ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  39 minutes ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 1 hour ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 1 hour ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 2 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 2 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 3 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 4 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 4 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 4 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 5 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 5 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 5 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 5 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 6 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 6 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 5 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 7 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 7 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 8 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 8 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 8 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 8 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 8 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 8 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 9 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 9 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 9 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 9 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 9 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 10 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 10 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 10 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 10 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 10 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 11 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਮਾਨਸਾ

ਬੋਹਾ 'ਚ ਸੀਵਰੇਜ ਸਮੇਤ ਸਾਰੇ ਵਿਕਾਸ ਕਾਰਜ ਹੋਏ ਠੱਪ

ਬੋਹਾ, 11 ਨਵੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ 2 ਸਾਲਾਂ ਤੋਂ ਚੱਲ ਰਹੇ ਸੀਵਰੇਜ ਪ੍ਰਬੰਧ ਦਾ 40 ਪ੍ਰਤੀਸ਼ਤ ਕੰਮ ਬਾਕੀ ਪਿਆ ਹੈ | ਗਾਦੜ ਪੱਤੀ ਬੋਹਾ, ਪੁਰਾਣਾ ਬਾਜ਼ਾਰ ਅਤੇ ਪ੍ਰਧਾਨ ਕੇਸ਼ਵਾ ਨੰਦ ਵਾਲੀ ਗਲੀ ਸਮੇਤ ਅਨੇਕਾਂ ਕੰਮ ਕਰਨੇ ਹਾਲੇ ਬਾਕੀ ਹਨ ਜਦੋਂਕਿ ਕਸਬੇ ਵਿਚ ਸੀਵਰੇਜ ਪ੍ਰਬੰਧ ਦੇ ਸਾਰੇ ਕੰਮ ਬੰਦ ਹੋ ਗਏ ਹਨ ਅਤੇ ਠੇਕੇਦਾਰ ਲੋੜੀਂਦੀ ਰਾਸ਼ੀ ਨਾ ਹੋਣ ਕਾਰਨ ਇੱਧਰ ਉੱਧਰ ਚਲੇ ਗਏ ਹਨ | ਵਾਰਡ ਨੰ. 5 ਦੇ ਐਮ. ਸੀ. ਮੁਖਤਿਆਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਸੀਵਰੇਜ ਪ੍ਰਬੰਧ ਦਾ ਅਸਲ ਠੇਕੇਦਾਰ ਤੇ ਕੰਪਨੀ ਤਾਂ ਲੋਕਾਂ ਦੇ ਸਾਹਮਣੇ ਨਹੀਂ ਆ ਰਹੇ ਸਗੋਂ ਅੱਗੇ ਦੀ ਅੱਗੇ ਜਿੰਨਾਂ ਆਰਜੀ ਠੇਕੇਦਾਰਾਂ ਨੂੰ ਕੰਮ ਸੰਭਾਲਿਆ ਗਿਆ, ਉਨ੍ਹਾਂ ਕੋਲ ਅਜਿਹੇ ਕੰਮ ਦਾ ਤਜ਼ਰਬਾ ਨਾ ਹੋਣ ਕਾਰਨ ਬਿਨਾਂ ਯੋਜਨਾ ਤੋਂ ਕਦੇ ਨਾਲੀਆਂ, ਨਾਲੇ ਬਣਾਉਣੇ ਸ਼ੁਰੂ ਕਰ ਦਿੱਤੇ ਅਤੇ ਕਦੇ ਸੜਕਾਂ, ਗਲੀਆਂ ਪੁੱਟ ਕੇ ਜ਼ਮੀਨਦੋਜ਼ ਸੀਵਰੇਜ ਪਾਉਣ ਦਾ ਕੰਮ ਤੋਰ ਲਿਆ | ਕਿਤੇ ਪਹਿਲਾਂ ਸੜਕਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਕਿਤੇ ਪਹਿਲਾਂ ਕੁਨੈਕਸ਼ਨ ਪਾਈਪਾਂ ਪਾਈਆਂ ਗਈਆਂ | ਕਈ ਥਾਵਾਂ 'ਤੇ ਪੁਲੀਆਂ, ਨਾਲੀਆਂ ਸਮੇਤ ਜ਼ਰੂਰੀ ਕੰਮ ਛੱਡ ਹੀ ਦਿੱਤੇ ਗਏ | ਸਿੱਟੇ ਵਜੋਂ ਜਦੋਂ ਹੁਣ ਸੀਵਰੇਜ ਪ੍ਰਬੰਧ ਦਾ ਕੰਮ ਪੂਰੇ ਹੋਣ ਵੱਲ ਵਧਣ ਲੱਗਾ ਤਾਂ ਥਾਂ ਥਾਂ ਖਾਮੀਆਂ ਰਹਿਣ ਕਾਰਨ ਅਤੇ ਮਿਆਰੀ ਸਾਜੋ ਸਾਮਾਨ ਨਾ ਵਰਤਣ ਕਾਰਨ ਕਸਬੇ ਵਿਚ ਥਾਂ-ਥਾਂ ਤਰਥੱਲੀ ਜਿਹੀ ਮੱਚ ਗਈ | ਕਿਤੇ ਸੜਕਾਂ, ਕਿਤੇ ਨਾਲੀਆਂ ਤੇ ਕਿਧਰੇ ਜ਼ਮੀਨਦੋਜ਼ ਟੈਂਕ, ਪਾਈਪਾਂ ਆਦਿ ਟੁੱਟਣ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ | ਕੌਾਸਲਰ ਨੇ ਅੱਗੇ ਦੱਸਿਆ ਕਿ ਇੰਨੇ ਵੱਡੇ 31-32 ਕਰੋੜ ਰੁਪਏ ਦੇ ਕੰਮ ਵਿਚ ਸਬੰਧਤ ਠੇਕੇਕਾਰ ਤੇ ਕੰਪਨੀ ਆਪਣੇ ਆਪ ਵਿਚ ਖੁਦ ਇਕ ਘਪਲਾ ਬਣ ਗਈ | ਬਹੁਤ ਹੀ ਸੁਸਤ ਰਫਤਾਰ ਨਾਲ ਚਲਦੇ ਸੀਵਰੇਜ ਕੰਮਾਂ 'ਚ ਵਾਰ ਵਾਰ ਖੜੋਤ ਆਈ, ਜਿਸ ਦਾ ਕਾਰਨ ਹਮੇਸ਼ਾ ਪੈਸਾ ਖ਼ਤਮ ਹੀ ਦੱਸਿਆ ਗਿਆ ਹੈ | ਇਸ ਕੰਮ ਦੀ ਦੇਖ ਰੇਖ ਕਰਨ ਵਾਲੀ ਨਗਰ ਪੰਚਾਇਤ ਦੇ ਸਾਰੇ ਅਧਿਕਾਰੀ ਸੀਵਰੇਜ ਅਤੇ ਸੈਨੀਟੇਸ਼ਨ ਵਿਭਾਗ ਦੇ ਜੇ. ਈ., ਐਸ. ਡੀ. ਓ. ਅਤੇ ਚੀਫ ਇੰਜੀਨੀਅਰ ਤੱਕ ਅਤੇ ਨਗਰ ਪੰਚਾਇਤ ਦੇ ਐਮ. ਸੀਜ਼. ਵਿਚ ਤਾਲਮੇਲ ਦੀ ਰਹੀ ਘਾਟ ਨੇ ਇੰਨੇ ਵੱਡੇ ਕੰਮ ਵਿਚ ਥਾਂ-ਥਾਂ ਖਾਮੀਆਂ ਪੈਦਾ ਕਰਵਾ ਦਿੱਤੀਆਂ | ਗਲੀਆਂ ਹਾਲੇ ਅਧੂਰੀਆਂ ਬਣੀਆਂ ਹਨ ਪਰ ਉਨ੍ਹਾਂ ਦੀਆਂ ਟਾਈਲਾਂ ਟੁੱਟਣੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸੇ ਤਰ੍ਹਾਂ ਜੂਨ 2018 ਵਿਚ ਨਗਰ ਪੰਚਾਇਤ ਕੋਲ ਸਵੱਛ ਭਾਰਤ ਅਧੀਨ ਲੋਕਾਂ ਲਈ ਪਖਾਨੇ ਬਣਾਉਣ ਲਈ ਲੱਖਾਂ ਰੁਪਏ ਦੀ ਗਰਾਂਟ ਆਈ ਸੀ ਜਦੋਂਕਿ ਉਦੋਂ ਦੇ ਈ. ਓ. ਨੇ ਇਸ ਦੇ ਟੈਂਡਰ ਪਾਉਣ 'ਚ ਛੇ ਮਹੀਨੇ ਕੱਢ ਦਿੱਤੇ | ਹੁਣ ਜਦੋਂ ਨਵੇਂ ਈ. ਓ. ਨੇ ਟੈਂਡਰ ਪਾਏ ਹਨ ਤਾਂ ਕਸਬੇ ਦੇ ਵਿਕਾਸ ਕੰਮਾਂ ਦਾ ਠੇਕਾ ਲੈਣ ਵਾਲਾ ਇਕੋ ਇਕ ਠੇਕੇਦਾਰ ਇਨ੍ਹਾਂ ਪਖਾਨਿਆਂ ਦਾ ਠੇਕਾ ਲੈ ਗਿਆ ਅਤੇ ਹੁਣ ਜਦੋਂ ਇਹ ਪਖਾਨੇ ਬੱਸ ਅੱਡੇ ਵਿਚ ਬਣਨੀਆਂ ਸ਼ੁਰੂ ਹੋ ਗਈਆਂ ਤਾਂ ਪੂਰਾ ਸਾਮਾਨ ਨਾ ਪਾਉਣ ਕਰ ਕੇ ਨਗਰ ਪ੍ਰਧਾਨ ਤੇ ਉਸ ਦੇ ਸਾਥੀਆਂ ਨੇ ਖੁਦ ਜਾ ਕੇ ਕੰਮ ਬੰਦ ਕਰਵਾ ਦਿੱਤਾ | ਉਕਤ ਕੰਮਾਂ ਤੋਂ ਸਪਸ਼ਟ ਹੈ ਕਿ ਬੋਹਾ 'ਚ ਚੱਲ ਰਹੇ ਵਿਕਾਸ ਕਾਰਜਾਂ 'ਚ ਥਾਂ-ਥਾਂ ਗੜਬੜੀ ਹੈ, ਜਿਸ ਵੱਲ ਡਿਪਟੀ ਕਮਿਸ਼ਨਰ ਮਾਨਸਾ ਤੇ ਵਿਭਾਗ ਨੂੰ ਧਿਆਨ ਦੇਣ ਦੀ ਲੋੜ ਹੈ |

ਮੁੱਖ ਸੜਕ ਵੱਲ ਵਧੇ ਟਾਹਣਿਆਂ ਨੂੰ ਕੱਟਣ ਦੀ ਮੰਗ

ਝੁਨੀਰ, 11 ਨਵੰਬਰ (ਪ.ਪ.)- ਮਾਨਸਾ ਤੋਂ ਸਿਰਸਾ ਤੱਕ ਜਾਣ ਵਾਲੀ ਮੁੱਖ ਸੜਕ ਦੇ ਆਲੇ-ਦੁਆਲੇ ਲੱਗੇ ਦਰਖਤਾਂ ਦੇ ਟਾਹਣਿਆਂ ਦਾ ਸੜਕ ਤੱਕ ਵਧ ਜਾਣ ਕਾਰਨ ਹਾਦਸਿਆਂ ਦਾ ਖਦਸ਼ਾ ਹੈ | ਰਮੇਸ਼ ਸ਼ਰਮਾ, ਸੁਰਜੀਤ ਸਿੰਘ ਸਿੱਧੂ, ਸੁਖਜੀਤ ਸਿੰਘ ਆਦਿ ਨੇ ਦੱਸਿਆ ਕਿ ਜਿੱਥੇ ਇਸ ਸੜਕ 'ਤੇ ...

ਪੂਰੀ ਖ਼ਬਰ »

ਸੜਕ 'ਤੇ ਰੂੜੀਆਂ ਕਾਰਨ ਲੋਕ ਦੁਖੀ

ਝੁਨੀਰ, 11 ਨਵੰਬਰ (ਪ.ਪ.)- ਕਸਬਾ ਝੁਨੀਰ ਤੋਂ ਬੋਹਾ ਜਾਣ ਵਾਲੀ ਮੁੱਖ ਸੜਕ 'ਤੇ ਕਸਬੇ ਦੀ ਦਲਿਤ ਆਬਾਦੀ ਦੇ ਆਲੇ-ਦੁਆਲੇ ਰੂੜੀਆਂ ਦੇ ਦੂਰ-ਦੂਰ ਤੱਕ ਢੇਰ ਲੱਗਣ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੁੰਦੀ ਹੈ | ਕਸਬੇ ਦੇ ਗੁਰਦੁਆਰਾ ਸਾਹਿਬ ਤੋਂ ਅੱਗੇ ਜਾ ਕੇ ਜੋ ਕੂਹਣੀ ਮੋੜ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਰੈਲੀ ਅੱਜ

ਸਰਦੂਲਗੜ੍ਹ, 11 ਨਵੰਬਰ (ਨਿ.ਪ.ਪ.)- ਦੀ ਮਾਨਸਾ ਸੈਂਟਰਲ ਕੋਆਪ੍ਰੇਟਿਵ ਬਾੈਕ ਲਿਮਟਿਡ ਜ਼ਿਲੇ੍ਹ ਦੀਆ ਬਰਾਂਚਾਂ (ਬੈਂਕ) 12 ਨਵੰਬਰ ਨੂੰ ਬੰਦ ਕਰ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲੇ੍ਹ ਦੇ ਮੁੱਖ ਦਫ਼ਤਰ ਮਾਨਸਾ ਵਿਖੇ ਗੇਟ ਰੈਲੀ ਕਰਨਗੇ | ਇਹ ਜਾਣਕਾਰੀ ਸੈਂਟਰਲ ਬੈਂਕ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਰਪੰਚ ਆਪਣਾ ਰਿਕਾਰਡ ਪੂਰਾ ਕਰਨ ਲੱਗੇ

ਬੋਹਾ, 11 ਨਵੰਬਰ (ਸਲੋਚਨਾ ਤਾਂਗੜੀ)- ਹੁਣ ਜਦੋਂ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਅਗਲੇ ਮਹੀਨੇ 11-12 ਤਾਰੀਖ ਤੱਕ ਵੋਟਾਂ ਪਵਾਏ ਜਾਣਾ ਸੰਭਵ ਹੈ ਤਾਂ ਇੰਨਾ ਘੱਟ ਸਮਾਂ ਹੋਣ ਕਰ ਕੇ ਮੌਜੂਦਾ ਸਰਪੰਚ ਆਪਣੇ ਸਰਪੰਚੀ ਕਾਲ ਦਾ ਸਾਰਾ ਰਿਕਾਰਡ, ਖਾਤੇ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੇ ਮੁੱਦੇ 'ਤੇ ਬਾਦਲਾਂ ਦਾ ਬਚਾਅ ਕਰ ਰਹੇ ਹਨ ਕੈਪਟਨ ਅਮਰਿੰਦਰ ਸਿੰਘ-ਹਰਪਾਲ ਸਿੰਘ ਚੀਮਾ

ਸਰਦੂਲਗੜ੍ਹ, 11 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਬਰਗਾੜੀ ਕਾਂਡ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦਾ ਬਚਾਅ ਕਰ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਜੈਨ ਸਭਾ ਭੀਖੀ ਨੇ ਆਚਾਰੀਆ ਤੁਲਸੀ ਦਾ ਜਨਮ ਦਿਨ ਮਨਾਇਆ

ਭੀਖੀ, 11 ਨਵੰਬਰ (ਗੁਰਿੰਦਰ ਸਿੰਘ ਔਲਖ)- ਸਥਾਨਕ ਹਨੂੰਮਾਨ ਮੰਦਰ ਵਿਖੇ ਸ੍ਰੀ ਜੈਨ ਸਵੇਤਾਂਵਰ ਤੇਰਾ ਪੰਥ ਸਭਾ ਵਲੋਂ ਆਚਾਰੀਆ ਸ੍ਰੀ ਤੁਲਸੀ ਦੇ 105ਵੇਂ ਜਨਮ ਦਿਨ ਨੂੰ ਸਮਰਪਿਤ ਅਨੂਵਰਤ ਦਿਵਸ ਵਜਾੋ ਮਨਾਇਆ ਗਿਆ, ਜਿਸ ਵਿਚ ਮੁੱਖ ਬੁਲਾਰੇ ਦੇ ਤੌਰ 'ਤੇ ਬ੍ਰਹਮ ਕੁਮਾਰੀ ...

ਪੂਰੀ ਖ਼ਬਰ »

ਹਰਿਆਣਾ ਮਾਰਕਾ 132 ਬੋਤਲਾਂ ਸ਼ਰਾਬ ਬਰਾਮਦ

ਬਰੇਟਾ, 11 ਨਵੰਬਰ (ਜੀਵਨ)- ਸਥਾਨਕ ਪੁਲਿਸ ਵਲੋਂ ਵੱਖ-ਵੱਖ ਤੌਰ 'ਤੇ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 132 ਬੋਤਲਾਂ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਹੌਲਦਾਰ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਇਕ ਪਿਕਅਪ ਗੱਡੀ ਵਿਚੋਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਹਲਕਾ ਇੰਚਾਰਜ ਦੇ ਘਰ ਅੱਗੇ ਰੋਸ ਪ੍ਰਦਰਸ਼ਨ

ਮਾਨਸਾ, 11 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਾਂਝਾ ਅਧਿਆਪਕ ਮੋਰਚਾ ਦੇ ਸੱਦੇ 'ਤੇ ਸੈਂਕੜੇ ਅਧਿਆਪਕਾਂ ਨੇ ਕਾਂਗਰਸ ਪਾਰਟੀ ਦੇ ਹਲਕਾ ਮਾਨਸਾ ਦੇ ਇੰਚਾਰਜ ਡਾ: ਮਨੋਜ ਬਾਲਾ ਬਾਂਸਲ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ...

ਪੂਰੀ ਖ਼ਬਰ »

ਝੋਨੇ ਦਾ ਝਾੜ ਘਟਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ-ਝੰਡੂਕਾ

ਮਾਨਸਾ, 11 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਕਿਸਾਨ ਮਸਲਿਆਂ ਝੋਨੇ ਅਤੇ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਅਤੇ ਬੱਸਾਂ ਦੀ ਘਾਟ ਨੇ 50 ਪਿੰਡਾਂ ਦੇ ਲੋਕਾਂ ਨੂੰ ਕੀਤਾ ਹਾਲੋਂ-ਬੇਹਾਲ

ਸਲੋਚਨਾ ਤਾਂਗੜੀ ਬੋਹਾ- ਹਰਿਆਣਾ ਰਾਜ ਦੀ ਹੱਦ ਨਾਲ ਲਗਦੇ ਇਸ ਖੇਤਰ ਦੇ 50 ਪਿੰਡਾਂ ਦੀਆਂ ਸੰਪਰਕ ਸੜਕਾਂ ਨੇ ਜਿੱਥੇ ਲੋਕਾਂ ਦੇ ਨੱਕ ਵਿਚ ਦਮ ਲਿਆਂਦਾ ਹੋਇਆ ਹੈ ਅਤੇ ਬੋਹਾ ਬੁਢਲਾਡਾ ਮੁੱਖ ਸੜਕ ਤਾਂ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿੱਥੇ ਲੋਕ ਆਪਣੇ ਲੱਖਾਂ ਰੁਪਏ ...

ਪੂਰੀ ਖ਼ਬਰ »

ਸਿੱਖ ਸੰਗਤ ਦੀ ਵਿਸ਼ੇੇਸ਼ ਮੀਟਿੰਗ 'ਚ ਅਹਿਮ ਮੁੱਦਿਆਂ 'ਤੇ ਹੋਈਆਂ ਵਿਚਾਰਾਂ

ਕਾਲਾਂਵਾਲੀ, 11 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੀ ਸਿੱਖ ਸੰਗਤ ਦੀ ਇਕ ਅਹਿਮ ਮੀਟਿੰਗ ਖੇਤਰ ਦੇ ਕਸਬਾ ਔਾਢਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ ਸਿੱਖ ਸੰਗਤਾਂ ਨੂੰ ਆ ਰਹੀਆਂ ਆਰਥਿਕ, ਸਮਾਜਿਕ ਅਤੇ ਰਾਜਨੀਤਕ ਔਕੜਾਂ 'ਤੇ ਵਿਚਾਰ ...

ਪੂਰੀ ਖ਼ਬਰ »

ਘਰਾਂ ਦੇ ਦਰਵਾਜ਼ਿਆਂ ਅੱਗੇ ਨੰਬਰ ਪਲੇਟਾਂ ਲਗਾ ਕੇ ਕੀਤੀ ਜਾ ਰਹੀ ਲੁੱਟ ਦਾ ਲੋਕਾਂ ਵਲੋਂ ਵਿਰੋਧ

ਗੋਨਿਆਣਾ, 11 ਨਵੰਬਰ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਗੋਨਿਆਣਾ ਕਲਾਂ ਵਿਖੇ ਪਿਛਲੇ ਕਈ ਦਿਨ੍ਹਾਂ ਤੋਂ ਲੋਕਾਂ ਦੇ ਘਰਾਂ ਦੇ ਦਰਵਾਜ਼ਿਆਂ ਅੱਗੇ ਨੰਬਰ ਪਲੇਟਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਘਰਾਂ ਵਿਚ ਨੰਬਰ ਪਲੇਟਾਂ ਲਗਾਉਣ ਬਦਲੇ ਪ੍ਰਾਈਵੇਟ ਕਰਮਚਾਰੀ ਪ੍ਰਤੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਸੀਮਿੰਟ ਦੀ ਸੇਵਾ ਕਰਵਾਈ

ਭਾਈਰੂਪਾ, 11 ਨਵੰਬਰ (ਵਰਿੰਦਰ ਲੱਕੀ)- ਸੇਂਟ ਸੋਲਜ਼ਰ ਸਕੂਲ ਢਪਾਲੀ ਦੀਆਂ ਵਿਦਿਆਰਥਣਾਂ ਨੇ ਦਿਵਾਲੀ ਮੌਕੇ ਫਜ਼ੂਲ ਖਰਚੀ ਨੂੰ ਬੰਦ ਕਰਕੇ ਨਿਰ ਆਸਰਿਆਂ ਲਈ ਕੰਮ ਕਰ ਰਹੀ ਰੱਬ ਆਸਰਾ ਸੰਸਥਾਂ ਢਪਾਲੀ ਦੀ ਨਵੀਂ ਬਣ ਰਹੀ ਬਿਲਡਿੰਗ ਲਈ 25 ਗੱਟੇ ਸੀਮਿੰਟ ਦੀ ਸੇਵਾ ਕਰਵਾਈ ...

ਪੂਰੀ ਖ਼ਬਰ »

ਗਊਆਂ ਦਾ ਪ੍ਰਵੇਸ਼ ਕਰਵਾਇਆ

ਭਾਈਰੂਪਾ, 11 ਨਵੰਬਰ (ਵਰਿੰਦਰ ਲੱਕੀ)- ਪਿੰਡ ਕਾਂਗੜ ਦੇ ਸਮੂਹ ਨਿਵਾਸੀਆਂ ਵਲੋਂ ਪਿੰਡ ਕਾਂਗੜ ਵਿਖੇ ਬਣਾਈ ਗਈ ਨਵੀਂ ਗਊਸ਼ਾਲਾ ਵਿਖੇ ਗਊਆਂ ਦਾ ਪ੍ਰਵੇਸ਼ ਕਰਵਾਇਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਸੋਨੂੰ ਕੁਮਾਰ ਕਾਂਗੜ ਨੇ ਦੱਸਿਆ ਕਿ ਬਾਬਾ ਹਿੰਮਤਪਾਲ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਕਨਵੋਕੇਸ਼ਨ ਮੌਕੇ ਕੇਂਦਰੀ ਮੰਤਰੀ ਬੀਬਾ ਬਾਦਲ ਨੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਤਲਵੰਡੀ ਸਾਬੋ, 11 ਨਵੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਮਾਲਵਾ ਖੇਤਰ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਤੀਸਰਾ ਡਿਗਰੀ ਵੰਡ ਸਮਾਰੋਹ ਕੀਤਾ ਗਿਆ | ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਭਾਰਤ ...

ਪੂਰੀ ਖ਼ਬਰ »

ਓਮੈਕਸ ਰੈਜੀਡੈਂਸ ਵੈੱਲਫ਼ੇਅਰ ਸੁਸਾਇਟੀ ਦੇ ਅਹੁੱਦੇਦਾਰਾਂ ਦੀ ਚੋਣ

ਗੋਨਿਆਣਾ 11 ਨਵੰਬਰ (ਮਨਦੀਪ ਸਿੰਘ ਮੱਕੜ)-ਬਠਿੰਡਾ ਗੋਨਿਆਣਾ ਹਾਈਵੇ 'ਤੇ ਓਮੈਕਸ ਕਲੋਨੀ 'ਚ ਰੈਜੀਡੈਂਸ ਵੈਲਫੇਅਰ ਸੁਸਾਇਟੀ ਨੇ ਸਰਬਸੰਮਤੀ ਨਾਲ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਬਹੁਗਿਣਤੀ ਕਲੋਨੀ ਵਾਸੀਆਂ ਦੀ ਸਹਿਮਤੀ ਨਾਲ ਠੇਕੇਦਾਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 11 ਨਵੰਬਰ (ਲਛਮਣ ਦਾਸ ਗਰਗ)- ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਦਫ਼ਤਰ ਵਿਚ ਅਮਰਜੀਤ ਸਿੰਘ ਜਨਾਂਗਲ ਸਭਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਦੇ ਹੋਏ ਜ਼ਿਕਰ ਕੀਤਾ ਗਿਆ ਕਿ ਸਾਨੂੰ ਸਭ ਨੂੰ ਪਤਾ ਹੈ ਕਿ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ 21 ਨੂੰ ਬਠਿੰਡਾ ਜੀ. ਆਰ. ਪੀ. ਥਾਣੇ ਦੇ ਘਿਰਾਓ ਦਾ ਐਲਾਨ

ਬਠਿੰਡਾ, 11 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਇਕ ਦਲਿਤ ਵਿਦਿਆਰਥੀ ਦੀ ਮੌਤ ਦੇ ਮਾਮਲੇ ਵਿਚ ਕਾਲਜ ਦੇ ਉਪ-ਪਿ੍ੰਸੀਪਲ ਨੂੰ ਹਰੀ ਝੰਡੀ ਦਿੱਤੇ ਜਾਣ ਦੇ ਚੱਲਦਿਆਂ 'ਮੱਖਣ ਸਿੰਘ ਇਨਸਾਫ਼ ਸੰਘਰਸ਼ ਕਮੇਟੀ' ਨੇ 21 ਨਵੰਬਰ ਨੂੰ ਜੀ.ਆਰ.ਪੀ. ...

ਪੂਰੀ ਖ਼ਬਰ »

ਫ਼ਸਲ ਦੇ ਵੱਧ ਤੋਲ ਨੂੰ ਲੈ ਕੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਝੋਨੇ ਦੀ ਫ਼ਸਲ ਨੂੰ ਲੈ ਕੇ ਕਈ ਦਿਨਾਂ ਤੋਂ ਕਿਸਾਨ ਅਨਾਜ ਮੰਡੀਆਂ 'ਚ ਖ਼ੱਜਲ਼-ਖ਼ੁਆਰ ਹੋ ਰਿਹਾ ਹੈ ਅਤੇ ਫ਼ਸਲ ਦੀ ਬੋਲੀ ਅਤੇ ਲਿਫ਼ਟਿੰਗ ਦਾ ਹਾਲ ਮਾੜਾ ਹੋਇਆ ਪਿਆ ਹੈ ਪਰ ਉਸ ਵੇਲੇ ਨੇੜਲੇ ਪਿੰਡ ਮਹਿਤਾ ਦੀ ਅਨਾਜ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਅਤੇ ਨਾਲ ਲਗਦੇ ਪਿੰਡਾਂ 'ਚ ਅਵਾਰਾ ਅਤੇ ਬੇਸਹਾਰਾ ਪਸ਼ੂਆਂ ਦੀ ਹੋਈ ਭਰਮਾਰ ਨੂੰ ਲੈ ਕੇ ਜਿੱਥੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ | ਉੱਥੇ ਇਸ ਬਾਰੇ ਸਰਕਾਰਾਂ ਵੀ ਕੁਝ ਨਹੀਂ ਸੋਚ ਰਹੀਆਂ ਹਨ ਕਿ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 'ਬਡੀ ਪ੍ਰੋਗਰਾਮ'ਤਹਿਤ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜਵੰਤ ਕੌਰ ਮਾਨ ਦੀ ਅਗਵਾਈ ਵਿਚ ਬੱਡੀ ਪ੍ਰੋਗਰਾਮ' ਨੂੰ ਸਫਲਤਾ ਪੂਰਵਕ ਚਲਾਉਣ ਲਈ ਪੂਰੇ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ

ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਤਵੰਤ ਕੌਰ ਪੰਧੇਰ ਦੀ ਪੁਸਤਕ 'ਰੂਹਾਾ ਦੀਆਾ ਪੈੜਾਾ' ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ | ਪੁਸਤਕ ਉੱਪਰ ਪੇਪਰ ...

ਪੂਰੀ ਖ਼ਬਰ »

22ਵਾਂ ਕਰਨਲ ਭੱਠਲ ਕਹਾਣੀ ਸਨਮਾਨ ਸਮਾਗਮ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਵਲੋਂ ਐੱਸ.ਐੱਸ.ਡੀ. ਕਾਲਜ ਬਰਨਾਲਾ ਦੇ ਸਹਿਯੋਗ ਨਾਲ ਬਾਈਵਾਂ ਕਰਨਲ ਨਰੈਣ ਸਿੰਘ ਭੱਠਲ ਇਨਾਮੀ ਕਹਾਣੀ ਸਨਮਾਨ ਸਮਾਗਮ ਕਾਲਜ ਦੇ ਸੈਮੀਨਾਰ ਹਾਲ ਵਿਖੇ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪ੍ਰੋ: ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੇ ਲੰਗਰਾਂ ਲਈ ਜੀਰੀ ਭੇਜੀ

ਰੂੜੇਕੇ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਿਲਾਸਪੁਰ ਪਿੰਡੀ ਧੌਲਾ ਤੋਂ ਸਰਪੰਚ ਮੱਘਰ ਸਿੰਘ ਕੁਲਾਰ ਦੇ ਉੱਦਮ ਸਦਕਾ ਪ੍ਰਧਾਨ ਰੂਪ ਸਿੰਘ ਰੂੜੇਕੇ ਕਲਾਂ ਦੀ ਦੇਖ-ਰੇਖ ਹੇਠ ਮੁੱਖ ਸੇਵਾਦਾਰ ਭਾਈ ਜਗਰਾਜ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਜੀਰੀ ਇਕੱਠੀ ਕਰ ...

ਪੂਰੀ ਖ਼ਬਰ »

ਬੀਹਲਾ ਦੇ ਨੌਜਵਾਨ ਕਿਸਾਨਾਂ ਨੇ 350 ਏਕੜ ਰਕਬੇ 'ਚ ਪਰਾਲੀ ਸਾੜੇ ਬਗੈਰ ਕੀਤੀ ਸਿੱਧੀ ਬਿਜਾਈ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਿਤ ਸਰਦਾਰਾ ਦੇ ਪਿੰਡ ਨਾਲ ਮਸ਼ਹੂਰ ਪਿੰਡ ਬੀਹਲਾ ਦੇ ਨੌਜਵਾਨਾਂ ਨੇ ਵਾਤਾਵਰਨ ਨੂੰ ਬਚਾਉਣ ਲਈ 350 ਏਕੜ ਦੇ ਕਰੀਬ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਬਜਾਏ ਕਣਕ ਦੀ ਹੈਪੀ ਸੀਡਰ ਨਾਲ ਬਿਜਾਈ ਕਰ ਕੇ ਜਿੱਥੇ ...

ਪੂਰੀ ਖ਼ਬਰ »

ਪਰਾਲੀ ਦੇ ਧੰੂਏਾ ਨੇ ਇਲਾਕਾ ਨਿਵਾਸੀਆਂ ਦਾ ਕੀਤਾ ਜਿਊਣਾ ਮੁਸ਼ਕਿਲ

ਰੂੜੇਕੇ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਵਿਚ 8000 ਨੋਡਲ ਅਫ਼ਸਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਮਿੱਤਲ ਇਮੀਗੇ੍ਰਸ਼ਨ ਵਲੋਂ ਕੈਨੇਡਾ ਤੇ ਆਸਟ੍ਰੇਲੀਆ ਦੇ ਵੀਜ਼ੇ ਲਗਵਾਏ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਿੱਤਲ ਇਮੀਗੇ੍ਰਸ਼ਨ (ਮਿੱਤਲ ਫ਼ੋਟੋ ਸਟੇਟ ਲਾਇਸੰਸ ਨੰਬਰ 30 ਐਮ.ਏ) ਨੇ ਆਪਣੀ ਕਾਮਯਾਬੀ ਨੂੰ ਅੱਗੇ ਵਧਾਉਂਦਿਆਂ ਪਤੀ-ਪਤਨੀ ਦਾ ਕੈਨੇਡਾ ਅਤੇ ਪਿਤਾ-ਪੱੁਤਰ ਦਾ ਆਸਟੇ੍ਰਲੀਆ ਦਾ ...

ਪੂਰੀ ਖ਼ਬਰ »

ਨਗਰ ਕੌ ਾਸਲ ਦਾ ਪ੍ਰਧਾਨ ਤੇ ਉਸ ਦੀ ਪਤਨੀ ਹਾਦਸੇ 'ਚ ਜ਼ਖ਼ਮੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ)- ਨਗਰ ਕੌਾਸਲ ਤਪਾ ਦੇ ਪ੍ਰਧਾਨ ਅਤੇ ਉਸ ਦੀ ਪਤਨੀ ਦੇ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਨਗਰ ਕੌਾਸਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਆਪਣੀ ਪਤਨੀ ਸਪਨਾ ਸਮੇਤ ਕਾਰ ਰਾਹੀਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਮੱਝੂਕੇ ਤੇ ਰਾਮਗੜ੍ਹ ਦੀਆਂ ਮੰਡੀਆਂ ਦਾ ਦੌਰਾ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕੇ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਪਿੰਡ ਮੱਝੂਕੇ ਅਤੇ ਰਾਮਗੜ੍ਹ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ, ਮੌਕੇ 'ਤੇ ਹਾਜ਼ਰ ਕਿਸਾਨਾਂ ਵਲੋਂ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 8 ਵਿਅਕਤੀਆਂ 'ਤੇ ਪਰਚਾ ਦਰਜ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਵਿਧਾਤੇ ਦੇ 8 ਵਿਅਕਤੀਆਂ 'ਤੇ ਕੱੁਟਮਾਰ ਕਰਨ ਦਾ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿਧਾਤੇ ਦੇ ਨਛੱਤਰ ਸਿੰਘ ਪੁੱਤਰ ਸੁਰਜੀਤ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਕਾਂਗਰਸ ਦਾ ਰੋਸ ਪ੍ਰਦਰਸ਼ਨ ਡਰਾਮਾ ਕਰਾਰ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ) - ਕਾਂਗਰਸ ਵਲੋਂ ਨੋਟਬੰਦੀ ਿਖ਼ਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਦਿਓਲ, ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਅਤੇ ਸੀਨੀਅਰ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX