ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਜੰਮੂ-ਕਸ਼ਮੀਰ

1947 'ਚ ਕਬਾਇਲੀ ਹਮਲੇ ਦੌਰਾਨ ਸ਼ਹੀਦ ਸਿੱਖਾਂ ਦੀ ਯਾਦ 'ਚ ਰਫੀਆਬਾਦ ਵਿਖੇ ਸ਼ਰਧਾਂਜਲੀ ਸਮਾਗਮ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)- ਪਾਕਿਸਤਾਨ ਸਮਰਥਕ ਕਬਾਇਲੀ ਹਮਲੇ 'ਚ 33 ਹਜ਼ਾਰ ਸ਼ਹੀਦ ਸਿੱਖਾਂ ਦੀ ਯਾਦ 'ਚ ਗੁਰ.ਪ੍ਰਬੰਧਕ ਕਮੇਟੀ ਸਤਰਨਾ ਬਾਰਾਮੁਲਾ (ਰਫੀਆਬਾਦ), ਗੁਰ. ਸ਼ਹੀਦ ਮਾਰਗ ਕਮੇਟੀ ਸਤਰਨਾ ਅਤੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸ਼ਬਦ ਕੀਰਤਨ ਦੀ ਲੜੀ, ਸ਼ਬਦ ਵਿਚਾਰਾਂ ਦੇ ਇਲਾਵਾ ਆਗੂਆਂ ਨੇ ਸ਼ਹੀਦੀ ਸਾਕੇ 'ਤੇ ਰੌਸ਼ਨੀ ਪਾਈ | ਜੰਮੂ-ਕਸ਼ਮੀਰ 'ਚ ਦੇਸ਼ ਦੀ 1947 ਦੀ ਵੰਡ ਦੇ ਮੌਕੇ ਭੜਕੀ ਫਿਰਕੂ ਹਿੰਸਾ ਦੌਰਾਨ ਕਬਾਇਲੀਆਂ ਵਲੋਂ ਜੰਮੂ-ਕਸ਼ਮੀਰ 'ਤੇ ਕਬਜ਼ਾ ਕਰਨ ਦੀ ਅਸਫਲ ਯਤਨ ਦੌਰਾਨ ਕੀਤੇ ਹਮਲੇ 'ਚ 33 ਹਜ਼ਾਰ ਦੇ ਕਰੀਬ ਬੇਦੋਸ਼ੇ ਸਿੱਖਾਂ ਨੂੰ ਸ਼ਹੀਦ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਕਬਾਇਲੀਆਂ ਵਲੋਂ ਲੁੱਟਣ ਦਾ ਸਿਲਸਿਲਾ ਤਕਰੀਬਨ ਇਕ ਹਫਤਾ ਚੱਲਦਾ ਰਿਹਾ | 9 ਸਤੰਬਰ 1947 ਇਸ ਹਮਲੇ ਦੀ ਸ਼ੁਰੂਆਤ ਹੋਈ ਅਤੇ ਇਹ ਸਿਲਸਿਲਾ 7 ਨਵੰਬਰ ਤਕ ਚਲਦਾ ਰਿਹਾ, ਜਿਸ 'ਚ ਜੰਮੂ ਕਸ਼ਮੀਰ ਦੀ ਸੱਰਹਦੀ ਪਟੀ 'ਚ ਵੱਸਦੇ ਸਿੱਖਾਂ ਨੇ ਆਪਣੀ ਸਮਰਥਾ ਮੁਤਾਬਿਕ ਕਬਾਇਲੀਆਂ ਦਾ ਰਫੀਆਬਾਦ, ਸ਼ਤਰਨਾਂ, ਕਰਨਾ, ਬਾਰਾਮੁਲਾ, ਇਛਾਮਾ, ਅੱਤਨਾਂ (ਬਡਗਾਮ) ਦੇ ਇਲਾਵਾ ਮੁਜ਼ਫਰਾਬਾਦ, ਪੁਣਛ, ਮੀਰਪੁਰ, ਰਾਜੌਰੀ ਆਦਿ ਇਲਾਕਿਆ 'ਚ ਡੱਟ ਕੇ ਮੁਕਾਬਲਾ ਕੀਤਾ | ਸ਼ਹੀਦਾਂ ਦੀ ਯਾਦ 'ਚ ਕਰਵਾਏ ਸਮਾਗਮ ਦੌਰਾਨ ਸਤਰਨਾ ਸ਼ਹੀਦ ਮਾਰਗ ਕਮੇਟੀ ਦੇ ਚੇਅਰਮੈਨ ਐਡਵੋਕੇਟ ਓਾਕਾਰ ਸਿੰਘ ਨੇ ਇਸ ਕਤਲੇਆਮ ਤੇ ਰੌਸ਼ਨੀ ਪਾਉਂਦੇ ਦੱਸਿਆ ਕਿ ਪੁਣਛ, ਰਾਜੌਰੀ, ਮੁਜ਼ਫਰਾਬਾਦ, ਮੀਰਪੁਰ, ਬਾਰਾਮੁਲਾ, ਬਡਗਾਮ ਵਿਖੇ ਸਿੱਖਾਂ ਨੇ ਬਹੁਤ ਜੁਰਤਮੰਦੀ ਦੇ ਨਾਲ ਕਬਾਇਲੀਆਂ ਨੂੰ ਕਸ਼ਮੀਰ ਦੇ ਅਹਿਮ ਟਿਕਾਣਿਆ 'ਤੇ ਪਹੁੰਚਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ | ਇਸ ਦੌਰਾਨ ਸਿੱਖਾਂ ਨੂੰ ਭਾਰੀ ਜਾਨੀ ਨੁਕਸਾਨ ਉਠਾਇਆ, ਜਿਸ ਦਾ ਮੁੱਲ ਭਾਰਤ ਸਰਕਾਰ ਨੇ ਅੱਜ ਤੱਕ ਨਹੀਂ ਪਾਇਆ | ਉਨ੍ਹਾਂ ਦੱਸਿਆ ਕਿ ਇਹ 35 ਹਜ਼ਾਰ ਦੀ ਕੁਰਬਾਨੀ ਦਾ ਸਦਕੇ ਹੈ ਕਿ ਅੱਜ ਜੰਮੂ-ਕਸ਼ਮੀਰ 'ਚ ਭਾਰਤ ਦਾ ਝੰਡਾ ਲਹਿਰਉਂਦਾ ਦਾ ਭਾਰਤ ਤੇ ਉਸ ਦੇ ਭਗੌੜੇ ਦਾਅਵਾ ਕਰਦੇ ਹਨ | ਸਿੱਖ ਹੁਣ ਇਸ ਦੇਸ਼ 'ਚ ਉਨ੍ਹਾਂ ਦੇ ਨਾਲ ਜਾਰੀ ਵਿਤਕਰੇ ਹੁੰਦਾ ਦੇਖ ਬੇਗਾਨਗੀ ਦਾ ਅਹਿਸਾਸ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ1947 ਦੇ ਬਾਅਦ ਭਾਰਤ ਦੇ ਵੱਡੇ-ਵੱਡੇ ਆਗੂਆਂ ਨੇ ਆਜ਼ਾਦੀ ਦੇ ਪਹਿਲੇ ਕੀਤਾ ਜਾਇਜ਼ ਮੁਸਾਤਲਬਾ ਹੱਲ ਨਹੀ ਕੀਤਾ | ਇਸ ਮੌਕੇ ਸਤਰਨਾ ਕਮੇਟੀ ਦੇ ਪ੍ਰਦਾਨ ਪੀ. ਪੀ. ਸਿੰਘ ਨੇ ਸਰਕਾਰ ਤੇ ਸਿੱਖ ਨੌਜਵਾਨਾਂ ਨਾਲ ਨੌਕਰੀਆਂ ਅਤੇ ਜਾਇਜ਼ ਮਸਲਿਆ 'ਚ ਨਜ਼ਰ ਅੰਦਾਜ਼ ਕਰਨ ਲਈ ਕੇਂਦਰ ਸਰਕਾਰ ਅਤੇ ਸਮੇਂ-ਸਮੇਂ 'ਤੇ ਰਹੀਆਂ ਸਰਕਾਰ ਦੀ ਨਿਖੇਧੀ ਕਰਦੇ ਕਿਹਾ ਕਿ ਕਸ਼ਮੀਰ 'ਚ ਰਹਿ ਰਹੇ ਸਿੱਖਾਂ ਦੇ ਮਸਲਿਆਂ ਵੱਲ ਸਰਕਾਰਾਂ ਕੋਈ ਧਿਆਨ ਨਹੀਂ ਦੇ ਰਹੀਆਂ, ਜਿਸ ਨਾਲ ਵਾਦੀ 'ਚ ਰਹਿ ਰਹੇ ਸਿੱਖਾਂ 'ਚ ਬੇਗਾਨਗੀ ਦਾ ਅਹਿਸਾਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇੱਥੋਂ ਭਗੌੜੇ ਹੋ ਕੇ ਚਲੇ ਗਏ ਪੰਡਿਤਾਂ ਦੇ ਲਈ ਕੇਂਦਰ ਨੇ ਪੈਕੇਜ਼ਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ਅਤੇ ਐੱਸ. ਆਰ. ਓ. 425 ਮੂੰਹ ਬੋਲਦੀ ਮਿਸਾਲ ਹੈ | ਇਸ ਮੌਕੇ ਸਕੱਤਰ ਸ. ਹਰਭਜਨ ਸਿੰਘ ਦੇ ਇਲਾਵਾ ਹੋਰ ਕਈ ਸਿਖ ਆਗੂਆਂ ਨੇ ਸਮਾਗਮ ਦੌਰਾਨ ਸ਼ਹੀਦਾਂ ਨੂੰ ਭਾਵ ਭਿੰਨੀ ਸ਼ਰਧਾਂਜ਼ਲੀ ਭੇਟ ਕੀਤੀ ਤੇ ਇਸ ਸ਼ਹੀਦੀ ਸਾਕੇ ਨੂੰ ਹਰ ਸਾਲ ਜੰਮੂ-ਕਸ਼ਮੀਰ 'ਚ ਉੱਚ ਪਧਰ 'ਤੇ ਮਨਾਉਣ 'ਤੇ ਜ਼ੋਰ ਦਿੱਤਾ |

29ਵਾਂ ਸਾਲਾਨਾ ਗੁਰਮਤਿ ਸਮਾਗਮ ਤੇ ਆਤਮਰਸ ਕੀਰਤਨ ਦਰਬਾਰ 22 ਤੋਂ

ਊਨਾ, 13 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-29ਵਾਂ ਸਾਲਾਨਾ ਗੁਰਮਤਿ ਸਮਾਗਮ ਤੇ ਆਤਮਰਸ ਕੀਰਤਨ ਦਰਬਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਦੁੱਖ ਭੰਜਨ ਸਾਹਿਬ ...

ਪੂਰੀ ਖ਼ਬਰ »

ਫੁੱਟਪਾਥਾਂ ਤੋਂ ਕਬਜ਼ੇ ਤੇ ਸੁੱਕੇ ਦਰੱਖ਼ਤ ਹਟਾਉਣ ਲਈ ਪਟੀਸ਼ਨ ਦਾਖ਼ਲ-ਨੋਟਿਸ ਜਾਰੀ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ 'ਚ ਫੁੱਟਪਾਥਾਂ 'ਤੇ ਕਬਜ਼ੇ ਹਟਾਉਣ ਦੀ ਮੰਗ ਨੂੰ ਲੈ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਹੈ¢ ਹਾਈਕੋਰਟ ਨੇ ਪ੍ਰਸ਼ਾਸਨ ਨੂੰ ਤੇ ਨਗਰ ਨਿਗਮ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ...

ਪੂਰੀ ਖ਼ਬਰ »

ਰਾਸ਼ਟਰੀ ਸਮਾਜਵਾਦੀ ਪਾਰਟੀ (ਐੱਸ) ਦੇ ਜੇ. ਐਾਡ ਕੇ. ਮੁੱਖ ਸਕੱਤਰ ਵਲੋਂ ਪ੍ਰੈੱਸ ਕਾਨਫ਼ਰੰਸ

ਜੰਮੂ, 13 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਇਲਾਕੇ ਡਿਗਿਆਨਾ ਵਿਖੇ ਰਾਸ਼ਟਰੀ ਸਮਾਜਵਾਦੀ ਪਾਰਟੀ (ਸੈਕੂਲਰ) ਦੇ ਨਵੇਂ ਨਿਯੁਕਤ ਕੀਤੇ ਗਏ ਜੇ.ਐਾਡ.ਕੇ. ਜਨਰਲ ਸਕੱਤਰ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫ਼ਰੰਸ ਹੋਈ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਭਾਜਪਾਈ ਨਿਰਮਲਾ ਮਹਿਤਾ ਆਪਣੇ ਸਹਿਯੋਗੀਆਂ ਸਹਿਤ ਚੰਡੀਗੜ੍ਹ ਆਵਾਜ਼ ਪਾਰਟੀ 'ਚ ਸ਼ਾਮਿਲ

ਚੰਡੀਗੜ੍ਹ, 13 ਨਵੰਬਰ (ਆਰ. ਐਸ. ਲਿਬਰੇਟ)-ਅੱਜ ਵਿਕਾਸ ਨਗਰ ਮੌਲੀ ਜੱਗਰਾਂ ਤੋਂ ਭਾਜਪਾਈ ਸਮਰਥਕ ਮੰਨੀ ਜਾਂਦੀ ਨਿਰਮਲਾ ਮਹਿਤਾ ਨੇ ਆਪਣੇ ਸਹਿਯੋਗੀਆਂ ਸਹਿਤ ਚੰਡੀਗੜ੍ਹ ਆਵਾਜ਼ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ਆਗੂ ਨੂੰ ਭਾਜਪਾਈ ਸੀਨੀਅਰ ਆਗੂ ਹਰਮੋਹਨ ...

ਪੂਰੀ ਖ਼ਬਰ »

ਸਰਪੰਚ ਹੱਤਿਆ ਮਾਮਲੇ 'ਚ ਸ਼ਾਮਿਲ ਆਕਾਸ਼ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ

ਚੰਡੀਗੜ੍ਹ, 13 ਨਵੰਬਰ (ਰਣਜੀਤ ਸਿੰਘ/ਜਾਗੋਵਾਲ)- ਹੁਸ਼ਿਆਰਪੁਰ ਦੇ ਪਿੰਡ ਖੁਰਦਾ ਦੇ ਸਰਪੰਚ ਸਤਨਾਮ ਸਿੰਘ ਦੀ ਸੈਕਟਰ 38 ਵਿਚ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ 'ਚ ਮਲੋਆ ਪੁਲਿਸ ਤੀਜੇ ਮੁਲਜ਼ਮ ਹਰਜਿੰਦਰ ਸਿੰਘ ਉਰਫ਼ ਆਕਾਸ਼ ਨੂੰ ਰੋਪੜ ਜੇਲ੍ਹ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਕੁਪਵਾੜਾ ਖੁਮਰਿਆਲ ਤੋੋਂ ਆਰਿਫ਼ਾ ਬੇਗਮ ਬਿਨਾਂ ਮੁਕਾਬਲਾ ਜੇਤੂ

ਜੰਮੂ, 13 ਨਵੰਬਰ (ਮਹਿੰਦਰਪਾਲ ਸਿੰਘ)-ਇਕ ਔਰਤ ਆਰਿਫ਼ਾ ਬੇਗਮ ਉਮਰ 35 ਸਾਲ ਪਤਨੀ ਗੁਲਾਮ ਮੁਹੰਮਦ ਮੀਰ ਜੋ ਕਿ ਪਾਕਿਸਤਾਨ ਵਾਲੇ ਕਬਜ਼ੇ ਦੇ ਕਸ਼ਮੀਰ ਦੀ ਰਹਿਣ ਵਾਲੀ ਹੈ, ਨਾਰਥ ਕਸ਼ਮੀਰ ਫਰੰਟੀਅਰ ਜ਼ਿਲ੍ਹਾ ਕੁਪਵਾੜਾ ਦੇ ਖੁਮਰਿਆਲ ਪਿੰਡ ਤੋਂ ਬਿਨਾਂ ਮੁਕਾਬਲਾ ਪੰਚ ਅਤੇ ...

ਪੂਰੀ ਖ਼ਬਰ »

ਕਿਸ਼ਤਵਾੜਾ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਰਾਮ ਮਾਧੋ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)- ਭਾਜਪਾ ਦੇ ਜਰਨਲ ਸਕਤਰ ਰਾਮ ਮਾਧੋ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਕਿਸ਼ਤਾਵਾੜ ਵਿਖੇ ਕਤਲ ਕੀਤੇ ਗਏ ਭਾਜਪਾ ਦੇ ਸੀਨੀਅਰ ਆਗੂ ਅਤੇ ਉਸ ਦੇ ਭਰਾ ਦੇ ਕਤਲ ਲਈ ਜ਼ਿਮੇਵਾਰ ਅੱਤਵਾਦੀਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX