ਤਾਜਾ ਖ਼ਬਰਾਂ


ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 2 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 2 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 3 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 3 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 minute ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 4 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 4 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 4 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 5 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 5 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 5 hours ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 5 hours ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 6 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 6 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 7 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 7 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 7 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 7 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 8 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 8 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 5 hours ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 9 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 9 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 9 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 10 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 10 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 10 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 10 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 11 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 11 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 12 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 13 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  about 1 hour ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  43 minutes ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 1 hour ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਲੁਧਿਆਣਾ

ਪਸ਼ੂ ਪਾਲਣ ਮੰਤਰੀ ਸਿੱਧੂ ਨੇ ਅਚਾਨਕ ਮੱਤੇਵਾੜਾ ਪਸ਼ੂ ਫਾਰਮ 'ਤੇ ਮਾਰਿਆ ਛਾਪਾ, ਸਟਾਫ ਮਿਲਿਆ ਗੈਰ ਹਾਜ਼ਰ

ਭਾਮੀਆਂ ਕਲਾਂ, 13 ਨਵੰਬਰ (ਰਜਿੰਦਰ ਸਿੰਘ ਮਹਿਮੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਰਾਹੋਂ ਰੋਡ 'ਤੇ ਪੈਂਦੇ ਪਿੰਡ ਮੱਤੇਵਾੜਾ ਵਿਖੇ ਪਸ਼ੂ ਪਾਲਣ ਫਾਰਮ ਵਿਖੇ ਕੈਬਨਿਟ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅਚਾਨਕ ਛਾਪਾ ਮਾਰਿਆ ਗਿਆ ਜਿਸ ਦੁਰਾਨ ਪਸ਼ੂ ਪਾਲਣ ਵਿਭਾਗ ਦਾ ਸਟਾਫ ਗੈਰ ਹਾਜ਼ਰ ਪਾਇਆ ਗਿਆ | ਇਸ ਛਾਪੇਮਾਰੀ ਦੀ ਭਿਣਕ ਪੈਣ 'ਤੇ ਡਿਊਟੀ ਤੋਂ ਗੈਰ ਹਾਜ਼ਰ ਡਿਪਟੀ ਡਾਇਰੈਕਰ ਨਰਿੰਦਰ ਕੁਮਾਰ ਸ਼ਰਮਾ ਤੇ ਹੋਰ ਸਟਾਫ ਆਪਣੀ ਜਾਨ ਬਚਾਉਣ ਲਈ ਦਫਤਰ ਪਹੁੰਚ ਕੇ ਕੈਬਨਿਟ ਮੰਤਰੀ ਨੂੰ ਆਪਣੀਆਂ ਸਫਾਈਆਂ ਦੇਣ ਲੱਗਾ | ਅਚਾਨਕ ਪਹੁੰਚੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਹਿਲਾਂ ਮੱਤੇਵਾੜਾ ਜੰਗਲ ਵਿਚ ਸਥਿਤ ਭੇਡ ਫਾਰਮ ਦਾ ਦੌਰਾ ਕੀਤਾ ਗਿਆ ਤੇ ਭੇਡਾਂ ਦੀ ਤਰਸਯੋਗ ਹਾਲਤ 'ਤੇ ਉਨ੍ਹਾਂ ਨੂੰ ਪਾਏ ਜਾਣ ਵਾਲੇ ਚਾਰੇ 'ਤੇ ਹੈਰਾਨੀ ਪ੍ਰਗਟਾਈ | ਉਸ ਤੋਂ ਬਾਅਦ ਉਨ੍ਹਾਂ ਵਲੋਂ ਬੱਕਰੀਆਂ ਤੇ ਮੱਝਾਂ ਦੇ ਫਾਰਮ ਦਾ ਦੌਰਾ ਕਰਕੇ ਜਿਥੇ ਮੱਝਾਂ ਤੇ ਬੱਕਰੀਆਂ ਦੀ ਤਰਸਯੋਗ ਹਾਲਤ 'ਤੇ ਮੰਤਰੀ ਸਿੱਧੂ ਨੇ ਸਮੂਹ ਸਟਾਫ ਨੂੰ ਚੰਗੀ ਝਾੜ ਪਾਈ ਗਈ | ਇਸ ਮੌਕੇ ਉਨ੍ਹਾਂ ਮੱਝਾਂ ਨੂੰ ਪਾਏ ਗਏ ਹਰੇ ਚਾਰੇ ਦੀ ਜਗ੍ਹਾ ਕਈ ਦਿਨ ਪੁਰਾਣੇ ਸੁੱਕੇ ਚਾਰੇ ਨੂੰ ਦੇਖ ਕੇ ਉਨ੍ਹਾਂ ਦਾ ਗੁੱਸਾ ਅਧਿਕਾਰੀਆਂ 'ਤੇ ਹੋਰ ਵਧ ਗਿਆ, ਕਿਉਂਕਿ ਪਸ਼ੂਆਂ ਦੇ ਹਰੇ ਚਾਰੇ ਦੇ ਪ੍ਰਬੰਧ ਲਈ ਵਿਭਾਗ ਕੋਲ ਤਕਰੀਬਨ 306 ਏਕੜ ਹੋਣ ਦੇ ਬਾਵਜੂਦ ਵੀ ਪਸ਼ੂਆਂ ਨੂੰ ਸੁੱਕਾ ਚਾਰਾ ਪਾਇਆ ਜਾਣਾ ਤੇ ਪਸ਼ੂਆਂ ਲਈ ਨਾ ਤੂੜੀ ਤੇ ਨਾ ਹੀ ਵਧੀਆ ਚਾਰੇ ਦਾ ਪ੍ਰਬੰਧ ਹੋਣ ਦਾ ਕੋਈ ਵੀ ਅਧਿਕਾਰੀ ਕੋਈ ਸੰਤੁਸ਼ਟ ਜਵਾਬ ਮੰਤਰੀ ਸਾਹਿਬ ਨੂੰ ਨਹੀਂ ਦੇ ਸਕਿਆ | ਇਸ ਮੌਕੇ ਪਸ਼ੂਆ ਲਈ ਬਣਾਏ ਗਏ ਸ਼ੈਡਾਂ ਦੇ ਟੁੱਟੇ ਹੋਣ ਤੇ ਹੋਰ ਕਮੀਆ ਨੂੰ ਦੇਖ ਕੇ ਬਲਬੀਰ ਸਿੰਘ ਸਿੱਧੂ ਵਲੋਂ ਇਨ੍ਹਾਂ ਦੀ ਮੁਰੰਮਤ ਲਈ ਪਰਪੋਜਲ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਤੇ ਆਪਣੀਆਂ ਗਲਤੀਆਂ ਨੂੰ ਛਪਾਉਣ ਤੇ ਚਾਰੇ, ਤੂੜੀ ਅਤੇ ਦੁੱਧ ਦੇ ਨਾਮ ਤੇ ਕੀਤੀ ਜਾ ਰਹੀ ਘਪਲੇਬਾਜੀ ਦਾ ਸਖਤ ਨੋਟਿਸ ਲਿਆ ਤੇ ਦਫਤਰ ਦਾ ਹਾਜ਼ਰੀ ਰਜਿਸਟਰ ਤੇ ਹੋਰ ਰਿਕਾਰਡ ਜਬਤ ਕਰਦੇ ਹੋਏ ਆਪਣੇ ਨਾਲ ਲੈ ਗਏ | ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਕਿਹਾ ਕਿ ਹਰੇ ਚਾਰੇ, ਤੂੜੀ, ਦੁੱਧ ਦੀ ਸਾਂਭ-ਸੰਭਾਲ ਜਾਂ ਵੇਚਣ ਸਬੰਧੀ, ਪਸ਼ੂਆਂ ਦੇ ਸ਼ੈੱਡਾਂ ਸਬੰਧੀ ਤੇ ਸਟਾਫ ਦੇ ਗੈਰ-ਹਾਜ਼ਰ ਹੋਣ ਸਬੰਧੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਖਾਮੀਆਂ ਪਾਈਆਂ ਗਈਆਂ ਹਨ | ਪਸ਼ੂ ਪਾਲਣ ਫਾਰਮ ਮੱਤੇਵਾੜਾ ਦੇ ਡਿਪਟੀ ਡਾਇਰੈਕਰ ਨਰਿੰਦਰ ਕੁਮਾਰ ਸ਼ਰਮਾ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਫਾਰਮ ਵਿਚ ਚਾਰ ਸੌ ਭੇਡਾਂ, 80 ਬੱਕਰੀਆਂ ਤੇ ਦੌ ਸੌ ਮੱਝਾਂ ਹਨ ਜਿਨ੍ਹਾਂ ਵਿਚੋਂ ਤਕਰੀਬਨ 29 ਮੱਝਾਂ ਦੁਧਾਰੂ ਹਨ ਜਿਨਾਂ ਦਾ ਰੋਜ਼ਾਨਾ ਦੋ ਸੌ ਲੀਟਰ ਦੁੱਧ ਚੋਇਆ ਜਾਂਦਾ ਹੈ ਜਿਸ ਨੂੰ ਵੇਰਕਾ ਏਜੰਸੀ ਨੂੰ ਪਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹਰਾ ਚਾਰਾ ਮੱਝਾਂ ਨੂੰ ਪਾਇਆ ਜਾਂਦਾ ਹੈ, ਜਦਕਿ ਤੂੜੀ ਖਤਮ ਹੋ ਗਈ ਹੈ, ਜਿਸ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਉਨਾਂ ਇਹ ਵੀ ਕਿਹਾ ਕਿ ਹਰੇ ਚਾਰੇ ਦੀ ਸਾਂਭ ਸੰਭਾਲ ਵਾਲੇ ਅਸਥਾਨ ਦੇ ਆਸ ਪਾਸ ਚਾਰ ਦਿਵਾਰੀ ਨਾ ਹੋਣ ਕਰਕੇ ਅਵਾਰਾ ਜੰਗਲੀ ਜਾਨਵਰ ਇਸ ਨੂੰ ਖਾ ਜਾਂਦੇ ਹਨ, ਜਿਸ ਕਰਕੇ ਉਨ੍ਹਾਂ ਦੀਆਂ ਮੱਝਾਂ ਬਿਨਾਂ ਹਰੇ ਚਾਰੇ ਦੇ ਹੀ ਰਹਿ ਜਾਂਦੀਆਂ ਹਨ | ਉਨ੍ਹਾਂ ਜੰਗਲੀ ਜਾਨਵਰਾਂ ਵਲੋਂ ਕੀਤੀ ਜਾਂਦੀ ਫਸਲ ਦੀ ਬਰਬਾਦੀ ਨੂੰ ਵੀ ਹਰੇ ਚਾਰੇ ਦੀ ਘਾਟ ਦੱਸਿਆ ਤੇ ਪਿਛਲੇ ਸਮੇਂ ਦੌਰਾਨ ਸਰਕਾਰ ਨੂੰ ਭੇਜੇ ਗਏ ਟੈਂਡਰਾਂ ਦਾ ਵਾਸਤਾ ਪਾਉਂਦੇ ਹੋਏ ਪੱਤਰਕਾਰਾਂ ਤੋ ਖਹਿੜਾ ਛੁਡਾਉਣ ਦੀ ਕੋਸ਼ਿਸ਼ ਕੀਤੀ |

ਨਗਰ ਨਿਗਮ ਵਿੱਤ ਤੇ ਠੇਕਾ ਕਮੇਟੀ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ 215 ਪ੍ਰਸਤਾਵਾਂ 'ਤੇ ਵਿਚਾਰ ਵਟਾਂਦਰਾ ਕਰਕੇ ਵਿਕਾਸ ਕਾਰਜਾਂ ਦੇ ਐਸਟੀਮੇਟ ਤੇ ਵਰਕ ਆਰਡਰਾਂ ਦੇ ਜ਼ਿਆਦਾਤਰ ਪ੍ਰਸਤਾਵ ਪਾਸ ਕਰ ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਹਵਾਈ ਉਡਾਣ ਹੁਣ 3:55 'ਤੇ ਰਵਾਨਾ ਹੋਇਆ ਕਰੇਗੀ-ਏਅਰਪੋਰਟ ਡਾਇਰੈਕਟਰ

ਢੰਡਾਰੀ ਕਲਾਂ, 13 ਨਵੰਬਰ (ਪਰਮਜੀਤ ਸਿੰਘ ਮਠਾੜੂ)- ਲੁਧਿਆਣਾ ਤੋਂ ਦਿਲੀ ਵਾਸਤੇ ਹਵਾਈ ਉਡਾਣ 4.20 ਵਜੇ ਦੀ ਬਜਾਏ 3.55 'ਤੇ ਰਵਾਨਾ ਹੋਇਆ ਕਰੇਗੀ | ਉਕਤ ਜਾਣਕਾਰੀ ਏਅਰਪੋਰਟ ਡਾਇਰੈਕਟਰ ਏ. ਐਨ. ਸ਼ਰਮਾ ਤੇ ਸਟੇਸ਼ਨ ਮੈਨੇਜਰ ਅਰਿੰਦਮ ਚੈਟਰਜੀ ਨੇ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਵਿਚ ਦੇਰ ਸ਼ਾਮ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਚੇਤਨ ਕੁਮਾਰ (18) ਪੁੱਤਰ ਸੰਜੀਵ ਕੁਮਾਰ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਛੱਤ ਤੋਂ ਡਿੱਗਣ ਕਾਰਨ ਬੱਚੀ ਦੀ ਮੌਤ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਰਾਫ਼ਾ ਬਾਜ਼ਾਰ ਵਿਚ ਛੱਤ ਤੋਂ ਡਿੱਗਣ ਕਾਰਨ 2 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੀ ਕੋਸ਼ਿਨਾ (2) ਪੁੱਤਰੀ ਸੁਜਾਤਾ ਛੱਤ 'ਤੇ ਖੇਡ ਰਹੀ ਸੀ ਕਿ ਅਚਾਨਕ ਹੇਠਾਂ ਡਿੱਗ ਪਈ | ਗੰਭੀਰ ਹਾਲਤ ਵਿਚ ਬੱਚੀ ਨੂੰ ...

ਪੂਰੀ ਖ਼ਬਰ »

20 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਅਸ਼ਵਨੀ ਟੰਡਨ ਵਾਸੀ ਰਾਜਗੁਰੂ ਨਗਰ ਦੀ ਸ਼ਿਕਾਇਤ 'ਤੇ ਕੁਲਦੀਪ ਸਿੰਘ ਵਾਸੀ ਅਗਵਾੜ ਗੁਜਰਾਂ ਜਗਰਾਓਾ ਤੇ ਗੁਰਦੀਪ ਸਿੰਘ ਵਾਸੀ ਕੋਕਰੀ ਕਲਾਂ ਮੋਗਾ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਨੇ ਸ਼ੱਕੀ ਹਾਲਤ 'ਚ ਕੀਤੀ ਖੁਦਕੁਸ਼ੀ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬਸਤੀ ਜੋਧੇਵਾਲ ਦੇ ਇਲਾਕੇ ਇੰਦਰ ਵਿਹਾਰ ਵਿਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਜੈ ਸਿੰਘ (18) ਵਜੋਂ ਹੋਈ ਹੈ | ਜੈ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਰਹਿਰਾਸ ਸੇਵਾ ਸੁਸਾਇਟੀ ਵਲੋਂ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਹੁਣ ਬੈਂਕਾਂ 'ਚ ਵੀ ਆਧਾਰ ਕਾਰਡ ਬਣਵਾਉਣ/ਅਪਡੇਟ ਦੀ ਸਹੂਲਤ ਉਪਲੱਬਧ

ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬਸਰਾ)- ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਆਧਾਰ ਕਾਰਡ ਬਣਵਾਉਣ ਲਈ ਜਾਂ ਅਪਡੇਟ ਕਰਾਉਣ ਲਈ ਹੁਣ ਗਿਣੀਆਂ ਚੁਣੀਆਂ ਥਾਵਾਂ 'ਤੇ ਹੀ ਜਾਣ ਦੀ ਜ਼ਰੂਰਤ ਨਹੀਂ ਹੈ | ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਹੂਲਤ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਦੀ ਗੱਡੀ ਦਾ ਸ਼ੀਸ਼ਾ ਭੰਨਣ ਤੋਂ ਬਾਅਦ ਅੱਗ ਲਗਾਈ

ਫੁੱਲਾਂਵਾਲ 13 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਭਗਤ ਸਿੰਘ ਨਗਰ ਦੇ ਯੂਥ ਅਕਾਲੀ ਆਗੂ ਰੋਹਿਤ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਉਸ ਦੀ ਮਾਰੂਤੀ ਬਲੇਨੋ ਨੰਬਰ ਪੀ.ਬੀ. 10 ਜੀ. ਕਿਉਂ. 8720 ਨੂੰ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਨੇ ਲੋਹੇ ਦੀਆਾ ਰਾਡਾ ਨਾਲ ਭੰਨਣ ਤੋਂ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਰੋਹ ਦੀ ਦਹਿਸ਼ਤ ਬਰਕਰਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੀ.ਐਮ.ਸੀ. ਹਸਪਤਾਲ ਵਿਚ ਕੰਮ ਕਰਦੇ ਇਕ ਮੁਲਾਜ਼ਮ ਤੋਂ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਮੈਂਬਰ ਲੱਖਾਂ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਸੁਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਪਤਨੀ 'ਤੇ ਤਸ਼ੱਦਦ ਕਰਨ ਵਾਲੇ ਪਤੀ ਤੇ ਉਸ ਦੀ ਮਾਂ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਹਾਊਸਿੰਗ ਬੋਰਡ ਕਾਲੋਨੀ ਦੀ ਰਹਿਣ ਵਾਲੀ ਰਣਜੀਤ ਕੌਰ ਪੁੱਤਰੀ ਪ੍ਰਤਾਪ ਸਿੰਘ ਦੀ ਸ਼ਿਕਾਇਤ 'ਤੇ ਸਿਧਾਰਥ ਸ਼ਰਮਾ (ਪਤੀ) ਤੇ ਵਿਨੇ ਸ਼ਰਮਾ (ਸੱਸ) ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਰਸੋਈ ਗੈਸ ਦੀ ਕਾਲਾਬਾਜ਼ਾਰੀ ਲਈ ਕਿਥੋਂ ਆਉਂਦੇ ਹਨ ਸਲੰਡਰ...?

ਲੁਧਿਆਣਾ, 13 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰ੍ਹੇਆਮ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ | ਖ਼ਾਣ ਪੀਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਲਈ ਵਪਾਰਕ ਸਲੰਡਰ ਦੀ ਥਾਂ ਘਰੇਲੂ ਰਸੋਈ ਗੈਸ ...

ਪੂਰੀ ਖ਼ਬਰ »

ਅਕਾਲੀ ਦਲ ਦਾ ਗਠਨ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਇਆ-ਢੀਂਡਸਾ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ ਵੱਡੀਆ ਕੁਰਬਾਨੀਆਂ ਤੋਂ ਬਾਅਦ ਹੋਇਆ ਸੀ ਤੇ ਅੱਜ-ਕੱਲ੍ਹ ਅਕਾਲੀ ਦਲ ਵਿਚ ਜੋ ਕੁਝ ਵਾਪਰ ਰਿਹਾ ਹੈ ਉਹ ...

ਪੂਰੀ ਖ਼ਬਰ »

ਨਗਰ ਨਿਗਮ ਇਮਾਰਤੀ ਸ਼ਾਖਾ ਨੇ ਰਿਹਾਇਸ਼ੀ ਪਲਾਟ 'ਚ ਚੱਲ ਰਹੀ ਕਾਰੋਬਾਰੀ ਜਗ੍ਹਾ ਕੀਤੀ ਸੀਲ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਾਲੋਨੀਆਂ/ ਉਸਾਰੀਆਂ ਿਖ਼ਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਜ਼ੋਨ-ਡੀਨ ਇਮਾਰਤੀ ਸ਼ਾਖਾ ਵਲੋਂ ਸ਼ਹਿਰ ਦੇ ਉਘੇ ਹਸਪਤਾਲ ਤੇ ਕਾਲਜ ਦੇ ਪ੍ਰਬੰਧਕਾਂ ਵਲੋਂ ਹਸਪਤਾਲ ਦੇ ਨਾਲ ...

ਪੂਰੀ ਖ਼ਬਰ »

ਮਾਮਲਾ ਨਿੱਜੀ ਕੰਪਨੀ ਦੀ ਢਿੱਲੀ ਕਾਰਗੁਜ਼ਾਰੀ ਦਾ ਕੰਪਨੀ ਨੇ ਸ਼ਹਿਰ 'ਚੋਂ ਰੋਜ਼ਾਨਾ ਕੂੜੇ ਦੀ ਪੂਰੀ ਲਿਫਟਿੰਗ ਨਾ ਕੀਤੀ ਤਾਂ ਪ੍ਰਸ਼ਾਸਨ ਪਹੁੰਚਾਏਗਾ ਮੁੱਖ ਡੰਪ ਤੱਕ ਕੂੜਾ-ਮੇਅਰ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਮੀਟਰਿਕ ਟਨ ਕੂੜੇ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਨਿਭਾ ਰਹੀ ਨਿੱਜੀ ਕੰਪਨੀ ਏ ਟੂ ਜੈਡ ਦੀ ਕਾਰਗੁਜਾਰੀ ਸੰਤੁਸ਼ਟੀਜਨਕ ਨਾ ਹੋਣ ਦਾ ਮਾਮਲਾ ਰਾਜ ਸਰਕਾਰ ਤੇ ਨਗਰ ਨਿਗਮ ...

ਪੂਰੀ ਖ਼ਬਰ »

ਟੀ. ਬੀ. ਪੀੜਤਾਂ ਨੂੰ 500 ਰੁਪਏ ਪ੍ਰਤੀ ਮਹੀਨਾ ਖੁਰਾਕ ਲਈ ਵੀ ਦਿੱਤੇ ਜਾਂਦੇ-ਡਾ: ਕੁਲਾਰ

ਲੁਧਿਆਣਾ, 13 ਨਵੰਬਰ (ਸਲੇਮਪੁਰੀ)- ਭਾਰਤ ਸਰਕਾਰ ਦੇ ਸਿਹਤ ਮੰਤਰਾਲਾ ਵਲੋਂ ਤਪਦਿਕ ਦੀ ਰੋਕਥਾਮ ਲਈ ਸ਼ੁਰੂ ਕੀਤੇ ਗਏ ਆਰ. ਐਨ. ਟੀ. ਸੀ. ਪੀ. ਤਹਿਤ ਪੰਜਾਬ ਵਿਚ ਚਲ ਰਹੇ ਪ੍ਰੋਜੈਕਟ ਦਾ ਰਿਵਿਊ ਕਰਨ ਲਈ ਸੀ. ਐਮ. ਸੀ. ਹਸਪਤਾਲ ਲੁਧਿਆਣਾ ਵਿਚ ਟੀ. ਬੀ. ਪ੍ਰੋਜੈਕਟ ਨਾਲ ਸਬੰਧਿਤ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਤੇ ਹਮਾਇਤੀ ਜਥੇਬੰਦੀਆਾ ਵਲੋਂ ਵਿਧਾਇਕ ਵੈਦ ਦੇ ਘਰ ਦਾ ਘਿਰਾਓ

ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- 8886 ਐਸ. ਐਸ. ਏ./ਰਮਸਾ/ਮਾਡਲ/ਆਦਰਸ਼ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਉਨ੍ਹਾਂ ਦੀਆਂ ਤਨਖਾਹਾਂ ਵਿਚ 65 ਤੋਂ 75 ਫੀਸਦੀ ਤੱਕ ਕਟੌਤੀ ਕਰਨ, ਸੰਘਰਸ਼ ਦੌਰਾਨ ਮੁਅੱਤਲੀਆਂ ਤੇ ਬਦਲੀਆਂ ਕਰਨ, ਆਪਸ਼ਨ ਨਾ ਕਲਿੱਕ ਕਰਨ ਵਾਲੇ ...

ਪੂਰੀ ਖ਼ਬਰ »

ਰਵਾਇਤੀ ਸਾਈਕਲਾਂ ਦੀ ਬਜਾਏ ਬਹੁਰੰਗੇ ਤੇ ਗੇਅਰਾਂ ਵਾਲੇ ਸਾਈਕਲਾਂ ਨੂੰ ਪਸੰਦ ਕਰ ਰਹੀ ਹੈ ਨੌਜਵਾਨ ਪੀੜ੍ਹੀ

ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- ਲੋਕਾਂ ਦੀ ਬਦਲਦੀ ਜੀਵਨ-ਸ਼ੈਲੀ, ਚੰਗੀ ਸਿਹਤ ਲਈ ਸਾਈਕਲਿੰਗ ਦੇ ਵਧਦੇ ਰੁਝਾਨ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਾਈਕਲਾਂ ਦੀ ਵਿਕਰੀ ਵਿਚ ਵੀ ਕਈ ਤਬਦੀਲੀਆਂ ਆ ਰਹੀਆਂ ਹਨ | ਰਵਾਇਤੀ ਕਾਲੇ ਰੰਗ ਦੇ ਸਾਈਕਲਾਂ ਦੀ ...

ਪੂਰੀ ਖ਼ਬਰ »

ਮਾਤਾ ਅੰਗਰੇਜ ਕੌਰ ਭੰਗੂ ਨੂੰ ਸ਼ਰਧਾਂਜਲੀਆਂ

ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮਾਤਾ ਅੰਗਰੇਜ ਕੌਰ ਭੰਗੂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਇਯਾਲੀ ਖੁਰਦ ਵਿਖੇ ਹੋਈ | ਇਸ ਤੋਂ ਪਹਿਲਾਂ ਭਾਈ ਨਰਿੰਦਰਪਾਲ ਸਿੰਘ ਲਲਤੋਂ ਕਲਾਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਹੋਲੋਗ੍ਰਾਮ ਸਟਿੱਕਰ ਨਾ ਹੋਣ ਕਾਰਨ ਹਲਫ਼ੀਆ ਬਿਆਨ ਤਸਦੀਕ ਕਰਵਾਉਣ ਲਈ ਖੱਜਲ ਹੋ ਰਹੇ ਲੋਕ

ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- ਵਿਚੋਲਿਆਂ ਦੀ ਕਥਿਤ ਮਿਲੀਭੁਗਤ ਰਾਹੀਂ ਲੋਕਾਂ ਦੀ ਹੋ ਰਹੀ ਆਰਥਿਕ ਲੁੱਟ ਤੇ ਆਏ ਦਿਨ ਸਰਵਰ ਬੰਦ ਰਹਿਣ ਵਰਗੀਆਂ ਗੱਲਾਂ ਕਾਰਨ ਵਿਵਾਦਾਂ ਵਿਚ ਰਹਿੰਦੇ ਸੁਵਿਧਾ ਕੇਂਦਰ ਵਿਖੇ ਬੀਤੇ ਦੋ ਦਿਨ ਤੋਂ ਸੈਂਕੜੇ ਲੋਕ ਮੁੜ ਖੱਜਲ ਹੋ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ 'ਚ ਦੂਸਰੇ ਗੇੜ ਦਾ ਯੁਵਕ ਮੇਲਾ ਸ਼ੁਰੂ

ਲੁਧਿਆਣਾ, 13 ਨਵੰਬਰ (ਬੀ. ਐਸ. ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨੌਵੇਂ ਯੁਵਕ ਮੇਲੇ ਦੇ ਦੂਸਰੇ ਪੜਾਅ ਵਿਚ ਸੰਗੀਤ ਦੇ ਮੁਕਾਬਲੇ ਕਰਵਾਏ ਗਏ | ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਯੁਵਕ ਮੇਲੇ ਦਾ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਛੱਠ ਪੂਜਾ ਮੌਕੇ ਸੂਰਜ ਦੇਵਤਾ ਨੂੰ ਭੇਟ ਕੀਤਾ ਅਰਘ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਛਠ ਪੂਜਾ ਦੇ ਮੌਕੇ ਸ਼ਹਿਰ ਵਾਸੀਆਂ ਤੇ ਵਿਸ਼ੇਸ਼ ਤੌਰ 'ਤੇ ਪ੍ਰਵਾਸੀਆਂ ਵਲੋਂ ਸੂਰਜ ਦੇਵਤਾ ਨੂੰ ਸ਼ਾਮ ਸਮੇਂ ਅਰਘ ਭੇਟ ਕੀਤਾ ਗਿਆ | ਛਠ ਪੂਜਾ ਦੇ ਤਿਉਹਾਰ ਕਾਰਨ ਸਵੇਰ ਤੋਂ ਹੀ ਭਗਤਾਂ 'ਚ ਉਤਸ਼ਾਹ ਪਾਇਆ ਜਾ ਰਿਹਾ ਸੀ | ਛਠ ਪੂਜਾ ...

ਪੂਰੀ ਖ਼ਬਰ »

ਮਾਮਲਾ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਦਾ ਲੋਕਾਂ ਵਲੋਂ ਏ. ਸੀ. ਪੀ. ਦਫ਼ਤਰ ਦੇ ਬਾਹਰ ਧਰਨਾ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਮਨ ਨਗਰ ਵਿਚ ਕੁਝ ਦਿਨ ਪਹਿਲਾਂ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਪੀੜਤ ਲੋਕਾਂ ਵਲੋਂ ਚੌੜਾ ਬਾਜ਼ਾਰ ਸਥਿਤ ਏ.ਸੀ.ਪੀ. ਦੇ ਦਫ਼ਤਰ ਬਾਹਰ ਧਰਨਾ ਦੇ ਕੇ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਦਰਜਨਾਂ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਲੋੜੀਂਦੇ ਗਿ੍ਫ਼ਤਾਰ

ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 13 ਨਵੰਬਰ-ਸ਼ਹਿਰ ਵਿਚ ਲੁੱਟ ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ | ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਕੰਦ ...

ਪੂਰੀ ਖ਼ਬਰ »

ਲੋਕ ਸ਼ਹਿਰ ਨੂੰ ਸਾਫ ਤੇ ਹਰਾ ਭਰਾ ਕਰਨ ਲਈ ਨਗਰ ਨਿਗਮ ਨੂੰ ਸਹਿਯੋਗ ਦੇਣ-ਕੜਵਲ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਸ਼ਹਿਰ ਨੂੰ ਸਾਫ ਤੇ ਹਰਾ ਭਰਾ ਕਰਨ ਲਈ ਲੋਕ ਨਗਰ ਨਿਗਮ ਨੂੰ ਸਹਿਯੋਗ ਦੇਣ ਤਾਂ ਜੋ ਸਾਡਾ ਸ਼ਹਿਰ ਲੁਧਿਆਣਾ ਸਮਾਰਟ ਸਿਟੀ ਬਣ ਸਕੇ | ਉਕਤ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਨਗਰ ਨਿਗਮ ...

ਪੂਰੀ ਖ਼ਬਰ »

ਅਣਅਧਿਕਾਰਤ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਹੋਵੇਗਾ ਸਰਵੇਖਣ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਬਣੀਆਂ ਅਣਅਧਿਕਾਰਤ ਉਸਾਰੀਆਂ ਨੂੰ ਰੈਗੂਲਰ ਕਰਨ ਲਈ ਰਾਜ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਨੀਤੀ ਲਾਗੂ ਕੀਤੇ ਜਾਣ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਨੀਤੀ ਅਧੀਨ ਆਉਣ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਠੇਕੇਦਾਰਾਂ ਨੂੰ ਬਿੱਲਾਂ ਦੀ ਬਕਾਇਆ ਰਕਮ ਜਲਦੀ ਜਾਰੀ ਕਰੇਗਾ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਹੋ ਚੁੱਕੇ ਵਿਕਾਸ ਕਾਰਜਾਂ ਦੀ 100 ਕਰੋੜ ਤੋਂ ਜ਼ਿਆਦਾ ਦੀ ਬਕਾਇਆ ਰਕਮ ਲੈਣ ਲਈ ਠੇਕੇਦਾਰਾਂ ਵਲੋਂ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਕਵਲਪਰੀਤ ਕੌਰ ਬਰਾੜ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਮੇਅਰ ਵਲੋਂ ਆਉਂਦੇ ...

ਪੂਰੀ ਖ਼ਬਰ »

-ਸਵੱਛ ਭਾਰਤ ਯੋਜਨਾ-

ਨਗਰ ਨਿਗਮ ਵਲੋਂ ਸਫਾਈ ਸੇਵਕਾਂ ਲਈ ਖਰੀਦੇ ਜਾਣਗੇ ਰੇਹੜੇ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਯੋਜਨਾ ਲਾਗੂ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਭੇਜੀ 1.25 ਕਰੋੜ ਦੀ ਗਰਾਂਟ ਨਾਲ ਘਰ ਘਰ ਤੋਂ ਕੂੜਾ ਇਕੱਤਰ ਕਰਨ ਲਈ ਪ੍ਰਸ਼ਾਸਨ ਵਲੋਂ ਰੇਹੜੀਆਂ ਤੇ ਦੂਸਰਾ ਸਾਜੋ ਸਾਮਾਨ ਖਰੀਦਣ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਸੈਂਟਰ ਆਂਸਲ ਪਲਾਜ਼ਾ ਲੁਧਿਆਣਾ ਵਿਚ ਤਿਆਰੀ ਕਰਕੇ ਗਏ ਵਿਦਿਆਰਥੀਆਂ ਦਾ ਆਈਲੈਟਸ ਨਤੀਜਾ ਸ਼ਾਨਦਾਰ ਰਿਹਾ | ਲੁਧਿਆਣਾ ਆਂਸਲ ਪਲਾਜ਼ਾ ਮੈਕਰੋ ਗਲੋਬਲ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਡੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੇ ਫਾਊਾਡੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਦੱਸਿਆ ਕਿ ਫਾਊਾਡੇਸ਼ਨ ਵਿਚ ਮੁੱਖ ਸਰਪ੍ਰਸਤ ਸਾਬਕਾ ਮੰਤਰੀ ਮਲਕੀਤ ਸਿੰਘ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੋਵੇਗਾ ਨਿਪਟਾਰਾ-ਜੈ ਪ੍ਰਕਾਸ਼

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਾਸੀਆਂ ਵੱਲ ਪਾਣੀ, ਸੀਵਰੇਜ ਬਿੱਲਾਂ ਦੀ 300 ਕਰੋੜ ਤੋਂ ਬਕਾਇਆ ਰਕਮ ਵਸੂਲਣ ਤੇ ਬਿੱਲਾਂ ਦੇ ਝਗੜਿਆਂ ਨੂੰ ਹੱਲ ਕਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਸੀਨੀਅਰ ਕੌਾਸਲਰ ਡਾ: ਜੈ ਪ੍ਰਕਾਸ਼ ਦੀ ਅਗਵਾਈ ਹੇਠ ਬਣੀ ਉਪ ...

ਪੂਰੀ ਖ਼ਬਰ »

ਵਾਰਡ 93 ਵਾਸੀਆਂ ਨੇ ਮੇਅਰ ਨੂੰ ਸੌ ਾਪਿਆ ਮੰਗ-ਪੱਤਰ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ 93 ਦੇ 22 ਫੁੱਟੀ ਰੋਡ ਵਾਸੀਆਂ ਨੇ ਮੇਅਰ ਬਲਕਾਰ ਸਿੰਘ ਸੰਧੂ ਨੂੰ ਦਿੱਤੇ ਮੰਗ ਪੱਤਰ 'ਚ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਇਲਾਕਾ ਵਿਧਾਨ ਸਭਾ ਹਲਕਾ ਉਤਰੀ ਤੋਂ ਪੱਛਮੀ ਵਿਚ ਸ਼ਾਮਿਲ ਕੀਤਾ ਜਾਵੇ ਤਾਂ ਮਿਹਨਤੀ ...

ਪੂਰੀ ਖ਼ਬਰ »

ਰੁਦਰਾ ਕਾਲੋਨੀ ਲੁਹਾਰਾ ਵਿਖੇ ਛੱਠ ਪੂਜਾ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 13 ਨਵੰਬਰ (ਕੁਲਵੰਤ ਸਿੰਘ ਸੱਪਲ)- ਰੁਦਰਾ ਕਾਲੋਨੀ ਲੁਹਾਰਾ ਵਿਖੇ ਸੀਨੀਅਰ ਕਾਲੀ ਆਗੂ ਨਿਰਮਲ ਸਿੰਘ ਐਸ.ਐਸ. ਦੀ ਅਗਵਾਈ ਹੇਠ ਛੱਠ ਪੂਜਾ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਵੀਂ ਪੈਨਸ਼ਨ ਸਕੀਮ ਧਾਰਕਾਂ ਦੇ ਖਾਤਿਆਂ ਦਾ ਰੱਖ-ਰਖਾਓ ਕਰਨ ਸਬੰਧੀ ਵਿਕੇਂਦਰੀਕਰਨ

ਲੁਧਿਆਣਾ, 13 ਨਵੰਬਰ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਨਿਊ ਪੈਨਸ਼ਨ ਸਕੀਮ ਜੋ ਕਿ ਦੇਸ਼ ਵਿਚ ਜਨਵਰੀ 2004 ਤੋਂ ਲਾਗੂ ਹੋਈ ਸੀ, ਦੇ ਦੌਰਾਨ ਭਰਤੀ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਪੈਨਸ਼ਨ ਨਾਲ ਸਬੰਧਤ ਰੱਖ-ਰਖਾਉ ਜ਼ਿਲ੍ਹਾ ਪੱਧਰ 'ਤੇ ਕਰਨ ਲਈ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਪਾਰਕਿੰਗ ਫੀਸ ਨੂੰ ਲੈ ਕੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਲ ਰੋਡ 'ਤੇ ਪਾਰਕਿੰਗ ਫੀਸ ਨੂੰ ਲੈ ਕੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਉਸ ਵਕਤ ਵਾਪਰੀ ਜਦੋਂ ਮਾਧਵ ਨਾਮੀ ਨੌਜਵਾਨ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਦੇ ਦਿਲ ਫੇਲ੍ਹ ਇਲਾਜ ਨੂੰ ਮਿਲੀ ਕੌਮਾਂਤਰੀ ਪੱਧਰ 'ਤੇ ਮਾਨਤਾ

ਲੁਧਿਆਣਾ,13 ਸਤੰਬਰ (ਸਲੇਮਪੁਰੀ)- ਫੋਰਟਿਸ ਹਸਪਤਾਲ ਲੁਧਿਆਣਾ ਦੇ ਸੀਨੀਅਰ ਕਾਰਡੀਓਲੋਜਿਸਟ ਡਾ: ਪੀ. ਐਸ. ਸੰਧੂ ਦੇ ਐਡਵਾਾਸਮੈਂਟ ਹਾਰਟ ਫੇਲੀਅਰ ਟ੍ਰੀਟਮੈਂਟ ਨੂੰ ਕੌਮਾਂਤਰੀ ਪੱਧਰ 'ਤੇ ਮਾਨਤਾ ਮਿਲੀ ਹੈ, ਜਿਸ ਕਰਕੇ ਇਸੇ ਸੰਬੰਧ ਵਿਚ ਸੀ.ਆਰ.ਟੀ. 'ਤੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX