੇ ਪ੍ਰਸਿੱਧ ਕਾਰੋਬਾਰੀ ਰਾਮ ਸਿੰਘ ਰਾਠੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਬਾਰੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਸਕਾਰਾਤਮਕ ਰੁਖ਼ ...

ਪੂਰੀ ਖ਼ਬਰ »

ਭੋਗਲ ਵਲੋਂ ਯੂ. ਪੀ. ਸਰਕਾਰ ਨੂੰ ਕਾਨਪੁਰ ਮਾਮਲੇ ਬਾਰੇ ਸਥਿਤੀ ਰਿਪੋਰਟ ਛੇਤੀ ਪੇਸ਼ ਕਰਨ ਦੀ ਅਪੀਲ

ਨਵੀਂ ਦਿੱਲੀ, 11 ਨਵੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿਚ ਮਾਰੇ ਗਏ 127 ਸਿੱਖਾਂ ਨਾਲ ਸਬੰਧਿਤ ਸਥਿਤੀ ਰਿਪੋਰਟ ਨੂੰ ਸੁਪਰੀਮ ਕੋਰਟ ਵਿਚ ਛੇਤੀ ਪੇਸ਼ ਕਰਨ ਦੀ ਮੰਗ ਨੂੰ ਮੁੜ ਦੁਹਰਾਉਂਦੇ ਹੋਏ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ...

ਪੂਰੀ ਖ਼ਬਰ »

ਇਤਿਹਾਸਕ ਗੁ. ਸੀਸਗੰਜ ਸਾਹਿਬ ਦੇ ਸਾਹਮਣੇ ਵਾਲੀ ਸੜਕ ਦਾ ਨਾਂਅ '11 ਨਵੰਬਰ ਮਾਰਗ' ਰੱਖਣ ਦੀ ਮੰਗ

ਨਵੀਂ ਦਿੱਲੀ,11 ਨਵੰਬਰ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਦੀ ਸੰਸਥਾ 'ਸੰਤ ਸਿਪਾਹੀ ਵਿਚਾਰ ਮੰਚ' ਅਤੇ ਹੋਰਨਾਂ ਸਿੱਖ ਸੰਸਥਾਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਅਸਥਾਨ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਦੇ ਬਿਲਕੁਲ ਸਾਹਮਣੇ ਵਾਲੀ ਸੜਕ ...

ਪੂਰੀ ਖ਼ਬਰ »

ਨੌਜਵਾਨਾਂ ਤੋਂ ਬਾਅਦ ਛੋਟੇ ਬੱਚਿਆਂ ਨੂੰ ਵੀ ਲੱਗਣ ਲੱਗੀ ਮੋਬਾਈਲਾਂ ਦੀ ਲੱਤ

ਚੰਡੀਗੜ੍ਹ, 11 ਨਵੰਬਰ (ਮਨਜੋਤ ਸਿੰਘ ਜੋਤ)- ਨੌਜਵਾਨਾਂ ਤੋਂ ਬਾਅਦ ਹੁਣ ਛੋਟੇ ਬੱਚਿਆਂ ਨੂੰ ਵੀ ਮੋਬਾਈਲ ਫੋਨਾਂ ਦੀ ਲੱਤ ਲੱਗਣ ਲੱਗੀ ਹੈ | ਮੋਬਾਈਲਾਂ ਦੀ ਬੇਹਿਸਾਬੀ ਵਰਤੋਂ ਕਾਰਨ ਬੱਚਿਆਂ ਦੀ ਪੜਾਈ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਇਸ ਦੇ ਨਾਲ ਹੀ ਅੱਖਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਪੰਜਾਬ 'ਚ ਕਣਕ ਦੀ ਬਿਜਾਈ ਜ਼ੋਰਾਂ ਤੇ 38 ਫ਼ੀਸਦੀ ਰਕਬੇ 'ਤੇ ਬਿਜਾਈ ਮੁਕੰਮਲ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਪੰਜਾਬ 'ਚ ਸ਼ਨੀਵਾਰ ਤੱਕ 33 ਲੱਖ ਏਕੜ ਰਕਬੇ 'ਤੇ ਕਣਕ ਦੀ ਬਿਜਾਈ ਹੋ ਗਈ ਹੈ ਜਿਸ ਦੇ ਨਾਲ ਪੰਜਾਬ ਸੂਬੇ ਭਰ ਵਿਚ ਕੁੱਲ 104 ਲੱਖ ਏਕੜ ਖੇਤੀਬਾੜੀ ਰਕਬੇ 'ਚੋਂ 87 ਲੱਖ ਏਕੜ ਰਕਬੇ 'ਤੇ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਮੁਕੰਮਲ ਕਰਨ ਦੇ ਆਪਣੇ ...

ਪੂਰੀ ਖ਼ਬਰ »

ਸੂਚਨਾ ਕਮਿਸ਼ਨ ਨੇ ਆਰ.ਬੀ.ਆਈ. ਤੋਂ 26 ਤੱਕ ਮੰਗਿਆ ਜਵਾਬ

ਨਵੀਂ ਦਿੱਲੀ, 11 ਨਵੰਬਰ (ਏਜੰਸੀ)- ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਉਰਜਿਤ ਪਟੇਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ 26 ਨਵੰਬਰ ਤੱਕ ਇਸ ਦਾ ਜਵਾਬ ਮੰਗ ਲਿਆ ਹੈ | ਸੂਤਰਾਂ ਮੁਤਾਬਿਕ ਇਸ ਮਾਮਲੇ ਦਾ ਕੋਈ ਨਤੀਜ਼ਾ ...

ਪੂਰੀ ਖ਼ਬਰ »

ਯਮਨ 'ਚ ਝੜਪਾਂ ਦੌਰਾਨ 61 ਮੌਤਾਂ

ਹੋਦੀਦਾ, 11 ਨਵੰਬਰ (ਏਜੰਸੀ)-ਯਮਨ ਦੇ ਹੋਦੀਦਾ 'ਚ ਝੜਪਾਂ 'ਚ ਕਰੀਬ 61 ਲੜਾਕੂ ਮਾਰੇ ਗਏ ਦਰਜ਼ਨਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸ਼ਹਿਰ ਦੇ ਬਾਹਰਵਾਰ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ | ਮੀਡੀਆ ਰਿਪੋਰਟ ਅਨੁਸਾਰ ਰੈਡ ਸੀ ਸ਼ਹਿਰ 'ਚ ਪਿਛਲੇ 24 ਘੰਟਿਆਂ ਦੌਰਾਨ 43 ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣ ਵਿਚ ਅਹਿਮ ਤਬਦੀਲੀਆਂ ਸੰਭਵ

ਚੰਡੀਗੜ੍ਹ, 11 ਨਵੰਬਰ (ਹਰਕਵਲਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਲੋਂ 13 ਨਵੰਬਰ ਨੂੰ ਆਉਂਦੇ ਸਾਲ ਲਈ ਚੁਣੇ ਜਾਣ ਵਾਲੇ ਅਹੁਦੇਦਾਰਾਂ ਨੂੰ ਲੈ ਕੇ ਸੀਨੀਅਰ ਅਕਾਲੀ ਆਗੂਆਂ ਦਰਮਿਆਨ ਚੱਲ ਰਹੇ ਵਿਚਾਰ ਵਟਾਂਦਰਿਆਂ ਤੋਂ ਸਪੱਸ਼ਟ ਹੈ ...

ਪੂਰੀ ਖ਼ਬਰ »

ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਦੀ ਬੇਟੀ ਮਹਾਰਾਣੀ ਦੀਪਿੰਦਰ ਕੌਰ ਦਾ ਦਿਹਾਂਤ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਰਿਆਸਤ ਦੇ ਆਖ਼ਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਪੁੱਤਰੀ ਰਾਜਕੁਮਾਰੀ ਮਹਾਰਾਣੀ ਦੀਪਿੰਦਰ ਕੌਰ (82) ਦਾ ਅੱਜ ਇੱਥੇ ਰਾਜ ਮਹਿਲ 'ਚ ਦਿਹਾਂਤ ਹੋ ਗਿਆ | ਮਹਾਰਾਣੀ ਦੀਪਿੰਦਰ ਕੌਰ ਰਾਜਾ ...

ਪੂਰੀ ਖ਼ਬਰ »

ਖ਼ਰੀਦ 'ਚ ਬੇਨਿਯਮੀਆਂ: ਪੱਟੀ ਮੰਡੀ ਵਿਚ ਦੋ ਖ਼ਰੀਦ ਇੰਸਪੈਕਟਰ ਮੁਅੱਤਲ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਪੱਟੀ (ਤਰਨ ਤਾਰਨ) ਦੀ ਅਨਾਜ ਮੰਡੀ ਵਿਚ ਝੋਨੇ ਦੀ ਬੋਗਸ ਮਿਿਲੰਗ ਦਾ ਮਾਮਲਾ ਸਾਹਮਣੇ ਆਉਣ ਬਾਅਦ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵਲੋਂ ਕੀਤੀ ਜਾਂਚ ਦੌਰਾਨ ਕਈ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਬਾਅਦ ਇਸ ਮੰਡੀ ਵਿਚ ...

ਪੂਰੀ ਖ਼ਬਰ »

ਬੀ.ਐਸ.ਐਫ. ਜਵਾਨਾਂ ਦੀਆਂ ਰਿਹਾਇਸ਼ੀ ਬੈਰਕਾਂ ਦਾ ਰੱਖਣਗੇ ਨੀਂਹ ਪੱਥਰ ਰਾਜਨਾਥ ਸਿੰਘ ਕੱਲ੍ਹ ਸੰਗਠਿਤ ਜਾਂਚ ਚੌਕੀ ਅਟਾਰੀ 'ਚ

ਅਟਾਰੀ, 11 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਗ੍ਰਹਿ ਮੰਤਰੀ ਰਾਜਨਾਥ ਸਿੰਘ 13 ਨਵੰਬਰ ਨੂੰ ਅਟਾਰੀ ਸਰਹੱਦ ਸਥਿਤ ਸੰਗਠਿਤ ਜਾਂਚ ਚੌਾਕੀ ਦਾ ਦੌਰਾ ਕਰਨਗੇ | ਜਾਣਕਾਰੀ ਅਨੁਸਾਰ ਰਾਜਨਾਥ ਸਿੰਘ ਬਾਅਦ ਦੁਪਹਿਰ ਦੇਸ਼ ਦੀ ਪਹਿਲੀ ਸੰਗਠਿਤ ਜਾਂਚ ਚੌਕੀ ਅਟਾਰੀ ਪਹੰੁਚਣਗੇ ...

ਪੂਰੀ ਖ਼ਬਰ »

ਰਾਜਨਾਥ ਸਿੰਘ ਕੱਲ੍ਹ ਸੰਗਠਿਤ ਜਾਂਚ ਚੌਕੀ ਅਟਾਰੀ 'ਚ

ਅਟਾਰੀ, 11 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਗ੍ਰਹਿ ਮੰਤਰੀ ਰਾਜਨਾਥ ਸਿੰਘ 13 ਨਵੰਬਰ ਨੂੰ ਅਟਾਰੀ ਸਰਹੱਦ ਸਥਿਤ ਸੰਗਠਿਤ ਜਾਂਚ ਚੌਾਕੀ ਦਾ ਦੌਰਾ ਕਰਨਗੇ | ਜਾਣਕਾਰੀ ਅਨੁਸਾਰ ਰਾਜਨਾਥ ਸਿੰਘ ਬਾਅਦ ਦੁਪਹਿਰ ਦੇਸ਼ ਦੀ ਪਹਿਲੀ ਸੰਗਠਿਤ ਜਾਂਚ ਚੌਕੀ ਅਟਾਰੀ ਪਹੰੁਚਣਗੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੇ ਆਗੂਆਂ ਨੇ ਸਿੱਖ ਮਸਲਿਆਂ ਦੀ ਪੈਰਵਾਈ ਲਈ ਉੱਘੇ ਵਕੀਲਾਂ ਦਾ ਪੈਨਲ ਬਣਾਇਆ

ਬਰਗਾੜੀ, 11 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਮੋਰਚਾ ਸੰਚਾਲਕ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸਿੱਖ ਮਸਲਿਆਂ ਦੇ ਹੱਲ ਲਈ ਇਨਸਾਫ਼ ਮੋਰਚੇ ਦੀ ਅਗਵਾਈ ਵਿਚ ਹਾਈਕੋਰਟ ਦੇ ਸੀਨੀਅਰ ਸਿੱਖ ਵਕੀਲਾਂ ਦਾ ਪੈਨਲ ਬਣਾਇਆ ਗਿਆ ਹੈ | ਇਸ ਸਬੰਧੀ ਜਥੇਦਾਰ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿਚ ਭਰਾਤਰੀ ਜਥੇਬੰਦੀ ਵਲੋਂ ਮੰਤਰੀਆਂ ਦੀਆਂ ਕੋਠੀਆਂ ਘੇਰਨ ਦਾ ਐਲਾਨ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਵਿਚ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ 'ਚ ਸੁਸਾਇਟੀਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ, ਐਸ.ਐਸ.ਏ /ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵੱਡੀ ਪੱਧਰ 'ਤੇ ਕੀਤੀ ਕਟੌਤੀ ਿਖ਼ਲਾਫ਼ ਤੇ ਅਧਿਆਪਕਾਂ ...

ਪੂਰੀ ਖ਼ਬਰ »

ਸੁਖਬੀਰ ਦੇ ਹੁਕਮਾਂ ਤਹਿਤ ਦਿੱਲੀ ਗੁਰਦੁਆਰਾ ਕਮੇਟੀ 'ਚ ਸੁਧਾਰ ਦੀ ਕਵਾਇਦ ਸ਼ੁਰੂ

ਨਵੀਂ ਦਿੱਲੀ, 11 ਨਵੰਬਰ (ਜਗਤਾਰ ਸਿੰਘ)-ਕਈ ਮਸਲਿਆਂ ਕਾਰਨ ਪ੍ਰਭਾਵਿਤ ਹੋਏ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਅਕਸ ਨੂੰ ਸਾਫ਼-ਸੁਥਰਾ ਬਣਾਉਣ ਦੀ ਕਵਾਇਦ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਚੋਣ ਸਬੰਧੀ ਸਿੱਖ ਵਿਚਾਰ ਮੰਚ ਦੀ ਇਕੱਤਰਤਾ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਸਿੱਖ ਵਿਚਾਰ ਮੰਚ ਦੀ ਵਿਸ਼ੇਸ਼ ਇਕੱਤਰਤਾ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28, ਚੰਡੀਗੜ੍ਹ ਵਿਖੇ ਕੀਤੀ ਗਈ | ਇਸ ਵਿਚ 13 ਨਵੰਬਰ ਨੂੰ ਹੋ ਰਹੇ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਵਿਚ ਨਵੇਂ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਕੇਂਦਰਾਂ 'ਤੇ ਕੀਤੀ ਜਾਵੇ-ਬੁੱਟਰ

ਬਟਾਲਾ, 11 ਨਵੰਬਰ (ਕਾਹਲੋਂ)-ਆਉਣ ਵਾਲੀਆਂ ਪੰਚਾਇਤੀ ਚੋਣਾਂ ਦੀ ਵੋਟਿੰਗ ਤੋਂ ਬਾਅਦ ਹੋਣ ਵਾਲੀ ਪਿੰਡ ਪੱਧਰ 'ਤੇ ਗਿਣਤੀ ਦੇ ਸਮੇਂ ਲੜਾਈ ਤੇ ਤਣਾਅ ਭਰੇ ਮਾਹੌਲ ਦੀ ਸੰਵੇਦਨਸ਼ੀਲਤਾ ਅਤੇ ਚੋਣ ਅਮਲੇ ਦੀ ਸੁਰੱਖਿਆ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਨ੍ਹਾਂ ਚੋਣਾਂ ...

ਪੂਰੀ ਖ਼ਬਰ »

ਕੀ ਰੁਜ਼ਗਾਰ ਮੇਲੇ ਘਰ-ਘਰ ਨੌਕਰੀ ਦਾ ਸੁਪਨਾ ਕਰਨਗੇ ਪੂਰਾ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਜਦੋਂ ਫ਼ਰਵਰੀ 2017 ਵਿਚ ਆਪਣਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਸੀ ਤਾਂ ਇਹ ਵਾਅਦਾ ਜ਼ੋਰ ਸ਼ੋਰ ਨਾਲ ਕੀਤਾ ਸੀ ਕਿ ਘਰ-ਘਰ ਸਰਕਾਰੀ ਨੌਕਰੀ ਦੇਵਾਂਗੇ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਵਰਗ ਚੋਣਾਂ ਸਮੇਂ ...

ਪੂਰੀ ਖ਼ਬਰ »

ਜਥੇ: ਬ੍ਰਹਮਪੁਰਾ ਦੇ ਤੇਵਰਾਂ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੀ ਸਿਆਸਤ ਗਰਮਾਈ

ਲਾਲੀ ਕੈਰੋਂ ਤਰਨ ਤਾਰਨ, 11 ਨਵੰਬਰ-ਤਰਨ ਤਾਰਨ ਜ਼ਿਲ੍ਹੇ 'ਚ ਪੈਂਦੇ 4 ਵਿਧਾਨ ਸਭਾ ਹਲਕਿਆਂ 'ਚੋਂ ਹਲਕਾ ਖਡੂਰ ਸਾਹਿਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ | ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਲਕੇ 'ਚੋਂ ਚੱਲੀ ਆ ਰਹੀ ਗ਼ੈਰ ਮੌਜ਼ੂਦਗੀ ਜਿਥੇ ਹਲਕੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX