ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਪਟਿਆਲਾ

ਪਟਿਆਲਾ ਵਿਖੇ ਲੱਗੇਗਾ ਮੈਗਾ ਰੁਜ਼ਗਾਰ ਮੇਲਾ, ਮੁੱਖ ਮੰਤਰੀ ਵੰਡਣਗੇ ਨਿਯੁਕਤੀ ਪੱਤਰ- ਡੀ. ਸੀ.

ਪਟਿਆਲਾ, 13 ਨਵੰਬਰ (ਜ. ਸ. ਢਿੱਲੋਂ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲ ਕਦਮੀ ਤਹਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ 29 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇਕ ਰਾਜ ਪੱਧਰੀ ਮੈਗਾ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ | ਸ੍ਰੀ ਕੁਮਾਰ ਅਮਿਤ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਰਾਜ ਪੱਧਰੀ ਮੈਗਾ ਨੌਕਰੀ ਮੇਲੇ ਨੂੰ ਸਫ਼ਲਤਾ ਪੂਰਵਕ ਕਰਵਾਉਣ ਲਈ ਗਠਿਤ ਕੀਤੀਆਂ ਜ਼ਿਲ੍ਹਾ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰ ਰਹੇ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਵਿਖੇ ਲੱਗਣ ਵਾਲੇ ਇਸ ਰਾਜ ਪੱਧਰੀ ਮੈਗਾ ਨੌਕਰੀ ਮੇਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਪੁੱਜਣਗੇ ਤੇ ਪਿਛਲੇ 6 ਮਹੀਨਿਆਂ ਦੌਰਾਨ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰ 'ਚ ਦਿੱਤੀਆਂ ਗਈਆਂ ਨੌਕਰੀਆਂ ਸਮੇਤ ਸਵੈ ਰੁਜ਼ਗਾਰ ਲਈ ਪ੍ਰਦਾਨ ਕੀਤੇ ਗਏ ਕਰਜ਼ਿਆਂ ਦੇ ਪ੍ਰਮਾਣ ਪੱਤਰ ਲਾਭਪਾਤਰੀਆਂ ਨੂੰ ਵੰਡਣਗੇ | ਉਨ੍ਹਾਂ ਦੱਸਿਆ ਕਿ ਇਸ ਮੈਗਾ ਨੌਕਰੀ ਮੇਲੇ ਦੌਰਾਨ ਪੰਜਾਬ ਭਰ ਦੇ 20 ਹਜ਼ਾਰ ਦੇ ਕਰੀਬ ਨੌਜਵਾਨਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਮੇਲੇ ਤੋਂ ਪਹਿਲਾਂ ਰਾਜ ਭਰ 'ਚ ਸਮੁੱਚੇ ਜ਼ਿਲਿ੍ਹਆਂ ਅੰਦਰ 12 ਤੋਂ 18 ਨਵੰਬਰ ਤੱਕ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਲੱਗਣਗੇ ਜਦੋਂਕਿ 19, 20, 21 ਤੇ 22 ਨਵੰਬਰ ਨੂੰ ਲੁਧਿਆਣਾ ਵਿਖੇ ਰੁਜ਼ਗਾਰ ਮੇਲੇ ਲੱਗਣਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਨੇ ਬਹੁਤ ਬੇਰੁਜ਼ਗਾਰਾਂ ਦਾ ਜੀਵਨ ਬਦਲ ਕੇ ਰੱਖ ਦਿੱਤਾ ਹੈ ਕਿਉਂਕਿ ਅਜਿਹੇ ਮੇਲਿਆਂ ਨਾਲ ਰੁਜ਼ਗਾਰ ਦੇ ਮੌਕੇ ਸਿੱਧੇ ਤੌਰ 'ਤੇ ਪ੍ਰਦਾਨ ਹੁੰਦੇ ਹਨ | ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਪਟਿਆਲਾ, 15 ਨੂੰ ਥਾਪਰ ਪੋਲੀਟੈਕਨਿਕ ਕਾਲਜ ਪਟਿਆਲਾ, 16 ਨੂੰ ਆਈ.ਟੀ.ਆਈ. ਲੜਕੇ ਪਟਿਆਲਾ ਅਤੇ 17 ਨਵੰਬਰ ਨੂੰ ਚਿਤਕਾਰਾ ਯੂਨੀਵਰਸਿਟੀ ਚੰਡੀਗੜ੍ਹ ਰੋਡ ਰਾਜਪੁਰਾ ਵਿਖੇ ਇਹ ਮੇਲੇ ਲਗਾਏ ਜਾਣਗੇ | ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਤੋਂ ਲਾਭ ਉਠਾਉਣ ਦਾ ਸੱਦਾ ਦਿੱਤਾ | ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪੂਨਮਦੀਪ ਕੌਰ, ਆਰ.ਟੀ.ਏ. ਗੁਰਪ੍ਰੀਤ ਸਿੰਘ ਥਿੰਦ, ਐੱਸ.ਪੀ. ਸਥਾਨਕ ਹਰਵਿੰਦਰ ਸਿੰਘ ਵਿਰਕ, ਪੁਲਿਸ ਕਪਤਾਨ ਆਵਾਜਾਈ ਤੇ ਸੁਰੱਖਿਆ ਹਰਮੀਤ ਸਿੰਘ ਹੁੰਦਲ, ਉਪ ਮੰਡਲ ਮੈਜਿਸਟਰੇਟਾਂ 'ਚ ਪਟਿਆਲਾ ਦੇ ਅਨਮੋਲ ਸਿੰਘ ਧਾਲੀਵਾਲ, ਅਰਵਿੰਦ ਕੁਮਾਰ, ਰਾਜਪੁਰਾ ਸ਼ਿਵ ਕੁਮਾਰ, ਨਾਭਾ ਕਾਲਾ ਰਾਮ ਕਾਂਸਲ ਤੇ ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ, ਸਹਾਇਕ ਕਮਿਸ਼ਨਰ (ਜ) ਨਮਨ ਮੜਕਨ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਹਰਕੀਰਤ ਕੌਰ, ਰੁਜ਼ਗਾਰ ਜਨਰੇਸ਼ਨ ਅਧਿਕਾਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਸਮੇਤ ਪੋਲੀਟੈਕਨਿਕ ਕਾਲਜ ਤੇ ਆਈ.ਟੀ.ਆਈਜ ਦੇ ਨੁਮਾਇੰਦੇ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ |

ਨਾਭਾ ਦੇ ਨਗਰ ਕੌ ਾਸਲ ਪ੍ਰਧਾਨ, ਈ. ਓ. ਤੇ ਕਲਰਕ ਮੰਤਰੀ ਸਿੱਧੂ ਵਲੋਂ ਮੁਅੱਤਲ

ਨਾਭਾ, 13 ਨਵੰਬਰ (ਅਮਨਦੀਪ ਸਿੰਘ ਲਵਲੀ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲੇ੍ਹ ਪਟਿਆਲਾ ਦੇ ਸ਼ਹਿਰ ਨਾਭਾ ਵਿਖੇ ਜਿੱਥੋਂ ਉਨ੍ਹਾਂ ਦੇ ਨਜ਼ਦੀਕੀ ਵਿਧਾਇਕ ਜੰਗਲਾਤ ਮੰਤਰੀ ਹਨ ਉੱਥੋਂ ਦੀ ਨਗਰ ਕੌਾਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)- ਵਿਕਟੋਰੀਆ ਸਕੂਲ ਨੇੜੇ ਜਾ ਰਹੀ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਨਾਲ ਥੱਪੜ ਮਾਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 354 ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਮਸਲੇ ਦੀ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਚਾਰ ਵਿਰੁੱਧ ਕੇਸ ਦਰਜ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)- ਸਥਾਨਕ ਬੱਸ ਸਟੈਂਡ ਨੇੜੇ ਇਕ ਵਿਅਕਤੀ ਨੂੰ ਘੇਰ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ ਚਾਰ ਜਣਿਆ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 323,341,506,34 ਤਹਿਤ ਕੇਸ ਦਰਜ ਕਰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਜ਼ਿਲੇ੍ਹ ਅੰਦਰ ਪੰਚਾਇਤ ਵਿਭਾਗ ਕਰ ਰਿਹਾ ਹੈ ਆਪਣੀਆਂ ਤਿਆਰੀਆਂ

ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪਿਛਲੇ ਦਿਨੀਂ ਐਲਾਨ ਕਰ ਦਿੱਤਾ ਸੀ ਕਿ ਰਾਜ ਅੰਦਰ ਪੰਚਾਇਤ ਚੋਣ ਦਸੰਬਰ ਦੇ ਅੱਧ ਤੱਕ ਕਰਵਾਈਆਂ ਜਾ ਰਹੀਆਂ ਹਨ | ਮਿਲੀ ਜਾਣਕਾਰੀ ਮੁਤਾਬਿਕ ਜ਼ਿਲੇ੍ਹ ਅੰਦਰ ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਚਿੱਤਰਕਾਰੀ 'ਤੇ ਵਰਕਸ਼ਾਪ ਕਰਵਾਈ

ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਲਲਿਤ ਕਲਾ ਅਕਾਦਮੀ ਵਲੋਂ ਖ਼ਾਲਸਾ ਕਾਲਜ ਪਟਿਆਲਾ ਵਿਖੇ ਕਾਲਜ ਦੇ ਵਿਦਿਆਰਥੀਆਂ ਲਈ ਉਘੇ ਕਲਾਕਾਰ ਜਸਪਾਲ ਐੱਸ ਦੁਆਰਾ ਚਿੱਤਰਕਾਰੀ ਅਤੇ ਰੇਖਾ ਚਿੱਤਰਕਾਰੀ ਵਰਕਸ਼ਾਪ ਕਾਰਵਾਈ ਗਈ, ਜਿਸ ਵਿਚ ਜਸਪਾਲ ਨੇ ਪਹਿਲਾਂ ...

ਪੂਰੀ ਖ਼ਬਰ »

14 ਤੋਂ 20 ਨਵੰਬਰ ਤੱਕ ਸਰਬਭਾਰਤੀ ਸਹਿਕਾਰੀ ਸਪਤਾਹ ਮਨਾਇਆ ਜਾਵੇਗਾ- ਉਪ ਰਜਿਸਟਰਾਰ

ਪਟਿਆਲਾ, 13 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸਹਿਕਾਰੀ ਸਭਾਵਾਂ ਵਲੋਂ 65ਵਾਂ ਸਰਬਭਾਰਤੀ ਸਹਿਕਾਰੀ ਸਪਤਾਹ 14 ਤੋਂ 20 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ | ਇਸ ਸਪਤਾਹ ਦੌਰਾਨ ਵੱਖ-ਵੱਖ ਸਹਿਕਾਰੀ ਸਭਾਵਾਂ ਵਿਚ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀਬਾੜੀ ਸੰਦਾਂ, ਖਾਦ, ...

ਪੂਰੀ ਖ਼ਬਰ »

ਆਸ਼ਾ ਤੇ ਫੈਸੀਲੀਟੇਟਰ ਵਰਕਰਜ਼ ਵਲੋਂ ਰੋਸ ਮੁਜ਼ਾਹਰਾ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)- ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ ਤੇ ਆਪਣੀ ਰੈਗੂਲਰ ਤਨਖ਼ਾਹ ਦੀ ਪ੍ਰਾਪਤੀ ਤੇ ਹੋਰ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਪੰਜਾਬ ਭਰ ਤੋਂ ਆਈਆਂ ਸੈਂਕੜਿਆਂ ਦੀ ਗਿਣਤੀ ਆਸ਼ਾ ਵਰਕਰਾਂ ਨੇ ਸਥਾਨਕ ਨਹਿਰੂ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੇ ਪਹਿਲਵਾਨ ਚਮਕੇ

ਪਟਿਆਲਾ, 13 ਨਵੰਬਰ (ਚਹਿਲ)- 64ਵੀਆਂ ਪੰਜਾਬ ਸਕੂਲ ਖੇਡਾਂ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਏ ਫਰੀ ਸਟਾਈਲ ਕੁਸ਼ਤੀ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੇ ਪਹਿਲਵਾਨਾਂ ਨੇ ਸਮੁੱਚੇ ਰੂਪ 'ਚ ਦੂਸਰੇ ਸਥਾਨ 'ਤੇ ਰਹਿਣ ਦਾ ਮਾਣ ਪ੍ਰਾਪਤ ਕੀਤਾ ਹੈ | ਖੇਡ ਵਿਭਾਗ ਦੇ ਕੋਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਘੱਟ ਝਾੜ ਦੀ ਪੂਰਤੀ ਕਰੇ ਸੂਬਾ ਤੇ ਕੇਂਦਰ ਸਰਕਾਰ- ਸ਼ਾਦੀਪੁਰ

ਦੇਵੀਗੜ੍ਹ, 12 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)- ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੇ ਰਾਸ਼ਟਰੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆ ਹੈ ਕਿ ਇਸ ਸੀਜਨ ਦੌਰਾਨ ਝੋਨੇ ਦੇ ਘੱਟ ਝਾੜ ਲਈ ਸੂਬਾ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਆਰਥਿਕ ਮਦਦ ਲਈ ਅੱਗੇ ਆਉਣਾ ...

ਪੂਰੀ ਖ਼ਬਰ »

ਹਰਮੀਤ ਸਿੰਘ ਬੀ. ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਪਟਿਆਲਾ, 13 ਨਵੰਬਰ (ਅ. ਸ. ਆਹਲੂਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਬੀ. ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਕੁੱਝ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿਚ ਪਟਿਆਲਾ ਤੋਂ ਹਰਮੀਤ ਸਿੰਘ ਨੂੰ ਬੀ. ਸੀ. ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ...

ਪੂਰੀ ਖ਼ਬਰ »

ਜਥੇ. ਜਰਨੈਲ ਸਿੰਘ ਦੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਬਣਨ 'ਤੇ ਵਧਾਈਆਂ

ਦੇਵੀਗੜ੍ਹ, 13 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਜਿੱਥੇ ਅੱਜ ਚੋਣ ਹੋਈ, ਜਿਸ ਵਿਚ ਗੋਬਿੰਦ ਸਿੰਘ ਲੌਾਗੋਵਾਲ ਨੂੰ ਮੁੜ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ, ਉੱਥੇ ਹੀ ਹਲਕਾ ...

ਪੂਰੀ ਖ਼ਬਰ »

ਡਾ: ਕਿਰਨ ਕੁਮਾਰੀ ਨੂੰ ਦਿੱਤਾ ਜਾਵੇਗਾ 'ਰੋਲ ਆਫ਼ ਮਾਡਲ' ਪੁਰਸਕਾਰ

ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮਾਜ ਵਿਗਿਆਨ ਵਿਭਾਗ ਵਿਖੇ ਸਹਾਇਕ ਪ੍ਰੋਫੈਸਰ ਵਜੋਂ ਕਾਰਜਸ਼ੀਲ ਡਾ. ਕਿਰਨ ਕੁਮਾਰੀ ਨੂੰ ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਾਂਗ ਪੰਚਾਇਤੀ ਚੋਣਾਂ ਜਿੱਤ ਕੇ ਕਾਂਗਰਸ ਦੀ ਝੋਲੀ ਪਾਵਾਂਗੇ- ਜੋਗਿੰਦਰ ਕਾਕੜਾ

ਦੇਵੀਗੜ੍ਹ, 13 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)- ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀਆਂ ਟੀਮਾਂ ਨੇ ਪਿੰਡਾਂ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ | ਦੇਵੀਗੜ੍ਹ ...

ਪੂਰੀ ਖ਼ਬਰ »

ਜਥੇ. ਕਰਤਾਰਪੁਰ ਨੂੰ ਕਾਰਜਕਾਰਨੀ ਮੈਂਬਰ ਬਣਾਉਣ ਨਾਲ ਸਨੌਰ ਦੇ ਅਕਾਲੀ ਖਿੜੇ

ਡਕਾਲਾ, 13 ਨਵੰਬਰ (ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਨਵੀਂ ਚੋਣ ਦੌਰਾਨ ਸਨੌਰ ਹਲਕੇ ਦੇ ਨੁਮਾਇੰਦੇ ਜਥੇ ਜਰਨੈਲ ਸਿੰਘ ਕਰਤਾਰਪੁਰ ਨੂੰ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ਨਾਲ ਪੂਰੇ ਹਲਕੇ ਦੇ ਅਕਾਲੀ ਵਰਕਰਾਂ 'ਚ ਖ਼ੁਸ਼ੀ ...

ਪੂਰੀ ਖ਼ਬਰ »

ਅਪਰਾਧਨਾਮਾ : 30 ਗਰਾਮ ਸਮੈਕ ਬਰਾਮਦ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)- ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਡੀ.ਅੱੈਮ.ਡਬਲਯੂ. ਵਿਖੇ ਇਕ ਮੋਟਰਸਾਈਕਲ ਨੂੰ ਰੋਕ ਕੇ ਤਿੰਨ ਵਿਅਕਤੀਆਂ ਦੀ ਤਲਾਸ਼ੀ ਲੈਣ ਦੌਰਾਨ 30 ਗਰਾਮ ਸਮੈਕ ਬਰਾਮਦ ਹੋਈ | ਸਹਾਇਕ ਥਾਣੇਦਾਰ ਰੇਨੰੂ ...

ਪੂਰੀ ਖ਼ਬਰ »

ਕਰੋੜਾਂ ਰੁਪਏ ਲਗਾ ਕੇ ਬਣਾਇਆ ਨਵਾਂ ਬੱਸ ਅੱਡਾ ਬਣ ਕੇ ਰਹਿ ਗਿਆ ਚਿੱਟਾ ਹਾਥੀ

ਰਾਜਪੁਰਾ, 13 ਨਵੰਬਰ (ਜੀ. ਪੀ. ਸਿੰਘ)- ਕਰੀਬ ਡੇਢ ਦਹਾਕੇ ਤੋਂ ਵੱਧ ਸਮੇਂ ਪਹਿਲਾਂ ਸ਼ਹਿਰ ਅੰਦਰ ਦਾ ਬੱਸ ਅੱਡਾ ਛੋਟਾ ਹੋਣ ਕਰਕੇ ਕਰੋੜਾਂ ਰੁਪਏ ਦੀ ਲਾਗਤ ਨਾਲ ਕੌਮੀ ਸ਼ਾਹ ਮਾਰਗ ਨੰਬਰ-1 'ਤੇ ਕਈ ਏਕੜ ਜ਼ਮੀਨ 'ਚ ਨਗਰ ਕੌਾਸਲ ਰਾਜਪੁਰਾ ਵਲੋਂ ਆਧੁਨਿਕ ਸਹੂਲਤਾਂ ਵਾਲਾ ਇਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਲੜਕੀਆਂ ਨੇ ਸੋਨੇ ਤੇ ਕਾਂਸੀ ਦੇ ਤਗਮੇ ਜਿੱਤੇ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ)- ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨ.ਟੀ.ਸੀ. ਦੀਆਂ ਲੜਕੀਆਂ ਨੇ ਪੰਜਾਬ ਸਕੂਲ ਗੇਮਜ਼ ਭਾਰ ਤੋਲਣ (ਵੇਟਲਿੰਫਟਿੰਗ) ਵਿਚ ਸੋਨੇ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਰੋਸ ਮੁਜ਼ਾਹਰਾ ਕਰਕੇ ਸਰਕਾਰ ਨੂੰ ਦਿੱਤੀ ਚਿਤਾਵਨੀ

ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਤੇ ਪੰਜਾਬ ਮਿਊਾਸੀਪਲ ਵਰਕਰ ਫੈਡਰੇਸ਼ਨ ਦੇ ਸੱਦੇ 'ਤੇ ਸਫ਼ਾਈ ਕਰਮਚਾਰੀਆਂ ਨੇ ਮੰਗਾਂ ਸਬੰਧੀ ਪਟਿਆਲਾ ਵਿਖੇ ਰੋਸ ਰੈਲੀ ਕੀਤੀ, ਜਿਸ ਵਿਚ ਪੂਰੇ ਪੰਜਾਬ ਤੋਂ ਸਫ਼ਾਈ ਸੰਗਠਨ ਕਰਮਚਾਰੀ ...

ਪੂਰੀ ਖ਼ਬਰ »

ਭਾਈ ਰਾਮ ਕਿਸ਼ਨ ਸਕੂਲ ਵਿਖੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਸ਼ੁਰੂ

ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਤਿੰਨ ਦਿਨਾਂ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪ੍ਰਾਇਮਰੀ, ਮਿਡਲ ਤੇ ਸੀਨੀਅਰ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ

ਪਟਿਆਲਾ, 13 ਨਵੰਬਰ (ਅ. ਸ. ਆਹਲੂਵਾਲੀਆ)- ਮਿੰਨੀ ਸਕੱਤਰੇਤ ਵਿਖੇ ਕਿਸਾਨ ਜਥੇਬੰਦੀ ਆਲ ਇੰਡੀਆ ਕਿਸਾਨ ਫੈਡਰੇਸ਼ਨ ਨੇ ਧਰਨਾ ਦਿੱਤਾ | ਇਸ ਮੌਕੇ ਉਜਾੜਾ ਰੋਕੂ ਸੰਘਰਸ਼ ਕਮੇਟੀ ਸੀਲ ਕੈਮੀਕਲ ਫ਼ੈਕਟਰੀ ਦੇ ਮੈਂਬਰਾਂ ਨੇ ਵੀ ਹਾਜ਼ਰੀ ਲਵਾਈ | ਇੱਥੇ ਪਹੁੰਚੇ ਲੋਕਾਂ ...

ਪੂਰੀ ਖ਼ਬਰ »

ਪੀ. ਯੂ. ਵਿਖੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਰੱਗ ਡੀ-ਅਡਿਕਸ਼ਨ ਅਵੇਅਰਨੈੱਸ ਐਾਡ ਪਰੀਵੈਂਸ਼ਨ ਸੈੱਲ ਵਲੋਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਆਦਤ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ਬੱਡੀ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਜਥੇ. ਪ੍ਰੀਤਮ ਸਿੰਘ ਥੂਹੀ ਨੂੰ ਸ਼ਰਧਾਂਜਲੀਆਂ ਭੇਟ

ਨਾਭਾ, 13 ਨਵੰਬਰ (ਅਮਨਦੀਪ ਸਿੰਘ ਲਵਲੀ, ਕਰਮਜੀਤ ਸਿੰਘ)- ਅਕਾਲੀ ਮੋਰਚਿਆਂ 'ਚ ਮੋਹਰੀ ਰਹੇ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰੀਤਮ ਸਿੰਘ ਥੂਹੀ ਨੇ ਹਮੇਸ਼ਾ ਪਾਰਟੀ ਵਿਚ ਰਹਿੰਦੀਆਂ ਸੱਚ 'ਤੇ ਪਹਿਰਾ ਦਿੱਤਾ | ਇਹ ਵਿਚਾਰ ਜਥੇ. ਪ੍ਰੀਤਮ ਸਿੰਘ ਥੂਹੀ ਦੀ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਪਿੰਡ ਕਿਸ਼ਨਪੁਰੇ 'ਚ ਪੰਡਤਾਂ ਤੇ ਜੱਟਾਂ ਦਰਮਿਆਨ ਚਲੇ ਆ ਰਹੇ ਝਗੜੇ ਦਾ ਹੈਰੀਮਾਨ ਨੇ ਕਰਵਾਇਆ ਸੁਖਦ ਅੰਤ

ਦੇਵੀਗੜ੍ਹ, 13 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)- ਥਾਣਾ ਜੁਲਕਾਂ 'ਚ ਪੈਂਦੇ ਪਿੰਡ ਕਿਸ਼ਨਪੁਰਾ ਵਿਖੇ ਪਿਛਲੇ 40 ਸਾਲਾਂ ਤੋਂ ਸਵਰਗੀ ਲੱਜਾ ਰਾਮ ਤੇ ਗੁਰਜੰਟ ਸਿੰਘ ਦੇ ਪਰਿਵਾਰ ਦਰਮਿਆਨ ਥੋੜ੍ਹੀ ਜਿਹੀ ਸਾਂਝੀ ਜ਼ਮੀਨ ਨੂੰ ਲੈ ਕੇ ਸੰਘਰਸ਼ਪੂਰਨ ਝਗੜਾ ਚੱਲ ਰਿਹਾ ਸੀ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੁਕਟਾ ਅਧਿਆਪਕਾ ਦੀ ਬੈਠਕ ਹੋਈ

ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਾਟ ਕਾਲਜਾਂ ਤੇ ਕੈਂਪਸਾਂ ਦੇ ਕੰਟਰੈਕਟ ਅਧਿਆਪਕਾਂ ਵਲੋਂ ਬੁੱਧਵਾਰ ਤੋਂ ਕਲਮ ਛੋੜ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਨ੍ਹਾਂ ਅਧਿਆਪਕਾ ...

ਪੂਰੀ ਖ਼ਬਰ »

ਜਥੇ. ਜਰਨੈਲ ਸਿੰਘ ਦੇ ਅੰਤਿੰ੍ਰਗ ਮੈਂਬਰ ਬਣਨ ਨਾਲ ਹਲਕਾ ਸਨੌਰ 'ਚ ਖ਼ੁਸ਼ੀ ਦੀ ਲਹਿਰ

ਭੁੱਨਰਹੇੜੀ, 13 ਨਵੰਬਰ (ਧਨਵੰਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਲਈ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੂੰ ਅੰਤਿ੍ਗ ਮੈਂਬਰ ਨਿਯੁਕਤ ਕਰਨ ਨੂੰ ਲੈ ਕੇ ਹਲਕਾ ਸਨੌਰ ਅੰਦਰ ਖ਼ੁਸ਼ੀ ਦੀ ਲਹਿਰ ਫੈਲ ਗਈ¢ ਜਥੇਦਾਰ ਜਰਨੈਲ ਸਿੰਘ ...

ਪੂਰੀ ਖ਼ਬਰ »

ਜੀ. ਐੱਸ. ਟੀ. ਪੂਰੇ ਦੇਸ਼ ਦੀ ਆਰਥਿਕਤਾ ਨੂੰ ਡੋਬ ਰੱਖਣ ਵਾਲਾ ਕਦਮ ਸੀ- ਕੰਬੋਜ

ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)- ਜ਼ਿਲ੍ਹਾ ਕਾਂਗਰਸ ਦੇ ਦਿਹਾਤੀ ਪ੍ਰਧਾਨ ਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਨੋਟ ਬੰਦੀ ਤੇ ਜੀ. ਐੱਸ. ਟੀ. ਇਕ ਅਜਿਹਾ ਮਾਮਲਾ ਸੀ ਜਿਸ ਨੇ ਪੂਰੇ ਦੇਸ਼ ਦੀ ਆਰਥਿਕਤਾ ਨੂੰ ਡੋਬ ਕੇ ...

ਪੂਰੀ ਖ਼ਬਰ »

ਕਰਤਾਰਪੁਰ ਨੂੰ ਸ਼੍ਰੋਮਣੀ ਕਮੇਟੀ ਦਾ ਕਾਰਜਕਾਰੀ ਮੈਂਬਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ)- ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਚ ਭਾਈ ਅਬਰਿੰਦਰ ਸਿੰਘ ਕੰਗ ਦੀ ਅਗਵਾਈ ਵਿਚ ਅਕਾਲੀ ਆਗੂਆਂ ਦੀ ਇਕ ਬੈਠਕ ਹੋਈ, ਜਿਸ ਵਿਚ ਜਥੇ. ਜਰਨੈਲ ਸਿੰਘ ਕਰਤਾਰਪੁਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ...

ਪੂਰੀ ਖ਼ਬਰ »

ਨਵਜੀਵਨੀ ਸੰਸਥਾ ਸਪੈਸ਼ਲ ਬੱਚਿਆਂ ਲਈ ਹੋਈ ਵਰਦਾਨ ਸਾਬਤ

ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਬੀਤੇ ਦਿਨੀਂ ਸਰਕਾਰ ਦੁਆਰਾ ਸਮਾਜ ਸੇਵੀ ਸੰਸਥਾ ਨਵਜੀਵਨੀ (ਰਜਿ:) ਨੂੰ ਜੁਵੇਨਾਇਲ ਜਸਟਿਸ ਐਕਟ ਵਿਚੋਂ ਡੀ-ਰਜ਼ਿਸਟਰ ਕਰ ਦਿੱਤਾ ਗਿਆ ਸੀ, ਜਿਸ ਕਰਕੇ ਸੰਸਥਾ ਦੇ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੇ ਅੰਦੇਸ਼ੇ ਲਗਾਏ ਜਾ ...

ਪੂਰੀ ਖ਼ਬਰ »

ਛੱਠ ਪੂਜਾ ਮਹਾਂਉਤਸਵ ਉਤਸ਼ਾਹ ਨਾਲ ਮਨਾਇਆ

ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਕੀਤੀ ਜਾਂਦੀ ਛੱਠ ਪੂਜਾ ਮਹਾਂਉਤਸਵ ਨੂੰ ਲੈ ਕੇ ਸ਼ਾਹੀ ਸ਼ਹਿਰ ਪਟਿਆਲਾ 'ਚ ਰਹਿੰਦੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਡੀ.ਐੱਮ.ਡਬਲਿਯੂ. ਵਿਖੇ ਸਥਿਤ ਝੀਲ ਵਿਖੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਬੈਠਕ 'ਚ ਸ਼ਹਿਰ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਿਲੀ ਹਰੀ ਝੰਡੀ

ਰਾਜਪੁਰਾ, 13 ਨਵੰਬਰ (ਜੀ. ਪੀ. ਸਿੰਘ)- ਸਥਾਨਕ ਨਗਰ ਕੌਾਸਲ ਵਿਖੇ ਨਗਰ ਕੌਾਸਲ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ 'ਚ ਬੈਠਕ ਹੋਈ, ਜਿਸ ਵਿਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਕੌਾਸਲ ਪ੍ਰਧਾਨ ਨਰਿੰਦਰ ਸ਼ਾਸਤਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਬੈਠਕ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦਾ ਪੱਕਾ ਧਰਨਾ 38ਵੇਂ ਦਿਨ 'ਚ ਦਾਖ਼ਲ

ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਸਾਂਝੇ ਅਧਿਆਪਕ ਮੋਰਚੇ ਦਾ ਪੱਕਾ ਧਰਨਾ 38ਵੇਂ ਦਿਨ 'ਚ ਦਾਖ਼ਲ ਹੋਣ 'ਤੇ ਪੰਜਾਬ ਦੀਆਂ ਸਮੂਹ ਮੁਲਾਜ਼ਮ, ਮਜ਼ਦੂਰ, ਵਿਦਿਆਰਥੀ ਸਮੇਤ ਭਰਾਤਰੀ ਜਥੇਬੰਦੀਆਂ ਨੇ ਅਧਿਆਪਕਾਂ ਦੇ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਲਗਾਤਾਰ ਬਿਆਨਬਾਜ਼ੀ ਕਰਨ ਵਾਲੇ ਮੰਤਰੀ ਨੂੰ ਪਹਿਲਾ ਆਪਣੇ ਮੰਜੇ ਹੇਠ ਸੋਟਾ ਫੇਰਨਾ ਚਾਹੀਦੈ-ਕਬੀਰ ਦਾਸ

ਨਾਭਾ, 13 ਨਵੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੀ ਨਗਰ ਕੌਾਸਲ ਅੰਦਰ ਪਿਛਲੇ ਲੰਬੇ ਸਮੇਂ ਤੋਂ ਵੱਡਾ ਭਿ੍ਸ਼ਟਾਚਾਰ ਖੁੱਲੇ੍ਹ ਤੌਰ 'ਤੇ ਚੱਲ ਰਿਹਾ ਹੈ, ਜੋ ਕਿ ਸਿੱਧੇ ਤੌਰ 'ਤੇ ਕੈਬਨਿਟ ਮੰਤਰੀ ਦੀ ਦੇਖ-ਰੇਖ ਹੇਠ ਹੈ | ਲਗਾਤਾਰ ਬਿਆਨਬਾਜ਼ੀ ਕਰਨ ਵਾਲੇ ਮੰਤਰੀ ਨੂੰ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਬੈਠਕ 'ਚ ਸ਼ਹਿਰ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਿਲੀ ਹਰੀ ਝੰਡੀ

ਰਾਜਪੁਰਾ, 13 ਨਵੰਬਰ (ਜੀ. ਪੀ. ਸਿੰਘ)- ਸਥਾਨਕ ਨਗਰ ਕੌਾਸਲ ਵਿਖੇ ਨਗਰ ਕੌਾਸਲ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ 'ਚ ਬੈਠਕ ਹੋਈ, ਜਿਸ ਵਿਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਕੌਾਸਲ ਪ੍ਰਧਾਨ ਨਰਿੰਦਰ ਸ਼ਾਸਤਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਬੈਠਕ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ 'ਤੇ 2 ਨਾਮਜ਼ਦ

ਰਾਜਪੁਰਾ, 13 ਨਵੰਬਰ (ਜੀ. ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ 1 ਔਰਤ ਸਣੇ 2 ਿਖ਼ਲਾਫ਼ ਧੋਖਾਧੜੀ ਸਣੇ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਮੇਟੀ ਚੋਣ ਦੇ ਵਿਵਾਦ 'ਚ ਬੰਦ ਹੋਣ ਕਿਨਾਰੇ ਕੇਂਦਰ ਸਰਕਾਰ ਦਾ ਬਾਲਿਕਾ ਹੋਸਟਲ ਵਿਦਿਆਲਾ

ਪਾਤੜਾਂ, 13 ਨਵੰਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਨੇੜੇ ਪਿੰਡ ਦੁਗਾਲ ਕਲਾਂ 'ਚ ਕੇਂਦਰ ਸਰਕਾਰ ਵਲੋਂ ਚਲਾਏ ਰਹੇ 'ਕਸਤੂਰਬਾ ਗਾਂਧੀ ਬਾਲਿਕਾ ਹੋਸਟਲ ਵਿਦਿਆਲੇ' ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਨਾ ਹੋਣ ਕਾਰਨ ਕਰੀਬ 5 ਮਹੀਨੇ ਤੋਂ ਜਿੱਥੇ ਇਸ ਦੇ ਸਟਾਫ਼ ਨੂੰ ...

ਪੂਰੀ ਖ਼ਬਰ »

ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਬੈਠਕ

ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਪੀ.ਆਰ.ਟੀ.ਸੀ. ਸੇਵਾਮੁਕਤ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਦੀ ਸੂਬਾ ਪੱਧਰ ਦੀ ਜਨਰਲ ਬਾਡੀ ਬੈਠਕ ਰਾਮ ਸਰੂਪ ਅਗਰਵਾਲ, ਭਜਨ ਸਿੰਘ ਜਥੇਦਾਰ, ਸੁਰਮੁੱਖ ਸਿੰਘ ਲੁਧਿਆਣਾ, ਇੰਦਰਜੀਤ ਸਿੰਘ ਢਿੱਲੋਂ ਚੰਡੀਗੜ੍ਹ, ...

ਪੂਰੀ ਖ਼ਬਰ »

ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)- ਸਿਟੀ ਪੁਲਿਸ ਨੇ ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਔਰਤ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਲਬੀਰ ਸਿੰਘ ਪੁੱਤਰ ਲਛਮਣ ਸਿੰਘ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ : ਫ਼ਿਰੋਜ਼ਪੁਰ ਦੀਆਂ ਲੜਕੀਆਂ ਫਾਈਨਲ 'ਚ ਪੁੱਜੀਆਂ

ਪਟਿਆਲਾ, 13 ਨਵੰਬਰ (ਚਹਿਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ 'ਚ ਇੱਥੇ ਸਰਕਾਰੀ ਸਰੀਰਕ ਸਿੱਖਿਆ ਕਾਲਜ 'ਚ 64ਵੀਆਂ ਪੰਜਾਬ ਸਕੂਲ ਖੇਡਾਂ ਦੇ ਸਾਫਟਬਾਲ ਮੁਕਾਬਲਿਆਂ ਦੌਰਾਨ ਅੱਜ ਕੁਆਰਟਰਫਾਈਨਲ ਪੱਧਰ ਦੇ ਮੁਕਾਬਲੇ ਨੇਪਰੇ ਚੜੇ | ਅੰਡਰ-19 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX