ਤਾਜਾ ਖ਼ਬਰਾਂ


ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  19 minutes ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  21 minutes ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  36 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  54 minutes ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 1 hour ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 22 ਦਸੰਬਰ ਤੱਕ ਸੁਰੱਖਿਅਤ ਰੱਖ ਲਿਆ.....
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  48 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਿਸ ਦੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਫ਼ੈਕਟਰੀ ਦੇ ਇੱਕ ਹਿੱਸੇ ਦੀ ਛੱਤ ਉੱਡ ਗਈ। ਇਸ ਧਮਾਕੇ ਕਾਰਨ ਫ਼ੈਕਟਰੀ 'ਚ ਲੱਗੀ ਅੱਗ ਦੀ ਲਪੇਟ 'ਚ .....
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਪਾਕਿਸਤਾਨ ਦੀ ਜੇਲ੍ਹ ਤੋਂ ਮੰਗਲਵਾਰ ਨੂੰ ਕੈਦ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਨੇਹਾਲ ਅੰਸਾਰੀ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਦੇ ਨਾਲ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ....
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  1 minute ago
ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਬਿਠਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਸ ਕੇਸ 'ਚ ਗਵਾਹੀ ਦੇਣ ਵਾਲੀ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਸਮੇਤ ਸਾਰੇ.....
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਆਈ.ਐਨ.ਐਕਸ ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਵੀਂ ਦਿੱਲੀ ਸਥਿਤ ਈ.ਡੀ. ਦੇ ਦਫ਼ਤਰ ਪਹੁੰਚੇ .....
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 1 hour ago
ਪਟਿਆਲਾ, 19 ਦਸੰਬਰ (ਅਮਨ)- 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਰੀਕ ਹੈ ਜਿਸ ਨੂੰ ਲੈ ਕੇ ਨਾਮਜ਼ਦਗੀ ਫਾਰਮ ਭਰਨ ਆਏ ਉਮੀਦਵਾਰਾਂ 'ਚ ਜਿੱਥੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ .....
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ (ਏ.ਆਈ.ਏ.ਡੀ.ਐਮ.ਕੇ) ਦੇ ਸੰਸਦ ਮੈਂਬਰਾਂ ਨੇ ਕਾਵੇਰੀ ਨਦੀ 'ਤੇ ਡੈਮ ਦੇ ਨਿਰਮਾਣ ਦੇ ਖ਼ਿਲਾਫ਼ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਪ੍ਰਦਰਸ਼ਨ ਕੀਤਾ........
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ .....
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 3 hours ago
ਨਵੀਂ ਦਿੱਲੀ, 19 ਦਸੰਬਰ- ਸੀ.ਬੀ.ਆਈ ਵੱਲੋਂ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਪਟਿਆਲਾ ਹਾਊਸ ਕੋਰਟ 'ਚ ਵਿਰੋਧ ਕੀਤਾ ਗਿਆ ਹੈ। ਉੱਥੇ ਹੀ, ਮਿਸ਼ੇਲ ਦੇ ਵਕੀਲ ਅਲਜੋ ਕੇ ਜੋਸਫ ਨੇ ਦਾਅਵਾ ਕੀਤਾ.....
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 3 hours ago
ਜੰਡਿਆਲਾ ਗੁਰੂ, 19 ਦਸੰਬਰ( ਰਣਜੀਤ ਸਿੰਘ ਜੋਸਨ)- ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵੱਲੋਂ ਅੱਜ ਰਾਤ ਪੁਲਿਸ ਚੌਂਕੀ ਵਿਖੇ ਹੀ ਆਪਣੇ ਆਪ ਨੂੰ ਕਥਿਤ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ......
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 3 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 4 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 4 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  about 1 hour ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਜਲੰਧਰ

5 ਹੋਰ ਕੰਪਨੀਆਂ ਨੇ ਸਪੋਰਟਸ ਹੱਬ ਦਾ ਕੰਮ ਲੈਣ 'ਚ ਦਿਖਾਈ ਦਿਲਚਸਪੀ

ਜਲੰਧਰ, 11 ਨਵੰਬਰ (ਸ਼ਿਵ)- 350 ਕਰੋੜ ਦੀ ਲਾਗਤ ਨਾਲ ਬਰਲਟਨ ਪਾਰਕ 'ਚ ਬਣਾਏ ਜਾਣ ਵਾਲੇ ਸਪੋਰਟਸ ਹੱਬ ਲਈ 5 ਹੋਰ ਕੰਪਨੀਆਂ ਨੇ ਕੰਮ ਲੈਣ ਵਿਚ ਦਿਲਚਸਪੀ ਜ਼ਾਹਰ ਕੀਤੀ ਹੈ | ਸਮਾਰਟ ਸਿਟੀ ਪ੍ਰਾਜੈਕਟ ਤਹਿਤ ਬਣਨ ਵਾਲੇ ਸਪੋਰਟਸ ਹੱਬ ਲਈ ਪਹਿਲਾਂ ਹੀ ਤਿੰਨ ਕੰਪਨੀਆਂ ਮੈਦਾਨ ਵਿਚ ਹਨ ਜਿਨ੍ਹਾਂ ਵਿਚ ਅਹਿਮਦਾਬਾਦ ਵਿਚ ਸਟੇਡੀਅਮ ਬਣਾਉਣ ਵਾਲੀ ਕੰਪਨੀ, ਬੰਗਲੌਰ ਅਤੇ ਯੂ.ਕੇ. ਦੀ ਕੰਪਨੀ ਸ਼ਾਮਿਲ ਹੈ | ਤਿੰਨ ਕੰਪਨੀਆਂ ਨੇ ਸਪੋਰਟਸ ਹੱਬ ਬਣਾਉਣ ਲਈ ਦਿਲਚਸਪੀ ਦਿਖਾਈ ਸੀ ਪਰ ਹੁਣ ਕੁੱਲ ਗਿਣਤੀ 8 ਹੋ ਗਈ ਹੈ | ਜਿਨ੍ਹਾਂ ਕੰਪਨੀਆਂ ਨੇ ਆਪਣੀ ਕੰਮ ਕਰਨ ਦੀ ਦਿਲਚਸਪੀ ਕਮੇਟੀ ਕੋਲ ਕੀਤੀ ਹੈ | ਇਸ ਬਾਰੇ ਆਉਣ ਵਾਲੇ ਦਿਨਾਂ ਵਿਚ ਇਸ ਦਾ ਫ਼ੈਸਲਾ ਕੀਤੇ ਜਾਣ ਦੀ ਸੰਭਾਵਨਾ ਹੈ | ਨਿਗਮ ਪ੍ਰਸ਼ਾਸਨ ਦੇ ਅਧਿਕਾਰੀ ਪਹਿਲਾਂ ਹੀ ਸਟੇਡੀਅਮ ਦੇਖ ਚੁੱਕੇ ਹਨ ਜਿਸ ਨੂੰ ਇਕ ਕੰਪਨੀ ਨੇ ਤਿਆਰ ਕੀਤਾ ਹੈ | ਅਹਿਮਦਾਬਾਦ ਵਿਚ 500 ਕਰੋੜ ਦੀ ਲਾਗਤ ਦਾ ਸਟੇਡੀਅਮ ਬਣਾਇਆ ਗਿਆ ਸੀ ਤੇ ਜਲੰਧਰ ਵਿਚ ਵੀ ਪਹਿਲਾਂ 500 ਕਰੋੜ ਦੀ ਲਾਗਤ ਦੱਸੀ ਗਈ ਸੀ ਪਰ ਬਾਅਦ ਵਿਚ ਇਸ ਦੀ ਲਾਗਤ ਘਟਾਈ ਗਈ ਸੀ |
ਟੈਂਡਰ ਰੈਂਕਿੰਗ 'ਚ ਜਲੰਧਰ ਪੰਜਾਬ ਵਿਚੋਂ ਮੋਹਰੀ
ਸਮਾਰਟ ਸਿਟੀ ਦੇ ਤਹਿਤ ਚਾਹੇ ਕੰਮ ਇਕ ਸਾਲ ਤੋਂ ਜ਼ਿਆਦਾ ਦੇਰੀ 'ਤੇ ਚੱਲ ਰਹੇ ਹਨ ਪਰ ਜਲੰਧਰ ਨੇ ਪ੍ਰਾਜੈਕਟਾਂ ਦੀਆਂ ਡੀ. ਪੀ. ਆਰ. ਤਿਆਰ ਕਰਨ ਦੀ ਰੈਂਕਿੰਗ ਵਿਚ ਜ਼ਰੂਰ ਸੁਧਾਰ ਕਰ ਲਿਆ ਹੈ | ਜਲੰਧਰ ਨਗਰ ਨਿਗਮ ਹੁਣ ਤੱਕ 450 ਕਰੋੜ ਦੇ ਕਰੀਬ ਪ੍ਰਾਜੈਕਟਾਂ ਦੀਆਂ ਡੀ. ਪੀ. ਆਰ. ਬਣਾ ਚੱੁਕਾ ਹੈ ਜਦਕਿ ਦੱਸਿਆ ਜਾਂਦਾ ਹੈ ਕਿ ਲੁਧਿਆਣਾ ਤੇ ਅੰਮਿ੍ਤਸਰ ਤਾਂ ਜਲੰਧਰ ਤੋਂ ਅਜੇ ਪਿੱਛੇ ਹਨ | ਜਲੰਧਰ ਵਿਚ ਸਮਾਰਟ ਸਿਟੀ ਦੇ ਤਹਿਤ ਜਿਹੜੇ ਕੰਮਾਂ ਦੀਆਂ ਡੀ. ਪੀ. ਆਰ. ਤਿਆਰ ਹੋ ਗਈਆਂ ਹਨ, ਉਨ੍ਹਾਂ 'ਚ ਜਲੰਧਰ ਵਿਚ ਲੱਗਣ ਵਾਲੇ ਕੈਮਰਿਆਂ ਦਾ ਕੰਟਰੋਲ ਕਰਨ ਲਈ ਆਈ. ਸੀ. ਸੀ.ਸੀ. (ਇੰਟਰਾਗਰੇਟਿਡ ਕੰਟਰੋਲ ਐਾਡ ਕਮਾਂਡ ਸੈਂਟਰ), 10 ਚੌਰਾਹਿਆਂ ਦਾ ਸੁੰਦਰੀਕਰਨ, ਪਾਰਕਾਂ ਦਾ ਸੁੰਦਰੀਕਰਨ ਅਤੇ ਤਿੰਨ ਸਮਾਰਟ ਰੋਡ, ਈ-ਰਿਕਸ਼ਿਆਂ ਦਾ ਪ੍ਰਾਜੈਕਟ, ਸਰਕਾਰੀ ਇਮਾਰਤਾਂ 'ਤੇ ਸੋਲਰ ਪ੍ਰਣਾਲੀ ਲਗਾਉਣ ਸਮੇਤ ਪ੍ਰਾਜੈਕਟ ਸ਼ਾਮਿਲ ਹਨ | ਆਉਂਦੇ ਦਿਨਾਂ 'ਚ ਕਰੀਬ ਸਾਰੇ ਪ੍ਰਾਜੈਕਟਾਂ ਨੂੰ ਹਰੀ ਝੰਡੀ ਮਿਲ ਜਾਣ ਦੀ ਸੰਭਾਵਨਾ ਹੈ ਜਿਸ 'ਤੇ ਜਲਦੀ ਹੀ ਕੰਮ ਵੀ ਸ਼ੁਰੂ ਹੋ ਜਾਵੇਗਾ |
ਮਹੀਨੇ 'ਚ ਸ਼ੁਰੂ ਹੋਣਗੇ ਕੰਮ-ਸਾਰੰਗਲਜਲੰਧਰ, (ਸ਼ਿਵ)- ਸਮਾਰਟ ਸਿਟੀ ਦੇ ਸੀ.ਈ.ਓ. 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਕ ਮਹੀਨੇ ਵਿਚ ਤਿੰਨ ਅਹਿਮ ਪ੍ਰਾਜੈਕਟਾਂ 'ਤੇ ਕੰਮ ਸ਼ੁਰੂ ਹੋ ਜਾਣ ਦੀ ਸੰਭਾਵਨਾ ਹੈ | ਇਨ੍ਹਾਂ ਵਿਚ ਆਈ.ਸੀ.ਸੀ.ਸੀ. ਦੀ ਇਮਾਰਤ, 10 ਚੌਕਾਂ ਦੇ ਸੁੰਦਰੀਕਰਨ ਦੇ ਕੰਮ ਅਤੇ ਸਰਕਾਰੀ ਇਮਾਰਤਾਂ 'ਤੇ ਸੋਲਰ ਪ੍ਰਣਾਲੀ ਲਗਾਉਣ ਦਾ ਕੰਮ ਸ਼ਾਮਿਲ ਹੈ | ਇਕ ਮਹੀਨੇ ਵਿਚ ਇਨ੍ਹਾਂ ਕੰਮਾਂ ਦੇ ਵਰਕ ਆਰਡਰ ਦੇ ਦਿੱਤੇ ਜਾਣਗੇ | ਪ੍ਰਾਜੈਕਟਾਂ ਦੀ ਰੈਂਕਿੰਗ ਬਾਰੇ ਸ੍ਰੀ ਸਾਰੰਗਲ ਨੇ ਦੱਸਿਆ ਕਿ ਜਲੰਧਰ ਵਿਚ ਹੁਣ ਤੱਕ 450 ਕਰੋੜ ਦੇ ਕੰਮਾਂ ਦੀ ਡੀ.ਪੀ.ਆਰ. ਤਿਆਰ ਹਨ ਤੇ ਅੰਮਿ੍ਤਸਰ ਤੋਂ ਜਲੰਧਰ ਵਿਚ ਪ੍ਰਾਜੈਕਟਾਂ ਦੀ ਡੀ.ਪੀ.ਆਰ. ਤਿਆਰ ਕਰਨ ਵਿਚ ਮੋਹਰੀ ਹੈ ਜਦਕਿ ਲੁਧਿਆਣਾ ਨੇ ਕਾਫ਼ੀ ਪਹਿਲਾਂ ਡੀ.ਪੀ.ਆਰ. ਤਿਆਰ ਕਰ ਲਈ ਹੈ |

ਸਹੁਰਿਆਂ ਤੋਂ ਤੰਗ ਆ ਕੇ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਤਨੀ ਅਤੇ ਸੱਸ 'ਤੇ ਮਾਮਲਾ ਦਰਜ

ਜਲੰਧਰ, 11 ਨਵੰਬਰ (ਸ਼ੈਲੀ)-ਬੀਤੇ ਸ਼ਨੀਵਾਰ ਨੂੰ ਭਾਰਗਵ ਪਿੰਡ 'ਚ ਇਕ ਨੌਜਵਾਨ ਨੇ ਆਪਣੀ ਪਤਨੀ ਤੇ ਸੱਸ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਕਾਰਨ ਫਾਹ ਲੈ ਕੇ ਆਤਮ-ਹੱਤਿਆ ਕਰ ਲਈ ਸੀ | ਇਸ ਮਾਮਲੇ 'ਚ ਥਾਣਾ ਭਾਰਗਵ ਦੀ ਪੁਲਿਸ ਨੇ ਮਿ੍ਤਕ ਦੀ ਮਾਤਾ ਸੁਨੀਤਾ ਪਤਨੀ ਰੌਸ਼ਨ ਲਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਭੋਗਪੁਰ, 11 ਨਵੰਬਰ (ਕੁਲਦੀਪ ਸਿੰਘ ਪਾਬਲਾ)- ਨਸ਼ਿਆਂ ਨੂੰ ਠੱਲ ਪਾਉਣ ਲਈ ਭੋਗਪੁਰ ਪੁਲਿਸ ਵਲੋਂ ਛੇੜੀ ਮੁਹਿੰਮ ਤਹਿਤ ਪੁਲਿਸ ਥਾਣਾ ਮੁੱਖੀ ਨਰੇਸ਼ ਕੁਮਾਰ ਜੋਸ਼ੀ ਦੀ ਅਗਵਾਈ ਹੇਠ ਸਥਾਨਕ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ...

ਪੂਰੀ ਖ਼ਬਰ »

'ਸ਼ਾਹਕੋਟ 'ਚ ਚੋਰ ਹੋਏ ਚੁਸਤ, ਪੁਲਿਸ ਸੁਸਤ' ਦਿਨ-ਦਿਹਾੜੇ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਸ਼ਾਹਕੋਟ, 11 ਨਵੰਬਰ (ਸਚਦੇਵਾ)- ਸ਼ਾਹਕੋਟ ਪੁਲਿਸ ਨੂੰ ਪਹਿਲੀਆਂ ਹੋਈਆਂ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦਾ ਕੋਈ ਸੁਰਾਖ ਨਹੀਂ ਮਿਲਿਆ ਓਧਰੋਂ ਅੱਜ ਮੁਹੱਲਾ ਕਰਤਾਰ ਨਗਰ ਸ਼ਾਹਕੋਟ 'ਚ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ...

ਪੂਰੀ ਖ਼ਬਰ »

ਪੈਦਲ ਜਾਂਦੀ ਲੜਕੀ ਦਾ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਜਲੰਧਰ, 11 ਨਵੰਬਰ (ਸ਼ੈਲੀ)- ਥਾਣਾ ਨੰਬਰ 3 'ਚ ਪੈਂਦੇ ਪੁਰੀਆਂ ਮੋਹੱਲੇ ਵਿਚ ਰਹਿਣ ਵਾਲੀ ਇਕ ਕੁੜੀ ਦਾ 3 ਮੋਟਰਸਾਈਕਲ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਫਰਾਰ ਹੋ ਗਏ | ਕੁੜੀ ਦੀ ਪਹਿਚਾਣ ਪ੍ਰੀਤੀ ਪੁੱਤਰੀ ਰਾਜੇਸ਼ ਨਿਵਾਸੀ ਪੁਰੀਆਂ ਮੋਹਲੇ ਦੇ ਰੂਪ 'ਚ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਲੁਟੇਰੇ ਕਾਬੂ

ਭੋਗਪੁਰ, 11 ਨਵੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਦੀ ਪੁਲਿਸ ਨੇ ਲੁੱਟ-ਖੋਹ ਮਾਮਲੇ ਵਿਚ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਕ ਕਮਲਜੀਤ ਕੌਰ ਪਤਨੀ ਮਨਜੀਤ ਸਿੰਘ ਵਾਸੀ ਵਾਰਡ ਨੰਬਰ 2 ਘੁਮਾਰਾ ਮਹੁੱਲਾ ਭੋਗਪੁਰ ਤੋਂ ਰੈਡਮੀ ਦਾ ਮੋਬਾਇਲ 2 ...

ਪੂਰੀ ਖ਼ਬਰ »

ਫਲਾਈਓਵਰ ਤੋਂ ਡਿਗਣ ਨਾਲ ਸਾਬਕਾ ਫ਼ੌਜੀ ਦੀ ਮੌਤ

ਜਲੰਧਰ, 11 ਨਵੰਬਰ (ਸ਼ੈਲੀ)- ਅੱਜ ਸਵੇਰੇ ਚੁਗਿੱਟੀ ਦੇ ਫਲਾਈਓਵਰ ਤੋਂ ਪੈਦਲ ਜਾ ਰਿਹਾ ਇਕ ਵਿਅਕਤੀ ਦੀ ਫਲਾਈਓਵਰ ਤੋ ਥਲੇ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਜਖ਼ਮੀ ਗੋ ਗਿਆ ਜਿਸ ਨੂੰ ਥਾਣਾ ਰਾਮਮੰਡੀ ਦੀ ਪੁਲਿਸ ਨੇ ਲੋਕਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਵਿਚ ਦਾਖ਼ਲ ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਮਕਸੂਦਾਂ, 11 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਕਿਸ਼ਨਪੁਰਾ-ਲੰਬਾ ਪਿੰਡ ਰੋਡ ਸਥਿਤ ਸੰਤੋਖਪੁਰਾ ਬਿਜਲੀ ਘਰ ਨੇੜੇ ਸਥਿਤ ਇਕ ਕੱਪੜੇ ਦੀ ਦੁਕਾਨ 'ਚ ਬੀਤੀ ਰਾਤ ਚੋਰਾਂ ਨੇ ਹੱਥ ਸਾਥ ਕਰਦੇ ਹੋਏ ਲੱਖਾਂ ਦਾ ਮਾਲ ਉਡਾ ਲਿਆ | ਘਟਨਾ ਦਾ ਪਤਾ ਸਵੇਰੇ ਚੱਲਿਆ ਜਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਕਿਸ਼ਨਗੜ੍ਹ, 11 ਨਵੰਬਰ (ਲਖਵਿੰਦਰ ਸਿੰਘ ਲੱਕੀ)-ਪੁਲਿਸ ਚੌਕੀ ਕਿਸ਼ਨਗੜ੍ਹ ਪੁਲਿਸ ਅਮਲੇ ਵਲੋਂ 7 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਪੁਲਿਸ ਚੌਕੀ ਕਿਸ਼ਨਗੜ੍ਹ ਇੰਚਾਰਜ ਸੁਖਜੀਤ ਸਿੰਘ ਬੈਂਸ ਏ. ਐਸ. ਆਈ. ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਨਕੋਦਰ, 11 ਨਵੰਬਰ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਸੁਰਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਲਾਟੀਆਂਵਾਲਾ, ਥਾਣਾ ...

ਪੂਰੀ ਖ਼ਬਰ »

ਨੌਜਵਾਨ 14 ਤੇ 18 ਨਵੰਬਰ ਦੇ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ-ਡੀ.ਸੀ.

ਜਲੰਧਰ, 11 ਨਵੰਬਰ (ਰਣਜੀਤ ਸਿੰਘ ਸੋਢੀ, ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ 18 ...

ਪੂਰੀ ਖ਼ਬਰ »

ਨਿਗਮ ਅਫ਼ਸਰਾਂ 'ਤੇ ਪਿਆ ਹੜਤਾਲ ਨਾ ਕਰਨ ਦਾ ਦਬਾਅ

ਜਲੰਧਰ, 11 ਨਵੰਬਰ (ਸ਼ਿਵ)- ਸਾਬਕਾ ਮੇਅਰ ਸੁਰੇਸ਼ ਸਹਿਗਲ ਦੀ ਗਿ੍ਫ਼ਤਾਰੀ ਨੂੰ ਲੈ ਕੇ ਨਿਗਮ ਅਫ਼ਸਰਾਂ ਨੇ ਸੋਮਵਾਰ ਨੂੰ ਵੀ ਹੜਤਾਲ ਕਰਨ ਦਾ ਸੱਦਾ ਦਿੱਤਾ ਹੋਇਆ ਹੈ | ਉਂਜ ਅੱਜ ਕੀਤੀ ਜਾਣ ਵਾਲੀ ਸੰਭਾਵਿਤ ਹੜਤਾਲ ਨੂੰ ਲੈ ਕੇ ਨਿਗਮ ਅਫ਼ਸਰਾਂ 'ਤੇ ਕਈ ਲੋਕ ਹੜਤਾਲ ਨਾ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਅਜੇ ਤੱਕ ਲਾਗੂ ਨਹੀਂ ਕਰ ਸਕਿਆ ਜ਼ੋਨ ਪ੍ਰਣਾਲੀ 8 4 ਜ਼ੋਨਾਂ 'ਚ ਨਿਗਮ ਦਾ ਕੰਮ ਵੰਡ ਕੇ ਦਿੱਤੀ ਜਾਣੀ ਸੀ ਲੋਕਾਂ ਨੂੰ ਰਾਹਤ

ਜਲੰਧਰ, 11 ਨਵੰਬਰ (ਸ਼ਿਵ)- ਵਿਧਾਇਕਾਂ ਦੀ ਦਿਲਚਸਪੀ ਦੇ ਬਾਵਜੂਦ ਜਲੰਧਰ 'ਚ ਲੋਕਾਂ ਨੂੰ ਰਾਹਤ ਦੇਣ ਲਈ ਨਿਗਮ ਪ੍ਰਸ਼ਾਸਨ ਅਜੇ ਤੱਕ ਜ਼ੋਨ ਪ੍ਰਣਾਲੀ ਲਾਗੂ ਨਹੀਂ ਕਰ ਸਕਿਆ ਹੈ ਜਦਕਿ ਇਸ ਮਾਮਲੇ ਵਿਚ ਚੋਣ ਡਿਊਟੀ 'ਚ ਸ਼ਾਮਿਲ ਹੋਣ ਲਈ ਗਏ ਕਮਿਸ਼ਨਰ ਦੀਪਰਵਾ ਲਾਕੜਾ ਨੇ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆ ਕੇ ਵਿਅਕਤੀ ਦੀ ਮੌਤ

ਨਕੋਦਰ, 11 ਨਵੰਬਰ (ਗੁਰਵਿੰਦਰ ਸਿੰਘ)-ਨਕੋਦਰ-ਮਲਸੀਆਂ ਰੇਲਵੇ ਲਾਈਨ 'ਤੇ ਡੀ. ਐਮ. ਯੂ. ਰੇਲ ਗੱਡੀ ਥੱਲੇ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਪਰ ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ | ਮਿ੍ਤਕ ਦੀ ਪਹਿਚਾਣ ਵਾਸਤੇ ਲਾਸ਼ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਵਿਸ਼ਵ ਸ਼ਾਂਤੀ ਵਿਸ਼ੇ 'ਤੇ ਪੇਟਿੰਗ ਮੁਕਾਬਲੇ ਕਰਵਾਏ

ਜਲੰਧਰ, 11 ਨਵੰਬਰ (ਹਰਵਿੰਦਰ ਸਿੰਘ ਫੁੱਲ)-ਲਾਇਨਜ਼ ਕਲੱਬ ਜਲੰਧਰ ਦੇ ਪ੍ਰਧਾਨ ਦਿਨੇਸ਼ ਸ਼ਰਮਾ ਦੀ ਅਗਵਾਈ 'ਚ ਲਾਇਨਜ ਭਵਨ ਲਾਜਪਤ ਨਗਰ ਵਿਖੇ ਲਾਇਨਜ਼ ਕਲੱਬ ਇੰਟਰ ਨੈਸਨਲ ਵਲੋਂ ਦਿੱਤੇ ਗਏ ਪ੍ਰੋਜੈਕਟ ਅਧੀਨ ਪੇਟਿੰਗ ਪ੍ਰਤੀਯੋਗਤਾ ਕਰਵਾਈ ਗਈ | ਇਸ ਪੇਟਿੰਗ ...

ਪੂਰੀ ਖ਼ਬਰ »

ਕੇ. ਐਮ. ਵੀ. ਕਾਲਜੀਏਟ ਸਕੂਲ ਦੀ ਹੈਾਡਬਾਲ ਟੀਮ ਜੇਤੂ

ਜਲੰਧਰ, 11 ਨਵੰਬਰ (ਜਤਿੰਦਰ ਸਾਬੀ)- ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਦੀ ਹੈਾਡਬਾਲ ਟੀਮ ਨੇ ਲਗਾਤਾਰ ਤੀਸਰੇ ਸਾਲ ਵੀ ਜ਼ਿਲ੍ਹਾ ਪੱਧਰ 'ਤੇ ਜਿੱਤ ਹਾਸਲ ਕੀਤੀ ਤੇ ਇਹ ਟੀਮ ਹੁਣ ਸਟੇਟ ਚੈਂਪੀਅਨਸ਼ਿਪ ਵਿਚ ਵੀ ਭਾਗ ਲਵੇਗੀ | ਟੀਮ ਵਿਚ ਕਪਤਾਨ ਗੁਰਬੀਰ ...

ਪੂਰੀ ਖ਼ਬਰ »

ਭਾਰਤੀ ਰਿਪਬਲਿਕਨ ਪਾਰਟੀ ਕਰੇਗੀ ਸੰਵਿਧਾਨ ਬਚਾਓ ਯਾਤਰਾ

ਜਲੰਧਰ, 11 ਨਵੰਬਰ (ਜਸਪਾਲ ਸਿੰਘ)-ਭਾਰਤੀ ਰਿਪਬਲਿਕਨ ਪਾਰਟੀ ਦੀ ਇਕ ਅਹਿਮ ਮੀਟਿੰਗ ਭੈਣ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੁਭਾਇਆ ਰਾਮ ਥਾਪਰ ਨੇ ਆਪਣੇ ਵਿਚਾਰ ਰੱਖਦੇ ਹੋਏ ਭਾਜਪਾ ਵਲੋਂ ਸੰਵਿਧਾਨ ਬਦਲਣ ਦੀ ਕੀਤੀ ਜਾ ਰਹੀ ਤਿਆਰੀ ਦੀ ਆਲੋਚਨਾ ...

ਪੂਰੀ ਖ਼ਬਰ »

ਜਲੰਧਰ 'ਚ ਸੰਵਿਧਾਨ ਬਚਾਓ ਰੈਲੀ ਕੱਢੀ ਜਾਵੇਗੀ- ਸੰਤੋਸ਼ ਕੁਮਾਰੀ

ਜਲੰਧਰ, 11 ਨਵੰਬਰ (ਮੇਜਰ ਸਿੰਘ)-ਭਾਰਤੀ ਰਿਪਬਲੀਕਨ ਪਾਰਟੀ ਦੀ ਮੀਟਿੰਗ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਲੁਭਾਇਆ ਰਾਮ ਥਾਪਰ ਨੇ ਵਿਚਾਰ ਰੱਖਿਆ ਕਿ ਸੰਵਿਧਾਨ ਬਦਲਣ ਲਈ ਭਾਜਪਾ ਨੇ ਤਿਆਰੀ ਕੀਤੀ ਹੋਈ ਹੈ | ਸਾਨੂੰ ਸਭਨਾਂ ਨੂੰ ਭਾਰਤੀ ਸੰਵਿਧਾਨ ...

ਪੂਰੀ ਖ਼ਬਰ »

ਕੂਲ ਰੋਡ 'ਤੇ ਕਈਆਂ ਦੇ ਨਿਗਮ ਨੇ ਤੋੜੇ ਥੜੇ੍ਹ

ਜਲੰਧਰ, 11 ਨਵੰਬਰ (ਸ਼ਿਵ)- ਨਿਗਮ ਪ੍ਰਸ਼ਾਸਨ ਨੇ ਕੂਲ ਰੋਡ ਨੂੰ ਬਣਾਉਣ ਦਾ ਕੰਮ ਅੱਜ ਫਿਰ ਸ਼ੁਰੂ ਕਰ ਦਿੱਤਾ | ਬੀ. ਐਾਡ. ਆਰ. ਦੇ ਐੱਸ. ਈ. ਇੰਜੀ. ਅਸ਼ਵਨੀ ਚੌਧਰੀ ਨੇ ਪਹਿਲਾਂ ਹੀ ਇਕ ਪਾਸੇ ਦੀ ਸੜਕ ਬਣਵਾ ਦਿੱਤੀ ਸੀ ਜਦਕਿ ਇਕ ਪਾਸੇ ਦੀ ਸੜਕ ਬਣਾਉਣ ਦਾ ਕੰਮ ਰਹਿ ਗਿਆ ਸੀ ਪਰ ...

ਪੂਰੀ ਖ਼ਬਰ »

ਨੰਗਲੀ ਬਾਲ ਸੰਸਕਾਰ ਕੇਂਦਰ ਦੀ ਸ਼ੁਰੂਆਤ ਸ਼ਲਾਘਾਯੋਗ ਕੰਮ-ਮਹਿੰਦਰ ਭਗਤ

ਜਲੰਧਰ, 11 ਨਵੰਬਰ (ਸ਼ਿਵ)- ਸ੍ਰੀ ਗੀਤਾ ਮੰਦਿਰ ਜਲੰਧਰ ਕੁੰਜ ਵਿਚ ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ ਸਹਿਯੋਗ ਨਾਲ ਸ੍ਰੀ ਨੰਗਲੀ ਬਾਲ ਸੰਸਕਾਰ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਤੇ ਮੰਚ ਸੰਚਾਲਨ ਕਰਦੇ ਹੋਏ ਮੰਦਿਰ ਕਮੇਟੀ ਦੇ ਉਪ ਚੇਅਰਮੈਨ ਰਾਜੇਸ਼ ਅਗਰਵਾਲ ਨੇ ...

ਪੂਰੀ ਖ਼ਬਰ »

ਅੱਜ ਤੋਂ ਸ਼ੁਰੂ ਹੋਣਗੇ ਬਲਾਕ ਪੱਧਰ 'ਤੇ ਦੁਧ ਚੁਆਈ ਮੁਕਾਬਲੇ

ਜਲੰਧਰ, 11 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਪਸ਼ੂ ਪਾਲਣ ਨਾਲ ਜੁੜ੍ਹੇ ਅਗਾਂਹਵਧੂ ਕਿਸਾਨਾਂ ਲਈ 12 ਨਵੰਬਰ ਤੋਂ ਬਲਾਕ ਪੱਧਰ 'ਤੇ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਜਲੰਧਰ ਨੇ 2 ਲੱਖ ਦੇ ਵਜ਼ੀਫ਼ੇ ਵੰਡੇ

ਜਲੰਧਰ, 11 ਨਵੰਬਰ (ਹਰਵਿੰਦਰ ਸਿੰਘ ਫੁੱਲ)-ਲਾਇਨਜ਼ ਕਲੱਬ ਜਲੰਧਰ ਦੇ ਪ੍ਰਧਾਨ ਦਿਨੇਸ਼ ਸ਼ਰਮਾ ਦੀ ਅਗਵਾਈ 'ਚ ਲਾਇਨਜ਼ ਭਵਨ ਲਾਜਪਤ ਨਗਰ ਵਿਖੇ 40ਵਾਂ ਵਿਸ਼ੇਸ਼ ਵਜੀਫ਼ਾ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਬਤੌਰ ਮੁੱਖ ...

ਪੂਰੀ ਖ਼ਬਰ »

ਵਡਾਲੀ ਤੇ ਸਰਤਾਜ ਨੇ ਮਹਾਂਮਾਈ ਦਾ ਗੁਣਗਾਨ ਕੀਤਾ

ਜਲੰਧਰ, 11 ਨਵੰਬਰ (ਸ਼ਿਵ)- ਜੈ ਮਾਂ ਸੇਵਾ ਸੰਘ ਵਲੋਂ ਜੋਤੀ ਚੌਕ ਵਿਚ ਕਰਵਾਏ ਗਏ ਪ੍ਰਭਾਵਸ਼ਾਲੀ ਜਾਗਰਣ 'ਚ ਪ੍ਰਸਿੱਧ ਗਾਇਕ ਲਖਵਿੰਦਰ ਵਡਾਲੀ ਤੇ ਸਤਿੰਦਰ ਸਰਤਾਜ ਨੇ ਭੇਟਾਂ, ਭਜਨ ਗਾ ਕੇ ਮਹਾਂਮਾਈ ਦਾ ਗੁਣਗਾਨ ਕੀਤਾ ਤੇ ਗਾਈਆਂ ਭੇਟਾਂ 'ਤੇ ਭਗਤਾਂ ਨੂੰ ਝੂਮਣ 'ਤੇ ਲਾ ...

ਪੂਰੀ ਖ਼ਬਰ »

ਪੁਰਾਣੇ ਨੋਟਾਂ ਨੂੰ ਬਦਲਣ ਲਈ ਇਕ ਹੋਰ ਮੌਕਾ ਦੇਵੇ ਕੇਂਦਰ ਸਰਕਾਰ-ਬਜ਼ੁਰਗਾਂ ਦੀ ਪੁਕਾਰ

ਜਮਸ਼ੇਰ ਖ਼ਾਸ, 11 ਨਵੰਬਰ (ਜਸਬੀਰ ਸਿੰਘ ਸੰਧੂ)-ਭਾਵੇਂ ਅੱਜ ਨੋਟਬੰਦੀ ਦੀ ਦੂਸਰੇ ਵਰ੍ਹੇਗੰਢ ਸੀ | ਨੋਟਬੰਦੀ ਬਾਬਤ ਚੰਗੇ-ਮਾੜੇ ਵਿਚਾਰ ਆਮ ਦੇਖਣ, ਸੁਣਨ ਨੂੰ ਮਿਲੇ | ਸੁਣਨ 'ਚ ਇਕ ਆਮ ਧਾਰਨਾ ਸਾਹਮਣੇ ਆ ਰਹੀ ਹੈ ਕਿ ਨੋਟ ਬਦਲਣ ਲਈ ਕੇਂਦਰ ਸਰਕਾਰ ਨੂੰ ਇਕ ਮੌਕਾ ਹੋਰ ਦੇਣਾ ...

ਪੂਰੀ ਖ਼ਬਰ »

ਪੰਜਾਬ ਸਟੇਟ ਸਕੂਲ ਹਾਕੀ ਅੰਡਰ 19 ਸਾਲ ਵਰਗ ਦੇ ਮੁਕਾਬਲੇ 15 ਤੋਂ-ਰੁਪਿੰਦਰ ਰਵੀ

ਜਲੰਧਰ, 11 ਨਵੰਬਰ (ਜਤਿੰਦਰ ਸਾਬੀ)- 64ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਸਬੰੰਧ ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਸੋਧਿਆ ਹੋਇਆ ਖੇਡ ਕੈਲੰਡਰ ਨੂੰ ਜਾਰੀ ਕਰਦਿਆਂ ਸਟੇਟ ਸਪੋਰਟਸ ਆਰਗੇਨਾਈਜ਼ਰ ਰੁਪਿੰਦਰ ਸਿੰਘ ਰਵੀ ਨੇ ਦੱਸਿਆ ਕਿ ਹਾਕੀ ਅੰਡਰ 19 ਸਾਲ ਲੜਕੇ ਤੇ ...

ਪੂਰੀ ਖ਼ਬਰ »

ਸ਼ਹੀਦ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ 'ਚ ਹੋਣ ਵਾਲੇ ਮੇਲੇ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 11 ਨਵੰਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਹਰ ਸਾਲ ਦੀ ਤਰ੍ਹਾਂ ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਸਥਾਨਾਂ 'ਤੇ 39ਵਾਂ ਸਾਲਾਨਾ ਜੋੜ ਮੇਲਾ 16, 17 ਤੇ 18 ਨਵੰਬਰ ਨੂੰ ਗੁ: ...

ਪੂਰੀ ਖ਼ਬਰ »

ਸਿਕਸ ਏ. ਸਾਈਡ ਹਾਕੀ ਲੀਗ ਦਾ ਫਾਈਨਲ 25 ਨੂੰ

ਜਲੰਧ ਰ, 11 ਨਵੰਬਰ (ਜਤਿੰਦਰ ਸਾਬੀ)- ਬਾਬਾ ਜੀ. ਐਸ. ਬੋਧੀ ਹਾਕੀ ਕਲੱਬ ਜਲੰਧਰ ਵਲੋਂ ਡਾਇਨਾ ਸਪੋਰਟਸ ਦੇ ਸਹਿਯੋਗ ਨਾਲ ਲਾਇਲਪੁਰ ਖ਼ਾਲਸਾ ਕਾਲਜ ਦੇ ਐਸਟਰੋਟਰਫ ਹਾਕੀ ਮੈਦਾਨ ਵਿਚ ਕਰਵਾਈ ਜਾ ਰਹੀ ਦੂਸਰੀ ਸਿਕਸ-ਏ-ਸਾਈਡ ਹਾਕੀ ਲੀਗ ਦਾ ਫਾਈਨਲ ਮੈਚ 25 ਨਵੰਬਰ ਨੂੰ ...

ਪੂਰੀ ਖ਼ਬਰ »

ਰਾਸ਼ਟਰਮੰਡਲ ਜੂਡੋ ਚੈਪੀਅਨਸ਼ਿਪ 'ਚੋਂ ਪੰਜਾਬ ਪੁਲਿਸ ਦੇ ਜੂਡੋ ਖਿਡਾਰੀਆਂ ਨੇ 2 ਸੋਨੇ ਤੇ 3 ਚਾਂਦੀ ਦੇ ਤਗਮੇ ਜਿੱਤੇ

ਜਲੰਧਰ, 11 ਨਵੰਬਰ (ਜਤਿੰਦਰ ਸਾਬੀ)- ਭਾਰਤੀ ਜੂਡੋ ਫੈਡਰੇਸ਼ਨ ਵਲੋਂ ਜੈਪੁਰ ਦੇ ਗੁਲਾਬੀ ਨਗਰ ਦੇ ਐਸ.ਐਮ.ਐਸ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਰਾਸ਼ਟਰਮੰਡਲ ਜੂਡੋ ਚੈਂਪੀਅਨਸ਼ਿਪ ਦੇ ਵਿਚ 14 ਦੇਸ਼ਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ | ਇਸ ਚੈਂਪੀਅਨਸ਼ਿਪ ਦੇ ਵਿਚੋਂ ...

ਪੂਰੀ ਖ਼ਬਰ »

ਸ਼ਹੀਦ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ 'ਚ ਹੋਣ ਵਾਲੇ ਮੇਲੇ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 11 ਨਵੰਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਹਰ ਸਾਲ ਦੀ ਤਰ੍ਹਾਂ ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਸਥਾਨਾਂ 'ਤੇ 39ਵਾਂ ਸਾਲਾਨਾ ਜੋੜ ਮੇਲਾ 16, 17 ਤੇ 18 ਨਵੰਬਰ ਨੂੰ ਗੁ: ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕੀਤੇ ਚੈੱਕ ਭੇਟ

ਜਲੰਧਰ, 11 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ, ਸਿਹਤ ਸਹੁਲਤਾ ਅਤੇ ਵਿਦਿਅਕ ਅਦਾਰਿਆਂ ਲਈ, ਆਰਥਿਕ ਪੱਖੋਂ ਕਮਜ਼ੋਰ ਲੋੜਵੰਧਾ ਦੇ ਇਲਾਜ ਲਈ ਹਮੇਸ਼ਾ ਲਗਾਤਾਰ ਆਰਥਿਕ ਤੌਰ 'ਤੇ ਮਦਦ ਕੀਤੀ ਜਾਂਦੀ ਹੈ | ਇਸ ਲੜੀ ...

ਪੂਰੀ ਖ਼ਬਰ »

ਪੰਜਾਬ ਮਾਰਕੀਟ ਕਮੇਟੀ ਮੁਲਾਜ਼ਮ ਜਥੇਬੰਦੀ ਪੰਜਾਬ ਸਰਕਾਰ ਤੋਂ ਨਾਰਾਜ਼

ਮਕਸੂਦਾਂ, 11 ਨਵੰਬਰ (ਲਖਵਿੰਦਰ ਪਾਠਕ)-ਪੰਜਾਬ ਮਾਰਕੀਟ ਕਮੇਟੀ ਮੁਲਾਜ਼ਮ ਜਥੇਬੰਦੀ ਸਬੰਧਿਤ ਪੰਜਾਬ ਮੰਡੀ ਬੋਰਡ ਅਦਾਰੇ ਦੀ ਅੱਜ ਸਾਂਝੀ ਮੀਟਿੰਗ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ | ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਜੰਡੂਸਿੰਘਾ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਕਬੱਡੀ ਟੂਰਨਾਮੈਂਟ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 11 ਨਵੰਬਰ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਜੰਡੂਸਿੰਘਾ ਵਿਖੇ ਯੰਗਮੈਨ ਸਪੋਰਟਸ ਐਸੋਸੀਏਸ਼ਨ ਤੇ ਗ੍ਰਾਮ ਪੰਚਾਇਤ ਦੇ ਸਮੂਹ ਮੈਂਬਰਾਂ ਵਲੋਂ 15 ਤੇ 16 ਨਵੰਬਰ ਨੂੰ ਕਰਵਾਏ ਜਾ ਰਹੇ ਨਰਿੰਦਰਪਾਲ ਸੰਘਾ ਯਾਦਗਾਰੀ ...

ਪੂਰੀ ਖ਼ਬਰ »

ਬਾਦਸ਼ਾਹਪੁਰ-ਮਹਿਮੂੰਵਾਲ ਛਿੰਝ ਮੇਲੇ 'ਚ ਭਿੰਦਰ ਅਜਨਾਲਾ ਤੇ ਬੱਗਾ ਕੁਹਾਲੀ 'ਚ ਹੋਵੇਗੀ ਪਟਕੇ ਦੀ ਕੁਸ਼ਤੀ

ਲੋਹੀਆਂ ਖਾਸ, 11 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪਿੰਡ ਬਾਦਸ਼ਾਹਪੁਰ-ਮਹਿਮੂੰਵਾਲ ਦੇ ਸਾਲਾਨਾ ਛਿੰਝ ਮੇਲੇ ਦੌਰਾਨ ਪ੍ਰਸਿੱਧ ਪਹਿਲਵਾਨ ਭਿੰਦਰ ਅਜਨਾਲਾ ਅਤੇ ਬੱਗਾ ਕੁਹਾਲੀ ਦਰਿਮਿਆਨ ਦੇਖਣਯੋਗ ਪਟਕੇ ਦੀ ਕੁਸ਼ਤੀ ਹੋਵੇਗੀ, ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਦਮਪੁਰ ਦੇ ਕੈਂਪ ਦੌਰਾਨ 1855 ਮਰੀਜ਼ਾਂ ਦੀ ਜਾਂਚ ਹੋਈ

ਆਦਮਪੁਰ, 11 ਨਵੰਬਰ(ਹਰਪ੍ਰੀਤ ਸਿੰਘ)-ਲਾਇਨਜ ਕਲੱਬ ਆਦਮਪੁਰ ਦੋਆਬਾ ਵਲੋਂ ਲਾਇਨਜ਼ ਆਈ ਹਸਪਤਾਲ ਚੈਰੀਟੇਬਲ ਸੁਸਾਇਟੀ ਦੀ ਦੇਖ ਰੇਖ ਹੇਠ ਸਾਲਾਨਾ ਨੰਬਰਦਾਰ ਭਗਵੰਤ ਸਿੰਘ ਮਿਨਹਾਸ ਤੇ ਚੌਧਰੀ ਸਵਰਨ ਸਿੰਘ ਦੀ ਯਾਦ ਵਿਚ 26ਵਾਂ ਸਾਲਾਨਾ ਮੁਫ਼ਤ ਆਪ੍ਰੇਸ਼ਨ ਕੈਂਪ ਦੀ ...

ਪੂਰੀ ਖ਼ਬਰ »

ਜਹੂਰਾ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ

ਭੋਗਪੁਰ, 11 ਨਵੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਨਜ਼ੀਦੀਕ ਪਿੰਡ ਕਲਿਆਣਪੁਰ ਜਹੂਰਾ ਵਿਖੇ ਦੂਸਰਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ 150 ਦੇ ਕਰੀਬ ਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ | ਇਨ੍ਹਾਂ ਕੁਸ਼ਤੀਆਂ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਟਾਂਡਾ ਹਲਕਾ ਸੰਗਤ ...

ਪੂਰੀ ਖ਼ਬਰ »

ਬਲਾਕ ਸ਼ਾਹਕੋਟ-2 ਦੇ ਸਕੂਲਾਂ ਦੇ ਮਿਡ ਟੈਸਟ 'ਚ ਆਉਣਗੇ ਵਧੀਆ ਨਤੀਜੇ-ਬੀ.ਪੀ.ਈ.ਓ.

ਸ਼ਾਹਕੋਟ, 11 ਨਵੰਬਰ (ਸਚਦੇਵਾ)- ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-2 ਕੇਵਲ ਸਿੰਘ ਉੱਗੀ ਨੇ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕਰਨ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਐਾਲੀਮੈਟਰੀ) ਜਲੰਧਰ ਰਾਮਪਾਲ ਦੀ ਅਗਵਾਈ ਹੇਠ ਪੜ੍ਹੋ ਪੰਜਾਬ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਰ ਚੇਤਨਾ ਮਾਰਚ

ਸ਼ਾਹਕੋਟ ,11 ਨਵੰਬਰ, (ਸਿਮਰਨਜੀਤ ਸਿੰਘ ਲਵਲੀ)- ਸੈਕੜੇ ਨੋਜਵਾਨਾ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਦੀ ਦਸਤਾਰਾਂ ਸਜਾਕੇ ਸ਼ਾਜਕੋਟ ਤੇ ਨਾਲ ਲਾਗਦੇ ਪਿੰਡਾਂ ਵਿਚ ਉੱਘੇ ਸਿੱਖ ਚਿੰਤਕ ਭਾਈ ਪਾਲ ਸਿੰਘ ਫਰਾਂਸ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਦਾ 12ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਜੋਸ਼ ਨਾਲ ਮਨਾਇਆ

ਜਲੰਧਰ, 11 ਨਵੰਬਰ (ਰਣਜੀਤ ਸਿੰਘ ਸੋਢੀ)-'ਦ ਗੁਰੂਕੁਲ' ਸਕੂਲ ਵਿਖੇ 12ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਜਲੰਧਰ ਦੇ ਮੇਅਰ ਜਗਦੀਸ਼ ਰਾਜਾ, ਸੇਂਟ ਸੋਲਜਰ ਸਕੂਲ ਦੇ ਚੇਅਰਮੈਨ ਅਨਿਨ ਚੋਪੜਾ, ...

ਪੂਰੀ ਖ਼ਬਰ »

ਸੀ. ਟੀ. ਦੀ 6ਵੀਂ ਕਨਵੋਕੇਸ਼ਨ ਸਮਾਗਮ 'ਚ 1200 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਜਲੰਧਰ, 11 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਰਦਾਰਨੀ ਮਨਜੀਤ ਕੌਰ ਆਡੀਟੋਰੀਅਮ ਵਿਖੇ 6ਵੀਂ ਕਨਵੋਕੇਸ਼ਨ ਕਰਵਾਈ ਗਈ | ਇਸ ਕਨਵੋਕੇਸ਼ਨ ਵਿਚ 2015,16,17 ਅਤੇ 18 ਬੈਚ ਦੇ ਫਾਰਮੇਸੀ, ਹਾਸਪਿਟੈਲਟੀ, ਇੰਜੀਨੀਅਰਿੰਗ ਆਦਿ ਦੇ 950 ਅੰਡਰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਜਲੰਧਰ ਛਾਉਣੀ, 11 ਨਵੰਬਰ (ਪਵਨ ਖਰਬੰਦਾ)-ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਹਜ਼ਾਰਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਅੱਜ ਸਕੂਲ 'ਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਬਿ੍ਟਿਸ਼ ਹਾਈ ਕਮਿਸ਼ਨ ਵਲੋਂ ਸੈਮੀਨਾਰ

ਜਲੰਧਰ, 11 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੰਜਾਬ ਪਰਵਾਸ ਦੇ ਅਧਿਐਨ ਕੇਂਦਰ ਨੇ ਬਿ੍ਟਿਸ਼ ਹਾਈ ਕਮਿਸ਼ਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਇਕ ਰੋਜ਼ਾ-ਸੈਮੀਨਾਰ ਕਰਵਾਇਆ | ਇਸ ਸੈਮੀਨਾਰ ਵਿਚ ਬਿ੍ਟਿਸ਼ ਹਾਈ ਕਮਿਸ਼ਨ ਦੇ ਮਿਸਟਰ ...

ਪੂਰੀ ਖ਼ਬਰ »

ਜਮਸ਼ੇਰ ਕੰਨਿਆ ਸਕੂਲ 'ਚ ਏ. ਡੀ. ਸੀ. (ਡੀ) ਨੇ ਵੰਡੇ 300 ਸੈਨਟਰੀ ਪੈਡ

ਜਮਸ਼ੇਰ ਖ਼ਾਸ, 11 ਨਵੰਬਰ (ਰਾਜ ਕਪੂਰ, ਜਸਵੀਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪ੍ਰਾਜੈਕਟ ਕਾਮਨ ਸਰਵਿਸ ਸੈਂਟਰ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਮਸ਼ੇਰ ਖ਼ਾਸ ਵਿਖੇ ਸ੍ਰੀ ਜਤਿੰਦਰ ਜੋਰਵਾਲ ਆਈ. ਏ. ਐਸ. ਏ. ਡੀ. ਸੀ. ਵਿਕਾਸ ਨੇ ਸਰਕਾਰ ਦੀ ਇਸ ਸਕੀਮ ਦਾ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਅਧਿਆਪਕਾਂ ਲਈ ਆਰਟ ਵਰਕਸ਼ਾਪ

ਜਲੰਧਰ, 11 ਨਵੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਹਮੇਸ਼ਾ ਤਤਪਰ ਰਹਿੰਦਾ ਹੈ | ਇਸੇ ਉਦੇਸ਼ ਨਾਲ ਸੇਂਟ ਸੋਲਜਰ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸਿਰਜਨਾਤਮਿਕ ਲੇਖਣੀ ਵਰਕਸ਼ਾਪ ਅੱਜ ਤੋਂ

ਜਲੰਧਰ, 11 ਨਵੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਤੇ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਆਡੀਟੋਰੀਅਮ 'ਚ 12 ਤੇ 13 ਨਵੰਬਰ ਨੂੰ ਦੋ ਰੋਜ਼ਾ ਸਿਰਜਣਾਤਮਿਕ ਲੇਖਣੀ ਵਰਕਸ਼ਾਪ ਕਰਵਾਈ ਜਾ ਰਹੀ ਹੈ | ਵਿਭਾਗ ਦੇ ...

ਪੂਰੀ ਖ਼ਬਰ »

ਡੇਵੀਏਟ ਵਿਖੇ ਪੀ. ਟੀ. ਯੂ. ਇੰਟਰ ਜ਼ੋਨਲ ਯੁਵਕ ਮੇਲੇ ਦਾ ਦੂਸਰਾ ਦਿਨ ਨਾਟ ਅਭਿਨੈ ਨਾਲ ਹੋਇਆ ਸ਼ੁਰੂ

ਜਲੰਧਰ, 11 ਨਵੰਬਰ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ, ਜਲੰਧਰ ਵਿਖੇ ਪੀ. ਟੀ. ਯੂ. ਇੰਟਰ ਜ਼ੋਨਲ ਯੁਵਕ ਮੇਲੇ ਦਾ ਦੂਸਰਾ ਦਿਨ ਨਾਟ ਅਭਿਨੈ ਨਾਲ ਸ਼ੁਰੂ ਹੋਇਆ | ਇਹ ਯੁਵਕ ਮੇਲਾ ਪ੍ਰਸਿੱਧ ਲੇਖਕ, ਕਵੀ ਤੇ ਪੱਤਰਕਾਰ ਮੌਲਾਨਾ ...

ਪੂਰੀ ਖ਼ਬਰ »

ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਜਲੰਧਰ, 11 ਨਵੰਬਰ (ਰਣਜੀਤ ਸਿੰਘ)-ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਰਕਸ਼ਾਪ ਵਿਚ ਮਿਤੀ 09-11-2018 ਨੂੰ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਗਈ | ਪਿ੍ੰ: ਜਗਰੂਪ ਸਿੰਘ ਨੇ ਬਾਬਾ ਜੀ ਦੀ ਫੋਟੋ 'ਤੇ ਫੁੱਲਾਂ ਦੀ ਮਾਲਾ ਭੇਟ ਕਰ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਜਲੰਧਰ, 11 ਨਵੰਬਰ (ਹਰਵਿੰਦਰ ਸਿੰਘ ਫੁੱਲ)—ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਮਸ਼ੀਨਾਂ ਨਾਲ ਪਾਣੀ, ਸੀਵਰੇਜ ਦੇ ਬਿੱਲਾਂ ਦੀ ਵਸੂਲੀ ਦਾ ਕੰਮ ਸ਼ੁਰੂ

ਜਲੰਧਰ, 11 ਨਵੰਬਰ (ਸ਼ਿਵ)- ਪਾਣੀ ਸਪਲਾਈ ਦੇ ਬਿੱਲਾਂ ਦੀ ਵਸੂਲੀ ਲਈ ਜੀ-8 ਰਸੀਦ ਕਾਪੀਆਂ ਦਾ ਪ੍ਰਚਲਣ ਬੰਦ ਹੋਣ ਤੋਂ ਬਾਅਦ ਹੁਣ ਪੀਓਐਸ ਮਸ਼ੀਨਾਂ ਨਾਲ ਪਾਣੀ ਬਿੱਲਾਂ ਦੀ ਵਸੂਲੀ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ ਮਸ਼ੀਨਾਂ ਨਾਲ ਵਸੂਲੀ ਕਰਨ ਦਾ ਇਹ ਫ਼ਾਇਦਾ ਹੈ ਕਿ ...

ਪੂਰੀ ਖ਼ਬਰ »

ਪ੍ਰਵਾਸੀ ਭਾਜਪਾ ਵਰਕਰਾਂ ਦੀ ਰਾਜਸਥਾਨ ਚੋਣ ਮੁਹਿੰਮ 'ਚ ਅਹਿਮ ਭੂਮਿਕਾ-ਖੰਨਾ

ਜਲੰਧਰ, 11 ਨਵੰਬਰ (ਸ਼ਿਵ)-ਰਾਜਸਥਾਨ ਭਾਜਪਾ ਦੇ ਇੰਚਾਰਜ ਅਤੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਰਾਜਸਥਾਨ ਦੇ ਪ੍ਰਵਾਸੀ ਵਰਕਰਾਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਰਾਜਸਥਾਨ ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਾਜਸਥਾਨ ...

ਪੂਰੀ ਖ਼ਬਰ »

ਅਧਿਕਾਰੀਆਾ ਤੇ ਕਰਮਚਾਰੀਆਾ ਨੂੰ ਮਨਰੇਗਾ ਸਕੀਮ ਬਾਰੇ ਜਾਣੂ ਕਰਵਾਉਣ ਲਈ ਵਰਕਸ਼ਾਪ ਲਗਾਈ

ਜਲੰਧਰ, 11 ਨਵੰਬਰ (ਚੰਦੀਪ ਭੱਲਾ)- ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਅੱਜ ਮਨਰੇਗਾ ਸਕੀਮ ਨੂੰ ਹੋਰ ਵੀ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੇ ਨਾਂਅ 'ਤੇ ਹੋਵੇਗਾ 120 ਫੁੱਟੀ ਸੜਕ ਦਾ ਨਾਂਅ

ਜਲੰਧਰ, 11 ਨਵੰਬਰ (ਸ਼ਿਵ)- ਐਮ. ਪੀ. ਚੌਧਰੀ ਸੰਤੋਖ ਸਿੰਘ ਨੇ ਕਿਹਾ ਹੈ ਕਿ ਦਮੋਰੀਆ ਫਲਾਈ ਓਵਰ ਦੇ ਨਾਲ ਕੱਢਿਆ ਗਿਆ 120 ਫੁੱਟੀ ਰੋਡ ਦਾ ਨਾਂਅ ਮਹਾਰਾਜਾ ਅਗਰਸੈਨ ਦੇ ਨਾਂਅ 'ਤੇ ਰੱਖਿਆ ਜਾਵੇਗਾ | ਇਸ ਬਾਰੇ ਸਾਰੀ ਮਨਜੂਰੀ ਹੋ ਚੁੱਕੀ ਹੈ | ਉਹ ਨਿਊ ਲਕਸ਼ਮੀ ਪੂਰਾ ਵਿਚ ...

ਪੂਰੀ ਖ਼ਬਰ »

ਐਤਵਾਰ ਨੂੰ 600 ਟਨ ਕੂੜਾ ਚੁੱਕਿਆ ਨਿਗਮ ਦੀਆਂ ਗੱਡੀਆਂ ਨੇ

ਜਲੰਧਰ, 11 ਨਵੰਬਰ (ਸ਼ਿਵ)-ਦੀਵਾਲੀ ਸਮੇਤ ਕੁਝ ਦਿਨਾਂ ਦਾ ਇਕੱਠਾ ਹੋਇਆ ਕੂੜਾ ਨਿਗਮ ਦੀਆਂ ਗੱਡੀਆਂ ਨੇ ਚੁੱਕਣਾ ਸ਼ੁਰੂ ਕਰ ਦਿੱਤਾ ਹੈ ਤੇ ਨਿਗਮ ਦੀਆਂ ਗੱਡੀਆਂ ਨੇ ਐਤਵਾਰ ਵਾਲੇ ਦਿਨ ਹੀ ਸ਼ਹਿਰ ਵਿਚੋਂ 600 ਟਨ ਦੇ ਕਰੀਬ ਕੂੜਾ ਚੁਕਵਾ ਦਿੱਤਾ ਹੈ | ਸਵੇਰ ਵੇਲੇ ਹੀ ਸੰਯੁਕਤ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅਨਾਥ ਆਸ਼ਰਮ ਵਾਸੀਆਂ ਨਾਲ ਕੀਤੀ ਖ਼ੁਸ਼ੀ ਸਾਂਝੀ

ਜਲੰਧਰ, 11 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਅਗਵਾਈ 'ਚ ਕਾਲਜ ਦੇ ਸੈਂਟਰ ਫ਼ਾਰ ਯੂਥ ਅਫੇਅਰਜ਼ ਅਤੇ ਰੈੱਡ ਰਿਬਨ ਕਲੱਬ ਵਲੋਂ ਗੁਰੂ ਨਾਨਕ ਅਨਾਥ ਆਸ਼ਰਮ ...

ਪੂਰੀ ਖ਼ਬਰ »

1 ਕਿੱਲੋ ਡੋਡਿਆਂ ਸਮੇਤ ਕਾਬੂ ਦੋਸ਼ੀ ਨੂੰ ਜੇਲ੍ਹ ਭੇਜਿਆ

ਕਿਸ਼ਨਗੜ੍ਹ, 11 ਨਵੰਬਰ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪੁਲਿਸ ਚੌਕੀ ਅਲਾਵਲਪੁਰ ਦੇ ਪੁਲਿਸ ਅਮਲੇ ਵਲੋਂ ਇਕ ਕਿੱਲੋ ਡੋਡਿਆਂ (ਚੂਰਾ-ਪੋਸਤ) ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਜੇਲ੍ਹ ਭੇਜ ਦੇਣ ਦਾ ਸਮਾਚਾਰ ਹੈ | ਸਥਾਨਕ ਚੌਕੀ ਇੰਚਾਰਜ ਏ. ਐਸ. ਆਈ. ਦਲਜੀਤ ਕੁਮਾਰ ਨੇ ...

ਪੂਰੀ ਖ਼ਬਰ »

ਧਰਮਪਾਲ ਸਟੇਟ ਐਵਾਰਡੀ ਦਾ ਵਿਸ਼ੇਸ਼ ਸਨਮਾਨ

ਜਲੰਧਰ, 11 ਨਵੰਬਰ (ਜਤਿੰਦਰ ਸਾਬੀ) ਜ਼ਿਲ੍ਹਾ ਜਲੰਧਰ ਸਕੂਲ ਯੋਗਾ ਚੈਂਪੀਅਨਸ਼ਿਪ ਜੋ ਨਹਿਰੂ ਗਾਰਡਨ ਸਕੂਲ ਵਿਖੇ ਕਰਵਾਈ ਗਈ | ਇਸ ਮੌਕੇ 'ਤੇ ਧਰਮਪਾਲ ਸਟੇਟ ਐਵਾਰਡੀ ਤੇ ਯੋਗ ਗੁਰੂ ਦੀਆਂ ਯੋਗਾ ਦੇ ਖੇਤਰ ਵਿਚ ਵਿਸ਼ੇਸ਼ ਪ੍ਰਾਪਤੀਆਂ ਨੂੰ ਵੇਖਦੇ ਹੋਏ ਉਨ੍ਹਾਂ ਦਾ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਜੇ ਮਿਨਹਾਸ ਦਾ ਆਦਮਪੁਰ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸੁਆਗਤ

ਆਦਮਪੁਰ, 11 ਨਵੰਬਰ (ਹਰਪ੍ਰੀਤ ਸਿੰਘ)- ਉੱਘੇ ਸਮਾਜ ਸੇਵਕ ਤੇ ਫਿਲਮ ਪ੍ਰਡਿਊਸਰ ਜਤਿੰਦਰ ਜੇ ਮਿਨਹਾਸ ਦਾ ਅੱਜ ਕੈਨੇਡਾ ਤੋਂ ਦਿੱਲੀ ਰਾਹੀਂ ਆਦਮਪੁਰ ਪੁੱਜਣ 'ਤੇ ਸਥਾਨਕ ਸਿਵਲ ਏਅਰਪੋਰਟ ਵਿਖੇ ਆਦਮਪੁਰ ਦੀਆਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਵਲੋਂ ਭਰਵਾਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਗ ਢੇਸੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਹੋਇਆ

ਗੁਰਾਇਆ, 11 ਨਵੰਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਗ ਢੇਸੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸੰਤੋਖ ਸਿੰਘ ਬਾਸੀ ਯੂ.ਕੇ ਅਤੇ ਅਵਤਾਰ ਕੌਰ ਵਾਸੀ ਯੂ.ਕੇ ਮੁੱਖ ਮਹਿਮਾਨ ਅਤੇ ਮੱਖਣ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਫੁੱਟਬਾਲ ਫੈਸਟੀਵਲ ਤੇ ਐਜੂਕੇਸ਼ਨਲ ਫੁੱਟਬਾਲ ਲੀਗ ਦੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ 'ਤੇ

ਰੁੜਕਾ ਕਲਾਂ, 11 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਪੰਜਾਬ ਦੇ ਨਾਮਵਰ ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਤੇ ਪ੍ਰਵਾਸੀ ਭਾਰਤੀਆਂ, ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸੰਸਥਾਵਾਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਅੱਠਵੀਂ ਐਜੂਕੇਸ਼ਨਲ ਫੁੱਟਬਾਲ ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਮੰਗਾਂ ਸਬੰਧੀ ਵਿਧਾਇਕ ਸ਼ੇਰੋਵਾਲੀਆ ਨੂੰ ਮਿਲਿਆ

ਸ਼ਾਹਕੋਟ, 11 ਨਵੰਬਰ (ਸਚਦੇਵਾ)- ਰੋਡਵੇਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੱਸ ਸਟੈਂਡ ਨਕੋਦਰ (ਰਜਿ.) ਦਾ ਵਫ਼ਦ ਮੰਗਾਂ ਸਬੰਧੀ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਮਿਲਿਆ | ਇਸ ਮੌਕੇ ਲਾਡੀ ਸ਼ੇਰੋਵਾਲੀਆ ਨਾਲ ਸੁਰਿੰਦਰਜੀਤ ...

ਪੂਰੀ ਖ਼ਬਰ »

1 ਕਿੱਲੋ ਡੋਡਿਆਂ ਸਮੇਤ ਕਾਬੂ ਦੋਸ਼ੀ ਨੂੰ ਜੇਲ੍ਹ ਭੇਜਿਆ

ਕਿਸ਼ਨਗੜ੍ਹ, 11 ਨਵੰਬਰ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪੁਲਿਸ ਚੌਕੀ ਅਲਾਵਲਪੁਰ ਦੇ ਪੁਲਿਸ ਅਮਲੇ ਵਲੋਂ ਇਕ ਕਿੱਲੋ ਡੋਡਿਆਂ (ਚੂਰਾ-ਪੋਸਤ) ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਜੇਲ੍ਹ ਭੇਜ ਦੇਣ ਦਾ ਸਮਾਚਾਰ ਹੈ | ਸਥਾਨਕ ਚੌਕੀ ਇੰਚਾਰਜ ਏ. ਐਸ. ਆਈ. ਦਲਜੀਤ ਕੁਮਾਰ ਨੇ ...

ਪੂਰੀ ਖ਼ਬਰ »

ਪਵਿੱਤਰਤਾ ਨੂੰ ਕਾਇਮ ਰੱਖਣ ਵਾਲੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਡਰੋਲੀ ਕਲਾਂ, 11 ਨਵੰਬਰ (ਸੰਤੋਖ ਸਿੰਘ)- ਦਰਬਾਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਬਾਬਾ ਦੀਪ ਸਿੰਘ ਤੇ ਭਾਈ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਏ.ਆਈ. ਸਕੂਲ ਨੂਰਮਹਿਲ ਦਾ ਵਿੱਦਿਅਕ ਟੂਰ ਰਵਾਨਾ

ਨੂਰਮਹਿਲ, 11 ਨਵੰਬਰ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਏ.ਆਈ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਤਾਰਪੁਰ ਨੂੰ ਰਵਾਨਾ ਹੋਇਆ | ਜਿੱਥੇ ਉਨ੍ਹਾਂ ਨੂੰ ਜੰਗ-ਏ-ਆਜ਼ਾਦੀ ਲਿਜਾਇਆ ਗਿਆ | ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਦੇਸ਼ ਭਗਤਾਂ ...

ਪੂਰੀ ਖ਼ਬਰ »

ਸ਼ਾਦੀਪੁਰ ਵਿਚ ਖੇਤੀ ਮਸ਼ੀਨਰੀ ਮੇਲਾ ਲਗਾਇਆ

ਨੂਰਮਹਿਲ, 11 ਨਵੰਬਰ (ਜਸਵਿੰਦਰ ਸਿੰਘ ਲਾਂਬਾ)-ਖੇਤੀਬਾੜੀ ਅਫ਼ਸਰ ਨੂਰਮਹਿਲ ਦੀ ਅਗਵਾਈ ਵਿਚ ਸੀ.ਆਰ.ਐਮ. ਸਕੀਮ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂਰਮਹਿਲ ਵਲੋਂ ਪਿੰਡ ਸ਼ਾਦੀਪੁਰ ਵਿਚ ਖੇਤੀ ਮਸ਼ੀਨਰੀ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਪਰਾਲੀ ਅਤੇ ਨਾੜ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਜਲੰਧਰ ਛਾਉਣੀ, 11 ਨਵੰਬਰ (ਪਵਨ ਖਰਬੰਦਾ)-ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਹਜ਼ਾਰਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਅੱਜ ਸਕੂਲ 'ਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਰਿਪਬਲਿਕਨ ਪਾਰਟੀ ਕਰੇਗੀ ਸੰਵਿਧਾਨ ਬਚਾਓ ਯਾਤਰਾ

ਜਲੰਧਰ, 11 ਨਵੰਬਰ (ਜਸਪਾਲ ਸਿੰਘ)-ਭਾਰਤੀ ਰਿਪਬਲਿਕਨ ਪਾਰਟੀ ਦੀ ਇਕ ਅਹਿਮ ਮੀਟਿੰਗ ਭੈਣ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੁਭਾਇਆ ਰਾਮ ਥਾਪਰ ਨੇ ਆਪਣੇ ਵਿਚਾਰ ਰੱਖਦੇ ਹੋਏ ਭਾਜਪਾ ਵਲੋਂ ਸੰਵਿਧਾਨ ਬਦਲਣ ਦੀ ਕੀਤੀ ਜਾ ਰਹੀ ਤਿਆਰੀ ਦੀ ਆਲੋਚਨਾ ...

ਪੂਰੀ ਖ਼ਬਰ »

ਅੱਜ ਤੋਂ ਸ਼ੁਰੂ ਹੋਣਗੇ ਬਲਾਕ ਪੱਧਰ 'ਤੇ ਦੁਧ ਚੁਆਈ ਮੁਕਾਬਲੇ

ਜਲੰਧਰ, 11 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਪਸ਼ੂ ਪਾਲਣ ਨਾਲ ਜੁੜ੍ਹੇ ਅਗਾਂਹਵਧੂ ਕਿਸਾਨਾਂ ਲਈ 12 ਨਵੰਬਰ ਤੋਂ ਬਲਾਕ ਪੱਧਰ 'ਤੇ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਪਚਰੰਗਾ ਪੁਲਿਸ ਨੇ ਝੁੱਗੀ-ਝੌਾਪੜੀ ਵਾਲਿਆਂ ਸੰਗ ਮਨਾਈ ਦੀਵਾਲੀ

ਭੋਗਪੁਰ, 11 ਨਵੰਬਰ (ਕੁਲਦੀਪ ਸਿੰਘ ਪਾਬਲਾ)- ਭਾਰਤ ਸਰਕਾਰ ਵਲੋਂ ਪਟਾਕਿਆਂ ਦੇ ਧੂੰਏਾ ਕਾਰਨ ਹੋ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਸ਼ੁਰੂ ਕੀਤੀ ਗਈ ਗਰੀਨ ਦੀਵਾਲੀ ਮੁਹਿੰਮ ਨਾਲ ਜੁੜਦਿਆਂ ਪੁਲਸ ਚੌਾਕੀ ਪਚਰੰਗਾ ਦੇ ਮੁਲਾਜ਼ਮਾਂ ਵਲੋਂ ਚੌਕੀ ਇੰਚਾਰਜ਼ ...

ਪੂਰੀ ਖ਼ਬਰ »

ਮਾਗੇਂਕੀ ਸਰਵਿਸ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਰਤਾਰਪੁਰ, 11 ਨਵੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਦੀ ਮਾਗੇਂਕੀ ਕੋਆਪ੍ਰੇਟਿਵ ਐਗਰੀਕਲਚਰ ਮਲਟੀਪਰਪਜ਼ ਸਰਵਿਸ ਸੁਸਾਇਟੀ ਲਿਮਟਿਡ ਮਾਗੇਂਕੀ ਦੀ ਚੋਣ ਅੱਜ ਪਹਿਲਾਂ ਚੁਣੇ ਗਏ 11 ਮੈਂਬਰਾਂ ਵਲੋਂ ਆਪਸੀ ਰਜ਼ਾਮੰਦੀ ਨਾਲ ਕਰ ਲਈ ਗਈ, ਜਿਸ ਵਿਚ ਸੈਕਟਰੀ ਜਾਗੀਰ ਸਿੰਘ ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੀ ਸਾਂਭ ਸੰਭਾਲ ਲਈ ਮਾਲੀ ਸਹਾਇਤਾ

ਡਰੋਲੀ ਕਲਾਂ, 11 ਨਵੰਬਰ (ਸੰਤੋਖ ਸਿੰਘ)- ਸਰਕਾਰੀ ਸਕੂਲਾਂ ਪ੍ਰਤੀ ਸਰਕਾਰ ਦੀ ਬੇਰੁੱਖੀ ਨੂੰ ਦੇਖਦੇ ਹੋਏ ਪ੍ਰਵਾਸੀ ਭਾਰਤੀਆਂ ਨੇ ਕਿਸ ਨਾ ਕਿਸੇ ਰੂਪ 'ਚ ਮਾਲੀ ਸਹਾਇਤਾ ਕਰਕੇ ਸਰਕਾਰੀ ਸਕੂਲਾਂ ਨੂੰ ਕਾਫ਼ੀ ਹੱਦ ਤੱਕ ਸੰਭਾਲ ਕੇ ਰੱਖਿਆ ਹੈ | ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਦੀ ਖੇਤੀਬਾੜੀ ਵਿਭਾਗ ਵਲੋਂ ਸ਼ਲਾਘਾ

ਰੁੜਕਾ ਕਲਾਂ, 11 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨ ਵੀਰਾਂ ਨੂੰ ਝੋਨੇਂ ਦੀ ਪਰਾਲੀ ਨੂੰ ਨਾ ਸਾੜਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਲਈ ਲਗਾਤਾਰ ਕੈਂਪਾਂ ਅਤੇ ਮੀਟਿੰਗਾਂ ਰਾਹੀਂ ਪਰਾਲੀ ਸਾੜਣ ...

ਪੂਰੀ ਖ਼ਬਰ »

ਏਕਮ ਸਕੂਲ ਨੇ ਮਨਾਇਆ ਸਾਲਾਨਾ ਖੇਡ ਦਿਵਸ

ਮਹਿਤਪੁਰ, 11 ਨਵੰਬਰ (ਰੰਧਾਵਾ)- ਮੰਜਕੀ ਦੀ ਨਾਮਵਰ ਵਿਦਿਅਕ ਸੰਸਥਾ ਏਕਮ ਪਬਲਿਕ ਸਕੂਲ ਮਹਿਤਪੁਰ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਦੇ ਸਾਲਾਨਾ ਖੇਡ ਦਿਵਸ ਮੌਕੇ ਐਥਲੈਟਿਕਸ ਮੁਕਾਬਲੇ ਕਰਵਾਏ ਗਏ | ਸਕੂਲ ਦੀ ਪਨੀਰੀ ਕੇ. ਜੀ. ਵਿੰਗ ਦੇ ਬੱਚਿਆਂ ਨੇ ਬੜੇ ...

ਪੂਰੀ ਖ਼ਬਰ »

ਗੈਰੀ ਸੰਧੂ ਤੇ ਮੰਗਾ ਸੰਧੂ ਵਲੋਂ ਪਿਤਾ ਸੋਹਣ ਸਿੰਘ ਦੀ ਯਾਦ 'ਚ ਪਾਰਕ ਦਾ ਨਿਰਮਾਣ

ਰੁੜਕਾ ਕਲਾਂ, 11 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਨਾਮਵਰ ਪੰਜਾਬੀ ਗਾਇਕ ਗੈਰੀ ਸੰਧੂ ਤੇ ਉਨ੍ਹਾਂ ਦੇ ਵੱਡੇ ਭਰਾ ਮੰਗਾ ਸੰਧੂ ਵਲੋਂ ਆਪਣੇ ਸਵਰਗਵਾਸੀ ਪਿਤਾ ਸ. ਸੋਹਣ ਸਿੰਘ ਦੀ ਯਾਦ ਵਿਚ ਰੁੜਕਾ ਕਲਾਂ ਦੀ ਪੱਤੀ ਹੇਤਾ ਕੀ ਵਿਖੇ ਪਾਰਕ ਦਾ ਨਿਰਮਾਣ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮਲਸੀਆਂ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਮਲਸੀਆਂ, 11 ਨਵੰਬਰ (ਸੁਖਦੀਪ ਸਿੰਘ) ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਮਲਸੀਆਂ ਵਿਖੇ ਧੰਨ-ਧੰਨ ਬਾਬਾ ਵਿਸ਼ਵਕਰਮਾ ਨੌਜਵਾਨ ਸਭਾ (ਰਜਿ.) ਮਲਸੀਆਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਦਿਵਸ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਤੀਸਰੇ ਸਲਾਨਾ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾਂ ਪੂਜਾ ਮਹਾਂ ਉਤਸਵ ਮਨਾਇਆ

ਨੂਰਮਹਿਲ, 11 ਨਵੰਬਰ (ਗੁਰਦੀਪ ਸਿੰਘ ਲਾਲੀ) ਸ੍ਰੀ ਵਿਸ਼ਵਕਰਮਾਂ ਸੇਵਾ ਸੰਮਤੀ ਰਜਿ. ਨੂਰਮਹਿਲ ਵਲੋਂ ਜਗਤ ਰਚਾਇਤਾ ਸ੍ਰੀ ਵਿਸ਼ਵਕਰਮਾਂ ਜੀ ਦੇ ਸਮੂਹ ਭਗਤਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਿਕ ਵਿਸ਼ਵਕਰਮਾਂ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾਂ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਜੇ ਮਿਨਹਾਸ ਦਾ ਆਦਮਪੁਰ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸੁਆਗਤ

ਆਦਮਪੁਰ, 11 ਨਵੰਬਰ (ਹਰਪ੍ਰੀਤ ਸਿੰਘ)- ਉੱਘੇ ਸਮਾਜ ਸੇਵਕ ਤੇ ਫਿਲਮ ਪ੍ਰਡਿਊਸਰ ਜਤਿੰਦਰ ਜੇ ਮਿਨਹਾਸ ਦਾ ਅੱਜ ਕੈਨੇਡਾ ਤੋਂ ਦਿੱਲੀ ਰਾਹੀਂ ਆਦਮਪੁਰ ਪੁੱਜਣ 'ਤੇ ਸਥਾਨਕ ਸਿਵਲ ਏਅਰਪੋਰਟ ਵਿਖੇ ਆਦਮਪੁਰ ਦੀਆਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਵਲੋਂ ਭਰਵਾਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਫਤਹਿਪੁਰ 'ਚ ਬੂਟੇ ਲਗਾ ਕੇ ਬੱਚਿਆਂ ਨੇ ਦੀਵਾਲੀ ਮਨਾਈ

ਆਦਮਪੁਰ, 11 ਨਵੰਬਰ (ਹਰਪ੍ਰੀਤ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਫਤਹਿਪੁਰ ਦੇ ਬੱਚਿਆ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਿੱਟੀ ਦੇ ਦੀਵੇ ਨਾਲ ਕੇ ਰੰਗੋਲੀ ਬਣਾਈ ਗਈ ਤੇ ਸਕੂਲ ਦੀ ਗਰਾਉਂਡ ਵਿਚ ਬੂਟੇ ਲਗਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ | ਇਸ ...

ਪੂਰੀ ਖ਼ਬਰ »

ਡਿਪਸ ਸਕੂਲ ਦੇ ਵਿਦਿਆਰਥੀਆਂ ਨੇ ਬਜ਼ੁਰਗਾਂ ਤੇ ਅਪਾਹਜਾਂ ਨਾਲ ਮਨਾਈ ਦੀਵਾਲੀ

ਭੋਗਪੁਰ, 11 ਨਵੰਬਰ (ਕੁਲਦੀਪ ਸਿੰਘ ਪਾਬਲਾ)- ਡਿਪਸ ਸਕੂਲ ਭੋਗਪੁਰ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਅਤੇ ਪਿੰਗਲਾਘਰ ਵਿਚ ਜਾ ਕੇ ਗਰੀਨ ਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਵਿਚ ਵੱਖਰੀ ਪਿਰਤ ਪਾਈ | ਇਸ ਮੌਕੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦੇ ...

ਪੂਰੀ ਖ਼ਬਰ »

ਛਠ ਪੂਜਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਗੁਰਾਇਆ, 11 ਨਵੰਬਰ (ਬਲਵਿੰਦਰ ਸਿੰਘ)-ਛੱਠ ਪੂਜਾ ਜੋ ਕਿ 13 ਅਤੇ 14 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਸਬੰਧੀ ਛਠ ਪੁੱਜਾ ਕਮੇਟੀ ਕਿ੍ਸ਼ਨਾ ਕਾਲੋਨੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਪ੍ਰਵਾਸੀਆਂ ਵਿਚ ਇਸ ਤਿਉਹਾਰ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਪਰ ਨਹਿਰਾਂ ਵਿਚ ਪਾਣੀ ...

ਪੂਰੀ ਖ਼ਬਰ »

ਟਿੱਕਾ ਭਾਈ ਦੂਜ ਮੌਕੇ ਦੇਹਰਾ ਬਾਬਾ ਸੈਣਿ ਭਗਤ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ

ਫਿਲੌਰ, 11 ਨਵੰਬਰ (ਇੰਦਰਜੀਤ ਚੰਦੜ੍ਹ)- ਨਜਦੀਕੀ ਪਿੰਡ ਪ੍ਰਤਾਬਪੁਰਾ ਵਿਖੇ ਸਥਿਤ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨ ਦੇਹਰਾ ਬਾਬਾ ਸੈਣਿ ਭਗਤ ਜੀ ਵਿਖੇ ਟਿੱਕਾ ਭਾਈ ਦੂਜ ਦੇ ਸਾਲਾਨਾ ਜੋੜ ਮੇਲੇ ਦੌਰਾਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਅੰਦਰ ਇਕ ...

ਪੂਰੀ ਖ਼ਬਰ »

ਠਾਕੁਰ ਦੁਆਰਾ ਗਊਸ਼ਾਲਾ 'ਚ 16 ਨੂੰ ਮਨਾਈ ਜਾਵੇਗੀ ਗਊ ਅਸ਼ਟਮੀ-ਮਲਹੋਤਰਾ

ਸ਼ਾਹਕੋਟ, 11 ਨਵੰਬਰ (ਸਚਦੇਵਾ)- ਠਾਕੁਰ ਦੁਆਰਾ ਗਊਸ਼ਾਲਾ ਨਵਾਂ ਕਿਲ੍ਹਾ ਰੋਡ ਸ਼ਾਹਕੋਟ ਵਿਖੇ ਕਮੇਟੀ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਮੋਹਣ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮੂਹ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ 'ਚ ਗਊ ਅਸ਼ਟਮੀ ਦਾ ...

ਪੂਰੀ ਖ਼ਬਰ »

ਗੁਰਾਇਆ ਨਹਿਰ ਵਿਚ ਪਾਣੀ ਛੱਡਣ ਦੀ ਮੰਗ ਛਠ ਪੂਜਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਗੁਰਾਇਆ, 11 ਨਵੰਬਰ (ਬਲਵਿੰਦਰ ਸਿੰਘ)-ਛੱਠ ਪੂਜਾ ਜੋ ਕਿ 13 ਅਤੇ 14 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਸਬੰਧੀ ਛਠ ਪੁੱਜਾ ਕਮੇਟੀ ਕਿ੍ਸ਼ਨਾ ਕਾਲੋਨੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਪ੍ਰਵਾਸੀਆਂ ਵਿਚ ਇਸ ਤਿਉਹਾਰ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਪਰ ਨਹਿਰਾਂ ਵਿਚ ਪਾਣੀ ...

ਪੂਰੀ ਖ਼ਬਰ »

ਮੇਜਰ ਇੰਦਰ ਸਿੰਘ ਪਬਲਿਕ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਮਲਸੀਆਂ, 11 ਨਵੰਬਰ (ਸੁਖਦੀਪ ਸਿੰਘ)- ਮੇਜਰ ਇੰਦਰ ਸਿੰਘ ਪਬਲਿਕ ਸਕੂਲ, ਮੋਤੀਪੁਰ (ਸ਼ਾਹਕੋਟ) ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਨੁਪਮ ਡੋਗਰਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

ਜੰਡਿਆਲਾ ਮੰਜਕੀ, 11 ਨਵੰਬਰ (ਮਨਜਿੰਦਰ ਸਿੰਘ, ਸੁਰਜੀਤ ਸਿੰਘ)-ਗੁਰਮਤਿ ਪ੍ਰਚਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੰਡਿਆਲਾ ਵਲੋਂ ਸਥਾਨਕ ਪੱਤੀ ਧੁਨੀ ਕੀ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਢਾਈ ਸੌ ...

ਪੂਰੀ ਖ਼ਬਰ »

ਯੂਥ ਆਗੂ ਅੰਮਿ੍ਤਪਾਲ ਡੱਲੀ ਵਲੋਂ 200 ਬੂਟੇ ਦਾਨ

ਭੋਗਪੁਰ, 11 ਨਵੰਬਰ (ਕੁਲਦੀਪ ਸਿੰਘ ਪਾਬਲਾ)- ਮਨੁੱਖ ਵਲੋਂ ਕੁਦਰਤ ਨਾਲ ਕੀਤੇ ਜਾ ਰਹੇ ਖਿਲਵਾੜ ਕਾਰਣ ਪ੍ਰਦੂਸ਼ਿਤ ਵਾਤਾਵਰਣ ਵਿਚ ਰੁੱਖ ਹੀ ਮਨੁੱਖ ਦੇ ਸੱਚੇ ਮਿੱਤਰ ਹਨ, ਜੋ ਗੰਧਲੇ ਵਾਤਾਵਰਣ ਨੂੰ ਸਾਫ ਕਰ ਮਨੁੱਖ ਲਈ ਸ਼ੁੱਧ ਵਾਤਾਵਰਣ ਸਿਰਜ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਨੇ ਮੁਢਲੇ ਸਿਹਤ ਕੇਂਦਰ ਪੁੱਜ ਕੇ ਸਹੂਲਤਾਂ ਦਾ ਜਾਇਜ਼ਾ ਲਿਆ

ਮਹਿਤਪੁਰ, 11 ਨਵੰਬਰ (ਰੰਧਾਵਾ)- ਵਿਧਾਨ ਸਭਾ ਹਲਕਾ ਸ਼ਾਹਕੋਟ ਦ ਵਿਧਾਇਕ ਹਰਦੇਵ ਸਿੰਘ ਲਾਡੀ ਸੇਰੋਂਵਾਲੀਆਂ ਨੇ ਮਹਿਤਪੁਰ ਇਲਾਕੇ ਦੇ ਲੋਕਾਂ ਦੀਆਂ ਸਿਹਤ ਸੇਵਾਵਾਂ ਦੀ ਜ਼ਾਮਨ ਸਿਹਤ ਸੰਸਥਾ ਮੁੱਢਲਾ ਸਿਹਤ ਕੇਂਦਰ ਮਹਿਤਪੁਰ ਦਾ ਦੌਰਾ ਕਰਕੇ ਲੋੜਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਦੌਰਾਨ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਪੁੱਛੇ ਜਾ ਰਹੇ ਹਨ ਸਵਾਲ

ਕਰਤਾਰਪੁਰ, 11 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਤਾਰਪੁਰ ਦੀਆਂ ਸੰਗਤਾਂ ਵਲੋਂ ਰੋਜ਼ਾਨਾ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਨ੍ਹਾਂ ਪ੍ਰਭਾਤ ਫੇਰੀਆਂ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX