ਤਾਜਾ ਖ਼ਬਰਾਂ


ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  8 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  20 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  29 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  49 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 4 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 6 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 8 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 8 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਤਰਨਤਾਰਨ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ TਡੈਪੋU ਪ੍ਰੋਗਰਾਮ ਤਹਿਤ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ

ਤਰਨ ਤਾਰਨ 13 ਨਵੰਬਰ (ਲਾਲੀ ਕੈਰੋਂ, ਜੋਸ਼ੀ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਗਏ ਪੋ੍ਰਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਅਧਿਕਾਰੀ ਆਪਣੀ ਭੂਮਿਕਾ ਤਨਦੇਹੀ ਨਾਲ ਨਿਭਾਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਹੋਈ ਵਿਸ਼ੇਸ ਮੀਟਿੰਗ ਦੌਰਾਨ ਕਰਦਿਆਂ ਕੀਤਾ | ਉਨ੍ਹਾਂ ਇਸ ਮੌਕੇ ਐੱਸ. ਡੀ. ਐਮਜ਼. ਨੂੰ ਹਦਾਇਤ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਚਲਾਏ ਜਾ ਰਹੇ TਡੈਪੋU ਪ੍ਰੋਗਰਾਮ ਅਧੀਨ 30 ਨਵੰਬਰ 2018 ਤੱਕ ਜ਼ਿਲੇ੍ਹ ਦੇ ਸਾਰੇ ਡੈਪੋ ਵਲੰਟੀਅਰਾਂ, ਨਸ਼ਾ ਰੋਕੂ ਨਿਗਰਾਨ ਕਮੇਟੀ ਦੇ ਮੈਂਬਰਾਂ ਅਤੇ ਕਲੱਸਟਰ ਕੋ-ਆਰਡੀਨੇਟਰਾਂ ਨੂੰ ਮਾਸਟਰ ਟਰੇਨਰਾਂ ਰਾਹੀਂ ਦਿੱਤੀ ਜਾ ਰਹੀ ਸਿਖਲਾਈ ਦੌਰਾਨ ਸਮੂਹ ਕਲਸਟਰ ਕੋ-ਆਰਡੀਨੇਟਰਾਂ ਨਸ਼ਾ ਰੋਕੂ ਨਿਗਰਾਨ ਕਮੇਟੀ ਮੈਂਬਰਾਂ ਅਤੇ ਸਮੂਹ ਡੈਪੋ ਵਲੰਟੀਅਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਪਿੰਡ ਅਤੇ ਵਾਰਡ ਪੱਧਰ 'ਤੇ ਜਾ ਕੇ ਲੋਕਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ | ਇਸ ਮੌਕੇ ਤੇ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਸਿਵਲ ਸਰਜਨ ਡਾ. ਸਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ, ਸਹਾਇਕ ਕਮਿਸ਼ਨਰ ਡਾ: ਮਨਦੀਪ ਕੌਰ, ਐੱਸ. ਡੀ. ਐਮ. ਤਰਨ ਤਾਰਨ ਸੁਰਿੰਦਰ ਸਿੰਘ, ਐੱਸ. ਡੀ. ਐਮ. ਪੱਟੀ ਅਨੂਪ੍ਰੀਤ ਕੌਰ, ਡੀ. ਡੀ. ਪੀ. ਓ. ਜਗਜੀਤ ਸਿੰਘ ਤੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਬਿਕਰਮ ਸਿੰਘ ਗਿੱਲ, ਤੇਜਿੰਦਰ ਸਿੰਘ ਰਾਜਾ ਸੈਕਟਰੀ ਰੈੱਡ ਕਰਾਸ, ਡੀ.ਐੱਸ. ਸੁੱਚਾ ਸਿੰਘ, ਡੀ.ਐੱਸ.ਪੀ. ਗੁਰਿੰਦਰਬੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨਿਰਮਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਡੈਪੋ ਪ੍ਰੋਗਰਾਮ ਅਧੀਨ 1 ਦਸੰਬਰ ਤੋਂ 31 ਦਸੰਬਰ 2018 ਤੱਕ ਜ਼ਿਲ੍ਹਾ ਮਿਸ਼ਨ ਟੀਮ, ਸਬ ਡਵੀਜਨ ਮਿਸ਼ਨ ਟੀਮ ਦੇ ਸਾਰੇ ਮੈਂਬਰ, ਅਤੇ ਸਾਰੇ ਕਲਸਟਰ ਕੋ-ਆਰਡੀਨੇਟਰ ਜ਼ਿਲੇ੍ਹ ਦੇ ਸਾਰੇ ਪਿੰਡਾਂ ਅਤੇ ਵਾਰਡਾਂ ਵਿਚ ਜਾ ਕੇ ਆਮ ਇਜਲਾਸ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਗੇ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ | ਉਨ੍ਹਾਂ ਦੱਸਿਆ ਕਿ ਡੈਪੋ ਵਲੰਟੀਅਰਾਂ ਦੀ ਰਜਿਸਟਰੇਸ਼ਨ ਦਾ ਕੰਮ ਦੁਬਾਰਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਰਜਿਸਟਰਡ ਕੀਤੇ ਡੈਪੋ ਵਲੰਟੀਅਰ ਨੂੰ ਡੈਪੋ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ ਜਾ ਰਹੇ ਹਨ | ਇਸ ਮੌਕੇ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨੇ ਸਮੂਹ ਐੱਸ. ਐਚ. ਓਜ਼. ਆਦੇਸ਼ ਦਿੱਤੇ ਕਿ ਉਹ ਆਪਣੇ ਖੇਤਰ ਵਿਚ ਵਧੀਆਂ ਅਕਸ ਵਾਲੇ ਲੋਕਾਂ ਨੂੰ ਪ੍ਰੇਰਿਤ ਕਰਕੇ ਡੈਪੋ ਵਲੰਟੀਅਰ ਵਜੋਂ ਰਜਿਸਟਰਡ ਕਰਨ ਅਤੇ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਇਲਾਜ਼ ਲਈ ਓਟ ਕੇਂਦਰਾਂ ਵਿਚ ਲੈ ਕੇ ਆਉਣ |

ਰਾਸ਼ਟਰੀ ਲੋਕ ਅਦਾਲਤ ਵਿਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ ਝਗੜਿਆਂ ਦਾ ਨਿਪਟਾਰਾ

ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)¸ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 8 ਦਸੰਬਰ 2018 ਨੂੰ ਨੈਸ਼ਨਲ ਲੋਕ ਅਦਾਲਤ (ਸਾਰੇ ਮਾਮਲਿਆਂ ਬਾਰੇ) ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆ ਹਰਪ੍ਰੀਤ ਕੌਰ ਰੰਧਾਵਾ ਇੰਚਾਰਜ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਵਲੋਂ ਸੱਚ ਦਾ ਸਾਥ ਦੇਣ ਵਾਲਿਆਂ ਨੂੰ ਕਬੂਲਿਆ-ਬ੍ਰਹਮਪੁਰਾ

ਫਤਿਆਬਾਦ, 13 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਾਮਯਾਬ ਰੈਲੀਆਂ ਉਹ ਹੁੰਦੀਆਂ ਹਨ, ਜਿਨ੍ਹਾਂ ਵਿਚ ਹਲਕੇ ਦੇ ਲੋਕ ਲੀਡਰ ਦੇ ਪਿਆਰ ਸਦਕਾ ਆਪ ਮੁਹਾਰੇ ਆਉਣ ਜਿਵੇਂ ਕਿ ਪਿਛਲੇ ਦਿਨੀਂ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਚੋਹਲਾ ਸਾਹਿਬ ਵਿਖੇ ਕੀਤੀ ਮੀਟਿੰਗ 'ਚ ਆਪ ਮੁਹਾਰੇ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਹੋਈ ਚੋਣ ਨੇ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਦਿੱਤਾ ਭਰੋਸੇਯੋਗਤਾ ਦਾ ਸਬੂਤ-ਜਥੇ. ਪੱਖੋਕੇ

ਤਰਨ ਤਾਰਨ, 13 ਨਵੰਬਰ (ਲਾਲੀ ਕੈਰੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਵਿਚ ਦੂਜੀ ਵਾਰ ਦੁਬਾਰਾ ਚੁਣੇ ਗਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਜਨਰਲ ਸਕੱਤਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਹੋਰ ਚੁਣੇ ਗਏ ਅਹੁਦੇਦਾਰਾਂ ਨੂੰ ਨਿੱਘੀ ...

ਪੂਰੀ ਖ਼ਬਰ »

ਹਰੀਕੇ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਹਰੀਕੇ ਪੱਤਣ, 13 ਨਵੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਇਕ ਨੌਜਵਾਨ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਪ੍ਰਭਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱ ਸਿਆ ਕਿ ਏ.ਐੱਸ.ਆਈ. ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਹਰੀਕੇ ਤੋਂ ...

ਪੂਰੀ ਖ਼ਬਰ »

ਐੱਸ.ਜੀ.ਪੀ.ਸੀ. ਦੇ ਨਵ-ਨਿਯੁਕਤ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂੰਵਾਲਾ ਦਾ ਚੋਹਲਾ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ

ਚੋਹਲਾ ਸਾਹਿਬ, 13 ਨਵੰਬਰ (ਬਲਵਿੰਦਰ ਸਿੰਘ ਚੋਹਲਾ)-ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਨਵੀਂ ਚੋਣ ਵਿਚ ਲਗਾਤਾਰ ਦੂਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਜਨਰਲ ਸਕੱਤਰ ਚੁਣੇ ਜਾਣ ਤੋਂ ਬਾਅਦ ਗੁਰਦੁਆਰਾ ...

ਪੂਰੀ ਖ਼ਬਰ »

ਰਵਿੰਦਰ ਬ੍ਰਹਮਪੁਰਾ ਵਲੋਂ ਵੇਦੀ ਮਹਾਸ਼ਾ ਦੀ ਮੌਤ ਤੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ

ਫਤਿਆਬਾਦ, 13 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਮਹਾਸ਼ਾ ਪਰਿਵਾਰ 'ਚੋਂ ਵੇਦ ਪ੍ਰਕਾਸ਼ (ਵੇਦੀ ਸ਼ਾਹ) ਦੀ ਅਚਾਨਕ ਮੌਤ ਤੇ ਪਰਿਵਾਰਕ ਮੈਂਬਰਾਂ ਸ੍ਰੀਮਤੀ ਲੀਲਾ ਰਾਣੀ, ਨੰਬਰਦਾਰ ਪ੍ਰਵੀਨ ਬਿੱਲਾ ਮਹਾਸ਼ਾ, ਪਲਵੀਂ ਮਹਾਸ਼ਾ ਤੇ ਹੋਰ ਪਰਿਵਾਰਕ ...

ਪੂਰੀ ਖ਼ਬਰ »

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਵਿਖੇ ਵਾਤਾਵਰਨ ਸੰਭਾਲ ਲਈ ਸਮਾਗਮ ਕਰਵਾਇਆ

ਝਬਾਲ, 13 ਨਵੰਬਰ (ਸੁਖਦੇਵ ਸਿੰਘ)-ਵਾਤਾਵਰਨ ਦੀ ਸੰਭਾਲ ਲਈ ਦਸ਼ਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਖ਼ਾਲਸਾ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ ਅਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪੰਨੂ ਦੇ ਬੇਟੇ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਖਡੂਰ ਸਾਹਿਬ, 13 ਨਵੰਬਰ (ਮਾਨ ਸਿੰਘ) ਬੀਤੇ ਦਿਨੀ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਬੇਟੇ ਤੇ ਹਮਲਾ ਕਰਕੇ ਉਸ ਦੀ ਗੱਡੀ ਦੀ ਭੰਨ ਤੋੜ ਕਰਨ ਵਾਲੇ ਵਿਅਕਤੀਆਂ ਖਿਲਾਫ਼ ਜ਼ੋਨ ਖਡੂਰ ਸਾਹਿਬ ਦੇ ਕਿਸਾਨਾਂ ਨੇ ਸਖਤ ਕਾਰਵਾਈ ਦੀ ਮੰਗ ਕੀਤੀ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ ਨੂੰ ਇੰਸਪੈਕਟਰ ਬਨਣ ਤੇ ਆਈ. ਜੀ. ਬਾਰਡਰ ਜੋਨ ਪਰਮਾਰ ਨੇ ਸਟਾਰ ਲਗਾਏ

ਪੱਟੀ, 13 ਨਵੰਬਰ (ਅਵਤਾਰ ਸਿੰਘ ਖਹਿਰਾ)-ਆਈ ਬਾਰਡਰ ਜੋਨ ਸੁਰਿੰਦਰ ਪਾਲ ਸਿੰਘ ਪਰਮਾਰ ਨੇ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਨੂੰ ਇੰਸਪੈਕਟਰ ਬਨਣ ਤੇ ਸਟਾਰ ਲਗਾਏ | ਇਸ ਮੌਕੇ ਆਈ ਜੀ ਸੁਰਿੰਦਰ ਸਿੰਘ ਪਰਮਾਰ ਨੇ ਕਿਹਾ ਕਿ ਮਹਿਕਮੇ ਵਿਚ ਇਮਾਨਦਾਰੀ ਨਾਲ ਡਿਊਟੀ ਕਰਨ ਵਾਲੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਅਗਵਾਈ 'ਚ ਪਿੰਡ ਮੀਆਂਪੁਰ ਦੇ ਬਹਿਕਾਂ ਦੇ ਰਸਤੇ ਪੱਕੇ ਕੀਤੇ ਗਏ

ਸਰਾਏਾ ਅਮਾਨਤ ਖਾਂ, 13 ਨਵੰਬਰ (ਨਰਿੰਦਰ ਸਿੰਘ ਦੋਦੇ)-ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਵਿਚ ਪਿੰਡ ਮੀਆਂਪੁਰ ਦੇ ਬਹਿਕਾਂ ਨੂੰ ਜਾਂਦੇ ਰਸਤੇ ਪੱਕੇ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਂਗਰਸ ਪਾਰਟੀ ਦੇ ਆਗੂ ਦਲਜੀਤ ਸਿੰਘ ਬਿੱਟੂ ਬਾਠ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਕੀਤੀ ਮੀਟਿੰਗ

ਤਰਨ ਤਾਰਨ, 13 ਨਵੰਬਰ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਵੀਰ ਸਿੰਘ ਦੇ 20 ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਰਸੂਲਪੁਰ ਨਹਿਰਾਂ ਵਿਖੇ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕਰਮੂੰਵਾਲਾ ਦੂਸਰੀ ਵਾਰ ਐੱਸ.ਜੀ.ਪੀ.ਸੀ. ਦੇ ਜਨਰਲ ਸਕੱਤਰ ਬਣਨ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)-ਦੂਸਰੀ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਚੁਣੇ ਜਾਣ 'ਤੇ ਗੁਰਬਚਨ ਸਿੰਘ ਕਰਮੂੰਵਾਲਾ ਅੱਜ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਤਮਸਤਕ ਹੋਣ ਪਹੁੰਚੇ | ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ...

ਪੂਰੀ ਖ਼ਬਰ »

ਸਤਨਾਮ ਸਿੰਘ ਪੰਨੂੰ ਦੇ ਪੁੱਤਰ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਨ ਦੀ ਮੰਗ

ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)¸ਕਿਸਾਨ ਸੰਘਰਸ਼ ਕਮੇਟੀ ਦੇ ਸੁਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਅਤੇ ਸੁਬਾਈ ਸਕੱਤਰ ਕਰਮਜੀਤ ਸਿੰਘ ਤਲਵੰਡੀ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਬੇਟੇ ਅੰਮਿ੍ਤਪਾਲ ਸਿੰਘ ਅਤੇ ...

ਪੂਰੀ ਖ਼ਬਰ »

ਹੈਲਥ ਇੰਸਪੈਕਟਰ ਗੁਰਵੇਲ ਸਿੰਘ ਨੂੰ ਸਦਮਾ-ਸਾਲੇ ਦੀ ਸੜਕ ਹਾਦਸੇ ਵਿਚ ਮੌਤ

ਤਰਨ ਤਾਰਨ, 13 ਨਵੰਬਰ (ਕੱਦਗਿੱਲ)-ਹੈਲਥ ਇੰਸਪੈਕਟਰ ਗੁਰਵੇਲ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਉਸ ਦੇ ਸਾਲੇ ਹਰਦੀਪ ਸਿੰਘ ਬੱਬੂ ਮੈਂਬਰ ਪੰਚਾਇਤ ਪਿੰਡ ਬਾਗੜੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਹੈਲਥ ਇੰਪਲਾਈਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸ਼੍ਰੋਮਣੀ ਕਮੇਟੀ ਦੀ ਜਰਨਲ ਐਗਜ਼ੈਕਟਿਵ ਕਮੇਟੀ ਮੈਂਬਰ ਬਣਨ 'ਤੇ ਖੁਸ਼ੀ ਪ੍ਰਗਟ

ਪੱਟੀ, 13 ਨਵੰਬਰ (ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਤੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਮੈਂਬਰ ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸ਼੍ਰੋਮਣੀ ਕਮੇਟੀ ਦੀ ਜਰਨਲ ਐਗਜੀਟਿਵ ਕਮੇਟੀ ਮੈਂਬਰ ਚੁਣੇ ਜਾਣ ਤੇ ਅਕਾਲੀ ਆਗੂ ਗੁਰਜੀਤ ਸਿੰਘ ਸ਼ਰਾਫ, ਕੰਵਲਜੀਤ ਸਿੰਘ, ...

ਪੂਰੀ ਖ਼ਬਰ »

ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੀਟਿੰਗ ਉਪਰੰਤ ਪੰਜਾਬ ਸਰਕਾਰ ਦੇ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮੀਆਂਵਿੰਡ, 13 ਨਵੰਬਰ (ਗੁਰਪਰਤਾਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ, ਲਖਬੀਰ ਸਿੰਘ ਜੋਨ ਸਕੱਤਰ, ਹਰਬਿੰਦਰ ਸਿੰਘ ਕੰਗ, ਇਕਬਾਲ ਸਿੰਘ ਵੜਿੰਗ, ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਮਾਰਕਸੀ ਪਾਰਟੀ ਵਲੋਂ ਲੋਕ ਜਗਾਓ, ਲੁਟੇਰੇ ਭਜਾਓ ਦੇ ਨਾਅਰੇ ਹੇਠ ਝਬਾਲ ਵਿਖੇ ਕਾਨਫ਼ਰੰਸ

ਝਬਾਲ, 13 ਨਵੰਬਰ (ਸੁਖਦੇਵ ਸਿੰਘ)-ਭਾਰਤੀ ਇਨਕਲਾਬੀ ਮਾਰਕਸੀ ਪਾਰਟੀ ਵਲੋਂ ਲੋਕ ਜਗਾਓ, ਲੁਟੇਰੇ ਭਜਾਓ ਦੇ ਨਾਅਰੇ ਹੇਠ ਜੱਲਿ੍ਹਆਂ ਵਾਲੇ ਬਾਗ਼ ਅੰਮਿ੍ਤਸਰ ਤੋਂ ਸ਼ੁਰੂ ਹੋਇਆ ਜਥਾ ਮਾਰਚ ਝਬਾਲ ਵਿਖੇ ਪੁੱਜਾ | ਇਸ ਮੌਕੇ ਚਰਨਜੀਤ ਸਿੰਘ ਬਾਠ, ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਲੋਕ ਜਗਾਉ ਲੁਟੇਰੇ ਭਜਾਉ ਦੇ ਨਾਅਰੇ ਹੇਠ ਦਿਆਲਪੁਰਾ ਚ ਵਿਸ਼ਾਲ ਕਾਨਫ਼ਰੰਸ

ਭਿੱਖੀਵਿੰਡ, 13 ਨਵੰਬਰ (ਬੌਬੀ)-ਭਾਰਤੀ ਇਨਕਲਾਬੀ ਮਾਰਕਸੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ Tਲੋਕ ਜਗਾਉ, ਲੁਟੇਰੇ ਭਜਾਉ Tਦੇ ਨਾਹਰੇ ਤਹਿਤ ਜਲਿ੍ਹਆਂ ਵਾਲੇ ਬਾਗ ਤੋਂ ਚੱਲਿਆ ਜਥਾ ਮਾਰਚ ਦਿਆਲਪੁਰਾ ਕਾਨਫਰੰਸ 'ਚ ਪਹੁੰਚਿਆ ¢ ਜਿਥੇ ਜਥੇ ਮਾਰਚ ਦਾ ਗੱਗੋਬੂਆ, ਸੁਰਸਿੰਘ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸੰਕਟ ਦੀ ਘੜੀ ਵਿਚ ਦਿਆਂਗੇ ਮੋਢੇ ਨਾਲ ਮੋਢਾ ਜੋੜ ਕੇ ਸਾਥ-ਜਥੇ: ਜਹਾਂਗੀਰ

ਤਰਨ ਤਾਰਨ, 13 ਨਵੰਬਰ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਸ਼ਹੀਦਾਂ ਦੇ ਖ਼ੂਨ ਨਾਲ ਤਿਆਰ ਹੋਈ ਪਾਰਟੀ ਹੈ ਤੇ ਇਸ ਨੂੰ ਸਮੇਂ ਸਮੇਂ ਆਏ ਸੰਕਟਾਂ 'ਚੋਂ ਕੱਢਣ ਲਈ ਜੁਝਾਰੂ ਵਰਕਰਾਂ ਨੇ ਹੀ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪ੍ਰਧਾਨ ਲੌ ਾਗੋਵਾਲ ਤੇ ਜ. ਕਰਮੂਵਾਲਾ, ਭਾਈ ਮਨਜੀਤ ਸਿੰਘ ਦੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ

ਝਬਾਲ, 13 ਨਵੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਲਾਨਾ ਚੋਣ ਦੌਰਾਨ ਗੋਬਿੰਦ ਸਿੰਘ ਲੋਂਗੋਵਾਲ ਦੇ ਦੁਬਾਰਾ ਪ੍ਰਧਾਨ ਬਣਾਏ ਜਾਣ ਤੋਂ ਇਲਾਵਾ ਮਾਝੇ ਦੇ ਆਗੂਆਂ 'ਚ ਗੁਰਬਚਨ ਸਿੰਘ ਕਰਮੂਵਾਲਾ ਦੇ ਜਰਨਲ ਸਰਕਾਰ ਤੇ ਭਾਈ ਮਨਜੀਤ ਸਿੰਘ ਦੇ ...

ਪੂਰੀ ਖ਼ਬਰ »

ਮਾਰਕਸੀ ਪਾਰਟੀ ਦੇ ਜਥਾ ਮਾਰਚ ਦਾ ਕਸਬਾ ਸੁਰ ਸਿੰਘ ਵਿਖੇ ਪੁੱਜਣ 'ਤੇ ਸਵਾਗਤ

ਸੁਰ ਸਿੰਘ, 13 ਨਵੰਬਰ (ਧਰਮਜੀਤ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਲੋਕ ਜਗਾਓ ਲੁਟੇਰੇ ਭਜਾਓ ਦੇ ਆਰੰਭੇ ਸੰਘਰਸ਼ ਤਹਿਤ ਜਲਿਆਂ ਵਾਲਾ ਬਾਗ ਤੋਂ ਆਰੰਭ ਕੀਤੇ ਜਥਾ ਮਾਰਚ ਦਾ ਕਸਬਾ ਸੁਰ ਸਿੰਘ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਵਲੋਂ ਆਯੁਰਵੈਦਾ ਸੈਂਟਰ ਦਾ ਉਦਘਾਟਨ

ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਵਿਖੇ ਮਾਈਾਡ ਬੌਡੀ ਸੂਲ ਵੈੱਲਨੈਸ ਆਯੂਰਵੈਦਾ ਸੈਂਟਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਕੀਤਾ ਗਿਆ | ਇਸ ਮੌਕੇ ਡਾ: ਸੰਜੀਵ ਸ਼ੁੱਧ ਅਤੇ ਡਾ: ਸੰਜੇ ਅਗਰਵਾਲ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਬੰਡਾਲਾ, 13 ਨਵੰਬਰ (ਅਮਰਪਾਲ ਸਿੰਘ ਬੱਬੂ)-ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਸਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਸਫੀਪੁਰ ਜੋ ਬਠਿੰਡਾ-ਅੰਮਿ੍ਤਸਰ ਨੈਸ਼ਨਲ ਹਾਈਵੇ ਨੰਬਰ 54 'ਤੇ ਬੰਡਾਲਾ ਤੋਂ ਆਪਣੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 2 ਰੋਜ਼ਾ ਰੋਜ਼ਗਾਰ ਮੇਲਾ ਸ਼ੁਰੂ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਆਈ. ਟੀ. ਆਈ. ਰਣਜੀਤ ਐਵੀਨਿਊ 'ਚ ਰੋਜ਼ਗਾਰ ਮੇਲਾ ਲਗਾਇਆ ਗਿਆ | ਜਿਸ ਦਾ ਉਦਘਾਟਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਮਾਇਨਿੰਗ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਅਜਨਾਲਾ ਪੁਲਿਸ ਵਲੋਂ ਮੁਕੱਮਦਾ ਦਰਜ ਕੀਤਾ ਗਿਆ | ਇਸ ਮਾਮਲੇ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਮਕਬੂਲਪੁਰਾ 'ਚ ਗੋਲੀਆਂ ਚਲਾ ਕੇ ਦਹਿਸ਼ਤ ਫ਼ੈਲਾਉਣ ਦੇ ਮਾਮਲੇ 'ਚ 4 ਗਿ੍ਫ਼ਤਾਰ

ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਦੀਵਾਲੀ ਵਾਲੀ ਰਾਤ ਇਕ ਧਾਰਮਿਕ ਸੰਸਥਾ ਦੇ ਸੇਵਾਦਾਰ ਦੇ ਘਰ ਮੂਹਰੇ ਗੋਲੀਆਂ ਚਲਾ ਕੇ ਦਹਿਸ਼ਤ ਫ਼ੈਲਾਉਣ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਵਾਰਦਾਤ ਲਈ ਵਰਤਿਆਂ ...

ਪੂਰੀ ਖ਼ਬਰ »

ਵਾਟਰ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਸ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)-ਗਾਂਧੀ ਪਾਰਕ ਵਿਖੇ ਜਲ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਜਨਰਲ ਸੈਕਟਰੀ ਕੁਲਦੀਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਹਿਮ ਵਿਚਾਰਾਂ ਹੋਈਆਂ ਅਤੇ ਪ੍ਰੈੱਸ ਬਿਆਨ ਜਾਰੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਹੈਪੀ ਸੀਡਰ ਮਸ਼ੀਨ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰਵਾਈ

ਖਡੂਰ ਸਾਹਿਬ, 13 ਨਵੰਬਰ (ਮਾਨ ਸਿੰਘ)-ਸੂਬਾ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਜਾਰੀ ਕੀਤੇ ਗਏ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮਾਂ ਤਹਿਤ ਅੱਜ ਖੇਤੀ ਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਸਬਾ ਖਡੂਰ ਸਾਹਿਬ ਦੇ ਕਿਸਾਨ ਪਿ੍ਤਪਾਲ ...

ਪੂਰੀ ਖ਼ਬਰ »

ਐਸ. ਐਮ. ਓ. ਡਾ. ਅਜੈ ਭਾਟੀਆ ਨੇ ਸਮੂਹਿਕ ਸਿਹਤ ਕੇਂਦਰ ਮੀਆਂ ਵਿੰਡ ਦਾ ਚਾਰਜ ਸੰਭਾਲਿਆ

ਮੀਆਂਵਿੰਡ, 13 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸਮੂਹਿਕ ਸਿਹਤ ਕੇਂਦਰ ਮੀਆਂ ਵਿੰਡ ਦਾ ਐਸ.ਐਮ.ਓ ਡਾ. ਅਜੈ ਭਾਟੀਆ ਨੇ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਤੋਂ ਬਾਅਦ ਡਾ. ਭਾਟੀਆ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਪਾਈਆਂ ਗਈਆਂ ਖਾਮੀਆਂ ਨੂੰ ਤੁਰੰਤ ਦੂਰ ਕਰਨ ਲਈ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਸਮਾਰੋਹ ਹੋਇਆ ਆਰੰਭ

ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਨਾਮਵਰ ਸਕੂਲ ਮਾਝਾ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਸਮਾਰੋਹ ਆਰੰਭ ਹੋਇਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀ: ਡਾ: ਰਮਨ ਦੂਆ, ਸੁਖਬੀਰ ਸਿੰਘ ਸੰਧਾਵਾਲੀਆ, ਨਵਨੀਤ ਕੌਰ ਭੁੱਲਰ ਅਤੇ ਮਾਝਾ ਦੇ ਕਾਲਜ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਇਕਾਈ ਚੋਹਲਾ ਸਾਹਿਬ ਦੀ ਮੀਟਿੰਗ

ਚੋਹਲਾ ਸਾਹਿਬ 13 ਨਵੰਬਰ (ਬਲਵਿੰਦਰ ਸਿੰਘ ਚੋਹਲਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਚੋਹਲਾ ਸਾਹਿਬ ਦੀ ਮੀਟਿੰਗ ਸਥਾਨਿਕ ਗੁਰਦੁਆਰਾ ਦੇ ਦੀਵਾਨ ਹਾਲ ਵਿਖੇ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਬੋਲਦਿਆਂ ਜ਼ੋਨ ...

ਪੂਰੀ ਖ਼ਬਰ »

ਸ੍ਰੀ ਗੁਰੂੁ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਝਬਾਲ ਦੀ ਵਿਦਿਆਰਥਣ ਵਲੋਂ ਧਾਰਮਿਕ ਪ੍ਰਤੀਯੋਗਤਾ 'ਚ ਪਹਿਲਾ ਸਥਾਨ ਹਾਸਲ

ਝਬਾਲ,13 ਨਵੰਬਰ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚਲ ਰਹੀ ਸੰਸਥਾ ਸ੍ਰੀ ਗੁਰੂੁ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ, ਝਬਾਲ ਦੇ ਵਿਦਿਆਰਥੀ ਸਮੇਂ ਸਮੇਂ ਤੇ ਕਰਵਾਈਆਂ ਜਾਦੀਆਂ ਵਿਦਿਅਕ,ਖੇਡ ਅਤੇ ਧਾਰਮਿਕ ...

ਪੂਰੀ ਖ਼ਬਰ »

ਸਰਕਲ ਚੋਹਲਾ ਸਾਹਿਬ ਦੇ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੀ ਮੀਟਿੰਗ

ਚੋਹਲਾ ਸਾਹਿਬ, 13 ਨਵੰਬਰ (ਬਲਵਿੰਦਰ ਸਿੰਘ ਚੋਹਲਾ)-ਸਰਕਲ ਚੋਹਲਾ ਸਾਹਿਬ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਨਾਲ ਸਬੰਧਤ ਸਮੂਹ ਆਰ.ਐੱਮ.ਪੀ. ਡਾਕਟਰਾਂ ਦੀ ਇਕ ਵਿਸ਼ਾਲ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਵੱਖ ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਮੀਟਿੰਗ

ਸ਼ਾਹਬਾਜ਼ਪੁਰ, 13 ਨਵੰਬਰ (ਪਰਦੀਪ ਬੇਗੇਪੁਰ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਪੰਜਾਬ ਜ਼ੋਨ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਉਪ ਪ੍ਰਧਾਨ ਨਿਰਮਲ ਸਿੰਘ ਮਾੜੀ ਗੌੜ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਸਰਕਾਰੀ ਸਕੂਲ ਲੜਕੇ ਸ਼ਾਹਬਾਜ਼ਪੁਰ ਵਿਖੇ ਹੋਈ ਜਿਸ ...

ਪੂਰੀ ਖ਼ਬਰ »

ਐੱਸ.ਟੀ.ਐਫ. ਤਰਨ ਤਾਰਨ ਵਲੋਂ 100 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)-ਐੱਸ.ਟੀ.ਐੱਫ. ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਰੰਧਾਵਾ ਇੰਚਾਰਜ ਐੱਸ.ਟੀ.ਐਫ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪਿੰਡ ਢੰਡ ਵਿਚ ਨਸ਼ਿਆਂ ਿਖ਼ਲਾਫ਼ ਪਿੰਡ ਨਿਵਾਸੀਆਂ ਨਾਲ ਮੀਟਿੰਗ

ਸਰਾਏਾ ਅਮਾਨਤ ਖਾਂ, 13 ਨਵੰਬਰ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨਤਾਰਨ ਦੇ ਪੁਲਿਸ ਮੁੱਖੀ ਦਰਸ਼ਨ ਸਿੰਘ ਮਾਨ ਦੇ ਦਿਸ਼ੇ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਥਾਣਾ ਮੁੱਖੀ ਸਬ ਇੰਸ: ਦਵਿੰਦਰ ਕੁਮਾਰ ਵਲੋਂ ਪਿੰਡ ਢੰਡ 'ਚ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਮਨਾਇਆ ਰਾਸ਼ਟਰੀ ਵਿੱਦਿਅਕ ਦਿਵਸ

ਤਰਨ ਤਾਰਨ, 13 ਨਵੰਬਰ (ਲਾਲੀ ਕੈਰੋਂ)-ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਰਾਸ਼ਟਰੀ ਵਿੱਦਿਅਕ ਦਿਵਸ ਮਨਾਇਆ ਗਿਆ | ਇਸ ਮੌਕੇ ਨੌਵੀਂ ਜਮਾਤ ਦੀ ਜੈਸਮੀਨ ਕੌਰ, ਗਗਨਦੀਪ ਕੌਰ ਅਤੇ ਨਵਜੀਤ ਕੌਰ ਨੇ ਭਾਰਤ ਦੇ ਪਹਿਲੇ ਸਿੱਖਿਆ ...

ਪੂਰੀ ਖ਼ਬਰ »

ਲੌਾਗੋਵਾਲ ਦੇ ਪ੍ਰਧਾਨ ਬਨਣ ਦੀ ਖੁਸ਼ੀ ਵਿਚ ਲੱਡੂਆਂ ਦਾ ਪ੍ਰਸ਼ਾਦ ਵੰਡਿਆ

ਗੋਇੰਦਵਾਲ ਸਾਹਿਬ, 13 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਦੂਸਰੀ ਵਾਰ ਪ੍ਰਧਾਨ ਨਿਯੁਕਤ ਕਰਨ ਤੇ ਗੁਰਦੁਆਰਾ ਸ਼੍ਰੀ ਬਾਉਲੀ ਦੇ ...

ਪੂਰੀ ਖ਼ਬਰ »

ਅੰਤਿੰ੍ਰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੂੰ ਕੀਤਾ ਸਨਮਾਨਤ

ਝਬਾਲ, 13 ਨਵੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਨਵੇਂ ਬਣੇ ਜਰਨਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਦੇ ਸਮੇਤ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ ਸਪੁੱਤਰ ਅਤੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾ ਭਾਈ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਦੇ ਪੁੱਤਰ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ

ਤਰਨ ਤਾਰਨ, 13 ਨਵੰਬਰ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਸਪੁੱਤਰ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਮਾਮੇ ਦਾ ਪੁੱਤਰ ਨਵਰਿਫਤ ਸਿੰਘ ਉਪਰ ਸ਼ਨੀਵਾਰ ਨੂੰ ਚਾਰ ਖੰਭਾ ਚੌਾਕ ਵਿਖੇ ਜਾਨਲੇਵਾ ਹਮਲਾ ਕਰਕੇ ...

ਪੂਰੀ ਖ਼ਬਰ »

ਜਥੇ. ਕਰਮੂੰਵਾਲਾ, ਭਾਈ ਮਨਜੀਤ ਸਿੰਘ ਅਤੇ ਜਥੇਦਾਰ ਭਾਟੀਆ ਦੀ ਨਿਯੁਕਤੀ ਨਾਲ ਮਾਝੇ ਦਾ ਮਾਣ ਵਧਿਆ-ਭੂਰਾ

ਝਬਾਲ, 13 ਨਵੰਬਰ (ਸੁਖਦੇਵ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਮੁੜ ਜਨਰਲ ਸਕੱਤਰ ਅਤੇ ਭਾਈ ਮਨਜੀਤ ਸਿੰਘ ਅਤੇ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਅੰਤਿ੍ਗ ਕਮੇਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX