ਤਾਜਾ ਖ਼ਬਰਾਂ


ਕਸ਼ਮੀਰ 'ਚ ਫੌਜ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  7 minutes ago
ਨਵੀਂ ਦਿੱਲੀ, 21 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਨਗਰ 'ਚ ਨੀਮ ਫੌਜੀ ਬਲਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੱਡਾ ਫ਼ੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਹੁਣ ਹਰ ਜਵਾਨ ਅਤੇ ਹਰ ਅਫ਼ਸਰ ਦਿੱਲੀ-ਸ੍ਰੀਨਗਰ, ਸ੍ਰੀਨਗਰ...
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  21 minutes ago
ਮਮਦੋਟ 21 ਫਰਵਰੀ (ਸੁਖਦੇਵ ਸਿੰਘ ਸੰਗਮ) - ਲੰਘੀ ਰਾਤ ਨੂੰ ਮਮਦੋਟ ਵਿਖੇ ਚੋਰਾਂ ਵੱਲੋਂ ਮੇਨ ਰੋਡ ਸਥਿਤ ਕੱਕੜ ਜਨਰਲ ਸਟੋਰ 'ਤੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਟੋਰ ਮਾਲਕਾਂ ਮੁਤਾਬਿਕ, ਅੱਧੀ ਰਾਤ ਤੋਂ ਬਾਅਦ ਦੁਕਾਨ ਅੰਦਰ ਦਾਖਲ....
ਪੰਜਾਬ ਦੇ ਸਕੂਲਾਂ 'ਚ ਅਜੇ ਤੱਕ ਵੀ ਨਹੀਂ ਸੁਧਰੇ ਹਾਲਾਤ- ਰਾਜਾ ਵੜਿੰਗ
. . .  30 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਮੌਕੇ ਸਦਨ 'ਚ ਵਿਧਾਇਕ ਰਾਜਾ ਵੜਿੰਗ ਨੇ ਪ੍ਰਸਤਾਵ ਰੱਖਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਹੋਰ ਢਾਂਚੇ ਲਈ ਮਾਸਟਰ ਪਲਾਨ...
ਬਠਿੰਡਾ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ
. . .  34 minutes ago
ਬਠਿੰਡਾ, 21 ਫਰਵਰੀ (ਕਮਲਜੀਤ) - ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਅਤੇ ਰਿਸਰਚ ਕੇਂਦਰ ਵਿਖੇ ਮੈਡੀਕਲ ਅਤੇ ਪੈਰਾਮੈਡੀਕਲ ਕੋਰਸਾਂ ਦੀ ਸਿੱਖਿਆ ਲੈ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਨੇ ਕਾਲਜ ਦੇ ਬਾਹਰ ਪੁਲਿਸ ਸੁਰੱਖਿਆ .....
ਮੁੱਖ ਮੰਤਰੀ ਦੇ ਓ. ਐੱਸ. ਡੀ. ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ
. . .  44 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਮਿਲਣ ਮੁੱਖ ਮੰਤਰੀ ਦੇ ਓ. ਐੱਸ. ਡੀ. ਜਗਦੀਪ ਸਿੱਧੂ ਧਰਨਾ ਸਥਾਨ 'ਤੇ ਪਹੁੰਚੇ। ਇਸ ਮੌਕੇ ਮੰਗ ਪੱਤਰ ਲੈਣ ਉਪਰੰਤ ਜਗਦੀਪ ਸਿੱਧੂ ਵਲੋਂ...
ਸੁਖਬੀਰ ਬਾਦਲ ਮਲੌਦ ਵਿਖੇ ਰੂਬਰੂ ਸਮਾਗਮ 'ਚ ਹੋਏ ਸ਼ਾਮਲ
. . .  46 minutes ago
ਮਲੌਦ, 21 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਬਲੈਸਿੰਗ ਪੈਰਾਡਾਈਜ਼ ਮਲੌਦ ਵਿਖੇ ਵਰਕਰ ਮਿਲਣੀ ....
ਆਬਕਾਰੀ ਵਿਭਾਗ ਦਾ ਹਵਾਲਦਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 minute ago
ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਆਬਕਾਰੀ ਵਿਭਾਗ 'ਚ ਤਾਇਨਾਤ ਹਵਲਦਾਰ ਕਮਲਜੀਤ ਸਿੰਘ ਅਤੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦੇ ਬਖ਼ਸ਼ੀਸ਼ ਸਿੰਘ ਨੂੰ ਪੀੜਤ ਜੱਗਾ ਸਿੰਘ ਦੀ ਸ਼ਿਕਾਇਤ ਤੇ 5 ਹਜ਼ਾਰ ਰੁਪਏ ਦੀ ....
ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ਦੇ ਕੰਮ ਦਾ ਕੀਤਾ ਜਾਵੇਗਾ ਮੁਕੰਮਲ ਬਾਈਕਾਟ - ਪਰਗਟ ਹੇਰ
. . .  about 1 hour ago
ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦਿੱਤੇ ਸੱਦੇ ਦੇ ਚੱਲਦਿਆਂ ਅੱਜ 9ਵੇਂ ਦਿਨ ਵੀ ਐੱਸ.ਡੀ.ਐਮ, ਤਹਿਸੀਲ ....
ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  about 1 hour ago
ਅੰਮ੍ਰਿਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਇਸ 'ਚ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ....
ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਲਈ ਲੋਕਾਂ ਨੂੰ ਵੇਚਣੇ ਪੈ ਰਹੇ ਹਨ ਆਪਣੇ ਘਰ - ਕੁਲਤਾਰ ਸੰਧਵਾਂ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਦਨ 'ਚ ਕਿਹਾ ਕਿ ਪੰਜਾਬ 'ਚ ਬਿਜਲੀ ਦੇ ਬਿੱਲ ਇੰਨੇ -ਇੰਨੇ ਵੱਡੇ....
ਆਮਦਨ ਕਰ ਵਿਭਾਗ ਵੱਲੋਂ ਏ. ਸੀ. ਮਾਰਕੀਟ ਵਿਖੇ ਦਸਤਕ
. . .  about 1 hour ago
ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵੱਲੋਂ ਅੱਜ ਲੁਧਿਆਣਾ ਦੇ ਭਦੌੜ ਹਾਊਸ ਵਿਖੇ ਸਥਿਤ ਏ.ਸੀ. ਮਾਰਕੀਟ ਵਿਚਲੀਆਂ ਦੁਕਾਨਾਂ 'ਤੇ ਦਸਤਕ ਦਿੱਤੀ ਗਈ ਹੈ। ਵਿਭਾਗ ਦੀ ਟੀਮ ਵੱਲੋਂ ਪੜਤਾਲ ਦਾ ਕੰਮ...
ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਦੇਹਾਂਤ
. . .  about 1 hour ago
ਮੁੰਬਈ, 21 ਫਰਵਰੀ- ਰਾਜਸ੍ਰੀ ਫ਼ਿਲਮ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਮੁੰਬਈ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਸਰ ਐੱਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ 'ਚ ਆਖ਼ਰੀ ਸਾਹ...
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ' (2)
. . .  about 2 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'..........
ਸਰਹੱਦੀ ਖੇਤਰ 'ਚ ਰਾਤ ਭਰ ਪਏ ਮੀਂਹ ਨੇ ਕਰਾਈ ਜਲ-ਥਲ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 21ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਸਰਹੱਦੀ ਖੇਤਰ 'ਚ ਬੀਤੇ ਕੱਲ੍ਹ ਸਵੇਰ ਤੋਂ ਲੈ ਕੇ ਰੁੱਕ-ਰੁੱਕ ਹੋ ਰਹੀ ਬਾਰਸ਼ ਤੇ ਪੂਰੀ ਰਾਤ ਤਕਰੀਬਨ 10 ਘੰਟੇ ਪਏ ਮੋਹਲ਼ੇਧਾਰ ਮੀਂਹ ਨੇ ਇਲਾਕੇ 'ਚ ਜਲ-ਥਲ ਕਰਵਾ....
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'(1)
. . .  about 2 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'..........
ਡੀ. ਪੀ. ਆਰ. ਓ. ਵਿਭਾਗ 'ਚ ਕੀਤੇ ਗਏ ਤਬਾਦਲੇ
. . .  about 2 hours ago
ਜੋਧਪੁਰ ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਦਲਿਤ ਭਾਈਚਾਰੇ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਚ ਹੇਰ ਫੇਰ ਕਰਨ ਦੇ ਮਸਲੇ 'ਤੇ ਅਕਾਲੀ-ਭਾਜਪਾ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਅਕਾਲੀ ਦਲ ਵੱਲੋਂ ਐੱਸ.ਸੀ/ਐੱਸ.ਟੀ. ਭਾਈਚਾਰੇ ਦੇ ਬਿਜਲੀ ਦੇ ਬਿੱਲਾਂ ਦੇ ਮਸਲੇ 'ਤੇ ਸਦਨ 'ਚ ਨਾਅਰੇਬਾਜ਼ੀ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੇਖਣ ਆਏ ਹਰਿਆਣਾ ਦੇ ਖ਼ਜ਼ਾਨਾ ਮੰਤਰੀ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਬਿਕਰਮ ਮਜੀਠੀਆ ਨੇ ਚੁੱਕਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁੱਦਾ
. . .  about 2 hours ago
ਨਿੱਜੀ ਕਾਲਜਾਂ ਵੱਲੋਂ ਕਸ਼ਮੀਰ ਸਮੇਤ ਹੋਰ ਸੂਬਿਆਂ ਤੋਂ ਆਏ ਵਿਦਿਆਰਥੀਆਂ ਨਹੀਂ ਕੀਤੀ ਜਾਂਦੀ ਤਸਦੀਕ- ਮਾਣੂਕੇ
. . .  about 2 hours ago
ਰਾਜਾ ਵਡਿੰਗ ਨੇ ਸਦਨ 'ਚ ਅਕਾਲੀ ਆਗੂ ਦੀ ਬੱਸ ਹੇਠਾਂ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ ਦਾ ਚੁੱਕਿਆ ਮੁੱਦਾ
. . .  about 3 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 3 hours ago
ਬਜਟ ਇਜਲਾਸ: ਢੀਂਡਸਾ ਨੇ ਸਦਨ 'ਚ ਸਟੈਂਪ ਡਿਊਟੀ/ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਕੱਠੀ ਹੋਈ ਰਕਮ ਦਾ ਚੁੱਕਿਆ ਸਵਾਲ
. . .  about 3 hours ago
ਅਮਨ ਅਰੋੜਾ ਨੇ ਵਿਧਾਨ ਸਭਾ 'ਚ ਫ਼ਰਦ ਕੇਂਦਰਾਂ 'ਚ ਲੋਕਾਂ ਦੀ ਹੋ ਰਹੀ ਖ਼ੱਜਲ਼ ਖੁਆਰੀ ਦਾ ਚੁੱਕਿਆ ਮੁੱਦਾ
. . .  about 3 hours ago
ਆਪਣੀਆਂ ਪੋਸ਼ਾਕਾਂ 'ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਪੋਸਟਰ ਚਿਪਕਾ ਕੇ ਸਦਨ ਪਹੁੰਚੇ ਅਕਾਲੀ-ਭਾਜਪਾ
. . .  about 3 hours ago
ਸੁਰਜੀਤ ਧੀਮਾਨ ਨੇ ਸਦਨ 'ਚ ਇਨਡੋਰ ਸਟੇਡੀਅਮ ਨੂੰ ਜ਼ਿਲ੍ਹਾ ਪੱਧਰੀ ਦਰਜਾ ਦੇਣ ਦੀ ਕੀਤੀ ਮੰਗ
. . .  about 3 hours ago
ਪੰਜਾਬ ਵਿਧਾਨ ਸਭਾ ਸਵਾਲ ਜਵਾਬ ਦੀ ਕਾਰਵਾਈ ਨਾਲ ਹੋਈ ਸ਼ੁਰੂ
. . .  about 3 hours ago
ਬੱਸ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ, 12 ਲੋਕ ਜ਼ਖ਼ਮੀ
. . .  about 4 hours ago
ਬੰਗਲਾਦੇਸ਼ 'ਚ ਇੱਕ ਇਮਾਰਤ 'ਚ ਅੱਗ ਲੱਗਣ ਕਾਰਨ 69 ਲੋਕਾਂ ਦੀ ਮੌਤ, ਕਈ ਹੋਰ ਝੁਲਸੇ
. . .  about 5 hours ago
ਦੱਖਣੀ ਕੋਰੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਜੰਮੂ 'ਚ ਕਰਫ਼ਿਊ 'ਚ ਦੁਪਹਿਰ ਦੋ ਵਜੇ ਤੱਕ ਢਿੱਲ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਰੂਪਨਗਰ

ਨਵੋਦਿਆ ਵਿਦਿਆਲਿਆ ਸੰਧੂਆਂ ਦੇ ਵਿਦਿਆਰਥੀ ਦੀ ਭੇਦਭਰੀ ਹਾਲਤ 'ਚ ਮੌਤ

ਰੂਪਨਗਰ/ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਸਟਾਫ ਰਿਪੋਰਟਰ)- ਸ੍ਰੀ ਚਮਕੌਰ ਸਾਹਿਬ ਸਬ-ਡਵੀਜ਼ਨ ਅਧੀਨ ਪੈਂਦੇ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੇ 9ਵੀਂ ਜਮਾਤ 'ਚ ਪੜ੍ਹਦੇ ਇਕ ਵਿਦਿਆਰਥੀ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖਬਰ ਹੈ | ਮਿ੍ਤਕ ਵਿਦਿਆਰਥੀ ਦੇ ਮਾਪਿਆਂ ਨੂੰ ਸਕੂਲ ਦੇ ਵਿਦਿਆਰਥੀਆਂ ਨਾਲ ਝਗੜਾ ਹੋਣ ਕਾਰਨ ਲੱਗੀ ਸੱਟ ਨੂੰ ਮੌਤ ਦਾ ਕਾਰਨ ਹੋਣ ਦਾ ਸ਼ੱਕ ਹੈ | ਜਦੋਂ ਕਿ ਸਕੂਲ ਪ੍ਰਬੰਧਕ ਸਕੂਲ 'ਚ ਕਿਸੇ ਵੀ ਕਿਸਮ ਦੇ ਝਗੜੇ ਤੋਂ ਇਨਕਾਰ ਕਰ ਰਹੇ ਹਨ ਤੇ ਉਨ੍ਹਾਂ ਦਾ ਦਾਅਵਾ ਹੈ ਕਿ ਉਕਤ ਵਿਦਿਆਰਥੀ ਸਕੂਲ 'ਚ ਪੌੜੀਆਂ ਤੋਂ ਡਿੱਗ ਕੇ ਮਾਮੂਲੀ ਫੱਟੜ ਹੋਇਆ ਸੀ ਜੋ ਉਸ ਦੀ ਮੌਤ ਦਾ ਕਾਰਨ ਬਣੀ ਹੋ ਸਕਦੀ ਹੈ ਪਰ ਵਿਦਿਆਰਥੀ 31 ਅਕਤੂਬਰ ਤੋਂ ਹੀ ਛੁੱਟੀ 'ਤੇ ਚੱਲ ਰਿਹਾ ਸੀ ਜਿਸ ਦੀ ਮੌਤ 8 ਨਵੰਬਰ ਨੂੰ ਹੋਈ ਹੈ | ਮਿ੍ਤਕ ਵਿਦਿਆਰਥੀ ਦੇ ਮਾਪਿਆਂ ਜੋਗਿੰਦਰ ਦੀਵਾਕਰ ਅਤੇ ਮਾਤਾ ਸੰਤੋਸ਼ ਨੇ ਦੋਸ਼ ਲਾਉਂਦਿਆਂ ਮੰਨਿਆ ਹੈ ਕਿ ਉਨ੍ਹਾਂ ਦੇ ਪੁੱਤਰ ਰਾਹੁਲ ਦੀ 8 ਨਵੰਬਰ ਨੂੰ ਮੌਤ ਹੋਈ ਹੈ ਜਿਸ ਨੂੰ ਉਹ 31 ਅਕਤੂਬਰ ਨੂੰ ਸਕੂਲ ਤੋਂ ਲੈ ਗਏ ਸਨ ਪਰ ਸਕੂਲ ਪ੍ਰਬੰਧਕਾਂ ਨੇ 3-4 ਦਿਨ ਬੱਚੇ ਦੇ ਫੱਟੜ ਹੋਣ ਦੀ ਮਾਪਿਆਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ | ਜਦੋਂ ਬੱਚਾ ਦਰਦ 'ਚ ਰਿਹਾ ਤਾਂ ਫੇਰ ਫ਼ੋਨ ਕਰਕੇ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਬੱਚਾ ਪੌੜੀਆਂ ਤੋਂ ਡਿੱਗ ਕੇ ਫੱਟੜ ਹੋ ਗਿਆ ਸੀ | ਇਸ ਉਪਰੰਤ ਉਨ੍ਹਾਂ ਨੇ ਰਾਹੁਲ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ | ਮਾਪਿਆਂ ਨੇ ਕਿਹਾ ਕਿ ਬੱਚਾ ਸਹਿਮਿਆ ਹੋਇਆ ਸੀ ਜੋ ਦਬੀ ਜ਼ੁਬਾਨ 'ਚ ਆਖ ਰਿਹਾ ਸੀ ਕਿ ਸਕੂਲ (ਵਿਦਿਆਲਿਆ) 'ਚ ਕੁਝ ਬੱਚਿਆਂ ਨੇ ਉਸ ਦਾ ਕੰਬਲ ਉਤਾਰ ਕੇ ਉਸ ਦੀ ਕੁਟਾਈ ਕੀਤੀ ਸੀ ਜਿਸ ਤੋਂ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਹਾਦਸਾ ਨਹੀਂ ਬਲਕਿ ਝਗੜਾ ਹੈ ਜੋ ਬੱਚੇ ਦੀ ਮੌਤ ਦਾ ਕਾਰਨ ਬਣਿਆ ਹੈ | ਮਾਪਿਆਂ ਨੇ ਇਹ ਵੀ ਦੱਸਿਆ ਕਿ ਉਹ ਮੋਰਿੰਡਾ 'ਚ ਰਹਿੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਬੱਚੇ ਦੀ ਮੌਤ ਉਪਰੰਤ ਮੋਰਿੰਡਾ ਥਾਣੇ 'ਚ ਸੂਚਨਾ ਦਿੱਤੀ | ਮੋਰਿੰਡਾ ਥਾਣੇ ਨੇ ਉਨ੍ਹਾਂ ਨੂੰ ਸ੍ਰੀ ਚਮਕੌਰ ਸਾਹਿਬ ਥਾਣੇ ਦਾ ਖੇਤਰ ਹੋਣ ਕਰਕੇ ਇਹ ਮਾਮਲਾ ਉੱਥੇ ਦਰਜ ਕਰਵਾਉਣ ਲਈ ਕਿਹਾ ਪਰ ਉਨ੍ਹਾਂ ਨੇ ਮਿ੍ਤਕ ਬੱਚੇ ਦਾ ਸਸਕਾਰ ਕਰ ਦਿੱਤਾ | ਉਨ੍ਹਾਂ ਕਿਹਾ ਕਿ ਬੱਚਾ ਪੜ੍ਹਨ 'ਚ ਬਹੁਤ ਹੁਸ਼ਿਆਰ ਸੀ ਤੇ ਟੈੱਸਟ ਪਾਸ ਕਰਕੇ ਨਵੋਦਿਆ ਵਿਦਿਆਲਿਆ 'ਚ ਦਾਖ਼ਲ ਹੋਇਆ ਸੀ | ਵਿਦਿਆਲਿਆ ਦੇ ਪਿ੍ੰਸੀਪਲ ਐਸ. ਡੀ. ਸ਼ਰਮਾ ਨੇ ਕਿਸੇ ਵੀ ਕਿਸਮ ਦੇ ਝਗੜੇ ਤੋਂ ਇਨਕਾਰ ਕਰਦਿਆਂ ਕਿਹਾ ਕਿ ਪੌੜੀਆਂ ਤੋਂ ਡਿੱਗ ਕੇ ਬੱਚੇ ਦੀ ਕੂਹਣੀ 'ਤੇ ਮਾਮੂਲੀ ਸੱਟ ਕਾਰਨ ਦਰਦ ਦੀ ਸ਼ਿਕਾਇਤ ਸੀ ਜਿਸ ਦੀ 30 ਅਕਤੂਬਰ ਨੂੰ ਸਕੂਲ ਦੀ ਸਟਾਫ਼ ਨਰਸ ਨੇ ਜਾਂਚ ਕੀਤੀ ਸੀ ਅਤੇ 31 ਅਕਤੂਬਰ ਨੂੰ ਬੱਚੇ ਦੀ ਮਾਤਾ ਐਕਸਰੇ ਕਰਵਾਉਣ ਲਈ ਉਸ ਨੂੰ ਸਕੂਲ ਤੋਂ ਲੈ ਗਈ ਸੀ | ਇਸ ਸਬੰਧੀ ਉਨ੍ਹਾਂ ਸਕੂਲ ਦੇ ਹੋਰਨਾਂ ਬੱਚਿਆਂ ਅਤੇ ਸਟਾਫ਼ ਤੋਂ ਪੂਰੀ ਪੜਤਾਲ ਕਰ ਲਈ ਹੈ ਜਿਸ ਤੋਂ ਕਿਸੇ ਝਗੜੇ ਦੀ ਕੋਈ ਗੱਲ ਸਾਹਮਣੇ ਨਹੀਂ ਆਈ |

ਡੀ. ਐਸ. ਪੀ. ਦਾ ਪੱਖ:
ਡੀ. ਐਸ. ਪੀ. ਨਵਰੀਤ ਸਿੰਘ ਵਿਰਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 3-4 ਦਿਨ ਪਹਿਲਾਂ ਮੋਰਿੰਡਾ ਦੇ ਇਕ ਕੌਾਸਲਰ ਦਾ ਫ਼ੋਨ ਆਇਆ ਸੀ ਕਿ ਉਕਤ ਬੱਚੇ ਦੀ ਮੌਤ ਸਕੂਲ 'ਚ ਝਗੜੇ ਕਾਰਨ ਹੋਈ ਹੈ ਜਿਸ ਦਾ ਪੋਸਟਮਾਰਟਮ ਕਰਵਾਉਣਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਸਬੰਧਿਤ ਸਕੂਲ ਸ੍ਰੀ ਚਮਕੌਰ ਸਾਹਿਬ ਥਾਣੇ ਅਧੀਨ ਹੋਣ ਕਰਕੇ ਪੋਸਟਮਾਰਟਮ ਸ੍ਰੀ ਚਮਕੌਰ ਸਾਹਿਬ ਕਰਵਾਉਣ ਲਈ ਕਿਹਾ ਸੀ | ਉਨ੍ਹਾਂ ਐਸ. ਐਚ. ਓ. ਸ੍ਰੀ ਚਮਕੌਰ ਸਾਹਿਬ ਨੂੰ ਵੀ ਸਬੰਧਿਤ ਸਕੂਲ 'ਚ ਭੇਜਿਆ ਸੀ ਜਿਨ੍ਹਾਂ ਨੂੰ ਉੱਥੋਂ ਪਤਾ ਚੱਲਿਆ ਕਿ ਮਾਪਿਆਂ ਨੇ ਬਿਨਾਂ ਪੁਲਿਸ ਸ਼ਿਕਾਇਤ ਅਤੇ ਬਿਨਾਂ ਪੋਸਟਮਾਰਟਮ ਤੋਂ ਹੀ ਲਾਸ਼ ਦਾ ਸਸਕਾਰ ਕਰ ਦਿੱਤਾ ਹੈ |

ਰੂਪਨਗਰ 'ਚ ਛੱਠ ਪੂਜਾ ਮੌਕੇ ਨਹਿਰ ਤੇ ਦਰਿਆ 'ਤੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਰੂਪਨਗਰ, 13 ਨਵੰਬਰ (ਸ.ਰ., ਪ.ਪ.)-ਰੂਪਨਗਰ ਵਿਖੇ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਸ਼ਰਧਾਲੂਆਂ ਨੇ ਬੜੀ ਸ਼ਰਧਾ ਨਾਲ ਛੱਠ ਪੂਜਾ ਕੀਤੀ | ਰੂਪਨਗਰ ਦੀ ਸਰਹਿੰਦ ਨਹਿਰ 'ਤੇ ਸ਼ਰਧਾਲੂਆਂ ਦਾ ਸੈਲਾਬ ਵੇਖਣ ਵਾਲਾ ਸੀ | ਬਾਜ਼ਾਰਾਂ 'ਚ ਛੱਠ ਪੂਜਾ ਦੀ ਸਮੱਗਰੀ ਦੀਆਂ ਦੁਕਾਨਾਂ ਸਜੀਆਂ ...

ਪੂਰੀ ਖ਼ਬਰ »

ਪਿੰਡ ਮੜ੍ਹੌਲੀ ਖੁਰਦ ਵਿਖੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੈਂਪ ਲਗਾਇਆ

ਮੋਰਿੰਡਾ, 13 ਨਵੰਬਰ (ਕੰਗ)-ਸਰਕਾਰ ਵਲੋਂ ਚਲਾਈ ਗਈ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਤਹਿਤ ਡਾ: ਅਮਰ ਸਿੰਘ ਕੇ. ਆਰ. ਪੀ., ਮਨਰਾਜ ਸਿੰਘ ਏ. ਕੇ. ਆਰ. ਪੀ. ਦੀ ਅਗਵਾਈ 'ਚ ਪਿੰਡ ਮੜ੍ਹੌਲੀ ਖੁਰਦ ਵਿਖੇ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਪਹੰੁਚੇ ਵਿਧਾਇਕ ਸੰਦੋਆ

ਰੂਪਨਗਰ, 13 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕਾਂਗਰਸ ਸਰਕਾਰ ਦੀ ਬਦਇੰਤਜ਼ਾਮੀ ਕਰਕੇ ਸੂਬੇ ਦੇ ਸਿਹਤ ਅਦਾਰਿਆਂ 'ਚ ਮਰੀਜ਼ਾਂ ਦੀ ਖੱਜਲ-ਖੁਆਰੀ ਆਮ ਗੱਲ ਹੋ ਚੁੱਕੀ ਹੈ | ਇਹ ਸ਼ਬਦ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਰੂਪਨਗਰ ਦੇ ਸਿਵਲ ਹਸਪਤਾਲ 'ਚ ਜਾਇਜ਼ਾ ਲੈਣ ...

ਪੂਰੀ ਖ਼ਬਰ »

64ਵੀਆਂ ਪੰਜਾਬ ਸਕੂਲ ਖੇਡਾਂ ਦੌਰਾਨ ਰੂਪਨਗਰ ਤੇ ਪਟਿਆਲਾ ਕਿ੍ਕਟ ਫਾਈਨਲ 'ਚ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਦੇ ਕਿ੍ਕਟ ਸਟੇਡੀਅਮ ਨੰਗਲ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ 64ਵੀਆਂ ਪੰਜਾਬ ਸਕੂਲ ਖੇਡਾਂ ਕਿ੍ਕਟ ਦੇ 19 ਸਾਲ ਉਮਰ ਵਰਗ ਲੜਕਿਆਂ ਦੇ 5 ਰੋਜ਼ਾ ਮੁਕਾਬਲਿਆਂ ਦੇ ਚੌਥੇ ਦਿਨ ਸੈਮੀਫਾਈਨਲ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸ੍ਰੀ ਛੱਠ ਮਾਤਾ ਪੂਜਾ ਉਤਸਵ ਕਮੇਟੀ ਮੋਰਿੰਡਾ ਵਲੋਂ ਧਾਰਮਿਕ ਸਮਾਗਮ

ਮੋਰਿੰਡਾ, 13 ਨਵੰਬਰ (ਕੰਗ)-ਸ੍ਰੀ ਛੱਠ ਮਾਤਾ ਪੂਜਾ ਉਤਸਵ ਕਮੇਟੀ ਮੋਰਿੰਡਾ ਵਲੋਂ ਛੱਠ ਪੂਜਾ ਦੇ ਤਿਉਹਾਰ ਦੇ ਸਬੰਧ 'ਚ ਸਥਾਨਕ ਸ੍ਰੀ ਰਾਮ ਲੀਲ੍ਹਾ ਮੈਦਾਨ 'ਚ ਦੋ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ ਕੀਤੇ ਗਏ | ਇਸੇ ਸਬੰਧੀ ਅੱਜ ਸਵੇਰੇ ਹਵਨ ਕਰਵਾਏ ਗਏ ਤੇ ਸ਼ਾਮ ਨੂੰ 5 ਵਜੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਘਨੌਲੀ 'ਚ ਸੀਫੈਨੋਥਰਿਕ ਦਾ ਛਿੜਕਾਅ ਜਾਰੀ

ਰੂਪਨਗਰ/ਭਰਤਗੜ੍ਹ, 13 ਨਵੰਬਰ (ਸਤਨਾਮ ਸਿੰਘ ਸੱਤੀ, ਜਸਬੀਰ ਸਿੰਘ ਬਾਵਾ)-ਦੋ ਕੁ ਮਹੀਨੇ ਪਹਿਲਾਂ ਘਨੌਲੀ 'ਚ ਡੇਂਗੂ ਦੇ ਕੁੱਝ ਸ਼ੱਕੀ ਮਰੀਜ਼ ਮਿਲਣ ਤੇ ਹੋਰਨਾਂ ਵਸਨੀਕਾਂ ਦਾ ਪਹਿਲਾਂ ਹੀ ਬਚਾਅ ਕਰਨ ਦੇ ਮੰਤਵ ਨਾਲ ਭਰਤਗੜ੍ਹ ਦੇ ਕਮਿਊਨਿਟੀ ਸਿਹਤ ਕੇਂਦਰ ਦੇ ਐਸ. ਐਮ. ਓ. ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਹੋਈ ਖੇਤੀਬਾੜੀ ਸੇਵਾ ਸਭਾ ਦੇ ਨੁਮਾਇੰਦਿਆਂ ਦੀ ਚੋਣ

ਭਰਤਗੜ੍ਹ, 13 ਨਵੰਬਰ (ਜਸਬੀਰ ਸਿੰਘ ਬਾਵਾ)-ਦੀ ਭਰਤਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਸਕੱਤਰ ਰਾਜੀਵ ਭੱਲਾ ਦੀ ਅਗਵਾਈ 'ਚ ਸਬੰਧਿਤ ਪਿੰਡਾਂ ਦੇ ਕਿਸਾਨਾਂ ਦੀ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਇਸ ਸੁਸਾਇਟੀ ਦੇ ਨੁਮਾਇੰਦਿਆਂ ਦੀ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਵਲੋਂ ਸੈਮੀਨਾਰ

ਢੇਰ, 13 ਨਵੰਬਰ (ਸ਼ਿਵ ਕੁਮਾਰ ਕਾਲੀਆ)-ਇੱਥੋਂ ਦੇ ਪਿੰਡ ਢੇਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਕੌਮੀ ਕਾਨੂੰਨੀ ਸਹਾਇਤਾ ਦਿਵਸ ਮਨਾਉਂਦੇ ਹੋਏ ਘਰ-ਘਰ ਜਾ ਕੇ ਕਾਨੂੰਨੀ ਹੱਕਾਂ ਸਬੰਧੀ ਜਾਗਰਕ ਕੀਤਾ ਗਿਆ | ਐਡਵੋਕੇਟ ਅਮਨਦੀਪ ਸਿੰਘ ਮਿਨਹਾਸ ...

ਪੂਰੀ ਖ਼ਬਰ »

ਆਂਗਣਵਾੜੀ ਤੇ ਸਕੂਲੀ ਬੱਚਿਆਂ ਦੀ ਸਿਹਤ ਜਾਂਚ ਪ੍ਰੋਗਰਾਮ ਸਬੰਧੀ ਮੀਟਿੰਗ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਆਂਗਣਵਾੜੀ ਤੇ ਸਕੂਲੀ ਬੱਚਿਆਂ ਦੀ ਸੰਪੂਰਨ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਹਿੱਤ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਅਧੀਨ ਤਾਇਨਾਤ ਮੋਬਾਈਲ ਮੈਡੀਕਲ ਟੀਮਾਂ ਦੀ ਕਾਰਗੁਜ਼ਾਰੀ ਦਾ ਰਿਵਿਊ ਬੀਤੇ ਦਿਨੀਂ ਜ਼ਿਲ੍ਹਾ ਪਰਿਵਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਕੰਨਚੇੜਾ ਨੇ ਮੂਰਤੀ ਸਥਾਪਨਾ ਦਿਵਸ ਮਨਾਇਆ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਰਵਿਦਾਸ ਸਭਾ ਕੰਨਚੇੜਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਰਵਿਦਾਸ ਮੰਦਰ ਕੰਨਚੇੜਾ ਵਿਖੇ ਤੀਜਾ ਮੂਰਤੀ ਸਥਾਪਨਾ ਦਿਵਸ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸੰਤ ਸੁਰਿੰਦਰ ਦਾਸ, ਸੰਤ ...

ਪੂਰੀ ਖ਼ਬਰ »

ਪਿੰਡ ਪਹੁੰਚਣ 'ਤੇ ਪ੍ਰਧਾਨ ਪਿਆਰਾ ਲਾਲ ਜਸਵਾਲ ਦਾ ਸਵਾਗਤ

ਢੇਰ, 13 ਨਵੰਬਰ (ਸ਼ਿਵ ਕੁਮਾਰ ਕਾਲੀਆ)-ਟਰੱਕ ਯੂਨੀਅਨ ਨੰਗਲ ਦੇ ਨਵੇਂ ਚੁਣੇ ਗਏ ਪ੍ਰਧਾਨ ਪਿਆਰਾ ਲਾਲ ਜਸਵਾਲ ਦਾ ਅੱਜ ਪਿੰਡ ਦੜੌਲੀ (ਉਪਰਲੀ) ਵਿਖੇ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਹਾਜ਼ਰ ਲੋਕਾਂ ਨੇ ਉਨ੍ਹਾਂ ਦਾ ਢੋਲ-ਵਾਜਿਆਂ ...

ਪੂਰੀ ਖ਼ਬਰ »

ਡਹਿਰ ਵਿਖੇ ਦੁੱਧ ਉਤਪਾਦਕਾਂ ਲਈ ਕਰਵਾਇਆ ਮੁਨਾਫ਼ਾ ਵੰਡ ਸਮਾਗਮ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਡਹਿਰ ਦੀ ਦੁੱਧ ਉਤਪਾਦਕ ਸਭਾ ਵਲੋਂ ਆਪਣੇ ਦੁੱਧ ਉਤਪਾਦਕਾਂ ਲਈ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ 2 ਲੱਖ 4600 ਰੁਪਏ ਦਾ ਸ਼ੁੱਧ ਮੁਨਾਫ਼ਾ ਆਪਣੇ ਮੈਂਬਰਾਂ 'ਚ ਵੰਡਿਆ ਗਿਆ | ਜਿਸ ਨੂੰ ਵੰਡਣ ...

ਪੂਰੀ ਖ਼ਬਰ »

ਜਥੇ: ਮੋਹਣਜੀਤ ਸਿੰਘ ਕਮਾਲਪੁਰ ਸਹਿਕਾਰੀ ਸਭਾ ਦੇ ਬਣੇ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਕਮਾਲਪੁਰ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮ: ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ 'ਚ ਜਥੇਦਾਰ ਮੋਹਣਜੀਤ ਸਿੰਘ ਕਮਾਲਪੁਰ ਨੂੰ ਪ੍ਰਧਾਨ, ਦਲਜੀਤ ਸਿੰਘ ਮਨਸੂਹਾ ਕਲਾਂ ਨੂੰ ਸੀਨੀਅਰ ਮੀਤ ...

ਪੂਰੀ ਖ਼ਬਰ »

ਸਾਈਾ ਪੀਰ ਬਾਬਾ ਬੁੱਢਣ ਸ਼ਾਹ ਦੇ ਸਾਲਾਨਾ ਉਰਸ ਨੂੰ ਸਮਰਪਿਤ ਦਰਗਾਹ 'ਤੇ ਸਮਾਗਮ

ਕੀਰਤਪੁਰ ਸਾਹਿਬ, 13 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਕਾਲੀ ਸਾਂਈਾ ਪੀਰ ਬਾਬਾ ਬੁੱਢਣ ਸ਼ਾਹ ਦੀ ਦਰਗਾਹ ਵਿਖੇ ਉਨ੍ਹਾਂ ਦੇ ਜੋਤੀ ਜੋਤ ਸਮਾਉਣ ਦਾ ਸਾਲਾਨਾ ਉਰਸ ਮੁਬਾਰਕ ਸਬੰਧੀ ਦਰਗਾਹ ਵਿਖੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀ ਨੇ ਜਿੱਤਿਆ ਕੌਮੀ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਚਾਂਦੀ ਦਾ ਤਗਮਾ

ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕੌਮੀ ਭਾਰਤੀ ਰਾਈਫ਼ਲ ਐਸੋਸੀਏਸ਼ਨ ਵਲੋਂ ਜਸਪਾਲ ਰਾਣਾ ਸ਼ੂਟਿੰਗ ਰੇਂਜ ਦੇਹਰਾਦੂਨ ਵਿਖੇ ਉੱਤਰੀ ਜ਼ੋਨ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਸ੍ਰੀ ਅਨੰਦਪੁਰ ਸਾਹਿਬ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਯੂਨੀਅਨ ਆਗੂਆਂ ਵਲੋਂ ਵਿਰੋਧੀ ਧਿਰ 'ਤੇ ਧੱਕੇਸ਼ਾਹੀ ਦੇ ਦੋਸ਼

ਰੂਪਨਗਰ, 13 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਵਰਾਜ ਮਾਜ਼ਦਾ ਦੇ ਗੇਟ ਉੱਪਰ ਮੌਜੂਦਾ ਸਵਰਾਜ ਮਾਜ਼ਦਾ ਡਰਾਈਵਰਜ਼ ਯੂਨੀਅਨ ਦੇ ਦਫ਼ਤਰ 'ਚ ਗੌਤਮ ਟੋਨੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ'ਚ ਜਗਮੋਹਨ ਸਿੰਘ ਜਨਰਲ ਸੈਕਟਰੀ ਵਲੋਂ ਦੱਸਿਆ ਗਿਆ ਕਿ ਯੂਨੀਅਨ ਦੇ ...

ਪੂਰੀ ਖ਼ਬਰ »

ਰੇਲਵੇ ਅੰਡਰ ਬਿ੍ਜ ਨਿਰਮਾਣ ਨੂੰ ਲੈ ਕੇ ਕਈ ਸਾਲਾਂ ਤੋਂ ਹੋ ਰਹੀ ਹੈ ਸਿਆਸਤ

ਮੋਰਿੰਡਾ, 13 ਨਵੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ ਨਿਵਾਸੀਆਂ ਤੇ ਰਾਹਗੀਰਾਂ ਦੀ ਸਭ ਤੋਂ ਵੱਡੀ ਸਮੱਸਿਆ ਮੋਰਿੰਡਾ ਰੇਲਵੇ ਫਾਟਕ ਹਨ, ਇਸ ਰੇਲਵੇ ਫਾਟਕ 'ਤੇ ਅੰਡਰ ਬਿ੍ਜ ਬਣਾਉਣ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਪਿਛਲੇ ਕਈ ਸਾਲਾਂ ਤੋਂ ਸਿਆਸਤ ਕੀਤੀ ਜਾ ਰਹੀ ...

ਪੂਰੀ ਖ਼ਬਰ »

ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ ਲਗਪਗ 53 ਕਰੋੜ ਰੁਪਏ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ 'ਚ ਹੁਣ ਤੱਕ 39,749 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ | ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 39,749 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ ਅਨਾਜ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਬੱਚਿਆਂ ਦੇ ਹੁਨਰ ਪਛਾਣ ਮੁਕਾਬਲੇ ਕਰਵਾਏ

ਰੂਪਨਗਰ, 13 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ ਖੇਤਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਹੁਨਰ ਪਛਾਣ ਮੁਕਾਬਲੇ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੂਪਨਗਰ ਵਿਖੇ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ (ਫਾਰਮੇਸੀ) ਨੰਗਲ ਵਿਖੇ ਰੁਜ਼ਗਾਰ ਮੇਲਾ 16 ਨੂੰ - ਐਸ. ਡੀ. ਐਮ.

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਹਰ ਜ਼ਿਲ੍ਹੇ 'ਚ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਕੀਤੀ ਗਈ ਹੈ ਜਿਸ 'ਚ ਜ਼ਿਲ੍ਹੇ ਦੇ ਪੜ੍ਹੇ-ਲਿਖੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ | ਪੰਜਾਬ ਸਰਕਾਰ ਵਲੋਂ 12 ਤੋਂ 22 ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਬੱਚਿਆਂ ਦੇ ਹੁਨਰ ਪਛਾਣ ਮੁਕਾਬਲੇ ਕਰਵਾਏ

ਰੂਪਨਗਰ, 13 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ ਖੇਤਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਹੁਨਰ ਪਛਾਣ ਮੁਕਾਬਲੇ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੂਪਨਗਰ ਵਿਖੇ ...

ਪੂਰੀ ਖ਼ਬਰ »

ਵਣ ਵਿਭਾਗ ਦੀ 150 ਏਕੜ ਤੋਂ ਵੱਧ ਜ਼ਮੀਨ ਤੋਂ ਕਬਜ਼ਾ ਛੁਡਾਇਆ

ਬੇਲਾ, 13 ਨਵੰਬਰ (ਮਨਜੀਤ ਸਿੰਘ ਸੈਣੀ)-ਤਹਿਸੀਲ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਪਿੰਡ ਫੱਸੇ ਦੀ ਦਰਿਆ ਸਤਲੁਜ ਤੋਂ ਪਾਰ ਵਣ ਵਿਭਾਗ ਦੀ 150 ਏਕੜ ਤੋਂ ਵੱਧ ਜ਼ਮੀਨ 'ਤੇ ਪੁਲਿਸ ਦੀ ਸਹਾਇਤਾ ਨਾਲ ਕਿਸਾਨਾਂ ਵਲੋਂ ਪਿਛਲੇ ਕਰੀਬ 20-25 ਸਾਲਾਂ ਤੋਂ ਕੀਤਾ ਕਬਜ਼ਾ ਛਡਾਇਆ ਗਿਆ | ...

ਪੂਰੀ ਖ਼ਬਰ »

ਪੁਲਿਸ ਵਿਭਾਗ ਵਲੋਂ ਸਾਂਝ ਕੇਂਦਰ ਰਾਹੀ 'ਔਰਤਾਂ ਦੀ ਸਵੈ-ਰੱਖਿਆ ਦੀ ਮੁਹਿੰਮ ਤਹਿਤ ਬਲਾਚੌਰ ਵਿਖੇ ਦੂਜਾ ਟ੍ਰੇਨਿੰਗ ਸੈਮੀਨਾਰ

ਬਲਾਚੌਰ, 13 ਨਵੰਬਰ (ਗੁਰਦੇਵ ਸਿੰਘ ਗਹੂੰਣ/ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪੁਲਿਸ ਵੱਲੋਂ ਐਸ.ਐੱਸ.ਪੀ. ਦੀਪਕ ਹਿਲੌਰੀ ਦੀ ਅਗਵਾਈ 'ਚ ਐੱਸ. ਪੀ. (ਐਚ) ਹਰੀਸ਼ ਦਿਆਮਾ ਦੀ ਪਹਿਲਕਦਮੀ 'ਤੇ ਜ਼ਿਲ੍ਹੇ 'ਚ ਸਾਂਝ ਕੇਂਦਰਾਂ ਰਾਹੀਂ 'ਔਰਤਾਂ ਦੀ ਸਵੈ-ਰੱਖਿਆ' ਲਈ ਚਲਾਈ ਗਈ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਲੋਕ ਪ੍ਰੇਸ਼ਾਨ

ਬੰਗਾ, 13 ਨਵੰਬਰ (ਕਰਮ ਲਧਾਣਾ) - ਉਂਜ ਤਾਂ ਇਸ ਇਲਾਕੇ ਦੀਆਂ ਬਹੁਤੀਆਂ ਸੜਕਾਂ ਬੁਰੀ ਤਰ੍ਹਾਂ ਟੁੱਟ ਕੇ ਲੋਕਾਂ ਨੂੰ ਮੂੰਹ ਚਿੜਾ ਰਹੀਆਂ ਹਨ ਪਰ ਇਸ ਵਕਤ ਪਿੰਡ ਲਧਾਣਾ ਝਿੱਕਾ ਵਾਇਆ ਲਧਾਣਾ ਉੱਚਾ ਹੋ ਕੇ ਪਿੰਡ ਪਠਲਾਵਾ ਨੂੰ ਜਾਂਦੀ ਸੜਕ ਆਪਣੇ ਡੂੰਘੇ ਟੋਇਆਂ ਕਰਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX