ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਮੁਕਤਸਰ ਸਾਹਿਬ

ਆਸਰਾ ਫਾਊਾਡੇਸ਼ਨ ਨੇ ਕੈਂਸਰ ਜਾਂਚ ਕੈਂਪ ਲਗਾਇਆ

ਗਿੱਦੜਬਾਹਾ/ਦੋਦਾ, 11 ਨਵੰਬਰ (ਬਲਦੇਵ ਸਿੰਘ ਘੱਟੋਂ, ਰਵੀਪਾਲ)- ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਦੀ ਅਗਵਾਈ 'ਚ ਆਸਰਾ ਫਾਊਾਡੇਸ਼ਨ ਟਰੱਸਟ ਭਲਾਈਆਣਾ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਰੋਟਰੀ ਕਲੱਬ ਫ਼ਰੀਦਕੋਟ ਅਤੇ ਸੀ.ਐੱਚ.ਸੀ. ਦੋਦਾ ਦੇ ਸਹਿਯੋਗ ਨਾਲ ਹਲਕੇ ਦੇ ਪਿੰਡ ਮਧੀਰ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਔਰਤਾਂ ਨੂੰ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਉਣ ਲਈ ਪੈਪ ਸਮੀਅਰ, ਮੈਮੋਗ੍ਰਾਫ਼ੀ, ਯੂਰਿਕ ਐਸਿਡ ਅਤੇ ਬਲੱਡ ਪ੍ਰੈੱਸ਼ਰ ਆਦਿ ਦੇ ਟੈੱਸਟ ਮੁਫ਼ਤ ਕੀਤੇ ਗਏ ਅਤੇ ਜ਼ਰੂਰਤ ਅਨੁਸਾਰ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਕੁੱਲ 190 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਸ ਵਿਚ 22 ਮਰੀਜ਼ਾਂ ਦਾ ਪੈਪ ਸਮੀਅਰ, 1 ਮਰੀਜ ਦਾ ਮੈਮੋਗ੍ਰਾਫ਼ੀ ਟੈੱਸਟ, 58 ਮਰੀਜ਼ਾਂ ਦਾ ਐੱਚ.ਬੀ. ਟੈੱਸਟ ਅਤੇ 64 ਮਰੀਜ਼ਾਂ ਦੇ ਆਰ.ਬੀ.ਐੱਸ. ਟੈੱਸਟ ਕੀਤੇ ਗਏ | ਇਸ ਮੌਕੇ ਅੰਮਿ੍ਤਾ ਕੌਰ ਵੜਿੰਗ ਨੇ ਕਿਹਾ ਕਿ ਹਲਕਾ ਗਿੱਦੜਬਾਹਾ ਦੇ ਲੋਕਾਂ ਨਾਲ ਉਨ੍ਹਾਂ ਦੇ ਪਰਿਵਾਰ ਦੀ ਦਿਲੋ ਸਾਂਝ ਹੈ, ਇਸ ਲਈ ਉਹ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਤਤਪਰ ਹਨ ਤੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਚੈੱਕਅਪ ਕੈਂਪ ਅਤੇ ਹੋਰ ਵੱਖ-ਵੱਖ ਤਰਾਂ ਦੇ ਕੈਂਪ ਲਗਾਏ ਜਾਣਗੇ | ਇਸ ਮੌਕੇ ਦੋਦਾ ਦੇ ਐੱਸ.ਐੱਮ.ਓ. ਡਾ: ਰਮੇਸ਼ ਕੁਮਾਰੀ ਕੰਬੋਜ, ਸੁਪਰਵਾਈਜ਼ਰ ਅਮਰਜੀਤ ਕੌਰ, ਅਰਸ਼ ਸੱਚਰ, ਜਤਿੰਦਰ ਕੌਰ ਕਲਸੀ, ਇੰਚਾਰਜ ਲਾਡੀ ਗੁਲਾਬੇਵਾਲਾ, ਹਰਜਿੰਦਰ ਕੌਰ ਬਰਾੜ, ਵੀਰਪਾਪ ਕੌਰ ਐੱਮ. ਪੀ. ਐੱਚ. ਡਬਲਯੂ. (ਫੀਮੇਲ), ਰਾਣਾ ਸਿੰਘ ਐੱਮ. ਪੀ. ਐੱਚ. ਡਬਲਯੂ. (ਮੇਲ), ਆਸ਼ਾ ਵਰਕਰ ਸੋਨੀਆ ਤੇ ਸੁਖਪਾਲ ਕੌਰ ਤੋਂ ਇਲਾਵਾ ਪਿੰਡ ਦੇ ਸਮੂਹ ਕਾਂਗਰਸੀ ਵਰਕਰਾਂ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ |

ਖੋਖਰ ਵਿਚ ਬੱਸ ਸੇਵਾ ਚਾਲੂ ਕਰਨ ਦੀ ਮੰਗ

ਮੰਡੀ ਬਰੀਵਾਲਾ, 11 ਨਵੰਬਰ (ਨਿਰਭੋਲ ਸਿੰਘ)-ਭਾਵੇਂ ਦੇਸ਼ ਨੂੰ ਆਜ਼ਾਦੀ ਮਿਲਿਆਂ ਵੀ ਲੰਮਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ | ਪਿੰਡ ਖੋਖਰ ਜਿੱਥੇ ਕੋਈ ਸਰਕਾਰੀ ਜਾ ਪ੍ਰਾਈਵੇਟ ਬੱਸ ਨਹੀਂ ਆਉਂਦੀ, ਵਾਸੀਆਂ ਨੂੰ ਬੱਸ ਸੇਵਾ ਦੀ ...

ਪੂਰੀ ਖ਼ਬਰ »

ਐੱਸ.ਸੀ. ਬੱਚਿਆਂ ਦੇ ਵਜ਼ੀਫ਼ੇ ਦੀ ਅਦਾਇਗੀ ਨਾ ਕਰਨ ਖਿਲਾਫ਼ ਧਰਨਾ 14 ਨੂੰ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਇਸ ਨੇ ਆਪਣੇ ਚੋਣ ਵਾਅਦੇ ਪੂਰੇ ਕਰਨ ਦੀ ਜਗ੍ਹਾ ਪਿਛਲੀ ਅਕਾਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਬਰੇਕ ਲਗਾ ...

ਪੂਰੀ ਖ਼ਬਰ »

ਰਜਬਾਹੇ ਵਿਚ 20 ਫ਼ੁੱਟ ਪਾੜ ਪਿਆ-50 ਏਕੜ 'ਚ ਭਰਿਆ ਪਾਣੀ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਵਿਖੇ ਮੁਕਤਸਰ ਮਾਈਨਰ ਵਿਚ ਪਾੜ ਪੈਣ ਕਾਰਨ 50 ਏਕੜ ਰਕਬੇ ਵਿਚ ਪਾਣੀ ਭਰਨ ਦਾ ਸਮਾਚਾਰ ਹੈ | ਇਸ 20 ਫੁੱਟ ਪਏ ਪਾੜ ਨਾਲ ਦੂਰ-ਦੂਰ ਤੱਕ ਪਾਣੀ ਫੈਲ ਗਿਆ ਜਿਸ ਕਾਰਨ ਕਣਕ ਦੀ ਕੀਤੀ ਬਿਜਾਈ ਬਰਬਾਦ ਹੋ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਆਸਟ੍ਰਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਵਲੋਂ ਸਿਰਫ਼ ਦਸ ਦਿਨਾਂ ਵਿਚ ਨਵਜੋਤ ਸਿੰਘ ਵਾਸੀ ਕਿਰਤ ਨਗਰ ਸ੍ਰੀ ਮੁਕਤਸਰ ਸਾਹਿਬ ਦਾ ਆਸਟ੍ਰੇਲੀਆ ਦਾ ਸਟੱਡੀ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਸੜਕ ਵਿਚਕਾਰ ਅੱਗ ਲੱਗੀ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ਤੇ ਪਿੰਡ ਚੜ੍ਹੇਵਣ ਵਿਖੇ ਉਸ ਸਮੇਂ ਆਵਾਜਾਈ ਠੱਪ ਹੋ ਗਈ ਜਦੋਂ ਸੜਕ ਵਿਚਕਾਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਅੱਗ ਲੱਗ ਗਈ | ਇਸ ਅੱਗ ਨੇ ਭਿਆਨਕ ਰੂਪ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਵਲੋਂ ਸਾਇਕਲਿਸਟ ਸਨਮਾਨ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁਕਤਸਰ ਵਿਕਾਸ ਮਿਸ਼ਨ ਵਲੋਂ ਸਾਇਕਲਿਸਟ ਸਨਮਾਨ ਸਮਾਗਮ ਕੀਤਾ ਗਿਆ | ਮਿਸ਼ਨ ਦੇ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਅਤੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਅੱਜ ਤੋਂ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪਸ਼ੂ ਪਾਲਣ ਵਿਭਾਗ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਨਵੰਬਰ 2018 ਤੋਂ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਸ਼ੁਰੂ ਕਰਨ ਜਾ ਰਿਹਾ ਹੈ ਅਤੇ ਇਨ੍ਹਾਂ ...

ਪੂਰੀ ਖ਼ਬਰ »

'ਵਿਰਸੇ ਦੀ ਲੋਅ-2018 ਮੇਲਾ' ਧੂਮਧਾਮ ਨਾਲ ਸਮਾਪਤ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਵਿਰਸਾ ਯੂਥ ਕਲੱਬ ਵਲੋਂ ਲਗਾਤਾਰ 18ਵਾਂ ਮੇਲਾ ਵਿਰਸੇ ਦੀ ਲੋਅ-2018 ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੇਲੇ ਦੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼ਮਿੰਦਰ ਠਾਕੁਰ ਨੇ ਦੱਸਿਆ ਕਿ ਮੇਲੇ ਦੀ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰਾਂ ਦੀਆਂ 5 ਲੜਕੀਆਂ ਦੇ ਵਿਆਹ ਕਰਵਾਏ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਵਲੋਂ ਕੋਚ ਗੁਰਮਿੰਦਰ ਸਿੰਘ ਚਹਿਲ, ਪ੍ਰਧਾਨ ਗੁਰਾਂ ਸਿੰਘ, ਮਿਸਤਰੀ ਯੂਨੀਅਨ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ...

ਪੂਰੀ ਖ਼ਬਰ »

ਸਰਕਾਰੀ ਆਦੇਸ਼ਾਂ ਦੇ ਉਲਟ ਕਿਸਾਨਾਂ ਵਲੋਂ ਪਰਾਲੀ ਨੰੂ ਅੱਗ ਲਗਾਉਣ ਦਾ ਸਿਲਸਿਲਾ ਜਾਰੀ

ਜਲਾਲਾਬਾਦ, 11 ਨਵੰਬਰ (ਕਰਨ ਚੁਚਰਾ)-ਭਾਵੇਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਵਾਤਾਵਰਣ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੰੂ ਝੋਨੇ ਦੀ ਰਹਿੰਦ-ਖੂਹੰਦ ਪਰਾਲੀ ਨੰੂ ਅੱਗ ਨਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ ਪਰ ਉਸ ਦੇ ਉਲਟ ਕਿਸਾਨਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਸਮਾਧ ਭਾਈ, 11 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਜਿਥੇ ਸੰਸਥਾ ਦਾ ਨਾਂਅ ਉੱਚਾ ਕਰ ਰਹੇ ਹਨ ਉਥੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਵੀ ਪੂਰਾ ਕਰ ਰਹੇ ਹਨ | ਸੰਸਥਾ ਦੇ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਸਕੂਲ 'ਚ ਅੰਤਰਰਾਸ਼ਟਰੀ ਪੱਧਰ ਦੀ ਓਲੰਪਿਡ ਅੰਗਰੇਜ਼ੀ ਭਾਸ਼ਾ ਪ੍ਰੀਖਿਆ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ) -ਐੱਸ. ਐੱਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਜੋ ਕਿ ਸਥਾਨਕ ਮੋਗਾ-ਧਰਮਕੋਟ ਰੋਡ ਵਿਖੇ ਸਥਿਤ ਹੈ, ਵਿਚ ਡਾਇਰੈਕਟਰ ਅਭਿਸ਼ੇਕ ਜਿੰਦਲ ਅਤੇ ਮੈਡਮ ਸ਼ੀਨਮ ਜਿੰਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਪੱਧਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਧਾਰਮਿਕ ਪ੍ਰੀਖਿਆ

ਬੱਧਨੀ ਕਲਾਂ, 11 ਨਵੰਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 250 ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਖਿਆ ਵਿਚ ਸਿੱਖ ...

ਪੂਰੀ ਖ਼ਬਰ »

ਕਾਨੂੰਗੋ ਵਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)- ਮਾਲ ਵਿਭਾਗ ਦੇ ਕਾਨੂੰਗੋ ਵਲੋਂ 13 ਨਵੰਬਰ ਤੋਂ ਐੱਸ.ਐੱਸ.ਪੀ. ਦਫ਼ਤਰ ਸਾਹਮਣੇ ਭੁੱਖ ਹੜਤਾਲ 'ਤੇ ਬੈਠ ਕੇ ਮਰਨ ਵਰਤ ਰੱਖਣ ਦਾ ਐਲਾਨ ਕੀਤਾ ਹੈ | ਦਿੱਤੇ ਗਏ ਪੈੱ੍ਰਸ ਨੋਟ 'ਚ ਸਦਰ ਕਾਨੂੰਗੋ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਭੇਜਿਆ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਕੇਤਨ ਬਲੀਰਾਮ ਪਾਟਿਲ ਨੂੰ ਮੰਗ ਪੱਤਰ ਭੇਜ ਕੇ ਸ਼ਹਿਰ ਦੀਆਂ ਕਈ ਸਮੱਸਿਆਵਾਂ ਜਿੱਥੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਹਨ ਉੱਥੇ ਉਨ੍ਹਾਂ ਨੇ ਜਾਗਰੂਕਤਾ ਅਭਿਆਨ ...

ਪੂਰੀ ਖ਼ਬਰ »

ਬਲਾਕ ਅਬੋਹਰ ਦੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਪਿੰਡ ਢੀਂਗਾਂਵਾਲੀ ਵਿਚ ਅੱਜ ਤੋਂ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਬਲਾਕ ਦੇ ਪਸ਼ੂ ਧਨ ਦੇ ਮੁਕਾਬਲੇ ਪਿੰਡ ਢੀਂਗਾਂਵਾਲੀ ਵਿਚ 12 ਤੋਂ 14 ਨਵੰਬਰ ਨੂੰ ਕਰਵਾਏ ਜਾ ਰਹੇ ਹਨ | ਇਸ ਬਾਰੇ ਡਾ: ਰਜਿੰਦਰ ਬਾਂਸਲ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਮੂਹਰਾ ਨਸਲ ਦੀ ਮੱਝ ਜਿਸ ਦਾ ਦੁੱਧ 16 ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੀ ਬਜਾਏ ਵਰਤੋਂ 'ਚ ਲਿਆਂਦਾ ਜਾਵੇ-ਮਨਪ੍ਰੀਤ ਸਿੰਘ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਕਰਨ ਤੇ ਵਰਤੋਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਪ੍ਰਦੂਸ਼ਣ ਕਾਰਨ ਹੋਣ ਵਾਲੇ ...

ਪੂਰੀ ਖ਼ਬਰ »

ਮੈਡੀਕਲ ਕੈਂਪ ਵਿਚ 69 ਮਰੀਜ਼ਾਂ ਦਾ ਚੈੱਕਅਪ

ਜਲਾਲਾਬਾਦ, 11 ਨਵੰਬਰ (ਕਰਨ ਚੁਚਰਾ)-ਸ਼ਹਿਰ ਦੇ ਗਾਂਧੀ ਨਗਰ ਸਥਿਤ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫਤ ਡਿਸਪੈਂਸਰੀ ਵਿੱਚ ਹਰ ਐਤਵਾਰ ਦੀ ਤਰ੍ਹਾਂ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਤਿਲਕ ਰਾਜ ਕੁਮਾਰ ਵਲੋਂ ਆਪਣੀਆਂ ਸੇਵਾਵਾਂ ਦਿੰਦੇ ਹੋਏ 69 ਮਰੀਜ਼ਾਂ ...

ਪੂਰੀ ਖ਼ਬਰ »

12 ਦਿਨਾਂ ਦਾ ਬੇਸਿਕ ਲੀਡਰਸ਼ਿੱਪ ਕੈਂਪ ਸ਼ੁਰੂ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-2 ਪੰਜਾਬ ਇੰਡੀ: ਕੰਪਨੀ ਐਨ.ਸੀ.ਸੀ. ਅਬੋਹਰ ਵਲੋਂ 9 ਨਵੰਬਰ ਤੋਂ 20 ਨਵੰਬਰ ਤੱਕ ਕਰਨਲ ਕੇ.ਐਨ. ਸੁਰੇਸ਼ ਕੁਮਾਰ ਕੈਂਪ ਕਮਾਡੈਂਟ ਦੀ ਦੇਖ-ਰੇਖ ਹੇਠ 12 ਦਿਨਾਂ ਦਾ ਬੇਸਿਕ ਲੀਡਰਸ਼ਿਪ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਸਨ ਨੇ ਬੁੱਧੋ ਕੀ ਪਿੰਡ 'ਚ ਪ੍ਰਾਇਮਰੀ ਸਕੂਲ ਦੇ ਕਮਰਿਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਿਚ ਯਤਨਸ਼ੀਲ ਹੈ ਤੇ ਆਉਂਦੇ ਸਮੇਂ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਜਾਵੇਗੀ, ਇਹ ਸ਼ਬਦ ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਤੀਜਾ ਵਿਸ਼ਾਲ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜੈ ਮਾਤਾ ਅੰਨਪੂਰਨ ਗਰੁੱਪ ਵਲੋਂ ਪਿੰਡ ਬਧਾਈ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਹਾਂਮਾਈ ਦਾ ਸੁੰਦਰ ਦਰਬਾਰ ਸਜਾਇਆ ਗਿਆ | ਜਾਗਰਣ ਦੌਰਾਨ ਗਾਇਕ ਅਫ਼ਤਾਬ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ ਵਿਚ 2 ਸਾਲ ਦੀ ਕੈਦ

ਗਿੱਦੜਬਾਹਾ, 11 ਨਵੰਬਰ (ਬਲਦੇਵ ਸਿੰਘ ਘੱਟੋਂ)- ਮਾਣਯੋਗ ਕੋਰਟ ਗਿੱਦੜਬਾਹਾ ਦੇ ਜੱਜ ਮੈਡਮ ਪਰਵਿੰਦਰ ਕੌਰ ਪੀ.ਸੀ.ਐੱਸ. ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਵਲੋਂ ਚੈੱਕ ਬਾਊਾਸ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ 2 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਐੱਨ. ਸੀ. ਸੀ. ਅਕੈਡਮੀ 'ਚ 12 ਦਿਨਾਂ ਬੇਸਿਕ ਲੀਡਰਸ਼ਿਪ ਕੈਂਪ ਲਗਾਇਆ

ਮਲੋਟ, 11 ਨਵੰਬਰ (ਗੁਰਮੀਤ ਸਿੰਘ ਮੱਕੜ)-2 ਪੰਜਾਬ (ਇੰਡੀ:) ਕੰਪਨੀ ਐੱਨ.ਸੀ.ਸੀ. ਅਬੋਹਰ ਵਲੋਂ 9 ਨਵੰਬਰ ਤੋਂ 20 ਨਵੰਬਰ 2018 ਤੱਕ ਕੇ.ਐੱਨ. ਸੁਰੇਸ਼ ਕੁਮਾਰ ਕੈਂਪ ਕਮਾਂਡੈਂਟ ਦੀ ਦੇਖ-ਰੇਖ ਹੇਠ ਸਥਾਨਕ ਐਨ.ਸੀ.ਸੀ. ਅਕੈਡਮੀ ਵਿਖੇ 12 ਦਿਨਾਂ ਦਾ ਬੇਸਿਕ ਲੀਡਰਸ਼ਿਪ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

-ਮਾਮਲਾ ਵੱਧ ਬੱਸ ਕਿਰਾਇਆ ਵਸੂਲਣ ਦਾ- ਮਨਮਰਜ਼ੀ ਦਾ ਕਿਰਾਇਆ ਵਸੂਲ ਕੇ ਕੀਤਾ ਜਾ ਰਿਹਾ ਹੈ ਸਵਾਰੀਆਂ ਦਾ ਆਰਥਿਕ ਸ਼ੋਸ਼ਣ

ਮਲੋਟ, 11 ਨਵੰਬਰ (ਗੁਰਮੀਤ ਸਿੰਘ ਮੱਕੜ)-ਨਿੱਜੀ ਟਰਾਂਸਪੋਰਟਰਾਂ ਵਲੋਂ ਸਵਾਰੀਆਂ ਦੇ ਕੀਤੇ ਜਾ ਰਹੇ ਆਰਥਿਕ ਸ਼ੋਸ਼ਣ ਨੂੰ ਰੋਕਣ ਲਈ ਸਰਕਾਰ ਨਾਕਾਮਯਾਬ ਰਹੀ ਹੈ ਜਿਸ ਸਬੰਧੀ ਕੋਈ ਵੀ ਅਧਿਕਾਰੀ ਸ਼ਿਕਾਇਤ ਸੁਣਨ ਨੂੰ ਤਿਆਰ ਨਹੀਂ ਅਤੇ ਸਵਾਰੀਆਂ ਬੇਵੱਸ ਹਨ, ਜਿਸ ਦੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਸਥਾਨਕ ਮਲੋਟ ਰੋਡ ਬਾਈਪਾਸ ਵਿਖੇ ਕਲਗੀਧਰ ਸੇਵਾ ਸੁਸਾਇਟੀ ਵਲੋਂ ਸਹਿਬਜ਼ਾਦਾ ਅਜੀਤ ਸਿੰਘ ਨਗਰ, ਕਿਰਤ ਨਗਰ, ਗਰੀਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਉੱਘੇ ਉਦਯੋਗਪਤੀ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਚੱਲ ਰਹੇ ਟਰੱਸਟ ਦੀ ਜ਼ਿਲ੍ਹਾ ਇਕਾਈ ਵਲੋਂ ਬਾਬਾ ਰਾਣੀ ਵਿਧਵਾ ਵਾਸੀ ਭੱਠੇ ਵਾਲੀ ...

ਪੂਰੀ ਖ਼ਬਰ »

ਸੰਗੀਤਮਈ ਭਜਨ ਸੰਧਿਆ 'ਭਾਵਾਜਲ੍ਹੀ' ਕਰਵਾਈ

ਮਲੋਟ, 11 ਨਵੰਬਰ (ਗੁਰਮੀਤ ਸਿੰਘ ਮੱਕੜ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਐਡਵਰਡਗੰਜ਼ ਗੈੱਸਟ ਹਾਊਸ ਵਿਖੇ ਭਾਵਪੂਰਨ ਸੰਗੀਤਮਈ ਭਜਨ ਸੰਧਿਆ 'ਭਾਵਾਜਲ੍ਹੀ' ਦਾ ਰਸਮਈ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਸ੍ਰੀ ਮੁਕਤਸਰ ਸਾਹਿਬ ਦੇ ਆਸ਼ਰਮ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਜਸਪ੍ਰੀਤ ਭਾਰਤੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਮਨੁੱਖ ਨੂੰ ਸੁੱਖ ਅਤੇ ਸ਼ੁਹਰਤ ਦੀ ...

ਪੂਰੀ ਖ਼ਬਰ »

ਨਵ-ਨਿਯੁਕਤ ਸਿਹਤ ਕਾਮਿਆਂ ਨਾਲ ਕੀਤੀ ਜਾਗਰੂਕਤਾ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਗੁਲਵਿੰਦਰ ਸਿੰਘ)- ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਮਲੇਰੀਆ, ਚਿਕਨਗੁਨੀਆ, ਜੀਕਾ ਵਾਇਰਸ ਆਦਿ ਦੇ ਫੈਲਣ ਤੋਂ ਬਚਾਓ ਲਈ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਤੋਂ ਖਾਦ ਬਣਾਉਣ ਦੀ ਵਿਧੀ ਬਾਰੇ ਦਿੱਤੀ ਜਾਣਕਾਰੀ

ਮਲੋਟ, 11 ਨਵੰਬਰ (ਗੁਰਮੀਤ ਸਿੰਘ ਮੱਕੜ)-ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਵਲੋਂ ਸ਼ੁਰੂ ਕੀਤਾ ਗਿਆ ਪ੍ਰਾਜੈਕਟ ਐੱਸ.ਐੱਲ.ਆਰ.ਐੱਮ. ਅਨੁਸਾਰ ਅਤੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਵਿਚ ਜੁੜਨ ਲਈ ਤੇ ਪਰਾਲੀ ਨਾਲ ਨਜਿੱਠਣ ਲਈ ਐੱਸ.ਡੀ.ਐੱਮ. ਗੋਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਗਿੱਦੜਬਾਹਾ, 11 ਨਵੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੀ ਉੱਘੀ ਸਮਾਜਸੇਵੀ ਸੰਸਥਾ ਨਵਯੁੱਗ ਯੂਥ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਟ੍ਰੈਫ਼ਿਕ ਪੁਲਿਸ ਗਿੱਦੜਬਾਹਾ ਵਲੋਂ ਭਾਰੂ ਚੌਾਕ ਵਿਖੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ | ਰਿਫ਼ਲੈਕਟਰ ਲਗਾਉਣ ਦੀ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ | ਜਿਸ ਦੀ ਅਗਵਾਈ ਹਰੀਸ਼ ਚੰਦਰ ਅਤੇ ਸੁਖਵੰਤ ਸਿੰਘ ਨੇ ਕੀਤੀ | ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਨੇ ਇਸ ਦਿਵਸ ...

ਪੂਰੀ ਖ਼ਬਰ »

ਅੱਜ ਹੋਣਗੇ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ

ਜਲਾਲਾਬਾਦ, 11 ਨਵੰਬਰ (ਸਤਿੰਦਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਪਸ਼ੂ ਪਾਲਨ ਧੰਦੇ ਨਾਲ ਜੁੜੇ ਅਗਾਂਹਵਧੂ ਪਸ਼ੂ ਪਾਲਕਾਂ ਲਈ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲਾ 12 ਨਵੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡਾ. ਰਜਿੰਦਰ ਬਾਂਸਲ ਡਿਪਟੀ ...

ਪੂਰੀ ਖ਼ਬਰ »

ਸੀਵਰੇਜ ਦਾ ਗੰਦਾ ਪਾਣੀ ਬੱਸ ਅੱਡੇ 'ਚ ਭਰਿਆ, ਸਵਾਰੀਆਂ ਤੇ ਮੁਲਾਜ਼ਮ ਔਖੇ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਬੱਸ ਅੱਡੇ 'ਤੇ ਸੀਵਰੇਜ ਦਾ ਗੰਦਾ ਪਾਣੀ ਸਵੱਛ ਭਾਰਤ ਮੁਹਿੰਮ ਦੀਆਂ ਧੱਜੀਆਂ ਉਡਾਉਂਦਾ ਨਜ਼ਰ ਆ ਰਿਹਾ ਹੈ | ਜਿੱਥੇ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਸਬੰਧੀ ਵੱਡੇ ਪੱਧਰ 'ਤੇ ਪ੍ਰਚਾਰ ਕਰ ਰਿਹਾ ਹੈ | ਉਥੇ ਹੀ ...

ਪੂਰੀ ਖ਼ਬਰ »

ਗੁਰਮਤਿ ਗਿਆਨ ਸੇਵਾ ਮਿਸ਼ਨ ਨੇ ਧਾਰਮਿਕ ਪ੍ਰੀਖਿਆ ਕਰਵਾਈ

ਮੰਡੀ ਰੋੜਾਂਵਾਲੀ, 11 ਨਵੰਬਰ (ਮਨਜੀਤ ਸਿੰਘ ਬਰਾੜ)-ਗੁਰਮਤਿ ਗਿਆਨ ਸੇਵਾ ਮਿਸ਼ਨ ਪਿੰਡ ਝਨੀਰ (ਮਾਨਸਾ) ਵਲੋਂ ਦਿਨੋਂ ਦਿਨ ਸਿੱਖੀ ਨਾਲੋਂ ਟੁੱਟਦੀ ਜਾ ਰਹੀ ਨਵੀਂ ਪੀੜ੍ਹੀ ਨੂੰ ਬਚਾਉਣ ਤੇ ਦਸ ਗੁਰੂ ਸਹਿਬਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅੱਜ ਸੈਂਟਰ ਪਿੰਡ ...

ਪੂਰੀ ਖ਼ਬਰ »

ਕੁਲਦੀਪ ਸਿੰਘ ਸਿੱਧੂ ਨੇ ਸੰਦੀਪ ਜਾਖੜ ਨੂੰ ਢਾਣੀਆਂ ਦੀਆਂ ਸਮੱਸਿਆਵਾਂ ਦੱਸੀਆਂ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਨਵੀਂ ਬਣੀ ਨਿਊ ਕੈਲਾਸ਼ ਨਗਰ ਪੰਚਾਇਤ ਦੇ ਸਰਪੰਚੀ ਲਈ ਉਮੀਦਵਾਰ ਤੇ ਸਰਗਰਮ ਯੂਥ ਕਾਂਗਰਸ ਆਗੂ ਕੁਲਦੀਪ ਸਿੰਘ ਸਿੱਧੂ ਨੇ ਸ੍ਰੀ ਸੰਦੀਪ ਜਾਖੜ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਦੱਸੀਆਂ | ਉਨ੍ਹਾਂ ਕਿਹਾ ਨਿਊ ...

ਪੂਰੀ ਖ਼ਬਰ »

ਸਾਹਿਤ ਸਭਾ ਦੇ ਸਾਹਿਤਕਾਰਾਂ ਵਲੋਂ ਮਹੀਨਾਵਾਰ ਮੀਟਿੰਗ

ਜਲਾਲਾਬਾਦ, 11 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਾਹਿਤ ਸਭਾ ਜਲਾਲਾਬਾਦ (ਰਜ਼ਿ) ਦੇ ਸਾਹਿਤਕਾਰਾਂ ਦੀ ਮਹੀਨਾਵਾਰ ਮੀਟਿੰਗ ਬਾਹਮਣੀ ਵਾਲਾ ਰੋਡ 'ਤੇ ਸਥਿਤ ਐਫੀਸ਼ੈਂਟ ਕਾਲਜ ਵਿਚ ਹੋਈ | ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਰਹੇਜਾ ਨੇ ਕੀਤੀ ਅਤੇ ...

ਪੂਰੀ ਖ਼ਬਰ »

ਜਲਾਲਾਬਾਦ ਵਿਖੇ ਪੰਜਾਬ ਸਟੇਟ ਸਬ-ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਜਲਾਲਾਬਾਦ, 11 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਪੰਜਾਬ ਸਟੇਟ ਸਬ-ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਾ) ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ¢ ਚੈਂਪੀਅਨਸ਼ਿਪ 'ਚ ਭਾਗ ਲੈਣ ਲਈ ਸੂਬੇ ਭਰ ...

ਪੂਰੀ ਖ਼ਬਰ »

ਸਪੈਸ਼ਲ ਬੱਚਿਆਂ ਨੂੰ ਸਿੱਖਿਆ ਦੇ ਕੇ ਕਾਬਲ ਬਣਾਉਣ ਦੇ ਉਡਾਣ ਦੇ ਯਤਨ ਸ਼ਲਾਘਾਯੋਗ-ਜਾਖੜ

ਅਬੋਹਰ, 11 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਸੱਤਿਆ ਸਾਈਾ ਸੇਵਾ ਸੰਮਤੀ ਅਤੇ ਉਡਾਣ ਐਜੂਕੇਸ਼ਨਲ ਸੁਸਾਇਟੀ ਵਲੋਂ ਇੱਥੇ ਸੱਤਿਆ ਸਾਈਾ ਮੰਦਰ ਵਿਖੇ ਸਪੈਸ਼ਲ ਬੱਚਿਆਂ ਨੂੰ ਸਿੱਖਿਅਤ ਕਰਕੇ ਤੇ ਉਨ੍ਹਾਂ ਦੇ ਦੇਖਭਾਲ ਲਈ ਸ਼ੁਰੂ ਕੀਤੇ ਗਏ ਉਡਾਣ ਸਕੂਲ ਦਾ ...

ਪੂਰੀ ਖ਼ਬਰ »

ਜਲਾਲਾਬਾਦ ਵਿਖੇ ਪੰਜਾਬ ਸਟੇਟ ਸਬ-ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਜਲਾਲਾਬਾਦ, 11 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਪੰਜਾਬ ਸਟੇਟ ਸਬ-ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਾ) ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ¢ ਚੈਂਪੀਅਨਸ਼ਿਪ 'ਚ ਭਾਗ ਲੈਣ ਲਈ ਸੂਬੇ ਭਰ ...

ਪੂਰੀ ਖ਼ਬਰ »

ਪਰਾਲੀ ਦੇ ਧੂਏਾ ਨੇ ਕੀਤਾ ਲੋਕਾਂ ਦੇ ਨੱਕ ਵਿਚ ਦਮ

ਮੰਡੀ ਲਾਧੂਕਾ, 11 ਅਕਤੂਬਰ (ਰਾਕੇਸ਼ ਛਾਬੜਾ)-ਕਿਸਾਨਾਂ ਵਲੋਂ ਸਾੜੀ ਜਾਂਦੀ ਪਰਾਲੀ ਦਾ ਧੂੰਆਂ ਰੋਕਣ ਲਈ ਲੰਬੇ ਸਮੇਂ ਤੋਂ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਸਰਕਾਰ ਇਸ ਵਾਰ ਫਿਰ ਨਾਕਾਮ ਸਾਬਤ ਹੋਈ ਹੈ | ਸਰਕਾਰ ਅਤੇ ਕਾਨੂੰਨ ਨਾ ਤਾਂ ਸਮਝਾ ਕੇ ਅਤੇ ਨਾ ਹੀ ਧਮਕਾ ਕੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਸੱਟਾਂ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਸਥਿਤ ਇੰਦਰਾ ਕਾਲੋਨੀ ਅੰਦਰ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਚਾਲੂ ਭੱਠੀ ਤੋਂ 80 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 11 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਇਕ ਚਾਲੂ ਭੱਠੀ, 80 ਲੀਟਰ ਲਾਹਣ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਤੋਂ ਬਾਅਦ ਅਣਪਛਾਤਿਆਂ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਿਸ ਨੇ ਬੀਤੇ ਦਿਨੀਂ ਭੇਦਭਰੇ ਹਾਲਾਤਾਂ ਵਿਚ ਕਤਲ ਹੋਏ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਕਾਬੂ

ਜਲਾਲਾਬਾਦ, 11 ਨਵੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਚੱਕ ਵੈਰੋਂ ਕੇ ਪੁਲਿਸ ਨੇ 25 ਬੋਤਲਾਂ ਨਾਜਾਇਜ਼ ਸ਼ਰਾਬ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਚੱਕ ਵੈਰੋਂ ਕੇ ਦੇ ਮੁਲਾਜ਼ਮ ਹੈੱਡ ਕਾਂਸਟੇਬਲ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX