ਤਾਜਾ ਖ਼ਬਰਾਂ


ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  7 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  19 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  28 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  48 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 4 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 5 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  1 minute ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  1 minute ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 6 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 6 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 8 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 8 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤ ਵਿਚ ਚੰਡੀਗੜ੍ਹ ਬਣੀ ਸ਼ੂਗਰ ਮਰੀਜ਼ਾਂ ਦੀ ਰਾਜਧਾਨੀ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਕੇਵਲ ਪੰਜਾਬ ਅਤੇ ਹਰਿਆਣਾ ਦੀ ਹੀ ਰਾਜਧਾਨੀ ਨਹੀਂ, ਬਲਕਿ ਦੇਸ਼ ਭਰ ਵਿਚ ਸ਼ੂਗਰ ਦੇ ਮਰੀਜ਼ਾਂ ਦੀ ਵੀ ਰਾਜਧਾਨੀ ਬਣ ਗਈ ਹੈ, ਜਦ ਕਿ ਚੀਨ ਪੂਰੇ ਸੰਸਾਰ 'ਚ ਸ਼ੂਗਰ ਮਰੀਜ਼ਾਂ ਦੀ ਰਾਜਧਾਨੀ ਹੈ | ਇਸ ਦਾ ਖ਼ੁਲਾਸਾ ਆਈ.ਸੀ.ਐਮ.ਆਰ.-ਇੰਡੀਆ ਵਲੋਂ ਕੀਤੇ ਅਧਿਐਨ ਦੀ ਹਾਲ 'ਚ ਹੀ ਪ੍ਰਕਾਸ਼ਿਤ ਰਿਪੋਰਟ ਵਿਚ ਹੋਇਆ ਹੈ | ਅਧਿਐਨ ਵਿਚ ਪਤਾ ਲੱਗਾ ਕਿ ਚੰਡੀਗੜ੍ਹ 'ਚ 13.6 ਫੀਸਦੀ ਲੋਕ ਸ਼ੂਗਰ ਦੇ ਸ਼ਿਕਾਰ ਹਨ | ਜਿਸ ਤਹਿਤ ਚੰਡੀਗੜ੍ਹ ਵਿਚ ਹਰ 13ਵਾਂ ਵਿਅਕਤੀ ਸ਼ੂਗਰ ਦਾ ਮਰੀਜ਼ ਹੈ | ਜਦ ਕਿ ਅਧਿਐਨ ਅਨੁਸਾਰ 15 ਰਾਜਾਂ 'ਚ ਇਹ ਔਸਤ 7.3 ਫੀਸਦੀ ਹੈ | ਚਿੰਤਾਜਨਕ ਗੱਲ ਇਹ ਹੈ ਕਿ ਚੰਡੀਗੜ੍ਹ 'ਚ ਜ਼ਿਆਦਾਤਰ 25 ਤੋਂ ਲੈ ਕੇ 40 ਸਾਲ ਉਮਰ ਦੇ ਨੌਜਵਾਨ ਸ਼ੂਗਰ ਦੇ ਜ਼ਿਆਦਾ ਸ਼ਿਕਾਰ ਹੋ ਰਹੇ ਹਨ | ਇਸ ਦਾ ਇਕ ਵੱਡਾ ਕਾਰਨ ਚੰਡੀਗੜ੍ਹ ਵਿਚ ਲੋਕਾਂ ਦਾ ਜੰਕ ਭੋਜਨ ਖਾਣ ਦਾ ਰੁਝਾਨ ਜ਼ਿਆਦਾ ਹੈ | ਇਸ ਦੇ ਨਾਲ ਹੀ ਆਰਾਮਦਾਇਕ ਜੀਵਨਸ਼ੈਲੀ ਅਤੇ ਕਸਰਤ ਦੀ ਘਾਟ ਕਾਰਨ ਵੀ ਸ਼ੂਗਰ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ | ਪੀ.ਜੀ.ਆਈ. ਵਲੋਂ ਕੀਤੇ ਅਧਿਐਨ ਵਿਚ ਸਾਹਮਣੇ ਆਇਆ ਹੈ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਲਗਾਏ ਜਾਣ ਵਾਲੇ ਇਨਸੁਲਿਨ ਦਾ ਟੀਕਾ ਲਗਾਉਣ ਦਾ ਤਰੀਕਾ ਜ਼ਿਆਦਾਤਰ ਲੋਕਾਂ ਨੂੰ ਪਤਾ ਨਹੀਂ ਹੈ | ਲੋਕ ਘਰ ਵਿਚ ਸ਼ੂਗਰ ਦੇ ਮਰੀਜ਼ ਨੂੰ ਇਕੋ ਥਾਂ 'ਤੇ ਇਨਸੁਲਿਨ ਦਾ ਟੀਕਾ ਬਾਰ-ਬਾਰ ਲਗਾਉਂਦੇ ਹਨ ਜਿਸ ਕਾਰਨ ਉਸ ਜਗ੍ਹਾ 'ਤੇ ਮਾਸ ਵਿਚ ਗੱਠ ਬਣ ਜਾਂਦੀ ਹੈ | ਇਸ ਕਰਕੇ ਟੀਕੇ ਦਾ ਅਸਰ ਵੀ ਘੱਟ ਜਾਂਦਾ ਹੈ | ਇਸ ਲਈ ਇਕੋ ਜਗ੍ਹਾ 'ਤੇ ਇਨਸੁਲਿਨ ਦਾ ਟੀਕਾ ਬਾਰ-ਬਾਰ ਨਹੀਂ ਲਗਾਉਣਾ ਚਾਹੀਦਾ | ਟੀਕਾ ਪਹਿਲੇ ਵਾਲੇ ਥਾਂ ਤੋਂ 2 ਇੰਚ ਦੂਰੀ 'ਤੇ ਲਗਾਉਣਾ ਚਾਹੀਦਾ ਹੈ | ਪੀ.ਜੀ.ਆਈ. ਦੇ ਡਾ.ਸੰਜੇ ਭੰਸਾਲੀ ਨੇ ਦੱਸਿਆ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਢਿੱਡ ਅਤੇ ਲੱਤ ਵਿਚ ਇਨਸੁਲਿਨ ਦਾ ਟੀਕਾ ਲਗਾਇਆ ਜਾਂਦਾ ਹੈ | ਪੇਟ 'ਤੇ ਲਗਾਇਆ ਟੀਕਾ ਸੁਰੱਖਿਅਤ ਮੰਨਿਆ ਜਾਂਦਾ ਹੈ, ਜਦ ਕਿ ਲੱਤ 'ਤੇ ਇਨਸੁਲਿਨ ਦਾ ਟੀਕਾ ਲਗਾਉਣ ਤੋਂ ਬਾਅਦ ਕੁਝ ਦੇਰ ਤੁਰਨਾ ਫਿਰਨਾ ਨਹੀਂ ਚਾਹੀਦਾ | ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਪੈਰਾਂ ਦਾ ਵੀ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਸ਼ੂਗਰ ਦੇ ਮਰੀਜ਼ਾਂ ਦੇ ਪੈਰਾਂ ਦੇ ਖ਼ਰਾਬ ਹੋਣ ਦੀ ਕਾਫ਼ੀ ਸੰਭਾਵਨਾ ਹੁੰਦੀ ਹੈ | ਜਿਸ ਕਾਰਨ ਕਈ ਵਾਰ ਪੈਰ ਗੱਲ੍ਹ ਜਾਂਦਾ ਹੈ ਅਤੇ ਗੈਗਰੀਨ ਬਿਮਾਰੀ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਕਾਰਨ ਮਰੀਜ਼ ਦੀ ਜਾਨ ਬਚਾਉਣ ਲਈ ਪੈਰ ਕੱਟਣਾ ਵੀ ਪੈਂਦਾ ਹੈ | ਪੀ.ਜੀ.ਆਈ. ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸ਼ੂਗਰ ਤੋਂ ਬਚਣ ਲਈ ਆਰਾਮਦਾਇਕ ਜੀਵਨਸ਼ੈਲੀ ਛੱਡ ਕੇ ਕਸਰਤ ਆਦਿ ਕਰਨੀ ਚਾਹੀਦੀ ਹੈ ਤੇ ਖਾਣ ਪੀਣ ਦੀਆਂ ਆਦਤਾਂ 'ਚ ਸੁਧਾਰ ਲਿਆਉਣਾ ਚਾਹੀਦਾ ਹੈ |

ਪੰਜਾਬ ਯੂਨੀਵਰਸਿਟੀ 'ਚ ਜਿਮਨਾਸਟਿਕ ਮੁਕਾਬਲੇ ਸ਼ੁਰੂ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਆਲ ਇੰਡੀਆ ਇੰਟਰ ਯੂਨੀਵਰਸਿਟੀ ਜਿਮਨਾਸਟਿਕ ਅਤੇ ਐਕਰੋਬੈਟਿਕ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਕੀਤੀ ਗਈ | ਇਸ ਦਾ ਉਦਘਾਟਨ ਚੰਡੀਗੜ੍ਹ ਭਾਜਪਾ ਪ੍ਰਧਾਨ ਅਤੇ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਸੰਜੇ ...

ਪੂਰੀ ਖ਼ਬਰ »

ਹੋਟਲ ਤਾਜ ਦਾ ਰਸੋਈਆ ਜਬਰ ਜਨਾਹ ਤੇ ਚੋਰੀ ਦੇ ਮਾਮਲੇ 'ਚੋਂ ਬਰੀ

ਚੰਡੀਗੜ੍ਹ, 13 ਨਵੰਬਰ (ਰਣਜੀਤ ਸਿੰਘ/ਜਾਗੋਵਾਲ)-ਜ਼ਿਲ੍ਹਾ ਅਦਾਲਤ ਨੇ ਸੈਕਟਰ 17 ਸਥਿਤ ਹੋਟਲ ਤਾਜ ਵਿਚ ਕੰਮ ਕਰਨ ਵਾਲੇ ਇਕ ਰਸੋਈਏ ਨੂੰ ਔਰਤ ਨਾਲ ਜਬਰ ਜਨਾਹ ਤੇ ਚੋਰੀ ਦੇ ਮਾਮਲੇ 'ਚੋਂ ਬਰੀ ਕਰ ਦਿੱਤਾ ਹੈ | ਮੁਲਜ਼ਮ ਿਖ਼ਲਾਫ਼ ਲਗਾਏ ਗਏ ਦੋਸ਼ ਅਦਾਲਤ ਵਿਚ ਸਾਬਤ ਨਹੀਂ ਹੋ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਕੇਸ ਦਰਜ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਨੇ ਇਕ 12 ਸਾਲਾਂ ਦੀ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਇਕ ਜਾਣਕਾਰ ਿਖ਼ਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਸਬੰਧਿਤ ਮਾਮਲਾ ਆਈ.ਪੀ.ਸੀ. ਦੀ ਧਾਰਾ 376 ਏਬੀ ਅਤੇ 6 ਪੋਕਸੋ ਐਕਟ ...

ਪੂਰੀ ਖ਼ਬਰ »

ਜਸਟਿਸ ਸ਼ਰਮਾ ਨੇ ਹਲਫ਼ ਲਿਆ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)-ਉੱਤਰਾਖੰਡ ਹਾਈਕੋਰਟ ਤੋਂ ਬਦਲ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਆਏ ਜਸਟਿਸ ਰਾਜੀਵ ਸ਼ਰਮਾ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਦਾ ਹਲਫ਼ ਲੈ ਲਿਆ ਹੈ | ਉਨ੍ਹਾਂ ਨੂੰ ਇਹ ਹਲਫ਼ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ...

ਪੂਰੀ ਖ਼ਬਰ »

ਮਲੋਆ 'ਚ ਛੱਠ ਪਰਵ 'ਤੇ ਦਿਖਿਆ ਭਾਰੀ ਉਤਸ਼ਾਹ

.ਚੰਡੀਗੜ੍ਹ, 13 ਨਵੰਬਰ (ਆਰ. ਐਸ. ਲਿਬਰੇਟ)-ਪਿੰਡ ਮਲੋਆ ਸਥਿਤ ਤਲਾਬ 'ਤੇ ਛਠ ਪਰਵ ਦੌਰਾਨ ਔਰਤਾਂ ਨੇ ਢਲਦੇ ਸੂਰਜ ਨੂੰ ਅਰਘ ਦਿੱਤਾ | ਇੱਥੇ ਛਠ ਪਰਵ ਸਬੰਧੀ ਪੂਰਵਾਂਚਲ ਸੰਗਠਨ ਕਮੇਟੀ ਵਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ | ਵੱਡੀ ਗਿਣਤੀ 'ਚ ਔਰਤਾਂ ਘਰਾਂ ਤੋਂ ਛਠ ਅਤੇ ਸੂਰਜ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਦਾ ਇਕ ਵੀ ਤੁਪਕਾ ਕਿਸੇ ਨੂੰ ਦੇਣ ਨਹੀਂ ਦਿੱਤਾ ਜਾਵੇਗਾ-ਅਮਨ ਅਰੋੜਾ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ 'ਚ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪੰਜਾਬ ਕੋਲ ਪਾਣੀ ਦਾ ਇਕ ਤੁਪਕਾ ਵੀ ਫ਼ਾਲਤੂ ਨਹੀਂ ਤੇ ਨਾ ਹੀ ਹੋਵੇਗਾ ਅਤੇ ਇਸ ਲਈ ਪੰਜਾਬ ਦੇ ...

ਪੂਰੀ ਖ਼ਬਰ »

ਇੰਜੀਨੀਅਰਾਂ ਨੂੰ ਫਿਿਲੰਗ ਸਟੇਸ਼ਨਾਂ ਦਾ ਮੁਆਇਨਾ ਕਰਕੇ ਰਿਪੋਰਟ ਦੇਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 13 ਨਵੰਬਰ (ਆਰ. ਐਸ. ਲਿਬਰੇਟ)-ਨਗਰ ਨਿਗਮ ਜਲ ਸਪਲਾਈ ਅਤੇ ਸੀਵਰੇਜ ਡਿਸਪੋਜ਼ਲ ਕਮੇਟੀ ਨੇ ਇੰਜੀਨੀਅਰਾਂ ਨੂੰ ਫਿਿਲੰਗ ਸਟੇਸ਼ਨਾਂ ਦਾ ਮੁਆਇਨਾ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦੇ ਦਿੱਤੇ ਹਨ | ਇਹ ਬੈਠਕ ਕਨਵਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਨਗਰ ...

ਪੂਰੀ ਖ਼ਬਰ »

ਸਰੋਤਿਆਂ ਨੇ ਮਾਣਿਆ ਕਲਾਗ੍ਰਾਮ 'ਚ ਲੋਕ ਨਾਚਾਂ ਤੇ ਗਾਇਕੀ ਦਾ ਪ੍ਰੋਗਰਾਮ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਚੰਡੀਗੜ੍ਹ ਦੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ '10ਵੇਂ ਚੰਡੀਗੜ੍ਹ ਨੈਸ਼ਨਲ ਕਰਾਫ਼ਟ ਮੇਲੇ' ਵਿਚ ਦਰਸ਼ਕਾਂ ਵਲੋਂ ਅੱਜ ਵੱਖ-ਵੱਖ ਰਾਜਾਂ ਦੇ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਚੰਡੀਗੜ੍ਹ 'ਚ ਪੈਂਦੇ ਪਿੰਡ ਡੱਡੂ ਮਾਜਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਗੁਰਮਤਿ ਸਮਾਗਮ 'ਚ ਇੰਜੀ: ਐਸ.ਐਸ. ਵਿਰਦੀ ਤੇ ਹੋਰ ਸ਼ਖ਼ਸੀਅਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਬੋਰਡ ਆਫ਼ ਫਾਈਨਾਂਸ ਵਲੋਂ 577.32 ਕਰੋੜ ਬਜਟ ਨੂੰ ਮਨਜ਼ੂਰੀ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਬੋਰਡ ਆਫ਼ ਫਾਈਨਾਂਸ ਦੀ ਮੀਟਿੰਗ ਚ 2019-20 ਲਈ 577.32 ਕਰੋੜ ਰੁਪਏ ਬਜਟ ਨੂੰ ਮਨਜ਼ੂਰੀ ਦਿੱਤੀ ਗਈ | ਜਦ ਕਿ ਪਿਛਲੇ ਸਾਲ 2018-19 ਵਿੱਤੀ ਵਰੇ੍ਹ 'ਚ 548 ਕਰੋੜ ਰੁਪਏ ਬਜਟ ਪਾਸ ਕੀਤਾ ਗਿਆ ਸੀ | ਇਹ ਬਜਟ ਪਿਛਲੇ ਸਾਲ ਨਾਲੋਂ ...

ਪੂਰੀ ਖ਼ਬਰ »

ਹਰਿਆਣਾ ਦੀਆਂ ਜੇਲ੍ਹਾਂ 'ਚ ਜੈਮਰ ਲਗਾਉਣ ਦੀ ਯੋਜਨਾ-ਪਵਾਰ

ਚੰਡੀਗੜ੍ਹ, 13 ਨਵੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਜੇਲ੍ਹ ਤੇ ਟਰਾਂਸਪੋਰਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਦੇ ਅਨੁਸਾਰ ਰਾਜ ਦੀਆਂ ਸਾਰੀਆਂ ਜੇਲ੍ਹਾਂ ਲਈ 140 ਮੋਬਾਈਲ ਫ਼ੋਨ ਜੈਮਰਾਂ ਦੀ ਲੋੜ ਹੈ | ਪਹਿਲੇ ਪੜਾਅ ਵਿਚ 6.76 ਕਰੋੜ ਰੁਪਏ ਦੀ ਲਾਗਤ ਨਾਲ ਝੱਜਰ, ਸੋਨੀਪਤ, ...

ਪੂਰੀ ਖ਼ਬਰ »

ਡਾ: ਵਿਜੇਅਤਾ. ਡੀ. ਚੱਢਾ ਨੂੰ ਪ੍ਰਾਜੈਕਟ ਲਈ ਗਰਾਂਟ ਮਿਲੀ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਨਿਊਕਲੀਅਰ ਮੈਡੀਸਨ ਵਿਭਾਗ ਦੇ ਚੇਅਰਪਰਸਨ ਡਾ: ਵਿਜੇਅਤਾ. ਡੀ. ਚੱਢਾ ਨੂੰ ਇੰਡੀਅਨ ਕਾਊਾਸਲ ਆਫ਼ ਮੈਡੀਕਲ ਰਿਸਰਚ ਵਲੋਂ ਪ੍ਰੋਸਟੇਟ ਕੈਂਸਰ ਦੇ ਪ੍ਰਾਜੈਕਟ 'ਤੇ ਕੰਮ ਲਈ 25 ਲੱਖ ਦੀ ...

ਪੂਰੀ ਖ਼ਬਰ »

ਆਰੀਅਨਜ਼ ਐਮ.ਬੀ.ਏ. ਦੇ ਵਿਦਿਆਰਥੀ ਇੰਟਰ ਜ਼ੋਨਲ ਆਈ.ਕੇ.ਜੀ.-ਪੀ.ਟੀ.ਯੂ. ਯੂਥ ਫੈਸਟੀਵਲ 'ਚ ਚਮਕੇ

ਮੁਹਾਲੀ 13 ਨਵੰਬਰ (ਅ.ਬ.)-ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਐਮ.ਬੀ.ਏ. ਦੇ ਵਿਦਿਆਰਥੀਆਂ ਨੇ ਆਈ.ਕੇ.ਜੀ.-ਪੀ.ਟੀ.ਯੂ. ਜਲੰਧਰ ਦੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਮਾਈਮ ਅਤੇ ਵਨ ਐਕਟ ਪਲੇ ਵਿੱਚ ਤੀਜਾ ਸਥਾਨ ਹਾਸਿਲ ਕੀਤਾ | ਪ©ਤੀਯੋਗਿਤਾ, ...

ਪੂਰੀ ਖ਼ਬਰ »

ਕੈਨੇਡਾ, ਯੂ.ਐਸ.ਏ. ਤੇ ਆਸਟ੍ਰੇਲੀਆ ਦਾ ਵੀਜ਼ਾ ਅਪਰੂਵਲ ਰੇਟ ਵਿਚ ਭਾਰੀ ਵਾਧਾ-'ਗਲੋਬਲ ਗਾਈਡ' ਵੀਜ਼ਾ ਕੰਸਲਟੈਂਸੀ

ਚੰਡੀਗੜ੍ਹ, 13 ਨਵੰਬਰ (ਅ.ਬ.)-ਗਲੋਬਲ ਗਾਈਡ ਵੀਜ਼ਾ ਕੰਸਲਟੈਂਟ ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ ਤੇ ਐਸ.ਸੀ.ਓ. 7, ਫੇਜ਼ 5, ਮੋਹਾਲੀ ਵਿਖੇ ਸਥਿਤ ਹੈ, ਇਹ ਕੰਪਨੀ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਘੁੰਮਣ ਫਿਰਨ, ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਜਲਦ ਹੋਣਗੇ ਕਾਂਗਰਸ 'ਚ ਸ਼ਾਮਿਲ!

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਪੰਜਾਬ ਤੋਂ ਲੋਕ ਸਭਾ ਦੇ ਸਾਬਕਾ ਮੈਂਬਰ ਸ. ਜਗਮੀਤ ਸਿੰਘ ਬਰਾੜ ਕਈ ਸਾਲਾਂ ਤੋਂ ਪਿੱਛੋਂ ਕਾਂਗਰਸ ਵਿਚ ਵਾਪਸ ਜਾ ਰਹੇ ਹਨ | ਉਹ ਇਸ ਬਾਰੇ ਮਨ ਬਣਾ ਚੁੱਕੇ ਹਨ ਤੇ ਮਹਿਸੂਸ ਕਰਦੇ ਹਨ ਕਿ ਕੇਵਲ ਇਸੇ ਪਾਰਟੀ ਵਿਚ ਜਾ ਕੇ ਦੇਸ਼ ਦੀ ...

ਪੂਰੀ ਖ਼ਬਰ »

ਐਚ.ਸੀ.ਐਸ. ਪੇਪਰ ਲੀਕ ਮਾਮਲੇ 'ਚ 3 ਮੁਲਜ਼ਮਾਂ ਿਖ਼ਲਾਫ਼ ਚਲਾਨ ਪੇਸ਼

ਚੰਡੀਗੜ੍ਹ, 13 ਨਵੰਬਰ (ਰਣਜੀਤ ਸਿੰਘ)-ਐਚ.ਸੀ.ਐਸ. ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਟੀਮ ਨੇ ਹਾਲ ਹੀ ਵਿਚ ਗਿ੍ਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਿਖ਼ਲਾਫ਼ 600 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਅਦਾਲਤ 'ਚ ਪੇਸ਼ ਕਰ ਦਿੱਤਾ ਹੈ | ਚਲਾਨ 'ਚ ਮੁਲਜ਼ਮ ਅਯੂਸ਼ੀ ਦੇ ...

ਪੂਰੀ ਖ਼ਬਰ »

ਦੂਜੇ ਦਿਨ ਵੀ 550 ਦੇ ਕਰੀਬ ਅਧਿਆਪਕਾਂ ਨੇ ਰੈਗੂਲਰ ਨਿਯੁਕਤੀ ਦੇ ਪੱਤਰ ਪ੍ਰਾਪਤ ਕੀਤੇ

ਐੱਸ. ਏ. ਐੱਸ. ਨਗਰ, 13 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ 'ਚ ਰੈਗੂਲਰ ਹੋਣ ਵਾਲੇ 550 ਦੇ ਕਰੀਬ ਐੱਸ. ਐੱਸ. ਏ./ਰਮਸਾ ਅਧਿਆਪਕਾਂ ਨੂੰ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ 'ਚ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਵਲੋਂ ਆਰੰਭ ਕੀਤੇ ਜਾ ਰਹੇ ਮਾਰਚਾਂ ਨੂੰ ਸੀਟੂ ਪੁਰਜ਼ੋਰ ਸਮਰਥਨ ਦੇਵੇਗੀ-ਰਘੂਨਾਥ ਸਿੰਘ

ਐੱਸ. ਏ. ਐੱਸ. ਨਗਰ, 13 ਨਵੰਬਰ (ਬੈਨੀਪਾਲ)-ਪੰਜਾਬ ਦੀਆਂ ਪ੍ਰਮੁੱਖ ਖੱਬੇ ਪੱਖੀ ਪਾਰਟੀਆਂ ਸੀ. ਪੀ. ਆਈ. ਅਤੇ ਸੀ. ਪੀ. ਆਈ. (ਐਮ) ਵਲੋਂ 15 ਨਵੰਬਰ ਤੋਂ ਜੱਲਿ੍ਹਆਂਵਾਲਾ ਬਾਗ਼ ਅਤੇ ਹੁਸੈਨੀਵਾਲਾ ਤੋਂ ਆਰੰਭ ਕੀਤੇ ਜਾ ਰਹੇ ਜਥਾ ਮਾਰਚਾਂ ਨੂੰ ਸੀਟੂ ਪੁਰਜ਼ੋਰ ਸਮਰਥਨ ਦੇਵੇਗੀ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪਿੰਡ ਦੜੂਆ ਦੇ ਮੁੱਖ ਤੇ ਯੂਥ ਵਿੰਗ ਦਾ ਐਲਾਨ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ)-ਆਉਣ ਵਾਲੀਆਂ 2019 ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਜ਼ਮੀਨੀ ਪੱਧਰ 'ਤੇ ਆਪਣਾ ਪ੍ਰਚਾਰ ਤੇ ਪ੍ਰਸਾਰ ਸ਼ੁਰੂ ਕਰ ਦਿੱਤਾ ਹੈ | ਅੱਜ ਆਮ ਆਦਮੀ ਪਾਰਟੀ ਦੇ ਇੰਚਾਰਜ ਵਿਕਰਮ ਪੁੰਡੀਰ ਦੀ ਅਗਵਾਈ 'ਚ ਪਿੰਡ ਦੜੂਆ ਦੀ ਇਕਾਈ ਦਾ ...

ਪੂਰੀ ਖ਼ਬਰ »

ਨਿਯੁਕਤੀ ਪੱਤਰ ਲੈਣ ਸਮੇਂ ਅਧਿਆਪਕ ਹੋਏ ਪੇ੍ਰਸ਼ਾਨ

ਸਿੱਖਿਆ ਵਿਭਾਗ 'ਚ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ ਲੈਣ ਆਏ 550 ਦੇ ਕਰੀਬ ਅਧਿਆਪਕਾਂ ਨੂੰ ਪ੍ਰਬੰਧਾਂ ਦੀ ਘਾਟ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਨ੍ਹਾਂ ਅਧਿਆਪਕਾਂ ਨੂੰ ਵਿੱਦਿਆ ਭਵਨ ਦੇ ਸਕਿਊਰਿਟੀ ਕਮਰੇ ਤੋਂ ਇਕ ਚਿੱਟ ਜਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਮਾਮਲਾ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਮੁਲਜ਼ਮਾਂ ਦੇ ਪੇਸ਼ ਨਾ ਹੋਣ ਕਾਰਨ ਅੱਗੇ ਨਹੀਂ ਵਧ ਸਕੀ ਅਦਾਲਤੀ ਕਾਰਵਾਈ

ਪੰਚਕੂਲਾ, 13 ਨਵੰਬਰ (ਕਪਿਲ)-ਡੇਰਾ ਸਾਧ ਰਾਮ ਰਹੀਮ ਦੇ ਸਿਰਸਾ ਸਥਿਤ ਡੇਰੇ 'ਚ ਬਣੇ ਹਸਪਤਾਲ 'ਚ 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ਦੀ ਸੁਣਵਾਈ ਅੱਜ ਸੀ. ਬੀ. ਆਈ. ਦੇ ਜੱਜ ਕਪਿਲ ਰਾਠੀ ਦੀ ਅਦਾਲਤ 'ਚ ਹੋਈ | ਸੁਣਵਾਈ ਦੇ ਚਲਦਿਆਂ ਰਾਮ ਰਹੀਮ ਨੂੰ ਵੀਡੀਓ ...

ਪੂਰੀ ਖ਼ਬਰ »

ਰੀਗਲ ਹੋਮ ਸੰਨੀ ਇਨਕਲੇਵ ਦੇ ਦੋ ਫਲੈਟਾਂ 'ਚ ਚੋਰੀ

ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਰੀਗਲ ਹੋਮ ਸੰਨੀ ਇਨਕਲੇਵ ਖਰੜ ਵਿਖੇ ਸਥਿਤ ਦੋ ਫਲੈਟਾਂ 'ਚ ਚੋਰਾਂ ਵਲੋਂ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਹੈ, ਜਦਕਿ ਸ਼ੱਕੀ ਨੌਜਵਾਨ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਏ ਹਨ | ਫਲੈਟ ਨੰਬਰ 2517 ਸੀ ...

ਪੂਰੀ ਖ਼ਬਰ »

ਪਿੰਡ ਛੱਤ ਵਿਖੇ ਪਸ਼ੂਧਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ ਅੱਜ

ਜ਼ੀਰਕਪੁਰ, 13 ਨਵੰਬਰ (ਅਵਤਾਰ ਸਿੰਘ)-ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਪਿੰਡ ਛੱਤ ਵਿਖੇ 14 ਨਵੰਬਰ ਨੂੰ ਪਸ਼ੂਆਂ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਅੱਜ ਵੀ ਜਾਰੀ ਰਹੀ ਬਹਿਸ

ਪੰਚਕੂਲਾ, 13 ਨਵੰਬਰ (ਕਪਿਲ)-ਸਾਧਵੀ ਸਰੀਰਕ ਸ਼ੋਸ਼ਣ ਮਾਮਲੇ 'ਚ ਜੇਲ੍ਹ ਦੀ ਸਜ਼ਾ ਕੱਟ ਰਹੇ ਰਾਮ ਰਹੀਮ 'ਤੇ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਸੁਣਵਾਈ ਹੋਈ | ਅੱਜ ਰਾਮ ਰਹੀਮ ਵੀਡੀਓ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੌਕਰੀਆਂ ਖੋਹ ਕੇ ਬੇਰੁਜ਼ਗਾਰੀ 'ਚ ਵਾਧਾ ਕਰਨ ਦੇ ਰਾਹ ਪਈ-ਪ੍ਰੋ: ਬਲਜਿੰਦਰ ਕੌਰ

ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਲਾਰਾ ਲਗਾ ਕੇ ਸੱਤਾ ਹਾਸਲ ਕਰਨ ਵਾਲੀ ਕੈਪਟਨ ਸਰਕਾਰ ਅਸਲ 'ਚ ਨੌਕਰੀਆਂ ਖੋਹ ਕੇ ਬੇਰੁਜ਼ਗਾਰੀ 'ਚ ਵਾਧਾ ਕਰਨ ਦੇ ਰਾਹ ਪਈ ਹੋਈ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ...

ਪੂਰੀ ਖ਼ਬਰ »

ਗਮਾਡਾ ਦੀ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਘਿਰੀ ਸਵਾਲਾਂ 'ਚ

ਐੱਸ. ਏ. ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਮੁਹਾਲੀ ਸ਼ਹਿਰ ਤੇ ਆਸ-ਪਾਸ ਦੇ ਖੇਤਰਾਂ ਵਿਚ ਨਾਜਾਇਜ਼ ਕਬਜ਼ਿਆਂ ਵਿਰੁੱਧ ਜਾਰੀ ਮੁਹਿੰਮ ਆਪਣੇ ਉਦੇਸ਼ ਤੋਂ ਭਟਕ ਕੇ ਲਗਪਗ ਦਮ ਤੋੜਦੀ ਨਜ਼ਰ ਆ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਕੇ ਦੇਣ ਦੇ ਨਾਂਅ 'ਤੇ ਕਰੋੜਾਂ ਦਾ ਗਬਨ ਕਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਬਲਿਊ ਫੋਕਸ ਮੋਸ਼ਨ ਪਿਕਚਰਜ਼ ਪ੍ਰਾਈਵੇਟ ਲਿਮਟਡ ਨਾਂਅ ਦੀ ਕੰਪਨੀ ਦੇ ਪ੍ਰਬੰਧਕਾਂ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਫਿਲਮਾਂ 'ਚ ਪੈਸਾ ਲਗਾਉਣ ਅਤੇ ਉਕਤ ਪੈਸੇ ਦੁੱਗਣੇ ਕਰਕੇ ਦੇਣ ਦਾ ਝਾਂਸਾ ...

ਪੂਰੀ ਖ਼ਬਰ »

ਸਕੇ ਭਰਾਵਾਂ ਦੇ ਪਰਿਵਾਰਾਂ ਦੀ ਲੜਾਈ ਵਿਚ ਕਈ ਫੱਟੜ

ਲਾਲੜੂ, 13 ਨਵੰਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਪੁੰਨਸਰ ਵਿਖੇ ਦੋ ਸਕੇ ਭਰਾਵਾਂ ਦੇ ਪਰਿਵਾਰਾਂ ਦੀ ਰੰਜਿਸ਼ਬਾਜ਼ੀ ਨੂੰ ਲੈ ਕੇ ਹੋਈ ਲੜਾਈ ਦੌਰਾਨ ਅੱਧੀ ਦਰਜਨ ਔਰਤਾਂ ਸਮੇਤ ਇਕ ਦਰਜਨ ਵਿਅਕਤੀ ਫੱਟੜ ਹੋ ਗਏ ਹਨ, ਜਿਨ੍ਹਾਂ 'ਚੋਂ ਦੋ ਔਰਤਾਂ ਦੇ ਗਰਭਵਤੀ ਹੋਣ ਕਾਰਨ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

ਬਿ੍ਟੇਨ 'ਚ ਸਿੱਖ ਯੋਧਿਆਂ ਦੀ ਯਾਦਗਾਰ ਢਾਹੁਣ ਦੀ ਕੀਤੀ ਨਿੰਦਾ ਚੰਡੀਗੜ੍ਹ, 13 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਬੰਦੀ ਬਣਾ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨਾਂ ਨੂੰ 20-20 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ ਨੇ ਡੇਰਾਬੱਸੀ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਬੰਦੀ ਬਣਾ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਦੋ ਨੌਜਵਾਨਾਂ ਨੂੰ 20-20 ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬੀ.ਸੀ.ਏ. ਵਿਦਿਆਰਥਣ ਵਲੋਂ ਹੋਸਟਲ ਦੇ ਕਮਰੇ 'ਚ ਖ਼ੁਦਕੁਸ਼ੀ ਕਰਨ ਦਾ ਮਾਮਲਾ

ਅਣਪਛਾਤੇ ਵਿਅਕਤੀ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਫਰਵਰੀ ਮਹੀਨੇ ਸੈਕਟਰ 42 'ਚ ਪੈਂਦੇ ਲੜਕੀਆਂ ਦੇ ਕਾਲਜ 'ਚ ਬੀ.ਸੀ.ਏ. ਦੂਜੇ ਸਾਲ ਦੀ 19 ਸਾਲਾਂ ਵਿਦਿਆਰਥਣ ਭਾਵਨਾ ਨੇ ਹੋਸਟਲ ਅੰਦਰ ਫਾਹਾ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਕਰਵਾਈ

ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਮੋਰਿੰਡਾ ਮਾਰਗ 'ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਪਿ੍ੰਸੀਪਲ ਸੁਨੀਤਾ ਸੱਭਰਵਾਲ ਨੇ ਕੀਤਾ | ਇਸ ਅਥਲੈਟਿਕ ਮੀਟ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ 'ਚੋਂ 100 ਮੀਟਰ ...

ਪੂਰੀ ਖ਼ਬਰ »

ਜ਼ਮੀਨ ਦੇ ਜਾਅਲੀ ਮਾਲਕ ਬਣ ਕੇ ਜ਼ਮੀਨ ਵੇਚਣ ਤੇ ਕਬਜ਼ਾ ਕਰਨ ਦੇ ਦੋਸ਼ 4 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 13 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਵਲੋਂ 4 ਵਿਅਕਤੀਆਂ ਿਖ਼ਲਾਫ਼ ਡੇਰਾਬੱਸੀ-ਬਰਵਾਲਾ ਰੋਡ 'ਤੇ ਪਿੰਡ ਭਗਵਾਨਪੁਰ ਦੀ ਜ਼ਮੀਨ ਦਾ ਜਾਅਲੀ ਮਾਲਕ ਬਣ ਕੇ ਜ਼ਮੀਨ ਵੇਚਣ ਤੇ ਕਬਜ਼ਾ ਕਰਨ ਦੇ ਦੋਸ਼ 'ਚ ਅਸਲੀ ਮਾਲਕ ਵਲੋਂ ਸ਼ਿਕਾਇਤ ਕਰਨ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਜੇਲ੍ਹ ਵਿਭਾਗ ਦੇ ਆਧੁਨਿਕੀਕਰਨ ਲਈ ਖਰਚੇ ਜਾਣਗੇ 5 ਕਰੋੜ ਰੁਪਏ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਸੂਬਾ ਸਰਕਾਰ ਜੇਲ੍ਹ•ਾਂ ਦੇ ਆਧੁਨਿਕੀਕਰਣ ਲਈ 5 ਕਰੋੜ ਰੁਪਏ ਖਰਚਣ ਜਾ ਰਹੀ ਹੈ ਅਤੇ ਸਰਕਾਰ ਦੀ ਇਹੋ ਕੋਸ਼ਿਸ਼ ਰਹੇਗੀ ਕਿ ਸੁਧਾਰ ਘਰ ਵਜੋਂ ਜਾਣੀਆਂ ਜਾਂਦੀਆਂ ਜੇਲ੍ਹਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇ | ਇਹ ...

ਪੂਰੀ ਖ਼ਬਰ »

ਵਿਦਿਆਰਥੀ ਕੌਾਸਲ ਮੈਂਬਰਾਂ ਦੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਗਾਇਕ ਮਨਕੀਰਤ ਔਲਖ ਦੇ ਗੀਤਾਂ 'ਤੇ ਨਜ਼ਰ ਰੱਖਣ ਲਈ ਕੀਤੀ ਜਾਏਗੀ ਵੀਡੀਓ ਰਿਕਾਰਡਿੰਗ ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਹੋਣ ਵਾਲੇ 'ਆਗਾਜ਼' ਫੈਸਟ ਵਿਚ ਗਾਇਕ ਮਨਕੀਰਤ ਔਲਖ ਦੇ ਗੀਤਾਂ ਸਬੰਧੀ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਬੇਰੁਖੀ ਤੋਂ ਨਿਰਾਸ਼ ਕਿਸਾਨਾਂ ਨੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ 'ਚ ਛੱਡਿਆ

ਲਾਲੜੂ, 13 ਨਵੰਬਰ (ਰਾਜਬੀਰ ਸਿੰਘ)-ਪ੍ਰਸ਼ਾਸਨ ਦੀ ਬੇਰੁਖੀ ਤੋਂ ਨਿਰਾਸ਼ ਕਿਸਾਨਾਂ ਨੇ ਲਾਲੜੂ ਖੇਤਰ ਵਿਚ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਆਪਣੇ ਪੱਧਰ 'ਤੇ ਫੜ੍ਹ ਕੇ ਗਊਸ਼ਾਲਾ 'ਚ ਛੱਡਣਾ ਸ਼ੁਰੂ ਕਰ ਦਿੱਤਾ ਹੈ | ਪਿੰਡ ਧਰਮਗੜ੍ਹ ਨਿਵਾਸੀ ਨੈਬ ਸਿੰਘ, ਹਰਮੇਸ਼ ਸਿੰਘ, ...

ਪੂਰੀ ਖ਼ਬਰ »

ਮਾਮਲਾ ਪ੍ਰਦੂਸ਼ਣ ਫੈਲਾਉਣ ਕਾਰਨ 57 ਫੈਕਟਰੀਆਂ ਨੂੰ ਬੰਦ ਕਰਨ ਦੇ ਜਾਰੀ ਹੁਕਮਾਂ ਦਾ ਨੈਕਟਰ ਸਮੇਤ 3 ਫੈਕਟਰੀਆਂ ਨੂੰ ਐੱਨ.ਜੀ.ਟੀ. ਤੋਂ ਮਿਲੀ ਰਾਹਤ

ਡੇਰਾਬੱਸੀ, 13 ਨਵੰਬਰ (ਗੁਰਮੀਤ ਸਿੰਘ)-ਨੈਸ਼ਨਲ ਗਰੀਨ ਟਿ੍ਬਿਊਨਲ (ਐੱਨ. ਜੀ. ਟੀ.) ਦਿੱਲੀ ਵਲੋਂ ਪ੍ਰਦੂਸ਼ਣ ਫੈਲਾਉਣ ਦੇ ਮਾਮਲੇ 'ਚ ਜਿਨ੍ਹਾਂ 57 ਫੈਕਟਰੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਉਨ੍ਹਾਂ 'ਚੋਂ ਅੱਜ 3 ਫੈਕਟਰੀਆਂ ਨੂੰ ਰਾਹਤ ਮਿਲ ਗਈ ਹੈ | ...

ਪੂਰੀ ਖ਼ਬਰ »

ਕਾਰ ਨੇ ਬੁਲਟ ਮੋਟਰਸਾਈਕਲ ਨੂੰ ਮਾਰੀ ਟੱਕਰ-2 ਨੌਜਵਾਨਾਂ ਦੀ ਮੌਤ

ਜ਼ੀਰਕਪੁਰ, 13 ਨਵੰਬਰ (ਹੈਪੀ ਪੰਡਵਾਲਾ)-ਬੀਤੀ ਦੇਰ ਰਾਤ ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਇਕ ਕਾਰ ਨੇ ਬੁਲਟ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ | ਮਿ੍ਤਕ ਆਪਸ 'ਚ ਗੂੜੇ ਮਿੱਤਰ ਸਨ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅਤਿ-ਆਧੁਨਿਕ ਮਸ਼ੀਨ ਨਾਲ ਕਰਵਾਈ ਖੇਤਾਂ 'ਚ ਸਪਰੇਅ

ਮੁੱਲਾਂਪੁਰ ਗਰੀਬਦਾਸ, 13 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿੱਥੇ ਕਿਸਾਨਾਂ ਨੂੰ ਲੋੜ ਮੁਤਾਬਿਕ ਕੀੜੇਮਾਰ ਦਵਾਈਆਂ ਅਤੇ ਨਦੀਨ ਨਾਸ਼ਕਾਂ ਦੀ ਵਰਤੋਂ ਲਈ ਪ੍ਰੇਰਿਆ ਜਾ ਰਿਹਾ ਹੈ, ਉੱਥੇ ਇਸ ਕਾਰਜ ...

ਪੂਰੀ ਖ਼ਬਰ »

ਦੋਸਤ ਨੇ ਆਪਣੇ ਹੀ ਦੋਸਤ 'ਤੇ ਕੀਤਾ ਕੁਹਾੜੀ ਨਾਲ ਹਮਲਾ

ਪੰਚਕੂਲਾ, 13 ਨਵੰਬਰ (ਕਪਿਲ)-ਇਕ ਦੋਸਤ ਵਲੋਂ ਆਪਣੇ ਹੀ ਦੋਸਤ 'ਤੇ ਕੁਹਾੜੀ ਨਾਲ ਕੀਤੇ ਗਏ ਹਮਲਾ ਕਾਰਨ ਉਸ ਦੀਆਂ ਉਂਗਲਾਂ ਕੱਟੀਆਂ ਗਈਆਂ | ਪੀੜਤ ਨੂੰ ਇਲਾਜ ਲਈ ਪੰਚਕੂਲਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੋਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਡੇਰਾਬੱਸੀ, 13 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਪਿੰਡ ਕੂੜਾਂਵਾਲਾ ਦੀ ਇਕ ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦਾ ਖੁਲਾਸਾ ਉਦੋਂ ਹੋਇਆ, ਜਦੋਂ ਗਰਭਵਤੀ ਲੜਕੀ ਦੀ ਰਾਤ ਵੇਲੇ ਤਬੀਅਤ ...

ਪੂਰੀ ਖ਼ਬਰ »

ਹਿੰਸਾ ਮਾਮਲੇ 'ਚ ਨਹੀਂ ਹੋਈ ਕੋਈ ਕਾਰਵਾਈ

ਪੰਚਕੂਲਾ, 13 ਨਵੰਬਰ (ਕਪਿਲ)-ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ 'ਤੇ ਚੱਲ ਰਹੇ ਪੰਚਕੂਲਾ ਹਿੰਸਾ ਮਾਮਲੇ ਵਿਚ ਐਡੀਸ਼ਨਲ ਸੈਸ਼ਨ ਜੱਜ ਨੀਰਜਾ ਕੁਲਵੰਤ ਕਲਸਨ ਦੀ ਅਦਾਲਤ 'ਚ ਸੁਣਵਾਈ ਹੋਈ | ਸੁਣਵਾਈ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX