ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਅੰਮ੍ਰਿਤਸਰ

ਮਜੀਠਾ ਸੋਹੀਆਂ ਰੋਡ 'ਤੇ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਮਜੀਠਾ, 13 ਨਵੰਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਸੋਹੀਆਂ ਕਲਾਂ ਰੋਡ 'ਤੇ ਦੇਰ ਸ਼ਾਮ ਇਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਜੀਠਾ ਸੋਹੀਆਂ ਕਲਾਂ ਸੜਕ 'ਤੇ ਝੋਨਾ ਛੜਣ ਵਾਲਾ ਸ਼ੈਲਰ ਗਲੋਬਲ ਫੂਡਜ਼ ਕਰੀਬ 2 ਸਾਲ ਤੋਂ ਚੱਲ ਰਿਹਾ ਹੈ | ਦੇਖਣ ਵਿਚ ਆਇਆ ਹੈ ਕਿ ਅਕਸਰ ਹੀ ਇਹ ਟਰੱਕ ਮਜੀਠਾ ਸੋਹੀਆਂ ਕਲਾਂ ਸੜਕ ਜਿਹੜੀ ਕਿ 25 ਫੁੱਟ ਚੌੜੀ ਹੈ ਤੇ ਇਸ ਸੜਕ ਦੇ ਇਕ ਪਾਸੇ ਇਨ੍ਹਾਂ ਟਰੱਕਾਂ ਦੀ ਲੰਬੀ ਲਾਈਨ ਕਰੀਬ ਇਕ ਕਿਲੋਮੀਟਰ ਤੱਕ ਲੱਗੀ ਰਹਿੰਦੀ ਹੈ | ਮੌਕੇ 'ਤੇ ਮੌਜੂਦ ਪਿੰਡ ਸੋਹੀਆਂ ਕਲਾਂ ਦੇ ਲੋਕਾਂ ਦੇ ਦੱਸਣ ਮੁਤਾਬਿਕ ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਸ਼ੈਲਰ ਮਾਲਕ ਨੂੰ ਟਰੱਕ ਸੜਕ ਦੇ ਵਿਚਕਾਰ ਇੰਨੀ ਲੰਬੀ ਲਾਈਨ ਲਗਾ ਕੇ ਨਾ ਖੜ੍ਹੇ ਕਰਨ ਲਈ ਕਿਹਾ ਪਰ ਸ਼ੈਲਰ ਮਾਲਕ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ | ਜ਼ਿਕਰਯੋਗ ਹੈ ਕਿ ਸ਼ੈਲਰ ਦੇ ਗੇਟ 'ਤੇ ਕੋਈ ਲਾਈਟ ਨਹੀਂ ਲੱਗੀ ਤੇ ਨਾ ਹੀ ਸੜਕ ਦੇ ਕਿਨਾਰੇ ਖੜੇ੍ਹ ਟਰੱਕਾਂ ਨੇ ਰਾਤ ਦੇ ਸਮੇਂ ਕੋਈ ਡਿੱਪਰ ਲਗਾਇਆ ਜਾਂਦਾ ਹੈ | ਜਿਸ ਦੀ ਵਜ੍ਹਾ ਕਰਕੇ ਅੱਜ ਦੇਰ ਸ਼ਾਮ ਪਿੰਡ ਸੋਹੀਆਂ ਕਲਾਂ ਦੇ ਦੋ ਨੌਜਵਾਨ ਸਾਜਨ ਪੁੱਤਰ ਬੱਗਾ ਉਮਰ 18 ਸਾਲ ਤੇ ਆਕਾਸ਼ਦੀਪ ਪੁੱਤਰ ਸੁੱਖਾ ਉਮਰ ਕਰੀਬ 19 ਸਾਲ ਦੋਵੇਂ ਚਚੇਰੇ ਭਰਾ ਆਪਣੇ ਮੋਟਰਸਾਈਕਲ ਨੰਬਰ ਪੀ 02 ਬੀਸੀ 0820 'ਤੇ ਸਵਾਰ ਹੋ ਕੇ ਮਜੀਠਾ ਵੱਲ ਆ ਰਹੇ ਸਨ ਕਿ ਸਾਹਮਣੇ ਤੋਂ ਸੜਕ 'ਤੇ ਘੱਟ ਜਗ੍ਹਾ ਹੋਣ ਕਾਰਣ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆ ਗਏ ਅਤੇ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ 'ਚ ਸੜਕ ਦੇ ਦੂਸਰੇ ਕਿਨਾਰੇ ਡਿੱਗ ਪਏ ਜਿਨ੍ਹਾਂ 'ਚੋਂ ਇਕ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਅੰਮਿ੍ਤਸਰ ਇਲਾਜ ਵਾਸਤੇ ਲਿਜਾਂਦੇ ਸਮੇਂ ਮੌਤ ਦੇ ਮੂੰਹ 'ਚ ਚਲਾ ਗਿਆ | ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਹਾਦਸਾ ਕਰਨ ਵਾਲੇ ਉਕਤ ਟਰੱਕ ਦੇ ਡਰਾਈਵਰ ਨੇ ਕਾਹਲੀ 'ਚ ਟਰੱਕ ਸ਼ੈਲਰ ਦੇ ਅੰਦਰ ਲਗਾ ਦਿੱਤਾ ਤੇ ਸ਼ੈਲਰ ਮਾਲਕਾਂ ਨੇ ਟਰੱਕ ਲੁਕਾ ਲਿਆ | ਵਰਨਣਯੋਗ ਹੈ ਕਿ ਇਸੇ ਹੀ ਸੜਕ 'ਤੇ ਇਕ ਸਕੂਲ ਵੀ ਹੈ ਜਿਸ ਦੇ ਅਧਿਕਾਰੀਆਂ ਵਲੋਂ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਸਬੰਧੀ ਲਿਖਤੀ ਸੂਚਿਤ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਨੇ ਇਹ ਸਿਕਾਇਤ ਨੂੰ ਵੀ ਗੰਭੀਰਤਾ ਨਹੀਂ ਲਿਆ | ਮੌਕੇ 'ਤੇ ਇਕੱਤਰ ਹਿੰਸਾ 'ਤੇ ਉਤਾਰੂ ਲੋਕਾਂ ਨੇ ਸੜਕ ਦੇ ਕਿਨਾਰੇ ਖੜੇ੍ਹ ਟਰੱਕਾਂ ਤੇ ਸ਼ੈਲਰ ਦੇ ਗੇਟ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਕੁਝ ਟਰੱਕਾਂ ਦੀ ਭੰਨ ਤੋੜ ਵੀ ਕੀਤੀ ਪਰ ਐਨ ਮੌਕੇ 'ਤੇ ਡੀ. ਐਸ. ਪੀ. ਨਿਰਲੇਪ ਸਿੰਘ ਨੇ ਵੱਡੀ ਗਿਣਤੀ 'ਚ ਪੁਲਿਸ ਬਲ ਨਾਲ ਪਹੁੰਚ ਕੇ ਸਥਿਤੀ 'ਤੇ ਕਾਬੂ ਪਾ ਲਿਆ | ਐਸ. ਐਚ. ਓ. ਸੁਖਰਾਜ ਸਿੰਘ ਨੂੰ ਮਿ੍ਤਕਾਂ ਦੇ ਵਾਰਸਾਂ ਦੇ ਬਿਆਨ ਕਲਮਬੱਧ ਕਰਕੇ ਸ਼ੈਲਰ ਮਾਲਕ ਤੇ ਟਰੱਕਾਂ ਵਾਲਿਆਂ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ |
ਓਧਰ ਸ਼ੈਲਰ ਮਾਲਕ ਰਾਜੇਸ਼ ਕੁਮਾਰ ਨੇ ਹਾਦਸੇ ਤੋਂ ਪੂਰੀ ਤਰ੍ਹਾਂ ਅਣਜਾਣਤਾ ਪ੍ਰਗਟ ਕਰਦਿਆਂ ਕਿਹਾ ਕਿ ਮੈਨੂੰ ਵੀ ਹੁਣੇ ਪਤਾ ਲੱਗਾ ਹੈ ਹਾਦਸੇ ਬਾਰੇ ਮੈਂ ਹੁਣੇ ਪਤਾ ਕਰਦਾ ਹਾਂ | ਸ਼ੈਲਰ ਦੇ ਗੇਟ 'ਤੇ ਲਾਈਟਾਂ ਆਦਿ ਤੇ ਸੜਕ 'ਤੇ ਲੱਗੇ ਗੈਰ ਕਾਨੂੰਨੀ ਤਰੀਕੇ ਨਾਲ ਸੜਕ ਵਿਚਕਾਰ ਖੜ੍ਹੇ ਟਰੱਕਾਂ ਬਾਰੇ ਪੁੱਛਣ 'ਤੇ ਉਸ ਨੇ ਸਪੱਸ਼ਟ ਜਵਾਬ ਦੇਣ ਤੋਂ ਟਾਲਾ ਵੱਟਿਆ | ਪਿੰਡ ਦੇ ਲੋਕਾਂ ਤੇ ਮਿ੍ਤਕਾਂ ਦੇ ਵਾਰਸਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਸ਼ੈਲਰ ਮਾਲਕ ਤੇ ਕਾਤਲ ਟਰੱਕ ਡਰਾਈਵਰ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਮਾਮਲਾ ਦਰਜ ਨਾ ਹੋਣ ਦੀ ਸੂਰਤ 'ਚ ਲੋਕਾਂ ਵਲੋਂ ਸੰਘਰਸ਼ ਕਰਨ ਦੇ ਐਲਾਨ ਕੀਤਾ ਗਿਆ |

ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ

ਰਾਮ ਤੀਰਥ, 13 ਨਵੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਬੀਤੀ ਰਾਤ ਇਕ ਵਿਅਕਤੀ ਧਰਮਬੀਰ ਸਿੰਘ ਉਰਫ ਧੰਮਾ (30) ਦਾ ਪ੍ਰੇਮ ਸਬੰਧਾਂ ਕਰਕੇ ਕਤਲ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਮਿ੍ਤਕ ਦੀ ਮਾਤਾ ਜਸਬੀਰ ਕੌਰ ਪਤਨੀ ਜਸਪਾਲ ...

ਪੂਰੀ ਖ਼ਬਰ »

ਅਧਿਕਾਰੀਆਂ ਵਲੋਂ ਦਾਣਾ ਮੰਡੀ ਰਾਜਾਸਾਂਸੀ 'ਚ ਕੰਡਿਆਂ ਦੀ ਅਚਨਚੇਤ ਚੈਕਿੰਗ

ਰਾਜਾਸਾਂਸੀ, 13 ਨਵੰਬਰ (ਹੇਰ)-ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦ ਫ਼ਸਲਾਂ) ਦੇ ਮਾਰਕੀਟਿੰਗ ਵਿੰਗ ਦੇ ਇੰਚਾਰਜ ਦੀਆਂ ਹਦਾਇਤਾਂ 'ਤੇ ਸਹਾਇਕ ਮੰਡੀਕਰਨ ਅਫ਼ਸਰ ਅੰਮਿ੍ਤਸਰ ਡਾ: ਨਾਜਰ ਸਿੰਘ ਦੀ ਅਗਵਾਈ 'ਚ ਬਣੀ ਟੀਮ ਵਲੋਂ ਦਾਣਾ ਮੰਡੀ ਰਾਜਾਸਾਂਸੀ ਦੀ ਅਚਨਚੇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸੋਹੀਆ ਕਲਾਂ ਦੇ ਨੌਜਵਾਨ ਦੀ ਮੌਤ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਮਜੀਠਾ ਹਲਕੇ ਅਧੀਨ ਪੈਂਦੇ ਪਿੰਡ ਸੋਹੀਆ ਨੇੜੇ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਛਾਣ ਸਾਜਨ ਸਿੰਘ (16) ਵਾਸੀ ਸੋਹੀਆ ਕਲਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਾਜਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਬੰਡਾਲਾ, 13 ਨਵੰਬਰ (ਅਮਰਪਾਲ ਸਿੰਘ ਬੱਬੂ)-ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਸਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਸਫੀਪੁਰ ਜੋ ਬਠਿੰਡਾ-ਅੰਮਿ੍ਤਸਰ ਨੈਸ਼ਨਲ ਹਾਈਵੇ ਨੰਬਰ 54 'ਤੇ ਬੰਡਾਲਾ ਤੋਂ ਆਪਣੇ ...

ਪੂਰੀ ਖ਼ਬਰ »

ਨਾਜਾਇਜ਼ ਮਾਇਨਿੰਗ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਅਜਨਾਲਾ ਪੁਲਿਸ ਵਲੋਂ ਮੁਕੱਮਦਾ ਦਰਜ ਕੀਤਾ ਗਿਆ | ਇਸ ਮਾਮਲੇ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਮਨਾਇਆ

ਚੱਬਾ, 13 ਨਵੰਬਰ (ਜੱਸਾ ਅਨਜਾਣ)-ਗੁਰਦੁਆਰਾ ਸ਼ਹੀਦ ਗੰਜ਼ ਗੁਰੂਵਾਲੀ ਵਿਖੇ ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 23 ਨੂੰ

ਮਜੀਠਾ, 13 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਜੀਠਾ 'ਚ ਧੰਨ ਧੰਨ ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੀਆਂ ਹੋਰ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਸਹਾਇਕ ਪ੍ਰੋਫ਼ੈਸਰਾਂ ਨੇ ਰਾਜਪਾਲ ਨੂੰ ਦਿੱਤਾ ਮੰਗ-ਪੱਤਰ

ਸਠਿਆਲਾ, 13 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰਾਂ ਵਲੋਂ ਵਫ਼ਦ ਦੇ ਰੂਪ 'ਚ ਮਿਲ ਕੇ ਮੰਗ-ਪੱਤਰ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਗਿਆ | ਇਸ ਬਾਰੇ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਸਹਾਇਕ ਪ੍ਰੋਫੈਸਰ ਤੇ ਗੁਰੂ ਨਾਨਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮਰਾ ਵਲੋਂ ਸਕੂਲ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਸ: ਸਲਵਿੰਦਰ ਸਿੰਘ ਸਮਰਾ ਵਲੋਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਸ਼ਿਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਰਈਆ ਨੇ 'ਬੀ' ਜ਼ੋਨ ਦੀ ਓਵਰ ਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਰਈਆ, 13 ਨਵੰਬਰ (ਸ਼ਰਨਬੀਰ ਸਿੰਘ ਕੰਗ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀਤੇ ਦਿਨ ਜਲੰਧਰ ਵਿਖੇ ਕਰਵਾਏ ਯੂਥ ਫੈਸਟੀਵਲ 'ਚ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਦੀਆਂ ਵਿਦਿਆਰਥਣਾਂ ਵਲੋਂ ਹਿੱਸਾ ਲਿਆ ਗਿਆ | ਫੈਸਟੀਵਲ ...

ਪੂਰੀ ਖ਼ਬਰ »

ਆਨਲਾਈਨ ਨਕਸ਼ੇ ਪਾਸ ਕਰਨ ਦੀ ਨਿਗਮ ਮੁਲਾਜ਼ਮਾਂ ਨੂੰ ਦਿੱਤੀ ਸਿਖਲਾਈ

ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਨਕਸ਼ੇ ਪਾਸ ਦੀ ਪ੍ਰੀਕਿਰਿਆ ਨੂੰ ਆਨਲਾਈਨ ਪਾਸ ਕਰਨ ਸਬੰਧੀ ਪੰਜਾਬੀ ਸਰਕਾਰ ਦੀ ਤਜਵੀਜ ਨੂੰ ਅਮਲ 'ਚ ਲਿਆਉਣ ਲਈ ਚੰਡੀਗੜ੍ਹ ਦੀ ਕੰਪਨੀ ਵਲੋਂ ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਨੂੰ ਆਨਲਾਈਨ ਨਕਸ਼ੇ ਪਾਸ ਕਰਨ ਸਬੰਧੀ ਸਿਖਲਾਈ ...

ਪੂਰੀ ਖ਼ਬਰ »

ਹੁੰਦਲ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਵਲੋਂ ਔਜਲਾ ਨਾਲ ਮੁਲਾਕਾਤ

ਵੇਰਕਾ, 13 ਨਵੰਬਰ (ਪਰਮਜੀਤ ਸਿੰਘ ਬੱਗਾ)-ਬਲਾਕ ਕਾਂਗਰਸ ਕਮੇਟੀ ਵੇਰਕਾ ਦੇ ਪ੍ਰਧਾਨ ਤੇ ਵਾਰਡ ਨੰ: 20 ਤੋਂ ਕੌਾਸਲਰ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਹੇਠ ਕੌਾਸਲਰ ਅਨੇਕ ਸਿੰਘ ਨੇਕਾ ਤੇ ਕਾਂਗਰਸੀ ਵਰਕਰਾਂ ਦੇ ਵਫ਼ਦ ਵਲੋਂ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਤਾਰੀਕ ਭੁਗਤਣ ਗਿਆ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ, ਮੁਕੱਦਮਾ ਦਰਜ

ਚੌਕ ਮਹਿਤਾ, 13 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਭੇਦਭਰੀ ਹਾਲਤ 'ਚ ਇਕ ਨੌਜਵਾਨ ਦੇ ਗੁੰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਤਾ ਕੰਵਲਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਉਦੋਨੰਗਲ ਨੇ ਬਾਪੂ ਸੁਖਵਿੰਦਰ ਸਿੰਘ, ਕੰਵਲਜੀਤ ਕੌਰ, ਹਰਪ੍ਰੀਤ ਕੌਰ ਤੇ ਹਰਜਿੰਦਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਰੈਲੀ

ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆ ਮੰਨੀਆਂ ਹੋਈਆਂ ਮੰਗਾਂ ਨਾ ਮੰਨਣ ਦੇ ਰੋਸ 'ਚ ਪੰਜਾਬ ਪੈਨਸ਼ਨਰਜ ਯੂਨੀਅਨ ਵਲੋਂ ਪ੍ਰਧਾਨ ਦਰਸ਼ਨ ਸਿੰਘ ਛੀਨਾ, ਜਨਰਲ ਸਕੱਤਰ ਸਤਿਆਪਾਲ ਗੁਪਤਾ, ਵਿੱਤ ਸਕੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰੂ ਰਾਮ ਦਾਸ ਸਰਾ 'ਚੋਂ ਮਿਲੀ ਹੈ | ਜਿਸ ਪਾਸੋਂ ਕੋਈ ਵੀ ਸ਼ਨਾਖਤੀ ਦਸਤਾਵੇਜ ਨਹੀਂ ਮਿਲਿਆ ਹੈ | ਮਿ੍ਤਕ ਦੀ ਉਮਰ ਕਰੀਬ 35 ਤੋਂ 40 ਸਾਲ ਹੈ, ਰੰਗ ਕਣਕ ਭਿੰਨਾ ਨੀਲੇ ਰੰਗ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਵਲੋਂ 'ਮਾਕਾ' ਟਰਾਫ਼ੀ ਜਿੱਤਣ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਦਾ ਵਿਸ਼ੇਸ਼ ਯੋਗਦਾਨ

ਅੰਮਿ੍ਤਸਰ, 13 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-6 ਸਾਲ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਹਾਸਲ ਕੀਤੀ ਮੌਲਾਨਾ ਅਬੁਲ ਕਲਾਮ (ਮਾਕਾ) ਟਰਾਫ਼ੀ ਜਿੱਤਣ 'ਚ ਅੰਮਿ੍ਤਸਰ ਦੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦਾ ਅਹਿਮ ਯੋਗਦਾਨ ਰਿਹਾ ਹੈ | ਜੀ. ਐਨ. ਡੀ. ਯੂ. ...

ਪੂਰੀ ਖ਼ਬਰ »

ਕਲੇਰ ਮਾਂਗਟ ਵਿਖੇ ਪਾਲਤੂ ਕੁੱਤੇ ਨੇ ਬੱਚੀ ਨੂੰ ਕੀਤਾ ਗੰਭੀਰ ਜ਼ਖ਼ਮੀ

ਮਜੀਠਾ, 13 ਨਵੰਬਰ (ਜਗਤਾਰ ਸਿੰਘ ਸਹਿਮੀ)-ਪਿੰਡ ਕਲੇਰ ਮਾਂਗਟ ਵਿਖੇ ਪਾਲਤੂ ਕੁੱਤੇ ਵਲੋਂ ਇਕ ਤਿੰਨ ਸਾਲਾ ਬੱਚੀ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਭਾਵੇ ਕਿ ਪਿੱਟਬੁੱਲ ਨਸਲ ਦੇ ਕੁੱਤਿਆਂ ਵਲੋਂ ਆਏ ਦਿਨ ਆਮ ਲੋਕਾਂ ਨੂੰ ਜ਼ਖ਼ਮੀ ਕਰਨ ਜਾਂ ਮਾਰ ਦੇਣ ...

ਪੂਰੀ ਖ਼ਬਰ »

ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਮਾਗਮ

ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਅੰਮਿ੍ਤਸਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ | ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ 'ਚ ਹੋਏ ਸੰਖੇਪ ਪਰ ਅਰਥ ...

ਪੂਰੀ ਖ਼ਬਰ »

ਅਣਖੀ ਤੇ ਮਜੀਠਾ ਵਲੋਂ ਆਪਣੇ ਗਰੁੱਪ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਅੰਮਿ੍ਤਸਰ, 13 ਨਵੰਬਰ (ਜੱਸ)-ਚੀਫ ਖ਼ਾਲਸਾ ਦੀਵਾਨ ਤੇ ਖ਼ਾਲਸਾ ਕਾਲਜ ਕਮੇਟੀ ਦੇ ਸਾਬਕਾ ਆਨਰੇਰੀ ਸਕੱਤਰ ਤੇ ਸਿੱਖ ਚਿੰਤਕ ਭਾਗ ਸਿੰਘ ਅਣਖੀ ਤੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਚਾਂਸਲਰ ਰਾਜਮਹਿੰਦਰ ਸਿੰਘ ਮਜੀਠਾ ਨੇ 2 ਦਸੰਬਰ ...

ਪੂਰੀ ਖ਼ਬਰ »

ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਮਾਗਮ

ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਅੰਮਿ੍ਤਸਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ | ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ 'ਚ ਹੋਏ ਸੰਖੇਪ ਪਰ ਅਰਥ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ ਟਰਾਫ਼ੀ 'ਤੇ ਹਰਕਿ੍ਸ਼ਨ ਪਬਲਿਕ ਸਕੂਲ ਭਗਤਾਂ ਵਾਲਾ ਦਾ ਕਬਜ਼ਾ

ਸੁਲਤਾਨਵਿੰਡ, 13 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸਥਾਨਕ ਯਾਦਵਿੰਦਰਾ ਪਬਲਿਕ ਹਾਈ ਸਕੂਲ ਲਿੰਕ ਰੋਡ ਵਿਖੇ 6ਵੀਂ ਯੂਨੀਅਰ ਸੀਰੀਜ਼ ਬੈਡਮਿਨਟਨ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਅੰਮਿ੍ਤਸਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅੰਡਰ 13 ਸਾਲ ਤੋਂ ਲੈ ਕੇ 17 ਸਾਲ ਦੇ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਮਕਬੂਲਪੁਰਾ 'ਚ ਗੋਲੀਆਂ ਚਲਾ ਕੇ ਦਹਿਸ਼ਤ ਫ਼ੈਲਾਉਣ ਦੇ ਮਾਮਲੇ 'ਚ 4 ਗਿ੍ਫ਼ਤਾਰ

ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਦੀਵਾਲੀ ਵਾਲੀ ਰਾਤ ਇਕ ਧਾਰਮਿਕ ਸੰਸਥਾ ਦੇ ਸੇਵਾਦਾਰ ਦੇ ਘਰ ਮੂਹਰੇ ਗੋਲੀਆਂ ਚਲਾ ਕੇ ਦਹਿਸ਼ਤ ਫ਼ੈਲਾਉਣ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਵਾਰਦਾਤ ਲਈ ਵਰਤਿਆਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਧੂ ਦੀ ਕੋਠੀ ਦਾ ਘਿਰਾਓ

ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ 'ਚ ਪੂਰੀਆਂ ਤਨਖਾਹਾਂ 'ਤੇ ਰੈਗੂਲਰ ਹੋਣ ਲਈ ਪਟਿਆਲਾ ਵਿਖੇ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਂ ਵਲੋਂ ਲਗਾਤਾਰ ਚਲਾਈ ਜਾ ਰਹੀ ਭੁੱਖ ਹੜਤਾਲ ਦੇ ਮੱਦੇਨਜ਼ਰ ਸਰਕਾਰ ਵਲੋਂ ਦਿੱਤੇ ਗੱਲਬਾਤ ਦੇ ਸੱਦੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 2 ਰੋਜ਼ਾ ਰੁਜ਼ਗਾਰ ਮੇਲਾ ਸ਼ੁਰੂ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਆਈ. ਟੀ. ਆਈ. ਰਣਜੀਤ ਐਵੀਨਿਊ 'ਚ ਰੋਜ਼ਗਾਰ ਮੇਲਾ ਲਗਾਇਆ ਗਿਆ | ਜਿਸ ਦਾ ਉਦਘਾਟਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ...

ਪੂਰੀ ਖ਼ਬਰ »

-ਮਾਮਲਾ ਰੋਹਤਕ ਡਿਸਟਿ੍ਕ ਟਰਾਂਸਪੋਰਟ ਦੇ ਚੋਣਾਂ ਦੌਰਾਨ ਵਿਵਾਦ ਦਾ- ਸੱਤਾਧਾਰੀ ਵਿਧਾਇਕ ਵਲੋਂ ਕੀਤੀ ਸ਼ਿਕਾਇਤ ਦੀ ਹਾਲੇ ਪੁਲਿਸ ਕਰ ਰਹੀ ਹੈ ਜਾਂਚ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਦੀ ਰੋਹਤਕ ਡਿਸਟਿ੍ਕ ਟਰਾਂਸਪੋਰਟ ਸੁਸਾਇਟੀ ਦੀ ਬੀਤੇ ਦਿਨ ਹੋਈ ਚੋਣ ਦੌਰਾਨ ਪੈਦਾ ਹੋਏ ਵਿਵਾਦ ਉਪਰੰਤ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਸ੍ਰੀ ਅੰਗਦ ਸਿੰਘ ਵਲੋਂ ਲਾਏ ਦੋਸ਼ਾਂ 'ਤੇ ਪੁਲਿਸ ਨੇ ਹਾਲੇ ਤੱਕ ਕੋਈ ਕਾਰਵਾਈ ਨਹੀਂ ...

ਪੂਰੀ ਖ਼ਬਰ »

ਰਈਆ ਤੇ ਰਈਆ ਖੁਰਦ ਦੀ ਬਿਜਲੀ ਬੰਦ ਰਹੇਗੀ

ਰਈਆ, 13 ਨਵੰਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਰਾਜ ਪਾਵਰਕਾਮ ਰਈਆ ਮੰਡਲ ਬਿਆਸ ਦੇ ਸੀਨੀਅਰ ਐਕਸੀਅਨ ਐਸ. ਪੀ. ਸੌਾਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ. ਡੀ. ਪੀ. ਐਸ. ਸਕੀਮ ਅਧੀਨ ਰਈਆ ਤੇ ਰਈਆ ਖੁਰਦ ਵਿਖੇ ਤਾਰਾਂ ਉੱਚੀਆਂ ਕਰਨ ਦੇ ਚੱਲ ਰਹੇ ਕੰਮ ਕਾਰਨ ਕਸਬਾ ਰਈਆ ਤੇ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਕਬਜ਼ੇ 'ਚ ਲਏ ਸਵਾ ਕਰੋੜ ਦੇ ਤਾਂਬੇ ਦਾ ਕੋਈ ਦਾਅਵੇਦਾਰ ਸਾਹਮਣੇ ਨਹੀਂ ਆਇਆ

ਅੰਮਿ੍ਤਸਰ, 13 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਵਿਕਰੀ ਕਰ ਅਧੀਨ ਆਉਂਦੇ ਮੋਬਾਈਲ ਵਿੰਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬੀਤੇ ਸੋਮਵਾਰ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਦੇ ਪਾਰਸਲ ਸ਼ੈੱਡ 'ਚੋਂ ਕਬਜ਼ੇ 'ਚ ਲਏ ਗਏ ਵੱਡੀ ਮਾਤਰਾ 'ਚ ਤਾਂਬੇ ਦੇ ਮਾਮਲੇ 'ਚ ਕੋਈ ਵੀ ...

ਪੂਰੀ ਖ਼ਬਰ »

ਮੈਡੀਕਲ ਕਾਲਜ 'ਚ ਥੈਲੇਸੀਮੀਆ 'ਤੇ ਹੋਈ ਕਾਨਫ਼ਰੰਸ

ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਬੱਚਿਆਂ 'ਚ ਜ਼ਿਆਦਾਤਰ ਪਾਏ ਜਾਣ ਵਾਲੇ ਭਿਆਨਕ ਰੋਗ ਥੈਲੇਸੀਮੀਆ ਬਾਰੇ ਮੈਡੀਕਲ ਕਾਲਜ 'ਚ ਸੀ. ਐਮ. ਈ. ਕਰਵਾਈ ਗਈ ਜਿਸ 'ਚ ਹੈਮਟੋਲੋਜੀ ਦੇ ਵਿਸ਼ੇ ਨਾਲ ਸਬੰਧਤ ਡਾਕਟਰਾਂ ਨੇ ਆਪਣੇ ਖੋਜ਼ ਪਰਚੇ ਪੜੇ੍ਹ | ਇਸ ਮੌਕੇ ਮਾਹਿਰ ਡਾਕਟਰਾਂ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਨੇ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 13 ਨਵੰਬਰ (ਜੱਸ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਕਾਲਜ 'ਚ 2 ਰੋਜ਼ਾ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਸ: ਰਾਜਿੰਦਰ ਮੋਹਨ ਸਿੰਘ ਛੀਨਾ ਵਲੋਂ ਕੀਤਾ ਗਿਆ, ...

ਪੂਰੀ ਖ਼ਬਰ »

ਜਥੇ: ਅਮਰੀਕ ਸਿੰਘ ਵਿਛੋਆ ਗੁ: ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

ਰਮਦਾਸ, 13 ਨਵੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਵਿਛੋਆ ਨੂੰ ਸਰਬਸੰਮਤੀ ਨਾਲ ਅੰਤਿ੍ੰਮ ਕਮੇਟੀ ਦੇ ਮੈਂਬਰ ਚੁਣੇ ਜਾਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜਥੇ: ਅਮਰੀਕ ਸਿੰਘ ਵਿਛੋਆ ...

ਪੂਰੀ ਖ਼ਬਰ »

ਕੁਝ ਲੋਕਾਂ ਵਲੋਂ 150 ਸਾਲ ਪੁਰਾਣੀ ਇਤਿਹਾਸਕ ਕੰਧ ਨੂੰ ਤੋੜੇ ਜਾਣ 'ਤੇ ਜਾਗਿਆ ਨਿਗਮ ਪ੍ਰਸ਼ਾਸਨ

ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਲਾਹੌਰੀ ਗੇਟ ਦੇ ਨੇੜੇ 150 ਸਾਲ ਪੁਰਾਣੀ ਇਤਿਹਾਸਕ ਕੰਧ ਨਾਲ ਛੇੜਛਾੜ ਕਰਨ ਦੇ ਮਾਮਲੇ ਪ੍ਰਤੀ ਨਿਗਮ ਪ੍ਰਸ਼ਾਸਨ ਵਲੋਂ ਸਖ਼ਤ ਰਵੱਈਆ ਅਖ਼ਤਿਆਰ ਕਰਦੇ ਹੋਏ ਐਮ. ਟੀ. ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ ਨੂੰ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੇ ਹਿਤਾਂ ਲਈ ਸੂਬਾ ਪੱਧਰੀ ਰੋਸ ਰੈਲੀ 17 ਨੂੰ -ਡਾ: ਸਤਨਾਮ ਸਿੰਘ

ਅਜਨਾਲਾ, 13 ਨਵੰਬਰ (ਐਸ. ਪ੍ਰਸ਼ੋਤਮ)-ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਸੂਬਾਈ ਆਗੂਆਂ, ਕਾਰਜਕਾਰਨੀ ਮੈਂਬਰਾਂ ਸਮੇਤ ਸਥਾਨਕ ਗੰਨਾ ਉਤਪਾਦਕਾਂ ਦੀ ਰੋਹ ਭਰੀ ਮੀਟਿੰਗ ਹੋਈ | ਜਿਸ 'ਚ ਕੈਪਟਨ ਸਰਕਾਰ ਵਲੋਂ 14 ...

ਪੂਰੀ ਖ਼ਬਰ »

ਹਲਕਾ ਦੱਖਣੀ 'ਚ ਡੇਂਗੂ ਦੀ ਮਾਰ, ਮਰੀਜ਼ਾਂ ਦੀ ਗਿਣਤੀ 300 ਤੋਂ ਟੱਪੀ

ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਸ਼ਹਿਰ 'ਚ ਡੇਂਗੁੂ ਦਾ ਡੰਗ ਅਜੇ ਵੀ ਤਿੱਖਾ ਹੈ, ਜਿਸ ਤਹਿਤ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 320 ਤੱਕ ਜਾ ਪੁੱਜੀ ਹੈ ਜੋ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ | ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ...

ਪੂਰੀ ਖ਼ਬਰ »

ਚਾਰ ਸਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 21 ਤੋਂ

ਅਜਨਾਲਾ, 13 ਨਵੰਬਰ (ਐੱਸ. ਪ੍ਰਸ਼ੋਤਮ)-ਅਜਨਾਲਾ 'ਚ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਯਾਦਗਾਰੀ ਸ਼ਹੀਦੀ ਖੂਹ) ਵਿਖੇ ਚਾਰ ਸਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਜਾਏ ਜਾਣ ਵਾਲੇ 5 ਰੋਜ਼ਾ 10ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ...

ਪੂਰੀ ਖ਼ਬਰ »

ਮਾਤਾ ਸੰਤੀ ਦੀ ਯਾਦ 'ਚ ਵਾਲੀਬਾਲ ਟੂਰਨਾਮੈਂਟ ਸਮਾਪਤ

ਬੁਤਾਲਾ, 13 ਨਵੰਬਰ (ਹਰਜੀਤ ਸਿੰਘ)-ਸ੍ਰੀ ਗੁਰੂ ਹਰਗੋਬੰਦ ਸਾਹਿਬ ਜੀ ਦੇ ਅਨਿਨ ਸਵਕ ਕਾਬਾ ਪੱਲਾ ਦੀ ਮਾਤਾ ਸੰਤੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਅੱਜ ਕਸਬਾ ਬੁਤਾਲਾ ਦੇ ਖੇਡ ਸਟੇਡੀਅਮ ਵਿੱਚ ਸਮਾਪਨ ਹੋ ਗਿਆ | ਦੋ ਦਿਨ ਚੱਲੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਪ੍ਰਾਇਮਰੀ ਸਕੂਲ ਖੇਡ ਟੂਰਨਾਮੈਂਟ (ਰੂਰਲ) ਕਰਵਾਇਆ

ਅੰਮਿ੍ਤਸਰ/ਸੁਲਤਾਨਵਿੰਡ, 13 ਨਵੰਬਰ (ਜੱਸ, ਬੁੱਟਰ)-19ਵੇਂ ਚੀਫ਼ ਖ਼ਾਲਸਾ ਦੀਵਾਨ ਪ੍ਰਾਇਮਰੀ ਸਕੂਲ ਖੇਡ ਟੂਰਨਾਮੈਂਟ (ਰੂਰਲ) ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਕਰਵਾਇਆ ਗਿਆ ਜਿਨ੍ਹਾਂ 'ਚ ਦੀਵਾਨ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਦੇਸ਼ ਦੇ ਕੁਦਰਤੀ ਸਾਧਨ ਵੱਡੇ ਘਰਾਣਿਆਂ ਨੂੰ ਲੁਟਾਏ-ਪਾਸਲਾ

ਰਈਆ, 13 ਨਵੰਬਰ (ਸੁੱਚਾ ਸਿੰਘ ਘੁੰਮਣ)-ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਮਿਹਤਕਸ਼ ਜਨਸਮੂਹਾਂ ਨੂੰ ਜਥੇਬੰਦ ਕਰਨ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਇਤਿਹਾਸਕ ਜ਼ਲਿ੍ਹਆਂ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX